ਬਠਿੰਡਾ, 16 ਜੂਨ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਪੁਲਿਸ ਦੇ ਸੀ.ਆਈ.ਏ. ਸਟਾਫ਼-2 ਦੀਆਂ ਟੀਮਾਂ ਵਲੋਂ ਵੱਖ-ਵੱਖ ਥਾਵਾਂ ਤੋਂ 18 ਡੱਬੇ ਨਾਜਾਇਜ਼ ਸ਼ਰਾਬ ਬਰਾਮਦ ਕਰਕੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜਦ ਕਿ ਇਕ ਦੋਸ਼ੀ ਅਜੇ ਫ਼ਰਾਰ ਹੈ | ਜਾਣਕਾਰੀ ਅਨੁਸਾਰ ...
ਰਾਮਾਂ ਮੰਡੀ, 16 ਜੂਨ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੇ ਲਾਇਨੋਪਾਰ ਰੇਗਰ ਬਸਤੀ ਦੇ ਵਸਨੀਕਾਂ ਨੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਦੇ ਕਾਰਨ ਘਰਾਂ ਅੱਗੇ ਖੜਦੇ ਗੰਦੇ ਪਾਣੀ ਤੋਂ ਪ੍ਰੇਸ਼ਾਨ ਹੋ ਕੇ ਭੜਕੇ ਮੁਹੱਲਾ ਵਾਸੀਆਂ ਨੇ ਸੀਵਰੇਜ ਬੋਰਡ, ...
ਰਾਮਾਂ ਮੰਡੀ, 16 ਜੂਨ (ਤਰਸੇਮ ਸਿੰਗਲਾ)- ਸਥਾਨਕ ਤਪਾਚਾਰਿਆ ਹੇਮ ਕੁੰਵਰ ਆਰ.ਐਲ.ਡੀ. ਜੈਨ ਗਰਲਜ਼ ਕਾਲੇਜ ਵਿਖੇ ਚੱਲ ਰਹੇ ਸਮਰਕੈਂਪ ਦੌਰਾਨ ਏ.ਐਸ.ਆਈ. ਹਾਕਮ ਸਿੰਘ (ਟ੍ਰੈਫਿਕ ਐਜੂਕੇਸ਼ਨ ਸੈੱਲ) ਵਲੋਂ ਸੈਮੀਨਾਰ ਲਗਾਇਆ ਗਿਆ¢ ਇਸ ਸੈਮੀਨਾਰ 'ਚ ਚਾਰ ਦਰਜਨ ਤੋਂ ਵੱਧ ...
ਬਠਿੰਡਾ, 16 ਜੂਨ (ਕੰਵਲਜੀਤ ਸਿੰਘ ਸਿੱਧੂ)-ਝੱਖੜ ਤੇ ਗੜੇਮਾਰੀ ਦਾ ਸ਼ਿਕਾਰ ਪੀੜਤ ਕਿਸਾਨਾਂ ਦੀ ਸਹਾਇਤਾ ਲਈ ਰਾਸ਼ੀ ਕੰਪਨੀ ਨੇ ਨਵੀਂ ਰਿਆਇਤੀ ਯੋਜਨਾ ਸ਼ੁਰੂ ਕੀਤੀ ਹੈ | ਇਸ ਸਬੰਧੀ ਰਾਸ਼ੀ ਕੰਪਨੀ ਦੇ ਰਿਜਨਲ ਮੈਨੇਜਰ ਵਰਿੰਦਰ ਸਿੰਘ ਮਾਨ ਤੇ ਗੁਰਲਾਲ ਸਿੰਘ ਬਰਾੜ ਨੇ ...
ਬਠਿੰਡਾ, 16 ਜੂਨ (ਕੰਵਲਜੀਤ ਸਿੰਘ ਸਿੱਧੂ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਵਾਰਡ ਨੰਬਰ 30 ਦੀ 21 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤ ਮੱਲ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ...
ਬਠਿੰਡਾ, 16 ਜੂਨ (ਸੁਖਵਿੰਦਰ ਸਿੰਘ ਸੁੱਖਾ)-ਨਵੀਂ ਕਿਰਨ ਫਾਊਾਡੇਸ਼ਨ ਵਲੋਂ ਸਥਾਨਕ ਭਾਗੂ ਰੋਡ ਵਿਖੇ ਚਲਾਏ ਜਾ ਰਹੇ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਵਿਚ ਬੀਤੇ ਦਿਨ ਹੋਈ ਵਿਅਕਤੀ ਦੀ ਮੌਤ ਦੇ ਮਾਮਲੇ ਵਿਚ ਥਾਣਾ ਸਿਵਲ ਲਾਈਨ ਪੁਲਿਸ ਨੇ ਕੇਂਦਰ ਮਾਲਕ ਰਾਜੇਸ਼ ...
ਬਠਿੰਡਾ, 16 ਜੂਨ (ਸੁਖਵਿੰਦਰ ਸਿੰਘ ਸੁੱਖਾ)- ਕੇਂਦਰ ਸਰਕਾਰ ਦੀ ਛੋਟੀਆਂ ਬੱਚਤਾਂ ਯੋਜਨਾਂ ਦੇ ਨਾਂਅ 'ਤੇ ਬਠਿੰਡਾ ਦੇ ਗਨੇਸ਼ਾ ਬਸਤੀ 'ਚ ਰਹਿਣ ਵਾਲੇ ਇਕ ਸਾਬਕਾ ਫ਼ੌਜੀ ਬਲਦੇਵ ਸਿੰਘ ਅਤੇ ਉਸ ਦੀ ਪਤਨੀ ਗੁਰਮੇਲ ਕੌਰ ਨਾਲ ਉਨ੍ਹਾਂ ਦੇ ਹੀ ਗਵਾਂਢ 'ਚ ਰਹਿਣ ਵਾਲੇ ਪਤੀ ...
ਗੋਨਿਆਣਾ, 16 ਜੂਨ (ਲਛਮਣ ਦਾਸ ਗਰਗ)-ਸਥਾਨਕ ਪਾਵਰਕਾਮ ਤੋਂ ਮਿਲੀ ਸੂਚਨਾ ਅਨੁਸਾਰ 66ਕੇ ਵੀ ਗਰਿੱਡ ਸਬ ਸਟੇਸ਼ਨ ਦਾਨ ਸਿੰਘ ਵਾਲਾ ਤੋਂ ਚੱਲਣ ਵਾਲੇ ਮਹਿਮਾ ਫੀਡਰ ਦੀ ਕੁਝ ਤਕਨੀਕੀ ਕਾਰਨਾਂ ਕਰਕੇ 17 ਜੂਨ ਦਿਨ ਸੋਮਵਾਰ ਜਾਨਿ ਅੱਜ ਸਵੇਰੇ 8:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ...
ਬਠਿੰਡਾ, 16 ਜੂਨ (ਸੁਖਵਿੰਦਰ ਸਿੰਘ ਸੁੱਖਾ)-ਥਾਣਾ ਥਰਮਲ ਪੁਲਿਸ ਤੇ ਸਾਂਝ ਕੇਂਦਰ ਵਲੋਂ ਜ਼ਿਲ੍ਹੇ ਦੇ ਪਿੰਡ ਗਿਲਪੱਤੀ ਵਿਖੇ ਥਾਣਾ ਮੁਖੀ ਇੰਸਪੈਕਟਰ ਖੇਮ ਚੰਦ ਪ੍ਰਾਸ਼ਰ ਦੀ ਅਗਵਾਈ ਹੇਠ ਇਕ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਪਿੰਡ ਦੇ ਪ੍ਰਾਈਮਰ ...
ਮਹਿਰਾਜ, 16 ਜੂਨ (ਸੁਖਪਾਲ ਮਹਿਰਾਜ)-ਐਚ.ਡੀ.ਐਫ.ਸੀ. ਬੈਕ ਵਲੋਂ ਪੇਂਡੂ ਪਹਿਲ 'ਹਰ ਗਾਂਉ ਹਮਾਰਾ' ਦੀ ਸ਼ੁਰੂਆਤ ਕਰਦਿਆਂ ਪਿੰਡ ਮਹਿਰਾਜ ਵਿਖੇ ਪੱਤੀ ਸੰਦਲੀ ਅਤੇ ਪੱਤੀ ਕਾਲਾ ਵਿਚ ਸੰਖੇਪ ਸਮਾਗਮਾਂ ਰਾਹੀ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ | ਜਿਸ ਵਿਚ ਦੁਕਾਨਦਾਰਾਂ ...
ਸੀਂਗੋ ਮੰਡੀ, 16 ਜੂਨ (ਲੱਕਵਿੰਦਰ ਸ਼ਰਮਾ/ਪਿ੍ੰਸ ਸੌਰਵ ਗਰਗ)- ਪਿੰਡ ਕੌਰੇਆਣਾ ਦੇ ਮਹਾਨ ਸ਼ਹੀਦ ਕੁਲਦੀਪ ਸਿੰਘ ਬਰਾੜ ਦਾ ਉਨ੍ਹਾਂ ਦੇ ਪਿੰਡ ਕੌਰੇਆਣਾ ਵਿਖੇ ਬੁੱਤ ਲਗਾਇਆ ਗਿਆ | ਇਸ ਮੌਕੇ ਸੰਤ ਬਾਬਾ ਬਲਜੀਤ ਸਿੰਘ ਦਾਦੂਵਾਲ, ਤਹਿਸੀਲਦਾਰ ਤਲਵੰਡੀ ਸਾਬੋ ਡਾ. ਵਿਨੈ ...
ਬਠਿੰਡਾ, 16 ਜੂਨ (ਕੰਵਲਜੀਤ ਸਿੰਘ ਸਿੱਧੂ)-ਕੰਪਿਊਟਰ ਸਾਇੰਸ ਐਾਡ ਐਪਲੀਕੇਸ਼ਨ ਵਿਭਾਗ ਮਾਲਵਾ ਕਾਲਜ ਬਠਿੰਡਾ ਵਲੋਂ ਸਾਇਓਨਾਰਾ-2019 ਕਰਵਾਇਆ ਗਿਆ ਜਿਸ 'ਚ ਐਮ.ਸੀ.ਏ., ਬੀ.ਸੀ.ਏ, ਐਮ.ਐਸ.ਸੀ. (ਆਈ.ਟੀ.) ਤੇ ਪੀ.ਜੀ.ਡੀ.ਸੀ.ਏ. ਦੇ ਆਖ਼ਰੀ ਵਰ੍ਹੇ ਦੇ ਵਿਦਿਆਰਥੀਆਂ ਨੂੰ ਵਿਦਾਇਗੀ ...
ਸੰਗਤ ਮੰਡੀ, 16 ਜੂਨ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਸੰਗਤ ਮੰਡੀ ਦੀ ਮੁੱਖ ਸੜਕ ਵਿਚਕਾਰ ਸੀਵਰੇਜ ਦੀ ਪਾਈਪ ਨਾਲ ਭਿਆਨਕ ਟੋਆ ਬਣ ਗਿਆ ਹੈ | ਇਸ ਟੋਏ ਕਾਰਨ ਕਿਸੇ ਸਮੇਂ ਵੀ ਭਿਆਨਕ ਹਾਦਸਾ ਵਾਪਰ ਸਕਦਾ ਹੈ | ਉਕਤ ਟੋਆ ਸੰਗਤ ਮੰਡੀ ਦੇ ਮੁੱਖ ਸੜਕ 'ਤੇ ਹੋਣ ਕਾਰਨ ...
ਬਠਿੰਡਾ, 16 ਜੂਨ (ਸੁਖਵਿੰਦਰ ਸਿੰਘ ਸੁੱਖਾ)-ਕਰੀਬ 4 ਮਹੀਨੇ ਪਹਿਲਾ ਜ਼ਿਲ੍ਹਾ ਕੋਰਟ ਕੰਪਲੈਕਸ ਸਾਹਮਣੇ ਬਣੇ ਖੋਖਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤੋੜੇ ਜਾਣ ਕਾਰਨ ਬੇਰੁਜ਼ਗਾਰ ਹੋਏ ਟਾਈਪਿਸਟ, ਫ਼ੋਟੋ ਸਟੇਟ ਕਰਨ ਵਾਲੇ ਅਤੇ ਫਾਰਮ ਭਰਨ ਵਾਲੇ ਪੀੜਤਾਂ ਨੇ ਅੱਜ ...
ਸਰਦੂਲਗੜ੍ਹ, 16 ਜੂਨ (ਪ੍ਰਕਾਸ਼ ਸਿੰਘ ਜ਼ੈਲਦਾਰ)-ਸਰਕਾਰਾਂ ਦੀ ਅਣਦੇਖੀ ਕਾਰਨ ਖਸਤਾ ਹੋਈ ਮੀਰਪੁਰ-ਭਗਵਾਨਪੁਰ ਹੀਂਗਣਾ ਸੰਪਰਕ ਸੜਕ ਇਲਾਕੇ ਦੇ ਲੋਕਾਂ ਲਈ ਅੱਜ ਦੇ ਦਿਨਾਂ 'ਚ ਇਕ ਵੱਡੀ ਸਿਰਦਰਦੀ ਬਣੀ ਹੋਈ ਹੈ | ਸਿਰਸਾ-ਮਾਨਸਾ ਮੁੱਖ ਸੜਕ 'ਤੇ ਸਥਿਤ ਪਿੰਡ ਟਿੱਬੀ ਹਰੀ ...
ਬੋਹਾ, 16 ਜੂਨ (ਰਮੇਸ਼ ਤਾਂਗੜੀ)- ਸਥਾਨਕ ਬੱਸ ਅੱਡੇ ਤੋਂ ਸ਼ੇਰਖਾਂ ਵਾਲਾ ਸੰਪਰਕ ਸੜਕ ਦਾ ਇਕ ਫ਼ਰਲਾਂਗ ਟੋਟਾ ਅਜੇ ਵੀ ਕੱਚਾ ਪਿਆ ਹੈ | ਸਾਬਕਾ ਸਰਪੰਚ ਮਹਿੰਦਰ ਸਿੰਘ ਕਾਕੂ, ਜਿੰਦਰਪਾਲ , ਡਾ: ਸਿੰਦਰ ਮਲਕੋਂ ਆਦਿ ਨੇ ਦੱਸਿਆ ਕਿ ਉਕਤ ਸੜਕ ਬਿਲਕੁਲ ਕੱਚੀ ਹੈ ਅਤੇ ਥੋੜਾ ...
ਮਾਨਸਾ, 16 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬੀ ਦੇ ਪ੍ਰਸਿੱਧ ਨਾਟਕਕਾਰ ਪ੍ਰੋ. ਅਜਮੇਰ ਸਿੰਘ ਔਲਖ ਦੀ ਦੂਸਰੀ ਬਰਸੀ ਮੌਕੇ ਔਲਖ ਯਾਦਗਾਰ ਕਮੇਟੀ ਵਲੋਂ ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਸਹਿਯੋਗ ਨਾਲ ਸਥਾਨਕ ਖ਼ਾਲਸਾ ਸੈਕੰਡਰੀ ਸਕੂਲ ਵਿਖੇ 'ਨਾਟਕ ਅਤੇ ਸੰਵਾਦ' ...
ਬਰੇਟਾ, 16 ਜੂਨ (ਰਵਿੰਦਰ ਕੌਰ ਮੰਡੇਰ)-ਅਕਾਲ ਅਕੈਡਮੀ ਮੰਡੇਰ ਵਿਖੇ ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਵਲੋਂ ਨਿਸ਼ਕਾਮ ਮੈਡੀਕਲ ਕੇਅਰ ਸੁਸਾਇਟੀ ਪਟਿਆਲਾ ਅਤੇ ਗ੍ਰੰਥੀ, ਰਾਗੀ ਅਤੇ ਪ੍ਰਚਾਰਕ ਸਿੰਘ ਸਭਾ ਦੇ ਵਿਸ਼ੇਸ਼ ਸਹਿਯੋਗ ਸਦਕਾ 77ਵਾਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਪੁਲਿਸ ਕਪਤਾਨ (ਐੱਚ) ਮਾਨਸਾ ਮੇਜਰ ਸਿੰਘ ਅਤੇ ਉਪ ਪੁਲਿਸ ਕਪਤਾਨ (ਹੈੱਡਕੁਆਟਰ) ਸਰਬਜੀਤ ਸਿੰਘ ਨੇ ਸਾਂਝੇ ਤੌਰ 'ਤੇ ਕੀਤਾ | ਬੜੂ ਸਾਹਿਬ ਦੇ ਸੇਵਾਦਾਰ ਭਾਈ ਕਰਮਜੀਤ ਸਿੰਘ ਅਤੇ ਭਾਈ ਜਗਮੇਲ ਸਿੰਘ ਛਾਜਲਾ ਅਤੇ ਮੀਡੀਆ ਸਲਾਹਕਾਰ ਗੁਰਜੀਤ ਸਿੰਘ ਚਹਿਲ ਨੇ ਦੱਸਿਆ ਕਿ ਪਾੇਡੂ ਖੇਤਰਾਂ 'ਚ ਸਥਿਤ ਅਕਾਲ ਅਕੈਡਮੀਆਂ ਵਿਖੇ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲਾੋ ਇਹ ਕੈਂਪ ਲਗਾਤਾਰ ਲਗਾਏ ਜਾਂਦੇ ਹਨ | ਕੈਂਪ 'ਚ ਆਰਗੇਨਾਈਜ਼ਰ ਡਾ. ਐਮ.ਆਰ.ਮਹਿਤਾ ਅਤੇ ਡਾ. ਜੀ.ਐਸ. ਢੀਂਗਰਾ ਦੀ ਅਗਵਾਈ ਹੇਠ ਵੱਖ ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵਲੋਂ 630 ਮਰੀਜ਼ਾਂ ਦੀ ਜਾਂਚ ਕਰ ਕੇ ਮੁਫ਼ਤ ਦਵਾਈਆਂ ਦਿੱਤੀਆਂ | ਇਸ ਮੌਕੇ ਭਾਈ ਹਰਪ੍ਰੀਤ ਸਿੰਘ ਦੋਦੜਾ , ਹਰਵਿੰਦਰਪਾਲ ਰਿਸ਼ੀ , ਜਸਵੀਰ ਸਿੰਘ ਖੁਡਾਲ , ਜਗਸੀਰ ਸਿੰਘ ਖੱਤਰੀਵਾਲਾ, ਹਰਨੇਕ ਸਿੰਘ, ਰਮੇਸ਼ ਕੁਮਾਰ, ਬਲਵਿੰਦਰ ਸਿੰਘ, ਪਿਆਰਾ ਸਿੰਘ ਬਰੇਟਾ, ਗੁਲਜਾਰ ਸਿੰਘ ਛਾਜਲੀ , ਗਗਨਦੀਪ ਸਿੰਘ, ਸਰਪੰਚ ਮਹਾਸ਼ਾ ਸਿੰਘ , ਰਾਜਿੰਦਰ ਸਿੰਘ ਮੰਡੇਰ ਆਦਿ ਹਾਜ਼ਰ ਸਨ |
ਬੋਹਾ, 16 ਜੂਨ (ਰਮੇਸ਼ ਤਾਂਗੜੀ)- ਸਥਾਨਕ ਬੱਸ ਅੱਡੇ ਤੋਂ ਸ਼ੇਰਖਾਂ ਵਾਲਾ ਸੰਪਰਕ ਸੜਕ ਦਾ ਇਕ ਫ਼ਰਲਾਂਗ ਟੋਟਾ ਅਜੇ ਵੀ ਕੱਚਾ ਪਿਆ ਹੈ | ਸਾਬਕਾ ਸਰਪੰਚ ਮਹਿੰਦਰ ਸਿੰਘ ਕਾਕੂ, ਜਿੰਦਰਪਾਲ , ਡਾ: ਸਿੰਦਰ ਮਲਕੋਂ ਆਦਿ ਨੇ ਦੱਸਿਆ ਕਿ ਉਕਤ ਸੜਕ ਬਿਲਕੁਲ ਕੱਚੀ ਹੈ ਅਤੇ ਥੋੜਾ ...
ਭਾਈਰੂਪਾ, 16 ਜੂਨ (ਵਰਿੰਦਰ ਲੱਕੀ)-ਅੱਜ ਸਵੇਰ ਮੌਕੇ ਕਸਬਾ ਭਾਈ ਰੂਪਾ ਦੇ ਕਿਸਾਨਾਂ ਨੇ ਸਰਕਾਰੀ ਆਸ ਛੱਡ ਕੇ ਨਗਰ ਪੰਚਾਇਤ ਤੇ ਪਤਵੰਤਿਆਂ ਦੀ ਹਾਜ਼ਰੀ 'ਚ ਛਾਪੇਮਾਰੀ ਕਰਦੇ ਹੋਏ 2 ਕਿਸਾਨਾਂ ਨੂੰ ਨਹਿਰੀ ਪਾਣੀ ਚੋਰੀ ਕਰਦੇ ਰੰਗੇ ਹੱਥੀ ਕਾਬੂ ਕੀਤਾ ਹੈ¢ ਇਸ ਸਬੰਧੀ ...
ਮਾਨਸਾ, 16 ਜੂਨ (ਧਾਲੀਵਾਲ)- ਸੀ. ਆਈ. ਡੀ. ਵਿਭਾਗ 'ਚ ਸਬ-ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਜਗਦੀਪ ਸਿੰਘ ਚਹਿਲ ਵਾਸੀ ਭੀਖੀ ਨੂੰ ਵਿਭਾਗ ਵਲੋਂ ਪਦਉੱਨਤ ਕਰ ਕੇ ਇੰਸਪੈਕਟਰ ਬਣਾਇਆ ਗਿਆ ਹੈ | ਇਸ ਵੇਲੇ ਸਬ-ਡਵੀਜਨ ਬੁਢਲਾਡਾ ਵਿਖੇ ਖ਼ੁਫੀਆ ਵਿੰਗ ਦੇ ਇੰਚਾਰਜ ਵਜੋਂ ...
ਜੋਗਾ, 16 ਜੂਨ (ਅਕਲੀਆ)- ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੇ ਆਗੂਆਂ ਨੇ ਬਾਬਾ ਜੋਗੀਪੀਰ ਦੇ ਸਥਾਨ 'ਤੇ ਇਕੱਤਰਤਾ ਕਰ ਕੇੇ ਫ਼ੈਸਲਾ ਕੀਤਾ ਹੈ ਕਿ 18 ਜੂਨ ਨੂੰ ਕੋਟਕ ਮਹਿੰਦਰ ਬੈਂਕ ਸ਼ਾਖਾ ਅੱਗੇ ਧਰਨਾ ਦਿੱਤਾ ਜਾਵੇਗਾ | ਆਗੂਆਂ ਨੇ ਦੱਸਿਆ ਕਿ ਪਿੰਡ ਅਕਲੀਆ ਦੇ ਕਿਸਾਨ ...
ਬਾਲਿਆਂਵਾਲੀ, 16 ਜੂਨ (ਕੁਲਦੀਪ ਮਤਵਾਲਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਰਾਮਪੁਰਾ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਦੇ ਸਬੰਧ 'ਚ ਜਥੇਬੰਦੀ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ਬਲਾਕ ...
ਰਾਮਾਂ ਮੰਡੀ, 16 ਜੂਨ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਚੱਠੇਵਾਲਾ ਰੋਡ 'ਤੇ ਸਥਿਤ ਗਊਸ਼ਾਲਾ ਵਿਚ ਬਾਬਾ ਚਰਨਾ ਸਿੰਘ ਰਾਮਾਂ ਵਲੋਂ 60 ਸਵਾਮਣੀ ਖਲ ਦੇ ਪ੍ਰਸ਼ਾਦ ਦਾ ਭੋਗ ਗਊਆਂ ਨੂੰ ਲਗਾਇਆ ਗਿਆ | ਇਸ ਮੌਕੇ ਬਾਬਾ ਚਰਨਾ ਸਿੰਘ ਰਾਮਾਂ ਨੇ ਇਲਾਕੇ ਦੀ ਸੁੱਖ ਸਾਂਤੀ ਲਈ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX