ਤਾਜਾ ਖ਼ਬਰਾਂ


ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  25 minutes ago
ਨਵੀਂ ਦਿੱਲੀ, 19 ਜੁਲਾਈ - ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਯੂ.ਪੀ ਸਰਕਾਰ ਨੂੰ ਸੀ.ਬੀ.ਆਈ ਜੱਜ...
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  59 minutes ago
ਲਖਨਊ, 19 ਜੁਲਾਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸੋਨਭੱਦਰ ਜਾਣਗੇ, ਜਿੱਥੇ ਕਿ ਉਹ ਜ਼ਮੀਨੀ ਵਿਵਾਦ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ...
ਪਸ਼ੂ ਚੋਰੀ ਦੇ ਸ਼ੱਕ 'ਚ ਲੋਕਾਂ ਵੱਲੋਂ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 1 hour ago
ਪਟਨਾ, 19 ਜੁਲਾਈ - ਬਿਹਾਰ ਦੇ ਸਾਰਨ 'ਚ ਪੈਂਦੇ ਬਨਿਆਪੁਰ ਵਿਖੇ ਪਸ਼ੂ ਚੋਰੀ ਕਰਨ ਦੇ ਸ਼ੱਕ 'ਚ ਲੋਕਾਂ ਨੇ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਅੱਜ ਮੀਟਿੰਗ ਨਹੀ - ਬੀ.ਸੀ.ਸੀ.ਆਈ
. . .  about 1 hour ago
ਮੁੰਬਈ, 19 ਜੁਲਾਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਦਾ ਕਹਿਣਾ ਹੈ ਕਿ ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਮੁੰਬਈ 'ਚ ਅੱਜ ਮੀਟਿੰਗ...
ਅਸਮ 'ਚ ਐਨ.ਆਰ.ਸੀ ਮਾਮਲੇ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਨਵੀਂ ਦਿੱਲੀ, 19 ਜੁਲਾਈ - ਅਸਮ 'ਚ ਐਨ.ਆਰ.ਸੀ ਮਾਮਲੇ 'ਚ ਕੇਂਦਰ ਤੇ ਅਸਮ ਸਰਕਾਰ ਦੀਆਂ ਅਰਜ਼ੀਆਂ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ...
ਕੁਮਾਰਸਵਾਮੀ ਅੱਜ ਦੁਪਹਿਰ ਤੱਕ ਸਾਬਤ ਕਰਨਗੇ ਬਹੁਮਤ
. . .  57 minutes ago
ਬੈਂਗਲੁਰੂ, 19 ਜੁਲਾਈ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਅੱਜ ਦੁਪਹਿਰ ਤੱਕ ਬਹੁਮਤ ਸਾਬਤ ਕਰਨਗੇ। ਰਾਜਪਾਲ ਵਜੁਭਾਈ ਬਾਲਾ ਨੇ ਕੁਮਾਰਸਵਾਮੀ ਨੂੰ ਦੁਪਹਿਰ 1.30 ਵਜੇ ਤੱਕ ਬਹੁਮਤ ਸਾਬਤ ਕਰਨ...
ਨਿਊਜ਼ੀਲੈਂਡ ਦੇ ਕ੍ਰਾਈਸਚਰਚ 'ਚ ਜ਼ੋਰਦਾਰ ਧਮਾਕਾ, 7 ਜ਼ਖਮੀ
. . .  about 1 hour ago
ਆਕਲੈਂਡ, 19 ਜੁਲਾਈ (ਹਰਮਨਪ੍ਰੀਤ ਸਿੰਘ ਸੈਣੀ) - ਨਿਊਜ਼ੀਲੈਂਡ ਦੇ ਸ਼ਹਿਰ ਕ੍ਰਾਈਸਚਰਚ ਵਿਚ ਇਕ ਘਰ ਅੰਦਰ ਹੋਏ ਜ਼ੋਰਦਾਰ ਧਮਾਕੇ ਵਿਚ 7 ਲੋਕ ਗੰਭੀਰ ਰੂਪ ਤੋਂ ਜ਼ਖਮੀ ਹੋ...
ਅੱਜ ਦਾ ਵਿਚਾਰ
. . .  about 2 hours ago
ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 10 hours ago
ਡੇਰਾਬੱਸੀ,18 ਜੁਲਾਈ(ਗੁਰਮੀਤ ਸਿੰਘ)-ਬਰਵਾਲਾ ਸੜਕ ਤੇ ਸਤਿਥ ਪਿੰਡ ਰਾਮ ਪੁਰ ਸੈਣੀਆ ਵਿਖੇ ਦੇਰ ਰਾਤ ਤੇਂਦੁਆ ਵੇਖੇ ਜਾਣ ਦੀ ਅਫ਼ਵਾਹ ਨੇ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਪਿੰਡ ਵਿੱਚ ਗੁੱਗਾ ਮੈੜੀ ਧਾਰਮਿਕ ਸਥਾਨ...
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਜਲੰਧਰ ,18 ਜੁਲਾਈ -ਕਬੀਰ ਨਗਰ 'ਚ ਸਫ਼ਾਈ ਕਰਦੇ ਸਮੇਂ ਇਕਦਮ ਸੀਵਰੇਜ 'ਚ ਪਾਣੀ ਆਉਣ ਕਰਕੇ ਮਜ਼ਦੂਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ , ਜਦਕਿ ਇਕ ਨੂੰ ਬਚਾ ਲਿਆ ...
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਘੱਗਰ ਦਰਿਆ ਵਿਚ ਆਏ ਹੜ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪਾਸੇ ਜਿੱਥੇ ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ...
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਬੈਂਗਲੁਰੂ, 18 ਜੁਲਾਈ- ਸਦਨ ਦੀ ਕਾਰਵਾਈ ਮੁਲਤਵੀ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਅੰਦਰ ਭਾਜਪਾ ਵਿਧਾਇਕ ਮੌਜੂਦ ਹਨ। ਭਾਜਪਾ ਆਗੂ ਯੇਦੀਯੁੱਰਪਾ ਅਤੇ ਭਾਜਪਾ ਵਿਧਾਇਕਾ ਨੇ ਸਾਰੀ ਰਾਤ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ...
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਜੇਠ ਸੰਮਤ 551
ਵਿਚਾਰ ਪ੍ਰਵਾਹ: ਖੁਸ਼ਕਿਸਮਤੀ, ਸਖ਼ਤ ਮਿਹਨਤ ਅਤੇ ਜ਼ੋਰਦਾਰ ਤਿਆਰੀ \'ਚੋਂ ਹੀ ਜਨਮ ਲੈਂਦੀ ਹੈ। -ਅਗਿਆਤ

ਦਿੱਲੀ

ਕੈਟ ਦਾ ਚੋਣ ਸਰਵੇਖਣ ਸਭ ਤੋਂ ਸਟੀਕ ਸਾਬਿਤ ਹੋਇਆ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਕਨਫੈੱਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਨੇ ਚੋਣਾਂ ਵਿਚ ਭਾਜਪਾ ਅਤੇ ਐੱਨ.ਡੀ.ਏ. ਦੀ ਸ਼ਾਨਦਾਰ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੀ ਸ਼ਲਾਘਾ ਕੀਤੀ ਹੈ | ਉਨ੍ਹਾਂ ਕਿਹਾ ਹੈ ...

ਪੂਰੀ ਖ਼ਬਰ »

ਚੋਰੀ ਕੀਤੇ 3 ਮੋਟਰਸਾਈਕਲ ਬਰਾਮਦ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਨਾਰਥ ਜ਼ਿਲ੍ਹੇ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ ਕੋਲੋਂ 3 ਚੋਰੀ ਕੀਤੇ ਮੋਟਰਸਾਈਕਲ ਬਰਾਮਦ ਕੀਤੇ ਹਨ | ਉਕਤ ਵਿਅਕਤੀ ਦਾ ਨਾਂਅ ਧਨਵੀਰ ਸਿੰਘ (21) ਹੈ ਅਤੇ ਉਹ ਯੂ.ਪੀ. ਦਾ ਰਹਿਣ ਵਾਲਾ ਹੈ | ਪੁਲਿਸ ...

ਪੂਰੀ ਖ਼ਬਰ »

ਡੀ.ਟੀ.ਸੀ. ਦੀਆਂ ਬੱਸਾਂ 'ਚ ਨਹੀਂ ਚੱਲ ਰਿਹਾ ਮੈਟਰੋ ਦਾ ਸਮਾਰਟ ਕਾਰਡ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਚੱਲ ਰਹੀਆਂ ਡੀ.ਟੀ.ਸੀ. ਦੀਆਂ ਬੱਸਾਂ ਵਿਚ ਇਲੈੱਕਟ੍ਰਾਨਿਕ ਵੈਂਡਿੰਗ ਮਸ਼ੀਨ (ਈ.ਵੀ. ਮਸ਼ੀਨ) ਠੀਕ ਢੰਗ ਨਾਲ ਕੰਮ ਨਾ ਕਰਨ 'ਤੇ ਯਾਤਰੀਆਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ ਕਿਉਂਕਿ ਉਨ੍ਹਾਂ ਤੋਂ ਮੈਟਰੋ ਕਾਰਡ ਵਲੋਂ ...

ਪੂਰੀ ਖ਼ਬਰ »

ਭਾਜਪਾ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਵਰਕਰਾਂ 'ਚ ਖੁਸ਼ੀ ਦੀ ਲਹਿਰ

ਫਤਿਹਾਬਾਦ, 23 ਮਈ (ਹਰਬੰਸ ਮੰਡੇਰ)- ਭਾਜਪਾ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਭਾਜਪਾ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਭਾਜਪਾ ਵਰਕਰਾਂ ਨੇ ਅੱਜ ਭਾਜਪਾ ਦਫ਼ਤਰ ਵਿਚ ਭਾਜਪਾ ਦੀ ਜਿੱਤ ਦਾ ਜਸ਼ਨ ਮਨਾਇਆ | ਭਾਜਪਾ ਦੇ ਲੋਕਾਂ ਵਿਚ ਅੰਨ੍ਹਾ ਜੋਸ਼ ਸੀ ਕਿ ...

ਪੂਰੀ ਖ਼ਬਰ »

ਰਾਤ ਨੂੰ ਮਲਬਾ ਸੁੱਟਣ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਲੋਕ ਸੜਕਾਂ 'ਤੇ ਘਰਾਂ ਦਾ ਮਲਬਾ ਚੁੱਪਚਾਪ ਸੁੱਟ ਕੇ ਚਲੇ ਜਾਂਦੇ ਹਨ, ਜਿਸ ਨਾਲ ਗੰਦਗੀ ਫੈਲ ਰਹੀ ਹੈ | ਇਸ ਮਾਮਲੇ ਪ੍ਰਤੀ ਉੱਤਰੀ ਦਿੱਲੀ ਨਗਰ ਨਿਗਮ ਨੇ ਸਖ਼ਤ ਕਦਮ ਉਠਾਇਆ ਹੈ | ਹੁਣ ਨਿਗਮ ਦੇ ਨਾਲ ਦਿੱਲੀ ਸਰਕਾਰ ਦੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ. ਡੀ) ਦੀ ਟੀਮ ਵੀ ਰਾਤ ਦੇ ਸਮੇਂ ਹੁਣ ਮੌਜੂਦ ਰਹੇਗੀ ਅਤੇ ਜੇਕਰ ਕੋਈ ਮਲਵਾ ਸੁੱਟਦਾ ਹੋਇਆ ਫੜਿਆ ਗਿਆ ਤਾਂ ਉਸੇ ਸਮੇਂ ਮਲਵਾ ਸੁੱਟਣ ਵਾਲੀ ਗੱਡੀ ਜ਼ਬਤ ਕਰ ਲਈ ਜਾਵੇਗੀ ਅਤੇ ਨਾਲ ਹੀ ਭਾਰੀ ਜੁਰਮਾਨਾ ਵੀ ਲਗਾਇਆ ਜਾਵੇਗਾ | ਰਾਤ ਦੇ 11 ਵਜੇ ਤੋਂ ਲੈ ਕੇ ਸਵੇਰੇ 4 ਵਜੇ ਤੱਕ ਟੀਮਾਂ ਮੌਜੂਦ ਰਹਿਣਗੀਆਂ | ਉੱਤਰੀ ਦਿੱਲੀ ਨਗਰ ਨਿਗਮ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਕੋਈ ਮਕਾਨ ਬਣਾਉਂਦਾ ਹੈ ਤਾਂ ਮਲਵਾ ਡੰਪਿੰਗ ਸਾਈਟ 'ਤੇ ਸੁੱਟਣਾ ਹੋਵੇਗਾ ਅਤੇ ਨਾਲ ਹੀ ਉੱਥੇ ਮੌਜੂਦ ਕਰਮਚਾਰੀ ਤੋਂ ਰਸੀਦ ਵੀ ਲੈਣੀ ਹੋਵੇਗੀ | ਇਨ੍ਹਾਂ ਅਧਿਕਾਰੀਆਂ ਦਾ ਇਹ ਵੀ ਕਹਿਣਾ ਹੈ ਕਿ ਮਲਵਾ ਸੁੱਟਣ ਦੇ ਲਈ 87 ਸਥਾਨਾਂ ਦੀ ਸੂਚੀ ਨਿਗਮ ਦੀ ਵੈੱਬਸਾਈਟ 'ਤੇ ਜਾਰੀ ਕੀਤੀ ਗਈ ਹੈ ਅਤੇ ਲੋਕਾਂ ਨੂੰ ਇਨ੍ਹਾਂ ਹੀ ਥਾਵਾਂ 'ਤੇ ਮਲਵਾ ਸੁੱਟਣਾ ਚਾਹੀਦਾ ਹੈੈ |


ਖ਼ਬਰ ਸ਼ੇਅਰ ਕਰੋ

ਦੇਸ਼ ਦੇ ਲੋਕਾਂ ਨੇ ਵਿਕਾਸ 'ਤੇ ਲਗਾਈ ਮੋਹਰ-ਬੇਦੀ

ਸ਼ਾਹਾਬਾਦ ਮਾਰਕੰਡਾ, 23 ਮਈ (ਅ.ਬ.)- ਕੁਰੂਕਸ਼ੇਤਰ ਲੋਕ ਸਭਾ 'ਤੇ ਭਾਜਪਾ ਉਮੀਦਵਾਰ ਨਾਇਬ ਸਿੰਘ ਸੈਣੀ ਦੀ ਧਮਾਕੇਦਾਰ ਜਿੱਤ ਦਾ ਵਰਕਰਾਂ ਨੇ ਜੰਮ ਕੇ ਜਸ਼ਨ ਮਨਾਇਆ | ਜਿਵੇਂ-ਜਿਵੇਂ ਰੁਝਾਨ ਵਰਕਰਾਂ ਤੱਕ ਪੁੱਜਦੇ ਰਹੇ, ਵਰਕਰ ਲਾਡਵਾ ਰੋਡ 'ਤੇ ਸਥਿਤ ਪਾਰਟੀ ਦਫ਼ਤਰ ਵਿਚ ...

ਪੂਰੀ ਖ਼ਬਰ »

ਠੱਕ-ਠੱਕ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਠੱਕ-ਠੱਕ ਗਰੋਹ ਪਿਛਲੇ ਸਮੇਂ ਤੋਂ ਕਾਫ਼ੀ ਸਰਗਰਮ ਹੈ ਅਤੇ ਵੱਖ-ਵੱਖ ਇਲਾਕਿਆਂ ਵਿਚ ਲਗਾਤਾਰ ਵਾਰਦਾਤਾਂ ਕਰ ਰਿਹਾ ਹੈ | ਦੱਖਣੀ ਜ਼ਿਲ੍ਹਾ ਪੁਲਿਸ ਦੇ ਵਿਸ਼ੇਸ਼ ਦਸਤੇ ਨੇ ਠੱਕ-ਠੱਕ ਗਰੋਹ ਦੇ 3 ਬਦਮਾਸ਼ਾਂ ਨੂੰ ...

ਪੂਰੀ ਖ਼ਬਰ »

ਤਰੁਣ ਮਿੱਤਰ ਪ੍ਰੀਸ਼ਦ ਨੇ ਗ਼ਰੀਬ ਔਰਤਾਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਵੰਡੀਆਂ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਤਰੁਣ ਮਿੱਤਰ ਪ੍ਰੀਸ਼ਦ ਵਲੋਂ ਇਕ ਸਮਾਰੋਹ ਕਰਵਾਇਆ, ਜਿਸ ਵਿਚ ਮੁੱਖ ਮਹਿਮਾਨ ਨਿਗਮ ਪਾਰਸ਼ਦ ਸੰਤੋਸ਼ ਪਾਲ ਸਨ | ਇਸ ਸਮਾਰੋਹ ਵਿਚ ਗ਼ਰੀਬ ਤੇ ਸਾਧਨਹੀਨ ਔਰਤਾਂ ਨੂੰ ਸਿਲਾਈ ...

ਪੂਰੀ ਖ਼ਬਰ »

ਨੈਸ਼ਨਲ ਕਾਨਫਰੰਸ ਨੇ ਜਿੱਤੀਆਂ 3 ਸੀਟਾਂ

ਸ੍ਰੀਨਗਰ, 23 ਮਈ (ਮਨਜੀਤ ਸਿੰਘ)- ਜੰਮੂ-ਕਸ਼ਮੀਰ ਦੀ ਸਭ ਤੋਂ ਪੁਰਾਣੀ ਰਾਜਨੀਤਕ ਪਾਰਟੀ ਨੈਸ਼ਨਲ ਕਾਂਨਫਰੰਸ ਨੇ ਅੱਜ ਐਲਾਨੇ ਲੋਕ ਸਭਾ ਦੇ ਨਤੀਜ਼ਿਆਂ 'ਚ ਕਸ਼ਮੀਰ ਵਾਦੀ ਦੀਆਂ ਤਿੰਨੋ ਲੋਕ ਸਭਾ ਸੀਟਾਂ ਤੇ ਜਿੱਤ ਪ੍ਰਾਪਤ ਕੀਤੀ ਹੈ, ਜਦਕਿ ਜੰਮੂ ਤੇ ਲੱਦਾਖ ਖੇਤਰ ਦੀਆਂ 3 ...

ਪੂਰੀ ਖ਼ਬਰ »

ਜੀ.ਐੱਨ.ਐੱਮ./ਬੀ.ਐੱਸ.ਸੀ. ਨਰਸਿੰਗ ਆਸਟ੍ਰੇਲੀਆ ਪ੍ਰੋਗਰਾਮ ਦੇ ਦਾਖ਼ਲੇ ਦੀ ਆਖ਼ਰੀ ਮਿਤੀ 30 ਮਈ

ਜਲੰਧਰ, 23 ਮਈ (ਅ.ਬ)-ਜੇਕਰ ਤੁਸੀਂ ਜੀ.ਐੱਨ.ਐੱਮ./ਬੀ.ਐੱਸ.ਸੀ. ਪਾਸ ਹੋ ਜਾਂ ਅਤੇ ਭਾਰਤ ਵਿਚ ਇੰਡੀਅਨ ਨੈਸ਼ਨਲ ਕਾਊਾਸਲ ਤੋਂ ਰਜਿਸਟਰਡ ਨਰਸ ਹੋ ਤਾਂ ਤੁਸੀਂ ਸਕੂਲ ਆਫ਼ ਇੰਟਰਨੈਸ਼ਨਲ ਸਟੱਡੀਜ਼, ਡੀ-6, ਇੰਡਸਟ੍ਰੀਅਲ ਏਰੀਆ, ਫੇਜ-1, ਮੁਹਾਲੀ ਤੋਂ ਇਕ ਸਾਲ ਦਾ ਨਰਸਿੰਗ ...

ਪੂਰੀ ਖ਼ਬਰ »

ਜਨਤਾ ਦੇ ਫ਼ਤਵੇ ਅੱਗੇ ਸਿਰ ਝੁਕਾਉਂਦੇ ਹਾਂ-ਬਾਦਲ

ਬਾਦਲ (ਸ੍ਰੀ ਮੁਕਤਸਰ ਸਾਹਿਬ), 23 ਮਈ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਬਾਦਲ ਵਿਖੇ ਆਪਣੇ ਗ੍ਰਹਿ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੇਸ਼ 'ਚ ਐੱਨ.ਡੀ.ਏ. ਨੂੰ ਪੂਰਨ ਬਹੁਮਤ ਮਿਲਣ 'ਤੇ ਕਿਹਾ ਕਿ ਉਹ ਨਰਿੰਦਰ ...

ਪੂਰੀ ਖ਼ਬਰ »

5 ਜੂਨ ਨੂੰ ਰਿਲੀਜ਼ ਹੋਵੇਗੀ 3ਡੀ ਐਨੀਮੇਟਡ ਫ਼ਿਲਮ 'ਦਾਸਤਾਨ-ਏ-ਮੀਰੀ-ਪੀਰੀ'

ਛੇਹਰਟਾ, 23 ਮਈ (ਸੁੱਖ ਵਡਾਲੀ)- 1604 ਈ: 'ਤੇ ਆਧਾਰਤ ਫ਼ਿਲਮ ਦਾਸਤਾਨ-ਏ-ਮੀਰੀ-ਪੀਰੀ ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੁਗ਼ਲਾਂ ਦੇ ਅੱਤਿਆਚਾਰਾਂ ਦੇ ਿਖ਼ਲਾਫ਼ ਦੋ ਤਲਵਾਰਾਂ ਮੀਰੀ ਅਤੇ ਪੀਰੀ ਧਾਰਨ ਕਰਨ ...

ਪੂਰੀ ਖ਼ਬਰ »

ਜੀ.ਐੱਨ.ਐੱਮ./ਬੀ.ਐੱਸ.ਸੀ. ਨਰਸਿੰਗ ਆਸਟ੍ਰੇਲੀਆ ਪ੍ਰੋਗਰਾਮ ਦੇ ਦਾਖ਼ਲੇ ਦੀ ਆਖ਼ਰੀ ਮਿਤੀ 30 ਮਈ

ਜਲੰਧਰ, 23 ਮਈ (ਅ.ਬ)-ਜੇਕਰ ਤੁਸੀਂ ਜੀ.ਐੱਨ.ਐੱਮ./ਬੀ.ਐੱਸ.ਸੀ. ਪਾਸ ਹੋ ਜਾਂ ਅਤੇ ਭਾਰਤ ਵਿਚ ਇੰਡੀਅਨ ਨੈਸ਼ਨਲ ਕਾਊਾਸਲ ਤੋਂ ਰਜਿਸਟਰਡ ਨਰਸ ਹੋ ਤਾਂ ਤੁਸੀਂ ਸਕੂਲ ਆਫ਼ ਇੰਟਰਨੈਸ਼ਨਲ ਸਟੱਡੀਜ਼, ਡੀ-6, ਇੰਡਸਟ੍ਰੀਅਲ ਏਰੀਆ, ਫੇਜ-1, ਮੁਹਾਲੀ ਤੋਂ ਇਕ ਸਾਲ ਦਾ ਨਰਸਿੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX