ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਪਤੀ ਪਤਨੀ ਦੀ ਮੌਤ
. . .  1 day ago
ਜਲਾਲਾਬਾਦ, 1 ਜੂਨ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਜੀਵਾਂ ਅਰਾਈਂ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਤੀ ਪਤਨੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ...
ਸੀ.ਐਮ.ਸਿਟੀ 'ਚ ਕੋਰੋਨਾ ਪਾਜ਼ੀਟਿਵ 6 ਹੋਰ ਮਾਮਲੇ
. . .  1 day ago
ਕਰਨਾਲ, 1 ਜੂਨ ( ਗੁਰਮੀਤ ਸਿੰਘ ਸੱਗੂ ) - ਸੀ.ਐਮ. ਸਿਟੀ ਹੇਠ ਹਰ ਰੋਜ ਹੀ ਕੋਰੋਨਾ ਪਾਜ਼ੀਟਿਵ ਮਾਮਲਿਆਂ ਵਿਚ ਵਾਧਾ ਹੋ ਰਿਹਾ ਹੈ। ਅਜ ਇੱਥੇ 6 ਹੋਰ ਨਵੇ ਕੋਰੋਨਾ ਮਾਮਲੇ ਆਉਣ ਦੇ ਨਾਲ ਹੀ ...
ਪਾਜ਼ੀਟਿਵ ਨੌਜਵਾਨ ਦੇ 4 ਮਹੀਨੇ ਦੇ ਮਾਸੂਮ ਬੱਚੇ ਤੇ ਮਾਤਾ ਵੀ ਕੋਰੋਨਾ ਪਾਜ਼ੀਟਿਵ
. . .  1 day ago
ਸਮਰਾਲਾ, 01 ਜੂਨ (ਕੁਲਵਿੰਦਰ ਸਿੰਘ) - ਬੀਤੀ ਦਿਨੀਂ ਸਥਾਨਕ ਗੋਬਿੰਦ ਨਗਰ ਦੇ ਵਸਨੀਕ ਨੌਜਵਾਨ ਦਿੱਲੀ ਤੋਂ ਪਰਤਣ 'ਤੇ ਜਾਂਚ ਦੌਰਾਨ ਕੋਰੋਨਾ ਨਮੂਨੇ ਲਏ ਗਏ ਸਨ ਜਿਸ ਦੇ 'ਚ ਨੌਜਵਾਨ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਤੇ ਉਸ ਦੀ ਪਤਨੀ ...
ਮਹਾਰਾਜਾ ਫ਼ਰੀਦਕੋਟ ਦੀਆਂ ਸਪੁੱਤਰੀਆਂ ਹੀ ਹਨ 20 ਹਜ਼ਾਰ ਕਰੋੜ ਰੁਪਏ ਦੀ ਜਾਇਦਾਦ ਦੀਆਂ ਅਸਲ ਵਾਰਿਸ : ਮਾਣਯੋਗ ਹਾਈਕੋਰਟ
. . .  1 day ago
ਫ਼ਰੀਦਕੋਟ, 1 ਜੂਨ (ਜਸਵੰਤ ਸਿੰਘ ਪੁਰਬਾ)- ਅੱਜ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਫ਼ਰੀਦਕੋਟ ਰਿਆਸਤ ਨਾਲ ਸਬੰਧਿਤ...
ਅੰਮ੍ਰਿਤਸਰ 'ਚ ਕੋਰੋਨਾ ਦੇ 9 ਮਰੀਜ਼ਾਂ ਦੀ ਹੋਈ ਪੁਸ਼ਟੀ
. . .  1 day ago
ਅੰਮ੍ਰਿਤਸਰ, 1 ਜੂਨ(ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਦੇ 9 ਮਰੀਜ਼ਾਂ ਦੀ...
ਰਾਜ ਸਭਾ ਦੀਆਂ 18 ਸੀਟਾਂ 'ਤੇ 19 ਜੂਨ ਨੂੰ ਹੋਣਗੀਆਂ ਚੋਣਾਂ
. . .  1 day ago
ਨਵੀਂ ਦਿੱਲੀ, 1 ਜੂਨ- ਭਾਰਤ ਦੇ ਚੋਣ ਕਮਿਸ਼ਨ ਨੇ ਇਹ ਜਾਣਕਾਰੀ ਦਿੰਦਿਆਂ ਇਹ ਐਲਾਨ ਕੀਤਾ ਹੈ ਆਂਧਰਾ ਪ੍ਰਦੇਸ਼, ਗੁਜਰਾਤ,...
ਅਜਨਾਲਾ ਨੇੜਲੇ ਪਿੰਡ ਦੀ ਬਜ਼ੁਰਗ ਮਹਿਲਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਅਜਨਾਲਾ, 1 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਸ਼ਹਿਰ ਦੇ ਇੱਕ ਪਿੰਡ ਦੀ ਰਹਿਣ ਵਾਲੀ ਇਕ ਬਜ਼ੁਰਗ ਮਹਿਲਾ ...
ਜਲੰਧਰ 'ਚ ਸਿਵਲ ਹਸਪਤਾਲ ਦੀ ਮਹਿਲਾ ਮੁਲਾਜ਼ਮ ਸਮੇਤ 4 ਆਏ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 1 ਜੂਨ (ਐੱਮ. ਐੱਸ. ਲੋਹੀਆ) - ਜਲੰਧਰ ਦੇ ਸਿਵਲ ਹਸਪਤਾਲ ਦੀ ਮਹਿਲਾ ਮੁਲਾਜ਼ਮ ਸਮੇਤ ਅੱਜ 4 ਵਿਅਕਤੀ ਕੋਰੋਨਾ ...
ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਸੰਗਰੂਰ, 1 ਜੂਨ (ਸੁਖਵਿੰਦਰ ਸਿੰਘ ਫੁੱਲ)- ਜ਼ਿਲ੍ਹਾ ਸੰਗਰੂਰ 'ਚ ਅੱਜ ਕੋਰੋਨਾ ਦੇ 3 ਹੋਰ ਮਰੀਜ਼ ਆਉਣ ਕਾਰਨ ਕੁੱਲ ਗਿਣਤੀ ਵੱਧ ਕੇ 101 ...
ਲੁਧਿਆਣਾ 'ਚ ਕੋਰੋਨਾ ਦੇ 8 ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  1 day ago
ਲੁਧਿਆਣਾ, 1 ਮਈ (ਸਲੇਮਪੁਰੀ) - ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ...
ਦਿੱਲੀ ਵਿਖੇ ਗਰੀਬ ਵਰਗ ਦੇ ਲੋਕਾਂ ਲਈ 'ਲੰਗਰ ਆਨ ਵ੍ਹੀਲਸ' ਸ਼ੁਰੂ
. . .  1 day ago
ਨਵੀਂ ਦਿੱਲੀ, 1 ਜੂਨ- ਲੰਗਰ ਨੂੰ ਗੁਰਦੁਆਰਿਆਂ ਦੀ ਚਾਰਦੀਵਾਰੀ ਤੋਂ ਬਾਹਰ ਪਰੋਸਣ ਦੀ ਸਿੱਖ ਪਰੰਪਰਾ ਨੂੰ ਅੱਗੇ ਵਧਾਉਂਦੇ ਹੋਏ ਦਿੱਲੀ ...
ਤਰਨ ਤਾਰਨ 'ਚ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਖੁੱਲ੍ਹ ਸਕਣਗੀਆਂ ਦੁਕਾਨਾਂ - ਡੀ.ਸੀ
. . .  1 day ago
ਮ੍ਰਿਤਕ ਮਹੰਤ ਦੇ ਪਰਿਵਾਰਕ ਮੈਂਬਰਾਂ ਨੇ ਨਾਮਜ਼ਦ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ
. . .  1 day ago
ਤਪਾ ਮੰਡੀ, 1 ਜੂਨ(ਪ੍ਰਵੀਨ ਗਰਗ)- ਸ਼ਹਿਰ ਦੇ ਬਾਹਰਲੇ ਡੇਰੇ ਦੇ ਮਹੰਤ ਹੁਕਮ ਦਾਸ ਬਬਲੀ ਦੀ ਪਿਛਲੇ ਦਿਨੀਂ...
ਪਿੰਡ ਮੁੱਛਲ ਦੇ ਕਾਂਗਰਸੀਆ ਵੱਲੋਂ ਪੁਲਿਸ ਚੌਕੀ ਟਾਂਗਰਾ ਵਿਖੇ ਰੋਸ ਪ੍ਰਦਰਸ਼ਨ
. . .  1 day ago
ਟਾਂਗਰਾ, 1 ਜੂਨ (ਹਰਜਿੰਦਰ ਸਿੰਘ ਕਲੇਰ) - ਪਿੰਡ ਮੁੱਛਲ ਦੇ ਕੁੱਝ ਕਾਂਗਰਸੀਆਂ ਵੱਲੋਂ ਸ਼ਰਾਬ ਦੇ ਪਰਚਿਆਂ ਨੂੰ ਲੈ ਕੇ ਪੁਲਿਸ ਚੌਕੀ ਟਾਂਗਰਾ ...
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਬਿਜਲੀ ਬਿੱਲ ਲਾਉਣ ਵਿਰੁੱਧ ਐੱਸ.ਡੀ.ਓ ਨੂੰ ਦਿੱਤਾ ਮੰਗ ਪੱਤਰ
. . .  1 day ago
ਟਾਂਗਰਾ, 1 ਜੂਨ (ਹਰਜਿੰਦਰ ਸਿੰਘ ਕਲੇਰ) - ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੋਟਰਾਂ ਦੇ ਬਿਜਲੀ ਬਿੱਲ ਲਾਉਣ..
ਜ਼ਿਲ੍ਹਾ ਕਮੇਟੀ ਕਲੈਰੀਕਲ ਕਾਰਡ ਸਿੱਖਿਆ ਵਿਭਾਗ ਜ਼ਿਲ੍ਹਾ ਜਲੰਧਰ ਦੀ ਚੋਣ ਜਲਦ: ਢੀਂਡਸਾ
. . .  1 day ago
ਸ਼ਾਹਕੋਟ, 1 ਜੂਨ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ)- ਪੰਜਾਬ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ (ਸਬ-ਆਫ਼ਿਸ) ਐਸੋਸੀਏਸ਼ਨ...
ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਈਆਂ ਜਨ ਸ਼ਤਾਬਦੀ ਅਤੇ ਸਰਿਊਯਮੁਨਾ ਐਕਸਪ੍ਰੈਸ
. . .  1 day ago
ਅੰਮ੍ਰਿਤਸਰ, 1 ਜੂਨ (ਹਰਜਿੰਦਰ ਸਿੰਘ ਸ਼ੈਲੀ)-ਕੋਰੋਨਾ ਮਹਾਂਮਾਰੀ ਦੇ ਕਾਰਨ ਪੂਰੇ ਦੇਸ਼ 'ਚ ਲੱਗੇ ਕਰੀਬ 70 ਦਿਨਾਂ ...
ਕੈਪਟਨ ਸਰਕਾਰ ਵੱਲੋਂ ਪੰਜਾਬ 'ਚ ਸ਼ਰਾਬ 'ਤੇ 'ਕੋਵਿਡ ਸੈੱਸ' ਲਗਾਉਣ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 1 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਰਾਬ 'ਤੇ 'ਕੋਵਿਡ ਸੈੱਸ' ਦੇ ਰੂਪ ਵਿਚ ...
ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹਾਲਤ ਗੰਭੀਰ, ਪਰਿਵਾਰ ਨੇ ਲਾਈ ਮਦਦ ਦੀ ਗੁਹਾਰ
. . .  1 day ago
ਕਟਾਰੀਆਂ, 1 ਜੂਨ (ਨਵਜੋਤ ਸਿੰਘ ਜੱਖੂ, ਗੁਰਜਿੰਦਰ ਸਿੰਘ ਗੁਰੂ)- ਰੋਜ਼ੀ-ਰੋਟੀ ਦੀ ਤਲਾਸ਼ 'ਚ ਪੰਜਾਬੀ ਨੌਜਵਾਨ ਵਿਦੇਸ਼ਾਂ 'ਚ ....
ਪਸ਼ੂਆਂ ਦਾ ਬਿਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਮੁਫ਼ਤ ਕਰਕੇ ਬਾਜਵਾ ਬਣੇ ਪਸ਼ੂ ਪਾਲਕਾਂ ਲਈ ਮਸੀਹਾ- ਸੱਚਰ, ਮਹਾਜਨ
. . .  1 day ago
ਪਠਾਨਕੋਟ 1 ਜੂਨ (ਸੰਧੂ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਸੂਬਾ ਪਰਧਾਨ ਭੁਪਿੰਦਰ ਸਿੰਘ ਸੱਚਰ, ਜਨਰਲ...
ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਨੂੰ ਲੈ ਕੇ ਜਾਰੀ ਤਾਲਾਬੰਦੀ ਲਈ ਨਵੇਂ ਹੁਕਮ ਜਾਰੀ
. . .  1 day ago
ਫ਼ਾਜ਼ਿਲਕਾ, 1 ਜੂਨ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਕਡਾਊਨ 5 ਲਈ ਨਵੇ ਹੁਕਮ ਜਾਰੀ ਕੀਤੇ ਹਨ ਕੋਵਿਡ ...
ਮੋਹਾਲੀ ਪੁਲਿਸ ਨੇ ਤਿੰਨ ਕਿੱਲੋ ਹੈਰੋਇਨ ਸਮੇਤ ਨਾਈਜੀਰੀਅਨ ਅਤੇ ਉਸ ਦੇ 5 ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਗਰ, 1 ਜੂਨ (ਜਸਬੀਰ ਸਿੰਘ ਜੱਸੀ)- ਮੋਹਾਲੀ ਪੁਲਿਸ ਨੇ 18 ਕਰੋੜ ਰੁਪਏ ਕੀਮਤ ਦੀ ਸਾਢੇ ਤਿੰਨ ਕਿੱਲੋ ਹੈਰੋਇਨ ...
ਜ਼ਿਲ੍ਹਾ ਮੁਹਾਲੀ ਅੰਦਰ ਕੋਰੋਨਾ ਦੇ ਦੋ ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਐੱਸ. ਏ. ਐੱਸ. ਨਗਰ, 1 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ 2 ਨਵੇਂ ਕੋਰੋਨਾ ਪੀੜਤਾਂ ਦੀ...
ਪਿੰਡ ਆਦੋਆਣਾ(ਨਵਾਂ ਸ਼ਹਿਰ) 'ਚ ਇਕਾਂਤਵਾਸ 'ਚ ਰੱਖੇ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਬਲਾਚੌਰ, 1 ਜੂਨ- (ਸ਼ਾਮ ਸੁੰਦਰ ਮੀਲੂ)- ਬਲਾਚੌਰ ਸਬ ਡਵੀਜ਼ਨ ਦੇ ਪਿੰਡ ਆਦੋਆਣਾ ਦੇ ਦਿੱਲੀ ਤੋਂ ਪਰਤੇ ਵਿਅਕਤੀ...
ਬੀਜ ਘੁਟਾਲੇ 'ਤੇ ਮਜੀਠੀਆ ਨੇ ਚੁੱਕੇ ਸਵਾਲ
. . .  1 day ago
ਚੰਡੀਗੜ੍ਹ, 1 ਜੂਨ (ਸੁਰਿੰਦਰਪਾਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਜੇਠ ਸੰਮਤ 551

ਪਹਿਲਾ ਸਫ਼ਾ

ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ

ਅਸਤੀਫ਼ਾ ਪ੍ਰਵਾਨ, ਨਵੀਂ ਸਰਕਾਰ ਦੇ ਗਠਨ ਤੱਕ ਅਹੁਦੇ 'ਤੇ ਬਣੇ ਰਹਿਣ ਲਈ ਕਿਹਾ ਨਵੀਂ ਦਿੱਲੀ, 24 ਮਈ (ਏਜੰਸੀ)- ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ ਤੇ ਉਨ੍ਹਾਂ ਨੂੰ ਨਵੀਂ ਸਰਕਾਰ ਦੇ ਗਠਨ ਤੱਕ ਆਪਣੇ ...

ਪੂਰੀ ਖ਼ਬਰ »

16ਵੀਂ ਲੋਕ ਸਭਾ ਭੰਗ ਕਰਨ ਦੀ ਸਿਫ਼ਾਰਸ਼

ਨਵੀਂ ਦਿੱਲੀ, 24 ਮਈ (ਏਜੰਸੀ)- ਸਰਕਾਰ ਦੇ ਸੂਤਰਾਂ ਨੇ ਦੱਸਿਆ ਹੈ ਕਿ ਕੇਂਦਰੀ ਕੈਬਨਿਟ ਨੇ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫਾਰਸ਼ ਕੀਤੀ ਹੈ | ਕੇਂਦਰੀ ਕੈਬਨਿਟ ਦੀ ਇਹ ਬੈਠਕ ਲੋਕ ਸਭਾ ਚੋਣਾਂ ਦੇ ਨਤੀਜੇ, ਜਿਸ 'ਚ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐਨ.ਡੀ.ਏ.) ਨੇ ਬਹੁਤ ...

ਪੂਰੀ ਖ਼ਬਰ »

ਐਨ.ਡੀ.ਏ. ਸੰਸਦ ਮੈਂਬਰਾਂ ਦੀ ਬੈਠਕ ਅੱਜ

ਨਵੀਂ ਦਿੱਲੀ, 24 ਮਈ (ਏਜੰਸੀ)-ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਦੇ ਨਵੇਂ ਚੁਣੇ ਸੰਸਦ ਮੈਂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਸਮੀ ਤੌਰ 'ਤੇ ਆਪਣਾ ਨੇਤਾ ਚੁਣਨ ਤੇ ਨਵੀਂ ਸਰਕਾਰ ਦੇ ਗਠਨ ਦੀ ਪ੍ਰਕਿਰਿਆ ਲਈ ਸਨਿੱਚਰਵਾਰ ਨੂੰ ਬੈਠਕ ਕਰਨਗੇ | ਇਸ ਸਬੰਧੀ ਭਾਜਪਾ ਨੇ ...

ਪੂਰੀ ਖ਼ਬਰ »

ਅਮਿਤ ਸ਼ਾਹ ਸਮੇਤ ਨਵੇਂ ਚਿਹਰੇ ਹੋ ਸਕਦੇ ਨੇ ਕੈਬਨਿਟ 'ਚ

ਨਵੀਂ ਦਿੱਲੀ, 24 ਮਈ (ਏਜੰਸੀ)- ਹੁਣ ਜਦੋਂ ਕਿ ਭਾਜਪਾ ਬਿਹਤਰੀਨ ਪ੍ਰਦਰਸ਼ਨ ਨਾਲ ਮੁੜ ਸੱਤਾ 'ਚ ਆ ਚੁੱਕੀ ਹੈ ਤਾਂ ਸਭ ਦੀਆਂ ਨਜ਼ਰਾਂ ਨਵੀਂ ਸਰਕਾਰ ਦੇ ਗਠਨ 'ਤੇ ਟਿਕੀਆਂ ਹੋਈਆਂ ਹਨ | ਇਸੇ ਦੇ ਮੱਦਨੇਜ਼ਰ ਇਹ ਕਿਆਸ ਵੀ ਲਗਾਏ ਜਾ ਰਹੇ ਹਨ ਕਿ ਪਾਰਟੀ ਪ੍ਰਧਾਨ ਅਮਿਤ ਸ਼ਾਹ ...

ਪੂਰੀ ਖ਼ਬਰ »

ਸੂਰਤ 'ਚ ਕੋਚਿੰਗ ਸੈਂਟਰ ਨੂੰ ਲੱਗੀ ਅੱਗ-20 ਮੌਤਾਂ

ਸੂਰਤ, 24 ਮਈ (ਏਜੰਸੀ)-ਗੁਜਰਾਤ ਦੇ ਸ਼ਹਿਰ ਸੂਤਰ ਵਿਚ ਇਕ ਇਮਾਰਤ ਵਿਚ ਅੱਗ ਲੱਗਣ ਕਾਰਨ ਇੱਥੇ ਕੋਚਿੰਗ ਸੈਂਟਰ 'ਚ ਕਲਾਸ ਲਗਾ ਰਹੇ 20 ਬੱਚਿਆਂ ਦੀ ਮੌਤ ਹੋ ਗਈ | ਇਮਾਰਤ ਨੂੰ ਅੱਗ ਲੱਗਣ ਕਾਰਨ ਕਈ ਬੱਚਿਆਂ ਨੇ ਚੌਥੀ ਮੰਜ਼ਿਲ ਤੋਂ ਛਲਾਂਗ ਲਗਾ ਦਿੱਤੀ | ਗੁਜਰਾਤ ਦੇ ਉੱਪ ਮੁੱਖ ...

ਪੂਰੀ ਖ਼ਬਰ »

ਕੈਪਟਨ ਨੇ ਰਾਹੁਲ ਨਾਲ ਮੀਟਿੰਗ ਲਈ ਸਮਾਂ ਮੰਗਿਆ

ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਹਿੱਸਾ ਲੈਣ ਲਈ ਅੱਜ ਦਿੱਲੀ ਪੁੱਜਣਗੇ ਹਰਕਵਲਜੀਤ ਸਿੰਘ ਚੰਡੀਗੜ੍ਹ, 24 ਮਈ -ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨਾਲ ਮੀਟਿੰਗ ਲਈ ਸਮਾਂ ਮੰਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪੋਖਰਨ 'ਚ 500 ਕਿੱਲੋ ਦੇ ਸਵਦੇਸ਼ੀ ਬੰਬ ਦਾ ਸਫ਼ਲ ਪ੍ਰੀਖਣ

ਨਵੀਂ ਦਿੱਲੀ/ਜੈਪੁਰ, 24 ਮਈ (ਏਜੰਸੀ)- ਰੱਖਿਆ ਖੋਜ ਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਵਲੋਂ ਅੱਜ ਰਾਜਸਥਾਨ ਦੇ ਪੋਖਰਨ ਵਿਖੇ ਸੁਖੋਈ ਲੜਾਕੂ ਜੈਟ ਦੁਆਰਾ 500 ਕਿਲੋਗ੍ਰਾਮ ਦੇ ਸਵਦੇਸ਼ੀ ਬੰਬ ਦਾ ਸਫਲਤਾ ਪੂਰਵਕ ਪ੍ਰੀਖਣ ਕੀਤਾ ਗਿਆ ਹੈ | ਰੱਖਿਆ ਮੰਤਰਾਲੇ ਵਲੋਂ ਕਿਹਾ ਗਿਆ ਹੈ ...

ਪੂਰੀ ਖ਼ਬਰ »

ਕਣਕ ਪੈਦਾਵਾਰ 'ਚ ਪੰਜਾਬ ਨੇ ਤੋੜਿਆ 20 ਸਾਲ ਪੁਰਾਣਾ ਰਿਕਾਰਡ

ਚੰਡੀਗੜ੍ਹ, 24 ਮਈ (ਏਜੰਸੀ)- ਪੰਜਾਬ 'ਚ ਇਸ ਸਾਲ ਕਣਕ ਦੀ 129.93 ਲੱਖ ਟਨ ਪੈਦਾਵਾਰ ਹੋਈ ਹੈ, ਜੋ ਪਿਛਲੇ 20 ਸਾਲ 'ਚ ਸਭ ਤੋਂ ਵੱਧ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਖੁਰਾਕ ਤੇ ਸਪਲਾਈ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਾਲ ਪੰਜਾਬ ਦੀਆਂ ਮੰਡੀਆਂ 'ਚ ਵਿਕਰੀ ਲਈ 20 ...

ਪੂਰੀ ਖ਼ਬਰ »

ਤਰਨ ਤਾਰਨ ਨੇੜੇ ਇਕੋ ਪਰਿਵਾਰ ਦੇ ਤਿੰਨ ਜੀਆਂ ਦਾ ਕਤਲ

ਘਰ 'ਚ ਸੁੱਤੇ ਹੋਏ ਪਤੀ-ਪਤਨੀ ਅਤੇ ਦੋ ਬੇਟੀਆਂ 'ਤੇ ਕੀਤਾ ਹਮਲਾ ਤਰਨ ਤਾਰਨ, 24 ਮਈ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਘਰ ਵਿਚ ਸੁੱਤੇ ਪਏ ਇਕ ਪਰਿਵਾਰ ਦੇ ਤਿੰਨ ਜੀਆਂ ਪਤੀ-ਪਤਨੀ ਅਤੇ ਉਨ੍ਹਾਂ ਦੀ ਲੜਕੀ ਦਾ ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

ਨਤੀਜਿਆਂ ਤੋਂ ਬਾਅਦ ਕਾਂਗਰਸ 'ਚ ਅਸਤੀਫ਼ਿਆਂ ਦੀ ਝੜੀ

ਨਵੀਂ ਦਿੱਲੀ, 24 ਮਈ (ਉਪਮਾ ਡਾਗਾ ਪਾਰਥ)-ਲੋਕ ਸਭਾ ਚੋਣਾਂ 'ਚ ਹੋਈ ਕਰਾਰੀ ਹਾਰ ਦੇ ਕਾਰਨਾਂ 'ਤੇ ਆਤਮਚਿੰਤਕ ਕਰਨ ਲਈ ਕਾਂਗਰਸ ਕਾਰਜਕਾਰੀ ਕਮੇਟੀ (ਸੀ. ਡਬਲਯੂ. ਸੀ.) ਸਨਿਚਰਵਾਰ ਨੂੰ ਬੈਠਕ ਕਰੇਗੀ | ਹਲਕਿਆਂ ਮੁਤਾਬਿਕ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਜੋ ਪਹਿਲਾਂ ਹੀ ਹਾਰ ...

ਪੂਰੀ ਖ਼ਬਰ »

ਮੋਦੀ ਵਲੋਂ ਅਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਨਾਲ ਮੁਲਾਕਾਤ

ਨਵੀਂ ਦਿੱਲੀ, 24 ਮਈ (ਉਪਮਾ ਡਾਗਾ ਪਾਰਥ)-ਭਾਜਪਾ ਨੂੰ ਇਤਿਹਾਸਕ ਜਿੱਤ ਦਿਵਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਰਟੀ ਦੇ ਸੀਨੀਅਰ ਆਗੂਆਂ ਲਾਲ ਕ੍ਰਿਸ਼ਨ ਅਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਨਾਲ ਮੁਲਾਕਾਤ ਕੀਤੀ | ਭਾਜਪਾ ਪ੍ਰਧਾਨ ਅਮਿਤ ਸ਼ਾਹ ਦੇ ...

ਪੂਰੀ ਖ਼ਬਰ »

ਅੱਤਵਾਦੀ ਮੂਸਾ ਦੀ ਮੌਤ ਤੋਂ ਬਾਅਦ ਵਾਦੀ 'ਚ ਪ੍ਰਦਰਸ਼ਨ

ਸ੍ਰੀਨਗਰ, 24 ਮਈ (ਏਜੰਸੀ)- ਦੱਖਣੀ ਕਸ਼ਮੀਰ ਦੇ ਤਰਾਲ ਖੇਤਰ ਦੇ ਦਦਸਾਰਾ ਪਿੰਡ 'ਚ ਬੀਤੀ ਦੇਰ ਰਾਤ ਅੱਤਵਾਦੀ ਸੰਗਠਨ 'ਅਲਕਾਇਦਾ' ਦੀ ਇਕਾਈ ਅੰਸਾਰ ਗਜਵਾਤ-ਉੱਲ-ਹਿੰਦ ਦਾ ਕਮਾਂਡਰ ਜ਼ਾਕਿਰ ਮੂਸਾ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਮਾਰਿਆ ਗਿਆ ਸੀ, ਜਿਸ ਦੇ ਵਿਰੋਧ 'ਚ ...

ਪੂਰੀ ਖ਼ਬਰ »

ਕਸ਼ਮੀਰ ਦੇ ਕੁਝ ਖੇਤਰਾਂ 'ਚ ਕਰਫ਼ਿਊ

ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਜ਼ਾਕਿਰ ਮੂਸਾ ਦੇ ਮਾਰੇ ਜਾਣ ਬਾਅਦ ਪੈਦਾ ਹੋਏ ਤਣਾਅ ਨੂੰ ਵੇਖਦਿਆਂ ਪ੍ਰਸ਼ਾਸਨ ਨੇ ਵਾਦੀ ਦੇ ਕੁਝ ਖੇਤਰਾਂ 'ਚ ਕਰਫਿਊ ਲਗਾ ਦਿੱਤਾ ਹੈ ਅਤੇ ਸਿੱਖਿਆ ਸੰਸਥਾਵਾਂ (ਸਕੂਲਾਂ-ਕਾਲਜਾਂ) ਨੂੰ ਵੀ ਬੰਦ ਰੱਖਣ ਦਾ ਐਲਾਨ ਕੀਤਾ ਹੈ | ...

ਪੂਰੀ ਖ਼ਬਰ »

ਥੈਰੇਸਾ ਵਲੋਂ ਬ੍ਰੈਗਜ਼ਿਟ ਮਾਮਲੇ ਕਾਰਨ ਅਸਤੀਫ਼ੇ ਦਾ ਐਲਾਨ

ਲੰਡਨ, 24 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਬ੍ਰੈਗਜ਼ਿਟ ਮਾਮਲੇ ਨੂੰ ਲੈ ਕੇ ਅੱਜ ਅਸਤੀਫਾ ਦੇ ਦਿੱਤਾ ਹੈ | ਥੈਰੇਸਾ ਨੇ 10 ਡਾਊਨਿੰਗ ਸਟਰੀਟ ਵਿਖੇ ਦੇਸ਼ ਅਤੇ ਮੀਡੀਆ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਉਹ 7 ਜੂਨ ...

ਪੂਰੀ ਖ਼ਬਰ »

ਮੁੜ ਚੁਣੇ ਗਏ 197 ਸੰਸਦ ਮੈਂਬਰਾਂ 'ਚ ਭਾਜਪਾ ਦੇ 145

ਨਵੀਂ ਦਿੱਲੀ, 24 ਮਈ (ਏਜੰਸੀਆਂ)-16ਵੀਂ ਲੋਕ ਸਭਾ ਦੇ ਕੁੱਲ 197 ਸੰਸਦ ਮੈਂਬਰ 17ਵੀਂ ਲੋਕ ਸਭਾ 'ਚ ਮੁੜ ਸੰਸਦ ਮੈਂਬਰ ਚੁਣ ਕੇ ਆਏ ਹਨ | ਇਨ੍ਹਾਂ 'ਚ 27 ਮਹਿਲਾ ਸੰਸਦ ਮੈਂਬਰ ਵੀ ਸ਼ਾਮਿਲ ਹਨ | ਕਿਰਨ ਰਿਜੀਜੂ, ਜੂਅਲ ਓਰਮ, ਰਾਜਾ ਮੋਹਨ ਸਿੰਘ, ਨਿਤਿਨ ਗਡਕਰੀ ਅਤੇ ਬਾਬੁਲ ਸੁਪਿ੍ਆ ...

ਪੂਰੀ ਖ਼ਬਰ »

394 ਸੰਸਦ ਮੈਂਬਰ ਹਨ ਘੱਟ ਤੋਂ ਘੱਟ ਗ੍ਰੈਜੂਏਟ

ਨਵੀਂ ਦਿੱਲੀ, 24 ਮਈ (ਏਜੰਸੀਆਂ)-17ਵੀਂ ਲੋਕ ਸਭਾ 'ਚ ਨਵੇਂ ਚੁਣ ਗਏ 394 ਸੰਸਦ ਮੈਂਬਰ ਘੱਟ ਤੋਂ ਘੱਟ ਗ੍ਰੈਜੂਏਟ ਹਨ | ਥਿੰਕ ਟੈਂਕ ਅਨੁਸਾਰ ਨਵੇਂ ਚੁਣੇ ਗਏ ਸੰਸਦ ਮੈਂਬਰਾਂ 'ਚ 27 ਫ਼ੀਸਦੀ 12ਵੀਂ ਪਾਸ ਹਨ, ਜਦਕਿ 16ਵੀਂ ਲੋਕ ਸਭਾ 'ਚ 20 ਫ਼ੀਸਦੀ ਸੰਸਦ ਮੈਂਬਰ 12 ਪਾਸ ਸਨ | ਪੀ.ਆਰ.ਐਸ. ...

ਪੂਰੀ ਖ਼ਬਰ »

ਵਿਜੇ ਮਾਲਿਆ ਿਖ਼ਲਾਫ਼ ਸਾਢੇ 17 ਕਰੋੜ ਡਾਲਰ ਦੇ ਕੇਸ ਦੀ ਲੰਡਨ ਅਦਾਲਤ 'ਚ ਹੋਈ ਸੁਣਵਾਈ

ਲੰਡਨ 24 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਹਾਈ ਕੋਰਟ ਨੇ ਅੱਜ ਸ਼ੁੱਕਰਵਾਰ ਨੂੰ ਵਿਜੇ ਮਾਲਿਆ ਿਖ਼ਲਾਫ਼ 175 ਮਿਲੀਅਨ ਅਮਰੀਕੀ ਡਾਲਰ (ਸਾਢੇ 17 ਕਰੋੜ) ਦੇ ਲੈਣ-ਦੇਣ ਦੇ ਮਾਮਲੇ ਦਾ ਕੇਸ ਸੁਣਿਆ | ਇਹ ਕੇਸ ਬਿ੍ਟਿਸ਼ ਬੀਵਰੇਜ਼ ਗੇਂਟ ਡੀਆਜ਼ੀਓ ਵਲੋਂ ਕੀਤਾ ਗਿਆ ਹੈ | ਅਦਾਲਤ 'ਚ ਜੱਜ ਜਸਟਿਸ ਰੌਬਿਨ ਨੋਲਜ਼ ਨੇ ਡੀਆਜ਼ੀਓ ਦੇ ਦਾਅਵਿਆਂ ਨੂੰ ਸੁਣਿਆ ਕਿ ਮਾਲਿਆ, ਉਸ ਦੇ ਪੁੱਤਰ ਸਿਧਾਰਥ ਅਤੇ ਪਰਿਵਾਰ ਨਾਲ ਜੁੜੀਆਂ ਦੋ ਕੰਪਨੀਆਂ ਤਿੰਨ ਸਾਲ ਪਹਿਲਾਂ ਮਾਲਿਆ ਦੀ ਯੂਨਾਈਟਿਡ ਸਪਿਰਟਸ ਲਿਮਟਿਡ (ਯੂ. ਐਸ. ਐਲ.) ਵਿਚ ਕੰਟਰੋਲ ਕਰਨ ਵਾਲੀ ਹਿੱਸੇਦਾਰੀ ਵਾਲੀ ਕੰਪਨੀ ਫੰਡਾਂ ਦੀ ਅਦਾਇਗੀ ਲਈ ਜ਼ਿੰਮੇਵਾਰ ਹਨ | ਲੰਡਨ ਹੈੱਡਕੁਆਰਟਰ ਨੇ 40 ਮਿਲੀਅਨ ਅਮਰੀਕੀ ਡਾਲਰ (4 ਕਰੋੜ ਡਾਲਰ) ਦੀ ਸਿੱਧੇ ਤੌਰ 'ਤੇ ਮਾਲਿਆ ਤੋਂ ਲੈਣ ਦਾ ਦਾਅਵਾ ਕੀਤਾ ਹੈ | ਅਦਾਇਗੀ ਸਮਝੌਤੇ ਦੇ ਹਿੱਸੇ ਵਜੋਂ ਅਤੇ ਬਾਕੀ ਰਕਮ ਸਿਧਾਰਥ ਮਾਲਿਆ ਅਤੇ ਵਾਟਸਨ ਲਿਮਟਿਡ ਅਤੇ ਮਾਲਿਆ ਪਰਿਵਾਰ ਦੀ ਇਕ ਕੰਪਨੀ ਕੌਾਟੀਨੈਂਟਲ ਐਡਮਨਿਸਟ੍ਰੇਸ਼ਨ ਸਰਵਿਸਿਜ਼ ਲਿਮਟਿਡ (ਸੀ. ਏ. ਐੱਸ. ਐਲ.) ਤੋਂ ਲੈਣ ਦੀ ਗੱਲ ਕਹੀ ਹੈ | ਉਨ੍ਹਾਂ ਦੱਸਿਆ ਕਿ ਅਸੀਂ ਲਗਪਗ 175 ਮਿਲੀਅਨ ਡਾਲਰ ਦੀ ਅਦਾਇਗੀ ਅਤੇ ਮੁਆਵਜ਼ੇ ਲਈ ਡਾ. ਮਾਲਿਆ ਿਖ਼ਲਾਫ਼ ਦਾਅਵਾ ਹੈ | ਕੇਸ ਦੀ ਸੁਣਵਾਈ ਦੌਰਾਨ ਵਿਜੇ ਮਾਲਿਆ ਅਦਾਲਤ 'ਚ ਮੌਜੂਦ ਨਹੀਂ ਸੀ |
ਡਆਗੋ ਨੇ ਮਾਲਿਆ ਿਖ਼ਲਾਫ਼ 13.5 ਕਰੋੜ ਡਾਲਰ ਦਾ ਕੇਸ ਜਿੱਤਿਆ

ਵਿਜੇ ਮਾਲਿਆ ਨੂੰ ਅੱਜ ਉਸ ਸਮੇਂ ਇਕ ਹੋਰ ਝਟਕਾ ਲੱਗਾ ਜਦੋਂ ਯੂ.ਕੇ. ਹਾਈ ਕੋਰਟ ਨੇ ਉਸ ਨੂੰ ਬਿ੍ਟਿਸ਼ ਸ਼ਰਾਬ ਕਾਰੋਬਾਰੀ ਡਿਆਗੋ ਨੂੰ ਸਮਾਨਤਾ ਦੇ ਬੰਦੋਬਸਤ ਵਜੋਂ 13.5 ਕਰੋੜ ਅਮਰੀਕੀ ਡਾਲਰ ਦੇਣ ਦੇ ਨਿਰਦੇਸ਼ ਦੇ ਦਿੱਤੇ | ਡਿਆਗੋ ਨੇ ਇਸ ਮਾਮਲੇ 'ਚ ਮਾਲਿਆ 'ਤੇ 17.5 ਕਰੋੜ ਅਮਰੀਕੀ ਡਾਲਰ ਦਾ ਦਾਅਵਾ ਕੀਤਾ ਸੀ ਪਰ ਜਸਟਿਸ ਰੋਬਿਨ ਨੋਲਿਸ ਨੇ ਆਪਣੀ 'ਸਮਰੀ ਜੱਜਮੈਂਟ' ਮਾਲਿਆ ਨੂੰ ਡਿਆਗੋ ਨੂੰ 13.5 ਡਾਲਰ ਅਦਾ ਕਰਨ ਲਈ ਕਿਹਾ ਹੈ |


ਖ਼ਬਰ ਸ਼ੇਅਰ ਕਰੋ

ਮੋਦੀ ਵਲੋਂ ਰਾਹੁਲ, ਕੈਪਟਨ ਤੇ ਵੱਖ-ਵੱਖ ਦੇਸ਼ਾਂ ਦੇ ਨੇਤਾਵਾਂ ਦਾ ਧੰਨਵਾਦ

ਨਵੀਂ ਦਿੱਲੀ, 24 ਮਈ (ਏਜੰਸੀਆਂ)-ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਪਾਰਟੀ ਦੀ ਹਾਰ ਸਵੀਕਾਰ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੂੰ ਭਾਜਪਾ ਦੀ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ ਹੈ | ਉੱਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ...

ਪੂਰੀ ਖ਼ਬਰ »

ਜੇਤਲੀ ਦੇ ਮੰਤਰੀ ਬਣਨ ਦੀ ਸੰਭਾਵਨਾ ਘੱਟ

ਇਲਾਜ ਲਈ ਜਾਣਗੇ ਵਿਦੇਸ਼

ਨਵੀਂ ਦਿੱਲੀ- ਵਿੱਤ ਮੰਤਰੀ ਅਰੁਣ ਜੇਤਲੀ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਵੀਂ ਸਰਕਾਰ 'ਚ ਮੰਤਰੀ ਬਣਨ ਦੀ ਸੰਭਾਵਨਾ ਨਹੀਂ ਹੈ ਕਿਉਂਕਿ ਉਨ੍ਹਾਂਨੂੰ ਖਰਾਬ ਸਿਹਤ ਕਾਰਨ ਇਲਾਜ਼ ਲਈ ਅਮਰੀਕਾ ਜਾਂ ਇੰਗਲੈਂਡ ਜਾਣਾ ਪੈ ਸਕਦਾ ਹੈ | 66 ਸਾਲਾ ਜੇਤਲੀ ਦੀ ਪਿਛਲੇ ਕੁਝ ...

ਪੂਰੀ ਖ਼ਬਰ »

78 ਔਰਤਾਂ ਨੇ ਜਿੱਤੀ ਲੋਕ ਸਭਾ ਚੋਣ

ਨਵੀਂ ਦਿੱਲੀ, 24 ਮਈ (ਏਜੰਸੀਆਂ)-17ਵੀਂ ਲੋਕ ਸਭਾ ਦੇ ਜੇਤੂ ਉਮੀਦਵਾਰਾਂ 'ਚ ਔਰਤਾਂ ਦੀ ਕੁੱਲ ਗਿਣਤੀ 78 ਹੈ | ਮਹਿਲਾ ਸੰਸਦ ਮੈਂਬਰਾਂ ਦੀ ਹੁਣ ਤੱਕ ਦੀ ਇਸ ਸਭ ਤੋਂ ਵੱਧ ਭਾਗੀਦਾਰੀ ਦੇ ਨਾਲ ਹੀ ਨਵੀਂ ਲੋਕ ਸਭਾ 'ਚ ਮਹਿਲਾ ਸੰਸਦ ਮੈਂਬਰਾਂ ਦੀ ਗਿਣਤੀ ਕੁੱਲ ਸੰਸਦ ਮੈਂਬਰਾਂ ਦੀ ...

ਪੂਰੀ ਖ਼ਬਰ »

4 ਨਵੇਂ ਜੱਜਾਂ ਨੇ ਚੁੱਕੀ ਸਹੁੰ

ਨਵੀਂ ਦਿੱਲੀ, 24 ਮਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ 'ਚ 4 ਨਵੇਂ ਜੱਜਾਂ ਦੀ ਨਿਯੁਕਤੀ ਤੋਂ ਬਾਅਦ ਪਿਛਲੇ 5 ਸਾਲਾਂ 'ਚ ਪਹਿਲੀ ਵਾਰ ਸਰਬਉੱਚ ਅਦਾਲਤ 'ਚ ਜੱਜਾਂ ਦੀ ਨਿਰਧਾਰਿਤ ਗਿਣਤੀ 31 ਪੂਰੀ ਹੋ ਗਈ ਹੈ | ਸਰਕਾਰ ਨੇ 2008 'ਚ ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ 26 ਤੋਂ ਵਧਾ ਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX