ਤਾਜਾ ਖ਼ਬਰਾਂ


ਕੇਜਰੀਵਾਲ ਨੇ 12ਵੀਂ ਜਮਾਤ ਦੇ ਨਤੀਜਿਆਂ 'ਤੇ ਜਤਾਈ ਖ਼ੁਸ਼ੀ
. . .  20 minutes ago
ਨਵੀਂ ਦਿੱਲੀ, 14 ਜੁਲਾਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬਾ ਸਰਕਾਰ ਦੇ ਸਕੂਲਾਂ ਦੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ 'ਤੇ ਖ਼ੁਸ਼ੀ ਜਤਾਉਂਦਿਆਂ ਕਿਹਾ ਕਿ 98 ਫ਼ੀਸਦੀ...
ਮੈਟਰੋ ਪ੍ਰਾਜੈਕਟ 'ਚ ਕੰਮ ਰਹੇ 80 ਤੋਂ ਵਧੇਰੇ ਮਜ਼ਦੂਰਾਂ ਨੂੰ ਹੋਇਆ ਕੋਰੋਨਾ
. . .  30 minutes ago
ਬੈਂਗਲੁਰੂ, 14 ਜੁਲਾਈ- ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਦੇ ਨਾਗਵਾਰਾ 'ਚ ਨੰਮਾ ਮੈਟਰੋ ਫ਼ੇਜ਼ ਦੋ ਦੇ ਗੋਟੀਗੇਰੇ ਲੇਨ ਲਈ ਕੰਮ ਕਰਨ ਵਾਲੇ 80 ਤੋਂ ਵਧੇਰੇ ਮਜ਼ਦੂਰਾਂ...
ਗਹਿਲੋਤ ਨੇ ਰਾਜਪਾਲ ਕਲਰਾਜ ਮਿਸ਼ਰ ਨਾਲ ਕੀਤੀ ਮੁਲਾਕਾਤ
. . .  35 minutes ago
ਜੈਪੁਰ, 14 ਜੁਲਾਈ- ਰਾਜਸਥਾਨ 'ਚ ਜਾਰੀ ਸਿਆਸੀ ਘਮਸਾਣ ਵਿਚਾਲੇ ਅੱਜ ਸੂਬੇ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਵਲੋਂ ਰਾਜ ਭਵਨ ਵਿਖੇ...
ਖਮਾਣੋਂ : ਕੋਰੋਨਾ ਕਾਰਨ ਪ੍ਰਾਈਵੇਟ ਹਸਪਤਾਲ/ਕਲੀਨਿਕ ਅਤੇ ਗੈਰ ਮਾਨਤਾ ਪ੍ਰਾਪਤ ਮੈਡੀਕਲ ਪ੍ਰੈਕਟੀਸ਼ੀਨਅਰ ਨੂੰ ਹਦਾਇਤਾਂ ਜਾਰੀ
. . .  39 minutes ago
ਖਮਾਣੋਂ, 14 ਜੁਲਾਈ (ਮਨਮੋਹਣ ਸਿੰਘ ਕਲੇਰ)- ਸਬ ਡਵੀਜ਼ਨ ਮੈਜਿਸਟ੍ਰੇਟ ਖਮਾਣੋਂ ਪਰਮਜੀਤ ਸਿੰਘ (ਪੀ. ਸੀ. ਐੱਸ.) ਨੇ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਅੱਜ ਇੱਕ ਲਿਖਤੀ ਪੱਤਰ ਜਾਰੀ...
ਰਾਜਸਥਾਨ ਦੇ ਉਪ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਗਏ ਸਚਿਨ ਪਾਇਲਟ
. . .  38 minutes ago
ਨਵੀਂ ਦਿੱਲੀ, 14 ਜੁਲਾਈ- ਸਚਿਨ ਪਾਇਲਟ ਨੂੰ ਰਾਜਸਥਾਨ ਦੇ ਉਪ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ...
ਅਕਾਲੀ ਦਲ ਦੇ ਕਹਿਣ 'ਤੇ ਮਿਲੀ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ- ਜਾਖੜ
. . .  about 1 hour ago
ਚੰਡੀਗੜ੍ਹ, 14 ਜੁਲਾਈ (ਸੁਰਿੰਦਰਪਾਲ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਲੀਨ ਜਾਖੜ ਵਲੋਂ ਅੱਜ ਬੇਅਦਬੀ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ...
ਥੜ੍ਹੀ ਨੂੰ ਲੈ ਕੇ ਹੋਈ ਲੜਾਈ 'ਚ ਪੰਜ ਜ਼ਖ਼ਮੀ
. . .  about 1 hour ago
ਚੋਗਾਵਾ, 14 ਜੁਲਾਈ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਬਲਾਕ ਚੋਗਾਵਾ ਅਧੀਨ ਆਉਂਦੇ ਪਿੰਡ ਕੋਹਾਲਾ ਵਿਖੇ ਘਰ ਅੱਗੇ ਬਣਾਈ ਗਈ ਥੜ੍ਹੀ ਨੂੰ ਲੈ ਕੇ ਹੋਈ ਲੜਾਈ 'ਚ 5 ਵਿਅਕਤੀਆਂ ਦੇ...
ਜੈਪੁਰ : ਬੈਠਕ 'ਚ ਵਿਧਾਇਕਾਂ ਨੇ ਸਚਿਨ ਪਾਇਲਟ ਨੂੰ ਪਾਰਟੀ 'ਚੋਂ ਹਟਾਉਣ ਦੀ ਕੀਤੀ ਮੰਗ
. . .  about 1 hour ago
ਜੈਪੁਰ, 14 ਜੁਲਾਈ- ਜੈਪੁਰ ਦੇ ਫੇਅਰਮੋਂਟ ਹੋਟਲ 'ਚ ਚੱਲ ਰਹੀ ਕਾਂਗਰਸ ਵਿਧਾਇਕ ਦਲ (ਸੀ. ਐੱਲ. ਪੀ.) ਦੀ ਬੈਠਕ 'ਚ ਹਾਜ਼ਰ 102 ਵਿਧਾਇਕਾਂ ਨੇ ਸਰਬ ਸੰਮਤੀ ਨਾਲ ਮੰਗ ਕੀਤੀ ਹੈ ਕਿ...
ਲਦਾਖ਼ ਵਿਖੇ ਭਾਰਤ-ਚੀਨ ਵਿਚਾਲੇ ਕੋਰ ਕਮਾਂਡਰ ਪੱਧਰ ਦੀ ਬੈਠਕ ਜਾਰੀ
. . .  about 1 hour ago
ਲੇਹ, 14 ਜੁਲਾਈ- ਭਾਰਤ ਅਤੇ ਚੀਨ ਵਿਚਾਲੇ ਕੋਰ ਕਮਾਂਡਰ ਪੱਧਰ ਦੀ ਬੈਠਕ ਅੱਜ ਪੂਰਬੀ ਲਦਾਖ਼ ਦੇ ਚੁਸ਼ੁਲ 'ਚ ਚੱਲ ਰਹੀ ਹੈ। ਇਸ ਤੋਂ ਪਹਿਲਾਂ ਵੀ ਦੋਹਾਂ ਦੇਸ਼ਾਂ ਵਿਚਾਲੇ...
ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਲੋਕ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ- ਐੱਸ. ਐੱਸ. ਪੀ. ਦੁੱਗਲ
. . .  about 2 hours ago
ਜੰਡਿਆਲਾ ਗੁਰੂ, 14 ਜੁਲਾਈ (ਰਣਜੀਤ ਸਿੰਘ ਜੋਸਨ)- ਐੱਸ. ਐੱਸ. ਪੀ. ਅੰਮ੍ਰਿਤਸਰ (ਦਿਹਾਤੀ) ਵਿਕਰਮਜੀਤ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ. ਐੱਸ. ਪੀ. ਜੰਡਿਆਲਾ ਗੁਰੂ ਮਨਜੀਤ ਸਿੰਘ ਦੇ...
ਕਾਂਗਰਸ ਵਿਧਾਇਕ ਦਲ ਦੀ ਬੈਠਕ ਜੈਪੁਰ 'ਚ ਸ਼ੁਰੂ
. . .  about 2 hours ago
ਜੈਪੁਰ, 14 ਜੁਲਾਈ- ਰਾਜਸਥਾਨ 'ਚ ਕਾਂਗਰਸ ਵਿਧਾਇਕ ਦਲ (ਸੀ. ਐੱਲ. ਪੀ.) ਦੀ ਬੈਠਕ ਜੈਪੁਰ ਦੇ ਫੇਅਰਮੋਂਟ ਹੋਟਲ 'ਚ ਸ਼ੁਰੂ ਹੋ ਚੁੱਕੀ ਹੈ। ਦੱਸਿਆ ਜਾ...
ਸੀ. ਬੀ. ਐੱਸ. ਈ. ਵਲੋਂ ਭਲਕੇ ਐਲਾਨੇ ਜਾਣਗੇ 10ਵੀਂ ਜਮਾਤ ਦੇ ਨਤੀਜੇ
. . .  about 2 hours ago
ਨਵੀਂ ਦਿੱਲੀ, 14 ਜੁਲਾਈ- ਸੀ. ਬੀ. ਐੱਸ. ਈ. ਵਲੋਂ ਭਲਕੇ 10ਵੀਂ ਜਮਾਤ ਦੇ ਨਤੀਜੇ ਐਲਾਨੇ ਜਾਣਗੇ। ਇਸ ਸੰਬੰਧੀ ਜਾਣਕਾਰੀ ਕੇਂਦਰੀ ਮੰਤਰੀ ਡਾ. ਰਮੇਸ਼ ਪੋਖਰੀਆਲ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹੜਾ
. . .  about 2 hours ago
ਅੰਮ੍ਰਿਤਸਰ, 14 ਜੁਲਾਈ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਹਾਜ਼ਰੀਆਂ ਭਰਨ ਲਈ ਪਹੁੰਚੀਆਂ। ਇਸ ਦੌਰਾਨ...
ਸਾਊਦੀ ਅਰਬ 'ਚ ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦੀ ਮ੍ਰਿਤਕ ਦੇਹ ਪਿੰਡ ਛਾਪਾ ਪੁੱਜੀ
. . .  about 2 hours ago
ਮਹਿਲ ਕਲਾਂ, 14 ਜੁਲਾਈ (ਅਵਤਾਰ ਸਿੰਘ ਅਣਖੀ)- ਸਾਊਦੀ ਅਰਬ 'ਚ ਮੌਤ ਦਾ ਸ਼ਿਕਾਰ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਛਾਪਾ ਦੇ ਕਿਸਾਨ ਪਰਿਵਾਰ ਨਾਲ ਸੰਬੰਧਿਤ ਨੌਜਵਾਨ ਦੀ ਮ੍ਰਿਤਕ ਦੇਹ ਅੱਜ ਪਿੰਡ ਛਾਪਾ...
ਮੁੱਖ ਮੰਤਰੀ ਦੇ ਹੁਕਮਾਂ ਦੀਆਂ ਸ਼ਰੇਆਮ ਧੱਜੀਆਂ ਉਡਾ ਕੇ ਕਰਵਾਈ ਜਾ ਰਹੀ ਹੈ ਟਾਂਡਾ ਸਹਿਕਾਰੀ ਸਭਾ ਦੀ ਚੋਣ
. . .  about 2 hours ago
ਟਾਂਡਾ ਉੜਮੁੜ, 14 ਜੁਲਾਈ (ਦੀਪਕ ਬਹਿਲ)- ਮੁੱਖ ਮੰਤਰੀ ਪੰਜਾਬ ਵਲੋਂ ਕੋਵਿਡ-19 ਦੇ ਮੱਦੇਨਜ਼ਰ ਜਾਰੀ ਕੀਤੀਆਂ ਗਾਈਡ ਲਾਈਨਾਂ ਦੀਆਂ ਧੱਜੀਆਂ ਉਡਾ ਰਿਹਾ ਹੈ ਸਰਕਾਰ ਦਾ ਸਹਿਕਾਰਤਾ ਵਿਭਾਗ...
ਡੇਰਾਬੱਸੀ : ਪਿੰਡ ਜਵਾਹਰਪੁਰ ਦੇ ਦੁਕਾਨਦਾਰ ਦੀ ਕੋਰੋਨਾ ਕਾਰਨ ਮੌਤ
. . .  about 3 hours ago
ਡੇਰਾਬੱਸੀ, 14 ਜੁਲਾਈ (ਗੁਰਮੀਤ ਸਿੰਘ)- ਡੇਰਾਬੱਸੀ ਖੇਤਰ ਦੇ ਪਿੰਡ ਜਵਾਹਰਪੁਰ 'ਚ ਕੋਰੋਨਾ ਪੀੜਤ 48 ਸਾਲਾ ਮੁਹੰਮਦ ਸੁਲੇਮਾਨ ਨਾਮਕ ਦੁਕਾਨਦਾਰ ਦੀ ਅੱਜ ਮੌਤ ਹੋ ਗਈ ਹੈ। ਮ੍ਰਿਤਕ ਦੀ 7 ਜੁਲਾਈ...
ਪੰਜਾਬ 'ਚ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਯਾਤਰੀਆਂ ਲਈ ਕੈਪਟਨ ਵਲੋਂ ਨਵੀਆਂ ਹਿਦਾਇਤਾਂ ਜਾਰੀ
. . .  about 3 hours ago
ਚੰਡੀਗੜ੍ਹ, 14 ਜੁਲਾਈ (ਵਿਕਰਮਜੀਤ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਯਾਤਰੀਆਂ ਲਈ ਨਵੀਆਂ ਹਿਦਾਇਤਾਂ ਜਾਰੀ ਕੀਤੀ...
ਰਾਜਸਥਾਨ 'ਚ ਕੋਰੋਨਾ ਦੇ 98 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਜੈਪੁਰ, 14 ਜੁਲਾਈ- ਰਾਜਸਥਾਨ 'ਚ ਅੱਜ ਸਵੇਰੇ 10.30 ਵਜੇ ਤੱਕ ਕੋਰੋਨਾ ਦੇ 98 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਤਿੰਨ ਮੌਤਾਂ ਹੋਈਆਂ ਹਨ। ਇਸ ਦੇ ਨਾਲ ਹੀ ਸੂਬੇ 'ਚ ਕੋਰੋਨਾ ਪੀੜਤਾਂ...
ਭਾਰਤ 'ਚ 9 ਲੱਖ ਤੋਂ ਪਾਰ ਹੋਈ ਕੋਰੋਨਾ ਪੀੜਤਾਂ ਦੀ ਗਿਣਤੀ
. . .  about 4 hours ago
ਨਵੀਂ ਦਿੱਲੀ, 14 ਜੁਲਾਈ- ਦੇਸ਼ 'ਚ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਵਿਚਾਲੇ ਤੀਜੇ ਦਿਨ ਵੀ 28 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਕੋਰੋਨਾ ਪੀੜਤਾਂ ਦਾ ਅੰਕੜਾ...
ਸਾਊਦੀ ਅਰਬ ਤੋਂ ਵਿਧਵਾ ਮਾਂ ਦੇ ਜਵਾਨ ਪੁੱਤ ਦੀ ਲਾਸ਼ ਵਤਨ ਪੁੱਜੀ
. . .  about 4 hours ago
ਟਾਂਗਰਾ (ਅੰਮ੍ਰਿਤਸਰ), 11 ਜੁਲਾਈ (ਹਰਜਿੰਦਰ ਸਿੰਘ ਕਲੇਰ)- ਵਿਧਾਨ ਸਭਾ ਹਲਕਾ ਬਾਬਾ ਬਕਾਲਾ ਦੇ ਪਿੰਡ ਛੱਜਲਵਡੀ ਦਾ ਕੁਲਵਿੰਦਰ ਸਿੰਘ, ਜੋ ਕਿ ਰੋਜ਼ੀ ਰੋਟੀ ਕਮਾਉਣ ਲਈ ਪਿਛਲੇ ਕਰੀਬ 11 ਸਾਲ ਤੋਂ ਸਾਊਦੀ ਅਰਬ...
ਪਾਤੜਾਂ (ਪਟਿਆਲਾ) 'ਚ ਕੋਰੋਨਾ ਦਾ ਇੱਕ ਹੋਰ ਮਾਮਲਾ ਆਇਆ ਸਾਹਮਣੇ
. . .  about 4 hours ago
ਪਾਤੜਾਂ, 14 ਜੁਲਾਈ (ਗੁਰਇਕਬਾਲ ਸਿੰਘ ਖ਼ਾਲਸਾ)- ਪਾਤੜਾਂ ਅੰਦਰ ਅੱਜ ਇੱਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਆਉਣ ਦੀ ਪੁਸ਼ਟੀ ਹੋਈ ਹੈ । ਮੁੱਢਲਾ ਸਿਹਤ ਕੇਂਦਰ ਪਾਤੜਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਰਾਜੇਸ਼...
ਦੁੱਧ ਵਾਲੇ ਕੈਂਟਰ ਨੇ ਐਕਟਿਵਾ ਨੂੰ ਕੁਚਲਿਆ, 2 ਗੰਭੀਰ ਜ਼ਖ਼ਮੀ
. . .  about 4 hours ago
ਸੁਲਤਾਨਵਿੰਡ, 14 ਜੁਲਾਈ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਅੱਜ ਸਵੇਰੇ ਇੱਕ ਐਕਟਿਵਾ ਨੂੰ ਦੁੱਧ ਵਾਲੇ ਕੈਂਟਰ ਨੇ ਕੁਚਲ ਦਿੱਤਾ। ਇਸ ਕਾਰਨ ਐਕਟਿਵਾ ਸਵਾਰ ਦੋ ਵਿਅਕਤੀ ਗੰਭੀਰ...
ਕੋਰੋਨਾ ਕਾਰਨ ਸੰਗਰੂਰ 'ਚ 20ਵੀਂ ਮੌਤ
. . .  about 4 hours ago
ਸੰਗਰੂਰ, 14 ਜੁਲਾਈ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨੇ ਇੱਕ ਹੋਰ ਜਾਨ ਲੈ ਲਈ ਹੈ। ਮ੍ਰਿਤਕ 55 ਸਾਲਾ ਔਰਤ ਸ਼ਰੀਫ਼ਾ ਮਲੇਰਕੋਟਲਾ ਇਲਾਕੇ ਦੀ ਰਹਿਣ ਵਾਲੀ ਸੀ ਅਤੇ ਜੀ. ਐੱਮ. ਸੀ...
ਕੋਰੋਨਾ ਅਜੇ ਬਦ ਤੋਂ ਬਦਤਰ ਹੋਵੇਗਾ - ਡਬਲਿਊ.ਐਚ.ਓ.
. . .  about 5 hours ago
ਵਾਸ਼ਿੰਗਟਨ, 14 ਜੁਲਾਈ - ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਜੇ ਠੋਸ ਕਦਮ ਨਹੀਂ ਚੁੱਕੇ ਗਏ ਤਾਂ ਕੋਰੋਨਾ ਵਾਈਰਸ ਦੀ ਮਹਾਂਮਾਰੀ ਬਦ ਤੋਂ ਬਦਤਰ ਹੁੰਦੀ ਜਾਵੇਗੀ। ਡਬਲਿਊ.ਐਚ.ਓ. ਪ੍ਰਮੁੱਖ ਡਾ. ਟੇਡ੍ਰੋਸ ਐਡਨਾਮ ਗੇਬ੍ਰਿਯੇਸਸ ਨੇ ਕਿਹਾ ਕਿ ਦੁਨੀਆ ਦੇ ਕਈ ਸਾਰੇ ਦੇਸ਼ ਕੋਰੋਨਾ...
ਰਾਜੀਵ ਕੁਮਾਰ ਮਾਣਾ ਭਾਜਪਾ ਪੰਜਾਬ ਦੀ ਕਾਰਜਕਾਰਨੀ ਕਮੇਟੀ ਮੈਂਬਰ ਨਿਯੁਕਤ
. . .  about 5 hours ago
ਜੰਡਿਆਲਾ ਗੁਰੂ, 14 ਜੁਲਾਈ-(ਰਣਜੀਤ ਸਿੰਘ ਜੋਸਨ) - ਭਾਰਤੀ ਜਨਤਾ ਪਾਰਟੀ ਵੱਲੋਂ ਰਾਜੀਵ ਕੁਮਾਰ ਮਾਣਾ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਭਾਜਪਾ ਪੰਜਾਬ ਦੀ ਕਾਰਜਕਾਰਨੀ ਕਮੇਟੀ ਮੈਂਬਰ ਬਣਾਉਣ ਤੇ ਸ਼ਹਿਰ ਵਾਸੀਆਂ ਤੇ ਪਾਰਟੀ ਵਰਕਰਾਂ ਵੱਲੋਂ ਰਾਜੀਵ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਹਾੜ ਸੰਮਤ 551

ਕੈਪਟਨ, ਮਮਤਾ ਤੇ ਚੰਦਰਸ਼ੇਖ਼ਰ ਰਾਓ ਨਹੀਂ ਪਹੁੰਚੇ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖ਼ਰ ਰਾਓ ਨੇ ਮੀਟਿੰਗ 'ਚ ਸ਼ਿਰਕਤ ਨਹੀਂ ਕੀਤੀ | ਤੇਲੰਗਾਨਾ ਦੇ ਮੁੱਖ ਮੰਤਰੀ ਆਪਣੇ ਅਭਿਲਾਸ਼ੀ 80 ਹਜ਼ਾਰ ਕਰੋੜ ਦੀ ...

ਪੂਰੀ ਖ਼ਬਰ »

ਸਕੂਲਾਂ ਦੀ ਹਦੂਦ 'ਚ ਵਰਦੀਆਂ ਤੇ ਕਿਤਾਬਾਂ ਦੀ ਵਿਕਰੀ 'ਤੇ ਰੋਕ

ਵਿਜੇ ਇੰਦਰ ਸਿੰਗਲਾ ਸਕੂਲੀ ਵਰਦੀ ਦੇ ਰੰਗਾਂ ਤੇ ਡਿਜ਼ਾਇਨਾਂ 'ਚ ਤਿੰਨ ਸਾਲ ਤੋਂ ਪਹਿਲਾਂ ਨਹੀਂ ਕੀਤੀ ਜਾਵੇਗੀ ਤਬਦੀਲੀ ਨਿੱਜੀ ਸਕੂਲਾਂ ਨੂੰ ਬੋਰਡ ਵਲੋਂ ਪ੍ਰਵਾਨਿਤ ਕਿਤਾਬਾਂ ਦੀ ਸੂਚੀ ਸਕੂਲ ਦੀ ਵੈੱਬਸਾਈਟ 'ਤੇ ਅਪਲੋਡ ਕਰਨ ਦੇ ਨਿਰਦੇਸ਼ ਚੰਡੀਗੜ੍ਹ, 15 ਜੂਨ ...

ਪੂਰੀ ਖ਼ਬਰ »

ਕੇਂਦਰ ਨੇ ਹੜਤਾਲ ਤੇ ਸਿਆਸੀ ਹਿੰਸਾ ਮਾਮਲੇ 'ਚ ਮਮਤਾ ਤੋਂ ਮੰਗੀ ਰਿਪੋਰਟ

ਨਵੀਂ ਦਿੱਲੀ, 15 ਜੂਨ (ਏਜੰਸੀ)- ਪੱਛਮੀ ਬੰਗਾਲ 'ਚ ਡਾਕਟਰਾਂ ਵਲੋਂ ਕੀਤੀ ਜਾ ਰਹੀ ਹੜਤਾਲ ਅਤੇ ਸੂਬੇ 'ਚ ਜਾਰੀ ਰਾਜਨੀਤਿਕ ਹਿੰਸਾ ਦੇ ਮਾਮਲੇ 'ਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੱਛਮੀ ਬੰਗਾਲ ਸਰਕਾਰ ਤੋਂ ਰਿਪੋਰਟ ਮੰਗੀ ਹੈ | ਰਿਪੋਰਟ 'ਚ ਦਾਅਵਾ ਕੀਤਾ ਗਿਆ ਹੈ ਕਿ ਪਿਛਲੇ ...

ਪੂਰੀ ਖ਼ਬਰ »

ਮਮਤਾ ਨੇ ਮੰਨੀਆਂ ਡਾਕਟਰਾਂ ਦੀਆਂ ਮੰਗਾਂ

ਕੋਲਕਾਤਾ, 15 ਜੂਨ (ਰਣਜੀਤ ਸਿੰਘ ਲੁਧਿਆਣਵੀ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਹੜਤਾਲ 'ਤੇ ਗਏ ਡਾਕਟਰਾਂ ਦੀਆਂ ਸਾਰੀਆਂ ਮੰਗਾਂ ਮੰਨਦੇ ਹੋਏ ਉਨ੍ਹਾਂ ਨੂੰ ਫਿਰ ਤੋਂ ਕੰਮ ਕਰਨ ਦੀ ਅਪੀਲ ਕੀਤੀ ਹੈ | ਮੁੱਖ ਮੰਤਰੀ ਨੇ ਹਿੰਸਾ ਦੀ ਘਟਨਾ ਨੂੰ ...

ਪੂਰੀ ਖ਼ਬਰ »

ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਮਾਮਲੇ 'ਚ ਕਾਂਗਰਸੀ ਕੌ ਾਸਲਰ ਗਿ੍ਫ਼ਤਾਰ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਬੂੜਾ ਗੁੱਜਰ ਰੋਡ 'ਤੇ ਪੈਸਿਆਂ ਦੇ ਲੈਣ-ਦੇਣ ਸਬੰਧੀ ਔਰਤ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਨੇ ਕਾਂਗਰਸੀ ਕੌਾਸਲਰ ਰਾਕੇਸ਼ ਚੌਧਰੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ...

ਪੂਰੀ ਖ਼ਬਰ »

ਸੀਨੀਅਰ ਪੁਲਿਸ ਅਧਿਕਾਰੀ ਤੇ ਐਸ.ਐਚ.ਓ. ਤਲਬ

ਚੰਡੀਗੜ੍ਹ, 15 ਜੂਨ (ਵਿਕਰਮਜੀਤ ਸਿੰਘ ਮਾਨ)-ਮੁਕਤਸਰ 'ਚ ਕਾਂਗਰਸੀ ਕੌਾਸਲਰ ਦੇ ਭਰਾ ਵਲੋਂ ਮਹਿਲਾ ਨਾਲ ਬੁਰੀ ਤਰ੍ਹਾਂ ਕੁੱਟਮਾਰ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਗੰਭੀਰ ਨੋਟਿਸ ਲਿਆ ਹੈ | ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਚੰਡੀਗੜ੍ਹ ...

ਪੂਰੀ ਖ਼ਬਰ »

ਮੈਕਸੀਕੋੋ ਸਰਹੱਦ ਨੇੜੇ ਲੂ ਲੱਗਣ ਨਾਲ ਪੰਜਾਬੀ ਬੱਚੀ ਦੀ ਮੌਤ

ਹਿਊਸਟਨ, 15 ਜੂਨ (ਏਜੰਸੀ)-ਅਮਰੀਕਾ-ਮੈਕਸੀਕੋ ਸਰਹੱਦ ਨੇੜੇ ਪੈਂਦੇ ਐਰੀਜ਼ੋਨਾ ਰੇਗਿਸਤਾਨ 'ਚ ਇਕ 6 ਸਾਲਾ ਪੰਜਾਬੀ ਬੱਚੀ ਗੁਰਪ੍ਰੀਤ ਕੌਰ ਦੀ ਲੂ ਲੱਗਣ ਨਾਲ ਉਸ ਸਮੇਂ ਮੌਤ ਹੋ ਗਈ, ਜਦੋਂ ਉਸ ਦੀ ਮਾਂ ਉਸ ਨੂੰ ਛੱਡ ਕੇ ਪਾਣੀ ਦੀ ਭਾਲ 'ਚ ਗਈ | ਅਮਰੀਕੀ ਅਧਿਕਾਰੀਆਂ ਨੇ ਇਸ ...

ਪੂਰੀ ਖ਼ਬਰ »

ਸਿੱਖ ਕਤਲੇਆਮ ਮਾਮਲਾ

ਸਿਰਸਾ ਵਲੋਂ ਕਮਲ ਨਾਥ ਿਖ਼ਲਾਫ਼ ਜਾਂਚ ਨਵੇਂ ਸਿਰੇ ਤੋਂ ਸ਼ੁਰੂ ਹੋਣ ਦਾ ਦਾਅਵਾ

ਨਵੀਂ ਦਿੱਲੀ, 15 ਜੂਨ (ਜਗਤਾਰ ਸਿੰਘ)- ਗ੍ਰਹਿ ਮੰਤਰਾਲੇ ਨੇ 1984 ਸਿੱਖ ਕਤਲੇਆਮ ਦੇ ਬੰਦ ਹੋਏ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਕਮਲ ਨਾਥ ਿਖ਼ਲਾਫ਼ ਨਵੇਂ ਸਿਰੇ ਤੋਂ ...

ਪੂਰੀ ਖ਼ਬਰ »

ਬੰਗਾਲ 'ਚ 3 ਤਿ੍ਣਮੂਲ ਕਾਰਕੁਨਾਂ ਦੀ ਹੱਤਿਆ

ਕੋਲਕਾਤਾ, 15 ਜੂਨ (ਰਣਜੀਤ ਸਿੰਘ ਲੁਧਿਆਣਵੀ)- ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਚ ਤਿੰਨ ਤਿ੍ਣਮੂਲ ਕਾਰਕੁਨਾਂ ਦੀ ਸਨਿੱਚਰਵਾਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ | ਇਸ ਘਟਨਾ 'ਚ ਇਕ ਹੋਰ ਜ਼ਖ਼ਮੀ ਹੋ ਗਿਆ | ਤਿ੍ਣਮੂਲ ਨੇ ਦੋਸ਼ ਲਾਇਆ ਹੈ ਕਿ ...

ਪੂਰੀ ਖ਼ਬਰ »

ਏਮਜ਼ ਤੇ ਸਫ਼ਦਰਜੰਗ ਦੇ ਡਾਕਟਰਾਂ ਨੇ ਹੜਤਾਲ ਵਾਪਸ ਲਈ

ਨਵੀਂ ਦਿੱਲੀ, (ਏਜੰਸੀ)- ਦਿੱਲੀ ਏਮਜ਼ ਦੇ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਨੇ ਪੱਛਮੀ ਬੰਗਾਲ ਦੇ ਪ੍ਰਦਰਸ਼ਨਕਾਰੀ ਡਾਕਟਰਾਂ ਦੇ ਸਮਰਥਨ 'ਚ ਐਲਾਨੀ ਆਪਣੀ ਇਕ ਦਿਨਾ ਹੜਤਾਲ ਸਨਿਚਰਵਾਰ ਨੂੰ ਵਾਪਸ ਲੈ ਲਈ | ਫ਼ੈਸਲੇ ਦਾ ਐਲਾਨ ਕਰਦੇ ਹੋਏ ਆਰ.ਡੀ.ਏ. ਨੇ ਪੱਛਮੀ ਬੰਗਾਲ ...

ਪੂਰੀ ਖ਼ਬਰ »

ਭਾਰਤ ਨੇ ਅਮਰੀਕਾ ਦੇ 28 ਉਤਪਾਦਾਂ 'ਤੇ ਕਸਟਮ ਡਿਊਟੀ ਵਧਾਈ

ਨਵੀਂ ਦਿੱਲੀ, 15 ਜੂਨ (ਏਜੰਸੀ)-ਅਮਰੀਕਾ ਵਲੋਂ ਭਾਰਤੀ ਉਤਪਾਦਾਂ ਜਿਵੇਂ ਕਿ ਸਟੀਲ ਅਤੇ ਅਲੂਮੀਨੀਅਮ 'ਤੇ ਟੈਰਿਫ਼ ਦਰਾਂ ਵਧਾਏ ਜਾਣ ਦੇ ਜਵਾਬ 'ਚ ਭਾਰਤ ਨੇ ਵੀ ਬਦਾਮ, ਦਾਲਾਂ ਅਤੇ ਅਖ਼ਰੋਟ ਸਮੇਤ ਲਗਪਗ 28 ਅਮਰੀਕੀ ਉਤਪਾਦਾਂ 'ਤੇ ਕਸਟਮ ਡਿਊਟੀ ਵਧਾਉਣ ਦਾ ਐਲਾਨ ਕੀਤਾ ਹੈ | ...

ਪੂਰੀ ਖ਼ਬਰ »

ਏ.ਐਨ.-32 ਹਾਦਸਾ

ਜਾਂਚ ਕਰਕੇ ਯਕੀਨੀ ਬਣਾਵਾਂਗੇ ਕਿ ਮੁੜ ਅਜਿਹਾ ਹਾਦਸਾ ਨਾ ਵਾਪਰੇ- ਧਨੋਆ

ਹੈਦਰਾਬਾਦ, 15 ਜੂਨ (ਏਜੰਸੀ)-ਹਵਾਈ ਸੈਨਾ ਦੇ ਮੁਖੀ ਬੀ. ਐਸ. ਧਨੋਆ ਨੇ ਕਿਹਾ ਕਿ ਹਵਾਈ ਸੈਨਾ ਅਰੁਣਾਚਲ ਪ੍ਰਦੇਸ਼ ਵਿਚ ਹਾਲ ਹੀ 'ਚ ਹਾਦਸਾਗ੍ਰਸਤ ਹੋਏ ਏ. ਐਨ-32 ਜਹਾਜ਼ ਦੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾ ਕੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਅਜਿਹਾ ਹਾਦਸਾ ਮੁੜ ਨਾ ਵਾਪਰੇ | ...

ਪੂਰੀ ਖ਼ਬਰ »

ਅੱਤਵਾਦ ਏਸ਼ੀਆ 'ਚ ਸਭ ਤੋਂ ਗੰਭੀਰ ਖ਼ਤਰਾ-ਐਸ. ਜੈਸ਼ੰਕਰ

ਤਜ਼ਾਕਿਸਤਾਨ 'ਚ 'ਸੀ.ਆਈ.ਸੀ.ਏ.' ਦੀ 5ਵੀਂ ਕਾਨਫ਼ਰੰਸ ਨੂੰ ਕੀਤਾ ਸੰਬੋਧਨ ਦੁਸ਼ਾਂਬੇ, 15 ਜੂਨ (ਏਜੰਸੀ)-ਅੱਜ ਸਨਿਚਰਵਾਰ ਨੂੰ ਇੱਥੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਕਿ ਅੱਤਵਾਦ ਏਸ਼ੀਆ ਦੇ ਲੋਕਾਂ ਲਈ ਸਭ ਤੋਂ ਗੰਭੀਰ ਖ਼ਤਰਾ ਹੈ ਅਤੇ ਅੱਤਵਾਦੀਆਂ ਤੇ ਉਨ੍ਹਾਂ ...

ਪੂਰੀ ਖ਼ਬਰ »

ਮੁਲਾਇਮ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਯੋਗੀ

ਮੁਲਾਇਮ ਸਿੰਘ ਯਾਦਵ ਦੇ ਗੰਭੀਰ ਬਿਮਾਰ ਹੋਣ ਦੀ ਖਬਰ ਫ਼ੈਲਦੇ ਹੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਨੇ ਅਖਿਲੇਸ਼ ਨੂੰ ਫ਼ੋਨ ਲਗਾਇਆ ਤੇ ਮੁਲਾਇਮ ਦਾ ਹਾਲ-ਚਾਲ ਪੁੱਛਿਆ | ਅਖਿਲੇਸ਼ ਨਾਲ ਗੱਲਬਾਤ ਕਰਨ ਤੋਂ ਬਾਅਦ ਉਹ ਕਾਹਲ ਨਾਲ ਆਪਣੇ ਲਾਮ-ਲਸ਼ਕਰ ਸਮੇਤ ਦਿੱਲੀ ...

ਪੂਰੀ ਖ਼ਬਰ »

ਨਾਇਡੂ 'ਤੇ ਸਰਕਾਰ ਦੀ ਟੇਢੀ ਨਜ਼ਰ

ਮੋਦੀ ਸਰਕਾਰ ਦੀ ਆਂਧਰਾ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਜਗਨ ਮੋਹਨ ਰੈਡੀ ਨਾਲ ਖੂਬ ਬਣ ਰਹੀ ਹੈ | ਇੱਥੋਂ ਤੱਕ ਜਗਨ ਦੀ ਪਾਰਟੀ ਨੂੰ ਲੋਕ ਸਭਾ ਦੇ ਡਿਪਟੀ ਸਪੀਕਰ ਦੇ ਅਹੁਦੇ ਦੀ ਵੀ ਪੇਸ਼ਕਸ਼ ਹੋਈ ਹੈ ਤੇ ਆਂਧਰਾ ਪ੍ਰਦੇਸ਼ ਦੀਆਂ ਲੋਕ ਭਲਾਈ ਯੋਜਨਾਵਾਂ ਲਈ ਵੀ ਕੇਂਦਰ ...

ਪੂਰੀ ਖ਼ਬਰ »

...ਅਤੇ ਅੰਤ 'ਚ

ਨਿਤਿਸ਼ ਦੇ ਬਦਲੇ ਤੇਵਰ ਵੇਖ ਕੇ ਪਿਛਲੇ ਦਿਨੀਂ ਰਾਮ ਵਿਲਾਸ ਪਾਸਵਾਨ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਤੇ ਕਿਹਾ ਕਿ ਨਿਤਿਸ਼ ਨੂੰ ਛੱਡਣਾ ਠੀਕ ਨਹੀਂ ਹੋਵੇਗਾ, ਇਸ ਨਾਲ ਲਾਲੂ ਦੀ ਪਾਰਟੀ ਲਈ ਬਿਹਾਰ ਦਾ ਰਸਤਾ ਖੁੱਲ੍ਹ ਸਕਦਾ ਹੈ | ਸੂਤਰਾਂ ਦੀ ਮੰਨੀਏ ਤਾਂ ਉੱਥੇ ਹੀ ...

ਪੂਰੀ ਖ਼ਬਰ »

ਸੰਘ ਦਾ ਈਦ ਮਿਲਣ

ਸੰਘ ਸਮਰਥਕ ਮੁਸਲਿਮ ਰਾਸ਼ਟਰੀ ਮੰਚ ਨੇ ਪਿਛਲੇ ਮੰਗਲਵਾਰ 'ਪਾਰਲੀਮੈਂਟ ਅਨੈਕਸੀ' 'ਚ ਈਦ ਮਿਲਣ ਸਮਾਗਮ ਕੀਤਾ, ਜਿਸ 'ਚ ਵੱਡੇ ਪੱਧਰ 'ਤੇ ਮੁਸਲਿਮ ਦੇਸ਼ਾਂ ਦੇ ਰਾਜਦੂਤਾਂ ਨੂੰ ਸੱਦਾ ਭੇਜਿਆ ਗਿਆ ਸੀ | ਇਸ ਤੋਂ ਇਲਾਵਾ ਬੁੱਧੀਜੀਵੀਆਂ, ਪੱਤਰਕਾਰਾਂ ਤੇ ਮੰਤਰੀਆਂ ਨੇ ਵੀ ...

ਪੂਰੀ ਖ਼ਬਰ »

ਜਦੋਂ ਪੀ.ਕੇ. ਨੂੰ ਮਿਲਣ ਪਹੁੰਚੀ ਪਿ੍ਯੰਕਾ

ਜਦੋਂ ਤੋਂ ਆਂਧਰਾ 'ਚ ਜਗਨ ਨੂੰ ਵੱਡੀ ਜਿੱਤ ਮਿਲੀ ਹੈ, ਚੋਣ ਰਣਨੀਤੀ ਦੇ ਮਾਹਿਰ ਪ੍ਰਸ਼ਾਂਤ ਕਿਸ਼ੋਰ ਦੀ ਗੱਡੀ ਨੇ ਰਫ਼ਤਾਰ ਫੜ ਲਈ ਹੈ | ਪਹਿਲੇ ਮਮਤਾ ਬੈਨਰਜੀ ਦਾ ਸੱਦਾ ਆਇਆ ਤੇ ਕਹਿੰਦੇ ਹਨ ਕਿ ਮਮਤਾ ਨੇ ਬੰਗਾਲ ਦੀ ਚੋਣ ਰਣਨੀਤੀ ਉਲੀਕਣ ਦਾ ਕੰਮ ਪੀ.ਕੇ. ਨੂੰ ਸੌਾਪ ...

ਪੂਰੀ ਖ਼ਬਰ »

ਨਾਂਹ ਕਰ ਸਕਦੇ ਹਨ ਨਿਤਿਸ਼

ਸਿਆਸੀ ਧੁਰੰਦਰ ਨਿਤਿਸ਼ ਆਪਣੇ ਬਾਗੀ ਤੇਵਰਾਂ ਨਾਲ ਨਜ਼ਰ ਆ ਰਹੇ ਹਨ | ਉਨ੍ਹਾਂ ਪਾਰਟੀ ਆਗੂਆਂ ਤੇ ਕਾਰਕੁੰਨਾਂ ਨੂੰ ਹੁਣ ਤੋਂ ਹੀ ਬਿਹਾਰ ਵਿਧਾਨ ਸਭਾ ਦੀਆਂ ਚੋਣਾਂ ਲਈ ਜੁੱਟ ਜਾਣ ਲਈ ਕਿਹਾ ਹੈ | ਜਿਨ੍ਹਾਂ ਹਲਕਿਆਂ ਤੋਂ ਭਾਜਪਾ ਜੇਤੂ ਹੈ, ਉੱਥੇ ਵੀ ਨਿਤਿਸ਼ ਦੀ ਪਾਰਟੀ ...

ਪੂਰੀ ਖ਼ਬਰ »

ਕਲਰਾਜ ਦਾ ਕੱਲ੍ਹ ਤੇ ਅੱਜ

ਨਵੇਂ ਰਾਜਪਾਲਾਂ ਦੀਆਂ ਨਿਯੁਕਤੀਆਂ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ | ਕਿਆਸਾਂ ਵਿਚਾਲੇ ਸਾਬਕਾ ਕੇਂਦਰੀ ਮੰਤਰੀ ਤੇ ਯੂ.ਪੀ. ਭਾਜਪਾ ਦੇ ਸੀਨੀਅਰ ਆਗੂ ਕਲਰਾਜ ਮਿਸ਼ਰਾ ਪਿਛਲੇ ਦਿਨੀਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਪੁੱਜੇ ਤੇ ਅਪੀਲ ਕੀਤੀ ਕਿ ਉਹ ਵੀ ...

ਪੂਰੀ ਖ਼ਬਰ »

ਮਿਰਚ-ਮਸਾਲਾ

ਤ੍ਰਿਦੀਬ ਰਮਨ

ਪਹਿਲੇ ਦਰਜੇ ਦੀਆਂ ਟਿਕਟਾਂ ਨੂੰ ਲੈ ਕੇ ਰਾਹੁਲ 'ਤੇ ਸਰਕਾਰ ਦੀ ਨਜ਼ਰ

ਆਪਣੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਰਾਹੁਲ ਗਾਂਧੀ ਦੀ ਨਾਰਾਜ਼ਗੀ ਘੱਟ ਹੋਣ ਦਾ ਨਾਂਅ ਨਹੀਂ ਲੈ ਰਹੀ | ਉਹ ਇਸ ਗੱਲ 'ਤੇ ਅੜੇ ਹੋਏ ਹਨ ਕਿ ਉਨ੍ਹਾਂ ਦੀ ਥਾਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਕਿਸੇ ਹੋਰ ਨੂੰ ਸੌਾਪੀ ਜਾਵੇ | ਦੋ ਕਾਰਜਕਾਰੀ ਪ੍ਰਧਾਨ ਬਣਾਉਣ ਦਾ ਫਾਰਮੂਲਾ ਵੀ ਰਾਹੁਲ ਨੂੰ ਰਾਸ ਨਹੀਂ ਆਇਆ | ਸੂਤਰਾਂ ਅਨੁਸਾਰ ਅਹਿਮਦ ਪਟੇਲ ਨੇ ਪਾਰਟੀ ਪ੍ਰਧਾਨਗੀ ਲਈ ਐਾਟੋਨੀ ਤੇ ਵੇਣੂਗੋਪਾਲ ਨਾਲ ਸੰਪਰਕ ਕੀਤਾ ਸੀ ਤਾਂ ਉਹ ਵੀ ਰਾਜ਼ੀ ਨਹੀਂ ਹੋਏ | ਇਸੇ ਦੌਰਾਨ ਰਾਹੁਲ ਨੇ ਪਿਛਲੇ ਦਿਨੀਂ ਅਚਾਨਕ ਲੰਡਨ ਦੀ ਉਡਾਣ ਫੜ ਲਈ | ਕਹਿੰਦੇ ਹਨ ਕਿ ਕਾਹਲ 'ਚ ਉਨ੍ਹਾਂ ਲਈ ਪਹਿਲੇ ਦਰਜੇ ਦੀ ਟਿਕਟ ਬੁੱਕ ਕਰਵਾਈ ਗਈ | ਸੂਤਰਾਂ ਅਨੁਸਾਰ ਹੁਣ ਮੋਦੀ ਸਰਕਾਰ ਦੀਆਂ ਨਜ਼ਰਾਂ ਰਾਹੁਲ ਦੇ ਵਿਦੇਸ਼ੀ ਦੌਰਿਆਂ 'ਤੇ ਹਨ | ਕੇਂਦਰ ਸਰਕਾਰ ਨੂੰ ਜਾਣਕਾਰੀ ਮਿਲੀ ਹੈ ਕਿ ਪਿਛਲੇ 10 ਸਾਲਾਂ 'ਚ ਕਰੀਬ 68 ਵਾਰ ਰਾਹੁਲ ਨੇ ਵਿਦੇਸ਼ ਦੀ ਯਾਤਰਾ ਕੀਤੀ ਹੈ | ਉਸ ਟਰੈਵਲ ਏਜੰਸੀ ਤੋਂ ਪੁੱਛ-ਪੜਤਾਲ ਕੀਤੀ ਜਾ ਸਕਦੀ ਹੈ, ਜੋ ਰਾਹੁਲ ਲਈ ਟਿਕਟ ਬੁੱਕ ਕਰਵਾਉਂਦੀ ਹੈ ਤੇ ਏਜੰਸੀਆਂ ਨੂੰ ਲੱਗਦਾ ਹੈ ਕਿ ਇਨ੍ਹਾਂ 'ਚੋਂ ਜ਼ਿਆਦਾ ਟਿਕਟਾਂ ਦੇ ਭੁਗਤਾਨ ਨਕਦ 'ਚ ਕੀਤੇ ਗਏ ਹਨ, ਇਸ ਗੱਲ ਨੂੰ ਲੈ ਕੇ ਰਾਹੁਲ ਨੂੰ ਘੇਰਨ ਦੀ ਤਿਆਰੀ ਹੈ |


ਖ਼ਬਰ ਸ਼ੇਅਰ ਕਰੋ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX