ਤਾਜਾ ਖ਼ਬਰਾਂ


ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ...
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਹਾੜ ਸੰਮਤ 551
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਕੈਪਟਨ, ਮਮਤਾ ਤੇ ਚੰਦਰਸ਼ੇਖ਼ਰ ਰਾਓ ਨਹੀਂ ਪਹੁੰਚੇ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖ਼ਰ ਰਾਓ ਨੇ ਮੀਟਿੰਗ 'ਚ ਸ਼ਿਰਕਤ ਨਹੀਂ ਕੀਤੀ | ਤੇਲੰਗਾਨਾ ਦੇ ਮੁੱਖ ਮੰਤਰੀ ਆਪਣੇ ਅਭਿਲਾਸ਼ੀ 80 ਹਜ਼ਾਰ ਕਰੋੜ ਦੀ ...

ਪੂਰੀ ਖ਼ਬਰ »

ਸਕੂਲਾਂ ਦੀ ਹਦੂਦ 'ਚ ਵਰਦੀਆਂ ਤੇ ਕਿਤਾਬਾਂ ਦੀ ਵਿਕਰੀ 'ਤੇ ਰੋਕ

ਵਿਜੇ ਇੰਦਰ ਸਿੰਗਲਾ ਸਕੂਲੀ ਵਰਦੀ ਦੇ ਰੰਗਾਂ ਤੇ ਡਿਜ਼ਾਇਨਾਂ 'ਚ ਤਿੰਨ ਸਾਲ ਤੋਂ ਪਹਿਲਾਂ ਨਹੀਂ ਕੀਤੀ ਜਾਵੇਗੀ ਤਬਦੀਲੀ ਨਿੱਜੀ ਸਕੂਲਾਂ ਨੂੰ ਬੋਰਡ ਵਲੋਂ ਪ੍ਰਵਾਨਿਤ ਕਿਤਾਬਾਂ ਦੀ ਸੂਚੀ ਸਕੂਲ ਦੀ ਵੈੱਬਸਾਈਟ 'ਤੇ ਅਪਲੋਡ ਕਰਨ ਦੇ ਨਿਰਦੇਸ਼ ਚੰਡੀਗੜ੍ਹ, 15 ਜੂਨ ...

ਪੂਰੀ ਖ਼ਬਰ »

ਕੇਂਦਰ ਨੇ ਹੜਤਾਲ ਤੇ ਸਿਆਸੀ ਹਿੰਸਾ ਮਾਮਲੇ 'ਚ ਮਮਤਾ ਤੋਂ ਮੰਗੀ ਰਿਪੋਰਟ

ਨਵੀਂ ਦਿੱਲੀ, 15 ਜੂਨ (ਏਜੰਸੀ)- ਪੱਛਮੀ ਬੰਗਾਲ 'ਚ ਡਾਕਟਰਾਂ ਵਲੋਂ ਕੀਤੀ ਜਾ ਰਹੀ ਹੜਤਾਲ ਅਤੇ ਸੂਬੇ 'ਚ ਜਾਰੀ ਰਾਜਨੀਤਿਕ ਹਿੰਸਾ ਦੇ ਮਾਮਲੇ 'ਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੱਛਮੀ ਬੰਗਾਲ ਸਰਕਾਰ ਤੋਂ ਰਿਪੋਰਟ ਮੰਗੀ ਹੈ | ਰਿਪੋਰਟ 'ਚ ਦਾਅਵਾ ਕੀਤਾ ਗਿਆ ਹੈ ਕਿ ਪਿਛਲੇ ...

ਪੂਰੀ ਖ਼ਬਰ »

ਮਮਤਾ ਨੇ ਮੰਨੀਆਂ ਡਾਕਟਰਾਂ ਦੀਆਂ ਮੰਗਾਂ

ਕੋਲਕਾਤਾ, 15 ਜੂਨ (ਰਣਜੀਤ ਸਿੰਘ ਲੁਧਿਆਣਵੀ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਹੜਤਾਲ 'ਤੇ ਗਏ ਡਾਕਟਰਾਂ ਦੀਆਂ ਸਾਰੀਆਂ ਮੰਗਾਂ ਮੰਨਦੇ ਹੋਏ ਉਨ੍ਹਾਂ ਨੂੰ ਫਿਰ ਤੋਂ ਕੰਮ ਕਰਨ ਦੀ ਅਪੀਲ ਕੀਤੀ ਹੈ | ਮੁੱਖ ਮੰਤਰੀ ਨੇ ਹਿੰਸਾ ਦੀ ਘਟਨਾ ਨੂੰ ...

ਪੂਰੀ ਖ਼ਬਰ »

ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਮਾਮਲੇ 'ਚ ਕਾਂਗਰਸੀ ਕੌ ਾਸਲਰ ਗਿ੍ਫ਼ਤਾਰ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਬੂੜਾ ਗੁੱਜਰ ਰੋਡ 'ਤੇ ਪੈਸਿਆਂ ਦੇ ਲੈਣ-ਦੇਣ ਸਬੰਧੀ ਔਰਤ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਨੇ ਕਾਂਗਰਸੀ ਕੌਾਸਲਰ ਰਾਕੇਸ਼ ਚੌਧਰੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ...

ਪੂਰੀ ਖ਼ਬਰ »

ਸੀਨੀਅਰ ਪੁਲਿਸ ਅਧਿਕਾਰੀ ਤੇ ਐਸ.ਐਚ.ਓ. ਤਲਬ

ਚੰਡੀਗੜ੍ਹ, 15 ਜੂਨ (ਵਿਕਰਮਜੀਤ ਸਿੰਘ ਮਾਨ)-ਮੁਕਤਸਰ 'ਚ ਕਾਂਗਰਸੀ ਕੌਾਸਲਰ ਦੇ ਭਰਾ ਵਲੋਂ ਮਹਿਲਾ ਨਾਲ ਬੁਰੀ ਤਰ੍ਹਾਂ ਕੁੱਟਮਾਰ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਗੰਭੀਰ ਨੋਟਿਸ ਲਿਆ ਹੈ | ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਚੰਡੀਗੜ੍ਹ ...

ਪੂਰੀ ਖ਼ਬਰ »

ਮੈਕਸੀਕੋੋ ਸਰਹੱਦ ਨੇੜੇ ਲੂ ਲੱਗਣ ਨਾਲ ਪੰਜਾਬੀ ਬੱਚੀ ਦੀ ਮੌਤ

ਹਿਊਸਟਨ, 15 ਜੂਨ (ਏਜੰਸੀ)-ਅਮਰੀਕਾ-ਮੈਕਸੀਕੋ ਸਰਹੱਦ ਨੇੜੇ ਪੈਂਦੇ ਐਰੀਜ਼ੋਨਾ ਰੇਗਿਸਤਾਨ 'ਚ ਇਕ 6 ਸਾਲਾ ਪੰਜਾਬੀ ਬੱਚੀ ਗੁਰਪ੍ਰੀਤ ਕੌਰ ਦੀ ਲੂ ਲੱਗਣ ਨਾਲ ਉਸ ਸਮੇਂ ਮੌਤ ਹੋ ਗਈ, ਜਦੋਂ ਉਸ ਦੀ ਮਾਂ ਉਸ ਨੂੰ ਛੱਡ ਕੇ ਪਾਣੀ ਦੀ ਭਾਲ 'ਚ ਗਈ | ਅਮਰੀਕੀ ਅਧਿਕਾਰੀਆਂ ਨੇ ਇਸ ...

ਪੂਰੀ ਖ਼ਬਰ »

ਅੱਤਵਾਦ ਏਸ਼ੀਆ 'ਚ ਸਭ ਤੋਂ ਗੰਭੀਰ ਖ਼ਤਰਾ-ਐਸ. ਜੈਸ਼ੰਕਰ

ਤਜ਼ਾਕਿਸਤਾਨ 'ਚ 'ਸੀ.ਆਈ.ਸੀ.ਏ.' ਦੀ 5ਵੀਂ ਕਾਨਫ਼ਰੰਸ ਨੂੰ ਕੀਤਾ ਸੰਬੋਧਨ ਦੁਸ਼ਾਂਬੇ, 15 ਜੂਨ (ਏਜੰਸੀ)-ਅੱਜ ਸਨਿਚਰਵਾਰ ਨੂੰ ਇੱਥੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਕਿ ਅੱਤਵਾਦ ਏਸ਼ੀਆ ਦੇ ਲੋਕਾਂ ਲਈ ਸਭ ਤੋਂ ਗੰਭੀਰ ਖ਼ਤਰਾ ਹੈ ਅਤੇ ਅੱਤਵਾਦੀਆਂ ਤੇ ਉਨ੍ਹਾਂ ...

ਪੂਰੀ ਖ਼ਬਰ »

ਭਾਰਤ ਨੇ ਅਮਰੀਕਾ ਦੇ 28 ਉਤਪਾਦਾਂ 'ਤੇ ਕਸਟਮ ਡਿਊਟੀ ਵਧਾਈ

ਨਵੀਂ ਦਿੱਲੀ, 15 ਜੂਨ (ਏਜੰਸੀ)-ਅਮਰੀਕਾ ਵਲੋਂ ਭਾਰਤੀ ਉਤਪਾਦਾਂ ਜਿਵੇਂ ਕਿ ਸਟੀਲ ਅਤੇ ਅਲੂਮੀਨੀਅਮ 'ਤੇ ਟੈਰਿਫ਼ ਦਰਾਂ ਵਧਾਏ ਜਾਣ ਦੇ ਜਵਾਬ 'ਚ ਭਾਰਤ ਨੇ ਵੀ ਬਦਾਮ, ਦਾਲਾਂ ਅਤੇ ਅਖ਼ਰੋਟ ਸਮੇਤ ਲਗਪਗ 28 ਅਮਰੀਕੀ ਉਤਪਾਦਾਂ 'ਤੇ ਕਸਟਮ ਡਿਊਟੀ ਵਧਾਉਣ ਦਾ ਐਲਾਨ ਕੀਤਾ ਹੈ | ...

ਪੂਰੀ ਖ਼ਬਰ »

ਏ.ਐਨ.-32 ਹਾਦਸਾ

ਜਾਂਚ ਕਰਕੇ ਯਕੀਨੀ ਬਣਾਵਾਂਗੇ ਕਿ ਮੁੜ ਅਜਿਹਾ ਹਾਦਸਾ ਨਾ ਵਾਪਰੇ- ਧਨੋਆ


ਹੈਦਰਾਬਾਦ, 15 ਜੂਨ (ਏਜੰਸੀ)-ਹਵਾਈ ਸੈਨਾ ਦੇ ਮੁਖੀ ਬੀ. ਐਸ. ਧਨੋਆ ਨੇ ਕਿਹਾ ਕਿ ਹਵਾਈ ਸੈਨਾ ਅਰੁਣਾਚਲ ਪ੍ਰਦੇਸ਼ ਵਿਚ ਹਾਲ ਹੀ 'ਚ ਹਾਦਸਾਗ੍ਰਸਤ ਹੋਏ ਏ. ਐਨ-32 ਜਹਾਜ਼ ਦੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾ ਕੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਅਜਿਹਾ ਹਾਦਸਾ ਮੁੜ ਨਾ ਵਾਪਰੇ | ਉਨ੍ਹਾਂ ਦੀ ਇਹ ਟਿੱਪਣੀ ਅਰੁਣਾਚਲ ਪ੍ਰਦੇਸ਼ 'ਚ ਹਵਾਈ ਸੈਨਾ ਦੇ ਜਹਾਜ਼ ਦਾ ਮਲਬਾ ਮਿਲਣ ਦੇ ਕੁਝ ਦਿਨ ਬਾਅਦ ਆਈ ਹੈ | ਹਵਾਈ ਸੈਨਾ ਮੁਖੀ ਧਨੋਆ ਨੇ ਹੈਦਰਾਬਾਦ ਨੇੜੇ ਡੁੰਡੀਗਲ ਵਿਖੇ ਹਵਾਈ ਸੈਨਾ ਅਕੈਡਮੀ 'ਚ ਸੰਯੁਕਤ ਸਨਾਤਕ ਪਰੇਡ ਤੋਂ ਅਲੱਗ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਾਨੂੰ 'ਫਲਾਈਟ ਡਾਟਾ ਰਿਕਾਰਡਰ' ਅਤੇ 'ਕਾਕਪਿਟ ਵਾਇਸ ਰਿਕਾਰਡਰ' ਮਿਲ ਗਿਆ ਹੈ | ਅਸੀਂ ਹਾਦਸੇ ਦੇ ਕਾਰਨਾਂ ਸਬੰਧੀ ਜਾਂਚ ਕਰਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਮੁੜ ਅਜਿਹਾ ਹਾਦਸਾ ਨਾ ਵਾਪਰੇ | ਪੱਤਰਕਾਰਾਂ ਦੇ ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਅਰੁਣਾਚਲ ਪ੍ਰਦੇਸ਼ 'ਚ ਕਈ ਇਲਾਕਿਆਂ ਜ਼ਿਆਦਾਤਰ ਸਮਾਂ ਬੱਦਲ ਛਾਏ ਰਹਿੰਦੇ ਹਨ ਅਤੇ ਜਦੋਂ ਤੁਸੀਂ ਉਸ ਖੇਤਰ 'ਚ ਬੱਦਲਾਂ ਵਾਲੇ ਅਜਿਹੇ ਮੌਸਮ 'ਚ ਉਡਾਣ ਭਰਦੇ ਹੋ ਤਾਂ ਉਥੇ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ | ਰੂਸੀ ਮੂਲ ਦਾ ਇਹ ਜਹਾਜ਼ 3 ਜੂਨ ਦੀ ਦੁਪਹਿਰ ਨੂੰ ਅਸਾਮ ਦੇ ਜੋਰਹਾਟ ਤੋਂ ਅਰੁਣਾਚਲ ਪ੍ਰਦੇਸ਼ ਦੇ ਮੇਂਚੁਕਾ ਲਈ ਉਡਾਣ ਭਰਨ ਦੇ ਕਰੀਬ 33 ਮਿੰਟ ਬਾਅਦ ਲਾਪਤਾ ਹੋ ਗਿਆ ਸੀ |
ਖਰਾਬ ਮੌਸਮ ਕਾਰਨ ਲਾਸ਼ਾਂ ਨੂੰ ਲੱਭਣ 'ਚ ਰੁਕਾਵਟ
ਈਟਾਨਗਰ, (ਏਜੰਸੀ)-ਖੇਤਰ 'ਚ ਖਰਾਬ ਮੌਸਮ ਕਾਰਨ ਹਵਾਈ ਹਾਦਸੇ 'ਚ ਮਾਰੇ ਗਏ 13 ਵਿਅਕਤੀਆਂ 'ਚੋਂ 6 ਦੀਆਂ ਲਾਸ਼ਾਂ ਲੱਭਣ 'ਚ ਮੁਸ਼ਕਲ ਆ ਰਹੀ ਹੈ | ਹਵਾਈ ਸੈਨਾ ਦੇ ਬੁਲਾਰੇ ਨੇ ਦੱਸਿਆ ਕਿ ਵੀਰਵਾਰ ਨੂੰ ਜਾਂਚ ਆਪ੍ਰੇਸ਼ਨ ਦੌਰਾਨ 7 ਲਾਸ਼ਾਂ ਨੂੰ ਲੱਭ ਲਿਆ ਸੀ | ਹੁਣ ਜਦੋਂ ਮੌਸਮ ਠੀਕ ਹੁੰਦਾ ਹੈ ਤਾਂ ਦੁਬਾਰਾ ਭਾਲ ਸ਼ੁਰੂ ਕਰ ਦਿੱਤੀ ਜਾਵੇਗੀ | ਵਿੰਗ ਕਮਾਂਡਰ ਪੁਨੀਤ ਚੱਡਾ ਨੇ ਦੱਸਿਆ ਕਿ ਹਵਾਈ ਸੈਨਾ ਮਿ੍ਤਕਾਂ ਦੇ ਪਰਿਵਾਰਾਂ ਨਾਲ ਲਗਾਤਾਰ ਸੰਪਰਕ 'ਚ ਹੈ ਅਤੇ ਉਨ੍ਹਾਂ ਨੂੰ ਹਰ ਸਥਿਤੀ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਬੰਗਾਲ 'ਚ 3 ਤਿ੍ਣਮੂਲ ਕਾਰਕੁਨਾਂ ਦੀ ਹੱਤਿਆ

ਕੋਲਕਾਤਾ, 15 ਜੂਨ (ਰਣਜੀਤ ਸਿੰਘ ਲੁਧਿਆਣਵੀ)- ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਚ ਤਿੰਨ ਤਿ੍ਣਮੂਲ ਕਾਰਕੁਨਾਂ ਦੀ ਸਨਿੱਚਰਵਾਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ | ਇਸ ਘਟਨਾ 'ਚ ਇਕ ਹੋਰ ਜ਼ਖ਼ਮੀ ਹੋ ਗਿਆ | ਤਿ੍ਣਮੂਲ ਨੇ ਦੋਸ਼ ਲਾਇਆ ਹੈ ਕਿ ...

ਪੂਰੀ ਖ਼ਬਰ »

ਏਮਜ਼ ਤੇ ਸਫ਼ਦਰਜੰਗ ਦੇ ਡਾਕਟਰਾਂ ਨੇ ਹੜਤਾਲ ਵਾਪਸ ਲਈ

ਨਵੀਂ ਦਿੱਲੀ, (ਏਜੰਸੀ)- ਦਿੱਲੀ ਏਮਜ਼ ਦੇ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਨੇ ਪੱਛਮੀ ਬੰਗਾਲ ਦੇ ਪ੍ਰਦਰਸ਼ਨਕਾਰੀ ਡਾਕਟਰਾਂ ਦੇ ਸਮਰਥਨ 'ਚ ਐਲਾਨੀ ਆਪਣੀ ਇਕ ਦਿਨਾ ਹੜਤਾਲ ਸਨਿਚਰਵਾਰ ਨੂੰ ਵਾਪਸ ਲੈ ਲਈ | ਫ਼ੈਸਲੇ ਦਾ ਐਲਾਨ ਕਰਦੇ ਹੋਏ ਆਰ.ਡੀ.ਏ. ਨੇ ਪੱਛਮੀ ਬੰਗਾਲ ...

ਪੂਰੀ ਖ਼ਬਰ »

ਸਿੱਖ ਕਤਲੇਆਮ ਮਾਮਲਾ

ਸਿਰਸਾ ਵਲੋਂ ਕਮਲ ਨਾਥ ਿਖ਼ਲਾਫ਼ ਜਾਂਚ ਨਵੇਂ ਸਿਰੇ ਤੋਂ ਸ਼ੁਰੂ ਹੋਣ ਦਾ ਦਾਅਵਾ

ਨਵੀਂ ਦਿੱਲੀ, 15 ਜੂਨ (ਜਗਤਾਰ ਸਿੰਘ)- ਗ੍ਰਹਿ ਮੰਤਰਾਲੇ ਨੇ 1984 ਸਿੱਖ ਕਤਲੇਆਮ ਦੇ ਬੰਦ ਹੋਏ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਕਮਲ ਨਾਥ ਿਖ਼ਲਾਫ਼ ਨਵੇਂ ਸਿਰੇ ਤੋਂ ...

ਪੂਰੀ ਖ਼ਬਰ »

ਮਿਰਚ-ਮਸਾਲਾ

ਤ੍ਰਿਦੀਬ ਰਮਨ

ਪਹਿਲੇ ਦਰਜੇ ਦੀਆਂ ਟਿਕਟਾਂ ਨੂੰ ਲੈ ਕੇ ਰਾਹੁਲ 'ਤੇ ਸਰਕਾਰ ਦੀ ਨਜ਼ਰ

ਆਪਣੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਰਾਹੁਲ ਗਾਂਧੀ ਦੀ ਨਾਰਾਜ਼ਗੀ ਘੱਟ ਹੋਣ ਦਾ ਨਾਂਅ ਨਹੀਂ ਲੈ ਰਹੀ | ਉਹ ਇਸ ਗੱਲ 'ਤੇ ਅੜੇ ਹੋਏ ਹਨ ਕਿ ਉਨ੍ਹਾਂ ਦੀ ਥਾਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਕਿਸੇ ਹੋਰ ਨੂੰ ਸੌਾਪੀ ਜਾਵੇ | ਦੋ ਕਾਰਜਕਾਰੀ ਪ੍ਰਧਾਨ ਬਣਾਉਣ ਦਾ ...

ਪੂਰੀ ਖ਼ਬਰ »

ਜਦੋਂ ਪੀ.ਕੇ. ਨੂੰ ਮਿਲਣ ਪਹੁੰਚੀ ਪਿ੍ਯੰਕਾ

ਜਦੋਂ ਤੋਂ ਆਂਧਰਾ 'ਚ ਜਗਨ ਨੂੰ ਵੱਡੀ ਜਿੱਤ ਮਿਲੀ ਹੈ, ਚੋਣ ਰਣਨੀਤੀ ਦੇ ਮਾਹਿਰ ਪ੍ਰਸ਼ਾਂਤ ਕਿਸ਼ੋਰ ਦੀ ਗੱਡੀ ਨੇ ਰਫ਼ਤਾਰ ਫੜ ਲਈ ਹੈ | ਪਹਿਲੇ ਮਮਤਾ ਬੈਨਰਜੀ ਦਾ ਸੱਦਾ ਆਇਆ ਤੇ ਕਹਿੰਦੇ ਹਨ ਕਿ ਮਮਤਾ ਨੇ ਬੰਗਾਲ ਦੀ ਚੋਣ ਰਣਨੀਤੀ ਉਲੀਕਣ ਦਾ ਕੰਮ ਪੀ.ਕੇ. ਨੂੰ ਸੌਾਪ ...

ਪੂਰੀ ਖ਼ਬਰ »

ਨਾਂਹ ਕਰ ਸਕਦੇ ਹਨ ਨਿਤਿਸ਼

ਸਿਆਸੀ ਧੁਰੰਦਰ ਨਿਤਿਸ਼ ਆਪਣੇ ਬਾਗੀ ਤੇਵਰਾਂ ਨਾਲ ਨਜ਼ਰ ਆ ਰਹੇ ਹਨ | ਉਨ੍ਹਾਂ ਪਾਰਟੀ ਆਗੂਆਂ ਤੇ ਕਾਰਕੁੰਨਾਂ ਨੂੰ ਹੁਣ ਤੋਂ ਹੀ ਬਿਹਾਰ ਵਿਧਾਨ ਸਭਾ ਦੀਆਂ ਚੋਣਾਂ ਲਈ ਜੁੱਟ ਜਾਣ ਲਈ ਕਿਹਾ ਹੈ | ਜਿਨ੍ਹਾਂ ਹਲਕਿਆਂ ਤੋਂ ਭਾਜਪਾ ਜੇਤੂ ਹੈ, ਉੱਥੇ ਵੀ ਨਿਤਿਸ਼ ਦੀ ਪਾਰਟੀ ...

ਪੂਰੀ ਖ਼ਬਰ »

ਕਲਰਾਜ ਦਾ ਕੱਲ੍ਹ ਤੇ ਅੱਜ

ਨਵੇਂ ਰਾਜਪਾਲਾਂ ਦੀਆਂ ਨਿਯੁਕਤੀਆਂ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ | ਕਿਆਸਾਂ ਵਿਚਾਲੇ ਸਾਬਕਾ ਕੇਂਦਰੀ ਮੰਤਰੀ ਤੇ ਯੂ.ਪੀ. ਭਾਜਪਾ ਦੇ ਸੀਨੀਅਰ ਆਗੂ ਕਲਰਾਜ ਮਿਸ਼ਰਾ ਪਿਛਲੇ ਦਿਨੀਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਪੁੱਜੇ ਤੇ ਅਪੀਲ ਕੀਤੀ ਕਿ ਉਹ ਵੀ ...

ਪੂਰੀ ਖ਼ਬਰ »

ਸੰਘ ਦਾ ਈਦ ਮਿਲਣ

ਸੰਘ ਸਮਰਥਕ ਮੁਸਲਿਮ ਰਾਸ਼ਟਰੀ ਮੰਚ ਨੇ ਪਿਛਲੇ ਮੰਗਲਵਾਰ 'ਪਾਰਲੀਮੈਂਟ ਅਨੈਕਸੀ' 'ਚ ਈਦ ਮਿਲਣ ਸਮਾਗਮ ਕੀਤਾ, ਜਿਸ 'ਚ ਵੱਡੇ ਪੱਧਰ 'ਤੇ ਮੁਸਲਿਮ ਦੇਸ਼ਾਂ ਦੇ ਰਾਜਦੂਤਾਂ ਨੂੰ ਸੱਦਾ ਭੇਜਿਆ ਗਿਆ ਸੀ | ਇਸ ਤੋਂ ਇਲਾਵਾ ਬੁੱਧੀਜੀਵੀਆਂ, ਪੱਤਰਕਾਰਾਂ ਤੇ ਮੰਤਰੀਆਂ ਨੇ ਵੀ ...

ਪੂਰੀ ਖ਼ਬਰ »

ਮੁਲਾਇਮ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਯੋਗੀ

ਮੁਲਾਇਮ ਸਿੰਘ ਯਾਦਵ ਦੇ ਗੰਭੀਰ ਬਿਮਾਰ ਹੋਣ ਦੀ ਖਬਰ ਫ਼ੈਲਦੇ ਹੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਨੇ ਅਖਿਲੇਸ਼ ਨੂੰ ਫ਼ੋਨ ਲਗਾਇਆ ਤੇ ਮੁਲਾਇਮ ਦਾ ਹਾਲ-ਚਾਲ ਪੁੱਛਿਆ | ਅਖਿਲੇਸ਼ ਨਾਲ ਗੱਲਬਾਤ ਕਰਨ ਤੋਂ ਬਾਅਦ ਉਹ ਕਾਹਲ ਨਾਲ ਆਪਣੇ ਲਾਮ-ਲਸ਼ਕਰ ਸਮੇਤ ਦਿੱਲੀ ...

ਪੂਰੀ ਖ਼ਬਰ »

ਨਾਇਡੂ 'ਤੇ ਸਰਕਾਰ ਦੀ ਟੇਢੀ ਨਜ਼ਰ

ਮੋਦੀ ਸਰਕਾਰ ਦੀ ਆਂਧਰਾ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਜਗਨ ਮੋਹਨ ਰੈਡੀ ਨਾਲ ਖੂਬ ਬਣ ਰਹੀ ਹੈ | ਇੱਥੋਂ ਤੱਕ ਜਗਨ ਦੀ ਪਾਰਟੀ ਨੂੰ ਲੋਕ ਸਭਾ ਦੇ ਡਿਪਟੀ ਸਪੀਕਰ ਦੇ ਅਹੁਦੇ ਦੀ ਵੀ ਪੇਸ਼ਕਸ਼ ਹੋਈ ਹੈ ਤੇ ਆਂਧਰਾ ਪ੍ਰਦੇਸ਼ ਦੀਆਂ ਲੋਕ ਭਲਾਈ ਯੋਜਨਾਵਾਂ ਲਈ ਵੀ ਕੇਂਦਰ ...

ਪੂਰੀ ਖ਼ਬਰ »

...ਅਤੇ ਅੰਤ 'ਚ

ਨਿਤਿਸ਼ ਦੇ ਬਦਲੇ ਤੇਵਰ ਵੇਖ ਕੇ ਪਿਛਲੇ ਦਿਨੀਂ ਰਾਮ ਵਿਲਾਸ ਪਾਸਵਾਨ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਤੇ ਕਿਹਾ ਕਿ ਨਿਤਿਸ਼ ਨੂੰ ਛੱਡਣਾ ਠੀਕ ਨਹੀਂ ਹੋਵੇਗਾ, ਇਸ ਨਾਲ ਲਾਲੂ ਦੀ ਪਾਰਟੀ ਲਈ ਬਿਹਾਰ ਦਾ ਰਸਤਾ ਖੁੱਲ੍ਹ ਸਕਦਾ ਹੈ | ਸੂਤਰਾਂ ਦੀ ਮੰਨੀਏ ਤਾਂ ਉੱਥੇ ਹੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX