ਤਾਜਾ ਖ਼ਬਰਾਂ


ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  13 minutes ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  about 1 hour ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  about 2 hours ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  about 2 hours ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  about 2 hours ago
ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ...
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  about 3 hours ago
ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ...
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  about 3 hours ago
ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ...
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  about 4 hours ago
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  about 4 hours ago
ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  about 4 hours ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 4 hours ago
ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 5 hours ago
ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ...
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  about 5 hours ago
ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ...
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  about 5 hours ago
ਕੋਲਕਾਤਾ, 21 ਜੁਲਾਈ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ 'ਸ਼ਹੀਦ ਦਿਵਸ' 'ਤੇ ਧਰਮਤਲਾ 'ਚ ਇੱਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਬੋਲਦਿਆਂ ਮਮਤਾ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਭਾਜਪਾ ਨੇ ਧੋਖੇ ਨਾਲ ਜਿੱਤ ਹਾਸਲ ਕੀਤੀ ਹੈ। ਈ. ਵੀ...
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  about 5 hours ago
ਨਵੀਂ ਦਿੱਲੀ, 21 ਜੁਲਾਈ- ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨਿਗਮ ਬੋਧ ਘਾਟ ਲਿਆਂਦੀ ਗਈ ਹੈ। ਥੋੜ੍ਹੀ ਦੇਰ 'ਚ ਉਨ੍ਹਾਂ ਦਾ ਅੰਤਿਮ ਸਸਕਾਰ ਹੋਵੇਗਾ। ਕਈ ਸਿਆਸੀ ਆਗੂ ਨਿਗਮ ਬੋਧ ਘਾਟ ਵਿਖੇ ਸ਼ੀਲਾ ਦੀਕਸ਼ਿਤ ਦੇ ਅੰਤਿਮ ਸਸਕਾਰ 'ਚ ...
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  about 6 hours ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  about 6 hours ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  about 6 hours ago
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  about 7 hours ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਜੇਠ ਸੰਮਤ 551
ਵਿਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਸੰਪਾਦਕੀ

ਆਮ ਆਦਮੀ ਪਾਰਟੀ ਦਾ ਹਸ਼ਰ

ਕੌਮੀ ਪੱਧਰ 'ਤੇ ਕੁਝ ਦੇਰ ਪਹਿਲਾਂ ਦੇਸ਼ ਦੀ ਸਿਆਸਤ ਵਿਚ ਉੱਭਰੀ ਆਮ ਆਦਮੀ ਪਾਰਟੀ ਦੀ ਥੋੜ੍ਹੇ ਹੀ ਸਾਲਾਂ ਵਿਚ ਜੋ ਹਾਲਤ ਹੋ ਗਈ ਹੈ, ਉਹ ਨਮੋਸ਼ੀ ਵਾਲੀ ਹੈ। ਅੰਨਾ ਹਜ਼ਾਰੇ ਵਲੋਂ ਆਰੰਭੇ ਭ੍ਰਿਸ਼ਟਾਚਾਰ ਵਿਰੋਧੀ ਅੰਦੋਲਨ ਵਿਚ ਉੱਭਰਿਆ ਅਰਵਿੰਦ ਕੇਜਰੀਵਾਲ ਅੱਜ ਬੇਹੱਦ ...

ਪੂਰੀ ਖ਼ਬਰ »

ਜਲ ਸੋਮਿਆਂ ਨੂੰ ਜ਼ਹਿਰੀਲਾ ਹੋਣ ਤੋਂ ਬਚਾਉਣ ਲਈ ਸਮਾਜ ਵੀ ਆਵੇ ਅੱਗੇ

ਜਿਵੇਂ ਕਿ ਅਸੀਂ ਸਭ ਜਾਣਦੇ ਹਾਂ ਕਿ ਸਾਡੀ ਧਰਤੀ ਦਾ ਲਗਪਗ ਦੋ-ਤਿਹਾਈ ਹਿੱਸਾ ਪਾਣੀ ਹੈ। ਜਿਵੇਂ-ਜਿਵੇਂ ਅਤੇ ਜਿਸ ਰਫ਼ਤਾਰ ਨਾਲ ਆਬਾਦੀ ਵਿਚ ਵਾਧਾ ਹੋ ਰਿਹਾ ਹੈ ਉਸੇ ਹਿਸਾਬ ਨਾਲ ਜਲ ਸਰੋਤਾਂ 'ਤੇ ਵੀ ਮਨੁੱਖੀ ਸਰਗਰਮੀਆਂ ਦਾ ਦਬਾਅ ਵਧ ਰਿਹਾ ਹੈ। ਇਹ ਕਹਿ ਲਓ ਕਿ ਇਕ ...

ਪੂਰੀ ਖ਼ਬਰ »

ਵਿਗਿਆਨ ਨਾਲ ਹੀ ਸੰਭਵ ਹੋਇਆ ਹੈ ਮਨੁੱਖੀ ਵਿਕਾਸ

ਵਿਗਿਆਨ ਅਤੇ ਮਨੁੱਖ ਦਾ ਸਬੰਧ ਉਸ ਵਕਤ ਤੋਂ ਹੈ ਜਦ ਤੋਂ ਇਸ ਧਰਤੀ 'ਤੇ ਮਨੁੱਖੀ ਹੋਂਦ ਸੰਭਵ ਹੋਈ ਹੈ। ਧਰਤੀ, ਅਕਾਸ਼, ਪਤਾਲ ਅਤੇ ਹੋਰ ਖੰਡਾਂ ਬ੍ਰਹਿਮੰਡਾਂ ਦੀ ਉਤਪਤੀ ਪਿੱਛੇ ਵਿਗਿਆਨਕ ਘਟਨਾਵਾਂ ਅਤੇ ਸਥਿਤੀਆਂ, ਪ੍ਰਸਥਿਤੀਆਂ ਦੇ ਆਪਸੀ ਪ੍ਰਾਕਿਰਤਕ ਦਵੰਦ ਟਕਰਾਓ ...

ਪੂਰੀ ਖ਼ਬਰ »

ਮੁਗ਼ਲ ਕਾਲ ਵਿਚ ਸ਼ਰਾਬ, ਸ਼ਾਇਰੀ ਤੇ ਸ਼ਿਕਾਰ

ਔਰੰਗਜ਼ੇਬ ਤੋਂ ਪਹਿਲਾਂ ਦਾ ਮੁਗ਼ਲ ਕਾਲ ਸ਼ਰਾਬਨੋਸ਼ੀ, ਸ਼ਾਇਰੀ ਤੇ ਸ਼ਿਕਾਰਬਾਜ਼ੀ ਲਈ ਜਾਣਿਆ ਜਾਂਦਾ ਹੈ। ਬਾਦਸ਼ਾਹੀ ਇਕੱਠ ਵਿਚ ਸ਼ਰਾਬ ਦੀ ਵਰਤੋਂ ਵਫ਼ਾਦਾਰੀ ਤੇ ਦਿਆਨਤਦਾਰੀ ਪਰਖਣ ਲਈ ਕੀਤੀ ਜਾਂਦੀ ਸੀ। ਉਨ੍ਹਾਂ ਦਾ ਮੱਤ ਸੀ ਕਿ ਮਦੁਰਾ (ਸ਼ਰਾਬ) ਮਨ ਦੀਆਂ ਖਿੜਕੀਆਂ ਖੋਲ੍ਹਦੀ ...

ਪੂਰੀ ਖ਼ਬਰ »

ਕਾਂਗਰਸ ਵਰਕਿੰਗ ਕਮੇਟੀ ਕਰੇਗੀ ਹਾਰ ਦਾ ਮੁਲਾਂਕਣ

ਲੋਕ ਸਭਾ ਚੋਣਾਂ 'ਚ ਰਾਜਸਥਾਨ, ਮੱਧ-ਪ੍ਰਦੇਸ਼ ਅਤੇ ਛੱਤੀਸਗੜ੍ਹ 'ਚ ਸ਼ਰਮਨਾਕ ਹਾਰ ਹੋਣ ਤੋਂ ਬਾਅਦ ਤਿੰਨਾਂ ਸੂਬਿਆਂ ਦੇ ਮੁੱਖ ਮੰਤਰੀਆਂ 'ਤੇ ਅਸਤੀਫ਼ੇ ਦਾ ਦਬਾਅ ਵਧ ਗਿਆ ਹੈ। ਕਾਂਗਰਸ ਰਾਜਸਥਾਨ 'ਚ ਆਪਣਾ ਖ਼ਾਤਾ ਵੀ ਨਹੀਂ ਖੋਲ੍ਹ ਸਕੀ, ਜਦ ਕਿ ਮੱਧ ਪ੍ਰਦੇਸ਼ 'ਚ 29 ਸੀਟਾਂ 'ਚੋਂ ਸਿਰਫ਼ 1 ਸੀਟ ਹਾਸਲ ਕਰਨ 'ਚ ਸਫ਼ਲ ਹੋਈ ਹੈ ਅਤੇ ਛੱਤੀਸਗੜ੍ਹ ਦੀਆਂ 11 ਸੀਟਾਂ 'ਚੋਂ 2 ਸੀਟਾਂ 'ਤੇ ਹੀ ਜਿੱਤ ਪ੍ਰਾਪਤ ਕਰ ਸਕੀ ਹੈ। ਕਾਂਗਰਸ ਦੇ ਸੂਤਰਾਂ ਅਨੁਸਾਰ ਕਾਂਗਰਸ ਵਰਕਿੰਗ ਕਮੇਟੀ ਇਕ ਹਫ਼ਤੇ ਦੇ ਅੰਦਰ-ਅੰਦਰ ਬੈਠਕ ਸੱਦ ਕੇ ਹਾਰ ਪਿਛਲੇ ਕਾਰਨਾਂ 'ਤੇ ਵਿਚਾਰ ਚਰਚਾ ਕਰੇਗੀ ਅਤੇ ਅਸ਼ੋਕ ਗਹਿਲੋਤ, ਕਮਲ ਨਾਥ ਅਤੇ ਭੁਪੇਸ਼ ਬਘੇਲ ਬਾਰੇ ਵੀ ਆਖ਼ਰੀ ਫ਼ੈਸਲਾ ਕਰੇਗੀ।
ਰਾਹੁਲ ਨੇ ਮੰਨੀ ਹਾਰ
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ 2019 ਦੀਆਂ ਲੋਕ ਸਭਾ ਚੋਣਾਂ 'ਚ ਹਾਰ ਮੰਨ ਲਈ ਹੈ ਅਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਸ਼ੁਭਇੱਛਾਵਾਂ ਦਿੱਤੀਆਂ ਹਨ ਅਤੇ ਆਸ ਜਤਾਈ ਹੈ ਕਿ ਉਹ ਲੋਕਾਂ ਦੇ ਹਿੱਤਾਂ ਦਾ ਧਿਆਨ ਰੱਖਣਗੇ। ਰਾਹੁਲ ਗਾਂਧੀ ਨੇ ਕਿਹਾ ਕਿ ਭਾਜਪਾ ਨਾਲ ਉਨ੍ਹਾਂ ਦੀ ਲੜਾਈ ਵਿਚਾਰਧਾਰਕ ਹੈ ਅਤੇ ਉਹ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਮੈਂ ਸਾਰੇ ਕਾਂਗਰਸੀ ਵਰਕਰਾਂ ਅਤੇ ਨੇਤਾਵਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਜੋ ਜਿੱਤੇ ਅਤੇ ਹਾਰੇ ਹਨ, ਘਬਰਾਉਣ ਦੀ ਲੋੜ ਨਹੀਂ ਹੈ।
30 ਨੂੰ ਸਹੁੰ ਚੁੱਕ ਸਕਦੇ ਹਨ ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਰੀ ਬਹੁਮਤ ਨਾਲ ਇਕ ਵਾਰ ਫਿਰ ਸੱਤਾ 'ਚ ਆਉਣ ਨਾਲ ਹੁਣ ਅਨੁਮਾਨ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਦੀ ਸਰਕਾਰ ਸਹੁੰ ਕਦੋਂ ਚੁੱਕੇਗੀ। ਭਾਜਪਾ ਦੇ ਸੂਤਰਾਂ ਅਨੁਸਾਰ ਸਹੁੰ ਚੁੱਕ ਸਮਾਰੋਹ 30 ਮਈ ਨੂੰ ਹੋ ਸਕਦਾ ਹੈ। ਮੋਦੀ ਦਾ ਸਹੁੰ ਚੁੱਕ ਸਮਾਰੋਹ ਵਿਸ਼ਾਲ ਹੋਵੇਗਾ, ਜਿਸ 'ਚ ਕੌਮੀ ਅਤੇ ਕੌਮਾਂਤਰੀ ਪੱਧਰ ਦੀਆਂ ਨਾਮੀ ਸ਼ਖ਼ਸੀਅਤਾਂ ਅਤੇ ਫ਼ਿਲਮ ਜਗਤ ਦੀਆਂ ਹਸਤੀਆਂ ਵੀ ਸ਼ਾਮਿਲ ਹੋਣਗੀਆਂ।
ਜੇਤਲੀ ਦੀ ਸਥਿਤੀ ਅਨਿਸਚਿਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੂਜੇ ਕਾਰਜਕਾਲ ਵਿਚ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੁਬਾਰਾ ਆਪਣਾ ਅਹੁਦਾ ਸੰਭਾਲਣਾ ਲਗਪਗ ਤੈਅ ਲੱਗ ਰਿਹਾ ਹੈ ਪਰ ਜੇਕਰ ਉਨ੍ਹਾਂ ਦੀ ਸਿਹਤ ਵਧੇਰੇ ਖ਼ਰਾਬ ਹੋਈ ਤਾਂ ਰੇਲਵੇ ਅਤੇ ਕੋਲਾ ਮੰਤਰੀ ਪਿਊਸ਼ ਗੋਇਲ ਉਨ੍ਹਾਂ ਦੀ ਥਾਂ ਲੈ ਸਕਦੇ ਹਨ, ਕਿਉਂਕਿ ਗੋਇਲ ਭਾਜਪਾ ਮੁਖੀ ਅਮਿਤ ਸ਼ਾਹ ਦੇ ਕਰੀਬੀ ਹਨ।
ਜਿਹੜਾ ਮਰਜ਼ੀ ਆਗੂ ਵਿੱਤ ਮੰਤਰੀ ਦਾ ਅਹੁਦਾ ਸੰਭਾਲੇ, ਮੋਦੀ ਨੂੰ ਇਕ ਅਜਿਹਾ ਵਿੱਤ ਮੰਤਰੀ ਚਾਹੀਦਾ ਹੈ, ਜੋ ਦੇਸ਼ ਦੀ ਅਰਥ ਵਿਵਸਥਾ ਨੂੰ ਤੇਜ਼ ਲੀਹ 'ਤੇ ਲਿਜਾਣ ਲਈ ਪੁਨਰ ਸ਼ਕਤੀ ਪ੍ਰਦਾਨ ਕਰੇ।
ਕਾਂਗਰਸ ਦੇ 9 ਸਾਬਕਾ ਮੁੱਖ ਮੰਤਰੀ ਹਾਰੇ
ਇਨ੍ਹਾਂ ਚੋਣਾਂ 'ਚ ਕਾਂਗਰਸ ਦੇ 9 ਸਾਬਕਾ ਮੁੱਖ ਮੰਤਰੀ ਹਾਰੇ ਹਨ। ਇਨ੍ਹਾਂ 'ਚ ਸ਼ੀਲਾ ਦੀਕਸ਼ਿਤ, ਭੁਪਿੰਦਰ ਸਿੰਘ ਹੁੱਡਾ, ਹਰੀਸ਼ ਰਾਵਤ, ਅਸ਼ੋਕ ਚਵਾਨ, ਸੁਸ਼ੀਲ ਕੁਮਾਰ ਸ਼ਿੰਦੇ, ਵੀਰੱਪਾ ਮੋਇਲੀ, ਨਬਮ ਤੁਕੀ, ਮੁਕੁਲ ਸੰਗਮਾ ਅਤੇ ਦਿਗਵਿਜੇ ਸਿੰਘ ਸ਼ਾਮਿਲ ਹਨ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਆਪਣੇ ਪਰਿਵਾਰ ਦੀ ਰਿਵਾਇਤੀ ਸੀਟ ਵੀ ਅਮੇਠੀ ਤੋਂ ਹਾਰ ਗਏ ਹਨ।
(ਆਈ.ਪੀ.ਏ. ਸਰਵਿਸ)


ਖ਼ਬਰ ਸ਼ੇਅਰ ਕਰੋ

ਰੋਟੀ...

ਪੁਤਲੇ ਫੂਕਣ ਨਾ ਕਦੇ, ਨਾ ਨਿੱਤ ਦੁਖੜੇ ਰੋਣ। ਜੇ ਸਭ ਲੈ ਕੇ ਡਿਗਰੀਆਂ, ਰੋਟੀ ਜੋਗੇ ਹੋਣ। ਜਿਥੇ ਸਭ ਕੁਝ ਆਮ ਹੈ, ਉਥੇ ਰਹੇ ਦਿਆਲ। ਜੂਠਾਂ 'ਤੇ ਜੋ ਝਪਟਦੇ, ਵੇਖ ਉਨ੍ਹਾਂ ਦਾ ਹਾਲ। ਧੋਖਾ ਖਾਧਾ ਭੁੱਲੀਏ, ਹੋਈਏ ਨਾ ਹੁਸ਼ਿਆਰ। ਮੁੜ ਮੁੜ ਕਾਲੇ ਚੋਰ 'ਤੇ, ਕਰ ਲਈਏ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX