ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  1 day ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ 'ਚ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  1 day ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਜੇਠ ਸੰਮਤ 551

ਖੰਨਾ / ਸਮਰਾਲਾ

ਬੱਚਿਆਂ ਨੂੰ ਮੁਫ਼ਤ ਬਾਕਸਿੰਗ ਸਿਖਾ ਕੇ ਆਤਮ-ਰੱਖਿਅਕ ਬਣਾਉਣਾ ਚਾਹੁੰਦੇ ਹਨ ਫ਼ੌਜ ਦੇ ਸਾਬਕਾ ਬਾਕਸਰ ਹੌਲਦਾਰ ਭੁਪਿੰਦਰ ਸਿੰਘ

ਸਮਰਾਲਾ, 26 ਮਈ (ਬਲਜੀਤ ਸਿੰਘ ਬਘੌਰ)-ਸ਼ਾਹੀ ਸਪੋਰਟਸ ਕਾਲਜ ਝਕੜੌਦੀ ਵਿਚ ਬਣੇ ਬਾਕਸਿੰਗ ਰਿੰਗ ਵਿਚ ਬਾਕਸਿੰਗ ਦੀ ਸਿਖਲਾਈ ਦੇ ਮੁਕਾਬਲਿਆਂ ਵਿਚ ਲੜਕੇ ਨੇ ਲੜਕੀ ਹਰਕਮਲਪ੍ਰੀਤ ਕੌਰ ਨੂੰ ਪੰਚ ਮਾਰਿਆ ਤਾਂ ਲੜਕੀ ਘਬਰਾ ਗਈ | ਜਦ ਲੜਕੀ ਨੇ ਸੰਭਲ ਕੇ ਰਿੰਗ ਦੇ ਵਿਚ ਲੜਕੇ ਦੇ ਪੰਚ ਮਾਰਿਆ ਤਾਂ ਲੜਕਾ ਸੰਭਲ ਨਹੀਂ ਸਕਿਆ ਅਤੇ ਫਿਰ ਲੜਕੀ ਨੇ ਲੜਕੇ ਤੇ ਤਾਬੜਤੋੜ ਪੰਚ ਮਾਰਨੇ ਸ਼ੁਰੂ ਕਰ ਦਿੱਤੇ ਅਤੇ ਲੜਕਾ ਲੜਕੀ ਦੇ ਪੰਚਾਂ ਦੇ ਸਾਹਮਣੇ ਟਿਕ ਨਾ ਸਕਿਆ | ਰਿੰਗ ਦੇ ਆਸ ਪਾਸ ਦੇਖਣ ਵਾਲੇ ਸਕੂਲ ਦੇ ਬੱਚੇ ਲੜਕੀ ਦੀ ਹੌਸਲਾ ਅਫ਼ਜਾਈ ਕਰਨ ਲੱਗੇ | ਦੱਸਣਯੋਗ ਹੈ ਕਿ ਅੱਜ ਬਾਕਸਿੰਗ ਦੀ ਸਿਖਲਾਈ ਲੈਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਗਲੀ ਨੀਵੀਂ ਦੇ 64 ਬੱਚੇ ਆਏ ਹੋਏ ਸਨ, ਜਿਨ੍ਹਾਂ ਨੂੰ ਸਿਖਲਾਈ ਦੇਣ ਲਈ ਗੋਬਿੰਦਗੜ੍ਹ (ਲੁਧਿਆਣਾ) ਫ਼ੌਜ ਦੇ ਸਾਬਕਾ ਹੌਲਦਾਰ ਬਾਕਸਰ ਭੁਪਿੰਦਰ ਸਿੰਘ ਆਏ ਹੋਏ ਸਨ | ਭੁਪਿੰਦਰ ਸਿੰਘ ਦਾ ਸੁਪਨਾ ਹੈ ਕਿ ਬੱਚਿਆਂ ਨੂੰ ਮੁਫ਼ਤ ਬਾਕਸਿੰਗ ਸਿਖਾ ਕੇ ਆਤਮ ਰੱਖਿਅਕ ਬਣਾਇਆ ਜਾਵੇ | ਸਕੂਲ ਵਿਚ ਬਾਕਸਿੰਗ ਦਾ ਰਿੰਗ ਨਾ ਹੋਣ ਕਾਰਨ ਇਹ ਬੱਚੇ ਸਿਖਲਾਈ ਲਈ ਛੁੱਟੀ ਵਾਲੇ ਦਿਨ ਇੱਥੇ ਕਰੀਬ 4 ਸਾਲ ਤੋਂ ਆ ਰਹੇ ਹਨ, ਜਿਨ੍ਹਾਂ ਵਿਚ ਹੌਲਦਾਰ ਬਾਕਸਰ ਭੁਪਿੰਦਰ ਸਿੰਘ ਦੀਆਂ 3 ਲੜਕੀਆਂ ਵੀ ਸਿਖਲਾਈ ਲੈ ਰਹੀਆਂ ਹਨ | ਭੁਪਿੰਦਰ ਸਿੰਘ ਨੇ ਦੱਸਿਆ ਕਿ ਉਹ ਖ਼ੁਦ ਫ਼ੌਜ ਵਿਚ ਬਾਕਸਿੰਗ ਦਾ ਖਿਡਾਰੀ ਸੀ | ਭੁਪਿੰਦਰ ਸਿੰਘ ਵਲੋਂ ਸਿਖਲਾਈ ਦੇਣ ਤੋਂ ਬਾਅਦ ਸਕੂਲ ਦੇ ਬੱਚਿਆਂ ਨੇ ਕਈ ਗੋਲਡ, ਸਿਲਵਰ ਮੈਡਲ ਜਿੱਤੇ | ਭੁਪਿੰਦਰ ਸਿੰਘ ਕਰੀਬ 2 ਘੰਟੇ ਹਰ ਛੁੱਟੀ ਵਾਲੇ ਦਿਨ ਬੱਚਿਆਂ ਨੂੰ ਰਿੰਗ ਵਿਚ ਸਿਖਲਾਈ ਦਿੰਦੇ ਹਨ ਅਤੇ ਬੱਚਿਆਂ ਨੂੰ ਰਿਫਰੈਸ਼ਮੈਂਟ ਸ਼ਾਹੀ ਸਪੋਰਟਸ ਕਾਲਜ ਦੇ ਡਾਇਰੈਕਟਰ ਗੁਰਵੀਰ ਸਿੰਘ ਸ਼ਾਹੀ ਵਲੋਂ ਦਿੱਤੀ ਜਾਂਦੀ ਹੈ |


ਖ਼ਬਰ ਸ਼ੇਅਰ ਕਰੋ

ਵਿਦਿਆਰਥੀਆਂ ਦੇ ਆਪਸੀ ਝਗੜੇ 'ਚ ਇਕ ਜ਼ਖ਼ਮੀ

ਖੰਨਾ, 26 ਮਈ (ਮਨਜੀਤ ਸਿੰਘ ਧੀਮਾਨ)-ਗਗਨਦੀਪ ਸਿੰਘ ਪੁੱਤਰ ਸਵ: ਧਰਮਿੰਦਰ ਸਿੰਘ ਵਾਸੀ ਭਾਦਲਾ ਜੋ ਸਰਕਾਰੀ ਸਕੂਲ ਭਾਦਲਾ ਵਿਚ ਪੜ੍ਹਦਾ ਹੈ, ਨੇ ਦੱਸਿਆ ਕਿ ਦੁਪਹਿਰ ਕਰੀਬ ਡੇਢ ਵਜੇ ਉਸ ਦੇ ਹੀ ਸਕੂਲ ਵਿਚ ਪੜ੍ਹਨ ਵਾਲੇ ਇਕ ਵਿਦਿਆਰਥੀ ਨੇ ਉਸ ਨੂੰ ੂ ਗਾਲ੍ਹਾਂ ਕੱਢੀਆਂ ਤੇ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ 8 ਦੇ ਧਰਨੇ ਸਬੰਧੀ ਐਸ.ਐਸ.ਪੀ. ਨੂੰ ਮੰਗ ਪੱਤਰ

ਖੰਨਾ, 26 ਮਈ (ਹਰਜਿੰਦਰ ਸਿੰਘ ਲਾਲ)-ਪੂਰੇ ਪੰਜਾਬ ਵਿਚ ਪੁਲਿਸ ਵਧੀਕੀਆਂ ਵਿਚ ਲਗਾਤਾਰ ਵਾਧੇ ਅਤੇ ਕਥਿਤ ਰੂਪ ਵਿਚ ਪੁਲਿਸ ਜ਼ਿਲ੍ਹਾ ਖੰਨਾ ਦੀ ਕਾਰਗੁਜ਼ਾਰੀ ਿਖ਼ਲਾਫ਼ 8 ਜੂਨ ਨੂੰ ਰੋਸ ਪ੍ਰਦਰਸ਼ਨ ਕਰਾਂਗੇ | ਇਹ ਐਲਾਨ ਅੱਜ ਇੱਥੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਬੈਠਕ

ਸਮਰਾਲਾ, 26 ਮਈ (ਸੁਰਜੀਤ)-ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਬੈਠਕ ਅੱਜ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਵਿਚ ਲੇਖਕਾਂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ | ਨਰਿੰਦਰ ਸ਼ਰਮਾ, ਅਮਨਦੀਪ ਆਜ਼ਾਦ, ਜਸਵੀਰ ਝੱਜ, ਗੁਰਦੀਪ ਮਹੋਣ, ਅਵਤਾਰ ਓਟਾਲਾਂ ...

ਪੂਰੀ ਖ਼ਬਰ »

ਵਿਅਕਤੀ ਵਲੋਂ ਤਿੰਨਾਂ 'ਤੇ ਕੁੱਟਮਾਰ ਦੇ ਦੋਸ਼

ਖੰਨਾ, 26 ਮਈ (ਦਵਿੰਦਰ ਸਿੰਘ ਗੋਗੀ)-ਇਕ ਵਿਅਕਤੀ ਵਲੋਂ 3 ਵਿਅਕਤੀਆਂ ਦੇ ਕੁੱਟਮਾਰ ਦੇ ਦੋਸ਼ ਲਾਏ ਗਏ ਹਨ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਨਿਪਾਲ ਦੇ ਰਹਿਣ ਵਾਲੇ ਸੰਤੋਸ਼ ਹਾਲ ਵਾਸੀ ਰੁਪਾਲੋਂ ਨੇ ਦੱਸਿਆ ਕਿ ਉਹ ਮਜ਼ਦੂਰੀ ਦਾ ਕੰਮ ਕਰਦਾ ਹੈ | ਉਸ ਨੇ ਦੱਸਿਆ ਕਿ ਮੇਘਨਾਥ, ...

ਪੂਰੀ ਖ਼ਬਰ »

12 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਖੰਨਾ, 26 ਮਈ (ਦਵਿੰਦਰ ਸਿੰਘ ਗੋਗੀ, ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਇਕ ਵਿਅਕਤੀ ਨੂੰ ੂ ਕਾਬੂ ਕਰਕੇ 2 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕੀਤੀਆਂ | ਏ. ਐਸ. ਆਈ. ਜਗਜੀਤ ਸਿੰਘ, ਏ. ਐਸ. ਆਈ. ਰਜਿੰਦਰਪਾਲ ਸਿੰਘ ਪੁਲਿਸ ਪਾਰਟੀ ਸਮੇਤ ਬੀਜਾ ਚੌਕ ਵਿਖੇ ਮੌਜੂਦ ...

ਪੂਰੀ ਖ਼ਬਰ »

ਚੰਨੀ ਦੀ ਅਗਵਾਈ 'ਚ ਮਹਿੰਦਰ ਸਿੰਘ ਸੇਵਾ ਸੁਸਾਇਟੀ ਦੇ ਬਣੇ ਪ੍ਰਧਾਨ

ਖੰਨਾ, 26 ਮਈ (ਹਰਜਿੰਦਰ ਸਿੰਘ ਲਾਲ)- ਸਥਾਨਕ ਵਾਰਡ ਨੰਬਰ 2 ਦੇ ਗੁਰੂ ਨਾਨਕ ਮੁਹੱਲਾ ਅਤੇ ਗਿੱਲ ਕਾਲੋਨੀ ਇਲਾਕੇ ਵਿਖੇ ਮੁਹੱਲੇ ਦੀ ਭਲਾਈ ਲਈ ਨਵੀਂ ਬਣੀ ਗੁਰੂ ਨਾਨਕ ਨਿਸ਼ਕਾਮ ਸੇਵਾ ਸੁਸਾਇਟੀ ਦਾ ਗਠਨ ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਚੰਨੀ ਦੀ ਅਗਵਾਈ ਵਿਚ ਕੀਤਾ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਭੈਣੀ ਸਾਹਿਬ ਦੀ ਮੀਟਿੰਗ

ਕੁਹਾੜਾ, 26 ਮਈ (ਤੇਲੂ ਰਾਮ ਕੁਹਾੜਾ)-ਪੰਜਾਬੀ ਸਾਹਿਤ ਸਭਾ ਭੈਣੀ ਸਾਹਿਬ ਦੀ ਇਕੱਤਰਤਾ ਸਭਾ ਮੈਂਬਰ ਬੀਬੀ ਰਾਜਿੰਦਰ ਕੌਰ ਅਤੇ ਉਨ੍ਹਾਂ ਦੇ ਪਤੀ ਸਾਬਕਾ ਸਰਪੰਚ ਜਗਦੀਸ਼ ਦੇ ਘਰ ਕੀਤੀ ਗਈ, ਜਿਸ ਦੀ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਕਵੀਸ਼ਰ ਗੁਰਸੇਵਕ ਸਿੰਘ ਢਿੱਲੋਂ ਨੇ ...

ਪੂਰੀ ਖ਼ਬਰ »

ਐਕਟਿਵਾ-ਮੋਟਰਸਾਈਕਲ ਦੀ ਟੱਕਰ 'ਚ ਬਜ਼ੁਰਗ ਪਤੀ-ਪਤਨੀ ਸਮੇਤ ਲੜਕਾ ਜ਼ਖ਼ਮੀ

ਖੰਨਾ, 26 ਮਈ (ਮਨਜੀਤ ਸਿੰਘ ਧੀਮਾਨ) - ਅੱਜ ਸ਼ਾਮ ਵੇਲੇ ਐਕਟਿਵਾ ਮੋਟਰਸਾਈਕਲ ਦੀ ਹੋਈ ਆਪਸੀ ਟੱਕਰ ਵਿਚ ਐਕਟਿਵਾ ਸਵਾਰ ਬਜ਼ੁਰਗ ਪਤੀ ਮਹਿੰਦਰ ਸਿੰਘ (71), ਪਤਨੀ ਜਸਵੀਰ ਕੌਰ (52), ਦੋਹਤਾ ਰਾਜਵੀਰ ਸਿੰਘ 6 ਸਾਲ ਤਿੰਨੋਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਪਿੰਡ ਟਿੰਬਰਵਾਲ 'ਚ ਚੌਥਾ ਕ੍ਰਿਕਟ ਟੂਰਨਾਮੈਂਟ ਪਹਿਲੀ ਤੋਂ

ਮਲੌਦ, 26 ਮਈ (ਦਿਲਬਾਗ ਸਿੰਘ ਚਾਪੜਾ)-ਸਪੋਰਟਸ ਕਲੱਬ ਟਿੰਬਰਵਾਲ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਚੌਥਾ ਕ੍ਰਿਕਟ ਟੂਰਨਾਮੈਂਟ 1 ਅਤੇ 2 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਕਲੱਬ ਮੈਂਬਰ ਅੰਮਿ੍ਤਪਾਲ ਸਿੰਘ, ਕੁਲਦੀਪ ਸਿੰਘ, ...

ਪੂਰੀ ਖ਼ਬਰ »

ਲੜਕੀ ਦਾ ਰਿਸ਼ਤਾ ਕਰਨ ਦੇ ਮਾਮਲੇ 'ਚ ਝਗੜਾ, ਇਕ ਜ਼ਖ਼ਮੀ

ਖੰਨਾ, 26 ਮਈ (ਪੱਤਰ ਪ੍ਰੇਰਕਾਂ ਰਾਹੀਂ)-ਹਰਦੀਪ ਕੌਰ ਪਤਨੀ ਜਗਸੀਰ ਖ਼ਾਨ ਵਾਸੀ ਕਰਮਗੜ੍ਹ ਬਰਨਾਲਾ ਨੇ ਦੋਸ਼ ਲਾਇਆ ਕਿ ਉਸ ਦਾ ਇਕ ਰਿਸ਼ਤੇਦਾਰ ਉਸ ਦੀ ਬੇਟੀ ਦਾ ਰਿਸ਼ਤਾ ਤੁੜਵਾ ਕੇ ਕਿਧਰੇ ਹੋਰ ਕਰਵਾਉਣਾ ਚਾਹੁੰਦਾ ਹੈ, ਜਿਸ ਕਾਰਨ ਝਗੜਾ ਹੋਇਆ ਅਤੇ ਮੇਰੇ ਨਾਲ ਕੁੱਟਮਾਰ ...

ਪੂਰੀ ਖ਼ਬਰ »

ਪਿੰਡ ਰਾਜੇਵਾਲ ਦੇ ਗੁਰਦੁਆਰਾ ਸਾਹਿਬ 'ਚੋਂ ਅਲਮਾਰੀ ਚੋਰੀ

ਸਮਰਾਲਾ, 26 ਮਈ (ਸੁਰਜੀਤ)- ਨੇੜਲੇ ਪਿੰਡ ਰਾਜੇਵਾਲ ਦੇ ਗੁਰਦੁਆਰਾ ਸਾਹਿਬ ਵਿਚ ਚੋਰਾਂ ਨੇ ਰਾਤ ਵੇਲੇ ਗੋਲਕ ਦਾ ਜਿੰਦਰਾ ਤੋੜਨ ਦੀ ਕੋਸ਼ਿਸ਼ ਕੀਤੀ, ਜਦ ਉਹ ਇਸ 'ਚ ਅਸਫਲ ਰਹੇ ਤਾਂ ਨੇੜੇ ਪਈ ਇਕ ਅਲਮਾਰੀ ਚੁੱਕ ਕੇ ਲੈ ਗਏ | ਪਿੰਡ ਦੇ ਵਸਨੀਕ ਦਲਜੀਤ ਸਿੰਘ ਰਾਜੇਵਾਲ ਮੀਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਤਿੰਨ ਜ਼ਖ਼ਮੀ

ਖੰਨਾ, 26 ਮਈ (ਦਵਿੰਦਰ ਸਿੰਘ ਗੋਗੀ)-ਸੜਕ ਹਾਦਸੇ ਵਿਚ ਤਿੰਨ ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਕਮਲਜੀਤ ਸਿੰਘ ਅਤੇ ਉਸ ਦਾ ਸਾਥੀ ਗੋਬਿੰਦ ਆਪਣੇ ਨਾਲ ਗੁਰੀ ਨੂੰ ਪਿੰਡ ਹਰਬੰਸਪੁਰਾ ਆਪਣੇ ਮੋਟਰਸਾਈਕਲ 'ਤੇ ਛੱਡਣ ਜਾ ਰਹੇ ਸਨ, ਜਿਵੇਂ ਹੀ ਉਹ ਮਲੇਰਕੋਟਲਾ ਰੋਡ ...

ਪੂਰੀ ਖ਼ਬਰ »

ਬੀਬੀ ਬਿੱਟੀ ਦੇ ਪਿੰਡ ਡਾ: ਅਮਰ ਸਿੰਘ ਦੀ ਜਿੱਤ 'ਤੇ ਲੱਡੂ ਵੰਡੇ

ਕੁਹਾੜਾ, 26 ਮਈ (ਤੇਲੂ ਰਾਮ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਇੰਚਾਰਜ ਕਾਂਗਰਸ ਆਗੂ ਬੀਬੀ ਸਤਵਿੰਦਰ ਕੌਰ ਬਿੱਟੀ ਦੇ ਪਿੰਡ ਕੂੰਮ ਖ਼ੁਰਦ ਵਿਖੇ ਉਨ੍ਹਾਂ ਦੀ ਅਗਵਾਈ ਵਿਚ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਜੇਤੂ ਉਮੀਦਵਾਰ ਡਾ: ਅਮਰ ਸਿੰਘ ...

ਪੂਰੀ ਖ਼ਬਰ »

ਗੀਤਾ ਦੇਵੀ ਮਿੰਨੀ ਛਪਾਰ ਬਲਾਕ ਕਾਂਗਰਸ ਪ੍ਰਧਾਨ ਨਿਯੁਕਤ

ਅਹਿਮਦਗੜ੍ਹ, 26 ਮਈ (ਪੁਰੀ)-ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਦੀ ਭਾਰੀ ਬਹੁਮਤ ਨਾਲ ਜਿੱਤ ਤੋਂ ਬਾਅਦ ਜ਼ਿਲ੍ਹਾ ਲੁਧਿਆਣਾ ਦਿਹਾਤੀ ਮਹਿਲਾ ਕਾਂਗਰਸ ਪ੍ਰਧਾਨ ਗੁਰਦੀਪ ਕੌਰ ਨੇ ਹਲਕੇ ਵਿਚ ਵੋਟਾਂ ਦੌਰਾਨ ਚੰਗੀ ਮਿਹਨਤ ਕਰਨ ਵਾਲੀਆਂ ਵਰਕਰਾਂ ਨੂੰ ਅਹੁਦੇ ਦੇ ...

ਪੂਰੀ ਖ਼ਬਰ »

ਸਾਹਨੇਵਾਲ ਮੰਡੀ ਤੇ ਜੁੜਵੇਂ ਖ਼ਰੀਦ ਕੇਂਦਰਾਂ 'ਚ 1,23,470 ਕੁਇੰਟਲ ਕਣਕ ਦੀ ਨਹੀਂ ਹੋਈ ਚੁਕਾਈ

ਸਾਹਨੇਵਾਲ, 25 ਮਈ (ਹਰਜੀਤ ਸਿੰਘ ਢਿੱਲੋਂ)-ਸਾਹਨੇਵਾਲ ਮੁੱਖ ਮੰਡੀ ਤੇ ਇਸ ਨਾਲ ਜੁੜਵੇਂ ਖ਼ਰੀਦ ਕੇਂਦਰਾਂ ਵਿਚ ਕੱਲ੍ਹ ਤੱਕ 4,88,180 ਕੁਇੰਟਲ ਕਣਕ ਖਰੀਦੀ ਗਈ ਅਤੇ ਖ਼ਰੀਦ ਦਾ ਕੰਮ ਤਸੱਲੀਬਖ਼ਸ਼ ਢੰਗ ਨਾਲ ਨੇਪਰੇ ਚੜਿ੍ਹਆ, ਜਿਸ ਦਾ ਵੇਰਵਾ ਦਿੰਦੇ ਸਕੱਤਰ ਹਰਪ੍ਰੀਤ ਕੌਰ ...

ਪੂਰੀ ਖ਼ਬਰ »

ਮਰਹੂਮ ਖੇਤੀਬਾੜੀ ਅਫ਼ਸਰ ਅਜੀਤ ਸਿੰਘ ਚਣਕੋਈਆਂ ਨੂੰ ਸ਼ਰਧਾਂਜਲੀਆਂ

ਦੋਰਾਹਾ, 26 ਮਈ (ਮਨਜੀਤ ਸਿੰਘ ਗਿੱਲ)-ਸ੍ਰੀ ਚਮਕੌਰ ਸਾਹਿਬ ਵਿਖੇ ਖੇਤੀਬਾੜੀ ਅਫ਼ਸਰ ਵਜੋਂ ਬਾਖ਼ੂਬੀ ਸੇਵਾਵਾਂ ਨਿਭਾਅ ਰਹੇ ਸਰਦਾਰ ਅਜੀਤ ਸਿੰਘ ਚਣਕੋਈਆਂ ਕਲ੍ਹਾਂ (56) ਜੋ ਪਿਛਲੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿਬੜਿਆ ਪਿੰਡ ਬਲਾਲੇ ਦਾ ਕ੍ਰਿਕਟ ਟੂਰਨਾਮੈਂਟ

ਸਮਰਾਲਾ, 26 ਮਈ (ਬਲਜੀਤ ਸਿੰਘ ਬਘੌਰ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਪਿੰਡ ਬਲਾਲਾ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਕ੍ਰਿਕਟ ਟੂਰਨਾਮੈਂਟ ਕਰਵਾਇਆ, ਜਿਸ ਦਾ ਉਦਘਾਟਨ ਅਕਾਲੀ ਆਗੂ ਬੇਅੰਤ ਸਿੰਘ ਬਲਾਲਾ ਤੇ ਡਾ. ਰਾਜਪਾਲ ਸਿੰਘ ...

ਪੂਰੀ ਖ਼ਬਰ »

ਪਿੰਡ ਸਿੱਧਵਾਂ ਕਲਾਂ ਵਿਖੇ ਪੰਜਾਬ ਮੈਂਥਾ ਪਲਾਂਟ ਦਾ ਉਦਘਾਟਨ

ਚੌਾਕੀਮਾਨ, 26 ਮਈ (ਤੇਜਿੰਦਰ ਸਿੰਘ ਚੱਢਾ)-ਪਿੰਡ ਸਿੱਧਵਾਂ ਕਲਾਂ ਵਿਖੇ ਪੰਜਾਬ ਮੈਂਥਾ ਪਲਾਂਟ ਲਗਾਇਆ ਗਿਆ, ਜਿਸ ਦਾ ਉਦਘਾਟਨ ਸਰਪੰਚ ਬੀਬੀ ਸੁਖਵਿੰਦਰ ਕੌਰ ਗਰੇਵਾਲ ਵਲੋਂ ਕੀਤਾ ਗਿਆ | ਇਸ ਮੌਕੇ ਮੈਂਥਾ ਪਲਾਂਟ ਦੇ ਮਾਲਕ ਨਰਿੰਦਰ ਸਿੰਘ ਨਿੰਦਾ ਸਿੱਧਵਾਂ, ਅਮਰ ਸਿੰਘ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਨਰਸਿੰਗ ਕਾਲਜ ਕਮਾਲਪੁਰਾ ਦਾ ਨਤੀਜਾ ਸ਼ਾਨਦਾਰ

ਰਾਏਕੋਟ, 26 ਮਈ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਗੋਬਿੰਦ ਸਿੰਘ ਨਰਸਿੰਗ ਕਾਲਜ ਕਮਾਲਪੁਰਾ ਦੀ ਜੀ.ਐੱਨ.ਐੱਮ. ਭਾਗ ਤੀਜਾ ਦੇ ਨਤੀਜੇ ਵਿਚ ਲੜਕੀਆਂ ਨੇ ਮੱਲਾਂ ਮਾਰੀਆਂ | ਇਸ ਮੌਕੇ ਪਿ੍ੰਸੀਪਲ ਰੋਹਿਨੀ ਸਿੰਘ ਨੇ ਦੱਸਿਆ ਕਿ ਇਸ ਨਤੀਜੇ ਵਿਚ ਰੁਪਿੰਦਰ ਕੌਰ ਪੁੱਤਰੀ ...

ਪੂਰੀ ਖ਼ਬਰ »

ਰਾਮਗੜ੍ਹੀਆ ਫ਼ੈਡਰੇਸ਼ਨ ਆਫ਼ ਹਰਿਆਣਾ ਵਲੋਂ ਕੁਲਾਰ ਦਾ ਸਨਮਾਨ

ਲੁਧਿਆਣਾ, 26 ਮਈ (ਪੁਨੀਤ ਬਾਵਾ)-ਰਾਮਗੜ੍ਹੀਆ ਫੈਡਰੇਸ਼ਨ ਆਫ਼ ਹਰਿਆਣਾ ਵਲੋਂ ਸੋਨੀਪਤ 'ਚ ਸਰਬ ਧਰਮ ਸੰਮੇਲਨ ਤੇ ਸ਼੍ਰੀ ਗੁੂਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ਵਿਚ ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ...

ਪੂਰੀ ਖ਼ਬਰ »

ਸ਼ਰਾਬ ਲਈ ਪੈਸੇ ਨਾ ਦੇਣ ਤੇ ਮਾਂ ਨੂੰ ਕੀਤਾ ਜ਼ਖ਼ਮੀ

.ਖੰਨਾ, 26 ਮਈ (ਮਨਜੀਤ ਸਿੰਘ ਧੀਮਾਨ)-ਸ਼ਰਾਬ ਪੀਣ ਲਈ ਪੈਸੇ ਨਾ ਦੇਣ 'ਤੇ ਮਾਂ ਨੂੰ ਕੁੱਟ ਕੇ ਜ਼ਖ਼ਮੀ ਕਰਨ ਦੀ ਖ਼ਬਰ ਹੈ | ਮਲਕੀਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਪਿੰਡ ਦਾਊਮਾਜਰਾ ਨੇ ਦੱਸਿਆ ਕਿ ਉਸ ਦੇ ਬੇਟੇ ਨੇ ਬੀਤੀ ਰਾਤ ਉਸ ਤੋਂ ਸ਼ਰਾਬ ਪੀਣ ਲਈ ਪੈਸਿਆਂ ਦੀ ਮੰਗ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਕੂਲ ਸਿੱਧਵਾਂ ਖੁਰਦ 'ਚ ਬੱਚਿਆਂ ਦੇ ਮੁਕਾਬਲੇ ਕਰਵਾਏ

ਚੌਾਕੀਮਾਨ, 26 ਮਈ (ਤੇਜਿੰਦਰ ਸਿੰਘ ਚੱਢਾ)-ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ 'ਚ ਪਿ੍ੰ: ਪਵਨ ਸੂਦ ਦੀ ਅਗਵਾਈ 'ਚ ਪਹਿਲੀ ਜਮਾਤ ਦੇ ਬੱਚਿਆਂ ਦੇ ਰੰਗ ਭਰੋ ਮੁਕਾਬਲੇ ਕਰਵਾਏ ਗਏ | ਰੌਚਕਤਾ ਭਰੇ ਮੁਕਾਬਲਿਆਂ ਦੌਰਾਨ ਨੰਨੇ੍ਹ ਕਲਾਕਾਰਾਂ ...

ਪੂਰੀ ਖ਼ਬਰ »

ਬਿੱਟੂ ਹਲਕਾ ਦਾਖਾ ਦੇ ਪਿੰਡਾਂ ਦਾ ਜਲਦ ਕਰਨਗੇ ਧੰਨਵਾਦ-ਭੈਣੀ

ਚੌਾਕੀਮਾਨ, 26 ਮਈ (ਤੇਜਿੰਦਰ ਸਿੰਘ ਚੱਢਾ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਬਣੇ ਐੱਮ.ਪੀ. ਰਵਨੀਤ ਸਿੰਘ ਬਿੱਟੂ ਹਲਕਾ ਦਾਖਾ ਦੇ ਪਿੰਡਾਂ ਦਾ ਧੰਨਵਾਦੀ ਦੌਰਾ ਛੇਤੀ ਕਰਨਗੇ ਤੇ ਹਲਕੇ ਦੇ ਵਿਕਾਸ ਲਈ ਬਣਾਈਆਂ ਸਕੀਮਾਂ ਬਾਰੇ ਲੋਕਾਂ ਨੂੰ ਦੱਸਣਗੇ | ...

ਪੂਰੀ ਖ਼ਬਰ »

ਸਨਮਤੀ ਸਕੂਲ 'ਚ 'ਸੋਲੋ ਡਾਂਸ' ਮੁਕਾਬਲੇ ਕਰਵਾਏ

ਜਗਰਾਉਂ, 26 ਮਈ (ਜੋਗਿੰਦਰ ਸਿੰਘ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਵਿਖੇ ਪਿੰ੍ਰਸੀਪਲ ਸ਼ਸੀ ਜੈਨ ਦੀ ਅਗਵਾਈ ਹੇਠ ਸੋਲੋ ਗੀਤ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ 30 ਵਿਦਿਆਰਥੀਆਂ ਨੇ ਭਾਗ ਲਿਆ | ਸਾਰੇ ਹੀ ਵਿਦਿਆਰਥੀਆਂ ਨੇ ਇਕ-ਦੂਜੇ ਤੋਂ ਵਧ ਕੇ ...

ਪੂਰੀ ਖ਼ਬਰ »

ਈਸਟ ਐਾਡ ਸਕੂਲ ਆਫ਼ ਨਰਸਿੰਗ ਦਾ ਨਤੀਜਾ ਸ਼ਾਨਦਾਰ

ਰਾਏਕੋਟ, 26 ਮਈ (ਅ.ਪ੍ਰ.)-ਈਸਟ ਐਾਡ ਸਕੂਲ ਆਫ਼ ਨਰਸਿੰਗ ਗੋਂਦਵਾਲ ਦਾ ਜੀ.ਐੱਨ.ਐੱਮ.( ਭਾਗ ਤੀਜਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰ: ਪਿ੍ਯੰਕਾ ਚੌਧਰੀ ਨੇ ਦੱਸਿਆ ਕਿ ਨਤੀਜਾ ਸੌ ਫ਼ੀਸਦੀ ਰਿਹਾ ਹੈ | ਵਿਦਿਆਰਣ ਬਲਜਿੰਦਰ ਕੌਰ ਨੇ 1217 ਅੰਕ ਲੈ ਕੇ ਕਾਲਜ ਵਿਚ ਪਹਿਲਾ, ਮੰਜੂ ...

ਪੂਰੀ ਖ਼ਬਰ »

ਬਾਇਓ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਇਯਾਲੀ/ਥਰੀਕੇ, 26 ਮਈ (ਰਾਜ ਜੋਸ਼ੀ)-ਪੀ.ਸੀ.ਟੀ.ਈ. ਬੱਦੋਵਾਲ ਦੇ ਬਾਇਓ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸਮਿਸਟਰਾਂ ਦੇ ਇਮਤਿਹਾਨਾਂ ਵਿਚ ਮੈਰਿਟ ਸੂਚੀ ਅੰਦਰ ਕਈ ਸਥਾਨ ਪ੍ਰਾਪਤ ਕਰਕੇ ਮੱਲਾਂ ਮਾਰੀਆਂ ਹਨ¢ ਇਸ ਸਬੰਧੀ ਨਿਰਦੇਸ਼ਕ ਫੈਕਲਟੀ ਯੋਗੇਸ਼ ਚੰਦ ...

ਪੂਰੀ ਖ਼ਬਰ »

ਵਿੱਤ ਸਕੱਤਰ ਪੰਜਾਬ ਸੁਰਿੰਦਰ ਪੱਪੂ ਨੂੰ ਸੇਵਾ ਮੁਕਤੀ 'ਤੇ ਸ਼ਾਨਦਾਰ ਵਿਦਾਇਗੀ ਪਾਰਟੀ

ਪੁਰਾਣਾ ਸ਼ਾਲਾ, 26 ਮਈ (ਅਸ਼ੋਕ ਸ਼ਰਮਾ)-ਪੰਜਾਬ ਰਾਜ ਪਾਵਰਕਾਮ ਦੀ ਸਬ ਡਵੀਜ਼ਨ ਵਿਚ ਕੰਮ ਕਰਦੇ ਸੁਰਿੰਦਰ ਪੱਪੂ ਜੋ 58 ਸਾਲ ਦੀ ਉਮਰ ਹੋਣ 'ਤੇ ਬੀਤੇ ਦਿਨੀ ਸੇਵਾ ਮੁਕਤ ਹੋਏ ਹਨ | ਉਨ੍ਹਾਂ ਦੀ ਵਿਦਾਇਗੀ ਪਾਰਟੀ ਜੇ.ਪੀ. ਪੈਲੇਸ ਚੱਕ ਸ਼ਰੀਫ਼ ਵਿਚ ਕੀਤੀ ਗਈ | ਇਸ ਵਿਦਾਇਗੀ ...

ਪੂਰੀ ਖ਼ਬਰ »

ਐਡਵੋਕੇਟ ਗਿੱਲ ਦੀ ਅਗਵਾਈ 'ਚ ਅਕਾਲੀ-ਭਾਜਪਾ ਦੀ ਜਿੱਤ 'ਤੇ ਲੱਡੂ ਵੰਡੇ

ਹੰਬੜਾਂ, 26 ਮਈ (ਜਗਦੀਸ਼ ਸਿੰਘ ਗਿੱਲ)-ਦੇਸ਼ 'ਚ ਅਕਾਲੀ-ਭਾਜਪਾ ਗੱਠਜੋੜ ਦੀ ਹੋਈ ਇਤਿਹਾਸਕ ਜਿੱਤ 'ਤੇ ਕਸਬਾ ਹੰਬੜਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਸਲਾਹਕਾਰ ਐਡਵੋਕੇਟ ਇਕਬਾਲ ਸਿੰਘ ਗਿੱਲ ਦੀ ਅਗਵਾਈ ਹੇਠ ਦਾਣਾ ਮੰਡੀ ਮਾਰਕੀਟ ਵਿਚ ਪਾਰਟੀ ਵਰਕਰਾਂ ਵਲੋਂ ...

ਪੂਰੀ ਖ਼ਬਰ »

ਮਨਸੂਰਾਂ ਸਕੂਲ 'ਚ ਸਿੱਖਿਆ ਦੇ ਬਿਹਤਰ ਢਾਂਚੇ ਲਈ ਸੈਮੀਨਾਰ

ਜੋਧਾਂ, 26 ਮਈ (ਗੁਰਵਿੰਦਰ ਸਿੰਘ ਹੈਪੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨਸੂਰਾਂ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ:ਸ:) ਸ੍ਰੀਮਤੀ ਸਵਰਨਜੀਤ ਕੌਰ ਦੀ ਪ੍ਰੇਰਨਾ ਤੇ ਸਕੂਲ ਪਿ੍ੰਸੀਪਲ ਇੰਦਰਜੀਤ ਕੌਰ ਕੰਗ ਦੀ ਅਗਵਾਈ ਹੇਠ ਸਮਾਰਟ ਸਕੂਲਾਂ ਦੇ ਢਾਂਚੇ ...

ਪੂਰੀ ਖ਼ਬਰ »

ਹਲਵਾਰਾ 'ਚ ਡਾ: ਅਮਰ ਸਿੰਘ ਬੋਪਾਰਾਏ ਦੀ ਜਿੱਤ 'ਤੇ ਲੱਡੂ ਵੰਡੇ

ਹਲਵਾਰਾ, 26 ਮਈ (ਭਗਵਾਨ ਢਿੱਲੋਂ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ (ਰਾਖਵਾਂ) ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਬੋਪਾਰਾਏ ਦੇ ਵੱਡੀ ਲੀਡ ਲੈ ਕੇ ਜਿੱਤਣ 'ਤੇ ਹਲਵਾਰਾ ਦੇ ਸਰਪੰਚ ਹਰਜਿੰਦਰ ਸਿੰਘ ਨਿੱਕਾ ਦੀ ਅਗਵਾਈ ਹੇਠ ਲੱਡੂ ਵੰਡ ਕੇ ਚਾਹ-ਪਕੋੜਿਆਂ ...

ਪੂਰੀ ਖ਼ਬਰ »

ਦੋਰਾਹਾ 'ਚ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਵਸ ਮਨਾਇਆ

ਦੋਰਾਹਾ, 25 ਮਈ (ਜੋਗਿੰਦਰ ਸਿੰਘ ਓਬਰਾਏ)-ਸ਼ਹੀਦ ਕਰਤਾਰ ਸਿੰਘ ਸਰਾਭਾ ਨੇ 19 ਸਾਲ ਦੀ ਉਮਰ 'ਚ ਦੇਸ਼ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਉਣ ਲਈ ਅਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਉਹ ਰੋਲ ਅਦਾ ਕੀਤਾ ਕਿ ਭਗਤ ਸਿੰਘ ਵਰਗੇ ਨੌਜਵਾਨ ਵੀ ਉਨ੍ਹਾਂ ਨੂੰ ਆਪਣਾ ਆਦਰਸ਼ ਮੰਨ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਡਕੌਾਦਾ) ਵਲੋਂ ਜ਼ਿਲ੍ਹਾ ਪੱਧਰੀ ਧਰਨਿਆਂ ਸਬੰਧੀ ਮੀਟਿੰਗ

ਰਾਏਕੋਟ, 26 ਮਈ (ਸੁਸ਼ੀਲ)-ਨੇੜਲੇ ਪਿੰਡ ਬੱਸੀਆਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਬਲਾਕ ਰਾਏਕੋਟ ਦੀ ਜਨਰਲ ਮੀਟਿੰਗ ਕਿਸਾਨ ਆਗੂ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ 'ਚ ਹੋਈ | ਮੀਟਿੰਗ ਵਿਚ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਬਲਾਕ ...

ਪੂਰੀ ਖ਼ਬਰ »

ਮੀਤਕੇ ਗੋਤ ਦੇ ਵਡੇਰਿਆਂ ਦੀ ਯਾਦ 'ਚ ਜੋੜ ਮੇਲਾ ਮਨਾਇਆ

ਮਲੌਦ, 26 ਮਈ (ਸਹਾਰਨ ਮਾਜਰਾ)-ਪ੍ਰਬੰਧਕ ਕਮੇਟੀ ਵਲੋਂ ਮੀਤਕੇ ਗੋਤ ਭਾਈਚਾਰਾ, ਇਲਾਕਾ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਮੀਤਕੇ ਗੋਤਰ ਦੇ ਅਸਥਾਨਾਂ ਪਿੰਡ ਧੌਲਖੁਰਦ ਵਿਖੇ ਵਡੇਰਿਆਂ ਦੀ ਯਾਦ ਸਮਰਪਿਤ ਸਾਲਾਨਾ ਜੋੜ ਮੇਲੇ ਤੇ ਸਮਾਗਮ ਕਰਵਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਸਰਕਾਰ ਸਿੱਖਿਆ ਰੈਗੂਲੇਟਰੀ ਕਮਿਸ਼ਨ ਜਲਦ ਲਾਗੂ ਕਰੇ-ਪੇਰੈਂਟਸ ਐਸੋਸੀਏਸ਼ਨ

ਮਾਛੀਵਾੜਾ ਸਾਹਿਬ, 26 ਮਈ (ਮਨੋਜ ਕੁਮਾਰ)-ਸਥਾਨਕ ਪੱਧਰ 'ਤੇ ਬਣੀ ਪੇਰੈਂਟਸ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਕੇਵਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ 'ਤੇ ਵਿਚਾਰ ਚਰਚਾ ...

ਪੂਰੀ ਖ਼ਬਰ »

ਨਵਾਂ ਪਿੰਡ ਕਿਸ਼ਨਪੁਰਾ ਵਿਖੇ ਧਾਰਮਿਕ ਸਮਾਗਮ ਕਰਵਾਏ

ਮਲੌਦ, 26 ਮਈ (ਸਹਾਰਨ ਮਾਜਰਾ)-ਨਵਾਂ ਪਿੰਡ ਕਿਸ਼ਨਪੁਰਾ ਵਿਖੇ ਬਾਬਾ ਸਿੱਧਸਰ ਸਾਹਿਬ ਦੇ ਅਸਥਾਨਾ ਤੇ ਸਾਲਾਨਾ ਜੋੜ ਮੇਲੇ ਸਬੰਧੀ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਗਿਆ | ਸਵੇਰ ਤੋਂ ਚੱਲੇ ਧਾਰਮਿਕ ਸਮਾਗਮਾਂ ਦੀ ਕੜੀ ਦੌਰਾਨ ਸ਼ਾਮ ਨੂੰ ਕਵੀਸ਼ਰੀ ਜਥਿਆਂ ਨੇ ਸੰਗਤਾਂ ...

ਪੂਰੀ ਖ਼ਬਰ »

ਗੁਰਚਰਨ ਸਿੰਘ ਨੰਦੀ ਸ਼੍ਰੋਮਣੀ ਕਮੇਟੀ ਦੇ ਮੈਨੇਜਰ ਬਣੇ

ਬੀਜਾ, 26 ਮਈ (ਰਣਧੀਰ ਸਿੰਘ ਧੀਰਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਪਿਛਲੇ ਲੰਮੇ ਸਮੇਂ ਤੋਂ ਬਤੌਰ ਲੇਖਾਕਾਰ ਸੇਵਾ ਨਿਭਾ ਰਹੇ ਗੁਰਚਰਨ ਸਿੰਘ ਨੰਦੀ ਨੂੰ ਵਧੀਆਂ ਸੇਵਾਵਾਂ ਬਦਲੇ ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

ਜਗਜੀਵਨ ਵਲੋਂ ਮੁਨੀਸ਼ ਤਿਵਾੜੀ ਨੂੰ ਵਧਾਈ

ਮਲੌਦ, 26 ਮਈ (ਸਹਾਰਨ ਮਾਜਰਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਆਗੂ ਮੁਨੀਸ਼ ਤਿਵਾੜੀ ਦੇ ਅਤਿ ਨਜ਼ਦੀਕੀ ਸਾਥੀ ਜਗਜੀਵਨ ਪਾਲ ਸਿੰਘ ਗਿੱਲ ਨੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਜਿੱਤੇ ਮਨੀਸ਼ ਤਿਵਾੜੀ ਨਾਲ ਮਿਲ ਕੇ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ...

ਪੂਰੀ ਖ਼ਬਰ »

ਬੀਬੀ ਬਿੱਟੀ ਨੇ ਕੂੰਮ ਕਲਾਂ ਸਕੂਲ 'ਚ ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਕੁਹਾੜਾ, 26 ਮਈ (ਤੇਲੂ ਰਾਮ ਕੁਹਾੜਾ)-ਪੰਜਾਬ ਸਰਕਾਰ ਦੀ ਮਾਈ ਭਾਗੋ ਯੋਜਨਾ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੂੰਮ ਕਲਾਂ ਵਿਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤਾਂ ਦੀਆਂ 70 ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ | ਸਾਈਕਲਾਂ ਦੀ ਵੰਡ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਵਲੋਂ ਨਵੀਂ ਐਾਬੂਲੈਂਸ ਲੋਕ ਅਰਪਣ

ਅਹਿਮਦਗੜ੍ਹ, 26 ਮਈ (ਰਣਧੀਰ ਸਿੰਘ ਮਹੋਲੀ)-ਧਾਰਮਿਕ ਅਤੇ ਸਮਾਜਿਕ ਕਾਰਜਾਂ ਨੂੰ ਸਮਰਪਿਤ ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਅਹਿਮਦਗੜ੍ਹ ਵਿਖੇ ਇਲਾਕਾ ਵਾਸੀਆਂ ਦੀ ਸਿਹਤ ਸੇਵਾਵਾਂ ਲਈ ਨਵੀਂ ਐਾਬੂਲੈਂਸ ਲਿਆਂਦੀ ਗਈ | ਸੰਸਥਾ ਦੇ ਮੁੱਖ ਸੰਚਾਲਕ ...

ਪੂਰੀ ਖ਼ਬਰ »

ਸਬ ਡਵੀਜ਼ਨ ਚਾਵਾ ਦੇ ਮੁਲਾਜ਼ਮਾਂ ਨੇ ਝੰਡਾ ਝੁਲਾਇਆ

ਬੀਜਾ, 26 ਮਈ (ਰਣਧੀਰ ਸਿੰਘ ਧੀਰਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਯੂਨੀਅਨ ਰਜਿ: ਸਬ ਡਵੀਜ਼ਨ ਕਮੇਟੀ ਚਾਵਾ ਦੇ ਪ੍ਰਧਾਨ ਜਸਵੀਰ ਸਿੰਘ ਤੇ ਸਕੱਤਰ ਦਰਸ਼ਨ ਸਿੰਘ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬ ਡਵੀਜ਼ਨ ਚਾਵਾ ਦੇ ਬਿਜਲੀ ਕਾਮਿਆਂ ਨੇ ਇਕੱਠੇ ਹੋ ਕੇ ...

ਪੂਰੀ ਖ਼ਬਰ »

ਜਰਖੜ ਵਿਖੇ ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਫ਼ੈਸਟੀਵਲ ਜਾਰੀ

ਡੇਹਲੋਂ, 26 ਮਈ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਜਰਖੜ ਵਿਖੇ ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਵਲੋਂ ਕਰਾਏ ਜਾ ਰਹੇ 9ਵੇਂ ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਫ਼ੈਸਟੀਵਲ ਦੇ ਛੇਵੇਂ ਦਿਨ ਅੰਡਰ-17 ਸਾਲ ਜੂਨੀਅਰ ਵਰਗ ਦੇ ਦਿਲਕਸ਼ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਖੰਨਾ ਸੰਸਥਾ ਦਾ ਨਤੀਜਿਆਂ 'ਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ

ਖੰਨਾ, 26 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀ ਮਸ਼ਹੂਰ ਮੈਕਰੋ ਗਲੋਬਲ ਮੋਗਾ ਦੀ ਖੰਨਾ ਬਰਾਂਚ ਜੋ ਆਈਲੈਟਸ ਦੀ ਕੋਚਿੰਗ ਅਤੇ ਇੰਮੀਗਰੇਸਨ ਸੇਵਾਵਾਂ ਪ੍ਰਦਾਨ ਕਰ ਰਹੀ ਹੈ, ਵਲੋਂ ਹਰ ਰੋਜ਼ ਹੀ ਵੱਖ ਵੱਖ ਵਿਦਿਆਰਥੀਆਂ ਨੂੰ ਚੰਗੇ ਆਈਲੈਟਸ ਬੈਂਡ ਸਕੋਰ ਲੈਣ ਲਈ ਤਿਆਰ ...

ਪੂਰੀ ਖ਼ਬਰ »

ਸੰਨੀ ਦਿਉਲ ਦੀ ਜਿੱਤ ਤੇ ਦੋਰਾਹਾ 'ਚ ਲੱਡੂ ਵੰਡੇ

ਦੋਰਾਹਾ, 26 ਮਈ (ਜਸਵੀਰ ਝੱਜ/ਜੋਗਿੰਦਰ ਸਿੰਘ ਓਬਰਾਏ)- ਸੰਨੀ ਦਿਉਲ ਦੀਆਂ ਫ਼ਿਲਮਾਂ ਦੇ ਦਿਵਾਨਿਆਂ ਤੇ ਬਾਲੀਵੁੱਡ ਐਕਟਰ ਪਾਲੀ ਮਾਂਗਟ, ਸਾਬਕਾ ਚੇਅਰਮੈਨ ਭਗਵੰਤ ਸਿੰਘ ਮੱਲ੍ਹੀ, ਕੌਾਸਲਰ ਰਾਜਿੰਦਰ ਸਿੰਘ ਸੋਨੂੰ, ਅਕਾਲੀ ਆਗੂ ਰਾਜਪਾਲ ਰਾਜੂ, ਤਰੁਣ ਆਨੰਦ, ਲਾਲੀ ਵਲੋਂ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ 'ਚ ਸਮਰ ਵੀਅਰ ਮਾਡਲਿੰਗ ਮੁਕਾਬਲੇ

ਦੋਰਾਹਾ, 26 ਮਈ (ਜਸਵੀਰ ਝੱਜ)-ਦੋਰਾਹਾ ਪਬਲਿਕ ਸਕੂਲ ਵਿਖੇ ਅਧਿਆਪਕ ਕਿਰਨਜੋਤ ਅਤੇ ਪ੍ਰਭਜੋਤ ਦੀ ਅਗਵਾਈ ਵਿਚ ਪਹਿਲੀ ਤੋਂ ਦੂਜੀ ਜਮਾਤ ਦੇ ਵਿਦਿਆਰਥੀਆ ਦੇ 'ਸਮਰ ਵੀਅਰ ਮਾਡਲਿੰਗ' ਦੇ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਤਹਿਤ ਮਿਸਟਰ ਅਤੇ ਮਿਸ ਸਮਰ/ਕਾਨਫੀਡੈਂਸ, ...

ਪੂਰੀ ਖ਼ਬਰ »

ਆਰ.ਪੀ.ਐਫ. ਨੇ ਨਾਜਾਇਜ਼ ਤੌਰ 'ਤੇ ਰੇਲਵੇ ਕਰਾਸਿੰਗ ਕਰਦੇ ਲੋਕਾਂ ਦੇ ਕੱਟੇ ਚਲਾਨ

ਖੰਨਾ, 26 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਰਤਨਹੇੜੀ ਰੇਲਵੇ ਦੇ ਬੰਦ ਫਾਟਕਾਂ ਤੋਂ ਨਜਾਇਜ਼ ਤੌਰ ਤੇ ਰੇਲਵੇ ਲਾਈਨ ਕਰਾਸ ਕਰਨ ਵਾਲਿਆਂ ਨੂੰ ਰੇਲ ਹਾਦਸਿਆਂ ਤੋਂ ਬਚਾਉਣ ਲਈ ਆਰ. ਪੀ. ਐਫ਼. ਵਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ | ਇਸ ਦੌਰਾਨ 7 ਦੇ ਕਰੀਬ ...

ਪੂਰੀ ਖ਼ਬਰ »

ਪਿੰਡ ਮਲ੍ਹੀਪੁਰ 'ਚ 19ਵਾਂ ਭੰਡਾਰਾ ਤੇ ਸੱਭਿਆਚਾਰਕ ਮੇਲਾ ਕਰਵਾਇਆ

ਦੋਰਾਹਾ, 26 ਮਈ (ਜਸਵੀਰ ਝੱਜ)-ਪਿੰਡ ਮੱਲ੍ਹੀਪੁਰ ਵਿਖੇ ਲਾਲਾਂ ਵਾਲੇ ਪੀਰ ਦੀ ਦਰਗਾਹ 'ਤੇ 19ਵਾਂ ਭੰਡਾਰਾ ਤੇ ਸਭਿਆਚਾਰਕ ਮੇਲਾ ਕਰਵਾਇਆ ਗਿਆ | ਪੀਰ ਦੀ ਦਰਗਾਹ 'ਤੇ ਬਾਬਾ ਭਾਨਾ ਸਿੰਘ ਦੀ ਅਗਵਾਈ 'ਚ ਬਾਬਾ ਇੰਦਰ ਮੁਨੀ ਹਰਿਦੁਆਰ ਵਾਲੇ, ਬਾਬਾ ਮੋਹਣ ਸਿੰਘ ਪਵਾ ਵਾਲੇ ਅਤੇ ...

ਪੂਰੀ ਖ਼ਬਰ »

ਪ੍ਰਧਾਨ ਦੋਬੁਰਜੀ ਵਲੋਂ ਡਾ: ਅਮਰ ਸਿੰਘ ਦੀ ਜਿੱਤ 'ਤੇ ਸ਼ਹਿਰ ਵਾਸੀਆਂ ਦਾ ਧੰਨਵਾਦ

ਦੋਰਾਹਾ 26 ਮਈ (ਮਨਜੀਤ ਸਿੰਘ ਗਿੱਲ)-ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਦੋਰਾਹਾ ਨਗਰ ਕੌਾਸਲ ਦੇ ਪ੍ਰਧਾਨ ਬੰਤ ਸਿੰਘ ਦੋਬੁਰਜੀ ਨੇ ਲੋਕ ਸਭਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਡਾ. ਅਮਰ ਸਿੰਘ ਦੀ ਹੋਈ ਸ਼ਾਨਦਾਰ ਜਿੱਤ 'ਤੇ ਖੁਸੀ ਸਾਂਝੀ ਕਰਦਿਆਂ ...

ਪੂਰੀ ਖ਼ਬਰ »

ਕਾਲੀਆ ਪਰਿਵਾਰ ਨੇ ਸਾਂਝੀ ਰਸੋਈ ਦੀ ਸੇਵਾ ਕੀਤੀ

ਖੰਨਾ, 26 ਮਈ (ਹਰਜਿੰਦਰ ਸਿੰਘ ਲਾਲ)-ਅੱਜ ਇੰਡੀਅਨ ਰੈੱਡ ਕਰਾਸ ਸੁਸਾਇਟੀ ਵਲੋਂ ਚਲਾਈ ਜਾ ਰਹੀ ਸਾਂਝੀ ਰਸੋਈ ਵਿਚ ਸਮਾਜ ਸੇਵਕ ਅਮਰੀਸ਼ ਕਾਲੀਆ ਨੇ ਰੋਟੀ ਖਿਲਾਉਣ ਦੀ ਸੇਵਾ ਕੀਤੀ | ਇਸ ਰਸੋਈ ਵਿਚ 10 ਰੁਪਏ ਵਿਚ ਲੋੜਵੰਦ ਵਿਅਕਤੀਆਂ ਨੂੰ ਪੇਟ ਭਰ ਕੇ ਪੋਸ਼ਟਿਕ ਭੋਜਨ ...

ਪੂਰੀ ਖ਼ਬਰ »

ਮਲੌਦ ਕਲੱਬ ਦੀਆਂ 2 ਕੁੜੀਆਂ ਦੀ ਵਰਲਡ ਕਰਾਟੇ ਚੈਂਪੀਅਨਸ਼ਿਪ ਲਈ ਚੋਣ

ਮਲੌਦ, 26 ਮਈ (ਦਿਲਬਾਗ ਸਿੰਘ ਚਾਪੜਾ)-ਬੀਤੇ ਦਿਨੀਂ ਦਿੱਲੀ ਵਿਖੇ ਹੋਈਆਂ ਸਾਊਥ ਏਸ਼ੀਅਨ ਕਰਾਟੇ ਚੈਂਪੀਅਨਸ਼ਿਪ ਖੇਡਾਂ ਵਿਚ ਇੰਨਵਿਸੀਬਲ ਕਰਾਟੇ ਕਲੱਬ ਮਲੌਦ ਦੀਆਂ 2 ਕਰਾਟੇ ਖਿਡਾਰਨਾਂ ਨੇ ਅੰਡਰ 17 ਅਤੇ ਅੰਡਰ 19 ਵਿਚ ਤਗਮੇ ਹਾਸਲ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਸਬਜ਼ੀ ਮੰਡੀ ਸਮਰਾਲਾ ਦੇ ਸ਼ੈੱਡ ਦੇ ਅਧੂਰੇ ਪਏ ਫ਼ਰਸ਼ ਦਾ ਕੰਮ 14 ਸਾਲ ਬਾਅਦ ਹੋਵੇਗਾ ਪੂਰਾ

ਸਮਰਾਲਾ, 26 ਮਈ (ਬਲਜੀਤ ਸਿੰਘ ਬਘੌਰ)-ਸਮਰਾਲਾ ਦੀ ਨਵੀਂ ਬਣੀ ਸਬਜ਼ੀ ਮੰਡੀ ਦੇ ਅਧੂਰੇ ਪਏ ਫ਼ਰਸ਼ ਦਾ ਕੰਮ ਜਲਦੀ ਸ਼ੁਰੂ ਹੋਣ ਜਾ ਰਿਹਾ ਹੈ | ਕੰਮ ਚਾਲੂ ਕਰਨ ਲਈ ਸਮਰਾਲਾ ਦੀ ਮਾਰਕੀਟ ਕਮੇਟੀ ਨੇ ਕਰੀਬ 75 ਲੱਖ ਰੁਪਏ ਦੇ ਟੈਂਡਰ ਦੇ ਦਿੱਤੇ ਹਨ | ਇਸ ਰੁਪਏ ਦੇ ਨਾਲ ਸ਼ੈੱਡ ਦਾ ...

ਪੂਰੀ ਖ਼ਬਰ »

ਹਲਕਾ ਲੁਧਿਆਣਾ ਦੇ ਲੋਕਾਂ ਨੇ ਬਿੱਟੂ ਨੂੰ ਜਿੱਤਾ ਕੇ ਇਤਿਹਾਸ ਰਚਿਆ-ਸੋਨੀ ਗ਼ਾਲਿਬ

ਡੇਹਲੋਂ, 26 ਮਈ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਵਲੋਂ ਭਾਰੀ ਬਹੁਮਤ ਨਾਲ ਚੋਣ ਜਿੱਤ ਕੇ ਤੀਸਰੀ ਵਾਰ ਮੈਂਬਰ ਪਾਰਲੀਮੈਂਟ ਬਣੇ ਰਵਨੀਤ ਸਿੰਘ ਬਿੱਟੂ ਦੀ ਜਿੱਤ ਨਾਲ ਲੋਕ ਸਭਾ ਹਲਕਾ ਲੁਧਿਆਣਾ ਦੇ ਸੂਝਵਾਨ ਵੋਟਰਾਂ ਨੇ ਇਤਿਹਾਸ ...

ਪੂਰੀ ਖ਼ਬਰ »

ਕਮੇਟੀ ਪ੍ਰਧਾਨ ਟਿੰਬਰਵਾਲ ਤੇ ਸਮੂਹ ਮੈਂਬਰਾਂ ਨੂੰ ਸਨਮਾਨਿਤ ਕੀਤਾ

ਮਲੌਦ, 26 ਮਈ (ਸਹਾਰਨ ਮਾਜਰਾ)- ਮਲੌਦ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ ਮਲੌਦ ਦੀ ਕਮੇਟੀ ਦੇ 5 ਸਾਲ ਦਾ ਕਾਰਜਕਾਲ ਪੂਰਾ ਹੋਣ ਉਪਰੰਤ ਕਮੇਟੀ ਦੇ ਪ੍ਰਧਾਨ ਅਤੇ ਮੈਂਬਰਾਂ ਨੂੰ ਵਿਦਾਇਗੀ ਪਾਰਟੀ ਦੇਣ ਲਈ ਸਮਾਗਮ ਆਯੋਜਿਤ ਕੀਤਾ ਗਿਆ | ਪ੍ਰਧਾਨ ਗੁਰਚਰਨ ਸਿੰਘ ...

ਪੂਰੀ ਖ਼ਬਰ »

40 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਇਕ ਫ਼ਰਾਰ

ਖੰਨਾ, 26 ਮਈ (ਪੱਤਰ ਪ੍ਰੇਰਕਾਂ ਰਾਹੀਂ)-ਪੁਲਿਸ ਜ਼ਿਲ੍ਹਾ ਖੰਨਾ ਵਲੋਂ ਅੱਜ ਇਕ ਵਿਅਕਤੀ ਕੋਲੋਂ 40 ਪੇਟੀਆਂ ਨਜਾਇਜ਼ ਸ਼ਰਾਬ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ | ਜਦਕਿ ਇਕ ਵਿਅਕਤੀ ਮੌਕੇ ਤੋਂ ਫ਼ਰਾਰ ਹੋਣ ਵਿਚ ਸਫਲ ਹੋ ਗਿਆ | ਰੌਣੀ ਚੌਾਕੀ ਇੰਚਾਰਜ਼ ਏ. ਐਸ. ਆਈ. ...

ਪੂਰੀ ਖ਼ਬਰ »

ਰਾਮਇੰਦਰ ਸਿੰਘ ਵਿੱਕੀ ਪੱਲ੍ਹਾ ਨਮਿਤ ਸ਼ਰਧਾਂਜਲੀ ਸਮਾਗਮ

ਪਾਇਲ, 26 ਮਈ (ਰਜਿੰਦਰ ਸਿੰਘ, ਨਿਜ਼ਾਮਪੁਰ)-ਰਿਟਾ: ਡੀ. ਪੀ. ਮਾਸਟਰ ਕਰਤਾਰ ਸਿੰਘ ਦੇ ਸਪੁੱਤਰ ਰਾਮਇੰਦਰ ਸਿੰਘ ਵਿੱਕੀ ਜੋ ਪਿਛਲੀ ਦਿਨੀਂ ਸਦੀਵੀ ਵਿਛੋੜਾ ਦੇ ਗਿਆ, ਨਮਿਤ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਪਿੰਡ ਅਲੂਣਾ ਪੱਲ੍ਹਾ ਵਿਖੇ ਹੋਈ | ਬਾਬਾ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਦੋਰਾਹਾ ਬਰਾਂਚ ਰਾਹੀਂ ਕੈਨੇਡਾ ਦਾ ਵਿਜ਼ਟਰ ਵੀਜ਼ਾ 6 ਦਿਨਾਂ 'ਚ ਲੱਗਾ

ਖੰਨਾ, 26 ਮਈ (ਹਰਜਿੰਦਰ ਸਿੰਘ ਲਾਲ)-ਗੁਰਮਿਲਾਪ ਸਿੰਘ ਡੱਲਾ ਦੇ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਦੀ ਬਰਾਂਚ ਦੋਰਾਹਾ ਵਲੋਂ ਜਿੱਥੇ ਆਈਲੈਟਸ ਦੀ ਤਿਆਰੀ ਕਰ ਕੇ ਟੈਸਟ ਦੇਣ ਵਾਲੇ ਵਿਦਿਆਰਥੀ ਚੰਗੇ ਬੈਂਡ ਪ੍ਰਾਪਤ ਕਰ ਰਹੇ ਹਨ | ਉੱਥੇ ਹੀ ਮੈਕਰੋ ਗਲੋਬਲ ਦੀ ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX