ਤਾਜਾ ਖ਼ਬਰਾਂ


ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  25 minutes ago
ਨਵੀਂ ਦਿੱਲੀ, 19 ਜੁਲਾਈ - ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਯੂ.ਪੀ ਸਰਕਾਰ ਨੂੰ ਸੀ.ਬੀ.ਆਈ ਜੱਜ...
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  59 minutes ago
ਲਖਨਊ, 19 ਜੁਲਾਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸੋਨਭੱਦਰ ਜਾਣਗੇ, ਜਿੱਥੇ ਕਿ ਉਹ ਜ਼ਮੀਨੀ ਵਿਵਾਦ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ...
ਪਸ਼ੂ ਚੋਰੀ ਦੇ ਸ਼ੱਕ 'ਚ ਲੋਕਾਂ ਵੱਲੋਂ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 1 hour ago
ਪਟਨਾ, 19 ਜੁਲਾਈ - ਬਿਹਾਰ ਦੇ ਸਾਰਨ 'ਚ ਪੈਂਦੇ ਬਨਿਆਪੁਰ ਵਿਖੇ ਪਸ਼ੂ ਚੋਰੀ ਕਰਨ ਦੇ ਸ਼ੱਕ 'ਚ ਲੋਕਾਂ ਨੇ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਅੱਜ ਮੀਟਿੰਗ ਨਹੀ - ਬੀ.ਸੀ.ਸੀ.ਆਈ
. . .  about 1 hour ago
ਮੁੰਬਈ, 19 ਜੁਲਾਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਦਾ ਕਹਿਣਾ ਹੈ ਕਿ ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਮੁੰਬਈ 'ਚ ਅੱਜ ਮੀਟਿੰਗ...
ਅਸਮ 'ਚ ਐਨ.ਆਰ.ਸੀ ਮਾਮਲੇ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਨਵੀਂ ਦਿੱਲੀ, 19 ਜੁਲਾਈ - ਅਸਮ 'ਚ ਐਨ.ਆਰ.ਸੀ ਮਾਮਲੇ 'ਚ ਕੇਂਦਰ ਤੇ ਅਸਮ ਸਰਕਾਰ ਦੀਆਂ ਅਰਜ਼ੀਆਂ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ...
ਕੁਮਾਰਸਵਾਮੀ ਅੱਜ ਦੁਪਹਿਰ ਤੱਕ ਸਾਬਤ ਕਰਨਗੇ ਬਹੁਮਤ
. . .  57 minutes ago
ਬੈਂਗਲੁਰੂ, 19 ਜੁਲਾਈ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਅੱਜ ਦੁਪਹਿਰ ਤੱਕ ਬਹੁਮਤ ਸਾਬਤ ਕਰਨਗੇ। ਰਾਜਪਾਲ ਵਜੁਭਾਈ ਬਾਲਾ ਨੇ ਕੁਮਾਰਸਵਾਮੀ ਨੂੰ ਦੁਪਹਿਰ 1.30 ਵਜੇ ਤੱਕ ਬਹੁਮਤ ਸਾਬਤ ਕਰਨ...
ਨਿਊਜ਼ੀਲੈਂਡ ਦੇ ਕ੍ਰਾਈਸਚਰਚ 'ਚ ਜ਼ੋਰਦਾਰ ਧਮਾਕਾ, 7 ਜ਼ਖਮੀ
. . .  about 1 hour ago
ਆਕਲੈਂਡ, 19 ਜੁਲਾਈ (ਹਰਮਨਪ੍ਰੀਤ ਸਿੰਘ ਸੈਣੀ) - ਨਿਊਜ਼ੀਲੈਂਡ ਦੇ ਸ਼ਹਿਰ ਕ੍ਰਾਈਸਚਰਚ ਵਿਚ ਇਕ ਘਰ ਅੰਦਰ ਹੋਏ ਜ਼ੋਰਦਾਰ ਧਮਾਕੇ ਵਿਚ 7 ਲੋਕ ਗੰਭੀਰ ਰੂਪ ਤੋਂ ਜ਼ਖਮੀ ਹੋ...
ਅੱਜ ਦਾ ਵਿਚਾਰ
. . .  about 2 hours ago
ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 10 hours ago
ਡੇਰਾਬੱਸੀ,18 ਜੁਲਾਈ(ਗੁਰਮੀਤ ਸਿੰਘ)-ਬਰਵਾਲਾ ਸੜਕ ਤੇ ਸਤਿਥ ਪਿੰਡ ਰਾਮ ਪੁਰ ਸੈਣੀਆ ਵਿਖੇ ਦੇਰ ਰਾਤ ਤੇਂਦੁਆ ਵੇਖੇ ਜਾਣ ਦੀ ਅਫ਼ਵਾਹ ਨੇ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਪਿੰਡ ਵਿੱਚ ਗੁੱਗਾ ਮੈੜੀ ਧਾਰਮਿਕ ਸਥਾਨ...
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਜਲੰਧਰ ,18 ਜੁਲਾਈ -ਕਬੀਰ ਨਗਰ 'ਚ ਸਫ਼ਾਈ ਕਰਦੇ ਸਮੇਂ ਇਕਦਮ ਸੀਵਰੇਜ 'ਚ ਪਾਣੀ ਆਉਣ ਕਰਕੇ ਮਜ਼ਦੂਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ , ਜਦਕਿ ਇਕ ਨੂੰ ਬਚਾ ਲਿਆ ...
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਘੱਗਰ ਦਰਿਆ ਵਿਚ ਆਏ ਹੜ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪਾਸੇ ਜਿੱਥੇ ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ...
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਬੈਂਗਲੁਰੂ, 18 ਜੁਲਾਈ- ਸਦਨ ਦੀ ਕਾਰਵਾਈ ਮੁਲਤਵੀ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਅੰਦਰ ਭਾਜਪਾ ਵਿਧਾਇਕ ਮੌਜੂਦ ਹਨ। ਭਾਜਪਾ ਆਗੂ ਯੇਦੀਯੁੱਰਪਾ ਅਤੇ ਭਾਜਪਾ ਵਿਧਾਇਕਾ ਨੇ ਸਾਰੀ ਰਾਤ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ...
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਜੇਠ ਸੰਮਤ 551
ਵਿਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਜਲੰਧਰ

ਟਿ੍ਬਿਊਨਲ ਕਰੇਗਾ ਇੰਪਰੂਵਮੈਂਟ ਟਰੱਸਟ ਤੋਂ ਕਰਜ਼ਾ ਵਸੂਲੀ ਦਾ ਫ਼ੈਸਲਾ

ਜਲੰਧਰ, 24 ਮਈ (ਸ਼ਿਵ ਸ਼ਰਮਾ)- ਜਲੰਧਰ ਇੰਪਰੂਵਮੈਂਟ ਟਰੱਸਟ ਤੋਂ 110 ਕਰੋੜ ਰੁਪਏ ਦਾ ਕਰਜ਼ਾ ਵਸੂਲ ਕਰਨ ਲੈਣ ਲਈ ਪੰਜਾਬ ਨੈਸ਼ਨਲ ਬੈਂਕ ਹੁਣ ਕਰਜ਼ਾ ਵਸੂਲੀ ਟਿ੍ਬਿਊਨਲ ਵਿਚ ਪੁੱਜ ਗਿਆ ਹੈ ਤੇ ਟਿ੍ਬਿਊਨਲ ਨੇ ਇਸ ਮਾਮਲੇ 'ਚ ਟਰੱਸਟ ਅਫ਼ਸਰਾਂ ਨੂੰ 27 ਮਈ ਨੂੰ ਪੇਸ਼ ਹੋਣ ਲਈ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਯਾਦਗਾਰ ਕਰਤਾਰਪੁਰ ਵਿਚ ਨਾਟਕ ਅੱਜ

ਜਲੰਧਰ, 24 ਮਈ (ਅ. ਬ.)-ਜੰਗ-ਏ-ਆਜ਼ਾਦੀ ਯਾਦਗਾਰ ਕਰਤਾਰਪੁਰ ਵਿਖੇ ਹਰ ਮਹੀਨੇ ਦੇਸ਼ ਭਗਤਾਂ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਵਿਸ਼ੇਸ਼ ਤੌਰ 'ਤੇ ਲੜੀਵਾਰ ਨਾਟਕ ਕਰਵਾਏ ਜਾਂਦੇ ਹਨ | ਇਸ ਪ੍ਰੋਗਰਾਮ ਦੀ ਲੜੀ ਵਿਚ ਇਸ ਵਾਰ 25 ਮਈ ਸਨਿਚਰਵਾਰ ਨੂੰ ਦੁਪਹਿਰ 3 ਵਜੇ ...

ਪੂਰੀ ਖ਼ਬਰ »

ਕੱਪੜਿਆਂ ਦੀ ਦੁਕਾਨ 'ਚ ਚੋਰੀ

ਮੰਡ (ਜਲੰਧਰ), 24 ਮਈ (ਬਲਜੀਤ ਸਿੰਘ ਸੋਹਲ)-ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ਮੰਡ ਵਿਚ ਸਤ ਕਰਤਾਰ ਕੁਲੈਕਸ਼ਨ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ | ਦੁਕਾਨ ਦੇ ਮਾਲਕ ਸਤਪਾਲ ਨੇ ਜਾਣਕਾਰੀ ਦਿੰਦੇ ਹੋਏ ਦੱ ਸਿਆ ਕਿ ਮੰਡ ਤੋਂ ਗਾਜੀਪੁਰ ਸੜਕ 'ਤੇ ਉਸ ਦੀ ਰੈਡੀਮੇਡ ...

ਪੂਰੀ ਖ਼ਬਰ »

ਗੁਰੂ ਨਾਨਕਪੁਰਾ ਰੇਲਵੇ ਫਾਟਕ ਲਾਗੇ ਫੁੱਟਪਾਥਾਂ 'ਤੇ ਪਏ ਕੂੜੇ ਤੋਂ ਲੋਕ ਦੁਖੀ

ਚੁਗਿੱਟੀ/ਜੰਡੂਸਿੰਘਾ, 24 ਮਈ (ਨਰਿੰਦਰ ਲਾਗੂ)-ਸਥਾਨਕ ਗੁਰੂ ਨਾਨਕਪੁਰਾ ਰੇਲਵੇ ਫਾਟਕ ਤੋਂ ਲਾਡੋਵਾਲੀ ਰੋਡ ਤੱਕ ਦੋਹੀਂ ਪਾਸੇ ਬਣਾਏ ਗਏ ਫੁੱਟਪਾਥਾਂ 'ਤੇ ਥਾਂ-ਥਾਂ ਪਏ ਕੂੜੇ ਦੇ ਢੇਰਾਂ ਤੋਂ ਆਉਂਦੀ ਬਦਬੂ ਰਾਹਗੀਰਾਂ ਲਈ ਪ੍ਰੇਸ਼ਾਨੀ ਬਣੀ ਹੋਈ ਹੈ | ਫਾਟਕ ਬੰਦ ਹੋਣ ...

ਪੂਰੀ ਖ਼ਬਰ »

ਹੱਡਾ ਰੋੜੀ ਿਖ਼ਲਾਫ਼ ਇੱਕਜੁੱਟ ਹੋਏ ਬੁਲੰਦਪੁਰ ਵਾਸੀ

ਮਕਸੂਦਾਂ, 24 ਮਈ (ਲਖਵਿੰਦਰ ਪਾਠਕ)-50 ਸਾਲਾਂ ਤੋਂ ਬੁਲੰਦਪੁਰ ਪਿੰਡ ਦੇ ਨਾਲ ਨੂਰਪੁਰ ਪਿੰਡ ਦੀ ਹੱਦ 'ਚ ਚੱਲ ਰਹੇ ਹੱਡਾ ਰੋੜੀ ਿਖ਼ਲਾਫ਼ ਬੁਲੰਦ ਪੁਰ ਵਾਸੀ ਅੱਜ ਇਕ ਵਾਰ ਫਿਰ ਇਕੱਠੇ ਹੋਏ ਤੇ ਹੱਡਾ ਰੋੜੀ ਨੂੰ ਸ਼ਿਫ਼ਟ ਕਰਨ ਦੀ ਮੰਗ ਕਰਨ ਲੱਗੇ | ਹੱਡਾ ਰੋੜੀ ਿਖ਼ਲਾਫ਼ ...

ਪੂਰੀ ਖ਼ਬਰ »

ਨਿਗਮ ਦਫਤਰ 'ਚ ਪਈ ਰਹੀ ਸੁੰਨਸਾਨ

ਜਲੰਧਰ, 24 ਮਈ (ਸ਼ਿਵ)- ਚੋਣ ਨਤੀਜੇ ਆਉਣ ਦੇ ਦੂਜੇ ਦਿਨ ਨਿਗਮ 'ਚ ਪੂਰੀ ਤਰ੍ਹਾਂ ਨਾਲ ਸੁੰਨਸਾਨ ਪਈ ਰਹੀ | ਨਿਗਮ ਦਾ ਕਾਫ਼ੀ ਅਮਲਾ ਵੀ ਵੀਰਵਾਰ ਨੂੰ ਚੋਣ ਡਿਊਟੀ 'ਚ ਲੱਗਾ ਹੋਇਆ ਸੀ ਜਿਸ ਕਰਕੇ ਕਈ ਮੈਂਬਰ ਨਿਗਮ ਦਫ਼ਤਰ ਨਹੀਂ ਪੁੱਜੇ | ਇਕ ਮਹੀਨੇ ਤੋਂ ਜ਼ਿਆਦਾ ਸਮੇਂ ਤੱਕ ...

ਪੂਰੀ ਖ਼ਬਰ »

ਲੜਕੀ ਨਾਲ ਛੇੜਛਾੜ ਕਰਨ ਤੋਂ ਰੋਕਣ 'ਤੇ ਚਾਕੂ ਨਾਲ ਹਮਲਾ ਕਰ ਕੇ ਕੀਤਾ ਜ਼ਖ਼ਮੀ

ਫਿਲੌਰ, 24 ਮਈ ( ਸੁਰਜੀਤ ਸਿੰਘ ਬਰਨਾਲਾ)-ਫਿਲੌਰ ਦੇ ਨਜ਼ਦੀਕੀ ਢਾਬੇ 'ਤੇ ਲੜਕੀ ਨੂੰ ਛੇੜਨ ਨੂੰ ਲੈ ਕੇ ਵਿਅਕਤੀ ਨੂੰ ਚਾਕੂ ਮਾਰ ਕੇ ਗੰਭੀਰ ਜ਼ਖਮੀ ਕੀਤੇ ਜਾਣ ਦੀ ਖਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਫਿਲੌਰ ਵਿਖੇ ਇਲਾਜ ਅਧੀਨ ਲਾਡੀ ਵਾਸੀ ...

ਪੂਰੀ ਖ਼ਬਰ »

ਲੁਟੇਰੇ ਐਕਟਿਵਾ ਸਵਾਰ ਹੈੱਡਟੀਚਰ ਦਾ ਪਰਸ ਝਪਟ ਕੇ ਫਰਾਰ

ਸ਼ਾਹਕੋਟ, 24 ਮਈ (ਸੁਖਦੀਪ ਸਿੰਘ)- ਅੱਜ ਦੁਪਹਿਰ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਇਕ ਐਕਟਿਵਾ ਸਵਾਰ ਹੈਡਟੀਚਰ ਦਾ ਪਰਸ ਝਪਟਣ ਦੀ ਖਬਰ ਹੈ | ਰਮਨਜੀਤ ਕੌਰ ਪਤਨੀ ਸਤਿਕਾਰ ਸਿੰਘ ਵਾਸੀ ਪਿੰਡ ਸਾਹਲਾਪੁਰ (ਸ਼ਾਹਕੋਟ) ਨੇ ਦੱਸਿਆ ਕਿ ਉਹ ਸਰਕਾਰੀ ਮਿਡਲ ਸਕੂਲ, ਬਾਹਮਣੀਆਂ ...

ਪੂਰੀ ਖ਼ਬਰ »

ਮਨਜੀਤ ਲਾਲ ਖ਼ੁਦਕੁਸ਼ੀ ਮਾਮਲੇ 'ਚ 2 ਗਿ੍ਫ਼ਤਾਰ, 4 ਹਾਲੇ ਵੀ ਫ਼ਰਾਰ

ਮਕਸੂਦਾਂ, 24 ਮਈ (ਲਖਵਿੰਦਰ ਪਾਠਕ)-ਆਪਣੇ 'ਤੇ ਹਮਲਾ ਕਰਨ ਵਾਲੇ ਦੋਸ਼ੀਆਂ ਿਖ਼ਲਾਫ਼ ਪੁਲਿਸ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰਨ ਵਾਲੇ ਮਨਜੀਤ ਲਾਲ ਪੁੱਤਰ ਜਸਵਿੰਦਰ ਲਾਲ ਵਾਸੀ ਸੰਤੋਖਪੁਰਾ ਦੇ ਮਾਮਲੇ 'ਚ ਪੁਲਿਸ ਵਲੋਂ ਦੋ ਦੋਸ਼ੀਆਂ ...

ਪੂਰੀ ਖ਼ਬਰ »

ਸੁੱਚੀ ਪਿੰਡ ਸਕੂਲ ਵਿਚ ਸਾਈਕਲ ਵੰਡੇ

ਜਲੰਧਰ, 24 ਮਈ (ਸੋਢੀ)-ਸਿੱ ਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁੱਚੀ ਪਿੰਡ ਵਿਖੇ ਮਾਈ ਭਾਗੋ ਸਕੀਮ ਤਹਿਤ 10+1 ਅਤੇ 10+2 ਦੀਆਂ ਸਮੂਹ ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ | ਇਸ ਮੌਕੇ ਸਮੂਹ ਪ੍ਰਬੰਧਕ ਕਮੇਟੀ ਮੈਂਬਰ, ...

ਪੂਰੀ ਖ਼ਬਰ »

ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਜਲੰਧਰ, 24 ਮਈ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨ ਮਕਸੂਦਾਂ ਵਿਖੇ ਸ਼ਾਈਨਿੰਗ ਸਟਾਰਜ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੀ. ਬੀ. ਐੱਸ. ਈ. ਬੋਰਡ ਤੇ ਪੀ. ਐੱਸ. ਈ. ਬੀ.ਬੋਰਡ 'ਚੋਂ 75 ਫ਼ੀਸਦੀ ਤੋਂ ਜ਼ਿਆਦਾ ਅੰਕ ਪ੍ਰਾਪਤ ਕਰਨ ਵਾਲੇ 31 ਸਕੂਲਾਂ ਦੇ 346 ਵਿਦਿਆਰਥੀਆਂ ਨੂੰ ਸਰਟੀਫਿਕੇਟ, ਮੈਡਲ ਤੇ ਸਕਾਲਰਸ਼ਿਪ ਦੇ ਕੇ ਸਨਮਾਨਿਤ ਕੀਤਾ | ਇਸ ਸਮਾਗਮ 'ਚ ਕੈਂਬਰਿਜ ਇੰਟਰਨੈਸ਼ਨਲ ਸਕੂਲ, ਟੈਗੋਰ ਇੰਟਰਨੈਸ਼ਨਲ ਸਮਾਰਟ ਸਕੂਲ, ਏਅਰ ਫੋਰਸ ਸਕੂਲ ਵੈਸਟ ਬੰਗਾਲ, ਦੋਆਬਾ ਕਾਲਜੀਏਟ ਅਤੇ ਰਬਿੰਦਰਾ ਡੇ ਪਬਲਿਕ ਸਕੂਲ ਆਦਿ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮਾਗਮ 'ਚ ਸੀ. ਟੀ. ਗਰੁੱਪ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ, ਮੈਨੇਜਿੰਗ ਡਾਇਰੈਕਟਰ ਮਨਬੀਰ ਸਿੰਘ, ਮਕਸੂਦਾਂ ਕੈਂਪਸ ਦੀ ਡਾਇਰੈਕਟਰ ਡਾ. ਜਸਦੀਪ ਕੌਰ ਧਾਮੀ ਅਤੇ ਸੀ. ਟੀ. ਗਰੁੱਪ ਦਾ ਸਟਾਫ਼ ਵਿਸ਼ੇਸ਼ ਤੌਰ 'ਤੇ ਮੌਜੂਦ ਸੀ | ਕੈਂਪਸ ਡਾਇਰੈਕਟਰ ਡਾ. ਜਸਦੀਪ ਕੌਰ ਧਾਮੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਵਿਦਿਆਰਥੀਆਂ ਦੇ ਭਵਿੱਖ ਨੂੰ ਵਧੀਆ ਬਣਾਉਣ ਲਈ ਪ੍ਰੇਰਿਤ ਕਰਦੇ ਹਨ | ਚੇਅਰਮੈਨ ਚਰਨਜੀਤ ਸਿੰਘ ਚੰਨੀ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ |


ਖ਼ਬਰ ਸ਼ੇਅਰ ਕਰੋ

ਭਾਜਪਾ ਦੀ ਜਿੱਤ ਦੀ ਖੁਸ਼ੀ 'ਚ ਵਰਕਰਾਂ ਨੇ ਲੱਡੂ ਵੰਡੇ

ਭੋਗਪੁਰ, 24 ਮਈ (ਕੁਲਦੀਪ ਸਿੰਘ ਪਾਬਲਾ)-ਲੋਕ ਸਭਾ ਚੋਣਾਂ ਦੌਰਾਨ ਭਾਰੀ ਬਹੁਮਤ ਨਾਲ ਦੇਸ਼ 'ਚ ਮੁੜ ਮੋਦੀ ਸਰਕਾਰ ਚੁਣੇ ਜਾਣ ਦੀ ਖੁਸ਼ੀ 'ਚ ਭਾਰਤੀ ਜਨਤਾ ਪਾਰਟੀ ਮੰਡਲ ਭੋਗਪੁਰ ਦੇ ਆਗੂਆਂ ਵਲੋਂ ਭਾਜਪਾ ਆਗੂ ਰੋਹਿਤ ਕੁਮਾਰ ਦੀ ਅਗਵਾਈ ਹੇਠ ਲੱਡੂ ਵੰਡ ਕੇ ਖੁਸ਼ੀ ਦੇ ਜਸ਼ਨ ...

ਪੂਰੀ ਖ਼ਬਰ »

ਚੋਣਾਂ ਕਾਰਨ ਖਾਲੇਵਾਲ ਦੇ ਪੁਲ ਦਾ ਰੁਕਿਆ ਨਿਰਮਾਣ ਆਖ਼ਰ ਕਦੋਂ ਹੋਵੇਗਾ ਚਾਲੂ

ਲੋਹੀਆਂ ਖਾਸ, 24 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਲੰਘੀਆਂ ਲੋਕ ਸਭਾ ਚੋਣਾਂ 'ਚ ਅਫਸਰਸ਼ਾਹੀ ਦੇ ਰੁੱਝੇ ਹੋਣ ਕਾਰਨ ਨਵਾਂ ਪਿੰਡ ਖਾਲੇਵਾਲ ਦੇ ਨਵੇਂ ਬਣ ਰਹੇ ਪੁੱਲ ਦਾ ਨਿਰਮਾਣ ਕਾਰਜ ਰੁਕੇ ਰਹਿਣ ਦੌਰਾਨ ਹੀ ਇਸ ਚਿੱਟੀ ਵੇਂਾਈ 'ਚ ਆਏ ਤੂਫਾਨੀ ਪਾਣੀ ਨੇ ਇਲਾਕੇ ਦੇ ...

ਪੂਰੀ ਖ਼ਬਰ »

ਪੰਜਾਬ ਕਿ੍ਸਚਨ ਮੂਵਮੈਂਟ ਤੇ ਪਾਸਟਰ ਐਸੋਸੀਏਸ਼ਨ ਨੇ ਚੌਧਰੀ ਨੂੰ ਦਿੱਤੀ ਜਿੱਤ ਦੀ ਵਧਾਈ

ਸ਼ਾਹਕੋਟ, 24 ਮਈ (ਸੁਖਦੀਪ ਸਿੰਘ)- ਪੰਜਾਬ ਕਿ੍ਸਚਨ ਮੂਵਮੈਂਟ ਤੇ ਪਾਸਟਰ ਐਸੋਸੀਏਸ਼ਨ ਜਲੰਧਰ ਵਲੋਂ ਚੌਧਰੀ ਸੰਤੋਖ ਸਿੰਘ ਨੂੰ ਮੁੜ ਸੰਸਦ ਮੈਂਬਰ ਬਣਨ 'ਤੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਜਿੱਤ ਦੀ ਵਧਾਈ ਦਿੱਤੀ ਗਈ | ਚੌਧਰੀ ਸੰਤੋਖ ਸਿੰਘ ਨਾਲ ...

ਪੂਰੀ ਖ਼ਬਰ »

ਐਸ.ਡੀ. ਸਕੂਲ 'ਚ ਖੇਡਾਂ ਕਰਵਾਈਆਂ

ਆਦਮਪੁਰ, 24 ਮਈ (ਰਮਨ ਦਵੇਸਰ)-ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਆਦਮਪੁਰ ਵਿਖੇ ਨਰਸਰੀ ਕਲਾਸ ਦੇ ਵਿਦਿਆਰਥੀਆਂ ਵਿਚਕਾਰ ਫਨ ਗੇਮਸ ਦੇ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲਿਆਂ ਨੂੰ ਤਿੰਨ ਹਿੱਸਿਆਂ 'ਚ ਵੰਡਿਆ ਗਿਆ ਤੇ ਛੋਟੇ ਛੋਟੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਦੀ ਜਿੱਤ ਦੀ ਖੁਸ਼ੀ 'ਚ ਕਾਾਗਰਸੀਆਂ ਨੇ ਲੱਡੂ ਵੰਡੇ

ਆਦਮਪੁਰ, 24 ਮਈ (ਰਮਨ ਦਵੇਸਰ)-ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚੌਧਰੀ ਸੰਤੋਖ ਸਿੰਘ ਨੇ ਜਿੱਤ ਪ੍ਰਾਪਤ ਕੀਤੀ ¢ ਇਸ ਖੁਸ਼ੀ 'ਚ ਆਦਮਪੁਰ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਇਕ ਦੂਜੇ ਨੰੂ ਵਧਾਈ ਦਿੱਤੀ ਤੇ ਭੰਗੜਾ ਪਾ ਕੇ ਲੱਡੂ ਵੰਡ ਕੇ ਖਸ਼ੀ ਦਾ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਵਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਰੈਲੀ

ਫਿਲੌਰ, 24 ਮਈ ( ਸੁਰਜੀਤ ਸਿੰਘ ਬਰਨਾਲਾ )-ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਸਿੱਖਿਆ ਵਿਭਾਗ ਵਲੋਂ ਸਕੂਲਾਂ 'ਚ ਵਿਦਿਆਰਥੀਆਂ ਦੇ 'ਬੱਡੀ ' ਗਰੁੱਪ ਬਣਾਏ ਗਏ ਹਨ | ਇਸ ਤਹਿਤ ਵਿਦਿਆਰਥੀ ਹਰੇਕ ਮਹੀਨੇ ਵੱਖ ਵੱਖ ਨਸ਼ਿਆਂ ਿਖ਼ਲਾਫ਼ ...

ਪੂਰੀ ਖ਼ਬਰ »

ਐੱਚ.ਐਮ.ਵੀ. ਕਾਲਜ 'ਚ ਜੈਵ ਵਿਭਿੰਨਤਾ ਦਿਵਸ ਮਨਾਇਆ

ਜਲੰਧਰ, 24 ਮਈ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਾਵਿਦਿਆਲਾ ਜਲੰਧਰ ਵਿਖੇ ਵਣ ਵਿਭਾਗ ਦੇ ਦਿਸ਼ਾ-ਨਿਰਦੇਸ਼ ਅਧੀਨ ਅਤੇ ਪਿ੍ੰਸੀਪਲ ਪ੍ਰੋ. ਡਾ: ਅਜੇ ਸਰੀਨ ਦੀ ਯੋਗ ਅਗਵਾਈ ਹੇਠ ਵਿਸ਼ਵ ਜੈਵ ਵਿਭਿੰਨਤਾ ਦਿਵਸ ਮਨਾਇਆ ਗਿਆ | ਇਸ ਮੌਕੇ ਸਤਨਾਮ ਸਿੰਘ (ਕੰਜਰਵੇਟਰ ਆਫ਼ ...

ਪੂਰੀ ਖ਼ਬਰ »

ਚਾਚਾ ਗੰਨ ਹਾਊਸ ਦੇ ਮਾਲਕਾਂ ਿਖ਼ਲਾਫ਼ ਮੁਕੱਦਮਾ ਦਰਜ

ਜਲੰਧਰ, 24 ਮਈ (ਐੱਮ.ਐੱਸ. ਲੋਹੀਆ) - ਨਕੋਦਰ ਚੌਕ ਨੇੜੇ ਚੱਲ ਰਹੇ ਲਵਲੀ ਆਟੋਜ਼ ਦੀ ਦੂਸਰੀ ਮੰਜ਼ਿਲ 'ਤੇ ਬਣੀ ਕੰਟੀਨ 'ਚ 6 ਮਈ 2019 ਵਾਲੇ ਦਿਨ ਮਨਪ੍ਰੀਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਮੁਸਤਫ਼ਾਪੁਰਾ, ਕਰਤਾਰਪੁਰ ਨੇ ਗੋਲੀਆਂ ਮਾਰ ਕੇ ਸੀਮਾ ਤਿਵਾੜੀ ਪੁੱਤਰੀ ਰਾਮ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਕੀਤੀ ਲੁੱਟ-ਖੋਹ

ਜੰਡਿਆਲਾ ਮੰਜਕੀ 24 ਮਈ (ਮਨਜਿੰਦਰ ਸਿੰਘ)-ਸਥਾਨਕ ਜੰਡਿਆਲਾ ਨੂਰਮਹਿਲ ਰੋਡ 'ਤੇ ਇਕ ਬਜ਼ੁਰਗ ਵਿਅਕਤੀ ਉੱਪਰ ਲੁਟੇਰਿਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਨਕਦੀ ਤੇ ਹੋਰ ਕੀਮਤੀ ਸਾਮਾਨ ਲੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਭਾਜਪਾ ਦੀ ਸਰਕਾਰ ਬਣਨ 'ਤੇ ਨੂਰਮਹਿਲ ਵਿਚ ਲੱਡੂ ਵੰਡੇ

ਨੂਰਮਹਿਲ, 24 ਮਈ (ਜਸਵਿੰਦਰ ਸਿੰਘ ਲਾਂਬਾ)-ਦੇਸ਼ ਵਿਚ ਦੁਬਾਰਾ ਮੋਦੀ ਸਰਕਾਰ ਬਣਨ 'ਤੇ ਨੂਰਮਹਿਲ ਵਿਚ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਪੁਰਾਣੇ ਬਸ ਸਟੈਂਡ 'ਤੇ ਭੰਗੜੇ ਪਾਏ ਗਏ, ਪਟਾਕੇ ਚਲਾਏ ਤੇ ਖੁਸ਼ੀ ਵਿਚ ਲੱਡੂ ਵੰਡੇ ਗਏ | ਬਾਅਦ ਵਿਚ ਵੱਡੀ ਗਿਣਤੀ ਵਿਚ ਇਨ੍ਹਾਂ ...

ਪੂਰੀ ਖ਼ਬਰ »

ਲੋਕਾਂ ਨੇ ਮੋਦੀ ਸਰਕਾਰ ਦੇ ਕੰਮਾਂ ਤੋਂ ਖੁਸ਼ ਹੋ ਕੇ ਪਾਈਆਂ ਵੋਟਾਂ-ਕੌ ਾਸਲਰ ਚੱਠਾ

ਚੁਗਿੱਟੀ/ਜੰਡੂਸਿੰਘਾ, 24 ਮਈ (ਨਰਿੰਦਰ ਲਾਗੂ)-ਦੇਸ਼ ਭਰ 'ਚ ਹਰ ਵਰਗ ਦੇ ਵੋਟਰਾਂ ਵਲੋਂ ਮੋਦੀ ਸਰਕਾਰ ਦੀ ਕਾਰਜ ਸ਼ੈਲੀ ਤੋਂ ਖੁਸ਼ ਹੋ ਕੇ ਵੋਟਾਂ ਪਾਈਆਂ ਗਈਆਂ ਹਨ, ਜਿਸ ਕਰਕੇ ਐਨ. ਡੀ. ਏ. ਦੀ ਪ੍ਰਸੰਸਾਯੋਗ ਜਿੱਤ ਹੋਈ ਹੈ | ਇਹ ਸਫ਼ਲਤਾ ਇਸ ਗੱਲ 'ਤੇ ਵੀ ਮੋਹਰ ਲਗਾਉਂਦੀ ਹੈ ...

ਪੂਰੀ ਖ਼ਬਰ »

ਡਾ. ਐਮ.ਡੀ. ਬੌਰੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਜਲੰਧਰ, 24 ਮਈ (ਰਣਜੀਤ ਸਿੰਘ ਸੋਢੀ)-ਡਾ. ਅਨੂਪ ਬੌਰੀ ਤੇ ਡਾ. ਚੰਦਰ ਬੌਰੀ ਦੇ ਪਿਤਾ ਡਾ. ਐਮ. ਡੀ. ਬੌਰੀ ਦੀ ਆਤਮਿਕ ਸ਼ਾਂਤੀ ਲਈ ਪਰਿਵਾਰਕ ਮੈਂਬਰਾਂ ਵਲੋਂ ਰਸਮ ਪਗੜੀ ਕਰਵਾਈ ਗਈ | ਇਸ ਮੌਕੇ ਕਰਵਾਏ ਗਏ ਸਮਾਗਮ 'ਚ ਵੱਡੀ ਗਿਣਤੀ 'ਚ ਰਿਸ਼ਤੇਦਾਰਾਂ ਤੇ ਸਨੇਹੀਆਂ ਤੋਂ ਇਲਾਵਾ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਸੀਜ਼ਨ ਅੱਜ ਹੋਵੇਗਾ ਮੁਕੰਮਲ-ਡੀ.ਸੀ.

ਜਲੰਧਰ, 24 ਮਈ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਮੰਡੀਆਂ 'ਚ ਕਣਕ ਦੀ ਖ਼ਰੀਦ ਦਾ ਸੀਜਨ 25 ਮਈ ਨੂੰ ਮੁਕੰਮਲ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 78 ਮੰਡੀਆਂ ਵਿੱਚ ...

ਪੂਰੀ ਖ਼ਬਰ »

8 ਸੰਸਥਾ ਨੇ ਰਾਸ਼ਟਰੀ ਪੱਧਰ ਦੀ ਰੈਂਕਿੰਗ ਦੌਰਾਨ ਫ਼ੈਸ਼ਨ ਡਿਜ਼ਾਈਨਿੰਗ ਲਈ ਦੇਸ਼ ਦੇ 30 ਪ੍ਰਮੁੱਖ ਕਾਲਜਾਂ 'ਚ ਕੀਤਾ ਸ਼ੁਮਾਰ ਕੇ.ਐਮ.ਵੀ. ਨੂੰ ਇੰਡੀਆ ਟੂਡੇ ਮੈਗਜ਼ੀਨ ਵਲੋਂ ਦੇਸ਼ ਭਰ 'ਚੋਂ ਪ੍ਰਾਪਤ ਹੋਇਆ ਪਹਿਲਾ ਰੈਂਕ

ਜਲੰਧਰ, 24 ਮਈ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿ੍ਹਆਂ ਮਹਾਂ ਵਿਦਿਆਲਾ ਕਾਲਜ, ਜਲੰਧਰ ਨੂੰ ਦੇਸ਼ ਦੀ ਪ੍ਰਸਿੱਧ ਮੈਗਜ਼ੀਨ ਇੰਡੀਆ ਟੂਡੇ ਵਲੋਂ ਵੱਖ-ਵੱਖ ਸ਼੍ਰੇਣੀਆਂ ਦੇ ਅਧਾਰ 'ਤੇ ਦੇਸ਼ ਭਰ 'ਚੋਂ ਪਹਿਲਾ ਰੈਂਕ ਪ੍ਰਦਾਨ ਕੀਤਾ ...

ਪੂਰੀ ਖ਼ਬਰ »

ਕੇ.ਐਮ.ਵੀ. ਨੂੰ ਇੰਡੀਆ ਟੂਡੇ ਮੈਗਜ਼ੀਨ ਵਲੋਂ ਦੇਸ਼ ਭਰ 'ਚੋਂ ਪ੍ਰਾਪਤ ਹੋਇਆ ਪਹਿਲਾ ਰੈਂਕ

ਜਲੰਧਰ, 24 ਮਈ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿ੍ਹਆਂ ਮਹਾਂ ਵਿਦਿਆਲਾ ਕਾਲਜ, ਜਲੰਧਰ ਨੂੰ ਦੇਸ਼ ਦੀ ਪ੍ਰਸਿੱਧ ਮੈਗਜ਼ੀਨ ਇੰਡੀਆ ਟੂਡੇ ਵਲੋਂ ਵੱਖ-ਵੱਖ ਸ਼੍ਰੇਣੀਆਂ ਦੇ ਅਧਾਰ 'ਤੇ ਦੇਸ਼ ਭਰ 'ਚੋਂ ਪਹਿਲਾ ਰੈਂਕ ਪ੍ਰਦਾਨ ਕੀਤਾ ...

ਪੂਰੀ ਖ਼ਬਰ »

ਬਸਤੀਆਂ ਦੇ ਖੇਤਰ 'ਚ ਅੱਧੇ ਘੰਟੇ ਅੰਦਰ ਲੁੱਟ ਦੀਆਂ 2 ਵਾਰਦਾਤਾਂ

ਜਲੰਧਰ, 24 ਮਈ (ਐੱਮ. ਐੱਸ. ਲੋਹੀਆ) - ਬਸਤੀ ਸ਼ੇਖ ਦੇ ਖੇਤਰ 'ਚ ਸ਼ਹਿਨਾਈ ਪੈਲੇਸ ਨੇੜੇ ਆਪਣੀ ਭੈਣ ਨਾਲ ਪੈਦਲ ਜਾ ਰਹੀ ਇਕ ਲੜਕੀ ਤੋਂ 2 ਮੋਟਰਸਾਈਕਲ ਸਵਾਰ ਮੋਬਾਈਲ ਲੁੱਟ ਕੇ ਫਰਾਰ ਹੋ ਗਏ | ਲੁੱਟ ਦੀ ਸ਼ਿਕਾਰ ਸੋਨਮ ਵਾਸੀ ਬਸਤੀ ਸ਼ੇਖ ਨੇ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ...

ਪੂਰੀ ਖ਼ਬਰ »

ਸੇਂਟ ਸੋਲਜਰ ਸੰਸਥਾਵਾਂ 'ਚ ਇਨਕਮ ਟੈਕਸ ਵਿਭਾਗ ਨੇ ਲਗਾਏ ਬੂਟੇ

ਜਲੰਧਰ, 24 ਮਈ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨ ਦੇ ਧੀਨਾ, ਨੰਗਲ ਕਰਾਰ ਖਾਂ ਤੇ ਲੱਧੇਵਾਲੀ ਬਰਾਂਚਾਂ 'ਚ ਇਨਕਮ ਟੈਕਸ ਡਿਪਾਰਟਮੈਂਟ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ | ਇਸ ਮੌਕੇ ਇਨਕਮ ਟੈਕਸ ਅਫ਼ਸਰ ਵਨੀਤ ਕੁਮਾਰ, ਸੰਜੀਵ ...

ਪੂਰੀ ਖ਼ਬਰ »

ਸ਼ਹੀਦ ਬਾਬਾ ਖੁਸ਼ਹਾਲ ਸਿੰਘ ਦਾ ਸਾਲਾਨਾ ਮੇਲਾ ਕੱਲ੍ਹ

ਲਾਂਬੜਾ, 24 ਮਈ (ਕੁਲਜੀਤ ਸਿੰਘ ਸੰਧੂ)-ਗੁਰਦੁਆਰਾ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਦਾ ਸਾਲਾਨਾ ਜੋੜ ਮੇਲਾ 26 ਮਈ ਨੂੰ ਬੜੀ ਸ਼ਰਧਾ ਨਾਲ ਮਨਾਇਆ ਜਾਵੇਗਾ | ਇਸ ਮੌਕੇ 26 ਮਈ ਨੂੰ ਗੁਰਦੁਆਰਾ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਦੇ ਅਸਥਾਨ 'ਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...

ਪੂਰੀ ਖ਼ਬਰ »

ਡੀ.ਸੀ. ਵਲੋਂ ਹੋਣਹਾਰ ਵਿਦਿਆਰਥਣ ਦਾ ਸਨਮਾਨ

ਜਲੰਧਰ, 24 ਮਈ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੱਜ ਡਾ.ਅੰਬੇਡਕਰ ਨੈਸ਼ਨਲ ਮੈਰਿਟ ਐਵਾਰਡ ਸਕੀਮ ਅਧੀਨ ਅਨੁਸੂਚਿਤ ਜਾਤੀ ਨਾਲ ਸਬੰਧਿਤ ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ 40 ਹਜ਼ਾਰ ਰੁਪਏ ਦਾ ...

ਪੂਰੀ ਖ਼ਬਰ »

ਕੱਲ੍ਹ ਹੋਣ ਵਾਲੇ ਗੁਰਮਤਿ ਲਿਖਤੀ ਪੇਪਰ ਤੇ 1 ਜੂਨ ਨੂੰ ਹੋਣ ਵਾਲੇ ਸਮਾਗਮ ਸਬੰਧੀ ਮੀਟਿੰਗ

ਜਲੰਧਰ, 24 ਮਈ (ਹਰਵਿੰਦਰ ਸਿੰਘ ਫੁੱਲ)-ਬੀਬੀ ਕੋਲਾਂ ਜੀ ਸੇਵਾ ਸਿਮਰਨ ਸੁਸਾਇਟੀ, ਜਲੰਧਰ ਤੇ ਗੁਰਦੁਆਰਾ ਗੁਰਦੇਵ ਨਗਰ, ਨਵੀਂ ਦਾਣਾ ਮੰਡੀ ਦੀ ਪ੍ਰਬੰਧਕ ਕਮੇਟੀ ਵਲੋਂ 26 ਮਈ ਨੂੰ ਕਰਵਾਏ ਜਾਣ ਵਾਲੇ ਗੁਰਮਤਿ ਲਿਖਤੀ ਪੇਪਰ ਤੇ 1 ਜੂਨ ਨੂੰ ਕਰਵਾਏ ਜਾਣ ਵਾਲੇ ਕੀਰਤਨ ਦਰਬਾਰ ...

ਪੂਰੀ ਖ਼ਬਰ »

ਯੂਨੀਵਰਸਲ ਮਨੁੱਖੀ ਅਧਿਕਾਰ ਫਰੰਟ ਲੋਕਾਂ ਨੂੰ ਲਾਮਬੰਦ ਕਰੇਗਾ-ਚੀਮਾ

ਜਲੰਧਰ, 24 ਮਈ (ਸ਼ਿਵ)- ਯੂਨੀਵਰਸਲ ਮਨੁੱਖੀ ਅਧਿਕਾਰ ਫ਼ਰੰਟ ਭਾਰਤ ਦੇ ਕੌਮੀ ਚੇਅਰਮੈਨ ਤਜਿੰਦਰ ਸਿੰਘ ਚੀਮਾ ਨੇ ਕਿਹ ਕਿ ਉਨ੍ਹਾਂ ਦੀ ਜਥੇਬੰਦੀ ਲੋਕਾਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕ ਕਰਨ ਦਾ ਕੰਮ ਕਰੇਗੀ | ਗੱਲਬਾਤ ਕਰਦਿਆਂ ਸ. ਚੀਮਾ ਨੇ ਕਿਹਾ ਕਿ ਨਵੇਂ ...

ਪੂਰੀ ਖ਼ਬਰ »

ਐਲ.ਪੀ.ਯੂ. ਨੇ ਸਵੱਛਤਾ ਲਈ ਅਡਾਨੀ ਗਰੁੱਪ ਨਾਲ ਕੀਤਾ ਕਰਾਰ

ਜਲੰਧਰ, 24 ਮਈ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਪਹਿਲੇ ਸਾਲ ਦੇ ਵਿਦਿਆਰਥੀਆਂ ਦੇ ਸਿਲੇਬਸ 'ਚ ਨਵੀਨਤਕਾਰੀ ਪ੍ਰੋਜੈਕਟ 'ਸਵੱਛਾਗ੍ਰਹਿ' ਨੂੰ ਸ਼ਾਮਿਲ ਕੀਤਾ ਹੈ ਜਿਸ ਦਾ ਟਾਈਟਲ 'ਟੈ੍ਰੈਸ਼ ਦ ਟ੍ਰੈਸ਼' (ਕੂੜੇ ਨੂੰ ਖ਼ਤਮ ਕਰੋ) ਹੈ | ਐਲ.ਪੀ.ਯੂ. 'ਚ ...

ਪੂਰੀ ਖ਼ਬਰ »

ਖੋਹਬਾਜ਼ੀ ਦੇ ਮਾਮਲੇ 'ਚ ਦੋ ਦੋਸ਼ੀਆਂ ਨੂੰ 5-5 ਸਾਲ ਦੀ ਕੈਦ

ਜਲੰਧਰ, 24 ਮਈ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜਿੰਦਰ ਕੌਰ ਦੀ ਅਦਾਲਤ ਨੇ ਖੋਹਬਾਜ਼ੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਕਮਲਜੀਤ ਪੁੱਤਰ ਸੁਰਿੰਦਰ ਪਾਲ ਵਾਸੀ ਕੋਟ ਸਦੀਕ ਰੋਡ, ਸਾਈਾ ਕਾਲੋਨੀ, ਜਲੰਧਰ ਅਤੇ ਦੀਪਕ ਪੁੱਤਰ ਪਰਮਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਭੋਗਪੁਰ ਸ਼ਹਿਰ 'ਚੋਂ ਅਕਾਲੀ-ਭਾਜਪਾ ਗੱਠਜੋੜ ਨੂੰ ਲੀਡ ਦੇਣ ਲਈ ਵੋਟਰਾਂ ਦਾ ਧੰਨਵਾਦ- ਹਰਵਿੰਦਰਜੀਤ ਸਿੱਧੂ

ਭੋਗਪੁਰ, 24 ਮਈ (ਕੁਲਦੀਪ ਸਿੰਘ ਪਾਬਲਾ)-ਲੋਕ ਸਭਾ ਹਲਕਾ ਜਲੰਧਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਨੂੰ ਭਾਵਾੇ ਚੋਣਾਂ ਦੌਰਾਨ ਸਖਤ ਮੁਕਾਬਲੇ 'ਚ ਆਪਣੇ ਵਿਰੋਧੀ ਕਾਂਗਰਸ ਪਾਰਟੀ ਦੇ ਮੌਜੂਦਾ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ...

ਪੂਰੀ ਖ਼ਬਰ »

ਭੋਗਪੁਰ ਸ਼ਹਿਰ 'ਚੋਂ ਅਕਾਲੀ-ਭਾਜਪਾ ਗੱਠਜੋੜ ਨੂੰ ਲੀਡ ਦੇਣ ਲਈ ਵੋਟਰਾਂ ਦਾ ਧੰਨਵਾਦ- ਹਰਵਿੰਦਰਜੀਤ ਸਿੱਧੂ

ਭੋਗਪੁਰ, 24 ਮਈ (ਕੁਲਦੀਪ ਸਿੰਘ ਪਾਬਲਾ)-ਲੋਕ ਸਭਾ ਹਲਕਾ ਜਲੰਧਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਨੂੰ ਭਾਵਾੇ ਚੋਣਾਂ ਦੌਰਾਨ ਸਖਤ ਮੁਕਾਬਲੇ 'ਚ ਆਪਣੇ ਵਿਰੋਧੀ ਕਾਂਗਰਸ ਪਾਰਟੀ ਦੇ ਮੌਜੂਦਾ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ...

ਪੂਰੀ ਖ਼ਬਰ »

ਕੈਲੇ ਗੋਤ ਦੇ ਜਠੇਰਿਆਂ ਦਾ ਮੇਲਾ ਕੱਲ੍ਹ

ਜੰਡਿਆਲਾ ਮੰਜਕੀ 24 ਮਈ (ਮਨਜਿੰਦਰ ਸਿੰਘ ) ਨਜ਼ਦੀਕੀ ਪਿੰਡ ਸਮਰਾਏ ਵਿਖੇ ਕੈਲੇ ਗੋਤ ਦੇ ਜਠੇਰਿਆਂ ਦਾ ਸਾਲਾਨਾ ਮੇਲਾ 26 ਮਈ ਨੂੰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ |ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਇਹ 44ਵਾਂ ਸਾਲਾਨਾ ਮੇਲਾ ...

ਪੂਰੀ ਖ਼ਬਰ »

ਸਾਲਾਨਾ ਧਾਰਮਿਕ ਸਮਾਗਮ ਕੱਲ੍ਹ

ਜੰਡਿਆਲਾ ਮੰਜਕੀ, 24 ਮਈ (ਮਨਜਿੰਦਰ ਸਿੰਘ )-ਸਥਾਨਕ ਗੁਰਦੁਆਰਾ ਬਾਬਾ ਸਿੱਧ ਪੱਤੀ ਰਾਮ ਕੀ ਵਿਖੇ ਸਾਲਾਨਾ ਸਮਾਗਮ 26 ਮਈ ਨੂੰ ਕਰਵਾਇਆ ਜਾ ਰਿਹਾ ਹੈ |ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੇ ਸਬੰਧ 'ਚ 26 ਮਈ ਨੂੰ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਗੱਡੂ ਜਠੇਰਿਆਂ ਦਾ ਮੇਲਾ ਕੱਲ੍ਹ

ਜੰਡਿਆਲਾ ਮੰਜਕੀ, 24 ਮਈ (ਮਨਜਿੰਦਰ ਸਿੰਘ)-ਗੱਡੂ ਜਠੇਰਿਆਂ ਦਾ ਸਾਲਾਨਾ ਮੇਲਾ 26 ਮਈ ਨੂੰ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਜੀਤ ਗੱਡੂ ਨੇ ਦੱਸਿਆ ਕਿ ਪਿੰਡ ਹਾਲਟਾ ਜਿਲ੍ਹਾ ਹੁਸ਼ਿਆਰਪੁਰ ਵਿਖੇ ਕਰਵਾਏ ਜਾ ਰਹੇ ਇਸ ਸਾਲਾਨਾ ਮੇਲੇ ਮੌਕੇ 26 ਮਈ ਨੂੰ ...

ਪੂਰੀ ਖ਼ਬਰ »

ਭਾਜਪਾ ਦੀ ਜਿੱਤ ਦੀ ਖੁਸ਼ੀ 'ਚ ਵਰਕਰਾਂ ਨੇ ਲੱਡੂ ਵੰਡੇ

ਭੋਗਪੁਰ, 24 ਮਈ (ਕੁਲਦੀਪ ਸਿੰਘ ਪਾਬਲਾ)-ਲੋਕ ਸਭਾ ਚੋਣਾਂ ਦੌਰਾਨ ਭਾਰੀ ਬਹੁਮਤ ਨਾਲ ਦੇਸ਼ 'ਚ ਮੁੜ ਮੋਦੀ ਸਰਕਾਰ ਚੁਣੇ ਜਾਣ ਦੀ ਖੁਸ਼ੀ 'ਚ ਭਾਰਤੀ ਜਨਤਾ ਪਾਰਟੀ ਮੰਡਲ ਭੋਗਪੁਰ ਦੇ ਆਗੂਆਂ ਵਲੋਂ ਭਾਜਪਾ ਆਗੂ ਰੋਹਿਤ ਕੁਮਾਰ ਦੀ ਅਗਵਾਈ ਹੇਠ ਲੱਡੂ ਵੰਡ ਕੇ ਖੁਸ਼ੀ ਦੇ ਜਸ਼ਨ ...

ਪੂਰੀ ਖ਼ਬਰ »

ਚੋਣਾਂ ਕਾਰਨ ਖਾਲੇਵਾਲ ਦੇ ਪੁੱਲ ਦਾ ਰੁਕਿਆ ਨਿਰਮਾਣ ਆਖਰ ਕਦੋਂ ਹੋਵੇਗਾ?

ਲੋਹੀਆਂ ਖਾਸ, 24 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਲੰਘੀਆਂ ਲੋਕ ਸਭਾ ਚੋਣਾਂ 'ਚ ਅਫਸਰਸ਼ਾਹੀ ਦੇ ਰੁੱਝੇ ਹੋਣ ਕਾਰਨ ਨਵਾਂ ਪਿੰਡ ਖਾਲੇਵਾਲ ਦੇ ਨਵੇਂ ਬਣ ਰਹੇ ਪੁੱਲ ਦਾ ਨਿਰਮਾਣ ਕਾਰਜ ਰੁਕੇ ਰਹਿਣ ਦੌਰਾਨ ਹੀ ਇਸ ਚਿੱਟੀ ਵੇਂਾਈ 'ਚ ਆਏ ਤੂਫਾਨੀ ਪਾਣੀ ਨੇ ਇਲਾਕੇ ਦੇ ...

ਪੂਰੀ ਖ਼ਬਰ »

'ਸੋਈ' ਨੇ ਵਿਸ਼ਵਜੀਤ ਸਿੰਘ ਤੇ ਜੱਗਾ ਸਿੰਘ ਨੂੰ ਸੀ.ਟੀ. ਕਾਲਜ ਦਾ ਪ੍ਰਧਾਨ ਥਾਪਿਆ

ਭੋਗਪੁਰ, 24 ਮਈ (ਕੁਲਦੀਪ ਸਿੰਘ ਪਾਬਲਾ)-ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ ਦੋਆਬਾ ਜ਼ੋਨ ਦੇ ਪ੍ਰਧਾਨ ਅੰਮਿ੍ਤਪਾਲ ਸਿੰਘ ਡੱਲੀ ਨੇ ਜਥੇਬੰਦੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਵਿਸ਼ਵਜੀਤ ਸਿੰਘ ਕੰਗ ਸਾਬੂ ਤੇ ਜੱਗਾ ਸਿੰਘ ਪਰਤਾਪਪੁਰਾ ਨੂੰ ਸਾਂਝੇ ...

ਪੂਰੀ ਖ਼ਬਰ »

ਪੰਜਾਬ ਕਿ੍ਸਚਨ ਮੂਵਮੈਂਟ ਤੇ ਪਾਸਟਰ ਐਸੋਸੀਏਸ਼ਨ ਨੇ ਚੌਧਰੀ ਨੂੰ ਦਿੱਤੀ ਜਿੱਤ ਦੀ ਵਧਾਈ

ਸ਼ਾਹਕੋਟ, 24 ਮਈ (ਸੁਖਦੀਪ ਸਿੰਘ)- ਪੰਜਾਬ ਕਿ੍ਸਚਨ ਮੂਵਮੈਂਟ ਤੇ ਪਾਸਟਰ ਐਸੋਸੀਏਸ਼ਨ ਜਲੰਧਰ ਵਲੋਂ ਚੌਧਰੀ ਸੰਤੋਖ ਸਿੰਘ ਨੂੰ ਮੁੜ ਸੰਸਦ ਮੈਂਬਰ ਬਣਨ 'ਤੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਜਿੱਤ ਦੀ ਵਧਾਈ ਦਿੱਤੀ ਗਈ | ਚੌਧਰੀ ਸੰਤੋਖ ਸਿੰਘ ਨਾਲ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਸ਼ਾਹਕੋਟ 'ਚ ਵੱਖ-ਵੱਖ ਮੁਕਾਬਲੇ ਕਰਵਾਏ

ਸ਼ਾਹਕੋਟ, 24 ਮਈ (ਦਲਜੀਤ ਸਚਦੇਵਾ)- ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਨਰੋਤਮ ਸਿੰਘ ਤੇ ਡਾ. ਗਗਨਦੀਪ ਕੌਰ ਵਾਈਸ ਪ੍ਰਧਾਨ ਦੀ ਅਗਵਾਈ ਅਤੇ ਕੋਆਰਡੀਨੇਟਰ ਚੰਦਰ ਮੋਹਨ ਦੀ ਦੇਖ-ਰੇਖ ਹੇਠ ਅੰਤਰ ਸਦਨ ਹਿੰਦੀ ਕਹਾਣੀ ਸੁਣਾਉਣ, ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਦੀ ਜਿੱਤ ਦੀ ਖੁਸ਼ੀ 'ਚ ਕਾਾਗਰਸੀਆਂ ਨੇ ਲੱਡੂ ਵੰਡੇ

ਆਦਮਪੁਰ ,24 ਮਈ (ਰਮਨ ਦਵੇਸਰ)-ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚੌਧਰੀ ਸੰਤੋਖ ਸਿੰਘ ਨੇ ਜਿੱਤ ਪ੍ਰਾਪਤ ਕੀਤੀ ¢ ਇਸ ਖੁਸ਼ੀ 'ਚ ਆਦਮਪੁਰ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਇਕ ਦੂਜੇ ਨੰੂ ਵਧਾਈ ਦਿੱਤੀ ਤੇ ਭੰਗੜਾ ਪਾ ਕੇ ਲੱਡੂ ਵੰਡ ਕੇ ਖਸ਼ੀ ਦਾ ...

ਪੂਰੀ ਖ਼ਬਰ »

ਹਲਕਾ ਸ਼ਾਹਕੋਟ 'ਚੋਂ ਚੌਧਰੀ ਨੂੰ ਸਭ ਤੋਂ ਵੱਡੀ ਲੀਡ ਮਿਲਣ ਨਾਲ ਸ਼ੇਰੋਵਾਲੀਆ ਦਾ ਸਿਆਸੀ ਕੱਦ ਹੋਇਆ ਹੋਰ ਉੱਚਾ

ਸ਼ਾਹਕੋਟ, 24 ਮਈ (ਦਲਜੀਤ ਸਚਦੇਵਾ)- ਲੋਕ ਸਭਾ ਚੋਣਾਂ 'ਚ ਹਲਕਾ ਸ਼ਾਹਕੋਟ 'ਚ ਕਾਂਗਰਸ ਪਾਰਟੀ ਦਾ ਪ੍ਰਦਰਸ਼ਨ ਬਹੁਤ ਹੀ ਵਧੀਆ ਰਿਹਾ ਹੈ | ਹਲਕਾ ਸ਼ਾਹਕੋਟ 'ਚੋਂ ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚੌਧਰੀ ਸੰਤੋਖ ਸਿੰਘ ਨੂੰ 57979 ਵੋਟਾਂ, ਅਕਾਲੀ-ਭਾਜਪਾ ਦੇ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਵਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਰੈਲੀ

ਫਿਲੌਰ, 24 ਮਈ ( ਸੁਰਜੀਤ ਸਿੰਘ ਬਰਨਾਲਾ )-ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਸਿੱਖਿਆ ਵਿਭਾਗ ਵਲੋਂ ਸਕੂਲਾਂ 'ਚ ਵਿਦਿਆਰਥੀਆਂ ਦੇ 'ਬੱਡੀ ' ਗਰੁੱਪ ਬਣਾਏ ਗਏ ਹਨ | ਇਸ ਤਹਿਤ ਵਿਦਿਆਰਥੀ ਹਰੇਕ ਮਹੀਨੇ ਵੱਖ ਵੱਖ ਨਸ਼ਿਆਂ ਿਖ਼ਲਾਫ਼ ...

ਪੂਰੀ ਖ਼ਬਰ »

ਮਦਰਜ਼ ਪ੍ਰਾਈਡ ਸਕੂਲ ਦੇ ਕੇ.ਜੀ. ਵਿੰਗ ਨੇ ਮਨਾਇਆ 'ਫਰੈਂਡਸ਼ਿਪ-ਡੇਅ'

ਮਲਸੀਆਂ, 24 ਮਈ (ਸੁਖਦੀਪ ਸਿੰਘ)- ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ, ਮਲਸੀਆਂ ਵਿਖੇ ਸਕੂਲ ਚੇਅਰਪਰਸਨ ਕੁਮਾਰੀ ਅਰੁਣ ਤੇ ਪਿ੍ੰਸੀਪਲ ਰਜਨੀ ਅਨੇਜਾ ਦੀ ਅਗਵਾਈ 'ਚ ਕੇ.ਜੀ. ਵਿੰਗ ਵਲੋਂ 'ਫਰੈਂਡਸ਼ਿਪ-ਡੇ' ਮਨਾਇਆ ਗਿਆ | ਇਸ ਮੌਕੇ ਸਾਰੇ ਅਧਿਆਪਕ ਤੇ ਬੱਚੇ ਪੀਲੀਆਂ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਦੀ ਜਿੱਤ ਕੈਪਟਨ ਸਰਕਾਰ ਦੀਆਂ ਨੀਤੀਆਂ ਦੀ ਜਿੱਤ - ਬੀਬੀ ਵਿਦਵੰਤ ਕੌਰ

ਭੋਗਪੁਰ, 24 ਮਈ (ਕੁਲਦੀਪ ਸਿੰਘ ਪਾਬਲਾ)- ਆਲ ਇੰਡੀਆ ਰਾਹੁਲ-ਪਿ੍ਯੰਕਾ ਗਾਂਧੀ ਫੋਰਮ ਦੀ ਸੂਬਾ ਮਹਿਲਾ ਪ੍ਰਧਾਨ ਤੇ ਨਗਰ ਕੌਾਸਲ ਭੋਗਪੁਰ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਵਿਦਵੰਤ ਕੌਰ ਨੇ ਲੋਕ ਸਭਾ ਚੋਣਾਂ 'ਚ ਜਲੰਧਰ ਹਲਕੇ ਤੋਂ ਚੌਧਰੀ ਸੰਤੋਖ ਸਿੰਘ ਦੇ ਜਿੱਤਣ ਦੀ ...

ਪੂਰੀ ਖ਼ਬਰ »

ਕੋਬਰਾ ਕਰਾਟੇ ਚੈਂਪੀਅਨਸ਼ਿਪ 'ਚ ਵੁੱਡਬਰੀ ਸਕੂਲ ਭੋਗਪੁਰ ਨੇ ਜਿੱਤੇ 12 ਤਗਮੇ

ਭੋਗਪੁਰ, 24 ਮਈ, (ਕੁਲਦੀਪ ਸਿੰਘ ਪਾਬਲਾ)- ਕੋਬਰਾ ਕਰਾਟੇ ਸੈਂਟਰ ਪੰਜਾਬ ਵਲੋਂ ਕਰਵਾਈ ਗਈ ਸੂਬਾ ਪੱਧਰੀ ਕਰਾਟੇ ਚੈਂਪੀਅਨਸ਼ਿਪ 2019 'ਚ ਵੁੱਡਬਰੀ ਇੰਟਰਨੈਸ਼ਨਲ ਪਬਲਿਕ ਸਕੂਲ ਭੋਗਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 12 ਤਗਮੇ ਜਿੱਤ ਕੇ ਸਕੂਲ ਦੀ ...

ਪੂਰੀ ਖ਼ਬਰ »

ਹਲਕਾ ਕਰਤਾਰਪੁਰ ਦੇ ਪੀ. ਡੀ. ਏ. ਅਤੇ ਬਸਪਾ ਵੋਟਰਾਂ ਦਾ ਕੀਤਾ ਧੰਨਵਾਦ

ਕਿਸ਼ਨਗੜ੍ਹ, 24 ਮਈ (ਲਖਵਿੰਦਰ ਸਿੰਘ ਲੱਕੀ)-ਹਲਕਾ ਕਰਤਾਰਪੁਰ ਦੇ ਵੋਟਰਾਂ ਦਾ ਅਹਿਸਾਨ ਕਦੇ ਨਹੀਂ ਭੁਲਾਵਾਂਗੇ ਕਿਉਂਕਿ ਇਸ ਵਾਰ ਪੀ. ਡੀ. ਏ. ਅਤੇ ਬਸਪਾ ਦੇ ਸਾਂਝੇ ਉਮੀਦਵਾਰ ਬਲਵਿੰਦਰ ਕੁਮਾਰ ਨੂੰ ਹਲਕਾ ਕਰਤਾਰਪੁਰ ਦੇ ਵੋਟਰਾਂ ਵਲੋਂ 31047 ਵੋਟਾਂ ਪਾ ਕੇ ਬਹੁਤ ਵੱਡਾ ...

ਪੂਰੀ ਖ਼ਬਰ »

ਮਲੇਸ਼ੀਆ 'ਚ ਜਿੱਤ ਦਾ ਝੰਡਾ ਗੱਡਣ ਵਾਲੇ ਜਸਪ੍ਰੀਤ ਦਾ ਸਨਮਾਨ

ਲੋਹੀਆਂ ਖਾਸ, 24 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਮਲੇਸ਼ੀਆ 'ਚ ਹੋਈ 16ਵੀ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਦੌਰਾਨ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀ ਜਸਪ੍ਰੀਤ ਸਿੰਘ ਦਾ ਜਲੰਧਰ ਪਬਲਿਕ ਸਕੂਲ ਲੋਹੀਆਂ ਖਾਸ ਵਿਖੇ ਪੁੱਜਣ 'ਤੇ ਵਿਸ਼ੇਸ਼ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਦੀ ਜਿੱਤ ਦੀ ਖੁਸ਼ੀ ਵਿਚ ਸਮਰਥਕਾਂ ਨੇ ਲੱਡੂ ਵੰਡੇ

ਕਿਸ਼ਨਗੜ੍ਹ, 24 ਮਈ (ਹਰਬੰਸ ਸਿੰਘ ਹੋਠੀ)-ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਚੌਧਰੀ ਸੰਤੋਖ ਸਿੰਘ ਦੀ ਜਿੱਤ ਦੀ ਖੁਸ਼ੀ ਵਿਚ ਬੁਲੰਦਪੁਰ ਵਿਖੇ ਪਾਰਟੀ ਸਮਰਥਕਾਂ ਅਤੇ ਪਾਰਟੀ ਵਰਕਰਾਂ ਵਲੋਂ ਢੋਲ-ਧਮਾਕੇ ਨਾਲ ਖੁਸ਼ੀ ਦਾ ਇਜ਼ਹਾਰ ਕਰਦਿਆਂ ਲੱਡੂ ...

ਪੂਰੀ ਖ਼ਬਰ »

ਕੇਂਦਰ ਵਿਚ ਭਾਜਪਾ ਦੀ ਸਰਕਾਰ ਬਣਨ 'ਤੇ ਲੱਡੂ ਵੰਡੇ

ਕਰਤਾਰਪੁਰ, 24 ਮਈ (ਜਸਵੰਤ ਵਰਮਾ, ਧੀਰਪੁਰ)-ਕੇਂਦਰ ਵਿਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਤਾਰਪੁਰ ਦੇ ਭਾਜਪਾਈਆਂ ਨੇ ਖੁਸ਼ੀ ਪ੍ਰਗਟ ਕਰਦਿਆਂ ਲੱਡੂ ਵੰਡੇ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਭਾਜਪਾ ਜਲੰਧਰ ਦਿਹਾਤੀ ਦੇ ਪ੍ਰਧਾਨ ਅਮਰਜੀਤ ਸਿੰਘ ਅਮਰੀ ਅਤੇ ਮੰਡਲ ...

ਪੂਰੀ ਖ਼ਬਰ »

ਭਾਜਪਾ ਦੀ ਸਰਕਾਰ ਬਣਨ 'ਤੇ ਨੂਰਮਹਿਲ ਵਿਚ ਲੱਡੂ ਵੰਡੇ

ਨੂਰਮਹਿਲ, 24 ਮਈ (ਜਸਵਿੰਦਰ ਸਿੰਘ ਲਾਂਬਾ)-ਦੇਸ਼ ਵਿਚ ਦੁਬਾਰਾ ਮੋਦੀ ਸਰਕਾਰ ਬਣਨ 'ਤੇ ਨੂਰਮਹਿਲ ਵਿਚ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਪੁਰਾਣੇ ਬਸ ਸਟੈਂਡ 'ਤੇ ਭੰਗੜੇ ਪਾਏ ਗਏ, ਪਟਾਕੇ ਚਲਾਏ ਤੇ ਖੁਸ਼ੀ ਵਿਚ ਲੱਡੂ ਵੰਡੇ ਗਏ | ਬਾਅਦ ਵਿਚ ਵੱਡੀ ਗਿਣਤੀ ਵਿਚ ਇਨ੍ਹਾਂ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਸੀਜ਼ਨ ਅੱਜ ਹੋਵੇਗਾ ਮੁਕੰਮਲ-ਡੀ.ਸੀ.

ਜਲੰਧਰ, 24 ਮਈ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਮੰਡੀਆਂ 'ਚ ਕਣਕ ਦੀ ਖ਼ਰੀਦ ਦਾ ਸੀਜਨ 25 ਮਈ ਨੂੰ ਮੁਕੰਮਲ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 78 ਮੰਡੀਆਂ ਵਿੱਚ ...

ਪੂਰੀ ਖ਼ਬਰ »

ਚੌਲ ਰੱਖਣ ਲਈ ਜਗ੍ਹਾ ਨਾ ਹੋਣ ਕਰਕੇ ਕਰੋੜਾਂ ਦਾ ਨੁਕਸਾਨ ਹੋਇਆ-ਤਰਸੇਮ ਸੈਣੀ

ਜਲੰਧਰ, 24 ਮਈ (ਸ਼ਿਵ)- ਪੰਜਾਬ ਸ਼ੈਲਰ ਮਾਲਕ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਨੇ ਐਫ. ਸੀ. ਆਈ. ਕੋਲ ਚੌਲ ਰੱਖਣ ਲਈ ਗੁਦਾਮ ਹੋਣ ਦੀ ਘਾਟ ਦੀ ਸਮੱਸਿਆ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜਗ੍ਹਾ ਨਾ ਹੋਣ ਕਰਕੇ ਸ਼ੈਲਰ ਮਾਲਕਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ...

ਪੂਰੀ ਖ਼ਬਰ »

ਭਾਜਪਾ ਦੀ ਜਿੱਤ 'ਤੇ ਰਣਜੀਤ ਰਾਣਾ ਨੇ ਸਾਥੀਆਂ ਸਮੇਤ ਕੇ.ਡੀ. ਭੰਡਾਰੀ ਨੂੰ ਦਿੱਤੀ ਵਧਾਈ

ਮਕਸੂਦਾਂ, 24 ਮਈ (ਲਖਵਿੰਦਰ ਪਾਠਕ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਾਨਦਾਰ ਰਿਕਾਰਡਤੋੜ ਦੂਸਰੀ ਵਾਰ ਹੋਈ ਜਿੱਤ ਨੇ ਦੇਸ਼-ਵਿਦੇਸ਼ 'ਚ ਮੋਦੀ ਦਾ ਨਾਂਅ ਰੌਸ਼ਨ ਕੀਤਾ ਹੈ | ਨਰਿੰਦਰ ਮੋਦੀ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਪਹਿਰਾ ਦੇ ਕੇ ਦੇਸ਼ ਦੇ ਹਿਤ ...

ਪੂਰੀ ਖ਼ਬਰ »

ਲੋਕਾਂ ਨੇ ਮੋਦੀ ਸਰਕਾਰ ਦੇ ਕੰਮਾਂ ਤੋਂ ਖੁਸ਼ ਹੋ ਕੇ ਪਾਈਆਂ ਵੋਟਾਂ-ਕੌ ਾਸਲਰ ਚੱਠਾ

ਚੁਗਿੱਟੀ/ਜੰਡੂਸਿੰਘਾ, 24 ਮਈ (ਨਰਿੰਦਰ ਲਾਗੂ)-ਦੇਸ਼ ਭਰ 'ਚ ਹਰ ਵਰਗ ਦੇ ਵੋਟਰਾਂ ਵਲੋਂ ਮੋਦੀ ਸਰਕਾਰ ਦੀ ਕਾਰਜ ਸ਼ੈਲੀ ਤੋਂ ਖੁਸ਼ ਹੋ ਕੇ ਵੋਟਾਂ ਪਾਈਆਂ ਗਈਆਂ ਹਨ, ਜਿਸ ਕਰਕੇ ਐਨ. ਡੀ. ਏ. ਦੀ ਪ੍ਰਸੰਸਾਯੋਗ ਜਿੱਤ ਹੋਈ ਹੈ | ਇਹ ਸਫ਼ਲਤਾ ਇਸ ਗੱਲ 'ਤੇ ਵੀ ਮੋਹਰ ਲਗਾਉਂਦੀ ਹੈ ...

ਪੂਰੀ ਖ਼ਬਰ »

ਮਾਤਾ ਗੁਜਰੀ ਖ਼ਾਲਸਾ ਕਾਲਜ ਦਾ ਪ੍ਰਾਸਪੈਕਟਸ ਜਾਰੀ

ਕਰਤਾਰਪੁਰ, 24 ਮਈ (ਜਸਵੰਤ ਵਰਮਾ, ਧੀਰਪੁਰ)-ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ ਦੇ ਸੈਸ਼ਨ 2019-20 ਦਾ ਪ੍ਰਾਸਪੈਕਟਸ ਕਾਲਜ ਦੇ ਪਿੰ੍ਰਸੀਪਲ ਹਰਮਨਦੀਪ ਸਿੰਘ ਗਿੱਲ, ਵਾਈਸ ਪਿੰ੍ਰਸੀਪਲ ਡਾ: ਅਮਨਦੀਪ ਹੀਰਾ ਅਤੇ ਸਟਾਫ ਮੈਂਬਰਾਂ ਵਲੋਂ ਜਾਰੀ ਕੀਤਾ ਗਿਆ | ਇਸ ਮੌਕੇ ਕਾਲਜ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਦੀ ਜਿੱਤ ਲਈ ਵੋਟਰਾਂ ਦਾ ਕੀਤਾ ਧੰਨਵਾਦ

ਨਕੋਦਰ, 24 ਮਈ (ਭੁਪਿੰਦਰ ਅਜੀਤ ਸਿੰਘ)-ਨਾਜ਼ਰ ਸਿੰਘ ਬਰਾੜ ਸੀਨੀ: ਮੀਤ ਪ੍ਰਧਾਨ ਜ਼ਿਲ੍ਹਾ ਜਲੰਧਰ ਨੇ ਚੌਧਰੀ ਸੰਤੋਖ ਸਿੰਘ ਦੇ ਜਲੰਧਰ ਹਲਕੇ ਤੋਂ ਐਮ. ਪੀ. ਚੁਣੇ ਜਾਣ 'ਤੇ ਹਲਕੇ ਦੇ ਸਮੂਹ ਵੋਟਰਾਂ ਅਤੇ ਸਹਿਯੋਗੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਵੋਟਰਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX