ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਜੇਠ ਸੰਮਤ 551

ਹਰਿਆਣਾ / ਹਿਮਾਚਲ

ਅਕਾਲੀ ਆਗੂ ਦੇ ਪੁੱਤਰ ਜਸਕੀਰਤ ਸਿੰਘ ਲਹਿਰਾ ਦੀ ਹਾਦਸੇ 'ਚ ਮੌਤ

ਡੇਹਲੋਂ, 12 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਲਹਿਰਾ ਦੇ ਅਕਾਲੀ ਆਗੂ ਤੇ ਸਾਬਕਾ ਕਬੱਡੀ ਖਿਡਾਰੀ ਕੁਲਦੀਪ ਸਿੰਘ ਦੀਪਾ ਲਹਿਰਾ ਦੇ ਨੌਜਵਾਨ ਸਪੁੱਤਰ ਜਸਕੀਰਤ ਸਿੰਘ ਲਹਿਰਾ (18) ਦੀ ਸੜਕ ਹਾਦਸੇ 'ਚ ਮੌਤ ਹੋ ਗਈ | ਜਸਕੀਰਤ ਸਿੰਘ ਬਾਰਵੀਂ ਜਮਾਤ ਦਾ ਵਿਦਿਆਰਥੀ ਸੀ, ਜੋ ...

ਪੂਰੀ ਖ਼ਬਰ »

ਅਕਾਲੀ ਆਗੂ ਦੇ ਪੁੱਤਰ ਜਸਕੀਰਤ ਸਿੰਘ ਲਹਿਰਾ ਦੀ ਹਾਦਸੇ 'ਚ ਮੌਤ

ਡੇਹਲੋਂ, 12 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਲਹਿਰਾ ਦੇ ਅਕਾਲੀ ਆਗੂ ਤੇ ਸਾਬਕਾ ਕਬੱਡੀ ਖਿਡਾਰੀ ਕੁਲਦੀਪ ਸਿੰਘ ਦੀਪਾ ਲਹਿਰਾ ਦੇ ਨੌਜਵਾਨ ਸਪੁੱਤਰ ਜਸਕੀਰਤ ਸਿੰਘ ਲਹਿਰਾ (18) ਦੀ ਸੜਕ ਹਾਦਸੇ 'ਚ ਮੌਤ ਹੋ ਗਈ | ਜਸਕੀਰਤ ਸਿੰਘ ਬਾਰਵੀਂ ਜਮਾਤ ਦਾ ਵਿਦਿਆਰਥੀ ਸੀ, ਜੋ ...

ਪੂਰੀ ਖ਼ਬਰ »

ਘਟਨਾ 'ਤੇ ਬੈਂਸ ਰਾਜਨੀਤੀ ਨਾ ਕਰਨ-ਮਹਿਤਾ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਸੰਗਰੂਰ ਦੇ ਭਗਵਾਨਪੁਰਾ ਇਲਾਕੇ ਵਿਚ ਬੋਰ ਵਿਚ ਡਿੱਗਣ ਕਾਰਨ ਹੋਈ ਮਾਸੂਮ ਬੱਚੇ ਫ਼ਤਹਿਵੀਰ ਸਿੰਘ ਦੀ ਮੌਤ 'ਤੇ ਲੋਕ ਇਨਸਾਫ਼ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ ਰਾਜਨੀਤੀ ਨਾ ਕਰਨ | ਇਹ ਵਿਚਾਰ ਸੀਨੀਅਰ ਕਾਂਗਰਸੀ ਆਗੂ ਪਰਮਿੰਦਰ ...

ਪੂਰੀ ਖ਼ਬਰ »

ਪਟਵਾਰੀ ਦੇ ਕੰਮ 'ਚ ਰੁਕਾਵਟ ਪਾਉਣ ਅਤੇ ਕੁੱਟਮਾਰ ਮਾਮਲੇ 'ਚ ਵਿਅਕਤੀ ਨੂੰ ਕੈਦ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਪਟਵਾਰੀ ਦੇ ਕੰਮਕਾਜ ਵਿਚ ਰੁਕਾਵਟ ਪਾਉਣ ਅਤੇ ਉਸ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਜੱਜ ਪੱਛਮੀਤ ਰਿਸ਼ੀ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਦੋ ਸਾਲ ਕੈਦ ਤੇ 2500 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ...

ਪੂਰੀ ਖ਼ਬਰ »

ਪ.ਸ.ਸ.ਫ. ਵਲੋਂ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਮੀਟਿੰਗ 'ਚ 3 ਪੜਾਵੀ ਸੰਘਰਸ਼ ਦਾ ਐਲਾਨ

ਲੁਧਿਆਣਾ, 12 ਜੂਨ (ਸਲੇਮਪੁਰੀ)-ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈੱਡਰੇਸ਼ਨ (ਪ.ਸ.ਸ.ਫ.) ਦੀ ਮੀਟਿੰਗ ਐਨ.ਆਰ.ਐਮ.ਯੂ. (ਰੇਲਵੇ) ਦੇ ਦਫਤਰ ਲੁਧਿਆਣਾ ਵਿਖੇ ਜਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਔਰਤ ਦੀ ਮੌਤ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੁਝਾਰ ਨਗਰ ਵਿਚ ਸ਼ੱਕੀ ਹਾਲਤ ਵਿਚ ਅੱਗ ਲੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਹਰਪ੍ਰੀਤ ਕੌਰ ਵਜੋਂ ਕੀਤੀ ਗਈ ਹੈ | ਪੁਲਿਸ ...

ਪੂਰੀ ਖ਼ਬਰ »

ਪ੍ਰਬੰਧਕਾਂ ਨੇ ਇਮਾਰਤੀ ਸ਼ਾਖਾ ਵਲੋਂ ਸੀਲ ਅਣਅਧਿਕਾਰਤ ਉਸਾਰੀ ਖੋਲ੍ਹੀ

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਡੀ ਅਧੀਨ ਪੈਂਦੀ ਕਾਲੋਨੀ ਕਿਚਲੂ ਨਗਰ ਦੇ ਰਿਹਾਇਸ਼ੀ ਪਲਾਟ ਵਿਚ ਚੱਲ ਰਿਹਾ ਕੋਚਿੰਗ ਸੈਂਟਰ ਇਮਾਰਤੀ ਸ਼ਾਖਾ ਵਲੋਂ ਮੰਗਲਵਾਰ ਸਵੇਰੇ ਸੀਲ ਕਰ ਦਿੱਤਾ ਗਿਆ, ਪਰੰਤੂ ਥੋੜੀ ਦੇਰ ਬਾਅਦ ਹੀ ਕੋਚਿੰਗ ਸੈਂਟਰ ਦੇ ...

ਪੂਰੀ ਖ਼ਬਰ »

ਅੰਤਰਰਸ਼ਟਰੀ ਸ਼ੈਫ ਮੈਲਿਸਾ ਵਲੋਂ ਰਾਣਾ ਕੂੱਕਿੰਗ ਸਕੂਲ ਲੁਧਿਆਣਾ ਦਾ ਦੌਰਾ

ਜਲੰਧਰ, 12 ਜੂਨ (ਹਰਵਿੰਦਰ ਸਿੰਘ ਫੁੱਲ)-ਉੱਤਰੀ ਭਾਰਤ ਦੇ ਮਸ਼ਹੂਰ ਰਾਣਾ ਕੁਕਿੰਗ ਸਕੂਲ ਜਲੰਧਰ ਦੀ ਲੁਧਿਆਣਾ ਬ੍ਰਾਂਚ ਵਿਖੇ ਬੀਤੇ ਦਿਨੀਂ ਜਰਮਨ ਸ਼ੈਫ ਮੈਲਿਸਾ ਵਾਸੇਮਿਅਰ ਪੁੱਜੇ, ਜਿਨ੍ਹਾਂ ਦਾ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ | ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਵਲੋਂ ਨਿਰੀਖਕ ਅਤੇ ਸੁਪਰਵਾਈਜ਼ਰ 'ਤੇ ਜਬਰੀ ਵਸੂਲੀ ਦਾ ਦੋਸ਼

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 79 ਅਧੀਨ ਪੈਂਦੇ ਇਲਾਕਿਆਂ ਵਿਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਨੇ ਨਗਰ ਨਿਗਮ ਕਮਿਸ਼ਨਰ ਨੂੰ ਭੇਜੀ ਸ਼ਿਕਾਇਤ ਵਿਚ ਦੋਸ਼ ਲਗਾਇਆ ਹੈ ਕਿ ਨੰਬਰਦਾਰ ਅਤੇ ਸਫ਼ਾਈ ਨਿਰੀਖਕ ਕਥਿਤ ਤੌਰ 'ਤੇ ਹਰ ਮਹੀਨੇ ਪੈਸਿਆਂ ਦੀ ...

ਪੂਰੀ ਖ਼ਬਰ »

ਬਾਹਰਲੇ ਸੂਬਿਆਂ ਨੂੰ ਮੁਫ਼ਤ 'ਚ ਲੁਟਾਇਆ ਜਾ ਰਿਹਾ ਪਾਣੀ ਸੂਬੇ ਨੂੰ ਦਿੱਤਾ ਜਾਵੇ-ਲੱਖੋਵਾਲ

ਲੁਧਿਆਣਾ, 12 ਜੂਨ (ਬੀ.ਐਸ.ਬਰਾੜ)-ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਸ਼ਮਸ਼ੇਰ ਸਿੰਘ ਘੜੂੰਆਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਹਰਿੰਦਰ ਸਿੰਘ ਲੱਖੋਵਾਲ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ...

ਪੂਰੀ ਖ਼ਬਰ »

ਬਾਹਰਲੇ ਸੂਬਿਆਂ ਨੂੰ ਮੁਫ਼ਤ 'ਚ ਲੁਟਾਇਆ ਜਾ ਰਿਹਾ ਪਾਣੀ ਸੂਬੇ ਨੂੰ ਦਿੱਤਾ ਜਾਵੇ-ਲੱਖੋਵਾਲ

ਲੁਧਿਆਣਾ, 12 ਜੂਨ (ਬੀ.ਐਸ.ਬਰਾੜ)-ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਸ਼ਮਸ਼ੇਰ ਸਿੰਘ ਘੜੂੰਆਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਹਰਿੰਦਰ ਸਿੰਘ ਲੱਖੋਵਾਲ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ...

ਪੂਰੀ ਖ਼ਬਰ »

ਯਮੁਨਾਨਗਰ ਦੀ ਮੀਟ ਮਾਰਕੀਟ 'ਤੇ ਨਿਗਮ ਦੀ ਟੀਮ ਵਲੋਂ ਅਚਾਨਕ ਛਾਪੇਮਾਰੀ

ਯਮੁਨਾਨਗਰ/ਜਗਾਧਰੀ, 12 ਜੂਨ (ਗਰਦਿਆਲ ਸਿੰਘ ਨਿਮਰ/ਜਗਜੀਤ ਸਿੰਘ)-ਨਗਰ ਨਿਗਮ ਦੀ ਟੀਮ ਵਲੋਂ ਚੀਫ਼ ਸੈਨੇਟਰੀ ਇੰਸਪੈਕਟਰ ਅਨਿਲ ਜੈਨ ਦੀ ਅਗਵਾਈ ਹੇਠ ਯਮੁਨਾਨਗਰ ਦੇ ਇੰਡਸਟਰੀ ਖੇਤਰ ਵਿਚ ਸਥਿਤ ਮੀਟ ਮਾਰਕੀਟ ਵਿਖੇ ਅਚਾਨਕ ਛਾਪਾ ਮਾਰਿਆ ਗਿਆ | ਇਸ ਮੌਕੇ ਨਗਰ ਨਿਗਮ ਦੀ ...

ਪੂਰੀ ਖ਼ਬਰ »

ਕਾਨੂੰਨੀ ਜਾਗਰੂਕਤਾ ਕੈਂਪ ਦੀਆਂ ਤਰੀਕਾਂ ਤੈਅ

ਸਿਰਸਾ, 12 ਜੂਨ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲਾਏ ਜਾਣ ਵਾਲੇ ਕਾਨੂੰਨੀ ਜਾਗਰੂਕਤਾ ਕੈਂਪਾਂ ਦੀਆਂ ਤਰੀਕਾਂ ਤੈਅ ਕਰ ਦਿੱਤੀਆਂ ਗਈਆਂ ਹਨ | ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਤੇ ...

ਪੂਰੀ ਖ਼ਬਰ »

ਖ਼ੁਦ ਹੀ ਬਿਮਾਰ ਹੈ ਕਾਲਾਂਵਾਲੀ ਦਾ ਸਰਕਾਰੀ ਹਸਪਤਾਲ

ਕਾਲਾਂਵਾਲੀ, 12 ਜੂਨ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਸਰਕਾਰ ਭਾਵੇਂ ਸਭ ਨੂੰ ਸਿਹਤ ਸਹੂਲਤਾਂ ਦੇਣ ਦੇ ਦਾਅਵੇ ਕਰ ਕਰੀ ਹੈ ਪਰ ਸੱਚ ਕੁਝ ਹੋਰ ਹੀ ਹੈ | ਜੇਕਰ ਕਿਸੇ ਨੇ ਹਰਿਆਣਾ ਸਰਕਾਰ ਦੇ ਦਾਅਵਿਆਂ ਦਾ ਸੱਚ ਪਤਾ ਕਰਨਾ ਹੋਵੇ ਤਾਂ ਉਹ ਕਾਲਾਂਵਾਲੀ ਦੇ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਦਫ਼ਤਰ ਕੰਪਲੈਕਸ 'ਚੋਂ ਮੋਟਰਸਾਈਕਲ ਚੋਰੀ

ਕਾਲਾਂਵਾਲੀ, 12 ਜੂਨ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਸਬਾ ਔਢਾਂ ਦੇ ਬੀਡੀਪੀਓ ਦਫ਼ਤਰ ਵਿਚ ਖੜ੍ਹੇ ਇੱਕ ਮੋਟਰ-ਸਾਈਕਲ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ | ਥਾਣਾ ਔਢਾਂ ਪੁਲਿਸ ਨੇ ਅਣਪਛਾਤੇ ਵਿਅਕਤੀ ਦੇ ਿਖ਼ਲਾਫ਼ ਮੋਟਰ-ਸਾਈਕਲ ਚੋਰੀ ਦਾ ਕੇਸ ਦਰਜ ...

ਪੂਰੀ ਖ਼ਬਰ »

ਥੇੜ੍ਹ ਤੋਂ ਉੱਜੜੇ ਲੋਕਾਂ ਨੇ ਬੁਨਿਆਦੀ ਸੁਵਿਧਾਵਾਂ ਦੀ ਮੰਗ ਨੂੰ ਲੈ ਕੇ ਮਿੰਨੀ ਸਕੱਤਰੇਤ 'ਚ ਦਿੱਤਾ ਧਰਨਾ

ਸਿਰਸਾ, 12 ਜੂਨ (ਭੁਪਿੰਦਰ ਪੰਨੀਵਾਲੀਆ)- ਬਿਜਲੀ, ਪਾਣੀ, ਸਕੂਲ, ਸਿਹਤ ਸੁਵਿਧਾ ਆਦਿ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਥੇੜ੍ਹ ਤੋਂ ਉਜੜੇ ਲੋਕਾਂ ਨੇ ਅੱਜ ਸਖ਼ਤ ਗਰਮੀ ਵਿਚ ਸਿਖਰ ਦੁਪਹਿਰ ਮਿੰਨੀ ਸਕੱਤਰੇਤ 'ਚ ਪ੍ਰਦਰਸ਼ਨ ਕਰਕੇ ਧਰਨਾ ਦਿੱਤਾ | ਧਰਨੇ ਵਿਚ ਮਹਿਲਾਵਾਂ ਤੇ ...

ਪੂਰੀ ਖ਼ਬਰ »

ਐਮ.ਟੀ.ਪੀ. ਕਿੱਟ ਵੇਚਦੇ ਆਸ਼ਾ ਵਰਕਰ ਅਤੇ ਕਲੀਨਿਕ ਸੰਚਾਲਕ ਕਾਬੂ

ਸਿਰਸਾ, 12 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਸਿਹਤ ਵਿਭਾਗ ਦੀ ਟੀਮ ਨੇ ਹਿਸਾਰ ਰੋਡ ਸਥਿਤ ਖੈਰਪੁਰ ਖੇਤਰ 'ਚੋਂ ਗ਼ੈਰ ਕਾਨੂੰਨੀ ਰੂਪ ਵਿਚ ਐਮ.ਟੀ.ਪੀ. ਕਿੱਟ ਵੇਚਣ ਦੇ ਦੋਸ਼ ਵਿਚ ਇੱਕ ਆਸ਼ਾ ਵਰਕਰ ਅਤੇ ਇੱਕ ਆਰ.ਐਮ.ਪੀ ਕਲੀਨਿਕ ਸੰਚਾਲਕ ਨੂੰ ਕਾਬੂ ਕੀਤਾ ਹੈ | ਸਿਹਤ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਕਾਰਨ ਇਕ ਦੀ ਮੌਤ, ਇਕ ਜ਼ਖ਼ਮੀ

ਜਗਾਧਰੀ, 12 ਜੂਨ (ਜਗਜੀਤ ਸਿੰਘ)-ਪਿੰਡ ਭੰਭੌਲੀ ਦੇ ਨੇੜੇ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਜਖ਼ਮੀ ਹੋ ਗਿਆ | ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਉਪਰੰਤ ਵਾਰਸਾਂ ਦੇ ਸਪੁਰਦ ਕਰ ਦਿੱਤਾ ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਵਿਖੇ ਨੌਜਵਾਨ ਨੇ ਫਾਹਾ ਲਿਆ

ਪਾਉਂਟਾ ਸਾਹਿਬ, 12 ਜੂਨ (ਹਰਬਖ਼ਸ਼ ਸਿੰਘ)-ਪਾਉਂਟਾ ਸਾਹਿਬ ਸ਼ਹਿਰ ਦੀ ਬੀ.ਡੀ.ਓ. ਕਾਲੋਨੀ ਵਿਚ ਇਕ ਨੌਜਵਾਨ 20 ਸਾਲਾ ਲੜਕੇ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ, ਪੰਕਜ ਪੁੱਤਰ ਸੁਰਿੰਦਰ ਸਿੰਘ ਨਿਵਾਸੀ ਪਿੰਡ ਪਭਾਰ, ਤਹਿਸੀਲ ਕਮਰਾਊ, ਜ਼ਿਲ੍ਹਾ ਸਿਰਮੌਰ ਜਿਹੜਾ ਕਿ ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਵਿਖੇ ਗੜੇਮਾਰੀ ਤੇ ਬਾਰਿਸ਼, ਗਰਮੀ ਤੋਂ ਮਿਲੀ ਕੁਝ ਰਾਹਤ

ਪਾਉਂਟਾ ਸਾਹਿਬ (ਨੌਹਰਾਧਾਰ), 12 ਜੂਨ (ਹਰਬਖ਼ਸ਼ ਸਿੰਘ)-ਸਿਰਮੌਰ ਜ਼ਿਲ੍ਹੇ 'ਚ ਉੱਪਰੀ ਪਹਾੜੀ ਇਲਾਕੇ ਵਿਚ ਕਾਫ਼ੀ ਦਿਨਾਂ ਪਿੱਛੋਂ ਅੱੱਜ ਗੜੇਮਾਰੀ ਤੇ ਬਾਰਿਸ਼ ਹੋਈ ਜਿਸ ਨਾਲ ਇਲਾਕੇ ਵਿਚ ਜਿੱਥੇ ਗਰਮੀ ਤੋਂ ਕੁਝ ਰਾਹਤ ਮਿਲੀ ਹੈ ਉੱਥੇ ਨਾਲ ਹੀ ਫਲਾਂ ਦੀ ਫ਼ਸਲ ਨੂੰ ...

ਪੂਰੀ ਖ਼ਬਰ »

ਪ੍ਰੇਮੀ ਨੂੰ ਬਲੈਕਮੇਲ ਕਰਨ ਲਈ ਕੀਤਾ ਤਿੰਨ ਦਿਨਾ ਬੱਚਾ ਚੋਰੀ

ਟੋਹਾਣਾ, 12 ਜੂਨ (ਗੁਰਦੀਪ ਸਿੰਘ ਭੱਟੀ)- ਨਾਗਰਿਕ ਹਸਪਤਾਲ ਫਤਿਹਾਬਾਦ 'ਚੋਂ ਨਵੇ-ਜੰਮੇ ਬੱਚੇ ਨੂੰ ਚੋਰੀ ਕਰਨ ਦਾ ਪੁਲਿਸ ਨੇ ਖ਼ੁਲਾਸਾ ਕਰਦੇ ਹੋਏ ਦੱਸਿਆ ਕਿ ਬੱਚਾ ਚੋਰੀ ਕਰਨ ਲਈ ਨਾਮਜ਼ਦ ਔਰਤ ਸ਼ਰਨਜੀਤ ਨਿਵਾਸੀ ਗੁਰੂ ਨਾਨਕਪੂਰਾ ਕਾਲੋਨੀ ਫਤਿਹਾਬਾਦ ਆਪਣੇ ...

ਪੂਰੀ ਖ਼ਬਰ »

ਡੀ.ਜੀ. ਦੀ ਪਤਨੀ ਨਾਲ ਏ. ਟੀ. ਐਮ. ਠੱਗੀ

ਕੋਲਕਾਤਾ, 12 ਜੂਨ (ਰਣਜੀਤ ਸਿੰਘ ਲੁਧਿਆਣਵੀ)- ਬੰਗਾਲ ਦੇ ਡੀ.ਜੀ. ਦੀ ਪਤਨੀ ਏਟੀਐਮ ਘੋਟਾਲਾ ਕਰਨ ਵਾਲਿਆਂ ਦੇ ਜਾਲ 'ਚ ਫਸ ਗਈ ਅਤੇ ਡੈਬਿਟ ਕਾਰਡ ਦਾ ਪਿਨ ਨੰਬਰ ਪੁੱਛ ਕੇ ਪੰਜ ਵਾਰ 'ਚ ਇਕ ਲੱਖ 22 ਹਜ਼ਾਰ ਰੁਪਏ ਉਨ੍ਹਾਂ ਦੇ ਬੈਂਕ ਅਕਾਊਾਟ 'ਚੋਂ ਕੱਢ ਲਏ | ਸੂਤਰਾਂ ਨੇ ਦੱਸਿਆ ...

ਪੂਰੀ ਖ਼ਬਰ »

ਡਾਕਟਰਾਂ ਦੀ ਹੜਤਾਲ ਕਾਰਨ ਹਜ਼ਾਰਾਂ ਮਰੀਜ਼ ਪ੍ਰੇਸ਼ਾਨ

ਕੋਲਕਾਤਾ, 12 ਜੂਨ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ ਦੇ ਐਸਐਸਕੇਐਮ, ਐਨਆਰਐਸ, ਸੇਠ ਸੰਭੂ ਨਾਥ ਪੰਡਿਤ ਹਸਪਤਾਲ ਸਮੇਤ ਕਈ ਮੁੱ ਖ ਸਰਕਾਰੀ ਹਸਪਤਾਲਾਂ 'ਚ ਰੋਜ਼ਾਨਾ 30-40 ਹਜ਼ਾਰ ਮਰੀਜ਼ ਆਊਟਡੋਰ 'ਚ ਇਲਾਜ ਲਈ ਆਉਂਦੇ ਹਨ | ਇਸ ਦੇ ਨਾਲ ਹੀ ਸਾਰੇ ਬੰਗਾਲ 'ਚ ਲੱਖਾਂ ਦੀ ...

ਪੂਰੀ ਖ਼ਬਰ »

ਪਿੰਡ ਭਾਵਦੀਨ ਤੇ ਖਾਰੀਆਂ 'ਚ ਲੱਖਾਂ ਦੀ ਚੋਰੀ, ਪੁਲਿਸ ਵਲੋਂ ਕੇਸ ਦਰਜ

ਸਿਰਸਾ, 12 ਜੂਨ (ਭੁਪਿੰਦਰ ਪੰਨੀਵਾਲੀਆ)-ਪਿੰਡ ਭਾਵਦੀਨ ਤੇ ਖਾਰੀਆਂ 'ਚੋਂ ਲੱਖਾਂ ਰੁਪਏ ਦੀ ਚੋਰੀ ਦੇ ਮਾਮਲੇ ਸਾਹਮਣੇ ਆਏ ਹਨ | ਪੁਲਿਸ ਨੇ ਮਕਾਨ ਮਾਲਕਾਂ ਦੀ ਸ਼ਿਕਾਇਤ 'ਤੇ ਪਰਚਾ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਥਾਣਾ ਡਿੰਗ ਵਿਚ ਦਰਜ ਕਰਵਾਈ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਸੈਮੀਨਾਰ 15 ਨੂੰ

ਕੋਲਕਾਤਾ, 12 ਜੂਨ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ ਦੀ ਅਲੀਪੁਰ ਸਥਿਤ ਨੈਸ਼ਨਲ ਲਾਈਬ੍ਰੇਰੀ 'ਚ 15 ਜੂਨ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫਿਲਾਸਫੀ ਨੂੰ ਲੈ ਕੇ ਸੈਮੀਨਾਰ ਕਰਵਾਇਆ ਦਾ ਰਿਹਾ ਹੈ | ਪਹਿਲੇ ਗੁਰੂ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਹ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਖੁੱਲ੍ਹੇ ਬੋਰਵੈੱਲ ਦੀ ਸੂਚਨਾ ਦੇਣ ਦੇ ਹੁਕਮ

ਰੂਪਨਗਰ, 12 ਜੂਨ (ਸਟਾਫ ਰਿਪੋਰਟਰ)-ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਨੇ ਜ਼ਿਲ੍ਹ•ੇ ਵਿਚ ਖੁੱਲ੍ਹੇ ਬੋਰਵੈੱਲਾਂ ਦੀ ਜਾਣਕਾਰੀ ਦੇਣ ਦੇ ਹੁਕਮ ਜਾਰੀ ਕੀਤੇ ਹਨ ਅਤੇ ਲੋਕਾਂ ਨੂੰ ਸੂਚਿਤ ਕੀਤਾ ਕਿ ਕੋਈ ਵੀ ਖੁੱਲ੍ਹਾ ਬੋਰਵੈੱਲ ਮੌਜੂਦ ਨਹੀਂ ਹੋਣਾ ਚਾਹੀਦਾ | ਜੇਕਰ ...

ਪੂਰੀ ਖ਼ਬਰ »

ਭਾਈ ਜੈਤਾ ਜੀ ਸਿਵਲ ਹਸਪਤਾਲ ਦਾ 'ਓਟ ਸੈਂਟਰ' ਭਟਕੇ ਲੋਕਾਂ ਲਈ ਹੋ ਰਿਹਾ ਵਰਦਾਨ ਸਾਬਤ

ਸ੍ਰੀ ਅਨੰਦਪੁਰ ਸਾਹਿਬ, 12 ਜੂਨ (ਕਰਨੈਲ ਸਿੰਘ)-ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਚਲ ਰਿਹਾ 'ਓਟ ਸੈਂਟਰ' ਭਟਕੇ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | ਜ਼ਿਲ੍ਹੇ ਭਰ 'ਚੋਂ ਕਾਰਗੁਜ਼ਾਰੀ ਪੱਖੋਂ ਮੋਹਰੀ ਬਣਿਆ ਇਹ ਸੈਂਟਰ 'ਚ ਹੁਣ ਤੱਕ 250 ਤੋਂ ਵੱਧ ਉਨ੍ਹਾਂ ...

ਪੂਰੀ ਖ਼ਬਰ »

ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰਜ਼ ਯੂਨੀਅਨ ਸਬ ਯੂਨਿਟ ਚੀਕਾ ਦੀ ਬੈਠਕ ਹੋਈ

ਗੂਹਲਾ ਚੀਕਾ, 12 ਜੂਨ (ਓ.ਪੀ. ਸੈਣੀ)-ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰਜ਼ ਯੂਨੀਅਨ ਸਬੰਧਿਤ ਸਰਵ ਕਰਮਚਾਰੀ ਸੰਘ ਸਬ ਯੂਨਿਟ ਚੀਕਾ ਦੀ ਇੱਕ ਬੈਠਕ 33 ਕੇ.ਵੀ. ਬਿਜਲੀ ਬੋਰਡ ਚੀਕਾ ਦੇ ਵਿਹੜੇ ਵਿਖੇ ਹੋਈ | ਬੈਠਕ ਦੀ ਪ੍ਰਧਾਨਗੀ ਸਬ ਯੂਨਿਟ ਪ੍ਰਧਾਨ ਬਲਜਿੰਦਰ ਸੀੜਾ ਨੇ ...

ਪੂਰੀ ਖ਼ਬਰ »

6 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਕਾਲਾਂਵਾਲੀ, 12 ਜੂਨ (ਭੁਪਿੰਦਰ ਪੰਨੀਵਾਲੀਆ)- ਥਾਣਾ ਕਾਲਾਂਵਾਲੀ ਪੁਲਿਸ ਨੇ ਗਸ਼ਤ ਵਿਚ ਚੈਕਿੰਗ ਦੇ ਦੌਰਾਨ ਪਿੰਡ ਕੇਵਲ ਖੇਤਰ ਤੋਂ ਇੱਕ ਨੌਜਵਾਨ ਨੂੰ 6 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਫੜੇ ਗਏ ...

ਪੂਰੀ ਖ਼ਬਰ »

ਕੌਮਾਂਤਰੀ ਯੋਗ ਦਿਵਸ 21 ਨੂੰ

ਨਰਾਇਣਗੜ੍ਹ, 12 ਜੂਨ (ਪੀ ਸਿੰਘ)-ਉਪ ਮੰਡਲ 'ਚ ਕੌਮਾਂਤਰੀ ਯੋਗ ਦਿਵਸ 21 ਜੂਨ ਨੂੰ ਨਰਾਇਣਗੜ੍ਹ ਦੇ ਸਰਕਾਰੀ ਕਾਲਜ ਵਿਖੇ ਮਨਾਇਆ ਜਾਵੇਗਾ | ਇਸ ਬਾਰੇ ਜਾਣਕਾਰੀ ਦਿੰਦਿਆਂ ਐੱਸ. ਡੀ. ਐੱਮ. ਆਦਿੱਤੀ ਨੇ ਦੱਸਿਆ ਕਿ ਇਸੇ ਸਬੰਧ ਵਿਚ ਸਾਰੇ ਵਿਭਾਗਾਂ ਦੇ ਅਧਿਕਾਰੀਆਂ, ਧਾਰਮਿਕ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ 15 ਸੀਟਾਂ 'ਤੇ ਦਾਅਵੇਦਾਰੀ ਕੀਤੀ ਪੇਸ਼ : ਅਜਰਾਨਾ

ਸ਼ਾਹਬਾਦ ਮਾਰਕੰਡਾ, 12 ਜੂਨ (ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਰਿਆਣਾ ਨੇ ਲੋਕ ਸਭਾ ਚੋਣਾਂ ਦੌਰਾਨ ਜਿਸ ਤਰ੍ਹਾਂ ਭਾਜਪਾ ਦਾ ਖੱੁਲ੍ਹ ਕੇ ਸਮਰਥਨ ਕੀਤਾ ਸੀ, ਉਸੇ ਤਰਜ 'ਤੇ ਅਕਤੂਬਰ ਮਹੀਨੇ ਵਿਚ ਸੂਬੇ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਭਾਜਪਾ ਦਾ ਸਾਥ ਦਿੱਤਾ ਜਾਵੇਗਾ ਅਤੇ ਵੱਡੀ ਜਿੱਤ ਨਾਲ ਹਰਿਆਣਾ ਵਿਚ ਮੁੜ ਤੋਂ ਭਾਜਪਾ ਦੀ ਸਰਕਾਰ ਬਣਾਈ ਜਾਵੇਗੀ | ਇਹ ਦਾਅਵਾ ਸ਼੍ਰੋਮਣੀ ਅਕਾਲੀ ਦਲ ਦੀ ਹਰਿਆਣਾ ਇਕਾਈ ਦੇ ਬੁਲਾਰੇ ਕੰਵਲਜੀਤ ਸਿੰਘ ਅਜਰਾਨਾ ਨੇ ਸਥਾਨਕ ਦੇਵੀ ਮੰਦਰ ਰੋਡ 'ਤੇ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਕਿਹਾ ਕਿ ਸਮਾਂ ਬਹੁਤ ਘੱਟ ਹੈ, ਇਸ ਲਈ ਬਿਨਾਂ ਕਿਸੇ ਦੇਰੀ ਦੇ ਆਪਣੇ-ਆਪਣੇ ਹਲਕਿਆਂ ਵਿਚ ਪ੍ਰਚਾਰ-ਪ੍ਰਸਾਰ ਦੀ ਕਮਾਨ ਸੰਭਾਲ ਲਈ ਜਾਵੇ ਅਤੇ ਟੀਚੇ ਅਨੁਸਾਰ 80 ਸੀਟਾਂ 'ਤੇ ਜਿੱਤ ਹਾਸਲ ਕਰਨੀ ਹੈ | ਇਸ ਦੇ ਨਾਲ ਹੀ ਅਜਰਾਨਾ ਨੇ ਕਿਹਾ ਕਿ ਬੀਤੇ ਹਫ਼ਤੇ ਚੰਡੀਗੜ੍ਹ ਵਿਖੇ ਸੀਨੀਅਰ ਅਕਾਲੀ ਆਗੂਆਂ ਦੀ ਮੀਟਿੰਗ ਹੋਈ ਸੀ, ਜਿਸ ਦੌਰਾਨ ਕਿਹਾ ਗਿਆ ਸੀ ਕਿ ਹਰਿਆਣਾ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਸਮਰਥਨ ਦੇ ਕੇ 10 ਦੀਆਂ 10 ਸੀਟਾਂ 'ਤੇ ਭਾਜਪਾ ਦੀ ਜਿੱਤ ਵਿਚ ਅਹਿਮ ਭੂਮਿਕਾ ਨਿਭਾਈ ਸੀ | ਲੋਕ ਸਭਾ ਚੋਣਾਂ ਵਿਚ ਹੋਏ ਸਮਝੌਤੇ ਅਨੁਸਾਰ ਹੁਣ ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਨੇ 15 ਸੀਟਾਂ 'ਤੇ ਦਾਅਵੇਦਾਰੀ ਕੀਤੀ ਹੈ ਅਤੇ ਇਸ ਸਬੰਧੀ ਮਤਾ ਪਾਸ ਕਰਕੇ ਭਾਜਪਾ ਕੋਲ ਭੇਜਿਆ ਗਿਆ ਹੈ | ਅਕਾਲੀ ਆਗੂ ਦਾ ਕਹਿਣਾ ਹੈ ਕਿ ਹਰਿਆਣਾ ਵਿਚ ਪੰਜਾਬੀਆਂ ਦਾ 28 ਸੀਟਾਂ ਉੱਤੇ ਪ੍ਰਭਾਵ ਹੈ | ਅਜਰਾਨਾ ਨੇ ਕਿਹਾ ਕਿ ਅਕਾਲੀ ਲੀਡਰਾਂ ਵਲੋਂ ਭੇਜੇ ਗਏ ਮਤੇ 'ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਜੋ ਵੀ ਫ਼ੈਸਲਾ ਲੈਣਗੇ, ਉਹ ਸਾਨੂੰ ਮਨਜੂਰ ਹੋਵੇਗਾ | ਉਨ੍ਹਾਂ ਅੱਗੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ 14 ਜੂਨ ਨੂੰ ਕੁਰੂਕਸ਼ੇਤਰ ਵਿਖੇ ਭਾਜਪਾ ਅਤੇ ਅਕਾਲੀ ਵਰਕਰਾਂ ਦਾ ਧੰਨਵਾਦ ਕਰਨ ਲਈ ਆ ਰਹੇ ਹਨ | ਇਸ ਲਈ ਸ਼ਾਹਬਾਦ ਹਲਕੇ ਤੋਂ ਵੱਧ ਤੋਂ ਵੱਧ ਪਾਰਟੀ ਵਰਕਰ ਮੁੱਖ ਮੰਤਰੀ ਦੇ ਸਵਾਗਤ ਲਈ ਕੁਰੂਕਸ਼ੇਤਰ ਵਿਖੇ ਪਹੁੰਚਣ | ਇਸ ਮੌਕੇ ਪਾਰਟੀ ਦੇ ਅਹੁਦੇਦਾਰਾਂ ਨੇ ਕੰਵਲਜੀਤ ਸਿੰਘ ਅਜਰਾਨਾ ਦਾ ਸਵਾਗਤ ਕਰਦੇ ਹੋਏ ਭਰੋਸਾ ਦਿੱਤਾ ਕਿ ਪਾਰਟੀ ਹਾਈਕਮਾਨ ਦਾ ਜੋ ਵੀ ਆਦੇਸ਼ ਹੋਵੇਗਾ, ਅਸੀਂ ਉਸ ਨੂੰ ਪ੍ਰਵਾਨ ਕਰਾਂਗੇ ਅਤੇ ਉਸ 'ਤੇ ਫੱੁਲ ਚੜ੍ਹਾਵਾਂਗੇ | ਇਸ ਮੌਕੇ ਪਾਰਟੀ ਦੇ ਸਟੇਟ ਸਕੱਤਰ ਜਗੀਰ ਸਿੰਘ ਮੱਦੀਪੁਰ ਅਤੇ ਜਸਪਾਲ ਸਿੰਘ ਜੰਦੇੜੀ, ਬੀ. ਸੀ. ਸੈਲ ਦੇ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਸ਼ਿੰਗਾਰੀ ਅਤੇ ਸ਼ਹਿਰੀ ਪ੍ਰਧਾਨ ਜਸਬੀਰ ਸਿੰਘ, ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਚੁੱਘ, ਹਰਚਰਨ ਸਿੰਘ ਖਾਲਸਾ, ਸ਼ਹਿਰੀ ਪ੍ਰਧਾਨ ਮਨਜੀਤ ਸਿੰਘ, ਕਰਤਾਰ ਸਿੰਘ ਦਾਮਲੀ, ਸੁਖਵੰਤ ਸਿੰਘ ਬੱਗੀ, ਇੰਦਰਜੀਤ ਸਿੰਘ ਸੱਗੂ, ਜਗਦੇਵ ਸਿੰਘ ਗਾਬਾ, ਹਰਜੀਤ ਸਿੰਘ ਰਾਣਾ, ਸੁਰਿੰਦਰ ਸਿੰਘ ਹੰਸ ਆਦਿ ਅਕਾਲੀ ਆਗੂ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੇ ਅਧਿਕਾਰੀਆਂ ਅੱਗੇ ਦੁਖੜੇ ਰੋਏ

ਸਿਰਸਾ, 12 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਪੰਚਾਇਤ ਭਵਨ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਰੈਣੂ ਬਾਨਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੇ ਆਪਣੇ-ਆਪਣੇ ਵਾਰਡਾਂ ਦੀਆਂ ...

ਪੂਰੀ ਖ਼ਬਰ »

ਗਊ ਵੰਸ਼ ਦੀ ਢੋਆ-ਢੁਆਈ 'ਤੇ ਅਸਲ੍ਹਾ ਡਿਪੂ ਬਰਸਟ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਪਟਿਆਲਾ, 12 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਦੀ ਹੱਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪੂਰਨ ਪਾਬੰਦੀ ਲਗਾਈ ਹੈ | ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸਿਰਸਾ ਦੇ ਨਵੇਂ ਆਏ ਡੀ.ਸੀ. ਨੇ ਅਹੁਦਾ ਸੰਭਾਲਦਿਆਂ ਹੀ ਲਈ ਹੜ੍ਹ ਰੋਕੂ ਪ੍ਰਬੰਧਾਂ ਦੀ ਜਾਣਕਾਰੀ

ਸਿਰਸਾ, 12 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਨਵੇਂ ਆਏ ਡੀ.ਸੀ. ਅਸ਼ੋਕ ਕੁਮਾਰ ਗਰਗ ਨੇ ਅੱਜ ਆਪਣਾ ਅਹੁਦਾ ਸੰਭਾਲਦਿਆਂ ਹੀ ਘੱਗਰ ਨਾਲੀ ਦੇ ਸੰਭਾਵਿਤ ਹੜ੍ਹ ਰੋਕੂ ਕੀਤੇ ਗਏ ਪ੍ਰਬੰਧਾਂ ਅਤੇ ਜ਼ਿਲ੍ਹੇ ਵਿਚ ਚੱਲ ਰਹੀ ਮਨਰੇਗਾ ਸਕੀਮ ਬਾਰੇ ਜਾਣਕਾਰੀ ਹਾਸਿਲ ਕੀਤੀ ...

ਪੂਰੀ ਖ਼ਬਰ »

ਡਿਪਟੀ ਚੀਫ਼ ਇੰਜੀਨੀਅਰ ਨੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ

ਨੰਗਲ, 12 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਡਿਪਟੀ ਚੀਫ਼ ਇੰਜੀਨੀਅਰ ਭਾਖੜਾ ਬਿਆਸ ਪ੍ਰਬੰਧ ਬੋਰਡ ਹੁਸਨ ਲਾਲ ਕੰਬੋਜ ਨੇ ਅੱਜ ਨੰਗਲ 'ਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੰਗਲ ਨੂੰ ਹੋਰ ...

ਪੂਰੀ ਖ਼ਬਰ »

ਵਣ ਵਿਭਾਗ ਨੇ ਸਤਲੁਜ ਦਰਿਆ 'ਚ 170 ਏਕੜ ਦੇ ਕਰੀਬ ਜ਼ਮੀਨ ਤੋਂ ਕਬਜ਼ੇ ਹਟਾਏ

ਬੇਲਾ, 12 ਜੂਨ (ਮਨਜੀਤ ਸਿੰਘ ਸੈਣੀ)-ਸਤਲੁਜ ਦਰਿਆ ਵਿਚ ਵਣ ਵਿਭਾਗ ਦੀ ਹਜ਼ਾਰਾਂ ਹੈਕਟੇਅਰ ਜ਼ਮੀਨ ਤੇ ਲੋਕਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਉਣ ਦੀ ਚਲਾਈ ਮੁਹਿੰਮ ਤਹਿਤ ਬਲਾਕ ਸ੍ਰੀ ਚਮਕੌਰ ਸਾਹਿਬ ਅਧੀਨ ਆਉਂਦੇ ਬੇਲੀ, ਬੇਲੀ ਕਲਾਂ, ਬੇਲੀ ਅਟੱਲ, ਗੜ੍ਹ, ...

ਪੂਰੀ ਖ਼ਬਰ »

ਪੈਨਸ਼ਨਰਜ਼ ਮਹਾਸੰਘ ਦੀ ਇਕੱਤਰਤਾ ਹੋਈ

ਮੋਰਿੰਡਾ, 12 ਜੂਨ (ਕੰਗ)-ਪੰਜਾਬ ਰਾਜ ਪੈਨਸ਼ਨ ਮਹਾਸੰਘ/ਸੀਨੀਅਰ ਸਿਟੀਜ਼ਨ ਇਕਾਈ ਮੋਰਿੰਡਾ ਦੀ ਇਕੱਤਰਤਾ ਮਾਸਟਰ ਰਾਮੇਸ਼ਵਰ ਦਾਸ ਦੀ ਪ੍ਰਧਾਨਗੀ ਹੇਠ ਮੋਰਿੰਡਾ ਵਿਖੇ ਹੋਈ | ਜਿਸ ਵਿਚ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਜਲੀ ਮੁਫ਼ਤ ਦਿੰਦੀ ਹੈ ...

ਪੂਰੀ ਖ਼ਬਰ »

ਇੰਡੀਆ ਬੁੱਕ ਆਫ਼ ਰਿਕਾਰਡ ਵਿਚ ਨਾਂਅ ਦਰਜ ਕਰਾਉਣ ਵਾਲੇ ਦੌੜਾਕ ਦਾ ਡੀ.ਸੀ. ਵਲੋਂ ਸਨਮਾਨ

ਰੂਪਨਗਰ, 12 ਜੂਨ (ਸਟਾਫ ਰਿਪੋਰਟਰ)-ਭਾਰਤ ਵਿਚ ਇਕ ਸਾਲ ਦੇ ਸਮੇਂ ਦੌਰਾਨ 51 ਮੈਰਾਥਨ ਦੌੜਾਂ ਦਾ ਰਿਕਾਰਡ ਬਣਾ ਕੇ ਇੰਡੀਆ ਬੁੱਕ ਆਫ਼ ਰਿਕਾਰਡ ਵਿਚ ਆਪਣਾ ਨਾਂਅ ਦਰਜ ਕਰਾਉਣ ਵਾਲੇ ਦੌੜਾਕ ਅਵਤਾਰ ਸਿੰਘ ਭਾਟੀਆ ਨੂੰ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਝਮਲੂਟੀ ਪਿੰਡ ਵਿਚ ਸਰਕਾਰੀ ਟਿਊਬਵੈੱਲ ਦੇ ਖੁੱਲ੍ਹੇ ਛੱਡੇ ਬੋਰ ਕਾਰਨ ਪਿੰਡ ਵਾਸੀਆਂ 'ਚ ਸਹਿਮ

ਸ੍ਰੀ ਚਮਕੌਰ ਸਾਹਿਬ, 12 ਜੂਨ (ਜਗਮੋਹਣ ਸਿੰਘ ਨਾਰੰਗ)-ਸੰਗਰੂਰ ਜ਼ਿਲੇ੍ਹ ਅੰਦਰ ਪਿੰਡ ਭਗਵਾਨਪੁਰ ਦੀ ਘਟਨਾ ਨੇ ਹਰ ਇਨਸਾਨ ਦਾ ਮਨ ਵਲੂੰਧਰ ਦਿੱਤਾ ਹੈ, ਜਿਸ ਤੋਂ ਸਰਕਾਰ ਨੇ ਜਾਗਦਿਆਂ ਪ੍ਰਸ਼ਾਸਨ ਨੂੰ ਹੁਕਮ ਚਾੜ ਦਿੱਤੇ ਪਰ ਅੱਗੇ ਅਜੇ ਅਸਰ ਹੋਇਆ ਲੱਗ ਨਹੀਂ ਰਿਹਾ ...

ਪੂਰੀ ਖ਼ਬਰ »

ਨੰਗਲ ਤਹਿਸੀਲ 'ਚ ਅਸ਼ਟਾਮ ਨਾ ਮਿਲਣ ਕਾਰਨ ਲੋਕ ਹੋ ਰਹੇ ਖੱਜਲ ਖ਼ੁਆਰ

ਨੰਗਲ, 12 ਜੂਨ (ਪ੍ਰੋ: ਅਵਤਾਰ ਸਿੰਘ)-ਨੰਗਲ ਤਹਿਸੀਲ ਵਿਚ ਅਸ਼ਟਾਮ ਨਾ ਮਿਲਣ ਕਾਰਨ ਲੋਕਾਂ ਨੰੂ ਬਹੁਤ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ¢ ਅੱਜ ਪੱਤਰਕਾਰਾਂ ਨੰੂ ਜਾਣਕਾਰੀ ਦਿੰਦੇ ਹੋਏ ਨਰੇਸ਼ ਕੁਮਾਰ ਪੁੱਤਰ ਕਿਸ਼ੋਰੀ ਲਾਲ, ਵਾਸੀ ਭਲਾਣ ਨੇ ਕਿਹਾ ...

ਪੂਰੀ ਖ਼ਬਰ »

ਲਾਪ੍ਰਵਾਹੀ ਕਾਰਨ ਮਰੀਜ਼ ਦੀ ਮੌਤ 'ਤੇ ਡਾਕਟਰਾਂ ਦੀ ਕੀਤੀ ਮਾਰ ਕੁਟਾਈ

ਕੋਲਕਾਤਾ, 12 ਜੂਨ (ਰਣਜੀਤ ਸਿੰਘ ਲੁਧਿਆਣਵੀ)-ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲ 'ਚ ਕਿਸੇ ਮਰੀਜ਼ ਦੀ ਮੌਤ, ਪਰਿਵਾਰ ਵਲੋਂ ਇਲਾਜ 'ਚ ਲਾਪਰਵਾਹੀ ਦਾ ਦੋਸ਼ ਲਾਉਂਦਿਆਂ ਡਾਕਟਰਾਂ ਨਾਲ ਮਾਰ-ਕੁਟਾਈ ਦੀਆਂ ਘਟਨਾਵਾਂ ਪੱਛਮੀ ਬੰਗਾਲ 'ਚ ਆਮ ਹਨ | ਪਰ ਸੋਮਵਾਰ ਦੀ ਰਾਤ ਐਨ.ਆਰ.ਐਸ. ...

ਪੂਰੀ ਖ਼ਬਰ »

ਐਕਸ ਸਰਵਿਸਮੈਨ ਲੀਗ ਐਸੋ: ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 12 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਐਕਸ ਸਰਵਿਸਮੈਨ ਐਸੋਸੀਏਸ਼ਨ (ਅਫ਼ਸਰ ਰੈਂਕ ਤੋਂ ਥੱਲੇ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸੂਬੇਦਾਰ ਅਜੈਬ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਮੂਹ ...

ਪੂਰੀ ਖ਼ਬਰ »

ਚੇਤਿਆਂ 'ਚ ਵਸ ਗਿਆ ਬਹੁਮੰਤਵੀ ਕੈਂਪ

ਨੰਗਲ, 12 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਸਰਕਾਰੀ ਪ੍ਰਾਇਮਰੀ ਸਕੂਲ ਡਬਲ ਈ ਬਲਾਕ 'ਚ ਲਗਾਇਆ ਬਹੁਮੰਤਵੀ ਕੈਂਪ ਅੱਜ ਸਮਾਪਤ ਹੋ ਗਿਆ | ਸਕੂਲ ਮੁਖੀ ਮੈਡਮ ਸ਼ਵੇਤਾ ਅਤੇ ਰੇਨੂੰ ਕੌਸ਼ਲ ਸਟੇਟ ਐਵਾਰਡੀ ਵਲੋਂ ਲਗਾਏ ਇਸ ਕੈਂਪ 'ਚ ਬੱਚਿਆਂ ਨੂੰ ਸੁੰਦਰ ਲਿਖਾਈ, ਮੈਡੀਟੇਸ਼ਨ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX