ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  25 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  37 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  49 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 2 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  45 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 4 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551

ਹਰਿਆਣਾ ਹਿਮਾਚਲ

ਨਗਰ ਨਿਗਮ ਵਲੋਂ ਸ਼ਹਿਰ ਦੇ ਗੇਟਾਂ ਦਾ ਨਾਂਅ ਬਦਲੇ ਜਾਣ 'ਤੇ ਉ ੱਠਿਆ ਵਿਵਾਦ

ਕਰਨਾਲ, 15 ਜੂਨ (ਗੁਰਮੀਤ ਸਿੰਘ ਸੱਗੂ)- ਨਗਰ ਨਿਗਮ ਵਲੋਂ ਬੀਤੇ ਦਿਨੀਂ ਸ਼ਹਿਰ ਦੇ ਗੇਟਾਂ ਦਾ ਨਾਂਅ ਬਦਲੇ ਜਾਣ ਤੋਂ ਬਾਅਦ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ ਅਤੇ ਹੁਣ ਇਹ ਮੁੱਦਾ ਗਰਮਾਉਣ ਲੱਗ ਪਿਆ ਹੈ | ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਮੁੱਦੇ ਨੂੰ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ 6 ਮੈਂਬਰ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਲੁਟੇਰਾ ਗਰੋਹਾਂ ਦੇ 6 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਭਾਦੜਾ ਠੇਕਾ ਡਕੈਤੀ ਮਾਮਲੇ ਦਾ ਛੇਵਾਂ ਮੁਲਜ਼ਮ ਗਿ੍ਫ਼ਤਾਰ

ਕਾਲਾਂਵਾਲੀ, 16 ਜੂਨ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਭਾਦੜਾ ਦੇ ਸ਼ਰਾਬ ਦੇ ਠੇਕੇ 'ਤੇ ਹੋਈ ਡਕੈਤੀ ਦੇ ਮਾਮਲੇ ਵਿਚ ਛੇਵੇਂ ਮੁਲਜ਼ਮ ਨੂੰ ਥਾਣਾ ਰੋੜੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਫੜੇ ਗਏ ਮੁਲਜ਼ਮ ਦੀ ਪਛਾਣ ਨਿੱਕਾ ਸਿੰਘ ਵਾਸੀ ਪਿੰਡ ਝੋਰੜਰੋਹੀ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਕਰਨਾਲ, 16 ਜੂਨ (ਗੁਰਮੀਤ ਸਿੰਘ ਸੱਗੂ )- ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਸੰਤ ਬਾਬਾ ਸੱਖਾ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਸ਼ੁਰੂਆਤ ਸ੍ਰੀ ...

ਪੂਰੀ ਖ਼ਬਰ »

ਪਲਸ ਪੋਲੀਓ ਅਭਿਆਨ ਦੇ ਪਹਿਲੇ ਦਿਨ 0-5 ਸਾਲ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਦੀਆਂ ਬੂੰਦਾਂ

ਨੀਲੋਖੇੜੀ, 16 ਜੂਨ (ਅਹੂਜਾ)- ਪਲਸ ਪੋਲੀਓ ਅਭਿਆਨ ਤਹਿਤ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ 0-5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਗਈਆਂ | ਮੁੱਖ ਸਿਹਤ ਅਫ਼ਸਰ ਪ੍ਰੇਮਲਤਾ ਤੇ ਅਬਰੋਲ ਦੀ ਅਗਵਾਈ ਹੇਠ ਚਲਾਏ ਗਏ ਇਸ ਅਭਿਆਨ ਦੀ ...

ਪੂਰੀ ਖ਼ਬਰ »

ਜਨਤਾ ਵਲੋਂ ਝੰਡਾ ਬੁਲੰਦ ਕਰਨ 'ਤੇ ਸਰਗਰਮ ਹੋਈ ਹਰਿਆਣਵੀ ਖ਼ਾਕੀ

ਡੱਬਵਾਲੀ, 16 ਜੂਨ (ਇਕਬਾਲ ਸਿੰਘ ਸ਼ਾਂਤ)- ਖੇਤਰ 'ਚ ਆਮ ਜਨਤਾ ਵਲੋਂ ਨਸ਼ਿਆਂ ਿਖ਼ਲਾਫ਼ ਝੰਡਾ ਚੁੱਕਣ ਮਗਰੋਂ ਖ਼ਾਕੀ ਅਮਲਾ ਸਰਗਰਮੀ ਵਿਖਾਉਣ ਲੱਗਿਆ ਹੈ | ਸੀ.ਆਈ.ਏ. ਸਟਾਫ਼ ਡੱਬਵਾਲੀ ਨੇ ਵੱਖ-ਵੱਖ ਪੰਜ ਨੌਜਵਾਨਾਂ ਨੂੰ 120 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਬਰਾਮਦ ਹੈਰੋਇਨ ਦੀ ਬਾਜ਼ਾਰ ਕੀਮਤ 12 ਲੱਖ ਰੁਪਏ ਦੱਸੀ ਜਾਂਦੀ ਹੈ | ਇਸ ਦੇ ਇਲਾਵਾ ਸਦਰ ਪੁਲਿਸ ਨੇ 90 ਨਸ਼ੀਲੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਨੌਜਵਾਨ ਫੜਿਆ ਹੈ | ਡੱਬਵਾਲੀ ਸ਼ਹਿਰ ਸਮੇਤ ਹਲਕੇ ਦੇ ਵੱਡੀ ਗਿਣਤੀ ਪਿੰਡ ਚਿੱਟਾ ਜਿਹੇ ਗੰਭੀਰ ਨਸ਼ਿਆਂ ਦੀ ਮਾਰ ਹੇਠਾਂ ਹਨ | ਨਸ਼ਿਆਂ ਅਤੇ ਲੁੱਟ-ਖੋਹਾਂ ਿਖ਼ਲਾਫ਼ ਪਿੰਡ ਗੋਰੀਵਾਲਾ ਵਿਖੇ ਦਰਜਨ ਪਿੰਡਾਂ ਦੇ ਲੋਕਾਂ ਦੇ ਹਫ਼ਤੇ ਭਰ 'ਚ ਤਿੰਨ ਧਰਨੇ ਲਗਾ ਚੁੱਕੇ ਹਨ | ਪਿੰਡ ਚੌਟਾਲਾ 'ਚ ਲੋਕ ਨਸ਼ਿਆਂ ਿਖ਼ਲਾਫ਼ ਲਾਮਬੰਦ ਹੋਏ ਹਨ | ਹੁਣ ਤੱਕ ਪੁਲਿਸ ਦੀ ਢਿੱਲੀ ਤੇ ਲਾਪ੍ਰਵਾਹ ਕਾਰਜਪ੍ਰਣਾਲੀ ਕਾਰਨ ਨਸ਼ਿਆਂ ਨੂੰ ਨੱਥ ਨਹੀਂ ਪੈ ਸਕੀ, ਜਿਸ ਕਰਕੇ ਨਸ਼ੇ ਖੇਤਰ ਲਈ ਕੋਹੜ ਵਾਂਗ ਵੱਡੀ ਅਲਾਮਤ ਬਣਦੇ ਜਾ ਰਹੇ ਹਨ | ਸੀ.ਆਈ.ਏ. ਡੱਬਵਾਲੀ ਦੇ ਮੁਖੀ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਖੂਈਆਂ ਮਲਕਾਣਾ ਦੇ ਬੱਸ ਸਟੈਂਡ ਨੇੜਿਓਾ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 80 ਗਰਾਮ ਹੈਰੋਇਨ ਬਰਾਮਦ ਕੀਤੀ | ਤਿੰਨਾਂ ਨੌਜਵਾਨਾਂ ਦੀ ਪਹਿਚਾਣ ਸ਼ੁਭਮ ਅਤੇ ਨਿਰੇਸ਼ ਵਾਸੀ ਰਾਣੀਆ ਰੋਡ ਸਿਰਸਾ ਤੇ ਵਿਕਰਮ ਵਾਸੀ ਸ਼ਮਸ਼ਾਬਾਦ ਪੱਟੀ ਸਿਰਸਾ ਵਜੋਂ ਹੋਈ ਹੈ | ਸੀ.ਆਈ.ਏ. ਮੁਖੀ ਨੇ ਦੱਸਿਆ ਕਿ ਫੜੇ ਮੁਲਜ਼ਮਾਂ ਤੋਂ ਸਪਲਾਇਰ ਬਾਰੇ ਪੁੱਛਗਿੱਛ ਕਰਕੇ ਥਾਣਾ ਸਦਰ ਡੱਬਵਾਲੀ 'ਚ ਚਾਰ ਜਣਿਆਂ ਿਖ਼ਲਾਫ਼ ਐੱਨ.ਡੀ.ਪੀ.ਐੱਸ. ਐਕਟ ਮਾਮਲਾ ਦਰਜ ਕਰਕੇ ਸਪਲਾਇਰ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ | ਸੀ. ਆਈ. ਏ. ਮੁਖੀ ਅਨੁਸਾਰ ਪੁਲਿਸ ਨੇ ਪਿੰਡ ਚੌਟਾਲਾ ਖੇਤਰ ਤੋਂ ਦੋ ਨੌਜਵਾਨਾਂ ਨੂੰ 40 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਦੇ ਇਲਾਵਾ ਥਾਣਾ ਸਦਰ ਪੁਲਿਸ ਨੇ ਵਿਕਾਸ ਉਰਫ਼ ਲਾਡੂ ਵਾਸੀ ਚੌਟਾਲਾ ਨੂੰ 90 ਨਸ਼ੀਲੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਫੜਿਆ ਹੈ |


ਖ਼ਬਰ ਸ਼ੇਅਰ ਕਰੋ

ਤਲਵਾੜਾ ਖ਼ੁਰਦ ਦੇ ਲੋਕ ਨਸ਼ੇ ਿਖ਼ਲਾਫ਼ ਹੋਏ ਲਾਮਬੰਦ

ਏਲਨਾਬਾਦ , 16 ਜੂਨ (ਜਗਤਾਰ ਸਮਾਲਸਰ)- ਪਿੰਡ ਤਲਵਾੜਾ ਖ਼ੁਰਦ ਦੇ ਲੋਕਾਂ ਨੇ ਅੱਜ ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਨਿਤਾਸ਼ਾ ਰਾਕੇਸ਼ ਸਿਹਾਗ ਦੀ ਅਗਵਾਈ ਵਿਚ ਇਕ ਰੈਲੀ ਕੱਢਕੇ ਪਿੰਡ ਵਿਚੋਂ ਨਸ਼ਿਆਂ ਨੂੰ ਖ਼ਤਮ ਕਰਨ ਦਾ ਅਹਿਦ ਲਿਆ | ਇਸ ਮੌਕੇ ਨਿਤਾਸ਼ਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਕਰਨਾਲ, 16 ਜੂਨ (ਗੁਰਮੀਤ ਸਿੰਘ ਸੱਗੂ)- ਜਰਨੈਲੀ ਸੜਕ 'ਤੇ ਸਥਿਤ ਪਿੰਡ ਉਚਾਨੀ ਨੇੜੇ ਇਕ ਆਈ-20 ਕਾਰ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਕੰਮ ਕਰ ਰਹੇ ਦੋ ਮਜਦੂਰਾਂ ਨੂੰ ਕੁਚਲਦੇ ਹੋਏ ਪਲਟ ਗਈ | ਇਸ ਹਾਦਸੇ ਵਿਚ ਇਕ ਮਜ਼ਦੂਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜਾ ...

ਪੂਰੀ ਖ਼ਬਰ »

ਯੁਵਾ ਏਕਤਾ ਸ਼ਕਤੀ ਨੇ ਲਗਾਈ ਲੱਸੀ ਦੀ ਛਬੀਲ

ਨਰਾਇਣਗੜ੍ਹ, 16 ਜੂਨ (ਪੀ ਸਿੰਘ)- ਯੁਵਾ ਏਕਤਾ ਸ਼ਕਤੀ ਸੰਸਥਾ ਬਰਸੂ ਮਾਜਰਾ ਵਲੋਂ ਨਰਾਇਣਗੜ੍ਹ-ਅੰਬਾਲਾ ਰੋਡ 'ਤੇ ਸਥਿਤ ਬੱਸ ਸਟੈਂਡ ਵਿਖੇ ਠੰਢੀ ਲੱਸੀ ਦੀ ਛਬੀਲ ਲਗਾਈ ਗਈ ਅਤੇ ਰਾਹਗੀਰਾਂ ਤੇ ਸਥਾਨਕ ਲੋਕਾਂ ਦੀ ਪਿਆਸ ਬੁਝਾਈ ਗਈ | ਸੰਸਥਾ ਦੇ ਪ੍ਰਧਾਨ ਨੀਰਜ ਸੈੈਣੀ ਨੇ ...

ਪੂਰੀ ਖ਼ਬਰ »

ਯੋਗ ਰੋਗ ਖ਼ਤਮ ਕਰਨ ਦੇ ਨਾਲ-ਨਾਲ ਸਕਾਰਾਤਮਕ ਸੋਚ ਪੈਦਾ ਕਰਦਾ ਹੈ-ਕਰਨਦੇਵ ਕੰਬੋਜ

ਕਰਨਾਲ, 16 ਜੂਨ (ਗੁਰਮੀਤ ਸਿੰਘ ਸੱਗੂ)- ਯੋਗ ਤੇ ਪ੍ਰਾਣਾਯਾਮ ਕਰਨ ਨਾਲ ਜਿੱਥੇ ਰੋਗ ਦੂਰ ਹੁੰਦੇ ਹਨ, ਉੱਥੇ ਮਨੁੱਖ ਵਿਚ ਸਕਾਰਾਤਮਕ ਸੋਚ ਵੀ ਪੈਦਾ ਹੁੰਦੀ ਹੈ | ਯੋਗ ਕਰਨ ਨਾਲ ਮਨੁੱਖ ਵਿਚ ਆਤਮ ਵਿਸ਼ਵਾਸ ਤੇ ਨਵੀ ਤਾਕਤ ਦਾ ਸੰਚਾਰ ਹੁੰਦਾ ਹੈ | ਇਹ ਪ੍ਰਗਟਾਵਾ ਸਿਵਲ ਸਪਲਾਈ ...

ਪੂਰੀ ਖ਼ਬਰ »

ਹੈਰੋਇਨ ਮਹਿਲਾ ਤਸਕਰ ਜੰਗੀਰ ਕੌਰ ਦਾ ਸਾਰਾ ਪਰਿਵਾਰ ਹੀ ਹੈਰੋਇਨ ਤਸਕਰੀ ਰੈਕੇਟ ਚਲਾ ਰਿਹਾ ਸੀ

ਟੋਹਾਣਾ, 16 ਜੂਨ (ਗੁਰਦੀਪ ਸਿੰਘ ਭੱਟੀ)- ਪਿੰਡ ਨਕਟਾ ਦੀ ਔਰਤ ਨਸ਼ਾ ਤਸਕਰ ਜਗੀਰ ਕੌਰ ਤੋਂ ਤਿੰਨ ਗਰਾਮ ਹੈਰੋਇਨ ਬਰਾਮਦ ਤੋਂ ਬਾਅਦ ਰਿਮਾਂਡ ਦੌਰਾਨ ਔਰਤ ਵਲੋਂ ਕੀਤੇ ਖੁਲਾਸੇ 'ਤੇ ਪੁਲਿਸ ਨੇ ਨਸ਼ਾ ਤਸਕਰੀ ਵਿਚ ਕਮਾਈ 802950 ਰੁਪਏ ਦੀ ਰਾਸ਼ੀ ਘਰ ਦੀ ਅਲਮਾਰੀ ਵਿਚੋਂ ਬਰਾਮਦ ...

ਪੂਰੀ ਖ਼ਬਰ »

ਅਜ਼ੀਜ਼ ਪ੍ਰਤਾਪ ਸਿੰਘ ਖੋਸਾ ਫਾੳਾੂਡੇਸ਼ਨ ਕੈਂਸਰ ਪੀੜਤ ਕਾਲੂ ਰਾਮ ਦੀ ਸਹਾਇਤਾ ਲਈ ਅੱਗੇ ਆਈ

ਏਲਨਾਬਾਦ, 16 ਜੂਨ (ਜਗਤਾਰ ਸਮਾਲਸਰ)- ਪਿੰਡ ਤਲਵਾੜਾ ਖ਼ੁਰਦ ਦੇ ਗ਼ਰੀਬ ਪਰਿਵਾਰ ਦੇ ਕੈਂਸਰ ਪੀੜਤ ਕਾਲੂ ਰਾਮ (36) ਪੁੱਤਰ ਹਰੀ ਚੰਦ ਦੀ 5 ਜੂਨ ਨੂੰ ਰੋਜ਼ਾਨਾ ਅਜੀਤ ਵਿਚ ਖ਼ਬਰ ਪ੍ਰਕਾਸ਼ਿਤ ਹੋਣ ਤੋਂ ਬਾਅਦ ਸਮਾਜ ਸੇਵੀ ਲੋਕਾਂ ਨੇ ਇਸ ਪਰਿਵਾਰ ਦੀ ਮਦਦ ਲਈ ਆਪਣੇ ਹੱਥ ਅੱਗੇ ...

ਪੂਰੀ ਖ਼ਬਰ »

ਸਮਰ ਕੈਂਪ ਦੀ ਸਮਾਪਤੀ ਮੌਕੇ ਹਰਭਜਨ ਸਿੰਘ ਵਲੋਂ ਬੱਚਿਆਂ ਦਾ ਸਨਮਾਨ

ਸ਼ਾਹਬਾਦ ਮਾਰਕੰਡਾ, 16 ਜੂਨ (ਅਵਤਾਰ ਸਿੰਘ)- ਸਿੱਖ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ | ਅੱਜ ਦੇ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਆਪਣੇ ਗੌਰਵਮਈ ਵਿਰਸੇ ਨਾਲ ਜੋੜਨ ਲਈ ਸਮਰ ਕੈਂਪ ਲਗਾਉਣ ਅਤੇ ਅਜਿਹੀ ਜਾਣਕਾਰੀ ਦੇਣ ਦੀ ਜ਼ਰੂਰਤ ਹੈ | ਇਹ ਸ਼ਬਦ ਸ਼੍ਰੋਮਣੀ ...

ਪੂਰੀ ਖ਼ਬਰ »

ਪਿੰਡ ਢਾਣੀ ਸ਼ੇਰਾ 'ਚ ਖ਼ੂਨਦਾਨ ਕੈਂਪ ਲਗਾਇਆ

ਏਲਨਾਬਾਦ, 16 ਜੂਨ (ਜਗਤਾਰ ਸਮਾਲਸਰ)-ਪਿੰਡ ਢਾਣੀ ਸ਼ੇਰਾ ਵਿਚ ਖ਼ੂਨਦਾਨ ਕੈਂਪ ਲਗਾਇਆ ਗਿਆ | ਇਹ ਖ਼ੂਨਦਾਨ ਕੈਂਪ ਸਰਪੰਚ ਪ੍ਰਤੀਨਿਧੀ ਨੱਥੂਰਾਮ ਬਰਾਵੜ ਦੀ ਅਗਵਾਈ ਵਿਚ ਮਾਨਵ ਸੁਰੱਖਿਆ ਸੰਗਠਨ ਇੰਡੀਆ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਰੈੱਡ ਕਰਾਸ ਸੁਸਾਇਟੀ ...

ਪੂਰੀ ਖ਼ਬਰ »

ਇਲਾਕੇ 'ਚ ਪਿਆ ਭਰਵਾਂ ਮੀਂਹ, ਕਿਸਾਨਾਂ ਦੇ ਚਿਹਰਿਆਂ 'ਤੇ ਆਈਆਂ ਰੌਣਕਾਂ

ਸਿਰਸਾ, 16 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਤੇ ਆਸਪਾਸ ਦੇ ਖੇਤਰ ਵਿਚ ਅੱਜ ਤੜਕੇ ਪਏ ਭਾਰੀ ਮੀਂਹ ਨਾਲ ਕਿਸਾਨਾਂ ਨੂੰ ਕਾਫ਼ੀ ਫ਼ਾਇਦਾ ਹੋਇਆ ਹੈ | ਝੋਨੇ ਦੀ ਲੁਆਈ ਦੇ ਕੰਮ ਨੇ ਜ਼ੋਰ ਫੜਿਆ ਹੈ, ਪਰ ਮਜ਼ਦੂਰਾਂ ਦੀ ਕਮੀ ਕਿਸਾਨਾਂ ਨੂੰ ਰੜਕ ਰਹੀ ਹੈ | ਮੀਂਹ ਨਾਲ ਜਿਥੇ ...

ਪੂਰੀ ਖ਼ਬਰ »

ਸੰਸਦ ਮੈਂਬਰ ਸੰਜੇ ਭਾਟੀਆ ਵਲੋਂ ਲੋਕਾਂ ਦਾ ਧੰਨਵਾਦ

ਨੀਲੋਖੇੜੀ, 16 ਜੂਨ (ਅਹੂਜਾ)- ਲੋਕ ਸਭਾ ਚੋਣਾਂ ਦੌਰਾਨ ਮਿਲੀ ਇਤਿਹਾਸਕ ਜਿੱਤ ਦੇ ਚਲਦਿਆਂ ਅੱਜ ਸੰਸਦ ਮੈਂਬਰ ਸੰਜੇ ਭਾਟੀਆ ਵਲੋਂ ਲੋਕਾਂ ਦੇ ਧੰਨਵਾਦ ਹਿਤ ਹਲਕੇ ਦੇ ਪਿੰਡ ਸੰਧੀਰ, ਸਿਕਰੀ, ਬੜਸਾਲ, ਬੜਸਾਲੂ, ਯੂਨੀਸਪੁਰ, ਬਾਕਰਪੁਰ, ਕਲਸੀ ਤੇ ਨੀਲੋਖੇੜੀ ਦੇ ਬਾਬਾ ...

ਪੂਰੀ ਖ਼ਬਰ »

ਸ਼ਸ਼ੀਪਾਲ ਮਹਿਤਾ ਪੰਜਾਬੀ ਬਿਰਾਦਰੀ ਭਵਨ ਦੇ ਚੇਅਰਮੈਨ ਨਿਯੁਕਤ

ਕਰਨਾਲ, 16 ਜੂਨ (ਗੁਰਮੀਤ ਸਿੰਘ ਸੱਗੂ)- ਸਾਬਕਾ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਸ਼ਸ਼ੀਪਾਲ ਮਹਿਤਾ ਨੂੰ ਅੱਜ ਪੰਜਾਬੀ ਬਿਰਾਦਰੀ ਭਵਨ ਸੈਕਟਰ 9 ਦਾ ਚੇਅਰਮੈਨ ਚੁਣਿਆ ਗਿਆ | ਸਰਬਸੰਮਤੀ ਨਾਲ ਚੁਣੇ ਗਏ ਮਹਿਤਾ ਨੇ ਆਪਣੀ ਚੋਣ 'ਤੇ ਸਭ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਯਮੁਨਾ ਨਗਰ ਵਿਖੇ ਪਲਸ ਪੋਲੀਓ ਅਭਿਆਨ ਨੂੰ ਇਕ ਤਿਉਹਾਰ ਦੇ ਰੂਪ 'ਚ ਮਨਾਇਆ

ਯਮੁਨਾ ਨਗਰ, 16 ਜੂਨ (ਗੁਰਦਿਆਲ ਸਿੰਘ ਨਿਮਰ)- ਯਮੁਨਾ ਨਗਰ ਵਿਖੇ ਪਹਿਲੀ ਵਾਰ ਪਲਸ ਪੋਲੀਓ ਅਭਿਆਨ ਨੂੰ ਇਕ ਤਿਉਹਾਰ ਦੇ ਰੂਪ 'ਚ ਮਨਾਇਆ ਗਿਆ | ਇਸ ਸਬੰਧੀ ਕਰਵਾਏ ਗਏ ਪ੍ਰੋਗਰਾਮਾਂ ਦੌਰਾਨ ਸਮੁੱਚੇ ਜ਼ਿਲ੍ਹੇ ਦੇ ਲੋਕ ਪ੍ਰਤੀਨਿੱਧੀਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ...

ਪੂਰੀ ਖ਼ਬਰ »

ਸਰਵ ਸਮਾਜ ਸਭਾ ਦੀ ਬੈਠਕ

ਰਤੀਆ, 16 ਜੂਨ (ਬੇਅੰਤ ਕੌਰ ਮੰਡੇਰ)- ਸਰਵ ਸਮਾਜ ਸਭਾ ਦੀ ਬੈਠਕ ਲਾਇਨਜ਼ ਕਲੱਬ ਰਤੀਆ ਟਾਊਨ ਭਵਨ ਵਿਚ ਹੋਈ | ਇਸ ਮੌਕੇ ਸਭਾ ਦੇ ਪ੍ਰਧਾਨ ਸਤਪਾਲ ਜਿੰਦਲ ਦੇ 75ਵੇਂ ਜਨਮ ਦਿਨ 'ਤੇ ਬੂਟੇ ਲਗਾ ਕੇ ਜਨਮ ਦਿਨ ਮਨਾਇਆ ਗਿਆ | ਪ੍ਰਧਾਨ ਜਿੰਦਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ...

ਪੂਰੀ ਖ਼ਬਰ »

ਟੈਂਪੂ ਟਰੈਵਲਰ ਤੇ ਕਾਰ ਦੀ ਟੱਕਰ 'ਚ 14 ਜ਼ਖ਼ਮੀ

ਰੂਪਨਗਰ, 16 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ ਬਾਈਪਾਸ ਦੇ ਨਜ਼ਦੀਕ ਚਮਕੌਰ ਸਾਹਿਬ ਚੌਕ ਦੇ ਕੋਲ ਤੜਕਸਾਰ ਸ੍ਰੀ ਚਮਕੌਰ ਸਾਹਿਬ ਤੋਂ ਆ ਰਹੀ ਟੈਂਪੂ ਟਰੈਵਲਰ ਦੀ ਕਾਰ ਨਾਲ ਟੱਕਰ ਹੋਣ ਕਾਰਨ ਟੈਂਪੂ ਟਰੈਵਲਰ ਸਵਾਰ 17 ਲੋਕਾਾ ਵਿਚੋਂ 14 ਜ਼ਖਮੀ ਹੋ ਗਏ, ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਅਮਿ੍ੰਤਾ ਪ੍ਰੀਤਮ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਸੈਮੀਨਾਰ 19 ਨੂੰ

ਟੋਹਾਣਾ, 16 ਜੂਨ (ਗੁਰਦੀਪ ਸਿੰਘ ਭੱਟੀ)- ਅਮਿ੍ੰਤਾ ਪ੍ਰੀਤਮ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ 19 ਜੂਨ ਨੂੰ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਐੱਮ. ਐੱਮ. ਕਾਲਜ ਫਤਿਹਾਬਾਦ ਪੰਜਾਬੀ ਵਿਭਾਗ ਦੇ ਪੰਜਾਬੀ ਸਾਹਿਤ ਸਭਿਆਚਾਰ ਮੰਚ ਵਲੋਂ ਐੱਮ.ਐੱਮ. ਕਾਲਜ਼ ...

ਪੂਰੀ ਖ਼ਬਰ »

ਅਗਰਵਾਲ ਯੁਵਾ ਮੰਚ ਦੀ ਬੈਠਕ ਹੋਈ

ਜਗਾਧਰੀ, 16 ਜੂਨ (ਜਗਜੀਤ ਸਿੰਘ)-ਅਗਰਵਾਲ ਯੁਵਾ ਮੰਚ ਜਗਾਧਰੀ ਦੀ ਕਾਰਜਕਾਰਨੀ ਦੀ ਬੈਠਕ ਮਧੂ ਚੌਕ ਸਥਿਤ ਇਕ ਹੋਟਲ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਅੱਗਰਵਾਲ ਵੈਸ਼ ਸਮਾਜ ਦੇ ਸੂਬਾਈ ਸਹਿ-ਸਕੱਤਰ ਅਤੇ ਸੰਸਥਾ ਦੇ ਸਰਪ੍ਰਸਤ ਪੰਕਜ ਮਿੱਤਲ ਵਲੋਂ ਕੀਤੀ ਗਈ | ਬੈਠਕ ਦੌਰਾਨ 29 ...

ਪੂਰੀ ਖ਼ਬਰ »

ਡਾਕਟਰ ਵੀ ਲਿਖਣ ਲੱਗੇ ਸਸਤੀ ਸ਼ਰਾਬ ਦੀਆਂ ਪਰਚੀਆਂ

ਨੰਗਲ, 16 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਬੌਧਿਕ ਕੰਗਾਲੀ ਅਤੇ ਸਮਾਜਿਕ ਸੁਰੱਖਿਆ ਦੀ ਘਾਟ ਕਾਰਨ ਸਮਾਜ ਚ ਵੱਧ ਤੋਂ ਵੱਧ ਧਨ ਕਮਾਉਣ ਦੀ ਦੌੜ ਲੱਗੀ ਹੋਈ ਹੈ | ਹਰ ਆਦਮੀ ਬੜੀ ਹੀ ਤੇਜ਼ੀ ਨਾਲ ਅਮੀਰ ਹੋਣਾ ਚਾਹੁੰਦਾ ਹੈ | ਇਹੀ ਕਾਰਨ ਹੈ ਕਿ ਡਾਕਟਰ ਸਾਹਿਬ ਕਲੀਨਿਕ ਚਲਾਉਣ ...

ਪੂਰੀ ਖ਼ਬਰ »

ਬੀ.ਬੀ.ਐਮ.ਬੀ. ਵਲੋਂ ਇਵਿਕਸ਼ਨ ਵਾਰੰਟ ਜਾਰੀ ਕਰਨ ਕਰਕੇ ਲੋਕਾਂ 'ਚ ਭਾਰੀ ਸਹਿਮ ਦਾ ਮਾਹੌਲ

ਨੰਗਲ, 16 ਜੂਨ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸ਼ਹਿਰ 'ਚ ਬੀ.ਬੀ.ਐਮ.ਬੀ ਵਲੋਂ ਜਾਰੀ ਕੀਤੇ ਗਏ ਇਵਿਕਸ਼ਨ ਵਾਰੰਟ (ਕਬਜ਼ੇ ਖਾਲੀ ਕਰਨ) ਕਾਰਨ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਸ ਬਾਰੇ ਬੀ.ਬੀ.ਐਮ.ਬੀ. ਦੇ ਮੁਲਾਜ਼ਮਾਂ ਵਲੋਂ ਅੱਜ ਕਿਲਨ ਏਰੀਆ ਮੁਹੱਲਾ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ 'ਚ 1 ਦੀ ਮੌਤ

ਰੂਪਨਗਰ, 16 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਨਜ਼ਦੀਕੀ ਪਿੰਡ ਸੋਲਖੀਆਂ ਦੇ ਕੋਲ ਮੋਟਰਸਾਈਕਲ ਸਵਾਰ ਨੂੰ ਇਕ ਅਣਪਛਾਤੀ ਗੱਡੀ ਨੇ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ | ਇਸ ਟੱਕਰ ਵਿਚ ਮੋਟਰਸਾਈਕਲ ਸਵਾਰ ਪਿਤਾ-ਪੁੱਤਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ...

ਪੂਰੀ ਖ਼ਬਰ »

ਜੰਗਲਾਤ ਲੇਬਰ ਯੂਨੀਅਨ ਵਲੋਂ ਮੁਹਾਲੀ ਵਿਖੇ ਭੁੱਖ ਹੜਤਾਲ 'ਤੇ ਬੈਠਣ ਦਾ ਐਲਾਨ

ਸ੍ਰੀ ਅਨੰਦਪੁਰ ਸਾਹਿਬ, 16 ਜੂਨ (ਦਲਜੀਤ ਸਿੰਘ)-ਜੰਗਲਾਤ ਲੇਬਰ ਯੂਨੀਅਨ ਪੰਜਾਬ ਦੀ ਅੱਜ ਇੱਥੇ ਪ੍ਰਧਾਨ ਮੇਲਾ ਸਿੰਘ ਬਰੂਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਆਪਣੀ ਮੰਗਾਂ ਦੇ ਸਬੰਧ ਵਿੱਚ ਆਉਂਦੀ 20 ਜੂਨ ਨੂੰ ਵਣ ਭਵਨ ਮੁਹਾਲੀ ਵਿਖੇ ਧਰਨਾ ਦੇਣ ਅਤੇ ਭੁੱਖ ...

ਪੂਰੀ ਖ਼ਬਰ »

ਹਾੜ ਦੀ ਸੰਗਰਾਂਦ ਮੌਕੇ ਸ੍ਰੀ ਭੱਠਾ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ

ਰੂਪਨਗਰ, 16 ਜੂਨ (ਮਨਜਿੰਦਰ ਸਿੰਘ ਚੱਕਲ)- ਅੱਜ ਹਾੜ ਮਹੀਨੇ ਦੀ ਸੰਗਰਾਂਦ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ | ਇਸ ਮੌਕੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਰਾਗੀ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ...

ਪੂਰੀ ਖ਼ਬਰ »

ਠੇਕਾ ਕਾਮੇ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ

ਮੋਰਿੰਡਾ, 16 ਜੂਨ (ਪਿ੍ਤਪਾਲ ਸਿੰਘ)-ਠੇਕੇ 'ਤੇ ਕੰਮ ਕਰਨ ਵਾਲੇ ਕਾਮਿਆਂ ਨਾਲ ਵਿਭਾਗ ਦਾ ਕੰਮ ਕਰਨ ਸਮੇਂ ਕੋਈ ਹਾਦਸਾ ਵਾਪਰਦਾ ਹੈ ਜਾਂ ਉਸ ਦੀ ਮੌਤ ਹੁੰਦੀ ਹੈ ਤਾਂ ਸਰਕਾਰ ਉਸ ਦੇ ਪਰਿਵਾਰ ਨੂੰ ਰੁਜ਼ਗਾਰ ਤੇ ਮੁਆਵਜ਼ਾ ਦੇਵੇ | ਇਹ ਵਿਚਾਰ ਸਰਕਲ ਕਮੇਟੀ ਆਗੂਆਂ ਦਵਿੰਦਰ ...

ਪੂਰੀ ਖ਼ਬਰ »

ਆਜ਼ਾਦੀ ਦੇ 72 ਸਾਲ ਬੀਤਣ ਤੋਂ ਬਾਅਦ ਵੀ ਢੰਡਾਰੀ ਇਲਾਕਾ ਨਰਕ ਹੀ ਰਿਹਾ

ਢੰਡਾਰੀ ਕਲਾਂ, 16 ਜੂਨ (ਪਰਮਜੀਤ ਸਿੰਘ ਮਠਾੜੂ)-ਆਜ਼ਾਦੀ ਦੇ 72 ਸਾਲ ਬੀਤਣ ਤੋਂ ਬਾਅਦ ਵੀ ਢੰਡਾਰੀ ਇਲਾਕੇ ਦੇ ਲੋਕ ਨਰਕ ਵਰਗੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਹਨ | ਤਕਰੀਬਨ 25 ਸਾਲ ਪਹਿਲਾਂ ਵਾਰਡ ਨੰਬਰ-28 ਢੰਡਾਰੀ ਖੁਰਦ ਦਾ ਇਲਾਕਾ ਨਗਰ ਨਿਗਮ ਦੇ ਅਧੀਨ ਆਇਆ ਸੀ, ਪਰ ਇਹ ਇਲਾਕਾ ...

ਪੂਰੀ ਖ਼ਬਰ »

ਵਿਦੇਸ਼ਾਂ 'ਚ ਸਥਾਪਤ ਹੋਣ ਵਿਚ ਵੀ ਸਹਾਈ ਹਨ ਬੀ.ਜੀ.ਆਈ.ਆਈ.ਟੀ ਦੇ ਕੋਰਸ

ਲੁਧਿਆਣਾ, 16 ਜੂਨ (ਭੁਪਿੰਦਰ ਸਿੰਘ ਬਸਰਾ)-ਤਕਨੀਕ ਦੇ ਇਸ ਯੁਗ ਵਿਚ ਕੰਪਿਊਟਰ ਦਾ ਗਿਆਨ ਤੋਂ ਬਿਨ੍ਹਾਂ ਕਿਸੇ ਵੀ ਕਿੱਤੇ ਵਿਚ ਸਫਲਤਾ ਹਾਸਲ ਕਰਨਾ ਬੜਾ ਔਖਾ ਕੰਮ ਹੈ, ਇਸੇ ਗੱਲ ਨੂੰ ਧਿਆਨ ਵਿਚ ਰੱਖਦਿਆ ਭਾਰਤ ਨਗਰ ਚੋਂਕ ਸਥਿਤ ਬੀ.ਜੀ.ਆਈ.ਆਈ.ਟੀ ਕੇਂਦਰ ਵਲੋਂ 10ਵੀਂ ਤੋਂ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਆਂਸਲ ਪਲਾਜ਼ਾ ਬ੍ਰਾਂਚ ਲੁਧਿ: ਨੇ ਕੈਨੇਡਾ ਵਿਜ਼ਟਰ ਵੀਜ਼ਾ ਲਵਾਇਆ

ਮੁੱਲਾਂਪੁਰ-ਦਾਖਾ, 16 ਜੂਨ (ਨਿਰਮਲ ਸਿੰਘ ਧਾਲੀਵਾਲ)-ਗੁਰਮਿਲਾਪ ਸਿੰਘ ਡੱਲਾ ਦੀ ਲੁਧਿਆਣਾ ਆਂਸਲ ਪਲਾਜ਼ਾ ਬ੍ਰਾਂਚ ਅੰਦਰ ਇੰਮੀਗ੍ਰੇਸ਼ਨ ਸੈਕਸ਼ਨ ਦੁਆਰਾ ਜਿੱਥੇ ਵਿਦਿਆਰਥੀਆਂ ਦੀਆਂ ਵਿਦੇਸ਼ ਪੜ੍ਹਾਈ ਲਈ ਅਪਲਾਈ ਫਾਈਲਾਂ ਦਾ ਨਤੀਜਾ ਸ਼ਾਨਦਾਰ ਆ ਰਿਹਾ, ਉੱਥੇ ...

ਪੂਰੀ ਖ਼ਬਰ »

ਮੁਹੰਮਦ ਸਦੀਕ ਵਲੋਂ ਜਿੱਤ ਦੀ ਖੁਸ਼ੀ 'ਚ ਪ੍ਰਮਾਤਮਾ ਦਾ ਸ਼ੁਕਰਾਨਾ

ਇਯਾਲੀ/ਥਰੀਕੇ, 16 ਜੂਨ (ਰਾਜ ਜੋਸ਼ੀ)- ਲੋਕ ਸਭਾ ਹਲਕਾ ਫਰੀਦਕੋਟ ਤੋਂ ਲੰਘੀਆਂ ਚੋਣਾਂ ਵਿਚ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਲਜਾਰ ਸਿੰਘ ਰਣੀਕੇ ਨੂੰ ਹਰਾ ਕੇ ਜਿੱਤ ਹਾਸਲ ਕਰਨ ਵਾਲੇ ਕਾਂਗਰਸ ਪਾਰਟੀ ਦੇ ਐਮ.ਪੀ. ਜਨਾਬ ਮੁਹੰਮਦ ਸਦੀਕ ਵਲੋਂ ਸਥਾਨਕ ...

ਪੂਰੀ ਖ਼ਬਰ »

ਮੋਟਰ-ਸਾਈਕਲ ਸਵਾਰ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਕਾਲਾਂਵਾਲੀ, 16 ਜੂਨ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਸਬਾ ਰੋੜੀ ਵਿਚ ਸੂਰਤੀਆ ਰੋਡ 'ਤੇ ਇਕ ਗੈਂਸ ਟੈਂਕਰ ਦੀ ਲਪੇਟ ਵਿਚ ਆ ਜਾਣ ਨਾਲ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ 22 ਸਾਲਾ ਛਿੰਦਾ ਸਿੰਘ ਵਾਸੀ ਰੋੜੀ ਦੇ ਰੂਪ ਵਿਚ ਹੋਈ ਹੈ | ਮਿਲੀ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਡੇਹਲੋਂ ਗੁਰਇਕਬਾਲ ਸਿੰਘ ਡੀ.ਐਸ.ਪੀ. ਬਣਿਆ

ਡੇਹਲੋਂ, 16 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਡੇਹਲੋਂ ਵਿਖੇ ਤਾਇਨਾਤ ਬੀ.ਡੀ.ਪੀ.ਓ ਗੁਰਇਕਬਾਲ ਸਿੰਘ ਪੀ.ਸੀ.ਐਸ. 2018 ਵਿਚ ਹੋਈ ਪ੍ਰੀਖਿਆ ਪਾਸ ਕਰਨ ਉਪਰੰਤ ਡੀ.ਐਸ.ਪੀ. ਬਣ ਕੇ ਇਲਾਕੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਇਹ ਦੱਸਣਯੋਗ ਹੈ ਕਿ ਗੁਰਇਕਬਾਲ ਸਿੰਘ ਨੇ ...

ਪੂਰੀ ਖ਼ਬਰ »

ਦਾਤ ਦਿਖਾ ਕੇ ਖੋਹ ਕਰਨ ਵਾਲੇ ਕਾਬੂ

ਫੁੱਲਾਂਵਾਲ, 16 ਜੂਨ (ਮਨਜੀਤ ਸਿੰਘ ਦੁੱਗਰੀ)-ਪਿਛਲੇ ਦਿਨੀਂ ਸਰਾਭਾ ਸਕੂਲ ਮੋਤੀ ਬਾਗ ਕਾਲੋਨੀ ਫੁੱਲਾਂਵਾਲ ਦੇ ਸਾਹਮਣੇ ਵਾਪਰੀ ਇਕ ਖੋਹ ਦੀ ਘਟਨਾ ਜਿਸ ਵਿਚ ਗੋਲ ਗੱਪਿਆਂ ਦਾ ਕੰਮ ਕਰਨ ਵਾਲੇ ਹਰੀ ਦਾਸ ਯਾਦਵ ਵਾਸੀ ਅਨੰਦ ਵਿਹਾਰ ਤੋਂ ਰਾਤ ਸਮੇਂ ਜਦ ਉਹ ਕੰਮ ਤੋਂ ਘਰ ...

ਪੂਰੀ ਖ਼ਬਰ »

ਤਾਜਪੁਰ ਰੋਡ 'ਤੇ ਕਬਾੜ ਦੇ ਗੋਦਾਮ ਨੂੰ ਲੱਗੀ ਅੱਗ

ਲੁਧਿਆਣਾ, 16 ਜੂਨ (ਅਮਰੀਕ ਸਿੰਘ ਬੱਤਰਾ)-ਅੱਜ ਦੇਰ ਰਾਤ ਸਥਾਨਕ ਤਾਜਪੁਰ ਰੋਡ 'ਤੇ ਇਕ ਕਬਾੜ ਦੇ ਗੋਦਾਮ ਵਿਚ ਅੱਗ ਲੱਗ ਗਈ, ਜਿਸ ਦੀਆਂ ਲਪਟਾਂ ਦੂਰ ਦੂਰ ਤੋਂ ਦਿਖ ਰਹੀਆਂ ਸਨ | ਜਾਪਦਾ ਹੈ ਕਿ ਗੋਦਾਮ ਅੰਦਰ ਪਲਾਸਟਿਕ ਅਤੇ ਹੌਜ਼ਰੀ ਦਾ ਕਬਾੜ ਮੌਜੂਦ ਸੀ | ਗੋਦਾਮ ਅੰਦਰ ਵਾਹਨ ...

ਪੂਰੀ ਖ਼ਬਰ »

6552 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਟਰੱਕ ਚਾਲਕ ਗਿ੍ਫ਼ਤਾਰ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 6552 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਏ.ਸੀ.ਪੀ. ਮਨਦੀਪ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ...

ਪੂਰੀ ਖ਼ਬਰ »

ਅਗਵਾ ਦੇ ਮਾਮਲੇ 'ਚ ਭਗੌੜਾ ਕਾਬੂ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਅਗਵਾ ਦੇ ਇਕ ਮਾਮਲੇ ਵਿਚ ਲੋੜੀਂਦੇ ਭਗੌੜੇ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਰਣਜੀਤ ਸਿੰਘ ਨੇ ਦੱਸਿਆ ਕਿ ਥਾਣਾ ਡਿਵੀਜ਼ਨ ਨੰਬਰ 8 ਦੀ ...

ਪੂਰੀ ਖ਼ਬਰ »

ਗੁਰਮਤਿ ਸਿਖਲਾਈ ਕੈਂਪ ਸ਼ੁਰੂ

ਲੁਧਿਆਣਾ, 16 ਜੂਨ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਗੁਰੂ ਅੰਗਦ ਦੇਵ ਨਗਰ ਫਲਾਵਰ ਇਨਕਲੇਵ ਦੁਗਰੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਿਖਲਾਈ ਕੈਂਪ 16 ਤੋਂ 30 ਜੂਨ ਤੱਕ ਲਗਾਇਆ ਜਾ ਰਿਹਾ ਹੈ | ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਸਨਅਤਕਾਰ ਪ੍ਰੇਮ ਸਿੰਘ ਉੱਭੀ ਨਮਿਤ ਪਾਠ ਦਾ ਭੋਗ ਅੱਜ

ਲੁਧਿਆਣਾ, 16 ਜੂਨ (ਪੁਨੀਤ ਬਾਵਾ)-ਕਾਰੋਬਾਰੀ ਤੇ ਪ੍ਰੇਮ ਮਸ਼ੀਨ ਟੂਲ ਕਾਰਪੋਰੇਸ਼ਨ ਦੇ ਮਾਲਕ ਪ੍ਰੇਮ ਸਿੰਘ ਉੱਭੀ 9 ਜੂਨ ਐਤਵਾਰ ਨੂੰ ਅਚਾਨਕ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਨਮਿਤ ਰੱਖੇ ਗਏ ਪਾਠ ਦਾ ਭੋਗ ਤੇ ਅੰਤਿਮ ਅਰਦਾਸ 17 ਜੂਨ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋਇਆ ਚੋਰ ਕਾਬੂ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਪਿੰਡ ਜੰਡਿਆਲੀ ਵਿਚ ਚੋਰੀ ਦੀ ਨੀਅਤ ਨਾਲ ਘਰ ਵਿਚ ਦਾਖਲ ਹੋਏ ਇਕ ਵਿਅਕਤੀ ਨੂੰ ਮਾਲਕ ਨੇ ਫੜ ਕੇ ਪੁਲਿਸ ਹਵਾਲੇ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜਗਪਾਲ ਸਿੰਘ ਵਾਸੀ ਪਿੰਡ ਜੰਡਿਆਲੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...

ਪੂਰੀ ਖ਼ਬਰ »

ਹੁਣ ਚੌਟਾਲਾ ਵਾਸੀ ਨਸ਼ਿਆਂ ਿਖ਼ਲਾਫ਼ ਖ਼ੁਦ ਕਰਨਗੇ 'ਚੌਕੀਦਾਰੀ'

ਡੱਬਵਾਲੀ, 16 ਜੂਨ (ਇਕਬਾਲ ਸਿੰਘ ਸ਼ਾਂਤ)- ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਸਰਹੱਦੀ ਇਲਾਕੇ ਵਿਚ ਨਸ਼ਿਆਂ ਦਾ ਬੋਲਬਾਲਾ ਹੋ ਰਿਹਾ ਹੈ | ਨੌਜਵਾਨੀ ਨਸ਼ਿਆਂ ਦੇ ਕਲਾਵੇ 'ਚ ਗ੍ਰਸੀ ਜਾ ਰਹੀ ਹੈ | ਰਾਜਸਥਾਨ ਨਾਲ ਖਹਿੰਦੇ ਸਿਆਸੀ ਪਿੰਡ ਚੌਟਾਲਾ ਵਿਚ ਹਾਲਾਤ ਇੰਨੇ ਨਿਘਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX