ਤਾਜਾ ਖ਼ਬਰਾਂ


ਹਲਕਾ ਸ਼ਾਹਕੋਟ 'ਚ ਦੋ ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  6 minutes ago
ਸ਼ਾਹਕੋਟ, 11 ਜੁਲਾਈ (ਦਲਜੀਤ ਸਚਦੇਵਾ)- ਜ਼ਿਲ੍ਹਾ ਜਲੰਧਰ 'ਚ ਅੱਜ ਆਏ ਕੋਰੋਨਾ ਪਾਜ਼ੀਟਿਵ ਮਰੀਜ਼ਾਂ ...
ਬਹਿਰਾਮ ਇਲਾਕੇ 'ਚ ਤੇਜ ਹਨ੍ਹੇਰੀ ਨੇ ਮਚਾਈ ਤਬਾਹੀ, ਲੋਕਾਂ ਦਾ ਹੋਇਆ ਭਾਰੀ ਨੁਕਸਾਨ
. . .  19 minutes ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ)- ਝੋਨੇ ਦੀ ਲੁਆਈ ਦਾ ਕੰਮ ਜੋਰਾ 'ਤੇ ਚੱਲ ਰਿਹਾ ਹੈ। ਸ਼ੁੱਕਰਵਾਰ ਆਈ ਤੇਜ ਹਨੇਰੀ...
ਬੰਗਾ ਦੇ ਪਿੰਡ ਜੱਸੋਮਜਾਰਾ ਦੇ ਡਾਕੀਏ ਨੂੰ ਹੋਇਆ ਕੋਰੋਨਾ
. . .  26 minutes ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ) - ਪਿੰਡ ਜੱਸੋਮਜਾਰਾ ਦੇ ਵਸਨੀਕ ਪ੍ਰੇਮ ਲਾਲ ਪੁੱਤਰ ਨਸੀਬ...
ਬਠਿੰਡਾ 'ਚ ਕੋਰੋਨਾ ਦੇ 5 ਮਾਮਲਿਆਂ ਦੀ ਹੋਈ ਪੁਸ਼ਟੀ
. . .  34 minutes ago
ਬਠਿੰਡਾ, 11 ਜੁਲਾਈ (ਨਾਇਬ ਸਿੱਧੂ)- ਬਠਿੰਡਾ ਵਿਖੇ ਅੱਜ ਕੋਰੋਨਾ ਦੇ 5 ਪਾਜ਼ੀਟਿਵ ਮਾਮਲੇ ਸਾਹਮਣੇ ਆਏ...
ਲੁਧਿਆਣਾ 'ਚ ਕੋਰੋਨਾ ਦੇ 34 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  42 minutes ago
ਲੁਧਿਆਣਾ, 11 ਜੁਲਾਈ (ਸਿਹਤ ਪ੍ਰਤੀਨਿਧੀ) - ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ...
ਗੁਰੂ ਹਰਸਹਾਏ 'ਚ ਇੱਕ ਔਰਤ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 minute ago
ਗੁਰੂ ਹਰਸਹਾਏ, 11 ਜੁਲਾਈ (ਹਰਚਰਨ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ 'ਚ ਜਿੱਥੇ ਗੁਰੂ ਹਰਸਹਾਏ ਵਿਖੇ ਪਹਿਲਾ ਚਾਰ ...
ਜਲੰਧਰ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਵੱਲੋਂ ਆਪਣੀ ਟੀਮ ਦਾ ਐਲਾਨ
. . .  about 1 hour ago
ਅੱਧਾ ਕਿੱਲੋ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਵਿਅਕਤੀ ਕਾਬੂ
. . .  about 1 hour ago
ਮਲਸੀਆਂ, 11 ਜੁਲਾਈ (ਅਜ਼ਾਦ ਸਚਦੇਵਾ⁄ਸੁਖਦੀਪ ਸਿੰਘ) - ਡੀ.ਐੱਸ.ਪੀ. ਸ਼ਾਹਕੋਟ ਵਰਿੰਦਰਪਾਲ ਸਿੰਘ ਦੀ ਅਗਵਾਈ...
ਨੌਜਵਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  about 1 hour ago
ਹੰਡਿਆਇਆ, 11 ਜੁਲਾਈ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਦੇ ਵਾਰਡ ਨੰ. 10 ਪੱਤੀ ਸਰਾਂ ਵਿਖੇ ਨੌਜਵਾਨ ਵੱਲੋਂ ਜ਼ਹਿਰੀਲੀ...
ਮਲੇਸ਼ੀਆ ਦੀਆਂ ਜੇਲ੍ਹਾਂ 'ਚ ਫਸੇ ਭਾਰਤੀ ਨਾਗਰਿਕ ਪੁੱਜੇ ਵਤਨ
. . .  about 1 hour ago
ਰਾਜਾਸਾਂਸੀ 11 ਜੁਲਾਈ (ਹੇਰ)- ਆਪਣੇ ਸੁਨਹਿਰੇ ਭਵਿੱਖ ਲਈ ਲੱਖਾਂ ਰੁਪਏ ਖ਼ਰਚ ਕਰ ਕੇ ਧੋਖੇ ਬਾਅਦ ਏਜੰਟਾਂ ਦੇ ਹੱਥੇ ਚੜ੍ਹ ...
ਫ਼ਿਰੋਜ਼ਪੁਰ 'ਚ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਫ਼ਿਰੋਜ਼ਪੁਰ , 11 ਜੁਲਾਈ (ਕੁਲਬੀਰ ਸਿੰਘ ਸੋਢੀ) - ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ...
ਅਬੋਹਰ ਸ਼ਹਿਰ 'ਚ ਕੋਰੋਨਾ ਦੇ ਦੋ ਹੋਰ ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਅਬੋਹਰ , 11 ਜੁਲਾਈ (ਪ੍ਰਦੀਪ ਕੁਮਾਰ) - ਅਬੋਹਰ ਸ਼ਹਿਰ 'ਚ ਕੋਰੋਨਾ ਪਾਜ਼ੀਟਿਵ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਵਿਚ ਦਿੱਲੀ ਤੋਂ ਵਾਪਸ ਪਰਤੇ ਇਕ ਪਰਿਵਾਰ ਦੇ ਔਰਤ ਅਤੇ ਮਰਦ ਕੋਰੋਨਾ ਪੀੜਿਤ ਪਾਏ ਗਏ ਹਨ, ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ...
ਤਲਵੰਡੀ ਭਾਈ 'ਚ 6 ਵਰ੍ਹਿਆਂ ਦੀ ਬੱਚੀ ਸਮੇਤ ਤਿੰਨ ਦੀ ਰਿਪੋਰਟ ਪਾਜ਼ੀਟਿਵ
. . .  about 1 hour ago
ਤਲਵੰਡੀ ਭਾਈ, 11 ਜੁਲਾਈ (ਕੁਲਜਿੰਦਰ ਸਿੰਘ ਗਿੱਲ) - ਜ਼ਿਲ੍ਹਾ ਫ਼ਿਰੋਜਪੁਰ ਦੇ ਕਸਬਾ ਤਲਵੰਡੀ ਭਾਈ ਦੀ 6 ਵਰ੍ਹਿਆਂ ਦੀ ਬੱਚੀ ਸਮੇਤ ਤਿੰਨ ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਕਤ ਤਿੰਨੇ ਵਾਰਡ ਨੰਬਰ 6 ਨਾਲ...
ਉਪ ਮੰਡਲ ਬਲਾਚੌਰ ਦੇ ਤਹਿਸੀਲਦਾਰ ਤੋਂ ਬਾਅਦ ਨਾਇਬ ਤਹਿਸੀਲਦਾਰ ਦੀ ਰਿਪੋਰਟ ਵੀ ਆਈ ਪਾਜ਼ੀਟਿਵ
. . .  about 2 hours ago
ਬਲਾਚੌਰ, 11 ਜੁਲਾਈ (ਸ਼ਾਮ ਸੁੰਦਰ ਮੀਲੂ) - ਉਪ ਮੰਡਲ ਬਲਾਚੌਰ ਦੇ ਤਹਿਸੀਲਦਾਰ ਦੀ 7 ਜੁਲਾਈ ਨੂੰ ਕਰੋਨਾ ਰਿਪੋਰਟ ਪਾਜ਼ੀਟਿਵ ਆਉਣ ਉਪਰੰਤ ਤਹਿਸੀਲ ਕੰਪਲੈਕਸ ਦਾ ਕੰਮ ਕਾਜ ਬੰਦ ਕਰ ਪੂਰੀ ਬਿਲਡਿੰਗ ਨੂੰ ਸੈਨੀਟਾਈਜ਼ ਕੀਤਾ ਗਿਆ ਅਤੇ ਅਗਲੇ ਦਿਨ ਐਸ...
ਗੁਰਪ੍ਰਤਾਪ ਸਿੰਘ ਵਡਾਲਾ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਸਕੱਤਰ ਜਨਰਲ ਨਿਯੁਕਤ
. . .  about 2 hours ago
ਜਲੰਧਰ, 11 ਜੁਲਾਈ - ਨਕੋਦਰ ਤੋਂ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਕਿਸਾਨ ਵਿੰਗ ਦਾ ਸਕੱਤਰ ਜਨਰਲ ਨਿਯੁਕਤ...
ਡਾ ਓਬਰਾਏ ਦੇ ਯਤਨਾਂ ਸਦਕਾ ਵਿਧਵਾ ਮਾਂ ਦੇ ਜਵਾਨ ਪੁੱਤ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  about 2 hours ago
ਅੰਮ੍ਰਿਤਸਰ,11ਜੁਲਾਈ (ਜਸਵੰਤ ਸਿੰਘ ਜੱਸ )- ਦੁਬਈ ਦੇ ਨਾਮਵਰ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ ਸਦਕਾ ਬੀਤੀ ਰਾਤ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਭਕਨਾ ਖੁਰਦ ਦੇ 23 ਸਾਲਾ ਨੌਜਵਾਨ...
ਜਲੰਧਰ ਵਿਚ 75 ਹੋਰ ਆਏ ਕੋਰੋਨਾ ਪਾਜ਼ੀਟਿਵ
. . .  about 2 hours ago
ਜਲੰਧਰ, 11 ਜੁਲਾਈ (ਐਮ. ਐੱਸ. ਲੋਹੀਆ) - ਜਲੰਧਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਰੋਜ਼ਾਨਾ ਇਜ਼ਾਫਾ ਹੋ ਰਿਹਾ ਹੈ। ਅੱਜ ਦੁਪਹਿਰ ਤੱਕ ਆਈਆਂ ਰਿਪੋਰਟਾਂ ਅਨੁਸਾਰ ਜਲੰਧਰ 'ਚ ਆਰ.ਟੀ.ਏ. ਬਰਜਿੰਦਰ ਸਿੰਘ ਸਮੇਤ 75...
ਪਿੰਡ ਰਾਮਗੜ੍ਹ ਵਿਖੇ ਹੋਈ ਫਾਇਰਿੰਗ, ਲੋਕਾਂ ਵਿੱਚ ਦਹਿਸ਼ਤ
. . .  about 2 hours ago
ਫਗਵਾੜਾ 11ਜਲਾਈ (ਹਰੀਪਾਲ ਸਿੰਘ) ਫਗਵਾੜਾ ਦੇ ਪਿੰਡ ਰਾਮਗੜ੍ਹ ਵਿਖੇ ਭੇਦ ਭਰੇ ਹਾਲਾਤਾਂ ਵਿਚ ਬੀਤੀ ਰਾਤ ਫਾਇਰਿੰਗ ਹੋਣ ਕਰਕੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ।ਇਸ ਪਿੰਡ ਦੇ ਖੇਤਾਂ ਦੇ ਵਿੱਚ ਲਹੂ ਡੁੱਲੇ ਹੋਣ ਦੀ ਵੀ ਸੂਚਨਾ ਮਿਲੀ ਹੈ। ਡੀ ਐਸ ਪੀ ਫਗਵਾੜਾ ਦਾ ਕਹਿਣਾ ਹੈ...
ਬਾਪ ਬੇਟੇ ਸਮੇਤ 5 ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਮੋਗਾ, 11 ਜੁਲਾਈ (ਗੁਰਤੇਜ ਸਿੰਘ ਬੱਬੀ) - ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ 'ਚ ਬਾਪ ਬੇਟੇ ਸਮੇਤ 5 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਕੋਰੋਨਾ ਪਾਜ਼ੀਟਿਵ ਬਾਪ ਬੇਟਾ ਧਰਮਕੋਟ ਦੇ ਰਹਿਣ ਵਾਲੇ ਹਨ। ਜਦਕਿ ਇਕ ਨੂਰਪੁਰ ਹਕੀਆਂ, ਇਕ ਪੋਤੋ ਹੀਰਾ...
ਪਠਾਨਕੋਟ ਦੇ ਇਕ ਕੋਰੋਨਾ ਪੀੜਤ ਮਰੀਜ਼ ਦੀ ਮੌਤ
. . .  about 2 hours ago
ਪਠਾਨਕੋਟ 11 ਜੁਲਾਈ (ਆਰ. ਸਿੰਘ) - ਕੋਰੋਨਾ ਵਾਇਰਸ ਦੇ ਚਲਦਿਆਂ ਅੱਜ ਇਕ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ ਮਰੀਜ ਦੀ ਪਹਿਚਾਣ ਦਰਸ਼ਨ ਲਾਲ ਪਿੰਡ...
ਪਹਿਲਾ ਪਾਜ਼ੀਟਿਵ ਪਤੀ-ਪਤਨੀ ਦੀ 2 ਸਾਲਾ ਬਾਲੜੀ ਸਮੇਤ 5 ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਮਾਨਸਾ/ਬੁਢਲਾਡਾ 11 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ/ਸਵਰਨ ਸਿੰਘ ਰਾਹੀ) ਬੀਤੇ ਦਿਨ੍ਹੀ ਪਾਜ਼ੀਟਿਵ ਆਏ ਜਿਲ੍ਹੇ ਦੀ ਨਗਰ ਪੰਚਾਇਤ ਬੋਹਾ ਦੇ ਰਹਿਣ ਵਾਲੇ ਪਤੀ-ਪਤਨੀ ਦੇ ਤਿੰਨ ਹੋਰਨਾਂ ਪਰਿਵਾਰਕ ਮੈਂਬਰਾਂ ਸਮੇਤ 5 ਜਣਿਆਂ ਦੀ ਕਰੋਨਾਂ ਜਾਂਚ ਰਿਪੋਰਟ ਵੀ ਪਾਜ਼ੀਟਿਵ...
ਦਿੱਲੀ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੀ ਪ੍ਰੀਖਿਆਵਾਂ ਰੱਦ
. . .  about 3 hours ago
ਨਵੀਂ ਦਿੱਲੀ, 11 ਜੁਲਾਈ - ਦਿੱਲੀ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਦੀ ਫਿਲਹਾਲ ਕੋਈ ਪ੍ਰੀਖਿਆ ਨਹੀਂ ਹੋਵੇਗੀ। ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਇਹ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦਾ ਮੁਲਾਂਕਣ ਪਿਛਲੀ ਪ੍ਰੀਖਿਆਵਾਂ...
ਮਾਨਸਾ ਨਾਲ ਸਬੰਧਿਤ ਪੁਲਿਸ ਮੁਲਾਜ਼ਮ ਕੋਰੋਨਾ ਪਾਜ਼ੀਟਿਵ
. . .  about 3 hours ago
ਮਾਨਸਾ, 11 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ) - ਜ਼ਿਲ੍ਹੇ ਦੇ ਪਿੰਡ ਮਾਨ ਅਸਪਾਲ ਨਾਲ ਸਬੰਧਿਤ ਪੰਜਾਬ ਪੁਲਿਸ ਦਾ ਜਵਾਨ ਕੋਰੋਨਾ ਪੀੜਤ ਪਾਇਆ ਗਿਆ ਹੈ। ਪਟਿਆਲਾ ਵਿਖੇ ਐਕਸਾਈਜ਼ ਵਿਭਾਗ 'ਚ ਤਾਇਨਾਤ 51 ਵਰ੍ਹਿਆਂ ਦੇ ਇਸ ਕਰਮਚਾਰੀ ਦਾ ਬੀਤੇ ਕੱਲ੍ਹ ਕੋਰੋਨਾ...
ਪ੍ਰਵਾਸੀ ਭਾਰਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  about 3 hours ago
ਖਮਾਣੋਂ,11 ਜੁਲਾਈ (ਮਨਮੋਹਣ ਸਿੰਘ ਕਲੇਰ) - ਤਹਿਸੀਲ ਖਮਾਣੋਂ ਦੇ ਪਿੰਡ ਜਟਾਣਾ ਉੱਚਾ ਦੇ ਇੱਕ 46 ਸਾਲ ਦੇ ਪੁਰਸ਼ ਪ੍ਰਵਾਸੀ ਭਾਰਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਜਿਹੜਾਂ ਕਿ ਮਿਤੀ 4 ਜੁਲਾਈ ਨੂੰ ਬਹਿਰੀਨ ਤੋਂ ਦਿੱਲੀ ਏਅਰਪੋਰਟ ਤੋਂ ਇੱਕ ਪ੍ਰਾਈਵੇਟ ਟੈਕਸੀ ਰਾਹੀਂ...
ਦੋ ਧਿਰਾਂ 'ਚ ਸਿੱਧੀ ਗੋਲੀਬਾਰੀ, ਇਕ ਜ਼ਖਮੀ
. . .  about 4 hours ago
ਬਾਘਾ ਪੁਰਾਣਾ, 11 ਜੁਲਾਈ (ਬਲਰਾਜ ਸਿੰਗਲਾ) - ਬਾਘਾ ਪੁਰਾਣਾ ਨੇੜਲੇ ਪਿੰਡ ਗੱਜਣ ਨਹਿਰ ਦੀ ਪਟੜੀ 'ਤੇ ਦੋ ਧਿਰਾਂ 'ਚ ਸਿੱਧੀ ਫਾਇਰਿੰਗ ਹੋਣ ਨਾਲ ਗੁਰਸ਼ਰਨ ਸਿੰਘ ਦੇ ਪੱਟ 'ਚ ਗੋਲੀ ਲੱਗਣ ਨਾਲ ਉਹ ਗੰਭੀਰ ਫੱਟੜ ਹੋ ਗਿਆ। ਜਿਸ ਨੂੰ ਲੁਧਿਆਣਾ ਦੇ ਕਿਸੇ ਹਸਪਤਾਲ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਜੇਠ ਸੰਮਤ 551

ਦਿੱਲੀ / ਹਰਿਆਣਾ

ਕੈਟ ਦਾ ਚੋਣ ਸਰਵੇਖਣ ਸਭ ਤੋਂ ਸਟੀਕ ਸਾਬਿਤ ਹੋਇਆ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਕਨਫੈੱਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਨੇ ਚੋਣਾਂ ਵਿਚ ਭਾਜਪਾ ਅਤੇ ਐੱਨ.ਡੀ.ਏ. ਦੀ ਸ਼ਾਨਦਾਰ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੀ ਸ਼ਲਾਘਾ ਕੀਤੀ ਹੈ | ਉਨ੍ਹਾਂ ਕਿਹਾ ਹੈ ...

ਪੂਰੀ ਖ਼ਬਰ »

ਚੋਰੀ ਕੀਤੇ 3 ਮੋਟਰਸਾਈਕਲ ਬਰਾਮਦ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਨਾਰਥ ਜ਼ਿਲ੍ਹੇ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ ਕੋਲੋਂ 3 ਚੋਰੀ ਕੀਤੇ ਮੋਟਰਸਾਈਕਲ ਬਰਾਮਦ ਕੀਤੇ ਹਨ | ਉਕਤ ਵਿਅਕਤੀ ਦਾ ਨਾਂਅ ਧਨਵੀਰ ਸਿੰਘ (21) ਹੈ ਅਤੇ ਉਹ ਯੂ.ਪੀ. ਦਾ ਰਹਿਣ ਵਾਲਾ ਹੈ | ਪੁਲਿਸ ...

ਪੂਰੀ ਖ਼ਬਰ »

ਡੀ.ਟੀ.ਸੀ. ਦੀਆਂ ਬੱਸਾਂ 'ਚ ਨਹੀਂ ਚੱਲ ਰਿਹਾ ਮੈਟਰੋ ਦਾ ਸਮਾਰਟ ਕਾਰਡ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਚੱਲ ਰਹੀਆਂ ਡੀ.ਟੀ.ਸੀ. ਦੀਆਂ ਬੱਸਾਂ ਵਿਚ ਇਲੈੱਕਟ੍ਰਾਨਿਕ ਵੈਂਡਿੰਗ ਮਸ਼ੀਨ (ਈ.ਵੀ. ਮਸ਼ੀਨ) ਠੀਕ ਢੰਗ ਨਾਲ ਕੰਮ ਨਾ ਕਰਨ 'ਤੇ ਯਾਤਰੀਆਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ ਕਿਉਂਕਿ ਉਨ੍ਹਾਂ ਤੋਂ ਮੈਟਰੋ ਕਾਰਡ ਵਲੋਂ ...

ਪੂਰੀ ਖ਼ਬਰ »

ਭਾਜਪਾ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਵਰਕਰਾਂ 'ਚ ਖੁਸ਼ੀ ਦੀ ਲਹਿਰ

ਫਤਿਹਾਬਾਦ, 23 ਮਈ (ਹਰਬੰਸ ਮੰਡੇਰ)- ਭਾਜਪਾ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਭਾਜਪਾ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਭਾਜਪਾ ਵਰਕਰਾਂ ਨੇ ਅੱਜ ਭਾਜਪਾ ਦਫ਼ਤਰ ਵਿਚ ਭਾਜਪਾ ਦੀ ਜਿੱਤ ਦਾ ਜਸ਼ਨ ਮਨਾਇਆ | ਭਾਜਪਾ ਦੇ ਲੋਕਾਂ ਵਿਚ ਅੰਨ੍ਹਾ ਜੋਸ਼ ਸੀ ਕਿ ...

ਪੂਰੀ ਖ਼ਬਰ »

ਰਾਤ ਨੂੰ ਮਲਬਾ ਸੁੱਟਣ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਲੋਕ ਸੜਕਾਂ 'ਤੇ ਘਰਾਂ ਦਾ ਮਲਬਾ ਚੁੱਪਚਾਪ ਸੁੱਟ ਕੇ ਚਲੇ ਜਾਂਦੇ ਹਨ, ਜਿਸ ਨਾਲ ਗੰਦਗੀ ਫੈਲ ਰਹੀ ਹੈ | ਇਸ ਮਾਮਲੇ ਪ੍ਰਤੀ ਉੱਤਰੀ ਦਿੱਲੀ ਨਗਰ ਨਿਗਮ ਨੇ ਸਖ਼ਤ ਕਦਮ ਉਠਾਇਆ ਹੈ | ਹੁਣ ਨਿਗਮ ਦੇ ਨਾਲ ਦਿੱਲੀ ਸਰਕਾਰ ...

ਪੂਰੀ ਖ਼ਬਰ »

ਦੇਸ਼ ਦੇ ਲੋਕਾਂ ਨੇ ਵਿਕਾਸ 'ਤੇ ਲਗਾਈ ਮੋਹਰ-ਬੇਦੀ

ਸ਼ਾਹਾਬਾਦ ਮਾਰਕੰਡਾ, 23 ਮਈ (ਅ.ਬ.)- ਕੁਰੂਕਸ਼ੇਤਰ ਲੋਕ ਸਭਾ 'ਤੇ ਭਾਜਪਾ ਉਮੀਦਵਾਰ ਨਾਇਬ ਸਿੰਘ ਸੈਣੀ ਦੀ ਧਮਾਕੇਦਾਰ ਜਿੱਤ ਦਾ ਵਰਕਰਾਂ ਨੇ ਜੰਮ ਕੇ ਜਸ਼ਨ ਮਨਾਇਆ | ਜਿਵੇਂ-ਜਿਵੇਂ ਰੁਝਾਨ ਵਰਕਰਾਂ ਤੱਕ ਪੁੱਜਦੇ ਰਹੇ, ਵਰਕਰ ਲਾਡਵਾ ਰੋਡ 'ਤੇ ਸਥਿਤ ਪਾਰਟੀ ਦਫ਼ਤਰ ਵਿਚ ...

ਪੂਰੀ ਖ਼ਬਰ »

ਠੱਕ-ਠੱਕ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਠੱਕ-ਠੱਕ ਗਰੋਹ ਪਿਛਲੇ ਸਮੇਂ ਤੋਂ ਕਾਫ਼ੀ ਸਰਗਰਮ ਹੈ ਅਤੇ ਵੱਖ-ਵੱਖ ਇਲਾਕਿਆਂ ਵਿਚ ਲਗਾਤਾਰ ਵਾਰਦਾਤਾਂ ਕਰ ਰਿਹਾ ਹੈ | ਦੱਖਣੀ ਜ਼ਿਲ੍ਹਾ ਪੁਲਿਸ ਦੇ ਵਿਸ਼ੇਸ਼ ਦਸਤੇ ਨੇ ਠੱਕ-ਠੱਕ ਗਰੋਹ ਦੇ 3 ਬਦਮਾਸ਼ਾਂ ਨੂੰ ...

ਪੂਰੀ ਖ਼ਬਰ »

ਤਰੁਣ ਮਿੱਤਰ ਪ੍ਰੀਸ਼ਦ ਨੇ ਗ਼ਰੀਬ ਔਰਤਾਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਵੰਡੀਆਂ

ਨਵੀਂ ਦਿੱਲੀ, 23 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਤਰੁਣ ਮਿੱਤਰ ਪ੍ਰੀਸ਼ਦ ਵਲੋਂ ਇਕ ਸਮਾਰੋਹ ਕਰਵਾਇਆ, ਜਿਸ ਵਿਚ ਮੁੱਖ ਮਹਿਮਾਨ ਨਿਗਮ ਪਾਰਸ਼ਦ ਸੰਤੋਸ਼ ਪਾਲ ਸਨ | ਇਸ ਸਮਾਰੋਹ ਵਿਚ ਗ਼ਰੀਬ ਤੇ ਸਾਧਨਹੀਨ ਔਰਤਾਂ ਨੂੰ ਸਿਲਾਈ ...

ਪੂਰੀ ਖ਼ਬਰ »

ਜੀ.ਐੱਨ.ਐੱਮ./ਬੀ.ਐੱਸ.ਸੀ. ਨਰਸਿੰਗ ਆਸਟ੍ਰੇਲੀਆ ਪ੍ਰੋਗਰਾਮ ਦੇ ਦਾਖ਼ਲੇ ਦੀ ਆਖ਼ਰੀ ਮਿਤੀ 30 ਮਈ

ਜਲੰਧਰ, 23 ਮਈ (ਅ.ਬ)-ਜੇਕਰ ਤੁਸੀਂ ਜੀ.ਐੱਨ.ਐੱਮ./ਬੀ.ਐੱਸ.ਸੀ. ਪਾਸ ਹੋ ਜਾਂ ਅਤੇ ਭਾਰਤ ਵਿਚ ਇੰਡੀਅਨ ਨੈਸ਼ਨਲ ਕਾਊਾਸਲ ਤੋਂ ਰਜਿਸਟਰਡ ਨਰਸ ਹੋ ਤਾਂ ਤੁਸੀਂ ਸਕੂਲ ਆਫ਼ ਇੰਟਰਨੈਸ਼ਨਲ ਸਟੱਡੀਜ਼, ਡੀ-6, ਇੰਡਸਟ੍ਰੀਅਲ ਏਰੀਆ, ਫੇਜ-1, ਮੁਹਾਲੀ ਤੋਂ ਇਕ ਸਾਲ ਦਾ ਨਰਸਿੰਗ ...

ਪੂਰੀ ਖ਼ਬਰ »

5 ਜੂਨ ਨੂੰ ਰਿਲੀਜ਼ ਹੋਵੇਗੀ 3ਡੀ ਐਨੀਮੇਟਡ ਫ਼ਿਲਮ 'ਦਾਸਤਾਨ-ਏ-ਮੀਰੀ-ਪੀਰੀ'

ਛੇਹਰਟਾ, 23 ਮਈ (ਸੁੱਖ ਵਡਾਲੀ)- 1604 ਈ: 'ਤੇ ਆਧਾਰਤ ਫ਼ਿਲਮ ਦਾਸਤਾਨ-ਏ-ਮੀਰੀ-ਪੀਰੀ ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੁਗ਼ਲਾਂ ਦੇ ਅੱਤਿਆਚਾਰਾਂ ਦੇ ਿਖ਼ਲਾਫ਼ ਦੋ ਤਲਵਾਰਾਂ ਮੀਰੀ ਅਤੇ ਪੀਰੀ ਧਾਰਨ ਕਰਨ ਨੂੰ ਸਮਰਪਿਤ ਹੈ | ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ 'ਤੇ ਛਰਮਪੀਰ ਪ੍ਰੋਡਕਸ਼ਨਜ਼ ਅਤੇ ਵਾਈਟ ਹਿੱਲ ਸਟੂਡੀਓ ਵਲੋਂ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਐਨੀਮੇਟਿਡ ਫ਼ਿਲਮ ਰਿਲੀਜ਼ ਕਰਨ ਨੂੰ ਤਿਆਰ ਹੈ | ਹਾਲ ਹੀ 'ਚ ਇਸ ਫ਼ਿਲਮ ਦਾ ਟਾਈਟਲ ਟਰੈਕ ਰਿਲੀਜ਼ ਹੋਇਆ ਇਸ ਟਾਈਟਲ ਟਰੈਕ ਨੂੰ ਆਪਣੀ ਆਵਾਜ਼ ਬਾਲੀਵੁੱਡ ਦੇ ਨਾਮੀ ਗਾਇਕ ਕੈਲਾਸ਼ ਖ਼ੈਰ ਨੇ ਦਿੱਤੀ ਹੈ | ਕੈਲਾਸ਼ ਖ਼ੈਰ ਨੇ ਪਹਿਲੀ ਵਾਰ ਕਿਸੇ ਧਾਰਮਿਕ ਗਾਣੇ ਨੂੰ ਆਪਣੀ ਆਵਾਜ਼ ਦਿੱਤੀ ਹੈ ਅਤੇ ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਉਨ੍ਹਾਂ ਨੇ ਕੋਈ ਪੰਜਾਬੀ ਗਾਣਾ ਗਾਇਆ ਹੋਵੇ | ਕੈਲਾਸ਼ ਖ਼ੈਰ ਤੋਂ ਬਿਨਾਂ ਬੀਰ ਸਿੰਘ ਨੇ ਇਸ ਗੀਤ ਦੇ ਬੋਲ ਲਿਖੇ ਹਨ ਅਤੇ ਕੁਲਜੀਤ ਸਿੰਘ ਨੇ ਇਸ ਨੂੰ ਸੰਗੀਤਬੰਦ ਕੀਤਾ ਹੈ | ਫ਼ਿਲਮ ਦੇ ਡਾਇਰੈਕਟਰ ਵਿਨੋਦ ਲਾਨਜੇਵਰ ਹਨ | ਇਸ ਕਹਾਣੀ ਨੂੰ ਲਿਖਿਆ ਹੈ ਗੁਰਜੋਤ ਸਿੰਘ ਆਹਲੂਵਾਲੀਆ ਨੇ ਜੋ ਇਸ ਫ਼ਿਲਮ ਦੇ ਸਹਿ ਨਿਰਦੇਸ਼ਕ ਵੀ ਹਨ | ਰਿਸਰਚ ਨੂੰ ਸੰਪੂਰਨ ਕੀਤਾ ਹੈ ਡਾ: ਆਈ. ਐਸ. ਗੋਗੋਆਣੀ ਨੇ | ਫ਼ਿਲਮ ਦਾ ਸਕ੍ਰੀਨਪਲੇ ਸਾਗਰ ਕੋਟੀਕਰ ਅਤੇ ਸਾਹਨੀ ਸਿੰਘ ਨੇ ਲਿਖਿਆ ਹੈ ਅਤੇ ਫ਼ਿਲਮ ਨੂੰ ਸੰਗੀਤ ਕੁਲਜੀਤ ਸਿੰਘ ਨੇ ਦਿੱਤਾ ਹੈ | ਬਰੂਮਹਾ ਸਟੂਡੀਓਜ਼ ਨੇ ਇਸ ਫ਼ਿਲਮ ਦੀ ਐਨੀਮੇਸ਼ਨ ਕੀਤੀ ਹੈ | ਪੂਰੇ ਪ੍ਰੋਜੈਕਟ ਨੂੰ ਮੇਜਰ ਸਿੰਘ ਸੰਧੂ, ਦਿਲਰਾਜ ਸਿੰਘ ਗਿੱਲ, ਨਵਦੀਪ ਕੌਰ ਗਿੱਲ ਨੇ ਪ੍ਰੋਡਿਊਸ ਕੀਤਾ ਹੈ | ਇਹ ਫ਼ਿਲਮ 5 ਜੂਨ 2019 ਨੂੰ ਵਿਸ਼ਵ ਭਰ 'ਚ ਰਿਲੀਜ਼ ਹੋਵੇਗੀ |


ਖ਼ਬਰ ਸ਼ੇਅਰ ਕਰੋ

ਜੀ.ਐੱਨ.ਐੱਮ./ਬੀ.ਐੱਸ.ਸੀ. ਨਰਸਿੰਗ ਆਸਟ੍ਰੇਲੀਆ ਪ੍ਰੋਗਰਾਮ ਦੇ ਦਾਖ਼ਲੇ ਦੀ ਆਖ਼ਰੀ ਮਿਤੀ 30 ਮਈ

ਜਲੰਧਰ, 23 ਮਈ (ਅ.ਬ)-ਜੇਕਰ ਤੁਸੀਂ ਜੀ.ਐੱਨ.ਐੱਮ./ਬੀ.ਐੱਸ.ਸੀ. ਪਾਸ ਹੋ ਜਾਂ ਅਤੇ ਭਾਰਤ ਵਿਚ ਇੰਡੀਅਨ ਨੈਸ਼ਨਲ ਕਾਊਾਸਲ ਤੋਂ ਰਜਿਸਟਰਡ ਨਰਸ ਹੋ ਤਾਂ ਤੁਸੀਂ ਸਕੂਲ ਆਫ਼ ਇੰਟਰਨੈਸ਼ਨਲ ਸਟੱਡੀਜ਼, ਡੀ-6, ਇੰਡਸਟ੍ਰੀਅਲ ਏਰੀਆ, ਫੇਜ-1, ਮੁਹਾਲੀ ਤੋਂ ਇਕ ਸਾਲ ਦਾ ਨਰਸਿੰਗ ...

ਪੂਰੀ ਖ਼ਬਰ »

ਜਨਤਾ ਦੇ ਫ਼ਤਵੇ ਅੱਗੇ ਸਿਰ ਝੁਕਾਉਂਦੇ ਹਾਂ-ਬਾਦਲ

ਬਾਦਲ (ਸ੍ਰੀ ਮੁਕਤਸਰ ਸਾਹਿਬ), 23 ਮਈ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਬਾਦਲ ਵਿਖੇ ਆਪਣੇ ਗ੍ਰਹਿ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੇਸ਼ 'ਚ ਐੱਨ.ਡੀ.ਏ. ਨੂੰ ਪੂਰਨ ਬਹੁਮਤ ਮਿਲਣ 'ਤੇ ਕਿਹਾ ਕਿ ਉਹ ਨਰਿੰਦਰ ...

ਪੂਰੀ ਖ਼ਬਰ »

ਨੈਸ਼ਨਲ ਕਾਨਫਰੰਸ ਨੇ ਜਿੱਤੀਆਂ 3 ਸੀਟਾਂ

ਸ੍ਰੀਨਗਰ, 23 ਮਈ (ਮਨਜੀਤ ਸਿੰਘ)- ਜੰਮੂ-ਕਸ਼ਮੀਰ ਦੀ ਸਭ ਤੋਂ ਪੁਰਾਣੀ ਰਾਜਨੀਤਕ ਪਾਰਟੀ ਨੈਸ਼ਨਲ ਕਾਂਨਫਰੰਸ ਨੇ ਅੱਜ ਐਲਾਨੇ ਲੋਕ ਸਭਾ ਦੇ ਨਤੀਜ਼ਿਆਂ 'ਚ ਕਸ਼ਮੀਰ ਵਾਦੀ ਦੀਆਂ ਤਿੰਨੋ ਲੋਕ ਸਭਾ ਸੀਟਾਂ ਤੇ ਜਿੱਤ ਪ੍ਰਾਪਤ ਕੀਤੀ ਹੈ, ਜਦਕਿ ਜੰਮੂ ਤੇ ਲੱਦਾਖ ਖੇਤਰ ਦੀਆਂ 3 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX