ਚੰਡੀਗੜ੍ਹ, 16 ਜੂਨ (ਆਰ.ਐੱਸ.ਲਿਬਰੇਟ)- ਚੰਡੀਗੜ੍ਹ ਦੇ ਪੰਜਾਬੀ ਮਾਂ ਬੋਲੀ ਦੇ ਹਿਤੈਸ਼ੀਆਂ ਵਲੋਂ ਪੰਜਾਬੀ ਭਾਸ਼ਾ ਦੇ ਸਤਿਕਾਰ ਬਹਾਲੀ ਦੇ ਉਭਾਰੇ ਗਏ ਮੁੱਦੇ ਦੀ ਮੁਹਾਰ ਸਿਆਸੀ ਖ਼ੁਦਗ਼ਰਜ਼ੀ ਤੋਂ ਕਦ ਅਸਲ ਰਹਿਬਰ ਦੇ ਹੱਥ ਆਵੇਗੀ, ਸ਼ਾਇਦ ਅਜੇ ਇਸ ਦਾ ਸਹੀ ਜਵਾਬ ਨਜ਼ਰ ...
ਚੰਡੀਗੜ੍ਹ ,16 ਜੂਨ (ਆਰ.ਐੱਸ.ਲਿਬਰੇਟ) ਬੀਤੇ ਦਿਨ ਐਸੋਸੀਏਸ਼ਨ ਆਫ਼ ਰੈਜ਼ੀਡੈਂਟ ਡਾਕਟਰਜ਼ ਵਲੋਂ ਕੋਲਕਾਤਾ ਵਿਚ ਆਪਣੇ ਭਾਈਚਾਰੇ ਡਾਕਟਰਾਂ ਨਾਲ ਇਕਜੁੱਟਤਾ ਪ੍ਰਗਟਾਉਂਦੇ ਕਾਲੇ ਬਿੱਲੇ ਲਾ ਕੇ ਕੀਤੇ ਵਿਰੋਧ ਨੂੰ ਦੇਖਦੇ ਪੀ. ਜੀ. ਆਈ. ਪ੍ਰਸ਼ਾਸਨ ਵਲੋਂ ਡਾਕਟਰਾਂ ...
ਚੰਡੀਗੜ੍ਹ, 16 ਜੂਨ (ਪਠਾਨੀਆ)-ਸੈਕਟਰ-23 ਵਿਖੇ ਰੀਵਾ ਜਵੈਲਰ ਦੇ ਸ਼ੋਅਰੂਮ 'ਚ ਹੋਈ ਚੋਰੀ ਦੇ ਮਾਮਲੇ 'ਚ ਚੰਡੀਗੜ੍ਹ ਪੁਲਿਸ ਨੇ ਇਕ ਦੋਸ਼ੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਦੋਸ਼ੀ ਦੀ ਪਛਾਣ ਅਨਿਲ ਵਿਸ਼ਵਕਰਮਾ ...
ਚੰਡੀਗੜ੍ਹ, 16 ਜੂਨ (ਅ.ਬ.)-ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸ਼ਿਲਾਂਗ (ਮੇਘਾਲਿਆ) ਦੇ ਪੰਜਾਬੀ ਪਰਿਵਾਰਾਂ ਦੇ ਜਾਨ-ਮਾਲ ਦੀ ਰਾਖੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਸਰਕਾਰ ਦਾ ਉੱਚ ਪੱਧਰੀ ਵਫ਼ਦ ਭੇਜਣ ਦੇ ਫ਼ੈਸਲੇ ਨੂੰ ਦੇਰ ਨਾਲ ...
ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਜਨਤਕ ਥਾਂ 'ਤੇ ਸ਼ਰਾਬ ਪੀਣ ਤੋਂ ਰੋਕਣ ਪੁੱਜੀ ਪੀ. ਸੀ. ਆਰ. ਦੀ ਟੀਮ ਨਾਲ ਦੋ ਲੜਕੇ ਉਲਝ ਗਏ | ਲੜਕਿਆਂ ਨੇ ਪੁਲਿਸ ਕਰਮੀ ਨਾਲ ਝਗੜਾ ਕੀਤਾ ਅਤੇ ਉਸ ਦੀ ਵਰਦੀ ਪਾੜ ਦਿੱਤੀ | ਪੁਲਿਸ ਨੇ ਦੋਵੇਂ ਲੜਕਿਆਂ ਨੂੰ ਗਿ੍ਫ਼ਤਾਰ ...
ਚੰਡੀਗੜ੍ਹ, 16 ਜੂਨ (ਆਰ.ਐੱਸ.ਲਿਬਰੇਟ)- ਪਿਤਾ ਆਪਣੇ ਬੱਚਿਆਂ ਦੇ ਲਈ ਰੋਲ ਮਾਡਲ ਹੋਣੇ ਚਾਹੀਦੇ ਹਨ | ਅੱਜ ਇਹ ਗੱਲ ਪਿਤਾ ਦਿਵਸ 'ਤੇ ਸੈਕਟਰ-43 ਦੇ ਓਲਡਏਜ ਹੋਮ ਵਿਚ ਰੱਖੇ ਇਕ ਪ੍ਰੋਗਰਾਮ ਦੌਰਾਨ ਵਿਵੇਕ ਅੱਤਰੇ ਮੋਟੀਵੇਸ਼ਨਲ ਸਪੀਕਰ ਲੇਖਕ ਅਤੇ ਸਾਬਕਾ ਆਈ. ਏ. ਐੱਸ. ਨੇ ...
ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-17 ਬੱਸ ਅੱਡੇ ਨੇੜੇ ਦੋ ਕਾਰਾਂ ਦੀ ਟੱਕਰ ਦੌਰਾਨ ਇਕ ਕਾਰ ਚਾਲਕ ਜ਼ਖ਼ਮੀ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲਾ ਪੁਲਿਸ ਨੇ ਸੈਕਟਰ-38 ਵੈਸਟ ਦੇ ਰਹਿਣ ਵਾਲੇ ਵਰੁਨ ਵਰਮਾ ਦੇ ਬਿਆਨਾਂ 'ਤੇ ਦਰਜ ਕੀਤਾ ...
ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਪੀ. ਜੀ. ਆਈ. 'ਚ ਇਕ ਵਿਅਕਤੀ ਤੋਂ 45 ਹਜ਼ਾਰ ਰੁਪਏ ਲੁੱਟਣ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਦੋ ਮੋਟਰਸਾਈਕਲ ਸਵਾਰਾਂ ਵਲੋਂ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਅਤੇ ਵਾਰਦਾਤ ਨੂੰ ਅੰਜ਼ਾਮ ਦੇਣ ਦੇ ਬਾਅਦ ਦੋਵੇਂ ...
ਜ਼ੀਰਕਪੁਰ, 16 ਜੂਨ (ਹਰਦੀਪ ਸਿੰਘ ਹੈਪੀ ਪੰਡਵਾਲਾ)-ਸ਼ਹਿਰ ਦੀਆਂ ਸੜਕਾਂ 'ਤੇ ਨਿੱਜੀ ਬੱਸ ਚਾਲਕਾਂ ਅਤੇ ਵਲੋਂ ਸ਼ਰ੍ਹੇਆਮ ਸੜਕੀ ਨਿਯਮਾਂ ਦੀਆਂ ਰੱਜ ਕੇ ਧੱਜੀਆਂ ਉਡਾਈਆਂ ਜਾ ਰਹੀਆਂ ਹਨ | ਪਟਿਆਲਾ-ਅੰਬਾਲਾ ਲਾਈਟ ਪੁਆਇੰਟ ਅਤੇ ਪੰਚਕੂਲਾ ਚੌਕ 'ਤੇ ਸੜਕ ਵਿਚਲੇ ਨਿੱਜੀ ...
ਐੱਸ. ਏ. ਐੱਸ. ਨਗਰ, 16 ਜੂਨ (ਜਸਬੀਰ ਸਿੰਘ ਜੱਸੀ)- ਬੱਚਿਆਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਦੇ ਚੱਲਦਿਆਂ ਬੈਸਟੈੱਕ ਮਾਲ ਵਲੋਂ ਵਿਸ਼ੇਸ਼ ਸਮਰ ਕੈਂਪ ਲਗਾਇਆ ਗਿਆ ਜੋ ਕਿ 5 ਜੂਨ ਤੋਂ ਸ਼ੁਰੂ ਹੋ ਕੇ 16 ਜੂਨ ਨੂੰ ਸਮਾਪਤ ਹੋ ਗਿਆ | ਇਸ 12 ਰੋਜ਼ਾ ਕੈਂਪ ਦੌਰਾਨ ਬੱਚਿਆਂ ਲਈ ...
ਐੱਸ. ਏ. ਐੱਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਇੰਨਵਾਇਰਮੈਂਟ ਪ੍ਰੋਟੈਕਸ਼ਨ ਸੁਸਾਇਟੀ ਦੇ ਜਨਰਲ ਸੱਕਤਰ ਅਤੇ ਜੰਗਲਾਤ ਵਿਭਾਗ ਦੇ ਸਾਬਕਾ ਉੱਚ ਅਧਿਕਾਰੀ ਆਰ. ਐੱਸ. ਬੈਦਵਾਨ ਨੇ ਸਥਾਨਕ ਫੇਜ਼-8 ਵਿਚਲੇ ਨੇਚਰ ਪਾਰਕ (ਲਈਅਰ ਵੈਲੀ) ਦੀ ਹਾਲਤ ਵਿਚ ਸੁਧਾਰ ਲਈ ਤੁਰੰਤ ...
ਐੱਸ. ਏ. ਐੱਸ. ਨਗਰ, 16 ਜੂਨ (ਜਸਬੀਰ ਸਿੰਘ ਜੱਸੀ)-ਮੁਹਾਲੀ ਵਿਖੇ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਸਾਲ 'ਚ 2 ਵਾਰ ਸਮਰ ਕੈਂਪ ਲਗਾਇਆ ਜਾਵੇਗਾ, ਜਿਸ ਦੌਰਾਨ ਬੱਚਿਆਂ ਨੂੰ ਭੰਗੜਾ ਸਿਖਾਇਆ ਜਾਵੇਗਾ | ਇਹ ਵਿਚਾਰ ਪ੍ਰਸਿੱਧ ਪੰਜਾਬੀ ਗਾਇਕ ਗੁਰਕ੍ਰਿਪਾਲ ਸੂਰਾਪੁਰੀ ...
ਐੱਸ. ਏ. ਐੱਸ. ਨਗਰ, 16 ਜੂਨ (ਜਸਬੀਰ ਸਿੰਘ ਜੱਸੀ)-ਤਿੰਨ ਰੋਜ਼ਾ ਕੌਮੀ ਪਲਸ ਪੋਲੀਓ ਪ੍ਰੋਗਰਾਮ ਤਹਿਤ ਜ਼ਿਲ੍ਹਾ ਮੁਹਾਲੀ ਵਿਖੇ ਪਹਿਲੇ ਦਿਨ 63,206 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ...
ਐੱਸ. ਏ. ਐੱਸ. ਨਗਰ, 16 ਜੂਨ (ਜਸਬੀਰ ਸਿੰਘ ਜੱਸੀ)-ਆਰੀਅਨਜ਼ ਕਾਲਜ ਆਫ਼ ਲਾਅ ਰਾਜਪੁਰਾ ਦੇ ਲਾਅ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਵਲੋਂ ਲਈ ਗਈ ਫਾਈਨਲ ਪ੍ਰੀਖਿਆ ਵਿਚ ਚੰਗੇ ਨੰਬਰ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਬੀ. ਏ. ਐੱਲ. ਐੱਲ. ਬੀ. (ਸਮੈਸਟਰ-5) ...
ਡੇਰਾਬੱਸੀ, 16 ਜੂਨ (ਸ਼ਾਮ ਸਿੰਘ ਸੰਧੂ)-ਬਲਾਕ ਡੇਰਾਬੱਸੀ ਦੇ ਪਿੰਡ ਅਮਲਾਲਾ ਵਿਖੇ ਬਰਸਾਤ ਤੋਂ ਪਹਿਲਾਂ ਪਿੰਡ ਦੇ ਛੱਪੜ ਦੀ ਸਫ਼ਾਈ ਦੇ ਕੰਮ ਦਾ ਵਿਰੋਧ ਕਰਦੇ ਹੋਏ ਸਫ਼ਾਈ ਟੀਮ ਨਾਲ ਕੁੱਟਮਾਰ ਕਰਨ, ਮਸ਼ੀਨ ਦੇ ਸ਼ੀਸ਼ੇ ਤੋੜਨ ਅਤੇ ਸਰਕਾਰੀ ਕੰਮ 'ਚ ਅੜਿੱਕਾ ਪਾਉਣ ...
ਚੰਡੀਗੜ੍ਹ, 16 ਜੂਨ (ਅਜਾਇਬ ਸਿੰਘ ਔਜਲਾ)-ਪੰਜਾਬੀ ਗਾਇਕੀ ਖੇਤਰ 'ਚ ਆਪਣੀ ਮਿਆਰੀ ਗਾਇਕੀ ਨੂੰ ਲੈ ਕੇ ਵਿਚਰ ਰਹੀ ਗਾਇਕਾ ਨਾਜ਼ ਕੌਰ ਨੇ ਚੰਡੀਗੜ੍ਹ 'ਚ ਗੱਲਬਾਤ ਕਰਦਿਆਂ ਕਿਹਾ ਕਿ ਉਸ ਦਾ ਨਵਾਂ ਪੰਜਾਬੀ ਸੰਗੀਤਕ ਟਰੈਕ 'ਸੰਯੋਗ' ਦੇ ਨਾਲ ਉਸ ਨੇ ਹੋਰ ਵੀ ਨਿਵੇਕਲੀ ਪੁਲਾਂਘ ...
ਐੱਸ. ਏ. ਐੱਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਮਾਰਕੀਟ ਵੈੱਲਫੇਅਰ ਐਸੋਸੀਏਸ਼ਨ ਫੇਜ਼-3ਬੀ2 ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇ. ਪੀ., ਮੁੱਖ ਸਲਾਹਕਾਰ ਆਤਮਾ ਰਾਮ ਅਗਰਵਾਲ, ਸਕੱਤਰ ਗੁਰਪ੍ਰੀਤ ਸਿੰਘ, ਕੈਸ਼ੀਅਰ ਜਤਿੰਦਰ ਸਿੰਘ ਢੀਂਗਰਾ ਤੇ ਜੁਆਇੰਟ ਸਕੱਤਰ ...
ਖਰੜ, 16 ਜੂਨ (ਗੁਰਮੁੱਖ ਸਿੰਘ ਮਾਨ)-ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਰੁਕੇ ਹੋਏ ਵਿਕਾਸ ਕਾਰਜ ਕਰਵਾਉਣ ਦੇ ਉਦੇਸ਼ ਨੂੰ ਲੈ ਕੇ ਮਾਡਲ ਟਾਊਨ ਖਰੜ ਵਿਖੇ ਹੋਈ ਮੀਟਿੰਗ ਦੌਰਾਨ ਵੱਖ-ਵੱਖ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਵਲੋਂ ...
ਐੱਸ. ਏ. ਐੱਸ. ਨਗਰ, 16 ਜੂਨ (ਨਰਿੰਦਰ ਸਿੰਘ ਝਾਂਮਪੁਰ)-ਦਸਮੇਸ਼ ਵੈੱਲਫੇਅਰ ਕੌਾਸਲ ਮੁਹਾਲੀ ਦੇ ਪ੍ਰਧਾਨ ਅਤੇ ਉੱਘੇ ਸਮਾਜ ਸੇਵੀ ਮਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਵਾਤਾਵਰਨ ਦੀ ਸ਼ੁੱਧਤਾ ਅਤੇ ਲਗਾਤਾਰ ਘੱਟ ਰਹੀ ਹਰਿਆਵਲ ਦੇ ਮੱਦੇਨਜ਼ਰ ਉਨ੍ਹਾਂ ਵਲੋਂ ਮੁਫ਼ਤ ਬੂਟੇ ...
ਖਰੜ, 16 ਜੂਨ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸਖਤ ਹਦਾਇਤਾਂ ਜਾਰੀ ਕਰਕੇ ਖੁੱਲ੍ਹੇ ਬੋਰਵੈੱਲ ਬੰਦ ਕਰਵਾਉਣ ਸਬੰਧੀ ਦਿੱਤੇ ਆਦੇਸ਼ਾਂ ਦੇ ਚਲਦਿਆਂ ਪਿੰਡਾਂ ਦੇ ਲੋਕਾਂ ਨੇ ਵੀ ਇਸ ਕੰਮ ਨੂੰ ਆਪਣੀ ...
ਐੱਸ. ਏ. ਐੱਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਨਗਰ ਨਿਗਮ ਵਲੋਂ ਸਥਾਨਕ ਸੈਕਟਰ-68 ਦੇ ਪਾਰਕ ਵਿਚ ਲਗਵਾਏ ਗਏ ਓਪਨ ਜਿੰਮ ਦਾ ਉਦਘਾਟਨ ਕੌਾਸਲਰ ਬੌਬੀ ਕੰਬੋਜ ਦੀ ਅਗਵਾਈ ਹੇਠ ਸੈਕਟਰ-68 ਦੇ ਸੀਨੀਅਰ ਸਿਟੀਜਨਾਂ ਵਲੋਂ ਕੀਤਾ ਗਿਆ | ਇਸ ਮੌਕੇ ਕੌਾਸਲਰ ਬੌਬੀ ਕੰਬੋਜ ਨੇ ...
ਡੇਰਾਬੱਸੀ, 16 ਜੂਨ (ਸ਼ਾਮ ਸਿੰਘ ਸੰਧੂ)-ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਪੰਜਾਬ ਸ. ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ 'ਮਿਸ਼ਨ ਤੰਦਰੁਸਤ ਪੰਜਾਬ' ਦੇ ਤਹਿਤ ਬਲਾਕ ਡੇਰਾਬੱਸੀ ਦੇ ਪਿੰਡ ਅਮਲਾਲਾ ਦੀ ਪੰਚਾਇਤ ਵਲੋਂ ਸਰਪੰਚ ਬਲਿਹਾਰ ਸਿੰਘ ...
ਖਰੜ, 16 ਜੂਨ (ਗੁਰਮੁੱਖ ਸਿੰਘ ਮਾਨ)-ਪਿੰਡ ਘੜੂੰਆਂ ਸਥਿਤ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਜੇਠ ਸੁਦੀ ਦਸਵੀਂ ਦਾ ਸਾਲਾਨਾ ਜੋੜ ਮੇਲਾ ਅੱਜ ਸ਼ਰਧਾਪੂਰਵਕ ਭਰਿਆ | ਦੂਰ-ਦੁਰਾਡੇ ਤੋਂ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਗੁਰੂ ...
ਕੁਰਾਲੀ, 16 ਜੂਨ (ਹਰਪ੍ਰੀਤ ਸਿੰਘ)-ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਮਿਲਣ 'ਤੇ ਸਥਾਨਕ ਸ਼ਹਿਰ ਦੇ ਮੋਰਿੰਡਾ ਮਾਰਗ 'ਤੇ ਸਥਿਤ ਮਾਰਕੀਟ ਦੇ ਦੁਕਾਨਦਾਰਾਂ ਵਲੋ ਅੱਜ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮਿਲ ਕੇ ਵਧਾਈ ...
ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)-ਚੰਡੀਗੜ੍ਹ ਇੰਜੀਨੀਅਰਿੰਗ ਕਾਲਜ ਸੀ. ਜੀ. ਸੀ. ਲਾਂਡਰਾਂ ਦੇ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਵਲੋਂ ਆਈ. ਕੇ. ਜੀ-ਪੀ. ਟੀ. ਯੂ. ਇੰਟਰ ਕਾਲਜ ਟੂਰਨਾਮੈਂਟ (ਪੁਰਸ਼ ਅਤੇ ਮਹਿਲਾ) 2018-19 ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਇਸ ...
ਡੇਰਾਬੱਸੀ, 16 ਜੂਨ (ਗੁਰਮੀਤ ਸਿੰਘ)-ਅਨਾਜ ਮੰਡੀ 'ਚ ਬਿਨਾਂ ਢੱਕਣ ਦੇ ਓਵਰਫਲੋ ਹੋੋ ਰਹੇ ਮੈਨਹੋਲ ਕਰਕੇ ਕਿਸੇ ਸਮੇਂ ਵੀ ਹਾਦਸਾ ਵਾਪਰ ਸਕਦਾ ਹੈ | ਬਿਨਾਂ ਢੱਕਣ ਦੇ ਇਸ ਮੇਨਹਾਲ ਤੋਂ ਦੂਸ਼ਿਤ ਪਾਣੀ ਬਾਹਰ ਸੜਕ 'ਤੇ ਇਕੱਠਾ ਹੋਣ ਕਰਕੇ ਲੋਕਾਂ ਦਾ ਜਿਉਣਾ ਮੁਹਾਲ ਹੋਇਆ ਪਿਆ ...
ਪੰਚਕੂਲਾ, 16 ਜੂਨ (ਕਪਿਲ)-ਅਸ਼ਵਨੀ ਗੁਪਤਾ ਮੈਮੋਰੀਅਲ ਵਲੋਂ ਪੰਚਕੂਲਾ ਦੇ ਸੈਕਟਰ 3 ਸਥਿਤ ਤਾਊ ਦੇਵੀ ਲਾਲ ਸਟੇਡੀਅਮ ਵਿਚ 28 ਜੂਨ ਨੂੰ ਬੈਡਮਿੰਟਨ ਮੁਕਾਬਲੇ ਕਰਵਾਏ ਜਾਣਗੇ, ਜਿਸ ਦਾ ਉਦਘਾਟਨ ਹਰਿਆਣਾ ਦੇ ਖੇਤੀਬਾੜੀ ਮੰਤਰੀ ਓ. ਪੀ. ਧਨਖੜ ਕਰਨਗੇ, ਜਦਕਿ ਟੂਰਨਾਮੈਂਟ ਦੇ ...
ਪੰਚਕੂਲਾ, 16 ਜੂਨ (ਕਪਿਲ)-ਪੰਚਕੂਲਾ ਸੈਕਟਰ 14 ਸਥਿਤ ਕਿਸਾਨ ਭਵਨ 'ਚ ਸੂਬਾ ਪੱਧਰੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਸਮੀਖਿਆ ਬੈਠਕ ਹੋਈ | ਇਸ ਬੈਠਕ ਵਿਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀਆਂ ਸਕੀਮਾਂ ਦੀ ਸਮੀਖਿਆ ਕੀਤੀ ਗਈ ਅਤੇ ਪੂਰੇ ਹਰਿਆਣਾ ਨਾਲ ਸਬੰਧਿਤ ...
ਮੁੱਲਾਂਪੁਰ ਗਰੀਬਦਾਸ, 16 ਜੂਨ (ਖੈਰਪੁਰ)-ਜ਼ਿਲ੍ਹਾ ਪੁਲਿਸ ਮੁਖੀ ਹਰਚਰਨ ਸਿੰਘ ਭੁੱਲਰ ਵਲੋਂ ਕੀਤੀਆਂ ਬਦਲੀਆਂ ਤਹਿਤ ਮੁੱਲਾਂਪੁਰ ਥਾਣੇ ਦੇ ਨਵਨਿਯੁਕਤ ਐਸ. ਐਚ. ਓ. ਗੁਰਬੰਤ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਥਾਣਾ ਨਵਾਂਗਰਾਉਂ ਵਿਖੇ ...
ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)-ਇੰਡੋ ਗਲੋਬਲ ਗਰੁੱਪ ਆਫ਼ ਕਾਲਜਿਜ਼ ਵਲੋਂ ਆਈ. ਆਈ. ਟੀ. ਕਾਨਪੁਰ ਦੇ ਸਹਿਯੋਗ ਨਾਲ ਐਨ. ਪੀ. ਟੀ. ਈ. ਐਲ. ਦੇ ਲੋਕਲ ਚੈਪਟਰ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਚੈਪਟਰ ਅਨੁਸਾਰ ਇੰਡੋ ਗਲੋਬਲ ਕਾਲਜਿਜ਼ ਦੇ ਅਧਿਆਪਕਾਂ ਨੂੰ ਰਾਸ਼ਟਰੀ ...
ਲਾਲੜੂ, 16 ਜੂਨ (ਰਾਜਬੀਰ ਸਿੰਘ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਲਾਲੜੂ ਵਿਖੇ ਨਹਿਰੂ ਯੁਵਾ ਕੇਂਦਰ ਵਲੋਂ ਬਲਾਕ ਪੱਧਰੀ ਯੋਗ ਯੁਵਾ ਸੰਸਦ ਕਰਵਾਈ ਗਈ, ਜਿਸ ਵਿਚ ਬਲਾਕ ਦੇ ਨੌਜਵਾਨਾਂ, ਯੂਥ ਕਲੱਬਾਂ ਦੇ ਮੈਂਬਰਾਂ ਅਤੇ ਆਈ ਟੀ. ਆਈ. ਦੇ ਸਿਖਿਆਰਥੀਆਂ ਸਮੇਤ ਕਰੀਬ 150 ...
ਡੇਰਾਬੱਸੀ, 16 ਜੂਨ (ਸੰਧੂ)-ਡੇਰਾਬੱਸੀ ਪੁਲਿਸ ਥਾਣੇ ਦੇ ਨਵ-ਨਿਯੁਕਤ ਮੁਖੀ ਸਬ-ਇੰਸਪੈਕਟਰ ਸਤਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡੇਰਾਬੱਸੀ ਸ਼ਹਿਰ ਸਮੇਤ ਇਲਾਕੇ ਅੰਦਰ ਹੁੰਦੀ ਨਾਜਾਇਜ਼ ਮਾਈਨਿੰਗ, ਜਾਣ ਬੁਝ ਕੇ ਟ੍ਰੈਫ਼ਿਕ ਨਿਯਮਾਂ ਦੀ ...
ਖਰੜ, 16 ਜੂਨ (ਗੁਰਮੁੱਖ ਸਿੰਘ ਮਾਨ)-ਪਿੰਡਾਂ 'ਚ ਵਸਦੇ ਪਰਿਵਾਰਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਦੇਣ ਲਈ ਪਿੰਡ ਘੜੂੰਆਂ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਵਿਵੇਕਪੁਰੀ ਅਤੇ ਸਕੱਤਰ ਜੱਜ ...
ਐੱਸ. ਏ. ਐੱਸ. ਨਗਰ, 16 ਜੂਨ (ਝਾਮਪੁਰ)-ਪਿੰਡ ਸੋਹਾਣਾ ਵਿਖੇ ਪੁਰਾਤਨ ਵਿਰਸੇ ਨੂੰ ਦਰਸਾਉਂਦਾ ਬਠਿੰਡਾ ਦੇ ਕਲਾਕਾਰਾਂ ਦਾ ਇਕ ਪੁਰਾਤਨ ਅਖਾੜਾ ਲਗਾਇਆ ਗਿਆ, ਜਿਸ ਵਿਚ ਇਲਾਕੇ ਦੇ ਲੋਕਾਂ ਨੇ ਸ਼ਿਰਕਤ ਕੀਤੀ ਅਤੇ ਦੇਰ ਰਾਤ ਤੱਕ ਇਸ ਅਖਾੜੇ ਦਾ ਅਨੰਦ ਮਾਣਿਆ | ਇਸ ਅਖਾੜੇ 'ਚ ...
ਡੇਰਾਬੱਸੀ, 16 ਜੂਨ (ਸ਼ਾਮ ਸਿੰਘ ਸੰਧੂ)- ਨੈਸ਼ਨਲ ਗ੍ਰੀਨ ਟਿ੍ਬਿਊਨਲ ਦੀ ਹਦਾਇਤ 'ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਵਲੋਂ ਸਨਿਚਰਵਾਰ ਨੂੰ ਨਗਰ ਕੌਾਸਲ ਦੇ ਅਧਿਕਾਰੀਆਂ ਨੂੰ ਆਪਣੇ ਨਾਲ ਲੈ ਕੇ ਡੇਰਾਬੱਸੀ ਦੀਆਂ ਵੱਖ-ਵੱਖ ਦੁਕਾਨਾਂ 'ਤੇ ਅਚਾਨਕ ...
ਕੁਰਾਲੀ, 16 ਜੂਨ (ਬਿੱਲਾ ਅਕਾਲਗੜ੍ਹੀਆ)-ਕੁਰਾਲੀ ਨਗਰ ਕੌਾਸਲ ਦੀ ਇਕ ਮੀਟਿੰਗ ਅੱਜ ਕੌਾਸਲ ਪ੍ਰਧਾਨ ਕਿ੍ਸ਼ਨਾ ਦੇਵੀ ਅਤੇ ਵਾਈਸ ਪ੍ਰਧਾਨ ਦਵਿੰਦਰ ਸਿੰਘ ਠਾਕੁਰ ਦੀ ਪ੍ਰਧਾਨਗੀ ਹੋਠ ਹੋਈ | ਇਸ ਮੀਟਿੰਗ ਦੌਰਾਨ ਗਮਾਡਾ ਵਲੋਂ ਸ਼ਹਿਰ ਵਿਚ ਪਾਈ ਸੀਵਰੇਜ਼, ਸ਼ਹਿਰ ਦੇ ...
ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਨੂੰ ਹਮੇਸ਼ਾ ਬਣਦਾ ਮਾਣ ਅਤੇ ਨੁਮਾਇੰਦਗੀ ਦਿੱਤੀ ਹੈ | ਇਹ ਵਿਚਾਰ ਯੂਥ ਅਕਾਲੀ ਦਲ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ...
ਐੱਸ. ਏ. ਐੱਸ. ਨਗਰ, 16 ਜੂਨ (ਨਰਿੰਦਰ ਸਿੰਘ ਝਾਾਮਪੁਰ)- ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸੰਤਸਰ ਸਾਹਿਬ ਸੈਕਟਰ-38 ਵੈਸਟ ਚੰਡੀਗੜ੍ਹ ਵਿਖੇ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਅਤੇ ਗੁਰਦੁਆਰਾ ਸੰਤਸਰ ਸਾਹਿਬ ਚੈਰੀਟੇਬਲ ਟਰੱਸਟ ਵਲੋਂ ...
ਚੰਡੀਗੜ੍ਹ, 16 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੀ ਐਲੁਮਨੀ ਐਸੋਸੀਏਸ਼ਨ ਵਲੋਂ ਸੋਸ਼ਲ ਸਬਸਟਾਂਸ ਆਰਗੇਨਾਈਜੇਸ਼ਨ ਦੇ ਸਹਿਯੋਗ ਨਾਲ ਕਵੀ ਸੰਮੇਲਨ ਕਰਵਾਇਆ ਗਿਆ | ਇਸ ਵਿਚ 15 ਫੈਕਲਟੀ ਮੈਂਬਰਾਂ ਵਲੋਂ ਭਾਗ ਲਿਆ ਗਿਆ | ਪ੍ਰੋਗਰਾਮ ਵਿਚ ਭਾਗ ਲੈਣ ਵਾਲਿਆਂ ...
ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਰਾਸ਼ਟਰੀ ਲਾਅ ਯੂਨੀਵਰਸਿਟੀ ਉੜੀਸਾ ਨੇ ਆਪਣੀ ਅਧਿਕਾਰਿਤ ਵੈੱਬਸਾਈਟ 'ਤੇ ਕਾਮਨ ਲਾਅ ਐਡਮਿਸ਼ਨ ਟੈਸਟ ਦਾ ਨਤੀਜਾ ਐਲਾਨਿਆ ਹੈ ਜੋ ਕਿ ਵਿਦਿਆਰਥੀ 'ਤੇ ਜਾ ਕੇ ਦੇਖ ਸਕਦੇ ਹਨ | ਜ਼ਿਕਰਯੋਗ ਹੈ ਕਿ ਕਲੇਟ ਦੀ ਪ©ੀਖਿਆ 26 ਮਈ ਨੂੰ ...
ਐੱਸ. ਏ. ਐੱਸ. ਨਗਰ, 16 ਜੂਨ (ਨਰਿੰਦਰ ਸਿੰਘ ਝਾਾਮਪੁਰ)-ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਐੱਸ. ਏ. ਐੱਸ. ਨਗਰ ਵਿਖੇ ਇਸਤਰੀ ਸਤਿਸੰਗ ਸਭਾ ਅਤੇ ਸਮੂਹ ਬੀਬੀਆਂ ਦੇ ਜਥੇ ਵਲੋਂ ਨਿਰੰਤਰ ਚੱਲ ਰਹੀ ਸ੍ਰੀ ਸੁਖਮਨੀ ...
ਐੱਸ. ਏ. ਐੱਸ. ਨਗਰ, 16 ਜੂਨ (ਨਰਿੰਦਰ ਸਿੰਘ ਝਾਂਮਪੁਰ)-ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹਪੂਰਵਕ ...
ਜ਼ੀਰਕਪੁਰ, 16 ਜੂਨ (ਅਵਤਾਰ ਸਿੰਘ)-ਬਿਜਲੀ ਵਿਭਾਗ ਵਲੋਂ ਝੋਨੇ ਦੇ ਮੌਸਮ ਦੌਰਾਨ ਬਿਜਲੀ ਖਪਤਕਾਰਾਂ ਦੀ ਸਹੂਲਤ ਤੇ ਬਿਜਲੀ ਸਪਲਾਈ ਦੀ ਜਾਣਕਾਰੀ ਉਪਲੱਬਧ ਕਰਵਾਉਣ ਹਿਤ ਖੇਤਰੀ ਪੱਧਰ 'ਤੇ ਮੁੱਖ ਦਫ਼ਤਰ ਜ਼ੀਰਕਪੁਰ ਵਿਖੇ 24 ਘੰਟੇ ਕੰਮ ਕਰਨ ਵਾਲਾ ਕੰਟਰੋਲ ਰੂਮ ਸਥਾਪਿਤ ...
ਲਾਲੜੂ, 16 ਜੂਨ (ਰਾਜਬੀਰ ਸਿੰਘ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਬਿਜਾਈ 'ਤੇ ਲਗਾਈ ਪਾਬੰਦੀ ਦਾ ਸਮਾਂ ਖਤਮ ਹੋਣ ਦਾ ਬੇਸਬਰੀ ਨਾਲ ਇੰਤਜਾਰ ਕਰ ਰਹੇ ਕਿਸਾਨਾਂ ਨੇ 13 ਜੂਨ ਤੋਂ ਆਪਣੇ ਖੇਤਾਂ ਵਿਚ ਝੋਨਾ ਲਗਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਪੂਰੀ ਤਿਆਰੀ ਵੀ ਕਰ ਲਈ ਹੈ | ...
ਐੱਸ. ਏ. ਐੱਸ. ਨਗਰ, 16 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਇਕ ਟਰੱਕ ਚਾਲਕ ਨੂੰ ਚੋਰੀ ਦੇ ਸਕਰੈਪ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਟਰੱਕ ਡਰਾਈਵਰ ਦੀ ਪਛਾਣ ਰਾਮਪਾਲ ਵਾਸੀ ਪਿੰਡ ਮੱਕੜਿਆਂ ਵਜੋਂ ਹੋਈ ਹੈ | ਪੁਲਿਸ ਨੇ ਕਾਬੂ ਕਰਨ ...
ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਪਾਣੀ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਨੇੜਲੇ ਪਿੰਡ ਕੈਲੋਂ ਦੇ ਵਸਨੀਕਾਂ ਵਲੋਂ ਵੀ ਅੱਜ ਪੀਣ ਵਾਲੇ ਪਾਣੀ ਦੀ ਸਪਲਾਈ ਵਿਚ ਸੁਧਾਰ ਨਾ ਹੋਣ ਦੇ ਰੋਸ ਵਜੋਂ ...
ਐੱਸ. ਏ. ਐੱਸ. ਨਗਰ, 14 ਜੂਨ (ਕੇ. ਐੱਸ. ਰਾਣਾ)-ਏਅਰਪੋਰਟ ਨੂੰ ਜਾਂਦੀ ਮੁੱਖ ਸੜਕ 'ਤੇ ਐਰੋਸਿਟੀ ਦੇ ਰਿਹਾਇਸ਼ੀ ਖੇਤਰ 'ਚ ਖੁੱਲੇ੍ਹ ਸ਼ਰਾਬ ਦੇ ਠੇਕੇ ਦਾ ਸਖ਼ਤ ਵਿਰੋਧ ਕਰਦਿਆਂ ਇੱਥੋਂ ਦੇ ਵਸਨੀਕਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਦੇ ਿਖ਼ਲਾਫ਼ ਨਾਅਰੇਬਾਜ਼ੀ ਕਰਦਿਆਂ ...
ਖਰੜ, 16 ਜੂਨ (ਗੁਰਮੁੱਖ ਸਿੰਘ ਮਾਨ)-ਪੰਜਾਬ ਨੈਸ਼ਨਲ ਬੈਂਕ ਖਰੜ ਦਾ ਖਪਤਕਾਰ ਅੱਜ ਸਵੇਰੇ ਉਸ ਸਮੇਂ ਹੈਰਾਨ ਰਹਿ ਗਿਆ, ਜਦੋਂ ਉਸ ਨੂੰ ਆਪਣੇ ਮੋਬਾਈਲ ਫੋਨ 'ਤੇ ਉਸ ਦੇ ਖਾਤੇ 'ਚੋਂ ਪੈਸੇ ਨਿਕਲਣ ਸਬੰਧੀ ਮੈਸੇਜ਼ ਆਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਖਰੜ ਨੇੜਲੇ ਪਿੰਡ ...
ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਪਾਣੀ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਨੇੜਲੇ ਪਿੰਡ ਕੈਲੋਂ ਦੇ ਵਸਨੀਕਾਂ ਵਲੋਂ ਵੀ ਅੱਜ ਪੀਣ ਵਾਲੇ ਪਾਣੀ ਦੀ ਸਪਲਾਈ ਵਿਚ ਸੁਧਾਰ ਨਾ ਹੋਣ ਦੇ ਰੋਸ ਵਜੋਂ ...
ਕੁਰਾਲੀ, 16 ਜੂਨ(ਹਰਪ੍ਰੀਤ ਸਿੰਘ)-ਸ਼ਹਿਰ ਦੇ ਸੀਸਵਾਂ ਮਾਰਗ ਨਾਲ ਲੱਗਦੇ ਵਾਰਡ ਨੰ: 7 'ਚ ਸਾਈਾ ਬਾਬਾ ਦੇ ਮੰਦਰ ਨੇੜੇ ਪਿਛਲੇ ਕਰੀਬ ਇਕ ਸਾਲ ਤੋਂ ਟੁੱਟੀ ਪੁਲੀ ਜਿੱਥੇ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀ ਹੋਈ ਹੈ, ਉੱਥੇ ਹੀ ਇਹ ਹਾਦਸਿਆਂ ਨੂੰ ਵੀ ਸੱਦਾ ਦੇ ਰਹੀ ਹੈ | ...
ਲਾਲੜੂ, 16 ਜੂਨ (ਰਾਜਬੀਰ ਸਿੰਘ)-ਪਲਸ ਪੋਲੀਓ ਮੁਹਿੰਮ ਤਹਿਤ ਅੱਜ ਸੀ. ਐੱਚ. ਸੀ. ਲਾਲੜੂ ਦੇ ਐੱਸ. ਐੱਮ. ਓ. ਡਾ. ਪਿ੍ੰਸ ਸੋਢੀ ਦੀ ਅਗਵਾਈ ਹੇਠ 0-5 ਸਾਲ ਤੱਕ ਦੇ 2591 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਗਈਆਂ | ਇਸ ਮੌਕੇ ਡਾ. ਸੋਢੀ ਨੇ ਦੱਸਿਆ ਕਿ ਅੱਜ ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਅਗਲੇ ਦੋ ਦਿਨਾਂ ਦੌਰਾਨ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ | ਇਸੇ ਦੌਰਾਨ ਜ਼ਿਲ੍ਹਾ ਪਰਿਵਾਰ ਤੇ ਨੋਡਲ ਅਫ਼ਸਰ ਡਾ. ਮਨਦੀਪ ਕੌਰ ਅਤੇ ਅਭਿਆਨ ਦੇ ਸੁਪਰਵਾਈਜ਼ਰ ਅਜੈ ਰਾਣਾ ਨੇ ਦੱਸਿਆ ਕਿ ਅੱਜ ਵੱਖ-ਵੱਖ ਟੀਮਾਂ ਵਲੋਂ 2591 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਗਈਆਂ |
ਖਰੜ, 16 ਜੂਨ (ਮਾਨ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਕਮੇਟੀ ਰੋਪੜ ਨੇ ਠੇਕਾ ਆਧਾਰਿਤ ਕਾਮੇ ਇੰਦਰਜੀਤ ਸਿੰਘ ਦੀ ਕਰੰਟ ਲੱਗਣ ਨਾਲ ਹੋਈ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਆਗੂਆਂ ਨੇ ਕਿਹਾ ਕਿ ਇਹ ਹਾਦਸਾ ਪਾਵਰਕਾਮ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਵਾਪਰਿਆ ...
ਐੱਸ. ਏ. ਐੱਸ. ਨਗਰ, 16 ਜੂਨ (ਜਸਬੀਰ ਸਿੰਘ ਜੱਸੀ)-ਵੇਰਕਾ ਮਿਲਕ ਪਲਾਂਟ ਮੁਹਾਲੀ ਦੇ ਜਨਰਲ ਮੈਨੇਜਰ ਸੁਖਦੀਪ ਸਿੰਘ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਜ਼ਿਲ੍ਹਾ ਮੋਗਾ ਦੇ ਨਛੱਤਰ ਸਿੰਘ ਿਖ਼ਲਾਫ਼ ਦਿੱਤੀ ਗਈ ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਨਛੱਤਰ ਸਿੰਘ ਵਲੋਂ ਸੋਸ਼ਲ ...
ਮੁੱਲਾਂਪੁਰ ਗਰੀਬਦਾਸ, 16 ਜੂਨ (ਦਿਲਬਰ ਸਿੰਘ ਖੈਰਪੁਰ)-ਕਰੀਬ 4 ਸਾਲ ਪੁਰਾਣੇ ਧੋਖਾਧੜੀ ਦੇ ਕੇਸ ਵਿਚ ਲੋੜੀਂਦੇ ਪਿੰਡ ਛੋਟੀ-ਵੱਡੀ ਨੱਗਲ ਦੇ ਰਹਿਣ ਵਾਲੇ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਨ ਗਈ ਮਾਜਰੀ ਥਾਣੇ ਦੀ ਪੁਲਿਸ ਪਾਰਟੀ 'ਤੇ ਕਥਿਤ ਦੋਸ਼ੀ ਦੇ ਪਰਿਵਾਰਕ ਮੈਂਬਰਾਂ ...
ਐੱਸ. ਏ. ਐੱਸ. ਨਗਰ, 16 ਜੂਨ (ਜਸਬੀਰ ਸਿੰਘ ਜੱਸੀ)-ਵਾਰਡ ਨੰਬਰ-26 ਫੇਜ਼-10 ਵਿਖੇ ਮਾਨਵ ਮੰਗਲ ਸਕੂਲ ਦੇ ਸਾਹਮਣੇ ਐੱਮ. ਆਈ. ਜੀ. ਅਤੇ ਐੱਲ. ਆਈ. ਜੀ. ਫਲੈਟਾਂ ਦੀ ਬਾਊਾਡਰੀ ਵਾਲ ਕਾਫੀ ਲੰਬੇ ਸਮੇਂ ਤੋਂ ਲੋਕਾਂ ਦੀ ਮੰਗ ਦਾ ਵਿਸ਼ਾ ਬਣੀ ਹੋਈ ਸੀ, ਜਿਸ ਦੇ ਟੁੱਟੇ ਹੋਣ ਕਾਰਨ ਜਿੱਥੇ ...
ਖਰੜ, 16 ਜੂਨ (ਗੁਰਮੁੱਖ ਸਿੰਘ ਮਾਨ)-ਖਰੜ ਦੇ ਨਿਊ ਸਵਰਾਜ ਨਗਰ ਸੜਕ 'ਤੇ ਸਥਿਤ ਇਕ ਕਰਿਆਨੇ ਦੁਕਾਨ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਉਂਦੇ ਹੋਏ ਸਾਮਾਨ ਚੋਰੀ ਕਰ ਲਿਆ ਗਿਆ | ਦੁਕਾਨ ਦੇ ਮਾਲਕ ਭੁਪਿੰਦਰ ਸਿੰਘ ਸੈਣੀ ਨੇ ਦੱਸਿਆ ਕਿ ਉਹ ਸੈਣੀ ਡਿਪਾਰਟਮੈਂਟ ਸਟੋਰ ਨਾਮਕ ...
ਮੁੱਲਾਂਪੁਰ ਗਰੀਬਦਾਸ, 16 ਜੂਨ (ਦਿਲਬਰ ਸਿੰਘ ਖੈਰਪੁਰ)-ਕਰੀਬ 4 ਸਾਲ ਪੁਰਾਣੇ ਧੋਖਾਧੜੀ ਦੇ ਕੇਸ ਵਿਚ ਲੋੜੀਂਦੇ ਪਿੰਡ ਛੋਟੀ-ਵੱਡੀ ਨੱਗਲ ਦੇ ਰਹਿਣ ਵਾਲੇ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਨ ਗਈ ਮਾਜਰੀ ਥਾਣੇ ਦੀ ਪੁਲਿਸ ਪਾਰਟੀ 'ਤੇ ਕਥਿਤ ਦੋਸ਼ੀ ਦੇ ਪਰਿਵਾਰਕ ਮੈਂਬਰਾਂ ...
ਜ਼ੀਰਕਪੁਰ, 16 ਜੂਨ (ਹੈਪੀ ਪੰਡਵਾਲਾ)-ਬਲਟਾਣਾ ਦਾ ਰਹਿਣ ਵਾਲਾ ਇਕ ਵਿਅਕਤੀ ਆਨਲਾਈਨ ਸ਼ੌਪਿੰਗ ਐਪ ਓ. ਐੱਲ. ਐਕਸ. 'ਤੇ ਠੱਗੀ ਦਾ ਸ਼ਿਕਾਰ ਹੋ ਗਿਆ | ਸਮਾਜ ਸੇਵੀ ਅਤੇ ਮਨੁੱਖੀ ਅਧਿਕਾਰ ਸੰਸਥਾ ਜ਼ੀਰਕਪੁਰ ਦੇ ਪ੍ਰਧਾਨ ਜਥੇਦਾਰ ਹਰਬੰਸ ਸਿੰਘ ਨੇ ਪੁਰਾਣਾ ਫਰਿੱਜ ਵੇਚਣ ਲਈ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX