ਤਾਜਾ ਖ਼ਬਰਾਂ


ਪੰਜਾਬ ‘ਚ 7 ਪੀ ਪੀ ਐਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਫਗਵਾੜਾ, 3 ਜੁਲਾਈ {ਤਰਨਜੀਤ ਸਿੰਘ ਕਿੰਨੜਾ}- ਪੰਜਾਬ ਸਰਕਾਰ ਨੇ 7 ਪੀ ਪੀ ਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ ।
ਸਾਈਪ੍ਰਸ 'ਚ ਫਸੇ 120 ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਹਰਸਿਮਰਤ ਕੌਰ ਬਾਦਲ ਕੋਲ ਪਹੁੰਚ
. . .  1 day ago
ਮੰਡੀ ਕਿੱਲ੍ਹਿਆਂਵਾਲੀ, 3 ਜੁਲਾਈ (ਇਕਬਾਲ ਸਿੰਘ ਸ਼ਾਂਤ)-ਮਲੇਸ਼ੀਆ ਦੇ ਬਾਅਦ ਹੁਣ ਕੋਰੋਨਾ ਕਾਰਨ ਸਾਈਪ੍ਰਸ 'ਚ ਫਸੇ 120 ਵਿਦਿਆਰਥੀਆਂ ਅਤੇ ਕਾਮਿਆਂ ਦਾ ਮੁੱਦਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਰਬਾਰ 'ਚ ਪੁੱਜ ਗਿਆ ਹੈ। ਕੇਂਦਰੀ ਮੰਤਰੀ ਨੇ ਵਿਦੇਸ਼ ਮੰਤਰਾਲੇ ਨਾਲ ਰਾਬਤਾ ਬਣਾ ਕੇ ਸਾਈਪ੍ਰਸ 'ਚ ਫਸੇ ਲੋਕਾਂ ਦੀ ਵਾਪਸੀ ਲਈ ਕੋਸ਼ਿਸ਼ਾਂ ਵਿੱਢ ਦਿੱਤੀਆਂ ਹਨ। ਜ਼ਿਕਰਯੋਗ...
ਜ਼ਿਲ੍ਹਾ ਕਪੂਰਥਲਾ ਵਿਚ ਇਕ ਹੋਰ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  1 day ago
ਕਪੂਰਥਲਾ, 3 ਜੁਲਾਈ (ਅਮਰਜੀਤ ਸਿੰਘ ਸਡਾਨਾ)-ਕਪੂਰਥਲਾ ਵਿਖੇ ਕੋਰੋਨਾ ਪਾਜ਼ੀਟਿਵ ਸਬੰਧੀ ਅੱਜ ਇਕ ਹੋਰ ਨਵਾਂ ਕੇਸ ਸਾਹਮਣੇ ਆਇਆ ਹੈ। ਕੋਰੋਨਾ ਪੀੜਤ ਵਿਅਕਤੀ ਰੋਜ਼ ਐਵਿਨਿਊ ਦਾ ਵਸਨੀਕ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਭੇਜੇ ਗਏ ਸੈਂਪਲਾਂ ਵਿਚੋਂ 278 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ...
ਰਾਜਪੁਰਾ (ਪਟਿਆਲਾ) 'ਚ ਔਰਤ ਸਮੇਤ 2 ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਰਾਜਪੁਰਾ, 3 ਜੁਲਾਈ (ਰਣਜੀਤ ਸਿੰਘ) - ਇੱਥੋਂ ਦੇ ਵਿਕਾਸ ਨਗਰ ਵਿਚ ਰਹਿਣ ਵਾਲਾ ਇਕ 23 ਸਾਲਾ ਨੌਜਵਾਨ ਅਤੇ ਇਕ 28 ਸਾਲਾ ਔਰਤ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ।ਇਸ ਕਾਰਨ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ।ਇਹ ਜਾਣਕਾਰੀ...
ਬੰਗਾ 'ਚ ਵੀ ਖੋਲ੍ਹਿਆ ਜਾਵੇਗਾ ਗੁਰੂ ਨਾਨਕ ਮੋਦੀਖ਼ਾਨਾ - ਹੇੜੀਆਂ
. . .  1 day ago
ਬੰਗਾ, 3 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਗੁਰੂ ਨਾਨਕ ਮੋਦੀਖ਼ਾਨਾ ਖੋਲ੍ਹਿਆ ਜਾ ਰਿਹਾ ਹੈ। ਇਹ ਜਾਣਕਾਰੀ ਮੁੱਖ ਪ੍ਰਬੰਧਕ ਸਤਨਾਮ ਸਿੰਘ ਹੇੜੀਆਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਨਰਿੰਦਰਪਾਲ ਸਿੰਘ ਮਾਹਲ, ਮੋਹਣ ਸਿੰਘ ਕੰਦੋਲਾ, ਸ਼ਮਿੰਦਰ ਸਿੰਘ ਗਰਚਾ...
ਮੋਗਾ ਜ਼ਿਲ੍ਹੇ 'ਚ ਕੋਰੋਨਾ ਕਾਰਨ ਹੋਈ ਤੀਸਰੀ ਮੌਤ
. . .  1 day ago
ਮੋਗਾ, 3 ਜੁਲਾਈ (ਗੁਰਤੇਜ ਸਿੰਘ ਬੱਬੀ)- ਅੱਜ ਮੋਗਾ ਜ਼ਿਲ੍ਹੇ 'ਚ ਕੋਰੋਨਾ ਕਾਰਨ ਤੀਸਰੀ ਮੌਤ ਹੋ ਗਈ ...
ਮਾਨਸਾ 'ਚ ਨੌਜਵਾਨ 'ਚ ਕੋਰੋਨਾ ਦੀ ਹੋਈ ਪੁਸ਼ਟੀ
. . .  1 day ago
ਮਾਨਸਾ, 3 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਅੱਜ ਇਕ ਨੌਜਵਾਨ ਦੀ ਕੋਰੋਨਾ ...
ਲੁਧਿਆਣਾ 'ਚ ਕੋਰੋਨਾ ਦਾ ਜ਼ਬਰਦਸਤ ਧਮਾਕਾ, 65 ਮਾਮਲਿਆਂ ਦੀ ਪੁਸ਼ਟੀ, 3 ਮੌਤਾਂ
. . .  1 day ago
ਲੁਧਿਆਣਾ, 3 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਅੱਜ ਫਿਰ ਕੋਰੋਨਾ ਵਾਇਰਸ ਦਾ ਜ਼ਬਰਦਸਤ ਬੰਬ ਧਮਾਕਾ ਹੋਇਆ ਹੈ। ਸਿਵਲ ਸਰਜਨ ...
ਕੋਰੋਨਾ ਦੇ ਮੱਦੇਨਜ਼ਰ 13 ਸਤੰਬਰ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਮੁਲਤਵੀ
. . .  1 day ago
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਰਾ ਬਾਬਾ ਨਾਨਕ ਨੂੰ ਮੁਕੰਮਲ ਬੰਦ ਰੱਖਣ ਦੇ ਹੁਕਮ
. . .  1 day ago
ਡੇਰਾ ਬਾਬਾ ਨਾਨਕ, 3 ਜੁਲਾਈ (ਵਿਜੇ ਸ਼ਰਮਾ, ਅਵਤਾਰ ਸਿੰਘ ਰੰਧਾਵਾ)- ਅੱਜ ਡੇਰਾ ਬਾਬਾ ਨਾਨਕ ਤੋਂ ਕੋਰੋਨਾ ਦੇ 7 ਨਵੇਂ ਮਾਮਲੇ ...
ਕਿਸਾਨ ਆਗੂ ਦੀ ਰਿਹਾਈ ਮਗਰੋਂ ਟਾਂਡਾ 'ਚ ਤਿੰਨ ਦਿਨਾਂ ਤੋਂ ਚੱਲ ਰਿਹਾ ਧਰਨਾ ਸਮਾਪਤ
. . .  1 day ago
ਟਾਂਡਾ ਉੜਮੁੜ, 3 ਜੁਲਾਈ (ਦੀਪਕ ਬਹਿਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਦੀ ਹੋਈ ਗ੍ਰਿਫ਼ਤਾਰੀ ਤੋਂ ....
ਅਗਵਾ ਹੋਈ 4 ਸਾਲਾ ਬੱਚੀ ਦਾ ਮਾਮਲਾ ਪੁਲਿਸ ਨੇ ਚਾਰ ਘੰਟਿਆਂ 'ਚ ਸੁਲਝਾਇਆ
. . .  1 day ago
ਸੁਲਤਾਨਪੁਰ ਲੋਧੀ, 3 ਜੁਲਾਈ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ) - ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪਿੰਡ ਮਾਛੀਜੋਆ ਤੋਂ...
ਦਿੱਲੀ 'ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ
. . .  1 day ago
ਸ਼ਿਵ ਸੈਨਿਕਾਂ ਨੇ ਸਿੱਖ ਫ਼ਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ ਦਾ ਕੀਤਾ ਫੂਕਿਆ ਪੁਤਲਾ
. . .  1 day ago
ਅਜਨਾਲਾ, 3 ਜੁਲਾਈ (ਐੱਸ. ਪ੍ਰਸ਼ੋਤਮ)- ਅੱਜ ਸਥਾਨਕ ਸ਼ਹਿਰ ਦੇ ਮੁੱਖ ਚੌਂਕ 'ਚ ਸ਼ਿਵ ਸੈਨਾ ਪੰਜਾਬ ਦੇ ਕੌਮੀ ਪ੍ਰਧਾਨ ਸੰਜੀਵ ਘਨੌਲੀ ਦੀ...
ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਵੱਲੋਂ ਵਰਕਸ਼ਾਪ ਦੇ ਗੇਟ ਮੂਹਰੇ ਰੋਸ ਵਿਖਾਵਾ
. . .  1 day ago
ਕਪੂਰਥਲਾ, 3 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਵੱਲੋਂ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਅੱਜ ਕੇਂਦਰ ਸਰਕਾਰ ...
ਬਿਜਲੀ ਸ਼ਾਰਟ ਸਰਕਟ ਹੋਣ ਕਾਰਨ ਘਰ 'ਚ ਲੱਗੀ ਅੱਗ
. . .  1 day ago
ਨੂਰਪੁਰ ਬੇਦੀ, 3 ਜੁਲਾਈ (ਹਰਦੀਪ ਸਿੰਘ ਢੀਂਡਸਾ)- ਨੂਰਪੁਰ ਬੇਦੀ ਬਲਾਕ ਦੇ ਪਿੰਡ ਕੁੰਭੇ ਵਾਲ ਵਿਖੇ ਅੱਜ ਦੁਪਹਿਰ ਕਰੀਬ ਦੋ ਵਜੇ ਬਿਜਲੀ ਸ਼ਾਰਟ ਸਰਕਟ...
ਪਾਕਿ 'ਚ ਹਾਦਸੇ ਦੌਰਾਨ ਮਾਰੇ ਗਏ ਸਿੱਖ ਸ਼ਰਧਾਲੂਆਂ ਦੀ ਮੌਤ 'ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 3 ਜੁਲਾਈ - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਦਰਸ਼ਨ ਕਰਦੇ ਪਰਤ....
ਅੰਮ੍ਰਿਤਸਰ 'ਚ ਕੋਰੋਨਾ ਦੇ 11 ਹੋਰ ਮਰੀਜ਼ਾਂ ਦੀ ਪੁਸ਼ਟੀ
. . .  1 day ago
ਅੰਮ੍ਰਿਤਸਰ, 3 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਦੇ 11 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ ...
ਪਠਾਨਕੋਟ 'ਚ ਕੋਰੋਨਾ ਦੇ ਦੋ ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  1 day ago
ਪਠਾਨਕੋਟ, 3 ਜੁਲਾਈ (ਚੌਹਾਨ/ਸੰਧੂ/ਆਸ਼ੀਸ਼ ਸ਼ਰਮਾ) - ਜ਼ਿਲ੍ਹਾ ਪਠਾਨਕੋਟ 'ਚ ਅੱਜ 2 ਹੋਰ ਕੋਰੋਨਾ ਮਰੀਜ਼ਾਂ ...
ਪੋਸਕੋ ਐਕਟ ਤਹਿਤ ਦਰਜ਼ ਕੇਸ 'ਚ ਮਦਦ ਦੇ ਨਾਮ 'ਤੇ ਕੀਤੀ ਪੌਣੇ ਪੰਜ ਲੱਖ ਦੀ ਧੋਖਾਧੜੀ
. . .  1 day ago
ਪੱਤਰਕਾਰ ਮੁਖ਼ਤਿਆਰ ਸਿੰਘ ਧੰਜੂ ਨਹੀ ਰਹੇ
. . .  1 day ago
ਫ਼ਿਰੋਜ਼ਪੁਰ, 3 ਜੁਲਾਈ (ਜਸਵਿੰਦਰ ਸਿੰਘ ਸੰਧੂ) - ਪੱਤਰਕਾਰ ਮੁਖ਼ਤਿਆਰ ਸਿੰਘ ਧੰਜੂ ਨਹੀ ਰਹੇ। ਉਹ ਕਰੀਬ 65 ਸਾਲਾ...
ਮਾਰਕੀਟ ਕਮੇਟੀ ਰਾਮਾਂ ਮੰਡੀ ਦੇ ਸੁਖਜੀਤ ਬੰਟੀ ਚੇਅਰਮੈਨ 'ਤੇ ਬਲਜੀਤ ਕੌਰ ਦੀਪਾ ਬੰਗੀ ਬਣੇ ਵਾਇਸ ਚੇਅਰਮੈਨ
. . .  1 day ago
ਰਾਮ ਮੰਡੀ, 3 ਜੁਲਾਈ (ਅਮਰਜੀਤ ਸਿੰਘ ਲਹਿਰੀ)- ਲੰਬੇ ਸਮੇਂ ਦੀ ਉਡੀਕ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ...
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਰੈਫਰੈਂਡਮ 2020 ਦੇ ਲੱਗੇ ਪੋਸਟਰ
. . .  1 day ago
ਤਲਵੰਡੀ ਸਾਬੋ 03 ਜੁਲਾਈ (ਰਣਜੀਤ ਸਿੱਖ ਰਾਜੂ)- ਖ਼ਾਲਿਸਤਾਨ ਪੱਖੀਆਂ ਵੱਲੋਂ ਵਿਦੇਸ਼ਾਂ 'ਚੋ ਚਲਾਈ ਜਾ ਰਹੀ ਰੈਫਰੈਂਡਮ...
ਲੁਧਿਆਣਾ 'ਚ ਕੋਰੋਨਾ ਕਾਰਨ ਇਕ ਹੋਰ ਮਰੀਜ਼ ਦੀ ਹੋਈ ਮੌਤ
. . .  1 day ago
ਲੁਧਿਆਣਾ, 3 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰ ਕੇ ਇੱਕ ਹੋਰ ਮਰੀਜ਼...
ਪਰਮਪਾਲ ਸਿੰਘ ਤਖ਼ਤੂਪੁਰਾ ਬਣੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ
. . .  1 day ago
ਮੋਗਾ, 3 ਜੁਲਾਈ (ਗੁਰਤੇਜ ਸਿੰਘ ਬੱਬੀ)- ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਨੋਟੀਫ਼ਿਕੇਸ਼ਨ ਦੇ ਅਨੁਸਾਰ ਐਡਵੋਕੇਟ ਪਰਮਪਾਲ ਸਿੰਘ ਤਖ਼ਤੂਪੁਰਾ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਜੇਠ ਸੰਮਤ 551

ਦਿੱਲੀ / ਹਰਿਆਣਾ

ਕੈਟ ਦਾ ਚੋਣ ਸਰਵੇਖਣ ਸਭ ਤੋਂ ਸਟੀਕ ਸਾਬਿਤ ਹੋਇਆ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਕਨਫੈੱਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਨੇ ਚੋਣਾਂ ਵਿਚ ਭਾਜਪਾ ਅਤੇ ਐੱਨ.ਡੀ.ਏ. ਦੀ ਸ਼ਾਨਦਾਰ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੀ ਸ਼ਲਾਘਾ ਕੀਤੀ ਹੈ | ਉਨ੍ਹਾਂ ਕਿਹਾ ਹੈ ...

ਪੂਰੀ ਖ਼ਬਰ »

ਚੋਰੀ ਕੀਤੇ 3 ਮੋਟਰਸਾਈਕਲ ਬਰਾਮਦ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਨਾਰਥ ਜ਼ਿਲ੍ਹੇ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ ਕੋਲੋਂ 3 ਚੋਰੀ ਕੀਤੇ ਮੋਟਰਸਾਈਕਲ ਬਰਾਮਦ ਕੀਤੇ ਹਨ | ਉਕਤ ਵਿਅਕਤੀ ਦਾ ਨਾਂਅ ਧਨਵੀਰ ਸਿੰਘ (21) ਹੈ ਅਤੇ ਉਹ ਯੂ.ਪੀ. ਦਾ ਰਹਿਣ ਵਾਲਾ ਹੈ | ਪੁਲਿਸ ...

ਪੂਰੀ ਖ਼ਬਰ »

ਡੀ.ਟੀ.ਸੀ. ਦੀਆਂ ਬੱਸਾਂ 'ਚ ਨਹੀਂ ਚੱਲ ਰਿਹਾ ਮੈਟਰੋ ਦਾ ਸਮਾਰਟ ਕਾਰਡ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਚੱਲ ਰਹੀਆਂ ਡੀ.ਟੀ.ਸੀ. ਦੀਆਂ ਬੱਸਾਂ ਵਿਚ ਇਲੈੱਕਟ੍ਰਾਨਿਕ ਵੈਂਡਿੰਗ ਮਸ਼ੀਨ (ਈ.ਵੀ. ਮਸ਼ੀਨ) ਠੀਕ ਢੰਗ ਨਾਲ ਕੰਮ ਨਾ ਕਰਨ 'ਤੇ ਯਾਤਰੀਆਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ ਕਿਉਂਕਿ ਉਨ੍ਹਾਂ ਤੋਂ ਮੈਟਰੋ ਕਾਰਡ ਵਲੋਂ ...

ਪੂਰੀ ਖ਼ਬਰ »

ਭਾਜਪਾ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਵਰਕਰਾਂ 'ਚ ਖੁਸ਼ੀ ਦੀ ਲਹਿਰ

ਫਤਿਹਾਬਾਦ, 23 ਮਈ (ਹਰਬੰਸ ਮੰਡੇਰ)- ਭਾਜਪਾ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਭਾਜਪਾ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਭਾਜਪਾ ਵਰਕਰਾਂ ਨੇ ਅੱਜ ਭਾਜਪਾ ਦਫ਼ਤਰ ਵਿਚ ਭਾਜਪਾ ਦੀ ਜਿੱਤ ਦਾ ਜਸ਼ਨ ਮਨਾਇਆ | ਭਾਜਪਾ ਦੇ ਲੋਕਾਂ ਵਿਚ ਅੰਨ੍ਹਾ ਜੋਸ਼ ਸੀ ਕਿ ...

ਪੂਰੀ ਖ਼ਬਰ »

ਰਾਤ ਨੂੰ ਮਲਬਾ ਸੁੱਟਣ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਲੋਕ ਸੜਕਾਂ 'ਤੇ ਘਰਾਂ ਦਾ ਮਲਬਾ ਚੁੱਪਚਾਪ ਸੁੱਟ ਕੇ ਚਲੇ ਜਾਂਦੇ ਹਨ, ਜਿਸ ਨਾਲ ਗੰਦਗੀ ਫੈਲ ਰਹੀ ਹੈ | ਇਸ ਮਾਮਲੇ ਪ੍ਰਤੀ ਉੱਤਰੀ ਦਿੱਲੀ ਨਗਰ ਨਿਗਮ ਨੇ ਸਖ਼ਤ ਕਦਮ ਉਠਾਇਆ ਹੈ | ਹੁਣ ਨਿਗਮ ਦੇ ਨਾਲ ਦਿੱਲੀ ਸਰਕਾਰ ...

ਪੂਰੀ ਖ਼ਬਰ »

ਦੇਸ਼ ਦੇ ਲੋਕਾਂ ਨੇ ਵਿਕਾਸ 'ਤੇ ਲਗਾਈ ਮੋਹਰ-ਬੇਦੀ

ਸ਼ਾਹਾਬਾਦ ਮਾਰਕੰਡਾ, 23 ਮਈ (ਅ.ਬ.)- ਕੁਰੂਕਸ਼ੇਤਰ ਲੋਕ ਸਭਾ 'ਤੇ ਭਾਜਪਾ ਉਮੀਦਵਾਰ ਨਾਇਬ ਸਿੰਘ ਸੈਣੀ ਦੀ ਧਮਾਕੇਦਾਰ ਜਿੱਤ ਦਾ ਵਰਕਰਾਂ ਨੇ ਜੰਮ ਕੇ ਜਸ਼ਨ ਮਨਾਇਆ | ਜਿਵੇਂ-ਜਿਵੇਂ ਰੁਝਾਨ ਵਰਕਰਾਂ ਤੱਕ ਪੁੱਜਦੇ ਰਹੇ, ਵਰਕਰ ਲਾਡਵਾ ਰੋਡ 'ਤੇ ਸਥਿਤ ਪਾਰਟੀ ਦਫ਼ਤਰ ਵਿਚ ਇਕੱਠੇ ਹੁੰਦੇ ਗਏ | ਜਿਵੇਂ ਹੀ ਭਾਜਪਾ ਉਮੀਦਵਾਰ ਨਾਇਬ ਸਿੰਘ ਸੈਣੀ ਦੀ ਜਿੱਤ ਦਾ ਐਲਾਨ ਹੋਇਆ, ਵਰਕਰਾਂ ਨੇ ਰਾਜ ਮੰਤਰੀ ਕ੍ਰਿਸ਼ਨ ਬੇਦੀ ਨੂੰ ਬਾਹਾਂ ਵਿਚ ਚੁੱਕ ਕੇ ਰੋਡ ਸ਼ੋਅ ਕੀਤਾ | ਰਾਜ ਮੰਤਰੀ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਅਤੇ ਸੂਬੇ ਦੇ ਲੋਕਾਂ ਨੇ ਭਾਜਪਾ ਸਰਕਾਰ ਵਲੋਂ ਕਰਵਾਏ ਵਿਕਾਸ 'ਤੇ ਮੋਹਰ ਲਗਾਈ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਭਾਜਪਾ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿੱਤ ਦਿਲਵਾ ਕੇ ਦੱਸ ਦਿੱਤਾ ਹੈ ਕਿ ਸੂਬੇ ਵਿਚ ਆਉਣ ਵਾਲਾ ਇਕ ਵਾਰ ਫਿਰ ਭਾਜਪਾ ਦਾ ਹੋਵੇਗਾ | ਉਨ੍ਹਾਂ ਕਿਹਾ ਕਿ ਇਹ ਜਿੱਤ ਭਾਜਪਾ ਵਰਕਰਾਂ ਸਮੇਤ ਸੂਬੇ ਦੇ ਲੋਕਾਂ ਦੀ ਜਿੱਤ ਹੈ | ਰਾਜ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਾਰਿਆਂ ਦਾ ਸਾਥ ਸਾਰਿਆਂ ਦਾ ਵਿਕਾਸ ਦੇ ਦਿੱਤੇ ਗਏ ਨਾਅਰੇ ਨੂੰ ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਵੀ ਸੱਚ ਕਰਕੇ ਵਿਖਾਇਆ ਹੈ | ਇਸ ਮੌਕੇ ਨਗਰਪਾਲਿਕਾ ਪਾਲਿਕਾ ਚੇਅਰਮੈਨ ਬਲਦੇਵ ਰਾਜ ਚਾਵਲਾ, ਅਰੂਣ ਕੰਸਲ, ਮੁਲਖਰਾਜ ਗੰੁਬਰ, ਬਲਦੇਵ ਰਾਜ ਸੇਠੀ, ਕਰਨਰਾਜ ਤੂਰ, ਜਗਦੀਪ ਸਾਂਗਵਾਨ ਠੋਲ, ਵਿਕਰਮ ਅਟਵਾਨ, ਪੀਯੂਸ਼ ਰਾਵ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਠੱਕ-ਠੱਕ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਠੱਕ-ਠੱਕ ਗਰੋਹ ਪਿਛਲੇ ਸਮੇਂ ਤੋਂ ਕਾਫ਼ੀ ਸਰਗਰਮ ਹੈ ਅਤੇ ਵੱਖ-ਵੱਖ ਇਲਾਕਿਆਂ ਵਿਚ ਲਗਾਤਾਰ ਵਾਰਦਾਤਾਂ ਕਰ ਰਿਹਾ ਹੈ | ਦੱਖਣੀ ਜ਼ਿਲ੍ਹਾ ਪੁਲਿਸ ਦੇ ਵਿਸ਼ੇਸ਼ ਦਸਤੇ ਨੇ ਠੱਕ-ਠੱਕ ਗਰੋਹ ਦੇ 3 ਬਦਮਾਸ਼ਾਂ ਨੂੰ ...

ਪੂਰੀ ਖ਼ਬਰ »

ਤਰੁਣ ਮਿੱਤਰ ਪ੍ਰੀਸ਼ਦ ਨੇ ਗ਼ਰੀਬ ਔਰਤਾਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਵੰਡੀਆਂ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਤਰੁਣ ਮਿੱਤਰ ਪ੍ਰੀਸ਼ਦ ਵਲੋਂ ਇਕ ਸਮਾਰੋਹ ਕਰਵਾਇਆ, ਜਿਸ ਵਿਚ ਮੁੱਖ ਮਹਿਮਾਨ ਨਿਗਮ ਪਾਰਸ਼ਦ ਸੰਤੋਸ਼ ਪਾਲ ਸਨ | ਇਸ ਸਮਾਰੋਹ ਵਿਚ ਗ਼ਰੀਬ ਤੇ ਸਾਧਨਹੀਨ ਔਰਤਾਂ ਨੂੰ ਸਿਲਾਈ ...

ਪੂਰੀ ਖ਼ਬਰ »

ਜੀ.ਐੱਨ.ਐੱਮ./ਬੀ.ਐੱਸ.ਸੀ. ਨਰਸਿੰਗ ਆਸਟ੍ਰੇਲੀਆ ਪ੍ਰੋਗਰਾਮ ਦੇ ਦਾਖ਼ਲੇ ਦੀ ਆਖ਼ਰੀ ਮਿਤੀ 30 ਮਈ

ਜਲੰਧਰ, 23 ਮਈ (ਅ.ਬ)-ਜੇਕਰ ਤੁਸੀਂ ਜੀ.ਐੱਨ.ਐੱਮ./ਬੀ.ਐੱਸ.ਸੀ. ਪਾਸ ਹੋ ਜਾਂ ਅਤੇ ਭਾਰਤ ਵਿਚ ਇੰਡੀਅਨ ਨੈਸ਼ਨਲ ਕਾਊਾਸਲ ਤੋਂ ਰਜਿਸਟਰਡ ਨਰਸ ਹੋ ਤਾਂ ਤੁਸੀਂ ਸਕੂਲ ਆਫ਼ ਇੰਟਰਨੈਸ਼ਨਲ ਸਟੱਡੀਜ਼, ਡੀ-6, ਇੰਡਸਟ੍ਰੀਅਲ ਏਰੀਆ, ਫੇਜ-1, ਮੁਹਾਲੀ ਤੋਂ ਇਕ ਸਾਲ ਦਾ ਨਰਸਿੰਗ ...

ਪੂਰੀ ਖ਼ਬਰ »

5 ਜੂਨ ਨੂੰ ਰਿਲੀਜ਼ ਹੋਵੇਗੀ 3ਡੀ ਐਨੀਮੇਟਡ ਫ਼ਿਲਮ 'ਦਾਸਤਾਨ-ਏ-ਮੀਰੀ-ਪੀਰੀ'

ਛੇਹਰਟਾ, 23 ਮਈ (ਸੁੱਖ ਵਡਾਲੀ)- 1604 ਈ: 'ਤੇ ਆਧਾਰਤ ਫ਼ਿਲਮ ਦਾਸਤਾਨ-ਏ-ਮੀਰੀ-ਪੀਰੀ ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੁਗ਼ਲਾਂ ਦੇ ਅੱਤਿਆਚਾਰਾਂ ਦੇ ਿਖ਼ਲਾਫ਼ ਦੋ ਤਲਵਾਰਾਂ ਮੀਰੀ ਅਤੇ ਪੀਰੀ ਧਾਰਨ ਕਰਨ ...

ਪੂਰੀ ਖ਼ਬਰ »

ਜੀ.ਐੱਨ.ਐੱਮ./ਬੀ.ਐੱਸ.ਸੀ. ਨਰਸਿੰਗ ਆਸਟ੍ਰੇਲੀਆ ਪ੍ਰੋਗਰਾਮ ਦੇ ਦਾਖ਼ਲੇ ਦੀ ਆਖ਼ਰੀ ਮਿਤੀ 30 ਮਈ

ਜਲੰਧਰ, 23 ਮਈ (ਅ.ਬ)-ਜੇਕਰ ਤੁਸੀਂ ਜੀ.ਐੱਨ.ਐੱਮ./ਬੀ.ਐੱਸ.ਸੀ. ਪਾਸ ਹੋ ਜਾਂ ਅਤੇ ਭਾਰਤ ਵਿਚ ਇੰਡੀਅਨ ਨੈਸ਼ਨਲ ਕਾਊਾਸਲ ਤੋਂ ਰਜਿਸਟਰਡ ਨਰਸ ਹੋ ਤਾਂ ਤੁਸੀਂ ਸਕੂਲ ਆਫ਼ ਇੰਟਰਨੈਸ਼ਨਲ ਸਟੱਡੀਜ਼, ਡੀ-6, ਇੰਡਸਟ੍ਰੀਅਲ ਏਰੀਆ, ਫੇਜ-1, ਮੁਹਾਲੀ ਤੋਂ ਇਕ ਸਾਲ ਦਾ ਨਰਸਿੰਗ ...

ਪੂਰੀ ਖ਼ਬਰ »

ਜਨਤਾ ਦੇ ਫ਼ਤਵੇ ਅੱਗੇ ਸਿਰ ਝੁਕਾਉਂਦੇ ਹਾਂ-ਬਾਦਲ

ਬਾਦਲ (ਸ੍ਰੀ ਮੁਕਤਸਰ ਸਾਹਿਬ), 23 ਮਈ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਬਾਦਲ ਵਿਖੇ ਆਪਣੇ ਗ੍ਰਹਿ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੇਸ਼ 'ਚ ਐੱਨ.ਡੀ.ਏ. ਨੂੰ ਪੂਰਨ ਬਹੁਮਤ ਮਿਲਣ 'ਤੇ ਕਿਹਾ ਕਿ ਉਹ ਨਰਿੰਦਰ ...

ਪੂਰੀ ਖ਼ਬਰ »

ਨੈਸ਼ਨਲ ਕਾਨਫਰੰਸ ਨੇ ਜਿੱਤੀਆਂ 3 ਸੀਟਾਂ

ਸ੍ਰੀਨਗਰ, 23 ਮਈ (ਮਨਜੀਤ ਸਿੰਘ)- ਜੰਮੂ-ਕਸ਼ਮੀਰ ਦੀ ਸਭ ਤੋਂ ਪੁਰਾਣੀ ਰਾਜਨੀਤਕ ਪਾਰਟੀ ਨੈਸ਼ਨਲ ਕਾਂਨਫਰੰਸ ਨੇ ਅੱਜ ਐਲਾਨੇ ਲੋਕ ਸਭਾ ਦੇ ਨਤੀਜ਼ਿਆਂ 'ਚ ਕਸ਼ਮੀਰ ਵਾਦੀ ਦੀਆਂ ਤਿੰਨੋ ਲੋਕ ਸਭਾ ਸੀਟਾਂ ਤੇ ਜਿੱਤ ਪ੍ਰਾਪਤ ਕੀਤੀ ਹੈ, ਜਦਕਿ ਜੰਮੂ ਤੇ ਲੱਦਾਖ ਖੇਤਰ ਦੀਆਂ 3 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX