ਹਰਿਆਣਾ, 16 ਜੂਨ (ਹਰਮੇਲ ਸਿੰਘ ਖੱਖ)-ਪਿੰਡ ਭੂੰਗਾ 'ਚ ਬਿਜਲੀ ਵਿਭਾਗ ਵਲੋਂ ਰੋਜ਼ਾਨਾ ਲਗਾਏ ਜਾ ਰਹੇ ਵੱਡੇ-ਵੱਡੇ ਕੱਟਾਂ ਦੇ ਚੱਲਦਿਆਂ ਪਿੰਡ ਵਾਸੀਆਂ ਅਤੇ ਨਜ਼ਦੀਕੀ ਪਿੰਡਾਂ ਦੇ ਲੋਕਾਂ ਦਾ ਜਿਊਣਾ ਮੁਹਾਲ ਹੋ ਚੁੱਕਾ ਹੈ | ਇਸ ਸਬੰਧੀ ਐਡਵੋਕੇਟ ਸਰਬਜੀਤ ਸਿੰਘ ਭੂੰਗਾ ...
ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਅਣਪਛਾਤੇ ਚੋਰਾਂ ਵਲੋਂ ਘਰ 'ਚੋਂ ਲੱਖਾਂ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਮਾਹਿਲਪੁਰ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਪਿੰਡ ਭਰਤਪੁਰ ਜੱਟਾਂ ਦੇ ਵਾਸੀ ਸੁਖਜੀਤ ਪਾਲ ਨੇ ...
ਮੁਕੇਰੀਆਂ, 16 ਜੂਨ (ਰਾਮਗੜ੍ਹੀਆ)- ਬੀਤੀ ਰਾਤ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ਤੇ ਇਕ ਟਰੱਕ ਨੂੰ ਅੱਗ ਲੱਗਣ ਨਾਲ ਟਰੱਕ ਸੜ ਕੇ ਸੁਆਹ ਹੋ ਜਾਣ ਦੀ ਖ਼ਬਰ ਹੈ | ਪ੍ਰਾਪਤ ਵੇਰਵੇ ਅਨੁਸਾਰ ਰਫ਼ੀ, ਪੁੱਤਰ ਗ਼ੁਲਾਮ ਹੁਸੈਨ, ਵਾਸੀ ਮਮੂਨ ਕੈਂਟ ਪਠਾਨਕੋਟ ਰੇਤ ਨਾਲ ਭਰਿਆ ...
ਬੀਣੇਵਾਲ, 16 ਜੂਨ (ਬੈਜ ਚੌਧਰੀ)-ਪੰਜਾਬ ਸਰਕਾਰ ਵਲੋਂ ਛੋਟੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ 2 ਲੱਖ ਤਕ ਦੇ ਕਰਜ਼ੇ ਮੁਆਫ਼ ਕਰਕੇ ਕਰੋੜਾਂ ਰੁਪਏ ਕਰਜ਼ਾ ਮੁਆਫ਼ ਕਰਨ ਦੇ ਦਾਅਵਿਆਂ ਦੀ ਉਸ ਸਮੇਂ ਫੂਕ ਨਿਕਲਦੀ ਨਜ਼ਰ ਆਈ ਜਦੋਂ ਬੀਤ ਇਲਾਕੇ ਵਿਚ ਪੈਂਦੀ ਭਡਿਆਰ ...
ਊਨਾ , 16 ਜੂਨ (ਹਰਪਾਲ ਸਿੰਘ ਕੋਟਲਾ)- ਊਨਾ ਸ਼ਹਿਰ ਦੇ ਨਜ਼ਦੀਕ ਪੁਰਾਣਾ ਹੁਸ਼ਿਆਰਪੁਰ ਰੋਡ ਉੱਤੇ ਸਵਾਂ ਨਦੀ 'ਤੇ ਸਥਿਤ ਪ੍ਰਵਾਸੀ ਮਜ਼ਦੂਰਾਂ ਦੀਆਂ ਕਰੀਬ 100 ਦੇ ਕਰੀਬ ਝੁੱਗੀਆਂ ਸੜ੍ਹ ਕੇ ਸੁਆਹ ਹੋ ਗਈਆਂ¢ ਅੱਗ ਲੱਗਣ ਕਾਰਨ ਝੁੱਗੀਆਂ ਦੇ ਅੰਦਰ ਰੱਖਿਆ ਸਾਰਾ ਸਾਮਾਨ ਵੀ ...
ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪ੍ਰਵਾਸੀ ਪਰਿਵਾਰਾਂ ਦੇ ਬੱਚਿਆਂ ਨੂੰ ਦੋ ਬੂੰਦ ਜ਼ਿੰਦਗੀ ਦੀਆਂ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਐਤਵਾਰ ਤੋਂ ਤਿੰਨ ਦਿਨਾਂ ਮੁਹਿੰਮ ਸ਼ੁਰੂਆਤ ਸਲੱਮ ਏਰੀਆ ਮੁਹੱਲਾ ਸੁਖੀਆਬਾਦ ਹੁਸ਼ਿਆਰਪੁਰ ਤੋਂ ...
ਸੈਲਾ ਖੁਰਦ, 16 ਜੂਨ (ਹਰਵਿੰਦਰ ਸਿੰਘ ਬੰਗਾ)-ਪਿੰਡ ਨਰਿਆਲਾ ਸਿੱਧੂ ਪੈਟਰੋਲ ਪੰਪ ਲਾਗੇ ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਵਲੋਂ ਫੇਟ ਵੱਜਣ ਕਾਰਨ ਪਤਨੀ ਦੀ ਮੌਤ ਅਤੇ ਪਤੀ ਗੰਭੀਰ ਜ਼ਖ਼ਮੀ ਹੋਣ ਦੀ ਖਬਰ ਹੈ | ਮਿਲੀ ਜਾਣਕਾਰੀ ਅਨੁਸਾਰ ਪਵਨ ਕੁਮਾਰ ਆਪਣੀ ਪਤਨੀ ...
ਮੁਕੇਰੀਆਂ, 16 ਜੂਨ (ਰਾਮਗੜ੍ਹੀਆ)- ਮੁਕੇਰੀਆਂ ਖੇਤਰ ਅਧੀਨ ਪੈਂਦੇ ਪਿੰਡਾਂ ਦੇ ਕਿਸਾਨਾਂ ਵਲੋਂ ਭਾਵੇਂ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਪਰੰਤੂ ਕੜਾਕੇ ਦੀ ਪੈ ਰਹੀ ਗਰਮੀ ਕਾਰਨ ਅਤੇ ਟਿਊਬਵੈੱਲਾਂ ਲਈ ਪੂਰੀ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਦੇ ...
ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਅਖੰਡ ਕੀਰਤੀ ਜਥਾ ਅਤੇ ਸਮੂਹ ਸਿੱਖ ਜਥੇਬੰਦੀਆਂ ਵਲੋਂ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ 'ਚ ਗੁਰਮਤਿ ਸਮਾਗਮ ਕਰਵਾਇਆ ...
ਗੜ੍ਹਸ਼ੰਕਰ, 16 ਜੂਨ (ਧਾਲੀਵਾਲ)-ਜ਼ਿਲ੍ਹਾ ਪੁਲਿਸ ਮੁਖੀ ਜੇ ਇਲਨਚੇਲੀਅਨ ਦੇ ਨਿਰਦੇਸ਼ ਅਤੇ ਸਤੀਸ਼ ਕੁਮਾਰ ਡੀ.ਐੱਸ.ਪੀ. ਗੜ੍ਹਸ਼ੰਕਰ ਦੀ ਦੇਖ-ਰੇਖ ਹੇਠ ਐਸ.ਆਈ. ਓਮ ਪ੍ਰਕਾਸ਼ ਮੁੱਖ ਅਫ਼ਸਰ ਥਾਣਾ ਗੜ੍ਹਸ਼ੰਕਰ ਦੀ ਅਗਵਾਈ ਹੇਠ ਏ.ਐਸ.ਆਈ. ਸੁਭਾਸ਼ ਚੰਦਰ ਦੀ ਪੁਲਿਸ ...
ਹੁਸ਼ਿਆਰਪੁਰ, 16 ਜੂਨ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ ਪਿੰਡ ਬੱਡੋਂ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ 'ਚ ਸਾਲਾਨਾ ਜੋੜ ਮੇਲੇ ਮੌਕੇ ਗੁਰਮਤਿ ਸਮਾਗਮ 18 ਜੂਨ ਨੂੰ ਸ਼ਰਧਾ ਭਾਵਨਾ ਨਾਲ ਕਰਵਾਏ ਜਾ ਰਹੇ ...
ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਥਾਣਾ ਬੁੱਲ੍ਹੋਵਾਲ ਪੁਲਿਸ ਨੇ ਚੋਰੀ ਦੇ ਦੋਸ਼ 'ਚ 3 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਚੋਰੀ ਕੀਤਾ ਸਾਮਾਨ ਬਰਾਮਦ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਵਾਸੀ ਪੰਡੋਰੀ ਰੁਕਮਾਨ ਨੇ ਪੁਲਿਸ ਕੋਲ ਦਰਜ ...
ਮਾਹਿਲਪੁਰ, 16 ਜੂਨ (ਰਜਿੰਦਰ ਸਿੰਘ)-ਮਾਹਿਲਪੁਰ ਦੇ ਵਾਰਡ ਨੰਬਰ 2 'ਚ ਪੈਂਦੇ ਘਰ 'ਚ ਅਣਪਛਾਤੇ ਚੋਰਾਂ ਨੇ 35 ਹਜ਼ਾਰ ਰੁਪਏ ਦੀ ਚੋਰੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਲਕੀਤ ਚੰਦ ਪੁੱਤਰ ਬਿਸ਼ਨ ਦਾਸ ਵਾਸੀ ਮਾਹਿਲਪੁਰ ਅਤੇ ਉਸ ਦੀ ਪਤਨੀ ਬਲਵੀਰ ਨੇ ਦੱਸਿਆ ...
ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਭਗਤ ਕਬੀਰ ਜੀ ਦੇ ਪ੍ਰਕਾਸ਼ ਪੁਰਬ 'ਤੇ 17 ਜੂਨ ਨੂੰ ਹੋਟਲ ਮਹਾਰਾਜਾ ਪੈਲੇਸ ਹੁਸ਼ਿਆਰਪੁਰ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਤਕਨੀਕੀ ਸਿੱਖਿਆ ਅਤੇ ...
ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਹੁਸ਼ਿਆਰਪੁਰ ਦੀ ਮਿੱਟੀ ਪਰਖ ਰਿਪੋਰਟ ਦੇ ਆਧਾਰ 'ਤੇ ਜ਼ਮੀਨ ਦੇ ਖ਼ੁਰਾਕੀ ਤੱਤਾਂ ਦੇ ਸਬੰਧ 'ਚ ਨਕਸ਼ੇ ਤਿਆਰ ਕਰਕੇ ਹਰ ਪਿੰਡ 'ਚ ...
ਚੱਬੇਵਾਲ, 16 ਜੂਨ (ਸਖ਼ੀਆ)-ਦੋਆਬਾ ਸਪੋਰਟਿੰਗ ਕਲੱਬ ਖੇੜਾ ਵਲੋਂ ਪ੍ਰਧਾਨ ਇਕਬਾਲ ਸਿੰਘ ਖੇੜਾ ਦੀ ਅਗਵਾਈ ਹੇਠ ਇਲਾਕੇ ਭਰ ਦੇ ਫੁੱਟਬਾਲ ਕਲੱਬਾਂ ਦੇ ਸਹਿਯੋਗ ਨਾਲ ਸਬ-ਜੂਨੀਅਰ ਦੋਆਬਾ ਕੱਪ ਦੀ ਸਮਰ ਲੀਗ ਦੀ ਸ਼ੁਰੂਆਤ ਫੁੱਟਬਾਲ ਸਟੇਡੀਅਮ ਚੱਬੇਵਾਲ ਵਿਖੇ ਸ਼ਹੀਦ ਭਗਤ ...
ਗੜ੍ਹਦੀਵਾਲਾ, 16 ਜੂਨ (ਚੱਗਰ)-ਸਿਵਲ ਸਰਜਨ ਹੁਸ਼ਿਆਰਪੁਰ ਦੇ ਨਿਰਦੇਸ਼ਾਂ ਅਨੁਸਾਰ ਐਸ. ਐਮ. ਓ. ਭੂੰਗਾ ਡਾ. ਰਣਜੀਤ ਸਿੰਘ ਘੋਤੜਾ ਦੀ ਅਗਵਾਈ ਵਿਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੀ. ਐਚ. ਸੀ. ਭੂੰਗਾ ਦੀ ਟੀਮ ਵਲੋਂ ਗੜ੍ਹਦੀਵਾਲਾ ਸ਼ਹਿਰ ਵਿਚ ਫਲਾਂ, ਸਬਜ਼ੀਆਂ, ਹਲਵਾਈਆਂ ...
ਕੋਟਫ਼ਤੂਹੀ, 16 ਜੂਨ (ਅਵਤਾਰ ਸਿੰਘ ਅਟਵਾਲ)-ਬੀਤੇ ਦਿਨ ਜੇ.ਈ. ਚੱਬੇਵਾਲ ਦੀ ਹਲਕਾ ਵਿਧਾਇਕ ਵਲੋਂ ਕੀਤੀ ਗਈ ਬਦਲੀ ਦੇ ਰੋਸ ਵਜੋਂ ਕੋਟਫ਼ਤੂਹੀ ਬਿਜਲੀ ਘਰ ਦੇ ਮੁਲਾਜ਼ਮਾਂ ਵਿਚ ਵੀ ਵੇਖਣ ਨੂੰ ਮਿਲਿਆ ਜਿੱਥੇ ਇੰਚਾਰਜ ਜੇ.ਈ.-1 ਨੂੰ ਸਥਾਨਕ ਪ੍ਰਮੁੱਖ ਸ਼ਖ਼ਸੀਅਤਾਂ 'ਤੇ ...
ਚੱਬੇਵਾਲ, 16 ਜੂਨ (ਰਾਜਾ ਸਿੰਘ ਪੱਟੀ)-ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ ਵੱਲੋਂ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਹਰੀਆਂ ਵੇਲਾਂ ਪਾਤਸ਼ਾਹੀ ਸੱਤਵੀਂ ਵਿਖੇ ਸੰਗਤਾਂ ਦੇ ...
ਭੰਗਾਲਾ, 16 ਜੂਨ (ਸਰਵਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਵਿਚ ਲਿਆਂਦੀ ਗਈ ਤੇਜ਼ੀ ਨੂੰ ਮੁੱਖ ਰੱਖਦੇ ਹੋਏ ਅੱਜ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੇ ਸਪੁੱਤਰ ਐਡਵੋਕੇਟ ਸਭਿਆ ਸਾਂਚੀ ਨੇ ਪਿੰਡ ਪੰਡੋਰੀ ਬਘੇਲ ਸਿੰਘ ਵਿਖੇ 2 ਲੱਖ ਰੁਪਏ ਦੀ ਲਾਗਤ ਨਾਲ ...
ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਮੈਡਮ ਈਸ਼ਾ ਕਾਲੀਆ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਰੁਜ਼ਗਾਰ ਜਨਰੇਸ਼ਨ ਪ੍ਰੋਗਰਾਮ ਤਹਿਤ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਦੀ ਇੱਛਾ ਰੱਖਣ ਵਾਲਿਆਂ ਨੂੰ ਜ਼ਿਲ੍ਹਾ ਉਦਯੋਗ ਕੇਂਦਰ ...
ਭੰਗਾਲਾ, 16 ਜੂਨ (ਸਰਵਜੀਤ ਸਿੰਘ)-ਉਪ ਮੰਡਲ ਮੁਕੇਰੀਆਂ ਦੇ ਕਸਬਾ ਭੰਗਾਲਾ ਵਿਖੇ ਸਵੱਛ ਭਾਰਤ ਅਭਿਆਨ ਪੂਰੀ ਤਰ੍ਹਾਂ ਫੈਲ ਹੁੰਦਾ ਨਜ਼ਰ ਆ ਰਿਹਾ ਹੈ | ਕਸਬੇ ਦੀ ਪੁਲਿਸ ਚੌਕੀ, ਮੰਝਪੁਰ ਰੋਡ, ਟੈਲੀਫ਼ੋਨ ਐਕਸਚੇਂਜ ਨੇੜੇ ਵੱਡੇ-ਵੱਡੇ ਗੰਦਗੀ ਦੇ ਢੇਰ ਲੰਬੇ ਸਮੇਂ ਤੋਂ ...
ਹੁਸ਼ਿਆਰਪੁਰ, 16 ਜੂਨ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕ੍ਰਿਕਟ ਸਪੋਰਟਸ ਕਲੱਬ ਮੁੱਖਲਿਆਣਾ ਵਲੋਂ ਪਿੰਡ ਮੁੱਖਲਿਆਣਾ ਵਿਖੇ ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ 9ਵਾਂ ਸਾਲਾਨਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ...
ਗੜ੍ਹਸ਼ੰਕਰ, 16 ਜੂਨ (ਧਾਲੀਵਾਲ)-ਇੱਥੇ ਬੰਗਾ ਰੋਡ 'ਤੇ ਸਥਿਤ ਕੇ.ਸੀ. ਗਲੋਬਲ ਸਕੂਲ ਡਘਮ ਵਿਖੇ ਕੇ.ਸੀ. ਗਰੁੱਪ ਦੇ ਚੇਅਰਮੈਨ ਪ੍ਰੇਮ ਪਾਲ ਗਾਂਧੀ ਦੇ ਨਿਰਦੇਸ਼ 'ਤੇ ਸਕੂਲ 'ਚ ਟੀਚਰ ਟ੍ਰੇਨਿੰਗ ਵਰਕਸ਼ਾਪ ਲਗਾਈ ਗਈ | ਇਸ ਮੌਕੇ ਸਕੂਲ ਪਿ੍ੰਸੀਪਲ ਡਾ. ਰਾਕੇਸ਼ ਗੁਪਤਾ ਨੇ ...
ਮਿਆਣੀ, 16 ਜੂਨ (ਹਰਜਿੰਦਰ ਸਿੰਘ ਮੁਲਤਾਨੀ)- ਟਾਂਡਾ ਪੁਲਿਸ ਨੇ ਪਿੰਡ ਮਿਆਣੀ ਵਿਖੇ ਨਸ਼ੇ ਿਖ਼ਲਾਫ਼ ਸੰਦੇਸ਼ ਦੇਣ ਲਈ ਜਾਗਰੂਕਤਾ ਸੈਮੀਨਾਰ ਲਾਇਆ ਗਿਆ | ਪਿੰਡ ਦੇ ਪੰਚਾਇਤ ਘਰ ਵਿਚ ਐੱਸ.ਐੱਸ.ਪੀ. ਜੇ. ਏਲਨਚੇਲੀਅਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਕਰਵਾਏ ਇਸ ਸੈਮੀਨਾਰ ...
ਗੜ੍ਹਸ਼ੰਕਰ, 16 ਜੂਨ (ਧਾਲੀਵਾਲ)-ਗੁਰਦੁਆਰਾ ਬਾਬਾ ਗੰਗ ਦਾਸ ਪਿੰਡ ਘਾਗੋਂ ਗੁਰੂ ਵਿਖੇ ਹਾੜ ਦੀ ਸੰਗਰਾਂਦ ਮੌਕੇ ਸਾਲਾਨਾ ਜੋੜ ਮੇਲਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਢਾਡੀ ਜਸਦੀਪ ਸਿੰਘ ਨਾਗਰਾ ਮਹਿੰਦਪੁਰ ਵਾਲਿਆਂ ਦੇ ਢਾਡੀ ਜਥੇ ਨੇ ...
ਗੜ੍ਹਸ਼ੰਕਰ, 16 ਜੂਨ (ਧਾਲੀਵਾਲ)-ਅੱਜ ਇਥੇ ਤਹਿਸੀਲ ਕੰਪਲੈਕਸ ਵਿਖੇ ਪੰਜਾਬ ਨੰਬਰਦਾਰ ਯੂਨੀਅਨ ਸਬ-ਡਵੀਜ਼ਨ ਦੀ ਮੀਟਿੰਗ ਸੂਬਾ ਉਪ ਪ੍ਰਧਾਨ ਮਹਿੰਦਰ ਪਾਲ ਖ਼ਾਨਪੁਰ ਦੀ ਅਗਵਾਈ ਹੇਠ ਹੋਈ ਜਿਸ ਦੌਰਾਨ ਯੂਨੀਅਨ ਵਲੋਂ ਸਰਬਸੰਮਤੀ ਨਾਲ ਪਾਸ ਕੀਤੀਆਂ ਗਈਆਂ ਮੰਗਾਂ ਸਬੰਧੀ ...
ਐਮਾਂ ਮਾਂਗਟ, 16 ਜੂਨ (ਗੁਰਾਇਆ)-ਸਬ ਸੈਂਟਰ ਟਾਂਡਾ ਰਾਮ ਸਹਾਏ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਰਜੀਤ ਸਿੰਘ ਇੰਚਾਰਜ ਪੀ.ਐੱਚ.ਸੀ. ਬੁੱਢਾਵੜ ਦੀ ਅਗਵਾਈ ਹੇਠ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਸਰਵਣ ਮਸੀਹ ਹੈਲਥ ਸੁਪਰਵਾਈਜ਼ਰ ਅਤੇ ਬਲਜਿੰਦਰ ...
ਨੰਗਲ ਬਿਹਾਲਾਂ, 16 ਜੂਨ (ਵਿਨੋਦ ਮਹਾਜਨ)-ਡੋਗਰਾ ਪਬਲਿਕ ਸਕੂਲ ਨੰਗਲ ਬਿਹਾਲਾਂ ਵਿਖੇ 3 ਦਿਨਾਂ ਸਮਰ ਕੈਂਪ ਪਿ੍ੰਸੀਪਲ ਸੁਸ਼ਮਾ ਡੋਗਰਾ ਦੀ ਅਗਵਾਈ ਵਿਚ ਬੜੀ ਧੂਮ-ਧਾਮ ਨਾਲ ਸੰਪੰਨ ਹੋਇਆ | ਸਕੂਲ ਦੇ ਚੇਅਰਮੈਨ ਡਾ. ਰਜੇਸ਼ ਡੋਗਰਾ ਨੇ ਦੱਸਿਆ ਕਿ ਇਸ ਤਿੰਨ ਦਿਨਾਂ ਸਮਰ ...
ਦਸੂਹਾ, 16 ਜੂਨ (ਭੁੱਲਰ)- ਅੱਜ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸੰਗਰਾਂਦ ਦੇ ਦਿਹਾੜੇ 'ਤੇ ਸੰਗਤਾਂ ਨੂੰ ਛਾਂਦਾਰ ਅਤੇ ਫਲਦਾਰ ਬੂਟੇ ਮੈਨੇਜਰ ਰਤਨ ਸਿੰਘ ਕੰਗ ਵਲੋਂ ਸੰਗਤਾਂ ਨੂੰ ਵੰਡੇ ਗਏ | ਇਸ ਮੌਕੇ ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਨੂੰ ਮੁੱਖ ਰੱਖਦਿਆਂ ...
ਹੁਸ਼ਿਆਰਪੁਰ, 16 ਜੂਨ (ਨਰਿੰਦਰ ਸਿੰਘ ਬੱਡਲਾ)-ਲਾਇਨਜ਼ ਕਲੱਬ ਹੁਸ਼ਿਆਰਪੁਰ ਵਲੋਂ ਜ਼ਿਲ੍ਹਾ 321 ਡੀ. ਦੀ ਨਵੀਂ ਚੁਣੀ ਗਈ ਟੀਮ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਲਾਇਨ ਗੁਰਮੀਤ ਸਿੰਘ ਮੱਕੜ ਜ਼ਿਲ੍ਹਾ ਗਵਰਨਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ...
ਚੱਬੇਵਾਲ, 16 ਜੂਨ (ਸਖ਼ੀਆ)-ਸਿਹਤ ਵਿਭਾਗ ਵਲੋਂ ਐਸ. ਐਮ. ਓ. ਡਾ: ਸੰਦੀਪ ਖਰਬੰਦਾ ਸਰਜੀਕਲ ਮਾਹਿਰ ਦੀ ਅਗਵਾਈ ਹੇਠ ਕਮਿਊਨਿਟੀ ਸਿਹਤ ਕੇਂਦਰ ਹਾਰਟਾ-ਬੱਡਲਾ ਦੇ ਸਮੂਹ ਸਟਾਫ਼ ਨੂੰ ਡਾ: ਇੰਦਰਜੀਤ ਕੌਰ ਅੱਖਾਂ ਦੇ ਮਾਹਿਰ ਅਤੇ ਅਪਥਲਮਿਕ ਅਫ਼ਸਰ ਆਰ. ਆਰ. ਭਾਟੀਆ ਨੇ ਟਰਕੋਮਾ ...
ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ 3 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਦਰ ਪੁਲਿਸ ਨੇ ਬਜਵਾੜਾ ਨਜ਼ਦੀਕ ਇਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ 11 ...
ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ 21 ਜੂਨ ਨੂੰ ਪੁਲਿਸ ਲਾਈਨ ਗਰਾਊਾਡ ਵਿਚ ਜ਼ਿਲ੍ਹਾ ਪੱਧਰ 'ਤੇ ਵਿਸ਼ਵ ਯੋਗ ਦਿਵਸ ਮਨਾਇਆ ਜਾਵੇਗਾ | ਯੋਗ ਦਿਵਸ ਦੀਆਂ ਤਿਆਰੀਆਂ ਨੂੰ ਲੈ ...
ਮਾਹਿਲਪੁਰ, 16 ਜੂਨ (ਰਜਿੰਦਰ ਸਿੰਘ)-ਅੱਜ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ (ਡੀ.ਐਫ.ਏ.) ਦੀ ਮੀਟਿੰਗ ਚੀਫ਼ ਪੈਟਰਨ ਪਿ੍ੰਸੀਪਲ ਡਾ. ਰਵਿੰਦਰ ਸਿੰਘ ਖ਼ਾਲਸਾ ਕਾਲਜ, ਪ੍ਰਧਾਨ ਗੁਰਦੇਵ ਸਿੰਘ ਗਿੱਲ ਅਰਜੁਨਾ ਐਵਾਰਡੀ ਅਤੇ ਜਨਰਲ ਸਕੱਤਰ ਹਰਨੰਦਨ ਸਿੰਘ ਖਾਬੜਾ ਦੀ ਅਗਵਾਈ 'ਚ ...
ਮਾਹਿਲਪੁਰ, 16 ਜੂਨ (ਦੀਪਕ ਅਗਨੀਹੋਤਰੀ)-ਸਪੋਰਟਸ ਸਿਟੀ ਕਲੱਬ ਮਾਹਿਲਪੁਰ ਵਲੋਂ ਪ੍ਰਧਾਨ ਨਵਦੀਪ ਸਿੰਘ ਨਵੀ ਬੈਂਸ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਆਸ-ਪਾਸ ਦੇ ਪਿੰਡਾਂ ਦੀਆਂ 16 ਟੀਮਾਂ ਨੇ ਹਿੱਸਾ ਲਿਆ | ਫਾਈਨਲ ਮੈਚਾਂ ਮੌਕੇ ਮੁੱਖ ਮਹਿਮਾਨ ਵਜੋਂ ਮੁਹੰਮਦ ...
ਮਾਹਿਲਪੁਰ, 16 ਜੂਨ (ਦੀਪਕ ਅਗਨੀਹੋਤਰੀ)-1993 ਵਿਚ ਨਗਰ ਪੰਚਾਇਤ ਮਾਹਿਲਪੁਰ ਦੇ ਹੋਂਦ ਵਿਚ ਆਉਣ ਤੋਂ ਬਾਅਦ ਵਿਕਾਸ ਦੀ ਗਤੀ ਨੇ ਤੇਜ਼ੀ ਫੜ੍ਹਨ ਦੀ ਬਜਾਏ ਇਹ ਕਸਬਾ ਵਿਕਾਸ ਪੱਖੋਂ ਫਾਡੀ ਹੁੰਦਾ ਜਾ ਰਿਹਾ ਹੈ | ਉਸ ਵੇਲੇ ਤੋਂ ਹੁਣ ਤੱਕ 26 ਸਾਲ ਬੀਤ ਜਾਣ ਦੇ ਬਾਵਜੂਦ ਵੀ ਇਸ ...
ਘੋਗਰਾ, 16 ਜੂਨ (ਆਰ.ਐਸ.ਸਲਾਰੀਆ)- ਸਿਵਲ ਸਰਜਨ ਹੁਸ਼ਿਆਰਪੁਰ ਅਤੇ ਡਾ. ਗੁਰਦੀਪ ਕਪੂਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਦੇ ਦਿਸ਼ਾ ਨਿਰਦੇਸ਼ ਹੇਠ ਮਾਈਗ੍ਰੇਟ ਪਲਸ ਪੋਲੀਓ ਤਹਿਤ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈਆਂ | ਇਸ ਮੌਕੇ 'ਤੇ ਸਿਹਤ ਕਰਮਚਾਰੀ ਪ੍ਰਮੋਦ ਗਿੱਲ ਨੇ ...
ਹੁਸ਼ਿਆਰਪੁਰ, 16 ਜੂਨ (ਨਰਿੰਦਰ ਸਿੰਘ ਬੱਡਲਾ)-ਰੋਟਰੀ ਆਈ ਬੈਂਕ ਹੁਸ਼ਿਆਰਪੁਰ ਵਿਖੇ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪੀੜਤ ਔਰਤ ਗੁਰਬਖ਼ਸ਼ ਕੌਰ, ਜੋ ਪਿਛਲੇ ਕਈ ਦਿਨਾਂ ਤੋਂ ਅੰਨ੍ਹੇਪਨ ਦੀ ਸ਼ਿਕਾਰ ਸੀ, ਨੂੰ ਅੱਖਾਂ ਦਾਨ ਕਰਕੇ ਉਸ ਦੀ ਹਨੇਰੀ ਜ਼ਿੰਦਗੀ ਰੁਸ਼ਨਾਈ ...
ਹੁਸ਼ਿਆਰਪੁਰ, 16 ਜੂਨ (ਨਰਿੰਦਰ ਸਿੰਘ ਬੱਡਲਾ)-ਪੰਜਾਬ ਰੋਡਵੇਜ਼ ਕੰਡਕਟਰ ਯੂਨੀਅਨ ਬ੍ਰਾਂਚ ਹੁਸ਼ਿਆਰਪੁਰ ਡਿਪੂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਇਸ ਮੌਕੇ ਯੂਨੀਅਨ ਦੇ ਸੀਨੀਅਰ ਇੰਸਪੈਕਟਰ ਰਵਿੰਦਰ ਨਾਥ ਦੀ ਅਗਵਾਈ 'ਚ ਹੋਈ ਚੋਣ ਦੌਰਾਨ ਕਰਮਜੀਤ ਸਿੰਘ ਸ਼ੇਰਪੁਰੀ ...
ਅੱਡਾ ਸਰਾਂ, 16 ਜੂਨ (ਹਰਜਿੰਦਰ ਸਿੰਘ ਮਸੀਤੀ)-ਸਿਵਲ ਸਰਜਨ ਹੁਸ਼ਿਆਰਪੁਰ ਦੇ ਨਿਰਦੇਸ਼ਾਂ ਤਹਿਤ ਸਬ ਸੈਂਟਰ ਚੌਟਾਲਾ ਦੇ ਸਟਾਫ਼ ਵਲੋਂ ਨਜ਼ਦੀਕੀ ਝੁੱਗੀਆਂ-ਝੌਾਪੜੀਆਂ 'ਚ ਜਾ ਕੇ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ | ਇਸ ਦੌਰਾਨ ਬਹਾਦਰ ...
ਦਸੂਹਾ, 16 ਜੂਨ (ਭੁੱਲਰ)- ਪਿੰਡ ਮਾਹਲਾਂ ਵਿਖੇ ਹਜ਼ਰਤ ਸਾਈਾ ਗੌਹਰ ਸ਼ਾਹ ਦੇ ਦਰਬਾਰ 'ਤੇ ਸਾਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਦੇਵ ਰਾਜ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਰਾਜੂ ਐਾਡ ਪਾਰਟੀ ਸਰਾਏ ਤੇ ਸੱਤਪਾਲ ਸਿੰਘ ਵਲੋਂ ਸੂਫ਼ੀਆਨਾ ਕਲਾਮ ਪੇਸ਼ ਕੀਤੇ ਗਏ | ਇਸ ...
ਦਸੂਹਾ, 16 ਜੂਨ (ਭੁੱਲਰ)- ਪਿੰਡ ਚੱਤੋਵਾਲ ਵਿਖੇ ਤਰਲੋਚਨ ਸਿੰਘ ਯੂ ਐੱਸ ਏ ਦੇ ਪਿਤਾ ਰੇਸ਼ਮ ਸਿੰਘ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਮਿੱਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਮੌਕੇ ਸਿੱਖ ਪੰਥ ਦੇ ਵਿਦਵਾਨ ਰਾਗੀ ਭਾਈ ...
ਨਡਾਲਾ, 16 ਜੂਨ (ਮਾਨ)- ਨੰਗਲ ਲੁਬਾਣਾ ਵਾਸੀ ਮਾਸਟਰ ਕਮਲਜੀਤ ਸਿੰਘ ਦੇ ਭਾਣਜੇ 19 ਸਾਲਾ ਨੌਜਵਾਨ ਮਨਜੋਤ ਸਿੰਘ ਦੀ ਭਾਰਤੀ ਫ਼ੌਜ ਵਿਚ ਬਤੌਰ ਲੈਫ਼ਟੀਨੈਂਟ ਵਜੋਂ ਚੋਣ ਹੋਈ ਹੈ¢ ਉਸ ਨੇ ਨੈਸ਼ਨਲ ਡਿਫੈਂਸ ਅਕੈਡਮੀ 'ਚ ਟੈੱਸਟ ਪਾਸ ਕਰਕੇ, 880 ਅੰਕਾਂ ਨਾਲ 47 ਰੈਂਕ ਪ੍ਰਾਪਤ ਕੀਤਾ ...
ਟਾਂਡਾ ਉੜਮੁੜ, 16 ਜੂਨ (ਗੁਰਾਇਆ)- ਅੱਜ ਗ੍ਰੀਨ ਕਾਲੋਨੀ ਜਾਜਾ ਰੋਡ ਵਿਖੇ ਇਕ ਨਵੀਂ ਬਣ ਰਹੀ ਕੋਠੀ ਦਾ ਕੰਮ ਕਰ ਰਹੇ ਦੋ ਵਿਅਕਤੀਆਂ ਨੂੰ ਕਰੰਟ ਲੱਗਣ ਦਾ ਸਮਾਚਾਰ ਹੈ | ਇਕੱਤਰ ਜਾਣਕਾਰੀ ਅਨੁਸਾਰ ਰਾਜ ਮਿਸਤਰੀ ਨਿਰਮਲ ਸਿੰਘ ਪੁੱਤਰ ਸਵਰਨ ਚੰਦ ਨਿਵਾਸੀ ਗੱਗ ਸੁਲਤਾਨ ਅਤੇ ...
ਹੁਸ਼ਿਆਰਪੁਰ, 16 ਜੂਨ (ਨਰਿੰਦਰ ਸਿੰਘ ਬੱਡਲਾ)-ਡੇਰਾ ਬਾਬਾ ਬਿਸ਼ਨ ਦਾਸ ਪਿੰਡ ਨਾਰਾ ਵਿਖੇ ਸਾਲਾਨਾ ਜੋੜ ਮੇਲਾ ਗੱਦੀ ਨਸ਼ੀਨ ਬਾਬਾ ਰਾਮ ਮੂਰਤੀ ਦੀ ਅਗਵਾਈ 'ਚ ਮਨਾਇਆ ਗਿਆ | ਮਾਤਾ-ਪਿਤਾ ਅਤੇ ਸੰਤ-ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਕਰਵਾਏ ਇਸ ਜੋੜ ਮੇਲੇ ਮੌਕੇ ...
ਬੀਣੇਵਾਲ, 16 ਜੂਨ (ਬੈਜ ਚੌਧਰੀ)-ਦਾਤਾ ਖ਼ਾਕੀ ਸ਼ਾਹ ਮਲੰਗ ਦੇ ਦਰਬਾਰ ਜੇਜੋਂ ਦੋਆਬਾ ਵਿਖੇ ਸਾਲਾਨਾ ਜੋੜ ਮੇਲਾ 21 ਤੋਂ 23 ਜੂਨ ਤੱਕ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਕ ਮੁਕੱਦਰ ਸਿੰਘ ਕਰੜਾ ਨੇ ਦੱਸਿਆ ਕਿ ਗੱਦੀ ਤੇ ਬਿਰਾਜਮਾਨ ਸੰਤ ...
ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਵਿਆਹੁਤਾ ਨੂੰ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਪਤੀ ਸਮੇਤ ਦੋ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪਿੰਡ ਨਾਰੂ ਨੰਗਲ ਦੀ ਵਾਸੀ ਇਕਬਾਲ ਕੌਰ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ...
ਗੜ੍ਹਦੀਵਾਲਾ, 16 ਜੂਨ (ਚੱਗਰ)-ਨੌਜਵਾਨ ਸਭਾ ਪਿੰਡ ਪੰਡੋਰੀ ਅਟਵਾਲ ਵਲੋਂ ਪਿੰਡ ਵਾਸੀਆਂ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 6ਵੇਂ ਕਿ੍ਕਟ ਟੂਰਨਾਮੈਂਟ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਖੇਡਾਂ) ਸ. ਦਲਜੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ...
ਗੜ੍ਹਸ਼ੰਕਰ, 16 ਜੂਨ (ਧਾਲੀਵਾਲ)-ਇੱਥੇ ਚੰਡੀਗੜ੍ਹ ਰੋਡ 'ਤੇ ਪ੍ਰਬੰਧਕ ਸਰਬਜੀਤ ਸਿੰਘ ਮਿੰਟੂ ਵਲੋਂ ਖੋਲ੍ਹੇ ਗਏ ਸ਼ੁੱਧ ਸ਼ਾਕਾਹਾਰੀ ਹੋਟਲ ਪਿੰਕ ਰੋਜ਼ ਦਾ ਰਸਮੀ ਉਦਘਾਟਨ ਕੀਤਾ ਗਿਆ | ਇਸ ਮੌਕੇ ਸੰਤ ਬਾਬਾ ਜੋਗਿੰਦਰ ਸਿੰਘ ਲੱਲ੍ਹ ਕਲਾਂ ਵਾਲੇ, ਬੰਤ ਭਾਜੀ ਸਰਕਾਰਾਂ, ...
ਗੜ੍ਹਸ਼ੰਕਰ, 16 ਜੂਨ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ 'ਚ ਨਵੇਂ ਵਿਦਿਅਕ ਸੈਸ਼ਨ 2019-20 ਦੇ ਦਾਖ਼ਲੇ ਲਈ ਰਜਿਸਟ੍ਰੇਸ਼ਨ ਜਾਰੀ ਹੈ | ਕਾਲਜ ਦੇ ਪਿ੍ੰਸੀਪਲ ਡਾ. ਪ੍ਰੀਤ ਮਹਿੰਦਰ ਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਲਜ ਵਿਚ ਬੀ. ਏ.,ਬੀ. ਐੱਸ. ...
ਘੋਗਰਾ, 16 ਜੂਨ (ਆਰ. ਐੱਸ. ਸਲਾਰੀਆ)- ਨਜ਼ਦੀਕੀ ਪੈਂਦੇ ਪਿੰਡ ਬਹਿਬੋਵਾਲ ਛੰਨੀਆਂ ਵਿਖੇ ਛੱਪੜ ਦੀ ਸਫ਼ਾਈ ਨਾ ਹੋਣ ਕਰਕੇ ਪਿੰਡ ਵਾਸੀ ਭਾਰੀ ਪ੍ਰੇਸ਼ਾਨ ਹਨ | ਪਿੰਡ ਵਾਸੀ ਦਵਿੰਦਰ ਸਿੰਘ, ਲਖਵਿੰਦਰ ਸਿੰਘ, ਅਮਰੀਕ ਸਿੰਘ, ਦਰਸ਼ਨ ਸਿੰਘ, ਰਾਜਾ, ਲਖਵਿੰਦਰ ਕੌਰ, ਕੁਲਵੰਤ ...
ਕੋਟਫ਼ਤੂਹੀ, 16 ਜੂਨ (ਅਟਵਾਲ)-ਪਿੰਡ ਭਗਤੂਪੁਰ 'ਚ ਬਾਬਾ ਸ਼ਾਮ ਦਾਸ ਸਪੋਰਟਸ ਕਲੱਬ ਵਲੋਂ ਸਮੂਹ ਨਗਰ ਨਿਵਾਸੀਆਂ ਵਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਪ੍ਰਧਾਨ ਸੁਦੇਸ਼ ਕੁਮਾਰ ਦੀ ਸਰਪ੍ਰਸਤੀ ਹੇਠ ਬਾਬਾ ਸ਼ਾਮ ਦਾਸ ਦੀ ਯਾਦ ਨੂੰ ਸਮਰਪਿਤ ਛੇਵਾਂ ਸੈਵਨ ਏ ਸਾਈਡ ...
ਹਾਜੀਪੁਰ, 16 ਜੂਨ (ਰਣਜੀਤ ਸਿੰਘ)-ਅੱਜ ਮਨਰੇਗਾ ਵਰਕਰਜ਼ ਯੂਨੀਅਨ ਦੀ ਇਕ ਵਿਸ਼ੇਸ਼ ਬੈਠਕ ਬਲਾਕ ਹਾਜੀਪੁਰ ਦੀ ਪ੍ਰਧਾਨ ਬਲਵਿੰਦਰ ਕੌਰ ਤੇ ਬਲਾਕ ਤਲਵਾੜਾ ਦੀ ਪ੍ਰਧਾਨ ਸੀਮਾ ਦੇਵੀ ਦੀ ਪ੍ਰਧਾਨਗੀ ਹੇਠ ਹਾਜੀਪੁਰ 'ਚ ਹੋਈ | ਇਸ ਮੌਕੇ ਇਸ ਬੈਠਕ 'ਚ ਮਨਰੇਗਾ ਵਰਕਰਾਂ ਨੇ ...
ਗੜ੍ਹਦੀਵਾਲਾ, 16 ਜੂਨ (ਕੁਲਦੀਪ ਸਿੰਘ ਗੋਂਦਪੁਰ)-ਨਸ਼ਿਆਂ ਨੂੰ ਰੋਕਣ ਅਤੇ ਨਸ਼ਿਆਂ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਨੂੰ ਨਸ਼ੇ ਨਾਲ ਉਨ੍ਹਾਂ ਦੇ ਸਰੀਰ 'ਤੇ ਪੈਣ ਵਾਲੇ ਪ੍ਰਭਾਵਾਂ ਸਬੰਧੀ ਗੜ੍ਹਦੀਵਾਲਾ ਪੁਲਿਸ ਵਲੋਂ ਸਥਾਨਕ ਮਾਰਕੀਟ ਦੇ ਸਮੂਹ ਦੁਕਾਨਦਾਰਾਂ ਅਤੇ ...
ਦਸੂਹਾ, 16 ਜੂਨ (ਭੁੱਲਰ)-ਅੱਜ ਦਸੂਹਾ ਵਿਖੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀਆਂ ਵਰਕਰਾਂ ਅਤੇ ਹੈਲਪਰਾਂ ਨੇ ਆਪਣੀਆਂ ਮੰਗਾਂ ਦੇ ਸਬੰਧ ਵਿਚ ਖ਼ੂਨ ਨਾਲ ਮੰਗ ਪੱਤਰ ਲਿਖਿਆ | ਇਸ ਮੌਕੇ ਆਂਗਣਵਾੜੀ ਯੂਨੀਅਨ ਦੀ ਬਲਾਕ ਪ੍ਰਧਾਨ ਜਸਬੀਰ ਕੌਰ ਅਤੇ ਸਰਬਜੀਤ ਕੌਰ ...
ਹੁਸ਼ਿਆਰਪੁਰ, 16 ਜੂਨ (ਹਰਪ੍ਰੀਤ ਕੌਰ)-ਸ਼ਿਵ ਸੈਨਾ (ਬਾਲ ਠਾਕੁਰੇ) ਦੇ ਸ਼ਹਿਰੀ ਪ੍ਰਧਾਨ ਜਾਵੇਦ ਖਾਨ ਨੇ ਸੇਵਾ ਕੇਂਦਰਾਂ ਵਿਚ ਕੰਮ ਕਰਵਾਉਣ ਲਈ ਆਉਣ ਵਾਲੇ ਆਮ ਲੋਕਾਂ ਦੀ ਹੁੰਦੀ ਖੱਜਲ ਖੁਆਰੀ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅੱਤ ਦੀ ਗਰਮੀ ਵਿਚ ਦੂਰ-ਦੂਰ ...
ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਲਾਇਨਜ਼ ਕਲੱਬ ਪ੍ਰੀਤ ਹੁਸ਼ਿਆਰਪੁਰ ਦੀ ਮੀਟਿੰਗ ਪ੍ਰਧਾਨ ਜਗਦੀਸ਼ ਅਗਰਵਾਲ ਦੀ ਪ੍ਰਧਾਨਗੀ 'ਚ ਹੋਈ | ਇਸ ਮੌਕੇ ਸਰਬਸੰਮਤੀ ਨਾਲ ਐਨ.ਕੇ. ਗੁਪਤਾ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਐਨ.ਕੇ. ਗੁਪਤਾ ਨੇ ਆਪਣੀ ਨਵੀਂ ...
ਚੱਬੇਵਾਲ , 16 ਜੂਨ (ਰਾਜਾ ਸਿੰਘ ਪੱਟੀ)-ਨਵਾਂ ਗੁਰਦੁਆਰਾ ਸਾਹਿਬ ਪਿੰਡ ਪੱਟੀ ਵਿਖੇ ਸਥਾਨਿਕ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਗਏ ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਕੀਰਤਨ ਦੀਵਾਨ ਸਜਾਏ ਗਏ | ਰੱਖੇ ਹੋਏ ਸ਼੍ਰੀ ਸਹਿਜ ਪਾਠ ਦੇ ...
ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਨਗਰ ਨਿਗਮ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਿਲਡਿੰਗ ਬ੍ਰਾਂਚ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਹਿਰ ਦੀਆਂ ਵੱਖ-ਵੱਖ ਨਗਰ ਨਿਗਮ ਦੀਆਂ ਥਾਵਾਂ 'ਤੇ ਸ਼ਹਿਰ ਵਾਸੀਆਂ ...
ਹੁਸ਼ਿਆਰਪੁਰ, 16 ਜੂਨ (ਹਰਪ੍ਰੀਤ ਕੌਰ)-ਪਿਛਲੇ ਲਗਭਗ ਦੋ ਮਹੀਨਿਆਂ ਤੋਂ ਸਿਵਲ ਲਾਈਨ ਵਾਸੀ ਬਿਜਲੀ ਦੇ ਕੱਟਾਂ ਤੋਂ ਪ੍ਰੇਸ਼ਾਨ ਚੱਲ ਰਹੇ ਹਨ ਪਰ ਬਿਜਲੀ ਮਹਿਕਮੇ ਦੇ ਅਧਿਕਾਰੀ ਆਪਣਾ ਸਰਵਿਸ ਰਿਕਾਰਡ ਵਧੀਆ ਦਿਖਾਉਣ ਦੇ ਚੱਕਰ ਵਿਚ ਹਨ | ਅਪ੍ਰੈਲ ਮਹੀਨੇ ਸ਼ਿਵਜੀ ਚੋਂਕ ...
ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਐਚ.ਡੀ.ਐਫ.ਸੀ. ਬੈਂਕ ਬ੍ਰਾਂਚ ਬਾਗਪੁਰ ਵਲੋਂ ਪਿੰਡ ਬਾਗਪੁਰ 'ਚ 'ਹਰ ਗਾਓਾ ਹਮਾਰਾ' ਅਭਿਆਨ ਦੀ ਸ਼ੁਰੂਆਤ ਕੀਤੀ ਗਈ | ਇਸ ਕੈਂਪ ਦਾ ਉਦਘਾਟਨ ਸਰਪੰਚ ਰਣਜੀਤ ਕੌਰ ਵਲੋਂ ਸ਼ਾਖਾ ਪ੍ਰਬੰਧਕ ਮਿਤੇਸ਼ ਕਾਂਸਰਾ ਦੀ ਹਾਜ਼ਰੀ 'ਚ ਕੀਤਾ | ...
ਨੰਗਲ ਬਿਹਾਲਾਂ, 16 ਜੂਨ (ਵਿਨੋਦ ਮਹਾਜਨ)-ਅੱਜ ਡੋਗਰਾ ਪਬਲਿਕ ਸਕੂਲ ਵਿਖੇ ਰੁਲ ਲਗਾਓ ਜੀਵਨ ਬਚਾਓ ਮੁਹਿੰਮ ਦਾ ਆਗਾਜ਼ ਸਕੂਲ ਦੇ ਚੇਅਰਮੈਨ ਡਾ. ਰਜੇਸ਼ ਡੋਗਰਾ ਅਤੇ ਪਿ੍ੰਸੀਪਲ ਸੁਸ਼ਮਾ ਡੋਗਰਾ ਦੀ ਅਗਵਾਈ ਵਿਚ ਕੀਤਾ ਗਿਆ | ਡਾ. ਸਵਤੰਤਰ ਕੌਰ ਅਤੇ ਡਾ. ਮੁਕੇਸ਼ ਡੋਗਰਾ ਦੀ ਵਿਸ਼ੇਸ਼ ਦੇਖ-ਰੇਖ ਵਿਚ ਡੋਗਰਾ ਪੈਰਾਮੈਡੀਕਲ ਦੇ ਬੱਚਿਆਂ, ਸਟਾਫ਼ ਅਤੇ ਡੋਗਰਾ ਸਕੂਲ ਦੇ ਸਟਾਫ਼ ਨੇ ਪੌਦੇ ਲਗਾ ਕੇ ਇਸ ਦੀ ਸ਼ੁਰੂਆਤ ਕੀਤੀ | ਇਸ ਮੌਕੇ ਡਾ. ਰਜੇਸ਼ ਡੋਗਰਾ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਮੰਗ ਵਧੇਰੇ ਰੁੱਖ ਲਗਾਉਣਾ ਹੈ | ਅੱਜ ਦੇ ਸਮੇਂ ਵਿਚ ਜਿਨ੍ਹੇ ਰੁੱਖ ਕੱਟੇ ਜਾ ਰਹੇ ਹਨ, ਉਸ ਦੇ ਬਦਲੇ ਬਹੁਤ ਘੱਟ ਗਿਣਤੀ ਵਿਚ ਲਗਾਏ ਜਾ ਰਹੇ ਹਨ ਜੋ ਕਿ ਵਾਤਾਵਰਣ ਵਿਚ ਅਨਿਸਚਤਾ ਪੈਦਾ ਕਰ ਰਿਹਾ ਹੈ | ਸਾਨੂੰ ਸਾਰਿਆਂ ਨੂੰ ਸੁਚੇਤ ਹੋ ਕੇ ਰੁੱਖ ਲਗਾ ਕੇ ਉਨ੍ਹਾਂ ਨੂੰ ਪਾਲਣਾ ਇਕ ਜ਼ਿੰਮੇਵਾਰੀ ਦੇ ਰੂਪ ਵਿਚ ਲੈਣੀ ਪਵੇਗੀ ਤਾਂ ਹੀ ਭਵਿੱਖ ਵਿਚ ਅਸੀਂ ਸੁੱਖ ਦਾ ਸਾਹ ਲੈ ਸਕਾਂਗੇ | ਇਸ ਮੌਕੇ ਰੂਪ ਲਾਲ, ਬੱਚੇ ਅਤੇ ਸਟਾਫ਼ ਹਾਜ਼ਰ ਸਨ |
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX