ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਜੇਠ ਸੰਮਤ 551
ਵਿਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਪਹਿਲਾ ਸਫ਼ਾ

ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ

ਅਸਤੀਫ਼ਾ ਪ੍ਰਵਾਨ, ਨਵੀਂ ਸਰਕਾਰ ਦੇ ਗਠਨ ਤੱਕ ਅਹੁਦੇ 'ਤੇ ਬਣੇ ਰਹਿਣ ਲਈ ਕਿਹਾ ਨਵੀਂ ਦਿੱਲੀ, 24 ਮਈ (ਏਜੰਸੀ)- ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ ਤੇ ਉਨ੍ਹਾਂ ਨੂੰ ਨਵੀਂ ਸਰਕਾਰ ਦੇ ਗਠਨ ਤੱਕ ਆਪਣੇ ...

ਪੂਰੀ ਖ਼ਬਰ »

16ਵੀਂ ਲੋਕ ਸਭਾ ਭੰਗ ਕਰਨ ਦੀ ਸਿਫ਼ਾਰਸ਼

ਨਵੀਂ ਦਿੱਲੀ, 24 ਮਈ (ਏਜੰਸੀ)- ਸਰਕਾਰ ਦੇ ਸੂਤਰਾਂ ਨੇ ਦੱਸਿਆ ਹੈ ਕਿ ਕੇਂਦਰੀ ਕੈਬਨਿਟ ਨੇ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫਾਰਸ਼ ਕੀਤੀ ਹੈ | ਕੇਂਦਰੀ ਕੈਬਨਿਟ ਦੀ ਇਹ ਬੈਠਕ ਲੋਕ ਸਭਾ ਚੋਣਾਂ ਦੇ ਨਤੀਜੇ, ਜਿਸ 'ਚ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐਨ.ਡੀ.ਏ.) ਨੇ ਬਹੁਤ ...

ਪੂਰੀ ਖ਼ਬਰ »

ਐਨ.ਡੀ.ਏ. ਸੰਸਦ ਮੈਂਬਰਾਂ ਦੀ ਬੈਠਕ ਅੱਜ

ਨਵੀਂ ਦਿੱਲੀ, 24 ਮਈ (ਏਜੰਸੀ)-ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਦੇ ਨਵੇਂ ਚੁਣੇ ਸੰਸਦ ਮੈਂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਸਮੀ ਤੌਰ 'ਤੇ ਆਪਣਾ ਨੇਤਾ ਚੁਣਨ ਤੇ ਨਵੀਂ ਸਰਕਾਰ ਦੇ ਗਠਨ ਦੀ ਪ੍ਰਕਿਰਿਆ ਲਈ ਸਨਿੱਚਰਵਾਰ ਨੂੰ ਬੈਠਕ ਕਰਨਗੇ | ਇਸ ਸਬੰਧੀ ਭਾਜਪਾ ਨੇ ...

ਪੂਰੀ ਖ਼ਬਰ »

ਅਮਿਤ ਸ਼ਾਹ ਸਮੇਤ ਨਵੇਂ ਚਿਹਰੇ ਹੋ ਸਕਦੇ ਨੇ ਕੈਬਨਿਟ 'ਚ

ਨਵੀਂ ਦਿੱਲੀ, 24 ਮਈ (ਏਜੰਸੀ)- ਹੁਣ ਜਦੋਂ ਕਿ ਭਾਜਪਾ ਬਿਹਤਰੀਨ ਪ੍ਰਦਰਸ਼ਨ ਨਾਲ ਮੁੜ ਸੱਤਾ 'ਚ ਆ ਚੁੱਕੀ ਹੈ ਤਾਂ ਸਭ ਦੀਆਂ ਨਜ਼ਰਾਂ ਨਵੀਂ ਸਰਕਾਰ ਦੇ ਗਠਨ 'ਤੇ ਟਿਕੀਆਂ ਹੋਈਆਂ ਹਨ | ਇਸੇ ਦੇ ਮੱਦਨੇਜ਼ਰ ਇਹ ਕਿਆਸ ਵੀ ਲਗਾਏ ਜਾ ਰਹੇ ਹਨ ਕਿ ਪਾਰਟੀ ਪ੍ਰਧਾਨ ਅਮਿਤ ਸ਼ਾਹ ...

ਪੂਰੀ ਖ਼ਬਰ »

ਸੂਰਤ 'ਚ ਕੋਚਿੰਗ ਸੈਂਟਰ ਨੂੰ ਲੱਗੀ ਅੱਗ-20 ਮੌਤਾਂ

ਸੂਰਤ, 24 ਮਈ (ਏਜੰਸੀ)-ਗੁਜਰਾਤ ਦੇ ਸ਼ਹਿਰ ਸੂਤਰ ਵਿਚ ਇਕ ਇਮਾਰਤ ਵਿਚ ਅੱਗ ਲੱਗਣ ਕਾਰਨ ਇੱਥੇ ਕੋਚਿੰਗ ਸੈਂਟਰ 'ਚ ਕਲਾਸ ਲਗਾ ਰਹੇ 20 ਬੱਚਿਆਂ ਦੀ ਮੌਤ ਹੋ ਗਈ | ਇਮਾਰਤ ਨੂੰ ਅੱਗ ਲੱਗਣ ਕਾਰਨ ਕਈ ਬੱਚਿਆਂ ਨੇ ਚੌਥੀ ਮੰਜ਼ਿਲ ਤੋਂ ਛਲਾਂਗ ਲਗਾ ਦਿੱਤੀ | ਗੁਜਰਾਤ ਦੇ ਉੱਪ ਮੁੱਖ ...

ਪੂਰੀ ਖ਼ਬਰ »

ਕੈਪਟਨ ਨੇ ਰਾਹੁਲ ਨਾਲ ਮੀਟਿੰਗ ਲਈ ਸਮਾਂ ਮੰਗਿਆ

ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਹਿੱਸਾ ਲੈਣ ਲਈ ਅੱਜ ਦਿੱਲੀ ਪੁੱਜਣਗੇ ਹਰਕਵਲਜੀਤ ਸਿੰਘ ਚੰਡੀਗੜ੍ਹ, 24 ਮਈ -ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨਾਲ ਮੀਟਿੰਗ ਲਈ ਸਮਾਂ ਮੰਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪੋਖਰਨ 'ਚ 500 ਕਿੱਲੋ ਦੇ ਸਵਦੇਸ਼ੀ ਬੰਬ ਦਾ ਸਫ਼ਲ ਪ੍ਰੀਖਣ

ਨਵੀਂ ਦਿੱਲੀ/ਜੈਪੁਰ, 24 ਮਈ (ਏਜੰਸੀ)- ਰੱਖਿਆ ਖੋਜ ਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਵਲੋਂ ਅੱਜ ਰਾਜਸਥਾਨ ਦੇ ਪੋਖਰਨ ਵਿਖੇ ਸੁਖੋਈ ਲੜਾਕੂ ਜੈਟ ਦੁਆਰਾ 500 ਕਿਲੋਗ੍ਰਾਮ ਦੇ ਸਵਦੇਸ਼ੀ ਬੰਬ ਦਾ ਸਫਲਤਾ ਪੂਰਵਕ ਪ੍ਰੀਖਣ ਕੀਤਾ ਗਿਆ ਹੈ | ਰੱਖਿਆ ਮੰਤਰਾਲੇ ਵਲੋਂ ਕਿਹਾ ਗਿਆ ਹੈ ...

ਪੂਰੀ ਖ਼ਬਰ »

ਕਣਕ ਪੈਦਾਵਾਰ 'ਚ ਪੰਜਾਬ ਨੇ ਤੋੜਿਆ 20 ਸਾਲ ਪੁਰਾਣਾ ਰਿਕਾਰਡ

ਚੰਡੀਗੜ੍ਹ, 24 ਮਈ (ਏਜੰਸੀ)- ਪੰਜਾਬ 'ਚ ਇਸ ਸਾਲ ਕਣਕ ਦੀ 129.93 ਲੱਖ ਟਨ ਪੈਦਾਵਾਰ ਹੋਈ ਹੈ, ਜੋ ਪਿਛਲੇ 20 ਸਾਲ 'ਚ ਸਭ ਤੋਂ ਵੱਧ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਖੁਰਾਕ ਤੇ ਸਪਲਾਈ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਾਲ ਪੰਜਾਬ ਦੀਆਂ ਮੰਡੀਆਂ 'ਚ ਵਿਕਰੀ ਲਈ 20 ...

ਪੂਰੀ ਖ਼ਬਰ »

ਤਰਨ ਤਾਰਨ ਨੇੜੇ ਇਕੋ ਪਰਿਵਾਰ ਦੇ ਤਿੰਨ ਜੀਆਂ ਦਾ ਕਤਲ

ਘਰ 'ਚ ਸੁੱਤੇ ਹੋਏ ਪਤੀ-ਪਤਨੀ ਅਤੇ ਦੋ ਬੇਟੀਆਂ 'ਤੇ ਕੀਤਾ ਹਮਲਾ ਤਰਨ ਤਾਰਨ, 24 ਮਈ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਘਰ ਵਿਚ ਸੁੱਤੇ ਪਏ ਇਕ ਪਰਿਵਾਰ ਦੇ ਤਿੰਨ ਜੀਆਂ ਪਤੀ-ਪਤਨੀ ਅਤੇ ਉਨ੍ਹਾਂ ਦੀ ਲੜਕੀ ਦਾ ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

ਨਤੀਜਿਆਂ ਤੋਂ ਬਾਅਦ ਕਾਂਗਰਸ 'ਚ ਅਸਤੀਫ਼ਿਆਂ ਦੀ ਝੜੀ

ਨਵੀਂ ਦਿੱਲੀ, 24 ਮਈ (ਉਪਮਾ ਡਾਗਾ ਪਾਰਥ)-ਲੋਕ ਸਭਾ ਚੋਣਾਂ 'ਚ ਹੋਈ ਕਰਾਰੀ ਹਾਰ ਦੇ ਕਾਰਨਾਂ 'ਤੇ ਆਤਮਚਿੰਤਕ ਕਰਨ ਲਈ ਕਾਂਗਰਸ ਕਾਰਜਕਾਰੀ ਕਮੇਟੀ (ਸੀ. ਡਬਲਯੂ. ਸੀ.) ਸਨਿਚਰਵਾਰ ਨੂੰ ਬੈਠਕ ਕਰੇਗੀ | ਹਲਕਿਆਂ ਮੁਤਾਬਿਕ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਜੋ ਪਹਿਲਾਂ ਹੀ ਹਾਰ ...

ਪੂਰੀ ਖ਼ਬਰ »

ਮੋਦੀ ਵਲੋਂ ਅਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਨਾਲ ਮੁਲਾਕਾਤ

ਨਵੀਂ ਦਿੱਲੀ, 24 ਮਈ (ਉਪਮਾ ਡਾਗਾ ਪਾਰਥ)-ਭਾਜਪਾ ਨੂੰ ਇਤਿਹਾਸਕ ਜਿੱਤ ਦਿਵਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਰਟੀ ਦੇ ਸੀਨੀਅਰ ਆਗੂਆਂ ਲਾਲ ਕ੍ਰਿਸ਼ਨ ਅਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਨਾਲ ਮੁਲਾਕਾਤ ਕੀਤੀ | ਭਾਜਪਾ ਪ੍ਰਧਾਨ ਅਮਿਤ ਸ਼ਾਹ ਦੇ ...

ਪੂਰੀ ਖ਼ਬਰ »

ਅੱਤਵਾਦੀ ਮੂਸਾ ਦੀ ਮੌਤ ਤੋਂ ਬਾਅਦ ਵਾਦੀ 'ਚ ਪ੍ਰਦਰਸ਼ਨ

ਸ੍ਰੀਨਗਰ, 24 ਮਈ (ਏਜੰਸੀ)- ਦੱਖਣੀ ਕਸ਼ਮੀਰ ਦੇ ਤਰਾਲ ਖੇਤਰ ਦੇ ਦਦਸਾਰਾ ਪਿੰਡ 'ਚ ਬੀਤੀ ਦੇਰ ਰਾਤ ਅੱਤਵਾਦੀ ਸੰਗਠਨ 'ਅਲਕਾਇਦਾ' ਦੀ ਇਕਾਈ ਅੰਸਾਰ ਗਜਵਾਤ-ਉੱਲ-ਹਿੰਦ ਦਾ ਕਮਾਂਡਰ ਜ਼ਾਕਿਰ ਮੂਸਾ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਮਾਰਿਆ ਗਿਆ ਸੀ, ਜਿਸ ਦੇ ਵਿਰੋਧ 'ਚ ...

ਪੂਰੀ ਖ਼ਬਰ »

ਕਸ਼ਮੀਰ ਦੇ ਕੁਝ ਖੇਤਰਾਂ 'ਚ ਕਰਫ਼ਿਊ

ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਜ਼ਾਕਿਰ ਮੂਸਾ ਦੇ ਮਾਰੇ ਜਾਣ ਬਾਅਦ ਪੈਦਾ ਹੋਏ ਤਣਾਅ ਨੂੰ ਵੇਖਦਿਆਂ ਪ੍ਰਸ਼ਾਸਨ ਨੇ ਵਾਦੀ ਦੇ ਕੁਝ ਖੇਤਰਾਂ 'ਚ ਕਰਫਿਊ ਲਗਾ ਦਿੱਤਾ ਹੈ ਅਤੇ ਸਿੱਖਿਆ ਸੰਸਥਾਵਾਂ (ਸਕੂਲਾਂ-ਕਾਲਜਾਂ) ਨੂੰ ਵੀ ਬੰਦ ਰੱਖਣ ਦਾ ਐਲਾਨ ਕੀਤਾ ਹੈ | ...

ਪੂਰੀ ਖ਼ਬਰ »

ਥੈਰੇਸਾ ਵਲੋਂ ਬ੍ਰੈਗਜ਼ਿਟ ਮਾਮਲੇ ਕਾਰਨ ਅਸਤੀਫ਼ੇ ਦਾ ਐਲਾਨ

ਲੰਡਨ, 24 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਬ੍ਰੈਗਜ਼ਿਟ ਮਾਮਲੇ ਨੂੰ ਲੈ ਕੇ ਅੱਜ ਅਸਤੀਫਾ ਦੇ ਦਿੱਤਾ ਹੈ | ਥੈਰੇਸਾ ਨੇ 10 ਡਾਊਨਿੰਗ ਸਟਰੀਟ ਵਿਖੇ ਦੇਸ਼ ਅਤੇ ਮੀਡੀਆ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਉਹ 7 ਜੂਨ ਨੂੰ ਯੂ.ਕੇ. ਕੰਜ਼ਰਵੇਟਿਵ ਪਾਰਟੀ ਦੀ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਰਹੀ ਹੈ | ਅਸਤੀਫਾ ਦੇਣ ਦਾ ਐਲਾਨ ਕਰਦਿਆਂ ਥੈਰੇਸਾ ਭਾਵੁਕ ਹੋ ਗਈ ਅਤੇ ਉਸ ਦੀਆਂ ਅੱਖਾਂ 'ਚ ਹੰਝੂ ਆ ਗਏ | ਆਪਣੇ ਸੰਬੋਧਨ ਦੌਰਾਨ ਕਾਫੀ ਭਾਵੁਕ ਹੋਈ ਥੈਰੇਸਾ ਮੇਅ ਨੇ ਕਾਫੀ ਮੁਸ਼ਕਿਲ ਨਾਲ ਆਪਣੀ ਗੱਲ ਖਤਮ ਕੀਤੀ | ਉਨ੍ਹਾਂ ਕਿਹਾ ਕਿ ਸਾਡੀ ਪਾਰਟੀ 'ਤੇ ਕਾਫੀ ਦਬਾਅ ਸੀ ਅਤੇ ਬ੍ਰੈਗਜ਼ਿਟ ਮਾਮਲਾ ਸਾਡੇ ਲਈ ਵੱਡਾ ਸੰਕਟ ਸਾਬਤ ਹੋਇਆ ਹੈ | ਬਿ੍ਟੇਨ ਸਰਕਾਰ ਦੇ ਵਿਪ ਸਪੈਂਸਰ ਨੇ ਸੰਸਦ ਦੇ ਹੇਠਲੇ ਸਦਨ ਹਾਊਸ ਆਫ ਕਾਮਨਜ਼ 'ਚ ਕਿਹਾ ਕਿ ਉਹ ਛੁੱਟੀਆਂ ਬਾਅਦ ਜੂਨ 'ਚ ਸੰਸਦ ਦਾ ਸੈਸ਼ਨ ਦੁਬਾਰਾ ਸ਼ੁਰੂ ਹੋਣ ਬਾਅਦ ਯੂਰਪੀਅਨ ਯੂਨੀਅਨ ਤੋਂ ਨਿਕਲਣ ਦੇ ਬਿੱਲ ਦੇ ਪ੍ਰਕਾਸ਼ਨ ਅਤੇ ਚਰਚਾ ਦੇ ਬਾਰੇ ਵਿਚ ਸੰਸਦਾਂ ਨੰ ਸੂਚਿਤ ਕਰਨਗੇ | ਪਹਿਲਾਂ ਉਮੀਦ ਕੀਤੀ ਜਾ ਰਹੀ ਸੀ ਕਿ ਬ੍ਰੈਗਜ਼ਿਟ ਬਿੱਲ ਅੱਜ (ਸ਼ੁੱਕਰਵਾਰ) ਨੂੰ ਹੀ ਪੇਸ਼ ਕੀਤਾ ਜਾਵੇਗਾ | ਸਪੈਂਸਰ ਨੇ ਕਿਹਾ ਕਿ ਸਾਨੂੰ ਆਸ ਹੈ ਕਿ ਅਸੀਂ ਦੂਜੀ ਵਾਰ ਇਸ ਬਿੱਲ 'ਤੇ 7 ਜੂਨ ਨੂੰ ਵਿਚਾਰ ਕਰਾਂਗੇ | ਜ਼ਿਕਰਯੋਗ ਹੈ ਕਿ ਥੈਰੇਸਾ ਨੇ ਯੂਰਪੀਅਨ ਯੂਨੀਅਨ ਤੋਂ ਹੱਟਣ ਦੀ ਆਪਣੀ ਯੋਜਨਾ ਬਾਰੇ ਸੋਧ ਰਣਨੀਤੀ ਨਾਲ ਆਪਣੇ ਮੰਤਰੀਆਂ 'ਤੇ ਜਿੱਤ ਹਾਸਲ ਕਰਨ 'ਚ ਵਾਰ ਵਾਰ ਅਸਫਲ ਰਹਿਣ ਬਾਅਦ ਅਹੁਦਾ ਛੱਡਿਆ ਹੈ | ਥੈਰੇਸਾ ਮੇਅ ਨੇ ਕਿਹਾ ਕਿ ਦੇਸ਼ ਦੀ ਦੂਸਰੀ ਔਰਤ ਪ੍ਰਧਾਨ ਮੰਤਰੀ ਵਜੋਂ ਸੇਵਾ ਕਰਨਾ ਉਨ੍ਹਾਂ ਲਈ ਮਾਣ ਦੀ ਗੱਲ ਹੈ | ਥੈਰੇਸਾ ਮੇਅ ਅਜੇ ਡਾਊਨਿੰਗ ਸਟ੍ਰੀਟ ਵਿਖੇ ਕਾਰਜਕਾਰੀ ਪ੍ਰਧਾਨ ਮੰਤਰੀ ਦੇ ਰੂਪ ਵਿਚ ਬਣੀ ਰਹੇਗੀ | ਉਧਰ ਯੂਰਪੀਅਨ ਯੂਨੀਅਨ ਦਾ ਕਹਿਣਾ ਹੈ ਕਿ ਥੈਰੇਸਾ ਮੇਅ ਦੇ ਅਸਤੀਫੇ ਨਾਲ ਬ੍ਰੈਗਜ਼ਿਟ ਸਬੰਧੀ ਗੱਲਬਾਤ 'ਚ ਕੋਈ ਤਬਦੀਲੀ ਨਹੀਂ ਆਏਗੀ |
ਪ੍ਰਧਾਨ ਮੰਤਰੀ ਲਈ ਜੌਹਨਸਨ ਬੌਰਿਸ, ਜੈਰਮੀ ਹੰਟ ਸਮੇਤ ਕਈਆਂ ਦੇ ਨਾਂਅ ਚਰਚਾ 'ਚ
ਥੈਰੇਸਾ ਮੇਅ ਵਲੋਂ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਬਣਨ ਦੀ ਦੌੜ ਸ਼ੁਰੂ ਹੋ ਗਈ ਹੈ | ਦਾਅਵੇਦਾਰਾਂ 'ਚ ਸਾਬਕਾ ਵਿਦੇਸ਼ ਮੰਤਰੀ ਬੌਰਿਸ ਜੌਹਨਸਨ, ਸਾਬਕਾ ਬ੍ਰੈਗਜ਼ਿਟ ਮੰਤਰੀ ਡੌਮਨਿਕ ਰਾਬ, ਮਾਈਕਲ ਗੌਵ, ਮੌਜੂਦਾ ਵਿਦੇਸ਼ ਮੰਤਰੀ ਜੈਰਮੀ ਹੰਟ, ਮੌਜੂਦਾ ਗ੍ਰਹਿ ਮੰਤਰੀ ਸਾਜਿਦ ਜਾਵਿਦ, ਐਾਡਰੀਆ ਲੀਡਸਮ ਆਦਿ ਸ਼ਾਮਿਲ ਹਨ | ਸਾਬਕਾ ਵਿਦੇਸ਼ ਮੰਤਰੀ ਬੌਰਿਸ ਜੌਹਨਸਨ ਨੇ ਕਿਹਾ ਹੈ ਕਿ ਉਹ ਦਾਅਵੇਦਾਰਾਂ 'ਚ ਸ਼ਾਮਿਲ ਹਨ | ਬੀਤੇ ਸਾਲ ਉਨ੍ਹਾਂ ਵਿਦੇਸ਼ ਮੰਤਰੀ ਵਜੋਂ ਅਹੁਦਾ ਛੱਡਿਆ ਸੀ ਅਤੇ ਪ੍ਰਧਾਨ ਮੰਤਰੀ ਿਖ਼ਲਾਫ਼ ਬੇਭਰੋਸਗੀ ਮਤਾ ਪੇਸ਼ ਹੋਣ ਮੌਕੇ ਉਹ ਪ੍ਰਧਾਨ ਮੰਤਰੀ ਅਹੁਦੇ ਲਈ ਵੱਡੇ ਦਾਅਵੇਦਾਰਾਂ 'ਚੋਂ ਇਕ ਸਨ | ਥੈਰੇਸਾ ਮੇਅ ਦੇ ਅਸਤੀਫ਼ੇ ਦੇਣ ਤੋਂ ਕੁਝ ਸਮੇਂ ਬਾਅਦ ਜੈਰਮੀ ਹੰਟ ਨੇ ਕਿਹਾ ਹੈ ਕਿ ਉਹ ਸਹੀ ਸਮਾਂ ਆਉਣ 'ਤੇ ਖ਼ੁਦ ਦਾ ਨਾਂਅ ਪੇਸ਼ ਕਰਨਗੇ | ਮੌਜੂਦਾ ਗ੍ਰਹਿ ਮੰਤਰੀ ਸਾਜਿਦ ਜਾਵਿਦ ਨੇ ਕਿਹਾ ਹੈ ਕਿ ਇੰਤਜ਼ਾਰ ਕਰੋ ਅਤੇ ਵੇਖੋ ਕੀ ਹੁੰਦਾ ਹੈ | ਪ੍ਰਧਾਨ ਮੰਤਰੀ ਪਦ ਲਈ ਦਾਅਵੇਦਾਰਾਂ 'ਚ ਈਸਥਰ ਮਕਵੀ, ਰੌਰੀ ਸਟੀਵਰਟ, ਪਾਨੀ ਮੋਰਡੰਟ, ਲਿਜ਼ ਟਰੱਸ ਵੀ ਸ਼ਾਮਿਲ ਹਨ |


ਖ਼ਬਰ ਸ਼ੇਅਰ ਕਰੋ

ਮੁੜ ਚੁਣੇ ਗਏ 197 ਸੰਸਦ ਮੈਂਬਰਾਂ 'ਚ ਭਾਜਪਾ ਦੇ 145

ਨਵੀਂ ਦਿੱਲੀ, 24 ਮਈ (ਏਜੰਸੀਆਂ)-16ਵੀਂ ਲੋਕ ਸਭਾ ਦੇ ਕੁੱਲ 197 ਸੰਸਦ ਮੈਂਬਰ 17ਵੀਂ ਲੋਕ ਸਭਾ 'ਚ ਮੁੜ ਸੰਸਦ ਮੈਂਬਰ ਚੁਣ ਕੇ ਆਏ ਹਨ | ਇਨ੍ਹਾਂ 'ਚ 27 ਮਹਿਲਾ ਸੰਸਦ ਮੈਂਬਰ ਵੀ ਸ਼ਾਮਿਲ ਹਨ | ਕਿਰਨ ਰਿਜੀਜੂ, ਜੂਅਲ ਓਰਮ, ਰਾਜਾ ਮੋਹਨ ਸਿੰਘ, ਨਿਤਿਨ ਗਡਕਰੀ ਅਤੇ ਬਾਬੁਲ ਸੁਪਿ੍ਆ ...

ਪੂਰੀ ਖ਼ਬਰ »

394 ਸੰਸਦ ਮੈਂਬਰ ਹਨ ਘੱਟ ਤੋਂ ਘੱਟ ਗ੍ਰੈਜੂਏਟ

ਨਵੀਂ ਦਿੱਲੀ, 24 ਮਈ (ਏਜੰਸੀਆਂ)-17ਵੀਂ ਲੋਕ ਸਭਾ 'ਚ ਨਵੇਂ ਚੁਣ ਗਏ 394 ਸੰਸਦ ਮੈਂਬਰ ਘੱਟ ਤੋਂ ਘੱਟ ਗ੍ਰੈਜੂਏਟ ਹਨ | ਥਿੰਕ ਟੈਂਕ ਅਨੁਸਾਰ ਨਵੇਂ ਚੁਣੇ ਗਏ ਸੰਸਦ ਮੈਂਬਰਾਂ 'ਚ 27 ਫ਼ੀਸਦੀ 12ਵੀਂ ਪਾਸ ਹਨ, ਜਦਕਿ 16ਵੀਂ ਲੋਕ ਸਭਾ 'ਚ 20 ਫ਼ੀਸਦੀ ਸੰਸਦ ਮੈਂਬਰ 12 ਪਾਸ ਸਨ | ਪੀ.ਆਰ.ਐਸ. ...

ਪੂਰੀ ਖ਼ਬਰ »

ਵਿਜੇ ਮਾਲਿਆ ਿਖ਼ਲਾਫ਼ ਸਾਢੇ 17 ਕਰੋੜ ਡਾਲਰ ਦੇ ਕੇਸ ਦੀ ਲੰਡਨ ਅਦਾਲਤ 'ਚ ਹੋਈ ਸੁਣਵਾਈ

ਲੰਡਨ 24 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਹਾਈ ਕੋਰਟ ਨੇ ਅੱਜ ਸ਼ੁੱਕਰਵਾਰ ਨੂੰ ਵਿਜੇ ਮਾਲਿਆ ਿਖ਼ਲਾਫ਼ 175 ਮਿਲੀਅਨ ਅਮਰੀਕੀ ਡਾਲਰ (ਸਾਢੇ 17 ਕਰੋੜ) ਦੇ ਲੈਣ-ਦੇਣ ਦੇ ਮਾਮਲੇ ਦਾ ਕੇਸ ਸੁਣਿਆ | ਇਹ ਕੇਸ ਬਿ੍ਟਿਸ਼ ਬੀਵਰੇਜ਼ ਗੇਂਟ ਡੀਆਜ਼ੀਓ ਵਲੋਂ ਕੀਤਾ ...

ਪੂਰੀ ਖ਼ਬਰ »

ਮੋਦੀ ਵਲੋਂ ਰਾਹੁਲ, ਕੈਪਟਨ ਤੇ ਵੱਖ-ਵੱਖ ਦੇਸ਼ਾਂ ਦੇ ਨੇਤਾਵਾਂ ਦਾ ਧੰਨਵਾਦ

ਨਵੀਂ ਦਿੱਲੀ, 24 ਮਈ (ਏਜੰਸੀਆਂ)-ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਪਾਰਟੀ ਦੀ ਹਾਰ ਸਵੀਕਾਰ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੂੰ ਭਾਜਪਾ ਦੀ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ ਹੈ | ਉੱਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ...

ਪੂਰੀ ਖ਼ਬਰ »

ਜੇਤਲੀ ਦੇ ਮੰਤਰੀ ਬਣਨ ਦੀ ਸੰਭਾਵਨਾ ਘੱਟ

ਇਲਾਜ ਲਈ ਜਾਣਗੇ ਵਿਦੇਸ਼

ਨਵੀਂ ਦਿੱਲੀ- ਵਿੱਤ ਮੰਤਰੀ ਅਰੁਣ ਜੇਤਲੀ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਵੀਂ ਸਰਕਾਰ 'ਚ ਮੰਤਰੀ ਬਣਨ ਦੀ ਸੰਭਾਵਨਾ ਨਹੀਂ ਹੈ ਕਿਉਂਕਿ ਉਨ੍ਹਾਂਨੂੰ ਖਰਾਬ ਸਿਹਤ ਕਾਰਨ ਇਲਾਜ਼ ਲਈ ਅਮਰੀਕਾ ਜਾਂ ਇੰਗਲੈਂਡ ਜਾਣਾ ਪੈ ਸਕਦਾ ਹੈ | 66 ਸਾਲਾ ਜੇਤਲੀ ਦੀ ਪਿਛਲੇ ਕੁਝ ...

ਪੂਰੀ ਖ਼ਬਰ »

78 ਔਰਤਾਂ ਨੇ ਜਿੱਤੀ ਲੋਕ ਸਭਾ ਚੋਣ

ਨਵੀਂ ਦਿੱਲੀ, 24 ਮਈ (ਏਜੰਸੀਆਂ)-17ਵੀਂ ਲੋਕ ਸਭਾ ਦੇ ਜੇਤੂ ਉਮੀਦਵਾਰਾਂ 'ਚ ਔਰਤਾਂ ਦੀ ਕੁੱਲ ਗਿਣਤੀ 78 ਹੈ | ਮਹਿਲਾ ਸੰਸਦ ਮੈਂਬਰਾਂ ਦੀ ਹੁਣ ਤੱਕ ਦੀ ਇਸ ਸਭ ਤੋਂ ਵੱਧ ਭਾਗੀਦਾਰੀ ਦੇ ਨਾਲ ਹੀ ਨਵੀਂ ਲੋਕ ਸਭਾ 'ਚ ਮਹਿਲਾ ਸੰਸਦ ਮੈਂਬਰਾਂ ਦੀ ਗਿਣਤੀ ਕੁੱਲ ਸੰਸਦ ਮੈਂਬਰਾਂ ਦੀ ...

ਪੂਰੀ ਖ਼ਬਰ »

4 ਨਵੇਂ ਜੱਜਾਂ ਨੇ ਚੁੱਕੀ ਸਹੁੰ

ਨਵੀਂ ਦਿੱਲੀ, 24 ਮਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ 'ਚ 4 ਨਵੇਂ ਜੱਜਾਂ ਦੀ ਨਿਯੁਕਤੀ ਤੋਂ ਬਾਅਦ ਪਿਛਲੇ 5 ਸਾਲਾਂ 'ਚ ਪਹਿਲੀ ਵਾਰ ਸਰਬਉੱਚ ਅਦਾਲਤ 'ਚ ਜੱਜਾਂ ਦੀ ਨਿਰਧਾਰਿਤ ਗਿਣਤੀ 31 ਪੂਰੀ ਹੋ ਗਈ ਹੈ | ਸਰਕਾਰ ਨੇ 2008 'ਚ ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ 26 ਤੋਂ ਵਧਾ ਕੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX