ਤਾਜਾ ਖ਼ਬਰਾਂ


ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  about 1 hour ago
ਤਰਨ ਤਾਰਨ , 17 ਫਰਵਰੀ {ਅਜੀਤ ਬਿਉਰੋ }- ਮਾਨਯੋਗ ਸ੍ਰੀ ਧਰੁਵ ਦਹੀਆਂ ਆਈ.ਪੀ.ਐੱਸ ਐੱਸ.ਐੱਸ.ਪੀ ਤਰਨ ਤਾਰਨ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਪੁਲਿਸ ਵੱਲੋਂ ਅੱਜ ...
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  about 1 hour ago
ਲੋਹੀਆਂ ਖ਼ਾਸ, 17 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਲੋਹੀਆਂ ਦੇ ਪਿੰਡ ਨਵਾਂ ਪਿੰਡ ਦੋਨੇਵਾਲ ਵਿਖੇ ਵਾਪਰੇ ਇੱਕ ਦਰਦਨਾਕ ਹਾਦਸੇ ਦੌਰਾਨ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਥੱਲੇ ਆਣ ਕੇ 10 ਸਾਲਾ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ...
ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  about 2 hours ago
ਰਾਏਕੋਟ ,17 ਫਰਵਰੀ (ਸੁਸ਼ੀਲ )- ਰਾਏਕੋਟ ਵਿਖੇ ਤਹਿਸੀਲਦਾਰ ਵਜੋਂ ਤਾਇਨਾਤ ਜਸਵਿੰਦਰ ਸਿੰਘ ਟਿਵਾਣਾ ਦਾ ਅੱਜ ਦਿਲ ਦੀ ਧੜਕਣ ਰੁਕਣ ਕਾਰਨ ਦਿਹਾਂਤ ਹੋ ਗਿਆ ।ਤਹਿਸੀਲ ਟਿਵਾਣਾ ਰਾਏਕੋਟ ਆਪਣੀ ਡਿਊਟੀ ਖ਼ਤਮ ...
ਸਵਾਮੀ ਦਵਿੰਦਰਾ ਨੰਦ ਥੋਪੀਆ ਸੱਚਖੰਡ ਪਿਆਨਾ ਕਰ ਗਏ
. . .  about 2 hours ago
ਲੋਹਟਬੱਦੀ, 17 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ) - ਗਰੀਬਦਾਸੀ ਸੰਪਰਦਾਇ ਅਤੇ ਭੂਰੀ ਵਾਲੇ ਭੇਖ ਦੇ ਪਰਮ ਸੰਤ ਸੰਤ ਸਵਾਮੀ ਦਵਿੰਦਰਾ ਨੰਦ ਮਹਾਰਾਜ ਸੰਚਾਲਕ ਅਵਧੂਤ ਕੁਟੀਆ ਥੋਪੀਆ ...
ਕੈਪਟਨ ਅਮਰਿੰਦਰ ਵੱਲੋਂ ਅਮਨਦੀਪ ਕੌਰ ਲਈ ਬਹਾਦਰੀ ਪੁਰਸਕਾਰ ਦਾ ਐਲਾਨ
. . .  about 3 hours ago
ਚੰਡੀਗੜ੍ਹ, 17 ਫਰਵਰੀ (ਅਜੀਤ ਬਿਊਰੋ)- ਲੌਂਗੋਵਾਲ ਸਕੂਲ ਵੈਨ ਦੁਖਾਂਤ ਵਿਚ ਚਾਰ ਬੱਚਿਆਂ ਨੂੰ ਬਚਾ ਕੇ ਹਿੰਮਤ ਦਿਖਾਉਣ ਵਾਲੀ 9 ਵੀਂ ਜਮਾਤ ਦੀ ਵਿਦਿਆਰਥੀ ਅਮਨਦੀਪ ਕੌਰ ਦਾ ਸਰਕਾਰ ਸਨਮਾਨ ਕਰੇਗੀ । ਮੁੱਖ ਮੰਤਰੀ ਕੈਪਟਨ ...
ਵਿਕਾਸ ਕਾਰਜਾਂ ਦੇ ਲਈ ਪੰਜਾਬ ਸਰਕਾਰ ਨੇ 125 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
. . .  about 4 hours ago
ਚੰਡੀਗੜ੍ਹ, 17 ਫਰਵਰੀ- ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਲਈ 125...
ਦਿਨ ਦਿਹਾੜੇ ਲੁਟੇਰੇ ਫਾਈਨਾਂਸ ਮੁਲਾਜ਼ਮ ਕੋਲੋਂ ਨਗਦੀ ਲੁੱਟ ਕੇ ਹੋਏ ਫ਼ਰਾਰ
. . .  about 3 hours ago
ਨੱਥੂਵਾਲਾ ਗਰਬੀ , 17 ਫਰਵਰੀ (ਸਾਧੂ ਰਾਮ ਲੰਗੇਆਣਾ)- ਪਿੰਡ ਮਾਹਲਾ ਕਲਾਂ ਤੋਂ ਹਰੀਏਵਾਲਾ ਲਿੰਕ ਰੋਡ ਤੇ ਆਪਣੇ ਮੋਟਰਸਾਈਕਲ ਤੇ ਸਵਾਰ ਫਾਈਨਾਂਸ ਮੁਲਾਜ਼ਮ ਕੋਲੋਂ ਅਣਪਛਾਤੇ ਨਕਾਬਪੋਸ਼ ਲੁਟੇਰਿਆਂ ...
ਬਸਪਾ ਵੱਲੋਂ ਅੰਮ੍ਰਿਤਪਾਲ ਭੌਸਲੇ ਨੂੰ ਬਣਾਇਆ ਗਿਆ ਜਲੰਧਰ ਦਿਹਾਤੀ ਦਾ ਪ੍ਰਧਾਨ
. . .  about 4 hours ago
ਫਿਲੌਰ, 17 ਫਰਵਰੀ (ਇੰਦਰਜੀਤ ਚੰਦੜ੍ਹ) - ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ...
ਲੌਂਗੋਵਾਲ ਵੈਨ ਹਾਦਸੇ ਦੀ ਐਕਸ਼ਨ ਕਮੇਟੀ ਨੇ ਸਹਾਇਤਾ ਰਾਸ਼ੀ ਨੂੰ ਨਕਾਰਿਆ
. . .  about 4 hours ago
ਲੌਂਗੋਵਾਲ, 17 ਫਰਵਰੀ (ਵਿਨੋਦ, ਖੰਨਾ) - ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ...
ਗੋਲਕ ਦੇ ਪੈਸੇ ਲਈ ਲੜ ਰਹੇ ਹਨ ਅਕਾਲੀ : ਦਰਸ਼ਨ ਕਾਂਗੜਾ
. . .  about 4 hours ago
ਤਪਾ ਮੰਡੀ, 17 ਫਰਵਰੀ (ਵਿਜੇ ਸ਼ਰਮਾ/ਪ੍ਰਵੀਨ ਗਰਗ) - ਸੂਬੇ 'ਚ ਪਹਿਲਾ ਅਕਾਲੀਆਂ ਨੇ ਜਨਤਾ ਨੂੰ ਖੂਬ ਲੁੱਟਿਆ, ਜਦ ਪੰਜਾਬ ਦੀ ਸੱਤਾ ਇੰਨਾ ਤੋਂ ਚਲੀ ਗਈ ਤਾਂ ਹੁਣ ਗੋਲਕ ...
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  about 4 hours ago
ਬਰਨਾਲਾ/ਰੂੜੇਕੇ ਕਲਾਂ 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਲਾਗਲੇ ਪਿੰਡ ਪੱਖੋ ਕਲਾਂ ਜ਼ਿਲ੍ਹਾ ਬਰਨਾਲਾ ਦੇ ਇਕ ਮਜ਼ਦੂਰ ਵੱਲੋਂ ਪਿੰਡ ਦੀ ਅਨਾਜ ...
ਪਾਕਿਸਤਾਨ: ਬਲੋਚਿਸਤਾਨ ਦੇ ਕਵੇਟਾ 'ਚ ਹੋਏ ਧਮਾਕੇ 'ਤ 5 ਮੌਤਾਂ
. . .  about 5 hours ago
ਇਸਲਾਮਾਬਾਦ, 17 ਫਰਵਰੀ- ਪਾਕਿਸਤਾਨ ਵਿਚ ਬਲੋਚਿਸਤਾਨ ਸੂਬੇ ਦੇ ਕਵੇਟਾ ਵਿਚ ਹੋਏ ਧਮਾਕੇ 'ਚ 5 ਲੋਕਾਂ ਦੇ ਜ਼ਖਮੀ ...
ਸੋਸ਼ਲ ਮੀਡੀਆ 'ਤੇ ਟੀ.ਏ ਦੀ ਭਰਤੀ ਦੀ ਫੈਲੀ ਝੂਠੀ ਖ਼ਬਰ ਦੇਖ ਕੇ ਮਾਧੋਪੁਰ ਪਹੁੰਚੇ ਨੌਜਵਾਨ ਹੋ ਰਹੇ ਖੱਜਲ ਖੁਆਰ
. . .  about 4 hours ago
ਮਾਧੋਪੁਰ, 17 ਫਰਵਰੀ (ਨਰੇਸ਼ ਮਹਿਰਾ)- ਮਾਧੋਪੁਰ ਵਿਖੇ ਟੀ.ਏ ਦੀ ਸੋਸ਼ਲ ਮੀਡੀਆ 'ਤੇ ਫੈਲੀ ਝੂਠੀ ਖ਼ਬਰ ਨੂੰ ਦੇਖ ਕੇ ਹਜ਼ਾਰਾਂ ...
ਧਾਰਾ 370 ਦੇ ਵਿਰੁੱਧ ਰਹੀ ਬ੍ਰਿਟਿਸ਼ ਸੰਸਦ ਮੈਂਬਰ ਨੂੰ ਭਾਰਤ 'ਚ ਨਹੀਂ ਮਿਲੀ ਐਂਟਰੀ
. . .  about 5 hours ago
ਨਵੀਂ ਦਿੱਲੀ, 17 ਫਰਵਰੀ- ਜੰਮੂ-ਕਸ਼ਮੀਰ 'ਚ ਧਾਰਾ 370 ਦੀਆਂ ਬਹੁਤੀਆਂ ਧਾਰਾਵਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਵਿਰੋਧ ਕਰਨ ਵਾਲੀ ਬ੍ਰਿਟੇਨ ...
ਦਿੱਲੀ ਕੈਬਨਿਟ 'ਚ ਵਿਭਾਗਾਂ ਦੀ ਵੰਡ, ਕੇਜਰੀਵਾਲ ਆਪਣੇ ਕੋਲ ਨਹੀਂ ਰੱਖਣਗੇ ਕੋਈ ਮੰਤਰਾਲੇ
. . .  about 6 hours ago
ਨਵੀਂ ਦਿੱਲੀ, 17 ਫਰਵਰੀ- ਦਿੱਲੀ ਦੀ ਨਵੀਂ ਚੁਣੀ ਗਈ ਸਰਕਾਰ ਦੇ ਸਾਰੇ ਮੰਤਰੀਆਂ ਨੇ ਅੱਜ ਸਕੱਤਰੇਤ ਵਿਖੇ ਜਾ ਕੇ ਆਪਣੇ ਅਹੁਦੇ ਸੰਭਾਲ ਲਏ। ਇਸ ਦੇ ਨਾਲ ਹੀ ਕੇਜਰੀਵਾਲ ਦੇ ਮੰਤਰੀਆਂ ਦੇ ਵਿਭਾਗਾਂ...
ਐਨ.ਐੱਸ.ਕਿਊ.ਐਫ. ਅਧੀਨ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਪ੍ਰਯੋਗੀ ਪ੍ਰੀਖਿਆ ਤੇ ਟਰੇਨਿੰਗ ਦੇ ਸ਼ਡਿਊਲ 'ਚ ਤਬਦੀਲੀ
. . .  about 6 hours ago
ਦੋ ਬੱਚਿਆਂ ਦੀ ਮਾਂ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 6 hours ago
ਮਨੀਲਾ 'ਚ ਪੰਜਾਬੀ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  about 6 hours ago
ਨਵਾਂ ਡੈੱਥ ਵਾਰੰਟ ਜਾਰੀ ਹੋਣ 'ਤੇ ਨਿਰਭੈਆ ਦੀ ਮਾਂ ਨੇ ਜਤਾਈ ਖ਼ੁਸ਼ੀ
. . .  about 6 hours ago
ਕਰਤਾਰਪੁਰ : ਜਗਤਜੀਤ ਇੰਡ. ਡੈਮੋਕਰੈਟਿਕ ਵਰਕਰ ਯੂਨੀਅਨ ਹਮੀਰਾ ਵਲੋਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇਅ ਜਾਮ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551

ਜ਼ਿੰਦਗੀ ਦੀ ਜੰਗ ਹਾਰਿਆ ਫ਼ਤਹਿਵੀਰ

• 109 ਘੰਟੇ ਬਾਅਦ ਬੋਰਵੈੱਲ 'ਚੋਂ ਮਿ੍ਤਕ ਹਾਲਤ 'ਚ ਕੱਢਿਆ
• ਪਹਿਲੇ ਦਿਨ ਫ਼ਤਹਿ ਦੇ ਹੱਥਾਂ 'ਚ ਪਾਈ ਗਈ ਰੱਸੀ ਨਾਲ ਹੀ ਕੱਢਿਆ ਬਾਹਰ
• ਹਰ ਕਦਮ 'ਤੇ ਸਰਕਾਰ ਤੇ ਪ੍ਰਸ਼ਾਸਨ ਦਿਖਾਈ ਦਿੱਤਾ ਨਾਕਾਮ

ਸੱਗੂ, ਧਾਲੀਵਾਲ, ਭੁੱਲਰ ਸੁਨਾਮ ਊਧਮ ਸਿੰਘ ਵਾਲਾ, 11 ਜੂਨ-6 ਜੂਨ ਤੋਂ ਪਿੰਡ ਭਗਵਾਨਪੁਰਾ ਵਿਖੇ 150 ਫੁੱਟ ਡੂੰਘੇ ਤੇ 9 ਇੰਚ ਚੌੜੇ ਬੋਰਵੈੱਲ 'ਚ ਫ਼ਸੇ ਦੋ ਸਾਲ ਦੇ ਮਾਸੂਮ ਬੱਚੇ ਫ਼ਤਹਿਵੀਰ ਸਿੰਘ ਨੂੰ ਮੰਗਲਵਾਰ ਸਵੇਰੇ ਕਰੀਬ 5 ਕੁ ਵਜੇ 109 ਘੰਟੇ ਬਾਅਦ ਪੁਰਾਣੇ ਬੋਰ 'ਚੋਂ ...

ਪੂਰੀ ਖ਼ਬਰ »

ਮੁਕਾਬਲੇ 'ਚ ਅੰਸਾਰ ਗਜ਼ਾਵਤੁਲ ਹਿੰਦ ਦੇ 2 ਅੱਤਵਾਦੀ ਹਲਾਕ

ਸ਼ੋਪੀਆਂ ਤੇ ਕੁਲਗਾਮ 'ਚ ਇੰਟਰਨੈੱਟ  ਸੇਵਾ ਮੁਅੱਤਲ ਸ੍ਰੀਨਗਰ, 11 ਜੂਨ (ਮਨਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੂੰ ਉਸ ਵੇਲੇ ਇਕ ਹੋਰ ਭਾਰੀ ਸਫ਼ਲਤਾ ਹੱਥ ਲੱਗੀ, ਜਦੋਂ ਉਨ੍ਹਾਂ ਨੇ ਮੁਕਾਬਲੇ 'ਚ ਅੰਸਾਰ ਗਜ਼ਾਵਤੁਲ ਹਿੰਦ ...

ਪੂਰੀ ਖ਼ਬਰ »

ਏ.ਐਨ. 32 ਜਹਾਜ਼ ਦਾ ਮਲਬਾ ਅਰੁਣਾਚਲ ਪ੍ਰਦੇਸ਼ 'ਚ ਮਿਲਿਆ

• 8 ਦਿਨ ਪਹਿਲਾਂ ਹੋਇਆ ਸੀ ਲਾਪਤਾ • ਸਮਾਣਾ ਦੇ ਫ਼ਲਾਇੰਗ ਲੈਫ਼ਟੀਨੈਂਟ ਮੋਹਿਤ ਕੁਮਾਰ ਸਣੇ 13 ਯਾਤਰੀ ਸਨ ਸਵਾਰ ਨਵੀਂ ਦਿੱਲੀ, 11 ਜੂਨ (ਏਜੰਸੀ)- ਭਾਰਤੀ ਹਵਾਈ ਫੌਜ ਦੇ 8 ਦਿਨ ਪਹਿਲਾਂ ਲਾਪਤਾ ਹੋਏ ਜਹਾਜ਼ ਏ.ਐਨ. 32 ਦਾ ਮਲਬਾ ਅਰੁਣਾਚਲ ਪ੍ਰਦੇਸ਼ ਦੇ ਲਿਪੋ 'ਚੋਂ ਮਿਲਿਆ ...

ਪੂਰੀ ਖ਼ਬਰ »

ਰਾਹੁਲ ਤੇ ਪਿ੍ਯੰਕਾ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਵਾਪਸ ਚੰਡੀਗੜ੍ਹ ਪੁੱਜੇ

• ਬਿਜਲੀ ਵਿਭਾਗ ਦਾ ਅਹੁਦਾ ਸੰਭਾਲਣ ਸਬੰਧੀ ਸਥਿਤੀ ਅਸਪੱਸ਼ਟ • ਅਹਿਮਦ ਪਟੇਲ ਵਲੋਂ ਮੁੱਖ ਮੰਤਰੀ ਨਾਲ ਗੱਲਬਾਤ ਸ਼ੁਰੂ ਹਰਕਵਲਜੀਤ ਸਿੰਘ ਚੰਡੀਗੜ੍ਹ, 11 ਜੂਨ-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ. ਨਵਜੋਤ ਸਿੰਘ ਸਿੱਧੂ ਜਿਨ੍ਹਾਂ ਵਲੋਂ ...

ਪੂਰੀ ਖ਼ਬਰ »

ਬੰਗਾਲ 'ਚ ਹਿੰਸਾ ਜਾਰੀ ਤਿ੍ਣਮੂਲ ਦੇ ਤਿੰਨ ਵਰਕਰਾਂ ਦੀ ਮੌਤ

ਕੋਲਕਾਤਾ, 11 ਜੂਨ (ਰਣਜੀਤ ਸਿੰਘ ਲੁਧਿਆਣਵੀ)- ਉਤਰ 24 ਪਰਗਨਾ ਜ਼ਿਲ੍ਹੇ ਦੇ ਕਾਂਕੀਨਾਰਾ ਇਲਾਕੇ 'ਚ ਅਣਪਛਾਤਿਆਂ ਵਲੋਂ ਸੁੱਟੇ ਗਏ ਬੰਬ ਦੌਰਾਨ ਤਿ੍ਣਮੂਲ ਕਾਂਗਰਸ ਦੇ ਤਿੰਨ ਵਰਕਰਾਂ ਦੀ ਮੌਤ ਹੋ ਗਈ, ਜਦੋਂਕਿ 3 ਹੋਰ ਜ਼ਖ਼ਮੀ ਹੋ ਗਏ | ਮਰਨ ਵਾਲਿਆਂ ਦੀ ਪਛਾਣ ਮੁਹੰਮਦ ...

ਪੂਰੀ ਖ਼ਬਰ »

ਪਾਕਿ ਨੇ ਕਰਤਾਰਪੁਰ ਸਾਹਿਬ ਲਾਂਘੇ ਲਈ ਬਜਟ 'ਚ ਰੱਖੇ 100 ਕਰੋੜ

ਅੰਮਿ੍ਤਸਰ, 11 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਵਿਕਾਸ ਲਈ 2019-20 ਦੇ ਸੰਘੀ ਬਜਟ 'ਚ 100 ਕਰੋੜ ਰੁਪਏ ਰੱਖੇ ਗਏ ਹਨ | ਇਨ੍ਹਾਂ ਫ਼ੰਡਾਂ ਨੂੰ ਅਗਲੇ ਵਿੱਤੀ ਸਾਲ 2019-20 ਦੌਰਾਨ ਜਨਤਕ ਖੇਤਰ ...

ਪੂਰੀ ਖ਼ਬਰ »

ਪੇਂਡੂ ਛੱਪੜਾਂ ਦੀ ਸਫ਼ਾਈ

ਬਹੁਤੀ ਮਨਰੇਗਾ ਮਜ਼ਦੂਰਾਂ 'ਤੇ ਨਿਰਭਰ-ਲੋਕਾਂ ਦੀ ਨਹੀਂ ਕਿਧਰੇ ਸ਼ਮੂਲੀਅਤ

ਸਫ਼ਾਈ ਲਈ ਪਾਣੀ ਦੀ ਨਿਕਾਸੀ ਜ਼ਰੂਰੀ-ਸੰਤ ਸੀਚੇਵਾਲ ਮੇਜਰ ਸਿੰਘ ਜਲੰਧਰ, 11 ਜੂਨ-ਪੰਜਾਬ ਸਰਕਾਰ ਵਲੋਂ ਜੂਨ ਮਹੀਨੇ ਵਿਚ ਹੀ ਰਾਜ ਦੇ 14 ਹਜ਼ਾਰ ਤੋਂ ਵਧੇਰੇ ਪੇਂਡੂ ਛੱਪੜਾਂ ਦੀ ਸਫ਼ਾਈ ਦਾ ਕ੍ਰਿਸ਼ਮਾ ਕਰਨ ਦਾ ਐਲਾਨ ਕੀਤਾ ਗਿਆ ਤੇ ਪੰਚਾਇਤ ਮੰਤਰੀ ਨੇ ਇਹ ਦਾਅਵਾ ਵੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਗੁਰੂ ਘਰਾਂ ਦੀ ਸੇਵਾ ਲਈ ਕਰੀਬ 44 ਅਰਬ ਰੁਪਏ ਦੇ ਨਿਵੇਸ਼ ਦਾ ਐਲਾਨ

ਮਨਪ੍ਰੀਤ ਸਿੰਘ ਬੱਧਨੀ ਕਲਾਂ ਲੰਡਨ, 11 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਦੇ ਦੌਰੇ 'ਤੇ ਆਏ ਪਾਕਿਸਤਾਨ ਦੇ ਸੈਰ ਸਪਾਟਾ ਵਿਭਾਗ ਦੇ ਚੇਅਰਮੈਨ ਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਲਾਹਕਾਰ ਸਈਅਦ ਜ਼ੁਲਫਕਾਰ ਬੁਖਾਰੀ ਨਾਲ ਲੰਡਨ ਦੇ ਰੈਮਬਰਾਂਡਿਟ ਹੋਟਲ ...

ਪੂਰੀ ਖ਼ਬਰ »

ਦਾਦੇ ਨੇ ਵਿਖਾਈ ਚਿਖ਼ਾ ਨੂੰ ਅਗਨੀ

ਪ੍ਰਸ਼ਾਸਨ ਦੇ ਤੁੱਕਾ-ਮਾਰ ਬਚਾਅ ਕਾਰਜਾਂ ਦੀ ਭੇਟ ਚੜ੍ਹੇ ਮਾਸੂਮ ਫ਼ਤਹਿਵੀਰ ਸਿੰਘ ਨੂੰ ਪੀ.ਜੀ.ਆਈ. ਚੰਡੀਗੜ੍ਹ ਦੇ ਡਾਕਟਰਾਂ ਨੇ ਪੋਸਟਮਾਰਟਮ ਕਰਨ ਉਪਰੰਤ ਮੁੜ ਸੰਗਰੂਰ ਪ੍ਰਸ਼ਾਸਨ ਨੂੰ ਸੌਾਪ ਦਿੱਤਾ, ਜਿਸ ਨੂੰ ਇਕ ਹੈਲੀਕਾਪਟਰ ਰਾਹੀਂ ਦੁਪਹਿਰ ਕਰੀਬ ਪੌਣੇ ਕੁ 1 ...

ਪੂਰੀ ਖ਼ਬਰ »

ਕਈ ਥਾਈਾ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਫ਼ਤਹਿਵੀਰ ਸਿੰਘ ਦੀ ਜਿਵੇਂ ਹੀ ਮੌਤ ਦੀ ਖ਼ਬਰ ਆਈ ਤਾਂ ਸ਼ਹਿਰ ਅਤੇ ਇਲਾਕੇ ਦੇ ਲੋਕ ਭੜਕ ਉੱਠੇ ਅਤੇ ਭੜਕੇ ਲੋਕਾਂ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਰੋਸ ਧਰਨੇ ਲਾ ਕੇ ਪ੍ਰਸ਼ਾਸਨ ਅਤੇ ਸਰਕਾਰ ਦੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸਥਾਨਕ ਆਈ.ਟੀ.ਆਈ. ਚੌਕ ...

ਪੂਰੀ ਖ਼ਬਰ »

ਨਵੇਂ ਮੰਤਰੀ ਪ੍ਰੀਸ਼ਦ ਦੀ ਪਹਿਲੀ ਬੈਠਕ ਅੱਜ

ਨਵੀਂ ਦਿੱਲੀ, 11 ਜੂਨ (ਏਜੰਸੀ)-ਨਵੀਂ ਮੰਤਰੀ ਪ੍ਰੀਸ਼ਦ ਦੀ ਪਹਿਲੀ ਬੈਠਕ ਬੁੱਧਵਾਰ (12 ਜੂਨ) ਨੂੰ ਹੋਵੇਗੀ, ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਪਣੀ ਸਰਕਾਰ ਦੀ ਰੂਪਰੇਖਾ ਤਿਆਰ ਕਰਨ ਦੀ ਸੰਭਾਵਨਾ ਹੈ | ਪ੍ਰਧਾਨ ਮੰਤਰੀ ਵਲੋਂ ਮੰਤਰਾਲੇ ਚਲਾਉਣ ਲਈ ਰਾਜ ...

ਪੂਰੀ ਖ਼ਬਰ »

ਤਿੰਨ ਤਲਾਕ ਦੇ ਨਵੇਂ ਬਿੱਲ ਲਿਆਉਣ ਬਾਰੇ ਹੋ ਸਕਦੀ ਹੈ ਚਰਚਾ

ਨਵੀਂ ਦਿੱਲੀ, 11 ਜੂਨ (ਏਜੰਸੀ)- ਕੇਂਦਰੀ ਮੰਤਰੀ ਮੰਡਲ ਵਲੋਂ ਬੁੱਧਵਾਰ ਨੂੰ ਆਪਣੀ ਬੈਠਕ 'ਚ ਇਕ ਵਾਰ 'ਚ ਤਿੰਨ ਤਲਾਕ 'ਤੇ ਪਾਬੰਧੀ ਲਗਾਉਣ ਵਾਲੇ ਨਵੇਂ ਬਿਲ ਪੇਸ਼ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਸਕਦਾ ਹੈ | ਇਕ ਵਾਰ ਸੰਸਦ ਵਲੋਂ ਪਾਸ ਹੋਣ ਤੋਂ ਬਾਅਦ ਪ੍ਰਸਤਾਵਿਤ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਪੱਤਰਕਾਰ ਪ੍ਰਸ਼ਾਂਤ ਕਨੌਜੀਆ ਨੂੰ ਰਿਹਾਅ ਕਰਨ ਦਾ ਆਦੇਸ਼

ਨਵੀਂ ਦਿੱਲੀ, 11 ਜੂਨ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਿਖ਼ਲਾਫ਼ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ਲਈ ਗਿ੍ਫ਼ਤਾਰ ਕੀਤੇ ਗਏ ਪੱਤਰਕਾਰ ਪ੍ਰਸ਼ਾਂਤ ਕਨੌਜੀਆ ਨੂੰ ਫੌਰਨ ਰਿਹਾਅ ਕਰਨ ਦਾ ਆਦੇਸ਼ ਦਿੱਤਾ ਹੈ | ...

ਪੂਰੀ ਖ਼ਬਰ »

ਬੰਗਾਲ ਨੂੰ ਗੁਜਰਾਤ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ- ਮਮਤਾ

ਕੋਲਕਾਤਾ, 11 ਜੂਨ (ਰਣਜੀਤ ਸਿੰਘ ਲੁਧਿਆਣਵੀ)-ਬੰਗਾਲ ਦਾ ਮਾਣ, ਬੰਗਾਲ ਦੀ ਪਛਾਣ ਈਸ਼ਵਰ ਚੰਦਰ ਵਿਦਿਆਸਾਗਰ ਦੀ ਮੂਰਤੀ ਦੀ ਦੁਬਾਰਾ ਸਥਾਪਨਾ ਕਰਨ ਮੌਕੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਅੱਜ ਦੇ ਗ੍ਰਹਿ ਮੰਤਰੀ ਦੀ ਮੌਜੂਦਗੀ 'ਚ ਮੂਰਤੀ ...

ਪੂਰੀ ਖ਼ਬਰ »

ਲੋੜੀਂਦੀ ਆਕਸੀਜਨ ਨਾ ਮਿਲਣ ਕਰਕੇ ਕੁਝ ਦਿਨ ਪਹਿਲਾਂ ਹੋ ਚੁੱਕੀ ਸੀ ਫ਼ਤਹਿਵੀਰ ਦੀ ਮੌਤ-ਪੋਸਟਮਾਰਟਮ ਰਿਪੋਰਟ 'ਚ ਖ਼ੁਲਾਸਾ

• ਪੀ.ਜੀ.ਆਈ. 'ਚ ਦਾਖ਼ਲ ਕਰਨ ਸਮੇਂ ਨਹੀਂ ਚੱਲ ਰਹੀ ਸੀ ਨਬਜ਼, ਧੜਕਣ ਸੀ ਬੰਦ • ਮਿ੍ਤਕ ਦੇਹ ਨੂੰ ਹੈਲੀਕਾਪਟਰ ਰਾਹੀਂ ਪਹੁੰਚਾਇਆ ਗਿਆ ਪਿੰਡ ਮਨਜੋਤ ਸਿੰਘ ਜੋਤ ਚੰਡੀਗੜ੍ਹ, 11 ਜੂਨ-ਫ਼ਤਹਿਵੀਰ ਸਿੰਘ ਦਾ ਪੀ.ਜੀ.ਆਈ. ਚੰਡੀਗੜ੍ਹ ਵਿਖੇ ਪੋਸਟਮਾਰਟਮ ਕੀਤਾ ਗਿਆ | ...

ਪੂਰੀ ਖ਼ਬਰ »

ਨਵਾਜ਼ ਸ਼ਰੀਫ਼ ਦਾ ਭਤੀਜਾ ਹਮਜ਼ਾ ਸ਼ਾਹਬਾਜ਼ ਗਿ੍ਫ਼ਤਾਰ

ਅੰਮਿ੍ਤਸਰ, 11 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਭਤੀਜੇ ਅਤੇ ਪਾਕਿਸਤਾਨ ਦੀ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਮਜ਼ਾ ਸ਼ਾਹਬਾਜ਼ ਨੂੰ ਭਿ੍ਸ਼ਟਾਚਾਰ ਵਿਰੋਧੀ ਸੰਸਥਾ ਕੌਮੀ ਜਵਾਬਦੇਹੀ ਬਿਊਰੋ (ਐਨ.ਏ.ਬੀ.) ਦੇ ਅਧਿਕਾਰੀਆਂ ਵਲੋਂ ਅੱਜ ਆਮਦਨ ਤੋਂ ਵੱਧ ਜਾਇਦਾਦ ਰੱਖਣ ਅਤੇ ਹਵਾਲਾ ਸਬੰਧੀ ਮਾਮਲਿਆਂ 'ਚ ਲਾਹੌਰ ਹਾਈਕੋਰਟ ਦੇ ਅਹਾਤੇ ਅੰਦਰ ਗਿ੍ਫ਼ਤਾਰ ਕਰ ਲਿਆ ਗਿਆ | ਲਾਹੌਰ ਹਾਈਕੋਰਟ ਦੇ ਦੋ ਮੈਂਬਰੀ ਬੈਂਚ ਵਲੋਂ ਹਮਜ਼ਾ ਵਲੋਂ ਦਾਇਰ ਜ਼ਮਾਨਤ ਦੀਆਂ ਅਰਜ਼ੀਆਂ ਨੂੰ ਖ਼ਾਰਜ ਕੀਤੇ ਜਾਣ ਦੇ ਬਾਅਦ ਉਸ ਵਿਰੁੱਧ ਇਹ ਕਾਰਵਾਈ ਕੀਤੀ ਗਈ |
ਐਨ.ਏ.ਬੀ. ਵਲੋਂ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐਮ. ਐਲ.-ਐਨ.) ਦੇ ਉਪ-ਪ੍ਰਧਾਨ ਹਮਜ਼ਾ ਸ਼ਾਹਬਾਜ਼ ਦੇ ਿਖ਼ਲਾਫ਼ ਰਮਜ਼ਾਨ ਖੰਡ ਮਿੱਲ, ਸਾਫ਼ ਪਾਣੀ ਪ੍ਰੋਜੈਕਟ ਅਤੇ ਆਮਦਨ ਤੋਂ ਵਧੇਰੇ ਜਾਇਦਾਦ ਰੱਖਣ ਦੇ ਮਾਮਲਿਆਂ ਦੀ ਪੜਤਾਲ ਕੀਤੀ ਜਾ ਰਹੀ ਹੈ | ਭਿ੍ਸ਼ਟਾਚਾਰ ਦੇ ਮਾਮਲੇ 'ਚ ਜੇਲ੍ਹ ਦੀ ਸਜ਼ਾ ਕੱਟ ਰਹੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਛੋਟੇ ਭਰਾ ਅਤੇ ਪੀ.ਐਮ.ਐਲ.-ਐਨ. ਦੇ ਪ੍ਰਧਾਨ ਅਤੇ ਸੰਸਦ ਦੇ ਹੇਠਲੇ ਸਦਨ 'ਚ ਵਿਰੋਧੀ ਧਿਰ ਨੇ ਨੇਤਾ ਸ਼ਾਹਬਾਜ਼ ਸ਼ਰੀਫ਼ ਦੇ ਪੁੱਤਰ ਹਮਜ਼ਾ ਨੇ ਆਪਣੀ ਗਿ੍ਫ਼ਤਾਰੀ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਿਖ਼ਲਾਫ਼ ਇਕ ਰੁਪਏ ਦਾ ਵੀ ਭਿ੍ਸ਼ਟਾਚਾਰ ਸਾਬਤ ਨਹੀਂ ਹੋ ਸਕਦਾ | ਹਮਜ਼ਾ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਿਖ਼ਲਾਫ਼ ਇਕ ਵੀ ਦੋਸ਼ ਸਾਬਤ ਹੋਇਆ ਤਾਂ ਉਹ ਸਿਆਸਤ ਛੱਡ ਦੇਣਗੇ | ਉੱਧਰ ਹਮਜ਼ਾ ਸ਼ਾਹਬਾਜ਼ ਦੀ ਗਿ੍ਫ਼ਤਾਰੀ ਦੇ ਰੋਸ 'ਚ ਪੀ.ਐਮ.ਐਲ.-ਐਨ. ਦੇ ਵਰਕਰਾਂ ਨੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਲਾਹੌਰ ਦੀ ਮਾਲ ਰੋਡ 'ਤੇ ਟ੍ਰੈਫ਼ਿਕ ਰੋਕ ਕੇ ਹਮਜ਼ਾ ਦੀ ਗਿ੍ਫ਼ਤਾਰੀ ਦਾ ਵਿਰੋਧ ਕੀਤਾ | ਅਦਾਲਤ ਤੋਂ ਬਾਹਰ ਵੀ ਪੁਲਿਸ ਤੇ ਪਾਰਟੀ ਦੇ ਸਮਰਥਕਾਂ ਵਿਚਕਾਰ ਝੜਪ ਹੋਈ |


ਖ਼ਬਰ ਸ਼ੇਅਰ ਕਰੋ

ਫਰਾਂਸ ਦੇ ਰਾਸ਼ਟਰਪਤੀ ਦੇ ਸੱਦੇ 'ਤੇ ਜੀ-7 ਸਿਖ਼ਰ ਸੰਮੇਲਨ 'ਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਮੋਦੀ

ਨਵੀਂ ਦਿੱਲੀ, 11 ਜੂਨ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਸਤ 'ਚ ਹੋਣ ਵਾਲੇ ਜੀ-7 ਸਿਖ਼ਰ ਸੰਮੇਲਨ 'ਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਫਰਾਂਸ ਦੇ ਰਾਸ਼ਟਰਪਤੀ ਈਮੈਨੂਏਲ ਮੈਕਰੋ ਵਲੋਂ 24 ਤੋਂ 26 ਅਗਸਤ ਦਰਮਿਆਨ ਫਰਾਂਸ ਦੇ ਬਿਆਰਿਟਜ਼ 'ਚ ਹੋਣ ...

ਪੂਰੀ ਖ਼ਬਰ »

ਭਾਜਪਾ ਦੇ ਡਾ: ਵਰਿੰਦਰ ਕੁਮਾਰ ਹੋਣਗੇ ਲੋਕ ਸਭਾ ਦੇ ਆਰਜ਼ੀ ਸਪੀਕਰ

ਨਵੀਂ ਦਿੱਲੀ, 11 ਜੂਨ (ਉਪਮਾ ਡਾਗਾ ਪਾਰਥ)-ਸੱਤਵੀਂ ਵਾਰ ਸੰਸਦ ਮੈਂਬਰ ਬਣੇ ਭਾਜਪਾ ਦੇ ਡਾ: ਵਰਿੰਦਰ ਕੁਮਾਰ 17ਵੀਂ ਲੋਕ ਸਭਾ ਦੇ ਆਰਜ਼ੀ ਸਪੀਕਰ ਹੋਣਗੇ | ਮੱਧ ਪ੍ਰਦੇਸ਼ ਦੇ ਟੀਕਮਗੜ੍ਹ ਤੋਂ ਸੰਸਦ ਮੈਂਬਰ ਡਾ: ਵਰਿੰਦਰ ਕੁਮਾਰ ਨੂੰ ਆਰਜ਼ੀ ਤੌਰ 'ਤੇ ਲੋਕ ਸਭਾ ਦਾ ਸਪੀਕਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX