ਤਾਜਾ ਖ਼ਬਰਾਂ


ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  11 minutes ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ...
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  18 minutes ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ.....
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  23 minutes ago
ਅਟਾਰੀ, 26 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਸਰਹੱਦ ਵਿਖੇ ਬੀ. ਐੱਸ. ਐੱਫ. ਦੀ 88 ਵੀਂ ਬਟਾਲੀਅਨ ਦੇ ਕਮਾਡੈਂਟ ਮੁਕੰਦ ਝਾਅ ਵਲੋਂ...
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  25 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  25 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ.............
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  29 minutes ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ......
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  34 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ........
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  37 minutes ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ......
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  40 minutes ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਗਣਤੰਤਰਤਾ ਦਿਵਸ ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ...
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  43 minutes ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ..........
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  54 minutes ago
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ, ਹਰਿਮੰਦਰ ਸਿੰਘ)- ਅੱਜ ਇੱਥੇ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਇੱਥੇ ਤਿਰੰਗਾ ਲਹਿਰਾਉਣ...
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 1 hour ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 1 hour ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  3 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 1 hour ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 1 hour ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  about 1 hour ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 1 hour ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਜੇਠ ਸੰਮਤ 551

ਹਰਿਆਣਾ / ਹਿਮਾਚਲ

ਅਕਾਲੀ ਆਗੂ ਦੇ ਪੁੱਤਰ ਜਸਕੀਰਤ ਸਿੰਘ ਲਹਿਰਾ ਦੀ ਹਾਦਸੇ 'ਚ ਮੌਤ

ਡੇਹਲੋਂ, 12 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਲਹਿਰਾ ਦੇ ਅਕਾਲੀ ਆਗੂ ਤੇ ਸਾਬਕਾ ਕਬੱਡੀ ਖਿਡਾਰੀ ਕੁਲਦੀਪ ਸਿੰਘ ਦੀਪਾ ਲਹਿਰਾ ਦੇ ਨੌਜਵਾਨ ਸਪੁੱਤਰ ਜਸਕੀਰਤ ਸਿੰਘ ਲਹਿਰਾ (18) ਦੀ ਸੜਕ ਹਾਦਸੇ 'ਚ ਮੌਤ ਹੋ ਗਈ | ਜਸਕੀਰਤ ਸਿੰਘ ਬਾਰਵੀਂ ਜਮਾਤ ਦਾ ਵਿਦਿਆਰਥੀ ਸੀ, ਜੋ ...

ਪੂਰੀ ਖ਼ਬਰ »

ਅਕਾਲੀ ਆਗੂ ਦੇ ਪੁੱਤਰ ਜਸਕੀਰਤ ਸਿੰਘ ਲਹਿਰਾ ਦੀ ਹਾਦਸੇ 'ਚ ਮੌਤ

ਡੇਹਲੋਂ, 12 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਲਹਿਰਾ ਦੇ ਅਕਾਲੀ ਆਗੂ ਤੇ ਸਾਬਕਾ ਕਬੱਡੀ ਖਿਡਾਰੀ ਕੁਲਦੀਪ ਸਿੰਘ ਦੀਪਾ ਲਹਿਰਾ ਦੇ ਨੌਜਵਾਨ ਸਪੁੱਤਰ ਜਸਕੀਰਤ ਸਿੰਘ ਲਹਿਰਾ (18) ਦੀ ਸੜਕ ਹਾਦਸੇ 'ਚ ਮੌਤ ਹੋ ਗਈ | ਜਸਕੀਰਤ ਸਿੰਘ ਬਾਰਵੀਂ ਜਮਾਤ ਦਾ ਵਿਦਿਆਰਥੀ ਸੀ, ਜੋ ...

ਪੂਰੀ ਖ਼ਬਰ »

ਘਟਨਾ 'ਤੇ ਬੈਂਸ ਰਾਜਨੀਤੀ ਨਾ ਕਰਨ-ਮਹਿਤਾ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਸੰਗਰੂਰ ਦੇ ਭਗਵਾਨਪੁਰਾ ਇਲਾਕੇ ਵਿਚ ਬੋਰ ਵਿਚ ਡਿੱਗਣ ਕਾਰਨ ਹੋਈ ਮਾਸੂਮ ਬੱਚੇ ਫ਼ਤਹਿਵੀਰ ਸਿੰਘ ਦੀ ਮੌਤ 'ਤੇ ਲੋਕ ਇਨਸਾਫ਼ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ ਰਾਜਨੀਤੀ ਨਾ ਕਰਨ | ਇਹ ਵਿਚਾਰ ਸੀਨੀਅਰ ਕਾਂਗਰਸੀ ਆਗੂ ਪਰਮਿੰਦਰ ...

ਪੂਰੀ ਖ਼ਬਰ »

ਪਟਵਾਰੀ ਦੇ ਕੰਮ 'ਚ ਰੁਕਾਵਟ ਪਾਉਣ ਅਤੇ ਕੁੱਟਮਾਰ ਮਾਮਲੇ 'ਚ ਵਿਅਕਤੀ ਨੂੰ ਕੈਦ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਪਟਵਾਰੀ ਦੇ ਕੰਮਕਾਜ ਵਿਚ ਰੁਕਾਵਟ ਪਾਉਣ ਅਤੇ ਉਸ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਜੱਜ ਪੱਛਮੀਤ ਰਿਸ਼ੀ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਦੋ ਸਾਲ ਕੈਦ ਤੇ 2500 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ...

ਪੂਰੀ ਖ਼ਬਰ »

ਪ.ਸ.ਸ.ਫ. ਵਲੋਂ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਮੀਟਿੰਗ 'ਚ 3 ਪੜਾਵੀ ਸੰਘਰਸ਼ ਦਾ ਐਲਾਨ

ਲੁਧਿਆਣਾ, 12 ਜੂਨ (ਸਲੇਮਪੁਰੀ)-ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈੱਡਰੇਸ਼ਨ (ਪ.ਸ.ਸ.ਫ.) ਦੀ ਮੀਟਿੰਗ ਐਨ.ਆਰ.ਐਮ.ਯੂ. (ਰੇਲਵੇ) ਦੇ ਦਫਤਰ ਲੁਧਿਆਣਾ ਵਿਖੇ ਜਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਔਰਤ ਦੀ ਮੌਤ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੁਝਾਰ ਨਗਰ ਵਿਚ ਸ਼ੱਕੀ ਹਾਲਤ ਵਿਚ ਅੱਗ ਲੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਹਰਪ੍ਰੀਤ ਕੌਰ ਵਜੋਂ ਕੀਤੀ ਗਈ ਹੈ | ਪੁਲਿਸ ...

ਪੂਰੀ ਖ਼ਬਰ »

ਪ੍ਰਬੰਧਕਾਂ ਨੇ ਇਮਾਰਤੀ ਸ਼ਾਖਾ ਵਲੋਂ ਸੀਲ ਅਣਅਧਿਕਾਰਤ ਉਸਾਰੀ ਖੋਲ੍ਹੀ

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਡੀ ਅਧੀਨ ਪੈਂਦੀ ਕਾਲੋਨੀ ਕਿਚਲੂ ਨਗਰ ਦੇ ਰਿਹਾਇਸ਼ੀ ਪਲਾਟ ਵਿਚ ਚੱਲ ਰਿਹਾ ਕੋਚਿੰਗ ਸੈਂਟਰ ਇਮਾਰਤੀ ਸ਼ਾਖਾ ਵਲੋਂ ਮੰਗਲਵਾਰ ਸਵੇਰੇ ਸੀਲ ਕਰ ਦਿੱਤਾ ਗਿਆ, ਪਰੰਤੂ ਥੋੜੀ ਦੇਰ ਬਾਅਦ ਹੀ ਕੋਚਿੰਗ ਸੈਂਟਰ ਦੇ ...

ਪੂਰੀ ਖ਼ਬਰ »

ਅੰਤਰਰਸ਼ਟਰੀ ਸ਼ੈਫ ਮੈਲਿਸਾ ਵਲੋਂ ਰਾਣਾ ਕੂੱਕਿੰਗ ਸਕੂਲ ਲੁਧਿਆਣਾ ਦਾ ਦੌਰਾ

ਜਲੰਧਰ, 12 ਜੂਨ (ਹਰਵਿੰਦਰ ਸਿੰਘ ਫੁੱਲ)-ਉੱਤਰੀ ਭਾਰਤ ਦੇ ਮਸ਼ਹੂਰ ਰਾਣਾ ਕੁਕਿੰਗ ਸਕੂਲ ਜਲੰਧਰ ਦੀ ਲੁਧਿਆਣਾ ਬ੍ਰਾਂਚ ਵਿਖੇ ਬੀਤੇ ਦਿਨੀਂ ਜਰਮਨ ਸ਼ੈਫ ਮੈਲਿਸਾ ਵਾਸੇਮਿਅਰ ਪੁੱਜੇ, ਜਿਨ੍ਹਾਂ ਦਾ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ | ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਵਲੋਂ ਨਿਰੀਖਕ ਅਤੇ ਸੁਪਰਵਾਈਜ਼ਰ 'ਤੇ ਜਬਰੀ ਵਸੂਲੀ ਦਾ ਦੋਸ਼

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 79 ਅਧੀਨ ਪੈਂਦੇ ਇਲਾਕਿਆਂ ਵਿਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਨੇ ਨਗਰ ਨਿਗਮ ਕਮਿਸ਼ਨਰ ਨੂੰ ਭੇਜੀ ਸ਼ਿਕਾਇਤ ਵਿਚ ਦੋਸ਼ ਲਗਾਇਆ ਹੈ ਕਿ ਨੰਬਰਦਾਰ ਅਤੇ ਸਫ਼ਾਈ ਨਿਰੀਖਕ ਕਥਿਤ ਤੌਰ 'ਤੇ ਹਰ ਮਹੀਨੇ ਪੈਸਿਆਂ ਦੀ ...

ਪੂਰੀ ਖ਼ਬਰ »

ਬਾਹਰਲੇ ਸੂਬਿਆਂ ਨੂੰ ਮੁਫ਼ਤ 'ਚ ਲੁਟਾਇਆ ਜਾ ਰਿਹਾ ਪਾਣੀ ਸੂਬੇ ਨੂੰ ਦਿੱਤਾ ਜਾਵੇ-ਲੱਖੋਵਾਲ

ਲੁਧਿਆਣਾ, 12 ਜੂਨ (ਬੀ.ਐਸ.ਬਰਾੜ)-ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਸ਼ਮਸ਼ੇਰ ਸਿੰਘ ਘੜੂੰਆਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਹਰਿੰਦਰ ਸਿੰਘ ਲੱਖੋਵਾਲ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ...

ਪੂਰੀ ਖ਼ਬਰ »

ਬਾਹਰਲੇ ਸੂਬਿਆਂ ਨੂੰ ਮੁਫ਼ਤ 'ਚ ਲੁਟਾਇਆ ਜਾ ਰਿਹਾ ਪਾਣੀ ਸੂਬੇ ਨੂੰ ਦਿੱਤਾ ਜਾਵੇ-ਲੱਖੋਵਾਲ

ਲੁਧਿਆਣਾ, 12 ਜੂਨ (ਬੀ.ਐਸ.ਬਰਾੜ)-ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਸ਼ਮਸ਼ੇਰ ਸਿੰਘ ਘੜੂੰਆਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਹਰਿੰਦਰ ਸਿੰਘ ਲੱਖੋਵਾਲ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ...

ਪੂਰੀ ਖ਼ਬਰ »

ਯਮੁਨਾਨਗਰ ਦੀ ਮੀਟ ਮਾਰਕੀਟ 'ਤੇ ਨਿਗਮ ਦੀ ਟੀਮ ਵਲੋਂ ਅਚਾਨਕ ਛਾਪੇਮਾਰੀ

ਯਮੁਨਾਨਗਰ/ਜਗਾਧਰੀ, 12 ਜੂਨ (ਗਰਦਿਆਲ ਸਿੰਘ ਨਿਮਰ/ਜਗਜੀਤ ਸਿੰਘ)-ਨਗਰ ਨਿਗਮ ਦੀ ਟੀਮ ਵਲੋਂ ਚੀਫ਼ ਸੈਨੇਟਰੀ ਇੰਸਪੈਕਟਰ ਅਨਿਲ ਜੈਨ ਦੀ ਅਗਵਾਈ ਹੇਠ ਯਮੁਨਾਨਗਰ ਦੇ ਇੰਡਸਟਰੀ ਖੇਤਰ ਵਿਚ ਸਥਿਤ ਮੀਟ ਮਾਰਕੀਟ ਵਿਖੇ ਅਚਾਨਕ ਛਾਪਾ ਮਾਰਿਆ ਗਿਆ | ਇਸ ਮੌਕੇ ਨਗਰ ਨਿਗਮ ਦੀ ...

ਪੂਰੀ ਖ਼ਬਰ »

ਕਾਨੂੰਨੀ ਜਾਗਰੂਕਤਾ ਕੈਂਪ ਦੀਆਂ ਤਰੀਕਾਂ ਤੈਅ

ਸਿਰਸਾ, 12 ਜੂਨ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲਾਏ ਜਾਣ ਵਾਲੇ ਕਾਨੂੰਨੀ ਜਾਗਰੂਕਤਾ ਕੈਂਪਾਂ ਦੀਆਂ ਤਰੀਕਾਂ ਤੈਅ ਕਰ ਦਿੱਤੀਆਂ ਗਈਆਂ ਹਨ | ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਤੇ ...

ਪੂਰੀ ਖ਼ਬਰ »

ਖ਼ੁਦ ਹੀ ਬਿਮਾਰ ਹੈ ਕਾਲਾਂਵਾਲੀ ਦਾ ਸਰਕਾਰੀ ਹਸਪਤਾਲ

ਕਾਲਾਂਵਾਲੀ, 12 ਜੂਨ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਸਰਕਾਰ ਭਾਵੇਂ ਸਭ ਨੂੰ ਸਿਹਤ ਸਹੂਲਤਾਂ ਦੇਣ ਦੇ ਦਾਅਵੇ ਕਰ ਕਰੀ ਹੈ ਪਰ ਸੱਚ ਕੁਝ ਹੋਰ ਹੀ ਹੈ | ਜੇਕਰ ਕਿਸੇ ਨੇ ਹਰਿਆਣਾ ਸਰਕਾਰ ਦੇ ਦਾਅਵਿਆਂ ਦਾ ਸੱਚ ਪਤਾ ਕਰਨਾ ਹੋਵੇ ਤਾਂ ਉਹ ਕਾਲਾਂਵਾਲੀ ਦੇ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਦਫ਼ਤਰ ਕੰਪਲੈਕਸ 'ਚੋਂ ਮੋਟਰਸਾਈਕਲ ਚੋਰੀ

ਕਾਲਾਂਵਾਲੀ, 12 ਜੂਨ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਸਬਾ ਔਢਾਂ ਦੇ ਬੀਡੀਪੀਓ ਦਫ਼ਤਰ ਵਿਚ ਖੜ੍ਹੇ ਇੱਕ ਮੋਟਰ-ਸਾਈਕਲ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ | ਥਾਣਾ ਔਢਾਂ ਪੁਲਿਸ ਨੇ ਅਣਪਛਾਤੇ ਵਿਅਕਤੀ ਦੇ ਿਖ਼ਲਾਫ਼ ਮੋਟਰ-ਸਾਈਕਲ ਚੋਰੀ ਦਾ ਕੇਸ ਦਰਜ ...

ਪੂਰੀ ਖ਼ਬਰ »

ਥੇੜ੍ਹ ਤੋਂ ਉੱਜੜੇ ਲੋਕਾਂ ਨੇ ਬੁਨਿਆਦੀ ਸੁਵਿਧਾਵਾਂ ਦੀ ਮੰਗ ਨੂੰ ਲੈ ਕੇ ਮਿੰਨੀ ਸਕੱਤਰੇਤ 'ਚ ਦਿੱਤਾ ਧਰਨਾ

ਸਿਰਸਾ, 12 ਜੂਨ (ਭੁਪਿੰਦਰ ਪੰਨੀਵਾਲੀਆ)- ਬਿਜਲੀ, ਪਾਣੀ, ਸਕੂਲ, ਸਿਹਤ ਸੁਵਿਧਾ ਆਦਿ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਥੇੜ੍ਹ ਤੋਂ ਉਜੜੇ ਲੋਕਾਂ ਨੇ ਅੱਜ ਸਖ਼ਤ ਗਰਮੀ ਵਿਚ ਸਿਖਰ ਦੁਪਹਿਰ ਮਿੰਨੀ ਸਕੱਤਰੇਤ 'ਚ ਪ੍ਰਦਰਸ਼ਨ ਕਰਕੇ ਧਰਨਾ ਦਿੱਤਾ | ਧਰਨੇ ਵਿਚ ਮਹਿਲਾਵਾਂ ਤੇ ...

ਪੂਰੀ ਖ਼ਬਰ »

ਐਮ.ਟੀ.ਪੀ. ਕਿੱਟ ਵੇਚਦੇ ਆਸ਼ਾ ਵਰਕਰ ਅਤੇ ਕਲੀਨਿਕ ਸੰਚਾਲਕ ਕਾਬੂ

ਸਿਰਸਾ, 12 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਸਿਹਤ ਵਿਭਾਗ ਦੀ ਟੀਮ ਨੇ ਹਿਸਾਰ ਰੋਡ ਸਥਿਤ ਖੈਰਪੁਰ ਖੇਤਰ 'ਚੋਂ ਗ਼ੈਰ ਕਾਨੂੰਨੀ ਰੂਪ ਵਿਚ ਐਮ.ਟੀ.ਪੀ. ਕਿੱਟ ਵੇਚਣ ਦੇ ਦੋਸ਼ ਵਿਚ ਇੱਕ ਆਸ਼ਾ ਵਰਕਰ ਅਤੇ ਇੱਕ ਆਰ.ਐਮ.ਪੀ ਕਲੀਨਿਕ ਸੰਚਾਲਕ ਨੂੰ ਕਾਬੂ ਕੀਤਾ ਹੈ | ਸਿਹਤ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਕਾਰਨ ਇਕ ਦੀ ਮੌਤ, ਇਕ ਜ਼ਖ਼ਮੀ

ਜਗਾਧਰੀ, 12 ਜੂਨ (ਜਗਜੀਤ ਸਿੰਘ)-ਪਿੰਡ ਭੰਭੌਲੀ ਦੇ ਨੇੜੇ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਜਖ਼ਮੀ ਹੋ ਗਿਆ | ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਉਪਰੰਤ ਵਾਰਸਾਂ ਦੇ ਸਪੁਰਦ ਕਰ ਦਿੱਤਾ ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਵਿਖੇ ਨੌਜਵਾਨ ਨੇ ਫਾਹਾ ਲਿਆ

ਪਾਉਂਟਾ ਸਾਹਿਬ, 12 ਜੂਨ (ਹਰਬਖ਼ਸ਼ ਸਿੰਘ)-ਪਾਉਂਟਾ ਸਾਹਿਬ ਸ਼ਹਿਰ ਦੀ ਬੀ.ਡੀ.ਓ. ਕਾਲੋਨੀ ਵਿਚ ਇਕ ਨੌਜਵਾਨ 20 ਸਾਲਾ ਲੜਕੇ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ, ਪੰਕਜ ਪੁੱਤਰ ਸੁਰਿੰਦਰ ਸਿੰਘ ਨਿਵਾਸੀ ਪਿੰਡ ਪਭਾਰ, ਤਹਿਸੀਲ ਕਮਰਾਊ, ਜ਼ਿਲ੍ਹਾ ਸਿਰਮੌਰ ਜਿਹੜਾ ਕਿ ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਵਿਖੇ ਗੜੇਮਾਰੀ ਤੇ ਬਾਰਿਸ਼, ਗਰਮੀ ਤੋਂ ਮਿਲੀ ਕੁਝ ਰਾਹਤ

ਪਾਉਂਟਾ ਸਾਹਿਬ (ਨੌਹਰਾਧਾਰ), 12 ਜੂਨ (ਹਰਬਖ਼ਸ਼ ਸਿੰਘ)-ਸਿਰਮੌਰ ਜ਼ਿਲ੍ਹੇ 'ਚ ਉੱਪਰੀ ਪਹਾੜੀ ਇਲਾਕੇ ਵਿਚ ਕਾਫ਼ੀ ਦਿਨਾਂ ਪਿੱਛੋਂ ਅੱੱਜ ਗੜੇਮਾਰੀ ਤੇ ਬਾਰਿਸ਼ ਹੋਈ ਜਿਸ ਨਾਲ ਇਲਾਕੇ ਵਿਚ ਜਿੱਥੇ ਗਰਮੀ ਤੋਂ ਕੁਝ ਰਾਹਤ ਮਿਲੀ ਹੈ ਉੱਥੇ ਨਾਲ ਹੀ ਫਲਾਂ ਦੀ ਫ਼ਸਲ ਨੂੰ ...

ਪੂਰੀ ਖ਼ਬਰ »

ਪ੍ਰੇਮੀ ਨੂੰ ਬਲੈਕਮੇਲ ਕਰਨ ਲਈ ਕੀਤਾ ਤਿੰਨ ਦਿਨਾ ਬੱਚਾ ਚੋਰੀ

ਟੋਹਾਣਾ, 12 ਜੂਨ (ਗੁਰਦੀਪ ਸਿੰਘ ਭੱਟੀ)- ਨਾਗਰਿਕ ਹਸਪਤਾਲ ਫਤਿਹਾਬਾਦ 'ਚੋਂ ਨਵੇ-ਜੰਮੇ ਬੱਚੇ ਨੂੰ ਚੋਰੀ ਕਰਨ ਦਾ ਪੁਲਿਸ ਨੇ ਖ਼ੁਲਾਸਾ ਕਰਦੇ ਹੋਏ ਦੱਸਿਆ ਕਿ ਬੱਚਾ ਚੋਰੀ ਕਰਨ ਲਈ ਨਾਮਜ਼ਦ ਔਰਤ ਸ਼ਰਨਜੀਤ ਨਿਵਾਸੀ ਗੁਰੂ ਨਾਨਕਪੂਰਾ ਕਾਲੋਨੀ ਫਤਿਹਾਬਾਦ ਆਪਣੇ ...

ਪੂਰੀ ਖ਼ਬਰ »

ਡੀ.ਜੀ. ਦੀ ਪਤਨੀ ਨਾਲ ਏ. ਟੀ. ਐਮ. ਠੱਗੀ

ਕੋਲਕਾਤਾ, 12 ਜੂਨ (ਰਣਜੀਤ ਸਿੰਘ ਲੁਧਿਆਣਵੀ)- ਬੰਗਾਲ ਦੇ ਡੀ.ਜੀ. ਦੀ ਪਤਨੀ ਏਟੀਐਮ ਘੋਟਾਲਾ ਕਰਨ ਵਾਲਿਆਂ ਦੇ ਜਾਲ 'ਚ ਫਸ ਗਈ ਅਤੇ ਡੈਬਿਟ ਕਾਰਡ ਦਾ ਪਿਨ ਨੰਬਰ ਪੁੱਛ ਕੇ ਪੰਜ ਵਾਰ 'ਚ ਇਕ ਲੱਖ 22 ਹਜ਼ਾਰ ਰੁਪਏ ਉਨ੍ਹਾਂ ਦੇ ਬੈਂਕ ਅਕਾਊਾਟ 'ਚੋਂ ਕੱਢ ਲਏ | ਸੂਤਰਾਂ ਨੇ ਦੱਸਿਆ ...

ਪੂਰੀ ਖ਼ਬਰ »

ਡਾਕਟਰਾਂ ਦੀ ਹੜਤਾਲ ਕਾਰਨ ਹਜ਼ਾਰਾਂ ਮਰੀਜ਼ ਪ੍ਰੇਸ਼ਾਨ

ਕੋਲਕਾਤਾ, 12 ਜੂਨ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ ਦੇ ਐਸਐਸਕੇਐਮ, ਐਨਆਰਐਸ, ਸੇਠ ਸੰਭੂ ਨਾਥ ਪੰਡਿਤ ਹਸਪਤਾਲ ਸਮੇਤ ਕਈ ਮੁੱ ਖ ਸਰਕਾਰੀ ਹਸਪਤਾਲਾਂ 'ਚ ਰੋਜ਼ਾਨਾ 30-40 ਹਜ਼ਾਰ ਮਰੀਜ਼ ਆਊਟਡੋਰ 'ਚ ਇਲਾਜ ਲਈ ਆਉਂਦੇ ਹਨ | ਇਸ ਦੇ ਨਾਲ ਹੀ ਸਾਰੇ ਬੰਗਾਲ 'ਚ ਲੱਖਾਂ ਦੀ ...

ਪੂਰੀ ਖ਼ਬਰ »

ਪਿੰਡ ਭਾਵਦੀਨ ਤੇ ਖਾਰੀਆਂ 'ਚ ਲੱਖਾਂ ਦੀ ਚੋਰੀ, ਪੁਲਿਸ ਵਲੋਂ ਕੇਸ ਦਰਜ

ਸਿਰਸਾ, 12 ਜੂਨ (ਭੁਪਿੰਦਰ ਪੰਨੀਵਾਲੀਆ)-ਪਿੰਡ ਭਾਵਦੀਨ ਤੇ ਖਾਰੀਆਂ 'ਚੋਂ ਲੱਖਾਂ ਰੁਪਏ ਦੀ ਚੋਰੀ ਦੇ ਮਾਮਲੇ ਸਾਹਮਣੇ ਆਏ ਹਨ | ਪੁਲਿਸ ਨੇ ਮਕਾਨ ਮਾਲਕਾਂ ਦੀ ਸ਼ਿਕਾਇਤ 'ਤੇ ਪਰਚਾ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਥਾਣਾ ਡਿੰਗ ਵਿਚ ਦਰਜ ਕਰਵਾਈ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਸੈਮੀਨਾਰ 15 ਨੂੰ

ਕੋਲਕਾਤਾ, 12 ਜੂਨ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ ਦੀ ਅਲੀਪੁਰ ਸਥਿਤ ਨੈਸ਼ਨਲ ਲਾਈਬ੍ਰੇਰੀ 'ਚ 15 ਜੂਨ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫਿਲਾਸਫੀ ਨੂੰ ਲੈ ਕੇ ਸੈਮੀਨਾਰ ਕਰਵਾਇਆ ਦਾ ਰਿਹਾ ਹੈ | ਪਹਿਲੇ ਗੁਰੂ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਹ ਸਮਾਗਮ ਕੀਤਾ ਜਾ ਰਿਹਾ ਹੈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਸਿੱਖ ਮਿਸ਼ਨ ਕੋਲਕਾਤਾ, ਪੁਰਬੀ ਭਾਰਤ (ਐਸ. ਜੀ. ਪੀ. ਸੀ.) ਦੇ ਸ. ਜਗਮੋਹਨ ਸਿੰਘ ਗਿੱਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਮੁੱਖ ਮਹਿਮਾਨ ਹੋਣਗੇ | ਇਸ ਮੌਕੇ ਐਸ.ਜੀ.ਪੀ.ਸੀ. ਦੇ ਚੀਫ ਸਕੱਤਰ ਡਾਕਟਰ ਰੂਪ ਸਿੰਘ, ਸਾਬਕਾ ਵਾਈਸ ਚਾਂਸਲਰ ਡਾਕਟਰ ਜਸਪਾਲ ਸਿੰਘ, ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਵੀ ਹਾਜ਼ਰ ਰਹਿਣਗੇ |


ਖ਼ਬਰ ਸ਼ੇਅਰ ਕਰੋ

ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਖੁੱਲ੍ਹੇ ਬੋਰਵੈੱਲ ਦੀ ਸੂਚਨਾ ਦੇਣ ਦੇ ਹੁਕਮ

ਰੂਪਨਗਰ, 12 ਜੂਨ (ਸਟਾਫ ਰਿਪੋਰਟਰ)-ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਨੇ ਜ਼ਿਲ੍ਹ•ੇ ਵਿਚ ਖੁੱਲ੍ਹੇ ਬੋਰਵੈੱਲਾਂ ਦੀ ਜਾਣਕਾਰੀ ਦੇਣ ਦੇ ਹੁਕਮ ਜਾਰੀ ਕੀਤੇ ਹਨ ਅਤੇ ਲੋਕਾਂ ਨੂੰ ਸੂਚਿਤ ਕੀਤਾ ਕਿ ਕੋਈ ਵੀ ਖੁੱਲ੍ਹਾ ਬੋਰਵੈੱਲ ਮੌਜੂਦ ਨਹੀਂ ਹੋਣਾ ਚਾਹੀਦਾ | ਜੇਕਰ ...

ਪੂਰੀ ਖ਼ਬਰ »

ਭਾਈ ਜੈਤਾ ਜੀ ਸਿਵਲ ਹਸਪਤਾਲ ਦਾ 'ਓਟ ਸੈਂਟਰ' ਭਟਕੇ ਲੋਕਾਂ ਲਈ ਹੋ ਰਿਹਾ ਵਰਦਾਨ ਸਾਬਤ

ਸ੍ਰੀ ਅਨੰਦਪੁਰ ਸਾਹਿਬ, 12 ਜੂਨ (ਕਰਨੈਲ ਸਿੰਘ)-ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਚਲ ਰਿਹਾ 'ਓਟ ਸੈਂਟਰ' ਭਟਕੇ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | ਜ਼ਿਲ੍ਹੇ ਭਰ 'ਚੋਂ ਕਾਰਗੁਜ਼ਾਰੀ ਪੱਖੋਂ ਮੋਹਰੀ ਬਣਿਆ ਇਹ ਸੈਂਟਰ 'ਚ ਹੁਣ ਤੱਕ 250 ਤੋਂ ਵੱਧ ਉਨ੍ਹਾਂ ...

ਪੂਰੀ ਖ਼ਬਰ »

ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰਜ਼ ਯੂਨੀਅਨ ਸਬ ਯੂਨਿਟ ਚੀਕਾ ਦੀ ਬੈਠਕ ਹੋਈ

ਗੂਹਲਾ ਚੀਕਾ, 12 ਜੂਨ (ਓ.ਪੀ. ਸੈਣੀ)-ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰਜ਼ ਯੂਨੀਅਨ ਸਬੰਧਿਤ ਸਰਵ ਕਰਮਚਾਰੀ ਸੰਘ ਸਬ ਯੂਨਿਟ ਚੀਕਾ ਦੀ ਇੱਕ ਬੈਠਕ 33 ਕੇ.ਵੀ. ਬਿਜਲੀ ਬੋਰਡ ਚੀਕਾ ਦੇ ਵਿਹੜੇ ਵਿਖੇ ਹੋਈ | ਬੈਠਕ ਦੀ ਪ੍ਰਧਾਨਗੀ ਸਬ ਯੂਨਿਟ ਪ੍ਰਧਾਨ ਬਲਜਿੰਦਰ ਸੀੜਾ ਨੇ ...

ਪੂਰੀ ਖ਼ਬਰ »

6 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਕਾਲਾਂਵਾਲੀ, 12 ਜੂਨ (ਭੁਪਿੰਦਰ ਪੰਨੀਵਾਲੀਆ)- ਥਾਣਾ ਕਾਲਾਂਵਾਲੀ ਪੁਲਿਸ ਨੇ ਗਸ਼ਤ ਵਿਚ ਚੈਕਿੰਗ ਦੇ ਦੌਰਾਨ ਪਿੰਡ ਕੇਵਲ ਖੇਤਰ ਤੋਂ ਇੱਕ ਨੌਜਵਾਨ ਨੂੰ 6 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਫੜੇ ਗਏ ...

ਪੂਰੀ ਖ਼ਬਰ »

ਕੌਮਾਂਤਰੀ ਯੋਗ ਦਿਵਸ 21 ਨੂੰ

ਨਰਾਇਣਗੜ੍ਹ, 12 ਜੂਨ (ਪੀ ਸਿੰਘ)-ਉਪ ਮੰਡਲ 'ਚ ਕੌਮਾਂਤਰੀ ਯੋਗ ਦਿਵਸ 21 ਜੂਨ ਨੂੰ ਨਰਾਇਣਗੜ੍ਹ ਦੇ ਸਰਕਾਰੀ ਕਾਲਜ ਵਿਖੇ ਮਨਾਇਆ ਜਾਵੇਗਾ | ਇਸ ਬਾਰੇ ਜਾਣਕਾਰੀ ਦਿੰਦਿਆਂ ਐੱਸ. ਡੀ. ਐੱਮ. ਆਦਿੱਤੀ ਨੇ ਦੱਸਿਆ ਕਿ ਇਸੇ ਸਬੰਧ ਵਿਚ ਸਾਰੇ ਵਿਭਾਗਾਂ ਦੇ ਅਧਿਕਾਰੀਆਂ, ਧਾਰਮਿਕ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ 15 ਸੀਟਾਂ 'ਤੇ ਦਾਅਵੇਦਾਰੀ ਕੀਤੀ ਪੇਸ਼ : ਅਜਰਾਨਾ

ਸ਼ਾਹਬਾਦ ਮਾਰਕੰਡਾ, 12 ਜੂਨ (ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਰਿਆਣਾ ਨੇ ਲੋਕ ਸਭਾ ਚੋਣਾਂ ਦੌਰਾਨ ਜਿਸ ਤਰ੍ਹਾਂ ਭਾਜਪਾ ਦਾ ਖੱੁਲ੍ਹ ਕੇ ਸਮਰਥਨ ਕੀਤਾ ਸੀ, ਉਸੇ ਤਰਜ 'ਤੇ ਅਕਤੂਬਰ ਮਹੀਨੇ ਵਿਚ ਸੂਬੇ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਭਾਜਪਾ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੇ ਅਧਿਕਾਰੀਆਂ ਅੱਗੇ ਦੁਖੜੇ ਰੋਏ

ਸਿਰਸਾ, 12 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਪੰਚਾਇਤ ਭਵਨ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਰੈਣੂ ਬਾਨਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੇ ਆਪਣੇ-ਆਪਣੇ ਵਾਰਡਾਂ ਦੀਆਂ ...

ਪੂਰੀ ਖ਼ਬਰ »

ਗਊ ਵੰਸ਼ ਦੀ ਢੋਆ-ਢੁਆਈ 'ਤੇ ਅਸਲ੍ਹਾ ਡਿਪੂ ਬਰਸਟ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਪਟਿਆਲਾ, 12 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਦੀ ਹੱਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪੂਰਨ ਪਾਬੰਦੀ ਲਗਾਈ ਹੈ | ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸਿਰਸਾ ਦੇ ਨਵੇਂ ਆਏ ਡੀ.ਸੀ. ਨੇ ਅਹੁਦਾ ਸੰਭਾਲਦਿਆਂ ਹੀ ਲਈ ਹੜ੍ਹ ਰੋਕੂ ਪ੍ਰਬੰਧਾਂ ਦੀ ਜਾਣਕਾਰੀ

ਸਿਰਸਾ, 12 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਨਵੇਂ ਆਏ ਡੀ.ਸੀ. ਅਸ਼ੋਕ ਕੁਮਾਰ ਗਰਗ ਨੇ ਅੱਜ ਆਪਣਾ ਅਹੁਦਾ ਸੰਭਾਲਦਿਆਂ ਹੀ ਘੱਗਰ ਨਾਲੀ ਦੇ ਸੰਭਾਵਿਤ ਹੜ੍ਹ ਰੋਕੂ ਕੀਤੇ ਗਏ ਪ੍ਰਬੰਧਾਂ ਅਤੇ ਜ਼ਿਲ੍ਹੇ ਵਿਚ ਚੱਲ ਰਹੀ ਮਨਰੇਗਾ ਸਕੀਮ ਬਾਰੇ ਜਾਣਕਾਰੀ ਹਾਸਿਲ ਕੀਤੀ ...

ਪੂਰੀ ਖ਼ਬਰ »

ਡਿਪਟੀ ਚੀਫ਼ ਇੰਜੀਨੀਅਰ ਨੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ

ਨੰਗਲ, 12 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਡਿਪਟੀ ਚੀਫ਼ ਇੰਜੀਨੀਅਰ ਭਾਖੜਾ ਬਿਆਸ ਪ੍ਰਬੰਧ ਬੋਰਡ ਹੁਸਨ ਲਾਲ ਕੰਬੋਜ ਨੇ ਅੱਜ ਨੰਗਲ 'ਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੰਗਲ ਨੂੰ ਹੋਰ ...

ਪੂਰੀ ਖ਼ਬਰ »

ਵਣ ਵਿਭਾਗ ਨੇ ਸਤਲੁਜ ਦਰਿਆ 'ਚ 170 ਏਕੜ ਦੇ ਕਰੀਬ ਜ਼ਮੀਨ ਤੋਂ ਕਬਜ਼ੇ ਹਟਾਏ

ਬੇਲਾ, 12 ਜੂਨ (ਮਨਜੀਤ ਸਿੰਘ ਸੈਣੀ)-ਸਤਲੁਜ ਦਰਿਆ ਵਿਚ ਵਣ ਵਿਭਾਗ ਦੀ ਹਜ਼ਾਰਾਂ ਹੈਕਟੇਅਰ ਜ਼ਮੀਨ ਤੇ ਲੋਕਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਉਣ ਦੀ ਚਲਾਈ ਮੁਹਿੰਮ ਤਹਿਤ ਬਲਾਕ ਸ੍ਰੀ ਚਮਕੌਰ ਸਾਹਿਬ ਅਧੀਨ ਆਉਂਦੇ ਬੇਲੀ, ਬੇਲੀ ਕਲਾਂ, ਬੇਲੀ ਅਟੱਲ, ਗੜ੍ਹ, ...

ਪੂਰੀ ਖ਼ਬਰ »

ਪੈਨਸ਼ਨਰਜ਼ ਮਹਾਸੰਘ ਦੀ ਇਕੱਤਰਤਾ ਹੋਈ

ਮੋਰਿੰਡਾ, 12 ਜੂਨ (ਕੰਗ)-ਪੰਜਾਬ ਰਾਜ ਪੈਨਸ਼ਨ ਮਹਾਸੰਘ/ਸੀਨੀਅਰ ਸਿਟੀਜ਼ਨ ਇਕਾਈ ਮੋਰਿੰਡਾ ਦੀ ਇਕੱਤਰਤਾ ਮਾਸਟਰ ਰਾਮੇਸ਼ਵਰ ਦਾਸ ਦੀ ਪ੍ਰਧਾਨਗੀ ਹੇਠ ਮੋਰਿੰਡਾ ਵਿਖੇ ਹੋਈ | ਜਿਸ ਵਿਚ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਜਲੀ ਮੁਫ਼ਤ ਦਿੰਦੀ ਹੈ ...

ਪੂਰੀ ਖ਼ਬਰ »

ਇੰਡੀਆ ਬੁੱਕ ਆਫ਼ ਰਿਕਾਰਡ ਵਿਚ ਨਾਂਅ ਦਰਜ ਕਰਾਉਣ ਵਾਲੇ ਦੌੜਾਕ ਦਾ ਡੀ.ਸੀ. ਵਲੋਂ ਸਨਮਾਨ

ਰੂਪਨਗਰ, 12 ਜੂਨ (ਸਟਾਫ ਰਿਪੋਰਟਰ)-ਭਾਰਤ ਵਿਚ ਇਕ ਸਾਲ ਦੇ ਸਮੇਂ ਦੌਰਾਨ 51 ਮੈਰਾਥਨ ਦੌੜਾਂ ਦਾ ਰਿਕਾਰਡ ਬਣਾ ਕੇ ਇੰਡੀਆ ਬੁੱਕ ਆਫ਼ ਰਿਕਾਰਡ ਵਿਚ ਆਪਣਾ ਨਾਂਅ ਦਰਜ ਕਰਾਉਣ ਵਾਲੇ ਦੌੜਾਕ ਅਵਤਾਰ ਸਿੰਘ ਭਾਟੀਆ ਨੂੰ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਝਮਲੂਟੀ ਪਿੰਡ ਵਿਚ ਸਰਕਾਰੀ ਟਿਊਬਵੈੱਲ ਦੇ ਖੁੱਲ੍ਹੇ ਛੱਡੇ ਬੋਰ ਕਾਰਨ ਪਿੰਡ ਵਾਸੀਆਂ 'ਚ ਸਹਿਮ

ਸ੍ਰੀ ਚਮਕੌਰ ਸਾਹਿਬ, 12 ਜੂਨ (ਜਗਮੋਹਣ ਸਿੰਘ ਨਾਰੰਗ)-ਸੰਗਰੂਰ ਜ਼ਿਲੇ੍ਹ ਅੰਦਰ ਪਿੰਡ ਭਗਵਾਨਪੁਰ ਦੀ ਘਟਨਾ ਨੇ ਹਰ ਇਨਸਾਨ ਦਾ ਮਨ ਵਲੂੰਧਰ ਦਿੱਤਾ ਹੈ, ਜਿਸ ਤੋਂ ਸਰਕਾਰ ਨੇ ਜਾਗਦਿਆਂ ਪ੍ਰਸ਼ਾਸਨ ਨੂੰ ਹੁਕਮ ਚਾੜ ਦਿੱਤੇ ਪਰ ਅੱਗੇ ਅਜੇ ਅਸਰ ਹੋਇਆ ਲੱਗ ਨਹੀਂ ਰਿਹਾ ...

ਪੂਰੀ ਖ਼ਬਰ »

ਨੰਗਲ ਤਹਿਸੀਲ 'ਚ ਅਸ਼ਟਾਮ ਨਾ ਮਿਲਣ ਕਾਰਨ ਲੋਕ ਹੋ ਰਹੇ ਖੱਜਲ ਖ਼ੁਆਰ

ਨੰਗਲ, 12 ਜੂਨ (ਪ੍ਰੋ: ਅਵਤਾਰ ਸਿੰਘ)-ਨੰਗਲ ਤਹਿਸੀਲ ਵਿਚ ਅਸ਼ਟਾਮ ਨਾ ਮਿਲਣ ਕਾਰਨ ਲੋਕਾਂ ਨੰੂ ਬਹੁਤ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ¢ ਅੱਜ ਪੱਤਰਕਾਰਾਂ ਨੰੂ ਜਾਣਕਾਰੀ ਦਿੰਦੇ ਹੋਏ ਨਰੇਸ਼ ਕੁਮਾਰ ਪੁੱਤਰ ਕਿਸ਼ੋਰੀ ਲਾਲ, ਵਾਸੀ ਭਲਾਣ ਨੇ ਕਿਹਾ ...

ਪੂਰੀ ਖ਼ਬਰ »

ਲਾਪ੍ਰਵਾਹੀ ਕਾਰਨ ਮਰੀਜ਼ ਦੀ ਮੌਤ 'ਤੇ ਡਾਕਟਰਾਂ ਦੀ ਕੀਤੀ ਮਾਰ ਕੁਟਾਈ

ਕੋਲਕਾਤਾ, 12 ਜੂਨ (ਰਣਜੀਤ ਸਿੰਘ ਲੁਧਿਆਣਵੀ)-ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲ 'ਚ ਕਿਸੇ ਮਰੀਜ਼ ਦੀ ਮੌਤ, ਪਰਿਵਾਰ ਵਲੋਂ ਇਲਾਜ 'ਚ ਲਾਪਰਵਾਹੀ ਦਾ ਦੋਸ਼ ਲਾਉਂਦਿਆਂ ਡਾਕਟਰਾਂ ਨਾਲ ਮਾਰ-ਕੁਟਾਈ ਦੀਆਂ ਘਟਨਾਵਾਂ ਪੱਛਮੀ ਬੰਗਾਲ 'ਚ ਆਮ ਹਨ | ਪਰ ਸੋਮਵਾਰ ਦੀ ਰਾਤ ਐਨ.ਆਰ.ਐਸ. ...

ਪੂਰੀ ਖ਼ਬਰ »

ਐਕਸ ਸਰਵਿਸਮੈਨ ਲੀਗ ਐਸੋ: ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 12 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਐਕਸ ਸਰਵਿਸਮੈਨ ਐਸੋਸੀਏਸ਼ਨ (ਅਫ਼ਸਰ ਰੈਂਕ ਤੋਂ ਥੱਲੇ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸੂਬੇਦਾਰ ਅਜੈਬ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਮੂਹ ...

ਪੂਰੀ ਖ਼ਬਰ »

ਚੇਤਿਆਂ 'ਚ ਵਸ ਗਿਆ ਬਹੁਮੰਤਵੀ ਕੈਂਪ

ਨੰਗਲ, 12 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਸਰਕਾਰੀ ਪ੍ਰਾਇਮਰੀ ਸਕੂਲ ਡਬਲ ਈ ਬਲਾਕ 'ਚ ਲਗਾਇਆ ਬਹੁਮੰਤਵੀ ਕੈਂਪ ਅੱਜ ਸਮਾਪਤ ਹੋ ਗਿਆ | ਸਕੂਲ ਮੁਖੀ ਮੈਡਮ ਸ਼ਵੇਤਾ ਅਤੇ ਰੇਨੂੰ ਕੌਸ਼ਲ ਸਟੇਟ ਐਵਾਰਡੀ ਵਲੋਂ ਲਗਾਏ ਇਸ ਕੈਂਪ 'ਚ ਬੱਚਿਆਂ ਨੂੰ ਸੁੰਦਰ ਲਿਖਾਈ, ਮੈਡੀਟੇਸ਼ਨ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX