ਤਾਜਾ ਖ਼ਬਰਾਂ


ਸਰਹੱਦ ਤੋਂ ਸਾਢੇ 7 ਕਿੱਲੋ ਹੈਰੋਇਨ, ਇੱਕ ਪਿਸਟਲ, ਮੈਗਜ਼ੀਨ, ਰਾਊਂਡ ਤੇ 2 ਸਿੰਮ ਬਰਾਮਦ
. . .  6 minutes ago
ਸਿੱਖ ਨੌਜਵਾਨਾਂ ਨੂੰ ਆਈ.ਏ.ਐੱਸ ਆਦਿ ਦੀ ਕੋਚਿੰਗ ਮੁਹੱਈਆ ਕਰਵਾਏਗੀ ਐੱਸ.ਜੀ.ਪੀ.ਸੀ-ਲੌਂਗੋਵਾਲ
. . .  14 minutes ago
ਤਲਵੰਡੀ ਸਾਬੋ, 6 ਜੁਲਾਈ (ਰਣਜੀਤ ਸਿੰਘ ਰਾਜੂ) - ਪੰਜਾਬ 'ਚ ਸਰਕਾਰੀ ਨੌਕਰੀਆਂ 'ਚ ਬਾਹਰਲੇ ਨੌਜਵਾਨਾਂ ਨੂੰ ਵੱਧ ਮੌਕੇ ਮਿਲਣ ਦੀਆਂ ...
ਕਾਂਗਰਸ ਨੂੰ ਅਲਵਿਦਾ ਕਹਿ ਢੀਂਡਸਾ ਗਰੁੱਪ 'ਚ ਸ਼ਾਮਲ ਹੋਏ ਤੇਜਿੰਦਰਪਾਲ ਸਿੰਘ ਸੰਧੂ
. . .  27 minutes ago
ਬਹਾਦੁਰਗੜ੍ਹ, 6 ਜੁਲਾਈ (ਕੁਲਵੀਰ ਸਿੰਘ ਧਾਲੀਵਾਲ) - ਰਾਜਨੀਤੀ 'ਚ ਲਗਾਤਾਰ ਫੇਰਬਦਲ ਜਾਰੀ ਹੈ। ਉੱਥੇ ਹੀ ਅੱਜ ਕਾਂਗਰਸ ਦਾ ਪੱਲਾ ਛੱਡ ਕੇ ...
ਗੈੱਸ ਏਜੰਸੀ ਦੇ ਕਰਿੰਦੇ ਤੋਂ ਲੁਟੇਰੇ ਸਵਾ 11 ਲੱਖ ਦੀ ਨਗਦੀ ਲੁੱਟ ਕੇ ਹੋਏ ਫ਼ਰਾਰ
. . .  32 minutes ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇਕ ਦੀ ਮੌਤ
. . .  37 minutes ago
ਬੀਜਾ, 6 ਜੁਲਾਈ (ਅਵਤਾਰ ਸਿੰਘ ਜੰਟੀ ਮਾਨ )-ਬੀਤੀ ਰਾਤ ਬੀਜਾਂ ਨੇੜੇ ਟਰਾਲੇ ਅਤੇ ਕਾਰ ਦੀ ਟੱਕਰ ਕਾਰਨ ਇਕ ਭਿਆਨਕ ਸੜਕ ਹਾਦਸਾ ਵਾਪਰ ...
ਦਿੱਲੀ ਹਾਈਕੋਰਟ ਨੇ ਇਕ ਪਟੀਸ਼ਨ 'ਤੇ ਕੇਂਦਰ ਅਤੇ ਦਿੱਲੀ ਸਰਕਾਰ ਦੇ ਸੰਬੰਧਿਤ ਅਧਿਕਾਰੀਆਂ ਨੂੰ ਕੀਤਾ ਤਲਬ
. . .  42 minutes ago
ਨਵੀਂ ਦਿੱਲੀ, 6 ਜੁਲਾਈ (ਜਗਤਾਰ ਸਿੰਘ)- ਨਿੱਜੀ ਹਸਪਤਾਲਾਂ ਅਤੇ ਨਰਸਿੰਗ ਹੋਮ ਚ ਕਥਿਤ ਤੌਰ 'ਤੇ ਨਰਸਾਂ ਨੂੰ ਪੀ.ਪੀ.ਈ ਕਿਟਸ ਅਤੇ ਮਾਸਕ ਨਾ....
ਸਿੱਖਿਆ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਆਨ-ਲਾਈਨ ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ
. . .  44 minutes ago
ਅੰਮ੍ਰਿਤਸਰ, 6 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ...
ਅਣਪਛਾਤੇ ਵਿਅਕਤੀਆਂ ਵੱਲੋਂ ਪਸ਼ੂ ਵਪਾਰੀ ਦੀ ਬੇਰਹਿਮੀ ਨਾਲ ਹੱਤਿਆ
. . .  about 1 hour ago
ਖੰਨਾ, 6 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਪਿੰਡ ਕਲਾਲਮਾਜਰਾ 'ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਸਵੇਰੇ ਕਰੀਬ ਪੌਣੇ 8 ਵਜੇ ਪਤਾ ...
800 ਗ੍ਰਾਮ ਹੈਰੋਇਨ ਸਮੇਤ 3 ਕਾਬੂ
. . .  about 1 hour ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਪੁਲਿਸ ਨੇ 800 ਗ੍ਰਾਮ ਹੈਰੋਇਨ ਬਰਾਮਦ ਕਰਦਿਆਂ ...
ਪਿੱਛਲੇ 24 ਘੰਟਿਆਂ ਦੌਰਾਨ ਟੈਸਟ ਕੀਤੇ ਗਏ ਕੋਰੋਨਾ ਦੇ 1,80,595 ਨਮੂਨੇ : ਆਈ.ਸੀ.ਐਮ.ਆਰ
. . .  about 1 hour ago
ਨਵੀਂ ਦਿੱਲੀ, 6 ਜੁਲਾਈ- ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ) ਨੇ ਦੱਸਿਆ ਕਿ 5 ਜੁਲਾਈ ਤੱਕ ਕੋਰੋਨਾ....
ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24,348 ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 6 ਜੁਲਾਈ- ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 24,248 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ....
ਸੰਗਰੂਰ 'ਚ ਕੋਰੋਨਾ ਦੇ 17 ਮਾਮਲਿਆਂ ਦੀ ਪੁਸ਼ਟੀ, 1 ਮੌਤ
. . .  about 1 hour ago
ਸੰਗਰੂਰ, 6 ਜੁਲਾਈ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨਾਲ 15ਵੀਂ ਮੌਤ ਹੋ ਗਈ ...
ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਮੁਖੀ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਨਿਹੰਗ ਰਣਜੀਤ ਸਿੰਘ ਰਣੀਆ ਨੇ ਕੀਤਾ ਹਮਲਾ
. . .  about 1 hour ago
ਬਾਬਾ ਬਕਾਲਾ ਸਾਹਿਬ, 6 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ) -ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਤੜਕੇ ਵਜੇ ਦੇ ਕਰੀਬ ਮੇਨ ਬਟਾਲਾ ...
ਨਵਾਂਸ਼ਹਿਰ 'ਚ ਪੁਲਿਸ ਮੁਲਾਜ਼ਮ ਸਮੇਤ ਦੋ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਨਵਾਂਸ਼ਹਿਰ, 6 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਰੁਕਣ ਦਾ ਨਾਮ ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਿਖਿਆ ਵਿਭਾਗ ਵੱਲੋਂ ਕਰਵਾਏ ਜਾਣਗੇ ਵਿੱਦਿਅਕ ਮੁਕਾਬਲੇ
. . .  about 2 hours ago
ਅੰਮ੍ਰਿਤਸਰ, 6 ਜੁਲਾਈ (ਰਾਜੇਸ਼ ਸੰਧੂ)- ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਜਿੱਥੇ ਸ਼੍ਰੋਮਣੀ ਗੁਰਦੁਆਰਾ ...
32 ਦੇਸ਼ਾਂ ਦੇ ਵਿਗਿਆਨੀਆਂ ਵੱਲੋਂ ਡਬਲ ਯੂ.ਐੱਚ.ਓ ਤੋਂ ਸਿਫ਼ਾਰਸ਼ਾਂ 'ਚ ਸੋਧ ਦੀ ਮੰਗ
. . .  about 3 hours ago
ਨਵੀਂ ਦਿੱਲੀ, 6 ਜੁਲਾਈ -ਕੋਰੋਨਾ ਵਾਇਰਸ ਨੂੰ ਲੈ ਕੇ ਵਿਸ਼ਵ ਭਰ ਦੇ 239 ਵਿਗਿਆਨੀਆਂ ਨੇ ਦਾਅਵਾ ਕੀਤਾ ਇਹ ਵਾਇਰਸ ਹਵਾ ...
ਕਾਰ ਦੇ ਖੱਡ 'ਚ ਡਿੱਗਣ ਕਾਰਨ ਦੋ ਲੋਕਾਂ ਦੀ ਹੋਈ ਮੌਤ
. . .  about 3 hours ago
ਦੇਹਰਾਦੂਨ, 6 ਜੁਲਾਈ- ਉੱਤਰਾਖੰਡ ਦੇ ਮਸੂਰੀ ਰੋਡ ਨੇੜੇ ਇਕ ਕਾਰ ਦੇ ਖੱਡ 'ਚ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ...
ਰੁਜ਼ਗਾਰ ਦੀ ਮੰਗ ਨੂੰ ਲੈ ਕੇ ਟੈਲੀਫ਼ੋਨ ਟਾਵਰ 'ਤੇ ਚੜ੍ਹੇ ਦੋ ਬਜ਼ੁਰਗ
. . .  about 4 hours ago
ਸ਼ਾਹਪੁਰ ਕੰਢੀ, 6 ਜੁਲਾਈ (ਰਣਜੀਤ ਸਿੰਘ)- ਸ਼ਾਹਪੁਰ ਕੰਢੀ ਬਰਾਜ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲਾ...
ਅੱਜ ਦਾ ਵਿਚਾਰ
. . .  about 4 hours ago
2 ਧਿਰਾਂ ਦਰਮਿਆਨ ਹੋਏ ਝਗੜੇ 'ਚ ਇੱਕ ਦੀ ਮੌਤ, ਔਰਤ ਸਣੇ 3 ਜ਼ਖਮੀ
. . .  1 day ago
ਬਠਿੰਡਾ, 5 ਜੁਲਾਈ (ਨਾਇਬ ਸਿੱਧੂ) - ਅੱਜ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਠ ਵਿਚ ਸ਼ਾਮੀ ਦੋ ਧਿਰਾਂ ਵਿਚਕਾਰ ਹੋਏ ਝਗੜੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਔਰਤ ਸਮੇਤ ਤਿੰਨ ਵਿਅਕਤੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।ਉਨ੍ਹਾਂ ਵਿਚੋਂ ਇੱਕ...
ਖਾਲੀ ਪਲਾਟ 'ਚੋਂ ਮਿਲੀ ਗਲੀ ਸੜੀ ਲਾਸ਼
. . .  1 day ago
ਜਲੰਧਰ, 5 ਜੁਲਾਈ - ਇੱਥੋਂ ਦੇ ਗਰੀਨ ਐਵਿਨਿਊ ਇਲਾਕੇ 'ਚ ਇੱਕ ਖਾਲੀ ਪਲਾਟ 'ਚੋਂ ਗਲੀ ਸੜੀ ਲਾਸ਼ ਮਿਲਣ ਨਾਲ ਦਹਿਸ਼ਤ ਫੈਲ ਗਈ। ਇਸ ਦਾ ਪਤਾ ਲੱਗਣ 'ਤੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲਿਆ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਲਾਸ਼...
ਰਾਜਪੁਰਾ (ਪਟਿਆਲਾ) 'ਚ 4 ਕੋਰੋਨਾ ਪਾਜ਼ੀਟਿਵ ਆਉਣ ਕਾਰਨ ਦਹਿਸ਼ਤ ਦਾ ਮਾਹੌਲ
. . .  1 day ago
ਰਾਜਪੁਰਾ, 5 ਜੁਲਾਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਕੋਰੋਨਾ ਦੀ ਭਿਆਨਕ ਬਿਮਾਰੀ ਨੇ ਮੁੜ ਤੋਂ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।ਇਸ ਦੇ ਚੱਲਦਿਆਂ 3 ਮਰੀਜ਼ ਸ਼ਹਿਰ ਵਿਚ ਅਤੇ ਇਕ ਔਰਤ ਨੇੜਲੇ ਪਿੰਡ ਸਾਹਲ ਵਿਚ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ । ਇਹ ਜਾਣਕਾਰੀ ਸੀ.ਐਮ.ਓ ਪਟਿਆਲਾ ਡਾ. ਹਰੀਸ਼ ਮਲਹੋਤਰਾ...
ਜੈਤੋ 'ਚ ਪੈਟਰੋਲ ਪੰਪ ਤੋਂ 7 ਹਜ਼ਾਰ ਦੀ ਲੁੱਟ, ਕੀਤੇ ਹਵਾਈ ਫਾਇਰ
. . .  1 day ago
ਜੈਤੋ, 5 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ-ਮੁਕਤਸਰ ਰੋਡ 'ਤੇ ਸਥਿਤ ਪਿੰਡ ਰਾਮੂੰਵਾਲਾ (ਡੇਲਿਆਂਵਾਲੀ) ਵਿਖੇ ਪ੍ਰਿੰਸ ਕਿਸਾਨ ਸੇਵਾ ਕੇਂਦਰ ਪੈਟਰੋਲ ਪੰਪ ਤੋਂ ਕਾਰ ਸਵਾਰ ਲੁਟੇਰਿਆਂ ਵੱਲੋਂ ਕਰਿੰਦੇ ਨੂੰ ਕਾਬੂ ਕਰ ਕੇ ਉਸ ਤੋਂ ਕਰੀਬ 7 ਹਜ਼ਾਰ ਰੁਪਏ ਦੀ ਲੁੱਟ ਤੋਂ ਬਾਅਦ ਦੋ ਹਵਾਈ ਫਾਇਰ ਕਰ ਕੇ ਫ਼ਰਾਰ ਹੋਣ ਜਾਣ ਦਾ ਪਤਾ ਲੱਗਿਆ ਹੈ। ਉਕਤ ਘਟਨਾ ਦੀ ਸੂਚਨਾ ਮਿਲਦਿਆ...
ਕੋਰੋਨਾ ਨੇ ਮਮਦੋਟ ਵਿਚ ਵੀ ਦਿੱਤੀ ਦਸਤਕ
. . .  1 day ago
ਮਮਦੋਟ, 5 ਜੁਲਾਈ (ਸੁਖਦੇਵ ਸਿੰਘ ਸੰਗਮ) - ਕੋਰੋਨਾ ਵਾਇਰਸ ਦੀ ਮਮਦੋਟ ਵਿਚ ਦਸਤਕ ਨਾਲ ਪਹਿਲਾ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਮਮਦੋਟ ਡਾਕਟਰ ਰਜਿੰਦਰ ਮਨਚੰਦਾ ਨੇ ਦੱਸਿਆ ਕਿ ਅੱਜ ਆਈਆਂ ਰਿਪੋਰਟਾਂ ਦੌਰਾਨ ਬੀ.ਐੱਸ.ਐੱਫ ਦੀ 124 ਬਟਾਲੀਅਨ...
ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਵੱਡਾ ਧਮਾਕਾ
. . .  1 day ago
ਲੁਧਿਆਣਾ, 5 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ ਵਿਚ ਅੱਜ ਕੋਰੋਨਾ ਵਾਇਰਸ ਦਾ ਜ਼ਬਰਦਸਤ ਧਮਾਕਾ ਹੋਇਆ ਹੈ ਜਿਸ ਨੇ ਕੇਵਲ ਲੁਧਿਆਣਾ ਹੀ ਨਹੀਂ ਬਲਕਿ ਸਮੁੱਚੇ ਪੰਜਾਬ ਨੂੰ ਕੰਬਣੀ ਛੇੜ ਕੇ ਰੱਖ ਦਿੱਤੀ ਹੈ। ਕਿਉਂਕਿ ਲੁਧਿਆਣਾ ਵਿਚ ਜਿੱਥੇ ਵੱਡੀ ਗਿਣਤੀ ਵਿਚ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਉੱਥੇ ਇਸ ਦੇ ਨਾਲ ਨਾਲ 2 ਕੋਰੋਨਾ ਪਾਜ਼ੀਟਿਵ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਜੇਠ ਸੰਮਤ 551

ਮੋਗਾ

ਫ਼ਤਹਿਵੀਰ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਕੱਢਿਆ ਕੈਂਡਲ ਮਾਰਚ

ਬੱਧਨੀ ਕਲਾਂ, 12 ਜੂਨ (ਸੰਜੀਵ ਕੋਛੜ)-ਪਿੰਡ ਭਗਵਾਨਪੁਰਾ ਵਿਖੇ ਤਕਰੀਬਨ 150 ਫੁੱਟ ਡੂੰਘੇ ਟੋਏ ਅਤੇ ਬੋਰਵੈੱਲ 'ਚ ਲਗਾਤਾਰ 109 ਘੰਟੇ ਫਸੇ ਰਹਿਣ ਤੋਂ ਬਾਅਦ ਦੋ ਸਾਲ ਦੇ ਮਾਸੂਮ ਬੱਚੇ ਫ਼ਤਹਿਵੀਰ ਸਿੰਘ ਨੂੰ ਮਿ੍ਤਕ ਹਾਲਤ 'ਚ ਕੱਢਣ ਸਬੰਧੀ ਲੋਕਾਂ 'ਚ ਭਾਰੀ ਰੋਸ ਪਾਇਆ ਜਾ ...

ਪੂਰੀ ਖ਼ਬਰ »

ਗ਼ਦਰੀ ਬਾਬੇ ਈਸ਼ਰ ਸਿੰਘ ਦੇ ਬੁੱਤ ਨਾਲ ਸ਼ਰਾਰਤ ਕਰਨ 'ਤੇ ਮੁਕੱਦਮਾ ਦਰਜ

ਅਜੀਤਵਾਲ, 12 ਜੂਨ (ਗਾਲਿਬ)-ਢੁੱਡੀਕੇ ਨਗਰ ਵਿਚ ਕੁੱਝ ਸਮਾਂ ਪਹਿਲਾਂ ਸਥਾਪਤ ਮਹਾਨ ਗ਼ਦਰੀ ਬਾਬਿਆਂ ਦੇ ਸਥਾਪਿਤ ਬਾਬਾ ਈਸ਼ਰ ਸਿੰਘ ਦੇ ਸਥਾਪਿਤ ਬੁੱਤ ਨਾਲ ਸ਼ਰਾਰਤੀ ਅਨਸਰ ਨੇ 10-11 ਅਪ੍ਰੈਲ ਦੀ ਰਾਤ ਸ਼ਰਾਰਤ ਕੀਤੀ ਹੈ | ਇਸ ਸਬੰਧੀ ਮੱਖਣ ਸਿੰਘ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਤੇਜ਼ ਤੂਫ਼ਾਨ ਕਾਰਨ ਟਰੈਕਟਰ-ਟਰਾਲੀ ਪਲਟੀ, ਇਕ ਔਰਤ ਦੀ ਮੌਤ

ਨੱਥੂਵਾਲਾ ਗਰਬੀ, 12 ਜੂਨ (ਸਾਧੂ ਰਾਮ ਲੰਗੇਆਣਾ)-ਅੱਜ ਸ਼ਾਮੀ ਆਏ ਜ਼ਬਰਦਸਤ ਤੂਫ਼ਾਨ ਕਾਰਨ ਪਿੰਡ ਲੰਗੇਆਣਾ ਪੁਰਾਣਾ ਵਿਖੇ ਟਰਾਲੀ ਪਲਟਣ ਕਾਰਨ ਇਕ ਮਹਿਲਾ ਮਜ਼ਦੂਰ ਦੀ ਮੌਤ ਅਤੇ ਇਕ ਨੌਜਵਾਨ ਲੜਕੇ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਦੇਸ਼ ਦੀ ਆਜ਼ਾਦੀ ਸਮੇਂ ਪੰਜਾਬੀਆਂ ਵਲੋਂ ਕੀਤੀਆਂ ਕੁਰਬਾਨੀਆਂ ਨੂੰ ਕੀਤਾ ਜਾ ਰਿਹੈ ਅਣਡਿੱਠ- ਜਥੇ. ਰਣਸੀਂਹ

ਨਿਹਾਲ ਸਿੰਘ ਵਾਲਾ, 12 ਜੂਨ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ 1920 ਦੇ ਸਮੁੱਚੇ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਪਾਰਟੀ ਦੇ ਜਨਰਲ ਸਕੱਤਰ ਜਥੇਦਾਰ ਬੂਟਾ ਸਿੰਘ ਰਣਸੀਂਹ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਬੂਟਾ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਝਾਂਸੇ 'ਤੇ ਠੱਗੀ ਦਾ ਮਾਮਲਾ ਦਰਜ

ਮੋਗਾ, 12 ਜੂਨ (ਸ਼ਿੰਦਰ ਸਿੰਘ ਭੁਪਾਲ)-ਲਖਵੀਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਬੁਰਜ ਦੁੱਨਾ ਦੀ ਸ਼ਿਕਾਇਤ ਦੀ ਪੜਤਾਲ ਐਸ.ਐਸ.ਪੀ. ਮੋਗਾ ਦੇ ਹੁਕਮਾਂ ਅਧੀਨ ਡੀ.ਐਸ.ਪੀ. ਮੇਜਰ ਕ੍ਰਾਈਮ ਮੋਗਾ ਵਲੋਂ ਕੀਤੇ ਜਾਣ ਉਪਰੰਤ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਡੀ.ਐਸ.ਪੀ. ਮੋਗਾ ਨੇ ...

ਪੂਰੀ ਖ਼ਬਰ »

ਖੁੱਲੇ੍ਹ ਬੋਰ ਵੈੱਲ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ ਸੂਚਨਾ-ਡੀ. ਸੀ.

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਿਸੇ ਵੀ ਅਣ ਸੁਖਾਵੀਂ ਘਟਨਾ ਨੂੰ ਰੋਕਣ ਲਈ ਜ਼ਿਲ੍ਹੇ ਭਰ ਵਿਚ ਸਾਰੇ ਖੁੱਲੇ੍ਹ ਬੋਰ ਵੈੱਲ ਬੰਦ ਕਰਵਾ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਉਪ ਮੰਡਲ ਮੈਜਿਸਟਰੇਟਾਂ ਦੀ ...

ਪੂਰੀ ਖ਼ਬਰ »

ਗਰਮੀ ਕਾਰਨ ਪਨੀਰੀ ਪੁੱਟ ਰਹੇ ਨੌਜਵਾਨ ਦੀ ਹੋਈ ਮੌਤ

ਮੋਗਾ, 12 ਜੂਨ (ਗੁਰਤੇਜ ਸਿੰਘ)-ਅੱਜ ਖੇਤ ਵਿਚ ਪਨੀਰੀ ਪੁੱਟ ਰਹੇ ਇਕ ਨੌਜਵਾਨ ਦੀ ਗਰਮੀ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਗੁਰਜੀਤ ਸਿੰਘ ਉਮਰ 16 ਸਾਲ ਪੁੱਤਰ ਹਰਜਿੰਦਰ ਸਿੰਘ ਵਾਸੀ ਬਹੋਨਾ ਜੋ ਕਿ ਦਸਵੀਂ ਕਲਾਸ ਦਾ ਵਿਦਿਆਰਥੀ ਸੀ ਤੇ ਉਹ ...

ਪੂਰੀ ਖ਼ਬਰ »

ਧੁੱਸੀ ਬੰਨ੍ਹ ਦੇ ਅਧੀਨ ਪੈਂਦੇ ਪਿੰਡਾਂ ਦੇ ਲੋਕ ਪਾਣੀ ਦੀ ਮਾਰ ਹੇਠਾਂ ਕਈ ਵਰਿ੍ਹਆਂ ਤੋਂ ਸੰਤਾਪ ਭੋਗਣ ਨੂੰ ਮਜਬੂਰ

ਫਤਹਿਗੜ੍ਹ ਪੰਜਤੂਰ, 12 ਜੂਨ (ਜਸਵਿੰਦਰ ਸਿੰਘ)-ਦਰਿਆ ਸਤਲੁਜ ਦੇ ਨਾਲ ਲੱਗਦੇ ਧੁੱਸੀ ਬੰਨ੍ਹ ਅੰਦਰ ਜਦੋਂ ਜਦੋਂ ਪਾਣੀ ਦਾ ਪੱਧਰ ਵਧਿਆ ਹੈ ਉਦੋਂ ਹੀ ਧੁੱਸੀ ਬੰਨ੍ਹ ਦੇ ਅੰਦਰ ਵਸੇ ਪਿੰਡਾਂ ਦੇ ਲੋਕਾਂ ਦਾ ਅਤੇ ਇਨ੍ਹਾਂ ਪਿੰਡਾਂ ਦੇ ਰਕਬੇ ਅੰਦਰ ਪੈਂਦੀਆਂ ਜ਼ਮੀਨਾਂ ਦੇ ਮਾਲਕਾਂ ਦਾ ਬਹੁਤ ਨੁਕਸਾਨ ਹੁੰਦਾ ਆ ਰਿਹਾ ਹੈ | ਜਾਣਕਾਰੀ ਅਨੁਸਾਰ ਸੰਨ 1988 ਵਿਚ ਪਹਿਲੀ ਵਾਰ ਧੁੱਸੀ ਬੰਨ੍ਹ ਪਿੰਡ ਕੁੱਸੂਵਾਲਾ ਦੇ ਕੈਂਚੀਆਂ ਤੋਂ ਟੁੱਟਾ ਸੀ ਤਾਂ ਉਸ ਸਮੇਂ ਹਲਕਾ ਧਰਮਕੋਟ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਅਧੀਨ ਹੁੰਦਾ ਸੀ ਤਾਂ ਲੋਕਾਂ ਦੀਆਂ ਫ਼ਸਲਾਂ ਦੇ ਨੁਕਸਾਨ ਹੋਣ ਦੇ ਨਾਲ ਕੱਚੇ ਘਰਾਂ ਦਾ ਨੁਕਸਾਨ ਅਤੇ ਪਸ਼ੂਆਂ ਦੀ ਨੁਕਸਾਨ ਹੋਣ ਦੇ ਨਾਲ ਘਰਾਂ ਦਾ ਸਮਾਨ ਪਾਣੀ ਵਿਚ ਤੈਰ ਰਿਹਾ ਸੀ | ਉਪਰੰਤ ਧਰਮਕੋਟ ਹਲਕਾ ਜ਼ਿਲ੍ਹਾ ਮੋਗਾ ਵਿਚ ਮਿਲਾ ਲਿਆ ਗਿਆ, ਜਿਸ ਦੇ ਪਿੰਡ ਬੋਗੇਵਾਲਾ, ਮਦਾਰਪੁਰ, ਸੰਘੇੜਾ, ਮੇਲਕ ਕੰਗਾਂ, ਮੰਦਰ ਕਲਾਂ, ਕੰਬੋਅ ਕਲਾਂ, ਕੰਬੋਅ ਖ਼ੁਰਦ, ਭੈਣੀ, ਸ਼ੇਰੇਵਾਲਾ, ਪਰੱਲੀਵਾਲਾ, ਆਦਰਮਾਨ ਆਦਿ ਵਿਚੋਂ ਕਈ ਪਿੰਡ ਧੁੱਸੀ ਬੰਨ੍ਹ ਦੇ ਅੰਦਰ ਵਸੇ ਹੋਏ ਹਨ ਅਤੇ ਕਈਆਂ ਪਿੰਡਾਂ ਦੇ ਰਕਬੇ ਦੀਆਂ ਜ਼ਮੀਨਾਂ ਅੰਦਰ ਪੈਂਦੀਆਂ ਹਨ ਜਿਨ੍ਹਾਂ ਦਾ ਇਕਾ ਦੁੱਕਾ ਸਾਲ ਛੱਡ ਕੇ ਆਏ ਸਾਲ ਪਾਣੀ ਦੀ ਮਾਰ ਹੇਠਾਂ ਲੋਕਾਂ ਦਾ ਭਾਰੀ ਨੁਕਸਾਨ ਹੁੰਦਾ ਰਹਿੰਦਾ ਹੈ | ਜ਼ਿਕਰਯੋਗ ਹੈ ਕਿ 1993 ਵਿਚ ਪਿੰਡ ਭੈਣੀ ਤੋਂ ਬੰਨ੍ਹ ਟੁੱਟਣ ਕਾਰਨ ਲੋਕਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਣ ਦੀ ਗੱਲ ਅਜੇ ਲੋਕੀ ਭੁਲਾ ਨਹੀਂ ਸਕੇ ਸੀ ਕਿ 2008 ਵਿਚ ਬੋਗੇਵਾਲਾ ਤੋਂ ਧੁੱਸੀ ਬੰਨ੍ਹ ਟੁੱਟ ਗਿਆ ਤਾਂ ਪਿੰਡ ਕਾਹਨੇਵਾਲਾ, ਲਲਿਹਾਂਦੀ ਅਤੇ ਹੋਰ ਪਿੰਡਾਂ ਲੋਕਾਂ ਨੂੰ ਖ਼ਮਿਆਜ਼ਾ ਭੁਗਤਣਾ ਪਿਆ | ਫ਼ਸਲਾਂ ਤਬਾਹ ਹੋ ਗਈਆਂ, ਘਰਾਂ ਦੀਆਂ ਕੰਧਾਂ, ਨੀਂਹਾਂ ਕਮਜ਼ੋਰ ਹੋ ਗਈਆਂ ਅਤੇ ਘਰਾਂ ਦਾ ਸਮਾਨ ਤੇ ਪਸ਼ੂਆਂ ਨੂੰ ਟਰਾਲੀਆਂ ਵਿਚ ਲੱਦ ਕੇ ਆਪਣੇ ਰਿਸ਼ਤੇਦਾਰਾਂ ਦੇ ਜਾ ਕੇ ਰੈਣ ਬਸੇਰਾ ਕੀਤਾ ਅਤੇ ਕਈ ਲੋਕਾਂ ਨੇ ਘਰਾਂ ਦੀਆਂ ਛੱਤਾਂ 'ਤੇ ਰਹਿ ਕੇ ਗੁਜ਼ਾਰਾ ਕੀਤਾ | ਲੋਕ ਮਾਯੂਸ ਹੋ ਗਏ ਸੀ ਅਤੇ ਇਹ ਪਾਣੀ ਫਤਹਿਗੜ੍ਹ ਪੰਜਤੂਰ ਦੇ ਨਾਲ ਆ ਲੱਗਾ ਸੀ | ਜਿਸ ਦੌਰਾਨ ਪ੍ਰਸ਼ਾਸਨ ਦੇ ਅਧਿਕਾਰੀ ਪੂਰੇ ਪੱਬਾਂ ਭਾਰ ਹੋ ਕੇ ਲੋਕਾਂ ਦੀ ਸਹਾਇਤਾ ਕਰਨ ਵਿਚ ਜੁਟੇ ਹੋਏ ਸਨ | ਇਸ ਦੇ ਨਾਲ ਹੀ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੇ ਇਸ ਦੁੱਖ ਵਿਚ ਸਹਾਇਤਾ ਕਰਦੇ ਹੋਏ ਲੰਗਰ ਅਤੇ ਪਸ਼ੂਆਂ ਲਈ ਤੂੜੀ ਦੀਆਂ ਟਰਾਲੀਆਂ ਦੀ ਸੇਵਾ ਕੀਤੀ ਸੀ | ਧੁੱਸੀ ਬੰਨ੍ਹ ਦੇ ਅੰਦਰ ਵਸੇ ਪਿੰਡ ਸੰਘੇੜਾ ਦੇ ਸਾਬਕਾ ਸਰਪੰਚ ਸਰੂਪ ਸਿੰਘ ਸੰਘੇੜਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਬੀਤੀ 4 ਜੂਨ ਨੂੰ ਦਰਿਆ ਸਤਲੁਜ ਅੰਦਰ ਪਾਣੀ ਛੱਡਿਆ ਗਿਆ ਸੀ ਤੇ ਪਾਣੀ ਹੌਲੀ ਹੌਲੀ 6 ਜੂਨ ਨੂੰ ਇਨ੍ਹਾਂ ਜ਼ਿਆਦਾ ਆ ਗਿਆ ਕਿ ਦਰਿਆ ਏਰੀਏ ਦੀ ਹੱਦ ਤੋਂ ਬਾਹਰ ਹੁੰਦਾ ਹੋਇਆ ਸਾਡੇ ਪਿੰਡ ਦੇ ਨਾਲ ਆ ਲੱਗਾ ਅਤੇ ਰਾਤੋ ਰਾਤ ਪਿੰਡ ਪਾਣੀ ਵਿਚ ਘਿਰ ਗਿਆ | ਉਨ੍ਹਾਂ ਕਿਹਾ ਕਿ ਪਾਣੀ ਆਉਣ ਬਾਰੇ ਪ੍ਰਸ਼ਾਸਨ ਵਲੋਂ ਸਾਨੂੰ ਕੁਝ ਨਹੀਂ ਦੱਸਿਆ ਗਿਆ ਜਿਸ ਕਰਕੇ ਸਾਰੇ ਹੀ ਪਿੰਡ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਦਰਿਆ ਏਰੀਏ ਦੇ ਅੰਦਰ ਪੈਂਦੇ ਪਿੰਡਾਂ ਅਤੇ ਢਾਣੀਆਂ ਦੇ ਵਿਚ 7 ਤੇ 8 ਜੂਨ ਨੂੰ ਪਾਣੀ ਕਾਫੀ ਜ਼ਿਆਦਾ ਸੀ ਜਿਸ ਨਾਲ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਵਲੋਂ ਬੀਜੀ ਪਨੀਰੀ, ਪਸ਼ੂਆਂ ਦਾ ਹਰਾ ਚਾਰਾ, ਮੂੰਗੀ, ਪੁਦੀਨਾ ਆਦਿ ਫ਼ਸਲਾਂ ਪਾਣੀ ਵਿਚ ਡੁੱਬ ਗਈਆਂ ਹਨ | ਇਸ ਪਿੰਡ ਵਿਚ ਪੀਣ ਵਾਲੇ ਪਾਣੀ ਦੀ ਵੀ ਵੱਡੀ ਸਮੱਸਿਆ ਹੈ ਅਤੇ ਪਾਣੀ ਦੂਸ਼ਿਤ ਹੋਣ ਕਰਕੇ ਲੋਕ ਕਾਲੇ ਪੀਲੀਏ ਅਤੇ ਹੋਰ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ | ਪਿੰਡ ਵਾਸੀ ਸਰੂਪ ਸਿੰਘ ਨੇ ਕਿਹਾ ਕਿ 1947 ਵਿਚ ਦੇਸ਼ ਦੀ ਵੰਡ ਸਮੇਂ ਲੋਕ ਉੱਜੜ ਕੇ ਆਏ ਸਨ ਉਹ ਹਾਲੇ ਤੱਕ ਉਹ ਦੁੱਖ ਨਹੀਂ ਭੁੱਲੇ ਪਰ ਹੁਣ ਅਸੀਂ ਹਰ ਸਾਲ ਪਾਣੀ ਦੀ ਮਾਰ ਨਾਲ ਉੱਜੜ ਰਹੇ ਹਾਂ | ਉਨ੍ਹਾਂ ਕਿਹਾ ਹਰ ਵਾਰ ਜਦੋਂ ਵੀ ਪ੍ਰਸ਼ਾਸਨ ਦੇ ਅਧਿਕਾਰੀ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਆਉਂਦੇ ਹਨ ਉਸ ਵੇਲੇ ਸਾਡੀ ਮੁੱਖ ਮੰਗ ਇਹੀ ਹੁੰਦੀ ਹੈ ਕਿ ਪਿੰਡ ਦੇ ਦੁਆਲੇ ਰਿੰਗ ਬੰਨ੍ਹ ਬਣਾਇਆ ਜਾਵੇ ਪਰ ਇਹ ਮੰਗ ਅੱਜ ਤੱਕ ਪੂਰੀ ਨਹੀਂ ਹੋਈ | ਉਨ੍ਹਾਂ ਦੱਸਿਆ ਕਿ 2016 ਵਿਚ ਵੀ ਜਦੋਂ ਪਾਣੀ ਆਇਆ ਸੀ ਤਾਂ ਇਕ ਬੱਚਾ ਪਾਣੀ ਵਿਚ ਡੁੱਬ ਗਿਆ ਸੀ ਅਤੇ ਪਿਛਲੇ ਸਾਲ 2018 ਵਿਚ ਇਕ ਆਦਮੀ ਪਾਣੀ ਵਿਚ ਡੁੱਬ ਗਿਆ ਸੀ | ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਹੋਏ ਨੁਕਸਾਨ ਦਾ ਮੁਆਵਜ਼ਾ ਜੋ ਅਜੇ ਤੱਕ ਨਹੀਂ ਦਿੱਤਾ ਗਿਆ ਤੁਰੰਤ ਦਿੱਤਾ ਜਾਵੇ ਅਤੇ ਧੁੱਸੀ ਬੰਨ੍ਹ ਦੇ ਅੰਦਰ ਰਹਿੰਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਨਾਲ ਨਾਲ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਵੀ ਤੁਰੰਤ ਕੀਤਾ ਜਾਵੇ |


ਖ਼ਬਰ ਸ਼ੇਅਰ ਕਰੋ

ਖੂਨ ਨਾਲ ਲਿਖੇ ਮੰਗ ਪੱਤਰ ਮੁੱਖ ਮੰਤਰੀ ਤੇ ਕੈਬਨਿਟ ਮੰਤਰੀ ਦੇ ਨਾਂਅ ਭੇਜੇ ਜਾਣਗੇ-ਸਰਬਜੀਤ ਕੌਰ

ਨੱਥੂਵਾਲਾ ਗਰਬੀ, 12 ਜੂਨ (ਸਾਧੂ ਰਾਮ ਲੰਗੇਆਣਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪੰਜਾਬ ਭਰ ਵਿਚ 14 ਜੂਨ ਨੂੰ ਖੂਨ ਨਾਲ ਲਿਖ ਕੇ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸਮਾਜਿਕ ਸੁਰੱਖਿਆ ਤੇ ...

ਪੂਰੀ ਖ਼ਬਰ »

ਫ਼ਤਹਿਵੀਰ ਦੀ ਮੌਤ ਨੂੰ ਲੈ ਕੇ ਜਥੇਬੰਦੀਆਂ ਨੇ ਸ਼ਹਿਰ 'ਚ ਕੱਢਿਆ ਕੈਂਡਲ ਮਾਰਚ

ਬਾਘਾ ਪੁਰਾਣਾ, 12 ਜੂਨ (ਬਲਰਾਜ ਸਿੰਗਲਾ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਖੇ ਬੋਰਵੈੱਲ ਵਿਚ ਡਿੱਗਣ ਨਾਲ 6 ਦਿਨ ਬਾਅਦ ਬੋਰਵੈੱਲ 'ਚੋਂ ਬਾਹਰ ਕੱਢਣ 'ਤੇ ਫ਼ਤਿਹਵੀਰ ਸਿੰਘ ਦੀ ਮੌਤ ਹੋ ਚੁੱਕੀ ਸੀ ਜਿਸ ਨੂੰ ਲੈ ਕੇ ਬੀਤੀ ਰਾਤ ਇਲਾਕੇ ਦੀਆਂ ਸਮਾਜ ਸੇਵੀ ...

ਪੂਰੀ ਖ਼ਬਰ »

ਸਰਕਾਰ ਪਾਣੀ ਦਾ ਸੰਕਟ ਹੱਲ ਕਰਨ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰੇ-ਕਿਸਾਨ ਸੈੱਲ ਪ੍ਰਧਾਨ

ਕੋਟ ਈਸੇ ਖਾ, 12 ਮਈ (ਨਿਰਮਲ ਸਿੰਘ ਕਾਲੜਾ)-ਪੰਜਾਬ ਵਿਚ ਵਧ ਰਹੇ ਪਾਣੀ ਦੇ ਸੰਕਟ ਹੱਲ ਕਰਨ ਲਈ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਸਬਸਿਡੀ ਆਦਿ ਦੇ ਕੇ ਉਤਸ਼ਾਹਿਤ ਕਰੇ | ਇਹ ਪ੍ਰਗਟਾਵਾ ਗੁਰਪ੍ਰਤਾਪ ਸਿੰਘ ਖੋਸਾ ਜ਼ਿਲ੍ਹਾ ਪ੍ਰਧਾਨ ਕਿਸਾਨ ਸੈੱਲ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ 'ਤੇ ਜ਼ਿਲ੍ਹੇ ਦੇ ਹਰੇਕ ਪਿੰਡ ਵਿਚ ਲਗਾਏ ਜਾਣਗੇ 550 ਬੂਟੇ-ਡੀ. ਸੀ.

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਜ਼ਿਲ੍ਹੇ ਦੇ ਹਰ ਇਕ ਪਿੰਡ ਵਿਚ ਵੱਖ-ਵੱਖ ਪ੍ਰਕਾਰ ਦੇ 550 ...

ਪੂਰੀ ਖ਼ਬਰ »

ਮੋਗਾ ਦੀ ਵਿਦਿਆਰਥਣ ਨੇ ਪ੍ਰਾਪਤ ਕੀਤਾ ਡਾ. ਅੰਬੇਡਕਰ ਰਾਸ਼ਟਰੀ ਮੈਰਿਟ ਐਵਾਰਡ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜਸਵੀਰ ਕੌਰ ਨੇ 2017 ਦੀ ਬਾਰ੍ਹਵੀਂ ਜਮਾਤ ਪੰਜਾਬ ਸਕੂਲ ਸਿੱਖਿਆ ਬੋਰਡ ਵਿਚ ਸ਼ਾਨਦਾਰ ਕਾਰਗੁਜ਼ਾਰੀ ਕਰ ਕੇ ਡਾ. ਅੰਬੇਦਕਰ ਰਾਸ਼ਟਰੀ ਮੈਰਿਟ ਐਵਾਰਡ ਜਿੱਤਣ ਤੋਂ ਬਾਅਦ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਦਸਮੇਸ਼ ...

ਪੂਰੀ ਖ਼ਬਰ »

ਐਸ. ਡੀ. ਐਮ. ਦੀ ਅਗਵਾਈ ਹੇਠ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਸਬੰਧੀ ਸੈਮੀਨਾਰ

ਬਾਘਾ ਪੁਰਾਣਾ, 12 ਜੂਨ (ਬਲਰਾਜ ਸਿੰਗਲਾ)-ਸਥਾਨਕ ਪ੍ਰਸ਼ਾਸਨ ਵਲੋਂ ਸਥਾਨਕ ਚੰਨੂਵਾਲਾ ਸੜਕ ਉੱਪਰ ਸਥਿਤ ਫ਼ਾਰ ਐਵਰ ਪੈਲੇਸ ਵਿਚ ਬਹੁਪੱਖੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਐਸ.ਡੀ.ਐਮ. ਸਵਰਨਜੀਤ ਕੌਰ ਦੀ ਅਗਵਾਈ ਹੇਠ ਅਤੇ ਤਹਿਸੀਲਦਾਰ ਜੈਤ ਕੁਮਾਰ ਤੇ ਨਾਇਬ ...

ਪੂਰੀ ਖ਼ਬਰ »

ਕਿਸ਼ਨਪੁਰਾ ਕਲਾਂ ਵਿਚ ਕਬੂਤਰਬਾਜ਼ੀ ਮੁਕਾਬਲੇ ਕਰਵਾਏ

ਕਿਸ਼ਨਪੁਰਾ ਕਲਾਂ, 12 ਜੂਨ (ਅਮੋਲਕ ਸਿੰਘ ਕਲਸੀ)-ਸਥਾਨਕ ਕਸਬਾ ਕਿਸ਼ਨਪੁਰਾ ਕਲਾਂ ਵਿਖੇ ਨੌਜਵਾਨਾਂ ਵਲੋਂ ਸਮੂਹ ਪਿੰਡ ਵਾਸੀਆਂ, ਸ਼ਾਹ ਪਰਿਵਾਰ ਦੇ ਸਹਿਯੋਗ ਨਾਲ ਚੌਥਾ ਕਬੂਤਰਬਾਜ਼ੀ ਮੁਕਾਬਲਾ ਕਰਵਾਇਆ ਗਿਆ | ਜਿਸ ਦਾ ਉਦਘਾਟਨ ਜਸਵੀਰ ਸਿੰਘ ਸ਼ਾਹ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਪ੍ਰਵਾਸੀ ਲੇਖਿਕਾ ਜਰਨੈਲ ਕੌਰ ਨੇ ਲੋਹਮਣੀ ਦੀ ਕੀਤੀ ਸਹਾਇਤਾ

ਬਿਲਾਸਪੁਰ, 12 ਜੂਨ (ਸੁਰਜੀਤ ਸਿੰਘ ਗਾਹਲਾ)-ਪ੍ਰਸਿੱਧ ਪ੍ਰਵਾਸੀ ਭਾਰਤੀ ਲੇਖਿਕਾ ਜਰਨੈਲ ਕੌਰ ਧਾਲੀਵਾਲ ਕੈਨੇਡੀਅਨ ਵਲੋਂ ਪੰਜਾਬੀ ਦੇ ਉੱਘੇ ਸਾਹਿਤਕ ਰਸਾਲੇ ਲੋਹਮਣੀ ਦੀ ਆਰਥਿਕ ਸਹਾਇਤਾ ਵਜੋਂ ਪ੍ਰਸਿੱਧ ਸਾਹਿਤਕਾਰ ਗੁਰਮੇਲ ਸਿੰਘ ਬੌਡੇ ਰਾਹੀਂ 16 ਹਜ਼ਾਰ ਰੁਪਏ ਦੀ ...

ਪੂਰੀ ਖ਼ਬਰ »

ਰਾਈਟ ਵੇ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਮੋਗਾ, 12 ਮਈ (ਸੁਰਿੰਦਰਪਾਲ ਸਿੰਘ)-ਮਾਲਵੇ ਖੇਤਰ ਦੀ ਮੰਨੀ ਪ੍ਰਮੰਨੀ ਸੰਸਥਾ ਰਾਈਟ ਵੇ ਏਅਰਲਿੰਕਸ ਕਈ ਸਾਲਾਂ ਤੋਂ ਆਇਲਟਸ ਅਤੇ ਇਮੀਗ੍ਰੇਸ਼ਨ ਦੇ ਖੇਤਰ ਵਿਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ | ਇਸੇ ਤਰਾਂ ਇਕ ਵਾਰ ਫਿਰ ਰਾਈਟ ਵੇ ਏਅਰਲਿੰਕਸ ਮੋਗਾ ਨੇ ਮਨਦੀਪ ਕੌਰ ...

ਪੂਰੀ ਖ਼ਬਰ »

ਹਾਕੀ ਟੀਮ ਨੂੰ ਸਹਾਇਤਾ ਵਜੋਂ ਦਿੱਤੇ 21000 ਰੁਪਏ

ਸਮਾਧ ਭਾਈ, 12 ਜੂਨ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀ ਹਾਕੀ ਟੀਮ ਨੂੰ ਐਨ.ਆਰ.ਆਈ. ਪਰਿਵਾਰ ਵਲੋਂ ਸਹਾਇਤਾ ਵਜੋਂ ਰਾਸ਼ੀ ਦਿੱਤੀ ਗਈ | ਇਸ ਮੌਕੇ ਹਾਕੀ ਟੀਮ ਦੇ ਮੈਂਬਰਾਂ ਨੇ ਦੱਸਿਆ ਕਿ ਵਿਦੇਸ਼ ਵਸਦੇ ਐਨ.ਆਰ.ਆਈ. ਪਰਿਵਾਰਾਂ ਵਲੋਂ ਪਿੰਡ ਮਾਣੂੰਕੇ ਦੀ ਹਾਕੀ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਦੇ ਵਿਦਿਆਰਥੀਆਂ ਨੇ ਹਾਸਲ ਕੀਤੇ ਸ਼ਾਨਦਾਰ ਬੈਂਡ

ਮੋਗਾ, 12 ਮਈ (ਸੁਰਿੰਦਰਪਾਲ ਸਿੰਘ)-ਕੈਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਆਇਲਟਸ ਦੀ ਤਿਆਰੀ ਅਤੇ ਵਿਦਿਆਰਥੀਆਂ ਦੇ ਆ ਰਹੇ ਵਧੀਆ ਨਤੀਜੇ ਕਰਕੇ ਜਾਣੀ ਜਾਂਦੀ ਹੈ | ਇਸ ਸੰਸਥਾ ਦੇ ਟ੍ਰੇਨਰਾਂ ਦੁਆਰਾ ਆਇਲਟਸ ਦੇ ਹਰ ਬੈਚ ਵਿਚ ਵਿਦਿਆਰਥੀਆਂ ਨੂੰ ਸੌਖੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਹੋਈ ਮੀਟਿ ੰਗ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਗੁਰਮੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਜਿਸ ਵਿਚ ਜ਼ਿਲ੍ਹੇ ਦੇ ਸਾਰੇ ਅਹੁਦੇਦਾਰ ਸ਼ਾਮਲ ਹੋਏ | ਮੀਟਿੰਗ ਦੌਰਾਨ ਗੁਰਮੀਤ ਸਿੰਘ ਮਾਨ ਨੇ ਸਭ ਤੋਂ ਪਹਿਲਾਂ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਦੇ ਵਿਦਿਆਰਥੀ ਨੇ 6.5 ਬੈਂਡ ਕੀਤੇ ਹਾਸਲ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਆਈਲਟਸ ਸੈਂਟਰ ਜੋ ਕਿ ਨਜ਼ਦੀਕ ਸਬ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ, ਦੇ ਵਿਦਿਆਰਥੀ ਹਰਮਨਜੋਤ ਸਿੰਘ ਨੇ ਲਿਸਨਿੰਗ 'ਚੋਂ 6 ਬੈਂਡ, ਰੀਡਿੰਗ 'ਚੋਂ 6.5 ਬੈਂਡ, ਰਾਈਟਿੰਗ 'ਚੋਂ 6.5 ਬੈਂਡ ਅਤੇ ਸਪੀਕਿੰਗ 'ਚੋਂ 6.5 ਬੈਂਡ ਹਾਸਲ ਕਰਕੇ ...

ਪੂਰੀ ਖ਼ਬਰ »

ਬਿਲਾਸਪੁਰ ਵਿਖੇ ਕਿਸਾਨ ਰਿਲੀਫ਼ ਫ਼ੰਡ ਵੰਡ ਸਮਾਗਮ ਕਰਵਾਇਆ

ਬਿਲਾਸਪੁਰ, 12 ਜੂਨ (ਸੁਰਜੀਤ ਸਿੰਘ ਗਾਹਲਾ)-ਸਮਾਜ ਸੇਵੀ ਦਲਜੀਤ ਸਿੰਘ ਦੇ ਯਤਨਾਂ ਸਦਕਾ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਅਤੇ ਐਨ.ਜੈੱਡ ਪੰਜਾਬੀ ਨਿਊਜ਼, ਜਸਪ੍ਰੀਤ ਸਿੰਘ ਰਾਜਪੁਰਾ, ਤਰਨਦੀਪ ਸਿੰਘ ਨਿਊਜ਼ੀਲੈਂਡ ਅਤੇ ਸਮੂਹ ਨਿਊਜ਼ੀਲੈਂਡ ਸੰਗਤਾਂ ਵਲੋਂ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਸੰਸਥਾ ਲਗਾਤਾਰ ਲਗਵਾ ਰਹੀ ਹੈ ਸਟੱਡੀ ਵੀਜ਼ੇ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਨਾਮਵਰ ਸੰਸਥਾ ਬਣ ਚੁੱਕੀ ਹੈ | ਸੰਸਥਾ ਆਈਲਟਸ ਦੀਆਂ ਸੇਵਾਵਾਂ ਦੇ ਨਾਲ-ਨਾਲ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਸਰਵਉੱਚ ਪੱਧਰ 'ਤੇ ...

ਪੂਰੀ ਖ਼ਬਰ »

ਕਾਂਗੜ ਨੂੰ ਮਾਲ ਵਿਭਾਗ ਮੰਤਰੀ ਬਣਾਉਣ 'ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਗੁਰਪ੍ਰੀਤ ਸਿੰਘ ਕਾਂਗੜ ਨੂੰ ਮਾਲ ਵਿਭਾਗ ਅਤੇ ਮੁੜ ਵਸੇਬਾ ਮੰਤਰੀ ਬਣਾਏ ਜਾਣ 'ਤੇ ਸੀਨੀਅਰ ਕਾਂਗਰਸੀ ਆਗੂ ਜਸਵੀਰ ਸਿੰਘ ਬਰਾੜ ਖੋਟੇ, ਜੋਧਾ ਸਿੰਘ ਬਰਾੜ ਤੇ ਭੋਲਾ ਸਿੰਘ ਸਮਾਧ ਭਾਈ ਨੇ ਪਾਰਟੀ ਹਾਈਕਮਾਂਡ ਮੁੱਖ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਕਾਰਜਕਾਰਨੀ ਵਲੋਂ ਮੀਟਿੰਗ

ਮੋਗਾ, 12 ਜੂਨ (ਜਸਪਾਲ ਸਿੰਘ ਬੱਬੀ)-ਸੀਨੀਅਰ ਸਿਟੀਜ਼ਨ ਕੌਾਸਲ ਮੋਗਾ (ਸੇਵਾ-ਮੁਕਤ ਕਰਮਚਾਰੀ) ਫੈਡਰੇੱਸ਼ਨ ਕਾਰਜਕਾਰਨੀ ਮੀਟਿੰਗ ਸਰਦਾਰੀ ਲਾਲ ਕਾਮਰਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਤੇ ਪ੍ਰਧਾਨ ਸੀਨੀਅਰ ਸਿਟੀਜ਼ਨ ਕੌਾਸਲ ਮੋਗਾ ਦੀ ਪ੍ਰਧਾਨਗੀ ਹੇਠ ਰੈੱਡ ਕਰਾਸ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਨੇ ਮੀਟਿੰਗ ਕੀਤੀ

ਮੋਗਾ, 12 ਜੂਨ (ਸ਼ਿੰਦਰ ਸਿੰਘ ਭੁਪਾਲ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੋਗਾ ਦੀ ਭਰਵੀਂ ਮੀਟਿੰਗ ਮੋਗਾ ਦੇ ਬਿਜਲੀ ਘਰ ਦੇ ਰੈਸਟ ਹਾਊਸ ਵਿਖੇ ਬਲੌਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਜੰਗੀਰ ਸਿੰਘ ਖੋਖਰ ਨੇ ਸ਼ੁਰੂ ਕਰਦਿਆਂ ਪੈਨਸ਼ਨਰਾਂ ਦੀਆਂ ...

ਪੂਰੀ ਖ਼ਬਰ »

ਰਿਕਸ਼ਾ ਚਾਲਕਾਂ ਨੂੰ ਸ਼ਰਬਤ ਬੋਤਲਾਂ ਤੇ ਤੌਲੀਏ ਵੰਡੇ

ਮੋਗਾ, 12 ਜੂਨ (ਸ਼ਿੰਦਰ ਸਿੰਘ ਭੁਪਾਲ)-ਰਾਜਪੂਤ ਭਲਾਈ ਸੰਸਥਾ ਮੋਗਾ ਵਲੋਂ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਜੋਗਿੰਦਰ ਸਿੰਘ ਚੌਕ ਮੋਗਾ ਵਿਖੇ ਕੜਕਦੀ ਧੁੱਪ ਵਿਚ ਸਵਾਰੀਆਂ ਢੋਅ ਰਹੇ ਰਿਕਸ਼ਾ ਚਾਲਕਾਂ ਨੂੰ ਠੰਢੇ ਮਿੱਠੇ ਸ਼ਰਬਤ ਨਾਲ ਭਰੀਆਂ ਇਕ ...

ਪੂਰੀ ਖ਼ਬਰ »

ਭਾਰਤੀਆ ਸਟੇਟ ਬੈਂਕ ਨੇ ਲਗਵਾਏ ਬੂਟੇ

ਸਮਾਧ ਭਾਈ, 12 ਜੂਨ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀਆ ਸਟੇਟ ਬੈਂਕ ਦੀ ਬਰਾਂਚ ਸਮਾਧ ਭਾਈ ਨੇ ਵਾਤਾਵਰਨ ਦੀ ਸ਼ੁੱਧਤਾ ਅਤੇ ਹਰਿਆਲੀ ਦੇ ਮਨੋਰਥ ਤਹਿਤ ਪਿੰਡ ਸਮਾਧ ਭਾਈ ਦੇ ਗੁਰੂ ਨਾਨਕ ਨੇਚਰ ਪਾਰਕ 'ਚ ਬੂਟੇ ਲਗਾਏ | ਇਸ ਮੌਕੇ ਬਰਾਂਚ ਮੈਨੇਜਰ ਬਖਸ਼ੀਸ ਸਿੰਘ ਨੇ ਪਾਰਕ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਵਿਚ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਚੱਲੇ 10 ਰੋਜ਼ਾ ਸਮਰ ਕੈਂਪ ਦੌਰਾਨ ਜਿੱਥੇ ਬੱਚਿਆਂ ਨੇ ਕਈ ਪ੍ਰਕਾਰ ਦੀਆਂ ...

ਪੂਰੀ ਖ਼ਬਰ »

ਵਿਆਹੁਤਾ ਨੇ ਪਤੀ ਤੇ ਸਹੁਰੇ ਿਖ਼ਲਾਫ਼ ਮੁਕੱਦਮਾ ਦਰਜ ਕਰਵਾਇਆ

ਮੋਗਾ, 12 ਜੂਨ (ਸ਼ਿੰਦਰ ਸਿੰਘ ਭੁਪਾਲ)-ਸ਼ੱਤੀ ਕੌਰ (31 ਸਾਲ) ਪੁੱਤਰੀ ਪੱਪੂ ਵਾਸੀ ਬਾਬਾ ਜੀਵਨ ਸਿੰਘ ਨਗਰ ਦੁੱਨੇਕੇ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਡੀ.ਐਸ.ਪੀ. ਸਥਾਨਕ ਮੋਗਾ ਨੇ ਕੀਤੀ ਅਤੇ ਇਸ ਪੜਤਾਲ ਦੇ ਆਧਾਰ 'ਤੇ ਸਹਾਇਕ ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਮਾਮਲੇ 'ਚ ਔਰਤ ਨੂੰ 2 ਸਾਲ ਕੈਦ ਤੇ ਜੁਰਮਾਨਾ

ਮੋਗਾ, 12 ਜੂਨ (ਗੁਰਤੇਜ ਸਿੰਘ)-ਅੱਜ ਸਿਵਲ ਜੱਜ ਸੀਨੀਅਰ ਡਵੀਜ਼ਨ ਅਮਨਦੀਪ ਕੌਰ ਚਾਹਲ ਦੀ ਅਦਾਲਤ ਨੇ ਸਬੂਤਾਂ ਤੇ ਗਵਾਹਾਂ ਦੇ ਆਧਾਰ 'ਤੇ ਇਕ ਔਰਤ ਨੂੰ ਪੁਲਿਸ ਦੀ ਵਰਦੀ ਪਾ ਕੇ ਲੋਕਾਂ ਨੂੰ ਪੁਲਿਸ ਵਿਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਪੈਸੇ ਬਟੋਰਨ ਦੇ ਮਾਮਲੇ ਵਿਚ ਦੋ ...

ਪੂਰੀ ਖ਼ਬਰ »

ਨਸ਼ਿਆਂ ਦੇ ਿਖ਼ਲਾਫ਼ ਛੇੜੀ ਜਾਵੇਗੀ ਵੱਡੀ ਜੰਗ- ਜੌਹਲ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬਲਾਕ ਮੋਗਾ ਅਧੀਨ ਆਉਂਦੀਆਂ ਪੰਚਾਇਤਾਂ ਦੇ ਸਰਪੰਚਾਂ ਦੀ ਮੀਟਿੰਗ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਮੋਗਾ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਗੁਰਵਿੰਦਰ ਸਿੰਘ ਜੌਹਲ ਐਸ.ਡੀ.ਐਮ. ਮੋਗਾ ਅਤੇ ਜਸਵੰਤ ਸਿੰਘ ਵੜੈਚ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 12 ਜੂਨ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੀ ਮੀਟਿੰਗ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਨਛੱਤਰ ਸਿੰਘ ਭਵਨ ਮੋਗਾ ਵਿਖੇ ਹੋਈ | ਮੀਟਿੰਗ ਵਿਚ ਜੁਗਿੰਦਰ ਸਿੰਘ ਸੰਧੂ, ਲਾਲ ਸਿੰਘ ਢਿੱਲੋਂ, ਮਲਕੀਤ ...

ਪੂਰੀ ਖ਼ਬਰ »

ਮਹੰਤ ਸ਼ਕੁੰਤਲਾ ਰਾਣੀ ਨੂੰ ਸੰਤ ਸਮਾਜ ਦੀ ਮੈਂਬਰੀ ਦਾ ਨਿਯੁਕਤੀ ਪੱਤਰ ਦਿੱਤਾ

ਬੱਧਨੀ ਕਲਾਂ, 12 ਜੂਨ (ਸੰਜੀਵ ਕੋਛੜ)-ਇੰਟਰਨੈਸ਼ਨਲ ਸੰਤ ਸਮਾਜ ਦੇ ਪ੍ਰਧਾਨ ਸੰਤ ਸ਼ਮਸ਼ੇਰ ਸਿੰਘ ਜਗੇੜਾ ਨੇ ਮਹੰਤ ਸ਼ਕੰੁਤਲਾ ਰਾਣੀ ਪਿੰਡ ਚੁੱਘ ਕਲਾਂ ਨੂੰ ਸੰਤ ਸਮਾਜ ਦੀ ਮੈਂਬਰੀ ਦਾ ਨਿਯੁਕਤੀ ਪੱਤਰ ਪਿੰਡ ਲੋਪੋ ਵਿਖੇ ਬਣੇ ਡੇਰੇ 'ਚ ਭੇਟ ਕੀਤਾ | ਇਸ ਸਮੇਂ ਸੰਤ ...

ਪੂਰੀ ਖ਼ਬਰ »

ਨਸ਼ੇ ਦੀ ਰੋਕਥਾਮ ਲਈ ਪ੍ਰਸ਼ਾਸਨ ਅਤੇ ਲੋਕਾਂ ਦਾ ਦਿਲੋਂ ਤਾਲਮੇਲ ਬੇਹੱਦ ਜ਼ਰੂਰੀ-ਲਾਲ ਵਿਸ਼ਵਾਸ

ਕੋਟ ਈਸੇ ਖਾਂ, 12 ਜੂਨ (ਗੁਰਮੀਤ ਸਿੰਘ ਖਾਲਸਾ)-ਪੰਜਾਬ ਸਰਕਾਰ ਵਲੋਂ ਨਸ਼ੇ ਦੀ ਰੋਕਥਾਮ ਲਈ ਦਿੱਤੇ ਗਏ ਨਿਰਦੇਸ਼ਾਂ ਦੇ ਤਹਿਤ ਗੁਰਦੁਆਰਾ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲੇ, ਪਿੰਡ ਦੌਲੇਵਾਲਾ ਮਾਇਰ ਵਿਖੇ ਪਿੰਡ ਦੇ ਮੋਹਤਵਰ ਪਤਵੰਤਿਆਂ ਤੇ ਨੌਜਵਾਨਾਂ ਨਾਲ ਕੁਮਾਰ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਲਈ ਸੈਮੀਨਾਰ ਲਗਾਇਆ

ਅਜੀਤਵਾਲ, 12 ਜੂਨ (ਹਰਦੇਵ ਸਿੰਘ ਮਾਨ)-ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਬਚਾਅ ਤੇ ਇਨ੍ਹਾਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੇ ਸਿਹਤ ਵਿਭਾਗ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਸਾਂਝੇ ਤੌਰ 'ਤੇ ਪਿੰਡ ਤਲਵੰਡੀ ਮੱਲੀਆਂ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ | ਇਸ ਮੌਕੇ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ

ਮੋਗਾ, 12 ਜੂਨ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਕਲਾਂ ਵਿਖੇ ਇਕ 16 ਸਾਲਾ ਨਾਬਾਲਗਾ ਨੂੰ ਅਗਵਾ ਕਰ ਕੇ ਜ਼ਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਮੁਤਾਬਿਕ ਥਾਣਾ ਧਰਮਕੋਟ ਅਧੀਨ ਪੈਂਦੇ ਪਿੰਡ ਭਿੰਡਰ ਕਲਾਂ ਦੀ ਇਕ 16 ਸਾਲਾ ...

ਪੂਰੀ ਖ਼ਬਰ »

ਤੇਜ਼ ਝੱਖੜ ਨਾਲ ਪਿੰਡ ਜੈਮਲਵਾਲਾ ਵਿਖੇ ਭਾਰੀ ਨੁਕਸਾਨ

ਬਾਘਾਪੁਰਾਣਾ, 12 ਜੂਨ (ਬਲਰਾਜ ਸਿੰਗਲਾ)-ਅੱਜ ਸ਼ਾਮ ਨੂੰ ਤੇਜ ਝੱਖੜ ਨਾਲ ਪਿੰਡ ਜੈਮਲ ਦੇ ਲੋਕਾਂ ਦਾ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਮਿਲਿਆ ਹੈ | ਪਿੰਡ ਜੈਮਵਾਲਾ ਤੋਂ ਮਿਲੀ ਜਾਣਕਾਰੀ ਮੁਤਾਬਿਕ ਪਿੰਡ ਦੇ ਸਰਪੰਚ ਕੁਲਵਿੰਦਰ ਸਿੰਘ ਤੇ ਪਤਵੰਤਿਆਂ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਟੱਚ ਸਕਾਈ ਮੋਗਾ ਦੀ ਵਿਦਿਆਰਥਣ ਨੇ ਪੀ. ਟੀ. ਈ. ਵਿੱਚ ਹਾਸਲ ਕੀਤੇ 80 ਨੰਬਰ-ਲਵ ਗੋਇਲ

ਮੋਗਾ, 12 ਜੂਨ (ਅ.ਬ.)-ਮੋਗਾ-ਫਿਰੋਜ਼ਪੁਰ ਜੀ.ਟੀ. ਰੋਡ ਉੱਤੇ ਸਥਿਤ ਆਈ.ਬੀ.ਟੀ. ਟੱਚ ਸਕਾਈ ਮੋਗਾ ਦੀ ਵਿਦਿਆਰਥਣ ਸਮੀਰ ਨੇ ਓਵਰਆਲ 80 ਨੰਬਰ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਨਿਰਦੇਸ਼ਕ ਲਵ ਗੋਇਲ ਨੇ ਵਿਦਿਆਰਥੀ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਸਮੀਰ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX