ਤਾਜਾ ਖ਼ਬਰਾਂ


ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  4 minutes ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  12 minutes ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  13 minutes ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  16 minutes ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  18 minutes ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  21 minutes ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  22 minutes ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  23 minutes ago
ਡੇਅਰੀ ਤੇ ਮੱਛੀ ਪਾਲਣ ਨਾਲ ਕਿਸਾਨਾਂ ਦੀ ਆਮਦਨੀ ਵਧੇਗੀ - ਰਾਸ਼ਟਰਪਤੀ ਕੋਵਿੰਦ
. . .  26 minutes ago
ਆਉਣ ਵਾਲੀ ਪੀੜੀ ਲਈ ਪਾਣੀ ਬਚਾਉਣਾ ਹੋਵੇਗਾ - ਰਾਸ਼ਟਰਪਤੀ ਕੋਵਿੰਦ
. . .  29 minutes ago
ਨਵੇਂ ਮੰਤਰਾਲਾ ਨਾਲ ਜਲ ਰਾਖਵੇਂਕਰਨ ਨੂੰ ਪ੍ਰਭਾਵੀ ਬਣਾਇਆ ਜਾਵੇਗਾ - ਰਾਸ਼ਟਰਪਤੀ ਕੋਵਿੰਦ
. . .  30 minutes ago
3 ਕਰੋੜ ਛੋਟੇ ਦੁਕਾਨਦਾਰਾਂ ਨੂੰ ਮਿਲੇਗਾ ਲਾਭ - ਰਾਸ਼ਟਰਪਤੀ ਕੋਵਿੰਦ
. . .  31 minutes ago
2022 ਤੱਕ ਨਵੇਂ ਭਾਰਤ ਦੇ ਟੀਚੇ ਨੂੰ ਪੂਰਾ ਕੀਤਾ ਜਾਵੇਗਾ ਤੇ ਲੋਕਾਂ ਨੂੰ ਆਤਮ ਸਨਮਾਨ ਨਾਲ ਜਿਉਣਾ ਸਿਖਾਇਆ ਜਾਵੇਗਾ - ਰਾਸ਼ਟਰਪਤੀ ਕੋਵਿੰਦ
. . .  32 minutes ago
ਲੋਕ ਸਭਾ ਚੋਣਾਂ 'ਚ 61 ਕਰੋੜ ਤੋਂ ਵੱਧ ਨਾਗਰਿਕਾਂ ਨੇ ਵੋਟ ਪਾ ਕੇ ਬਣਾਇਆ ਨਵਾਂ ਰਿਕਾਰਡ - ਰਾਸ਼ਟਰਪਤੀ
. . .  36 minutes ago
ਲੋਕ ਸਭਾ ਚੋਣਾਂ 'ਚ 61 ਕਰੋੜ ਤੋਂ ਵੱਧ ਨਾਗਰਿਕਾਂ ਨੇ ਵੋਟ ਪਾ ਕੇ ਬਣਾਇਆ ਨਵਾਂ ਰਿਕਾਰਡ...
ਮਾਹੀ ਗਿੱਲ ਸਮੇਤ ਵੈੱਬ ਸੀਰੀਜ਼ ਦੀ ਟੀਮ 'ਤੇ ਹਮਲਾ ਕਰਨ ਦੇ ਮਾਮਲੇ 'ਚ 7 ਗ੍ਰਿਫ਼ਤਾਰ
. . .  39 minutes ago
ਠਾਣੇ, 20 ਜੂਨ - ਬੀਤੇ ਕੱਲ੍ਹ ਮਾਹੀ ਗਿੱਲ ਵਰਗੇ ਸਿਤਾਰਿਆਂ ਨਾਲ ਸਜੀ ਨਿਰਮਾਣ ਅਧੀਨ ਵੈੱਬ ਸੀਰੀਜ਼ 'ਫਿਕਸਰ' ਦੇ ਅਦਾਕਾਰਾਂ ਤੇ ਅਮਲੇ 'ਤੇ ਬਦਮਾਸ਼ਾਂ ਵੱਲੋਂ ਕੀਤੇ ਹਮਲੇ ਦੇ ਮੱਦੇਨਜ਼ਰ ਪੁਲਿਸ ਨੇ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੱਜ ਇਸ ਵੈੱਬ ਸੀਰੀਜ਼ ਦੀ ਮੁਕੰਮਲ ਟੀਮ...
ਸੰਸਦ ਨੂੰ ਸੰਬੋਧਨ ਕਰ ਰਹੇ ਹਨ ਰਾਸ਼ਟਰਪਤੀ
. . .  44 minutes ago
ਸੰਸਦ ਵੱਲ ਰਵਾਨਾ ਹੋਇਆ ਰਾਸ਼ਟਰਪਤੀ ਦਾ ਕਾਫ਼ਲਾ
. . .  55 minutes ago
ਜੁਝਾਰੂ ਬੰਗਲਾਦੇਸ਼ ਅੱਜ ਆਸਟ੍ਰੇਲੀਆ ਨਾਲ ਕਰੇਗਾ ਮੁਕਾਬਲਾ
. . .  about 1 hour ago
ਰੇਤੇ ਦੇ ਭਰੇ ਟਰਾਲੇ ਨੇ ਦੋ ਉੱਭਰਦੇ ਨੌਜਵਾਨਾਂ ਨੂੰ ਲਿਆ ਆਪਣੀ ਲਪੇਟ 'ਚ, ਦਰਦਨਾਕ ਮੌਤ
. . .  about 1 hour ago
ਦੁਬਈ 'ਚ ਭਾਰਤੀ ਜੌੜੇ ਵੱਲੋਂ ਤਸੀਹੇ ਦੇਣ ਤੇ ਭੁੱਖਾਂ ਰੱਖਣ ਕਾਰਨ ਮਾਂ ਦੀ ਹੋਈ ਮੌਤ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਪਹਿਲਾ ਸਫ਼ਾ

ਜ਼ਿੰਦਗੀ ਦੀ ਜੰਗ ਹਾਰਿਆ ਫ਼ਤਹਿਵੀਰ

• 109 ਘੰਟੇ ਬਾਅਦ ਬੋਰਵੈੱਲ 'ਚੋਂ ਮਿ੍ਤਕ ਹਾਲਤ 'ਚ ਕੱਢਿਆ
• ਪਹਿਲੇ ਦਿਨ ਫ਼ਤਹਿ ਦੇ ਹੱਥਾਂ 'ਚ ਪਾਈ ਗਈ ਰੱਸੀ ਨਾਲ ਹੀ ਕੱਢਿਆ ਬਾਹਰ
• ਹਰ ਕਦਮ 'ਤੇ ਸਰਕਾਰ ਤੇ ਪ੍ਰਸ਼ਾਸਨ ਦਿਖਾਈ ਦਿੱਤਾ ਨਾਕਾਮ

ਸੱਗੂ, ਧਾਲੀਵਾਲ, ਭੁੱਲਰ ਸੁਨਾਮ ਊਧਮ ਸਿੰਘ ਵਾਲਾ, 11 ਜੂਨ-6 ਜੂਨ ਤੋਂ ਪਿੰਡ ਭਗਵਾਨਪੁਰਾ ਵਿਖੇ 150 ਫੁੱਟ ਡੂੰਘੇ ਤੇ 9 ਇੰਚ ਚੌੜੇ ਬੋਰਵੈੱਲ 'ਚ ਫ਼ਸੇ ਦੋ ਸਾਲ ਦੇ ਮਾਸੂਮ ਬੱਚੇ ਫ਼ਤਹਿਵੀਰ ਸਿੰਘ ਨੂੰ ਮੰਗਲਵਾਰ ਸਵੇਰੇ ਕਰੀਬ 5 ਕੁ ਵਜੇ 109 ਘੰਟੇ ਬਾਅਦ ਪੁਰਾਣੇ ਬੋਰ 'ਚੋਂ ...

ਪੂਰੀ ਖ਼ਬਰ »

ਮੁਕਾਬਲੇ 'ਚ ਅੰਸਾਰ ਗਜ਼ਾਵਤੁਲ ਹਿੰਦ ਦੇ 2 ਅੱਤਵਾਦੀ ਹਲਾਕ

ਸ਼ੋਪੀਆਂ ਤੇ ਕੁਲਗਾਮ 'ਚ ਇੰਟਰਨੈੱਟ  ਸੇਵਾ ਮੁਅੱਤਲ ਸ੍ਰੀਨਗਰ, 11 ਜੂਨ (ਮਨਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੂੰ ਉਸ ਵੇਲੇ ਇਕ ਹੋਰ ਭਾਰੀ ਸਫ਼ਲਤਾ ਹੱਥ ਲੱਗੀ, ਜਦੋਂ ਉਨ੍ਹਾਂ ਨੇ ਮੁਕਾਬਲੇ 'ਚ ਅੰਸਾਰ ਗਜ਼ਾਵਤੁਲ ਹਿੰਦ ...

ਪੂਰੀ ਖ਼ਬਰ »

ਏ.ਐਨ. 32 ਜਹਾਜ਼ ਦਾ ਮਲਬਾ ਅਰੁਣਾਚਲ ਪ੍ਰਦੇਸ਼ 'ਚ ਮਿਲਿਆ

• 8 ਦਿਨ ਪਹਿਲਾਂ ਹੋਇਆ ਸੀ ਲਾਪਤਾ • ਸਮਾਣਾ ਦੇ ਫ਼ਲਾਇੰਗ ਲੈਫ਼ਟੀਨੈਂਟ ਮੋਹਿਤ ਕੁਮਾਰ ਸਣੇ 13 ਯਾਤਰੀ ਸਨ ਸਵਾਰ ਨਵੀਂ ਦਿੱਲੀ, 11 ਜੂਨ (ਏਜੰਸੀ)- ਭਾਰਤੀ ਹਵਾਈ ਫੌਜ ਦੇ 8 ਦਿਨ ਪਹਿਲਾਂ ਲਾਪਤਾ ਹੋਏ ਜਹਾਜ਼ ਏ.ਐਨ. 32 ਦਾ ਮਲਬਾ ਅਰੁਣਾਚਲ ਪ੍ਰਦੇਸ਼ ਦੇ ਲਿਪੋ 'ਚੋਂ ਮਿਲਿਆ ...

ਪੂਰੀ ਖ਼ਬਰ »

ਰਾਹੁਲ ਤੇ ਪਿ੍ਯੰਕਾ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਵਾਪਸ ਚੰਡੀਗੜ੍ਹ ਪੁੱਜੇ

• ਬਿਜਲੀ ਵਿਭਾਗ ਦਾ ਅਹੁਦਾ ਸੰਭਾਲਣ ਸਬੰਧੀ ਸਥਿਤੀ ਅਸਪੱਸ਼ਟ • ਅਹਿਮਦ ਪਟੇਲ ਵਲੋਂ ਮੁੱਖ ਮੰਤਰੀ ਨਾਲ ਗੱਲਬਾਤ ਸ਼ੁਰੂ ਹਰਕਵਲਜੀਤ ਸਿੰਘ ਚੰਡੀਗੜ੍ਹ, 11 ਜੂਨ-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ. ਨਵਜੋਤ ਸਿੰਘ ਸਿੱਧੂ ਜਿਨ੍ਹਾਂ ਵਲੋਂ ...

ਪੂਰੀ ਖ਼ਬਰ »

ਬੰਗਾਲ 'ਚ ਹਿੰਸਾ ਜਾਰੀ ਤਿ੍ਣਮੂਲ ਦੇ ਤਿੰਨ ਵਰਕਰਾਂ ਦੀ ਮੌਤ

ਕੋਲਕਾਤਾ, 11 ਜੂਨ (ਰਣਜੀਤ ਸਿੰਘ ਲੁਧਿਆਣਵੀ)- ਉਤਰ 24 ਪਰਗਨਾ ਜ਼ਿਲ੍ਹੇ ਦੇ ਕਾਂਕੀਨਾਰਾ ਇਲਾਕੇ 'ਚ ਅਣਪਛਾਤਿਆਂ ਵਲੋਂ ਸੁੱਟੇ ਗਏ ਬੰਬ ਦੌਰਾਨ ਤਿ੍ਣਮੂਲ ਕਾਂਗਰਸ ਦੇ ਤਿੰਨ ਵਰਕਰਾਂ ਦੀ ਮੌਤ ਹੋ ਗਈ, ਜਦੋਂਕਿ 3 ਹੋਰ ਜ਼ਖ਼ਮੀ ਹੋ ਗਏ | ਮਰਨ ਵਾਲਿਆਂ ਦੀ ਪਛਾਣ ਮੁਹੰਮਦ ...

ਪੂਰੀ ਖ਼ਬਰ »

ਪਾਕਿ ਨੇ ਕਰਤਾਰਪੁਰ ਸਾਹਿਬ ਲਾਂਘੇ ਲਈ ਬਜਟ 'ਚ ਰੱਖੇ 100 ਕਰੋੜ

ਅੰਮਿ੍ਤਸਰ, 11 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਵਿਕਾਸ ਲਈ 2019-20 ਦੇ ਸੰਘੀ ਬਜਟ 'ਚ 100 ਕਰੋੜ ਰੁਪਏ ਰੱਖੇ ਗਏ ਹਨ | ਇਨ੍ਹਾਂ ਫ਼ੰਡਾਂ ਨੂੰ ਅਗਲੇ ਵਿੱਤੀ ਸਾਲ 2019-20 ਦੌਰਾਨ ਜਨਤਕ ਖੇਤਰ ...

ਪੂਰੀ ਖ਼ਬਰ »

ਪੇਂਡੂ ਛੱਪੜਾਂ ਦੀ ਸਫ਼ਾਈ

ਬਹੁਤੀ ਮਨਰੇਗਾ ਮਜ਼ਦੂਰਾਂ 'ਤੇ ਨਿਰਭਰ-ਲੋਕਾਂ ਦੀ ਨਹੀਂ ਕਿਧਰੇ ਸ਼ਮੂਲੀਅਤ

ਸਫ਼ਾਈ ਲਈ ਪਾਣੀ ਦੀ ਨਿਕਾਸੀ ਜ਼ਰੂਰੀ-ਸੰਤ ਸੀਚੇਵਾਲ ਮੇਜਰ ਸਿੰਘ ਜਲੰਧਰ, 11 ਜੂਨ-ਪੰਜਾਬ ਸਰਕਾਰ ਵਲੋਂ ਜੂਨ ਮਹੀਨੇ ਵਿਚ ਹੀ ਰਾਜ ਦੇ 14 ਹਜ਼ਾਰ ਤੋਂ ਵਧੇਰੇ ਪੇਂਡੂ ਛੱਪੜਾਂ ਦੀ ਸਫ਼ਾਈ ਦਾ ਕ੍ਰਿਸ਼ਮਾ ਕਰਨ ਦਾ ਐਲਾਨ ਕੀਤਾ ਗਿਆ ਤੇ ਪੰਚਾਇਤ ਮੰਤਰੀ ਨੇ ਇਹ ਦਾਅਵਾ ਵੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਗੁਰੂ ਘਰਾਂ ਦੀ ਸੇਵਾ ਲਈ ਕਰੀਬ 44 ਅਰਬ ਰੁਪਏ ਦੇ ਨਿਵੇਸ਼ ਦਾ ਐਲਾਨ

ਮਨਪ੍ਰੀਤ ਸਿੰਘ ਬੱਧਨੀ ਕਲਾਂ ਲੰਡਨ, 11 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਦੇ ਦੌਰੇ 'ਤੇ ਆਏ ਪਾਕਿਸਤਾਨ ਦੇ ਸੈਰ ਸਪਾਟਾ ਵਿਭਾਗ ਦੇ ਚੇਅਰਮੈਨ ਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਲਾਹਕਾਰ ਸਈਅਦ ਜ਼ੁਲਫਕਾਰ ਬੁਖਾਰੀ ਨਾਲ ਲੰਡਨ ਦੇ ਰੈਮਬਰਾਂਡਿਟ ਹੋਟਲ ...

ਪੂਰੀ ਖ਼ਬਰ »

ਦਾਦੇ ਨੇ ਵਿਖਾਈ ਚਿਖ਼ਾ ਨੂੰ ਅਗਨੀ

ਪ੍ਰਸ਼ਾਸਨ ਦੇ ਤੁੱਕਾ-ਮਾਰ ਬਚਾਅ ਕਾਰਜਾਂ ਦੀ ਭੇਟ ਚੜ੍ਹੇ ਮਾਸੂਮ ਫ਼ਤਹਿਵੀਰ ਸਿੰਘ ਨੂੰ ਪੀ.ਜੀ.ਆਈ. ਚੰਡੀਗੜ੍ਹ ਦੇ ਡਾਕਟਰਾਂ ਨੇ ਪੋਸਟਮਾਰਟਮ ਕਰਨ ਉਪਰੰਤ ਮੁੜ ਸੰਗਰੂਰ ਪ੍ਰਸ਼ਾਸਨ ਨੂੰ ਸੌਾਪ ਦਿੱਤਾ, ਜਿਸ ਨੂੰ ਇਕ ਹੈਲੀਕਾਪਟਰ ਰਾਹੀਂ ਦੁਪਹਿਰ ਕਰੀਬ ਪੌਣੇ ਕੁ 1 ...

ਪੂਰੀ ਖ਼ਬਰ »

ਕਈ ਥਾਈਾ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਫ਼ਤਹਿਵੀਰ ਸਿੰਘ ਦੀ ਜਿਵੇਂ ਹੀ ਮੌਤ ਦੀ ਖ਼ਬਰ ਆਈ ਤਾਂ ਸ਼ਹਿਰ ਅਤੇ ਇਲਾਕੇ ਦੇ ਲੋਕ ਭੜਕ ਉੱਠੇ ਅਤੇ ਭੜਕੇ ਲੋਕਾਂ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਰੋਸ ਧਰਨੇ ਲਾ ਕੇ ਪ੍ਰਸ਼ਾਸਨ ਅਤੇ ਸਰਕਾਰ ਦੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸਥਾਨਕ ਆਈ.ਟੀ.ਆਈ. ਚੌਕ ...

ਪੂਰੀ ਖ਼ਬਰ »

ਨਵੇਂ ਮੰਤਰੀ ਪ੍ਰੀਸ਼ਦ ਦੀ ਪਹਿਲੀ ਬੈਠਕ ਅੱਜ

ਨਵੀਂ ਦਿੱਲੀ, 11 ਜੂਨ (ਏਜੰਸੀ)-ਨਵੀਂ ਮੰਤਰੀ ਪ੍ਰੀਸ਼ਦ ਦੀ ਪਹਿਲੀ ਬੈਠਕ ਬੁੱਧਵਾਰ (12 ਜੂਨ) ਨੂੰ ਹੋਵੇਗੀ, ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਪਣੀ ਸਰਕਾਰ ਦੀ ਰੂਪਰੇਖਾ ਤਿਆਰ ਕਰਨ ਦੀ ਸੰਭਾਵਨਾ ਹੈ | ਪ੍ਰਧਾਨ ਮੰਤਰੀ ਵਲੋਂ ਮੰਤਰਾਲੇ ਚਲਾਉਣ ਲਈ ਰਾਜ ...

ਪੂਰੀ ਖ਼ਬਰ »

ਤਿੰਨ ਤਲਾਕ ਦੇ ਨਵੇਂ ਬਿੱਲ ਲਿਆਉਣ ਬਾਰੇ ਹੋ ਸਕਦੀ ਹੈ ਚਰਚਾ

ਨਵੀਂ ਦਿੱਲੀ, 11 ਜੂਨ (ਏਜੰਸੀ)- ਕੇਂਦਰੀ ਮੰਤਰੀ ਮੰਡਲ ਵਲੋਂ ਬੁੱਧਵਾਰ ਨੂੰ ਆਪਣੀ ਬੈਠਕ 'ਚ ਇਕ ਵਾਰ 'ਚ ਤਿੰਨ ਤਲਾਕ 'ਤੇ ਪਾਬੰਧੀ ਲਗਾਉਣ ਵਾਲੇ ਨਵੇਂ ਬਿਲ ਪੇਸ਼ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਸਕਦਾ ਹੈ | ਇਕ ਵਾਰ ਸੰਸਦ ਵਲੋਂ ਪਾਸ ਹੋਣ ਤੋਂ ਬਾਅਦ ਪ੍ਰਸਤਾਵਿਤ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਪੱਤਰਕਾਰ ਪ੍ਰਸ਼ਾਂਤ ਕਨੌਜੀਆ ਨੂੰ ਰਿਹਾਅ ਕਰਨ ਦਾ ਆਦੇਸ਼

ਨਵੀਂ ਦਿੱਲੀ, 11 ਜੂਨ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਿਖ਼ਲਾਫ਼ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ਲਈ ਗਿ੍ਫ਼ਤਾਰ ਕੀਤੇ ਗਏ ਪੱਤਰਕਾਰ ਪ੍ਰਸ਼ਾਂਤ ਕਨੌਜੀਆ ਨੂੰ ਫੌਰਨ ਰਿਹਾਅ ਕਰਨ ਦਾ ਆਦੇਸ਼ ਦਿੱਤਾ ਹੈ | ...

ਪੂਰੀ ਖ਼ਬਰ »

ਬੰਗਾਲ ਨੂੰ ਗੁਜਰਾਤ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ- ਮਮਤਾ

ਕੋਲਕਾਤਾ, 11 ਜੂਨ (ਰਣਜੀਤ ਸਿੰਘ ਲੁਧਿਆਣਵੀ)-ਬੰਗਾਲ ਦਾ ਮਾਣ, ਬੰਗਾਲ ਦੀ ਪਛਾਣ ਈਸ਼ਵਰ ਚੰਦਰ ਵਿਦਿਆਸਾਗਰ ਦੀ ਮੂਰਤੀ ਦੀ ਦੁਬਾਰਾ ਸਥਾਪਨਾ ਕਰਨ ਮੌਕੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਅੱਜ ਦੇ ਗ੍ਰਹਿ ਮੰਤਰੀ ਦੀ ਮੌਜੂਦਗੀ 'ਚ ਮੂਰਤੀ ਭੰਨ ਕੇ ਬੰਗਾਲ ਦੇ ਸੱਭਿਆਚਾਰ, ਸੰਸਕ੍ਰਿਤੀ ਤੇ ਭਾਸ਼ਾ 'ਤੇ ਹਮਲਾ ਕੀਤਾ ਗਿਆ ਸੀ | ਅਸੀਂ ਇਹ ਬਰਦਾਸ਼ਤ ਨਹੀਂ ਕਰਾਂਗੇ | ਉਨ੍ਹਾਂ ਕਿਹਾ ਕਿ ਬੰਗਾਲ ਨੂੰ ਗੁਜਰਾਤ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਅਸੀਂ ਗੁਜਰਾਤੀਆਂ ਨੂੰ ਪਿਆਰ ਕਰਦੇ ਹਾਂ, ਪਰ ਦੰਗਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਾਂਗੇ | ਮਮਤਾ ਨੇ ਕਿਹਾ ਕਿ ਬੰਗਾਲ ਕੋਈ ਖਿਡੌਣਾ ਨਹੀਂ, ਕਿ ਜਿਵੇਂ ਮਰਜੀ ਖੇਡਦੇ ਰਹੋਗੇ | ਆਜ਼ਾਦੀ ਦਾ ਅੰਦੋਲਨ ਯਾਦ ਰਖੋ, ਜਦੋਂ ਸਭ ਤੋਂ ਜ਼ਿਆਦਾ ਵਿਰੋਧ ਬੰਗਾਲ ਨੇ ਕੀਤਾ ਸੀ | ਗੁਜਰਾਤੀ ਹੋਣ ਤੋਂ ਬਾਅਦ ਵੀ ਮਹਾਤਮਾ ਗਾਂਧੀ ਕੋਲਕਾਤਾ ਦੇ ਬੇਲੀਆਘਾਟਾ ਦੰਗਾ ਰੋਕਣ ਲਈ ਆ ਕੇ ਬੈਠੇ ਸਨ | ਉਨ੍ਹਾਂ ਨੂੰ ਗੁਜਰਾਤ ਤੋਂ ਵੱਧ ਬੰਗਾਲ 'ਚ ਮਾਣ ਮਿਲਦਾ ਸੀ | 'ਬੰਗ-ਭੰਗ' ਦਾ ਟੈਗੋਰ ਨੇ ਸੜਕਾਂ 'ਤੇ ਵਿਰੋਧ ਕੀਤਾ ਤੇ ਜਲਿ੍ਹਆਂਵਾਲਾ ਬਾਗ ਹੱਤਿਆਕਾਂਡ ਵਿਰੁੱਧ 'ਨਾਈਟ' ਦਾ ਤਗਮਾ ਵਾਪਸ ਕਰ ਦਿੱਤਾ | ਮਮਤਾ ਨੇ ਕਿਹਾ ਕਿ ਬੰਗਾਲ ਦੀ ਧਰਤੀ 'ਤੇ ਰਹਿ ਕੇ ਬੰਗਾਲ ਦਾ ਅਪਮਾਨ ਕਰਨ ਦੀ ਖੁੱਲ੍ਹ ਨਹੀਂ ਦੇਵਾਂਗੇ |


ਖ਼ਬਰ ਸ਼ੇਅਰ ਕਰੋ

ਲੋੜੀਂਦੀ ਆਕਸੀਜਨ ਨਾ ਮਿਲਣ ਕਰਕੇ ਕੁਝ ਦਿਨ ਪਹਿਲਾਂ ਹੋ ਚੁੱਕੀ ਸੀ ਫ਼ਤਹਿਵੀਰ ਦੀ ਮੌਤ-ਪੋਸਟਮਾਰਟਮ ਰਿਪੋਰਟ 'ਚ ਖ਼ੁਲਾਸਾ

• ਪੀ.ਜੀ.ਆਈ. 'ਚ ਦਾਖ਼ਲ ਕਰਨ ਸਮੇਂ ਨਹੀਂ ਚੱਲ ਰਹੀ ਸੀ ਨਬਜ਼, ਧੜਕਣ ਸੀ ਬੰਦ • ਮਿ੍ਤਕ ਦੇਹ ਨੂੰ ਹੈਲੀਕਾਪਟਰ ਰਾਹੀਂ ਪਹੁੰਚਾਇਆ ਗਿਆ ਪਿੰਡ ਮਨਜੋਤ ਸਿੰਘ ਜੋਤ ਚੰਡੀਗੜ੍ਹ, 11 ਜੂਨ-ਫ਼ਤਹਿਵੀਰ ਸਿੰਘ ਦਾ ਪੀ.ਜੀ.ਆਈ. ਚੰਡੀਗੜ੍ਹ ਵਿਖੇ ਪੋਸਟਮਾਰਟਮ ਕੀਤਾ ਗਿਆ | ...

ਪੂਰੀ ਖ਼ਬਰ »

ਨਵਾਜ਼ ਸ਼ਰੀਫ਼ ਦਾ ਭਤੀਜਾ ਹਮਜ਼ਾ ਸ਼ਾਹਬਾਜ਼ ਗਿ੍ਫ਼ਤਾਰ

ਅੰਮਿ੍ਤਸਰ, 11 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਭਤੀਜੇ ਅਤੇ ਪਾਕਿਸਤਾਨ ਦੀ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਮਜ਼ਾ ਸ਼ਾਹਬਾਜ਼ ਨੂੰ ਭਿ੍ਸ਼ਟਾਚਾਰ ਵਿਰੋਧੀ ਸੰਸਥਾ ਕੌਮੀ ਜਵਾਬਦੇਹੀ ਬਿਊਰੋ (ਐਨ.ਏ.ਬੀ.) ...

ਪੂਰੀ ਖ਼ਬਰ »

ਫਰਾਂਸ ਦੇ ਰਾਸ਼ਟਰਪਤੀ ਦੇ ਸੱਦੇ 'ਤੇ ਜੀ-7 ਸਿਖ਼ਰ ਸੰਮੇਲਨ 'ਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਮੋਦੀ

ਨਵੀਂ ਦਿੱਲੀ, 11 ਜੂਨ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਸਤ 'ਚ ਹੋਣ ਵਾਲੇ ਜੀ-7 ਸਿਖ਼ਰ ਸੰਮੇਲਨ 'ਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਫਰਾਂਸ ਦੇ ਰਾਸ਼ਟਰਪਤੀ ਈਮੈਨੂਏਲ ਮੈਕਰੋ ਵਲੋਂ 24 ਤੋਂ 26 ਅਗਸਤ ਦਰਮਿਆਨ ਫਰਾਂਸ ਦੇ ਬਿਆਰਿਟਜ਼ 'ਚ ਹੋਣ ...

ਪੂਰੀ ਖ਼ਬਰ »

ਭਾਜਪਾ ਦੇ ਡਾ: ਵਰਿੰਦਰ ਕੁਮਾਰ ਹੋਣਗੇ ਲੋਕ ਸਭਾ ਦੇ ਆਰਜ਼ੀ ਸਪੀਕਰ

ਨਵੀਂ ਦਿੱਲੀ, 11 ਜੂਨ (ਉਪਮਾ ਡਾਗਾ ਪਾਰਥ)-ਸੱਤਵੀਂ ਵਾਰ ਸੰਸਦ ਮੈਂਬਰ ਬਣੇ ਭਾਜਪਾ ਦੇ ਡਾ: ਵਰਿੰਦਰ ਕੁਮਾਰ 17ਵੀਂ ਲੋਕ ਸਭਾ ਦੇ ਆਰਜ਼ੀ ਸਪੀਕਰ ਹੋਣਗੇ | ਮੱਧ ਪ੍ਰਦੇਸ਼ ਦੇ ਟੀਕਮਗੜ੍ਹ ਤੋਂ ਸੰਸਦ ਮੈਂਬਰ ਡਾ: ਵਰਿੰਦਰ ਕੁਮਾਰ ਨੂੰ ਆਰਜ਼ੀ ਤੌਰ 'ਤੇ ਲੋਕ ਸਭਾ ਦਾ ਸਪੀਕਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX