ਤਾਜਾ ਖ਼ਬਰਾਂ


ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  37 minutes ago
ਜਲੰਧਰ, 14 ਨਵੰਬਰ (ਹੈਪੀ)- ਬੀਤੇ ਕੱਲ੍ਹ 13 ਨਵੰਬਰ ਦੀ ਸ਼ਾਮ ਨੂੰ ਇਕ ਮਰੀਜ਼ ਤੇ ਉਸ ਨਾਲ ਆਏ ਰਿਸ਼ਤੇਦਾਰਾਂ ਜਾਂ ਸਾਥੀਆਂ ਵੱਲੋਂ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾ. ਰਾਜ ਕੁਮਾਰ ਨਾਲ ਬਦਸਲੂਕੀ ਕਰਨ ਤੇ ਉਨ੍ਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ। ਜਿਸ...
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  about 1 hour ago
ਨਵਾਂਸ਼ਹਿਰ,14 ਨਵੰਬਰ (ਗੁਰਬਖਸ਼ ਸਿੰਘ ਮਹੇ) - ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵੱਲੋਂ 2 ਕਰੋੜ 82 ਲੱਖ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਸਬੰਧਿਤ ਵਿਅਕਤੀ...
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਪਟਨਾ, 14 ਨਵੰਬਰ - ਗਣਿਤ ਦੇ ਮਹਾਨ ਸ਼ਾਸਤਰੀ ਵਸ਼ਿਸ਼ਟ ਨਰਾਇਣ ਸਿੰਘ ਦਾ ਅੱਜ ਵੀਰਵਾਰ ਨੂੰ ਪਟਨਾ ਵਿਖੇ ਦਿਹਾਂਤ ਹੋ ਗਿਆ। ਉਹ 74 ਸਾਲਾ ਦੇ ਸਨ। ਉਹ ਪਿਛਲੇ 40 ਸਾਲਾ ਤੋਂ ਸਿਜੋਫਰੇਨੀਆ ਨਾਮਕ ਬਿਮਾਰੀ ਤੋਂ...
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 1 hour ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਤਰਰਾਸ਼ਟਰੀ ਸਰਹੱਦ ਤੋਂ ਦੂਰਬੀਨ ਰਾਹੀਂ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਅੱਜ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈ ਰਿਹਾ ਹੈ। ਕਿਉਂਕਿ...
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੁਨਰ ਵਿਚਾਰ ਪਟੀਸ਼ਨਾਂ ਨੂੰ ਖ਼ਾਰਜ ਕਰ...
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਬਰੀਮਾਲਾ ਮਾਮਲੇ ਨੂੰ ਵੱਡੀ ਬੈਂਚ ਨੂੰ ਸੌਂਪ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੰਦਰ ਤੱਕ ਮਹਿਦੂਦ ਨਹੀਂ ਹੈ ਇਹ ਮਾਮਲਾ। ਹੁਣ ਇਸ ਮਾਮਲੇ ਦੀ 7 ਜੱਜਾਂ ਦੀ ਬੈਂਚ ਸੁਣਵਾਈ...
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 2 hours ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 3 hours ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 3 hours ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  about 4 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਦੌਲਤਪੁਰਾ ਵਿਖੇ ਨਵ ਵਿਆਹੇ ਨੌਜਵਾਨ ਅਮਨਪ੍ਰੀਤ ਸਿੰਘ ਉਰਫ਼ ਅਮਨ (21) ਪੁੱਤਰ ਮੇਜਰ ਸਿੰਘ ਦਾ ਟਰੈਕਟਰ ਤੋਂ ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ...
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551

ਖੰਨਾ / ਸਮਰਾਲਾ

ਬਿਜਲੀ ਸਪਲਾਈ ਨੂੰ ਲੈ ਕੇ ਕਿਸਾਨਾਂ ਵਲੋਂ ਪਾਵਰਕਾਮ ਿਖ਼ਲਾਫ਼ ਧਰਨਾ

ਮਾਛੀਵਾੜਾ ਸਾਹਿਬ, 16 ਜੂਨ (ਮਨੋਜ ਕੁਮਾਰ)-ਲਗਭਗ 72 ਘੰਟਿਆਂ ਦੇ ਲੰਬੇ ਅੰਤਰਾਲ ਤੋਂ ਬਾਦ ਜਦੋਂ ਖੇਤਾਂ ਨੂੰ ਮਿਲਣ ਵਾਲੀ ਬਿਜਲੀ ਸਪਲਾਈ ਸ਼ੁਰੂ ਨਾਂ ਹੋਈ ਤਾਂ ਕਿਸਾਨਾਂ ਨੇ ਪਾਵਰਕਾਮ ਿਖ਼ਲਾਫ਼ ਗ਼ੁੱਸਾ ਦਿਖਾਉਂਦੇ ਹੋਏ ਰੋਪੜ ਮਾਰਗ 'ਤੇ ਬਹਿਲੋਲਪੁਰ ਪੁਲ਼ 'ਤੇ ਧਰਨਾ ...

ਪੂਰੀ ਖ਼ਬਰ »

ਲੜਾਈ ਝਗੜੇ ਦੌਰਾਨ 1 ਔਰਤ ਸਮੇਤ ਵਿਅਕਤੀ ਜ਼ਖ਼ਮੀ

ਖੰਨਾ, 16 ਜੂਨ (ਮਨਜੀਤ ਸਿੰਘ ਧੀਮਾਨ)-ਸਿਵਲ ਹਸਪਤਾਲ ਵਿਖੇ ਦਾਖ਼ਲ ਇਕ ਮਰੀਜ਼ ਨੂੰ ਮਿਲਣ ਆਈ ਔਰਤ ਦੀ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਖੰਨਾ ਵਿਖੇ ਦਾਖ਼ਲ ਕੁਲਦੀਪ ਕੌਰ ਪਤਨੀ ਗੁਰਪ੍ਰੀਤ ਸਿੰਘ ਵਾਸੀ ਬਗ਼ਲੀ ਕਲਾਂ ਨੇ ਦੱਸਿਆ ਕਿ ਮੇਰੀ ...

ਪੂਰੀ ਖ਼ਬਰ »

ਗੁੱਸੇ ਹੋਈ ਭੈਣ ਨੇ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕੀਤੀ

ਮਾਛੀਵਾੜਾ ਸਾਹਿਬ, 16 ਜੂਨ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਨੇੜ੍ਹਲੇ ਪਿੰਡ ਬੈਰਸਾਲਾਂ ਖ਼ੁਰਦ ਵਿਖੇ ਦੁਪਹਿਰ ਇੱਕ ਨਬਾਲਿਗ ਲੜਕੀ ਵਰਿਆਮ ਕੌਰ (16) ਵਲੋਂ ਕਿਸੇ ਖਾਣ ਦੀ ਵਸਤੂ ਤੋਂ ਨਰਾਜ਼ ਹੋ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਪਰਿਵਾਰ ਦੇ ਮੈਂਬਰਾਂ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਮਾਮਲੇ 'ਚ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਖੰਨਾ, 16 ਜੂਨ (ਮਨਜੀਤ ਸਿੰਘ ਧੀਮਾਨ)-ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਸ਼ਹਿਰੀ 1 ਖੰਨਾ ਪੁਲਿਸ ਨੇ ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ | ਪੁਲਸ ਨੂੰ ਦਿੱਤੇ ਬਿਆਨਾਂ ਵਿਚ ਨਰੇਸ਼ ਕੁਮਾਰ ਵਾਸੀ ਰਾਧੇ ਵਾਲੀ ਗਲੀ ਲਲਹੇੜੀ ਰੋਡ ਖੰਨਾ ਨੇ ਕਿਹਾ ਕਿ ਮੈਂ 14 ...

ਪੂਰੀ ਖ਼ਬਰ »

ਕੁੱਟਮਾਰ ਦੌਰਾਨ ਇਕ ਜ਼ਖ਼ਮੀ

ਖੰਨਾ, 16 ਜੂਨ (ਮਨਜੀਤ ਸਿੰਘ ਧੀਮਾਨ)-ਪੈਸੇ ਨਾ ਦੇਣ ਦੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਖੰਨਾ ਵਿਖੇ ਦਾਖਲ ਜ਼ਖ਼ਮੀ ਅਜੇ ਕੁਮਾਰ ਵਾਸੀ ਮੜ੍ਹੀਆਂ ਰੋਡ ਖੰਨਾ ਨੇ ਦੱਸਿਆ ਕਿ ਬੀਤੀ ਰਾਤ 9 ਵਜੇ ਦੇ ਕਰੀਬ ਮੇਰੇ ਪਿਤਾ ਈਸ਼ਵਰ ...

ਪੂਰੀ ਖ਼ਬਰ »

ਹੋਟਲ ਦੇ ਬਾਹਰ ਖੜ੍ਹੀ ਕਾਰ ਚੋਰੀ

ਖੰਨਾ, 16 ਜੂਨ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਹੋਟਲ ਮੈਕਡੋਨਲ ਦੀ ਬਣੀ ਪਾਰਕਿੰਗ ਵਿਚ ਖੜ੍ਹੀ ਕਾਰ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ਥਾਣਾ ਸ਼ਹਿਰੀ 2 ਖੰਨਾ ਵਿਖੇ ਰਿਪੋਰਟ ਦਰਜ ਕਰਵਾਉਣ ਆਏ ਕਾਰ ਚਾਲਕ ਦਵਿੰਦਰ ਸਿੰਘ ਅਤਲੀ ਵਾਸੀ ...

ਪੂਰੀ ਖ਼ਬਰ »

ਅਣਪਛਾਤੇ ਵਿਚ ਵਿਅਕਤੀਆਂ ਵਲੋਂ ਕੀਤੀ ਕੁੱਟਮਾਰ 'ਚ 1 ਜ਼ਖ਼ਮੀ

ਖੰਨਾ, 16 ਜੂਨ (ਮਨਜੀਤ ਸਿੰਘ ਧੀਮਾਨ)-ਸਾਈਕਲ ਦੀ ਚਾਬੀ ਨਾ ਦੇਣ ਤੇ ਇਕ ਵਿਅਕਤੀ ਨਾਲ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖਮੀ ਭਿੰਦਰ ਸਿੰਘ ਵਾਸੀ ਚੜੀ ਨੇ ਦੱਸਿਆ ਕਿ ਬੀਤੀ ਰਾਤ ਖੁਖਰੈਣ ਕਾਲੋਨੀ ਖੰਨਾ ਵਿਖੇ ਮੈਂ ਪਾਣੀ ...

ਪੂਰੀ ਖ਼ਬਰ »

ਸੈਰ ਕਰਨ ਗਿਆ ਵਿਅਕਤੀ ਭੇਦਭਰੇ ਹਲਾਤ ਵਿਚ ਲਾਪਤਾ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਘਰ ਤੋਂ ਸੈਰ ਕਰਨ ਦੇ ਲਈ ਜਾਣ ਦਾ ਕਹਿਕੇ ਗਿਆ ਇਕ ਵਿਅਕਤੀ ਭੇਦਭਰੀਆਂ ਸਥਿਤੀਆਂ ਵਿਚ ਲਾਪਤਾ ਹੋ ਗਿਆ ਹੈ | ਜਿਸ ਤੇ ਉਸ ਦੇ ਪਰਿਵਾਰ ਮੈਂਬਰਾਂ ਨੇ ਕਾਫ਼ੀ ਭਾਲ ਤੋਂ ਬਾਅਦ ਥਾਣਾ ਸ਼ਹਿਰੀ 2 ਵਿਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ...

ਪੂਰੀ ਖ਼ਬਰ »

ਜਗ੍ਹਾ ਨੂੰ ਲੈ ਕੇ ਹੋਏ ਝਗੜੇ ਦੌਰਾਨ 4 ਜ਼ਖ਼ਮੀ

ਖੰਨਾ, 16 ਜੂਨ (ਮਨਜੀਤ ਸਿੰਘ ਧੀਮਾਨ)-ਘਰ ਵਿਚ ਜਗ੍ਹਾ ਨੂੰ ਲੈ ਕੇ ਹੋਏ ਆਪਸੀ ਝਗੜੇ ਦੌਰਾਨ 2 ਔਰਤਾਂ ਸਮੇਤ 2 ਵਿਅਕਤੀਆਂ ਦੇ ਜ਼ਖ਼ਮੀ ਹੋਣ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਪਹਿਲੀ ਧਿਰ ਦੀ ਬਜ਼ੁਰਗ ਔਰਤ ਮਨਜੀਤ ਕੌਰ ਵਾਸੀ ਰਤਨਹੇੜੀ ਨੇ ਆਪਣੇ ਪੁੱਤ ਨੂੰ ਹ ...

ਪੂਰੀ ਖ਼ਬਰ »

ਨਿਊ ਏਜ਼ ਵੈੱਲਫੇਅਰ ਕਲੱਬ ਨੇ ਵਿਸ਼ਵ ਖ਼ੂਨਦਾਨ ਦਿਵਸ ਮੌਕੇ ਕੀਤਾ ਖ਼ੂਨਦਾਨ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਨਿਊ ਏਜ ਵੈੱਲਫੇਅਰ ਕਲੱਬ ਖੰਨਾ ਵਲੋਂ ਵਿਸ਼ਵ ਖ਼ੂਨਦਾਨ ਦਿਵਸ ਮੌਕੇ ਤੇ ਆਈ ਵੀ ਹਸਪਤਾਲ ਖੰਨਾ ਵਿਚ ਕੈਂਪ ਲਗਾਇਆ ਗਿਆ | ਜਿਸ ਵਿਚ ਆਈ ਵੀ ਹਸਪਤਾਲ ਦੇ ਡਾਕਟਰਾਂ ਦੀ ਟੀਮ ਨੇ 32 ਯੂਨਿਟ ਖ਼ੂਨ ਇਕੱਠਾ ਕੀਤਾ ਗਿਆ | ਕਲੱਬ ਵਲੋਂ ...

ਪੂਰੀ ਖ਼ਬਰ »

ਸੀ. ਐਸ. ਇੰਮੀਗ੍ਰੇਸ਼ਨ ਰਾਏਕੋਟ ਵੱਲੋਂ ਪਰਿਵਾਰ ਦਾ ਕੈਨੇਡਾ ਵਿਜ਼ਟਰ ਵੀਜ਼ਾ ਲਗਵਾਇਆ

ਰਾਏਕੋਟ, 16 ਜੂਨ (ਬਲਵਿੰਦਰ ਸਿੰਘ ਲਿੱਤਰ)-ਕੈਨੇਡਾ ਅਤੇ ਪੰਜਾਬ ਸਰਕਾਰ ਤੋਂ ਮਨਜੂਰਸ਼ੁਦਾ ਕੰਪਨੀ ਸੀ.ਐਸ. ਇੰਮੀਗ੍ਰੇਸ਼ਨ ਕੈਨੇਡਾ ਦੇ ਵੀਜ਼ੇ ਲਗਵਾਉਣ ਵਿਚ ਮੋਹਰੀ ਕੰਪਨੀ ਬਣ ਚੁੱਕੀ ਹੈ | ਇਸ ਕੰਪਨੀ ਵਲੋਂ ਥੋੜ੍ਹੇ ਸਮੇਂ ਵਿਚ ਕੈਨੇਡਾ ਦੇ ਸੈਂਕੜੇ ਵਿਜ਼ਟਰ, ਸਟੱਡੀ ...

ਪੂਰੀ ਖ਼ਬਰ »

ਪਿੰਡ ਹਾਂਸ ਕਲਾਂ ਵਿਖੇ ਸ਼ਹੀਦ ਉੱਤਮ ਸਿੰਘ ਹਾਂਸ ਦੀ ਸਾਲਾਨਾ ਬਰਸੀ ਮਨਾਈ

ਚੌਾਕੀਮਾਨ, 16 ਜੂਨ (ਤੇਜਿੰਦਰ ਸਿੰਘ ਚੱਢਾ)-ਸ਼ਹੀਦ ਉੱਤਮ ਸਿੰਘ ਹਾਂਸ ਯਾਦਗਾਰੀ ਕਮੇਟੀ, ਗ੍ਰਾਮ ਪੰਚਾਇਤ, ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸੁਖਮਨੀ ਸੇਵਾ ਸੁਸਾਇਟੀ ਤੇ ਸਮੂਹ ਨਗਰ ਨਿਵਾਸੀ ਪਿੰਡ ਹਾਂਸ ਕਲਾਂ ਵੱਲੋਂ ਸ਼ਹੀਦ ਉੱਤਮ ਸਿੰਘ ਹਾਂਸ ਉਰਫ਼ ਰਾਘੋ ...

ਪੂਰੀ ਖ਼ਬਰ »

8ਇਨਸਾਨੀ ਜ਼ਿੰਦਗੀਆਂ ਨੂੰ ਘੁਣ ਵਾਂਗ ਖਾ ਰਿਹਾ ਵੱਧ ਮੁਨਾਫ਼ਾ-ਖ਼ੋਰੀ ਦਾ ਰੁਝਾਨ
ਖਾਣ-ਪੀਣ ਦੀਆਂ ਵਸਤਾਂ 'ਚ ਵੱਧਦੀ ਜਾ ਰਹੀ ਮਿਲਾਵਟਖੋਰੀ ਪ੍ਰਤੀ ਪ੍ਰਸ਼ਾਸਨ ਖ਼ਾਮੋਸ਼

ਮਾਛੀਵਾੜਾ ਸਾਹਿਬ, 16 ਜੂਨ (ਸੁਖਵੰਤ ਸਿੰਘ ਗਿੱਲ)- ਖਾਣ-ਪੀਣ ਦੀਆਂ ਵਸਤਾਂ ਵਿਚ ਵੱਧਦੀ ਜਾ ਰਹੀ ਮਿਲਾਵਟਖੋਰੀ ਕਿਤੇ ਨਾ ਕਿਤੇ ਇਸ ਗੱਲ ਦੀ ਹਾਮੀ ਜ਼ਰੂਰ ਭਰ ਰਹੀ ਹੈ ਕਿ ਪੈਸੇ ਦੀ ਦੌੜ ਨੇ ਇਨਸਾਨੀ ਜ਼ਿੰਦਗੀ ਦੀਆਂ ਕਦਰਾਂ-ਕੀਮਤਾਂ ਨੂੰ ਮਨਫ਼ੀ ਕਰਕੇ ਰੱਖ ਦਿੱਤਾ ਅਤੇ ...

ਪੂਰੀ ਖ਼ਬਰ »

ਡੀ. ਐੱਸ. ਪੀ. ਦੇ ਅਹੁਦੇ ਲਈ ਚੁਣੇ ਗੁਰਇਕਬਾਲ ਸਿੰਘ ਦਾ ਸਨਮਾਨ

ਅਹਿਮਦਗੜ੍ਹ, 16 ਜੂਨ (ਰਣਧੀਰ ਸਿੰਘ ਮਹੋਲੀ/ਪੁਰੀ)-ਸ਼ਹਿਰ ਦੇ ਵਸਨੀਕ ਬੀ. ਡੀ. ਓ. ਗੁਰਇਕਬਾਲ ਸਿੰਘ ਜੋ ਕਿ ਡੇਹਲੋਂ ਵਿਖੇ ਆਪਣੀਆਂ ਸੇਵਾਵਾਂ ਨਿਭਾਉਂਦੇ ਹੋਏ ਮਿਹਨਤ ਨਾਲ ਤਰੱਕੀ ਕਰਕੇ ਡੀ. ਐੱਸ. ਪੀ. ਦੇ ਅਹੁਦੇ ਲਈ ਚੁਣੇ ਗਏ | ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਸਾਬਕਾ ...

ਪੂਰੀ ਖ਼ਬਰ »

ਅਮਰਨਾਥ ਧਾਮ ਲੰਗਰ ਲਈ 8 ਟਰੱਕ ਰਾਸ਼ਨ ਦੇ ਰਵਾਨਾ ਕੀਤੇ

ਅਹਿਮਦਗੜ੍ਹ, 16 ਜੂਨ (ਪੁਰੀ)-ਹਰ ਹਰ ਮਹਾਂਦੇਵ ਸੇਵਾ ਮੰਡਲ ਬੁਢਲਾਡਾ ਦੀ ਅਗਵਾਈ ਹੇਠ ਅੱਜ ਅਹਿਮਦਗੜ੍ਹ ਤੋਂ ਵੱਖ-ਵੱਖ ਸੰਸਥਾਵਾਂ ਵਲੋਂ ਪਾਏ ਯੋਗਦਾਨ ਨਾਲ 8 ਟਰੱਕ ਰਾਸ਼ਨ ਦੇ ਅਮਰਨਾਥ ਧਾਮ ਲਈ ਰਵਾਨਾ ਕੀਤੇ ਗਏ | ਕਰੀਬ ਡੇਢ ਮਹੀਨਾ ਤੱਕ ਸ੍ਰੀ ਅਮਰਨਾਥ ਵਿਖੇ ਹਰ ਸਾਲ ...

ਪੂਰੀ ਖ਼ਬਰ »

ਬੂਲੇਪੁਰ ਵਿਚ ਪਿਲਾਈਆਂ ਪੋਲੀਓ ਬੰੂਦਾਂ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਸੀ. ਐੱਚ. ਸੀ. ਮਾਨੂੰਪੁਰ ਦੇ ਉਪ ਕੇਂਦਰ ਬੂਲੇਪੁਰ ਵਿਖੇ ਪੋਲੀਓ ਬੂੰਦਾਂ ਪਿਲਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ 5 ਸਾਲ ਤਕ ਦੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਈਆਂ ਗਈਆਂ | ਨਵਜੋਤ ਸਿੰਘ ਨੇ ਦੱਸਿਆ ਕਿ ਮੁਹਿੰਮ ਤਹਿਤ ਘਰ ਘਰ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਸ਼ੁਰੂ ਹੋਇਆ 10 ਦਿਨਾਂ ਰੇਕੀ ਚਿਕਿਤਸਾ ਕੈਂਪ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਸਥਾਨਕ ਕ੍ਰਿਸ਼ਨਾ ਨਗਰ ਗਲੀ ਨੰਬਰ 10 ਵਿਚ ਸਥਿਤ ਗੁਰਦੁਆਰਾ ਸ੍ਰੀ ਅੰਗਦ ਦੇਵ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਐਕਯੂਪ੍ਰੈਸ਼ਰ, ਰੇਕੀ ਚਿਕਿਤਸਾ ਅਤੇ ਸਿਖਲਾਈ ਕੈਂਪ ਲਗਾਇਆ ਗਿਆ | ਪ੍ਰਬੰਧਕਾਂ ਨੇ ਦੱਸਿਆ ਕਿ 10 ...

ਪੂਰੀ ਖ਼ਬਰ »

ਭੂਰੀ ਵਾਲੇ ਕੁਟੀਆ ਧਾਮ ਤਲਵੰਡੀ ਖੁਰਦ (ਲੁਧਿ:) ਵਿਖੇ ਸਾਲਾਨਾ ਸਮਾਗਮ ਦੀਆਂ ਤਿਆਰੀਆ ਸ਼ੁਰੂ

ਮੁੱਲਾਂਪੁਰ-ਦਾਖਾ, 16 ਜੂਨ (ਨਿਰਮਲ ਸਿੰਘ ਧਾਲੀਵਾਲ)-ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਗੱਦੀਨਸ਼ੀਨ ਸਵਾਮੀ ਸ਼ੰਕਰਾ ਨੰਦ ਜੀ ਭੂਰੀ ਵਾਲਿਆਂ ਕੁਟੀਆ ਧਾਮ ਤਲਵੰਡੀ ਖੁਰਦ (ਲੁਧਿਆਣਾ) ਵਿਖੇ ਸਤਿਸੰਗ ਦੌਰਾਨ ਜੁੜੀ ਸੰਗਤ ਨੂੰ ਸੰਬੋਧਨ ...

ਪੂਰੀ ਖ਼ਬਰ »

ਕੁਹਾੜਾ ਵਿਖੇ ਐੱਸ. ਐਮ. ਓ. ਡਾ: ਜੇ. ਪੀ. ਸਿੰਘ ਵਲੋਂ ਪਲਸ ਪੋਲੀਓ ਮੁਹਿੰਮ ਦਾ ਨਿਰੀਖਣ

ਕੁਹਾੜਾ, 16 ਜੂਨ (ਤੇਲੂ ਰਾਮ ਕੁਹਾੜਾ)-ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ ਅਨੁਸਾਰ ਚਲਾਈ ਗਈ 'ਮਾਈਗਰੇਟਰੀ ਪਲਸ ਪੋਲੀਓ ਮੁਹਿੰਮ' ਤਹਿਤ ਐੱਸ. ਐਮ. ਓ ਸਾਹਨੇਵਾਲ ਡਾ: ਜੇ. ਪੀ. ਸਿੰਘ ਨੇ ਕੁਹਾੜਾ ਵਿਖੇ ਮੁਹਿੰਮ ਦਾ ਮੁਆਇਨਾ ਕੀਤਾ | ਉਨ੍ਹਾਂ ਨੇ ਕਈ ਘਰਾਂ ਵਿਚ ਜਾ ਕੇ ਸਿਹਤ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਲੋਕਲ ਬਾਡੀ ਸੈਲ ਪ੍ਰਧਾਨ ਨੰਦਾ ਨੇ ਅਹੁਦੇਦਾਰ ਐਲਾਨੇ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਭਾਰਤੀ ਜਨਤਾ ਪਾਰਟੀ ਲੋਕਲ ਬਾਡੀ ਸੈਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਲਿਲਿਬ ਭਾਰਤੀ ਨੰਦਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਲੋਕਲ ਬਾਡੀ ਸੈਲ ਜ਼ਿਲ੍ਹਾ ਪ੍ਰਧਾਨ ਲਿਲਿਬ ਨੰਦਾ ਨੇ ...

ਪੂਰੀ ਖ਼ਬਰ »

ਗਰਮੀ ਦੇ ਦਿਨਾਂ ਵਿਚ ਅੱਗ ਦੀਆਂ ਘਟਨਾਵਾਂ ਰੋਕਣ ਲਈ ਵਰਤੀ ਜਾਵੇ ਸਾਵਧਾਨੀ-ਫਾਇਰ ਅਫ਼ਸਰ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਵਧੀ ਗਰਮੀ ਦੇ ਚੱਲਦਿਆਂ ਲੋਕਾਂ ਵਲੋਂ ਕੀਤੀ ਥੋੜ੍ਹੀ ਜਿਹੀ ਅਣਗਹਿਲੀ ਵੀ ਅੱਗ ਲੱਗਣ ਦਾ ਕਾਰਨ ਬਣ ਰਹੀ ਹੈ | ਖੰਨਾ ਦੇ ਫਾਇਰ ਅਫ਼ਸਰ ਯਸ਼ਪਾਲ ਲੋਕਾਂ ਕਿਹਾ ਕਿ ਆਮ ਤੌਰ ਤੇ ਦੇਖਿਆ ਜਾਂਦਾ ਹੈ ਲੋਕ ਜਨਰੇਟਰ ਨਾਲ ਹੀ ਕਾਗ਼ਜ਼, ਕਬਾੜ ...

ਪੂਰੀ ਖ਼ਬਰ »

ਐੱਸ. ਐੱਮ. ਓ. ਡਾ. ਗੁਲਾਟੀ ਵਲੋਂ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੀ ਸ਼ੁਰੂਆਤ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਵਿਚ 5 ਸਾਲ ਤਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦੀ ਸ਼ੁਰੂਆਤ ਐੱਸ. ਐਮ. ਓ. ਡਾ. ਰਾਜਿੰਦਰ ਗੁਲਾਟੀ ਨੇ ਖ਼ੁਦ ਕੀਤੀ | ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਜ ਪਹਿਲੇ ਦਿਨ ਹੀ 866 ਬੱਚਿਆਂ ਨੂੰ ਪੋਲੀਓ ਬੰੂਦਾਂ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਅਹਿਮਦਗੜ੍ਹ ਦੇ ਮੁਸਲਿਮ ਭਾਈਚਾਰੇ ਦੇ ਕਬਰਸਤਾਨ ਲਈ ਐਲਾਨ ਕੀਤੀ ਰਾਸ਼ੀ ਜਾਰੀ ਕੀਤੀ ਜਾਵੇ- ਝੂੰਦਾਂ

ਅਹਿਮਦਗੜ੍ਹ, 16 ਜੂਨ (ਸੋਢੀ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਸੰਗਤ ਦਰਸ਼ਨ ਦੌਰਾਨ ਅਹਿਮਦਗੜ੍ਹ ਇਲਾਕੇ ਦੇ ਮੁਸਲਿਮ ਭਾਈਚਾਰੇ ਦੇ ਕਬਰਸਤਾਨ ਲਈ ਜ਼ਮੀਨ ਲੈਣ ਲਈ ਐਲਾਨੀ ਗਈ 64 ਲੱਖ ਰੂਪੈ ਦੀ ਰਾਸ਼ੀ ਪਹਿਲ ਦੇ ਅਧਾਰ ਤੇ ਜਾਰੀ ਕੀਤੀ ਜਾਵੇ | ਇਨ੍ਹਾਂ ...

ਪੂਰੀ ਖ਼ਬਰ »

ਜ਼ਮੈਟੋ ਕਰਮਚਾਰੀਆਂ ਵਲੋਂ ਮੰਗਾਂ ਮੰਨੇ ਜਾਣ ਤੱਕ ਹੜਤਾਲ ਜਾਰੀ ਰੱਖਣ ਦਾ ਫ਼ੈਸਲਾ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਜਮੈਟੋ ਕਰਮਚਾਰੀਆਂ ਨੇ ਅੱਜ ਖੰਨਾ ਵਿਚ ਕੰਪਨੀ ਦੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਜਮੈਟੋ ਵਿਚ ਕੰਮ ਕਰਨ ਵਾਲੇ ਰਵਿੰਦਰ ਸਿੰਘ ਗੋਰਾ, ਪਰਗਟ ਸਿੰਘ ਭੱਟੀ, ਗੁਲਸ਼ਨ ਕੁਮਾਰ, ਕਸ਼ਮੀਰਾ ਸਿੰਘ, ਦੀਪਕ ਕੁਮਾਰ, ਗਗਨਦੀਪ ਸਿੰਘ, ...

ਪੂਰੀ ਖ਼ਬਰ »

ਪਿੰਡ ਕੁੱਲੇਵਾਲ ਦੇ ਰਵਿੰਦਰ ਸਿੰਘ ਨੇ 33ਵਾਂ ਰੈਂਕ ਲੈ ਕੇ ਪਾਸ ਕੀਤੀ ਪੀ. ਸੀ. ਐੱਸ. ਪ੍ਰੀਖਿਆ

ਸਮਰਾਲਾ, 16 ਜੂਨ (ਸੁਰਜੀਤ)-ਇੱਥੋਂ ਨੇੜਲੇ ਪਿੰਡ ਕੁੱਲੇਵਾਲ ਦਾ ਨੌਜਵਾਨ ਰਵਿੰਦਰ ਸਿੰਘ ਸਮਰਾਲਾ ਇਲਾਕੇ ਦਾ ਰੌਸ਼ਨ ਸਿਤਾਰਾ ਸਾਬਿਤ ਹੋਇਆ, ਜਦੋਂ ਉਸ ਨੇ 33ਵਾਂ ਰੈਂਕ ਲੈ ਕੇ ਪੀ. ਸੀ. ਐੱਸ. ਦੀ ਪ੍ਰੀਖਿਆ ਪਾਸ ਕਰ ਲਈ | ਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਮਾਤਾ ਅਤੇ ਪਿਤਾ ...

ਪੂਰੀ ਖ਼ਬਰ »

ਖੰਨਾ ਵਿਚ ਸਾਰੇ ਹਸਪਤਾਲਾਂ ਵਿਚ ਅੱਜ ਰਹੇਗੀ ਹੜਤਾਲ-ਡਾ. ਭਸੀਨ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਨੇ ਫ਼ੈਸਲਾ ਕੀਤਾ ਹੈ ਕਿ ਕੱਲ੍ਹ 17 ਜੂਨ ਨੂੰ ਭਾਰਤ ਭਰ ਵਿਚ ਹੋ ਰਹੀ ਡਾਕਟਰਾਂ ਦੀ ਹੜਤਾਲ ਪੰਜਾਬ ਵਿਚ ਵੀ ਪੂਰੇ ਜ਼ੋਰ ਸ਼ੋਰ ਨਾਲ ਕੀਤੀ ਜਾਵੇਗੀ | ਇਹ ਗੱਲ ਇੱਥੇ ਇੰਡੀਅਨ ਮੈਡੀਕਲ ...

ਪੂਰੀ ਖ਼ਬਰ »

ਨੌਜਵਾਨ ਆਪਣੇ ਲਈ ਹੀ ਨਹੀਂ ਸਮਾਜ ਲਈ ਵੀ ਸੋਚਣ- ਸੰਤ ਢੱਕੀ ਵਾਲੇ

ਮਲੌਦ, 16 ਜੂਨ (ਦਿਲਬਾਗ ਸਿੰਘ ਚਾਪੜਾ)-ਅੱਜ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਚ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਵਲੋਂ ਨੌਜਵਾਨਾ ਨਾਲ ਇਕ ਮੀਟਿੰਗ ਕੀਤੀ ਗਈ | ਜਿਸ ਵਿਚ ਜਿੱਥੇ ਨੌਜਵਾਨਾਂ ਦੇ ਸੁਆਲਾਂ ਦੇ ਜੁਆਬ ਗੁਰਬਾਣੀ ਦੇ ਆਸੇ ਅਨੁਸਾਰ ਦਿੱਤੇ ਗਏ | ...

ਪੂਰੀ ਖ਼ਬਰ »

ਸਮਰਾਲਾ ਦੇ ਹਸਪਤਾਲ ਵਿਚ ਤਿੰਨ ਦਿਨ ਹੀ ਮਿਲਦੀ ਹੈ ਐਕਸਰੇ ਦੀ ਸਹੂਲਤ

ਸਮਰਾਲਾ, 16 ਜੂਨ (ਪੱਤਰ ਪ੍ਰੇਰਕਾਂ ਰਾਹੀਂ)-ਪੰਜਾਬ ਸਰਕਾਰ ਸਰਕਾਰੀ ਹਸਪਤਾਲਾਂ ਵਿਚ ਤੰਦਰੁਸਤ ਮਿਸ਼ਨ ਪੰਜਾਬ ਅਤੇ ਮਰੀਜ਼ਾਂ ਨੂੰ ਹੋਰ ਸਹੂਲਤਾਂ ਦੇਣ ਦੇ ਦਾਅਵੇ ਕਰਦੀ ਹਾਂ, ਪਰ ਸਿਵਲ ਹਸਪਤਾਲ ਦੀ ਸਥਿਤੀ ਕੁੱਝ ਹੋਰ ਹੀ ਹੈ | ਲੁਧਿਆਣਾ, ਮਾਛੀਵਾੜਾ, ਖਮਾਣੋਂ, ਬੀਜਾ ...

ਪੂਰੀ ਖ਼ਬਰ »

ਇੰਸਪੈਕਟਰ ਕਰਨੈਲ ਸਿੰਘ ਨੇ ਥਾਣਾ ਮਲੌਦ ਦਾ ਚਾਰਜ ਸੰਭਾਲਿਆ

ਮਲੌਦ, 16 ਜੂਨ (ਦਿਲਬਾਗ ਸਿੰਘ ਚਾਪੜਾ)-ਥਾਣਾ ਮਲੌਦ ਦੇ ਐੱਸ. ਐੱਚ. ਓ. ਗੁਰਦੀਪ ਸਿੰਘ ਬਰਾੜ੍ਹ ਦੀ ਬਦਲੀ ਖੰਨਾ ਵਿਖੇ ਹੋਣ ਉਪਰੰਤ ਨਵੇਂ ਆਏ ਥਾਣਾ ਮੁੱਖੀ ਇੰਸਪੈਕਟਰ ਕਰਨੈਲ ਸਿੰਘ ਨੇ ਥਾਣਾ ਮਲੌਦ ਦਾ ਚਾਰਜ ਸੰਭਾਲ ਲਿਆ ਹੈ | ਥਾਣਾ ਮੁੱਖੀ ਕਰਨੈਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗਿੱਲ ਜੱਬੋਮਾਜਰਾ ਯਾਦਗਾਰੀ ਟਰੱਸਟ ਦਾ ਐਨ. ਆਰ. ਆਈ. ਪੂਰਾ ਸਾਥ ਦੇਣਗੇ- ਭੋਲਾ ਜਰਗ ਵਾਲਾ

ਜੌੜੇਪੁਲ ਜਰਗ, 16 ਜੂਨ (ਪਾਲਾ ਰਾਜੇਵਾਲੀਆ)-ਪੰਜਾਬ ਦੇ ਨਾਮਵਰ ਗੀਤਕਾਰ ਗੁਰਮੁੱਖ ਸਿੰਘ ਗਿੱਲ ਜੱਬੋਮਾਜਰੇ ਵਾਲਾ ਯਾਦਗਾਰੀ ਟਰੱਸਟ ਨੂੰ ਸਮੂਹ ਐਨ. ਆਰ. ਆਈ. ਭਰਾਵਾਂ ਵਲੋਂ ਹਰ ਤਰ੍ਹਾਂ ਦਾ ਸਾਥ ਦਿੱਤਾ ਜਾਵੇਗਾ, ਕਿਉਂਕਿ ਗਿੱਲ ਜੱਬੋਮਾਜਰੇ ਵਾਲਾ ਤਮਾਮ ਪੰਜਾਬੀਆਂ ...

ਪੂਰੀ ਖ਼ਬਰ »

ਸਬਜ਼ੀਆਂ ਅਤੇ ਫੁੱਲਾਂ ਦੀ ਬਿਜਾਈ ਲਈ 8 ਨਵੀਆਂ ਕਿਸਮਾਂ ਜਾਰੀ

ਪਾਇਲ, 16 ਜੂਨ (ਨਿਜ਼ਾਮਪੁਰ, ਰਜਿੰਦਰ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਪੰਜਾਬ ਵਿਚ ਬਿਜਾਈ ਲਈ ਸਬਜ਼ੀਆਂ ਅਤੇ ਫੁੱਲਾਂ ਦੀਆਂ 8 ਨਵੀਆਂ ਕਿਸਮਾਂ ਦੀ ਸਿਫ਼ਾਰਸ਼ ਕੀਤੀ ਗਈ ਹੈ ¢ ਇਹਨਾਂ ਵਿਚ ਪਿਆਜ਼ ਦੀਆਂ 3 ਕਿਸਮਾਂ ਪੀ. ਆਰ. ਓ.-7, ਪੀ. ਵਾਈ. ਓ.-1 ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਗੁਰਮਤਿ ਸਮਾਗਮ

ਸਾਹਨੇਵਾਲ, 16 ਜੂਨ (ਹਰਜੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਮਨਾਏ ਗਏ ਸੰਗਰਾਂਦ ਦੇ ਪਵਿੱਤਰ ਦਿਹਾੜੇ 'ਤੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਅੰਮਿ੍ਤ ਵੇਲੇ ਸ਼੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ 19 ਨੂੰ ਪਟਿਆਲੇ ਦੇਣਗੇ ਧਰਨਾ-ਪੱਪੂ

ਗੁਰਦਾਸਪੁਰ, 16 ਜੂਨ (ਸੈਣੀ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਚੇਅਰਮੈਨ ਨੇ ਚੋਣ ਜ਼ਾਬਤੇ ਤੋਂ ਪਹਿਲਾਂ ਜਾਇੰਟ ਫੋਰਮ ਪੰਜਾਬ ਨਾਲ ਬਿਜਲੀ ਮੁਲਾਜ਼ਮਾਂ ਦੀਆਂ ਅਹਿਮ ...

ਪੂਰੀ ਖ਼ਬਰ »

ਕੂਹਲੀ ਖ਼ੁਰਦ 'ਚ ਵਾਤਾਵਰਨ ਦਿਵਸ ਮਨਾਇਆ

ਮਲੌਦ, 16 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਕੂਹਲੀ ਖ਼ੁਰਦ ਵਿਖੇ ਨੌਜਵਾਨ ਸਭਾ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਵਾਤਾਵਰਨ ਦਿਵਸ ਮਨਾਇਆ ਗਿਆ | ਪਿੰਡ ਵਿਚ ਜਾਗਰੂਕਤਾ ਮਾਰਚ ਕਰਨ ਉਪਰੰਤ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ਸਮੇਂ ...

ਪੂਰੀ ਖ਼ਬਰ »

ਆਈ. ਵੀ. ਹਸਪਤਾਲ ਖੰਨਾ ਵਿਖੇ ਮੈਡੀਕਲ ਕੈਂਪ ਲਗਾਇਆ

ਈਸੜੂ, 16 ਜੂਨ (ਬਲਵਿੰਦਰ ਸਿੰਘ)-ਆਈ. ਵੀ. ਹਸਪਤਾਲ ਖੰਨਾ ਦੇ ਡਾਕਟਰਾਂ ਦੀ ਟੀਮ ਵਲੋਂ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਈਸੜੂ ਵਿਖੇ ਆਮ ਬਿਮਾਰੀਆਂ ਦਾ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਜਿਸ ਵਿਚ ਡਾ: ਜੋਤੀ ...

ਪੂਰੀ ਖ਼ਬਰ »

ਨਗਰ ਪੰਚਾਇਤ ਮਲੌਦ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਨਿਰੀਖਣ

ਮਲੌਦ, 16 ਜੂਨ (ਦਿਲਬਾਗ ਸਿੰਘ ਚਾਪੜਾ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ 'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐੱਸ. ਡੀ. ਓ. ਸੱਤਿਆਜੀਤ ਸਿੰਘ ਅੱਤਰੀ ਅਤੇ ਨਗਰ ਪੰਚਾਇਤ ਮਲੌਦ ਦੇ ਅਧਿਕਾਰੀਆਂ ਵਲੋਂ ਸਾਂਝੇ ਤੌਰ 'ਤੇ ਸ਼ਹਿਰ ਦੀਆਂ ...

ਪੂਰੀ ਖ਼ਬਰ »

ਹੀਰਾਂ ਵਿਖੇ 'ਸ੍ਰੀ ਮਦ ਦੇਵੀ ਭਾਗਵਤ ਰਾਮ ਕਥਾ ਟਰੱਸਟ' ਦਾ ਗਠਨ

ਕੁਹਾੜਾ, 16 ਜੂਨ (ਤੇਲੂ ਰਾਮ ਕੁਹਾੜਾ)-ਪਿੰਡ ਹੀਰਾਂ ਵਿਖੇ 'ਸ੍ਰੀ ਮਦ ਦੇਵੀ ਭਾਗਵਤ ਰਾਮ ਕਥਾ ਟਰੱਸਟ' ਦਾ ਗਠਨ ਕੀਤਾ ਗਿਆ ਹੈ ¢ ਗਠਨ ਦੀ ਪਹਿਲੀ ਮੀਟਿੰਗ ਹੀਰਾਂ ਵਿਖੇ ਹੋਈ ¢ ਜਿਸ ਵਿਚ ਟਰੱਸਟ ਦੇ ਚੇਅਰਮੈਨ ਪਰੋਹਿਤ ਪਰਦੀਪ ਕੁਮਾਰ ਪਾਂਡੇ, ਉਪ ਪ੍ਰਧਾਨ ਡਾ: ਰਘਬੀਰ ਸਿੰਘ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾ ਸੰਮਤੀ ਨੇ ਰੱਖੀ ਪੀਣ ਵਾਲੇ ਪਾਣੀ ਦੀ ਦੂਜੀ ਟੈਂਕੀ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਵਾਰਡ ਨੰਬਰ 2 ਦੇ ਮੁਹੱਲਾ ਗੁਰੂ ਨਾਨਕ ਨਗਰ ਵਿਖੇ ਗੁਰੂ ਨਾਨਕ ਨਿਸ਼ਕਾਮ ਸੇਵਾ ਸੰਮਤੀ ਵੱਲੋਂ ਪੀਣ ਵਾਲੇ ਠੰਡੇ ਪਾਣੀ ਦੀ ਦੂਜੀ ਟੈਂਕੀ ਰੱਖੀ ਗਈ | ਇਸ ਸੇਵਾ ਸੰਮਤੀ ਨੇ ਪੀਣ ਵਾਲੇ ਪਾਣੀ ਦੀਆਂ 4 ਟੈਂਕੀਆਂ ਰੱਖਣ ਦਾ ਫ਼ੈਸਲਾ ...

ਪੂਰੀ ਖ਼ਬਰ »

ਗੁਰਦੁਆਰਾ ਦੇਗਸਰ ਕਟਾਣਾ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ

ਦੋਰਾਹਾ, 15 ਜੂਨ (ਜਸਵੀਰ ਝੱਜ)-ਗੁਰਦੁਆਰਾ ਦੇਗਸਰ ਕਟਾਣਾ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਮੈਂਬਰ ਰਘਵੀਰ ਸਿੰਘ ਸਹਾਰਨਮਾਜਰਾ, ਦਵਿੰਦਰ ਸਿੰਘ ਖੱਟੜਾ ਅਤੇ ਹਰਪਾਲ ਸਿੰਘ ਜੱਲ੍ਹਾ ਦੀ ਦੇਖ-ਰੇਖ ਹੇਠ ਯੁਵਕ ਸੇਵਾਵਾਂ ਕਲੱਬ ਸਮਰਾਲਾ, ਕੋਹੇਨੂਰ ਵੈੱਲਫੇਅਰ ਕਲੱਬ ...

ਪੂਰੀ ਖ਼ਬਰ »

ਕ੍ਰਿਸ਼ਨਾ ਨਗਰ ਵਿਚ 10 ਦਿਨਾਂ ਮੈਡੀਕਲ ਕੈਂਪ 16 ਤੋਂ ਸ਼ੁਰੂ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਕ੍ਰਿਸ਼ਨਾ ਨਗਰ ਗਲੀ ਨੰ. 10 ਵਿਚ ਸਥਿਤ ਗੁਰਦੁਆਰਾ ਸ੍ਰੀ ਅੰਗਦ ਦੇਵ ਵਿਚ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਐਕਯੂਪਰੈਸ਼ਰ, ਰੇਕੀ ਚਿਕਤਸਾ ਅਤੇ ਸਿਖਲਾਈ ਕੈਂਪ ਲਗਾਇਆ ਗਿਆ | ਜਿਹੜਾ 16 ਜੂਨ ਤੋਂ ਸ਼ੁਰੂ ਹੋ ਕੇ 10 ਦਿਨ ਤੱਕ ਚੱਲੇਗਾ | ...

ਪੂਰੀ ਖ਼ਬਰ »

ਸੁੰਦਰ ਸਿਟੀ ਦੇ ਖ਼ਾਲੀ ਪਲਾਟਾਂ ਵਿਚ ਲੱਗੀ ਅੱਗ ਫਾਇਰ ਬਿ੍ਗੇਡ ਨੇ ਬੁਝਾਈ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦੇ ਸਮਰਾਲਾ ਰੋਡ ਸਥਿਤ ਪੋਸ਼ ਕਾਲੋਨੀ ਸੁੰਦਰ ਸਿਟੀ ਵਿਚ ਖਾਲੀ ਪਲਾਟਾਂ ਵਿਚ ਲੱਗੀ ਅੱਗ ਕੋਠੀਆਂ ਤੱਕ ਪਹੁੰਚਣ ਨਾਲ ਲੋਕਾਂ ਵਿਚ ਘਬਰਾਹਟ ਫੈਲ ਗਈ | ਪਹਿਲਾਂ ਆਸਪਾਸ ਦੇ ਲੋਕਾਂ ਨੇ ਪਾਈਪਾਂ ਅਤੇ ਬਾਲਟੀਆਂ ਨਾਲ ਅੱਗ ਨੂੰ ...

ਪੂਰੀ ਖ਼ਬਰ »

ਦਹੇੜੂ ਤੋਂ ਬਗ਼ਲੀ ਕਲਾਂ ਤੇ ਬੀਜਾ ਤੋਂ ਸਮਰਾਲਾ ਸੜਕਾਂ ਦੀ ਪੰਜਾਬ ਸਰਕਾਰ ਤੋਂ ਮੁਰੰਮਤ ਕਰਨ ਦੀ ਮੰਗ

ਬੀਜਾ, 16 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਸਮਰਾਲਾ ਹਲਕੇ ਦੀਆਂ ਲਿੰਕ ਸੜਕਾਂ ਦੀ ਹਾਲਤ ਦੀ ਹਾਲਤ ਕਾਫੀ ਹੱਦ ਤੱਕ ਸੁਧਰ ਗਈ ਹੈ ¢ ਕਈ ਪਿੰਡਾਂ ਵਿਚ ਲਿੰਕ ਸੜਕ ਉੱਤੇ ਪੱਥਰ ਪਏ ਚੁੱਕਿਆ ਹੈ, ਪਰ ਉਸ ਉੱਤੇ ਹਾਲੇ ਤੱਕ ਪ੍ਰੀਮਿਕਸ ਨਾ ਪੈਣ ਕਾਰਨ ਲੋਕ ਖੱਜਰ ਖੁਆਰ ਹੋ ਰਹੇ ਹਨ | ...

ਪੂਰੀ ਖ਼ਬਰ »

ਬੈਂਕ ਦਾ ਏ. ਟੀ. ਐਮ. ਬੰਦ ਹੋਣ ਨਾਲ ਆਮ ਲੋਕਾਂ ਲਈ ਬਣੀ ਪਰੇਸ਼ਾਨੀ

ਮਾਛੀਵਾੜਾ ਸਾਹਿਬ, 16 ਜੂਨ (ਮਨੋਜ ਕੁਮਾਰ)-ਸਮਰਾਲਾ ਰੋਡ 'ਤੇ ਮੰਡੀ ਸਾਹਮਣੇ ਪੰਜਾਬ ਐਾਡ ਸਿੰਧ ਬੈਂਕ ਦੀ ਸ਼ਾਖ਼ਾ ਨਾਲ ਬਣੇ ਬੈਂਕ ਦਾ ਏ. ਟੀ. ਐਮ. ਫਿਲਹਾਲ ਆਮ ਲੋਕਾਂ ਲਈ ਬੰਦ ਕਰ ਦਿੱਤਾ ਹੈ ਤੇ ਏ. ਟੀ. ਐਮ. ਦਾ ਸਿਸਟਮ ਦੇਖਣ ਵਾਲੀ ਕੰਪਨੀ ਨੇ ਇਸ ਵਿਚੋਂ ਆਪਣੀ ਮਸ਼ੀਨ ਵੀ ...

ਪੂਰੀ ਖ਼ਬਰ »

ਲੋਕਾਂ ਨੰੂ ਆਪਣੀਆਂ ਸੇਵਾਵਾਂ ਤੋਂ ਜਾਣੂ ਕਰਵਾਉਣ ਲਈ ਐੱਚ. ਡੀ. ਐਫ. ਸੀ. ਬੈਂਕ ਵਲੋਂ ਕੈਂਪ

ਕੁਹਾੜਾ, 16 ਜੂਨ (ਤੇਲੂ ਰਾਮ ਕੁਹਾੜਾ)-ਲੋਕਾਂ ਨੂੰ ਆਪਣੀਆਂ ਸੇਵਾਵਾਂ ਤੋਂ ਜਾਣੂ ਕਰਵਾਉਣ ਲਈ ਐੱਚ. ਡੀ. ਐਫ. ਸੀ. ਬੈਂਕ ਦੀ ਸ਼ਾਖਾ ਕੂੰਮ ਕਲਾਂ ਵਲੋਂ ਪਿੰਡ ਕੂੰਮ ਖ਼ੁਰਦ ਵਿਖੇ ਇਕ ਕੈਂਪ ਲਾਇਆ ਗਿਆ, ਜਿਸ ਵਿਚ ਪਿੰਡ ਵਾਸੀਆਂ ਨੇ ਭਾਗ ਲਿਆ ¢ ਬੈਂਕ ਵਲੋਂ ਖੇਤੀਬਾੜੀ ਨਾਲ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

ਖੰਨਾ, 16 ਜੂਨ (ਅਜੀਤ ਬਿਊਰੋ)-ਬੀਜਾ ਦੇ ਨੇੜਲੇ ਪਿੰਡ ਭੁਮੱਦੀ ਵਿਖੇ ਸ਼੍ਰੀ ਰਾਮ ਸੇਵਕ ਅਤੇ ਸ੍ਰੀ ਹਨੂਮਾਨ ਸੰਘ ਵਲੋਂ ਅੱਤ ਦੀ ਗਰਮੀ ਤੋਂ ਰਾਹਤ ਦਿਵਾਉਣ ਲਈ ਜੀ. ਟੀ. ਰੋਡ ਤੇ ਆਉਣ ਜਾਣ ਵਾਲੇ ਰਾਹਗੀਰਾਂ ਲਈ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਹੈ¢ ਇਸ ਮੌਕੇ ਤੇ ਲਵਲੀ ਵੈਦ, ਜਿਤਨੀ ਵੈਦ, ਰਾਜ ਭਮੱਦੀ, ਡਾ. ਬਿੱਕਰ ਸਿੰਘ ਅਤੇ ਪਿੰਡ ਦੇ ਨੌਜਵਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ¢


ਖ਼ਬਰ ਸ਼ੇਅਰ ਕਰੋ

ਜੰਡਿਆਲੀ ਰਾਈਸ ਮਿੱਲ ਦੀ ਕੰਧ ਡਿਗੀ ਤੇ ਸ਼ੈੱਡ ਉੱਡਿਆ

ਕੁਹਾੜਾ, 16 ਜੂਨ (ਤੇਲੂ ਰਾਮ ਕੁਹਾੜਾ)-ਬੀਤੀ ਸ਼ਾਮ ਨੂੰ ਆਏ ਜ਼ਬਰਦਸਤ ਝੱਖੜ ਨੇ ਜੰਡਿਆਲੀ ਤੋਂ ਪਹਾੜੂਵਾਲ ਪਿੰਡ ਨੂੰ ਜਾਂਦੀ ਸੜਕ 'ਤੇ ਸਥਿਤ ਜੰਡਿਆਲੀ ਰਾਈਸ ਮਿੱਲ ਦੀ ਦੋ ਕਿਲੇ ਲਾਮ ਦੀ ਕੰਧ ਅਤੇ ਇਕ ਵੱਡਾ ਸ਼ੈੱਡ ਉੱਡ ਕੇ ਨਸ਼ਟ ਹੋ ਗਿਆ ¢ ਇਹ ਸੂਚਨਾ ਮਿੱਲ ਦੇ ਮਾਲਕਾਂ ...

ਪੂਰੀ ਖ਼ਬਰ »

ਕਾਂਗਰਸ ਨੇ ਆਪਣੇ ਕਾਟੋ-ਕਲੇਸ਼ 'ਚ ਲੋਕ ਮਸਲੇ ਵਿਸਾਰੇ-ਸ਼ਿਵਾਲਿਕ

ਹੰਬੜਾਂ, 16 ਜੂਨ (ਜਗਦੀਸ਼ ਸਿੰਘ ਗਿੱਲ)-ਹਲਕਾ ਗਿੱਲ ਦੇ ਪਿੰਡ ਫਾਗਲਾ ਵਿਖੇ ਸਾਬਕਾ ਸੰਸਦੀ ਸਕੱਤਰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਅਕਾਲੀ ਦਲ ਦੇ ਲੀਗਲ ਅਡਵਾਈਜ਼ਰ ਐਡਵੋਕੇਟ ਇਕਬਾਲ ਸਿੰਘ ਗਿੱਲ ਫਾਗਲਾ ਦੀ ...

ਪੂਰੀ ਖ਼ਬਰ »

ਬੋਰਵੈੱਲ ਬੰਦ ਕਰਵਾਉਣ ਨੂੰ ਲੈ ਕੇ ਸਰਕਾਰ ਦਾ ਹੁਕਮ ਚੱਕ ਕਲਾਂ 'ਚ ਬੇਅਸਰ

ਮੁੱਲਾਂਪੁਰ-ਦਾਖਾ, 16 ਜੂਨ (ਨਿਰਮਲ ਸਿੰਘ ਧਾਲੀਵਾਲ)-ਭਗਵਾਨਪੁਰਾ (ਸੁਨਾਮ) ਬੋਰਵੈੱਲ ਘਟਨਾ ਬਾਅਦ ਭਵਿੱਖ 'ਚ ਕੋਈ ਹੋਰ ਦੁੱਖਦਾਇਕ ਘਟਨਾ ਵਾਪਰੇ ਅਜਿਹਾ ਰੋਕਣ ਲਈ ਪੰਜਾਬ ਸਰਕਾਰ ਵਲੋਂ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਖੁੱਲ੍ਹੇ ਬੋਰਵੈੱਲ ...

ਪੂਰੀ ਖ਼ਬਰ »

ਐਸ.ਡੀ.ਐਮ ਢਿੱਲੋਂ ਵੱਲੋਂ 'ਡੈਪੋ' ਪ੍ਰੋਗਰਾਮ ਅਧੀਨ ਅਧਿਕਾਰੀਆਂ ਨਾਲ ਨਸ਼ਿਆਂ ਿਖ਼ਲਾਫ਼ ਮੀਟਿੰਗ

ਜਗਰਾਉਂ, 16 ਜੂਨ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਜਗਰਾਉਂ ਐਸ.ਡੀ.ਐਮ ਬਲਜਿੰਦਰ ਸਿੰਘ ਢਿੱਲੋਂ ਵੱਲੋਂ 'ਡੈਪੋ' ਪ੍ਰੋਗਰਾਮ ਅਧੀਨ ਵੱਖ-ਵੱਖ ਅਧਿਕਾਰੀਆਂ ਨਾਲ ਨਸ਼ਿਆਂ ਿਖ਼ਲਾਫ਼ ਅਤੇ ਖੱੁਲ੍ਹੇ ਪਏ ਬੋਰਵੈੱਲਾਂ ਨੂੰ ਬੰਦ ਕਰਵਾਉਂਣ ਸਬੰਧੀ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਵਿਰੋਧੀ ਫ਼ਰੰਟ ਸਮਰਾਲਾ ਦੇ ਲੋਕਾਂ ਨੂੰ ਆਪਣੇ ਹੱਕਾਂ ਲਈ ਜਾਗਰੂਕ ਕਰ ਰਿਹਾ ਹੈ- ਕਮਾਡੈਂਟ ਰਛਪਾਲ ਸਿੰਘ

ਸਮਰਾਲਾ, 16 ਜੂਨ (ਸੁਰਜੀਤ)-ਭਿ੍ਸ਼ਟਾਚਾਰ ਵਿਰੋਧੀ ਫ਼ਰੰਟ ਸਮਰਾਲਾ ਦੇ ਪ੍ਰਧਾਨ ਕਮਾਡੈਂਟ ਰਛਪਾਲ ਸਿੰਘ ਨੇ ਫ਼ਰੰਟ ਦੀ ਮਾਸਿਕ ਮੀਟਿੰਗ ਦੀ ਪ੍ਰਧਾਨਗੀ ਸਮੇਂ ਹਾਜ਼ਰ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫ਼ਰੰਟ ਲੋਕਾਂ ਨੂੰ ਆਪਣੇ ਹੱਕਾਂ ਲਈ ਜਾਗਰੂਕ ਕਰ ਰਿਹਾ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਡੇਹਲੋਂ ਗੁਰਇਕਬਾਲ ਸਿੰਘ ਨੇ ਡੀ. ਐੱਸ. ਪੀ. ਬਣ ਕੇ ਮਾਪਿਆਂ ਦਾ ਮਾਣ ਵਧਾਇਆ
ਦਫ਼ਤਰ ਸਟਾਫ ਅਤੇ ਇਲਾਕੇ 'ਚ ਖ਼ੁਸ਼ੀ ਦੀ ਲਹਿਰ

ਡੇਹਲੋਂ, 16 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਡੇਹਲੋਂ ਵਿਖੇ ਤਾਇਨਾਤ ਬੀ. ਡੀ. ਪੀ. ਓ. ਗੁਰਇਕਬਾਲ ਸਿੰਘ ਪੀ. ਸੀ. ਐੱਸ. 2018 ਵਿਚ ਹੋਈ ਪ੍ਰੀਖਿਆ ਪਾਸ ਕਰਨ ਉਪਰੰਤ ਡੀ. ਐੱਸ. ਪੀ. ਬਣ ਕੇ ਇਲਾਕੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਇਹ ਦੱਸਣਯੋਗ ਹੈ ਕਿ ਗੁਰਇਕਬਾਲ ...

ਪੂਰੀ ਖ਼ਬਰ »

ਪਿੰਡ ਸੋਹੀਆਂ ਸਕੂਲ 'ਚ ਵਿਦਿਆਰਥੀਆਂ ਵੱਲੋਂ ਸਮਰ ਕੈਂਪ ਲਗਾਇਆ

ਚੌਾਕੀਮਾਨ, 16 ਜੂਨ (ਤੇਜਿੰਦਰ ਸਿੰਘ ਚੱਢਾ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸੋਹੀਆਂ ਵਿਖੇ ਸਮਰ ਕੈਂਪ ਲਗਾਇਆ ਗਿਆ | ਇਸ ਮੌਕੇ ਪੰਜਾਬੀ ਅਧਿਆਪਕਾ ਮੈਡਮ ਰਾਜਿੰਦਰ ਕੌਰ ਪੱਬੀਆਂ ਨੇ ਦੱਸਿਆ ਕਿ ਸਮਰ ਕੈਂਪ ਵਿਚ ...

ਪੂਰੀ ਖ਼ਬਰ »

ਕੋਟਮਾਨਾ 'ਚ ਕ੍ਰਿਕਟ ਕੱਪ ਟੂਰਨਾਮੈਂਟ ਸ਼ਾਨੋਂ-ਸ਼ੌਕਤ ਨਾਲ ਸ਼ੁਰੂ

ਭੂੰਦੜੀ, 16 ਜੂਨ (ਕੁਲਦੀਪ ਸਿੰਘ ਮਾਨ)-ਪਿੰਡ ਕੋਟਮਾਨਾ ਵਿਖੇ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਟੂਰਨਾਮੈਂਟ ਸ਼ਾਨੋਂ-ਸ਼ੌਕਤ ਨਾਲ ਸ਼ੁਰੂ ਹੋਇਆ | ਇਸ ਮੌਕੇ ਲੋਕਲ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ...

ਪੂਰੀ ਖ਼ਬਰ »

ਪੁਲਿਸ ਥਾਣਾ ਜੋਧਾਂ ਵਲੋਂ ਨਸ਼ਿਆਂ ਿਖ਼ਲਾਫ਼ ਸੈਮੀਨਾਰ

ਜੋਧਾਂ, 16 ਜੂਨ (ਗੁਰਵਿੰਦਰ ਸਿੰਘ ਹੈਪੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਥਾਣਾ ਜੋਧਾਂ ਦੇ ਮੁਖੀ ਇੰਦਰਪਾਲ ਚੌਹਾਨ ਦੀ ਅਗਵਾਈ ਹੇਠ ਨਸ਼ਿਆਂ ਿਖ਼ਲਾਫ਼ ਅਤੇ ਟ੍ਰੈਫ਼ਿਕ ਨਿਯਮਾਂ ਦੀ ...

ਪੂਰੀ ਖ਼ਬਰ »

ਭਾਰ ਤੋਲਕ ਅਮਨਦੀਪ ਸਿੰਘ ਦਾ ਪਿੰਡ ਵਾਸੀਆਂ ਵਲੋਂ ਸਨਮਾਨ

ਮਲੌਦ, 16 ਜੂਨ (ਨਿਜ਼ਾਮਪੁਰ)-ਪਿੰਡ ਨਿਜ਼ਾਮਪੁਰ ਦੇ ਜੰਮਪਲ ਅਮਨਦੀਪ ਸਿੰਘ ਉਰਫ਼ ਐੱਸ. ਪੀ. ਪੁੱਤਰ ਜਗਦੇਵ ਸਿੰਘ ਸਾਬਕਾ ਫ਼ੌਜੀ ਨੇ ਨੈਸ਼ਨਲ ਮੁਕਾਬਲਿਆਂ ਵਿਚੋਂ 74 ਕਿੱਲੋ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਦੀ ਟੀਮ ਵਲੋਂ ਜਮਸ਼ੇਦਪੁਰ (ਝਾਰਖੰਡ) ਵਿਖੇ ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਗਰੇਵਾਲ ਨੇ ਮੁੱਖ ਥਾਣਾ ਅਫ਼ਸਰ ਦਾ ਅਹੁਦਾ ਸੰਭਾਲਿਆ

ਪਾਇਲ, 16 ਜੂਨ (ਰਜਿੰਦਰ ਸਿੰਘ, ਨਿਜ਼ਾਮਪੁਰ)-ਬਲਜਿੰਦਰ ਸਿੰਘ ਗਰੇਵਾਲ ਨੇ ਮੁੱਖ ਥਾਣਾ ਅਫ਼ਸਰ ਪਾਇਲ ਦਾ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਚਲਾਈ ਨਸ਼ਾ ਰੋਕੂ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਮੁੱਢਲਾ ਸਿਹਤ ਕੇਂਦਰ ਮਾਨੂੰਪੁਰ ਵਿਖੇ ਮਲੇਰੀਏ ਦੀ ਬਿਮਾਰੀ ਬਾਰੇ ਜਾਗਰੂਕਤਾ ਕੈਂਪ ਲਗਾਇਆ

ਸਮਰਾਲਾ, 16 ਜੂਨ (ਬਲਜੀਤ ਸਿੰਘ ਬਘੌਰ)-ਮੁੱਢਲਾ ਸਿਹਤ ਕੇਂਦਰ ਮਾਨੂੰਪੁਰ ਵਿਖੇ ਸਿਵਲ ਸਰਜਨ ਲੁਧਿਆਣਾ ਡਾ. ਪਰਵਿੰਦਰਪਾਲ ਸਿੰਘ ਸਿੱਧੂ ਦੀਆਂ ਹਦਾਇਤਾਂ ਅਤੇ ਐੱਸ. ਐੱਮ. ਓ. ਡਾ. ਅਜੀਤ ਸਿੰਘ ਦੀ ਦੇਖ ਰੇਖ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਬਾਰੇ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਚੰੁਗੀ ਨੰਬਰ 5 ਦੇ ਵਸਨੀਕਾਂ ਨੇ ਕੂੜੇ ਦਾ ਡੰਪ ਚੁਕਵਾਉਣ ਲਈ ਐਸ.ਡੀ.ਐਮ ਨੂੰ ਦਿੱਤਾ ਮੰਗ-ਪੱਤਰ

ਜਗਰਾਉਂ, 16 ਜੂਨ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਸਥਾਨਿਕ ਚੰੁਗੀ ਨੰਬਰ 5 ਦੇ ਵਸਨੀਕਾਂ ਵਲੋਂ ਸ਼ਹੀਦ ਭਗਤ ਸਿੰਘ ਕਮਿਊਨਟੀ ਹਾਲ ਦੇ ਅੱਗੇ ਅਤੇ ਮੱੁਖ ਸੜਕ 'ਤੇ ਲੱਗੇ ਕੂੜੇ ਦੇ ਡੰਮ ਨੂੰ ਚੁਕਵਾਉਣ ਲਈ ਐਸ.ਡੀ.ਐਮ ਜਗਰਾਉਂ ਬਲਜਿੰਦਰ ਸਿੰਘ ਢਿੱਲੋਂ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਸਾਬਕਾ ਮੰਤਰੀ ਦਾਖਾ ਨੇ ਬੇਟ ਇਲਾਕੇ ਦੇ ਪਿੰਡਾਂ 'ਚ ਨੁਕਸਾਨੀਆਂ ਫ਼ਸਲਾਂ ਦਾ ਲਿਆ ਜਾਇਜ਼ਾ

ਸਿੱਧਵਾਂ ਬੇਟ/ਜਗਰਾਉਂ, 16 ਜੂਨ (ਜਸਵੰਤ ਸਿੰਘ ਸਲੇਮਪੁਰੀ, ਗੁਰਦੀਪ ਸਿੰਘ ਮਲਕ)-ਬੀਤੇ ਦਿਨੀਂ ਭਾਰੀ ਬਾਰਿਸ਼ ਅਤੇ ਹਨੇਰੀ ਕਾਰਨ ਬੇਟ ਇਲਾਕੇ ਦੇ ਪਿੰਡਾਂ 'ਚ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਇਨ੍ਹਾਂ ਨੁਕਸਾਨੀਆਂ ਗਈਆਂ ਫ਼ਸਲਾਂ 'ਚ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦੇ ਬੀ.ਏ/ਬੀ.ਐੱਡ ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਚੌਾਕੀਮਾਨ, 16 ਜੂਨ (ਤੇਜਿੰਦਰ ਸਿੰਘ ਚੱਢਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀ.ਏ/ਬੀ.ਐੱਡ ਭਾਗ ਪਹਿਲਾ (ਸਮੈਸਟਰ ਪਹਿਲਾ) ਵਿਚ ਇਲਾਕੇ ਦੀ ਸਿਰਮੌਰ 'ਏ ਗਰੇਡ' ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ...

ਪੂਰੀ ਖ਼ਬਰ »

ਹੰਬੜਾਂ ਮੁੱਲਾਂਪੁਰ ਸੜਕ ਬਣਨ ਤੋਂ ਦੋ ਮਹੀਨੇ ਬਾਅਦ ਟੁੱਟਣੀ ਸ਼ੁਰੂ

ਹੰਬੜਾਂ, 16 ਜੂਨ (ਜਗਦੀਸ਼ ਸਿੰਘ ਗਿੱਲ)-ਸੰਗਰੂਰ, ਬਰਨਾਲਾ, ਰਾਏਕੋਟ ਆਦਿ ਸ਼ਹਿਰਾਂ ਨੂੰ ਜਲੰਧਰ ਜ਼ਿਲ੍ਹੇ ਨਾਲ ਜੋੜਨ ਵਾਲੀ ਮੁਲਾਂਪੁਰ ਲਾਡੋਵਾਲ ਬਾਇਆ ਹੰਬੜਾਂ ਬਾਈਪਾਸ ਸੜਕ, ਜੋ ਇਲਾਕੇ ਲੋਕਾਂ ਦੀ ਲੰਬੀ ਜੱਦਾੋ ਜਹਿਦ ਪਿਛੋਂ 25 ਕਿਲੋਮੀਟਰ ਵਿਚੋਂ ਅਜੇ ਸਿਰਫ਼ ...

ਪੂਰੀ ਖ਼ਬਰ »

ਐਮ.ਪੀ. ਜਨਾਬ ਮੁਹੰਮਦ ਸਦੀਕ ਨੇ ਜਿੱਤ ਦੀ ਖੁਸ਼ੀ 'ਚ ਗੁਰਦੁਆਰਾ ਮਾਈ ਬਿਸ਼ਨ ਕੌਰ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ
ਗੁਰਦੁਆਰਾ ਕਮੇਟੀ ਨੇ ਕੀਤਾ ਸਨਮਾਨ

ਇਯਾਲੀ/ਥਰੀਕੇ, 16 ਜੂਨ (ਰਾਜ ਜੋਸ਼ੀ)-ਲੋਕ ਸਭਾ ਹਲਕਾ ਫਰੀਦਕੋਟ ਤੋਂ ਲੰਘੀਆਂ ਚੋਣਾਂ ਵਿਚ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸ: ਗੁਲਜਾਰ ਸਿੰਘ ਰਣੀਕੇ ਨੂੰ ਹਰਾ ਕੇ ਜਿੱਤ ਹਾਸਲ ਕਰਨ ਵਾਲੇ ਕਾਂਗਰਸ ਪਾਰਟੀ ਦੇ ਜਨਾਬ ਮੁਹੰਮਦ ਸਦੀਕ ਵਲੋਂ ਸਥਾਨਕ ਬਾੜੇਵਾਲ ...

ਪੂਰੀ ਖ਼ਬਰ »

ਢਾਡੀ ਕਰਨੈਲ ਸਿੰਘ ਸੋਢਾ ਪੰਥ ਸਮਰਪਿਤ ਸੇਵਾਵਾਂ ਬਦਲੇ ਸੋਨੇ ਦੇ ਮੈਡਲ ਨਾਲ ਸਨਮਾਨਿਤ

ਰਾਏਕੋਟ, 16 ਜੂਨ (ਸੁਸ਼ੀਲ)-ਦੇਸ਼ਾਂ-ਵਿਦੇਸ਼ਾਂ ਵਿਚ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਗਿਆਨੀ ਕਰਨੈਲ ਸਿੰਘ ਸੋਢਾ (ਛਾਪੇ ਵਾਲੇ) ਦੇ ਇੰਟਰਨੈਸ਼ਨਲ ਢਾਡੀ ਜੱਥੇ ਨੂੰ ਅੱਜ ਸਥਾਨਕ ਇਤਿਹਾਸਿਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ...

ਪੂਰੀ ਖ਼ਬਰ »

ਝੋਨੇ ਦੇ ਖੇਤ ਵਿਚ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਨੂੰ ਸੱਪ ਨੇ ਡੰਗਿਆ

ਖੰਨਾ, 16 ਜੂਨ (ਮਨਜੀਤ ਸਿੰਘ ਧੀਮਾਨ)-ਝੋਨੇ ਦੇ ਖੇਤ ਵਿਚ ਵੱਟ ਨੂੰ ਮਿੱਟੀ ਲਗਾਉਂਦੇ ਸਮੇਂ ਇਕ ਪ੍ਰਵਾਸੀ ਮਜ਼ਦੂਰ ਨੂੰ ਸੱਪ ਨੇ ਡੰਗ ਲਿਆ | ਜਿਸ ਤੁਰੰਤ ਖੰਨਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਅਰਵਿੰਦ ਕੁਮਾਰ ਵਾਸੀ ...

ਪੂਰੀ ਖ਼ਬਰ »

ਪਲਾਸਟਿਕ ਦੇ ਲਿਫ਼ਾਫ਼ੇ ਵੇਚਣ ਵਾਲਿਆਂ ਦੇ ਿਖ਼ਲਾਫ਼ ਕਾਰਵਾਈ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਨਗਰ ਕੌਾਸਲ ਦੀ ਟੀਮ ਵਲੋਂ ਪ੍ਰਦੂਸ਼ਣ ਕੰਟਰੋਲ ਵਿਭਾਗ ਨਾਲ ਮਿਲ ਕੇ ਪਲਾਸਟਿਕ ਲਿਫ਼ਾਫ਼ੇ ਵੇਚਣ ਵਾਲਿਆਂ ਿਖ਼ਲਾਫ਼ ਕਾਰਵਾਈ ਕੀਤੀ ਗਈ¢ ਮਲੇਰਕੋਟਲਾ ਰੋਡ, ਰੇਲਵੇ ਰੋਡ, ਸਬਜ਼ੀ ਮੰਡੀ ਅਮਲੋਹ ਰੋਡ ਆਦਿ ਤੇ ਸਥਿਤ ਪੰਜ ...

ਪੂਰੀ ਖ਼ਬਰ »

ਰਾਮਗੜ੍ਹੀਆ ਭਵਨ 'ਚ ਸੰਗਰਾਂਦ ਦਿਹਾੜੇ 'ਤੇ ਦਿੱਲੀ 'ਚ ਨਵ-ਨਿਯੁਕਤ ਜੱਜ ਮੋਹਿੰਦਰਪ੍ਰਤਾਪ ਸਿੰਘ ਦਾ ਸਨਮਾਨ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਸਥਾਨਕ ਰਾਮਗੜ੍ਹੀਆ ਭਵਨ ਭੱਟੀਆ ਵਿਖੇ ਹਾੜ੍ਹ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਰਾਮਗੜ੍ਹੀਆ ਭਾਈਚਾਰੇ ਦੇ ...

ਪੂਰੀ ਖ਼ਬਰ »

ਨਗਰ ਕੌਾਸਲ ਨੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਜਗਰਾਉਂ, 16 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੌਾਸਲ ਜਗਰਾਉਂ ਵਲੋਂ ਕੌਾਸਲ ਪ੍ਰਧਾਨ ਚਰਨਜੀਤ ਕੌਰ ਕਲਿਆਣ ਅਤੇ ਕਾਰਜ ਸਾਧਕ ਅਧਿਕਾਰੀ ਭੁਪਿੰਦਰ ਸਿੰਘ ਦੀ ਪ੍ਰੇਰਨਾਂ ਨਾਲ ਸੁਪਰਡੈਂਟ ਮਨੋਹਰ ...

ਪੂਰੀ ਖ਼ਬਰ »

ਗੁਰਕੀਰਤ ਦਾ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਦਾ ਚੇਅਰਮੈਨ ਬਣਨ 'ਤੇ ਸਨਮਾਨ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਦਾ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੂੰ ਚੇਅਰਮੈਨ ਨਾਮਜ਼ਦ ਕਰਨ 'ਤੇ ਮਹਿਲਾ ਕਾਂਗਰਸ ਕਮੇਟੀ ਖੰਨਾ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਨਿਸ਼ਾ ਸ਼ਰਮਾ, ਸੂਬਾ ਜਰਨਲ ਸਕੱਤਰ ਮੈਡਮ ਸ਼ਕੁੰਤਲਾ ...

ਪੂਰੀ ਖ਼ਬਰ »

ਪਿੰਡ ਸੋਹੀਆਂ ਵਿਖੇ ਐਸ.ਐਚ.ਓ ਕਿੱਕਰ ਸਿੰਘ ਵੱਲੋਂ ਨਸ਼ਿਆਂ ਿਖ਼ਲਾਫ਼ ਮੀਟਿੰਗ

ਜਗਰਾਉਂ/ਚੌਾਕੀਮਾਨ, 16 ਜੂਨ (ਅਜੀਤ ਸਿੰਘ ਅਖਾੜਾ, ਤੇਜਿੰਦਰ ਸਿੰਘ ਚੱਢਾ)-ਪੰਜਾਬ ਸਰਕਾਰ ਦੇ ਡੈਪੋ ਪ੍ਰੋਗਰਾਮ ਅਧੀਨ ਪਿੰਡ ਪਿੰਡ 'ਚ ਜਾ ਕੇ ਸਮਾਜ ਅੰਦਰ ਫੈਲੇ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਅਤੇ ਨੌਜਵਾਨਾਂ ਨੂੰ ਨਸ਼ਿਆਂ ਸਬੰਧੀ ਜਾਗਰੂਕ ਕਰਨ ਲਈ ਪੁਲਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX