ਤਾਜਾ ਖ਼ਬਰਾਂ


ਜਲੰਧਰ : ਸ਼ਮਸ਼ਾਨ ਘਾਟ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼
. . .  1 minute ago
ਜਲੰਧਰ, 17 ਫਰਵਰੀ- ਜਲੰਧਰ ਦੇ ਪਿੰਡ ਨਾਹਲਾਂ ਦੇ ਇੱਕ ਸ਼ਮਸ਼ਾਨ ਘਾਟ ਨੇੜਿਓਂ ਇੱਕ ਵਿਅਕਤੀ ਦੀ ਲਾਸ਼ ਮਿਲਣ ਨਾਲ ਪਿੰਡ 'ਚ ਦਹਿਸ਼ਤ ਫੈਲ ਗਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਹਿਚਾਣ...
ਅਬੋਹਰ ਦੇ ਸਰਕਾਰੀ ਹਸਪਤਾਲ 'ਚ ਲੱਗੇ ਪੰਘੂੜੇ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  25 minutes ago
ਅਬੋਹਰ, 17 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਸੰਧੂ)- ਅਬੋਹਰ ਸ਼ਹਿਰ ਦੇ ਸਰਕਾਰੀ ਹਸਪਤਾਲ 'ਚ ਪ੍ਰਸ਼ਾਸਨ ਵਲੋਂ ਲਗਾਏ ਗਏ ਪੰਘੂੜੇ 'ਚੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ। ਦੱਸਿਆ...
ਫੌਜ 'ਚ ਮਹਿਲਾ ਅਧਿਕਾਰੀਆਂ ਨੂੰ ਮਿਲੇਗਾ ਸਥਾਈ ਕਮਿਸ਼ਨ, ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪਾਈ ਝਾੜ
. . .  11 minutes ago
ਨਵੀਂ ਦਿੱਲੀ, 17 ਫਰਵਰੀ- ਭਾਰਤੀ ਫੌਜ 'ਚ ਮਹਿਲਾ ਅਧਿਕਾਰੀਆਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਜਸਟਿਸ ਡੀ. ਵਾਈ. ਚੰਦਰਚੂਹੜ ਅਤੇ ਜਸਟਿਸ ਅਜੇ ਰਸਤੋਗੀ ਦੇ ਬੈਂਚ...
ਲੌਂਗੋਵਾਲ ਵੈਨ ਹਾਦਸੇ ਤੋਂ ਬਾਅਦ ਬਠਿੰਡਾ 'ਚ ਪੁਲਿਸ ਨੇ ਕੀਤੀ ਸਕੂਲ ਬੱਸਾਂ ਦੀ ਚੈਕਿੰਗ
. . .  52 minutes ago
ਬਠਿੰਡਾ, 17 ਫਰਵਰੀ (ਨਾਇਬ ਸਿੱਧੂ)- ਬੀਤੇ ਦਿਨੀਂ ਸੰਗਰੂਰ ਦੇ ਲੌਂਗੋਵਾਲ 'ਚ ਵਾਪਰੇ ਸਕੂਲ ਵੈਨ ਹਾਦਸੇ 'ਚ ਚਾਰ ਬੱਚਿਆਂ ਦੀ ਮੌਤ ਤੋਂ ਬਾਅਦ ਪ੍ਰਸ਼ਾਸਨ ਦੀ ਨੀਂਦ ਖੁੱਲ੍ਹ ਗਈ ਹੈ। ਸੂਬੇ ਦੇ ਬਾਕੀ ਹਿੱਸਿਆਂ ਵਾਂਗ...
ਸ਼ਾਹੀਨ ਬਾਗ ਪ੍ਰਦਰਸ਼ਨ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਨਵੀਂ ਦਿੱਲੀ, 17 ਫਰਵਰੀ- ਦਿੱਲੀ ਦੇ ਸ਼ਾਹੀਨ ਬਾਗ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੁੱਧ ਪਿਛਲੇ ਕਰੀਬ 2 ਮਹੀਨਿਆਂ ਤੋਂ ਧਰਨਾ-ਪ੍ਰਦਰਸ਼ਨ ਜਾਰੀ ਹੈ। ਸੁਪਰੀਮ ਕੋਰਟ 'ਚ ਅੱਜ ਫਿਰ ਉਨ੍ਹਾਂ...
ਸੰਗਰੂਰ ਵੈਨ ਹਾਦਸੇ ਤੋਂ ਬਾਅਦ ਜਾਗੀ ਸਰਕਾਰ, ਟਰਾਂਸਪੋਰਟ ਵਿਭਾਗ ਨੇ ਸਕੂਲ ਬੱਸਾਂ ਦੀ ਚੈਕਿੰਗ ਲਈ ਰਾਜ ਪੱਧਰੀ ਮੁਹਿੰਮ ਕੀਤੀ ਸ਼ੁਰੂ
. . .  about 1 hour ago
ਅਜਨਾਲਾ 17 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ )-ਸੰਗਰੂਰ ਦੇ ਕਸਬਾ ਲੌਂਗੋਵਾਲ ਵਿਖੇ ਸ਼ਨੀਵਾਰ ਨੂੰ ਵਾਪਰੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਵੀ ਜਾਗ ਪਈ ਹੈ ਤੇ ਅੱਜ ਸਵੇਰ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਟਰਾਂਸਪੋਰਟ ਵਿਭਾਗ ਨੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸੁਰੱਖਿਆ...
ਚਾਰ ਬੱਚਿਆਂ ਦੀ ਮੌਤ ਤੋਂ ਬਾਅਦ ਵੀ ਲਾਪਰਵਾਹੀ ਜਾਰੀ
. . .  about 1 hour ago
ਸੰਗਰੂਰ, 17 ਫਰਵਰੀ (ਧੀਰਜ ਪਸ਼ੋਰੀਆ) - ਲੌਂਗੋਵਾਲ ਦੇ ਇਕ ਨਿੱਜੀ ਸਕੂਲ ਦੀ ਵੈਨ ਨੂੰ ਅੱਗ ਲੱਗਣ ਕਾਰਨ ਵਾਪਰੇ ਭਿਆਨਕ ਹਾਦਸੇ ਵਿਚ ਹੋਈ ਮਾਸੂਮ ਬੱਚਿਆਂ ਦੀ ਮੌਤ ਤੋਂ ਬਾਅਦ ਵੀ ਨਾ ਤਾਂ ਪ੍ਰਸ਼ਾਸਨ ਨੇ ਤੇ ਨਾ ਹੀ ਸਕੂਲ ਪ੍ਰਬੰਧਕਾਂ ਨੇ ਕੋਈ ਸਿੱਖਿਆ ਲਈ ਹੈ। ਬੱਚੇ ਅਜੇ ਵੀ ਅਣਸੁਰੱਖਿਅਤ ਟਰਾਂਸਪੋਰਟ...
ਕੋਟਲੀ ਸੂਰਤ ਮੱਲ੍ਹੀ ਵਿਚ ਬੱਸਾਂ ਦੀ ਚੈਕਿੰਗ
. . .  about 1 hour ago
ਕੋਟਲੀ ਸੂਰਤ ਮੱਲ੍ਹੀ, 17 ਫਰਵਰੀ (ਕੁਲਦੀਪ ਸਿੰਘ ਨਾਗਰਾ) - ਲੌਂਗੋਵਾਲ ਦਰਦਨਾਕ ਸਕੂਲੀ ਵੈਨ ਹਾਦਸੇ ਮਗਰੋਂ ਪੰਜਾਬ ਭਰ ਵਿਚ ਪ੍ਰਸ਼ਾਸਨ ਦੀ ਨੀਂਦ ਖੁੱਲ ਗਈ ਹੈ। ਜਿਸ ਤਹਿਤ ਐਸ.ਡੀ.ਐਮ. ਡੇਰਾ ਬਾਬਾ ਨਾਨਕ ਗੁਰਸਿਮਰਨ ਸਿੰਘ ਢਿੱਲੋਂ ਨੇ ਸਬ ਡਵੀਜ਼ਨ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਸਕੂਲਾਂ ਦੀਆਂ...
ਗੜ੍ਹਸ਼ੰਕਰ ਵਿਖੇ ਸਕੂਲ ਬੱਸਾਂ ਦੀ ਚੈਕਿੰਗ
. . .  about 2 hours ago
ਗੜ੍ਹਸ਼ੰਕਰ, 17 ਫਰਵਰੀ (ਧਾਲੀਵਾਲ) - ਗੜ੍ਹਸ਼ੰਕਰ ਵਿਖੇ ਐਸ.ਡੀ.ਐਮ. ਹਰਬੰਸ ਸਿੰਘ ਵੱਲੋਂ ਸਵੇਰ ਤੋਂ ਹੀ ਸਕੂਲੀ ਬੱਸਾਂ ਦੀ ਚੈਕਿੰਗ ਕਰਦਿਆਂ 20 ਦੇ ਕਰੀਬ ਬੱਸਾਂ ਦੇ ਚਲਾਨ ਕੱਟੇ ਗਏ ਹਨ। ਇਸ ਦੌਰਾਨ ਹੀ ਆਰ.ਟੀ.ਓ. ਵੱਲੋਂ ਬੱਸਾਂ ਦੀ ਚੈਕਿੰਗ ਕਰਦਿਆਂ ਦੋ ਬੱਸਾਂ ਬੰਦ ਕੀਤੀਆਂ ਗਈਆਂ। ਚੈਕਿੰਗ ਦੌਰਾਨ ਬੱਸਾਂ ਵਿਚ...
ਨਾਭਾ ਵਿਚ ਸਕੂਲ ਕਾਲਜ ਵੈਨਾਂ ਦੀ ਹੋਈ ਚੈਕਿੰਗ
. . .  about 2 hours ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਜ਼ਿਲ੍ਹਾ ਸੰਗਰੂਰ ਦੇ ਲੌਂਗੋਵਾਲ ਵਿਖੇ ਸਕੂਲ ਵੈਨ ਦੀ ਵਾਪਰੀ ਘਟਨਾ ਉਪਰੰਤ ਨਾਭਾ ਵਿਖੇ ਐੱਸ.ਡੀ.ਐੱਮ ਸੂਬਾ ਸਿੰਘ ਵੱਲੋਂ ਸਕੂਲ ਕਾਲਜਾਂ ਦੀਆਂ ਵੈਨਾਂ ਦੀ ਸਖ਼ਤੀ ਕਰਦਿਆਂ ਸਵੇਰੇ ਵਿਸ਼ੇਸ਼ ਤੌਰ 'ਤੇ ਆਪ ਚੈਕਿੰਗ ਕੀਤੀ ਗਈ ਅਤੇ ਬਹੁਗਿਣਤੀ ਵਿਚ ਜਿੱਥੇ ਗੱਡੀਆਂ...
ਭਾਰਤ 'ਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਤਿੰਨ ਮਰੀਜ਼ ਹੋਏ ਠੀਕ
. . .  about 2 hours ago
ਨਵੀਂ ਦਿੱਲੀ, 17 ਫਰਵਰੀ - ਚੀਨ ਸਮੇਤ ਦੁਨੀਆ ਭਰ ਵਿਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦਾ ਅੰਕੜਾ ਵੱਧ ਰਿਹਾ ਹੈ। ਹਾਲਾਂਕਿ ਭਾਰਤ ਨੇ ਕੋਰੋਨਾ ਵਾਇਰਸ 'ਤੇ ਵੱਡੀ ਸਫਲਤਾ ਹਾਸਲ ਕੀਤੀ ਹੈ। ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਤਿੰਨਾਂ ਭਾਰਤੀਆਂ ਦਾ ਵਾਇਰਸ ਖ਼ਤਮ ਹੋ ਗਿਆ ਹੈ। ਕੇਰਲ ਵਿਚ ਕੋਰੋਨਾ...
ਦਿੱਲੀ 'ਚ ਸਵੇਰੇ ਸਵੇਰੇ ਦੋ ਗੈਂਗਸਟਰ ਢੇਰ
. . .  about 3 hours ago
ਨਵੀਂ ਦਿੱਲੀ, 17 ਫਰਵਰੀ - ਦਿੱਲੀ ਪੁਲਿਸ ਨੇ ਅੱਜ ਸਵੇਰੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲ ਪ੍ਰਹਿਲਾਦਪੁਰ ਇਲਾਕੇ ਵਿਚ ਹੋਏ ਮੁਕਾਬਲੇ ਵਿਚ ਦਿੱਲੀ ਪੁਲਿਸ ਨੇ ਦੋ ਖਤਰਨਾਕ ਗੈਂਗਸਟਰਾਂ ਨੂੰ ਮਾਰ ਦਿੱਤਾ ਹੈ। ਦਿੱਲੀ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਰਾਜਾ ਕੁਰੈਸ਼ੀ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ....
ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551

ਬਠਿੰਡਾ /ਮਾਨਸਾ

ਵੱਖ-ਵੱਖ ਥਾਵਾਂ 'ਤੋਂ 22 ਡੱਬੇ ਨਾਜਾਇਜ਼ ਸ਼ਰਾਬ ਬਰਾਮਦ

ਬਠਿੰਡਾ, 16 ਜੂਨ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਪੁਲਿਸ ਦੇ ਸੀ.ਆਈ.ਏ. ਸਟਾਫ਼-2 ਦੀਆਂ ਟੀਮਾਂ ਵਲੋਂ ਵੱਖ-ਵੱਖ ਥਾਵਾਂ ਤੋਂ 18 ਡੱਬੇ ਨਾਜਾਇਜ਼ ਸ਼ਰਾਬ ਬਰਾਮਦ ਕਰਕੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜਦ ਕਿ ਇਕ ਦੋਸ਼ੀ ਅਜੇ ਫ਼ਰਾਰ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਗੰਦਗੀ ਭਰੇ ਮਾਹੌਲ 'ਚ ਰਹਿਣ ਨੂੰ ਮਜਬੂਰ ਹਨ ਲਾਇਨੋਂ ਪਾਰ ਰੇਗਰ ਬਸਤੀ ਦੇ ਵਸਨੀਕ

ਰਾਮਾਂ ਮੰਡੀ, 16 ਜੂਨ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੇ ਲਾਇਨੋਪਾਰ ਰੇਗਰ ਬਸਤੀ ਦੇ ਵਸਨੀਕਾਂ ਨੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਦੇ ਕਾਰਨ ਘਰਾਂ ਅੱਗੇ ਖੜਦੇ ਗੰਦੇ ਪਾਣੀ ਤੋਂ ਪ੍ਰੇਸ਼ਾਨ ਹੋ ਕੇ ਭੜਕੇ ਮੁਹੱਲਾ ਵਾਸੀਆਂ ਨੇ ਸੀਵਰੇਜ ਬੋਰਡ, ...

ਪੂਰੀ ਖ਼ਬਰ »

ਸੜਕ ਹਾਦਸੇ ਰੋਕਣ ਲਈ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਜ਼ਰੂਰੀ- ਹਾਕਮ ਸਿੰਘ

ਰਾਮਾਂ ਮੰਡੀ, 16 ਜੂਨ (ਤਰਸੇਮ ਸਿੰਗਲਾ)- ਸਥਾਨਕ ਤਪਾਚਾਰਿਆ ਹੇਮ ਕੁੰਵਰ ਆਰ.ਐਲ.ਡੀ. ਜੈਨ ਗਰਲਜ਼ ਕਾਲੇਜ ਵਿਖੇ ਚੱਲ ਰਹੇ ਸਮਰਕੈਂਪ ਦੌਰਾਨ ਏ.ਐਸ.ਆਈ. ਹਾਕਮ ਸਿੰਘ (ਟ੍ਰੈਫਿਕ ਐਜੂਕੇਸ਼ਨ ਸੈੱਲ) ਵਲੋਂ ਸੈਮੀਨਾਰ ਲਗਾਇਆ ਗਿਆ¢ ਇਸ ਸੈਮੀਨਾਰ 'ਚ ਚਾਰ ਦਰਜਨ ਤੋਂ ਵੱਧ ...

ਪੂਰੀ ਖ਼ਬਰ »

ਝੱਖੜ ਗੜੇਮਾਰੀ ਦਾ ਸ਼ਿਕਾਰ ਹੋਏ ਕਿਸਾਨਾਂ ਦੀ ਮਦਦ ਲਈ ਅੱਗੇ ਆਈ ਰਾਸ਼ੀ ਕੰਪਨੀ

ਬਠਿੰਡਾ, 16 ਜੂਨ (ਕੰਵਲਜੀਤ ਸਿੰਘ ਸਿੱਧੂ)-ਝੱਖੜ ਤੇ ਗੜੇਮਾਰੀ ਦਾ ਸ਼ਿਕਾਰ ਪੀੜਤ ਕਿਸਾਨਾਂ ਦੀ ਸਹਾਇਤਾ ਲਈ ਰਾਸ਼ੀ ਕੰਪਨੀ ਨੇ ਨਵੀਂ ਰਿਆਇਤੀ ਯੋਜਨਾ ਸ਼ੁਰੂ ਕੀਤੀ ਹੈ | ਇਸ ਸਬੰਧੀ ਰਾਸ਼ੀ ਕੰਪਨੀ ਦੇ ਰਿਜਨਲ ਮੈਨੇਜਰ ਵਰਿੰਦਰ ਸਿੰਘ ਮਾਨ ਤੇ ਗੁਰਲਾਲ ਸਿੰਘ ਬਰਾੜ ਨੇ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਵਲੋਂ ਵਾਰਡ ਨੰਬਰ 30 ਦੀ ਉਪ ਚੋਣ ਨੂੰ ਲੈ ਕੇ ਸਰਗਰਮੀਆਂ ਤੇਜ਼

ਬਠਿੰਡਾ, 16 ਜੂਨ (ਕੰਵਲਜੀਤ ਸਿੰਘ ਸਿੱਧੂ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਵਾਰਡ ਨੰਬਰ 30 ਦੀ 21 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤ ਮੱਲ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ...

ਪੂਰੀ ਖ਼ਬਰ »

ਮਾਮਲਾ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ 'ਚ ਹੋਈ ਵਿਅਕਤੀ ਦੀ ਮੌਤ ਦਾ

ਬਠਿੰਡਾ, 16 ਜੂਨ (ਸੁਖਵਿੰਦਰ ਸਿੰਘ ਸੁੱਖਾ)-ਨਵੀਂ ਕਿਰਨ ਫਾਊਾਡੇਸ਼ਨ ਵਲੋਂ ਸਥਾਨਕ ਭਾਗੂ ਰੋਡ ਵਿਖੇ ਚਲਾਏ ਜਾ ਰਹੇ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਵਿਚ ਬੀਤੇ ਦਿਨ ਹੋਈ ਵਿਅਕਤੀ ਦੀ ਮੌਤ ਦੇ ਮਾਮਲੇ ਵਿਚ ਥਾਣਾ ਸਿਵਲ ਲਾਈਨ ਪੁਲਿਸ ਨੇ ਕੇਂਦਰ ਮਾਲਕ ਰਾਜੇਸ਼ ...

ਪੂਰੀ ਖ਼ਬਰ »

ਮਾਮਲਾ ਛੋਟੀਆਂ ਬੱਚਤਾਂ ਯੋਜਨਾ ਦੇ ਨਾਂਅ 'ਤੇ ਸਾਬਕਾ ਫ਼ੌਜੀ ਨਾਲ 14 ਲੱਖ ਦੀ ਠੱਗੀ ਦਾ

ਬਠਿੰਡਾ, 16 ਜੂਨ (ਸੁਖਵਿੰਦਰ ਸਿੰਘ ਸੁੱਖਾ)- ਕੇਂਦਰ ਸਰਕਾਰ ਦੀ ਛੋਟੀਆਂ ਬੱਚਤਾਂ ਯੋਜਨਾਂ ਦੇ ਨਾਂਅ 'ਤੇ ਬਠਿੰਡਾ ਦੇ ਗਨੇਸ਼ਾ ਬਸਤੀ 'ਚ ਰਹਿਣ ਵਾਲੇ ਇਕ ਸਾਬਕਾ ਫ਼ੌਜੀ ਬਲਦੇਵ ਸਿੰਘ ਅਤੇ ਉਸ ਦੀ ਪਤਨੀ ਗੁਰਮੇਲ ਕੌਰ ਨਾਲ ਉਨ੍ਹਾਂ ਦੇ ਹੀ ਗਵਾਂਢ 'ਚ ਰਹਿਣ ਵਾਲੇ ਪਤੀ ...

ਪੂਰੀ ਖ਼ਬਰ »

ਦਾਨ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬਿਜਲੀ ਤੋਂ ਪ੍ਰਭਾਵਿਤ ਰਹਿਣਗੇ

ਗੋਨਿਆਣਾ, 16 ਜੂਨ (ਲਛਮਣ ਦਾਸ ਗਰਗ)-ਸਥਾਨਕ ਪਾਵਰਕਾਮ ਤੋਂ ਮਿਲੀ ਸੂਚਨਾ ਅਨੁਸਾਰ 66ਕੇ ਵੀ ਗਰਿੱਡ ਸਬ ਸਟੇਸ਼ਨ ਦਾਨ ਸਿੰਘ ਵਾਲਾ ਤੋਂ ਚੱਲਣ ਵਾਲੇ ਮਹਿਮਾ ਫੀਡਰ ਦੀ ਕੁਝ ਤਕਨੀਕੀ ਕਾਰਨਾਂ ਕਰਕੇ 17 ਜੂਨ ਦਿਨ ਸੋਮਵਾਰ ਜਾਨਿ ਅੱਜ ਸਵੇਰੇ 8:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ...

ਪੂਰੀ ਖ਼ਬਰ »

ਪਿੰਡ ਗਿਲਪੱਤੀ 'ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ

ਬਠਿੰਡਾ, 16 ਜੂਨ (ਸੁਖਵਿੰਦਰ ਸਿੰਘ ਸੁੱਖਾ)-ਥਾਣਾ ਥਰਮਲ ਪੁਲਿਸ ਤੇ ਸਾਂਝ ਕੇਂਦਰ ਵਲੋਂ ਜ਼ਿਲ੍ਹੇ ਦੇ ਪਿੰਡ ਗਿਲਪੱਤੀ ਵਿਖੇ ਥਾਣਾ ਮੁਖੀ ਇੰਸਪੈਕਟਰ ਖੇਮ ਚੰਦ ਪ੍ਰਾਸ਼ਰ ਦੀ ਅਗਵਾਈ ਹੇਠ ਇਕ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਪਿੰਡ ਦੇ ਪ੍ਰਾਈਮਰ ...

ਪੂਰੀ ਖ਼ਬਰ »

ਐਚ.ਡੀ.ਐਫ.ਸੀ. ਬੈਂਕ ਵਲੋਂ ਪੇਂਡੂ ਪਹਿਲ 'ਹਰ ਪਿੰਡ ਸਾਡਾ' ਦੀ ਸ਼ੁਰੂਆਤ

ਮਹਿਰਾਜ, 16 ਜੂਨ (ਸੁਖਪਾਲ ਮਹਿਰਾਜ)-ਐਚ.ਡੀ.ਐਫ.ਸੀ. ਬੈਕ ਵਲੋਂ ਪੇਂਡੂ ਪਹਿਲ 'ਹਰ ਗਾਂਉ ਹਮਾਰਾ' ਦੀ ਸ਼ੁਰੂਆਤ ਕਰਦਿਆਂ ਪਿੰਡ ਮਹਿਰਾਜ ਵਿਖੇ ਪੱਤੀ ਸੰਦਲੀ ਅਤੇ ਪੱਤੀ ਕਾਲਾ ਵਿਚ ਸੰਖੇਪ ਸਮਾਗਮਾਂ ਰਾਹੀ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ | ਜਿਸ ਵਿਚ ਦੁਕਾਨਦਾਰਾਂ ...

ਪੂਰੀ ਖ਼ਬਰ »

ਸ਼ਹੀਦ ਕੁਲਦੀਪ ਸਿੰਘ ਬਰਾੜ ਦੇ ਬੁੱਤ ਲਗਾਉਣ ਮੌਕੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾ ਪਹੁੰਚਣ 'ਤੇ ਪਿੰਡ ਵਾਸੀਆਂ 'ਚ ਰੋਸ

ਸੀਂਗੋ ਮੰਡੀ, 16 ਜੂਨ (ਲੱਕਵਿੰਦਰ ਸ਼ਰਮਾ/ਪਿ੍ੰਸ ਸੌਰਵ ਗਰਗ)- ਪਿੰਡ ਕੌਰੇਆਣਾ ਦੇ ਮਹਾਨ ਸ਼ਹੀਦ ਕੁਲਦੀਪ ਸਿੰਘ ਬਰਾੜ ਦਾ ਉਨ੍ਹਾਂ ਦੇ ਪਿੰਡ ਕੌਰੇਆਣਾ ਵਿਖੇ ਬੁੱਤ ਲਗਾਇਆ ਗਿਆ | ਇਸ ਮੌਕੇ ਸੰਤ ਬਾਬਾ ਬਲਜੀਤ ਸਿੰਘ ਦਾਦੂਵਾਲ, ਤਹਿਸੀਲਦਾਰ ਤਲਵੰਡੀ ਸਾਬੋ ਡਾ. ਵਿਨੈ ਬਾਂਸਲ ਸਮੇਤ ਹੋਰ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ | ਸ਼ਹੀਦ ਦੇ ਮਾਤਾ ਰਾਣੀ ਕੌਰ, ਪਤਨੀ ਜਸਪ੍ਰੀਤ ਕੌਰ, ਉਨ੍ਹਾਂ ਦੇ ਲੜਕਾ ਤੇ ਲੜਕੀ, ਸਕੇ ਸਬੰਧੀ ਰਿਸ਼ਤੇਦਾਰਾਂ, ਸਰਪੰਚ ਜਸਮੇਲ ਕੌਰ ਤੇ ਸਮੂਹ ਗ੍ਰਾਮ ਪੰਚਾਇਤ ਅਤੇ ਭਾਰੀ ਗਿਣਤੀ 'ਚ ਇਕੱਤਰ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਅਰਦਾਸ ਕਰਨ ਉਪਰੰਤ ਸ਼ਹੀਦ ਕੁਲਦੀਪ ਸਿੰਘ ਬਰਾੜ ਦੇ ਬੁੱਤ ਤੋਂ ਪਰਦਾ ਉਠਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਸੰਤ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਦੇਸ਼ ਦੀ ਰਾਖੀ ਲਈ ਕੁਰਬਾਨ ਹੋਣ ਵਾਲੇ ਸ਼ਹੀਦਾਂ ਨੂੰ ਭੁਲਾਇਆ ਨਹੀਂ ਜਾ ਸਕਦਾ ਪਰ ਸਾਡੀਆਂ ਸਰਕਾਰਾਂ ਦੀ ਇਹ ਵੱਡੀ ਘਾਟ ਕਾਰਨ ਅੱਜ ਇਸ ਸ਼ਹੀਦ ਦੇ ਬੁੱਤ ਦੀ ਸਥਾਪਨਾ ਸਮੇਂ ਜ਼ਿਲ੍ਹਾ ਪ੍ਰਸ਼ਾਸਨ ਦੇ ਕੋਈ ਵੀ ਅਧਿਕਾਰੀ ਇਸ ਪ੍ਰੋਗਰਾਮ 'ਚ ਨਹੀਂ ਪਹੁੰਚਿਆ | ਇਸ ਮੌਕੇ ਪਿੰਡ ਦੇ ਸਰਪੰਚ ਨੇ ਕਿਹਾ ਕਿ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਵੱਡੇ ਸਹਿਯੋਗ ਨਾਲ ਇਸ ਕੰਮ ਨੂੰ ਸਿਰੇ ਚਾੜ੍ਹਨ ਲਈ ਕਈ ਦਿਨਾਂ ਤੋਂ ਲਗਾਤਾਰ ਤਿਆਰੀਆਂ ਚੱਲ ਰਹੀਆਂ ਸਨ ਅਤੇ ਅੱਜ ਇਸ ਮੌਕੇ ਪਹੁੰਚਣ ਲਈ ਮਾਨਯੋਗ ਡਿਪਟੀ ਕਮਿਸ਼ਨਰ ਸਾਹਿਬ ਬਠਿੰਡਾ ਨੂੰ ਬੇਨਤੀ ਵੀ ਕੀਤੀ ਗਈ ਪਰ ਡਿਪਟੀ ਕਮਿਸ਼ਨਰ ਸਾਹਿਬ ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਕਿਸੇ ਵੀ ਅਧਿਕਾਰੀ ਦੇ ਨਾ ਪਹੁੰਚਣ 'ਤੇ ਪਿੰਡ ਵਾਸੀਆਂ ਨੂੰ ਪ੍ਰਸ਼ਾਸਨ ਪ੍ਰਤੀ ਰੋਸ ਹੈ | ਤਹਿਸੀਲਦਾਰ ਤਲਵੰਡੀ ਸਾਬੋ ਡਾ. ਵਿਨੇ ਬਾਂਸਲ ਨੇ ਕਿਹਾ ਕਿ ਇੰਨ੍ਹਾ ਮਹਾਨ ਸ਼ਹੀਦਾਂ ਕਰਕੇ ਹੀ ਸਾਡਾ ਭਾਰਤ ਦੇਸ਼ ਸੁਰੱਖਿਅਤ ਹੈ | ਸ਼ਹੀਦ ਦੇ ਪਰਿਵਾਰ ਵਲੋਂ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਪਿੰਡ ਦੀ ਪੰਚਾਇਤ ਵਲੋਂ ਪਿੰਡ ਦੀ ਸੁੰਦਰ ਰੂਪ 'ਚ ਬਣਾਈ ਇਕ ਨੰਬਰ ਗਲੀ ਦਾ ਨਾਂਅ ਸ਼ਹੀਦ ਕੁਲਦੀਪ ਸਿੰਘ ਬਰਾੜ ਦੇ ਨਾਂਅ 'ਤੇ ਰੱਖਣ ਦਾ ਐਲਾਨ ਕੀਤਾ | ਇਸ ਮੌਕੇ ਜੰਗ ਸਿੰਘ ਤੇ ਬੂਟਾ ਸਿੰਘ ਸਾਬਕਾ ਸਰਪੰਚ, ਯੂਥ ਆਗੂ ਯਾਦਵਿੰਦਰ ਸਿੰਘ, ਜਥੇਦਾਰ ਹਰਦੇਵ ਸਿੰਘ, ਬਾਬਾ ਗੁਰਵਿੰਦਰ ਸਿੰਘ ਪਟਨਾ ਸਾਹਿਬ ਵਾਲੇ, ਬਲਜਿੰਦਰ ਸਿੰਘ ਸਾਬਕਾ ਜੀ.ਓ.ਜੀ, ਭਗਵੰਤ ਸਿੰਘ, ਅਮਨਦੀਪ ਸਿੰਘ ਨੰਬਰਦਾਰ, ਇੰਜ. ਗੁਰਮੀਤ ਸਿੰਘ, ਰਸ਼ਵਿੰਦਰ ਸਿੰਘ, ਸੋਨੀ ਕੁਲਾਰ, ਬਲਵਿੰਦਰ ਸਿੰਘ ਚੇਅਰਮੈਨ ਸਮੇਤ ਸਮੂਹ ਗ੍ਰਾਮ ਪੰਚਾਇਤ ਤੇ ਪਿੰਡ ਵਾਸੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮਾਲਵਾ ਕਾਲਜ ਵਿਖੇ ਮਨਾਇਆ ਸਾਇਓਨਾਰਾ 2019

ਬਠਿੰਡਾ, 16 ਜੂਨ (ਕੰਵਲਜੀਤ ਸਿੰਘ ਸਿੱਧੂ)-ਕੰਪਿਊਟਰ ਸਾਇੰਸ ਐਾਡ ਐਪਲੀਕੇਸ਼ਨ ਵਿਭਾਗ ਮਾਲਵਾ ਕਾਲਜ ਬਠਿੰਡਾ ਵਲੋਂ ਸਾਇਓਨਾਰਾ-2019 ਕਰਵਾਇਆ ਗਿਆ ਜਿਸ 'ਚ ਐਮ.ਸੀ.ਏ., ਬੀ.ਸੀ.ਏ, ਐਮ.ਐਸ.ਸੀ. (ਆਈ.ਟੀ.) ਤੇ ਪੀ.ਜੀ.ਡੀ.ਸੀ.ਏ. ਦੇ ਆਖ਼ਰੀ ਵਰ੍ਹੇ ਦੇ ਵਿਦਿਆਰਥੀਆਂ ਨੂੰ ਵਿਦਾਇਗੀ ...

ਪੂਰੀ ਖ਼ਬਰ »

ਸੰਗਤ ਮੰਡੀ ਦੀ ਮੁੱਖ ਸੜਕ ਉੱਪਰ ਬਣਿਆ ਟੋਆ ਵੀ ਭਗਵਾਨਪੁਰੇ ਵਾਲੇ ਬੋਰਵੈਲ ਤੋਂ ਘੱਟ ਨਹੀਂ

ਸੰਗਤ ਮੰਡੀ, 16 ਜੂਨ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਸੰਗਤ ਮੰਡੀ ਦੀ ਮੁੱਖ ਸੜਕ ਵਿਚਕਾਰ ਸੀਵਰੇਜ ਦੀ ਪਾਈਪ ਨਾਲ ਭਿਆਨਕ ਟੋਆ ਬਣ ਗਿਆ ਹੈ | ਇਸ ਟੋਏ ਕਾਰਨ ਕਿਸੇ ਸਮੇਂ ਵੀ ਭਿਆਨਕ ਹਾਦਸਾ ਵਾਪਰ ਸਕਦਾ ਹੈ | ਉਕਤ ਟੋਆ ਸੰਗਤ ਮੰਡੀ ਦੇ ਮੁੱਖ ਸੜਕ 'ਤੇ ਹੋਣ ਕਾਰਨ ...

ਪੂਰੀ ਖ਼ਬਰ »

ਬੇਰੁਜ਼ਗਾਰ ਹੋਏ ਟਾਈਪਿਸਟ ਤੇ ਫ਼ੋਟੋ ਸਟੇਟ ਕਰਨ ਵਾਲੇ ਡਿਪਟੀ ਕਮਿਸ਼ਨਰ ਨੂੰ ਮਿਲੇ

ਬਠਿੰਡਾ, 16 ਜੂਨ (ਸੁਖਵਿੰਦਰ ਸਿੰਘ ਸੁੱਖਾ)-ਕਰੀਬ 4 ਮਹੀਨੇ ਪਹਿਲਾ ਜ਼ਿਲ੍ਹਾ ਕੋਰਟ ਕੰਪਲੈਕਸ ਸਾਹਮਣੇ ਬਣੇ ਖੋਖਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤੋੜੇ ਜਾਣ ਕਾਰਨ ਬੇਰੁਜ਼ਗਾਰ ਹੋਏ ਟਾਈਪਿਸਟ, ਫ਼ੋਟੋ ਸਟੇਟ ਕਰਨ ਵਾਲੇ ਅਤੇ ਫਾਰਮ ਭਰਨ ਵਾਲੇ ਪੀੜਤਾਂ ਨੇ ਅੱਜ ...

ਪੂਰੀ ਖ਼ਬਰ »

ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਮੀਰਪੁਰ-ਭਗਵਾਨਪੁਰ ਹੀਂਗਣਾ ਸੜਕ

ਸਰਦੂਲਗੜ੍ਹ, 16 ਜੂਨ (ਪ੍ਰਕਾਸ਼ ਸਿੰਘ ਜ਼ੈਲਦਾਰ)-ਸਰਕਾਰਾਂ ਦੀ ਅਣਦੇਖੀ ਕਾਰਨ ਖਸਤਾ ਹੋਈ ਮੀਰਪੁਰ-ਭਗਵਾਨਪੁਰ ਹੀਂਗਣਾ ਸੰਪਰਕ ਸੜਕ ਇਲਾਕੇ ਦੇ ਲੋਕਾਂ ਲਈ ਅੱਜ ਦੇ ਦਿਨਾਂ 'ਚ ਇਕ ਵੱਡੀ ਸਿਰਦਰਦੀ ਬਣੀ ਹੋਈ ਹੈ | ਸਿਰਸਾ-ਮਾਨਸਾ ਮੁੱਖ ਸੜਕ 'ਤੇ ਸਥਿਤ ਪਿੰਡ ਟਿੱਬੀ ਹਰੀ ...

ਪੂਰੀ ਖ਼ਬਰ »

ਬੋਹਾ ਬੱਸ ਅੱਡੇ ਤੋਂ ਸ਼ੇਰਖਾਂ ਵਾਲਾ ਸੰਪਰਕ ਸੜਕ ਅਜੇ ਵੀ ਕੱਚੀ

ਬੋਹਾ, 16 ਜੂਨ (ਰਮੇਸ਼ ਤਾਂਗੜੀ)- ਸਥਾਨਕ ਬੱਸ ਅੱਡੇ ਤੋਂ ਸ਼ੇਰਖਾਂ ਵਾਲਾ ਸੰਪਰਕ ਸੜਕ ਦਾ ਇਕ ਫ਼ਰਲਾਂਗ ਟੋਟਾ ਅਜੇ ਵੀ ਕੱਚਾ ਪਿਆ ਹੈ | ਸਾਬਕਾ ਸਰਪੰਚ ਮਹਿੰਦਰ ਸਿੰਘ ਕਾਕੂ, ਜਿੰਦਰਪਾਲ , ਡਾ: ਸਿੰਦਰ ਮਲਕੋਂ ਆਦਿ ਨੇ ਦੱਸਿਆ ਕਿ ਉਕਤ ਸੜਕ ਬਿਲਕੁਲ ਕੱਚੀ ਹੈ ਅਤੇ ਥੋੜਾ ...

ਪੂਰੀ ਖ਼ਬਰ »

ਪ੍ਰੋ. ਅਜਮੇਰ ਸਿੰਘ ਔਲਖ ਦੀ ਦੂਸਰੀ ਬਰਸੀ ਮੌਕੇ ਨਾਟਕ 'ਸੱਤ ਬਗਾਨੇ' ਦੀ ਸਫ਼ਲ ਪੇਸ਼ਕਾਰੀ

ਮਾਨਸਾ, 16 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬੀ ਦੇ ਪ੍ਰਸਿੱਧ ਨਾਟਕਕਾਰ ਪ੍ਰੋ. ਅਜਮੇਰ ਸਿੰਘ ਔਲਖ ਦੀ ਦੂਸਰੀ ਬਰਸੀ ਮੌਕੇ ਔਲਖ ਯਾਦਗਾਰ ਕਮੇਟੀ ਵਲੋਂ ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਸਹਿਯੋਗ ਨਾਲ ਸਥਾਨਕ ਖ਼ਾਲਸਾ ਸੈਕੰਡਰੀ ਸਕੂਲ ਵਿਖੇ 'ਨਾਟਕ ਅਤੇ ਸੰਵਾਦ' ...

ਪੂਰੀ ਖ਼ਬਰ »

ਅਕਾਲ ਅਕੈਡਮੀ ਮੰਡੇਰ ਵਿਖੇ ਮੁਫ਼ਤ ਮੈਡੀਕਲ ਕੈਂਪ 'ਚ 630 ਮਰੀਜ਼ਾਂ ਦੀ ਜਾਂਚ ਕੀਤੀ

ਬਰੇਟਾ, 16 ਜੂਨ (ਰਵਿੰਦਰ ਕੌਰ ਮੰਡੇਰ)-ਅਕਾਲ ਅਕੈਡਮੀ ਮੰਡੇਰ ਵਿਖੇ ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਵਲੋਂ ਨਿਸ਼ਕਾਮ ਮੈਡੀਕਲ ਕੇਅਰ ਸੁਸਾਇਟੀ ਪਟਿਆਲਾ ਅਤੇ ਗ੍ਰੰਥੀ, ਰਾਗੀ ਅਤੇ ਪ੍ਰਚਾਰਕ ਸਿੰਘ ਸਭਾ ਦੇ ਵਿਸ਼ੇਸ਼ ਸਹਿਯੋਗ ਸਦਕਾ 77ਵਾਂ ਮੁਫ਼ਤ ਮੈਡੀਕਲ ...

ਪੂਰੀ ਖ਼ਬਰ »

ਬੋਹਾ ਬੱਸ ਅੱਡੇ ਤੋਂ ਸ਼ੇਰਖਾਂ ਵਾਲਾ ਸੰਪਰਕ ਸੜਕ ਅਜੇ ਵੀ ਕੱਚੀ

ਬੋਹਾ, 16 ਜੂਨ (ਰਮੇਸ਼ ਤਾਂਗੜੀ)- ਸਥਾਨਕ ਬੱਸ ਅੱਡੇ ਤੋਂ ਸ਼ੇਰਖਾਂ ਵਾਲਾ ਸੰਪਰਕ ਸੜਕ ਦਾ ਇਕ ਫ਼ਰਲਾਂਗ ਟੋਟਾ ਅਜੇ ਵੀ ਕੱਚਾ ਪਿਆ ਹੈ | ਸਾਬਕਾ ਸਰਪੰਚ ਮਹਿੰਦਰ ਸਿੰਘ ਕਾਕੂ, ਜਿੰਦਰਪਾਲ , ਡਾ: ਸਿੰਦਰ ਮਲਕੋਂ ਆਦਿ ਨੇ ਦੱਸਿਆ ਕਿ ਉਕਤ ਸੜਕ ਬਿਲਕੁਲ ਕੱਚੀ ਹੈ ਅਤੇ ਥੋੜਾ ...

ਪੂਰੀ ਖ਼ਬਰ »

ਕਿਸਾਨਾਂ ਨੇ ਛਾਪੇਮਾਰੀ ਕਰਕੇ ਪਾਣੀ ਚੋਰੀ ਕਰ ਰਹੇ ਕਿਸਾਨ ਨੂੰ ਰੰਗੇ ਹੱਥੀਂ ਕਾਬੂ ਕੀਤਾ

ਭਾਈਰੂਪਾ, 16 ਜੂਨ (ਵਰਿੰਦਰ ਲੱਕੀ)-ਅੱਜ ਸਵੇਰ ਮੌਕੇ ਕਸਬਾ ਭਾਈ ਰੂਪਾ ਦੇ ਕਿਸਾਨਾਂ ਨੇ ਸਰਕਾਰੀ ਆਸ ਛੱਡ ਕੇ ਨਗਰ ਪੰਚਾਇਤ ਤੇ ਪਤਵੰਤਿਆਂ ਦੀ ਹਾਜ਼ਰੀ 'ਚ ਛਾਪੇਮਾਰੀ ਕਰਦੇ ਹੋਏ 2 ਕਿਸਾਨਾਂ ਨੂੰ ਨਹਿਰੀ ਪਾਣੀ ਚੋਰੀ ਕਰਦੇ ਰੰਗੇ ਹੱਥੀ ਕਾਬੂ ਕੀਤਾ ਹੈ¢ ਇਸ ਸਬੰਧੀ ...

ਪੂਰੀ ਖ਼ਬਰ »

ਜਗਦੀਪ ਸਿੰਘ ਚਹਿਲ ਪਦਉੱਨਤ ਹੋ ਕੇ ਇੰਸਪੈਕਟਰ ਬਣੇ

ਮਾਨਸਾ, 16 ਜੂਨ (ਧਾਲੀਵਾਲ)- ਸੀ. ਆਈ. ਡੀ. ਵਿਭਾਗ 'ਚ ਸਬ-ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਜਗਦੀਪ ਸਿੰਘ ਚਹਿਲ ਵਾਸੀ ਭੀਖੀ ਨੂੰ ਵਿਭਾਗ ਵਲੋਂ ਪਦਉੱਨਤ ਕਰ ਕੇ ਇੰਸਪੈਕਟਰ ਬਣਾਇਆ ਗਿਆ ਹੈ | ਇਸ ਵੇਲੇ ਸਬ-ਡਵੀਜਨ ਬੁਢਲਾਡਾ ਵਿਖੇ ਖ਼ੁਫੀਆ ਵਿੰਗ ਦੇ ਇੰਚਾਰਜ ਵਜੋਂ ...

ਪੂਰੀ ਖ਼ਬਰ »

ਕੋਟਕ ਮਹਿੰਦਰਾ ਬੈਂਕ ਸ਼ਾਖਾ ਜਵਾਹਰਕੇ ਅੱਗੇ ਧਰਨਾ ਭਲਕੇ

ਜੋਗਾ, 16 ਜੂਨ (ਅਕਲੀਆ)- ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੇ ਆਗੂਆਂ ਨੇ ਬਾਬਾ ਜੋਗੀਪੀਰ ਦੇ ਸਥਾਨ 'ਤੇ ਇਕੱਤਰਤਾ ਕਰ ਕੇੇ ਫ਼ੈਸਲਾ ਕੀਤਾ ਹੈ ਕਿ 18 ਜੂਨ ਨੂੰ ਕੋਟਕ ਮਹਿੰਦਰ ਬੈਂਕ ਸ਼ਾਖਾ ਅੱਗੇ ਧਰਨਾ ਦਿੱਤਾ ਜਾਵੇਗਾ | ਆਗੂਆਂ ਨੇ ਦੱਸਿਆ ਕਿ ਪਿੰਡ ਅਕਲੀਆ ਦੇ ਕਿਸਾਨ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮੁੱਖ ਮੰਤਰੀ ਤੇ ਮੰਤਰੀ ਦੇ ਨਾਂਅ ਖੂਨ ਨਾਲ ਲਿਖਿਆ ਮੰਗ ਪੱਤਰ ਭੇਜਿਆ

ਬਾਲਿਆਂਵਾਲੀ, 16 ਜੂਨ (ਕੁਲਦੀਪ ਮਤਵਾਲਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਰਾਮਪੁਰਾ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਦੇ ਸਬੰਧ 'ਚ ਜਥੇਬੰਦੀ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ਬਲਾਕ ...

ਪੂਰੀ ਖ਼ਬਰ »

ਬਾਬਾ ਚਰਨਾ ਵਲੋਂ ਗਊਆਂ ਲਈ 60 ਗੱਟੇ ਖਲ ਦੇ ਭੇਟ

ਰਾਮਾਂ ਮੰਡੀ, 16 ਜੂਨ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਚੱਠੇਵਾਲਾ ਰੋਡ 'ਤੇ ਸਥਿਤ ਗਊਸ਼ਾਲਾ ਵਿਚ ਬਾਬਾ ਚਰਨਾ ਸਿੰਘ ਰਾਮਾਂ ਵਲੋਂ 60 ਸਵਾਮਣੀ ਖਲ ਦੇ ਪ੍ਰਸ਼ਾਦ ਦਾ ਭੋਗ ਗਊਆਂ ਨੂੰ ਲਗਾਇਆ ਗਿਆ | ਇਸ ਮੌਕੇ ਬਾਬਾ ਚਰਨਾ ਸਿੰਘ ਰਾਮਾਂ ਨੇ ਇਲਾਕੇ ਦੀ ਸੁੱਖ ਸਾਂਤੀ ਲਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX