ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551

ਦਿੱਲੀ

ਦਿੱਲੀ ਵਿਚ ਮੈਟਰੋ ਰੇਲ ਤੇ ਡੀ.ਟੀ.ਸੀ. ਵਿਚ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਪ੍ਰਤੀ ਕੀ ਕਹਿੰਦੀਆਂ ਨੇ ਔਰਤਾਂ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਵਲੋਂ ਦਿੱਲੀ ਵਿਚ ਚੱਲ ਰਹੀ ਮੈਟਰੋ ਰੇਲ ਅਤੇ ਡੀ. ਟੀ. ਸੀ. ਦੀਆਂ ਬੱਸਾਂ ਵਿਚ ਔਰਤਾਂ ਨੂੰ ਸਫ਼ਰ ਕਰਨ ਪ੍ਰਤੀ ਮੁਫ਼ਤ ਵਾਲੀ ਯੋਜਨਾ ਨੂੰ ਲਾਗੂ ਕਰਨ ਲਈ ਦਿੱਲੀ ਸਰਕਾਰ ਦੇ ਮੁੱਖ ਮੰਤਰੀ ਅਤੇ ਉੱਪ ਮੁੱਖ ...

ਪੂਰੀ ਖ਼ਬਰ »

ਮੈਟਰੋ ਰੇਲ ਪ੍ਰਸ਼ਾਸਨ ਵਲੋਂ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਮੈਟਰੋ ਰੇਲ ਪ੍ਰਸ਼ਾਸਨ ਵਲੋਂ ਯਾਤਰੀਆਂ ਦੀ ਸੁਰੱਖਿਆ ਪ੍ਰਤੀ ਮੈਟਰੋ ਸਟੇਸ਼ਨਾਂ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਅਪਗਰੇਡ ਕਰੇਗਾ, ਜਿਸ ਦੀ ਸ਼ੁਰੂਆਤ ਮੈਟਰੋ ਫੇਜ਼-1 ਅਤੇ 2 ਵਿਚ ਮੈਟਰੋ ਸਟੇਸ਼ਨਾਂ ਤੋਂ ਕੀਤੀ ...

ਪੂਰੀ ਖ਼ਬਰ »

ਐਸ.ਸੀ. ਅਤੇ ਐਸ.ਟੀ. ਕੋਟੇ ਦੇ ਵਰਗ ਲਈ ਡੀ.ਡੀ.ਏ. ਦੇ ਰਿਹਾਇਸ਼ੀ ਫਲੈਟਾਂ ਲਈ ਯੋਜਨਾ ਬਣੀ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਡੀ. ਡੀ. ਏ. (ਦਿੱਲੀ ਡਿਵੈਲਪਮੈਂਟ ਅਥਾਰਟੀ) ਵਲੋਂ ਐਸ. ਸੀ. ਅਤੇ ਐਸ. ਟੀ. ਵਰਗ ਲਈ ਵਿਸ਼ੇਸ਼ ਰਿਹਾਇਸ਼ੀ ਯੋਜਨਾ ਤਿਆਰ ਕੀਤੀ ਗਈ ਹੈ, ਜਿਸ ਦੇ ਅਧੀਨ 500 ਦੇ ਕਰੀਬ ਫਲੈਟ ਰਾਖਵੇਂ ਰੱਖੇ ਗਏ ਹਨ, ਜਿਨ੍ਹਾਂ ਦੀ ਵੰਡ ਡੀ. ਡੀ. ਏ. ਵਲੋਂ ...

ਪੂਰੀ ਖ਼ਬਰ »

ਸਕੂਲਾਂ ਨੂੰ ਬੱਚਿਆਂ ਦੀ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਉੱਤਰੀ ਦਿੱਲੀ ਨਗਰ ਨਿਗਮ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਦੀ ਸੁਰੱਖਿਆ ਪ੍ਰਤੀ ਇਕ ਅਡਵਾਇਜ਼ਰੀ ਜਾਰੀ ਕੀਤੀ ਹੈ ਅਤੇ ਇਸ ਵਿਚ ਕਿਹਾ ਗਿਆ ਹੈ ਕਿ ਜੇਕਰ ਸੁਰੱਖਿਆ ਨਿਯਮਾਂ ਦੀ ਪਾਲਣਾ ਨਹੀਂ ...

ਪੂਰੀ ਖ਼ਬਰ »

ਅਧਿਆਪਕ ਬੱਚਿਆਂ ਨੂੰ ਪੰਜਾਬੀ ਅਧਿਆਪਕ ਬਣਨ ਲਈ ਡਾਇਟ ਕੇਂਦਰ ਭੇਜਣ-ਤੀਰਥ ਸਿੰਘ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਸਕੂਲ ਦੀ ਪੜ੍ਹਾਈ ਤੋਂ ਬਾਅਦ ਅਕਸਰ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਬਾਰੇ ਚਿੰਤਾ ਹੁੰਦੀ ਹੈ ਅਤੇ ਇਸ ਦਾ ਹੱਲ ਵਿਦਿਆਰਥੀ ਆਪਣੇ-ਆਪ ਹੀ ਕੱਢ ਸਕਦੇ ਹਨ | ਜੇਕਰ ਉਹ ਸ਼ੁਰੂ ਤੋਂ ਹੀ ਚੇਤੰਨ ਹੋਣ, ਇਹ ਸ਼ਬਦ ਐਸ. ਸੀ. ਆਰ. ਟੀ. ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਸਪੀਕਰ ਕੰਵਰਪਾਲ ਗੁੱਜਰ ਵਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ

ਜਗਾਧਰੀ, 16 ਜੂਨ (ਜਗਜੀਤ ਸਿੰਘ)- ਜਗਾਧਰੀ ਸ਼ਹਿਰ ਦੇ ਵਾਰਡ ਨੰਬਰ-3 ਵਿਚਲੀ ਮਹਾਂਵੀਰ ਕਾਲੋਨੀ ਵਿਖੇ ਗਲੀਆਂ ਦੀ ਉਸਾਰੀ ਤੇ ਸਵੀਰੇਜ ਪਾਉਣ ਦੇ ਕੰਮ ਦੀ ਸ਼ੁਰੂਆਤ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਕੰਵਰਪਾਲ ਗੁੱਜਰ ਵਲੋਂ ਕਰਵਾਈ ਗਈ | ਇਸ ਮੌਕੇ ਸਪੀਕਰ ਕੰਵਰਪਾਲ ਨੇ ...

ਪੂਰੀ ਖ਼ਬਰ »

ਸਿਰਸਾ ਦੇ ਪਟਵਾਰ ਭਵਨ 'ਚ ਹੋਈ ਸੇਵਾਮੁਕਤ ਕਰਮਚਾਰੀ ਸੰਘ ਦੀ ਕਨਵੈੱਨਸ਼ਨ

ਸਿਰਸਾ, 16 ਜੂਨ ( ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਪਟਵਾਰ ਭਵਨ ਵਿਚ ਸੇਵਾਮੁਕਤ ਕਰਮਚਾਰੀ ਸੰਘ ਵਲੋਂ ਕਨਵੈੱਨਸ਼ਨ ਕਰਵਾਈ ਗਈ, ਜਿਸ ਵਿਚ ਸਿਰਸਾ ਦੇ ਸਾਰੇ ਬਲਾਕਾਂ ਵਿਚੋਂ ਸੇਵਾਮੁਕਤ ਕਰਮਚਾਰੀਆਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ | ਇਸ ਕਨਵੈੱਨਸ਼ਨ ਦੀ ਪ੍ਰਧਾਨਗੀ ਕਰਮਚਾਰੀਆਂ ਦੇ ਸੂਬਾ ਆਗੂ ਆਰ. ਸੀ. ਜੱਗਾ ਅਤੇ ਸਕੱਤਰ ਰਜਿੰਦਰ ਕੁਮਾਰ ਨੇ ਕੀਤੀ | ਇਸ ਕਨਵੈੱਨਸ਼ਨ ਦੇ ਮੁੱਖ ਬੁਲਾਰੇ ਆਰ. ਸੀ. ਜੱਗਾ ਨੇ ਕਿਹਾ ਕਿ ਸਰਕਾਰ ਦੇ ਸੁਰੱਖਿਆ ਪ੍ਰਬੰਧ ਪੂਰੀ ਤਰਾਂ ਫੇਲ੍ਹ ਹੋ ਚੁੱਕੇ ਹਨ, ਇਸ ਲਈ ਸਾਡੇ ਬਹਾਦੁਰ ਫ਼ੌਜੀ ਹਰ ਰੋਜ਼ ਸ਼ਹੀਦ ਹੋ ਰਹੇ ਹਨ | ਕੇਂਦਰ ਤੇ ਰਾਜ ਸਰਕਾਰ ਦਾ ਧਿਆਨ ਲੋਕਾਂ ਦੀਆਂ ਮੂਲ ਸਮੱਸਿਆਵਾਂ ਨੂੰ ਹੱਲ ਕਰਨ ਵੱਲ ਨਹੀਂ ਸਗੋਂ ਧਰਮ ਤੇ ਫ਼ਿਰਕਾਪ੍ਰਸਤੀ ਦੇ ਨਾਂ 'ਤੇ ਲੋਕਾਂ ਨੂੰ ਲੜਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਖੱਟਰ ਸਰਕਾਰ ਸਿਹਤ ਸਿੱਖਿਆ ਤੇ ਰੁਜ਼ਗਾਰ ਦੇ ਮੂਲ ਮੁੱਦਿਆਂ ਤੋਂ ਭੱਜ ਰਹੀ ਹੈ | ਉਨ੍ਹਾਂ ਕਿਹਾ ਕਿ ਹਾਲੇ ਤੱਕ ਭਰੋਸੇ ਦੇ ਬਾਵਜੂਦ ਕੈਸ਼ਲੈੱਸ ਸਕੀਮ ਅਧੀਨ ਪੈਨਸ਼ਨ ਰਿਵਾਈਜ਼ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਰਿਟਾਇਰਡ ਕਰਮਚਾਰੀ ਸੰਘ ਸਰਵ ਕਰਮਚਾਰੀ ਸੰਘ ਨਾਲ ਮਿਲ ਕੇ ਕਰਮਚਾਰੀਆਂ ਦੇ ਹੱਕਾਂ ਦੀ ਲੜਾਈ ਲੜਦਾ ਰਹੇਗਾ | ਇਸ ਮੌਕੇ ਬੋਲਦਿਆਂ ਸੇਵਾਮੁਕਤ ਕਰਮਚਾਰੀ ਸੰਘ ਦੇ ਆਗੂ ਰਜਿੰਦਰ ਕੁਮਾਰ ਨੇ ਕਿਹਾ ਕਿ ਸਮੁੱਚੇ ਹਰਿਆਣਾ ਦੇ ਵਿਭਾਗਾਂ ਵਿਚ ਪਈਆਂ ਹਜ਼ਾਰਾਂ ਖ਼ਾਲੀ ਅਸਾਮੀਆਂ ਨੂੰ ਭਰਨ ਵੱਲ ਸਰਕਾਰ ਦਾ ਕੋਈ ਵੀ ਧਿਆਨ ਨਹੀਂ | ਉਨ੍ਹਾਂ ਮੰਗ ਕੀਤੀ ਕਿ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਦੀਆਂ ਪੋਸਟਾਂ ਛੇਤੀ ਤੋਂ ਛੇਤੀ ਪੱਕੀ ਭਰਤੀ ਰਾਹੀਂ ਭਰੀਆਂ ਜਾਣ | ਇਸ ਕਰਮਚਾਰੀ ਕਨਵੈੱਨਸ਼ਨ ਵਿਚ ਪਾਸ ਕੀਤੇ ਗਏ ਮਤਿਆਂ ਸੰਬੰਧੀ ਸੇਵਾਮੁਕਤ ਕਰਮਚਾਰੀ ਸੰਘ ਬਲਾਕ ਕਾਲਾਂਵਾਲੀ ਦੇ ਸਕੱਤਰ ਜਸਵੰਤ ਸਿੰਘ ਪਟਵਾਰੀ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ਦਾ ਸਰਕਾਰ ਨਾਲ ਸਹਿਮਤੀ ਪੱਤਰ ਵੀ ਜਾਰੀ ਹੋ ਚੁੱਕਿਆ ਹੈ, ਪਰ ਉਸ ਨੰੂ ਅੱਜ ਤੱਕ ਲਾਗੂ ਨਹੀਂ ਕੀਤਾ ਗਿਆ, ਜਿਸ ਕਾਰਨ ਉਹ ਸੰਘਰਸ਼ ਕਰ ਰਹੇ ਹਨ | ਇਸ ਕਨਵੈੱਨਸ਼ਨ ਵਿਚ ਸੁਰਜੀਤ ਸਿੰਘ, ਨਸੀਬ ਸਿੰਘ, ਜਰਨੈਲ ਸਿੰਘ ਕਾਲਾਂਵਾਲੀ, ਓਮ ਪ੍ਰਕਾਸ਼, ਦਰਸ਼ਨ ਸਿੰਘ ਭੰਗੂ, ਅਸ਼ੋਕ ਕੁਮਾਰ, ਕਿਸ਼ੋਰੀ ਲਾਲ ਮਹਿਤਾ, ਮੇਲੋ ਕੌਰ, ਬੰਤ ਕੌਰ, ਗਿਆਨੋ ਦੇਵੀ ਅਤੇ ਸੁਰਜੀਤ ਕੌਰ ਸਮੇਤ ਹੋਰ ਸੇਵਾਮੁਕਤ ਕਰਮਚਾਰੀ ਸ਼ਾਮਿਲ ਸਨ |


ਖ਼ਬਰ ਸ਼ੇਅਰ ਕਰੋ

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਜਗਾਧਰੀ, 16 ਜੂਨ (ਜਗਜੀਤ ਸਿੰਘ)- ਸ਼ਹੀਦ ਭਗਤ ਸਿੰਘ ਯੂਥ ਬਿ੍ਗੇਡ ਵਲੋਂ ਪਿੰਡ ਤੇਲੀਪੁਰਾ ਵਿਖੇ ਕੈਪੀਟਲ ਹਸਪਤਾਲ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਦੌਰਾਨ ਕੈਪੀਟਲ ਹਸਪਤਾਲ ਦੇ ਹੈੱਡ ਤੇ ਕੈਂਸਰ ਸਪੈਸ਼ਲਿਸਟ ਡਾ. ਕੁਲਜਿੰਦਰ ਸਿੰਘ ...

ਪੂਰੀ ਖ਼ਬਰ »

ਗੱਡੀਆਂ ਚੋਰੀ ਕਰਨ ਵਾਲੇ ਪੁਲਿਸ ਨੇ ਕੀਤੇ ਗਿ੍ਫ਼ਤਾਰ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਦੱਖਣੀ-ਪੂਰਬੀ ਜ਼ਿਲ੍ਹੇ ਦੀ ਪੁਲਿਸ ਨੇ ਗੱਡੀਆਂ ਦੀ ਚੋਰੀ ਦੇ ਮਾਮਲੇ ਪ੍ਰਤੀ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਇਨ੍ਹਾਂ ਦੀ ਗਿ੍ਫ਼ਤਾਰੀ ਵੱਖ-ਵੱਖ ਥਾਣਿਆਂ ਵਿਚ ਦਰਜ 17 ਮਾਮਲਿਆਂ ਬਾਰੇ ਪਤਾ ਲੱਗਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਸ਼ੀਲਾ ਦੀਕਸ਼ਤ ਦੀ ਅਗਵਾਈ ਵਿਚ ਬਿਜਲੀ, ਪਾਣੀ ਦੀ ਸਮੱਸਿਆ ਪ੍ਰਤੀ ਹੋਵੇਗਾ ਵੱਡਾ ਪ੍ਰਦਰਸ਼ਨ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਕਾਂਗਰਸ ਦੀ ਪ੍ਰਦੇਸ਼ ਪ੍ਰਧਾਨ ਸ਼ੀਲਾ ਦੀਕਸ਼ਤ ਨੇ ਦਿੱਲੀ ਵਿਚ ਪਾਣੀ ਤੇ ਬਿਜਲੀ ਦੀ ਸਮੱਸਿਆ ਪ੍ਰਤੀ 12 ਜੂਨ ਨੂੰ ਆਪਣੇ ਨੇਤਾਵਾਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਮੁਲਾਕਾਤ ਕਰਕੇ ਲੋਕਾਂ ਦੀ ...

ਪੂਰੀ ਖ਼ਬਰ »

30 ਜੂਨ ਤੱਕ ਜਮ੍ਹਾਂ ਕਰਵਾਇਆ ਜਾ ਸਕਦਾ ਹੈ 15 ਫ਼ੀਸਦੀ ਦੀ ਛੂਟ ਨਾਲ ਹਾਊਸ ਟੈਕਸ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਰਿਹਾਇਸ਼ੀ ਮਕਾਨਾਂ ਦਾ ਹਾਊਸ ਟੈਕਸ ਜਮ੍ਹਾਂ ਕਰਾਉਣ ਲਈ 30 ਜੂਨ ਆਖਰੀ ਮਿਤੀ ਹੈ ਅਤੇ ਜੋ ਇਸ ਦਿਨ ਤੱਕ ਹਾਊਸ ਟੈਕਸ ਜਮ੍ਹਾਂ ਕਰਾਏਗਾ, ਉਸ ਨੂੰ ਹਾਊਸ ਟੈਕਸ ਵਿਚ 15 ਫੀਸਦੀ ਛੂਟ ਦਿੱਤੀ ਜਾਵੇਗੀ | ਦੱਖਣੀ ਦਿੱਲੀ ...

ਪੂਰੀ ਖ਼ਬਰ »

ਉੱਤਰੀ ਦਿੱਲੀ ਨਗਰ ਨਿਗਮ ਮੌਨਸੂਨ ਤੋਂ ਪਹਿਲਾਂ 25 ਹਜ਼ਾਰ ਬੂਟੇ ਲਗਾਏਗਾ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਮੌਨਸੂਨ ਆਉਣ ਤੋਂ ਪਹਿਲਾਂ ਉੱਤਰੀ ਦਿੱਲੀ ਨਗਰ ਨਿਗਮ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਪ੍ਰਤੀ ਤਿਆਰੀਆਂ ਪੂਰੇ ਜ਼ੋਰਾਂ ਨਾਲ ਚੱਲ ਰਹੀਆਂ ਹਨ, ਜਿਸ ਵਿਚ ਆਮ ਲੋਕਾਂ ਨੂੰ ਜੋੜਿਆ ਜਾ ਰਿਹਾ ਹੈ | ਨਿਗਮ ਦਾ ਕਹਿਣਾ ਹੈ ਕਿ ਇਸ ...

ਪੂਰੀ ਖ਼ਬਰ »

ਬੋਪਾਰਾਏ ਖ਼ੁਰਦ ਵਿਖੇ ਰਾਈਸ ਮਿੱਲਜ਼ ਦੀ ਕੰਧ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ, 1 ਜ਼ਖ਼ਮੀ

ਰਾਏਕੋਟ, 16 ਜੂਨ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੋਪਾਰਾਏ ਖੁਰਦ ਵਿਖੇ ਰਾਈਸ ਮਿੱਲ ਦੀ ਕੰਧ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ ਅਤੇ 1 ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ | ਪ੍ਰਾਪਤ ਜਾਣਕਾਰੀ ਅਨੁਸਾਰ ਓਮ ਰਾਈਸ ਮਿੱਲਜ਼ ਪਿੰਡ ਬੋਪਾਰਾਏ ਖੁਰਦ ਵਿਖੇ ਸ਼ਾਮ 3 ਵਜੇ ਦੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਦੇ ਨੇੜਲੇ ਪਿੰਡ ਝਿੰਜੜੀ ਦੇ ਜੰਗਲਾਂ 'ਚ ਲੱਗੀ ਅੱਗ

ਸ੍ਰੀ ਅਨੰਦਪੁਰ ਸਾਹਿਬ, 16 ਜੂਨ (ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਬਰੋਟੂ, ਥੱਪਲ ਅਤੇ ਝਿੰਜੜੀ ਦੇ ਨਾਲ ਲੱਗਦੇ ਜੰਗਲ ਨੂੰ ਬੀਤੀ ਸ਼ਾਮ ਤੋਂ ਲੱਗੀ ਭਿਆਨਕ ਅੱਗ ਕਾਰਨ ਲੱਖਾਂ ਦੀ ਕੀਮਤ ਦੇ ਬੂਟੇ ਸੜ੍ਹ ਕੇ ਸਵਾਹ ਹੋ ਗਏ | ਜਾਣਕਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX