ਤਾਜਾ ਖ਼ਬਰਾਂ


ਨਸ਼ੇ ਕਾਰਨ ਝੁਨੀਰ ਵਿਖੇ ਨੌਜਵਾਨ ਦੀ ਮੌਤ
. . .  0 minutes ago
ਝੁਨੀਰ, 12 ਜੁਲਾਈ (ਰਮਨਦੀਪ ਸਿੰਘ ਸੰਧੂ)- ਸਥਾਨਕ ਕਸਬੇ 'ਚ ਨਸ਼ੇ ਕਾਰਨ ਨੌਜਵਾਨ ਦੀ ਮੌਤ ਹੋ ਗਈ ...
'ਕਸੌਟੀ ਜ਼ਿੰਦਗੀ ਕੀ' ਦੇ ਅਨੁਰਾਗ ਉਰਫ ਪਾਰਥ ਨੂੰ ਹੋਇਆ ਕੋਰੋਨਾ
. . .  11 minutes ago
ਮੁੰਬਈ, 12 ਜੁਲਾਈ (ਇੰਦਰਮੋਹਨ ਪਨੂੰ)- ਮਸ਼ਹੂਰ ਟੈਲੀਵਿਜ਼ਨ ਅਦਾਕਾਰ ਪਾਰਥ ਸਮਥਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  19 minutes ago
ਬੋਹਾ, 12 ਜੁਲਾਈ (ਰਮੇਸ਼ ਤਾਂਗੜੀ)- ਨੇੜਲੇ ਪਿੰਡ ਰਾਮਨਗਰ ਭੱਠਲ ਦੇ ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ...
ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ 'ਚ ਰੋਸ
. . .  35 minutes ago
ਸੂਲਰ ਘਰਾਟ, 12 ਜੁਲਾਈ (ਜਸਵੀਰ ਸਿੰਘ ਔਜਲਾ) - ਕਸਬਾ ਸੂਲਰ ਘਰਾਟ ਦੇ ਹੋ ਰਹੇ ਵਿਕਾਸ ਕਾਰਜਾਂ ਦੀ ਪੋਲ ਉਸ ਸਮੇਂ ਖੁੱਲ੍ਹੀ ...
ਰੁਕ ਰੁਕ ਕੇ ਪੈ ਰਹੇ ਮੀਂਹ ਨੇ ਕਿਸਾਨਾਂ ਦੀ ਚਿੰਤਾ 'ਚ ਕੀਤਾ ਵਾਧਾ
. . .  44 minutes ago
ਸੰਗਰੂਰ, 12 ਜੁਲਾਈ (ਧੀਰਜ ਪਸ਼ੋਰੀਆ) - ਬੀਤੀ ਰਾਤ ਤੋਂ ਰੁਕ ਰੁਕ ਕੇ ਹੋ ਰਹੀ ਬਾਰਸ਼ ਕਾਰਣ ਇਲਾਕਿਆਂ...
ਲੁਧਿਆਣਾ 'ਚ ਕੋਰੋਨਾ ਦੇ 37 ਨਵੇਂ ਆਏ ਮਾਮਲੇ ਸਾਹਮਣੇ, 2 ਮੌਤਾਂ
. . .  54 minutes ago
ਲੁਧਿਆਣਾ, 12 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ...
ਸਰਦੂਲਗੜ੍ਹ ਵਿਖੇ ਪਾਣੀ ਵਾਲੇ ਟੈਂਕ 'ਚ ਡੁੱਬਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ
. . .  about 1 hour ago
2 ਕਰੋੜ 90 ਲੱਖ ਦੀ ਹੈਰੋਇਨ ਸਮੇਤ ਜੱਜ ਦਾ ਸਟੈਨੋ ਅਤੇ ਉਸ ਦਾ ਸਾਥੀ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 12 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਐੱਸ.ਟੀ.ਐਫ਼ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ...
ਐੱਸ.ਡੀ.ਐੱਮ. ਅਤੇ ਤਹਿਸੀਲ ਦਫ਼ਤਰ ਸ਼ਾਹਕੋਟ ਦੇ ਅਧਿਕਾਰੀਆਂ ਸਮੇਤ 32 ਮੁਲਾਜ਼ਮਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ
. . .  about 1 hour ago
ਸ਼ਾਹਕੋਟ, 12 ਜੁਲਾਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਸਬ ਡਵੀਜ਼ਨ ਸ਼ਾਹਕੋਟ ਦੇ ਐੱਸ.ਡੀ.ਐੱਮ. ਡਾ. ਸੰਜੀਵ ਸ਼ਰਮਾ...
5 ਕਿੱਲੋ ਅਫ਼ੀਮ ਸਮੇਤ ਇਕ ਕਾਬੂ
. . .  about 1 hour ago
ਆਪ ਆਦਮੀ ਪਾਰਟੀ ਨੂੰ ਛੱਡ ਨੌਜਵਾਨਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ
. . .  about 1 hour ago
ਤਪਾ ਮੰਡੀ,12 ਜੁਲਾਈ (ਪ੍ਰਵੀਨ ਗਰਗ)- ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਇਲਾਕੇ ਦੇ ਕੁੱਝ...
ਕੋਰੀਅਰ ਕੰਪਨੀ ਦੇ ਦਫ਼ਤਰ 'ਚੋਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਲੁੱਟੀ ਨਗਦੀ
. . .  about 1 hour ago
ਭਿੱਖੀਵਿੰਡ, 13ਜੁਲਾਈ (ਬੌਬੀ)- ਭਿਖੀਵਿੰਡ ਪੁਹਲਾ ਰੋਡ ਗੇਟ ਦੇ ਨਜ਼ਦੀਕ ਈ ਕਾਮ ਕੋਰੀਅਰ ਕੰਪਨੀ ਦੇ ਦਫ਼ਤਰ 'ਚੋਂ ਅੱਜ ਲੁਟੇਰਿਆਂ ਪਿਸਤੌਲ...
ਪੁਲਿਸ ਵੱਲੋਂ ਕਾਬੂ ਭਗੌੜਾ ਕੋਰੋਨਾ ਪਾਜ਼ੀਟਿਵ ਹਸਪਤਾਲ ਦੀ ਖਿੜਕੀ ਤੋੜ ਕੇ ਫ਼ਰਾਰ
. . .  about 2 hours ago
ਬਾਘਾ ਪੁਰਾਣਾ, 12 ਜੁਲਾਈ (ਬਲਰਾਜ ਸਿੰਗਲਾ)- ਪੁਲਿਸ ਵੱਲੋਂ ਕਾਬੂ ਕੀਤਾ ਗਿਆ ਭਗੌੜਾ ਕੋਰੋਨਾ ਪਾਜ਼ੀਟਿਵ ਵਿਅਕਤੀ ਬਾਘਾ ਪੁਰਾਣਾ ...
ਅੰਮ੍ਰਿਤਸਰ 'ਚ ਕੋਰੋਨਾ ਦੇ 22 ਮਾਮਲਿਆਂ ਦੀ ਪੁਸ਼ਟੀ, ਦੋ ਮੌਤਾਂ
. . .  about 2 hours ago
ਅੰਮ੍ਰਿਤਸਰ, 12 ਜੁਲਾਈ (ਸੁਰਿੰਦਰ ਵਰਪਾਲ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ...
ਸ਼ਿਵ ਸੈਨਾ (ਟਕਸਾਲੀ) ਦੇ ਪ੍ਰਧਾਨ ਸੁਧੀਰ ਸੂਰੀ ਗ੍ਰਿਫ਼ਤਾਰ
. . .  about 2 hours ago
ਚੰਡੀਗੜ੍ਹ, 12 ਜੁਲਾਈ (ਸੁਰਜੀਤ ਸਿੰਘ ਸੱਤੀ)- ਪੰਜਾਬ ਪੁਲਿਸ ਨੇ ਐਤਵਾਰ ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਵਿਖੇ ਤਕਰੀਬਨ...
ਸੀਨੀਅਰ ਕਾਂਗਰਸੀ ਆਗੂ ਮਹਿੰਦਰ ਸਿੰਘ ਕੇ. ਪੀ. ਨੂੰ ਹੋਇਆ ਕੋਰੋਨਾ
. . .  about 3 hours ago
ਜਲੰਧਰ, 12 ਜੁਲਾਈ (ਮੁਨੀਸ਼)- ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇ. ਪੀ....
ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਭਾਰੀ ਮੀਂਹ ਕਾਰਨ ਕਿਸਾਨਾਂ ਦੇ ਖਿੜੇ ਚਿਹਰੇ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 12 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਇਕ ਘੰਟੇ ਤੋਂ ਭਾਰੀ ਬਾਰਸ਼ ਪੈ ...
ਭਾਰੀ ਮੀਂਹ ਕਾਰਨ ਸੈਂਕੜੇ ਏਕੜ ਝੋਨਾ ਪਾਣੀ 'ਚ ਡੁੱਬਿਆ
. . .  about 3 hours ago
ਕੁੱਪ ਕਲਾਂ, 12 ਜੁਲਾਈ (ਮਨਜਿੰਦਰ ਸਿੰਘ ਸਰੌਦ)- ਬੀਤੇ ਕੁੱਝ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਸ਼ ਨੇ ਇਲਾਕੇ ਦੇ ਖੇਤਾਂ ਨੂੰ ਜਲ ਥਲ....
ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰੀ ਮੰਤਰੀਆਂ ਅਤੇ ਅਕਾਲੀ ਨੇਤਾਵਾਂ ਦੇ ਘਰਾਂ ਵੱਲ ਮਾਰਚ ਦਾ ਐਲਾਨ
. . .  about 3 hours ago
ਜੰਡਿਆਲਾ ਮੰਜਕੀ, 12ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕੋਰੋਨਾ ਵਾਇਰਸ ਬਿਮਾਰੀ ਦੀ ਦਹਿਸ਼ਤ ਪਾ ਕੇ ਪਾਸ ਕੀਤੇ ਕਿਸਾਨ ਵਿਰੋਧੀ ਆਰਡੀਨੈਂਸ ਖ਼ਿਲਾਫ਼ ....
ਨਸ਼ਾ ਤਸਕਰੀ ਮਾਮਲੇ 'ਚ ਬੀ.ਐੱਸ.ਐਫ ਦਾ ਜਵਾਨ ਗ੍ਰਿਫ਼ਤਾਰ
. . .  about 2 hours ago
ਗੁਰਦਾਸਪੁਰ, 12 ਜੁਲਾਈ(ਆਰਿਫ਼)- ਬੀ. ਐੱਸ. ਐਫ ਵੱਲੋਂ ਨਸ਼ਾ ਤਸਕਰੀ ਦੇ ਮਾਮਲੇ ਵਿਚ ਗੁਰਦਾਸਪੁਰ ਦੇ ਪਿੰਡ ਮਗਰਮੁੰਦੀਆਂ ...
ਐਸ਼ਵਰਿਆ ਰਾਏ ਬਚਨ ਅਤੇ ਉਸ ਦੀ ਧੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਮੁੰਬਈ, 12 ਜੁਲਾਈ - ਬਾਲੀਵੁੱਡ ਦੇ ਮਹਾਂਨਾਇਕ ਅਮਿਤਾਭ ਬਚਨ (77) ਤੇ ਉਨ੍ਹਾਂ ਦੇ ਪੁੱਤਰ ਅਭਿਸ਼ੇਕ ਬਚਨ ਦਾ ਬੀਤੇ ...
ਜਲੰਧਰ 'ਚ ਕੋਰੋਨਾ ਦੇ 28 ਮਰੀਜ਼ਾਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਜਲੰਧਰ, 12 ਜੁਲਾਈ (ਐਮ. ਐੱਸ. ਲੋਹੀਆ) - ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ 'ਚੋਂ 28 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ...
ਫ਼ਿਰੋਜ਼ਪੁਰ 'ਚ ਫ਼ੌਜੀ ਜਵਾਨ ਸਮੇਤ 2 ਜਣਿਆ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਫ਼ਿਰੋਜ਼ਪੁਰ, 12 ਜੁਲਾਈ (ਜਸਵਿੰਦਰ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਵੱਲੋਂ ਇਕ ਫ਼ੌਜੀ ਜਵਾਨ ਸਮੇਤ 2 ਜਣਿਆ ਨੂੰ ਆਪਣੀ ਲਪੇਟ...
ਸੋਪੋਰ 'ਚ ਮੁੱਠਭੇੜ ਦੌਰਾਨ ਮਾਰਿਆ ਗਿਆ ਇਕ ਅੱਤਵਾਦੀ
. . .  about 4 hours ago
ਸ੍ਰੀਨਗਰ, 12 ਜੁਲਾਈ - ਜੰਮੂ-ਕਸ਼ਮੀਰ ਦੀ ਪੁਲਿਸ ਦੇ ਮੁਤਾਬਿਕ, ਸੋਪੋਰ ਦੇ ਰੇਬਨ ਇਲਾਕੇ 'ਚ ਚਲ ਰਹੀ ਮੁੱਠਭੇੜ 'ਚ ਇਕ ਅੱਤਵਾਦੀ ਮਾਰਿਆ ....
ਸ੍ਰੀ ਮੁਕਤਸਰ ਸਾਹਿਬ 'ਚ ਕਾਲੀਆਂ ਘਟਾਵਾਂ ਨਾਲ ਛਾਇਆ ਹਨੇਰਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 12 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਬੀਤੇ ਰਾਤ ਹੋਈ ਬਾਰਸ਼ ਮਗਰੋਂ ਅੱਜ ਦਿਨ ਸਮੇਂ 'ਚ ਵੀ ਕਾਲੇ ਬੱਦਲ ਛਾ ਗਏ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਜੇਠ ਸੰਮਤ 551

ਅੰਮ੍ਰਿਤਸਰ

ਸ਼੍ਰੋਮਣੀ ਕਮੇਟੀ ਨੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਢਾਡੀ ਮੁਕਾਬਲੇ ਕਰਵਾਏ

ਬਾਬਾ ਬਕਾਲਾ ਸਾਹਿਬ, 25 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਓਠੀਆ, 25 ਮਈ (ਗੁਰਵਿੰਦਰ ਸਿੰਘ ਛੀਨਾ)-ਸਥਾਨਕ ਕਸਬਾ ਓਠੀਆ ਵਿਖੇ ਅੱਜ ਦੁਪਿਹਰ 3 ਕੁ ਵਜੇ ਦੇ ਕਰੀਬ ਇਕ ਨੌਜਵਾਨ ਦੀ ਬਿਜਲੀ ਦਾ ਜਬਰਦਸਤ ਕਰੰਟ ਲੱਗਣ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਓਠੀਆ ਦਾ ਨੌਜਵਾਨ ਕੁਲਦੀਪ ਸਿੰਘ ਉਮਰ 19 ਕੁ ਸਾਲ ਪੁੱਤਰ ਨਿੰਦਰ ਸਿੰਘ ਜੋ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਅਜਨਾਲਾ ਅਧੀਨ ਆਉਂਦੀਆਾ ਮੰਡੀਆਾ 'ਚ 116215 ਮੀਟਿ੍ਕ ਟਨ ਖ਼ਰੀਦ ਹੋਈ

ਅਜਨਾਲਾ, 25 ਮਈ (ਗੁਰਪ੍ਰੀਤ ਸਿੰਘ ਢਿੱਲੋਂ)¸ਪੰਜਾਬ ਸਰਕਾਰ ਦੇ ਹੁਕਮਾਾ ਤਹਿਤ ਅੱਜ ਪੰਜਾਬ ਭਰ ਦੀਆਂ ਮੰਡੀਆਂ ਵਿਚ ਕਣਕ ਦੀ ਸਰਕਾਰੀ ਖ਼ਰੀਦ ਬੰਦ ਹੋ ਗਈ ਹੈ | ਮਾਰਕੀਟ ਕਮੇਟੀ ਅਜਨਾਲਾ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਇਸ ਕਮੇਟੀ ਅਧੀਨ ਆਉਂਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਇੰਟੈਲੀਜੈਂਸ ਇੰਸਪੈਕਟਰ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਪਤਨੀ ਤੇ ਸਹੁਰੇ ਪਰਿਵਾਰ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)¸ਇਕ ਇੰਟੈਲੀਜੈਂਸ ਇਸੰਪੈਕਟਰ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਏ ਜਾਣ ਦੇ ਮਾਮਲੇ 'ਚ ਪੁਲਿਸ ਨੇ ਮਿ੍ਤਕਾ ਦੀ ਪਤਨੀ ਸਣੇ ਸਹੁਰੇ ਪਰਿਵਾਰ ਦੇ 4 ਮੈਂਬਰਾਂ ਿਖ਼ਲਾਫ਼ ਆਤਮ ਹਤਿਆ ਲਈ ਮਜ਼ਬੂਰ ਕੀਤੇ ਜਾਣ ਦੇ ਦੋਸ਼ਾਂ ਅਧੀਨ ਪਰਚਾ ...

ਪੂਰੀ ਖ਼ਬਰ »

ਚੋਣਾਂ ਸ਼ਾਂਤੀਪੂਰਵਕ ਹੋਣ 'ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਲੋਕਾਂ ਦੀ ਕੀਤੀ ਸ਼ਲਾਘਾ

ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)-ਅੰਮਿ੍ਤਸਰ ਤੇ ਖਡੂਰ ਸਾਹਿਬ ਹਲਕਿਆਂ ਦੇ ਸਾਂਝੇ 6 ਵਿਧਾਨ ਸਭਾਈ ਹਲਕੇ ਜੋ ਕਿ ਅੰਮਿ੍ਤਸਰ ਦਿਹਾਤੀ 'ਚ ਪੈਂਦੇ ਹਨ ਦੀਆਂ ਚੋਣਾਂ ਅਮਨ ਅਮਾਨ ਤੇ ਸ਼ਾਂਤੀ ਪੂਰਵਕ ਨੇਪੜੇ ਚੜਨ 'ਤੇ ਜ਼ਿਲ੍ਹਾ ਪੁਲਿਸ ਮੁਖੀ ਤੇ ਆਈ. ਪੀ. ਐਸ. ਅਧਿਕਾਰੀ ਸ੍ਰੀ ...

ਪੂਰੀ ਖ਼ਬਰ »

ਹਾਦਸੇ ਦੌਰਾਨ ਇਕ ਸਾਇਕਲ ਸਵਾਰ ਦੀ ਮੌਤ

ਰਾਜਾਸਾਂਸੀ, 25 ਮਈ (ਹਰਦੀਪ ਸਿੰਘ ਖੀਵਾ)¸ਦੇਰ ਸ਼ਾਮ ਇੱਕ ਤੇਜ਼ ਰਫਤਾਰ ਕਾਰ ਵੱਲੋਂ ਸਾਇਕਲ ਸਵਾਰ ਵਿਅਕਤੀ ਨੂੰ ਟੱਕਰ ਮਾਰੀ ਜੋ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ ਤੇ ਬਾਅਦ 'ਚ ਜਖ਼ਮਾਂ ਦੀ ਤਾਬ ਨਾ ਸਹਾਰਦਾ ਦਮ ਤੋੜ ਗਿਆ | ਜਾਣਕਾਰੀ ਅਨੁਸਾਰ ਅੰਮਿ੍ਤਸਰ-ਅਜਨਾਲਾ ...

ਪੂਰੀ ਖ਼ਬਰ »

ਕਾਂਗਰਸ ਵਲੋਂ ਚੋਣਾਂ ਜਿੱਤਣ ਦਾ ਸ਼ਹਿਰੀ ਹਲਕਿਆਂ ਨੂੰ ਨਹੀਂ ਚੜਿ੍ਹਆ ਕੋਈ ਚਾਅ

ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)-ਸੂਬੇ 'ਚ ਭਾਂਵੇ ਕਾਂਗਰਸ ਲੋਕ ਸਭਾ ਦੀਆਂ ਅੱਠ ਸੀਟਾਂ ਜਿੱਤ ਗਈ ਹੈ ਪਰ ਇਸ ਦੇ ਬਾਵਜੂਦ ਸ਼ਹਿਰੀ ਹਲਕਿਆਂ ਨੇ ਕਾਂਗਰਸ ਨੂੰ ਮੱਠਾ ਹੁੰਗਾਰਾ ਹੀ ਭਰਿਆ ਹੈ, ਜਿਸ ਕਾਰਨ ਨਾ ਕੋਈ ਸਮਾਗਮ ਹੋਇਆ ਅਤੇ ਨਾ ਹੀ ਅਜੇ ਤੱਕ ਜਿੱਤ ਦਾ ਕੋਈ ਜਸ਼ਨ ਹੀ ...

ਪੂਰੀ ਖ਼ਬਰ »

ਰਿਹਾਇਸ਼ੀ ਇਲਾਕੇ 'ਚ ਲੱਗੀਆਂ ਫ਼ੈਕਟਰੀਆਂ ਤੋਂ ਸਤਾਏ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਸੁਲਤਾਨਵਿੰਡ, 25 ਮਈ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੇ ਇਲਾਕਾ ਆਕਾਸ਼ ਵਿਹਾਰ ਕਾਲੋਨੀ 'ਚ ਵੱਧ ਰਹੀਆਂ ਫੈਕਟਰੀਆਂ ਤੋਂ ਪ੍ਰੇਸ਼ਾਨ ਹੋਏ ਇਲਾਕਾ ਵਾਸੀਆਂ ਨੇ ਅੱਜ ਫੈਕਟਰੀਆਂ ਵਾਲਿਆਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਕਿਹਾ ਕਿ ਫ਼ੈਕਟਰੀਆਂ ਵਾਲੇ ਪੂਰਾ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਕਰਨ ਵਾਲੇ ਅੱਧੀ ਦਰਜ਼ਨ ਲੁਟੇਰੇ ਕਾਬੂ

ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਔਰਤਾਂ, ਲੜਕੀਆਂ ਤੇ ਹੋਰ ਰਾਹਗੀਰਾਂ ਪਾਸੋਂ ਲੁੱਟਾਂ ਖੋਹਾਂ ਕਰਨ ਦੇ ਦੋਸ਼ ਹੇਠ ਅੱਧੀ ਦਰਜ਼ਨ ਲੁਟੇਰਿਆਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਇਸ ਦੇ ਨਾਲ ਹੀ ਖੋਹੇ ਮੋਬਾਇਲ ਖ਼ਰੀਦਣ ਵਾਲਾ ਦੁਕਾਨਦਾਰ ਵੀ ...

ਪੂਰੀ ਖ਼ਬਰ »

ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ

ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ)¸ਅੰਮਿ੍ਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਇੱਥੇ ਪੁੱਜੇ ਇਕ ਯਾਤਰੀ ਕੋਲੋਂ ਕਸਟਮ ਅਧਿਕਾਰੀਆਂ ਵਲੋਂ ਗ੍ਰਾਮ ਸੋਨਾ ਬਰਾਮਦ ਕੀਤਾ ਗਿਆ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਫਿੱਕੀ ਫਲੋ ਨੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਬਚਾਉਣ ਦੀ ਮੁਹਿੰਮ ਵਿੱਢੀ

ਅੰਮਿ੍ਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਫਿੱਕੀ ਫਲੋ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਬਚਾਓ ਮੁਹਿੰਮ ਦੇ ਤਹਿਤ ਚੇਅਰਪਰਸਨ ਆਰੂਸ਼ੀ ਵਰਮਾ ਦੀ ਅਗਵਾਈ ਹੇਠ ਅੱਜ ਫਿੱਕੀ ਫਲੋ ਚੌਕ (ਗੁੰਮਟਾਲਾ ਬਾਈਪਾਸ ਚੌਕ) ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਜ਼ੈਜ਼ਲ ਡਾਟਕਾਮ ਿਖ਼ਲਾਫ਼ ਸਖ਼ਤ ਕਾਰਵਾਈ ਦੀ ਮੰਗ

ਅੰਮਿ੍ਤਸਰ, 25 ਮਈ (ਜਸਵੰਤ ਸਿੰਘ ਜੱਸ)-ਅਮਰੀਕਾ ਦੇ ਕੈਲੇਫੋਰਨੀਆ ਨਾਲ ਸਬੰਧਿਤ ਜ਼ੈਜ਼ਲ ਡਾਟਕਾਮ ਨਾਂ ਦੀ ਵਸਤੂਆਂ ਦੀ ਆਨਲਾਈਨ ਵਿਕਰੀ ਕਰਨ ਵਾਲੀ ਇੱਕ ਵੈੱਬਸਾਈਟ ਵਲੋਂ ਵੱਖ-ਵੱਖ ਤਰ੍ਹਾਂ ਦੇ ਸਮਾਨ 'ਤੇ ਗੁਰਮੁੱਖੀ ਅੱਖਰਾਂ ਨੂੰ ਛਾਪਣ ਸਮੇਤ ਪਾਵਨ ਗੁਰਬਾਣੀ ਅੱਖਰ ...

ਪੂਰੀ ਖ਼ਬਰ »

ਮਾਲ ਆਫ਼ ਅੰਮਿ੍ਤਸਰ ਵਿਚ ਆਟੋ ਐਕਸਪੋ ਦਾ ਅੱਜ ਆਖ਼ਰੀ ਦਿਨ

ਅੰਮਿ੍ਤਸਰ, 25 ਮਈ (ਅ.ਬ)-ਅੰਮਿ੍ਤਸਰ ਦੇ ਫੇਵਰਟ ਰਿਟੇਲ ਡੈਸਟੀਨੇਸ਼ਨ ਮਾਲ ਆਫ਼ ਅੰਮਿ੍ਤਸਰ ਵਿਚ ਸ਼ਾਨਦਾਰ ਕਾਰ ਦੇ ਸ਼ੌਕੀਨਾਂ ਲਈ ਧਮਾਕੇਦਾਰ ਆਟੋ ਐਕਸਪੋ 24 ਤੋਂ 26 ਮਈ ਤੱਕ ਕਰਵਾਈ ਜਾ ਰਹੀ ਹੈ | ਮਾਲ ਆਫ ਅੰਮਿ੍ਤਸਰ ਦੇ ਸੈਂਟਰ ਹੈੱਡ ਕਰਨਲ ਮਨਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਸਾਹਿਬ ਦੇ ਵੋਟਰਾਂ ਦਾ ਦੇਣ ਸਾਰੀ ਉਮਰ ਨਹੀਂ ਦੇ ਸਕਦੇ-ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 25 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਵਿਧਾਨ ਸਬਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਸ. ਜਸਬੀਰ ਸਿੰਘ ਡਿੰਪਾ ਨੂੰ ਹਲਕੇ 'ਚੋਂ ਵੱਡੀ ਲੀਡ ਨਾਲ ਜਿਤਾਉਣ ਲਈ ਧੰਨਵਾਦ ਕੀਤਾ ਹੈ | ਹਲਕਾ ਵਾਸੀਆਂ ਦਾ ਧੰਨਵਾਦ ਕਰਦਿਆਂ ...

ਪੂਰੀ ਖ਼ਬਰ »

ਡਿਪਸ ਸਕੂਲ ਮਹਿਤਾ ਦਾ ਸ਼ਾਨਦਾਰ ਨਤੀਜਾ

ਚੌਾਕ ਮਹਿਤਾ, 25 ਮਈ (ਜਗਦੀਸ਼ ਸਿੰਘ ਬਮਰਾਹ)-ਡਿਪਸ ਸਕੂਲ ਮਹਿਤਾ ਚੌਾਕ ਨੇ ਹਰ ਸਾਲ ਵਾਂਗ ਇਸ ਵਾਰ ਵੀ 10ਵੀਂ ਸੀ. ਬੀ. ਐਸ. ਈ. ਦੇ ਨਤੀਜਿਆਂ ਵਿੱਚ ਮੱਲਾਂ ਮਾਰਦਿਆਂ ਬਹੁਤ ਵਧੀਆ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਸ੍ਰੀ ਪੰਕਜ ਚੋਪੜਾ ਵਲੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਹਾਈ ਸਕੂਲ ਮਹਿਤਾ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਚੌਕ ਮਹਿਤਾ, 25 ਮਈ (ਜਗਦੀਸ਼ ਸਿੰਘ ਬਮਰਾਹ)-ਗੁਰੂ ਨਾਨਕ ਪਬਲਿਕ ਹਾਈ ਸਕੂਲ ਮਹਿਤਾ ਦੇ ਵਿਦਿਆਰਥੀਆਂ ਨੇ ਇਸ ਸਾਲ 10ਵੀਂ ਦੇ ਨਤੀਜੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਕੂਲ ਪੱਧਰ 'ਤੇ ਸੁਖਜੀਤ ਕੌਰ ਪੁੱਤਰੀ ਜਸਬੀਰ ਸਿੰਘ ਨੇ 85.84 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ...

ਪੂਰੀ ਖ਼ਬਰ »

ਛੇਵੀਂ ਪਾਤਸ਼ਾਹੀ ਦੇ ਭਲਕੇ ਮਨਾਏ ਜਾ ਰਹੇ ਗੁਰਿਆਈ ਪੁਰਬ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਭਾਈ ਸਲੂਜਾ

ਅੰਮਿ੍ਤਸਰ, 25 ਮਈ (ਜਸਵੰਤ ਸਿੰਘ ਜੱਸ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ 27 ਮਈ ਨੂੰ ਗੁਰਦੁਆਰਾ ਬੀਬੀ ਕੌਲਾਂ ਜੀ ਸ੍ਰੀ ਕੌਲਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਜਾ ਰਹੇ 52ਵੇਂ ਸਲਾਨਾ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਦਾ ਜੀ. ਐਨ. ਐਮ. ਦਾ ਨਤੀਜਾ ਸ਼ਾਨਦਾਰ ਰਿਹਾ

ਮਾਨਾਂਵਾਲਾ, 25 ਮਈ (ਗੁਰਦੀਪ ਸਿੰਘ ਨਾਗੀ)-ਕਰੀਬ ਤਿੰਨ ਕੁ ਦਹਾਕਿਆਂ ਤੋਂ ਨਰਸਿੰਗ ਦੇ ਖੇਤਰ 'ਚ ਬੁਲੰਦੀਆਂ ਨੂੰ ਛੂਹ ਰਹੀ ਸੰਸਥਾ ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ, ਰਾਮਪੁਰਾ, ਨੇੜੇ ਦੋਬੁਰਜੀ, ਅੰਮਿ੍ਤਸਰ ਦਾ ਪੀ. ਐਨ. ਆਰ. ਸੀ. ਵੱਲੋਂ ਐਲਾਨਿਆ ਗਿਆ ਜੀ. ...

ਪੂਰੀ ਖ਼ਬਰ »

ਮੂਲ ਤਾਂ ਨਹੀਂ ਮੋੜ ਸਕਦੇ ਪਰ ਹਲਕੇ ਦੀ ਸੇਵਾ ਕਰਕੇ ਵਿਆਜ ਜ਼ਰੂਰ ਮੋੜਾਂਗੇ- ਰਾਜਨ ਗਿੱਲ

ਖਡੂਰ ਸਾਹਿਬ, 25 ਮਈ (ਰਸ਼ਪਾਲ ਸਿੰਘ ਕੁਲਾਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਲੱਖਾਂ ਵੋਟਾਂ ਦੀ ਲੀਡ ਨਾਲ ਇਤਿਹਾਸਕ ਜਿੱਤ ਦਰਜ ਕਰਕੇ ਜਸਬੀਰ ਸਿੰਘ ਗਿੱਲ (ਡਿੰਪਾ) ਦੇ ਪਾਰਲੀਮੈਂਟ ਮੈਂਬਰ ਬਣਨ 'ਤੇ ਉਨ੍ਹਾਂ ਦੇ ਭਰਾਤਾ ਹਰਪਿੰਦਰ ਸਿੰਘ ਰਾਜਨ ਗਿੱਲ ਐੱਮ.ਡੀ. ਰੈਡੀਸਨ ...

ਪੂਰੀ ਖ਼ਬਰ »

ਬਬਲੂ ਸਿੰਧੀ ਨੇ ਵਿਧਾਇਕ ਅਜਨਾਲਾ ਤੇ ਔਜਲਾ ਨੂੰ ਦਿੱਤੀ ਵਧਾਈ

ਰਮਦਾਸ, 25 ਮਈ (ਜਸਵੰਤ ਸਿੰਘ ਵਾਹਲਾ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਸ਼ਾਨਦਾਰ ਜਿੱਤ 'ਤੇ ਕਾਂਗਰਸ ਦੇ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਹਰਬੀਰ ਸਿੰਘ ਬੱਬਲੂ ਸਿੰਧੀ ਨੇ ਆਪਣੇ ਕਾਂਗਰਸੀ ਵਰਕਰਾਂ ਸਮੇਤ ...

ਪੂਰੀ ਖ਼ਬਰ »

ਮਾਈ ਭਾਗੋ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਨਤੀਜਿਆਂ 'ਚੋਂ ਪਹਿਲਾ ਸਥਾਨ ਹਾਸਲ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ)- ਸਾਲ 2018-19 'ਚ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਐਲਾਨੇ ਬੀ.ਐੱਸ.ਸੀ. ਨਰਸਿੰਗ ਨਤੀਜਿਆਂ ਵਿਚ ਮਾਈ ਭਾਗੋ ਕਾਲਜ ਆਫ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਪਹਿਲੇ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਬੀ.ਐੱਸ.ਸੀ. ਨਰਸਿੰਗ ਪਹਿਲੇ ਸਥਾਨ ਦੇ ਐਲਾਨੇ ਨਤੀਜਿਆਂ ਵਿਚ ਮੁਤਾਬਕ ਮਾਈ ਭਾਗੋ ਕਾਲਜ ਆਫ ਨਰਸਿੰਗ ਦੀਆਂ ਦੋ ਵਿਦਿਆਰਥਣਾਂ ਕਰਮਜੀਤ ਕੌਰ ਨੇ 84 ਫੀਸਦੀ ਨੰਬਰ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਨਵਦੀਪ ਕੌਰ ਨੇ 83 ਫੀਸਦੀ ਨੰਬਰ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਬੀ.ਐੱਸ.ਸੀ. ਨਰਸਿੰਗ ਦੂਸਰੇ ਸਾਲ ਦੇ ਨਤੀਜੇ ਮੁਤਾਬਕ ਮਾਈ ਭਾਗੋ ਕਾਲਜ ਆਫ ਨਰਸਿੰਗ ਦੀਆਂ ਵਿਦਿਆਰਥਣਾਂ ਜੋਬਨਜੀਤ ਕੌਰ ਨੇ 80 ਫੀਸਦੀ ਨੰਬਰ ਲੈ ਕੇ ਦੂਸਰਾ ਸਥਾਨ, ਗੁਰਨੀਤ ਕੌਰ ਨੇ 79.4 ਫੀਸਦੀ ਨੰਬਰ ਹਾਸਲ ਕਰਕੇ ਤੀਸਰਾ ਸਥਾਨ ਤੇੇ ਰਜਵੰਤ ਕੌਰ ਲੈ 78.5 ਫੀਸਦੀ ਨੰਬਰ ਹਾਸਲ ਕਰਕੇ ਪੰਜਵਾਂ ਸਥਾਨ ਹਾਸਲ ਕੀਤਾ | ਬੀ.ਐੱਸ.ਸੀ. ਨਰਸਿੰਗ ਤੀਸਰੇ ਸਾਲ ਦੇ ਨਤੀਜੇ ਮੁਤਾਬਕ ਮਾਈ ਭਾਗੋ ਕਾਲਜ ਆਫ ਨਰਸਿੰਗ ਦੀਆਂ ਦੋ ਵਿਦਿਆਰਥਣਾਂ ਸਿਮਰਨ ਵਾਲੀਆ ਨੇ 86 ਫੀਸਦੀ ਨੰਬਰ ਹਾਸਲ ਕਰਕੇ ਪੰਜਵਾਂ ਸਥਾਨ ਹਾਸਲ ਕੀਤਾ | ਬੀ.ਐੱਸ.ਸੀ. ਨਰਸਿੰਗ ਚੌਥੇ ਸਾਲ ਵਿਚ ਮਾਈ ਭਾਗੋ ਕਾਲਜ ਦੀ ਕੋਮਲਪ੍ਰੀਤ ਕੌਰ ਨੇ 83.2 ਫੀਸਦੀ ਨੰਬਰ ਹਾਸਲ ਕਰਕੇ ਪਹਿਲਾ, 81.2 ਫੀਸਦੀ ਨੰਬਰ ਹਾਸਲ ਕਰਕੇ ਯੂਨੀਵਰਸਿਟੀ ਵਿਚੋਂ ਤੀਸਰਾ ਸਥਾਨ, ਨਿਮਰਤਾਜੀਤ ਕੌਰ ਨੇ 81 ਫੀਸਦੀ ਨੰਬਰ ਹਾਸਲ ਕਰਕੇ ਪੰਜਵਾਂ ਸਥਾਨ ਹਾਸਲ ਕੀਤਾ | ਕੋਮਲਪ੍ਰੀਤ ਕੌਰ ਨੇ ਤਿੰਨ ਸਬਜੈਕਟਸ 'ਚੋਂ ਨਮਰਾਤਜੀਤ ਕੌਰ ਨੇ ਗੁਰਪ੍ਰੀਤ ਕੌਰ ਨੇ ਤਿੰਨ ਸਬਜੈਕਟ ਵਿਚੋਂ ਡਿੰਸਟਿਕਸ਼ਨ ਹਾਸਲ ਕੀਤੀ | ਸੰਸਥਾ ਪਿ੍ੰਸੀਪਲ ਡਾ: ਰਮੇਸ਼ ਕੁਮਾਰੀ ਨੇ ਦੱਸਿਆ ਕਿ ਸਾਲ 2009 ਤੋਂ ਲਗਾਤਾਰ ਕਾਲਜ ਦੀਆਂ ਵਿਦਿਆਰਥਣਾਂ ਹਰ ਸਾਲ ਯੂਨੀਵਰਸਿਟੀ ਵਿਚੋਂ ਪਹਿਲੇ ਸਥਾਨ ਹਾਸਲ ਕਰਦੀਆਂ ਰਹੀਆਂ ਹਨ, ਕਾਲਜ ਵਿਚ 10+1 ਅਤੇ 10+2 ਮੈਡੀਕਲ ਅਤੇ ਨਾਨ-ਮੈਡੀਕਲ ਦੀਆਂ ਕਲਾਸਾਂ ਪਿਛਲੇ ਪੰਜ ਸਾਲ ਤੋਂ ਸਫਲਤਾਪੂਰਵਕ ਚੱਲ ਰਹੀਆਂ ਹਨ | ਪਿਛਲੇ ਸਾਲ ਬੀ.ਐੱਸ.ਸੀ. ਟੈਸਟ ਦੀ ਕੋਚਿੰਗ ਲੈ ਕੇ ਗਈਆਂ 60 ਵਿਦਿਆਰਥਣਾਂ ਨੇ ਪੀ.ਪੀ.ਐਮ.ਈ.ਟੀ. ਦਾ ਟੈਸਟ ਕਲੀਅਰ ਕਰਕੇ ਵੱਖ ਵੱਖ ਕਾਲਜਾਂ ਵਿਚ ਦਾਖਲਾ ਪ੍ਰਾਪਤ ਕੀਤਾ | ਕਾਲਜ ਮੈਨੇਜਮੈਂਟ ਵਲੋਂ ਸਾਲ 2019-20 ਲਈ ਵਿਦਿਆਰਥਣਾਂ ਨੂੰ ਪੜ੍ਹਾਉਣ ਲਈ ਬੋਟਲੀ ਸਬਜੈਕਟ ਲਈ ਸ੍ਰੀਮਤੀ ਸੁਖਮਨੀ ਕੌਰ ਦੀ ਨਿਯੁਕਤੀ ਕੀਤੀ ਗਈ, ਜਿਸ ਨੇ ਐਮ.ਐੱਸ.ਸੀ. ਬੋਟਲੀ ਵਿਚੋਂ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾ ਹੈ | ਕਾਲਜ ਦਾ ਆਪਣਾ ਹਸਪਤਾਲ ਵੀ ਬਣ ਕੇ ਤਿਆਰ ਹੋ ਚੁੱਕਾ ਹੈ ਜੋ ਕਿ ਅਗਲੇ ਮਹੀਨੇ ਸ਼ੁਰੂ ਹੋ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਪਿੰਡ ਢੱਡੇ ਵਿਖੇ ਧਾਰਮਿਕ ਸਮਾਗਮ

ਚਵਿੰਡਾ ਦੇਵੀ, 25 ਮਈ (ਸਤਪਾਲ ਸਿੰਘ ਢੱਡੇ)-ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵਲੋਂ ਜੂਨ '84 ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ 35ਵਾਂ ਘੱਲੂਘਾਰਾ ਦਿਵਸ 6 ਜੂਨ ਨੂੰ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਚੌਕ ਮਹਿਤਾ ਵਿਖੇ ਮਨਾਇਆ ਜਾ ਰਿਹਾ ਹੈ | ਇਸ ਦੀ ਤਿਆਰੀ ਸੰਬੰਧੀ ...

ਪੂਰੀ ਖ਼ਬਰ »

ਥਾਣਾ ਸੁਲਤਾਨਵਿੰਡ ਮੁਖੀ ਵਲੋਂ ਅਪਸ਼ਬਦ ਬੋਲਣ 'ਤੇ ਔਰਤਾਂ ਵਲੋਂ ਨਾਅਰੇਬਾਜ਼ੀ

ਸੁਲਤਾਨਵਿੰਡ, 25 ਮਈ (ਗੁਰਨਾਮ ਸਿੰਘ ਬੁੱਟਰ)-ਥਾਣਾ ਸੁਲਤਾਨਵਿੰਡ ਵਿਖੇ ਪੁਲਿਸ ਵਲੋਂ ਪਿੰਡ ਦੀਆਂ ਔਰਤਾਂ ਨਾਲ ਅਪਸ਼ਬਦ ਬੋਲਣ ਅਤੇ ਉਨ੍ਹਾਂ 'ਤੇ ਹੱਥ ਚੁੱਕਣ ਦੇ ਰੋਸ ਵਜੋਂ ਸੀਨੀਅਰ ਕਾਂਗਰਸੀ ਵਰਕਰ ਬੀਬੀ ਰਾਜ ਰਾਣੀ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਥਾਣੇ ਦੇ ...

ਪੂਰੀ ਖ਼ਬਰ »

ਡਾ: ਪ੍ਰਮਿੰਦਰ ਸਿੰਘ ਨੇ ਐਸ. ਐੱਮ. ਓ ਦਾ ਆਹੁਦਾ ਸੰਭਾਲਿਆ

ਲੋਪੋਕੇ, 25 ਮਈ (ਗੁਰਵਿੰਦਰ ਸਿੰਘ ਕਲਸੀ)-ਕਮਿਊਟਨੀ ਹੈਲਥ ਸੈਂਟਰ ਲੋਪੋਕੇ ਵਿਖੇ ਡਾ: ਪ੍ਰਮਿੰਦਰ ਸਿੰਘ ਨੇ ਐੱਸ. ਐੱਮ. ਓ. ਦਾ ਅਹੁਦਾ ਸੰਭਾਲ ਲਿਆ | ਇਸ ਮੌਕੇ ਡਾ: ਸਿਮਰਨਜੀਤ ਸਿੰਘ, ਡਾ: ਨਵਜੀਤ ਕੌਰ, ਹਨੀਸ਼ ਸ਼ਰਮਾ, ਡਾ:ਜਸਕਰਨ ਸਿੰਘ, ਡਾ: ਰਪਿੰਦਰ ਕੌਰ, ਡਾ: ਸੁਰਿੰਦਰ ...

ਪੂਰੀ ਖ਼ਬਰ »

ਫਿੱਕੀ ਫਲੋ ਨੇ ਡੀ. ਏ. ਵੀ. ਪਬਲਿਕ ਸਕੂਲ ਦੇ ਬੱਚਿਆਂ ਨੂੰ ਸਿਖਾਏ ਬੀਜ ਪੁੰਗਾਰਨ ਦੇ ਤਰੀਕੇ

ਅੰਮਿ੍ਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਫਿੱਕੀ ਫਲੋ ਵਲੋਂ ਚੇਅਰਪਰਸਨ ਆਰੂਸ਼ੀ ਵਰਮਾ ਦੀ ਅਗਵਾਈ ਹੇਠ ਵਾਤਾਵਰਨ ਬਚਾਓ ਮੁਹਿੰਮ ਦੇ ਤਹਿਤ ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਵਿਖੇ ਵਿਦਿਆਰਥੀਆਂ ਨੂੰ ਜਿਥੇ ਮਿੱਟੀ ਵਿੱਚ ਖਾਦ ਮਿਲਾ ਕੇ ਅਤੇ ਉਸ ਵਿੱਚ ਬੀਜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX