ਤਾਜਾ ਖ਼ਬਰਾਂ


ਲਾਹੌਰ 'ਚ ਕੋਵਿਡ-19 ਦੇ ਮਾਮਲੇ ਵਧਣ ਕਰਕੇ ਹਸਪਤਾਲਾਂ 'ਚ ਸਰਜਰੀ 'ਤੇ ਲਗਾਈ ਰੋਕ
. . .  8 minutes ago
ਅੰਮ੍ਰਿਤਸਰ, 27 ਅਕਤੂਬਰ (ਸੁਰਿੰਦਰ ਕੋਛੜ)- ਲਾਹੌਰ ਦੇ ਸਰਕਾਰੀ ਮੈਆਓ ਹਸਪਤਾਲ 'ਚ ਕੋਵਿਡ-19 ਦੇ ਮਾਮਲਿਆਂ 'ਚ ਤੇਜ਼ੀ ਆਉਣ ਕਰਕੇ ਹਸਪਤਾਲ 'ਚ ਕੀਤੀਆਂ ਜਾਣ ਵਾਲੀਆਂ ਚੋਣਵੀਂਆਂ ਸਰਜਰੀਆਂ 'ਤੇ ਰੋਕ ਲਗਾ...
ਭਾਰਤ ਅਤੇ ਅਮਰੀਕਾ ਵਿਚਾਲੇ ਹੋਇਆ ਬੀ. ਈ. ਸੀ. ਏ. ਸਮਝੌਤਾ
. . .  14 minutes ago
ਨਵੀਂ ਦਿੱਲੀ, 27 ਅਕਤੂਬਰ- ਭਾਰਤ ਅਤੇ ਅਮਰੀਕਾ ਵਿਚਾਲੇ ਤੀਸਰੀ 2+2 ਮੰਤਰੀ ਪੱਧਰ ਦੀ ਬੈਠਕ ਅੱਜ ਨਵੀਂ ਦਿੱਲੀ ਦੇ ਹੈਦਰਾਬਾਦ ਹਾਊਸ 'ਚ ਹੋਈ। ਬੈਠਕ ਦੌਰਾਨ ਭਾਰਤ ਅਤੇ ਅਮਰੀਕਾ ਵਿਚਾਲੇ ਬੀ. ਈ. ਸੀ. ਏ...
ਪੰਜ ਤੱਤਾਂ 'ਚ ਵਿਲੀਨ ਹੋਏ ਸਾਹਿਤਕਾਰ ਮੋਹਨ ਸਿੰਘ
. . .  33 minutes ago
ਅੰਮ੍ਰਿਤਸਰ, 27 ਅਕਤੂਬਰ (ਹਰਮਿੰਦਰ ਸਿੰਘ)- ਪ੍ਰਸਿੱਧ ਸਾਹਿਤਕਾਰ ਅਤੇ ਰਵੀ ਪ੍ਰਕਾਸ਼ਨ ਦੇ ਮੁਖੀ ਸ. ਮੋਹਨ ਸਿੰਘ ਰਾਹੀ, ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸਸਕਾਰ ਅੱਜ ਗੁਰਦੁਆਰਾ ਸ਼ਹੀਦ ਗੰਜ ਨੇੜੇ...
ਰਣਇੰਦਰ ਸਿੰਘ ਦੇ ਪੇਸ਼ ਨਾ ਹੋਣ 'ਤੇ 'ਆਪ' ਵਲੋਂ ਜਲੰਧਰ 'ਚ ਈ. ਡੀ. ਦਫ਼ਤਰ ਦੇ ਬਾਹਰ ਨਾਅਰੇਬਾਜ਼ੀ
. . .  40 minutes ago
ਜਲੰਧਰ, 27 ਅਕਤੂਬਰ (ਸ਼ਿਵ)- ਫੇਮਾ ਕਾਨੂੰਨ ਉਲੰਘਣਾ ਮਾਮਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਅੱਜ ਈ. ਡੀ. ਦਫ਼ਤਰ 'ਚ ਪੇਸ਼ ਨਹੀਂ ਹੋ ਸਕੇ। ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ...
ਹਾਥਰਸ ਮਾਮਲੇ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ- ਇਲਾਹਾਬਾਦ ਹਾਈਕੋਰਟ ਕਰੇਗਾ ਮਾਮਲੇ ਦੀ ਨਿਗਰਾਨੀ
. . .  51 minutes ago
ਨਵੀਂ ਦਿੱਲੀ, 27 ਅਕਤੂਬਰ- ਹਾਥਰਸ ਮਾਮਲੇ ਦੀ ਨਿਗਰਾਨੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਅੱਜ ਅਹਿਮ ਫ਼ੈਸਲਾ ਸੁਣਾਇਆ ਹੈ। ਸਰਬਉੱਚ ਅਦਾਲਤ ਦੇ ਫ਼ੈਸਲੇ ਮੁਤਾਬਕ ਸੀ. ਬੀ. ਆਈ. ਜਾਂਚ ਦੀ ਨਿਗਰਾਨੀ ਇਲਾਹਾਬਾਦ...
ਈ. ਡੀ. ਦਫ਼ਤਰ 'ਚ ਪੇਸ਼ ਨਹੀਂ ਹੋ ਸਕਣਗੇ ਕੈਪਟਨ ਦੇ ਬੇਟੇ ਰਣਇੰਦਰ ਸਿੰਘ
. . .  about 1 hour ago
ਜਲੰਧਰ, 27 ਅਕਤੂਬਰ (ਸ਼ਿਵ)- ਫੇਮਾ ਕਾਨੂੰਨ ਉਲੰਘਣਾ ਮਾਮਲੇ 'ਚ ਜਾਰੀ ਸੰਮਨ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਅੱਜ ਈ. ਡੀ. ਦਫ਼ਤਰ 'ਚ ਪੇਸ਼ ਨਹੀਂ ਹੋ ਸਕਣਗੇ। ਉਨ੍ਹਾਂ ਦੇ ਵਕੀਲ...
ਪਿੰਡ ਦੇਵੀਦਾਸਪੁਰਾ ਵਿਖੇ ਰੇਲ ਮਾਰਗ 'ਤੇ ਕਿਸਾਨਾਂ ਦੇ ਚੱਲ ਰਿਹਾ ਧਰਨਾ 34ਵੇਂ ਦਿਨ ਵੀ ਜਾਰੀ
. . .  about 1 hour ago
ਜੰਡਿਆਲਾ ਗੁਰੂ, 27 ਅਕਤੂਬਰ (ਰਣਜੀਤ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਲਾਇਆ ਧਰਨਾ...
ਸੋਨੀਆ ਦੀ ਅਪੀਲ- ਬਿਹਾਰ ਤੋਂ ਬੰਦੀ ਸਰਕਾਰ ਹਟਾਓ ਅਤੇ ਮਹਾਂਗਠਜੋੜ ਨੂੰ ਜਿਤਾਓ
. . .  about 1 hour ago
ਨਵੀਂ ਦਿੱਲੀ, 27 ਅਕਤੂਬਰ- ਬਿਹਾਰ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਇਕ ਵੀਡੀਓ ਸੰਦੇਸ਼ ਕਰਕੇ ਬਿਹਾਰ ਦੇ ਲੋਕਾਂ ਨੂੰ ਮਹਾਂਗਠਜੋੜ ਨੂੰ ਵੋਟ ਦੀ ਦੇਣ ਦੀ ਅਪੀਲ ਕੀਤੀ ਹੈ...
ਜਲੰਧਰ ਤੋਂ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਦੀ ਕਾਰ ਨਵਾਂਸ਼ਹਿਰ 'ਚ ਹੋਈ ਹਾਦਸੇ ਦਾ ਸ਼ਿਕਾਰ
. . .  31 minutes ago
ਜਲੰਧਰ, 27 ਅਕਤੂਬਰ- ਜਲੰਧਰ ਤੋਂ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਦੀ ਕਾਰ ਨਵਾਂਸ਼ਹਿਰ 'ਚ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ ਵਿਧਾਇਕ ਰਿੰਕੂ, ਕਾਰ ਚਾਲਕ ਅਤੇ ਦੋ ਪੁਲਿਸ ਮੁਲਾਜ਼ਮ...
ਪ੍ਰਧਾਨ ਮੰਤਰੀ ਮੋਦੀ ਵਲੋਂ 'ਸਵਨਿਧੀ ਯੋਜਨਾ' ਦੇ ਲਾਭਪਾਤਰੀਆਂ ਨਾਲ ਗੱਲਬਾਤ
. . .  about 2 hours ago
ਨਵੀਂ ਦਿੱਲੀ, 27 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਪ੍ਰਧਾਨ ਮੰਤਰੀ ਸਵਨਿਧੀ ਯੋਜਨਾ' ਦੇ ਉੱਤਰ ਪ੍ਰਦੇਸ਼ ਦੇ ਲਾਭਪਾਤਰੀਆਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੱਲਬਾਤ ਕਰ ਰਹੇ ਹਨ। ਇਸ ਮੌਕੇ ਉੱਤਰ ਪ੍ਰਦੇਸ਼...
ਦਿੱਲੀ-ਐਨ. ਸੀ. ਆਰ. ਅਤੇ ਪੰਜਾਬ ਸਣੇ ਕਈ ਸੂਬਿਆਂ 'ਚ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ
. . .  about 2 hours ago
ਨਵੀਂ ਦਿੱਲੀ, 27 ਅਕਤੂਬਰ- ਇਨਕਮ ਟੈਕਸ ਵਿਭਾਗ ਵਲੋਂ ਦਿੱਲੀ-ਐਨ. ਸੀ. ਆਰ., ਪੰਜਾਬ, ਹਰਿਆਣਾ, ਉਤਰਾਖੰਡ ਅਤੇ ਗੋਆ 'ਚ ਐਂਟਰੀ ਆਪਰੇਟਰ ਸੰਜੇ ਜੈਨ ਅਤੇ ਉਨ੍ਹਾਂ ਦੇ ਲਾਭਪਾਤਰੀਆਂ ਦੇ...
ਪਾਕਿਸਤਾਨ ਦੇ ਪਿਸ਼ਾਵਰ 'ਚ ਮਦਰਸੇ 'ਚ ਹੋਇਆ ਜ਼ਬਰਦਸਤ ਧਮਾਕਾ, 7 ਲੋਕਾਂ ਦੀ ਮੌਤ ਤੇ 70 ਤੋਂ ਵਧ ਜ਼ਖ਼ਮੀ
. . .  about 1 hour ago
ਇਸਲਾਮਾਬਾਦ, 27 ਅਕਤੂਬਰ- ਪਾਕਿਸਤਾਨ ਦੇ ਪਿਸ਼ਾਵਰ 'ਚ ਅੱਜ ਇਕ ਜ਼ਬਰਦਸਤ ਧਮਾਕਾ ਹੋਇਆ ਹੈ। ਪਾਕਿਸਤਾਨੀ ਮੀਡੀਆ ਮੁਤਾਬਕ ਇਹ ਧਮਾਕਾ ਪਿਸ਼ਾਵਰ ਦੀ ਦਿਰ ਕਾਲੋਨੀ 'ਚ ਸਥਿਤ ਇਕ ਮਦਰਸੇ ਹੋਇਆ...
ਜਾਖੜ ਦਾ ਮੋਦੀ ਸਰਕਾਰ 'ਤੇ ਨਿਸ਼ਾਨਾ, ਕਿਹਾ- ਪੰਜਾਬੀਆਂ ਨੂੰ ਸਬਕ ਸਿਖਾਉਣ ਲਈ ਲੱਗ ਸਕਦੀ ਹੈ 'ਮੱਕੀ ਦੀ ਰੋਟੀ ਤੇ ਸਰ੍ਹੋਂ ਦੇ ਸਾਗ' 'ਤੇ ਪਾਬੰਦੀ
. . .  about 3 hours ago
ਚੰਡੀਗੜ੍ਹ, 27 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ 'ਚ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ 'ਤੇ ਕੇਂਦਰ ਸਰਕਾਰ...
ਬੀ.ਕੇ.ਯੂ. (ਉਗਰਾਹਾਂ) ਵਲੋਂ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਭਰਮਾਊ ਕਰਾਰ
. . .  about 3 hours ago
ਚੰਡੀਗੜ੍ਹ, 27 ਅਕਤੁਬਰ (ਵਿਕਰਮਜੀਤ ਮਾਨ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਪੰਜਾਬ ਵਿਧਾਨ ਸਭਾ 'ਚ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਪਾਏ ਗਏ ਮਤੇ ਨੂੰ ਕਿਸਾਨ ਸੰਘਰਸ਼ ਦੇ ਜ਼ੋਰ ਕੀਤੀ...
ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 36,469 ਮਾਮਲੇ ਆਏ ਸਾਹਮਣੇ, 488 ਲੋਕਾਂ ਦੀ ਗਈ ਜਾਨ
. . .  about 3 hours ago
ਨਵੀਂ ਦਿੱਲੀ, 26 ਅਕਤੂਬਰ- ਭਾਰਤ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ 'ਚ ਕੋਰੋਨਾ ਦੇ 36,469 ਮਾਮਲੇ ਸਾਹਮਣੇ ਆਏ ਹਨ ਅਤੇ 488 ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ...
ਅਮਰੀਕੀ ਰੱਖਿਆ ਮੰਤਰੀ ਅਤੇ ਵਿਦੇਸ਼ ਮੰਤਰੀ ਨੇ ਕੌਮੀ ਯੁੱਧ ਸਮਾਰਕ 'ਤੇ ਸ਼ਹੀਦਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 27 ਅਕਤੂਬਰ- ਅਮਰੀਕੀ ਰੱਖਿਆ ਮੰਤਰੀ ਮਾਰਕ ਟੀ. ਐਸਪਰ ਅਤੇ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਅੱਜ ਰਾਜਧਾਨੀ ਦਿੱਲੀ 'ਚ ਸਥਿਤ ਕੌਮੀ ਯੁੱਧ ਸਮਾਰਕ 'ਤੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ...
ਨਾਗਪੁਰ 'ਚ ਲੱਗੇ ਭੂਚਾਲ ਦੇ ਝਟਕੇ
. . .  about 4 hours ago
ਨਵੀਂ ਦਿੱਲੀ, 27 ਅਕਤੂਬਰ- ਮਹਾਰਾਸ਼ਟਰ ਦੇ ਨਾਗਪੁਰ 'ਚ ਅੱਜ ਤੜਕੇ 4.10 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.3 ਮਾਪੀ ਗਈ। ਇਸ...
ਹਾਥਰਸ ਮਾਮਲਾ ਦਿੱਲੀ ਤਬਦੀਲ ਹੋਵੇਗਾ ਜਾਂ ਨਹੀਂ, ਸੁਪਰੀਮ ਕੋਰਟ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 27 ਅਕਤੂਬਰ- ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਇਕ ਲੜਕੀ ਨਾਲ ਹੋਏ ਸਮੂਹਿਕ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਅੱਜ ਆਪਣਾ ਫ਼ੈਸਲਾ ਸੁਣਾਇਆ ਜਾਵੇਗਾ। ਸੁਪਰੀਮ ਕੋਰਟ...
ਸੈਨਾ ਦੇ ਕਮਾਂਡਰਾਂ ਦੀ ਕਾਨਫ਼ਰੰਸ ਦਾ ਅੱਜ ਦੂਜਾ ਦਿਨ, ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ ਸੰਬੋਧਨ
. . .  about 5 hours ago
ਨਵੀਂ ਦਿੱਲੀ, 27 ਅਕਤੂਬਰ- ਸੈਨਾ ਦੇ ਉੱਚ ਕਮਾਂਡਰਾਂ ਦੀ ਚਾਰ ਰੋਜ਼ਾ ਕਾਨਫ਼ਰੰਸ ਦੇ ਅੱਜ ਦੂਜੇ ਦਿਨ ਰੱਖਿਆ ਮੰਤਰੀ ਰਾਜਨਾਥ ਸਿੰਘ ਸੰਬੋਧਿਤ ਕਰਨਗੇ। ਇਸ ਤੋਂ ਇਲਾਵਾ ਅੱਜ ਸੰਮੇਲਨ ਦੇ ਦੂਜੇ ਦਿਨ ਪੂਰਬੀ ਲਦਾਖ਼...
ਇੰਨਫੈਂਟਰੀ ਦਿਵਸ ਮੌਕੇ ਸੀ. ਐਸ. ਡੀ. ਰਾਵਤ ਅਤੇ ਫੌਜ ਮੁਖੀ ਨਰਵਾਣੇ ਨੇ ਸ਼ਹੀਦਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 5 hours ago
ਨਵੀਂ ਦਿੱਲੀ, 27 ਅਕਤੂਬਰ- ਇੰਨਫੈਂਟਰੀ ਦਿਵਸ ਮੌਕੇ ਚੀਫ਼ ਆਫ਼ ਡਿਫੈਂਸ ਸਟਾਫ਼ (ਸੀ. ਐਸ. ਡੀ.) ਜਨਰਲ ਬਿਪਿਨ ਰਾਵਤ ਅਤੇ ਫੌਜ ਮੁਖੀ ਜਨਰਲ ਮਨੋਜ ਮੁਕੰਦ ਨਰਵਾਣੇ ਨੇ ਅੱਜ ਕੌਮੀ ਯੁੱਧ ਸਮਾਰਕ...
ਅੱਜ ਦਾ ਵਿਚਾਰ
. . .  about 6 hours ago
ਆਈ.ਪੀ.ਐਲ. 2020 : ਪੰਜਾਬ ਨੇ ਕੋਲਕਾਤਾ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2020 : ਪੰਜਾਬ ਨੇ ਕੋਲਕਾਤਾ ਨੂੰ 8 ਵਿਕਟਾਂ ਨਾਲ ਹਰਾਇਆ...
ਆਈ.ਪੀ.ਐਲ. 2020 : ਪੰਜਾਬ ਨੇ 16 ਓਵਰਾਂ 'ਚ 123/1, ਜਿੱਤ ਦੇ ਪਹੁੰਚਿਆਂ ਨੇੜੇ
. . .  1 day ago
ਪੰਜਾਬ ਸਰਕਾਰ ਦੇ 5 ਆਈ.ਏ.ਐਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਬੁਢਲਾਡਾ (ਮਾਨਸਾ), 26 ਅਕਤੂਬਰ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਪ੍ਰੋਸੋਨਲ ਵਿਭਾਗ ਵੱਲੋਂ 5 ਆਈ.ਏ.ਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਮੁੱਖ ਸਕੱਤਰ ਪੰਜਾਬ ਵਿੰਨੀ ਮਹਾਜਨ ਦੇ ਦਸਤਖਤਾਂ ਹੇਠ ਜਾਰੀ ਤਾਜ਼ਾ ਹੁਕਮਾ 'ਚ ਆਈ.ਏ. ਐਸ. ਅਧਿਕਾਰੀ ਮਾਲਵਿੰਦਰ ਸਿੰਘ ਜੱਗੀ, ਵਿਪਨ...
ਆਈ.ਪੀ.ਐਲ. 2020 : ਪੰਜਾਬ ਨੇ 7 ਓਵਰਾਂ ਵਿਚ ਬਿਨਾਂ ਵਿਕਟ ਗੁਆਏ ਬਣਾਈਆਂ 41 ਦੌੜਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX