ਤਾਜਾ ਖ਼ਬਰਾਂ


ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  1 minute ago
ਨਵੀਂ ਦਿੱਲੀ, 24 ਅਗਸਤ- ਰਾਹੁਲ ਗਾਂਧੀ ਦੀ ਅਗਵਾਈ 'ਚ ਵਿਰੋਧੀ ਧਿਰਾਂ ਦਾ ਨੇਤਾਵਾਂ ਇੱਕ ਵਫ਼ਦ ਕਸ਼ਮੀਰ ਦੇ ਲੋਕਾਂ ਨੂੰ ਮਿਲੇਗਾ। ਇਸ ਦੌਰੇ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਗ਼ੁਲਾਮ ਨਬੀ ਆਜ਼ਾਦ ਦਾ ਕਹਿਣਾ ਹੈ ਕਿ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  12 minutes ago
ਰਾਏਪੁਰ, 24 ਅਗਸਤ- ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਦੇ ਅਬੁਜਮਰਾਹ ਇਲਾਕੇ 'ਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ 'ਚ ਪੰਜ ਮਾਓਵਾਦੀ ਮਾਰੇ ਗਏ ਹਨ। ਉੱਥੇ ਹੀ ਇਸ ਮੁਠਭੇੜ 'ਚ ਸੁਰੱਖਿਆ ਬਲਾਂ ਦੇ ਦੋ ਜਵਾਨ...
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  24 minutes ago
ਰਾਏਪੁਰ, 24 ਅਗਸਤ- ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਦੇ ਅਬੁਜਮਰਾਹ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਦੋਹੀਂ ਪਾਸੀ ਹੋ ਰਹੀ ਗੋਲੀਬਾਰੀ 'ਚ ਦੋ ਜਵਾਨਾਂ ਦੇ ਜ਼ਖ਼ਮੀ ਹੋਣ...
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  38 minutes ago
ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਹੋਰ ਕਈ ਵਿਰੋਧੀ ਦਲਾਂ ਦੇ ਸੀਨੀਅਰ ਨੇਤਾ ਅੱਜ ਕਸ਼ਮੀਰ ਦਾ ਦੌਰਾ ਕਰਨਗੇ ਅਤੇ ਧਾਰਾ 370 ਨੂੰ ਹਟਾਉਣ ਮਗਰੋਂ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੇ...
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  1 minute ago
ਸੰਗਰੂਰ, 24 ਅਗਸਤ (ਧੀਰਜ ਪਸ਼ੋਰੀਆ)- ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਨੇ ਸੂਬੇ ਭਰ 'ਚ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। 'ਰੈਵੀਨਿਊ ਪਟਵਾਰ ਯੂਨੀਅਨ' ਦੇ ਆਗੂ ਦੀਦਾਰ ਸਿੰਘ ਛੋਕਰਾ ਨੇ ਦੱਸਿਆ ਕਿ 29...
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 1 hour ago
ਨਵੀਂ ਦਿੱਲੀ, 24 ਅਗਸਤ - ਅੱਜ ਦੇਸ਼ ਭਰ ਵਿਚ ਹਿੰਦੂ ਤਿਉਹਾਰ ਜਨਮ ਅਸ਼ਟਮੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ ਗਈਆਂ...
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 2 hours ago
ਨਵੀਂ ਦਿੱਲੀ, 24 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਰਾਤ ਨੂੰ ਫਰਾਂਸ ਤੋਂ ਅਬੁਧਾਬੀ ਪਹੁੰਚੇ। ਏਅਰਪੋਰਟ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਰਵਾਂ ਸਵਾਗਤ ਕੀਤਾ ਗਿਆ। ਸੰਯੁਕਤ ਅਰਬ ਅਮੀਰਾਤ (ਯੂ.ਏ.ਈ) ਦੇ ਆਪਣੇ ਦੌਰੇ ਦੌਰਾਨ ਅੱਜ ਪ੍ਰਧਾਨ ਮੰਤਰੀ ਮੋਦੀ ਅੱਬੂ ਧਾਬੀ ਦੇ ਕਰਾਊਨ ਪ੍ਰਿੰਸ...
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 2 hours ago
ਮੁੰਬਈ, 24 ਅਗਸਤ - ਮਹਾਰਾਸ਼ਟਰ ਦੇ ਭਿਵੰਡੀ ਵਿਚ 4 ਮੰਜ਼ਲਾਂ ਇਮਾਰਤ ਡਿੱਗਣ ਕਾਰਨ 2 ਲੋਕਾਂ ਦੀ ਜਾਨ ਚਲੀ ਗਈ ਅਤੇ ਕਈ ਲੋਕ ਅਜੇ ਵੀ ਮਲਬੇ ਹੇਠਾਂ ਫਸੇ ਹੋਏ ਹਨ। ਘਟਨਾ ਸਥਾਨ 'ਤੇ ਰਾਹਤ ਤੇ ਬਚਾਅ ਕਾਰਜ ਚਲਾਏ ਜਾ ਰਹੇ...
ਅੱਜ ਦਾ ਵਿਚਾਰ
. . .  about 3 hours ago
ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਫਿਲੌਰ, 23 ਅਗਸਤ (ਇੰਦਰਜੀਤ ਚੰਦੜ੍ਹ) - ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਿੰਜਾਈ ਅਤੇ ਡ੍ਰੇਨੇਜ਼ ਵਿਭਾਗ ਨੂੰ ਜਲੰਧਰ ਦੇ ਪਿੰਡ ਮਿਉਵਾਲ ਵਿਖੇ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ...
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਸੰਗਰੂਰ, 23 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੰਗਰੂਰ ਦੇ ਵਿਸ਼ਵਕਰਮਾ ਮੰਦਿਰ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਗਰਮਾ ਗਿਆ ਜਦ ਮੰਦਿਰ ਦੀ ਇਮਾਰਤ ਅੰਦਰ ਸਸ਼ੋਭਿਤ ...
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਅਟਾਰੀ ,23 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)- ਟੋਕੀਓ ਵਿਚ ਹੋਏ ਉਲੰਪਿਕ ਟੈੱਸਟ ਟੂਰਨਾਮੈਂਟ ਵਿਚ ਜੇਤੂ ਰਹੀ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਉਨ੍ਹਾਂ ਦੇ ਪਿੰਡ ਅਟਾਰੀ ਪਹੁੰਚਣ 'ਤੇ ਉਨ੍ਹਾਂ ਦੇ ਕੋਚ ਕਿਰਨਦੀਪ ...
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551
ਵਿਚਾਰ ਪ੍ਰਵਾਹ: ਮਨੁੱਖ ਦੇ ਔਗੁਣ ਤੇ ਗੁਣ ਉਸ ਦੀ ਬੋਲਚਾਲ ਤੋਂ ਜਾਣੇ ਜਾ ਸਕਦੇ ਹਨ।। -ਸ਼ੇਖ਼ ਸਾਅਦੀ

ਰੂਪਨਗਰ

ਕੰਵਲਪੁਨੀਤ ਕੌਰ ਨੇ ਪੀ.ਸੀ.ਐਸ. ਦੀ ਪ੍ਰੀਖਿਆ ਪਾਸ ਕਰਕੇ ਰੂਪਨਗਰ ਦਾ ਨਾਂਅ ਕੀਤਾ ਰੌਸ਼ਨ

ਰੂਪਨਗਰ, 16 ਜੂਨ (ਮਨਜਿੰਦਰ ਸਿੰਘ ਚੱਕਲ)-ਪੰਜਾਬ ਲੋਕ ਸੇਵਾ ਕਮਿਸ਼ਨ ਵਲੋਂ ਸਾਲ 2018 ਦੀ ਲਈ ਗਈ ਪੀ.ਸੀ.ਐਸ. (ਐਗਜ਼ੀਕਿਊਟਿਵ) ਦੀ ਪ੍ਰੀਖਿਆ ਕੰਵਲਪੁਨੀਤ ਕੌਰ ਨੇ ਪਾਸ ਕਰ ਰੂਪਨਗਰ ਦਾ ਨਾਂਅ ਰੌਸ਼ਨ ਕੀਤਾ ਹੈ | ਰੂਪਨਗਰ ਦੇ ਨਜ਼ਦੀਕੀ ਪਿੰਡ ਕੋਟਲਾ ਨਿਹੰਗ ਦੀ ਜੰਮਪਲ ...

ਪੂਰੀ ਖ਼ਬਰ »

ਤੂੜੀ ਨਾਲ ਲੱਦੇ ਓਵਰਲੋਡ ਟਰੱਕ ਨੇ ਤੋੜਿਆ ਲਾਲ ਬੱਤੀ ਸਿਗਨਲ ਪੋਲ

ਨੰਗਲ, 16 ਜੂਨ (ਪ੍ਰੋ: ਅਵਤਾਰ ਸਿੰਘ)-ਇਲਾਕੇ 'ਚ ਆਏ ਦਿਨ ਓਵਰਲੋਡ ਗੱਡੀਆਂ ਹਾਦਸਿਆਂ ਦਾ ਕਾਰਨ ਬਣਦੀਆਂ ਜਾ ਰਹੀਆਂ ਹਨ ਅਤੇ ਪ੍ਰਸ਼ਾਸਨ ਵਲੋਂ ਇਨ੍ਹਾਂ ਨੂੰ ਰੋਕਣ 'ਚ ਅਸਫਲ ਜਾਪ ਰਿਹਾ ਹੈ | ਇਨ੍ਹਾਂ ਓਵਰਲੋਡ ਟਿੱਪਰਾਂ, ਟਰੱਕਾਂ ਕਰਕੇ ਸ਼ਹਿਰ ਦੀਆਂ ਸੜਕਾਂ ਦਾ ਵੀ ਬੁਰਾ ...

ਪੂਰੀ ਖ਼ਬਰ »

ਪਾਣੀ ਦੀ ਕਿੱਲਤ ਦੂਰ ਕਰਨ ਲਈ 6 ਮਹੀਨਿਆਂ 'ਚ ਸ਼ਹਿਰ ਅੰਦਰ 3 ਨਵੇਂ ਟਿਊਬਵੈੱਲਾਂ ਨੂੰ ਮਿਲੀ ਮਨਜ਼ੂਰੀ ਤੇ 2 ਟੈਂਕੀਆਂ ਬਣਾਈਆਂ ਜਾਣਗੀਆਂ-ਸਪੀਕਰ ਰਾਣਾ ਕੇ.ਪੀ. ਸਿੰਘ

ਨੰਗਲ, 16 ਜੂਨ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸ਼ਹਿਰ ਅੰਦਰੋਂ ਪੀਣ ਵਾਲੇ ਪਾਣੀ ਦੀ ਕਿੱਲਤ ਦੂਰ ਕਰਨ ਲਈ ਵੱਖ-ਵੱਖ ਇਲਾਕਿਆਂ ਵਿਚ ਤਿੰਨ ਨਵੇਂ ਟਿਊਵਬੈੱਲ ਮਨਜ਼ੂਰ ਕਰਵਾਏ ਗਏ ਹਨ ਤੇ ਜਲਦ ਹੀ ਨਗਰ ਕੌਾਸਲ ਨੰਗਲ ਵਲੋਂ ਇਨ੍ਹਾਂ ਦੇ ਨਿਰਮਾਣ ਦਾ ਟੈਂਡਰ ਲਗਾ ਕੇ ਕੰਮ ...

ਪੂਰੀ ਖ਼ਬਰ »

ਬੈਂਸ ਦੇ ਦੁਕਾਨਦਾਰਾਂ ਵਲੋਂ ਪੀ. ਡਬਲਿਯੂ. ਡੀ. ਵਿਭਾਗ ਵਿਰੁੱਧ ਰੋਸ ਪ੍ਰਗਟ

ਨੂਰਪੁਰ ਬੇਦੀ, 16 ਜੂਨ (ਰਾਜੇਸ਼ ਚੌਧਰੀ ਤਖਤਗੜ੍ਹ•)-ਪੀ.ਡਬਲਿਯੂ.ਡੀ. ਵਿਭਾਗ ਦੇ ਅਧਿਕਾਰੀਆਂ ਦੀ ਲਾਪਰਵਾਹੀ ਦੇ ਚੱਲਦਿਆਂ ਪਿਛਲੇ ਕਰੀਬ ਇਕ ਹਫ਼ਤੇ ਤੋਂ ਧੂੜ ਮਿੱਟੀ ਫੱਕ ਰਹੇ ਬੱਸ ਅੱਡਾ ਬੈਂਸ ਦੇ ਦੁਕਾਨਦਾਰਾਂ ਨੇ ਅੱਜ ਵਿਭਾਗ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ ਹੈ ...

ਪੂਰੀ ਖ਼ਬਰ »

'ਲੀਜ਼ ਬਾਰੂਦ' 'ਤੇ ਬੈਠੇ ਨੰਗਲ ਦੇ ਇਕ ਹਜ਼ਾਰ ਪਰਿਵਾਰ ਖੌਫ਼ਜ਼ਦਾ

ਨੰਗਲ, 16 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਬਹੁਤ ਹੀ ਸਖ਼ਤ ਰੁਖ਼ ਕਾਰਨ ਨੰਗਲ ਦੇ ਇਕ ਹਜ਼ਾਰ ਪਰਿਵਾਰ ਖੌਫ਼ਜ਼ਦਾ ਹਨ | ਭਾਖੜਾ ਡੈਮ ਦੇ ਨਿਰਮਾਣ ਸਮੇਂ (1948-63) 'ਚ ਜੰਗਲ ਕੱਟ ਕੇ ਨੰਗਲ ਵਸਾਇਆ ਗਿਆ | ਉਸ ਵੇਲੇ ਸਮਾਂ ਹੀ ਕੁਝ ਹੋਰ ਸੀ | ਲੋਕਾਂ ...

ਪੂਰੀ ਖ਼ਬਰ »

ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਸੁਖਸਾਲ, 16 ਜੂਨ (ਧਰਮ ਪਾਲ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਪਿੰਡ ਮਹਿਲਵਾਂ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਬਾਬਾ ਅਵਤਾਰ ਸਿੰਘ ਤੇ ਰਜਿੰਦਰ ਸਿੰਘ ਸਹਿਜੋਵਾਲ ਦੇ ਰਾਗੀ ਜਥੇ ਨੇ ...

ਪੂਰੀ ਖ਼ਬਰ »

7 ਲੱਖ ਚੋਰੀ ਦੇ ਸਕਰੈਪ ਸਮੇਤ ਟਰੱਕ ਡਰਾਈਵਰ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 16 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਇਕ ਟਰੱਕ ਚਾਲਕ ਨੂੰ ਚੋਰੀ ਦੇ ਸਕਰੈਪ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਟਰੱਕ ਡਰਾਈਵਰ ਦੀ ਪਛਾਣ ਰਾਮਪਾਲ ਵਾਸੀ ਪਿੰਡ ਮੱਕੜਿਆਂ ਵਜੋਂ ਹੋਈ ਹੈ | ਪੁਲਿਸ ਨੇ ਕਾਬੂ ਕਰਨ ...

ਪੂਰੀ ਖ਼ਬਰ »

ਇੰਡੀਅਨ ਮੈਡੀਕਲ ਐਸੋ: ਦੀ ਅਗਵਾਈ 'ਚ ਜ਼ਿਲ੍ਹੇ ਦੇ ਡਾਕਟਰਾਂ ਵਲੋਂ ਹੜਤਾਲ ਅੱਜ

ਰੂਪਨਗਰ, 16 ਜੂਨ (ਸਟਾਫ ਰਿਪੋਰਟਰ)-ਜ਼ਿਲ੍ਹਾ ਰੂਪਨਗਰ ਦੇ ਡਾਕਟਰ 17 ਜੂਨ ਨੂੰ ਮੁਕੰਮਲ ਹੜਤਾਲ 'ਤੇ ਰਹਿਣਗੇ | ਇਸ ਦੀ ਜਾਣਕਾਰੀ ਆਈ.ਐਮ.ਏ. ਦੇ ਜ਼ਿਲ੍ਹਾ ਪ੍ਰਧਾਨ ਡਾ: ਅਜੇ ਜਿੰਦਲ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਭਾਰਤ ਭਰ ਦੇ ਸਮੂਹ ਡਾਕਟਰਾਂ ਵਲੋਂ ਕਲਕੱਤਾ ਮੈਡੀਕਲ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਮੱਲਾਂ ਮਾਰ ਕੇ ਵਾਪਸ ਪਰਤੇ ਕਬੱਡੀ ਖਿਡਾਰੀ ਕਾਲੂ ਗਰਚਾ ਦਾ ਭਰਵਾਂ ਸਵਾਗਤ

ਸ੍ਰੀ ਚਮਕੌਰ ਸਾਹਿਬ, 16 ਜੂਨ (ਜਗਮੋਹਣ ਸਿੰਘ ਨਾਰੰਗ)- ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਕਬੱਡੀ ਅਕੈਡਮੀ ਸ੍ਰੀ ਚਮਕੌਰ ਸਾਹਿਬ ਦਾ ਵਿਸ਼ਵ ਪ੍ਰਸਿੱਧ ਸਟਾਰ ਰੇਡਰ ਕਾਲੂ ਗਰਚਾ ਅੱਜ ਅਸਟ੍ਰੇਲੀਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਤੋਂ ਬਾਅਦ ਵਤਨ ਪਰਤਿਆ ਜਿਸ ਦਾ ...

ਪੂਰੀ ਖ਼ਬਰ »

ਅਗਨੀ ਪੀੜਤਾਂ ਦੇ ਮੁੜ ਵਸੇਵੇਂ ਲਈ ਬੂਥ ਮਾਰਕੀਟ ਵਿਕਸਿਤ ਕਰਾਂਗੇ-ਰਾਣਾ ਕੇ.ਪੀ.

ਸ੍ਰੀ ਅਨੰਦਪੁਰ ਸਾਹਿਬ, 16 ਜੂਨ (ਨਿੱਕੂਵਾਲ,ਕਰਨੈਲ ਸਿੰਘ)- ਹਲਕੇ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਅਜਾਇਬ ਘਰ ਨੇੜੇ ਅਗਨੀ ਪੀੜਤ ਦੁਕਾਨਦਾਰਾਂ ਦੇ ਮੁੜ ਵਸੇਵੇਂ ਲਈ ਬੱਸ ਅੱਡੇ ਦੇ ...

ਪੂਰੀ ਖ਼ਬਰ »

ਅਨਮੋਲ ਸਿੱਖਿਆ ਕੇਂਦਰ ਗੰਗੂਵਾਲ ਮੋੜ ਦਾ ਬੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸੌ ਫ਼ੀਸਦੀ

ਢੇਰ, 16 ਜੂਨ (ਸ਼ਿਵ ਕੁਮਾਰ ਕਾਲੀਆ)-ਅਨਮੋਲ ਸਿੱਖਿਆ ਕੇਂਦਰ ਗੰਗੂਵਾਲ ਮੋੜ ਦੇ ਪਿ੍ੰਸੀਪਲ ਸ੍ਰੀਮਤੀ ਜਸਬੀਰ ਕੌਰ ਬਡਿਆਲ ਨੇ ਦੱਸਿਆ ਕਿ ਇਕ ਦਿਨ ਪਹਿਲਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਬੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਘੋਸ਼ਿਤ ਕੀਤਾ ਹੈ | ਜਿਸ ਵਿਚ ਅਨਮੋਲ ...

ਪੂਰੀ ਖ਼ਬਰ »

ਮੋਰਿੰਡਾ ਵਿਚ ਲੱਗੇ ਖ਼ੂਨਦਾਨ ਕੈਂਪ ਦੌਰਾਨ 185 ਖ਼ੂਨਦਾਨੀਆਂ ਨੇ ਦਿੱਤਾ ਖ਼ੂਨ

ਮੋਰਿੰਡਾ, 16 ਜੂਨ (ਕੰਗ)-ਅੱਜ ਮੋਰਿੰਡਾ-ਰੂਪਨਗਰ ਸੜਕ 'ਤੇ ਪੈਂਦੇ ਸੰਤ ਨਿਰੰਕਾਰੀ ਭਵਨ ਵਿਚ ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਬ੍ਰਾਂਚ ਮੋਰਿੰਡਾ ਵਲੋਂ ਖ਼ੂਨਦਾਨ ਕੈਂਪ ਲਾਇਆ | ਇਸ ਸਬੰਧੀ ਮੋਰਿੰਡਾ ਬ੍ਰਾਂਚ ਦੇ ਮੁਖੀ ਇੰਦਰਮੋਹਨ ਗੁਲਾਟੀ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਯੂਨੀਅਨ ਰੂਪਨਗਰ ਦੀ ਮਹੀਨਾਵਾਰ ਮੀਟਿੰਗ

ਰੂਪਨਗਰ, 16 ਜੂਨ (ਸਤਨਾਮ ਸਿੰਘ ਸੱਤੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਰੂਪਨਗਰ ਦੀ ਮਹੀਨਾਵਾਰ ਮੀਟਿੰਗ ਨਸੀਬ ਸਿੰਘ ਜੜੋਤ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਪੰਜਾਬ ਸਰਕਾਰ ਦੇ ਸਮੂਹ ਪੈਨਸ਼ਨਰਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਸਮੱਸਿਆਵਾਂ ਉੱਤੇ ਵਿਚਾਰ ...

ਪੂਰੀ ਖ਼ਬਰ »

ਕਬੀਰ ਜੈਅੰਤੀ ਨੂੰ ਸਮਰਪਿਤ ਧਾਮ ਝਾਂਡੀਆਂ ਕਲਾਂ ਵਿਖੇ ਸੰਤ ਸਮਾਗਮ

ਨੂਰਪੁਰ ਬੇਦੀ, 16 ਜੂਨ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)-ਸੰਸਾਰ ਵਿਚ ਪਾਪ ਤੇ ਪੁੰਨ ਭਾਵ ਸ਼ੁੱਭ ਤੇ ਅਸ਼ੁੱਭ ਦੋ ਹੀ ਤਰ੍ਹਾਂ ਦੇ ਕਰਮ ਮਨੁੱਖ ਕਰਦਾ ਹੈ | ਇਸ ਕਰਕੇ ਸ਼ੁੱਭ ਕਰਮਾਂ ਦਾ ਫਲ ਸੁੱਖ ਅਤੇ ਅਸ਼ੁੱਭ ਕਰਮਾਂ ਦਾ ਫਲ ਦੁੱਖ ਹੁੰਦਾ ਹੈ | ਇਹ ਅਨਮੋਲ ...

ਪੂਰੀ ਖ਼ਬਰ »

ਸ਼ਹੀਦ ਕਰਮਜੀਤ ਸਿੰਘ ਹਾਫੀਜ਼ਾਬਾਦ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਬੇਲਾ, 16 ਜੂਨ (ਮਨਜੀਤ ਸਿੰਘ ਸੈਣੀ)-ਸ਼ਹੀਦ ਕੌਮ ਅਤੇ ਦੇਸ਼ ਦਾ ਸਰਮਾਇਆ ਹੁੰਦੇ ਹਨ ਸ਼ਹੀਦ ਦੇ ਪਰਿਵਾਰ ਦੀ ਦੇਖਭਾਲ ਦਾ ਜ਼ਿੰਮਾ ਸਰਕਾਰ ਦਾ ਹੁੰਦਾ ਹੈ ਇਸ ਲਈ ਸ਼ਹੀਦ ਕਰਮਜੀਤ ਸਿੰਘ ਹਾਫੀਜਾਬਾਦ ਦੇ ਪਰਿਵਾਰ ਦੀ ਸਾਂਭ ਸੰਭਾਲ ਕਰਨ ਲਈ ਕਰਮਜੀਤ ਸਿੰਘ ਦੀ ਭੈਣ ਨੂੰ ...

ਪੂਰੀ ਖ਼ਬਰ »

ਧੋਖੇ ਨਾਲ ਖਾਤੇ 'ਚੋਂ ਕਢਵਾਏ ਪੈਸੇ

ਖਰੜ, 16 ਜੂਨ (ਗੁਰਮੁੱਖ ਸਿੰਘ ਮਾਨ)-ਪੰਜਾਬ ਨੈਸ਼ਨਲ ਬੈਂਕ ਖਰੜ ਦਾ ਖਪਤਕਾਰ ਅੱਜ ਸਵੇਰੇ ਉਸ ਸਮੇਂ ਹੈਰਾਨ ਰਹਿ ਗਿਆ, ਜਦੋਂ ਉਸ ਨੂੰ ਆਪਣੇ ਮੋਬਾਈਲ ਫੋਨ 'ਤੇ ਉਸ ਦੇ ਖਾਤੇ 'ਚੋਂ ਪੈਸੇ ਨਿਕਲਣ ਸਬੰਧੀ ਮੈਸੇਜ਼ ਆਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਖਰੜ ਨੇੜਲੇ ਪਿੰਡ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਪ੍ਰੋਗਰਾਮਾਂ ਸਬੰਧੀ ਮੀਟਿੰਗ

ਨੰਗਲ, 16 ਜੂਨ (ਪ੍ਰੋ: ਅਵਤਾਰ ਸਿੰਘ)- ਭਾਰਤ ਵਿਕਾਸ ਪ੍ਰੀਸ਼ਦ ਨੰਗਲ ਸ਼ਾਖਾ ਅਤੇ ਭਾਖੜਾ ਨੰਗਲ ਸ਼ਾਖਾ ਦੀ ਸਾਂਝੇ ਤੌਰ 'ਤੇ ਪੰਜਾਬ ਰਾਜ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਸੋਮ ਨਾਥ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿਚ ਡਾ: ਸ਼ਤੀਸ਼ ਕੌਸ਼ਿਕ ਉਪ ...

ਪੂਰੀ ਖ਼ਬਰ »

ਭੱਠਿਆਂ ਤੇ ਹੋਰ ਮਾਈਗ੍ਰੇਟਡ ਆਬਾਦੀ ਵਿਖੇ ਪੋਲੀਓ ਦੀਆਂ ਬੂੰਦਾਂ ਪਿਲਾਈਆਂ

ਨੂਰਪੁਰ ਬੇਦੀ, 16 ਜੂਨ (ਵਿੰਦਰਪਾਲ ਝਾਂਡੀਆਂ)-ਐਸ.ਐਮ.ਓ. ਡਾ. ਸ਼ਿਵ ਕੁਮਾਰ ਦੀ ਅਗਵਾਈ ਵਿਚ ਅੱਜ ਨੈਸ਼ਨਲ ਪਲਸ ਪੋਲੀਓ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਬਾਹਮਣ ਮਾਜਰਾ, ਭਿੰਡਰ ਨਗਰ, ਜਟਵਾਹੜ, ਅਬਿਆਣਾ, ਝਾਂਡੀਆਂ ਕਲਾਂ ਆਦਿ ਪਿੰਡਾਂ 'ਚ ਤੇ ਇੱਟਾਂ ਦੇ ਭੱਠਿਆਂ ...

ਪੂਰੀ ਖ਼ਬਰ »

ਭਗਤ ਕਬੀਰ ਜੀ ਦਾ ਪ੍ਰਕਾਸ਼ ਉਤਸਵ ਹਜ਼ਰਤ ਖ਼ਵਾਜ਼ਾ ਅਜਮੇਰੀ ਵਾਲੀ ਸਰਕਾਰੀ ਦੇ ਪਵਿੱਤਰ ਸਥਾਨ 'ਤੇ ਮਨਾਇਆ

ਰੂਪਨਗਰ, 16 ਜੂਨ (ਮਨਜਿੰਦਰ ਸਿੰਘ ਚੱਕਲ)-ਐਤਵਾਰ ਨੂੰ ਮੁਹੱਲਾ ਫੂਲ ਚੱਕਰ ਵਿਖੇ ਭਗਤ ਕਬੀਰ ਜੀ ਦਾ ਪ੍ਰਕਾਸ਼ ਉਤਸਵ ਹਜ਼ਰਤ ਖ਼ਵਾਜਾ ਅਜਮੇਰੀ ਵਾਲੀ ਸਰਕਾਰੀ ਦੇ ਪਵਿੱਤਰ ਸਥਾਨ 'ਤੇ ਮਨਾਇਆ ਗਿਆ ਅਤੇ ਪੂਜਾ ਕੀਤੀ ਗਈ | ਇਸ ਦੌਰਾਨ ਮੁੱਖ ਸੇਵਾਦਾਰ ਸਤਨਾਮ ਸਿੰਘ ਭੋਲਾ ਤੇ ...

ਪੂਰੀ ਖ਼ਬਰ »

ਅਬਿਆਣਾ ਤੋਂ ਰੋਪੜ ਮਾਰਗ ਦਾ ਕੰਮ ਸ਼ੁਰੂ ਹੋਣ 'ਤੇ ਕਾਂਗਰਸੀ ਆਗੂਆਂ ਨੇ ਪ੍ਰਗਟਾਈ ਖੁਸ਼ੀ

ਨੂਰਪੁਰ ਬੇਦੀ, 16 ਜੂਨ (ਹਰਦੀਪ ਸਿੰਘ ਢੀਂਡਸਾ)-ਅਬਿਆਣਾ ਤੋਂ ਰੂਪਨਗਰ ਮਾਰਗ ਦੀ ਸੜਕ ਦੇ ਨਿਰਮਾਣ ਦਾ ਕੰਮ ਜੋ ਕਿ ਬੀਤੇ ਕਈ ਸਾਲਾਂ ਤੋਂ ਰੁਕਿਆ ਹੋਇਆ ਸੀ ਉਹ ਮੁੜ ਸ਼ੁਰੂ ਹੋਣ 'ਤੇ ਕਾਂਗਰਸੀ ਆਗੂਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਅੱਜ ਇਸ ਸੜਕ ਦਾ ਜਾਇਜ਼ਾ ਲੈਣ ...

ਪੂਰੀ ਖ਼ਬਰ »

ਰਾਜਗਿਰੀ ਵਿਖੇ ਅਚਾਨਕ ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ ਨਾਲ ਲੱਖਾਂ ਦਾ ਘਰੇਲੂ ਸੜਿਆ

ਨੂਰਪੁਰ ਬੇਦੀ, 15 ਜੂਨ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਰਾਜਗਿਰੀ ਵਿਖੇ ਬੀਤੀ ਰਾਤ ਇੱਕ ਘਰ ਨੂੰ ਅਚਾਨਕ ਬਿਜਲੀ ਤਾਰ ਦੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਨਾਲ ਇੱਕ ਗ਼ਰੀਬ ਪਰਿਵਾਰ ਦਾ ਕਰੀਬ ਦੋ ਲੱਖ ਰੁਪਏ ਦਾ ਘਰੇਲੂ ਤੇ ਹੋਰ ਸਮਾਨ ਸੜ ਕੇ ਸੁਆਹ ...

ਪੂਰੀ ਖ਼ਬਰ »

ਐਵੋਕਾਡੋ, ਡਰੈਗਨ ਫਰੂਟ ਤੇ ਸਟਰਾਬੈਰੀ ਦੀ ਬਾਗਬਾਨੀ ਅਪਣਾ ਕੇ ਕਿਸਾਨ ਨੇ ਛੱਡਿਆ ਰਵਾਇਤੀ ਫ਼ਸਲੀ ਚੱਕਰ

ਨੂਰਪੁਰ ਬੇਦੀ, 16 ਜੂਨ (ਵਿੰਦਰਪਾਲ ਝਾਂਡੀਆਂ)- ਕਿਸਾਨਾਂ ਨੂੰ ਰਿਵਾਇਤੀ ਫ਼ਸਲੀ ਚੱਕਰ ਛੱਡ ਕੇ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰਨ ਵੱਲ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਵਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਜਿਸ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਅਵਾਸ ਯੋਜਨਾ ਹੇਠ ਵਧੀਕ ਪ੍ਰੋਜੈਕਟ ਡਾਇਰੈਕਟਰ ਦੀ ਲਾਭਪਾਤਰੀਆਂ ਨਾਲ ਮੀਟਿੰਗ

ਰੂਪਨਗਰ, 16 ਜੂਨ (ਸਤਨਾਮ ਸਿੰਘ ਸੱਤੀ)-ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਸ਼ਹਿਰ ਦੇ ਗ਼ਰੀਬ ਲੋਕਾਂ ਵਲੋਂ ਅਪਲਾਈ ਕੀਤੀ (1.50 ਲੱਖ ਰੁਪਏ ਪ੍ਰਤੀ ਲਾਭਪਾਤਰੀ) ਲੋਕਾਂ ਵਲੋਂ ਗਰਾਂਟ ਜਾਰੀ ਕਰਨ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਨਗਰ ਕੌਾਸਲ ਵਿਖੇ ਇੱਕ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਚਨੌਲੀ ਸਕੂਲ ਨੂੰ ਰਾਸ਼ੀ ਦਾਨ

ਨੂਰਪੁਰ ਬੇਦੀ, 16 ਜੂਨ (ਹਰਦੀਪ ਸਿੰਘ ਢੀਂਡਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬੱਸੀ ਵਿਖੇ ਵੱਖ-ਵੱਖ ਪਿੰਡਾਂ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਬਣ ਰਹੀ ਨਵੀਂ ਇਮਾਰਤ ਦੇ ਚਾਰ ਕਮਰਿਆਂ ਅਤੇ ਬਰਾਂਡੇ ਲਈ ਸ਼ਹੀਦ ਬਘੇਲ ਸਿੰਘ ਚਨੌਲੀ ਦੇ ਪਰਿਵਾਰਕ ...

ਪੂਰੀ ਖ਼ਬਰ »

ਮੀਆਂ ਰਾਣਾ ਦਰਗਾਹ ਮਹੈਣ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਢੇਰ, 16 ਜੂਨ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੀ ਇਤਿਹਾਸਕ ਦਰਗਾਹ ਸ੍ਰੀ ਮੀਆਂ ਰਾਣਾ ਪਿੰਡ ਮਹੈਣ ਵਿਖੇ ਸਾਲਾਨਾ ਧਾਰਮਿਕ ਸਮਾਗਮ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਦਰਗਾਹ ਦੇ ਮੁੱਖ ਸੇਵਾਦਾਰ ਬਾਬਾ ਮੁਰਾਦ ਅਲੀ ਅਤੇ ...

ਪੂਰੀ ਖ਼ਬਰ »

ਵਿਸ਼ਵ ਖ਼ੂਨਦਾਨੀ ਦਿਵਸ ਮੌਕੇ ਖ਼ੂਨਦਾਨ ਕੈਂਪ ਅਤੇ ਜਾਗਰੂਕਤਾ ਰੈਲੀ ਕੱਢੀ

21 ਯੂਨਿਟ ਖ਼ੂਨ ਇਕੱਤਰ ਰੂਪਨਗਰ, 16 ਜੂਨ (ਸਤਨਾਮ ਸਿੰਘ ਸੱਤੀ)-ਅੱਜ ਵਿਸ਼ਵ ਖ਼ੂਨਦਾਨੀ ਦਿਵਸ ਮੌਕੇ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ ਵਲੋਂ ਬਲੱਡ ਬੈਂਕ ਹਸਪਤਾਲ ਰੂਪਨਗਰ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਸਰਕਾਰੀ ਨਰਸਿੰਗ ਕਾਲਜ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 16 ਜੂਨ (ਜਗਮੋਹਣ ਸਿੰਘ ਨਾਰੰਗ)- ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜਿੱਥੇ ਪਾਰਟੀ ਦੀ ਬਿਹਤਰੀ ਲਈ ਵਿਚਾਰਾਂ ਕੀਤੀਆਂ ਗਈਆਂ, ਉੱਥੇ ਪੰਜਾਬ ਦੇ ਮੌਜੂਦਾ ਹਾਲਾਤ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਸੱਤਾ ਦੇ ਨਸ਼ੇ ਵਿਚ ਆਪਹੁਦਰੀਆਂ ਕਰਕੇ ਸੂਬੇ ਦਾ ਮਾਹੌਲ ਖ਼ਰਾਬ ਕਰ ਰਹੇ ਹਨ | ਮੀਟਿੰਗ ਦੀ ਕਾਰਵਾਈ ਪੈੱ੍ਰਸ ਨੂੰ ਜਾਰੀ ਕਰਦਿਆਂ ਜ਼ਿਲ੍ਹਾ ਦੇ ਮੀਤ ਪ੍ਰਧਾਨ ਗੁਰਚਰਨ ਸਿੰਘ ਮਾਣੇਮਾਜਰਾ ਨੇ ਦੱਸਿਆ ਕਿ ਮੀਟਿੰਗ ਵਿਚ ਸੰਬੋਧਨ ਕਰਦਿਆਂ ਡਾ: ਚਰਨਜੀਤ ਸਿੰਘ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਦਲਿਤ ਪਰਿਵਾਰ ਦੀ ਔਰਤ 'ਤੇ ਕਾਂਗਰਸੀ ਕੌਾਸਲਰ ਤੇ ਉਸ ਦੇ ਭਰਾ ਵਲੋਂ ਕੀਤਾ ਅੱਤਿਆਚਾਰ ਇੱਕ ਦਰਦਨਾਕ ਘਟਨਾ ਹੈ ਜਿਸ ਲਈ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਜਦਕਿ ਅਜੇ ਕਈ ਦੋਸ਼ੀ ਕਾਨੰੂਨ ਦੀ ਪਕੜ ਤੋਂ ਬਾਹਰ ਹਨ | ਉਨ੍ਹਾਂ ਕਿਹਾ ਕਿ ਇਹ ਸਭ ਕਾਂਗਰਸ ਸਰਕਾਰ ਦੀ ਸ਼ਹਿ 'ਤੇ ਹੀ ਹੋ ਰਿਹਾ ਹੈ | ਇਸ ਮੀਟਿੰਗ ਦੌਰਾਨ ਨੇੜਲੇ ਪਿੰਡ ਹਾਫਿਜਾਬਾਦ ਦੇ ਸ਼ਹੀਦ ਸੈਨਿਕ ਦੇ ਭੋਗ ਤੇ ਪੰਜਾਬ ਸਰਕਾਰ ਵਲੋਂ ਉਸ ਦੇ ਪਰਿਵਾਰ ਨੂੰ ਕੋਈ ਵੀ ਰਾਹਤ ਰਾਸ਼ੀ ਦਾ ਐਲਾਨ ਨਾ ਕਰਨ ਤੇ ਸਖ਼ਤ ਰੋਸ ਜਤਾੳਾੁਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਦਿੱਲੀ ਦੀ ਕੇਜਰੀਵਾਲ ਸਰਕਾਰ ਵਾਂਗ ਸ਼ਹੀਦ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕਰਨਾ ਚਾਹੀਦਾ ਸੀ | ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਆਪ ਵਲੋਂ ਜਲਦੀ ਹੀ ਪਿੰਡਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਇਆ ਕਰਨਗੀਆਂ ਤੇ ਉਨ੍ਹਾਂ ਨੂੰ ਹੱਲ ਕਰਵਾਉਣ ਲਈ ਕਮੇਟੀ ਦਾ ਗਠਨ ਵੀ ਕੀਤਾ ਜਾਵੇਗਾ | ਇਸ ਮੌਕੇ ਸੈਨਿਕ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪ੍ਰਹਿਲਾਦ ਸਿੰਘ ਢੰਗਰਾਲੀ, ਸਿਕੰਦਰ ਸਿੰਘ ਸਹੇੜੀ ਪ੍ਰਧਾਨ ਬਲਾਕ ਮੋਰਿੰਡਾ, ਪਾਲ ਸਿੰਘ ਗੋਸਲਾਂ, ਕੇਵਲ ਸਿੰਘ ਜੋਸ਼ੀ, ਨਿਰਮਲ ਸਿੰਘ ਛੋਟਾ, ਨਿਰਮਲ ਸਿੰਘ ਮਾਨਗੜ੍ਹ ਰੁਕਾਲੀ, ਦਰਸ਼ਨ ਸ਼ਰਮਾ, ਮਨਿੰਦਰ ਸਿੰਘ ਫ਼ਤਿਹਪੁਰ ਬੇਟ, ਐਨ.ਪੀ. ਰਾਣਾ, ਗੁਰਮੀਤ ਸਿੰਘ ਢਿੱਲੋਂ ਭੋਜੇਮਾਜਰਾ, ਸ਼ੇਰ ਸਿੰਘ ਮਾਣੇਮਾਜਰਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX