ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  20 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  32 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  44 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 2 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  40 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 3 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551

ਦਿੱਲੀ

ਦਿੱਲੀ ਵਿਚ ਮੈਟਰੋ ਰੇਲ ਤੇ ਡੀ.ਟੀ.ਸੀ. ਵਿਚ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਪ੍ਰਤੀ ਕੀ ਕਹਿੰਦੀਆਂ ਨੇ ਔਰਤਾਂ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਵਲੋਂ ਦਿੱਲੀ ਵਿਚ ਚੱਲ ਰਹੀ ਮੈਟਰੋ ਰੇਲ ਅਤੇ ਡੀ. ਟੀ. ਸੀ. ਦੀਆਂ ਬੱਸਾਂ ਵਿਚ ਔਰਤਾਂ ਨੂੰ ਸਫ਼ਰ ਕਰਨ ਪ੍ਰਤੀ ਮੁਫ਼ਤ ਵਾਲੀ ਯੋਜਨਾ ਨੂੰ ਲਾਗੂ ਕਰਨ ਲਈ ਦਿੱਲੀ ਸਰਕਾਰ ਦੇ ਮੁੱਖ ਮੰਤਰੀ ਅਤੇ ਉੱਪ ਮੁੱਖ ...

ਪੂਰੀ ਖ਼ਬਰ »

ਮੈਟਰੋ ਰੇਲ ਪ੍ਰਸ਼ਾਸਨ ਵਲੋਂ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਮੈਟਰੋ ਰੇਲ ਪ੍ਰਸ਼ਾਸਨ ਵਲੋਂ ਯਾਤਰੀਆਂ ਦੀ ਸੁਰੱਖਿਆ ਪ੍ਰਤੀ ਮੈਟਰੋ ਸਟੇਸ਼ਨਾਂ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਅਪਗਰੇਡ ਕਰੇਗਾ, ਜਿਸ ਦੀ ਸ਼ੁਰੂਆਤ ਮੈਟਰੋ ਫੇਜ਼-1 ਅਤੇ 2 ਵਿਚ ਮੈਟਰੋ ਸਟੇਸ਼ਨਾਂ ਤੋਂ ਕੀਤੀ ...

ਪੂਰੀ ਖ਼ਬਰ »

ਐਸ.ਸੀ. ਅਤੇ ਐਸ.ਟੀ. ਕੋਟੇ ਦੇ ਵਰਗ ਲਈ ਡੀ.ਡੀ.ਏ. ਦੇ ਰਿਹਾਇਸ਼ੀ ਫਲੈਟਾਂ ਲਈ ਯੋਜਨਾ ਬਣੀ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਡੀ. ਡੀ. ਏ. (ਦਿੱਲੀ ਡਿਵੈਲਪਮੈਂਟ ਅਥਾਰਟੀ) ਵਲੋਂ ਐਸ. ਸੀ. ਅਤੇ ਐਸ. ਟੀ. ਵਰਗ ਲਈ ਵਿਸ਼ੇਸ਼ ਰਿਹਾਇਸ਼ੀ ਯੋਜਨਾ ਤਿਆਰ ਕੀਤੀ ਗਈ ਹੈ, ਜਿਸ ਦੇ ਅਧੀਨ 500 ਦੇ ਕਰੀਬ ਫਲੈਟ ਰਾਖਵੇਂ ਰੱਖੇ ਗਏ ਹਨ, ਜਿਨ੍ਹਾਂ ਦੀ ਵੰਡ ਡੀ. ਡੀ. ਏ. ਵਲੋਂ ...

ਪੂਰੀ ਖ਼ਬਰ »

ਸਕੂਲਾਂ ਨੂੰ ਬੱਚਿਆਂ ਦੀ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਉੱਤਰੀ ਦਿੱਲੀ ਨਗਰ ਨਿਗਮ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਦੀ ਸੁਰੱਖਿਆ ਪ੍ਰਤੀ ਇਕ ਅਡਵਾਇਜ਼ਰੀ ਜਾਰੀ ਕੀਤੀ ਹੈ ਅਤੇ ਇਸ ਵਿਚ ਕਿਹਾ ਗਿਆ ਹੈ ਕਿ ਜੇਕਰ ਸੁਰੱਖਿਆ ਨਿਯਮਾਂ ਦੀ ਪਾਲਣਾ ਨਹੀਂ ...

ਪੂਰੀ ਖ਼ਬਰ »

ਅਧਿਆਪਕ ਬੱਚਿਆਂ ਨੂੰ ਪੰਜਾਬੀ ਅਧਿਆਪਕ ਬਣਨ ਲਈ ਡਾਇਟ ਕੇਂਦਰ ਭੇਜਣ-ਤੀਰਥ ਸਿੰਘ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਸਕੂਲ ਦੀ ਪੜ੍ਹਾਈ ਤੋਂ ਬਾਅਦ ਅਕਸਰ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਬਾਰੇ ਚਿੰਤਾ ਹੁੰਦੀ ਹੈ ਅਤੇ ਇਸ ਦਾ ਹੱਲ ਵਿਦਿਆਰਥੀ ਆਪਣੇ-ਆਪ ਹੀ ਕੱਢ ਸਕਦੇ ਹਨ | ਜੇਕਰ ਉਹ ਸ਼ੁਰੂ ਤੋਂ ਹੀ ਚੇਤੰਨ ਹੋਣ, ਇਹ ਸ਼ਬਦ ਐਸ. ਸੀ. ਆਰ. ਟੀ. ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਸਪੀਕਰ ਕੰਵਰਪਾਲ ਗੁੱਜਰ ਵਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ

ਜਗਾਧਰੀ, 16 ਜੂਨ (ਜਗਜੀਤ ਸਿੰਘ)- ਜਗਾਧਰੀ ਸ਼ਹਿਰ ਦੇ ਵਾਰਡ ਨੰਬਰ-3 ਵਿਚਲੀ ਮਹਾਂਵੀਰ ਕਾਲੋਨੀ ਵਿਖੇ ਗਲੀਆਂ ਦੀ ਉਸਾਰੀ ਤੇ ਸਵੀਰੇਜ ਪਾਉਣ ਦੇ ਕੰਮ ਦੀ ਸ਼ੁਰੂਆਤ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਕੰਵਰਪਾਲ ਗੁੱਜਰ ਵਲੋਂ ਕਰਵਾਈ ਗਈ | ਇਸ ਮੌਕੇ ਸਪੀਕਰ ਕੰਵਰਪਾਲ ਨੇ ...

ਪੂਰੀ ਖ਼ਬਰ »

ਸਿਰਸਾ ਦੇ ਪਟਵਾਰ ਭਵਨ 'ਚ ਹੋਈ ਸੇਵਾਮੁਕਤ ਕਰਮਚਾਰੀ ਸੰਘ ਦੀ ਕਨਵੈੱਨਸ਼ਨ

ਸਿਰਸਾ, 16 ਜੂਨ ( ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਪਟਵਾਰ ਭਵਨ ਵਿਚ ਸੇਵਾਮੁਕਤ ਕਰਮਚਾਰੀ ਸੰਘ ਵਲੋਂ ਕਨਵੈੱਨਸ਼ਨ ਕਰਵਾਈ ਗਈ, ਜਿਸ ਵਿਚ ਸਿਰਸਾ ਦੇ ਸਾਰੇ ਬਲਾਕਾਂ ਵਿਚੋਂ ਸੇਵਾਮੁਕਤ ਕਰਮਚਾਰੀਆਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ | ਇਸ ਕਨਵੈੱਨਸ਼ਨ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਜਗਾਧਰੀ, 16 ਜੂਨ (ਜਗਜੀਤ ਸਿੰਘ)- ਸ਼ਹੀਦ ਭਗਤ ਸਿੰਘ ਯੂਥ ਬਿ੍ਗੇਡ ਵਲੋਂ ਪਿੰਡ ਤੇਲੀਪੁਰਾ ਵਿਖੇ ਕੈਪੀਟਲ ਹਸਪਤਾਲ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਦੌਰਾਨ ਕੈਪੀਟਲ ਹਸਪਤਾਲ ਦੇ ਹੈੱਡ ਤੇ ਕੈਂਸਰ ਸਪੈਸ਼ਲਿਸਟ ਡਾ. ਕੁਲਜਿੰਦਰ ਸਿੰਘ ...

ਪੂਰੀ ਖ਼ਬਰ »

ਗੱਡੀਆਂ ਚੋਰੀ ਕਰਨ ਵਾਲੇ ਪੁਲਿਸ ਨੇ ਕੀਤੇ ਗਿ੍ਫ਼ਤਾਰ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਦੱਖਣੀ-ਪੂਰਬੀ ਜ਼ਿਲ੍ਹੇ ਦੀ ਪੁਲਿਸ ਨੇ ਗੱਡੀਆਂ ਦੀ ਚੋਰੀ ਦੇ ਮਾਮਲੇ ਪ੍ਰਤੀ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਇਨ੍ਹਾਂ ਦੀ ਗਿ੍ਫ਼ਤਾਰੀ ਵੱਖ-ਵੱਖ ਥਾਣਿਆਂ ਵਿਚ ਦਰਜ 17 ਮਾਮਲਿਆਂ ਬਾਰੇ ਪਤਾ ਲੱਗਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਸ਼ੀਲਾ ਦੀਕਸ਼ਤ ਦੀ ਅਗਵਾਈ ਵਿਚ ਬਿਜਲੀ, ਪਾਣੀ ਦੀ ਸਮੱਸਿਆ ਪ੍ਰਤੀ ਹੋਵੇਗਾ ਵੱਡਾ ਪ੍ਰਦਰਸ਼ਨ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਕਾਂਗਰਸ ਦੀ ਪ੍ਰਦੇਸ਼ ਪ੍ਰਧਾਨ ਸ਼ੀਲਾ ਦੀਕਸ਼ਤ ਨੇ ਦਿੱਲੀ ਵਿਚ ਪਾਣੀ ਤੇ ਬਿਜਲੀ ਦੀ ਸਮੱਸਿਆ ਪ੍ਰਤੀ 12 ਜੂਨ ਨੂੰ ਆਪਣੇ ਨੇਤਾਵਾਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਮੁਲਾਕਾਤ ਕਰਕੇ ਲੋਕਾਂ ਦੀ ਸਮੱਸਿਆ ਦਾ ਜ਼ਿਕਰ ਕੀਤਾ ਸੀ ਅਤੇ ਉਨ੍ਹਾਂ ਕਈ ਕਾਲੋਨੀਆਂ ਦੀ ਬਿਜਲੀ ਤੇ ਪਾਣੀ ਦੀ ਪ੍ਰੇਸ਼ਾਨੀ ਤੇ ਪਾਣੀ ਦੇ ਟੈਂਕਰਾਂ ਬਾਰੇ ਵੀ ਚਰਚਾ ਕੀਤੀ ਸੀ | ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹੋਈ ਮੁਲਾਕਾਤ ਤੋਂ ਬਾਅਦ ਹੁਣ ਤੱਕ ਪਾਣੀ ਤੇ ਬਿਜਲੀ ਦੀ ਸਮੱਸਿਆ ਪ੍ਰਤੀ ਦਿੱਲੀ ਸਰਕਾਰ ਨੇ ਕੋਈ ਕਦਮ ਨਹੀਂ ਪੁੱਟਿਆ ਅਤੇ ਇਸ ਕਰਕੇ 18 ਜੂਨ ਨੂੰ ਦਿੱਲੀ ਦੇ ਲੋਕਾਂ ਨੂੰ ਨਾਲ ਲੈ ਕੇ ਇਕ ਵੱਡਾ ਅੰਦੋਲਨ ਕੀਤਾ ਜਾਵੇਗਾ, ਜੋ ਕਿ 70 ਵਿਧਾਨ ਸਭਾ ਖ਼ੇਤਰਾਂ ਵਿਚ ਪ੍ਰਦਰਸ਼ਨ ਕੀਤਾ ਜਾਵੇਗਾ, ਤਾਂ ਕਿ ਦਿੱਲੀ ਦੇ ਲੋਕਾਂ ਨੂੰ ਉਪਰੋਕਤ ਸਮੱਸਿਆਵਾਂ ਪ੍ਰਤੀ ਰਾਹਤ ਦਿਵਾਈ ਜਾਵੇ |


ਖ਼ਬਰ ਸ਼ੇਅਰ ਕਰੋ

30 ਜੂਨ ਤੱਕ ਜਮ੍ਹਾਂ ਕਰਵਾਇਆ ਜਾ ਸਕਦਾ ਹੈ 15 ਫ਼ੀਸਦੀ ਦੀ ਛੂਟ ਨਾਲ ਹਾਊਸ ਟੈਕਸ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਰਿਹਾਇਸ਼ੀ ਮਕਾਨਾਂ ਦਾ ਹਾਊਸ ਟੈਕਸ ਜਮ੍ਹਾਂ ਕਰਾਉਣ ਲਈ 30 ਜੂਨ ਆਖਰੀ ਮਿਤੀ ਹੈ ਅਤੇ ਜੋ ਇਸ ਦਿਨ ਤੱਕ ਹਾਊਸ ਟੈਕਸ ਜਮ੍ਹਾਂ ਕਰਾਏਗਾ, ਉਸ ਨੂੰ ਹਾਊਸ ਟੈਕਸ ਵਿਚ 15 ਫੀਸਦੀ ਛੂਟ ਦਿੱਤੀ ਜਾਵੇਗੀ | ਦੱਖਣੀ ਦਿੱਲੀ ...

ਪੂਰੀ ਖ਼ਬਰ »

ਉੱਤਰੀ ਦਿੱਲੀ ਨਗਰ ਨਿਗਮ ਮੌਨਸੂਨ ਤੋਂ ਪਹਿਲਾਂ 25 ਹਜ਼ਾਰ ਬੂਟੇ ਲਗਾਏਗਾ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਮੌਨਸੂਨ ਆਉਣ ਤੋਂ ਪਹਿਲਾਂ ਉੱਤਰੀ ਦਿੱਲੀ ਨਗਰ ਨਿਗਮ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਪ੍ਰਤੀ ਤਿਆਰੀਆਂ ਪੂਰੇ ਜ਼ੋਰਾਂ ਨਾਲ ਚੱਲ ਰਹੀਆਂ ਹਨ, ਜਿਸ ਵਿਚ ਆਮ ਲੋਕਾਂ ਨੂੰ ਜੋੜਿਆ ਜਾ ਰਿਹਾ ਹੈ | ਨਿਗਮ ਦਾ ਕਹਿਣਾ ਹੈ ਕਿ ਇਸ ...

ਪੂਰੀ ਖ਼ਬਰ »

ਬੋਪਾਰਾਏ ਖ਼ੁਰਦ ਵਿਖੇ ਰਾਈਸ ਮਿੱਲਜ਼ ਦੀ ਕੰਧ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ, 1 ਜ਼ਖ਼ਮੀ

ਰਾਏਕੋਟ, 16 ਜੂਨ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੋਪਾਰਾਏ ਖੁਰਦ ਵਿਖੇ ਰਾਈਸ ਮਿੱਲ ਦੀ ਕੰਧ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ ਅਤੇ 1 ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ | ਪ੍ਰਾਪਤ ਜਾਣਕਾਰੀ ਅਨੁਸਾਰ ਓਮ ਰਾਈਸ ਮਿੱਲਜ਼ ਪਿੰਡ ਬੋਪਾਰਾਏ ਖੁਰਦ ਵਿਖੇ ਸ਼ਾਮ 3 ਵਜੇ ਦੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਦੇ ਨੇੜਲੇ ਪਿੰਡ ਝਿੰਜੜੀ ਦੇ ਜੰਗਲਾਂ 'ਚ ਲੱਗੀ ਅੱਗ

ਸ੍ਰੀ ਅਨੰਦਪੁਰ ਸਾਹਿਬ, 16 ਜੂਨ (ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਬਰੋਟੂ, ਥੱਪਲ ਅਤੇ ਝਿੰਜੜੀ ਦੇ ਨਾਲ ਲੱਗਦੇ ਜੰਗਲ ਨੂੰ ਬੀਤੀ ਸ਼ਾਮ ਤੋਂ ਲੱਗੀ ਭਿਆਨਕ ਅੱਗ ਕਾਰਨ ਲੱਖਾਂ ਦੀ ਕੀਮਤ ਦੇ ਬੂਟੇ ਸੜ੍ਹ ਕੇ ਸਵਾਹ ਹੋ ਗਏ | ਜਾਣਕਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX