ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  16 minutes ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  32 minutes ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  40 minutes ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  50 minutes ago
ਜੈਤੋ, 18 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਦੇ ਕਈ ਪਿੰਡਾਂ ਵਿਚ ਡਰੇਨਾਂ ਦੇ ਉਵਰਫਲੋਅ ਹੋਣ ਕਰ ਕੇ ਮੀਂਹ ਦਾ ਪਾਣੀ ਕਿਸਾਨਾਂ ਦੀ ਝੋਨਾ ਅਤੇ ਨਰਮੇ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ 'ਤੇ ਗ਼ੁੱਸੇ 'ਚ ਆਏ ਕਿਸਾਨਾਂ ਨੇ ਜੈਤੋ...
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  about 1 hour ago
ਬੈਂਗਲੁਰੂ, 18 ਜੁਲਾਈ- ਕਾਂਗਰਸ ਦੇ ਆਚ.ਕੇ.ਪਾਟਿਲ ਨੇ ਕਿਹਾ ਕਿ ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਦਖ਼ਲ ਨਹੀਂ ਦੇਣਾ ਚਾਹੀਦਾ। ਪਾਟਿਲ ਨੇ ਕਿਹਾ ਕਿ ਉਨ੍ਹਾਂ ਦੇਖਿਆ ਹੈ ਕਿ ਰਾਜਪਾਲ ਦੇ ਨੁਮਾਇੰਦੇ ਇੱਥੇ ਮੌਜੂਦ...
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ 232 ਕਿੱਲੋ ਨਕਲੀ ਦੇਸੀ ਘਿਉ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  about 1 hour ago
ਮੁੰਬਈ, 18 ਜੁਲਾਈ - ਬਾਲੀਵੁੱਡ ਅਦਾਕਾਰ ਏਜਾਜ ਖਾਨ ਨੂੰ ਮੁੰਬਈ ਪੁਲਿਸ ਨੇ ਅੱਜ ਵੀਰਵਾਰ ਗ੍ਰਿਫ਼ਤਾਰ ਕਰ ਲਿਆ। ਉਸ 'ਤੇ ਟਿਕ ਟਾਕ ਦੇ ਸਟਾਰ ਫੈਜੂ ਦੇ ਸਮਰਥਨ ਵਿਚ ਵੀਡੀਓ ਬਣਾਉਣ ਦਾ ਦੋਸ਼ ਹੈ। ਇਹ ਮਾਮਲਾ ਅਸਲ ਵਿਚ ਮਹਾਰਾਸ਼ਟਰ ਦੇ ਭੀੜ ਤੰਤਰ ਨਾਲ ਜੁੜਿਆ...
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  about 2 hours ago
ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਸੂਚੀ ਮੁਤਾਬਿਕ ਪੰਜਾਬ ਦੇ ਗਵਰਨਰ ਦੇ ਨਿਰਦੇਸ਼ਾਂ ਤਹਿਤ 6 ਆਈ.ਪੀ.ਐਸ. ਦੀ ਅਧਿਕਾਰੀਆਂ ਟਰਾਂਸਫ਼ਰ/ਪੋਸਟਿੰਗ ਕੀਤੀ ਗਈ ਹੈ। ਜਿਨ੍ਹਾਂ ਵਿਚੋਂ ਹਰਪ੍ਰੀਤ ਸਿੰਘ...
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  about 2 hours ago
ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)- ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾ ਖ਼ਿਲਾਫ਼ ਚਲ ਰਹੀ ਜਾਂਚ ਨੂੰ ਦਿੱਲੀ ਪੁਲਿਸ ਤੋਂ ਬਦਲ ਕੇ ਅਪਰਾਧ ਸ਼ਾਖਾ ਕੋਲ ਭੇਜ ਦਿੱਤਾ...
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  about 2 hours ago
ਨਾਭਾ, 18 ਜੁਲਾਈ (ਕਰਮਜੀਤ ਸਿੰਘ) - ਪੰਜਾਬ ਵਿਚ ਨਾਭਾ ਜੇਲ੍ਹ ਨੂੰ ਅਤਿ ਸੁਰੱਖਿਅਤ ਜੇਲ੍ਹ ਮੰਨਿਆ ਜਾਂਦਾ ਹੈ। ਜਿਸ ਦਾ ਅੱਜ ਰਮਨਦੀਪ ਸਿੰਘ ਭੰਗੂ ਨੇ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਜੇਲ੍ਹ ਵਿਚ ਕਈ ਖ਼ਤਰਨਾਕ ਅੱਤਵਾਦੀ, ਗੈਂਗਸਟਰਾਂ ਸਮੇਤ ਕਈ ਅਪਰਾਧੀ...
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  about 2 hours ago
ਐੱਸ. ਏ. ਐੱਸ. ਨਗਰ, 18 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ...
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  about 3 hours ago
ਸੰਗਰੂਰ, 18 ਜੁਲਾਈ (ਧੀਰਜ ਪਸ਼ੋਰੀਆ) - ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਸੰਗਰੂਰ ਨੇ ਇਕ ਸੜਕ ਹਾਦਸੇ ਵਿਚ ਹੋਈ ਮੌਤ ਦੇ ਸਬੰਧ ਵਿਚ ਕਾਰ ਚਾਲਕ, ਕਾਰ ਮਾਲਕ ਤੇ ਬੀਮਾ ਕੰਪਨੀ ਹੁਕਮ ਦਿੱਤਾ ਹੈ ਕਿ ਮ੍ਰਿਤਕ ਦੇ ਵਾਰਸਾਂ ਨੂੰ 17.53 ਲੱਖ ਰੁਪਏ ਦਾ ਮੁਆਵਜ਼ਾ...
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  about 3 hours ago
ਲਾਹੌਰ, 18 ਜੁਲਾਈ - ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਕਾਨ ਅੱਬਾਸੀ ਨੂੰ 12 ਮੈਂਬਰੀ ਕੌਮੀ ਜਵਾਬਦੇਹੀ ਬਿਉਰੋ (ਐਨ.ਏ.ਬੀ) ਦੀ ਟੀਮ ਵੱਲੋਂ ਐਲ.ਐਨ.ਜੀ. ਦਰਾਮਦ ਕੰਟਰੈਕਟ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ...
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  about 3 hours ago
ਬਿਆਸ, 18 ਜੁਲਾਈ (ਅ.ਬ) - ਬਿਆਸ ਦੇ ਪਿੰਡ ਕਾਮੋਕੇ ਦੇ ਸਾਬਕਾ ਸਰਪੰਚ ਦੀ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਤੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਦੀ ਪਹਿਚਾਣ ਮਨਮੋਹਨ ਸਿੰਘ ਵਜੋਂ ਹੋਈ। ਇਹ ਵਾਰਦਾਤ...
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  about 4 hours ago
ਲੋਪੋਕੇ,18 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪਿੰਡ ਚੁਗਾਵਾ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਆਗੂ ਬਾਬਾ ਰਾਜਨ ਸਿੰਘ ਦੀ ਗੱਡੀ ਉੱਪਰ ਕੁੱਝ ਲੋਕਾ ਵੱਲੋਂ ਗੋਲੀਆਂ ਚਲਾਕੇ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ ਅੱਜ 4 ਦਿਨ ਬੀਤ...
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  about 4 hours ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  about 4 hours ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  about 4 hours ago
ਜਾਪਾਨ ਵਿਚ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  about 4 hours ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਜੇਠ ਸੰਮਤ 551
ਵਿਚਾਰ ਪ੍ਰਵਾਹ: ਖੁਸ਼ਕਿਸਮਤੀ, ਸਖ਼ਤ ਮਿਹਨਤ ਅਤੇ ਜ਼ੋਰਦਾਰ ਤਿਆਰੀ \'ਚੋਂ ਹੀ ਜਨਮ ਲੈਂਦੀ ਹੈ। -ਅਗਿਆਤ

ਦਿੱਲੀ

ਕੈਟ ਦਾ ਚੋਣ ਸਰਵੇਖਣ ਸਭ ਤੋਂ ਸਟੀਕ ਸਾਬਿਤ ਹੋਇਆ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਕਨਫੈੱਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਨੇ ਚੋਣਾਂ ਵਿਚ ਭਾਜਪਾ ਅਤੇ ਐੱਨ.ਡੀ.ਏ. ਦੀ ਸ਼ਾਨਦਾਰ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੀ ਸ਼ਲਾਘਾ ਕੀਤੀ ਹੈ | ਉਨ੍ਹਾਂ ਕਿਹਾ ਹੈ ...

ਪੂਰੀ ਖ਼ਬਰ »

ਚੋਰੀ ਕੀਤੇ 3 ਮੋਟਰਸਾਈਕਲ ਬਰਾਮਦ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਨਾਰਥ ਜ਼ਿਲ੍ਹੇ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ ਕੋਲੋਂ 3 ਚੋਰੀ ਕੀਤੇ ਮੋਟਰਸਾਈਕਲ ਬਰਾਮਦ ਕੀਤੇ ਹਨ | ਉਕਤ ਵਿਅਕਤੀ ਦਾ ਨਾਂਅ ਧਨਵੀਰ ਸਿੰਘ (21) ਹੈ ਅਤੇ ਉਹ ਯੂ.ਪੀ. ਦਾ ਰਹਿਣ ਵਾਲਾ ਹੈ | ਪੁਲਿਸ ...

ਪੂਰੀ ਖ਼ਬਰ »

ਡੀ.ਟੀ.ਸੀ. ਦੀਆਂ ਬੱਸਾਂ 'ਚ ਨਹੀਂ ਚੱਲ ਰਿਹਾ ਮੈਟਰੋ ਦਾ ਸਮਾਰਟ ਕਾਰਡ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਚੱਲ ਰਹੀਆਂ ਡੀ.ਟੀ.ਸੀ. ਦੀਆਂ ਬੱਸਾਂ ਵਿਚ ਇਲੈੱਕਟ੍ਰਾਨਿਕ ਵੈਂਡਿੰਗ ਮਸ਼ੀਨ (ਈ.ਵੀ. ਮਸ਼ੀਨ) ਠੀਕ ਢੰਗ ਨਾਲ ਕੰਮ ਨਾ ਕਰਨ 'ਤੇ ਯਾਤਰੀਆਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ ਕਿਉਂਕਿ ਉਨ੍ਹਾਂ ਤੋਂ ਮੈਟਰੋ ਕਾਰਡ ਵਲੋਂ ...

ਪੂਰੀ ਖ਼ਬਰ »

ਭਾਜਪਾ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਵਰਕਰਾਂ 'ਚ ਖੁਸ਼ੀ ਦੀ ਲਹਿਰ

ਫਤਿਹਾਬਾਦ, 23 ਮਈ (ਹਰਬੰਸ ਮੰਡੇਰ)- ਭਾਜਪਾ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਭਾਜਪਾ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਭਾਜਪਾ ਵਰਕਰਾਂ ਨੇ ਅੱਜ ਭਾਜਪਾ ਦਫ਼ਤਰ ਵਿਚ ਭਾਜਪਾ ਦੀ ਜਿੱਤ ਦਾ ਜਸ਼ਨ ਮਨਾਇਆ | ਭਾਜਪਾ ਦੇ ਲੋਕਾਂ ਵਿਚ ਅੰਨ੍ਹਾ ਜੋਸ਼ ਸੀ ਕਿ ਫਤਿਹਾਬਾਦ ਦੇ ਕੋਨੇ-ਕੋਨੇ ਵਿਚ ਮੋਦੀ ਜ਼ਿੰਦਾਬਾਦ ਦੇ ਨਾਅਰੇ ਗੂੰਜ ਰਹੇ ਸਨ | ਫਤਿਹਾਬਾਦ ਦੇ ਹਰ ਕੋਣੇ ਵਿਚ ਜਿੱਥੇ ਪਟਾਕਿਆਂ ਨਾਲ ਖੁਸ਼ੀ ਮਨਾਈ ਜਾ ਰਹੀ ਸੀ, ਉੱਥੇ ਹੀ ਲੱਡੂ ਵੰਡਣ ਦਾ ਦੌਰ ਚੱਲ ਰਿਹਾ ਸੀ | ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਵੇਦ ਫੂੱਲਾਂ ਨੇ ਕਿਹਾ ਕਿ ਦੇਸ਼ ਦੀ ਜਨਤਾ ਨੇ ਅੱਜ ਸਾਬਿਤ ਕਰ ਦਿੱਤਾ ਹੈ ਕਿ ਦੇਸ਼ ਦੀ ਜਨਤਾ ਹੁਣ ਕਿਸੇ ਦੇ ਝਾਂਸੇ ਵਿਚ ਆਉਣ ਵਾਲੀ ਨਹੀਂ ਹੈ | ਦੇਸ਼ ਦੀ ਜਨਤਾ ਵਿਕਾਸ ਚਾਹੁੰਦੀ ਹੈ, ਇਸ ਕਰਕੇ ਅੱਜ ਜਨਤਾ ਨੇ ਭਾਜਪਾ ਦੇ ਹੱਕ ਵਿਚ ਆਪਣਾ ਫੈਸਲਾ ਦਿੱਤਾ ਹੈ | ਅੱਜ ਦੇਸ਼ ਦੇ ਹਰ ਕੋਨੇ ਵਿਚ ਭਾਜਪਾ ਅਤੇ ਨਰਿੰਦਰ ਮੋਦੀ ਦੇ ਨਾਅਰੇ ਗੂੰਜ ਰਹੇ ਹਨ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਦੇਸ਼ 'ਚ ਇਕ ਵਾਰ ਫਿਰ ਭਾਜਪਾ ਸਰਕਾਰ ਬਣਨ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਿਰਸਾ ਲੋਕ ਸਭਾ ਸੀਟ 'ਤੇ ਭਾਜਪਾ ਦੀ ਉਮੀਦਵਾਰ ਸੁਨੀਤਾ ਦੁੱਗਲ ਨੇ ਕਾਂਗਰਸ ਦੇ ਉਮੀਦਵਾਰ ਨੂੰ ਕਰਾਰੀ ਹਾਰ ਦੇ ਕੇ ਸਿਰਸਾ ਲੋਕ ਸਭਾ ਖੇਤਰ ਨੂੰ ਵਿਕਾਸ ਵੱਲ ਲੈ ਕੇ ਜਾਣ ਦਾ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਡਾ. ਅਸ਼ੋਕ ਤੰਵਰ ਨੂੰ ਅਪਣੀ ਹਾਰ ਦੇ ਆਸਾਰ ਵੋਟਾਂ ਵਾਲੇ ਦਿਨ ਹੀ ਹੋ ਗਏ ਸਨ, ਇਸ ਕਰਕੇ ਉਹ ਭੜਕਾਊ ਬਿਆਨਬਾਜ਼ੀ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੀ ਜਨਤਾ ਨੇ ਭਾਜਪਾ ਦੇ ਹੱਕ ਵਿਚ ਫੈਸਲਾ ਲਿਆ ਹੈ, ਇਸ ਤੋਂ ਸਾਫ਼ ਹੋ ਜਾਂਦਾ ਹੈ ਕਿ ਦੇਸ਼ ਦੀ ਜਨਤਾ ਹੁਣ ਕਾਂਗਰਸ ਦੇ ਝੂਠੇ ਵਾਅਦਿਆਂ 'ਚ ਨਹੀਂ ਆਉਣ ਵਾਲੀ | ਮੋਦੀ ਸਰਕਾਰ ਦੀ ਇਹ ਲਹਿਰ ਨੂੰ ਦੇਸ਼ ਹੀ ਨਹੀਂ, ਸਗੋਂ ਵਿਦੇਸ਼ ਦੇ ਲੋਕ ਵੀ ਦੇਖ ਰਹੇ ਹਨ ਕਿ ਭਾਰਤ ਦੇਸ਼ ਹੁਣ ਵਿਕਾਸ ਵਲ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਸਾਫ਼ ਹੋ ਗਿਆ ਕਿ ਅੱਗੇ ਹੋਣ ਵਾਲਿਆਂ ਵਿਧਾਨ ਸਭਾ ਚੋਣਾਂ 'ਚ ਸੂਬੇ ਦੀ ਜਨਤਾ ਭਾਜਪਾ ਦੇ ਹੱਕ ਵਿਚ ਫੈਸਲਾ ਕਰਕੇ ਮਨੋਹਰ ਲਾਲ ਦੀ ਅਗਵਾਈ ਵਿਚ ਸਰਕਾਰ ਲਿਆਵੇਗੀ | ਇਸ ਮੌਕੇ ਪ੍ਰੀਤਮ ਸ਼ਰਮਾ, ਮਨਜੀਤ ਸ਼ਰਮਾ, ਸਤਬੀਰ ਜੀਤੂ, ਸੰਦੀਪ, ਦਰਸ਼ਨ ਨਾਗਪਾਲ, ਰਾਮ ਸਿੰਘ ਮਾਂਝੂ, ਬਨਵਾਰੀ ਲਾਲ ਤੋਂ ਇਲਾਵਾ ਵੱਡੀ ਗਿਣਤੀ 'ਚ ਭਾਜਪਾ ਵਰਕਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਰਾਤ ਨੂੰ ਮਲਬਾ ਸੁੱਟਣ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਲੋਕ ਸੜਕਾਂ 'ਤੇ ਘਰਾਂ ਦਾ ਮਲਬਾ ਚੁੱਪਚਾਪ ਸੁੱਟ ਕੇ ਚਲੇ ਜਾਂਦੇ ਹਨ, ਜਿਸ ਨਾਲ ਗੰਦਗੀ ਫੈਲ ਰਹੀ ਹੈ | ਇਸ ਮਾਮਲੇ ਪ੍ਰਤੀ ਉੱਤਰੀ ਦਿੱਲੀ ਨਗਰ ਨਿਗਮ ਨੇ ਸਖ਼ਤ ਕਦਮ ਉਠਾਇਆ ਹੈ | ਹੁਣ ਨਿਗਮ ਦੇ ਨਾਲ ਦਿੱਲੀ ਸਰਕਾਰ ...

ਪੂਰੀ ਖ਼ਬਰ »

ਦੇਸ਼ ਦੇ ਲੋਕਾਂ ਨੇ ਵਿਕਾਸ 'ਤੇ ਲਗਾਈ ਮੋਹਰ-ਬੇਦੀ

ਸ਼ਾਹਾਬਾਦ ਮਾਰਕੰਡਾ, 23 ਮਈ (ਅ.ਬ.)- ਕੁਰੂਕਸ਼ੇਤਰ ਲੋਕ ਸਭਾ 'ਤੇ ਭਾਜਪਾ ਉਮੀਦਵਾਰ ਨਾਇਬ ਸਿੰਘ ਸੈਣੀ ਦੀ ਧਮਾਕੇਦਾਰ ਜਿੱਤ ਦਾ ਵਰਕਰਾਂ ਨੇ ਜੰਮ ਕੇ ਜਸ਼ਨ ਮਨਾਇਆ | ਜਿਵੇਂ-ਜਿਵੇਂ ਰੁਝਾਨ ਵਰਕਰਾਂ ਤੱਕ ਪੁੱਜਦੇ ਰਹੇ, ਵਰਕਰ ਲਾਡਵਾ ਰੋਡ 'ਤੇ ਸਥਿਤ ਪਾਰਟੀ ਦਫ਼ਤਰ ਵਿਚ ...

ਪੂਰੀ ਖ਼ਬਰ »

ਠੱਕ-ਠੱਕ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਠੱਕ-ਠੱਕ ਗਰੋਹ ਪਿਛਲੇ ਸਮੇਂ ਤੋਂ ਕਾਫ਼ੀ ਸਰਗਰਮ ਹੈ ਅਤੇ ਵੱਖ-ਵੱਖ ਇਲਾਕਿਆਂ ਵਿਚ ਲਗਾਤਾਰ ਵਾਰਦਾਤਾਂ ਕਰ ਰਿਹਾ ਹੈ | ਦੱਖਣੀ ਜ਼ਿਲ੍ਹਾ ਪੁਲਿਸ ਦੇ ਵਿਸ਼ੇਸ਼ ਦਸਤੇ ਨੇ ਠੱਕ-ਠੱਕ ਗਰੋਹ ਦੇ 3 ਬਦਮਾਸ਼ਾਂ ਨੂੰ ...

ਪੂਰੀ ਖ਼ਬਰ »

ਤਰੁਣ ਮਿੱਤਰ ਪ੍ਰੀਸ਼ਦ ਨੇ ਗ਼ਰੀਬ ਔਰਤਾਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਵੰਡੀਆਂ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਤਰੁਣ ਮਿੱਤਰ ਪ੍ਰੀਸ਼ਦ ਵਲੋਂ ਇਕ ਸਮਾਰੋਹ ਕਰਵਾਇਆ, ਜਿਸ ਵਿਚ ਮੁੱਖ ਮਹਿਮਾਨ ਨਿਗਮ ਪਾਰਸ਼ਦ ਸੰਤੋਸ਼ ਪਾਲ ਸਨ | ਇਸ ਸਮਾਰੋਹ ਵਿਚ ਗ਼ਰੀਬ ਤੇ ਸਾਧਨਹੀਨ ਔਰਤਾਂ ਨੂੰ ਸਿਲਾਈ ...

ਪੂਰੀ ਖ਼ਬਰ »

ਨੈਸ਼ਨਲ ਕਾਨਫਰੰਸ ਨੇ ਜਿੱਤੀਆਂ 3 ਸੀਟਾਂ

ਸ੍ਰੀਨਗਰ, 23 ਮਈ (ਮਨਜੀਤ ਸਿੰਘ)- ਜੰਮੂ-ਕਸ਼ਮੀਰ ਦੀ ਸਭ ਤੋਂ ਪੁਰਾਣੀ ਰਾਜਨੀਤਕ ਪਾਰਟੀ ਨੈਸ਼ਨਲ ਕਾਂਨਫਰੰਸ ਨੇ ਅੱਜ ਐਲਾਨੇ ਲੋਕ ਸਭਾ ਦੇ ਨਤੀਜ਼ਿਆਂ 'ਚ ਕਸ਼ਮੀਰ ਵਾਦੀ ਦੀਆਂ ਤਿੰਨੋ ਲੋਕ ਸਭਾ ਸੀਟਾਂ ਤੇ ਜਿੱਤ ਪ੍ਰਾਪਤ ਕੀਤੀ ਹੈ, ਜਦਕਿ ਜੰਮੂ ਤੇ ਲੱਦਾਖ ਖੇਤਰ ਦੀਆਂ 3 ...

ਪੂਰੀ ਖ਼ਬਰ »

ਜੀ.ਐੱਨ.ਐੱਮ./ਬੀ.ਐੱਸ.ਸੀ. ਨਰਸਿੰਗ ਆਸਟ੍ਰੇਲੀਆ ਪ੍ਰੋਗਰਾਮ ਦੇ ਦਾਖ਼ਲੇ ਦੀ ਆਖ਼ਰੀ ਮਿਤੀ 30 ਮਈ

ਜਲੰਧਰ, 23 ਮਈ (ਅ.ਬ)-ਜੇਕਰ ਤੁਸੀਂ ਜੀ.ਐੱਨ.ਐੱਮ./ਬੀ.ਐੱਸ.ਸੀ. ਪਾਸ ਹੋ ਜਾਂ ਅਤੇ ਭਾਰਤ ਵਿਚ ਇੰਡੀਅਨ ਨੈਸ਼ਨਲ ਕਾਊਾਸਲ ਤੋਂ ਰਜਿਸਟਰਡ ਨਰਸ ਹੋ ਤਾਂ ਤੁਸੀਂ ਸਕੂਲ ਆਫ਼ ਇੰਟਰਨੈਸ਼ਨਲ ਸਟੱਡੀਜ਼, ਡੀ-6, ਇੰਡਸਟ੍ਰੀਅਲ ਏਰੀਆ, ਫੇਜ-1, ਮੁਹਾਲੀ ਤੋਂ ਇਕ ਸਾਲ ਦਾ ਨਰਸਿੰਗ ...

ਪੂਰੀ ਖ਼ਬਰ »

ਜਨਤਾ ਦੇ ਫ਼ਤਵੇ ਅੱਗੇ ਸਿਰ ਝੁਕਾਉਂਦੇ ਹਾਂ-ਬਾਦਲ

ਬਾਦਲ (ਸ੍ਰੀ ਮੁਕਤਸਰ ਸਾਹਿਬ), 23 ਮਈ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਬਾਦਲ ਵਿਖੇ ਆਪਣੇ ਗ੍ਰਹਿ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੇਸ਼ 'ਚ ਐੱਨ.ਡੀ.ਏ. ਨੂੰ ਪੂਰਨ ਬਹੁਮਤ ਮਿਲਣ 'ਤੇ ਕਿਹਾ ਕਿ ਉਹ ਨਰਿੰਦਰ ...

ਪੂਰੀ ਖ਼ਬਰ »

5 ਜੂਨ ਨੂੰ ਰਿਲੀਜ਼ ਹੋਵੇਗੀ 3ਡੀ ਐਨੀਮੇਟਡ ਫ਼ਿਲਮ 'ਦਾਸਤਾਨ-ਏ-ਮੀਰੀ-ਪੀਰੀ'

ਛੇਹਰਟਾ, 23 ਮਈ (ਸੁੱਖ ਵਡਾਲੀ)- 1604 ਈ: 'ਤੇ ਆਧਾਰਤ ਫ਼ਿਲਮ ਦਾਸਤਾਨ-ਏ-ਮੀਰੀ-ਪੀਰੀ ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੁਗ਼ਲਾਂ ਦੇ ਅੱਤਿਆਚਾਰਾਂ ਦੇ ਿਖ਼ਲਾਫ਼ ਦੋ ਤਲਵਾਰਾਂ ਮੀਰੀ ਅਤੇ ਪੀਰੀ ਧਾਰਨ ਕਰਨ ...

ਪੂਰੀ ਖ਼ਬਰ »

ਜੀ.ਐੱਨ.ਐੱਮ./ਬੀ.ਐੱਸ.ਸੀ. ਨਰਸਿੰਗ ਆਸਟ੍ਰੇਲੀਆ ਪ੍ਰੋਗਰਾਮ ਦੇ ਦਾਖ਼ਲੇ ਦੀ ਆਖ਼ਰੀ ਮਿਤੀ 30 ਮਈ

ਜਲੰਧਰ, 23 ਮਈ (ਅ.ਬ)-ਜੇਕਰ ਤੁਸੀਂ ਜੀ.ਐੱਨ.ਐੱਮ./ਬੀ.ਐੱਸ.ਸੀ. ਪਾਸ ਹੋ ਜਾਂ ਅਤੇ ਭਾਰਤ ਵਿਚ ਇੰਡੀਅਨ ਨੈਸ਼ਨਲ ਕਾਊਾਸਲ ਤੋਂ ਰਜਿਸਟਰਡ ਨਰਸ ਹੋ ਤਾਂ ਤੁਸੀਂ ਸਕੂਲ ਆਫ਼ ਇੰਟਰਨੈਸ਼ਨਲ ਸਟੱਡੀਜ਼, ਡੀ-6, ਇੰਡਸਟ੍ਰੀਅਲ ਏਰੀਆ, ਫੇਜ-1, ਮੁਹਾਲੀ ਤੋਂ ਇਕ ਸਾਲ ਦਾ ਨਰਸਿੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX