ਤਾਜਾ ਖ਼ਬਰਾਂ


ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  14 minutes ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ ਪਰੰਤੂ...
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  49 minutes ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ...
ਅੱਜ ਦਾ ਵਿਚਾਰ
. . .  57 minutes ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551

ਪਟਿਆਲਾ

ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਪਾਤੜਾਂ, 16 ਜੂਨ (ਗੁਰਵਿੰਦਰ ਸਿੰਘ ਬੱਤਰਾ)-ਨਾਜਾਇਜ਼ ਸ਼ਰਾਬ ਦੀ ਤਸਕਰੀ ਨੰੂ ਰੋਕਣ ਲਈ ਐਕਸਾਈਜ਼ ਤੇ ਪੁਲਿਸ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ | ਇਸੇ ਤਹਿਤ ਐਕਸਾਈਜ਼ ਵਿਭਾਗ ਦੀ ਟੀਮ ਵਲੋਂ ਇਕ ਸਵਿਫ਼ਟ ਡਿਜ਼ਾਇਰ ਕਾਰ 'ਚੋਂ 36 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ...

ਪੂਰੀ ਖ਼ਬਰ »

ਘੁਲਾੜ ਮੰਡੀ ਇਲਾਕੇ ਤੋਂ ਕੈਂਟਰ ਚੋਰੀ

ਨਾਭਾ, 16 ਜੂਨ (ਕਰਮਜੀਤ ਸਿੰਘ)-ਓਮ ਪ੍ਰਕਾਸ਼ ਪੁੱਤਰ ਹੀਰਾ ਲਾਲ ਵਾਸੀ ਘੁਲਾੜ ਮੰਡੀ ਨੇ ਥਾਣਾ ਕੋਤਵਾਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਕਿਸੇ ਅਣਜਾਣ ਵਿਅਕਤੀਆਂ ਨੇ ਇਸੇ ਇਲਾਕੇ 'ਚ ਖੜ੍ਹੇ ਉਸ ਦੇ ਕੈਂਟਰ ਨੰਬਰ ਐੱਚ ਆਰ 68-9845 ਨੂੰ ਪੰਜ ਜੂਨ ਦੀ ਦਰਮਿਆਨੀ ਰਾਤ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੰੂਨ ਤਹਿਤ ਸਹੁਰਾ ਪਰਿਵਾਰ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 16 ਜੂਨ (ਮਨਦੀਪ ਸਿੰਘ ਖਰੋੜ)-ਵਿਆਹੁਤਾ ਨੂੰ ਹੋਰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਉਸ ਦੇ ਸਹੁਰਾ ਪਰਿਵਾਰ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਮੁਲਜ਼ਮਾਂ ਦੀ ਪਹਿਚਾਣ ਭਗਵਾਨ ਦਾਸ, ਲੜਕੀ, ਸੱਸ ਤੇ ਰਤਨ ਕੁਮਾਰ ਵਾਸੀਆਨ ...

ਪੂਰੀ ਖ਼ਬਰ »

ਤੇਪਲਾ-ਬਨੂੜ-ਲਾਂਡਰਾਂ ਮਾਰਗ ਦੀ ਮੁਰੰਮਤ ਲਈ ਇਕ ਹਫ਼ਤੇ ਦਾ ਅਲਟੀਮੇਟਮ

ਬਨੂੜ, 16 ਜੂਨ (ਭੁਪਿੰਦਰ ਸਿੰਘ)-ਤੇਪਲਾ-ਬਨੂੜ ਤੋਂ ਲਾਂਡਰਾਂ ਨੂੰ ਜਾਂਦੇ ਕੌਮੀ ਮਾਰਗ ਦੀ ਅਤਿ ਖਸਤਾ ਹਾਲਤ ਹੋਣ 'ਤੇ ਵਿਚਾਰ ਕਰਨ ਲਈ ਅੱਜ ਸ਼ਾਮੀਂ ਬਨੂੜ ਦੇ ਬੈਰੀਅਰ 'ਤੇ ਸ਼ਹਿਰ ਵਿਕਾਸ ਮੰਚ ਵਲੋਂ ਸੱਦੀ ਇਕੱਤਰਤਾ ਨੇ ਕੌਮੀ ਸ਼ਾਹਰਾਹ ਅਥਾਰਿਟੀ ਨੂੰ ਉਕਤ ਮਾਰਗ ਦੀ ...

ਪੂਰੀ ਖ਼ਬਰ »

ਸੜਕ ਕਿਨਾਰੇ ਖੜੀ ਔਰਤ ਦੀ ਹਾਦਸੇ 'ਚ ਮੌਤ

ਪਟਿਆਲਾ, 16 ਜੂਨ (ਮਨਦੀਪ ਸਿੰਘ ਖਰੋੜ)-ਪਟਿਆਲਾ ਨੇੜਲੇ ਪਿੰਡ ਮੁਰਾਦਪੁਰ ਵਿਖੇ ਸੜਕ ਕਿਨਾਰੇ ਖੜੀ ਔਰਤ ਨੂੰ ਕਾਰ ਦੀ ਫੇਟ ਵੱਜਣ ਕਾਰਨ ਉਸ ਦੀ ਦੁਖਦਾਈ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਹਿਚਾਣ ਸ਼ਿੰਦਰ ਕੌਰ ਵਾਸੀ ਪਿੰਡ ਮੁਰਾਦਪੁਰ ਵਜੋਂ ਹੋਈ ਹੈ | ਉਕਤ ...

ਪੂਰੀ ਖ਼ਬਰ »

ਟੇਬਿਲ ਟੈਨਿਸ ਦੇ ਰਾਜ ਪੱਧਰੀ ਮੁਕਾਬਲਿਆਂ 'ਚ ਸਾਰਥਿਕ ਨੇ ਜਿੱਤਿਆ ਿਖ਼ਤਾਬ

ਪਟਿਆਲਾ, 16 ਜੂਨ (ਚਹਿਲ)-ਸ਼ਾਹੀ ਸ਼ਹਿਰ ਦੇ ਸਰਕਾਰੀ ਫਿਜ਼ੀਕਲ ਕਾਲਜ ਵਿਖੇ ਅੱਜ ਨੇਪਰੇ ਚੜੇ ਪੰਜਾਬ ਪੱਧਰੀ ਟੇਬਲ ਟੈਨਿਸ ਮੁਕਾਬਲਿਆਂ 'ਚ ਅੰਮਿ੍ਤਸਰ ਦੇ ਸਾਰਥਿਕ ਨੇ ਿਖ਼ਤਾਬੀ ਜਿੱਤ ਦਰਜ ਕੀਤੀ | ਹੋਰਨਾਂ ਫਾਈਨਲ ਮੁਕਾਬਲਿਆਂ ਤਹਿਤ ਕੁੜੀਆਂ ਦੇ ਕੈਡਿਟ ਵਰਗ ਵਿਚ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਬੈਗ ਖੋਹ ਕੇ ਫ਼ਰਾਰ

ਸਮਾਣਾ, 16 ਜੂਨ (ਸਾਹਿਬ ਸਿੰਘ)-ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸੋਹਣ ਲਾਲ ਪੁੱਤਰ ਜਗਦੀਸ਼ ਚੰਦ ਵਾਸੀ ਚਿੜ੍ਹੀਆਂ ਮੁਹੱਲਾ ਸਮਾਣਾ ਨੂੰ ਰਸਤੇ ਵਿਚ ਘੇਰ ਕੇ ਅਣਪਛਾਤੇ ਵਿਅਕਤੀਆਂ ਨੇ ਉਸ ਦਾ ਬੈਗ ਖੋਹ ਲਿਆ ਹੈ ਤੇ ਫ਼ਰਾਰ ਹੋ ਗਏ ਹਨ | ਥਾਣਾ ਸ਼ਹਿਰੀ ਸਮਾਣਾ ਦੀ ...

ਪੂਰੀ ਖ਼ਬਰ »

ਲੜਕੀ ਨੂੰ ਭਜਾ ਕੇ ਲੈ ਜਾਣ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 16 ਜੂਨ (ਰਣਜੀਤ ਸਿੰਘ, ਜੀ.ਪੀ. ਸਿੰਘ)-ਸ਼ੰਭੂ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਜਾਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਪਿੰਡ ਡਾਹਰੀਆਂ ...

ਪੂਰੀ ਖ਼ਬਰ »

ਪਤੀ ਤੋਂ ਬਾਅਦ ਪਤਨੀ ਵੀ ਡੀ. ਐਸ. ਪੀ. ਬਣੀ

ਪਟਿਆਲਾ, 16 ਜੂਨ (ਪਰਗਟ ਸਿੰਘ ਬਲਬੇੜ੍ਹਾ)-ਸ਼ਾਹੀ ਸ਼ਹਿਰ ਦੇ ਵਸਨੀਕ ਸਮਾਜ ਸੇਵੀ ਤੇ ਚੀਫ਼ ਫਾਰਮਾਸਿਸਟ ਸ਼ਿਸ਼ਨਪਾਲ ਗੁਪਤਾ ਤੇ ਮਧੂ ਗੁਪਤਾ ਦੇ ਸਪੁੱਤਰ ਮੋਹਿਤ ਅਗਰਵਾਲ ਤੋਂ ਬਾਅਦ ਉਨ੍ਹਾਂ ਦੀ ਨੂੰ ਹ ਨੇਹਾ ਅਗਰਵਾਲ ਦੀ ਵੀ ਹਾਲ ਹੀ ਵਿਚ ਪੰਜਾਬ ਲੋਕ ਸੇਵਾ ਆਯੋਗ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਨਾਭਾ, 16 ਜੂਨ (ਕਰਮਜੀਤ ਸਿੰਘ)-ਮੱਖਣ ਸਿੰਘ ਪੁੱਤਰ ਜਗਨ ਸਿੰਘ ਵਾਸੀ ਪਿੰਡ ਕੋਟ ਖ਼ੁਰਦ ਨੇ ਥਾਣਾ ਸਦਰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਆਪਣਾ ਮੋਟਰਸਾਈਕਲ ਨੰਬਰ ਪੀਬੀ11ਬੀਡਬਲਿਊ-1638 ਪਿੰਡ ਕਕਰਾਲਾ ਨੇੜੇ ਖੜ੍ਹਾ ਕੀਤਾ ਸੀ ਜੋ ਕਿਸੇ ਅਣਜਾਣ ਵਿਅਕਤੀਆਂ ਨੇ ...

ਪੂਰੀ ਖ਼ਬਰ »

ਪਿਉ-ਪੁੱਤਰ ਦੀ ਕੁੱਟਮਾਰ ਕਰਨ 'ਤੇ 5 ਨਾਮਜ਼ਦ

ਰਾਜਪੁਰਾ, 16 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਪੁਰਾਣੀ ਤਕਰਾਰਬਾਜ਼ੀ ਦੇ ਚੱਲਦਿਆਂ ਪਿਓ-ਪੁੱਤਰ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 5 ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਪਲਸ ਪੋਲਿਓ ਗੇੜ ਦੇ ਪਹਿਲੇ ਦਿਨ 13,730 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਪਟਿਆਲਾ, 16 ਜੂਨ (ਮਨਦੀਪ ਸਿੰਘ ਖਰੋੜ)-ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲੇ੍ਹ ਵਿਚ ਚਲਾਏ ਜਾ ਰਹੇ ਪਲਸ ਪੋਲੀਓ ਮਾਈਗਰੇਟਰੀ ਰਾਉਂਡ ਦੀ ਸ਼ੁਰੂਆਤ ਸਹਾਇਕ ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਵਲੋਂ ਰਾਜਪੁਰਾ ਕਾਲੋਨੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਜਲਦ ਪੂਰੇ ਕਰੇਗੀ-ਸਿੱਧੂ

ਰਾਜਪੁਰਾ, 16 ਜੂਨ (ਰਣਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਜਲਦ ਪੂਰੇ ਕੀਤੇ ਜਾਣਗੇ | ਸੂਬੇ ਦੇ ਹਸਪਤਾਲਾਂ 'ਚ ਡਾਕਟਰ ਤੇ ਦਵਾਈਆਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਪੰਜਾਬ ...

ਪੂਰੀ ਖ਼ਬਰ »

ਹਰਬੰਤ ਕੌਰ ਗਰੇਵਾਲ ਦੇ ਸ਼ਰਧਾਂਜਲੀ ਸਮਾਗਮ ਮੌਕੇ ਵੱਡੀ ਗਿਣਤੀ 'ਚ ਆਗੂ ਪੁੱਜੇ

ਰਾਜਪੁਰਾ, 16 ਜੂਨ (ਰਣਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਅਤੇ ਸੀਨੀਅਰ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦੀ ਮਾਤਾ ਸਵ. ਹਰਬੰਤ ਕੌਰ ਗਰੇਵਾਲ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅੱਜ ਪਾਠ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »

ਸੂਰ ਤੇ ਬੱਕਰੀ ਪਾਲਣ ਸਬੰਧੀ ਸਿਖਲਾਈ ਦਿੱਤੀ

ਪਟਿਆਲਾ, 16 ਜੂਨ (ਜਸਪਾਲ ਸਿੰਘ ਢਿੱਲੋਂ)-ਪਸ਼ੂ ਪਾਲਣ ਵਿਭਾਗ ਦੇ ਪਸ਼ੂ ਵਿਕਾਸ ਕੇਂਦਰ (ਰੌਣੀ ਫਾਰਮ) ਪਟਿਆਲਾ ਵਿਖੇ ਸਥਿਤ ਵੈਟਰਨਰੀ ਪੋਲੀਟੈਕਨਿਕ ਸਿਖਲਾਈ ਕੇਂਦਰ 'ਚ ਸਵੈ ਰੋਜ਼ਗਾਰ ਤਹਿਤ ਪੜ੍ਹੇ ਲਿਖੇ ਨੌਜਵਾਨਾਂ ਤੇ ਕਿਸਾਨਾਂ ਨੂੰ ਬੱਕਰੀ ਪਾਲਣ ਤੇ ਸੂਰ ਪਾਲਣ ਦੇ ਕਿੱਤੇ ਦੀ ਸਿਖਲਾਈ ਦਿੱਤੀ ਜਾਂਦੀ ਹੈ | ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਇਸ ਬਾਰੇ ਦੱਸਿਆ ਕਿ ਸੂਰ ਤੇ ਬੱਕਰੀ ਪਾਲਣ ਅਜਿਹੇ ਧੰਦਿਆਂ ਵਜੋਂ ਉੱਭਰ ਕੇ ਸਾਹਮਣੇ ਆ ਰਹੇ ਹਨ ਜਿਸ ਵਿਚ ਘੱਟ ਲਾਗਤ ਅਤੇ ਘੱਟ ਸਮੇਂ ਵਿਚ ਜ਼ਿਆਦਾ ਮੁਨਾਫ਼ਾ ਲਿਆ ਜਾ ਸਕਦਾ ਹੈ | ਇਸ ਲਈ ਸਮੇਂ ਦੀ ਮੰਗ ਨੂੰ ਸਮਝਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਵਲੋਂ ਵੀ ਇਨ੍ਹਾਂ ਧੰਦਿਆਂ ਨੂੰ ਅਪਣਾਉਣ ਲਈ ਲੋਕਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਇਸ ਤਹਿਤ ਰੌਣੀ ਫਾਰਮ ਵਿਖੇ ਸਾਲ 2018-19 ਦੌਰਾਨ ਲਗਭਗ 800 ਵਿਅਕਤੀਆਂ ਨੂੰ ਸੂਰ ਪਾਲਣ ਤੇ 85 ਨੂੰ ਬੱਕਰੀ ਪਾਲਣ ਦੀ ਸਿਖਲਾਈ ਦਿੱਤੀ ਜਾ ਚੁੱਕੀ ਹੈ ਜਦੋਂ ਕਿ ਇਸ ਵਿੱਤੀ ਸਾਲ ਦੌਰਾਨ 173 ਨੂੰ ਸੂਰ ਪਾਲਣ ਤੇ 57 ਨੂੰ ਬੱਕਰੀ ਪਾਲਣ ਦੀ ਸਿਖਲਾਈ ਕਰਵਾਈ ਗਈ ਹੈ | ਵੈਟਰਨਰੀ ਪੋਲੀਟੈਕਨਿਕ ਸਿਖਲਾਈ ਕੇਂਦਰ ਦੇ ਉਪ ਨਿਰਦੇਸ਼ਕ ਡਾ. ਨਿਤਿਨ ਕੁਮਾਰ ਨੇ ਦੱਸਿਆ ਕਿ ਸਿਖਲਾਈ ਤੇ ਕਰਜ਼ੇ ਤੋਂ ਇਲਾਵਾ ਪੰਜਾਬ 'ਚ ਸਰਕਾਰੀ ਸੂਰ ਫਾਰਮ ਨਾਭਾ (ਪਟਿਆਲਾ), ਛੱਜੂ ਮਾਜਰਾ ਐਸ.ਏ.ਐਸ ਨਗਰ, ਗੁਰਦਾਸਪੁਰ, ਮੱਲਵਾਲ (ਫ਼ਿਰੋਜਪੁਰ) ਤੋਂ 2 ਤੋਂ 3 ਮਹੀਨਿਆਂ ਦੇ ਸੂਰ ਦੇ ਬੱਚੇ ਵੀ ਉਪਲਬਧ ਕਰਵਾਏ ਜਾਂਦੇ ਹਨ ਤੇ ਲੋਕਾਂ ਨੂੰ ਸੂਰ ਫਾਰਮ ਸਥਪਿਤ ਕਰਨ ਵਿਚ ਵਿਭਾਗ ਵਲੋਂ ਮਦਦ ਕੀਤੀ ਜਾਂਦੀ ਹੈ |


ਖ਼ਬਰ ਸ਼ੇਅਰ ਕਰੋ

ਪ੍ਰਦੂਸ਼ਣ ਬੋਰਡ ਪਟਿਆਲਾ ਦੇ ਖੇਤਰੀ ਦਫ਼ਤਰ ਨੇ 10 ਫ਼ਰਮਾਂ ਤੋਂ 29 ਲੱਖ ਰੁਪਏ ਵਸੂਲੇ

ਬਾਦਸ਼ਾਹਪੁਰ, 16 ਜੂਨ (ਰਛਪਾਲ ਸਿੰਘ ਢੋਟ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ ਦੇ ਖੇਤਰੀ ਦਫ਼ਤਰ ਵਲੋਂ ਪਿਛਲੇ ਪੰਜ ਸਾਲਾਂ ਦੌਰਾਨ 10 ਫ਼ਰਮਾਂ ਕੋਲੋਂ ਤਕਰੀਬਨ 29 ਲੱਖ ਰੁਪਏ ਵਸੂਲ ਕੀਤੇ ਗਏ ਹਨ ਪਰ ਬੋਰਡ ਵਲੋਂ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਇਹ ਰਕਮ ਬੈਂਕ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਏਕਤਾ ਮੰਚ ਦੀ ਬਿਜਲੀ ਨਿਗਮ ਪ੍ਰਬੰਧਕਾਂ ਨਾਲ ਬੈਠਕ ਕੱਲ੍ਹ-ਚਾਹਲ

ਪਟਿਆਲਾ, 16 ਜੂਨ (ਜ.ਸ. ਢਿੱਲੋਂ)-ਪੰਜਾਬ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸੂਬਾਈ ਬੁਲਾਰੇ ਮਨਜੀਤ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਜਲੀ ਮੁਲਾਜ਼ਮਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਪਈਆਂ ਮੰਗਾਂ ਤੇ ਮਸਲਿਆਂ 'ਤੇ ਵਿਚਾਰ ਕਰਨ ਲਈ ਬਿਜਲੀ ਨਿਗਮ ...

ਪੂਰੀ ਖ਼ਬਰ »

ਮਾਸਟਰ ਸਰੂਪ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਸਮਾਣਾ, 16 ਜੂਨ (ਪ੍ਰੀਤਮ ਸਿੰਘ ਨਾਗੀ)-ਮਾਸਟਰ ਸਰੂਪ ਸਿੰਘ ਫਤਿਹਮਾਜਰੀ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ਰੱਖੇ ਪਾਠ ਦਾ ਭੋਗ ਤੋਂ ਬਾਅਦ ਹੋਏ ਸ਼ਰਧਾਂਜਲੀ ਸਮਾਗਮ ਨੂੰ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ, ਨਿਰਮਲ ...

ਪੂਰੀ ਖ਼ਬਰ »

ਸਿੰਗਲਾ ਨੇ ਫਲਾਇੰਗ ਲੈਫ਼ਟੀਨੈਂਟ ਮੋਹਿਤ ਗਰਗ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸਮਾਣਾ, 16 ਜੂਨ (ਹਰਵਿੰਦਰ ਸਿੰਘ ਟੋਨੀ)-ਪਿਛਲੇ ਦਿਨੀਂ ਭਾਰਤੀ ਹਵਾਈ ਸੈਨਾ ਦੇ ਐਨ.ਏ. 32 ਜਹਾਜ਼ ਨੂੰ ਆਸਾਮ ਦੇ ਜੋਰਹਾਟ ਖੇਤਰ 'ਚ ਹਾਦਸਾ ਪੇਸ਼ ਆਉਣ ਕਾਰਨ ਸ਼ਹੀਦ ਹੋਏ ਸਮਾਣਾ ਦੇ 27 ਸਾਲਾ ਫਲਾਇੰਗ ਲੈਫ਼ਟੀਨੈਂਟ ਮੋਹਿਤ ਕੁਮਾਰ ਗਰਗ ਦੇ ਪਰਿਵਾਰਕ ਮੈਂਬਰਾਂ ਨਾਲ ਅੱਜ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਬੈਠਕ

ਦੇਵੀਗੜ੍ਹ, 16 ਜੂਨ (ਰਾਜਿੰਦਰ ਸਿੰਘ ਮੌਜੀ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਦੁਧਨਸਾਧਾਂ ਦੀ ਬੈਠਕ ਪ੍ਰਧਾਨ ਕਰਮਜੀਤ ਸਿੰਘ ਨੰਬਰਦਾਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਇਲਾਕੇ ਦੇ ਨੰਬਰਦਾਰ ਹਾਜ਼ਰ ਹੋਏ | ਜਾਣਕਾਰੀ ਦਿੰਦਿਆਂ ਨੰਬਰਦਾਰ ਕਰਮਜੀਤ ਸਿੰਘ ...

ਪੂਰੀ ਖ਼ਬਰ »

ਫ਼ਤਹਿਵੀਰ ਸਿੰਘ ਦੀ ਮੌਤ ਲਈ ਸਿੱਧੇ ਤੌਰ 'ਤੇ ਕਾਂਗਰਸ ਸਰਕਾਰ ਜ਼ਿੰਮੇਵਾਰ-ਚੰਦੂਮਾਜਰਾ

ਰਾਜਪੁਰਾ, 16 ਜੂਨ (ਜੀ.ਪੀ. ਸਿੰਘ)-ਪਿੰਡ ਭਗਵਾਨਪੁਰਾ ਵਿਖੇ ਬੋਰਵੈੱਲ 'ਚੋਂ 2 ਸਾਲਾ ਮਾਸੂਮ ਬੱਚੇ ਫ਼ਤਹਿਵੀਰ ਸਿੰਘ ਨੂੰ 6 ਦਿਨ ਤੱਕ ਨਾ ਕੱਢੇ ਜਾਣ 'ਤੇ ਬੱਚੇ ਦੀ ਮੌਤ ਹੋ ਜਾਣ ਲਈ ਪੰਜਾਬ ਦੀ ਕੈਪਟਨ ਸਰਕਾਰ ਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਜ਼ਿੰਮੇਵਾਰ ਹਨ | ਇਨ੍ਹਾਂ ...

ਪੂਰੀ ਖ਼ਬਰ »

ਪੰਜਾਬੀ ਗਾਇਕੀ ਵਿਚ ਗੁੰਨੀ ਜਾ ਰਹੀ ਲੱਚਰਤਾ ਨੂੰ ਬਾਰੀਕ ਝਾਰਨਾ ਲਾਉਣ ਦੀ ਲੋੜ -ਪ੍ਰੋ. ਪੰਡਤ ਰਾਉਧਨੇਵਰ

ਰਾਜਪੁਰਾ, 16 ਜੂਨ (ਰਣਜੀਤ ਸਿੰਘ)-ਪੰਜਾਬੀ ਗਾਇਕੀ ਵਿਚ ਜ਼ਿਆਦਾਤਰ ਪੰਜਾਬੀ ਗਾਇਕ ਦਿਨੋਂ ਦਿਨ ਲੱਚਰਤਾ ਗੁੰਨ ਕੇ ਸਰੋਤਿਆਂ ਨੂੰ ਪਰੋਸ ਰਹੇ ਹਨ ਇਸ ਨੂੰ ਸਰਕਾਰੀ ਤੌਰ 'ਤੇ ਬਾਰੀਕ ਝਾਰਨਾ ਲਾਉਣ ਦੀ ਲੋੜ ਹੈ ਤਾਂ ਕਿ ਅਸੀਂ ਸਾਫ਼ ਸੁਥਰੀ ਗਾਇਕੀ ਨੂੰ ਘਰਾਂ ਵਿਚ ਬੱਚਿਆਂ ...

ਪੂਰੀ ਖ਼ਬਰ »

ਕਾਂਗਰਸ ਦੇ ਸਨੌਰ ਹਲਕਾ ਮੁਖੀ ਹੈਰੀ ਮਾਨ ਨੂੰ ਪੰਜਾਬ ਸਰਕਾਰ 'ਚ ਅਹੁਦਾ ਦੇਣ ਦੀ ਮੰਗ

ਸਨੌਰ, 16 ਜੂਨ (ਸੋਖਲ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹਾ ਪਟਿਆਲਾ ਵਿਚ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਸਿਰਫ਼ ਸਨੌਰ ਹਲਕੇ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਬਣਾਉਣ 'ਚ ਸਫਲ ਰਿਹਾ ਸੀ | ਇਸ ਨੂੰ ਅਕਾਲੀ ਦਲ ਵੱਡੀ ਪ੍ਰਾਪਤੀ ...

ਪੂਰੀ ਖ਼ਬਰ »

ਭਾਰਤੀ ਔਰਤਾਂ ਦੀ ਜੂਨੀਅਰ ਹਾਕੀ ਟੀਮ ਨੇ ਜਿੱਤ ਨਾਲ ਕੀਤੀ ਲੜੀ ਦੀ ਸਮਾਪਤੀ

ਪਟਿਆਲਾ, 16 ਜੂਨ (ਚਹਿਲ)-ਬੇਲਾਰੂਸ ਦੌਰੇ 'ਤੇ ਗਈ ਭਾਰਤੀ ਔਰਤਾਂ ਦੀ ਜੂਨੀਅਰ ਹਾਕੀ ਟੀਮ ਨੇ ਆਪਣੇ ਆਖ਼ਰੀ ਮੈਚ 'ਚ ਬੇਲਾਰੂਸ ਦੀ ਡਿਵੈਲਮੈਂਟ ਟੀਮ ਨੂੰ 6-0 ਨਾਲ ਹਰਾਕੇ, ਜੇਤੂ ਵਿਦਾਇਗੀ ਲਈ ਹੈ | ਇਸ ਲੜੀ 'ਚ ਭਾਰਤੀ ਟੀਮ ਨੇ ਦੋ ਮੈਚ ਜਿੱਤੇ, ਦੋ ਹਾਰੇ ਅਤੇ ਇੱਕ ਬਰਾਬਰੀ 'ਤੇ ...

ਪੂਰੀ ਖ਼ਬਰ »

ਸੰਗਰਾਂਦ ਦਾ ਦਿਹਾੜਾ ਮਨਾਇਆ

ਪਾਤੜਾਂ, 16 ਜੂਨ (ਗੁਰਵਿੰਦਰ ਸਿੰਘ ਬੱਤਰਾ)-ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ ¢ ਇਸ ਸਮਾਗਮ ਵਿੱਚ ਢਾਡੀ ਜਥਾ ਚਮਕੌਰ ਸਿੰਘ ਕਕਰਾਲਾ ਵੱਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਚੇਅਰਮੈਨ ਸੁਖਜੀਤ ਸਿੰਘ ਹੈਪੀ ...

ਪੂਰੀ ਖ਼ਬਰ »

ਵਿਕਾਸ ਕੰਮਾਂ 'ਚ ਤੇਜ਼ੀ ਲਿਆਉਣ ਲਈ ਪੰਚਾਇਤਾਂ ਨੂੰ ਦਿੱਤਾ ਜਾ ਰਿਹੈ ਵਿਸ਼ੇਸ਼ ਸਹਿਯੋਗ: ਜੋਗਿੰਦਰ ਕਾਕੜਾ

ਦੇਵੀਗੜ੍ਹ, 16 ਜੂਨ (ਮੁਖਤਿਆਰ ਸਿੰਘ ਨੌਗਾਵਾਂ)-ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਦੇ ਓ.ਐਸ.ਡੀ. ਜੋਗਿੰਦਰ ਸਿੰਘ ਕਾਕੜਾ ਵਲੋਂ ਇਲਾਕੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਪਿੰਡ ਅਦਾਲਤੀਵਾਲਾ ਦਾ ਦੌਰਾ ਕੀਤਾ ਗਿਆ | ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਭਵਨ 'ਚ ਵਿਸ਼ਵ ਬਜ਼ੁਰਗ ਦੁਰਵਿਵਹਾਰ ਦੇ ਵਿਰੋਧ ਵਿਚ ਜਾਗਰੂਕਤਾ ਦਿਵਸ ਮਨਾਇਆ

ਰਾਜਪੁਰਾ, 16 ਜੂਨ (ਜੀ.ਪੀ. ਸਿੰਘ)-ਅੱਜ ਸਥਾਨਕ ਸੀਨੀਅਰ ਸਿਟੀਜ਼ਨ ਕੌਾਸਲ ਵਲੋਂ ਕੌਾਸਲ ਭਵਨ ਵਿਖੇ ਬੱਚਿਆਂ ਵਲੋਂ ਆਪਣੇ ਬਜ਼ੁਰਗ ਮਾਪਿਆਂ ਨਾਲ ਕੀਤੇ ਜਾ ਰਹੇ ਦੁਰਵਿਵਹਾਰ ਦੇ ਵਿਰੋਧ ਵਿਚ ਅਤੇ ਬੱਚਿਆਂ ਨੂੰ ਆਪਣੇ ਮਾਪਿਆਂ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨ ਲਈ ਦੁਨੀਆ ...

ਪੂਰੀ ਖ਼ਬਰ »

ਡਾ. ਖੁਸ਼ਦੇਵਾ ਕੁਸ਼ਟ ਆਸ਼ਰਮ ਵਿਚ ਰਹਿੰਦੇ ਕੁਸ਼ਟ ਪੀੜਤਾਂ ਨੂੰ ਦਵਾਈਆਂ ਅਤੇ ਐਮ.ਸੀ.ਆਰ ਸੋਲ ਦੇ ਜੁੱਤੀਆਂ ਦੀ ਕੀਤੀ ਵੰਡ

ਪਟਿਆਲਾ, 16 ਜੂਨ (ਗੁਰਵਿੰਦਰ ਸਿੰਘ ਔਲਖ)-ਰਾਸ਼ਟਰੀ ਕੁਸ਼ਟ ਨਿਵਾਰਣ ਪ੍ਰੋਗਰਾਮ ਤਹਿਤ ਡਾਕਟਰ ਖੁਸ਼ਦੇਵਾ ਕੁਸ਼ਟ ਆਸ਼ਰਮ ਵਿਚ ਰਹਿੰਦੇ ਕੁਸ਼ਟ ਰੋਗੀਆਂ ਨੰੂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਵੱਲੋਂ ਐਮ.ਸੀ.ਆਰ.ਸੋਲ ਦੇ ਜੁੱਤੇ ਅਤੇ ਦਵਾਈਆਂ ਦੀ ਵੰਡ ਕੀਤੀ ਗਈ | ...

ਪੂਰੀ ਖ਼ਬਰ »

ਐਨ.ਸੀ.ਸੀ. ਗਰੁੱਪ ਹੈੱਡਕੁਆਟਰ ਪਟਿਆਲਾ ਦੇ ਕੈਡਟਾਂ ਨੇ ਭਾਸ਼ਣ ਮੁਕਾਬਲਿਆਂ 'ਚ ਮਾਰੀ ਬਾਜ਼ੀ

ਪਟਿਆਲਾ, 16 ਜੂਨ (ਆਤਿਸ਼ ਗੁਪਤਾ)-ਐਨ.ਸੀ.ਸੀ. ਗਰੁੱਪ ਹੈੱਡਕੁਆਟਰ ਪਟਿਆਲਾ ਵਲੋਂ ਕਰਵਾਏ ਗਏ ਭਾਸ਼ਣ ਮੁਕਾਬਲਿਆਂ 'ਚ ਹੈੱਡਕੁਆਟਰ ਪਟਿਆਲਾ ਦੇ ਕੈਡਟਾਂ ਨੇ ਵਧੀਆਂ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਵਿਸ਼ਿਆਂ ਦੇ ਭਾਸ਼ਣ ਮੁਕਾਬਲਿਆਂ ਵਿਚ ਜਿੱਤ ਪ੍ਰਾਪਤ ਕੀਤੀ | ਇਸ ...

ਪੂਰੀ ਖ਼ਬਰ »

ਐਚ.ਡੀ.ਐਫ.ਸੀ. ਨੇ ਕਰਵਾਇਆ ਪ੍ਰੋਗਰਾਮ

ਪਟਿਆਲਾ, 16 ਜੂਨ (ਸੋਖਲ)-ਸਨੌਰ ਦੇ ਨਜਦੀਕ ਪਿੰਡ ਸ਼ੰਕਰਪੁਰਾ ਵਿਖੇ ਐਚ.ਡੀ.ਐਫ.ਸੀ ਬੈਂਕ ਵਲੋਂ 'ਹਰ ਗਾਓਾ ਹਮਾਰਾ', ਅਭਿਆਨ ਤਹਿਤ ਇਕ ਪ੍ਰੋਗਰਾਮ ਕੀਤਾ ਗਿਆ | ਇਸ ਵਿਚ ਵਿੱਤੀ ਸਾਖਰਤਾ ਡਿਜੀਟਲ ਉਤਪਾਦਾਂ ਅਤੇ ਬੈਂਕ ਦੁਆਰਾ ਮੁਹੱਈਆ ਕਰਵਾਏ ਜਾ ਰਹੇ ਵੱਖ ਵੱਖ ਕਰਜਿਆਂ 'ਤੇ ...

ਪੂਰੀ ਖ਼ਬਰ »

ਥਾਣਾ ਤਿ੍ਪੜੀ ਦੀ ਪੁਲਿਸ ਨੇ ਲੋਕਾਂ ਨੂੰ ਨਸ਼ਿਆਂ ਸਬੰਧੀ ਕੀਤਾ ਜਾਗਰੂਕ

ਪਟਿਆਲਾ, 16 ਜੂਨ (ਆਤਿਸ਼ ਗੁਪਤਾ)-ਪੰਜਾਬ ਪੁਲਿਸ ਵਲੋਂ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ 'ਤੇ ਉਪ ਪੁਲਿਸ ਕਪਤਾਨ ਸ਼ਹਿਰੀ-2 ਦਲਬੀਰ ਸਿੰਘ ਗਰੇਵਾਲ ਦੀ ...

ਪੂਰੀ ਖ਼ਬਰ »

ਬਾਬਾ ਸੀਤਲ ਸਿੰਘ ਦੀ ਸਾਲਾਨਾ ਬਰਸੀ ਮੌਕੇ ਸਮਾਗਮ

ਪਟਿਆਲਾ, 16 ਜੂਨ (ਧਰਮਿੰਦਰ ਸਿੰਘ ਸਿੱਧੂ)- ਬਾਬਾ ਸੀਤਲ ਸਿੰਘ ਦੀ 14ਵੀਂ ਬਰਸੀ ਮੌਕੇ ਗੁਰਦੁਆਰਾ ਸ਼ਹੀਦ ਬਾਬਾ ਅਕਾਲੀ ਫੂਲਾ ਸਿੰਘ ਸਾਹਿਬ ਨਗਰ ਥੇੜੀ ਅਰਬਨ ਅਸਟੇਟ ਫੇਜ਼-2, ਪਟਿਆਲਾ ਵਿਖੇ ਪੂਰਨ ਸਤਿਕਾਰ ਸ਼ਰਧਾ ਅਤੇ ਭਾਵਨਾ ਨਾਲ ਵਿਸ਼ਾਲ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਆਪਸ਼ਨ ਵਾਲੇ ਸਟੇਸ਼ਨਾਂ ਦੇ ਮਾਮਲੇ 'ਚ ਨਵੇਂ ਬਣੇ ਸਿੱਖਿਆ ਮੰਤਰੀ ਨੂੰ ਦਖ਼ਲ ਦੇਣ ਦੀ ਅਪੀਲ

ਪਟਿਆਲਾ, 16 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨੇ ਨਵੇਂ ਪੱਕੇ ਹੋਏ ਅਧਿਆਪਕਾਂ ਨੂੰ ਉਨ੍ਹਾਂ ਦੀ ਆਪਸ਼ਨ ਵਾਲੇ ਸਟੇਸ਼ਨ ਦੀ ਥਾਂ ਸੀਟਿੰਗ ਸਟੇਸ਼ਨ ਦੇਣੇ ਸ਼ੁਰੂ ਕਰ ਦਿੱਤੇ ਹਨ¢ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ...

ਪੂਰੀ ਖ਼ਬਰ »

ਘੱਗਰ ਪੱਟੀ 'ਤੇ ਵਸੇ ਪਿੰਡਾਂ ਦਾ ਧਰਤੀ ਹੇਠਲਾ ਪਾਣੀ ਖਾਰਾ ਹੋਣ ਕਾਰਨ ਬੰਜਰ ਹੋਣ ਲੱਗੀ ਜ਼ਮੀਨ, ਨਹਿਰੀ ਪਾਣੀ ਨੂੰ ਤਰਸੇ ਕਿਸਾਨ

ਸ਼ੁਤਰਾਣਾ, 16 ਜੂਨ (ਬਲਦੇਵ ਸਿੰਘ ਮਹਿਰੋਕ)- ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਭਾਵੇਂ ਕਿਸਾਨ ਹਿਤੈਸ਼ੀ ਹੋਣ ਦਾ ਲੱਖ ਢਿੰਡੋਰਾ ਪਿਟਿਆ ਜਾਂਦਾ ਹੈ ਪਰ ਅਸਲ 'ਚ ਕਿਸਾਨਾਂ ਦੀ ਦੁਰਦਸ਼ਾ ਤਾਂ ਕੁਝ ਹੋਰ ਹੀ ਬਿਆਨ ਕਰਦੀ ਹੈ | ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਘੱਗਰ ਪੱਟੀ ...

ਪੂਰੀ ਖ਼ਬਰ »

ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਈਆਂ

ਸਮਾਣਾ, 16 ਜੂਨ (ਸਾਹਿਬ ਸਿੰਘ)-ਸਿਹਤ ਵਿਭਾਗ ਵਲੋਂ ਪੋਲਿਓ ਦੀ ਬਿਮਾਰੀ ਨੂੰ ਜੜੋਂ੍ਹ ਖ਼ਤਮ ਕਰਨ ਲਈ ਚਲਾਈ ਪੋਲਿਓ ਮੁਹਿੰਮ ਅਧੀਨ 0-5 ਸਾਲ ਦੇ ਬੱਚਿਆਂ ਨੂੰ ਪੋਲਿਓ ਦੀਆਂ ਬੂੰਦਾਂ ਪਿਲਾਈਆਂ ਗਈਆਂ | ਸਿਵਲ ਹਸਪਤਾਲ ਸਮਾਣਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜਪਾਲ ...

ਪੂਰੀ ਖ਼ਬਰ »

ਓਵਰਲੋਡ ਗੱਡੀਆਂ ਚਲਾਉਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਬੁੱਟਰ

ਦੇਵੀਗੜ੍ਹ, 16 ਜੂਨ (ਮੁਖਤਿਆਰ ਸਿੰਘ ਨੌਗਾਵਾਂ)-ਮੁੱਖ ਮਾਰਗਾਂ 'ਤੇ ਚੱਲਦੀਆਂ ਓਵਰ ਲੋਡ ਗੱਡੀਆਂ ਕਈ ਵਾਰ ਹਾਦਸਿਆਂ ਦਾ ਕਾਰਨ ਬਣਦੀਆਂ ਹਨ ਤੇ ਜਾਨੀ ਤੇ ਮਾਲੀ ਨੁਕਸਾਨ ਕਰਦੀਆਂ ਹਨ, ਇਸ ਲਈ ਅਜਿਹੀਆਂ ਗੱਡੀਆਂ ਚਲਾ ਰਹੇ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ...

ਪੂਰੀ ਖ਼ਬਰ »

ਦਿਵਿਆ ਸਿੰਗਲਾ ਨੇ ਪੀ. ਸੀ. ਐਸ. ਦੀ ਪ੍ਰੀਖਿਆ 'ਚ 9ਵਾਂ ਸਥਾਨ ਕੀਤਾ ਹਾਸਲ

ਪਟਿਆਲਾ, 16 ਜੂਨ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਗੁਰਬਖਸ਼ ਕਲੋਨੀ ਦੀ ਵਸਨੀਕ ਦਿਵਿਆ ਸਿੰਗਲਾ ਨੇ ਪੰਜਾਬ ਲੋਕ ਸੇਵਾ ਆਯੋਗ ਵਲੋਂ ਐਲਾਨੇ ਪੀ ਸੀ ਐਸ ਦੀ ਪ੍ਰੀਖਿਆ 'ਚ 9ਵਾਂ ਸਥਾਨ ਹਾਸਲ ਕੀਤਾ | ਦਿਵਿਆ ਸਿੰਗਲਾ ਨੇ ਪਟਿਆਲਾ ਦੀ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਤੋਂ ...

ਪੂਰੀ ਖ਼ਬਰ »

ਸਮਾਜ ਸੇਵਕ ਤੇ ਲੇਖਕ ਸੁਰਿੰਦਰ ਸਿੰਘ ਪੁਰੀ ਨੂੰ ਸ਼ਰਧਾਂਜਲੀਆਂ ਭੇਟ

ਸਮਾਣਾ, 16 ਜੂਨ (ਪ੍ਰੀਤਮ ਸਿੰਘ ਨਾਗੀ)-ਉੱਘੇ ਸਮਾਜ ਸੇਵਕ ਤੇ ਲੇਖਕ ਸੁਰਿੰਦਰ ਸਿੰਘ ਪੁਰੀ ਜੋ ਪੱਤਰਕਾਰ ਅਮਰਿੰਦਰ ਪੁਰੀ ਦੇ ਪਿਤਾ ਸਨ, ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਪਾਠ ਦੇ ਭੋਗ ਤੋਂ ਬਾਅਦ ਹੋਏ ਸ਼ਰਧਾਂਜਲੀਆਂ ਸਮਾਗਮ ਸਮੇਂ ਕਿਰਪਾਲ ਸਿੰਘ ਬਡੂੰਗਰ, ...

ਪੂਰੀ ਖ਼ਬਰ »

ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ਼ੁਕਰਾਨਾ ਸਮਾਗਮ

ਸਮਾਣਾ, 16 ਜੂਨ (ਸਾਹਿਬ ਸਿੰਘ)-ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਯਾਦ 'ਚ ਸ਼ੁਕਰਾਨਾ ਸਮਾਗਮ ਕਰਵਾਇਆ ਜਿਸ ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ...

ਪੂਰੀ ਖ਼ਬਰ »

ਵਾੜੇ 'ਚੋਂ ਮੱਝਾਂ ਚੋਰੀ

ਬਨੂੜ, 16 ਜੂਨ (ਭੁਪਿੰਦਰ ਸਿੰਘ)-ਪਿੰਡ ਮਨੌਲੀ ਸੂਰਤ ਵਿਖੇ ਇੱਕ ਕਿਸਾਨ ਦੀਆਂ ਮੱਝਾਂ ਨੂੰ ਚੋਰ ਖੋਲ ਕੇ ਲੈ ਗਏ, ਪਰ ਚੋਰਾਂ ਵਲੋਂ ਕੈਂਟਰ ਵਿਚ ਚੜ੍ਹਾਉਣ ਲਈ ਲਿਜਾਈਆਂ ਜਾ ਰਹੀਆਂ ਮੱਝਾਂ ਵਿਚੋਂ ਇੱਕ ਮੱਝ ਸੰਗਲ ਛੁਡਾ ਕੇ ਉਥੋਂ ਭੱਜ ਨਿਕਲੀ | ਜਿਸ ਨੂੰ ਰੌਲਾ ਪੈਣ ਮਗਰੋਂ ...

ਪੂਰੀ ਖ਼ਬਰ »

ਐਸ.ਓ.ਆਈ. ਮਾਲਵਾ ਜ਼ੋਨ-2 ਪ੍ਰਧਾਨ ਗੁਰਸੇਵਕ ਗੋਲੂ ਦੀ ਅਗਵਾਈ ਹੇਠ ਹੋਈ ਬੈਠਕ ਦੌਰਾਨ ਲਏ ਗਏ ਅਹਿਮ ਫ਼ੈਸਲੇ

ਨਾਭਾ, 16 ਜੂਨ (ਕਰਮਜੀਤ ਸਿੰਘ)-ਪ੍ਰਮਿੰਦਰ ਸਿੰਘ ਬਰਾੜ ਐਸ.ਓ.ਆਈ. ਪ੍ਰਧਾਨ ਦੇ ਦਿਸ਼ਾ ਨਿਰਦੇਸ਼ ਤਹਿਤ ਮਾਲਵਾ ਜੋਨ 2 ਪ੍ਰਧਾਨ ਗੁਰਸੇਵਕ ਸਿੰਘ ਗੋਲੂ ਦੀ ਅਗਵਾਈ ਹੇਠ ਪਟਿਆਲਾ, ਸੰਗਰੂਰ, ਬਰਨਾਲਾ ਦੇ ਸਮੂਹ ਆਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ | ਸਭ ਤੋਂ ਪਹਿਲਾਂ ਸਮੂਹ ...

ਪੂਰੀ ਖ਼ਬਰ »

ਗਾਂਜੇ ਸਮੇਤ 2 ਕਾਬੂ

ਪਟਿਆਲਾ, 16 ਜੂਨ (ਮਨਦੀਪ ਸਿੰਘ ਖਰੋੜ)-ਸਥਾਨਕ ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕਰਕੇ 105 ਗਰਾਮ ਗਾਂਜਾ ਬਰਾਮਦ ਕੀਤਾ ਹੈ | ਪਹਿਲੇ ਕੇਸ 'ਚ ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬੰਨ੍ਹਾਂ ਰੋਡ 'ਤੇ ਇਕ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਔਰਤ ਕਾਬੂ

ਨਾਭਾ, 16 ਜੂਨ (ਕਰਮਜੀਤ ਸਿੰਘ)-ਥਾਣਾ ਸਦਰ ਤੋਂ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਸਮੇਤ ਪੁਲਿਸ ਟੀਮ ਗਸ਼ਤ ਦੌਰਾਨ ਪਿੰਡ ਕਲੇਮਾਜਰਾ ਵਿਖੇ ਮੌਜੂਦ ਸਨ ਕਿ ਸ਼ੱਕ ਦੇ ਅਧਾਰ 'ਤੇ ਇੱਕ ਔਰਤ ਨੂੰ ਰੋਕ ਕੇ ਚੈੱਕ ਕਰਨ 'ਤੇ ਉਸ ਦੇ ਕਬਜ਼ੇ 'ਚੋਂ 510 ਨਸ਼ੀਲੀਆਂ ਗੋਲੀਆਂ ਬਰਾਮਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX