ਤਾਜਾ ਖ਼ਬਰਾਂ


ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  about 1 hour ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  about 2 hours ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  about 3 hours ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  about 3 hours ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  about 3 hours ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  about 4 hours ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  about 4 hours ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  about 4 hours ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  about 4 hours ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  about 5 hours ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  about 5 hours ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  about 5 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  about 6 hours ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  about 6 hours ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  about 6 hours ago
ਨਵੀਂ ਦਿੱਲੀ, 19 ਜੂਨ- ਆਈ.ਸੀ.ਸੀ.ਕ੍ਰਿਕਟ ਵਿਸ਼ਵ ਕੱਪ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਅੰਗੂਠੇ 'ਤੇ ਸੱਟ ਲੱਗਣ ਕਾਰਨ ਸਿਖਰ ਧਵਨ ਵਿਸ਼ਵ ਕੱਪ 'ਚੋਂ ਬਾਹਰ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਆਸਟ੍ਰੇਲੀਆ ਦੇ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  about 6 hours ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  about 6 hours ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  about 6 hours ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 9 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਪਹਿਲਾ ਸਫ਼ਾ

ਜ਼ਿੰਦਗੀ ਦੀ ਜੰਗ ਹਾਰਿਆ ਫ਼ਤਹਿਵੀਰ

• 109 ਘੰਟੇ ਬਾਅਦ ਬੋਰਵੈੱਲ 'ਚੋਂ ਮਿ੍ਤਕ ਹਾਲਤ 'ਚ ਕੱਢਿਆ
• ਪਹਿਲੇ ਦਿਨ ਫ਼ਤਹਿ ਦੇ ਹੱਥਾਂ 'ਚ ਪਾਈ ਗਈ ਰੱਸੀ ਨਾਲ ਹੀ ਕੱਢਿਆ ਬਾਹਰ
• ਹਰ ਕਦਮ 'ਤੇ ਸਰਕਾਰ ਤੇ ਪ੍ਰਸ਼ਾਸਨ ਦਿਖਾਈ ਦਿੱਤਾ ਨਾਕਾਮ

ਸੱਗੂ, ਧਾਲੀਵਾਲ, ਭੁੱਲਰ ਸੁਨਾਮ ਊਧਮ ਸਿੰਘ ਵਾਲਾ, 11 ਜੂਨ-6 ਜੂਨ ਤੋਂ ਪਿੰਡ ਭਗਵਾਨਪੁਰਾ ਵਿਖੇ 150 ਫੁੱਟ ਡੂੰਘੇ ਤੇ 9 ਇੰਚ ਚੌੜੇ ਬੋਰਵੈੱਲ 'ਚ ਫ਼ਸੇ ਦੋ ਸਾਲ ਦੇ ਮਾਸੂਮ ਬੱਚੇ ਫ਼ਤਹਿਵੀਰ ਸਿੰਘ ਨੂੰ ਮੰਗਲਵਾਰ ਸਵੇਰੇ ਕਰੀਬ 5 ਕੁ ਵਜੇ 109 ਘੰਟੇ ਬਾਅਦ ਪੁਰਾਣੇ ਬੋਰ 'ਚੋਂ ...

ਪੂਰੀ ਖ਼ਬਰ »

ਮੁਕਾਬਲੇ 'ਚ ਅੰਸਾਰ ਗਜ਼ਾਵਤੁਲ ਹਿੰਦ ਦੇ 2 ਅੱਤਵਾਦੀ ਹਲਾਕ

ਸ਼ੋਪੀਆਂ ਤੇ ਕੁਲਗਾਮ 'ਚ ਇੰਟਰਨੈੱਟ  ਸੇਵਾ ਮੁਅੱਤਲ ਸ੍ਰੀਨਗਰ, 11 ਜੂਨ (ਮਨਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੂੰ ਉਸ ਵੇਲੇ ਇਕ ਹੋਰ ਭਾਰੀ ਸਫ਼ਲਤਾ ਹੱਥ ਲੱਗੀ, ਜਦੋਂ ਉਨ੍ਹਾਂ ਨੇ ਮੁਕਾਬਲੇ 'ਚ ਅੰਸਾਰ ਗਜ਼ਾਵਤੁਲ ਹਿੰਦ ...

ਪੂਰੀ ਖ਼ਬਰ »

ਏ.ਐਨ. 32 ਜਹਾਜ਼ ਦਾ ਮਲਬਾ ਅਰੁਣਾਚਲ ਪ੍ਰਦੇਸ਼ 'ਚ ਮਿਲਿਆ

• 8 ਦਿਨ ਪਹਿਲਾਂ ਹੋਇਆ ਸੀ ਲਾਪਤਾ • ਸਮਾਣਾ ਦੇ ਫ਼ਲਾਇੰਗ ਲੈਫ਼ਟੀਨੈਂਟ ਮੋਹਿਤ ਕੁਮਾਰ ਸਣੇ 13 ਯਾਤਰੀ ਸਨ ਸਵਾਰ ਨਵੀਂ ਦਿੱਲੀ, 11 ਜੂਨ (ਏਜੰਸੀ)- ਭਾਰਤੀ ਹਵਾਈ ਫੌਜ ਦੇ 8 ਦਿਨ ਪਹਿਲਾਂ ਲਾਪਤਾ ਹੋਏ ਜਹਾਜ਼ ਏ.ਐਨ. 32 ਦਾ ਮਲਬਾ ਅਰੁਣਾਚਲ ਪ੍ਰਦੇਸ਼ ਦੇ ਲਿਪੋ 'ਚੋਂ ਮਿਲਿਆ ...

ਪੂਰੀ ਖ਼ਬਰ »

ਰਾਹੁਲ ਤੇ ਪਿ੍ਯੰਕਾ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਵਾਪਸ ਚੰਡੀਗੜ੍ਹ ਪੁੱਜੇ

• ਬਿਜਲੀ ਵਿਭਾਗ ਦਾ ਅਹੁਦਾ ਸੰਭਾਲਣ ਸਬੰਧੀ ਸਥਿਤੀ ਅਸਪੱਸ਼ਟ • ਅਹਿਮਦ ਪਟੇਲ ਵਲੋਂ ਮੁੱਖ ਮੰਤਰੀ ਨਾਲ ਗੱਲਬਾਤ ਸ਼ੁਰੂ ਹਰਕਵਲਜੀਤ ਸਿੰਘ ਚੰਡੀਗੜ੍ਹ, 11 ਜੂਨ-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ. ਨਵਜੋਤ ਸਿੰਘ ਸਿੱਧੂ ਜਿਨ੍ਹਾਂ ਵਲੋਂ ...

ਪੂਰੀ ਖ਼ਬਰ »

ਬੰਗਾਲ 'ਚ ਹਿੰਸਾ ਜਾਰੀ ਤਿ੍ਣਮੂਲ ਦੇ ਤਿੰਨ ਵਰਕਰਾਂ ਦੀ ਮੌਤ

ਕੋਲਕਾਤਾ, 11 ਜੂਨ (ਰਣਜੀਤ ਸਿੰਘ ਲੁਧਿਆਣਵੀ)- ਉਤਰ 24 ਪਰਗਨਾ ਜ਼ਿਲ੍ਹੇ ਦੇ ਕਾਂਕੀਨਾਰਾ ਇਲਾਕੇ 'ਚ ਅਣਪਛਾਤਿਆਂ ਵਲੋਂ ਸੁੱਟੇ ਗਏ ਬੰਬ ਦੌਰਾਨ ਤਿ੍ਣਮੂਲ ਕਾਂਗਰਸ ਦੇ ਤਿੰਨ ਵਰਕਰਾਂ ਦੀ ਮੌਤ ਹੋ ਗਈ, ਜਦੋਂਕਿ 3 ਹੋਰ ਜ਼ਖ਼ਮੀ ਹੋ ਗਏ | ਮਰਨ ਵਾਲਿਆਂ ਦੀ ਪਛਾਣ ਮੁਹੰਮਦ ...

ਪੂਰੀ ਖ਼ਬਰ »

ਪਾਕਿ ਨੇ ਕਰਤਾਰਪੁਰ ਸਾਹਿਬ ਲਾਂਘੇ ਲਈ ਬਜਟ 'ਚ ਰੱਖੇ 100 ਕਰੋੜ

ਅੰਮਿ੍ਤਸਰ, 11 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਵਿਕਾਸ ਲਈ 2019-20 ਦੇ ਸੰਘੀ ਬਜਟ 'ਚ 100 ਕਰੋੜ ਰੁਪਏ ਰੱਖੇ ਗਏ ਹਨ | ਇਨ੍ਹਾਂ ਫ਼ੰਡਾਂ ਨੂੰ ਅਗਲੇ ਵਿੱਤੀ ਸਾਲ 2019-20 ਦੌਰਾਨ ਜਨਤਕ ਖੇਤਰ ...

ਪੂਰੀ ਖ਼ਬਰ »

ਪੇਂਡੂ ਛੱਪੜਾਂ ਦੀ ਸਫ਼ਾਈ

ਬਹੁਤੀ ਮਨਰੇਗਾ ਮਜ਼ਦੂਰਾਂ 'ਤੇ ਨਿਰਭਰ-ਲੋਕਾਂ ਦੀ ਨਹੀਂ ਕਿਧਰੇ ਸ਼ਮੂਲੀਅਤ

ਸਫ਼ਾਈ ਲਈ ਪਾਣੀ ਦੀ ਨਿਕਾਸੀ ਜ਼ਰੂਰੀ-ਸੰਤ ਸੀਚੇਵਾਲ ਮੇਜਰ ਸਿੰਘ ਜਲੰਧਰ, 11 ਜੂਨ-ਪੰਜਾਬ ਸਰਕਾਰ ਵਲੋਂ ਜੂਨ ਮਹੀਨੇ ਵਿਚ ਹੀ ਰਾਜ ਦੇ 14 ਹਜ਼ਾਰ ਤੋਂ ਵਧੇਰੇ ਪੇਂਡੂ ਛੱਪੜਾਂ ਦੀ ਸਫ਼ਾਈ ਦਾ ਕ੍ਰਿਸ਼ਮਾ ਕਰਨ ਦਾ ਐਲਾਨ ਕੀਤਾ ਗਿਆ ਤੇ ਪੰਚਾਇਤ ਮੰਤਰੀ ਨੇ ਇਹ ਦਾਅਵਾ ਵੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਗੁਰੂ ਘਰਾਂ ਦੀ ਸੇਵਾ ਲਈ ਕਰੀਬ 44 ਅਰਬ ਰੁਪਏ ਦੇ ਨਿਵੇਸ਼ ਦਾ ਐਲਾਨ

ਮਨਪ੍ਰੀਤ ਸਿੰਘ ਬੱਧਨੀ ਕਲਾਂ ਲੰਡਨ, 11 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਦੇ ਦੌਰੇ 'ਤੇ ਆਏ ਪਾਕਿਸਤਾਨ ਦੇ ਸੈਰ ਸਪਾਟਾ ਵਿਭਾਗ ਦੇ ਚੇਅਰਮੈਨ ਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਲਾਹਕਾਰ ਸਈਅਦ ਜ਼ੁਲਫਕਾਰ ਬੁਖਾਰੀ ਨਾਲ ਲੰਡਨ ਦੇ ਰੈਮਬਰਾਂਡਿਟ ਹੋਟਲ ...

ਪੂਰੀ ਖ਼ਬਰ »

ਦਾਦੇ ਨੇ ਵਿਖਾਈ ਚਿਖ਼ਾ ਨੂੰ ਅਗਨੀ

ਪ੍ਰਸ਼ਾਸਨ ਦੇ ਤੁੱਕਾ-ਮਾਰ ਬਚਾਅ ਕਾਰਜਾਂ ਦੀ ਭੇਟ ਚੜ੍ਹੇ ਮਾਸੂਮ ਫ਼ਤਹਿਵੀਰ ਸਿੰਘ ਨੂੰ ਪੀ.ਜੀ.ਆਈ. ਚੰਡੀਗੜ੍ਹ ਦੇ ਡਾਕਟਰਾਂ ਨੇ ਪੋਸਟਮਾਰਟਮ ਕਰਨ ਉਪਰੰਤ ਮੁੜ ਸੰਗਰੂਰ ਪ੍ਰਸ਼ਾਸਨ ਨੂੰ ਸੌਾਪ ਦਿੱਤਾ, ਜਿਸ ਨੂੰ ਇਕ ਹੈਲੀਕਾਪਟਰ ਰਾਹੀਂ ਦੁਪਹਿਰ ਕਰੀਬ ਪੌਣੇ ਕੁ 1 ...

ਪੂਰੀ ਖ਼ਬਰ »

ਕਈ ਥਾਈਾ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਫ਼ਤਹਿਵੀਰ ਸਿੰਘ ਦੀ ਜਿਵੇਂ ਹੀ ਮੌਤ ਦੀ ਖ਼ਬਰ ਆਈ ਤਾਂ ਸ਼ਹਿਰ ਅਤੇ ਇਲਾਕੇ ਦੇ ਲੋਕ ਭੜਕ ਉੱਠੇ ਅਤੇ ਭੜਕੇ ਲੋਕਾਂ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਰੋਸ ਧਰਨੇ ਲਾ ਕੇ ਪ੍ਰਸ਼ਾਸਨ ਅਤੇ ਸਰਕਾਰ ਦੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸਥਾਨਕ ਆਈ.ਟੀ.ਆਈ. ਚੌਕ ...

ਪੂਰੀ ਖ਼ਬਰ »

ਨਵੇਂ ਮੰਤਰੀ ਪ੍ਰੀਸ਼ਦ ਦੀ ਪਹਿਲੀ ਬੈਠਕ ਅੱਜ

ਨਵੀਂ ਦਿੱਲੀ, 11 ਜੂਨ (ਏਜੰਸੀ)-ਨਵੀਂ ਮੰਤਰੀ ਪ੍ਰੀਸ਼ਦ ਦੀ ਪਹਿਲੀ ਬੈਠਕ ਬੁੱਧਵਾਰ (12 ਜੂਨ) ਨੂੰ ਹੋਵੇਗੀ, ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਪਣੀ ਸਰਕਾਰ ਦੀ ਰੂਪਰੇਖਾ ਤਿਆਰ ਕਰਨ ਦੀ ਸੰਭਾਵਨਾ ਹੈ | ਪ੍ਰਧਾਨ ਮੰਤਰੀ ਵਲੋਂ ਮੰਤਰਾਲੇ ਚਲਾਉਣ ਲਈ ਰਾਜ ...

ਪੂਰੀ ਖ਼ਬਰ »

ਤਿੰਨ ਤਲਾਕ ਦੇ ਨਵੇਂ ਬਿੱਲ ਲਿਆਉਣ ਬਾਰੇ ਹੋ ਸਕਦੀ ਹੈ ਚਰਚਾ

ਨਵੀਂ ਦਿੱਲੀ, 11 ਜੂਨ (ਏਜੰਸੀ)- ਕੇਂਦਰੀ ਮੰਤਰੀ ਮੰਡਲ ਵਲੋਂ ਬੁੱਧਵਾਰ ਨੂੰ ਆਪਣੀ ਬੈਠਕ 'ਚ ਇਕ ਵਾਰ 'ਚ ਤਿੰਨ ਤਲਾਕ 'ਤੇ ਪਾਬੰਧੀ ਲਗਾਉਣ ਵਾਲੇ ਨਵੇਂ ਬਿਲ ਪੇਸ਼ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਸਕਦਾ ਹੈ | ਇਕ ਵਾਰ ਸੰਸਦ ਵਲੋਂ ਪਾਸ ਹੋਣ ਤੋਂ ਬਾਅਦ ਪ੍ਰਸਤਾਵਿਤ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਪੱਤਰਕਾਰ ਪ੍ਰਸ਼ਾਂਤ ਕਨੌਜੀਆ ਨੂੰ ਰਿਹਾਅ ਕਰਨ ਦਾ ਆਦੇਸ਼

ਨਵੀਂ ਦਿੱਲੀ, 11 ਜੂਨ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਿਖ਼ਲਾਫ਼ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ਲਈ ਗਿ੍ਫ਼ਤਾਰ ਕੀਤੇ ਗਏ ਪੱਤਰਕਾਰ ਪ੍ਰਸ਼ਾਂਤ ਕਨੌਜੀਆ ਨੂੰ ਫੌਰਨ ਰਿਹਾਅ ਕਰਨ ਦਾ ਆਦੇਸ਼ ਦਿੱਤਾ ਹੈ | ...

ਪੂਰੀ ਖ਼ਬਰ »

ਬੰਗਾਲ ਨੂੰ ਗੁਜਰਾਤ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ- ਮਮਤਾ

ਕੋਲਕਾਤਾ, 11 ਜੂਨ (ਰਣਜੀਤ ਸਿੰਘ ਲੁਧਿਆਣਵੀ)-ਬੰਗਾਲ ਦਾ ਮਾਣ, ਬੰਗਾਲ ਦੀ ਪਛਾਣ ਈਸ਼ਵਰ ਚੰਦਰ ਵਿਦਿਆਸਾਗਰ ਦੀ ਮੂਰਤੀ ਦੀ ਦੁਬਾਰਾ ਸਥਾਪਨਾ ਕਰਨ ਮੌਕੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਅੱਜ ਦੇ ਗ੍ਰਹਿ ਮੰਤਰੀ ਦੀ ਮੌਜੂਦਗੀ 'ਚ ਮੂਰਤੀ ...

ਪੂਰੀ ਖ਼ਬਰ »

ਲੋੜੀਂਦੀ ਆਕਸੀਜਨ ਨਾ ਮਿਲਣ ਕਰਕੇ ਕੁਝ ਦਿਨ ਪਹਿਲਾਂ ਹੋ ਚੁੱਕੀ ਸੀ ਫ਼ਤਹਿਵੀਰ ਦੀ ਮੌਤ-ਪੋਸਟਮਾਰਟਮ ਰਿਪੋਰਟ 'ਚ ਖ਼ੁਲਾਸਾ

• ਪੀ.ਜੀ.ਆਈ. 'ਚ ਦਾਖ਼ਲ ਕਰਨ ਸਮੇਂ ਨਹੀਂ ਚੱਲ ਰਹੀ ਸੀ ਨਬਜ਼, ਧੜਕਣ ਸੀ ਬੰਦ • ਮਿ੍ਤਕ ਦੇਹ ਨੂੰ ਹੈਲੀਕਾਪਟਰ ਰਾਹੀਂ ਪਹੁੰਚਾਇਆ ਗਿਆ ਪਿੰਡ
ਮਨਜੋਤ ਸਿੰਘ ਜੋਤ

ਚੰਡੀਗੜ੍ਹ, 11 ਜੂਨ-ਫ਼ਤਹਿਵੀਰ ਸਿੰਘ ਦਾ ਪੀ.ਜੀ.ਆਈ. ਚੰਡੀਗੜ੍ਹ ਵਿਖੇ ਪੋਸਟਮਾਰਟਮ ਕੀਤਾ ਗਿਆ | ਪੀ.ਜੀ.ਆਈ. ਵਲੋਂ ਜਾਰੀ ਪੋਸਟਮਾਰਟਮ ਦੀ ਰਿਪੋਰਟ ਅਨੁਸਾਰ ਬੱਚੇ ਦੀ ਮੌਤ ਕੁਝ ਦਿਨ ਪਹਿਲਾਂ ਹੀ 'ਹਾਈਪੌਕਸੀਆ' ਭਾਵ ਬੱਚੇ ਨੂੰ ਲੋੜੀਂਦੀ ਮਾਤਰਾ 'ਚ ਆਕਸੀਜਨ ਨਾ ਮਿਲਣ ਕਾਰਨ ਸਾਹ ਘੁੱਟ ਜਾਣ ਕਰਕੇ ਹੋ ਚੁੱਕੀ ਸੀ | ਡਾਕਟਰਾਂ ਨੇ ਰਿਪੋਰਟ 'ਚ ਖ਼ੁਲਾਸਾ ਕੀਤਾ ਕਿ ਬੱਚੇ ਨੂੰ ਦਾਖ਼ਲ ਕਰਨ ਸਮੇਂ ਉਸ ਦੀ ਨਬਜ਼ ਨਹੀਂ ਚੱਲ ਰਹੀ ਸੀ ਅਤੇ ਨਾ ਹੀ ਸਾਹ ਚੱਲ ਰਿਹਾ ਸੀ | ਉਸ ਦੇ ਦਿਲ ਦੀ ਧੜਕਣ ਵੀ ਬੰਦ ਸੀ | ਉਸ ਦੇ ਸਰੀਰ 'ਚ ਰੇਤ ਵੀ ਪਾਈ ਗਈ | ਇਸ ਲਈ ਬੱਚੇ ਨੂੰ ਮਿ੍ਤਕ ਐਲਾਨ ਦਿੱਤਾ ਗਿਆ | ਫ਼ਤਹਿਵੀਰ ਸਿੰਘ ਨੂੰ ਬੋਰਵੈੱਲ 'ਚੋਂ ਕੱਢਣ ਤੋਂ ਬਾਅਦ ਪੀ.ਜੀ.ਆਈ. 'ਚ ਬੱਚਿਆਂ ਦੇ ਐਡਵਾਂਸਡ ਪਿਡਐਟਰਿਕ ਸੈਂਟਰ (ਏ.ਪੀ.ਸੀ) ਦੀ ਐਮਰਜੈਂਸੀ 'ਚ ਸਵੇਰੇ ਲਗਪਗ 7.30 ਵਜੇ ਲਿਆਂਦਾ ਗਿਆ, ਜਿੱਥੇ ਉਸ ਨੂੰ ਮਿ੍ਤਕ ਐਲਾਨ ਦਿੱਤਾ ਗਿਆ | ਇਸ ਤੋਂ ਬਾਅਦ ਪੋਸਟਮਾਰਟਮ ਲਈ ਮੋਰਚਰੀ 'ਚ ਲਿਜਾਇਆ ਗਿਆ, ਜਿੱਥੇ ਸਵੇਰ ਕਰੀਬ ਸਵਾ 11 ਵਜੇ ਡਾਕਟਰਾਂ ਦੇ ਪੈਨਲ ਵਲੋਂ ਬੱਚੇ ਦਾ ਪੋਸਟਮਾਰਟਮ ਕੀਤਾ ਗਿਆ | ਇਹ ਪੋਸਟਮਾਰਟਮ ਪ੍ਰੋਫੈਸਰ ਅਤੇ ਮੁਖੀ ਡਾ.ਵਾਈ.ਐਸ. ਬਾਂਸਲ ਤੇ ਸਹਾਇਕ ਪ੍ਰੋਫੈਸਰ ਡਾ. ਸੇਂਥਿਲ ਵਲੋਂ ਕੀਤਾ ਗਿਆ | ਇਸ ਹਾਦਸੇ ਕਾਰਨ ਗੁੱਸੇ 'ਚ ਆਏ ਲੋਕਾਂ ਵਲੋਂ ਮੋਰਚਰੀ ਦੇ ਬਾਹਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਲੋਕਾਂ ਦਾ ਕਹਿਣਾ ਸੀ ਕਿ ਬੱਚੇ ਦੀ ਮੌਤ ਤਾਂ ਪਹਿਲਾਂ ਹੀ ਹੋ ਚੁੱਕੀ ਹੈ ਪਰ ਇਸ ਦੇ ਬਾਵਜੂਦ ਬੱਚੇ ਨੂੰ ਏਨੀ ਦੂਰ ਪੀ.ਜੀ.ਆਈ. ਕਿਉਂ ਲਿਆਂਦਾ ਗਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਆਪਣੀ ਨਾਕਾਮੀ 'ਤੇ ਪਰਦੇ ਪਾਉਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ | ਲੋਕਾਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਬੱਚੇ ਨੂੰ ਬੋਰਵੈੱਲ 'ਚੋਂ ਬਾਹਰ ਕੱਢਣ ਲਈ ਸਹੀ ਤਰੀਕਾ ਅਪਨਾਉਂਦਾ ਤਾਂ ਬੱਚੇ ਦੀ ਜਾਨ ਬਚਾਈ ਜਾ ਸਕਦੀ ਸੀ | ਲੋਕਾਂ ਦੇ ਭਾਰੀ ਵਿਰੋਧ ਦੇ ਚਲਦਿਆਂ ਫ਼ਤਹਿਵੀਰ ਸਿੰਘ ਦੀ ਮਿ੍ਤਕ ਦੇਹ ਨੂੰ ਪਿਛਲੇ ਰਸਤੇ ਰਾਹੀਂ ਬਾਹਰ ਲਿਜਾਇਆ ਗਿਆ | ਇਸ ਤੋਂ ਬਾਅਦ ਹੈਲੀਕਾਪਟਰ ਰਾਹੀਂ ਮਿ੍ਤਕ ਦੇਹ ਨੂੰ ਪਿੰਡ ਭਗਵਾਨਪੁਰਾ ਪਹੰੁਚਾਇਆ ਗਿਆ | ਇਸ ਦੌਰਾਨ ਪੀ.ਜੀ.ਆਈ. 'ਚ ਪਹੰੁਚੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੂੰ ਲੋਕਾਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪਿਆ | ਲੋਕਾਂ ਵਲੋਂ ਉਨ੍ਹਾਂ ਿਖ਼ਲਾਫ਼ ਵੀ ਨਾਅਰੇਬਾਜ਼ੀ ਕੀਤੀ ਗਈ |


ਖ਼ਬਰ ਸ਼ੇਅਰ ਕਰੋ

ਨਵਾਜ਼ ਸ਼ਰੀਫ਼ ਦਾ ਭਤੀਜਾ ਹਮਜ਼ਾ ਸ਼ਾਹਬਾਜ਼ ਗਿ੍ਫ਼ਤਾਰ

ਅੰਮਿ੍ਤਸਰ, 11 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਭਤੀਜੇ ਅਤੇ ਪਾਕਿਸਤਾਨ ਦੀ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਮਜ਼ਾ ਸ਼ਾਹਬਾਜ਼ ਨੂੰ ਭਿ੍ਸ਼ਟਾਚਾਰ ਵਿਰੋਧੀ ਸੰਸਥਾ ਕੌਮੀ ਜਵਾਬਦੇਹੀ ਬਿਊਰੋ (ਐਨ.ਏ.ਬੀ.) ...

ਪੂਰੀ ਖ਼ਬਰ »

ਫਰਾਂਸ ਦੇ ਰਾਸ਼ਟਰਪਤੀ ਦੇ ਸੱਦੇ 'ਤੇ ਜੀ-7 ਸਿਖ਼ਰ ਸੰਮੇਲਨ 'ਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਮੋਦੀ

ਨਵੀਂ ਦਿੱਲੀ, 11 ਜੂਨ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਸਤ 'ਚ ਹੋਣ ਵਾਲੇ ਜੀ-7 ਸਿਖ਼ਰ ਸੰਮੇਲਨ 'ਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਫਰਾਂਸ ਦੇ ਰਾਸ਼ਟਰਪਤੀ ਈਮੈਨੂਏਲ ਮੈਕਰੋ ਵਲੋਂ 24 ਤੋਂ 26 ਅਗਸਤ ਦਰਮਿਆਨ ਫਰਾਂਸ ਦੇ ਬਿਆਰਿਟਜ਼ 'ਚ ਹੋਣ ...

ਪੂਰੀ ਖ਼ਬਰ »

ਭਾਜਪਾ ਦੇ ਡਾ: ਵਰਿੰਦਰ ਕੁਮਾਰ ਹੋਣਗੇ ਲੋਕ ਸਭਾ ਦੇ ਆਰਜ਼ੀ ਸਪੀਕਰ

ਨਵੀਂ ਦਿੱਲੀ, 11 ਜੂਨ (ਉਪਮਾ ਡਾਗਾ ਪਾਰਥ)-ਸੱਤਵੀਂ ਵਾਰ ਸੰਸਦ ਮੈਂਬਰ ਬਣੇ ਭਾਜਪਾ ਦੇ ਡਾ: ਵਰਿੰਦਰ ਕੁਮਾਰ 17ਵੀਂ ਲੋਕ ਸਭਾ ਦੇ ਆਰਜ਼ੀ ਸਪੀਕਰ ਹੋਣਗੇ | ਮੱਧ ਪ੍ਰਦੇਸ਼ ਦੇ ਟੀਕਮਗੜ੍ਹ ਤੋਂ ਸੰਸਦ ਮੈਂਬਰ ਡਾ: ਵਰਿੰਦਰ ਕੁਮਾਰ ਨੂੰ ਆਰਜ਼ੀ ਤੌਰ 'ਤੇ ਲੋਕ ਸਭਾ ਦਾ ਸਪੀਕਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX