ਤਾਜਾ ਖ਼ਬਰਾਂ


ਚੱਲਦੀ ਕਾਰ ਨੂੰ ਅਚਾਨਕ ਲੱਗੀ ਭਿਆਨਕ ਅੱਗ
. . .  1 day ago
ਧਾਰੀਵਾਲ, 17 ਨਵੰਬਰ (ਜੇਮਸ ਨਾਹਰ) - ਅੱਜ ਦੇਰ ਸ਼ਾਮ ਕਰੀਬ 7 ਵਜੇ ਕੌਮੀ ਸ਼ਾਹ ਮਾਰਗ ਬਟਾਲਾ-ਪਠਾਨਕੋਟ ਜੀ.ਟੀ ਰੋਡ 'ਤੇ ਇਕ ਚਲਦੀ ਕਾਰ ਨੂੰ ਕਿਸੇ ਤਕਨੀਕੀ ਖ਼ਰਾਬੀ ਕਾਰਨ ਅਚਾਨਕ ਭਿਆਨਕ ਅੱਗ ਲੱਗ ਜਾਣ ਅਤੇ ਆਵਾਜਾਈ ਬੁਰੀ ਤਰਾਂ ਪ੍ਰਭਾਵਿਤ ਹੋ ਜਾਣ ਦੀ...
ਬਟਾਲਾ 'ਚ ਮਾਮੇ ਨੇ ਭਣੇਵੀਂ ਨੂੰ ਗੋਲੀ ਮਾਰ ਆਪ ਕੀਤੀ ਆਤਮ ਹੱਤਿਆ
. . .  1 day ago
ਬਟਾਲਾ, 17 ਨਵੰਬਰ (ਕਾਹਲੋਂ) - ਬਟਾਲਾ ਦੇ ਇੱਕ ਮੁਹੱਲੇ 'ਚ ਇੱਕ ਵਿਅਕਤੀ ਵੱਲੋਂ ਇੱਕ ਲੜਕੀ ਨੂੰ ਗੋਲੀ ਮਾਰਨ ਦੀ ਖ਼ਬਰ ਹੈ। ਬਾਅਦ 'ਚ ਉਸ ਵਿਅਕਤੀ ਨੇ ਆਪਣੇ ਆਪ ਨੂੰ ਵੀ ਗੋਲੀ...
ਆਈ.ਈ.ਡੀ ਧਮਾਕੇ 'ਚ ਹੌਲਦਾਰ ਸ਼ਹੀਦ
. . .  1 day ago
ਸ੍ਰੀਨਗਰ, 17 ਨਵੰਬਰ - ਜੰਮੂ ਕਸ਼ਮੀਰ ਦੇ ਅਖਨੂਰ ਸੈਕਟਰ 'ਚ ਅੱਤਵਾਦੀਆਂ ਵੱਲੋਂ ਕੀਤੇ ਆਈ.ਈ.ਡੀ ਧਮਾਕੇ 'ਚ ਹੌਲਦਾਰ ਸੰਤੋਸ਼ ਕੁਮਾਰ ਸ਼ਹੀਦ ਹੋ...
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਮੁਆਵਜ਼ਾ, ਨੌਕਰੀ ਤੇ ਪੈਨਸ਼ਨ ਦੇਣ ਦਾ ਐਲਾਨ
. . .  1 day ago
ਲਹਿਰਾਗਾਗਾ, 17 ਨਵੰਬਰ (ਸੂਰਜ ਭਾਨ ਗੋਇਲ,ਅਸ਼ੋਕ ਗਰਗ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਵਿਚ...
ਕੈਨੇਡਾ-ਸੁਲਤਾਨਪੁਰ ਲੋਧੀ ਬੱਸ ਦਾ ਭਾਰਤ ਪਹੁੰਚਣ ਤੇ ਨਿੱਘਾ ਸਵਾਗਤ
. . .  1 day ago
ਅਟਾਰੀ, 17 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ 'ਤੇ ਕੈਨੇਡਾ ਦੇ ਇੱਕ ਪਰਿਵਾਰ ਵੱਲੋਂ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ...
ਪਿੰਡ ਮਸਤਗੜ੍ਹ 'ਚ ਮਾਮੂਲੀ ਤਕਰਾਰ ਦੌਰਾਨ ਚੱਲੀ ਗੋਲੀ, ਤਿੰਨ ਗੰਭੀਰ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 17 ਨਵੰਬਰ (ਦਿਲਬਰ ਸਿੰਘ ਖੈਰਪੁਰ) - ਨੇੜਲੇ ਪਿੰਡ ਮਸਤਗੜ੍ਹ ਵਿਖੇ ਮਾਮੂਲੀ ਤਕਰਾਰ ਦੌਰਾਨ ਚੱਲੀ ਗੋਲੀ 'ਚ ਦੋ ਬਜ਼ੁਰਗ ਅਤੇ ਇੱਕ ਨੌਜਵਾਨ ਗੰਭੀਰ ਜ਼ਖ਼ਮੀ...
ਸਰਦੀਆਂ ਦੇ ਮੌਸਮ ਕਾਰਨ ਬੰਦ ਬਦਰੀਨਾਥ ਮੰਦਰ ਦੇ ਕਪਾਟ
. . .  1 day ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਕਾਰਨ ਅੱਜ 6 ਮਹੀਨਿਆਂ ਲਈਂ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਮੰਦਰ...
ਸ਼ੱਕੀ ਹਾਲਤਾਂ 'ਚ 26 ਸਾਲਾਂ ਨੌਜਵਾਨ ਦੀ ਹੋਈ ਮੌਤ
. . .  1 day ago
ਗੁਰੂ ਹਰਸਹਾਏ, 17 ਨਵੰਬਰ (ਕਪਿਲ ਕੰਧਾਰੀ)- ਅੱਜ ਗੁਰੂ ਹਰ ਸਹਾਏ ਵਿਖੇ ਸ਼ੱਕੀ ਹਾਲਤਾਂ 'ਚ ਇਕ 26 ਸਾਲਾਂ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ...
ਨਸ਼ਾ ਕਰਨ ਵਾਲੇ ਥਾਣੇਦਾਰ ਸਮੇਤ ਦੋ ਪੁਲਿਸ ਮੁਲਾਜ਼ਮ ਕੀਤੇ ਗਏ ਨੌਕਰੀ ਤੋਂ ਬਰਖ਼ਾਸਤ
. . .  1 day ago
ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)- ਕੁੱਝ ਦਿਨ ਪਹਿਲਾਂ ਥਾਣਾ ਪੱਟੀ ਵਿਖੇ ਤਾਇਨਾਤ ਇਕ ਏ.ਐੱਸ.ਆਈ. ਅਤੇ ਹਵਾਲਦਾਰ ਦੇ ਜਵਾਨ ਦੀ ਨਸ਼ੇ ਦੀ ਵਰਤੋਂ ਕਰਦਿਆਂ...
ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ 'ਚ ਧਮਾਕਾ, ਤਿੰਨ ਜਵਾਨ ਜ਼ਖ਼ਮੀ
. . .  1 day ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) ਦੇ ਨੇੜੇ ਪੈਂਦੇ ਅਖਨੂਰ ਸੈਕਟਰ 'ਚ ਅੱਜ ਹੋਏ ਇੱਕ ਸ਼ੱਕੀ ਧਮਾਕੇ 'ਚ ਫੌਜ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ। ਫੌਜ ਦੇ ਸੂਤਰਾਂ...
ਪ੍ਰਧਾਨ ਮੰਤਰੀ ਮੋਦੀ ਕੋਲ ਐਨ.ਡੀ.ਏ ਦੀ ਕੋਆਰਡੀਨੇਸ਼ਨ ਕਮੇਟੀ ਬਣਾਉਣ ਦੀ ਕੀਤੀ ਗਈ ਅਪੀਲ : ਪਾਸਵਾਨ
. . .  1 day ago
ਨਵੀਂ ਦਿੱਲੀ, 17 ਨਵੰਬਰ- ਐਨ.ਡੀ.ਏ ਦੀ ਬੈਠਕ ਤੋਂ ਬਾਅਦ ਐਲ.ਜੇ.ਪੀ ਦੇ ਪ੍ਰਧਾਨ ਚਿਰਾਗ਼ ਪਾਸਵਾਨ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ...
19 ਨਵੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ
. . .  1 day ago
ਨਵੀਂ ਦਿੱਲੀ, 17 ਨਵੰਬਰ- ਆਉਣ ਵਾਲੀ 19 ਨਵੰਬਰ ਨੂੰ ਸੰਸਦ ਦੇ ਲਾਇਬ੍ਰੇਰੀ ਭਵਨ 'ਚ ਭਾਰਤੀ ਜਨਤਾ...
ਅਸਤੀਫ਼ੇ ਮਗਰੋਂ ਲੋਕ ਸਭਾ 'ਚ ਬਦਲੀ ਗਈ ਸ਼ਿਵ ਸੈਨਾ ਦੇ ਸੰਸਦ ਮੈਂਬਰ ਅਰਵਿੰਦ ਸਾਵੰਤ ਦੀ ਸੀਟ
. . .  1 day ago
ਨਵੀਂ ਦਿੱਲੀ, 17 ਨਵੰਬਰ- ਹਾਲ ਹੀ 'ਚ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਸ਼ਿਵ ਸੈਨਾ ਦੇ ਸੰਸਦ ਮੈਂਬਰ ਅਰਵਿੰਦ ਸਾਵੰਤ ਦੀ ਲੋਕ ਸਭਾ 'ਚ ਬੈਠਣ ਦੀ ਸੀਟ 'ਚ ਫੇਰਬਦਲ ਕੀਤਾ ਗਿਆ...
ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਪੁਤਲਿਆਂ ਨੂੰ ਗਧਿਆ 'ਤੇ ਬਿਠਾ ਕੇ ਲਿਆਏ ਅਧਿਆਪਕਾਂ 'ਤੇ ਲਾਠੀਚਾਰਜ
. . .  1 day ago
ਸੰਗਰੂਰ, 17 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਲੰਮੇ ਸਮੇਂ ਤੋਂ ਪੱਕਾ ਮੋਰਚਾ ਲਾ ਕੇ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ 'ਤੇ ਅੱਜ ਉਸ ਸਮੇਂ ਪੁਲਿਸ ਵਲੋਂ ਪਾਣੀ ਦੀਆਂ...
ਮਸਜਿਦ ਦੇ ਲਈ ਦੂਸਰੀ ਜਗ੍ਹਾ ਜ਼ਮੀਨ ਸਵੀਕਾਰ ਨਹੀਂ ਕਰੇਗਾ ਮੁਸਲਿਮ ਪੱਖ : ਏ.ਆਈ.ਐਮ.ਪੀ.ਐਲ.ਬੀ
. . .  1 day ago
ਲਖਨਊ, 17 ਨਵੰਬਰ- ਅਯੁੱਧਿਆ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਮੰਦਿਰ ਦੇ ਹੱਕ 'ਚ ਆਉਣ ਤੋਂ ਬਾਅਦ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਇਸ ਮਸਲੇ 'ਤੇ ਬੈਠਕ ...
ਗੋਤਾਬਾਯਾ ਰਾਜਪਕਸ਼ੇ ਹੋਣਗੇ ਸ੍ਰੀਲੰਕਾ ਦੇ ਅਗਲੇ ਰਾਸ਼ਟਰਪਤੀ
. . .  1 day ago
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਐੱਨ. ਡੀ. ਏ. ਦੀ ਬੈਠਕ ਸ਼ੁਰੂ
. . .  1 day ago
ਅਯੁੱਧਿਆ ਮਾਮਲੇ 'ਤੇ ਸਾਨੂੰ ਸਮੀਖਿਆ ਪਟੀਸ਼ਨ ਕਰਨੀ ਚਾਹੀਦੀ ਹੈ ਦਾਇਰ : ਮੌਲਾਨਾ ਅਰਸ਼ਦ ਮਦਨੀ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਟਰੱਕ ਨੂੰ ਲਾਈ ਅੱਗ
. . .  1 day ago
ਕੈਂਪਸ 'ਚ ਵਿਵੇਕਾਨੰਦ ਦੇ ਬੁੱਤ ਨਾਲ ਭੰਨ-ਤੋੜ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ : ਜੇ.ਐਨ.ਯੂ ਪ੍ਰਸ਼ਾਸਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551

ਅੰਮ੍ਰਿਤਸਰ

-ਬਿਮਾਰੀਆਂ ਤੋਂ ਬਚਣ ਲਈ ਮੁੜ ਅਪਣਾਏ ਜਾ ਰਹੇ ਪੁਰਾਤਨ ਢੰਗ ਤਰੀਕੇ-

ਗੁੜ ਦੀ ਚਾਹ ਅਤੇ ਮਿੱਟੀ ਦੇ ਘੜਿਆਂ ਦਾ ਪਾਣੀ ਬਣ ਰਿਹੈ ਲੋਕਾਂ ਦੀ ਪਸੰਦ

ਅੰਮਿ੍ਤਸਰ, 16 ਜੂਨ (ਹਰਮਿੰਦਰ ਸਿੰਘ)-ਰਸਾਇਣਿਕ ਪਦਾਰਥਾਂ ਦੇ ਮਾੜੇ ਪ੍ਰਭਾਵ ਕਰਕੇ ਅੱਜ ਹਰ ਮਨੁੱਖ ਕਿਸੇ ਨਾ ਕਿਸੇ ਰੂਪ ਵਿਚ ਬਿਮਾਰੀਆਂ ਦੀ ਜਕੜਣ ਵਿਚ ਹੈ, ਜਿਸ ਲਈ ਜਿੱਥੇ ਸਾਡਾ ਖਾਣ ਪਾਣ ਜ਼ਿੰਮੇਵਾਰ ਹੈ ਉੱਥੇ ਸਾਡੇ ਸ਼ੌਕ ਅਤੇ ਕੁਦਰਤ ਨੂੰ ਦਿੱਤੀ ਜਾਣ ਵਾਲੀ ...

ਪੂਰੀ ਖ਼ਬਰ »

ਲੜਕੀ ਦੀ ਸ਼ੱਕੀ ਹਾਲਤ 'ਚ ਮੌਤ

ਅੰਮਿ੍ਤਸਰ, 16 ਜੂਨ (ਗਗਨਦੀਪ ਸ਼ਰਮਾ)-ਇਕ ਲੜਕੀ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕਾ ਦੀ ਪਛਾਣ ਅਮਨਦੀਪ ਕੌਰ (22) ਵਜੋਂ ਹੋਈ ਹੈ, ਜਿਹੜੀ ਪਿਤਾ ਦੀ ਮੌਤ ਦੇ ਬਾਅਦ ਆਪਣੀ ਮਾਂ ਨਾਲ ਤਰਨ ਤਾਰਨ ਤੋਂ ਇੱਥੇ ਅੰਮਿ੍ਤਸਰ 'ਚ ਆਪਣੇ ਨਾਨਕੇ ਘਰ ਰਹਿਣ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਵਿਖੇ ਐਚ. ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜੀ-ਅਸਲ੍ਹਾ ਬਾਹਰ ਖਿਲਰਿਆ ਮਿਲਿਆ

ਜੰਡਿਆਲਾ ਗੁਰੂ, 16 ਜੂਨ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਦੇ ਐਚ. ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਸਲ੍ਹਾ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਅਤੇ ਕੁਝ ਅਸਲ੍ਹਾ ਗੰਨ ਹਾਊਸ ਦੇ ਬਾਹਰ ਵੀ ਖਿਲਰਿਆ ਪਿਆ ਛੱਡ ਗਏ ¢ ...

ਪੂਰੀ ਖ਼ਬਰ »

ਨਹਿਰ 'ਚੋਂ ਅਣਪਛਾਤੀ ਔਰਤ ਦੀ ਬਿਨਾਂ ਸਿਰ ਤੋਂ ਲਾਸ਼ ਮਿਲੀ

ਜਗਦੇਵ ਕਲਾਂ, 16 ਜੂਨ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਕੰਦੋਵਾਲੀ ਵਿਖੇ ਬਿਨਾਂ ਸਿਰ ਤੋਂ ਅਣਪਛਾਤੀ ਔਰਤ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕੰਦੋਵਾਲੀ ਦੇ ਨੇੜਿਓਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਅੰਮਿ੍ਤਸਰ, 16 ਜੂਨ (ਗਗਨਦੀਪ ਸ਼ਰਮਾ)- ਸਪੈਸ਼ਲ ਟਾਸਕ ਫੋਰਸ (ਐਸ. ਟੀ. ਐਫ਼.) ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਸਬ ਇੰਸ: ਬਲਬੀਰ ਸਿੰਘ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਦੀ ਭਾਲ 'ਚ ਉਹ ਆਪਣੀ ਟੀਮ ਨਾਲ ਰਤਨ ਸਿੰਘ ...

ਪੂਰੀ ਖ਼ਬਰ »

ਐਕਟਿਵਾ ਸਵਾਰ ਲੜਕਾ-ਲੜਕੀ ਕੋਲੋਂ ਹੈਰੋਇਨ ਬਰਾਮਦ

ਅੰਮਿ੍ਤਸਰ, 16 ਜੂਨ (ਗਗਨਦੀਪ ਸ਼ਰਮਾ)- ਐਕਟਿਵਾ ਸਵਾਰ ਇਕ ਨੌਜਵਾਨ ਤੇ ਉਸ ਦੀ ਔਰਤ ਦੋਸਤ ਕੋਲੋਂ 100 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਸੀ ਡਵੀਜ਼ਨ ਪੁਲਿਸ ਥਾਣੇ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ | ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸ: ਸੁਖਵਿੰਦਰ ਸਿੰਘ ਰੰਧਾਵਾ ਨੇ ...

ਪੂਰੀ ਖ਼ਬਰ »

ਵੈਸ਼ਨੋ ਦੇਵੀ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰੀ

ਅੰਮਿ੍ਤਸਰ, 16 ਜੂਨ (ਗਗਨਦੀਪ ਸ਼ਰਮਾ)-ਮਾਤਾ ਵੈਸ਼ਣੋ ਦੇਵੀ (ਕਟੜਾ) ਮੱਥਾ ਟੇਕਣ ਗਏ ਪਰਿਵਾਰ ਦੇ ਘਰ 'ਚ ਅਣਪਛਾਤਾ ਚੋਰ ਆਪਣੇ ਇਰਾਦਿਆਂ ਨੂੰ ਅੰਜਾਮ ਦੇ ਕੇ ਫਰਾਰ ਹੋ ਗਿਆ | ਪੀੜਤ ਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਦੇ ਨਾਲ ਵੈਸ਼ਣੋ ਦੇਵੀ ਮੱਥਾ ਟੇਕਣ ਗਿਆ ...

ਪੂਰੀ ਖ਼ਬਰ »

ਤੂਫ਼ਾਨ ਅਤੇ ਮੀਂਹ ਕਾਰਨ ਬਿਜਲੀ ਦੇ ਖੰਭੇ ਅਤੇ ਘਰਾਂ ਦੀਆਂ ਕੰਧਾਂ ਡਿੱਗੀਆਂ

ਓਠੀਆਂ, 16 ਜੂਨ (ਗੁਰਵਿੰਦਰ ਸਿੰਘ ਛੀਨਾ)- ਬੀਤੀ ਸ਼ਾਮ ਆਏ ਤੇਜ਼ ਤੂਫਾਨ ਅਤੇ ਮੀਂਹ ਕਾਰਨ ਜਿੱਥੇ ਲੋਕਾਂ ਨੂੰ ਪੈ ਰਹੀ ਭਾਰੀ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਕਸਬਾ ਓਠੀਆਂ ਦੇ ਨਾਲ ਲੱਗਦੇ ਪਿੰਡਾਂ ਵਿਚ ਭਾਰੀ ਨੁਕਸਾਨ ਹੋਣ ਦਾ ਵੀ ਸਮਾਚਾਰ ਹੈ | ਨਾਲ ਲੱਗਦੇ ਪਿੰਡ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ

ਅੰਮਿ੍ਤਸਰ, 16 ਜੂਨ (ਗਗਨਦੀਪ ਸ਼ਰਮਾ)-ਲੋਹਾਰਕਾ ਰੋਡ 'ਤੇ ਹੋਏ ਇਕ ਸੜਕ ਹਾਦਸੇ 'ਚ ਜ਼ਖ਼ਮੀ ਹੋਣ ਵਾਲੀ ਔਰਤ ਨੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਦਿੱਤਾ | ਮਿ੍ਤਕਾ ਦੀ ਸ਼ਨਾਖਤ ਗੁਰਜੀਤ ਕੌਰ ਦੇ ਰੂਪ 'ਚ ਹੋਈ ਹੈ | ਪੀੜਤ ਗੁਰਵਿੰਦਰ ਸਿੰਘ ਨੇ ਫ਼ਤਹਿਗੜ੍ਹ ...

ਪੂਰੀ ਖ਼ਬਰ »

ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਬਿਜਲੀ ਸਪਲਾਈ ਨਿਰਵਿਘਨ ਦਿੱਤੀ ਜਾਵੇਗੀ : ਉਪ ਮੰਡਲ ਅਫਸਰ ਬੰਡਾਲਾ

ਬੰਡਾਲਾ, 16 ਜੂਨ (ਅਮਰਪਾਲ ਸਿੰਘ ਬੱਬੂ)-ਪੰਜਾਬ ਸਟੇਟ ਪਾਵਰਕਾਮ ਲਿਮਟਿਡ ਸਬ ਡਵੀਜ਼ਨ ਬੰਡਾਲਾ ਦੇ ਉਪ ਮੰਡਲ ਅਫ਼ਸਰ, ਐਸ. ਡੀ. ਓ. ਇੰਜਨੀਅਰ ਧਰਮਿੰਦਰ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ 'ਚ 13 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋ ਚੁਕੀ ਹੈ¢ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਸਠਿਆਲਾ, 16 ਜੂਨ (ਜਗੀਰ ਸਿੰਘ ਸਫਰੀ)- ਗੁ: ਸ਼ਹੀਦ ਬਾਬਾ ਮਿਲਖਾ ਸਿੰਘ ਸਠਿਆਲਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਰਿਆ ਗਿਆ | ਇਸ ਬਾਰੇ ਮੁੱਖ ਸੇਵਾਦਾਰ ਬਾਬਾ ਨਰਿੰਦਰ ਸਿੰਘ ਨੇ ਦੱਸਿਆ ਕਿ 1965 ਦੀ ਜੰਗ ਦੇ ਸ਼ਹੀਦ ...

ਪੂਰੀ ਖ਼ਬਰ »

ਸਾਲਾਨਾ ਗੁਰਮਤਿ ਸਮਾਗਮ 'ਤੇ ਵਿਸ਼ੇਸ਼ : ਇਤਿਹਾਸਕ ਗੁਰਦੁਆਰਾ ਸ੍ਰੀ ਬਿਬੇਕ ਸਰ ਸਾਹਿਬ

ਅੰਮਿ੍ਤਸਰ-ਸ੍ਰੀ ਗੁਰੂ ਰਾਮਦਾਸ ਜੀ ਦੁਆਰਾ 1577 ਈ. ਵਿਚ ਵਸਾਏ ਗਏ ਸ਼ਹਿਰ, ਗੁਰੂ ਕਾ ਚੱਕ, ਜਿਸ ਨੂੰ ਹੁਣ ਅੰਮਿ੍ਤਸਰ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ, ਦੀ ਪਵਿੱਤਰ ਧਰਤੀ ਨੂੰ ਪੰਜ ਸਿੱਖ ਗੁਰੂ ਸਾਹਿਬਾਨ ਦੇ ਚਰਨਾਂ ਦੀ ਛੋਹ ਪ੍ਰਾਪਤ ਹੈ | ਇਸ ਸ਼ਹਿਰ ਵਿਚ ਸ੍ਰੀ ...

ਪੂਰੀ ਖ਼ਬਰ »

ਬਾਬਾ ਜੋਗਿੰਦਰ ਸਿੰਘ ਅਨੰਦਪੁਰ ਸਾਹਿਬ ਵਾਲਿਆਂ ਦੇ ਪੁੱਤਰ ਮਰਹੂਮ ਅੰਮਿ੍ਤਪਾਲ ਸਿੰਘ ਨਮਿਤ ਭੋਗ ਪਾਏ

ਜੰਡਿਆਲਾ ਗੁਰੂ, 16 ਜੂਨ (ਰਣਜੀਤ ਸਿੰਘ ਜੋਸਨ)- ਗੁਰਦੁਆਰਾ ਸ਼ਹੀਦ ਬਾਬਾ ਕਾਹਨ ਸਿੰਘ ਪਿੰਡ ਠੱਠੀਆਂ (ਨੇੜੇ ਜੰਡਿਆਲਾ ਗੁਰੂ) ਅਤੇ ਗੁਰਦੁਆਰਾ ਲੋਹਲੰਗਰ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਦੇ ਮੁਖੀ ਸੰਤ ਬਾਬਾ ਜੋਗਿੰਦਰ ਸਿੰਘ ਆਨੰਦਪੁਰ ਸਾਹਿਬ ਵਾਲਿਆਂ ਦੇ ਇਕਲੌਤੇ ...

ਪੂਰੀ ਖ਼ਬਰ »

ਵਿਕਾਸ ਪੱਖੋਂ ਮੋਹਰੀ ਬਣ ਕੇ ਉੱਭਰੇਗਾ ਹਲਕਾ ਰਾਜਾਸਾਂਸੀ-ਦਿਲਰਾਜ ਸਰਕਾਰੀਆ

ਰਾਜਾਸਾਂਸੀ, 16 ਜੂਨ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਦੇ ਅਧੀਨ ਆਉਂਦੇ ਸ਼ਹਿਰਾਂ ਤੇ ਸਮੂਹ ਪਿੰਡਾਂ ਨੂੰ ਬਣਦੀਆਂ ਬੁਨਿਆਦੀ ਅਤੇ ਸਰਕਾਰੀ ਸਹੂਲਤਾਂ ਨਾਲ ਲੈਸ ਕਰਕੇ ਜਲਦ ਹੀ ਇਸ ਹਲਕੇ ਨੂੰ ਕੈਬਿਨਟ ਮੰਤਰੀ ਪੰਜਾਬ ਸ: ਸੁਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ...

ਪੂਰੀ ਖ਼ਬਰ »

ਰਮਦਾਸ ਤੋਂ ਗੁਰੂ ਕੀ ਵਡਾਲੀ ਤੱਕ 19 ਨੂੰ ਮਹਾਨ ਅਲੌਕਿਕ ਨਗਰ ਕੀਰਤਨ ਸਜੇਗਾ-ਭਾਈ ਸੁਖਵੰਤ ਸਿੰਘ

ਅਜਨਾਲਾ, 16 ਜੂਨ (ਐਸ. ਪ੍ਰਸ਼ੋਤਮ)-ਛੇਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ 19 ਜੂਨ ਨੂੰ ਗੁਰਦੁਆਰਾ ਭਾਈ ਸੁੱਖਾ ਜੀ ਰਮਦਾਸ ਤੋਂ ਸੇਵਕ ਜਥਾ ਇਸ਼ਨਾਨ ਵਲੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸ਼ਰਧਾਮਈ ਉਤਸ਼ਾਹ ਨਾਲ ਸ੍ਰੀ ਗੁਰੂ ...

ਪੂਰੀ ਖ਼ਬਰ »

ਪਨ ਬੱਸ ਕਾਮੇ 24 ਨੂੰ ਡੀਪੂਆਂ ਅੱਗੇ ਕਰਨਗੇ ਰੋਸ ਰੈਲੀਆਂ-ਮੀਟਿੰਗ 'ਚ ਲਿਆ ਫ਼ੈਸਲਾ

ਅਜਨਾਲਾ, 16 ਜੂਨ (ਐਸ. ਪ੍ਰਸ਼ੋਤਮ)-ਪੰਜਾਬ ਰੋਡਵੇਜ਼ ਪਨ ਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਕੈਪਟਨ ਸਰਕਾਰ ਦੀ ਪਨ ਬੱਸ ਮੁਲਾਜ਼ਮਾਂ ਨੂੰ ਰੋਡਵੇਜ਼ 'ਚ ਮਰਜ ਕਰਨ ਲਈ ਵਿਖਾਈ ਜਾ ਰਹੀ ਬੇਰੁੱਖੀ ਤੇ ਅੜੀਅਲ ਨੀਤੀ ਨੂੰ ਭਾਂਝ ਦੇਣ ਅਤੇ ਹੱਕੀ ਮੰਗਾਂ ਦੀ ਪੂਰਤੀ ਲਈ ...

ਪੂਰੀ ਖ਼ਬਰ »

ਬਾਬਾ ਪੱਕੇ ਸ਼ਾਹ ਦੀ ਯਾਦ 'ਚ ਸਾਲਾਨਾ ਮੇਲਾ 30 ਨੂੰ

ਅਜਨਾਲਾ, 16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੇ ਬਾਹਰਵਾਰ ਸੱਕੀ ਨਾਲੇ ਦੇ ਕੰਢੇ ਤੇ ਸਥਿਤ ਦਰਬਾਰ ਪੀਰ ਬਾਬਾ ਪੱਕੇ ਸ਼ਾਹ ਦੀ ਯਾਦ ਵਿਚ ਸਾਲਾਨਾਂ ਮੇਲਾ 30 ਜੂਨ ਐਤਵਾਰ ਨੂੰ ਬੜੀ ਧੂਮ-ਧਾਮ ਨਾਲ ਕਰਵਾਇਆ ਜਾਵੇਗਾ | ਇਹ ਜਾਣਕਾਰੀ ਅੱਜ ਪੀਰ ਬਾਬਾ ਪੱਕੇ ...

ਪੂਰੀ ਖ਼ਬਰ »

ਕੰਦੋਵਾਲੀ ਵਿਖੇ ਬਾਬਾ ਲੰਗਰ ਭਗਤ ਦੀ ਯਾਦ 'ਚ ਜੋੜ ਮੇਲਾ ਅੱਜ

ਜਗਦੇਵ ਕਲਾਂ, 16 ਜੂਨ (ਸ਼ਰਨਜੀਤ ਸਿੰਘ ਗਿੱਲ)- ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਅਨਿਨ ਸੇਵਕ ਬਾਬਾ ਲੰਗਰ ਭਗਤ ਜੀ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਅਤੇ ਕਬੱਡੀ ਕੱਪ 17 ਜੂਨ ਨੂੰ ਪਿੰਡ ਕੰਦੋਵਾਲੀ ਵਿਖੇ ਸਮੂਹ ਨਗਰ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ...

ਪੂਰੀ ਖ਼ਬਰ »

ਵਾਰਡ ਨੰਬਰ 71 ਦੀ ਹੋ ਰਹੀ ਉਪ ਚੋਣ 'ਚ ਅਕਾਲੀ ਉਮੀਦਵਾਰ ਬੀਬੀ ਜਿੰਦਰ ਕੌਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ-ਟਿੱਕਾ

ਅੰਮਿ੍ਤਸਰ, 16 ਜੂਨ (ਜੱਸ)-ਅੰਮਿ੍ਤਸਰ ਨਗਰ ਨਿਗਮ ਦੀ ਵਾਰਡ ਨੰਬਰ 71 ਦੀ 21 ਜੂਨ ਨੂੰ ਹੋ ਰਹੀ ਉਪ ਚੋਣ 'ਚ ਅਕਾਲੀ ਦਲ ਦੀ ਉਮੀਦਵਾਰ ਬੀਬੀ ਬੀਬੀ ਜਿੰਦਰ ਕੌਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਸ ਗੱਲ ਦਾ ਪ੍ਰਗਟਾਵਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਚੋਗਾਵਾਂ, 16 ਜੂਨ (ਗੁਰਬਿੰਦਰ ਸਿੰਘ ਬਾਗ਼ੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਬਲਾਕ ਚੋਗਾਵਾਂ ਦੀ ਪ੍ਰਧਾਨ ਪਰਮਜੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਦੀ ਇਕ ਮੀਟਿੰਗ ਹੋਈ, ਜਿਸ 'ਚ ਆਪਣੀਆਂ ਭਖਦੀਆਂ ਮੰਗਾਂ ਜਿਸ ਵਿਚ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਵੱਲ ਉਤਸ਼ਾਹਿਤ ਕਰਨਾ ਚਾਹੀਦੈ-ਗੁਰਦੇਵ ਸਿੰਘ ਨਿੱਝਰ

ਅਜਨਾਲਾ, 16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਨ੍ਹਾਂ ਨੂੰ ਖੇਡਾਂ ਵਲ ਉਤਸ਼ਾਹਿਤ ਕਰਨਾ ਚਾਹੀਦਾ ਹੈ ਅਤੇ ਬੱਚਿਆਂ ਦੀ ਸਰੀਰਕ ਸ਼ਕਤੀ ਨੂੰ ਵਧਾਉਣ ਲਈ ਬੱਚਿਆਂ ਨੂੰ ਜਿੰਮ ਵਿਚ ਭੇਜਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਨਿਗਮ ਦੀ ਟੀਮ ਨੇ ਪਲਾਸਟਿਕ ਦੇ ਲਿਫ਼ਾਫੇ ਨਾ ਇਸਤੇਮਾਲ ਕਰਨ ਲਈ ਦੁਕਾਨਦਾਰਾਂ ਨੂੰ ਕੀਤਾ ਜਾਗਰੂਕ

ਅੰਮਿ੍ਤਸਰ, 16 ਜੂਨ (ਹਰਮਿੰਦਰ ਸਿੰਘ)-ਪਲਾਸਟਿਕ ਦੇ ਲਿਫਾਫਿਆਂ ਦੇ ਇਸਤੇਮਾਲ ਨੂੰ ਰੋਕਣ ਲਈ ਨਿਗਮ ਪ੍ਰਸ਼ਾਸਨ ਵਲੋਂ ਇਕ ਵਾਰ ਮੁੜ ਸਖ਼ਤ ਰਵਈਆ ਅਖਤਿਆਰ ਕਰ ਲਿਆ ਹੈ | ਨਿਗਮ ਦੇ ਸਿਹਤ ਵਿਭਾਗ ਦੀ ਟੀਮ ਨੇ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਜੇ. ਈ. ਵਿਨੋਦ ਕੁਮਾਰ ਅਤੇ ...

ਪੂਰੀ ਖ਼ਬਰ »

ਵਪਾਰ ਮੰਡਲ ਨੇ ਵਿਧਾਨਕਾਰ ਸੰਸਦੀ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨ ਦੇ ਸਨਮਾਨ 'ਚ ਕਰਵਾਇਆ ਸਮਾਗਮ

ਅਜਨਾਲਾ, 16 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੇ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਸ੍ਰੀ ਨੰਦ ਕਿਸ਼ੋਰ ਭੱਲਾ ਦੇ ਉੱਦਮ ਨਾਲ ਵਪਾਰ ਮੰਡਲ ਜ਼ਿਲ੍ਹਾ ਪ੍ਰਧਾਨ ਸ੍ਰੀ ਪ੍ਰਵੀਨ ਕੁਕਰੇਜਾ ਤੇ ਵਪਾਰ ਮੰਡਲ ਸ਼ਹਿਰੀ ਪ੍ਰਧਾਨ ਸ: ਗੁਰਮੀਤ ਸਿੰਘ ਅਰੋੜਾ ਦੀ ਸਾਂਝੀ ਪ੍ਰਧਾਨਗੀ ...

ਪੂਰੀ ਖ਼ਬਰ »

ਵਿਦੇਸ਼ੀ ਦੌਰੇ ਤੋਂ ਪਰਤ ਕੇ ਵਿਧਾਇਕ ਹਰਪ੍ਰਤਾਪ ਨੇ ਲਾਇਆ ਪਲੇਠਾ ਲੋਕ ਦਰਬਾਰ

ਅਜਨਾਲਾ, 16 ਜੂਨ (ਐਸ. ਪ੍ਰਸ਼ੋਤਮ)-ਆਪਣੇ 15 ਰੋਜ਼ਾ ਵਿਦੇਸ਼ੀ ਦੌਰੇ ਤੋਂ ਵਾਪਸ ਪਰਤਣ ਉਪਰੰਤ ਅੱਜ ਇਥੇ ਵਾਰਡ ਨੰ: 11 ਦੇ ਕਾਂਗਰਸ ਇੰਚਾਰਜ ਸ: ਜਗਜੀਤ ਸਿੰਘ ਨਿੱਜਰ ਦੇ ਗ੍ਰਹਿ ਵਿਖੇ ਸਾਂਝੇ ਤੌਰ 'ਤੇ ਪਲੇਠਾ ਲੋਕ ਦਰਬਾਰ ਲਗਾ ਕੇ ਹਲਕਾ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ...

ਪੂਰੀ ਖ਼ਬਰ »

ਗੁ: 9ਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਦੇ ਨਵੇਂ ਲੰਗਰ ਹਾਲ ਦੀ ਪਹਿਲੀ ਮੰਜ਼ਿਲ 'ਤੇ ਲੈਂਟਰ ਪਾਇਆ

ਬਾਬਾ ਬਕਾਲਾ ਸਾਹਿਬ, 16 ਜੂਨ (ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ 9ਵੀਂ ਪਾਤਸ਼ਾਹੀ ਵਿਖੇ ਨਵੇਂ ਉਸਰ ਰਹੇ ਲੰਗਰ ਹਾਲ ਦੀ ਪਹਿਲੀ ਮੰਜ਼ਿਲ ਦਾ ਲੈਂਟਰ ਕਾਰ ਸੇਵਾ ਸੰਤ ਬਾਬਾ ਸੇਵਾ ਸਿੰਘ, ਸੰਤ ਬਾਬਾ ਭਾਗ ਸਿੰਘ (ਕਿਲ੍ਹਾ ਆਨੰਦਗੜ੍ਹ ਸ੍ਰੀ ਆਨੰਦਪੁਰ ਸਾਹਿਬ) ਵਲੋਂ ...

ਪੂਰੀ ਖ਼ਬਰ »

ਬਾਬਾ ਲੱਖ ਦਾਤਾ ਦੀ ਦਰਗਾਹ 'ਤੇ ਸਾਲਾਨਾ ਮੇਲਾ ਕਰਵਾਇਆ

ਚੋਗਾਵਾਂ, 16 ਜੂਨ (ਗੁਰਬਿੰਦਰ ਸਿੰਘ ਬਾਗ਼ੀ)- ਪੀਰ ਬਾਬਾ ਲੱਖ ਦਾਤਾ ਦੀ ਦਰਗਾਹ ਚੋਗਾਵਾਂ ਉੱਪਰ ਸਾਲਾਨਾ ਧਾਰਮਿਕ ਮੇਲਾ ਸਮੂਹ ਬਾਜ਼ਾਰ, ਨਗਰ ਨਿਵਾਸੀਆਂ ਤੇ ਮੇਲਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਭਾਵਨਾਵਾਂ ਨਾਲ ਕਰਵਾਇਆ ਗਿਆ | ਮੇਲੇ ਦੀ ਸ਼ੁਰੂਆਤ ਦਰਗਾਹ ਦੇ ...

ਪੂਰੀ ਖ਼ਬਰ »

ਹਵਾਈ ਅੱਡਾ ਰੋਡ 'ਤੇ ਛਬੀਲ ਅਤੇ ਲੰਗਰ ਲਗਾਇਆ ਗਿਆ

ਅੰਮਿ੍ਤਸਰ 16 ਜੂਨ (ਹਰਮਿੰਦਰ ਸਿੰਘ)-ਗੁਰੂ ਅਮਰਦਾਸ ਐਵੀਨਿਊ ਵੈਲਫੇਅਰ ਕੌਾਸਲ ਹਵਾਈ ਅੱਡਾ ਰੋਡ ਵਲੋਂ ਸ਼ਹੀਦਾ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਮਰਪਿਤ ਛਬੀਲ ਅਤੇ ਲੰਗਰ ਪ੍ਰਧਾਨ ਸ: ਬਲਕਾਰ ਸਿੰਘ ਸੋਹਲ ਦੀ ਨਿਗਰਾਨੀ ਹੇਠ ਇਲਾਕੇ ਦੀਆ ...

ਪੂਰੀ ਖ਼ਬਰ »

ਡਿੰਪਾ ਅਤੇ ਭਲਾਈਪੁਰ ਦੀ ਜੋੜੀ ਹੁਣ ਹਲਕੇ 'ਚ ਵਿਕਾਸ ਕਾਰਜਾਂ ਦੇ ਚੌਕੇ-ਛਿੱਕੇ ਮਾਰੇਗੀ-ਅਜਮੇਰ ਸਿੰਘ ਬੱਲ

ਬਾਬਾ ਬਕਾਲਾ ਸਾਹਿਬ, 16 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-'ਹਲਕਾ ਬਾਬਾ ਬਕਾਲਾ ਸਾਹਿਬ ਵਿਖੇ ਜਿੱਥੇ ਹਲਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਪਹਿਲਾਂ ਹੀ ਹਲਕੇ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਹਨ, ਉਥੇ ਹੁਣ ਇਸ ਹਲਕੇ ਦੇ ਨਿਧੜਕ ਜਰਨੈਲ ਸ: ਜਸਬੀਰ ਸਿੰਘ ਗਿੱਲ ...

ਪੂਰੀ ਖ਼ਬਰ »

ਨਸ਼ਿਆਂ ਤੇ ਹਿੰਸਾ ਲਈ ਉਕਸਾਉਂਦੀ ਗਾਇਕੀ 'ਤੇ ਸਰਕਾਰ ਰੋਕ ਲਾਵੇ-ਗੁਰਪ੍ਰੀਤ ਵਡਾਲੀ

ਛੇਹਰਟਾ, 16 ਜੂਨ (ਵਡਾਲੀ)-ਪੰਜਾਬ ਦੇ ਨੌਜਵਾਨਾਂ 'ਚ ਨਸ਼ਿਆਂ ਦੀ ਲਤ ਤੋਂ ਬੇਪ੍ਰਵਾਹੀ ਦੀ ਬਿਰਤੀ ਨੇ ਮਾਪਿਆਂ ਦੀ ਜਾਨ ਫਿਕਰਾਂ ਪਾ ਰੱਖੀ ਹੈ | ਇਸ ਬੁਰੇ ਮੰਜ਼ਰ ਲਈ ਭਾਵੇਂ ਸਰਕਾਰਾਂ ਪ੍ਰਸ਼ਾਸਨਿਕ ਪ੍ਰਣਾਲੀ ਆਪਣੇ-ਆਪਣੇ ਥਾਂ 'ਤੇ ਬਰਾਬਰ ਦੀ ਜ਼ਿੰਮੇਵਾਰ ਹੋਣ, ਪਰ ਸਾਡੇ ...

ਪੂਰੀ ਖ਼ਬਰ »

ਲਖਬੀਰ ਗਿੱਲ ਨੇ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਅਕਾਲੀ ਵਰਕਰਾਂ ਨੂੰ ਕੀਤਾ ਲਾਮਬੱਧ

ਜੇਠੂਵਾਲ, 16 ਜੂਨ (ਮਿੱਤਰਪਾਲ ਸਿੰਘ ਰੰਧਾਵਾ)- ਹਲਕਾ ਮਜੀਠਾ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਕੱਤਰ ਲਖਬੀਰ ਸਿੰਘ ਗਿੱਲ ਵੱਲੋਂ ਹਲਕਾ ਮਜੀਠਾ ਦੇ ਅਕਾਲੀ ਆਗੂ ਤੇ ਵਰਕਰਾਂ ਦੀ ਮੀਟਿੰਗ ਸੀਨੀਅਰ ਯੂਥ ਅਕਾਲੀ ਆਗੂ ਤੇ ਪੰਚ ...

ਪੂਰੀ ਖ਼ਬਰ »

'ਪਹਿਲੀ ਜੰਗ ਪਹਿਲੀ ਫ਼ਤਹਿ' ਦਿਵਸ ਨੂੰ ਸਮਰਪਿਤ: ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਸਾਲਾਨਾ ਗੁਰਮਤਿ ਸਮਾਗਮ 'ਚ ਕੀਰਤਨੀ ਜਥਿਆਂ ਤੇ ਕਥਾਵਾਚਕਾਂ ਨੇ ਲਗਾਈ ਕਥਾ-ਕੀਰਤਨ ਦੀ ਛਹਿਬਰ

ਅੰਮਿ੍ਤਸਰ, 16 ਜੂਨ (ਜਸਵੰਤ ਸਿੰਘ ਜੱਸ)- ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਮੁਗਲਾਂ ਦੇ ਜ਼ੁਲਮ ਵਿਰੁੱਧ ਗੁਰੂ ਨਗਰੀ ਅੰਮਿ੍ਤਸਰ ਵਿਖੇ ਲੜੀ ਗਈ ਪਹਿਲੀ ਜੰਗ 'ਚ ਸਿੱਖਾਂ ਵਲੋਂ ਪ੍ਰਾਪਤ ਕੀਤੀ ਪਹਿਲੀ ਫ਼ਤਹਿ ਨੂੰ ਸਮਰਪਿਤ ਸਾਲਾਨਾ ਫ਼ਤਹਿ ...

ਪੂਰੀ ਖ਼ਬਰ »

ਪੰਜਾਬ ਨਾਟਸ਼ਾਲਾ 'ਚ ਨਾਟਕ 'ਸਾਕਾ ਜਲਿ੍ਹਆਂ ਵਾਲਾ ਬਾਗ' ਦਾ ਕੀਤਾ ਗਿਆ ਮੰਚਨ

ਅੰਮਿ੍ਤਸਰ, 16 ਜੂਨ (ਹਰਮਿੰਦਰ ਸਿੰਘ)-1919 ਵਿਚ ਜਲਿ੍ਹਆਂ ਵਾਲਾ ਬਾਗ ਵਿਖੇ ਵਾਪਰੇ ਇਕ ਵੱਡੇ ਦੁਖਾਂਤ ਨੂੰ ਬੀਤੇ ਹੋਏ 100 ਸਾਲ ਹੋ ਗਏ ਪਰ ਇਸ ਦੇ ਜ਼ਖ਼ਮ ਅੱਜ ਵੀ ਅੱਲੇ ਹਨ | ਇਸ ਘਟਨਾ ਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਨਾਟਸਾਲਾ ਵਲੋਂ ਪ੍ਰਸਿੱਧ ਨਾਟਕਕਾਰ ਜਤਿੰਦਰ ਬਰਾੜ ...

ਪੂਰੀ ਖ਼ਬਰ »

ਸ਼ਹੀਦ ਮੇਵਾ ਸਿੰਘ ਸਟੇਡੀਅਮ ਲੋਪੋਕੇ 'ਚ 2 ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ

ਲੋਪੋਕੇ, 16 ਜੂਨ (ਗੁਰਵਿੰਦਰ ਸਿੰਘ ਕਲਸੀ)- ਸ਼ਹੀਦ ਮੇਵਾ ਸਿੰਘ ਸਟੇਡੀਅਮ ਲੋਪੋਕੇ ਵਿਖੇ ਬਾਬਾ ਭਾਈ ਹਰਦਾਸ ਕਬੱਡੀ ਤੇ ਫੁੱਟਬਾਲ ਕਲੱਬ ਦੇ ਸਹਿਯੋਗ ਨਾਲ ਮਲਕੀਤ ਸਿੰਘ ਔਲਖ ਪ੍ਰਧਾਨ, ਬਲਰਾਜ ਆਸਟਰੀਆ ਦੀ ਅਗਵਾਈ ਹੇਠ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ...

ਪੂਰੀ ਖ਼ਬਰ »

ਗੁ: ਛੇਵੀਂ ਪਾਤਸ਼ਾਹੀ ਵਿਖੇ ਨਗਰ ਕੀਰਤਨ ਤੇ ਗੁਰਮਤਿ ਸਮਾਗਮ ਭਲਕੇ

ਅੰਮਿ੍ਤਸਰ, 16 ਜੂਨ (ਜੱਸ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਗੁਰਦੁਆਰਾ ਛੇਵੀਂ ਪਾਤਸ਼ਾਹੀ ਰਣਜੀਤ ਐਵੀਨਿਊ ਏ-ਬੀ ਬਲਾਕ ਵਿਖੇ 18 ਜੂਨ ਨੂੰ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ | ਇਸ ਸਬੰਧ ਵਿਚ 18 ਜੂਨ ਨੂੰ ਸਵੇਰੇ 5 ਵਜੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਤੋਂ ਆਰੰਭ ਹੋ ਕੇ ਨਗਰ ਕੀਰਤਨ ਰਣਜੀਤ ਐਵੀਨਿਊ ਏ-ਬੀ ਬਲਾਕ ਹੁੰਦਾ ਹੋਇਆ 8 ਵਜੇ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ ਅਤੇ ਸ਼ਾਮ ਨੂੰ 7 ਤੋਂ 9 ਵਜੇ ਤੱਕ ਕੀਰਤਨ ਦਰਬਾਰ ਹੋਵੇਗਾ, ਜਿਸ ਦੌਰਾਨ ਰਾਗੀ ਜਥੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ | ਇਹ ਜਾਣਕਾਰੀ ਹਰਸਿਮਰਨ ਸਿੰਘ ਨੇ ਦਿੱਤੀ |


ਖ਼ਬਰ ਸ਼ੇਅਰ ਕਰੋ

ਐਨ. ਆਰ. ਐਮ. ਯੂ. ਲੇਖਾ ਬ੍ਰਾਂਚ ਨੇ ਸ਼ੋਕ ਸਭਾ ਕੀਤੀ

ਅੰਮਿ੍ਤਸਰ, 16 ਜੂਨ (ਹਰਮਿੰਦਰ ਸਿੰਘ)-ਨਾਰਦਰਨ ਰੇਲਵੇ ਮੈਨਜ਼ ਯੂਨੀਅਨ ਰੇਲਵੇ ਵਰਕਸ਼ਾਪ ਦੀ ਲੇਖਾ ਬ੍ਰਾਂਚ ਨੇ ਆਲ ਇੰਡੀਆ ਰੇਲਵੇ ਮੈਨਜ਼ ਫੈਡਰੇਸ਼ਨ ਅਤੇ ਐਨ. ਆਰ. ਐਮ. ਯੂ. ਦੇ ਜਨਰਲ ਸੈਕਟਰੀ ਕਾਮਰੇਡ ਸ਼ਿਵ ਗੋਪਾਲ ਮਿਸ਼ਰਾ ਦੇ ਪਰਿਵਾਰ ਨਾਲ ਭੋਪਾਲ ਵਿਖੇ ਹੋਏ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ 19 ਨੂੰ ਪਟਿਆਲੇ ਦੇਣਗੇ ਧਰਨਾ-ਪੱਪੂ

ਗੁਰਦਾਸਪੁਰ, 16 ਜੂਨ (ਸੈਣੀ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਚੇਅਰਮੈਨ ਨੇ ਚੋਣ ਜ਼ਾਬਤੇ ਤੋਂ ਪਹਿਲਾਂ ਜਾਇੰਟ ਫੋਰਮ ਪੰਜਾਬ ਨਾਲ ਬਿਜਲੀ ਮੁਲਾਜ਼ਮਾਂ ਦੀਆਂ ਅਹਿਮ ...

ਪੂਰੀ ਖ਼ਬਰ »

ਲੁਟੇਰੇ ਫਾਈਨਾਂਸ ਕੰਪਨੀ ਦੇ ਕਰਿੰਦੇ ਦਾ ਬੈਗ ਖੋਹ ਕੇ ਫ਼ਰਾਰ

ਅੰਮਿ੍ਤਸਰ, 16 ਜੂਨ (ਗਗਨਦੀਪ ਸ਼ਰਮਾ)-ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਲੋਂ ਇਕ ਫਾਈਨਾਂਸ ਕੰਪਨੀ ਦੇ ਕਰਿੰਦੇ ਕੋਲੋਂ ਬੈਗ ਖੋਹ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਮਨਜੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਹ ਭਾਰਤ ਫਾਈਨਾਂਸ ਪ੍ਰਾਈਵੇਟ ਲਿਮਟਿਡ ...

ਪੂਰੀ ਖ਼ਬਰ »

ਕੈਬਨਿਟ ਦੇ ਮੰਤਰੀ ਸੋਨੀ ਨੇ ਕਾਂਗਰਸੀ ਉਮੀਦਵਾਰ ਗੁਰਮੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ

ਅੰਮਿ੍ਤਸਰ, 16 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਦੀ ਵਾਰਡ ਨੰ: 71 ਦੀ ਜਿਮਨੀ ਚੋਣ ਦੇ ਲਈ ਕਾਂਗਰਸ ਪਾਰਟੀ ਵਲੋਂ ਚੋਣ ਲੜ ਰਹੀ ਕਾਂਗਰਸੀ ਉਮੀਦਵਾਰ ਗੁਰਮੀਤ ਕੌਰ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਦੇ ਵੱਖ-ਵੱਖ ਇਲਾਕਿਆਂ ਵਿਚ ...

ਪੂਰੀ ਖ਼ਬਰ »

ਟਰੱਕ 'ਚੋਂ ਖੰਡ ਨਾਲ ਭਰੀਆਂ 34 ਬੋਰੀਆਂ ਉਤਾਰਨ ਦਾ ਮਾਮਲਾ

ਅੰਮਿ੍ਤਸਰ, 16 ਜੂਨ (ਗਗਨਦੀਪ ਸ਼ਰਮਾ)- ਤੇਜ਼ਧਾਰ ਹਥਿਆਰ ਵਿਖਾ ਕੇ ਟਰੱਕ 'ਚੋਂ ਖੰਡ ਨਾਲ ਭਰੀਆਂ 34 ਬੋਰੀਆਂ (17 ਕਵਿੰਟਲ) ਲਾਹੁਣ ਦੇ ਮਾਮਲੇ 'ਚ ਇਕ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਦਕਿ ਹੋਰਾਂ 3 ਦੀ ਭਾਲ ਅਜੇ ਜਾਰੀ ਹੈ | ਥਾਣਾ ਬੀ ਡਵੀਜ਼ਨ ਦੇ ਇੰਚਾਰਜ ਇੰਸ: ਗੁਰਵਿੰਦਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 11 ਧੀਆਂ ਦੇ ਕਰਵਾਏ ਅਨੰਦ ਕਾਰਜ

ਛੇਹਰਟਾ, 16 ਜੂਨ (ਵਡਾਲੀ)- ਜਨਮ ਅਸਥਾਨ ਧੰਨ-ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਿੰਡ ਗੁਰੂ ਕੀ ਵਾਡਲੀ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਨਾਮ ਲੇਵਾ ਭੇਟਾ ਰਹਿਤ ਅਖੰਡ ਪਾਠ ਸਭਾ ਛੇਹਰਟਾ, ਸ੍ਰੀ ਗੁਰੂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਔਰਤ ਦਾ ਪਰਸ ਖੋਹ ਕੇ ਫ਼ਰਾਰ

ਅੰਮਿ੍ਤਸਰ, 16 ਜੂਨ (ਗਗਨਦੀਪ ਸ਼ਰਮਾ)-ਮੋਟਰਸਾਈਕਲ ਸਵਾਰ ਲੁਟੇਰੇ ਇਕ ਮਹਿਲਾ ਦਾ ਪਰਸ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ | ਇਹ ਮਾਮਲਾ ਹਰਪ੍ਰੀਤ ਕੌਰ ਨਾਮਕ ਔਰਤ ਵਲੋਂ ਮਜੀਠਾ ਰੋਡ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਸਾਹਮਣੇ ਆਇਆ ਹੈ | ਉਸ ਨੇ ਆਪਣੀ ...

ਪੂਰੀ ਖ਼ਬਰ »

ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਰਾਮ ਤੀਰਥ, 16 ਜੂਨ (ਧਰਵਿੰਦਰ ਸਿੰਘ ਔਲਖ)-ਬਾਬਾ ਜਾਗੋ ਸ਼ਹੀਦ ਆਦਰਸ਼ ਸਕੂਲ ਕੋਹਾਲੀ ਨੇ ਸਾਰੀਆਂ ਜਮਾਤਾਂ ਵਿਚੋਂ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਕਰਮਵਾਰ 1100, 500 ਅਤੇ 200 ਰੁਪਏ ਦੇ ਨਕਦ ਇਨਾਮ ਦੇ ਕੇ ...

ਪੂਰੀ ਖ਼ਬਰ »

ਜ਼ਮਹੂਰੀ ਕਿਸਾਨ ਸਭਾ ਵਲੋਂ ਨਹਿਰੀ ਦਫ਼ਤਰ ਮੂਹਰੇ ਰੋਸ ਧਰਨਾ

ਅੰਮਿ੍ਤਸਰ, 16 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)¸ਅੱਪਰਬਾਰੀ ਦੁਆਬ ਨਹਿਰ ਦੇ ਲੜਖੜਾ ਰਹੇ ਢਾਂਚੇ ਨੂੰ ਦਰੁਸਤ ਕਰਵਾਉਣ ਸਮੇਤ ਵੱਖ-ਵੱਖ ਮੰਗਾਂ ਸਬੰਧੀ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਅਗਵਾਈ ਹੇਠ ਮਾਝੇ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਵਲੋਂ ਨਿਗਰਾਨ ...

ਪੂਰੀ ਖ਼ਬਰ »

ਨਾਜਾਇਜ਼ ਉਸਾਰੀ ਹਟਾਉਣ ਗਈ ਨਿਗਮ ਦੇ ਅਸਟੇਟ ਵਿਭਾਗ ਦੀ ਟੀਮ ਬੇਰੰਗ ਪਰਤੀ

ਅੰਮਿ੍ਤਸਰ, 16 ਜੂਨ (ਹਰਮਿੰਦਰ ਸਿੰਘ)¸ਸਥਾਨਕ ਲਾਰੈਂਸ ਰੋਡ 'ਤੇ ਇਕ ਦੁਕਾਨਦਾਰ ਵਲੋਂ ਨਾਜਾਇਜ ਰੂਪ 'ਚ ਆਪਣੀ ਦੁਕਾਨ ਦੇ ਮੱਥੇ ਦਾ ਕੀਤਾ ਜਾ ਰਿਹਾ ਨਿਰਮਾਣ ਕਾਰਜ ਰੁਕਵਾਉਣ ਪੁੱਜੀ ਨਗਰ ਨਿਗਮ ਦੇ ਅਸਟੇਟ ਵਿਭਾਗ ਦੀ ਟੀਮ ਉਸ ਵੇਲੇ ਬੇਰੰਗ ਮੁੜਣਾ ਪਿਆ ਜਦੋਂ ਇਕ ਸੀਨੀਅਰ ...

ਪੂਰੀ ਖ਼ਬਰ »

ਕੌੜੀ ਵੇਲ ਵਾਂਗ ਵੱਧ ਫੁਲ ਰਿਹੈ ਸੂਬੇ 'ਚ ਦੇਹ ਦਾ ਕਾਰੋਬਾਰ-ਰੁਪਿੰਦਰ ਸੰਧੂ

ਅੰਮਿ੍ਤਸਰ, 16 ਜੂਨ (ਸੁਰਿੰਦਰ ਕੋਛੜ)-ਵੱਡੀ ਗਿਣਤੀ 'ਚ ਔਰਤਾਂ ਨੂੰ ਜਿਸਮਫ਼ਰੋਸ਼ੀ ਦੇ ਧੰਧੇ ਦੀ ਦਲਦਲ 'ਚੋਂ ਕੱਢ ਕੇ ਨਵਾਂ ਜੀਵਨ ਦੇ ਚੁਕੀ 'ਕੈਪਟਨ ਗੁਰਦੀਪ ਸਿੰਘ ਸੁਸਾਇਟੀ' ਦੀ ਪ੍ਰਬੰਧਕ ਬੀਬੀ ਰੁਪਿੰਦਰ ਕੌਰ ਸੰਧੂ ਨੇ ਇਕ ਮਹੱਤਵਪੂਰਨ ਖ਼ੁਲਾਸਾ ਕਰਦਿਆਂ ਦੱਸਿਆ ...

ਪੂਰੀ ਖ਼ਬਰ »

ਬਿਨਾਂ ਡਾਕਟਰ ਤੋਂ ਚੱਲ ਰਹੀ ਹੈ ਖਿਲਚੀਆਂ ਵਿਖੇ ਡਿਸਪਾੈਸਰੀ

ਖਿਲਚੀਆਂ, 16 ਜੂਨ (ਅਮਰਜੀਤ ਸਿੰਘ ਬੁੱਟਰ)-ਸਥਾਨਕ ਕਸਬਾ ਖਿਲਚੀਆਂ ਵਿਖੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਇਕ ਡਿਸਪੈਂਸਰੀ ਬਣੀ ਹੋਈ ਹੈ, ਜੋ ਸਿਹਤ ਸਹੂਲਤਾਂ ਦੇਣ ਤੋਂ ਬਿਲਕੁਲ ਵਾਂਝੀ ਹੈ | ਇਥੇ ਨਾ ਕੋਈ ਡਾਕਟਰ ਹੋ ਨਾ ਹੀ ਕੋਈ ਫਾਰਮਾਸਿਸਟ ਹੈ | ਜਿਨ੍ਹਾਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਖ਼ੂਨ ਨਾਲ ਮੰਗ-ਪੱਤਰ ਲਿਖਿਆ

ਸੁਧਾਰ, 16 ਜੂਨ (ਜਸਵਿੰਦਰ ਸਿੰਘ ਸੰਧੂ)-ਆਲ ਪੰਜਾਬ ਆਂਗਲਵਾੜੀ ਮੁਲਾਜ਼ਮ ਯੂਨੀਅਨ ਬਲਾਕ ਅਜਨਾਲਾ ਦੀਆਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾ ਨੇ ਆਪਣੀਆਂ ਮੰਗਾਂ ਦੇ ਸਬੰਧ ਵਿਚ ਬਲਾਕ ਪ੍ਰਧਾਨ ਹਰਜਿੰਦਰ ਕੌਰ ਹਰਦੋ ਪੁਤਲੀ ਦੀ ਅਗਵਾਈ ਅਤੇ ਸੂਬਾ ਪ੍ਰਧਾਨ ਹਰਗੋਬਿੰਦ ...

ਪੂਰੀ ਖ਼ਬਰ »

ਸੜਕ ਨਾ ਬਣਾਉਣ ਨੂੰ ਲੈ ਕੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਚਵਿੰਡਾ ਦੇਵੀ, 16 ਜੂਨ (ਸਤਪਾਲ ਸਿੰਘ ਢੱਡੇ)¸ਸਥਾਨਕ ਕਸਬੇ ਤੋਂ ਪਿੰਡ ਢੱਡੇ, ਰਾਮਦਿਵਾਲੀ ਹਿੰਦੂਆਂ, ਕੋਟ ਹਿਰਦੇਰਾਮ ਆਦਿ ਪਿੰਡਾਂ ਨੂੰ ਜਾਂਦੀ ਲਿੰਕ ਰੋਡ ਦੀ ਉਸਾਰੀ ਨੂੰ ਲੈ ਕੇ ਸਮੂਹ ਦੁਕਾਨਦਾਰਾਂ ਵਲੋਂ ਪੀ. ਡਬਲਯੂ. ਡੀ. ਵਿਭਾਗ ਦੇ ਐਸ. ਡੀ. ਓ. ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਾਗਮ ਕਰਵਾਇਆ

ਅੰਮਿ੍ਤਸਰ, 16 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)¸ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਵਿਖੇ ਪਿ੍ੰ: ਰਮਾ ਮਹਾਜਨ ਦੀ ਅਗਵਾਈ ਹੇੇਠ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਸਮਾਜ ਸੇਵਿਕਾ ਸ੍ਰੀਮਤੀ ਸਵਰਾਜ ਗਰੋਵਰ ਨੇ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਰੋਸ ਰੈਲੀ

ਜੰਡਿਆਲਾ ਗੁਰੂ, 16 ਜੂਨ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਰਾਜ ਪਾਵਰਕਾਮ ਦੇ ਦਫ਼ਤਰ ਮੰਡਲ ਜੰਡਿਆਲਾ ਗੁਰੂ ਵਿਖੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਮੰਗ ਪੱਤਰ ਅਨੁਸਾਰ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਨੂੰ ਲਾਗੂ ਨਾ ਕਰਨ ...

ਪੂਰੀ ਖ਼ਬਰ »

ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਾਗਮ ਕਰਵਾਇਆ

ਅੰਮਿ੍ਤਸਰ, 16 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)¸ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਵਿਖੇ ਪਿ੍ੰ: ਰਮਾ ਮਹਾਜਨ ਦੀ ਅਗਵਾਈ ਹੇੇਠ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਸਮਾਜ ਸੇਵਿਕਾ ਸ੍ਰੀਮਤੀ ਸਵਰਾਜ ਗਰੋਵਰ ਨੇ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਸਾਲਾਨਾ ਸੱਭਿਆਚਾਰਕ ਮੇਲਾ 19 ਨੂੰ

ਚੇਤਨਪੁਰਾ, 16 ਜੂਨ (ਮਹਾਂਬੀਰ ਸਿੰਘ ਗਿੱਲ)¸ਪਿੰਡ ਖ਼ਤਰਾਏ ਕਲਾਂ ਵਿਖੇ ਯੂਥ ਕਲਚਰਲ ਕਲੱਬ ਵਲੋਂ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪੀਰ ਬਾਬਾ ਲੱਖ ਦਾਤਾ ਜੀ ਦੀ ਯਾਦ 'ਚ ਸਲਾਨਾ ਸੱਭਿਆਚਾਰਕ ਮੇਲਾ 19 ਜੂਨ ਦਿਨ ਬੁੱਧਵਾਰ ਨੂੰ ਬੜੀ ਧੂਮ ਧਾਮ ਨਾਲ ਕਰਵਾਇਆ ਜਾ ...

ਪੂਰੀ ਖ਼ਬਰ »

ਅਫ਼ਸਰਸ਼ਾਹੀ ਦੇ ਦਬਾਅ ਹੇਠ ਕੰਮ ਕਰ ਰਹੇ ਨੇ ਮੁੱਖ ਮੰਤਰੀ-ਰਾਸਾ

ਅੰਮਿ੍ਤਸਰ, 16 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)¸ਰਾਸਾ (ਪੰਜਾਬ) ਦੀ ਕੈਬਨਿਟ ਮੀਟਿੰਗ ਇਸ ਦੇ ਸੂਬਾ ਪ੍ਰਧਾਨ ਡਾ. ਰਵਿੰਦਰ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜਨਰਲ ਸਕੱਤਰ ਕੁਲਵੰਤ ਰਾਏ ਸ਼ਰਮਾ, ਸੀਨੀਅਰ ਵਾਈਸ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ ਸਮੇਤ ...

ਪੂਰੀ ਖ਼ਬਰ »

ਬਿਜਲੀ ਚੋਰੀ ਕਰਨ ਵਾਲੇ ਖ਼ਪਤਕਾਰਾਂ ਨੂੰ 78 ਲੱਖ 36 ਹਜ਼ਾਰ ਰੁਪਏ ਜੁਰਮਾਨਾ

ਅੰਮਿ੍ਤਸਰ, 16 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)¸ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ: ਦੇ ਮੁੱਖ ਇੰਜੀਨੀਅਰ ਬਾਰਡਰ ਜ਼ੋਨ ਅੰਮਿ੍ਤਸਰ ਇੰਜੀ: ਸੰਦੀਪ ਕੁਮਾਰ ਨੇ ਦੱਸਿਆ ਕਿ ਸਮੁੱਚੇ ਬਾਰਡਰ ਜ਼ੋੋਨ 'ਚ ਬਿਜਲੀ ਚੋਰੀ ਕਰਕੇ ਪਾਵਰ ਕਾਰਪੋਰੇਸ਼ਨ ਨੂੰ ਘਾਟੇ 'ਚ ਲਿਜਾਣ ...

ਪੂਰੀ ਖ਼ਬਰ »

ਜਗਤ ਜਯੋਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿਤਾ ਦਿਵਸ ਮਨਾਇਆ

ਅੰਮਿ੍ਤਸਰ, 16 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਜਗਤ ਜਯੋਤੀ ਸੀਨੀਅਰ ਸੈਕੰਡਰੀ ਸਕੂਲ ਰਾਣੀ ਕਾ ਬਾਗ਼ ਵਿਖੇ ਡਾਇਰੈਕਟਰ ਮੁਕੇਸ਼ ਪੁਰੀ ਦੀ ਅਗਵਾਈ ਹੇਠ ਵਿਸ਼ਵ ਪਿਤਾ ਦਿਵਸ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਵਚਾਰਕ ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਪਿੰਡ ਵਾਲਿਆਂ ਨੇ ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਚੇਤਨਪੁਰਾ, 16 ਜੂਨ (ਮਹਾਂਬੀਰ ਸਿੰਘ ਗਿੱਲ)¸ਹਲਕੇ ਦੇ ਪਿੰਡ ਕੋਟਲਾ ਗੁੱਜ਼ਰਾਂ ਵਿਖੇ ਅਕਾਲੀ ਦਲ ਮਾਨ ਦੇ ਪ੍ਰਧਾਨ ਭਾਈ ਕੁਲਵੰਤ ਸਿੰਘ ਕੋਟਲਾ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਇਕੱਤਰ ਹੋ ਕੇ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ...

ਪੂਰੀ ਖ਼ਬਰ »

ਅਫ਼ਸਰਸ਼ਾਹੀ ਦੇ ਦਬਾਅ ਹੇਠ ਕੰਮ ਕਰ ਰਹੇ ਨੇ ਮੁੱਖ ਮੰਤਰੀ-ਰਾਸਾ

ਅੰਮਿ੍ਤਸਰ, 16 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)¸ਰਾਸਾ (ਪੰਜਾਬ) ਦੀ ਕੈਬਨਿਟ ਮੀਟਿੰਗ ਇਸ ਦੇ ਸੂਬਾ ਪ੍ਰਧਾਨ ਡਾ. ਰਵਿੰਦਰ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜਨਰਲ ਸਕੱਤਰ ਕੁਲਵੰਤ ਰਾਏ ਸ਼ਰਮਾ, ਸੀਨੀਅਰ ਵਾਈਸ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ ਸਮੇਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX