ਬੱਧਨੀ ਕਲਾਂ, 12 ਜੂਨ (ਸੰਜੀਵ ਕੋਛੜ)-ਪਿੰਡ ਭਗਵਾਨਪੁਰਾ ਵਿਖੇ ਤਕਰੀਬਨ 150 ਫੁੱਟ ਡੂੰਘੇ ਟੋਏ ਅਤੇ ਬੋਰਵੈੱਲ 'ਚ ਲਗਾਤਾਰ 109 ਘੰਟੇ ਫਸੇ ਰਹਿਣ ਤੋਂ ਬਾਅਦ ਦੋ ਸਾਲ ਦੇ ਮਾਸੂਮ ਬੱਚੇ ਫ਼ਤਹਿਵੀਰ ਸਿੰਘ ਨੂੰ ਮਿ੍ਤਕ ਹਾਲਤ 'ਚ ਕੱਢਣ ਸਬੰਧੀ ਲੋਕਾਂ 'ਚ ਭਾਰੀ ਰੋਸ ਪਾਇਆ ਜਾ ...
ਅਜੀਤਵਾਲ, 12 ਜੂਨ (ਗਾਲਿਬ)-ਢੁੱਡੀਕੇ ਨਗਰ ਵਿਚ ਕੁੱਝ ਸਮਾਂ ਪਹਿਲਾਂ ਸਥਾਪਤ ਮਹਾਨ ਗ਼ਦਰੀ ਬਾਬਿਆਂ ਦੇ ਸਥਾਪਿਤ ਬਾਬਾ ਈਸ਼ਰ ਸਿੰਘ ਦੇ ਸਥਾਪਿਤ ਬੁੱਤ ਨਾਲ ਸ਼ਰਾਰਤੀ ਅਨਸਰ ਨੇ 10-11 ਅਪ੍ਰੈਲ ਦੀ ਰਾਤ ਸ਼ਰਾਰਤ ਕੀਤੀ ਹੈ | ਇਸ ਸਬੰਧੀ ਮੱਖਣ ਸਿੰਘ ਦੀ ਸ਼ਿਕਾਇਤ 'ਤੇ ...
ਨੱਥੂਵਾਲਾ ਗਰਬੀ, 12 ਜੂਨ (ਸਾਧੂ ਰਾਮ ਲੰਗੇਆਣਾ)-ਅੱਜ ਸ਼ਾਮੀ ਆਏ ਜ਼ਬਰਦਸਤ ਤੂਫ਼ਾਨ ਕਾਰਨ ਪਿੰਡ ਲੰਗੇਆਣਾ ਪੁਰਾਣਾ ਵਿਖੇ ਟਰਾਲੀ ਪਲਟਣ ਕਾਰਨ ਇਕ ਮਹਿਲਾ ਮਜ਼ਦੂਰ ਦੀ ਮੌਤ ਅਤੇ ਇਕ ਨੌਜਵਾਨ ਲੜਕੇ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ...
ਨਿਹਾਲ ਸਿੰਘ ਵਾਲਾ, 12 ਜੂਨ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ 1920 ਦੇ ਸਮੁੱਚੇ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਪਾਰਟੀ ਦੇ ਜਨਰਲ ਸਕੱਤਰ ਜਥੇਦਾਰ ਬੂਟਾ ਸਿੰਘ ਰਣਸੀਂਹ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਬੂਟਾ ...
ਮੋਗਾ, 12 ਜੂਨ (ਸ਼ਿੰਦਰ ਸਿੰਘ ਭੁਪਾਲ)-ਲਖਵੀਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਬੁਰਜ ਦੁੱਨਾ ਦੀ ਸ਼ਿਕਾਇਤ ਦੀ ਪੜਤਾਲ ਐਸ.ਐਸ.ਪੀ. ਮੋਗਾ ਦੇ ਹੁਕਮਾਂ ਅਧੀਨ ਡੀ.ਐਸ.ਪੀ. ਮੇਜਰ ਕ੍ਰਾਈਮ ਮੋਗਾ ਵਲੋਂ ਕੀਤੇ ਜਾਣ ਉਪਰੰਤ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਡੀ.ਐਸ.ਪੀ. ਮੋਗਾ ਨੇ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਿਸੇ ਵੀ ਅਣ ਸੁਖਾਵੀਂ ਘਟਨਾ ਨੂੰ ਰੋਕਣ ਲਈ ਜ਼ਿਲ੍ਹੇ ਭਰ ਵਿਚ ਸਾਰੇ ਖੁੱਲੇ੍ਹ ਬੋਰ ਵੈੱਲ ਬੰਦ ਕਰਵਾ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਉਪ ਮੰਡਲ ਮੈਜਿਸਟਰੇਟਾਂ ਦੀ ...
ਮੋਗਾ, 12 ਜੂਨ (ਗੁਰਤੇਜ ਸਿੰਘ)-ਅੱਜ ਖੇਤ ਵਿਚ ਪਨੀਰੀ ਪੁੱਟ ਰਹੇ ਇਕ ਨੌਜਵਾਨ ਦੀ ਗਰਮੀ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਗੁਰਜੀਤ ਸਿੰਘ ਉਮਰ 16 ਸਾਲ ਪੁੱਤਰ ਹਰਜਿੰਦਰ ਸਿੰਘ ਵਾਸੀ ਬਹੋਨਾ ਜੋ ਕਿ ਦਸਵੀਂ ਕਲਾਸ ਦਾ ਵਿਦਿਆਰਥੀ ਸੀ ਤੇ ਉਹ ...
ਫਤਹਿਗੜ੍ਹ ਪੰਜਤੂਰ, 12 ਜੂਨ (ਜਸਵਿੰਦਰ ਸਿੰਘ)-ਦਰਿਆ ਸਤਲੁਜ ਦੇ ਨਾਲ ਲੱਗਦੇ ਧੁੱਸੀ ਬੰਨ੍ਹ ਅੰਦਰ ਜਦੋਂ ਜਦੋਂ ਪਾਣੀ ਦਾ ਪੱਧਰ ਵਧਿਆ ਹੈ ਉਦੋਂ ਹੀ ਧੁੱਸੀ ਬੰਨ੍ਹ ਦੇ ਅੰਦਰ ਵਸੇ ਪਿੰਡਾਂ ਦੇ ਲੋਕਾਂ ਦਾ ਅਤੇ ਇਨ੍ਹਾਂ ਪਿੰਡਾਂ ਦੇ ਰਕਬੇ ਅੰਦਰ ਪੈਂਦੀਆਂ ਜ਼ਮੀਨਾਂ ਦੇ ...
ਨੱਥੂਵਾਲਾ ਗਰਬੀ, 12 ਜੂਨ (ਸਾਧੂ ਰਾਮ ਲੰਗੇਆਣਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪੰਜਾਬ ਭਰ ਵਿਚ 14 ਜੂਨ ਨੂੰ ਖੂਨ ਨਾਲ ਲਿਖ ਕੇ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸਮਾਜਿਕ ਸੁਰੱਖਿਆ ਤੇ ...
ਬਾਘਾ ਪੁਰਾਣਾ, 12 ਜੂਨ (ਬਲਰਾਜ ਸਿੰਗਲਾ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਖੇ ਬੋਰਵੈੱਲ ਵਿਚ ਡਿੱਗਣ ਨਾਲ 6 ਦਿਨ ਬਾਅਦ ਬੋਰਵੈੱਲ 'ਚੋਂ ਬਾਹਰ ਕੱਢਣ 'ਤੇ ਫ਼ਤਿਹਵੀਰ ਸਿੰਘ ਦੀ ਮੌਤ ਹੋ ਚੁੱਕੀ ਸੀ ਜਿਸ ਨੂੰ ਲੈ ਕੇ ਬੀਤੀ ਰਾਤ ਇਲਾਕੇ ਦੀਆਂ ਸਮਾਜ ਸੇਵੀ ...
ਕੋਟ ਈਸੇ ਖਾ, 12 ਮਈ (ਨਿਰਮਲ ਸਿੰਘ ਕਾਲੜਾ)-ਪੰਜਾਬ ਵਿਚ ਵਧ ਰਹੇ ਪਾਣੀ ਦੇ ਸੰਕਟ ਹੱਲ ਕਰਨ ਲਈ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਸਬਸਿਡੀ ਆਦਿ ਦੇ ਕੇ ਉਤਸ਼ਾਹਿਤ ਕਰੇ | ਇਹ ਪ੍ਰਗਟਾਵਾ ਗੁਰਪ੍ਰਤਾਪ ਸਿੰਘ ਖੋਸਾ ਜ਼ਿਲ੍ਹਾ ਪ੍ਰਧਾਨ ਕਿਸਾਨ ਸੈੱਲ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਜ਼ਿਲ੍ਹੇ ਦੇ ਹਰ ਇਕ ਪਿੰਡ ਵਿਚ ਵੱਖ-ਵੱਖ ਪ੍ਰਕਾਰ ਦੇ 550 ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜਸਵੀਰ ਕੌਰ ਨੇ 2017 ਦੀ ਬਾਰ੍ਹਵੀਂ ਜਮਾਤ ਪੰਜਾਬ ਸਕੂਲ ਸਿੱਖਿਆ ਬੋਰਡ ਵਿਚ ਸ਼ਾਨਦਾਰ ਕਾਰਗੁਜ਼ਾਰੀ ਕਰ ਕੇ ਡਾ. ਅੰਬੇਦਕਰ ਰਾਸ਼ਟਰੀ ਮੈਰਿਟ ਐਵਾਰਡ ਜਿੱਤਣ ਤੋਂ ਬਾਅਦ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਦਸਮੇਸ਼ ...
ਬਾਘਾ ਪੁਰਾਣਾ, 12 ਜੂਨ (ਬਲਰਾਜ ਸਿੰਗਲਾ)-ਸਥਾਨਕ ਪ੍ਰਸ਼ਾਸਨ ਵਲੋਂ ਸਥਾਨਕ ਚੰਨੂਵਾਲਾ ਸੜਕ ਉੱਪਰ ਸਥਿਤ ਫ਼ਾਰ ਐਵਰ ਪੈਲੇਸ ਵਿਚ ਬਹੁਪੱਖੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਐਸ.ਡੀ.ਐਮ. ਸਵਰਨਜੀਤ ਕੌਰ ਦੀ ਅਗਵਾਈ ਹੇਠ ਅਤੇ ਤਹਿਸੀਲਦਾਰ ਜੈਤ ਕੁਮਾਰ ਤੇ ਨਾਇਬ ...
ਕਿਸ਼ਨਪੁਰਾ ਕਲਾਂ, 12 ਜੂਨ (ਅਮੋਲਕ ਸਿੰਘ ਕਲਸੀ)-ਸਥਾਨਕ ਕਸਬਾ ਕਿਸ਼ਨਪੁਰਾ ਕਲਾਂ ਵਿਖੇ ਨੌਜਵਾਨਾਂ ਵਲੋਂ ਸਮੂਹ ਪਿੰਡ ਵਾਸੀਆਂ, ਸ਼ਾਹ ਪਰਿਵਾਰ ਦੇ ਸਹਿਯੋਗ ਨਾਲ ਚੌਥਾ ਕਬੂਤਰਬਾਜ਼ੀ ਮੁਕਾਬਲਾ ਕਰਵਾਇਆ ਗਿਆ | ਜਿਸ ਦਾ ਉਦਘਾਟਨ ਜਸਵੀਰ ਸਿੰਘ ਸ਼ਾਹ ਸਾਬਕਾ ਪ੍ਰਧਾਨ ...
ਬਿਲਾਸਪੁਰ, 12 ਜੂਨ (ਸੁਰਜੀਤ ਸਿੰਘ ਗਾਹਲਾ)-ਪ੍ਰਸਿੱਧ ਪ੍ਰਵਾਸੀ ਭਾਰਤੀ ਲੇਖਿਕਾ ਜਰਨੈਲ ਕੌਰ ਧਾਲੀਵਾਲ ਕੈਨੇਡੀਅਨ ਵਲੋਂ ਪੰਜਾਬੀ ਦੇ ਉੱਘੇ ਸਾਹਿਤਕ ਰਸਾਲੇ ਲੋਹਮਣੀ ਦੀ ਆਰਥਿਕ ਸਹਾਇਤਾ ਵਜੋਂ ਪ੍ਰਸਿੱਧ ਸਾਹਿਤਕਾਰ ਗੁਰਮੇਲ ਸਿੰਘ ਬੌਡੇ ਰਾਹੀਂ 16 ਹਜ਼ਾਰ ਰੁਪਏ ਦੀ ...
ਮੋਗਾ, 12 ਮਈ (ਸੁਰਿੰਦਰਪਾਲ ਸਿੰਘ)-ਮਾਲਵੇ ਖੇਤਰ ਦੀ ਮੰਨੀ ਪ੍ਰਮੰਨੀ ਸੰਸਥਾ ਰਾਈਟ ਵੇ ਏਅਰਲਿੰਕਸ ਕਈ ਸਾਲਾਂ ਤੋਂ ਆਇਲਟਸ ਅਤੇ ਇਮੀਗ੍ਰੇਸ਼ਨ ਦੇ ਖੇਤਰ ਵਿਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ | ਇਸੇ ਤਰਾਂ ਇਕ ਵਾਰ ਫਿਰ ਰਾਈਟ ਵੇ ਏਅਰਲਿੰਕਸ ਮੋਗਾ ਨੇ ਮਨਦੀਪ ਕੌਰ ...
ਸਮਾਧ ਭਾਈ, 12 ਜੂਨ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀ ਹਾਕੀ ਟੀਮ ਨੂੰ ਐਨ.ਆਰ.ਆਈ. ਪਰਿਵਾਰ ਵਲੋਂ ਸਹਾਇਤਾ ਵਜੋਂ ਰਾਸ਼ੀ ਦਿੱਤੀ ਗਈ | ਇਸ ਮੌਕੇ ਹਾਕੀ ਟੀਮ ਦੇ ਮੈਂਬਰਾਂ ਨੇ ਦੱਸਿਆ ਕਿ ਵਿਦੇਸ਼ ਵਸਦੇ ਐਨ.ਆਰ.ਆਈ. ਪਰਿਵਾਰਾਂ ਵਲੋਂ ਪਿੰਡ ਮਾਣੂੰਕੇ ਦੀ ਹਾਕੀ ...
ਮੋਗਾ, 12 ਮਈ (ਸੁਰਿੰਦਰਪਾਲ ਸਿੰਘ)-ਕੈਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਆਇਲਟਸ ਦੀ ਤਿਆਰੀ ਅਤੇ ਵਿਦਿਆਰਥੀਆਂ ਦੇ ਆ ਰਹੇ ਵਧੀਆ ਨਤੀਜੇ ਕਰਕੇ ਜਾਣੀ ਜਾਂਦੀ ਹੈ | ਇਸ ਸੰਸਥਾ ਦੇ ਟ੍ਰੇਨਰਾਂ ਦੁਆਰਾ ਆਇਲਟਸ ਦੇ ਹਰ ਬੈਚ ਵਿਚ ਵਿਦਿਆਰਥੀਆਂ ਨੂੰ ਸੌਖੇ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਗੁਰਮੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਜਿਸ ਵਿਚ ਜ਼ਿਲ੍ਹੇ ਦੇ ਸਾਰੇ ਅਹੁਦੇਦਾਰ ਸ਼ਾਮਲ ਹੋਏ | ਮੀਟਿੰਗ ਦੌਰਾਨ ਗੁਰਮੀਤ ਸਿੰਘ ਮਾਨ ਨੇ ਸਭ ਤੋਂ ਪਹਿਲਾਂ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਆਈਲਟਸ ਸੈਂਟਰ ਜੋ ਕਿ ਨਜ਼ਦੀਕ ਸਬ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ, ਦੇ ਵਿਦਿਆਰਥੀ ਹਰਮਨਜੋਤ ਸਿੰਘ ਨੇ ਲਿਸਨਿੰਗ 'ਚੋਂ 6 ਬੈਂਡ, ਰੀਡਿੰਗ 'ਚੋਂ 6.5 ਬੈਂਡ, ਰਾਈਟਿੰਗ 'ਚੋਂ 6.5 ਬੈਂਡ ਅਤੇ ਸਪੀਕਿੰਗ 'ਚੋਂ 6.5 ਬੈਂਡ ਹਾਸਲ ਕਰਕੇ ...
ਬਿਲਾਸਪੁਰ, 12 ਜੂਨ (ਸੁਰਜੀਤ ਸਿੰਘ ਗਾਹਲਾ)-ਸਮਾਜ ਸੇਵੀ ਦਲਜੀਤ ਸਿੰਘ ਦੇ ਯਤਨਾਂ ਸਦਕਾ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਅਤੇ ਐਨ.ਜੈੱਡ ਪੰਜਾਬੀ ਨਿਊਜ਼, ਜਸਪ੍ਰੀਤ ਸਿੰਘ ਰਾਜਪੁਰਾ, ਤਰਨਦੀਪ ਸਿੰਘ ਨਿਊਜ਼ੀਲੈਂਡ ਅਤੇ ਸਮੂਹ ਨਿਊਜ਼ੀਲੈਂਡ ਸੰਗਤਾਂ ਵਲੋਂ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਨਾਮਵਰ ਸੰਸਥਾ ਬਣ ਚੁੱਕੀ ਹੈ | ਸੰਸਥਾ ਆਈਲਟਸ ਦੀਆਂ ਸੇਵਾਵਾਂ ਦੇ ਨਾਲ-ਨਾਲ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਸਰਵਉੱਚ ਪੱਧਰ 'ਤੇ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਗੁਰਪ੍ਰੀਤ ਸਿੰਘ ਕਾਂਗੜ ਨੂੰ ਮਾਲ ਵਿਭਾਗ ਅਤੇ ਮੁੜ ਵਸੇਬਾ ਮੰਤਰੀ ਬਣਾਏ ਜਾਣ 'ਤੇ ਸੀਨੀਅਰ ਕਾਂਗਰਸੀ ਆਗੂ ਜਸਵੀਰ ਸਿੰਘ ਬਰਾੜ ਖੋਟੇ, ਜੋਧਾ ਸਿੰਘ ਬਰਾੜ ਤੇ ਭੋਲਾ ਸਿੰਘ ਸਮਾਧ ਭਾਈ ਨੇ ਪਾਰਟੀ ਹਾਈਕਮਾਂਡ ਮੁੱਖ ...
ਮੋਗਾ, 12 ਜੂਨ (ਜਸਪਾਲ ਸਿੰਘ ਬੱਬੀ)-ਸੀਨੀਅਰ ਸਿਟੀਜ਼ਨ ਕੌਾਸਲ ਮੋਗਾ (ਸੇਵਾ-ਮੁਕਤ ਕਰਮਚਾਰੀ) ਫੈਡਰੇੱਸ਼ਨ ਕਾਰਜਕਾਰਨੀ ਮੀਟਿੰਗ ਸਰਦਾਰੀ ਲਾਲ ਕਾਮਰਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਤੇ ਪ੍ਰਧਾਨ ਸੀਨੀਅਰ ਸਿਟੀਜ਼ਨ ਕੌਾਸਲ ਮੋਗਾ ਦੀ ਪ੍ਰਧਾਨਗੀ ਹੇਠ ਰੈੱਡ ਕਰਾਸ ...
ਮੋਗਾ, 12 ਜੂਨ (ਸ਼ਿੰਦਰ ਸਿੰਘ ਭੁਪਾਲ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੋਗਾ ਦੀ ਭਰਵੀਂ ਮੀਟਿੰਗ ਮੋਗਾ ਦੇ ਬਿਜਲੀ ਘਰ ਦੇ ਰੈਸਟ ਹਾਊਸ ਵਿਖੇ ਬਲੌਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਜੰਗੀਰ ਸਿੰਘ ਖੋਖਰ ਨੇ ਸ਼ੁਰੂ ਕਰਦਿਆਂ ਪੈਨਸ਼ਨਰਾਂ ਦੀਆਂ ...
ਮੋਗਾ, 12 ਜੂਨ (ਸ਼ਿੰਦਰ ਸਿੰਘ ਭੁਪਾਲ)-ਰਾਜਪੂਤ ਭਲਾਈ ਸੰਸਥਾ ਮੋਗਾ ਵਲੋਂ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਜੋਗਿੰਦਰ ਸਿੰਘ ਚੌਕ ਮੋਗਾ ਵਿਖੇ ਕੜਕਦੀ ਧੁੱਪ ਵਿਚ ਸਵਾਰੀਆਂ ਢੋਅ ਰਹੇ ਰਿਕਸ਼ਾ ਚਾਲਕਾਂ ਨੂੰ ਠੰਢੇ ਮਿੱਠੇ ਸ਼ਰਬਤ ਨਾਲ ਭਰੀਆਂ ਇਕ ...
ਸਮਾਧ ਭਾਈ, 12 ਜੂਨ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀਆ ਸਟੇਟ ਬੈਂਕ ਦੀ ਬਰਾਂਚ ਸਮਾਧ ਭਾਈ ਨੇ ਵਾਤਾਵਰਨ ਦੀ ਸ਼ੁੱਧਤਾ ਅਤੇ ਹਰਿਆਲੀ ਦੇ ਮਨੋਰਥ ਤਹਿਤ ਪਿੰਡ ਸਮਾਧ ਭਾਈ ਦੇ ਗੁਰੂ ਨਾਨਕ ਨੇਚਰ ਪਾਰਕ 'ਚ ਬੂਟੇ ਲਗਾਏ | ਇਸ ਮੌਕੇ ਬਰਾਂਚ ਮੈਨੇਜਰ ਬਖਸ਼ੀਸ ਸਿੰਘ ਨੇ ਪਾਰਕ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਚੱਲੇ 10 ਰੋਜ਼ਾ ਸਮਰ ਕੈਂਪ ਦੌਰਾਨ ਜਿੱਥੇ ਬੱਚਿਆਂ ਨੇ ਕਈ ਪ੍ਰਕਾਰ ਦੀਆਂ ...
ਮੋਗਾ, 12 ਜੂਨ (ਸ਼ਿੰਦਰ ਸਿੰਘ ਭੁਪਾਲ)-ਸ਼ੱਤੀ ਕੌਰ (31 ਸਾਲ) ਪੁੱਤਰੀ ਪੱਪੂ ਵਾਸੀ ਬਾਬਾ ਜੀਵਨ ਸਿੰਘ ਨਗਰ ਦੁੱਨੇਕੇ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਡੀ.ਐਸ.ਪੀ. ਸਥਾਨਕ ਮੋਗਾ ਨੇ ਕੀਤੀ ਅਤੇ ਇਸ ਪੜਤਾਲ ਦੇ ਆਧਾਰ 'ਤੇ ਸਹਾਇਕ ...
ਮੋਗਾ, 12 ਜੂਨ (ਗੁਰਤੇਜ ਸਿੰਘ)-ਅੱਜ ਸਿਵਲ ਜੱਜ ਸੀਨੀਅਰ ਡਵੀਜ਼ਨ ਅਮਨਦੀਪ ਕੌਰ ਚਾਹਲ ਦੀ ਅਦਾਲਤ ਨੇ ਸਬੂਤਾਂ ਤੇ ਗਵਾਹਾਂ ਦੇ ਆਧਾਰ 'ਤੇ ਇਕ ਔਰਤ ਨੂੰ ਪੁਲਿਸ ਦੀ ਵਰਦੀ ਪਾ ਕੇ ਲੋਕਾਂ ਨੂੰ ਪੁਲਿਸ ਵਿਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਪੈਸੇ ਬਟੋਰਨ ਦੇ ਮਾਮਲੇ ਵਿਚ ਦੋ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬਲਾਕ ਮੋਗਾ ਅਧੀਨ ਆਉਂਦੀਆਂ ਪੰਚਾਇਤਾਂ ਦੇ ਸਰਪੰਚਾਂ ਦੀ ਮੀਟਿੰਗ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਮੋਗਾ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਗੁਰਵਿੰਦਰ ਸਿੰਘ ਜੌਹਲ ਐਸ.ਡੀ.ਐਮ. ਮੋਗਾ ਅਤੇ ਜਸਵੰਤ ਸਿੰਘ ਵੜੈਚ ...
ਮੋਗਾ, 12 ਜੂਨ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੀ ਮੀਟਿੰਗ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਨਛੱਤਰ ਸਿੰਘ ਭਵਨ ਮੋਗਾ ਵਿਖੇ ਹੋਈ | ਮੀਟਿੰਗ ਵਿਚ ਜੁਗਿੰਦਰ ਸਿੰਘ ਸੰਧੂ, ਲਾਲ ਸਿੰਘ ਢਿੱਲੋਂ, ਮਲਕੀਤ ...
ਬੱਧਨੀ ਕਲਾਂ, 12 ਜੂਨ (ਸੰਜੀਵ ਕੋਛੜ)-ਇੰਟਰਨੈਸ਼ਨਲ ਸੰਤ ਸਮਾਜ ਦੇ ਪ੍ਰਧਾਨ ਸੰਤ ਸ਼ਮਸ਼ੇਰ ਸਿੰਘ ਜਗੇੜਾ ਨੇ ਮਹੰਤ ਸ਼ਕੰੁਤਲਾ ਰਾਣੀ ਪਿੰਡ ਚੁੱਘ ਕਲਾਂ ਨੂੰ ਸੰਤ ਸਮਾਜ ਦੀ ਮੈਂਬਰੀ ਦਾ ਨਿਯੁਕਤੀ ਪੱਤਰ ਪਿੰਡ ਲੋਪੋ ਵਿਖੇ ਬਣੇ ਡੇਰੇ 'ਚ ਭੇਟ ਕੀਤਾ | ਇਸ ਸਮੇਂ ਸੰਤ ...
ਕੋਟ ਈਸੇ ਖਾਂ, 12 ਜੂਨ (ਗੁਰਮੀਤ ਸਿੰਘ ਖਾਲਸਾ)-ਪੰਜਾਬ ਸਰਕਾਰ ਵਲੋਂ ਨਸ਼ੇ ਦੀ ਰੋਕਥਾਮ ਲਈ ਦਿੱਤੇ ਗਏ ਨਿਰਦੇਸ਼ਾਂ ਦੇ ਤਹਿਤ ਗੁਰਦੁਆਰਾ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲੇ, ਪਿੰਡ ਦੌਲੇਵਾਲਾ ਮਾਇਰ ਵਿਖੇ ਪਿੰਡ ਦੇ ਮੋਹਤਵਰ ਪਤਵੰਤਿਆਂ ਤੇ ਨੌਜਵਾਨਾਂ ਨਾਲ ਕੁਮਾਰ ...
ਅਜੀਤਵਾਲ, 12 ਜੂਨ (ਹਰਦੇਵ ਸਿੰਘ ਮਾਨ)-ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਬਚਾਅ ਤੇ ਇਨ੍ਹਾਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੇ ਸਿਹਤ ਵਿਭਾਗ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਸਾਂਝੇ ਤੌਰ 'ਤੇ ਪਿੰਡ ਤਲਵੰਡੀ ਮੱਲੀਆਂ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ | ਇਸ ਮੌਕੇ ਤਹਿਸੀਲਦਾਰ ਧਰਮਕੋਟ ਪ੍ਰਸ਼ੋਤਮ ਲਾਲ ਨੇ ਨਸ਼ਿਆਂ ਤੋਂ ਬਚਾਅ ਲਈ ਸਭ ਨੂੰ ਖੁਦ ਜਾਗਰੂਕ ਹੋ ਕੇ ਸਮਾਜ ਵਿਚੋਂ ਇਸ ਕੋਹੜ ਨੂੰ ਖ਼ਤਮ ਕਰਨ ਲਈ ਮਿਲ ਕੇ ਯਤਨ ਕਰਨ ਦੀ ਅਪੀਲ ਕੀਤੀ | ਆਪਣੇ ਸੰਬੋਧਨ ਦੌਰਾਨ ਡਾ. ਬਲਵਿੰਦਰ ਸਿੰਘ ਨੇ ਕਿਹਾ ਨਸ਼ਿਆਂ ਤੋਂ ਮੁਕਤੀ ਲਈ ਸਰਕਾਰੀ ਹਸਪਤਾਲਾਂ ਵਿਚ ਇਲਾਜ ਦੀ ਮੁਫ਼ਤ ਸਹੂਲਤ ਅਤੇ ਨਸ਼ਿਆਂ ਦੇ ਬੁਰੇ ਪ੍ਰਭਾਵ ਬਾਰੇ ਵਿਸਥਾਰ ਨਾਲ ਦੱਸਿਆ | ਪੁਲਿਸ ਮਹਿਕਮੇ ਵਲੋਂ ਪਹੁੰਚੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਅਤੇ ਕੁਲਦੀਪ ਸਿੰਘ ਨੇ ਨਸਾ ਤਸਕਰਾਂ ਸਬੰਧੀ ਪੁਲਿਸ ਨੂੰ ਜਾਣਕਾਰੀ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਆਮ ਲੋਕਾਂ ਦੀ ਸਹਾਇਤਾ ਨਾਲ ਹੀ ਪੁਲਿਸ ਇਨ੍ਹਾਂ ਗਲਤ ਅਨਸਰਾਂ ਨੂੰ ਕਾਬੂ ਕਰ ਸਕਦੀ ਹੈ | ਇਸ ਮੌਕੇ ਪਿੰਡ ਤਲਵੰਡੀ ਮੱਲੀਆਂ ਅਤੇ ਦਾਇਆ ਕਲਾਂ ਦੇ ਪੰਚਾਇਤੀ ਅਤੇ ਪਤਵੰਤਿਆਂ ਸਮੇਤ ਪਿੰਡ ਵਾਸੀ ਮੌਜੂਦ ਸਨ |
ਮੋਗਾ, 12 ਜੂਨ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਕਲਾਂ ਵਿਖੇ ਇਕ 16 ਸਾਲਾ ਨਾਬਾਲਗਾ ਨੂੰ ਅਗਵਾ ਕਰ ਕੇ ਜ਼ਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਮੁਤਾਬਿਕ ਥਾਣਾ ਧਰਮਕੋਟ ਅਧੀਨ ਪੈਂਦੇ ਪਿੰਡ ਭਿੰਡਰ ਕਲਾਂ ਦੀ ਇਕ 16 ਸਾਲਾ ...
ਬਾਘਾਪੁਰਾਣਾ, 12 ਜੂਨ (ਬਲਰਾਜ ਸਿੰਗਲਾ)-ਅੱਜ ਸ਼ਾਮ ਨੂੰ ਤੇਜ ਝੱਖੜ ਨਾਲ ਪਿੰਡ ਜੈਮਲ ਦੇ ਲੋਕਾਂ ਦਾ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਮਿਲਿਆ ਹੈ | ਪਿੰਡ ਜੈਮਵਾਲਾ ਤੋਂ ਮਿਲੀ ਜਾਣਕਾਰੀ ਮੁਤਾਬਿਕ ਪਿੰਡ ਦੇ ਸਰਪੰਚ ਕੁਲਵਿੰਦਰ ਸਿੰਘ ਤੇ ਪਤਵੰਤਿਆਂ ਨੇ ਦੱਸਿਆ ਕਿ ਅੱਜ ...
ਮੋਗਾ, 12 ਜੂਨ (ਅ.ਬ.)-ਮੋਗਾ-ਫਿਰੋਜ਼ਪੁਰ ਜੀ.ਟੀ. ਰੋਡ ਉੱਤੇ ਸਥਿਤ ਆਈ.ਬੀ.ਟੀ. ਟੱਚ ਸਕਾਈ ਮੋਗਾ ਦੀ ਵਿਦਿਆਰਥਣ ਸਮੀਰ ਨੇ ਓਵਰਆਲ 80 ਨੰਬਰ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਨਿਰਦੇਸ਼ਕ ਲਵ ਗੋਇਲ ਨੇ ਵਿਦਿਆਰਥੀ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਸਮੀਰ ਨੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX