ਤਾਜਾ ਖ਼ਬਰਾਂ


ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  34 minutes ago
ਬੈਂਗਲੁਰੂ, 17 ਨਵੰਬਰ- ਭਾਜਪਾ ਨੇ ਕਰਨਾਟਕ ਵਿਧਾਨਸਭਾ ਉਪ ਚੋਣਾਂ ਦੇ ਲਈ ਚੋਣ ਪ੍ਰਚਾਰਕਾਂ ਦੇ ਲਈ ਸੂਚੀ ਕਰ ਦਿੱਤੀ ਹੈ। ਇਸ ਸੂਚੀ 'ਚ 40 ਨੇਤਾਵਾਂ ਦੇ ਨਾਂਅ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  45 minutes ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਕੇਂਦਰੀ ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਬੁਲਾਈ ਗਈ ਸਰਬ ਪਾਰਟੀ ਬੈਠਕ ਖ਼ਤਮ ਹੋ ਗਈ ਹੈ। ਦੱਸ ਦੇਈਏ ਕਿ ਸੰਸਦ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)- ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਦਰਸ਼ਨ ਕਰਨ ਉਪਰੰਤ ...
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  about 1 hour ago
ਸਮਾਣਾ,17 ਨਵੰਬਰ (ਹਰਵਿੰਦਰ ਸਿੰਘ ਟੋਨੀ) -ਸ਼ਹਿਰ 'ਚ ਇੱਕ 60 ਸਾਲਾ ਵਿਅਕਤੀ ਵੱਲੋਂ 8 ਸਾਲਾ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ...
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  about 1 hour ago
ਛਾਹੜ, 17 ਨਵੰਬਰ (ਜਸਵੀਰ ਸਿੰਘ ਔਜਲਾ)- ਨੇੜਲੇ ਪਿੰਡ ਭਾਈ ਕੀ ਪਸੋਰ ਵਿਖੇ ਸਰਪੰਚ ਡਾਕਟਰ ਪੁਸ਼ਪਿੰਦਰ ਜੋਸ਼ੀ ਵੱਲੋਂ ਕੀਤੇ ਕਾਰਜਕਾਲ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਤੇ ਜਿਉਮੈਟਰੀਕਲ ਪਾਰਕ...
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  about 1 hour ago
ਲਖਨਊ, 17 ਨਵੰਬਰ- ਉਤੱਰਪ੍ਰਦੇਸ਼ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਟਰਾਂਸ ਗੰਗਾ ਸਿਟੀ ਪ੍ਰਾਜੈਕਟ ਦੇ ਲਈ ਐਕਵਾਇਰ ਕੀਤੀ ਜ਼ਮੀਨ ਦੇ ਸਹੀ ਮੁਆਵਜ਼ਾ ਨਾ ਮਿਲਣ ਤੋਂ ਨਾਰਾਜ਼ ਹਜ਼ਾਰਾਂ ਕਿਸਾਨਾਂ ਨੇ ਅੱਜ ਵੀ ਵਿਰੋਧ ਪ੍ਰਦਰਸ਼ਨ ਕੀਤਾ..
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  about 2 hours ago
ਨਾਭਾ, 17 ਨਵੰਬਰ (ਕਰਮਜੀਤ ਸਿੰਘ) -ਐਕਸਾਈਜ਼ ਵਿਭਾਗ ਨਾਭਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ 40 ਨੰਬਰ ਫਾਟਕ ਦੇ ਨੇੜੇ ਸ਼ਰਾਬ ਦੇ ਠੇਕੇ ਦੇ ਸਾਹਮਣੇ ਇੱਕ ਕਿਰਾਏ ਦੀ ਦੁਕਾਨ...
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 2 hours ago
ਭੋਪਾਲ, 17 ਨਵੰਬਰ- ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲ੍ਹੇ ਦੇ ਮੰਡਵਾੜਾ ਦੇ ਨੇੜੇ ਵਾਪਰੇ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ...
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ 'ਚ ਅੱਜ ਪਾਕਿਸਤਾਨੀ ਫ਼ੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  about 2 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਣ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 3 ਲੋਕ ਜ਼ਖਮੀ ਹੋਏ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਥਾਵਰਚੰਦ ਗਹਿਲੋਤ, ਅਰਜੁਨ...
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  about 3 hours ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਲਈ ਅੱਜ ਸ਼ਾਮੀਂ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ...
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ। ਇਸ ਕਾਰਨ ਹਰ...
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  about 4 hours ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  about 5 hours ago
ਰਾਂਚੀ, 17 ਨਵੰਬਰ - ਝਾਰਖੰਡ ਵਿਧਾਨ ਸਭਾ ਵਿਚ ਮੁੱਖ ਮੰਤਰੀ ਰਘੁਵਰ ਦਾਸ ਨੂੰ ਜਮਸ਼ੇਦਪੁਰ ਪੁਰਬੀ ਸੀਟ ਤੋਂ ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਉਨ੍ਹਾਂ ਨੂੰ ਟੱਕਰ ਦੇਣਗੇ। ਕਾਂਗਰਸ ਨੇ ਸਨਿੱਚਰਵਾਰ ਰਾਤ ਇਸ ਦਾ ਐਲਾਨ ਕੀਤਾ ਹੈ। ਗੌਰਵ ਵੱਲਭ ਜਮਸ਼ੇਦਪੁਰ ਦੇ ਐਕਸ.ਐਲ.ਆਰ.ਆਈ. ਵਿਚ ਪ੍ਰੋਫੈਸਰ...
ਅੱਜ ਦਾ ਵਿਚਾਰ
. . .  about 6 hours ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551

ਖੇਡ ਸੰਸਾਰ

ਕੋਹਲੀ ਨੇ ਪੂਰੀਆਂ ਕੀਤੀਆਂ ਸਭ ਤੋਂ ਤੇਜ਼ 11,000 ਦੌੜਾਂ

ਮਨਚੈਸਟਰ, 16 ਜੂਨ (ਏਜੰਸੀ)-ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਇਕ ਦਿਨਾ ਕ੍ਰਿਕਟ ਵਿਚ 11000 ਦੌੜਾਂ ਪੂਰੀਆਂ ਕਰ ਲਈਆਂ ਹਨ | ਕੋਹਲੀ ਇਸ ਮੁਕਾਮ 'ਤੇ ਸਭ ਤੋਂ ਤੇਜ਼ੀ ਨਾਲ ਪੁੱਜਣ ਵਾਲੇ ਬੱਲੇਬਾਜ਼ ਹਨ | ਕੋਹਲੀ ਨੇ ਪਾਕਿਸਤਾਨ ਿਖ਼ਲਾਫ਼ ਖੇਡਦੇ ਹੋਏ ਇਹ ...

ਪੂਰੀ ਖ਼ਬਰ »

ਬਰਾਬਰੀ ਦੀ ਦਹਲੀਜ਼ 'ਤੇ ਹਨ ਵੈਸਟ ਇੰਡੀਜ਼ ਅਤੇ ਬੰਗਲਾਦੇਸ਼

ਟਾਂਟਨ, 16 ਜੂਨ (ਏਜੰਸੀ)-ਆਈ.ਸੀ.ਸੀ. ਕ੍ਰਿਕਟ ਵਿਸ਼ਵ ਕੱਪ ਵਿਚ ਆਪਣੀ ਮੁਹਿੰਮ ਦਾ ਦਮਦਾਰ ਆਗਾਜ਼ ਕਰਨ ਤੋਂ ਬਾਅਦ ਲਗਾਤਾਰ ਹਾਰ ਦਾ ਸਾਹਮਣਾ ਕਰਨ ਵਾਲੀਆਂ ਬੰਗਲਾਦੇਸ਼ ਅਤੇ ਵੈਸਟ ਇੰਡੀਜ਼ ਦੀਆਂ ਟੀਮਾਂ ਸੋਮਵਾਰ ਨੂੰ ਜਦੋਂ ਇੱਥੇ ਆਹਮੋ-ਸਾਹਮਣੇ ਹੋਣਗੀਆਂ ਤਾਂ ...

ਪੂਰੀ ਖ਼ਬਰ »

ਪੰਜਾਬ ਮੁੱਕੇਬਾਜ਼ੀ ਚੈਂਪੀਅਨਸ਼ਿਪ 25 ਤੋਂ

ਪਟਿਆਲਾ, 16 ਜੂਨ (ਚਹਿਲ)-ਪੰਜਾਬ ਮੁੱਕੇਬਾਜ਼ੀ ਐਸੋਸੀਏਸ਼ਨ ਵਲੋਂ ਪ੍ਰਧਾਨ ਗੁਰਮੀਤ ਸਿੰਘ ਐੱਸ.ਪੀ. ਦੀ ਅਗਵਾਈ 'ਚ ਦੂਸਰੀ ਪੰਜਾਬ ਸਬ-ਜੂਨੀਅਰ ਮੁੱਕੇਬਾਜ਼ੀ ਚੈਂਪੀਅਨਸ਼ਿਪ (ਲੜਕੇ) 25 ਤੋਂ 27 ਜੂਨ ਨੂੰ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਤਲਵੰਡੀ ਸਾਬੋ ਵਿਖੇ ਕਰਵਾਈ ਜਾ ...

ਪੂਰੀ ਖ਼ਬਰ »

ਐਫ.ਆਈ.ਐਚ. ਦੇ ਲੈਵਲ ਵਨ ਕੋਚਿੰਗ ਕੋਰਸ ਲਈ 35 ਭਾਰਤੀ ਕੋਚਾਂ ਦੀ ਚੋਣ

ਪਟਿਆਲਾ, 16 ਜੂਨ (ਚਹਿਲ)-ਕੌਮਾਂਤਰੀ ਹਾਕੀ ਫੈਡਰੇਸ਼ਨ (ਐਫ. ਆਈ. ਐਚ.) ਵਲੋਂ ਹਾਕੀ ਦੀ ਬਿਹਤਰੀ ਤੇ ਪ੍ਰਸਾਰ ਲਈ ਚਲਾਏ ਜਾਣ ਵਾਲੇ ਕੋਚਿੰਗ, ਤਕਨੀਕੀ ਮਾਹਿਰਾਂ ਤੇ ਅੰਪਾਇਰਾਂ ਦੇ ਕੋਰਸਾਂ ਦੀ ਲੜੀ ਤਹਿਤ ਭਾਰਤ ਦੇ 35 ਕੋਚਾਂ ਨੂੰ ਲੈਵਲ-2 ਕੋਚਿੰਗ ਸਰਟੀਫਿਕੇਟ ਪ੍ਰਦਾਨ ਕੀਤੇ ਗਏ ਹਨ | ਭੁਵਨੇਸ਼ਵਰ (ਓਡੀਸ਼ਾ) ਵਿਖੇ ਹੋਏ ਐਫ.ਆਈ.ਐਚ. ਪੁਰਸ਼ ਹਾਕੀ ਸੀਰੀਜ਼ ਫਾਈਨਲ ਦੇ ਦੌਰਾਨ ਲੈਵਲ-2 ਕੋਚਿੰਗ ਸਰਟੀਫਿਕੇਟ ਹਾਸਿਲ ਕਰਨ ਵਾਲੇ ਭਾਰਤੀ ਕੋਚ ਹੁਣ ਸਿੰਗਾਪੁਰ ਵਿਖੇ ਕੋਚਿੰਗ ਲੈਵਲ-1 ਲਈ ਜਾਣਗੇ | ਜ਼ਿਕਰਯੋਗ ਹੈ ਕਿ ਹਾਕੀ ਇੰਡੀਆ ਤੇ ਐਨ.ਆਈ.ਐਸ. ਪਟਿਆਲਾ ਵਲੋਂ ਦੇਸ਼ ਦੇ ਚਾਰ ਜ਼ੋਨਾਂ 'ਚੋਂ ਆਏ 150 ਦੇ ਕਰੀਬ ਕੋਚਾਂ ਨੂੰ ਹਾਕੀ ਇੰਡੀਆ ਕੋਚਿੰਗ ਬੇਸਿਕ ਅਤੇ ਲੈਵਲ-1 ਕੋਰਸ ਕਰਵਾਏ ਹਨ | ਇਨ੍ਹਾਂ 'ਚੋਂ 35 ਕੋਚਾਂ ਨੂੰ ਐਫ.ਆਈ.ਐਚ. ਹਾਕੀ ਅਕੈਡਮੀ ਦੇ ਕੋਚਿੰਗ ਲੈਵਲ-1 ਕੋਰਸ ਲਈ ਚੁਣਿਆ ਗਿਆ ਹੈ | ਇਨ੍ਹਾਂ ਕੋਰਸਾਂ ਦੌਰਾਨ ਹਾਕੀ ਦੀ ਸਿਖਲਾਈ, ਪਸਾਰ ਤੇ ਬਿਹਤਰੀ ਲਈ ਤਕਨੀਕਾਂ ਸਿਖਾਈਆਂ ਜਾਂਦੀਆਂ ਹਨ | ਉਪਰੋਕਤ ਕੋਰਸਾਂ ਦੀ ਦੇਖ-ਰੇਖ ਕਰਨ ਵਾਲੇ ਐਫ.ਆਈ.ਐਚ. ਦੇ ਡਿਵੈਲਪਮੈਂਟ ਨਿਰਦੇਸ਼ਕ ਮਾਈਕ ਜੋਇਸ ਨੇ ਕਿਹਾ ਕਿ ਭਾਰਤ ਵਲੋਂ ਹਾਕੀ ਦੀ ਬਿਹਤਰੀ ਲਈ ਵਧੀਆ ਕੋਚ, ਅੰਪਾਇਰ ਅਤੇ ਤਕਨੀਕੀ ਮਾਹਿਰ ਪੈਦਾ ਕਰਨ ਲਈ ਲਗਾਤਾਰ ਸਰਗਰਮੀਆਂ ਜਾਰੀ ਰੱਖੀਆਂ ਗਈਆਂ ਹਨ ਜੋ ਹਾਕੀ ਲਈ ਬਹੁਤ ਚੰਗਾ ਹੈ | ਉਨ੍ਹਾਂ ਕਿਹਾ ਕਿ ਹਾਕੀ ਦੇ ਪਸਾਰ ਅਤੇ ਨਵੀਂ ਪੀੜ੍ਹੀ ਨੂੰ ਹਾਕੀ ਨਾਲ ਜੋੜਨ ਲਈ ਅਜਿਹੇ ਉੱਦਮ ਕਰਨ ਦੀ ਬਹੁਤ ਜ਼ਰੂਰਤ ਹੈ |


ਖ਼ਬਰ ਸ਼ੇਅਰ ਕਰੋ

ਪ੍ਰਦੀਪਇੰਦਰ ਸਿੰਘ ਦੀ 10ਵੀਂ ਤਾਇਕਵਾਂਡੋ ਵਿਸ਼ਵ ਚੈਂਪੀਅਨਸ਼ਿਪ ਲਈ ਚੋਣ

ਮਾਨਸਾ, 16 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਰੇਨੈਸਾ ਸਕੂਲ ਦੇ ਦਸਵੀਂ ਜਮਾਤ ਦਾ ਵਿਦਿਆਰਥੀ ਤੇ ਤਾਇਕਵਾਂਡੋ ਖਿਡਾਰੀ ਪ੍ਰਦੀਪਇੰਦਰ ਸਿੰਘ 20 ਤੋਂ 26 ਜੂਨ ਤੱਕ ਰੂਸ ਦੇ ਸ਼ਹਿਰ ਕਿਸਲੋਵੋਡਸਕ ਵਿਖੇ ਹੋ ਰਹੀ 10ਵੀਂ ਵਰਲਡ ਚੈਂਪੀਅਨਸ਼ਿਪ 'ਚ ਭਾਗ ਲਵੇਗਾ | ਵਿਸ਼ਵ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX