ਤਾਜਾ ਖ਼ਬਰਾਂ


ਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ ਦੋਸ਼ੀ ਕਰਾਰ
. . .  12 minutes ago
ਨਵੀਂ ਦਿੱਲੀ, 16 ਦਸੰਬਰ- ਉਨਾਓ ਜਬਰ ਜਨਾਹ ਅਤੇ ਅਗਵਾ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਭਾਜਪਾ 'ਚੋਂ ਬਾਹਰ ਕੱਢੇ ਗਏ ਵਿਧਾਇਕ ਕੁਲਦੀਪ ਸੇਂਗਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ...
ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਵਿਰੋਧ 'ਚ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਕੱਢਿਆ ਮਾਰਚ
. . .  37 minutes ago
ਕੋਲਕਾਤਾ, 16 ਦਸੰਬਰ- ਪੱਛਮੀ ਬੰਗਾਲ ਦੀ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੋਲਕਾਤਾ ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਖ਼ਿਲਾਫ਼ ਮਾਰਚ ਕੱਢਿਆ ਹੈ। ਦੱਸ ਦਈਏ ਕਿ...
ਫਗਵਾੜਾ ਦੇ ਪਿੰਡ ਰਾਣੀਪੁਰ ਵਿਖੇ ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ
. . .  48 minutes ago
ਫਗਵਾੜਾ, 16 ਦਸੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦਾ ਪਿੰਡ ਰਾਣੀਪੁਰ ਵਿਖੇ ਮੈਡੀਕਲ ਸਟੋਰਾਂ 'ਤੇ ਡਰੱਗ ਇੰਸਪੈਕਟਰ ਅਨੁਪਮਾ ਕਾਲੀਆ ਵਲੋਂ ਅੱਜ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਡਰੱਗ...
ਨਾਭਾ ਪੁਲਿਸ ਵਲੋਂ 50 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ
. . .  55 minutes ago
ਨਾਭਾ, 16 ਦਸੰਬਰ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਨਾਕੇਬੰਦੀ ਦੌਰਾਨ 50 ਪੇਟੀਆਂ ਸ਼ਰਾਬ ਨੈਨਾ ਪ੍ਰੀਮੀਅਮ ਵਿਸਕੀ ਚੰਡੀਗੜ੍ਹ ਮਾਰਕਾ, ਜਿਹੜੀਆਂ ਕਿ ਸਮੱਗਲ...
ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਲਾਹੌਲ ਸਪਿਤੀ
. . .  about 1 hour ago
ਸ਼ਿਮਲਾ, 16 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ ਇਲਾਕੇ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ। ਇਸ ਤੋਂ ਬਾਅਦ ਹਰ ਪਾਸੇ ਬਰਫ਼ ਦੀ ਚਿੱਟੀ ਚਾਦਰ...
ਦਿੱਲੀ ਦੇ ਹਾਲਾਤ 'ਤੇ ਕੇਜਰੀਵਾਲ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ ਹੈ ਕਿ ਉਹ ਦਿੱਲੀ ਦੀ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਚਿੰਤਾ 'ਚ ਹਨ। ਕੇਜਰੀਵਾਲ ਨੇ ਅੱਗੇ ਲਿਖਿਆ ਹੈ...
ਹਿੰਸਾ 'ਤੇ ਬੋਲੀ ਜਾਮੀਆ ਦੀ ਵੀ. ਸੀ.- ਬਿਨਾਂ ਆਗਿਆ ਯੂਨੀਵਰਸਿਟੀ 'ਚ ਵੜੀ ਪੁਲਿਸ, ਦਰਜ ਕਰਾਵਾਂਗੇ ਐੱਫ. ਆਈ. ਆਰ.
. . .  1 minute ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੀ ਵਾਇਸ ਚਾਂਸਲਰ ਨਜ਼ਮਾ ਅਖ਼ਤਰ ਨੇ ਯੂਨੀਵਰਸਿਟੀ ਕੈਂਪਸ 'ਚ ਦਿੱਲੀ ਪੁਲਿਸ ਦੇ ਦਾਖ਼ਲੇ ਵਿਰੁੱਧ ਐੱਫ. ਆਈ. ਆਰ. ਦਰਜ ਕਰਾਉਣ ਦੀ ਗੱਲ...
ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ
. . .  about 2 hours ago
ਕਾਹਨੂੰਵਾਨ, 16 ਦਸੰਬਰ (ਹਰਜਿੰਦਰ ਸਿੰਘ ਜੱਜ)- ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਮੱਲੀਆਂ ਦੇ ਨਜ਼ਦੀਕ ਕਾਹਨੂੰਵਾਨ-ਬਟਾਲਾ ਰੋਡ 'ਤੇ ਵਾਪਰੇ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ...
ਕਾਦੀਆਂ ਵਿਖੇ 54ਵੀਂ ਓਪਨ ਪੰਜਾਬ ਚੈਂਪੀਅਨਸ਼ਿਪ ਸ਼ੁਰੂ
. . .  about 2 hours ago
ਬਟਾਲਾ, 16 ਦਸੰਬਰ (ਕਾਹਲੋਂ)- ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਕਰਾਈ ਜਾ ਰਹੀ 54ਵੀਂ ਓਪਨ ਪੰਜਾਬ ਕਰਾਸ ਕੰਟਰੀ ਚੈਂਪੀਅਨਸ਼ਿਪ ਅੱਜ ਸ਼ੁਰੂ ਹੋ ਗਈ। ਕੈਬਨਿਟ ਮੰਤਰੀ ਓ. ਪੀ. ਸੋਨੀ ਅਤੇ...
ਵਿਰੋਧੀ ਦਲਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਸੂਤਰਾਂ ਵਲੋਂ ਦਿੱਲੀ ਜਾਣਕਾਰੀ ਮੁਤਾਬਕ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹੋ ਰਹੇ ਵਿਰੋਧ-ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦੇਸ਼ ਦੇ ਮੌਜੂਦਾ ਹਾਲਾਤ ਤੋਂ ਜਾਣੂੰ ਕਰਾਉਣ ਲਈ...
8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜੀ ਗਈ ਪਾਇਲ ਰੋਹਤਗੀ
. . .  about 2 hours ago
ਜੈਪੁਰ, 16 ਦਸੰਬਰ- ਰਾਜਸਥਾਨ ਦੇ ਬੂੰਦੀ ਦੀ ਇੱਕ ਅਦਾਲਤ ਨੇ ਅਦਾਕਾਰਾ ਅਤੇ ਮਾਡਲ ਪਾਇਲ ਰੋਹਤਗੀ ਨੂੰ 8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 16 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਪਾਕਿਸਤਾਨੀ ਫੌਜ ਨੇ ਸਵੇਰੇ 9.45 ਵਜੇ...
ਅੰਮ੍ਰਿਤਸਰ 'ਚ ਨੇਪਾਲੀ ਜੋੜੇ ਨੇ ਕਰਾਈ ਕਰੋੜਾਂ ਰੁਪਏ ਦੀ ਲੁੱਟ
. . .  about 3 hours ago
ਅੰਮ੍ਰਿਤਸਰ, 16 ਦਸੰਬਰ (ਰੇਸ਼ਮ ਸਿੰਘ)- ਬੀਤੀ ਰਾਤ ਅੰਮ੍ਰਿਤਸਰ ਦੇ ਪੋਸ਼ ਇਲਾਕੇ ਵ੍ਹਾਈਟ ਐਵੇਨਿਊ 'ਚ ਸਥਿਤ ਇੱਕ ਘਰ 'ਚ ਇੱਕ ਨੇਪਾਲੀ ਜੋੜੇ ਵਲੋਂ ਕਰੋੜਾਂ ਰੁਪਏ ਦੀ ਲੁੱਟ ਕਰਾਏ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ...
ਜਾਮੀਆ ਤੋਂ ਬਾਅਦ ਲਖਨਊ ਦੇ ਨਦਵਾ ਕਾਲਜ 'ਚ ਬਵਾਲ, ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ
. . .  about 3 hours ago
ਲਖਨਊ, 16 ਦਸੰਬਰ- ਦਿੱਲੀ ਦੀ ਜਾਮੀਆ ਯੂਨੀਵਰਸਿਟੀ 'ਚ ਬਵਾਲ ਤੋਂ ਬਾਅਦ ਹੁਣ ਲਖਨਊ 'ਚ ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ ਦੀ ਖ਼ਬਰ ਹੈ। ਲਖਨਊ ਦੇ ਨਦਵਾ ਕਾਲਜ 'ਚ...
ਅਧਿਆਪਕ ਕੋਲੋਂ ਖੋਹੀ ਕਾਰ ਲਾਵਾਰਸ ਹਾਲਤ 'ਚ ਮਿਲੀ
. . .  about 4 hours ago
ਹਰੀਕੇ ਪੱਤਣ, 16 ਦਸੰਬਰ (ਸੰਜੀਵ ਕੁੰਦਰਾ)- ਬੀਤੀ 14 ਦਸੰਬਰ ਨੂੰ ਹਰੀਕੇ ਨਜ਼ਦੀਕ ਬੂਹ ਪੁਲ 'ਤੇ ਲੁਟੇਰਿਆਂ ਨੇ ਅਧਿਆਪਕ ਨੂੰ ਗੋਲੀ ਮਾਰ ਕੇ ਕਾਰ ਖੋਹ ਲਈ ਸੀ। ਘਟਨਾ ਤੋਂ ਬਾਅਦ ਜਾਂਚ 'ਚ ਜੁਟੀ ਪੁਲਿਸ...
ਜਾਮੀਆ ਹਿੰਸਾ 'ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ਹਿੰਸਾ ਰੁਕੇਗੀ ਤਾਂ ਹੋਵੇਗੀ ਸੁਣਵਾਈ
. . .  about 4 hours ago
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਲੋਕਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ
. . .  about 4 hours ago
ਜਾਮੀਆ ਹਿੰਸਾ : ਪੁਲਿਸ ਨੇ ਦਰਜ ਕੀਤੇ ਦੋ ਕੇਸ
. . .  about 4 hours ago
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ 'ਚ ਸਕੂਲ ਮੂਹਰੇ ਇਕੱਤਰ ਹੋਏ ਇਲਾਕਾ ਵਾਸੀ
. . .  about 5 hours ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਪੋਹ ਮਹੀਨੇ ਦੀ ਅਰਦਾਸ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551

ਬਠਿੰਡਾ /ਮਾਨਸਾ

ਵੱਖ-ਵੱਖ ਥਾਵਾਂ 'ਤੋਂ 22 ਡੱਬੇ ਨਾਜਾਇਜ਼ ਸ਼ਰਾਬ ਬਰਾਮਦ

ਬਠਿੰਡਾ, 16 ਜੂਨ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਪੁਲਿਸ ਦੇ ਸੀ.ਆਈ.ਏ. ਸਟਾਫ਼-2 ਦੀਆਂ ਟੀਮਾਂ ਵਲੋਂ ਵੱਖ-ਵੱਖ ਥਾਵਾਂ ਤੋਂ 18 ਡੱਬੇ ਨਾਜਾਇਜ਼ ਸ਼ਰਾਬ ਬਰਾਮਦ ਕਰਕੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜਦ ਕਿ ਇਕ ਦੋਸ਼ੀ ਅਜੇ ਫ਼ਰਾਰ ਹੈ | ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼-2 ਦੇ ਏ.ਐਸ.ਆਈ. ਜੱਗਾ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਪਿੰਡ ਰਾਮ ਨਗਰ ਕੈਂਚੀਆਂ ਕੋਲੇ ਇਕ ਸਿਟੀ ਹਾਂਡਾ ਕਾਰ ਨੰਬਰ 4935 'ਚੋਂ 18 ਡੱਬੇ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਕਾਰ ਚਾਲਕ ਮੱਖਣ ਸਿੰਘ ਪੁੱਤਰ ਬਚਨ ਸਿੰਘ ਵਾਸੀ ਪਿੰਡ ਮੌੜ ਖ਼ੁਰਦ ਨੂੰ ਗਿ੍ਫ਼ਤਾਰ ਕੀਤਾ ਹੈ | ਜਦ ਕਿ ਇਸੇ ਮਾਮਲੇ ਵਿਚ ਇਕ ਹੋਰ ਕਥਿਤ ਦੋਸ਼ੀ ਅਸਲਮ ਖ਼ਾਨ ਵਾਸੀ ਅਨੂਪਗੜ੍ਹ ਮਾਖਾ ਜ਼ਿਲ੍ਹਾ ਮਾਨਸਾ ਅਜੇ ਪੁਲਿਸ ਗਿ੍ਫ਼ਤ ਤੋਂ ਬਾਹਰ ਹੈ | ਇਸੇ ਤਰ੍ਹਾਂ ਦੇ ਇਕ ਹੋਰ ਮਾਮਲੇ ਵਿਚ ਸੀ.ਆਈ.ਏ. ਸਟਾਫ਼-2 ਦੇ ਏ.ਐਸ.ਆਈ. ਜਗਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਮਹਿਰਾਜ ਰਾਮਪੁਰਾ ਰੋਡ ਤੋਂ 4 ਡੱਬੇ (48 ਬੋਤਲਾਂ) ਨਾਜਾਇਜ਼ ਹਰਿਆਣਵੀਂ ਸ਼ਰਾਬ ਸਣੇ ਸੁਖਦਰਸ਼ਨ ਸਿੰਘ ਪੁੱਤਰ ਅਮਰ ਸਿੰਘ ਅਤੇ ਲਾਲੀ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਗੁਰੂ ਨਾਨਕਪੁਰਾ ਮੁਹੱਲਾ ਰਾਮਪੁਰਾ ਨੂੰ ਹਿਰਾਸਤ ਵਿਚ ਲਿਆ ਹੈ | ਉਕਤ ਦੋਨਾਂ ਮਾਮਲਿਆਂ 'ਚ ਸਬੰਧਿਤ ਪੁਲਿਸ ਥਾਣਿਆਂ ਵਿਚ ਕਥਿਤ ਦੋਸ਼ੀਆਂ ਵਿਰੁੱਧ ਐਕਸਾਈਜ਼ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
10 ਕਿੱਲੋ ਚੂਰਾ ਪੋਸਤ ਸਣੇ 1 ਕਾਬੂ
ਥਾਣਾ ਕੈਂਟ ਪੁਲਿਸ ਵਲੋਂ ਸਥਾਨਕ ਕੈਂਟ ਰੋਡ ਤੋਂ 10 ਕਿੱਲੋ ਚੂਰਾ ਪੋਸਤ ਸਣੇ ਵੀਰਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪੱਕਾ ਧੋਬੀਆਣਾ ਨਗਰ ਬਠਿੰਡਾ ਨੂੰ ਕਾਬੂ ਕੀਤਾ ਗਿਆ ਹੈ | ਉਕਤ ਕਥਿਤ ਦੋਸ਼ੀ ਵਿਰੁੱਧ ਥਾਣਾ ਕੈਂਟ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |


ਖ਼ਬਰ ਸ਼ੇਅਰ ਕਰੋ

ਗੰਦਗੀ ਭਰੇ ਮਾਹੌਲ 'ਚ ਰਹਿਣ ਨੂੰ ਮਜਬੂਰ ਹਨ ਲਾਇਨੋਂ ਪਾਰ ਰੇਗਰ ਬਸਤੀ ਦੇ ਵਸਨੀਕ

ਰਾਮਾਂ ਮੰਡੀ, 16 ਜੂਨ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੇ ਲਾਇਨੋਪਾਰ ਰੇਗਰ ਬਸਤੀ ਦੇ ਵਸਨੀਕਾਂ ਨੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਦੇ ਕਾਰਨ ਘਰਾਂ ਅੱਗੇ ਖੜਦੇ ਗੰਦੇ ਪਾਣੀ ਤੋਂ ਪ੍ਰੇਸ਼ਾਨ ਹੋ ਕੇ ਭੜਕੇ ਮੁਹੱਲਾ ਵਾਸੀਆਂ ਨੇ ਸੀਵਰੇਜ ਬੋਰਡ, ...

ਪੂਰੀ ਖ਼ਬਰ »

ਸੜਕ ਹਾਦਸੇ ਰੋਕਣ ਲਈ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਜ਼ਰੂਰੀ- ਹਾਕਮ ਸਿੰਘ

ਰਾਮਾਂ ਮੰਡੀ, 16 ਜੂਨ (ਤਰਸੇਮ ਸਿੰਗਲਾ)- ਸਥਾਨਕ ਤਪਾਚਾਰਿਆ ਹੇਮ ਕੁੰਵਰ ਆਰ.ਐਲ.ਡੀ. ਜੈਨ ਗਰਲਜ਼ ਕਾਲੇਜ ਵਿਖੇ ਚੱਲ ਰਹੇ ਸਮਰਕੈਂਪ ਦੌਰਾਨ ਏ.ਐਸ.ਆਈ. ਹਾਕਮ ਸਿੰਘ (ਟ੍ਰੈਫਿਕ ਐਜੂਕੇਸ਼ਨ ਸੈੱਲ) ਵਲੋਂ ਸੈਮੀਨਾਰ ਲਗਾਇਆ ਗਿਆ¢ ਇਸ ਸੈਮੀਨਾਰ 'ਚ ਚਾਰ ਦਰਜਨ ਤੋਂ ਵੱਧ ...

ਪੂਰੀ ਖ਼ਬਰ »

ਝੱਖੜ ਗੜੇਮਾਰੀ ਦਾ ਸ਼ਿਕਾਰ ਹੋਏ ਕਿਸਾਨਾਂ ਦੀ ਮਦਦ ਲਈ ਅੱਗੇ ਆਈ ਰਾਸ਼ੀ ਕੰਪਨੀ

ਬਠਿੰਡਾ, 16 ਜੂਨ (ਕੰਵਲਜੀਤ ਸਿੰਘ ਸਿੱਧੂ)-ਝੱਖੜ ਤੇ ਗੜੇਮਾਰੀ ਦਾ ਸ਼ਿਕਾਰ ਪੀੜਤ ਕਿਸਾਨਾਂ ਦੀ ਸਹਾਇਤਾ ਲਈ ਰਾਸ਼ੀ ਕੰਪਨੀ ਨੇ ਨਵੀਂ ਰਿਆਇਤੀ ਯੋਜਨਾ ਸ਼ੁਰੂ ਕੀਤੀ ਹੈ | ਇਸ ਸਬੰਧੀ ਰਾਸ਼ੀ ਕੰਪਨੀ ਦੇ ਰਿਜਨਲ ਮੈਨੇਜਰ ਵਰਿੰਦਰ ਸਿੰਘ ਮਾਨ ਤੇ ਗੁਰਲਾਲ ਸਿੰਘ ਬਰਾੜ ਨੇ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਵਲੋਂ ਵਾਰਡ ਨੰਬਰ 30 ਦੀ ਉਪ ਚੋਣ ਨੂੰ ਲੈ ਕੇ ਸਰਗਰਮੀਆਂ ਤੇਜ਼

ਬਠਿੰਡਾ, 16 ਜੂਨ (ਕੰਵਲਜੀਤ ਸਿੰਘ ਸਿੱਧੂ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਵਾਰਡ ਨੰਬਰ 30 ਦੀ 21 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤ ਮੱਲ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ...

ਪੂਰੀ ਖ਼ਬਰ »

ਮਾਮਲਾ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ 'ਚ ਹੋਈ ਵਿਅਕਤੀ ਦੀ ਮੌਤ ਦਾ

ਬਠਿੰਡਾ, 16 ਜੂਨ (ਸੁਖਵਿੰਦਰ ਸਿੰਘ ਸੁੱਖਾ)-ਨਵੀਂ ਕਿਰਨ ਫਾਊਾਡੇਸ਼ਨ ਵਲੋਂ ਸਥਾਨਕ ਭਾਗੂ ਰੋਡ ਵਿਖੇ ਚਲਾਏ ਜਾ ਰਹੇ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਵਿਚ ਬੀਤੇ ਦਿਨ ਹੋਈ ਵਿਅਕਤੀ ਦੀ ਮੌਤ ਦੇ ਮਾਮਲੇ ਵਿਚ ਥਾਣਾ ਸਿਵਲ ਲਾਈਨ ਪੁਲਿਸ ਨੇ ਕੇਂਦਰ ਮਾਲਕ ਰਾਜੇਸ਼ ...

ਪੂਰੀ ਖ਼ਬਰ »

ਮਾਮਲਾ ਛੋਟੀਆਂ ਬੱਚਤਾਂ ਯੋਜਨਾ ਦੇ ਨਾਂਅ 'ਤੇ ਸਾਬਕਾ ਫ਼ੌਜੀ ਨਾਲ 14 ਲੱਖ ਦੀ ਠੱਗੀ ਦਾ

ਬਠਿੰਡਾ, 16 ਜੂਨ (ਸੁਖਵਿੰਦਰ ਸਿੰਘ ਸੁੱਖਾ)- ਕੇਂਦਰ ਸਰਕਾਰ ਦੀ ਛੋਟੀਆਂ ਬੱਚਤਾਂ ਯੋਜਨਾਂ ਦੇ ਨਾਂਅ 'ਤੇ ਬਠਿੰਡਾ ਦੇ ਗਨੇਸ਼ਾ ਬਸਤੀ 'ਚ ਰਹਿਣ ਵਾਲੇ ਇਕ ਸਾਬਕਾ ਫ਼ੌਜੀ ਬਲਦੇਵ ਸਿੰਘ ਅਤੇ ਉਸ ਦੀ ਪਤਨੀ ਗੁਰਮੇਲ ਕੌਰ ਨਾਲ ਉਨ੍ਹਾਂ ਦੇ ਹੀ ਗਵਾਂਢ 'ਚ ਰਹਿਣ ਵਾਲੇ ਪਤੀ ...

ਪੂਰੀ ਖ਼ਬਰ »

ਦਾਨ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬਿਜਲੀ ਤੋਂ ਪ੍ਰਭਾਵਿਤ ਰਹਿਣਗੇ

ਗੋਨਿਆਣਾ, 16 ਜੂਨ (ਲਛਮਣ ਦਾਸ ਗਰਗ)-ਸਥਾਨਕ ਪਾਵਰਕਾਮ ਤੋਂ ਮਿਲੀ ਸੂਚਨਾ ਅਨੁਸਾਰ 66ਕੇ ਵੀ ਗਰਿੱਡ ਸਬ ਸਟੇਸ਼ਨ ਦਾਨ ਸਿੰਘ ਵਾਲਾ ਤੋਂ ਚੱਲਣ ਵਾਲੇ ਮਹਿਮਾ ਫੀਡਰ ਦੀ ਕੁਝ ਤਕਨੀਕੀ ਕਾਰਨਾਂ ਕਰਕੇ 17 ਜੂਨ ਦਿਨ ਸੋਮਵਾਰ ਜਾਨਿ ਅੱਜ ਸਵੇਰੇ 8:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ...

ਪੂਰੀ ਖ਼ਬਰ »

ਪਿੰਡ ਗਿਲਪੱਤੀ 'ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ

ਬਠਿੰਡਾ, 16 ਜੂਨ (ਸੁਖਵਿੰਦਰ ਸਿੰਘ ਸੁੱਖਾ)-ਥਾਣਾ ਥਰਮਲ ਪੁਲਿਸ ਤੇ ਸਾਂਝ ਕੇਂਦਰ ਵਲੋਂ ਜ਼ਿਲ੍ਹੇ ਦੇ ਪਿੰਡ ਗਿਲਪੱਤੀ ਵਿਖੇ ਥਾਣਾ ਮੁਖੀ ਇੰਸਪੈਕਟਰ ਖੇਮ ਚੰਦ ਪ੍ਰਾਸ਼ਰ ਦੀ ਅਗਵਾਈ ਹੇਠ ਇਕ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਪਿੰਡ ਦੇ ਪ੍ਰਾਈਮਰ ...

ਪੂਰੀ ਖ਼ਬਰ »

ਐਚ.ਡੀ.ਐਫ.ਸੀ. ਬੈਂਕ ਵਲੋਂ ਪੇਂਡੂ ਪਹਿਲ 'ਹਰ ਪਿੰਡ ਸਾਡਾ' ਦੀ ਸ਼ੁਰੂਆਤ

ਮਹਿਰਾਜ, 16 ਜੂਨ (ਸੁਖਪਾਲ ਮਹਿਰਾਜ)-ਐਚ.ਡੀ.ਐਫ.ਸੀ. ਬੈਕ ਵਲੋਂ ਪੇਂਡੂ ਪਹਿਲ 'ਹਰ ਗਾਂਉ ਹਮਾਰਾ' ਦੀ ਸ਼ੁਰੂਆਤ ਕਰਦਿਆਂ ਪਿੰਡ ਮਹਿਰਾਜ ਵਿਖੇ ਪੱਤੀ ਸੰਦਲੀ ਅਤੇ ਪੱਤੀ ਕਾਲਾ ਵਿਚ ਸੰਖੇਪ ਸਮਾਗਮਾਂ ਰਾਹੀ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ | ਜਿਸ ਵਿਚ ਦੁਕਾਨਦਾਰਾਂ ...

ਪੂਰੀ ਖ਼ਬਰ »

ਸ਼ਹੀਦ ਕੁਲਦੀਪ ਸਿੰਘ ਬਰਾੜ ਦੇ ਬੁੱਤ ਲਗਾਉਣ ਮੌਕੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾ ਪਹੁੰਚਣ 'ਤੇ ਪਿੰਡ ਵਾਸੀਆਂ 'ਚ ਰੋਸ

ਸੀਂਗੋ ਮੰਡੀ, 16 ਜੂਨ (ਲੱਕਵਿੰਦਰ ਸ਼ਰਮਾ/ਪਿ੍ੰਸ ਸੌਰਵ ਗਰਗ)- ਪਿੰਡ ਕੌਰੇਆਣਾ ਦੇ ਮਹਾਨ ਸ਼ਹੀਦ ਕੁਲਦੀਪ ਸਿੰਘ ਬਰਾੜ ਦਾ ਉਨ੍ਹਾਂ ਦੇ ਪਿੰਡ ਕੌਰੇਆਣਾ ਵਿਖੇ ਬੁੱਤ ਲਗਾਇਆ ਗਿਆ | ਇਸ ਮੌਕੇ ਸੰਤ ਬਾਬਾ ਬਲਜੀਤ ਸਿੰਘ ਦਾਦੂਵਾਲ, ਤਹਿਸੀਲਦਾਰ ਤਲਵੰਡੀ ਸਾਬੋ ਡਾ. ਵਿਨੈ ...

ਪੂਰੀ ਖ਼ਬਰ »

ਮਾਲਵਾ ਕਾਲਜ ਵਿਖੇ ਮਨਾਇਆ ਸਾਇਓਨਾਰਾ 2019

ਬਠਿੰਡਾ, 16 ਜੂਨ (ਕੰਵਲਜੀਤ ਸਿੰਘ ਸਿੱਧੂ)-ਕੰਪਿਊਟਰ ਸਾਇੰਸ ਐਾਡ ਐਪਲੀਕੇਸ਼ਨ ਵਿਭਾਗ ਮਾਲਵਾ ਕਾਲਜ ਬਠਿੰਡਾ ਵਲੋਂ ਸਾਇਓਨਾਰਾ-2019 ਕਰਵਾਇਆ ਗਿਆ ਜਿਸ 'ਚ ਐਮ.ਸੀ.ਏ., ਬੀ.ਸੀ.ਏ, ਐਮ.ਐਸ.ਸੀ. (ਆਈ.ਟੀ.) ਤੇ ਪੀ.ਜੀ.ਡੀ.ਸੀ.ਏ. ਦੇ ਆਖ਼ਰੀ ਵਰ੍ਹੇ ਦੇ ਵਿਦਿਆਰਥੀਆਂ ਨੂੰ ਵਿਦਾਇਗੀ ...

ਪੂਰੀ ਖ਼ਬਰ »

ਸੰਗਤ ਮੰਡੀ ਦੀ ਮੁੱਖ ਸੜਕ ਉੱਪਰ ਬਣਿਆ ਟੋਆ ਵੀ ਭਗਵਾਨਪੁਰੇ ਵਾਲੇ ਬੋਰਵੈਲ ਤੋਂ ਘੱਟ ਨਹੀਂ

ਸੰਗਤ ਮੰਡੀ, 16 ਜੂਨ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਸੰਗਤ ਮੰਡੀ ਦੀ ਮੁੱਖ ਸੜਕ ਵਿਚਕਾਰ ਸੀਵਰੇਜ ਦੀ ਪਾਈਪ ਨਾਲ ਭਿਆਨਕ ਟੋਆ ਬਣ ਗਿਆ ਹੈ | ਇਸ ਟੋਏ ਕਾਰਨ ਕਿਸੇ ਸਮੇਂ ਵੀ ਭਿਆਨਕ ਹਾਦਸਾ ਵਾਪਰ ਸਕਦਾ ਹੈ | ਉਕਤ ਟੋਆ ਸੰਗਤ ਮੰਡੀ ਦੇ ਮੁੱਖ ਸੜਕ 'ਤੇ ਹੋਣ ਕਾਰਨ ...

ਪੂਰੀ ਖ਼ਬਰ »

ਬੇਰੁਜ਼ਗਾਰ ਹੋਏ ਟਾਈਪਿਸਟ ਤੇ ਫ਼ੋਟੋ ਸਟੇਟ ਕਰਨ ਵਾਲੇ ਡਿਪਟੀ ਕਮਿਸ਼ਨਰ ਨੂੰ ਮਿਲੇ

ਬਠਿੰਡਾ, 16 ਜੂਨ (ਸੁਖਵਿੰਦਰ ਸਿੰਘ ਸੁੱਖਾ)-ਕਰੀਬ 4 ਮਹੀਨੇ ਪਹਿਲਾ ਜ਼ਿਲ੍ਹਾ ਕੋਰਟ ਕੰਪਲੈਕਸ ਸਾਹਮਣੇ ਬਣੇ ਖੋਖਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤੋੜੇ ਜਾਣ ਕਾਰਨ ਬੇਰੁਜ਼ਗਾਰ ਹੋਏ ਟਾਈਪਿਸਟ, ਫ਼ੋਟੋ ਸਟੇਟ ਕਰਨ ਵਾਲੇ ਅਤੇ ਫਾਰਮ ਭਰਨ ਵਾਲੇ ਪੀੜਤਾਂ ਨੇ ਅੱਜ ...

ਪੂਰੀ ਖ਼ਬਰ »

ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਮੀਰਪੁਰ-ਭਗਵਾਨਪੁਰ ਹੀਂਗਣਾ ਸੜਕ

ਸਰਦੂਲਗੜ੍ਹ, 16 ਜੂਨ (ਪ੍ਰਕਾਸ਼ ਸਿੰਘ ਜ਼ੈਲਦਾਰ)-ਸਰਕਾਰਾਂ ਦੀ ਅਣਦੇਖੀ ਕਾਰਨ ਖਸਤਾ ਹੋਈ ਮੀਰਪੁਰ-ਭਗਵਾਨਪੁਰ ਹੀਂਗਣਾ ਸੰਪਰਕ ਸੜਕ ਇਲਾਕੇ ਦੇ ਲੋਕਾਂ ਲਈ ਅੱਜ ਦੇ ਦਿਨਾਂ 'ਚ ਇਕ ਵੱਡੀ ਸਿਰਦਰਦੀ ਬਣੀ ਹੋਈ ਹੈ | ਸਿਰਸਾ-ਮਾਨਸਾ ਮੁੱਖ ਸੜਕ 'ਤੇ ਸਥਿਤ ਪਿੰਡ ਟਿੱਬੀ ਹਰੀ ...

ਪੂਰੀ ਖ਼ਬਰ »

ਬੋਹਾ ਬੱਸ ਅੱਡੇ ਤੋਂ ਸ਼ੇਰਖਾਂ ਵਾਲਾ ਸੰਪਰਕ ਸੜਕ ਅਜੇ ਵੀ ਕੱਚੀ

ਬੋਹਾ, 16 ਜੂਨ (ਰਮੇਸ਼ ਤਾਂਗੜੀ)- ਸਥਾਨਕ ਬੱਸ ਅੱਡੇ ਤੋਂ ਸ਼ੇਰਖਾਂ ਵਾਲਾ ਸੰਪਰਕ ਸੜਕ ਦਾ ਇਕ ਫ਼ਰਲਾਂਗ ਟੋਟਾ ਅਜੇ ਵੀ ਕੱਚਾ ਪਿਆ ਹੈ | ਸਾਬਕਾ ਸਰਪੰਚ ਮਹਿੰਦਰ ਸਿੰਘ ਕਾਕੂ, ਜਿੰਦਰਪਾਲ , ਡਾ: ਸਿੰਦਰ ਮਲਕੋਂ ਆਦਿ ਨੇ ਦੱਸਿਆ ਕਿ ਉਕਤ ਸੜਕ ਬਿਲਕੁਲ ਕੱਚੀ ਹੈ ਅਤੇ ਥੋੜਾ ...

ਪੂਰੀ ਖ਼ਬਰ »

ਪ੍ਰੋ. ਅਜਮੇਰ ਸਿੰਘ ਔਲਖ ਦੀ ਦੂਸਰੀ ਬਰਸੀ ਮੌਕੇ ਨਾਟਕ 'ਸੱਤ ਬਗਾਨੇ' ਦੀ ਸਫ਼ਲ ਪੇਸ਼ਕਾਰੀ

ਮਾਨਸਾ, 16 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬੀ ਦੇ ਪ੍ਰਸਿੱਧ ਨਾਟਕਕਾਰ ਪ੍ਰੋ. ਅਜਮੇਰ ਸਿੰਘ ਔਲਖ ਦੀ ਦੂਸਰੀ ਬਰਸੀ ਮੌਕੇ ਔਲਖ ਯਾਦਗਾਰ ਕਮੇਟੀ ਵਲੋਂ ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਸਹਿਯੋਗ ਨਾਲ ਸਥਾਨਕ ਖ਼ਾਲਸਾ ਸੈਕੰਡਰੀ ਸਕੂਲ ਵਿਖੇ 'ਨਾਟਕ ਅਤੇ ਸੰਵਾਦ' ...

ਪੂਰੀ ਖ਼ਬਰ »

ਅਕਾਲ ਅਕੈਡਮੀ ਮੰਡੇਰ ਵਿਖੇ ਮੁਫ਼ਤ ਮੈਡੀਕਲ ਕੈਂਪ 'ਚ 630 ਮਰੀਜ਼ਾਂ ਦੀ ਜਾਂਚ ਕੀਤੀ

ਬਰੇਟਾ, 16 ਜੂਨ (ਰਵਿੰਦਰ ਕੌਰ ਮੰਡੇਰ)-ਅਕਾਲ ਅਕੈਡਮੀ ਮੰਡੇਰ ਵਿਖੇ ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਵਲੋਂ ਨਿਸ਼ਕਾਮ ਮੈਡੀਕਲ ਕੇਅਰ ਸੁਸਾਇਟੀ ਪਟਿਆਲਾ ਅਤੇ ਗ੍ਰੰਥੀ, ਰਾਗੀ ਅਤੇ ਪ੍ਰਚਾਰਕ ਸਿੰਘ ਸਭਾ ਦੇ ਵਿਸ਼ੇਸ਼ ਸਹਿਯੋਗ ਸਦਕਾ 77ਵਾਂ ਮੁਫ਼ਤ ਮੈਡੀਕਲ ...

ਪੂਰੀ ਖ਼ਬਰ »

ਬੋਹਾ ਬੱਸ ਅੱਡੇ ਤੋਂ ਸ਼ੇਰਖਾਂ ਵਾਲਾ ਸੰਪਰਕ ਸੜਕ ਅਜੇ ਵੀ ਕੱਚੀ

ਬੋਹਾ, 16 ਜੂਨ (ਰਮੇਸ਼ ਤਾਂਗੜੀ)- ਸਥਾਨਕ ਬੱਸ ਅੱਡੇ ਤੋਂ ਸ਼ੇਰਖਾਂ ਵਾਲਾ ਸੰਪਰਕ ਸੜਕ ਦਾ ਇਕ ਫ਼ਰਲਾਂਗ ਟੋਟਾ ਅਜੇ ਵੀ ਕੱਚਾ ਪਿਆ ਹੈ | ਸਾਬਕਾ ਸਰਪੰਚ ਮਹਿੰਦਰ ਸਿੰਘ ਕਾਕੂ, ਜਿੰਦਰਪਾਲ , ਡਾ: ਸਿੰਦਰ ਮਲਕੋਂ ਆਦਿ ਨੇ ਦੱਸਿਆ ਕਿ ਉਕਤ ਸੜਕ ਬਿਲਕੁਲ ਕੱਚੀ ਹੈ ਅਤੇ ਥੋੜਾ ...

ਪੂਰੀ ਖ਼ਬਰ »

ਕਿਸਾਨਾਂ ਨੇ ਛਾਪੇਮਾਰੀ ਕਰਕੇ ਪਾਣੀ ਚੋਰੀ ਕਰ ਰਹੇ ਕਿਸਾਨ ਨੂੰ ਰੰਗੇ ਹੱਥੀਂ ਕਾਬੂ ਕੀਤਾ

ਭਾਈਰੂਪਾ, 16 ਜੂਨ (ਵਰਿੰਦਰ ਲੱਕੀ)-ਅੱਜ ਸਵੇਰ ਮੌਕੇ ਕਸਬਾ ਭਾਈ ਰੂਪਾ ਦੇ ਕਿਸਾਨਾਂ ਨੇ ਸਰਕਾਰੀ ਆਸ ਛੱਡ ਕੇ ਨਗਰ ਪੰਚਾਇਤ ਤੇ ਪਤਵੰਤਿਆਂ ਦੀ ਹਾਜ਼ਰੀ 'ਚ ਛਾਪੇਮਾਰੀ ਕਰਦੇ ਹੋਏ 2 ਕਿਸਾਨਾਂ ਨੂੰ ਨਹਿਰੀ ਪਾਣੀ ਚੋਰੀ ਕਰਦੇ ਰੰਗੇ ਹੱਥੀ ਕਾਬੂ ਕੀਤਾ ਹੈ¢ ਇਸ ਸਬੰਧੀ ...

ਪੂਰੀ ਖ਼ਬਰ »

ਜਗਦੀਪ ਸਿੰਘ ਚਹਿਲ ਪਦਉੱਨਤ ਹੋ ਕੇ ਇੰਸਪੈਕਟਰ ਬਣੇ

ਮਾਨਸਾ, 16 ਜੂਨ (ਧਾਲੀਵਾਲ)- ਸੀ. ਆਈ. ਡੀ. ਵਿਭਾਗ 'ਚ ਸਬ-ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਜਗਦੀਪ ਸਿੰਘ ਚਹਿਲ ਵਾਸੀ ਭੀਖੀ ਨੂੰ ਵਿਭਾਗ ਵਲੋਂ ਪਦਉੱਨਤ ਕਰ ਕੇ ਇੰਸਪੈਕਟਰ ਬਣਾਇਆ ਗਿਆ ਹੈ | ਇਸ ਵੇਲੇ ਸਬ-ਡਵੀਜਨ ਬੁਢਲਾਡਾ ਵਿਖੇ ਖ਼ੁਫੀਆ ਵਿੰਗ ਦੇ ਇੰਚਾਰਜ ਵਜੋਂ ...

ਪੂਰੀ ਖ਼ਬਰ »

ਕੋਟਕ ਮਹਿੰਦਰਾ ਬੈਂਕ ਸ਼ਾਖਾ ਜਵਾਹਰਕੇ ਅੱਗੇ ਧਰਨਾ ਭਲਕੇ

ਜੋਗਾ, 16 ਜੂਨ (ਅਕਲੀਆ)- ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੇ ਆਗੂਆਂ ਨੇ ਬਾਬਾ ਜੋਗੀਪੀਰ ਦੇ ਸਥਾਨ 'ਤੇ ਇਕੱਤਰਤਾ ਕਰ ਕੇੇ ਫ਼ੈਸਲਾ ਕੀਤਾ ਹੈ ਕਿ 18 ਜੂਨ ਨੂੰ ਕੋਟਕ ਮਹਿੰਦਰ ਬੈਂਕ ਸ਼ਾਖਾ ਅੱਗੇ ਧਰਨਾ ਦਿੱਤਾ ਜਾਵੇਗਾ | ਆਗੂਆਂ ਨੇ ਦੱਸਿਆ ਕਿ ਪਿੰਡ ਅਕਲੀਆ ਦੇ ਕਿਸਾਨ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮੁੱਖ ਮੰਤਰੀ ਤੇ ਮੰਤਰੀ ਦੇ ਨਾਂਅ ਖੂਨ ਨਾਲ ਲਿਖਿਆ ਮੰਗ ਪੱਤਰ ਭੇਜਿਆ

ਬਾਲਿਆਂਵਾਲੀ, 16 ਜੂਨ (ਕੁਲਦੀਪ ਮਤਵਾਲਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਰਾਮਪੁਰਾ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਦੇ ਸਬੰਧ 'ਚ ਜਥੇਬੰਦੀ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ਬਲਾਕ ...

ਪੂਰੀ ਖ਼ਬਰ »

ਬਾਬਾ ਚਰਨਾ ਵਲੋਂ ਗਊਆਂ ਲਈ 60 ਗੱਟੇ ਖਲ ਦੇ ਭੇਟ

ਰਾਮਾਂ ਮੰਡੀ, 16 ਜੂਨ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਚੱਠੇਵਾਲਾ ਰੋਡ 'ਤੇ ਸਥਿਤ ਗਊਸ਼ਾਲਾ ਵਿਚ ਬਾਬਾ ਚਰਨਾ ਸਿੰਘ ਰਾਮਾਂ ਵਲੋਂ 60 ਸਵਾਮਣੀ ਖਲ ਦੇ ਪ੍ਰਸ਼ਾਦ ਦਾ ਭੋਗ ਗਊਆਂ ਨੂੰ ਲਗਾਇਆ ਗਿਆ | ਇਸ ਮੌਕੇ ਬਾਬਾ ਚਰਨਾ ਸਿੰਘ ਰਾਮਾਂ ਨੇ ਇਲਾਕੇ ਦੀ ਸੁੱਖ ਸਾਂਤੀ ਲਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX