ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਵਾਲ ਵਾਲ ਬਚੀ ਲੜਕੀ
. . .  14 minutes ago
ਜਲੰਧਰ ਛਾਉਣੀ, 23 ਅਗਸਤ (ਪਵਨ ਖਰਬੰਦਾ)- ਥਾਣਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਜਲੰਧਰ-ਫਗਵਾੜਾ ਮੁੱਖ ਮਾਰਗ 'ਤੇ ਪਈ ...
ਰਾਮ ਲੀਲਾ ਮੈਦਾਨ ਵਿਖੇ ਰੋਸ ਪ੍ਰਦਰਸ਼ਨ ਦੀ ਕਵਰੇਜ ਨਾ ਕਰਨ ਦੇ ਵਿਰੋਧ 'ਚ ਬਸਪਾ ਨੇ ਫੂਕਿਆ ਮੀਡੀਆ ਦਾ ਪੁਤਲਾ
. . .  19 minutes ago
ਮੇਹਲੀ, 23 ਅਗਸਤ (ਸੰਦੀਪ ਸਿੰਘ)- ਪਿਛਲੇ ਦਿਨੀਂ ਤੁਗਲਕਾਬਾਦ ਦਿੱਲੀ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਰ ਢਾਹੇ ਜਾਣ ਦੇ ....
ਤੇਲ ਕੰਪਨੀਆਂ ਨੇ 6 ਹਵਾਈ ਅੱਡਿਆਂ 'ਤੇ ਰੋਕੀ ਏਅਰ ਇੰਡੀਆ ਦੀ 'ਫਿਊਲ' ਸਪਲਾਈ
. . .  26 minutes ago
ਨਵੀਂ ਦਿੱਲੀ, 23 ਅਗਸਤ- ਏਅਰ ਇੰਡੀਆ ਦੇ ਬੁਲਾਰੇ ਧਨੰਜੈ ਕੁਮਾਰ ਨੇ ਕਿਹਾ ਕਿ ਤੇਲ ਕੰਪਨੀਆਂ ਨੇ ਏਅਰ ਇੰਡੀਆ ਦੀ 'ਫਿਊਲ' ਸਪਲਾਈ 'ਤੇ...
ਲੁਧਿਆਣਾ : ਪਲਾਸਟਿਕ ਦੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  41 minutes ago
ਲੁਧਿਆਣਾ, 23 ਅਗਸਤ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਗਿੱਲ ਰੋਡ ਸਥਿਤ ਕ੍ਰਿਸ਼ਨਾ ਨਗਰ 'ਚ ਇਕ ਪਲਾਸਟਿਕ ਦੀ ਫ਼ੈਕਟਰੀ 'ਚ ਅਚਾਨਕ ਭਿਆਨਕ ਅੱਗ ਲੱਗਣ...
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  50 minutes ago
ਨਵੀਂ ਦਿੱਲੀ, 23 ਅਗਸਤ- ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ...
ਸੁਪਰੀਮ ਕੋਰਟ 'ਚ ਪੀ ਚਿਦੰਬਰਮ ਦੀ ਪਟੀਸ਼ਨ 'ਤੇ 26 ਅਗਸਤ ਨੂੰ ਹੋਵੇਗੀ ਸੁਣਵਾਈ
. . .  57 minutes ago
ਨਵੀਂ ਦਿੱਲੀ, 23 ਅਗਸਤ- ਪੀ. ਚਿਦੰਬਰਮ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਸੁਣਵਾਈ ਦੇ ਦੌਰਾਨ ਜਸਟਿਸ ਭਾਨੁਮਤੀ ਨੇ ...
ਡਾਕਟਰਾਂ ਦੀ ਲਾਪਰਵਾਹੀ ਕਾਰਨ ਨਵ ਜੰਮੇ ਬੱਚੇ ਦੀ ਮੌਤ
. . .  about 1 hour ago
ਲੋਪੋਕੇ, 23 ਅਗਸਤ (ਗੁਰਵਿੰਦਰ ਸਿੰਘ ਕਲਸੀ)- ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਸਮੂਹਿਕ ਸਿਹਤ ਕੇਂਦਰ ਲੋਪੋਕੇ 'ਚ ਡਿਲਿਵਰੀ...
ਪੀ. ਚਿਦੰਬਰਮ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 1 hour ago
ਨਵੀਂ ਦਿੱਲੀ, 23 ਅਗਸਤ- ਪੀ. ਚਿਦੰਬਰਮ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਜਵਾਨ ਸ਼ਹੀਦ
. . .  about 1 hour ago
ਸ੍ਰੀਨਗਰ, 23 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਅੱਜ ਪਾਕਿਸਤਾਨ ਵਲੋਂ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ। ਪਾਕਿਸਤਾਨ ਵਲੋਂ ਕੀਤੀ ਇਸ ਗੋਲੀਬਾਰੀ 'ਚ ਫੌਜ ਦਾ ਇੱਕ ਜਵਾਨ ਵੀ ਸ਼ਹੀਦ ਹੋ...
ਪਾਕਿਸਤਾਨ ਨੂੰ ਲੱਗਾ ਵੱਡਾ ਝਟਕਾ, ਐੱਫ. ਏ. ਟੀ. ਐੱਫ. ਦੇ ਏਸ਼ੀਆ ਪੈਸੀਫਿਕ ਗਰੁੱਪ ਨੇ ਕੀਤਾ 'ਬਲੈਕ ਲਿਸਟ'
. . .  about 1 hour ago
ਨਵੀਂ ਦਿੱਲੀ, 23 ਅਗਸਤ- ਪਾਕਿਸਤਾਨ ਨੂੰ ਅੱਜ ਵੱਡਾ ਝਟਕਾ ਲੱਗਾ ਹੈ। ਟੇਰਰ ਫੰਡਿੰਗ 'ਤੇ ਨਜ਼ਰ ਰੱਖਣ ਵਾਲੀ ਕੌਮਾਂਤਰੀ ਸੰਸਥਾ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ (ਐੱਫ. ਏ. ਟੀ. ਐੱਫ.) ਦੀ ਖੇਤਰੀ ਇਕਾਈ ਏਸ਼ੀਆ ਪੈਸੀਫਿਕ ਗਰੁੱਪ (ਏ. ਪੀ. ਜੀ.) ਨੇ ਉਸ ਨੂੰ...
ਮੰਦਰ ਦੀ ਕੰਧ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਕੋਲਕਾਤਾ, 23 ਅਗਸਤ- ਪੱਛਮੀ ਬੰਗਾਲ ਦੇ ਉੱਤਰ 24 ਪਰਗਨਾ ਜ਼ਿਲ੍ਹੇ ਦੇ ਕਚੂਆ 'ਚ ਅੱਜ ਇੱਕ ਮੰਦਰ ਦੀ ਕੰਧ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 27 ਹੋਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਲੋਕ ਜਨਮ ਅਸ਼ਟਮੀ ਮਨਾਉਣ ਲਈ ਮੰਦਰ 'ਚ...
ਤਿੰਨ ਤਲਾਕ ਬਿੱਲ ਮਾਮਲਾ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 2 hours ago
ਨਵੀਂ ਦਿੱਲੀ, 23 ਅਗਸਤ- ਤਿੰਨ ਤਲਾਕ ਬਿੱਲ ਵਿਰੁੱਧ ਦਾਇਰ ਜਨਹਿਤ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮੁਸਲਿਮ ਔਰਤਾਂ (ਵਿਆਹੁਤਾ ਅਧਿਕਾਰਾਂ ਦੀ ਰੱਖਿਆ) ਐਕਟ, 2019 (ਤਿੰਨ ਤਲਾਕ ਕਾਨੂੰਨ) ਦੀ...
ਹੜ੍ਹ ਪ੍ਰਭਾਵਿਤ ਪਿੰਡਾਂ 'ਚ ਭੁੱਖ ਕਾਰਨ ਮਰ ਰਹੇ ਹਨ ਪਸ਼ੂ
. . .  about 2 hours ago
ਲੋਹੀਆਂ ਖ਼ਾਸ, 23 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਨਾਲ ਹੁਣ ਪਿੰਡਾਂ ਅੰਦਰ ਪਸ਼ੂ ਭੁੱਖ ਅਤੇ ਮਾਲਕਾਂ ਦੀ ਲਾਚਾਰੀ ਕਰਨ ਮਰਨੇ ਸ਼ੁਰੂ ਹੋ ਗਏ ਹਨ। ਇਸ ਸੰਬੰਧੀ ਜਗਤਾਰ ਸਿੰਘ ਨਾਹਲ ਨਾਮੀ ਵਿਅਕਤੀ ਵਲੋਂ ਦੱਸਿਆ ਗਿਆ...
ਮਸੀਹੀ ਭਲਾਈ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  about 2 hours ago
ਚੰਡੀਗੜ੍ਹ, 23 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਸਲਾਮਤ ਮਸੀਹ ਨੂੰ ਮਸੀਹੀ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਉੱਥੇ ਹੀ ਸਰਕਾਰ ਵਲੋਂ ਦੋ ਹੋਰ ਅਹੁਦੇਦਾਰਾਂ ਅਤੇ 9 ਮੈਂਬਰਾਂ ਦੀ ਨਿਯੁਕਤੀ ਵੀ ਸਰਕਾਰ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਸੁਪਰੀਮ ਕੋਰਟ 'ਚ ਚਿਦੰਬਰਮ ਦੀ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 23 ਅਗਸਤ- ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਸੁਪਰੀਮ ਕੋਰਟ 'ਚ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਹੋਵੇਗੀ। ਦਿੱਲੀ ਹਾਈਕੋਰਟ ਨੇ ਚਿਦੰਬਰਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ...
ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ, ਰੋਸ ਵਜੋਂ ਐੱਸ. ਡੀ. ਐੱਮ. ਨੂੰ ਸੌਂਪੀ ਜਾਵੇਗੀ ਲਾਸ਼
. . .  about 3 hours ago
ਜਨਮ ਅਸ਼ਟਮੀ ਤੋਂ ਪਹਿਲਾ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ, ਮੰਦਰਾਂ ਦੀ ਕੀਤੀ ਜਾ ਰਹੀ ਹੈ ਸਜਾਵਟ
. . .  about 2 hours ago
ਤਰਨ ਤਾਰਨ ਤੋਂ 8 ਲੱਖ ਰੁਪਏ ਦੀ ਜਾਅਲੀ ਕਰੰਸੀ ਬਰਾਮਦ, 4 ਵਿਅਕਤੀ ਕਾਬੂ
. . .  about 4 hours ago
ਜੀ-7 ਸੰਮੇਲਨ ਵਿਚ ਮੋਦੀ ਟਰੰਪ ਵਿਚਾਲੇ ਹੋਵੇਗੀ ਮੁਲਾਕਾਤ
. . .  about 4 hours ago
ਸਵ. ਰਾਜੀਵ ਗਾਂਧੀ ਦੀ ਹੱਤਿਆ ਕਾਂਡ ਦੀ ਦੋਸ਼ੀ ਐੱਸ ਨਲਿਨੀ ਦੀ ਪੈਰੋਲ ਵਧੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551
ਵਿਚਾਰ ਪ੍ਰਵਾਹ: ਮਨੁੱਖ ਦੇ ਔਗੁਣ ਤੇ ਗੁਣ ਉਸ ਦੀ ਬੋਲਚਾਲ ਤੋਂ ਜਾਣੇ ਜਾ ਸਕਦੇ ਹਨ।। -ਸ਼ੇਖ਼ ਸਾਅਦੀ

ਰੂਪਨਗਰ

ਕੰਵਲਪੁਨੀਤ ਕੌਰ ਨੇ ਪੀ.ਸੀ.ਐਸ. ਦੀ ਪ੍ਰੀਖਿਆ ਪਾਸ ਕਰਕੇ ਰੂਪਨਗਰ ਦਾ ਨਾਂਅ ਕੀਤਾ ਰੌਸ਼ਨ

ਰੂਪਨਗਰ, 16 ਜੂਨ (ਮਨਜਿੰਦਰ ਸਿੰਘ ਚੱਕਲ)-ਪੰਜਾਬ ਲੋਕ ਸੇਵਾ ਕਮਿਸ਼ਨ ਵਲੋਂ ਸਾਲ 2018 ਦੀ ਲਈ ਗਈ ਪੀ.ਸੀ.ਐਸ. (ਐਗਜ਼ੀਕਿਊਟਿਵ) ਦੀ ਪ੍ਰੀਖਿਆ ਕੰਵਲਪੁਨੀਤ ਕੌਰ ਨੇ ਪਾਸ ਕਰ ਰੂਪਨਗਰ ਦਾ ਨਾਂਅ ਰੌਸ਼ਨ ਕੀਤਾ ਹੈ | ਰੂਪਨਗਰ ਦੇ ਨਜ਼ਦੀਕੀ ਪਿੰਡ ਕੋਟਲਾ ਨਿਹੰਗ ਦੀ ਜੰਮਪਲ ...

ਪੂਰੀ ਖ਼ਬਰ »

ਤੂੜੀ ਨਾਲ ਲੱਦੇ ਓਵਰਲੋਡ ਟਰੱਕ ਨੇ ਤੋੜਿਆ ਲਾਲ ਬੱਤੀ ਸਿਗਨਲ ਪੋਲ

ਨੰਗਲ, 16 ਜੂਨ (ਪ੍ਰੋ: ਅਵਤਾਰ ਸਿੰਘ)-ਇਲਾਕੇ 'ਚ ਆਏ ਦਿਨ ਓਵਰਲੋਡ ਗੱਡੀਆਂ ਹਾਦਸਿਆਂ ਦਾ ਕਾਰਨ ਬਣਦੀਆਂ ਜਾ ਰਹੀਆਂ ਹਨ ਅਤੇ ਪ੍ਰਸ਼ਾਸਨ ਵਲੋਂ ਇਨ੍ਹਾਂ ਨੂੰ ਰੋਕਣ 'ਚ ਅਸਫਲ ਜਾਪ ਰਿਹਾ ਹੈ | ਇਨ੍ਹਾਂ ਓਵਰਲੋਡ ਟਿੱਪਰਾਂ, ਟਰੱਕਾਂ ਕਰਕੇ ਸ਼ਹਿਰ ਦੀਆਂ ਸੜਕਾਂ ਦਾ ਵੀ ਬੁਰਾ ...

ਪੂਰੀ ਖ਼ਬਰ »

ਪਾਣੀ ਦੀ ਕਿੱਲਤ ਦੂਰ ਕਰਨ ਲਈ 6 ਮਹੀਨਿਆਂ 'ਚ ਸ਼ਹਿਰ ਅੰਦਰ 3 ਨਵੇਂ ਟਿਊਬਵੈੱਲਾਂ ਨੂੰ ਮਿਲੀ ਮਨਜ਼ੂਰੀ ਤੇ 2 ਟੈਂਕੀਆਂ ਬਣਾਈਆਂ ਜਾਣਗੀਆਂ-ਸਪੀਕਰ ਰਾਣਾ ਕੇ.ਪੀ. ਸਿੰਘ

ਨੰਗਲ, 16 ਜੂਨ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸ਼ਹਿਰ ਅੰਦਰੋਂ ਪੀਣ ਵਾਲੇ ਪਾਣੀ ਦੀ ਕਿੱਲਤ ਦੂਰ ਕਰਨ ਲਈ ਵੱਖ-ਵੱਖ ਇਲਾਕਿਆਂ ਵਿਚ ਤਿੰਨ ਨਵੇਂ ਟਿਊਵਬੈੱਲ ਮਨਜ਼ੂਰ ਕਰਵਾਏ ਗਏ ਹਨ ਤੇ ਜਲਦ ਹੀ ਨਗਰ ਕੌਾਸਲ ਨੰਗਲ ਵਲੋਂ ਇਨ੍ਹਾਂ ਦੇ ਨਿਰਮਾਣ ਦਾ ਟੈਂਡਰ ਲਗਾ ਕੇ ਕੰਮ ...

ਪੂਰੀ ਖ਼ਬਰ »

ਬੈਂਸ ਦੇ ਦੁਕਾਨਦਾਰਾਂ ਵਲੋਂ ਪੀ. ਡਬਲਿਯੂ. ਡੀ. ਵਿਭਾਗ ਵਿਰੁੱਧ ਰੋਸ ਪ੍ਰਗਟ

ਨੂਰਪੁਰ ਬੇਦੀ, 16 ਜੂਨ (ਰਾਜੇਸ਼ ਚੌਧਰੀ ਤਖਤਗੜ੍ਹ•)-ਪੀ.ਡਬਲਿਯੂ.ਡੀ. ਵਿਭਾਗ ਦੇ ਅਧਿਕਾਰੀਆਂ ਦੀ ਲਾਪਰਵਾਹੀ ਦੇ ਚੱਲਦਿਆਂ ਪਿਛਲੇ ਕਰੀਬ ਇਕ ਹਫ਼ਤੇ ਤੋਂ ਧੂੜ ਮਿੱਟੀ ਫੱਕ ਰਹੇ ਬੱਸ ਅੱਡਾ ਬੈਂਸ ਦੇ ਦੁਕਾਨਦਾਰਾਂ ਨੇ ਅੱਜ ਵਿਭਾਗ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ ਹੈ ...

ਪੂਰੀ ਖ਼ਬਰ »

'ਲੀਜ਼ ਬਾਰੂਦ' 'ਤੇ ਬੈਠੇ ਨੰਗਲ ਦੇ ਇਕ ਹਜ਼ਾਰ ਪਰਿਵਾਰ ਖੌਫ਼ਜ਼ਦਾ

ਨੰਗਲ, 16 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਬਹੁਤ ਹੀ ਸਖ਼ਤ ਰੁਖ਼ ਕਾਰਨ ਨੰਗਲ ਦੇ ਇਕ ਹਜ਼ਾਰ ਪਰਿਵਾਰ ਖੌਫ਼ਜ਼ਦਾ ਹਨ | ਭਾਖੜਾ ਡੈਮ ਦੇ ਨਿਰਮਾਣ ਸਮੇਂ (1948-63) 'ਚ ਜੰਗਲ ਕੱਟ ਕੇ ਨੰਗਲ ਵਸਾਇਆ ਗਿਆ | ਉਸ ਵੇਲੇ ਸਮਾਂ ਹੀ ਕੁਝ ਹੋਰ ਸੀ | ਲੋਕਾਂ ...

ਪੂਰੀ ਖ਼ਬਰ »

ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਸੁਖਸਾਲ, 16 ਜੂਨ (ਧਰਮ ਪਾਲ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਪਿੰਡ ਮਹਿਲਵਾਂ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਬਾਬਾ ਅਵਤਾਰ ਸਿੰਘ ਤੇ ਰਜਿੰਦਰ ਸਿੰਘ ਸਹਿਜੋਵਾਲ ਦੇ ਰਾਗੀ ਜਥੇ ਨੇ ...

ਪੂਰੀ ਖ਼ਬਰ »

7 ਲੱਖ ਚੋਰੀ ਦੇ ਸਕਰੈਪ ਸਮੇਤ ਟਰੱਕ ਡਰਾਈਵਰ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 16 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਇਕ ਟਰੱਕ ਚਾਲਕ ਨੂੰ ਚੋਰੀ ਦੇ ਸਕਰੈਪ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਟਰੱਕ ਡਰਾਈਵਰ ਦੀ ਪਛਾਣ ਰਾਮਪਾਲ ਵਾਸੀ ਪਿੰਡ ਮੱਕੜਿਆਂ ਵਜੋਂ ਹੋਈ ਹੈ | ਪੁਲਿਸ ਨੇ ਕਾਬੂ ਕਰਨ ...

ਪੂਰੀ ਖ਼ਬਰ »

ਇੰਡੀਅਨ ਮੈਡੀਕਲ ਐਸੋ: ਦੀ ਅਗਵਾਈ 'ਚ ਜ਼ਿਲ੍ਹੇ ਦੇ ਡਾਕਟਰਾਂ ਵਲੋਂ ਹੜਤਾਲ ਅੱਜ

ਰੂਪਨਗਰ, 16 ਜੂਨ (ਸਟਾਫ ਰਿਪੋਰਟਰ)-ਜ਼ਿਲ੍ਹਾ ਰੂਪਨਗਰ ਦੇ ਡਾਕਟਰ 17 ਜੂਨ ਨੂੰ ਮੁਕੰਮਲ ਹੜਤਾਲ 'ਤੇ ਰਹਿਣਗੇ | ਇਸ ਦੀ ਜਾਣਕਾਰੀ ਆਈ.ਐਮ.ਏ. ਦੇ ਜ਼ਿਲ੍ਹਾ ਪ੍ਰਧਾਨ ਡਾ: ਅਜੇ ਜਿੰਦਲ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਭਾਰਤ ਭਰ ਦੇ ਸਮੂਹ ਡਾਕਟਰਾਂ ਵਲੋਂ ਕਲਕੱਤਾ ਮੈਡੀਕਲ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਮੱਲਾਂ ਮਾਰ ਕੇ ਵਾਪਸ ਪਰਤੇ ਕਬੱਡੀ ਖਿਡਾਰੀ ਕਾਲੂ ਗਰਚਾ ਦਾ ਭਰਵਾਂ ਸਵਾਗਤ

ਸ੍ਰੀ ਚਮਕੌਰ ਸਾਹਿਬ, 16 ਜੂਨ (ਜਗਮੋਹਣ ਸਿੰਘ ਨਾਰੰਗ)- ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਕਬੱਡੀ ਅਕੈਡਮੀ ਸ੍ਰੀ ਚਮਕੌਰ ਸਾਹਿਬ ਦਾ ਵਿਸ਼ਵ ਪ੍ਰਸਿੱਧ ਸਟਾਰ ਰੇਡਰ ਕਾਲੂ ਗਰਚਾ ਅੱਜ ਅਸਟ੍ਰੇਲੀਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਤੋਂ ਬਾਅਦ ਵਤਨ ਪਰਤਿਆ ਜਿਸ ਦਾ ...

ਪੂਰੀ ਖ਼ਬਰ »

ਅਗਨੀ ਪੀੜਤਾਂ ਦੇ ਮੁੜ ਵਸੇਵੇਂ ਲਈ ਬੂਥ ਮਾਰਕੀਟ ਵਿਕਸਿਤ ਕਰਾਂਗੇ-ਰਾਣਾ ਕੇ.ਪੀ.

ਸ੍ਰੀ ਅਨੰਦਪੁਰ ਸਾਹਿਬ, 16 ਜੂਨ (ਨਿੱਕੂਵਾਲ,ਕਰਨੈਲ ਸਿੰਘ)- ਹਲਕੇ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਅਜਾਇਬ ਘਰ ਨੇੜੇ ਅਗਨੀ ਪੀੜਤ ਦੁਕਾਨਦਾਰਾਂ ਦੇ ਮੁੜ ਵਸੇਵੇਂ ਲਈ ਬੱਸ ਅੱਡੇ ਦੇ ...

ਪੂਰੀ ਖ਼ਬਰ »

ਅਨਮੋਲ ਸਿੱਖਿਆ ਕੇਂਦਰ ਗੰਗੂਵਾਲ ਮੋੜ ਦਾ ਬੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸੌ ਫ਼ੀਸਦੀ

ਢੇਰ, 16 ਜੂਨ (ਸ਼ਿਵ ਕੁਮਾਰ ਕਾਲੀਆ)-ਅਨਮੋਲ ਸਿੱਖਿਆ ਕੇਂਦਰ ਗੰਗੂਵਾਲ ਮੋੜ ਦੇ ਪਿ੍ੰਸੀਪਲ ਸ੍ਰੀਮਤੀ ਜਸਬੀਰ ਕੌਰ ਬਡਿਆਲ ਨੇ ਦੱਸਿਆ ਕਿ ਇਕ ਦਿਨ ਪਹਿਲਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਬੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਘੋਸ਼ਿਤ ਕੀਤਾ ਹੈ | ਜਿਸ ਵਿਚ ਅਨਮੋਲ ...

ਪੂਰੀ ਖ਼ਬਰ »

ਮੋਰਿੰਡਾ ਵਿਚ ਲੱਗੇ ਖ਼ੂਨਦਾਨ ਕੈਂਪ ਦੌਰਾਨ 185 ਖ਼ੂਨਦਾਨੀਆਂ ਨੇ ਦਿੱਤਾ ਖ਼ੂਨ

ਮੋਰਿੰਡਾ, 16 ਜੂਨ (ਕੰਗ)-ਅੱਜ ਮੋਰਿੰਡਾ-ਰੂਪਨਗਰ ਸੜਕ 'ਤੇ ਪੈਂਦੇ ਸੰਤ ਨਿਰੰਕਾਰੀ ਭਵਨ ਵਿਚ ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਬ੍ਰਾਂਚ ਮੋਰਿੰਡਾ ਵਲੋਂ ਖ਼ੂਨਦਾਨ ਕੈਂਪ ਲਾਇਆ | ਇਸ ਸਬੰਧੀ ਮੋਰਿੰਡਾ ਬ੍ਰਾਂਚ ਦੇ ਮੁਖੀ ਇੰਦਰਮੋਹਨ ਗੁਲਾਟੀ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਯੂਨੀਅਨ ਰੂਪਨਗਰ ਦੀ ਮਹੀਨਾਵਾਰ ਮੀਟਿੰਗ

ਰੂਪਨਗਰ, 16 ਜੂਨ (ਸਤਨਾਮ ਸਿੰਘ ਸੱਤੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਰੂਪਨਗਰ ਦੀ ਮਹੀਨਾਵਾਰ ਮੀਟਿੰਗ ਨਸੀਬ ਸਿੰਘ ਜੜੋਤ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਪੰਜਾਬ ਸਰਕਾਰ ਦੇ ਸਮੂਹ ਪੈਨਸ਼ਨਰਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਸਮੱਸਿਆਵਾਂ ਉੱਤੇ ਵਿਚਾਰ ...

ਪੂਰੀ ਖ਼ਬਰ »

ਕਬੀਰ ਜੈਅੰਤੀ ਨੂੰ ਸਮਰਪਿਤ ਧਾਮ ਝਾਂਡੀਆਂ ਕਲਾਂ ਵਿਖੇ ਸੰਤ ਸਮਾਗਮ

ਨੂਰਪੁਰ ਬੇਦੀ, 16 ਜੂਨ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)-ਸੰਸਾਰ ਵਿਚ ਪਾਪ ਤੇ ਪੁੰਨ ਭਾਵ ਸ਼ੁੱਭ ਤੇ ਅਸ਼ੁੱਭ ਦੋ ਹੀ ਤਰ੍ਹਾਂ ਦੇ ਕਰਮ ਮਨੁੱਖ ਕਰਦਾ ਹੈ | ਇਸ ਕਰਕੇ ਸ਼ੁੱਭ ਕਰਮਾਂ ਦਾ ਫਲ ਸੁੱਖ ਅਤੇ ਅਸ਼ੁੱਭ ਕਰਮਾਂ ਦਾ ਫਲ ਦੁੱਖ ਹੁੰਦਾ ਹੈ | ਇਹ ਅਨਮੋਲ ...

ਪੂਰੀ ਖ਼ਬਰ »

ਸ਼ਹੀਦ ਕਰਮਜੀਤ ਸਿੰਘ ਹਾਫੀਜ਼ਾਬਾਦ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਬੇਲਾ, 16 ਜੂਨ (ਮਨਜੀਤ ਸਿੰਘ ਸੈਣੀ)-ਸ਼ਹੀਦ ਕੌਮ ਅਤੇ ਦੇਸ਼ ਦਾ ਸਰਮਾਇਆ ਹੁੰਦੇ ਹਨ ਸ਼ਹੀਦ ਦੇ ਪਰਿਵਾਰ ਦੀ ਦੇਖਭਾਲ ਦਾ ਜ਼ਿੰਮਾ ਸਰਕਾਰ ਦਾ ਹੁੰਦਾ ਹੈ ਇਸ ਲਈ ਸ਼ਹੀਦ ਕਰਮਜੀਤ ਸਿੰਘ ਹਾਫੀਜਾਬਾਦ ਦੇ ਪਰਿਵਾਰ ਦੀ ਸਾਂਭ ਸੰਭਾਲ ਕਰਨ ਲਈ ਕਰਮਜੀਤ ਸਿੰਘ ਦੀ ਭੈਣ ਨੂੰ ...

ਪੂਰੀ ਖ਼ਬਰ »

ਧੋਖੇ ਨਾਲ ਖਾਤੇ 'ਚੋਂ ਕਢਵਾਏ ਪੈਸੇ

ਖਰੜ, 16 ਜੂਨ (ਗੁਰਮੁੱਖ ਸਿੰਘ ਮਾਨ)-ਪੰਜਾਬ ਨੈਸ਼ਨਲ ਬੈਂਕ ਖਰੜ ਦਾ ਖਪਤਕਾਰ ਅੱਜ ਸਵੇਰੇ ਉਸ ਸਮੇਂ ਹੈਰਾਨ ਰਹਿ ਗਿਆ, ਜਦੋਂ ਉਸ ਨੂੰ ਆਪਣੇ ਮੋਬਾਈਲ ਫੋਨ 'ਤੇ ਉਸ ਦੇ ਖਾਤੇ 'ਚੋਂ ਪੈਸੇ ਨਿਕਲਣ ਸਬੰਧੀ ਮੈਸੇਜ਼ ਆਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਖਰੜ ਨੇੜਲੇ ਪਿੰਡ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਪ੍ਰੋਗਰਾਮਾਂ ਸਬੰਧੀ ਮੀਟਿੰਗ

ਨੰਗਲ, 16 ਜੂਨ (ਪ੍ਰੋ: ਅਵਤਾਰ ਸਿੰਘ)- ਭਾਰਤ ਵਿਕਾਸ ਪ੍ਰੀਸ਼ਦ ਨੰਗਲ ਸ਼ਾਖਾ ਅਤੇ ਭਾਖੜਾ ਨੰਗਲ ਸ਼ਾਖਾ ਦੀ ਸਾਂਝੇ ਤੌਰ 'ਤੇ ਪੰਜਾਬ ਰਾਜ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਸੋਮ ਨਾਥ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿਚ ਡਾ: ਸ਼ਤੀਸ਼ ਕੌਸ਼ਿਕ ਉਪ ...

ਪੂਰੀ ਖ਼ਬਰ »

ਭੱਠਿਆਂ ਤੇ ਹੋਰ ਮਾਈਗ੍ਰੇਟਡ ਆਬਾਦੀ ਵਿਖੇ ਪੋਲੀਓ ਦੀਆਂ ਬੂੰਦਾਂ ਪਿਲਾਈਆਂ

ਨੂਰਪੁਰ ਬੇਦੀ, 16 ਜੂਨ (ਵਿੰਦਰਪਾਲ ਝਾਂਡੀਆਂ)-ਐਸ.ਐਮ.ਓ. ਡਾ. ਸ਼ਿਵ ਕੁਮਾਰ ਦੀ ਅਗਵਾਈ ਵਿਚ ਅੱਜ ਨੈਸ਼ਨਲ ਪਲਸ ਪੋਲੀਓ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਬਾਹਮਣ ਮਾਜਰਾ, ਭਿੰਡਰ ਨਗਰ, ਜਟਵਾਹੜ, ਅਬਿਆਣਾ, ਝਾਂਡੀਆਂ ਕਲਾਂ ਆਦਿ ਪਿੰਡਾਂ 'ਚ ਤੇ ਇੱਟਾਂ ਦੇ ਭੱਠਿਆਂ ...

ਪੂਰੀ ਖ਼ਬਰ »

ਭਗਤ ਕਬੀਰ ਜੀ ਦਾ ਪ੍ਰਕਾਸ਼ ਉਤਸਵ ਹਜ਼ਰਤ ਖ਼ਵਾਜ਼ਾ ਅਜਮੇਰੀ ਵਾਲੀ ਸਰਕਾਰੀ ਦੇ ਪਵਿੱਤਰ ਸਥਾਨ 'ਤੇ ਮਨਾਇਆ

ਰੂਪਨਗਰ, 16 ਜੂਨ (ਮਨਜਿੰਦਰ ਸਿੰਘ ਚੱਕਲ)-ਐਤਵਾਰ ਨੂੰ ਮੁਹੱਲਾ ਫੂਲ ਚੱਕਰ ਵਿਖੇ ਭਗਤ ਕਬੀਰ ਜੀ ਦਾ ਪ੍ਰਕਾਸ਼ ਉਤਸਵ ਹਜ਼ਰਤ ਖ਼ਵਾਜਾ ਅਜਮੇਰੀ ਵਾਲੀ ਸਰਕਾਰੀ ਦੇ ਪਵਿੱਤਰ ਸਥਾਨ 'ਤੇ ਮਨਾਇਆ ਗਿਆ ਅਤੇ ਪੂਜਾ ਕੀਤੀ ਗਈ | ਇਸ ਦੌਰਾਨ ਮੁੱਖ ਸੇਵਾਦਾਰ ਸਤਨਾਮ ਸਿੰਘ ਭੋਲਾ ਤੇ ...

ਪੂਰੀ ਖ਼ਬਰ »

ਅਬਿਆਣਾ ਤੋਂ ਰੋਪੜ ਮਾਰਗ ਦਾ ਕੰਮ ਸ਼ੁਰੂ ਹੋਣ 'ਤੇ ਕਾਂਗਰਸੀ ਆਗੂਆਂ ਨੇ ਪ੍ਰਗਟਾਈ ਖੁਸ਼ੀ

ਨੂਰਪੁਰ ਬੇਦੀ, 16 ਜੂਨ (ਹਰਦੀਪ ਸਿੰਘ ਢੀਂਡਸਾ)-ਅਬਿਆਣਾ ਤੋਂ ਰੂਪਨਗਰ ਮਾਰਗ ਦੀ ਸੜਕ ਦੇ ਨਿਰਮਾਣ ਦਾ ਕੰਮ ਜੋ ਕਿ ਬੀਤੇ ਕਈ ਸਾਲਾਂ ਤੋਂ ਰੁਕਿਆ ਹੋਇਆ ਸੀ ਉਹ ਮੁੜ ਸ਼ੁਰੂ ਹੋਣ 'ਤੇ ਕਾਂਗਰਸੀ ਆਗੂਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਅੱਜ ਇਸ ਸੜਕ ਦਾ ਜਾਇਜ਼ਾ ਲੈਣ ...

ਪੂਰੀ ਖ਼ਬਰ »

ਰਾਜਗਿਰੀ ਵਿਖੇ ਅਚਾਨਕ ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ ਨਾਲ ਲੱਖਾਂ ਦਾ ਘਰੇਲੂ ਸੜਿਆ

ਨੂਰਪੁਰ ਬੇਦੀ, 15 ਜੂਨ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਰਾਜਗਿਰੀ ਵਿਖੇ ਬੀਤੀ ਰਾਤ ਇੱਕ ਘਰ ਨੂੰ ਅਚਾਨਕ ਬਿਜਲੀ ਤਾਰ ਦੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਨਾਲ ਇੱਕ ਗ਼ਰੀਬ ਪਰਿਵਾਰ ਦਾ ਕਰੀਬ ਦੋ ਲੱਖ ਰੁਪਏ ਦਾ ਘਰੇਲੂ ਤੇ ਹੋਰ ਸਮਾਨ ਸੜ ਕੇ ਸੁਆਹ ...

ਪੂਰੀ ਖ਼ਬਰ »

ਐਵੋਕਾਡੋ, ਡਰੈਗਨ ਫਰੂਟ ਤੇ ਸਟਰਾਬੈਰੀ ਦੀ ਬਾਗਬਾਨੀ ਅਪਣਾ ਕੇ ਕਿਸਾਨ ਨੇ ਛੱਡਿਆ ਰਵਾਇਤੀ ਫ਼ਸਲੀ ਚੱਕਰ

ਨੂਰਪੁਰ ਬੇਦੀ, 16 ਜੂਨ (ਵਿੰਦਰਪਾਲ ਝਾਂਡੀਆਂ)- ਕਿਸਾਨਾਂ ਨੂੰ ਰਿਵਾਇਤੀ ਫ਼ਸਲੀ ਚੱਕਰ ਛੱਡ ਕੇ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰਨ ਵੱਲ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਵਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਜਿਸ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਅਵਾਸ ਯੋਜਨਾ ਹੇਠ ਵਧੀਕ ਪ੍ਰੋਜੈਕਟ ਡਾਇਰੈਕਟਰ ਦੀ ਲਾਭਪਾਤਰੀਆਂ ਨਾਲ ਮੀਟਿੰਗ

ਰੂਪਨਗਰ, 16 ਜੂਨ (ਸਤਨਾਮ ਸਿੰਘ ਸੱਤੀ)-ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਸ਼ਹਿਰ ਦੇ ਗ਼ਰੀਬ ਲੋਕਾਂ ਵਲੋਂ ਅਪਲਾਈ ਕੀਤੀ (1.50 ਲੱਖ ਰੁਪਏ ਪ੍ਰਤੀ ਲਾਭਪਾਤਰੀ) ਲੋਕਾਂ ਵਲੋਂ ਗਰਾਂਟ ਜਾਰੀ ਕਰਨ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਨਗਰ ਕੌਾਸਲ ਵਿਖੇ ਇੱਕ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਚਨੌਲੀ ਸਕੂਲ ਨੂੰ ਰਾਸ਼ੀ ਦਾਨ

ਨੂਰਪੁਰ ਬੇਦੀ, 16 ਜੂਨ (ਹਰਦੀਪ ਸਿੰਘ ਢੀਂਡਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬੱਸੀ ਵਿਖੇ ਵੱਖ-ਵੱਖ ਪਿੰਡਾਂ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਬਣ ਰਹੀ ਨਵੀਂ ਇਮਾਰਤ ਦੇ ਚਾਰ ਕਮਰਿਆਂ ਅਤੇ ਬਰਾਂਡੇ ਲਈ ਸ਼ਹੀਦ ਬਘੇਲ ਸਿੰਘ ਚਨੌਲੀ ਦੇ ਪਰਿਵਾਰਕ ...

ਪੂਰੀ ਖ਼ਬਰ »

ਮੀਆਂ ਰਾਣਾ ਦਰਗਾਹ ਮਹੈਣ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਢੇਰ, 16 ਜੂਨ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੀ ਇਤਿਹਾਸਕ ਦਰਗਾਹ ਸ੍ਰੀ ਮੀਆਂ ਰਾਣਾ ਪਿੰਡ ਮਹੈਣ ਵਿਖੇ ਸਾਲਾਨਾ ਧਾਰਮਿਕ ਸਮਾਗਮ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਦਰਗਾਹ ਦੇ ਮੁੱਖ ਸੇਵਾਦਾਰ ਬਾਬਾ ਮੁਰਾਦ ਅਲੀ ਅਤੇ ...

ਪੂਰੀ ਖ਼ਬਰ »

ਵਿਸ਼ਵ ਖ਼ੂਨਦਾਨੀ ਦਿਵਸ ਮੌਕੇ ਖ਼ੂਨਦਾਨ ਕੈਂਪ ਅਤੇ ਜਾਗਰੂਕਤਾ ਰੈਲੀ ਕੱਢੀ

21 ਯੂਨਿਟ ਖ਼ੂਨ ਇਕੱਤਰ
ਰੂਪਨਗਰ, 16 ਜੂਨ (ਸਤਨਾਮ ਸਿੰਘ ਸੱਤੀ)-ਅੱਜ ਵਿਸ਼ਵ ਖ਼ੂਨਦਾਨੀ ਦਿਵਸ ਮੌਕੇ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ ਵਲੋਂ ਬਲੱਡ ਬੈਂਕ ਹਸਪਤਾਲ ਰੂਪਨਗਰ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਸਰਕਾਰੀ ਨਰਸਿੰਗ ਕਾਲਜ ਰੂਪਨਗਰ ਦੀਆਂ ਵਿਦਿਆਰਥਣਾਂ ਵਲੋਂ ਖ਼ੂਨਦਾਨ ਦੇ ਸਬੰਧ ਵਿਚ ਜਾਗਰੂਕਤਾ ਰੈਲੀ ਵੀ ਕੱਢੀ ਗਈ | ਖ਼ੂਨਦਾਨ ਕੈਂਪ ਦਾ ਉਦਘਾਟਨ ਡਾ: ਤਰਸੇਮ ਸਿੰਘ, ਸੀਨੀਅਰ ਮੈਡੀਕਲ ਅਫ਼ਸਰ, ਇੰ. ਸਿਵਲ ਹਸਪਤਾਲ ਰੂਪਨਗਰ ਵਲੋਂ ਕੀਤਾ ਗਿਆ | ਇਸ ਮੌਕੇ ਡਾ: ਭਵਲੀਨ, ਬਲੱਡ ਟਰਾਂਸਫਿਊਜ਼ਨ ਅਫ਼ਸਰ, ਇੰ. ਬਲੱਡ ਬੈਂਕ ਵਲੋਂ ਖ਼ੂਨਦਾਨੀਆਂ ਅਤੇ ਨਰਸਿੰਗ ਵਿਦਿਆਰਥਣਾਂ ਨੂੰ ਖ਼ੂਨਦਾਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਹੈ | ਖ਼ੂਨਦਾਨ ਕੈਂਪ ਵਿਚ ਮੈਕਸ ਸਪੈਸਲਿਟੀ ਫਰਮ ਲਿਮ: ਰੈਲਮਾਜਰਾ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ | ਇਸ ਮੌਕੇ ਸੁਰਿੰਦਰ ਸਿੰਘ ਬਬਾਨੀ ਚੇਅਰਮੈਨ, ਅਮਰਜੀਤ ਸਿੰਘ ਪੰਜੋਲੀ ਜਨਰਲ ਸੈਕਟਰੀ, ਯਸਵੰਤ ਬਸੀ ਮੈਂਬਰ, ਮਨਜਿੰਦਰ ਸਿੰਘ ਮਨੀ ਲਾਡਲ, ਜ਼ਿਲ੍ਹਾ ਪ੍ਰੋਗਰਾਮ ਕੁਆਰਡੀਨੇਟਰ ਹਨੀ ਸਿੰਘ, ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ ਅਤੇ ਮੈਂਬਰ, ਜ਼ਿਲ੍ਹਾ ਲੀਗਲ ਸੈੱਲ ਅਥਾਰਟੀ ਰੂਪਨਗਰ ਵਿਸ਼ੇਸ਼ ਤੌਰ 'ਤੇ ਕੈਂਪ ਵਿਚ ਸ਼ਾਮਲ ਹੋਏ | ਇਸ ਖ਼ੂਨਦਾਨ ਕੈਂਪ ਵਿਚ ਵੱਖ-ਵੱਖ ਥਾਵਾਂ ਤੋਂ ਪੁੱਜੇ 21 ਦਾਨੀਆਂ ਨੇ ਖ਼ੂਨਦਾਨ ਕੀਤਾ | ਇਸ ਮੌਕੇ ਮਨਜਿੰਦਰ ਸਿੰਘ ਮਨੀ ਲਾਡਲ ਵਲੋਂ 65ਵੀਂ ਵਾਰ ਖ਼ੂਨਦਾਨ ਕਰਨ ਦਾ ਦਾਅਵਾ ਕੀਤਾ ਗਿਆ ਜਦੋਂ ਕਿ ਕੁਲਵਿੰਦਰ ਸਿੰਘ ਹੈਾਡੀਕੇਪਡ, ਕੰਪਿਊਟਰ ਆਪ੍ਰੇਟਰ, ਸਿਵਲ ਹਸਪਤਾਲ ਵਲੋਂ ਵੀ 40ਵੀਂ ਵਾਰ ਖ਼ੂਨਦਾਨ ਕਰਨ ਦਾ ਦਾਅਵਾ ਕੀਤਾ ਗਿਆ | ਇਸ ਖ਼ੂਨਦਾਨ ਕੈਂਪ ਨੂੰ ਨੇਪਰੇ ਚਾੜ੍ਹਨ ਲਈ ਬਲੱਡ ਬੈਂਕ, ਸਿਵਲ ਹਸਪਤਾਲ ਰੂਪਨਗਰ ਵਲੋਂ ਡਾ: ਭਵਲੀਨ ਟੀਮ ਇੰਚਾਰਜ, ਸ੍ਰੀਮਤੀ ਜਸਪ੍ਰੀਤ ਕੌਰ, ਸ੍ਰੀਮਤੀ ਮਨਜੀਤ ਕੌਰ, ਬਿਕਰਮ ਸਿੰਘ, ਐਲ. ਐਲ. ਟੀ. ਟ੍ਰੇਨੀ ਅਤੇ ਸਮੂਹ ਬਲੱਡ ਬੈਂਕ ਸਟਾਫ਼ ਅਤੇ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ |


ਖ਼ਬਰ ਸ਼ੇਅਰ ਕਰੋ

ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 16 ਜੂਨ (ਜਗਮੋਹਣ ਸਿੰਘ ਨਾਰੰਗ)- ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜਿੱਥੇ ਪਾਰਟੀ ਦੀ ਬਿਹਤਰੀ ਲਈ ਵਿਚਾਰਾਂ ਕੀਤੀਆਂ ਗਈਆਂ, ਉੱਥੇ ਪੰਜਾਬ ਦੇ ਮੌਜੂਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX