ਤਾਜਾ ਖ਼ਬਰਾਂ


ਲੁਧਿਆਣਾ 'ਚ ਕੋਰੋਨਾ ਦਾ ਜ਼ਬਰਦਸਤ ਧਮਾਕਾ,126 ਨਵੇਂ ਮਾਮਲਿਆਂ ਦੀ ਪੁਸ਼ਟੀ
. . .  2 minutes ago
ਲੁਧਿਆਣਾ, 13 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਅੱਜ ਕੋਰੋਨਾ ਨਾਲ ਸਬੰਧਿਤ ਜ਼ਬਰਦਸਤ ਧਮਾਕਾ ਹੋਣ ਪਿੱਛੋਂ ਲੁਧਿਆਣਾ ਬੁਰੀ ਤਰ੍ਹਾਂ ਦਹਿਲ ਗਿਆ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ...
ਫ਼ਿਰੋਜ਼ਪੁਰ 'ਚ ਕੋਰੋਨਾ ਦੇ 2 ਹੋਰ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ
. . .  12 minutes ago
ਫ਼ਿਰੋਜ਼ਪੁਰ, 13 ਜੁਲਾਈ (ਜਸਵਿੰਦਰ ਸਿੰਘ ਸੰਧੂ ) - ਜ਼ਿਲ੍ਹੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਤੇ 2 ਹੋਰ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਨਾਲ ਅੱਜ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 11 ਹੋ ਗਈ ਹੈ। ਜ਼ਿਲ੍ਹੇ ਅੰਦਰ...
ਬਿਸ਼ਪ ਫਰੈਂਕੋ ਮੁਲੱਕਲ ਦੀ ਜ਼ਮਾਨਤ ਰੱਦ
. . .  17 minutes ago
ਕੋਟਾਯਾਮ, 13 ਜੁਲਾਈ - ਕੇਰਲ 'ਚ ਨਨ ਨਾਲ ਜਬਰ ਜਨਾਹ ਦੇ ਮਾਮਲੇ 'ਚ ਕੋਟਾਯਾਮ ਵਧੀਕ ਜ਼ਿਲ੍ਹਾ ਅਦਾਲਤ ਵੱਲੋਂ ਬਿਸ਼ਪ ਫਰੈਂਕੋ ਮੁਲੱਕਲ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ। ਅਦਾਲਤ ਵੱਲੋਂ ਫਰੈਂਕੋ ਮੁਲੱਕਲ ਖ਼ਿਲਾਫ਼ ਗੈਰ ਜ਼ਮਾਨਤੀ...
ਅੰਮ੍ਰਿਤਸਰ 'ਚ ਕੋਰੋਨਾ ਦੇ 10 ਨਵੇਂ ਮਾਮਲੇ ਆਏ ਸਾਹਮਣੇ
. . .  25 minutes ago
ਅੰਮ੍ਰਿਤਸਰ, 13 ਜੁਲਾਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਅੱਜ 10 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 1121 ਹੋ ਗਈ ਹੈ। ਇਨ੍ਹਾਂ 'ਚੋਂ 908 ਡਿਸਚਾਰਜ ਹੋ ਚੁੱਕੇ ਹਨ ਤੇ 55 ਦੀ ਮੌਤ...
ਸੰਗਰੂਰ : 99 ਪ੍ਰਤੀਸ਼ਤ ਅੰਕਾਂ ਨਾਲ ਕ੍ਰਿਸ਼ਨਾਸ਼ੂ ਜਿੰਦਲ ਸਕੂਲ 'ਚੋਂ ਆਇਆ ਅੱਵਲ
. . .  44 minutes ago
ਸਰਕਾਰ ਦੇ ਦਫ਼ਤਰਾਂ/ਅਦਾਰਿਆਂ ਦੇ ਬੋਰਡ ਗੁਰਮੁਖੀ ਲਿਪੀ ਨਾ ਲਿਖਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ- ਤ੍ਰਿਪਤ ਬਾਜਵਾ
. . .  47 minutes ago
ਚੰਡੀਗੜ੍ਹ, 13 ਜੁਲਾਈ- ਸੂਬੇ ਦੇ ਉਚੇਰੀ ਸਿੱਖਿਆ ਵਿਭਾਗ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇੱਕ ਵਾਰ ਫਿਰ ਸੰਬੰਧਿਤ ਅਦਾਰਿਆਂ ਅਤੇ ਵਿਭਾਗਾਂ ਨੂੰ ਸਖ਼ਤੀ ਨਾਲ ਕਿਹਾ ਹੈ ਕਿ...
ਹੁਸ਼ਿਆਰਪੁਰ 'ਚ ਕੋਰੋਨਾ ਦੇ ਸੱਤ ਹੋਰ ਮਾਮਲੇ ਆਏ ਸਾਹਮਣੇ
. . .  about 1 hour ago
ਹੁਸ਼ਿਆਰਪੁਰ, 13 ਜੁਲਾਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 7 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 207 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਹੰਡਿਆਇਆ ਵਿਖੇ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਵਲੋਂ ਪ੍ਰਦਰਸ਼ਨ
. . .  about 1 hour ago
ਹੰਡਿਆਇਆ (ਬਰਨਾਲਾ), 13 ਜੁਲਾਈ (ਗੁਰਜੀਤ ਸਿੰਘ ਖੁੱਡੀ)- ਕਸਬਾ ਹੰਡਿਆਇਆ ਵਿਖੇ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਨਿਵਾਸ ਦੇ ਸੱਦੇ 'ਤੇ ਜ਼ਿਲ੍ਹਾ ਬਰਨਾਲਾ ਦੇ ਯੂਥ ਕਾਂਗਰਸ ਦੇ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਦੇ ਤਿੰਨ ਹੋਰ ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਫ਼ਾਜ਼ਿਲਕਾ, 13 ਜੁਲਾਈ (ਪ੍ਰਦੀਪ ਕੁਮਾਰ)- ਕੋਰੋਨਾ ਵਾਇਰਸ ਦੇ ਤਿੰਨ ਹੋਰ ਨਵੇਂ ਮਾਮਲੇ ਫ਼ਾਜ਼ਿਲਕਾ ਜ਼ਿਲ੍ਹੇ 'ਚ ਸਾਹਮਣੇ ਆਏ ਹਨ। ਇਹ ਮਾਮਲੇ ਫ਼ਾਜ਼ਿਲਕਾ ਦੇ ਪਿੰਡ ਖੁਈਖੇੜਾ, ਮੰਡੀ ਅਰਨੀ ਵਾਲਾ...
ਪੰਜਾਬ 'ਚ 22 ਡੀ. ਐੱਸ. ਪੀਜ਼ ਦੇ ਤਬਾਦਲੇ
. . .  about 1 hour ago
ਲੁਧਿਆਣਾ, 13 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ 22 ਡੀ. ਐੱਸ. ਪੀਜ਼ ਦੇ...
ਜ਼ਿਲ੍ਹਾ ਬਰਨਾਲਾ 'ਚ ਪੁਲਿਸ ਦਾ ਏ. ਐਸ. ਆਈ. ਹੋਇਆ ਕੋਰੋਨਾ ਪਾਜ਼ੀਟਿਵ
. . .  about 1 hour ago
ਮਹਿਲ ਕਲਾਂ, 13 ਜੁਲਾਈ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਵਿਖੇ ਤਾਇਨਾਤ ਇੱਕ ਏ. ਐਸ. ਆਈ. ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦਾ...
ਪੰਜਾਬ ਸਰਕਾਰ ਦੀ ਪ੍ਰਵਾਨਗੀ ਲਏ ਬਿਨਾਂ ਸਿੱਖਿਆ ਬੋਰਡ ਨੇ ਘਟਾਇਆ ਸਿਲੇਬਸ, ਵਿਵਾਦ ਹੋਣ 'ਤੇ ਵੈੱਬਸਾਈਟ ਤੋਂ ਹਟਾਇਆ
. . .  about 1 hour ago
ਐੱਸ. ਏ. ਐੱਸ. ਨਗਰ, 13 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੋਰੋਨਾ ਮਹਾਂਮਾਰੀ ਕਾਰਨ 9ਵੀਂ ਤੋਂ 12ਵੀਂ ਸ਼੍ਰੇਣੀ ਲਈ ਸਿਲੇਬਸ ਨੂੰ ਘਟਾ ਕੇ ਸਿੱਖਿਆ ਬੋਰਡ ਦੀ...
ਬੇਅਦਬੀ ਮਾਮਲੇ 'ਚ ਮੈਨੂੰ ਜਾਣ-ਬੁੱਝ ਕੇ ਫਸਾਇਆ ਜਾ ਰਿਹੈ- ਡੇਰਾ ਪ੍ਰੇਮੀ ਹਰਚਰਨ ਸਿੰਘ
. . .  about 1 hour ago
ਚੰਡੀਗੜ੍ਹ, 13 ਜੁਲਾਈ (ਸੁਰਿੰਦਰਪਾਲ ਸਿੰਘ)- ਡੇਰਾ ਪ੍ਰੇਮੀ ਹਰਚਰਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬੇਅਦਬੀ ਮਾਮਲੇ 'ਚ ਜਾਣ-ਬੁੱਝ ਕੇ ਫਸਾਇਆ ਜਾ ਰਿਹਾ ਹੈ, ਕਿਉਂਕਿ ਉਨ੍ਹਾਂ ਨੇ 2017 ਦੀ ਵਿਧਾਨ ਸਭਾ...
ਸੰਗਰੂਰ ਦੇ ਸਪਰਿੰਗਡੇਲਜ ਪਬਲਿਕ ਸਕੂਲ ਦਾ ਨਤੀਜਾ ਰਿਹਾ 100 ਫ਼ੀਸਦੀ
. . .  about 1 hour ago
ਬਾਬਾ ਬਕਾਲਾ ਸਾਹਿਬ 'ਚ ਤਿੰਨ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਬਾਬਾ ਬਕਾਲਾ ਸਾਹਿਬ, 13 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)- ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਲਗਾਤਾਰ ਕੋਰੋਨਾ ਦੇ ਟੈਸਟ ਜਾਰੀ ਹਨ ਅਤੇ ਇਸੇ ਦੇ ਤਹਿਤ ਸਿਵਲ ਹਸਪਤਾਲ...
ਮੋਗਾ 'ਚ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਸਣੇ 8 ਜਣਿਆਂ ਨੂੰ ਹੋਇਆ ਕੋਰੋਨਾ
. . .  about 2 hours ago
ਮੋਗਾ, 13 ਜੁਲਾਈ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਮੋਗਾ ਨੂੰ ਮਿਲੀਆਂ ਰਿਪੋਰਟਾਂ 'ਚੋਂ 4 ਪੁਲਿਸ ਮੁਲਾਜ਼ਮਾਂ ਸਮੇਤ 8 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਚਾਰ ਪੁਲਿਸ...
ਕੋਰੋਨਾ ਦੇ ਵੱਧ ਰਹੇ ਕਹਿਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  about 2 hours ago
ਅਜਨਾਲਾ, 13 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ 'ਚ ਹੋਰ ਸਖ਼ਤੀ ਕਰਦਿਆਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਰਕਾਰ ਦੇ...
ਵਿਆਹ ਅਤੇ ਹੋਰ ਸਮਾਗਮਾਂ 'ਚ 50 ਦੀ ਥਾਂ 30 ਲੋਕ ਹੋ ਸਕਦੇ ਹਨ ਸ਼ਾਮਲ
. . .  about 2 hours ago
ਪੰਜਾਬ ਸਰਕਾਰ ਨੇ ਸੂਬੇ 'ਚ ਜਨਤਕ ਇਕੱਠਾਂ 'ਤੇ ਲਾਈ ਪਾਬੰਦੀ
. . .  about 2 hours ago
ਦਫ਼ਤਰਾਂ 'ਚ ਮਾਸਕ ਪਾਉਣ ਲਾਜ਼ਮੀ
. . .  about 2 hours ago
ਕੋਰੋਨਾ ਕਾਰਨ ਪੰਜਾਬ ਸਰਕਾਰ ਵਲੋਂ ਸੂਬੇ 'ਚ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  about 2 hours ago
ਪੰਜਾਬੀ ਗਾਇਕਾ ਅਨਮੋਲ ਗਗਨ ਮਾਨ 'ਆਪ' 'ਚ ਹੋਈ ਸ਼ਾਮਲ
. . .  about 2 hours ago
ਚੰਡੀਗੜ੍ਹ, 13 ਜੁਲਾਈ (ਸੁਰਿੰਦਰਪਾਲ)- ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ...
ਪਟਿਆਲਾ 'ਚ ਆਏ 59 ਮਾਮਲਿਆਂ 'ਚ ਤਿੰਨ ਸ਼ਹਿਰ ਨਾਭਾ ਨਾਲ ਹਨ ਸੰਬੰਧਿਤ
. . .  about 2 hours ago
ਨਾਭਾ 13 ਜੁਲਾਈ (ਅਮਨਦੀਪ ਸਿੰਘ ਲਵਲੀ)- ਕੋਰੋਨਾ ਮਰੀਜ਼ਾਂ ਦਾ ਪਾਜ਼ੀਟਿਵ ਆਉਣਾ...
ਰਾਜਪੁਰਾ 'ਚ ਕੋਰੋਨਾ ਦੇ 5 ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 2 hours ago
ਰਾਜਪੁਰਾ, 13 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਸ਼ਹਿਰ ਵਿੱਚ ਅੱਜ 5 ਕੋਰੋਨਾ ਪਾਜ਼ੀਟਿਵ ਕੇਸ ਆਉਣ ਕਾਰਨ...
ਹਸਪਤਾਲ 'ਚੋਂ ਭਗੌੜਾ ਹੋਇਆ ਕੋਰੋਨਾ ਪਾਜ਼ੀਟਿਵ ਦੋਸ਼ੀ ਪੁਲਿਸ ਵੱਲੋਂ ਕਾਬੂ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਜੇਠ ਸੰਮਤ 551

ਖੰਨਾ / ਸਮਰਾਲਾ

ਅਹਿਮਦਗੜ੍ਹ-ਪੋਹੀੜ ਰੋਡ ਫ਼ਾਟਕ ਤਿੰਨ ਦਿਨਾਂ ਲਈ ਬੰਦ ਕਰਨ 'ਤੇ ਵੱਡੀ ਮੁਸੀਬਤ ਖੜ੍ਹੀ ਹੋਈ

ਅਹਿਮਦਗੜ੍ਹ, 24 ਮਈ (ਪੁਰੀ)-ਲੁਧਿਆਣਾ ਜਾਖ਼ਲ ਰੇਲਵੇ ਲਾਈਨ 'ਤੇ ਅਹਿਮਦਗੜ੍ਹ ਪੋਹੀੜ ਰੋਡ ਫਾਟਕ ਜਿੱਥੋਂ ਇਲਾਕੇ ਦਾ ਸਭ ਤੋਂ ਵੱਧ ਸੜਕੀ ਟ੍ਰੈਫਿਕ ਲੱਗਦਾ ਹੈ, ਜਿਸ ਨੂੰ ਰੇਲਵੇ ਵਿਭਾਗ ਵਲੋਂ ਤਿੰਨ ਦਿਨਾਂ ਲਈ ਜ਼ਰੂਰੀ ਰਿਪੇਅਰ ਕਾਰਨ ਬੰਦ ਕੀਤੇ ਜਾਣ ਬਾਅਦ ਲੋਕਾਂ ਲਈ ...

ਪੂਰੀ ਖ਼ਬਰ »

ਐਮ. ਕੇ. ਅਗਰਵਾਲ ਫਿਨਿਸ਼ਿੰਗ ਮਿੱਲ 'ਚ ਅੱਗ ਲੱਗੀ

ਕੁਹਾੜਾ, 24 ਮਈ (ਤੇਲੂ ਰਾਮ ਕੁਹਾੜਾ)- ਕੁਹਾੜਾ-ਮਾਛੀਵਾੜਾ ਸੜਕ 'ਤੇ ਪੈਟਰੋਲ ਪੰਪ ਦੇ ਨੇੜੇ ਐਮ. ਕੇ. ਫਿਨਿਸ਼ਿੰਗ ਮਿੱਲ ਵਿਚ ਅੱਗ ਲੱਗਣ ਦੀ ਖ਼ਬਰ ਹੈ | ਮਿੱਲ ਵਲੋਂ ਰਾਹੁਲ ਗੁਪਤਾ ਅਤੇ ਅਨਿਲ ਅਗਰਵਾਲ ਨੇ ਦੱਸਿਆ ਕਿ ਅੱਗ ਬਿਜਲੀ ਦਾ ਸਰਕਟ ਸ਼ਾਟ ਹੋਣ ਕਾਰਨ ਲੱਗੀ ¢ ਅੱਗ ...

ਪੂਰੀ ਖ਼ਬਰ »

ਬੇਦਿਲ ਹੁਣ 2 ਨੂੰ ਹੋਣਗੇ ਰੂ-ਬਰੂ

ਪਾਇਲ, 24 ਮਈ (ਨਿਜ਼ਾਮਪੁਰ)-ਨਾਮਵਰ ਗੀਤਕਾਰ ਬਚਨ ਬੇਦਿਲ ਨਾਲ ਲਿਖਾਰੀ ਸਭਾ ਪਾਇਲ ਵਲੋਂ 26 ਮਈ ਨੂੰ ਰੱਖਿਆ ਰੂ-ਬਰੂ ਸਮਾਗਮ ਹੁਣ ਮੁਲਤਵੀ ਕਰਕੇ 2 ਜੂਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਪ੍ਰਧਾਨ ਸੁੱਖਾ ਸ਼ਾਹਪੁਰ ਅਤੇ ਬੰਤ ਘੁਡਾਣੀ ਨੇ ਦੱਸਿਆ ਕਿ ...

ਪੂਰੀ ਖ਼ਬਰ »

8 ਸਾਲਾ ਬੱਚੇ ਨੂੰ ਅਵਾਰਾ ਕੁੱਤੇ ਨੇ ਵੱਢਿਆ

ਖੰਨਾ, 24 ਮਈ (ਦਵਿੰਦਰ ਸਿੰਘ ਗੋਗੀ)-ਸ਼ਹਿਰ ਦੇ ਲੋਕ ਆਵਾਰਾ ਕੁੱਤਿਆਂ ਅਤੇ ਆਵਾਰਾ ਪਸ਼ੂਆਂ ਤੋਂ ਬਹੁਤ ਪ੍ਰੇਸ਼ਾਨ ਹਨ | ਅਜੇ ਹਫ਼ਤਾ ਪਹਿਲਾਂ ਹੀ ਆਵਾਰਾ ਪਸ਼ੂਆਂ ਕਾਰਨ ਕਰੀਬ ਅੱਧੀ ਦਰਜਨ ਵਿਅਕਤੀ ਜ਼ਖ਼ਮੀ ਹੋਏ | ਇਸ ਤੋਂ ਪਹਿਲਾਂ ਆਵਾਰਾ ਕੁੱਤਿਆਂ ਕਰਕੇ ਕਈ ਲੋਕਾਂ ...

ਪੂਰੀ ਖ਼ਬਰ »

ਲੜਾਈ ਝਗੜੇ 'ਚ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਖੰਨਾ, 24 ਮਈ (ਅਜੀਤ ਬਿਊਰੋ)-ਪੁਲਿਸ ਨੇ ਸ਼ਿੰਦਰਪਾਲ ਕੌਰ ਪਤਨੀ ਕਮਲਜੀਤ ਸਿੰਘ ਵਾਸੀ ਈਸੜੂ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਨੋਨੀ, ਹਾਕਮ ਸਿੰਘ, ਕਾਲਾ, ਜਗਦੇਵ ਸਿੰਘ ਵਾਸੀ ਈਸੜੂ ਿਖ਼ਲਾਫ਼ ਆਈ.ਪੀ.ਸੀ. ਦੀ ਧਾਰਾ 323, 354 ਬੀ. 34 ਦੇ ਅਧੀਨ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਕੂੰਮ ਕਲਾਂ ਮੰਡੀ 'ਚ ਚੁਕਾਈ ਨਾ ਹੋਣ ਕਾਰਨ ਕਣਕ ਖ਼ਰਾਬ ਹੋਣ ਲੱਗੀ

ਕੁਹਾੜਾ, 24 ਮਈ (ਤੇਲੂ ਰਾਮ ਕੁਹਾੜਾ)- ਕਣਕ ਦੀ ਖ਼ਰੀਦ ਦਾ ਕੰਮ ਲਗਪਗ ਸਮਾਪਤ ਹੋ ਚੁੱਕਿਆ ਹੈ ਤਾਂ ਕੰੂਮ ਕਲਾਂ ਦਾਣਾ ਮੰਡੀ ਵਿਚ ਕਣਕ ਦੇ 92 ਹਜ਼ਾਰ ਗੱਟਿਆਂ ਦੀ ਚੁਕਾਈ ਨਾ ਹੋਣ ਕਾਰਨ ਕਣਕ ਖ਼ਰਾਬ ਹੋਣ ਲੱਗੀ ਹੈ¢ ਇਹ ਸਾਰੀ ਖ਼ਰੀਦ ਐਫ.ਸੀ.ਆਈ. ਵਲੋਂ ਕੀਤੀ ਗਈ ਹੈ, ਕਣਕ ਦੀ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਵਿਅਕਤੀ ਵਲੋਂ ਖ਼ੁਦਕੁਸ਼ੀ

ਖੰਨਾ, 24 ਮਈ (ਪੱਤਰ ਪ੍ਰੇਰਕਾਂ ਰਾਹੀਂ)-ਅੱਜ ਇਕ ਵਿਅਕਤੀ ਕਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੀਰਖਾਨਾ ਰੋਡ ਵਾਸੀ ਇਕ ਵਿਅਕਤੀ ਬੰਟੀ (32) ਪੁੱਤਰ ਨਸੀਬ ਸਿੰਘ ਵਾਸੀ ਜੱਸਲ ਵਾਲੀ ਗਲੀ ਪੀਰਖਾਨਾ ...

ਪੂਰੀ ਖ਼ਬਰ »

ਪਿੰਡ ਚਹਿਲਾਂ ਵਿਖੇ ਤਿੰਨ ਦਿਨਾਂ 'ਚ ਹੋਈਆਂ ਤਿੰਨ ਮੌਤਾਂ

ਸਮਰਾਲਾ, 24 ਮਈ (ਬਲਜੀਤ ਸਿੰਘ ਬਘੌਰ)-ਨੇੜਲੇ ਪਿੰਡ ਚਹਿਲਾਂ ਵਿਖੇ ਲਗਾਤਾਰ ਤਿੰਨ ਦਿਨਾ ਵਿਚ ਹੋਈਆਂ ਤਿੰਨ ਮੌਤਾਂ ਕਾਰਨ ਪਿੰਡ ਵਿਚ ਸੋਗ ਪਸਰਿਆ ਹੋਇਆ ਹੈ | ਨੰਬਰਦਾਰ ਮੋਹਣ ਸਿੰਘ ਚਹਿਲਾਂ ਨੇ ਦੱਸਿਆ ਕਿ ਨੌਜਵਾਨ ਬਲਜੀਤ ਸਿੰਘ (41) ਬੀਤੀ ਰਾਤ ਖਾਣਾ ਖਾਣ ਤੋਂ ਬਾਅਦ ਸੌਾ ...

ਪੂਰੀ ਖ਼ਬਰ »

ਸਮਰਾਲਾ ਹਲਕੇ 'ਚ ਕਾਂਗਰਸ ਦਾ 'ਪੰਜਾ' ਰਿਹਾ ਭਾਰੂ

ਸਮਰਾਲਾ, 24 ਮਈ (ਬਲਜੀਤ ਸਿੰਘ ਬਘੌਰ/ਸੁਰਜੀਤ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਪੈਂਦੇ ਹਲਕਾ ਵਿਧਾਨ ਸਭਾ ਸਮਰਾਲਾ ਵਿਚ ਸ਼ਹਿਰੀ ਤੇ ਪੇਂਡੂ ਹਲਕਿਆਂ ਵਿਚ ਕਾਂਗਰਸ ਪਾਰਟੀ ਦਾ 'ਪੰਜਾ' ਭਾਰੂ ਰਿਹਾ | ਬੇਸ਼ੱਕ ਇਸ ਹਲਕੇ ਤੋਂ ਕੁਲ 20 ਉਮੀਦਵਾਰ ਚੋਣ ਮੈਦਾਨ ਵਿਚ ਸਨ, ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਦੇ ਆਗੂ ਐਕਸੀਅਨ ਦੋਰਾਹਾ ਨੂੰ ਮਿਲੇ

ਦੋਰਾਹਾ, 24 ਮਈ (ਮਨਜੀਤ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ 22 ਮਈ ਨੂੰ ਸੂਬਾ ਟੀਮ ਵਲੋਂ ਪਾਵਰਕਾਮ ਦੇ ਚੇਅਰਮੈਨ ਨੂੰ ਪਟਿਆਲੇ ਵਿਖੇ ਬਿਜਲੀ ਦੀਆਂ ਮੰਗਾਂ ਬਾਰੇ ਮੰਗ ਪੱਤਰ ਦਿੱਤਾ ...

ਪੂਰੀ ਖ਼ਬਰ »

ਕਾਂਗਰਸੀਆਂ ਦੇ ਭੁਲੇਖੇ ਕੀਤੇ ਦੂਰ-ਜਸਕਰਨ ਉਮੈਦਪੁਰ

ਸਾਹਨੇਵਾਲ, 24 ਮਈ (ਅਮਰਜੀਤ ਸਿੰਘ ਮੰਗਲੀ)-ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ਉਮੈਦਪੁਰ ਵਿਖੇ ਗੱਲਬਾਤ ਕਰਦਿਆਂ ਵਿਧਾਨ ਸਭਾ ਹਲਕਾ ਸਮਰਾਲੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਸੰਤਾ ਸਿੰਘ ਉਮੈਦਪੁਰੀ ਦੇ ਬੇਟੇ ਜਸਕਰਨ ਸਿੰਘ ਉਮੈਦਪੁਰ ਨੇ ਕਿਹਾ ਵਿਧਾਨ ਸਭਾ ...

ਪੂਰੀ ਖ਼ਬਰ »

ਐਡਵੋਕੇਟ ਖੰਨਾ 'ਤੇ ਹਮਲੇ ਦੋਸ਼ੀਆਂ ਨੂੰ ਪੁਲਿਸ ਨਹੀਂ ਕਰ ਰਹੀ ਗਿ੍ਫ਼ਤਾਰ-ਵਰਧਨ, ਗਿਰੀ

ਖੰਨਾ, 24 ਮਈ (ਪੱਤਰ ਪ੍ਰੇਰਕਾਂ ਰਾਹੀਂ)-ਬੀਤੀ 19 ਮਈ ਨੂੰ ਬਾਰ ਐਸੋਸੀਏਸ਼ਨ ਖੰਨਾ ਦੇ ਸਾਬਕਾ ਪ੍ਰਧਾਨ ਮਨੀਸ਼ ਖੰਨਾ ਅਤੇ ਕਾਂਗਰਸੀ ਆਗੂ ਲਾਡੀ ਮਾਨ 'ਤੇ ਹੋਏ ਹਮਲੇ ਬਾਰੇ ਸਾਬਕਾ ਕਾਂਗਰਸੀ ਤੇ ਸਮਾਜ ਸੇਵਕ ਸ਼ਸ਼ੀ ਵਰਧਨ ਅਤੇ ਸ਼ਿਵ ਸੈਨਾ ਪੰਜਾਬ ਨੇਤਾ ਮਹੰਤ ਕਸ਼ਮੀਰ ...

ਪੂਰੀ ਖ਼ਬਰ »

ਬਾਰ ਕੌਾਸਲ ਖੰਨਾ ਵਲੋਂ ਮੋਹਿੰਦਰਪ੍ਰਤਾਪ ਸਨਮਾਨਿਤ

ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ)-ਅੱਜ ਬਾਰ ਐਸੋਸੀਏਸ਼ਨ ਖੰਨਾ ਵਲੋਂ ਮੋਹਿੰਦਰਪ੍ਰਤਾਪ ਸਿੰਘ ਲਿਬੜਾ ਦਾ ਦਿੱਲੀ ਵਿਖੇ ਜੱਜ ਨਿਯੁਕਤ ਹੋਣ 'ਤੇ ਸਨਮਾਨ ਕੀਤਾ ਗਿਆ | ਗੌਰਤਲਬ ਹੈਕਿ ਮੋਹਿੰਦਰਪ੍ਰ੍ਰਤਾਪ ਸਿੰਘ ਬਾਰ ਐਸੋਸੀਏਸ਼ਨ ਖੰਨਾ ਦੇ ਮੈਂਬਰ ਹੋਣ ਦੇ ਨਾਲ ਨਾਲ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਦੂਜਾ ਫ਼ਰਾਰ

ਸਮਰਾਲਾ, 24 ਮਈ (ਬਲਜੀਤ ਸਿੰਘ ਬਘੌਰ)-ਸਮਰਾਲਾ ਪੁਲਿਸ ਨੇ ਮੋਟਰਸਾਈਕਲ 'ਤੇ ਰੱਖ ਕੇ ਨਾਜਾਇਜ਼ ਸ਼ਰਾਬ ਲਿਜਾ ਰਹੇ ਇਕ ਵਿਅਕਤੀ ਨੂੰ ਦਬੋਚ ਲਿਆ, ਜਦਕਿ ਸਪਲਾਈ ਦੇਣ ਵਾਲਾ ਸਪਲਾਇਰ ਗੱਡੀ ਭਜਾ ਕੇ ਫ਼ਰਾਰ ਹੋ ਗਿਆ | ਪੁਲਿਸ ਨੇ ਦੋਵਾਂ ਵਿਅਕਤੀਆਂ ਤੇ ਐਕਸਾਈਜ਼ ਐਕਟ ਅਧੀਨ ...

ਪੂਰੀ ਖ਼ਬਰ »

ਨੰਦ ਸਿੰਘ ਐਵਿਨਿਊ 'ਚ ਭਗਵਤ ਕਥਾ ਗਿਆਨ ਯੱਗ ਆਰੰਭ

ਖੰਨਾ, 24 ਮਈ (ਪੱਤਰ ਪ੍ਰੇਰਕਾਂ ਰਾਹੀਂ)-ਅੱਜ ਸਥਾਨਕ ਨੰਦ ਸਿੰਘ ਐਵਿਨਿਊ ਵਿਖੇ ਕੌਾਸਲਰ ਰੂਬੀ ਭਾਟੀਆ, ਉਨ੍ਹਾਂ ਦੇ ਪਤੀ ਹਰਜੀਤ ਭਾਟੀਆ ਅਤੇ ਸਮੂਹ ਵਾਸੀਆਂ ਵਲੋਂ ਸ੍ਰੀਮਦ ਭਗਵਤ ਕਥਾ ਗਿਆਨ ਯੱਗ ਦਾ ਅਰੰਭ ਕਰਵਾਇਆ ਗਿਆ | ਸਮਾਗਮ ਦੌਰਾਨ ਇਲਾਕੇ ਵਿਚ ਕਲਸ਼ ਯਾਤਰਾ ਕੱਢੀ ...

ਪੂਰੀ ਖ਼ਬਰ »

ਜ਼ੁਲਮਗੜ੍ਹ ਨੂੰ ਗੁਰਨਾਮ ਫਾਊਾਡੇਸ਼ਨ ਦਾ ਬੁਲਾਰਾ ਬਣਾਇਆ

ਜੌੜੇਪੁਲ ਜਰਗ, 24 ਮਈ (ਪਾਲਾ ਰਾਜੇਵਾਲੀਆ)-ਜੱਟ ਮਹਾਂ ਸਭਾ ਦੇ ਬਲਾਕ ਪ੍ਰਧਾਨ ਗੁਰਦੀਪ ਸਿੰਘ ਜ਼ੁਲਮਗੜ੍ਹ ਨੰੂ ਗੁਰਨਾਮ ਫਾਊਾਡੇਸ਼ਨ ਦਾ ਬੁਲਾਰਾ ਬਣਾਇਆ ਗਿਆ ਹੈ | ਪੈੱ੍ਰਸ ਨੂੰ ਇਹ ਜਾਣਕਾਰੀ ਦਿੰਦਿਆਂ ਫਾਊਾਡੇਸ਼ਨ ਦੇ ਸਲਾਹਕਾਰ ਰਜਿੰਦਰ ਸਿੰਘ ਲੱਖਾ ਰੌਣੀ ਨੇ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਨੌਜਵਾਨਾਂ ਨੇ ਪਾਰਟੀ ਦੀ ਸਥਿਤੀ ਮਜ਼ਬੂਤ ਕੀਤੀ-ਪ੍ਰਧਾਨ ਲੋਪੋਂ

ਮਾਛੀਵਾੜਾ ਸਾਹਿਬ, 24 ਮਈ (ਸੁਖਵੰਤ ਸਿੰਘ ਗਿੱਲ)-ਲੋਕ ਸਭਾ ਚੋਣਾਂ ਦੌਰਾਨ ਪੁਲਿਸ ਜ਼ਿਲ੍ਹਾ ਖੰਨਾ ਦਿਹਾਤੀ ਦੇ ਯੂਥ ਅਕਾਲੀ ਦਲ ਨਾਲ ਜੁੜੇ ਨੌਜਵਾਨਾਂ ਵਲੋਂ ਆਪੋ-ਆਪਣੇ ਇਲਾਕਿਆਂ ਵਿਚ ਅਕਾਲੀ ਉਮੀਦਵਾਰਾਂ ਲਈ ਡਟਵਾਂ ਪਹਿਰਾ ਦਿੰਦਿਆਂ ਹੋਇਆ ਨਿਭਾਈ ਗਈ ਸਰਗਰਮ ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਟੱਕਰ 'ਚ ਇਕ ਜ਼ਖ਼ਮੀ

ਖੰਨਾ, 24 ਮਈ (ਦਵਿੰਦਰ ਸਿੰਘ ਗੋਗੀ)-ਕਕਰਾਲਾ ਵਾਸੀ ਸ਼ੇਰ ਸਿੰਘ ਮੋਟਰਸਾਈਕਲ 'ਤੇ ਖੰਨਾ ਤੋਂ ਵਾਪਸ ਆਪਣੇ ਪਿੰਡ ਜਾ ਰਿਹਾ ਸੀ ਕਿ ਸਾਹਮਣੇ ਆ ਰਹੇ ਇਕ ਮੋਟਰਸਾਈਕਲ ਦਾ ਟਾਇਰ ਅਚਾਨਕ ਪੈਂਚਰ ਹੋ ਗਿਆ, ਜਿਸ ਕਾਰਨ ਉਹ ਮੋਟਰਸਾਈਕਲ ਸਿੱਧਾ ਉਸ ਦੇ ਮੋਟਰਸਾਈਕਲ ਵਿਚ ਆ ਵੱਜਿਆ | ...

ਪੂਰੀ ਖ਼ਬਰ »

ਭਾਜਪਾ ਸਰਕਾਰ ਹਰ ਵਰਗ ਦੀ ਚਹੇਤੀ ਬਣੀ-ਅਕਾਲੀ ਆਗੂ

ਮਲੌਦ, 24 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਕੇਂਦਰ ਵਿਚ ਮੁੜ ਬਣੀ ਭਾਜਪਾ ਸਰਕਾਰ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਇਹ ਹਰ ਵਰਗ ਦੀ ਚਹੇਤੀ ਸਰਕਾਰ ਹੈ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਨਿਜ਼ਾਮਪੁਰ ਵਿਖੇ ਸਰਕਲ ਪਾਇਲ ਦੇ ਅਕਾਲੀ ਦਲ ਜਥੇਦਾਰ ਜਸਵੀਰ ਸਿੰਘ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ-ਪਤਨੀ ਸਮੇਤ 4 ਜ਼ਖ਼ਮੀ

ਖੰਨਾ, 24 ਮਈ (ਦਵਿੰਦਰ ਸਿੰਘ ਗੋਗੀ)-ਅੱਜ ਸ਼ਹਿਰ ਦੇ ਮਲੇਰਕੋਟਲਾ ਰੋਡ ਤੇ ਹੋਏ 3 ਗੱਡੀਆਂ ਦੇ ਸੜਕ ਹਾਦਸੇ ਵਿਚ ਪਤੀ-ਪਤਨੀ ਸਮੇਤ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਧਨੰਜੈ ਮਿਸ਼ਰਾ (42), ਨਰੇਸ਼ ਪ੍ਰਸ਼ਾਦ (27) ਵਾਸੀ ਵਿਕਾਸ ...

ਪੂਰੀ ਖ਼ਬਰ »

ਕੁਹਾੜਾ ਸਕੂਲ ਦੇ ਤਿੰਨ ਵਿਦਿਆਰਥੀ ਮੈਰੀਟੋਰੀਅਸ ਸਕੂਲ 'ਚ ਪੜ੍ਹਨਗੇ

ਕੁਹਾੜਾ, 24 ਮਈ (ਤੇਲੂ ਰਾਮ ਕੁਹਾੜਾ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮੈਰੀਟੋੋਰੀਅਸ ਸਕੂਲਾਂ ਵਿਚ ਦਾਖਲਾ ਲੈਣ ਵਾਸਤੇ ਮੁਕਾਬਲਾ ਪ੍ਰੀਖਿਆ ਲਈ ਜਾਂਦੀ ਹੈ, ਜਿਸ ਵਿਚੋਂ ਸੀਟਾਂ ਦੀ ਗਿਣਤੀ ਅਨੁਸਾਰ ਮੈਰਿਟ ਸੂਚੀ ਤਿਆਰ ਕੀਤੀ ਜਾਂਦੀ ਹੈ¢ ਸਰਕਾਰੀ ਹਾਈ ਸਕੂਲ ਕੁਹਾੜਾ ਦੇ ਤਿੰਨ ਵਿਦਿਆਰਥੀ ਕੋਮਲ, ਰਾਜਾ ਅਤੇ ਸੰਦੀਪ ਕੁਮਾਰ ਮੁਕਾਬਲਾ ਪ੍ਰੀਖਿਆ ਪਾਸ ਕਰਕੇ ਮੈਰੀਟੋਰੀਅਸ ਸਕੂਲ ਵਿਚ ਦਾਖਲਾ ਲੈਣ ਵਾਸਤੇ ਚੁਣੇ ਗਏ ਹਨ | ਇਹ ਸੂਚਨਾ ਦਿੰਦੇ ਹੋਏ ਸਕੂਲ ਦੇ ਮੁਖ ਅਧਿਆਪਕ ਨੀਰਜ ਕੁਮਾਰ ਸ਼ਰਮਾ ਅਤੇ ਜਮਾਤ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਦਿੰਦੇ ਹੋਏ ਦੱਸਿਆ ਕਿ ਇਹ ਵਿਦਿਆਰਥੀ ਮੁੱਢ ਤੋਂ ਹੀ ਪੜ੍ਹਾਈ ਵਿਚ ਹੁਸ਼ਿਆਰ ਸਨ |


ਖ਼ਬਰ ਸ਼ੇਅਰ ਕਰੋ

ਤਿੰਨ ਵਿਅਕਤੀਆਂ 'ਤੇ ਕੁੱਟਮਾਰ ਦੇ ਦੋਸ਼

ਖੰਨਾ, 24 ਮਈ (ਦਵਿੰਦਰ ਸਿੰਘ ਗੋਗੀ)-ਇਕ ਵਿਅਕਤੀ ਨੇ ਤਿੰਨ ਵਿਅਕਤੀਆਂ ਉੱਪਰ ਕੁੱਟਮਾਰ ਦੇ ਦੋਸ਼ ਲਾਏ ਹਨ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਸਥਾਨਕ ਕਿ੍ਸ਼ਨਾ ਨਗਰ ਵਾਸੀ ਦਵਿੰਦਰ ਸਿੰਘ ਨੇ ਇਲਜ਼ਾਮ ਲਗਾਏ ਕਿ ਉਸ ਦੇ ਘਰ ਦਾ ਪਤਣਾਲਾ ਜਾਮ ਹੋ ਗਿਆ ਸੀ, ਜਿਸ ਨੂੰ ਉਹ ਸਾਫ਼ ...

ਪੂਰੀ ਖ਼ਬਰ »

ਹਲਕਾ ਪਾਇਲ ਦੇ ਵੋਟਰਾਂ ਦਾ ਧੰਨਵਾਦ

ਮਲੌਦ, 24 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਵੇਂ ਬਣੇ ਪਾਰਲੀਮੈਂਟ ਮੈਂਬਰ ਡਾ: ਅਮਰ ਸਿੰਘ ਦੀ ਹੋਈ ਜਿੱਤ ਵਿਚ ਵਿਧਾਨ ਸਭਾ ਹਲਕਾ ਪਾਇਲ ਦੇ ਵੋਟਰਾਂ ਵਲੋਂ ਵੱਡੀ ਲੀਡ ਨਾਲ ਜਿੱਤਾ ਕੇ ਪਾਏ ਯੋਗਦਾਨ ਬਦਲੇ ਹਲਕਾ ਪਾਇਲ ਦੇ ...

ਪੂਰੀ ਖ਼ਬਰ »

ਹਲਕੇ ਦੇ ਵੋਟਰਾਂ, ਸਪੋਟਰਾਂ, ਪੰਚਾਂ, ਸਰਪੰਚਾਂ ਤੇ ਨੇਤਾਵਾਂ ਦਾ ਧੰਨਵਾਦ-ਅਮਰ ਸਿੰਘ

ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਜੇਤੂ ਉਮੀਦਵਾਰ ਡਾ. ਅਮਰ ਸਿੰਘ ਨੇ ਆਪਣੀ ਜਿੱਤ ਦਾ ਸਿਹਰਾ ਹਲਕੇ ਦੇ ਲੋਕਾਂ ਨੂੰ ਦਿੱਤਾ ਹੈ¢ ਉਨ੍ਹਾਂ ਇਸ ਸਬੰਧੀ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ...

ਪੂਰੀ ਖ਼ਬਰ »

ਫ਼ਿਲਮ 'ਦਾਸਤਾਨ-ਏ-ਮੀਰੀ ਪੀਰੀ' 'ਤੇ ਪਾਬੰਦੀ ਲਈ ਮੰਗ ਪੱਤਰ ਦਿੱਤਾ

ਸਮਰਾਲਾ, 24 ਮਈ (ਬਲਜੀਤ ਸਿੰਘ ਬਘੌਰ/ਸੁਰਜੀਤ)-5 ਜੂਨ ਨੂੰ ਰਿਲੀਜ਼ ਹੋ ਰਹੀ ਪੰਜਾਬੀ ਐਨੀਮੇਸ਼ਨ ਫ਼ਿਲਮ 'ਦਾਸ਼ਤਾਨ-ਏ-ਮੀਰੀ ਪੀਰੀ' 'ਤੇ ਪਾਬੰਦੀ ਲਗਾਉਣ ਲਈ ਅੱਜ ਸਮਰਾਲਾ ਦੀਆਂ ਸਮੂਹ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਇਕ ਮੰਗ ਪੱਤਰ ਡਿਊਟੀ ਮੈਜਿਸਟ੍ਰੇਟ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਧੀਮਾਨ ਦੀ ਅਗਵਾਈ 'ਚ ਡਾ. ਅਮਰ ਸਿੰਘ ਦੀ ਜਿੱਤ ਦੇ ਜਸ਼ਨ ਮਨਾਏ

ਅਹਿਮਦਗੜ੍ਹ, 24 ਮਈ (ਰਣਧੀਰ ਸਿੰਘ ਮਹੋਲੀ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਜਿੱਤੇ ਕਾਂਗਰਸ ਪਾਰਟੀ ਦੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਦੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਵਿਧਾਇਕ ਅਮਰਗੜ੍ਹ ਸੁਰਜੀਤ ਸਿੰਘ ਧੀਮਾਨ ਵਲੋਂ ਸਥਾਨਕ ਪਾਰਟੀ ਆਗੂਆਂ ਅਤੇ ...

ਪੂਰੀ ਖ਼ਬਰ »

ਵਿਧਾਇਕ ਲੱਖਾ, ਪ੍ਰਧਾਨ ਲੰਢਾ ਤੇ ਬੋਪਾਰਾਏ ਵਲੋਂ ਵੋਟਰਾਂ ਦਾ ਧੰਨਵਾਦ

ਦੋਰਾਹਾ, 24 ਮਈ (ਮਨਜੀਤ ਸਿੰਘ ਗਿੱਲ)-ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਦੀ ਜਿੱਤ 'ਤੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ, ਯੂਥ ਕਾਂਗਰਸ ਹਲਕਾ ਪਾਇਲ ਦੇ ਪ੍ਰਧਾਨ ਗਗਨਦੀਪ ਸਿੰਘ ਲੰਢਾ ਤੇ ਕਾਮਿਲ ਬੋਪਾਰਾਏ ਨੇ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ ਦੇ ਵਿਦਿਆਰਥੀਆਂ ਦਾ ਪੀ.ਟੀ.ਯੂ. ਇਮਤਿਹਾਨਾਂ 'ਚ ਟਾਪ-10 ਪੁਜ਼ੀਸ਼ਨਾਂ 'ਤੇ ਕਬਜ਼ਾ

ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ, ਖੰਨਾ ਦੇ ਵਿਦਿਆਰਥੀਆਂ ਨੇ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਇਮਤਿਹਾਨਾਂ ਵਿਚ ਸਫਲਤਾ ਦੇ ਝੰਡੇ ਗੱਡਦੇ ਹੋਏ ਯੂਨੀਵਰਸਿਟੀ ਦੇ ਟਾਪ 10 ਵਿਚ ਪੁਜ਼ੀਸ਼ਨਾਂ ਹਾਸਲ ਕੀਤੀਆਂ ...

ਪੂਰੀ ਖ਼ਬਰ »

ਪਿੰਡ ਮਹਿਦੂਦਾਂ 'ਚ ਤਿੰਨ ਦਿਨਾ ਕਿ੍ਕਟ ਟੂਰਨਾਮੈਂਟ ਸ਼ੁਰੂ

ਸਮਰਾਲਾ, 24 ਮਈ (ਬਲਜੀਤ ਸਿੰਘ ਬਘੌਰ/ ਸੁਰਜੀਤ)- ਰਿੰਪੀ ਮੈਮੋਰੀਅਲ ਸਪੋਰਟਸ ਕਲੱਬ ਮਹਿਦੂਦਾਂ ਵਲੋਂ ਪਿੰਡ ਵਾਸੀਆਂ ਅਤੇ ਵਿਦੇਸ਼ੀ ਭਰਾਵਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਛੇਵਾਂ ਕਿ੍ਕਟ ਟੂਰਨਾਮੈਂਟ ਅੱਜ ਸ਼ੁਰੂ ਹੋ ਗਿਆ ਹੈ, ਇਸ ਖੇਡ ਮੇਲੇ ਦੀ ...

ਪੂਰੀ ਖ਼ਬਰ »

ਲੋਕਾਂ ਨੇ ਮੋਦੀ ਦੀ ਸ਼ਖ਼ਸੀਅਤ ਤੇ ਯੋਜਨਾਵਾਂ 'ਤੇ ਪਹਿਰਾ ਦਿੱਤਾ-ਮੋਦਗਿਲ

ਮਲੌਦ, 24 ਮਈ (ਸਹਾਰਨ ਮਾਜਰਾ)-ਦੇਸ਼ ਵਿਚ ਭਾਰਤੀ ਜਨਤਾ ਪਾਰਟੀ ਨੂੰ ਮਿਲੇ ਵੱਡੇ ਸਮਰਥਨ ਦੀ ਖ਼ੁਸ਼ੀ ਵਿਚ ਭਾਜਪਾ ਸਰਕਲ ਮਲੌਦ ਦੇ ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ | ਭਾਜਪਾ ਪੁਲਿਸ ਜ਼ਿਲ੍ਹਾ ਖੰਨਾ ਦੇ ਪ੍ਰਭਾਰੀ ਪਿ੍ੰ: ਸੰਜੀਵ ਮੋਦਗਿਲ ਅਤੇ ਐਸ.ਸੀ. ...

ਪੂਰੀ ਖ਼ਬਰ »

ਟੀ.ਐਸ.ਯੂ. ਨੇ ਸ਼ਹੀਦਾਂ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਝੰਡਾ ਲਹਿਰਾਇਆ

ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਖੰਨਾ ਦੇ ਪ੍ਰਧਾਨ ਕਰਤਾਰ ਚੰਦ ਅਤੇ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਸਿਟੀ-1 ਖੰਨਾ ਦੇ ਪ੍ਰਧਾਨ ਹਨੂੰਮਾਨ ਪ੍ਰਸਾਦ ਦੀ ਅਗਵਾਈ ਵਿਚ ਬਿਜਲੀ ਕਾਮਿਆਂ ਨੇ ਸਾਂਝੇ ਰੂਪ ਵਿਚ ਇਕੱਠੇ ਹੋ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਲੌਦ 'ਚ ਗਾਈਡੈਂਸ ਕੈਰੀਅਰ ਦੌਰਾਨ ਬੱਚਿਆਂ ਨੂੰ ਜਾਣਕਾਰੀ ਦਿੱਤੀ

ਮਲੌਦ, 24 ਮਈ (ਸਹਾਰਨ ਮਾਜਰਾ)-ਡਾਇਰੈਕਟਰ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਮਿਸ਼ਨ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੌਦ ਵਿਖੇ ...

ਪੂਰੀ ਖ਼ਬਰ »

ਬੁਰਕੜਾ ਵਿਖੇ 29ਵਾਂ ਭੰਡਾਰਾ ਤੇ ਸਭਿਆਚਾਰਕ ਮੇਲਾ ਯਾਦਗਾਰੀ ਹੋ ਨਿਬੜਿਆ

ਮਲੌਦ, 24 ਮਈ (ਸਹਾਰਨ ਮਾਜਰਾ)-ਬਾਬਾ ਖ਼ਾਨਗਾਹ ਵਾਲਿਆਂ ਦੇ ਅਸਥਾਨ 'ਤੇ ਖੇਤਰੀ ਕਲੱਬ ਦੇ ਖ਼ਲੀਫ਼ਾ ਗੁਰਚਰਨ ਸਿੰਘ ਚੰਨਾ ਬਾਈ, ਪ੍ਰਧਾਨ ਧਨਵੰਤ ਸਿੰਘ, ਗਾਇਕ ਬੌਬੀ ਪੰਧੇਰ, ਸਾਬਕਾ ਸਰਪੰਚ ਜਸਵੀਰ ਸਿੰਘ, ਦੇਵ ਸਿੰਘ ਸੈਕਟਰੀ, ਰਿੰਕੂ ਬੁਰਕੜਾ, ਸੰਜੂ ਆਦਿ ਸਮੂਹ ਕਮੇਟੀ ...

ਪੂਰੀ ਖ਼ਬਰ »

ਜਰਗ 'ਚ ਕਾਂਗਰਸੀਆਂ ਨੇ ਲੱਡੂ ਵੰਡੇ

ਜੌੜੇਪੁਲ ਜਰਗ, 24 ਮਈ (ਪਾਲਾ ਰਾਜੇਵਾਲੀਆ)-ਲੋਕ ਸਭਾ ਚੋਣਾਂ ਦੌਰਾਨ ਹਲਕਾ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ: ਅਮਰ ਸਿੰਘ ਦੀ ਜਿੱਤ ਦੀ ਖ਼ੁਸ਼ੀ ਵਿਚ ਕਾਂਗਰਸੀ ਆਗੂ ਤੇ ਸਰਪੰਚ ਜਸਪ੍ਰੀਤ ਸਿੰਘ ਸੋਨੀ ਅਤੇ ਕਾਂਗਰਸੀ ਆਗੂਆਂ ਨੇ ਲੱਡੂ ਵੰਡੇ | ਇਸ ਮੌਕੇ ...

ਪੂਰੀ ਖ਼ਬਰ »

ਪਾਇਲ ਹਲਕੇ ਦੇ ਵੋਟਰ ਤੇ ਆਗੂ ਖਰ੍ਹੇ ਉੱਤਰੇ-ਜਗਜੀਵਨ ਗਿੱਲ

ਮਲੌਦ, 24 ਮਈ (ਸਹਾਰਨ ਮਾਜਰਾ)-ਸਿਆਸੀ ਸਫ਼ਾਂ ਵਿਚ ਹਮੇਸ਼ਾ ਆਪਣੀਆਂ ਗਤੀਵਿਧੀਆਂ ਕਾਰਨ ਚਰਚਾ ਵਿਚ ਰਹਿਣ ਵਾਲੇ ਸੂਬੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਪਾਇਲ ਤੋਂ ਵਿਧਾਨ ਸਭਾ ਦੀ ਚੋਣ ਲੜ ਚੁੱਕੇ ਜਗਜੀਵਨ ਪਾਲ ਸਿੰਘ ਗਿੱਲ ਨੇ ਕਿਹਾ ਕਿ ਸੂਝਵਾਨ ਵੋਟਰਾਂ ਨੇ ...

ਪੂਰੀ ਖ਼ਬਰ »

ਡਾ: ਅਮਰ ਸਿੰਘ ਬੋਪਰਾਏ ਦੀ ਜਿੱਤ 'ਤੇ ਬੁਰਜ ਲਿੱਟਾਂ 'ਚ ਲੱਡੂ ਵੰਡੇ

ਹਲਵਾਰਾ, 24 ਮਈ (ਭਗਵਾਨ ਢਿੱਲੋਂ)-ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ (ਰਾਖਵਾਂ) ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਬੋਪਾਰਾਏ ਵਲੋਂ 93558 ਵੱਡੀ ਲੀਡ ਲੈ ਕੇ ਜਿੱਤ ਦੇ ਝੰਡੇ ਗੱਡਣ 'ਤੇ ਬੁਰਜ ਲਿੱਟਾਂ ਵਾਸੀਆਂ ਨੇ ਲੱਡੂ ਵੰਡ ਕੇ ਜਿੱਤ ਦਾ ਜ਼ਸਨ ਮਨਾਇਆ | ਇਸ ...

ਪੂਰੀ ਖ਼ਬਰ »

ਸਰਪੰਚ ਬਸੈਮੀ ਨੇ ਕਬੂਤਰਬਾਜ਼ੀ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੰਡੇ

ਹੰਬੜਾਂ, 24 ਮਈ (ਜਗਦੀਸ਼ ਸਿੰਘ ਗਿੱਲ)-ਪਿੰਡ ਬਸੈਮੀ ਵਿਖੇ ਕਬੂਤਰਬਾਜ਼ੀ ਮੁਕਾਬਲੇ ਕਰਵਾਏ ਗਏ ਜਿਸ ਦਾ ਉਦਘਾਟਨ ਕਾਂਗਰਸ ਪਾਰਟੀ ਦੇ ਜਾਟ ਮਹਾਂਸਭਾ ਪੰਜਾਬ ਦੇ ਸੈਕਟਰੀ ਸਰਪੰਚ ਸੁਖਮਿੰਦਰ ਸਿੰਘ ਬਸੈਮੀ ਨੇ ਕੀਤਾ | ਇਸ ਮੁਕਾਬਲੇ 'ਚ ਕਰੀਬ 35 ਕਬੂਤਰਾਂ ਨੇ ਆਸਮਾਨ 'ਚ ...

ਪੂਰੀ ਖ਼ਬਰ »

ਡਾ: ਅਮਰ ਸਿੰਘ ਦੀ ਜਿੱਤ 'ਤੇ ਪਿੰਡ ਬੁਰਜ ਹਰੀ ਸਿੰਘ ਵਿਖੇ ਕਾਂਗਰਸੀਆ ਲੱਡੂ ਵੰਡੇ

ਰਾਏਕੋਟ, 24 ਮਈ (ਬਲਵਿੰਦਰ ਸਿੰਘ ਲਿੱਤਰ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਵੇਂ ਬਣੇ ਮੈਂਬਰ ਪਾਰਲੀਮੈਂਟ ਡਾ: ਅਮਰ ਸਿੰਘ ਬੋਪਾਰਾਏ ਦੀ ਜਿੱਤ 'ਤੇ ਪਿੰਡ ਬੁਰਜ ਹਰੀ ਸਿੰਘ ਵਿਖੇ ਚੇਅਰਮੈਨ ਅਵਤਾਰ ਸਿੰਘ ਗਿੱਲ, ਚੇਅਰਪਰਸਨ ਪਰਮਿੰਦਰ ਕੌਰ ਗਿੱਲ, ਸੋਹਣ ਸਿੰਘ ...

ਪੂਰੀ ਖ਼ਬਰ »

ਸੰਤ ਰਾਜਿੰਦਰ ਸਿੰਘ ਘੁਮਾਣਾਂ ਵਾਲਿਆਂ ਨੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਿਸ਼ਾਨ ਸਾਹਿਬ ਚੜ੍ਹਾਇਆ

ਹੰਬੜਾਂ, 24 ਮਈ (ਜਗਦੀਸ਼ ਸਿੰਘ ਗਿੱਲ)-ਪਿੰਡ ਮਾਣੀਏਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਨਗਰ ਨਿਵਾਸੀਆਂ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕਾਰ ਸੇਵਾ ਵਾਲੇ ਸੰਤ ਬਾਬਾ ਰਾਜਿੰਦਰ ਸਿੰਘ ਘੁਮਾਣਾਂ ਵਾਲਿਆਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਬਾਬਾ ...

ਪੂਰੀ ਖ਼ਬਰ »

ਸ਼ਹੀਦ ਸਰਾਭਾ ਮੈਡੀਕਲ ਕਾਲਜ 'ਚ ਸ਼ਹੀਦ ਸਰਾਭਾ ਦਾ ਜਨਮ ਦਿਵਸ ਮਨਾਇਆ

ਪੱੱਖੋਵਾਲ/ਸਰਾਭਾ, 24 ਮਈ (ਕਿਰਨਜੀਤ ਕੌਰ ਗਰੇਵਾਲ)- ਗਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ 'ਚ ਸਥਾਪਤ ਡਾਕਟਰੀ ਖੋਜ 'ਤੇ ਮੈਡੀਕਲ ਵਿਦਿਅਕ ਕਾਲਜ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ 123ਵਾਂ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਦੇਸ਼ ...

ਪੂਰੀ ਖ਼ਬਰ »

ਸੱਤਿਆ ਭਾਰਤੀ ਸਕੂਲ ਜੱਟਪੁਰਾ ਵਲੋਂ ਵਾਤਾਵਰਨ ਬਚਾਓ ਜਾਗਰੂਕਤਾ ਰੈਲੀ

ਰਾਏਕੋਟ, 24 ਮਈ (ਬਲਵਿੰਦਰ ਸਿੰਘ ਲਿੱਤਰ)-ਸੱਤਿਆ ਭਾਰਤੀ ਸਕੂਲ ਜੱਟਪੁਰਾ ਵਿਖੇ ਜੈਵਿਕ ਵਿਭਿੰਨਤਾ ਦਿਵਸ ਮੌਕੇ ਵਾਤਾਵਰਨ ਬਚਾਓ ਜਾਗਰੂਕਤਾ ਰੈਲੀ ਆਯੋਜਿਤ ਕੀਤੀ ਗਈ | ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਪਿ੍ੰਸੀਪਲ ਮੈਡਮ ਹਰਪ੍ਰੀਤ ਕੌਰ ਨੇ ਆਖਿਆ ਕਿ ...

ਪੂਰੀ ਖ਼ਬਰ »

ਸਨਮਤੀ ਸਕੂਲ 'ਚ 'ਸੋਲੋ ਡਾਂਸ' ਮੁਕਾਬਲੇ ਕਰਵਾਏ

ਜਗਰਾਉਂ, 24 ਮਈ (ਜੋਗਿੰਦਰ ਸਿੰਘ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਵਿਖੇ ਪਿੰ੍ਰਸੀਪਲ ਸ਼ਸੀ ਜੈਨ ਦੀ ਅਗਵਾਈ ਹੇਠ ਸੋਲੋ ਗੀਤ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ 30 ਵਿਦਿਆਰਥੀਆਂ ਨੇ ਭਾਗ ਲਿਆ | ਸਾਰੇ ਹੀ ਵਿਦਿਆਰਥੀਆਂ ਨੇ ਇਕ-ਦੂਜੇ ਤੋਂ ਵਧ ਕੇ ...

ਪੂਰੀ ਖ਼ਬਰ »

ਸੇਵਾ ਤੇ ਸਿਮਰਨ ਜ਼ਰੀਏ ਮਨ ਦੀ ਮੈਲ ਉੱਤਰਦੀ ਹੈ-ਗਿਆਨੀ ਹਰਪ੍ਰੀਤ ਸਿੰਘ

ਜਗਰਾਉਂ, 24 ਮਈ (ਹਰਵਿੰਦਰ ਸਿੰਘ ਖ਼ਾਲਸਾ)-ਸੇਵਾ ਤੇ ਸਿਮਰਨ ਜਰੀਏ ਮਨ ਦੀ ਮੈਲ ਉੱਤਰਦੀ ਹੈ | ਅੱਜ ਅਸੀਂ ਜਿਨ੍ਹਾਂ ਦਾ ਦਿਹਾੜਾ ਮਨਾ ਰਹੇ ਹਾਂ, ਉਨ੍ਹਾਂ ਨੇ ਗੁਰੂ ਘਰ ਦੇ ਇਸ ਸਿਧਾਂਤ 'ਤੇ ਪਹਿਰਾ ਹੀ ਨਹੀਂ ਦਿੱਤਾ, ਬਲਕਿ ਹਜ਼ਾਰਾਂ ਗੁਰੂ ਪਿਆਰਿਆਂ ਨੂੰ ਇਸ ਨਾਲ ਜੋੜਿਆ ...

ਪੂਰੀ ਖ਼ਬਰ »

ਇੰਡੋ ਕੈਨੇਡੀਅਨ ਇੰਟਰਨੈਸ਼ਨਲ ਸਕੂਲ 'ਚ ਫੈਂਸੀ ਡਰੈੱਸ ਤੇ ਵਾਰਤਾਲਾਪ ਮੁਕਾਬਲੇ

ਰਾਏਕੋਟ, 24 ਮਈ (ਬਲਵਿੰਦਰ ਸਿੰਘ ਲਿੱਤਰ)-ਪੇਂਡੂ ਖੇਤਰ ਦੀ ਨਾਮਵਾਰ ਵਿੱਦਿਅਕ ਸੰਸਥਾ ਇੰਡੋ-ਕੈਨੇਡੀਅਨ ਇੰਟਰਨੈਸਨਲ ਸਕੂਲ ਬਿੰਜਲ (ਬੱਸੀਆਂ) ਵਿਚ ਵਿਦਿਆਰਥੀਆਂ ਨੂੰ ਗੱਲਬਾਤ ਵਿੱਚ ਪਰਪੱਕ ਬਣਾਉਣ ਦੇ ਉਦੇਸ਼ ਨਾਲ ਪਹਿਲੀ ਤੋਂ ਤੀਸਰੀ ਕਲਾਸ ਦੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਸ਼ੋ੍ਰਮਣੀ ਗੁਰਮਤਿ ਪ੍ਰਚਾਰ ਸਭਾ ਸਮਰਾਲਾ ਵਲੋਂ ਦੁੱਖ ਸਾਂਝਾ

ਸਮਰਾਲਾ, 24 ਮਈ (ਬਲਜੀਤ ਸਿੰਘ ਬਘੌਰ, ਸੁਰਜੀਤ)-ਸ਼ੋ੍ਰਮਣੀ ਗੁਰਮਤਿ ਪ੍ਰਚਾਰ ਸਭਾ ਸਮਰਾਲਾ ਦੇ ਅਹੁਦੇਦਾਰਾਂ ਦੀ ਸੋਗਮਈ ਮੀਟਿੰਗ ਭਾਈ ਲਖਵੀਰ ਸਿੰਘ ਬਲਾਲਾ ਦੀ ਦੇਖ ਰੇਖ ਹੋਈ, ਜਿਸ ਵਿਚ ਸਮਾਜਸੇਵੀਂ ਬੰਤ ਸਿੰਘ ਖ਼ਾਲਸਾ ਦੀ ਲੜਕੀ ਮਹਿਲਾ ਵਕੀਲ ਹਰਮਿੰਦਰ ਕੌਰ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX