ਤਾਜਾ ਖ਼ਬਰਾਂ


ਸੰਸਦ ਦੇ ਸਰਦ ਸੈਸ਼ਨ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ (ਸੋਧ) ਬਿੱਲ
. . .  3 minutes ago
ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  45 minutes ago
ਬੈਂਗਲੁਰੂ, 17 ਨਵੰਬਰ- ਭਾਜਪਾ ਨੇ ਕਰਨਾਟਕ ਵਿਧਾਨਸਭਾ ਉਪ ਚੋਣਾਂ ਦੇ ਲਈ ਚੋਣ ਪ੍ਰਚਾਰਕਾਂ ਦੇ ਲਈ ਸੂਚੀ ਕਰ ਦਿੱਤੀ ਹੈ। ਇਸ ਸੂਚੀ 'ਚ 40 ਨੇਤਾਵਾਂ ਦੇ ਨਾਂਅ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  56 minutes ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਕੇਂਦਰੀ ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਬੁਲਾਈ ਗਈ ਸਰਬ ਪਾਰਟੀ ਬੈਠਕ ਖ਼ਤਮ ਹੋ ਗਈ ਹੈ। ਦੱਸ ਦੇਈਏ ਕਿ ਸੰਸਦ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)- ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਦਰਸ਼ਨ ਕਰਨ ਉਪਰੰਤ ...
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  about 1 hour ago
ਸਮਾਣਾ,17 ਨਵੰਬਰ (ਹਰਵਿੰਦਰ ਸਿੰਘ ਟੋਨੀ) -ਸ਼ਹਿਰ 'ਚ ਇੱਕ 60 ਸਾਲਾ ਵਿਅਕਤੀ ਵੱਲੋਂ 8 ਸਾਲਾ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ...
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  about 1 hour ago
ਛਾਹੜ, 17 ਨਵੰਬਰ (ਜਸਵੀਰ ਸਿੰਘ ਔਜਲਾ)- ਨੇੜਲੇ ਪਿੰਡ ਭਾਈ ਕੀ ਪਸੋਰ ਵਿਖੇ ਸਰਪੰਚ ਡਾਕਟਰ ਪੁਸ਼ਪਿੰਦਰ ਜੋਸ਼ੀ ਵੱਲੋਂ ਕੀਤੇ ਕਾਰਜਕਾਲ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਤੇ ਜਿਉਮੈਟਰੀਕਲ ਪਾਰਕ...
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  about 2 hours ago
ਲਖਨਊ, 17 ਨਵੰਬਰ- ਉਤੱਰਪ੍ਰਦੇਸ਼ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਟਰਾਂਸ ਗੰਗਾ ਸਿਟੀ ਪ੍ਰਾਜੈਕਟ ਦੇ ਲਈ ਐਕਵਾਇਰ ਕੀਤੀ ਜ਼ਮੀਨ ਦੇ ਸਹੀ ਮੁਆਵਜ਼ਾ ਨਾ ਮਿਲਣ ਤੋਂ ਨਾਰਾਜ਼ ਹਜ਼ਾਰਾਂ ਕਿਸਾਨਾਂ ਨੇ ਅੱਜ ਵੀ ਵਿਰੋਧ ਪ੍ਰਦਰਸ਼ਨ ਕੀਤਾ..
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  about 2 hours ago
ਨਾਭਾ, 17 ਨਵੰਬਰ (ਕਰਮਜੀਤ ਸਿੰਘ) -ਐਕਸਾਈਜ਼ ਵਿਭਾਗ ਨਾਭਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ 40 ਨੰਬਰ ਫਾਟਕ ਦੇ ਨੇੜੇ ਸ਼ਰਾਬ ਦੇ ਠੇਕੇ ਦੇ ਸਾਹਮਣੇ ਇੱਕ ਕਿਰਾਏ ਦੀ ਦੁਕਾਨ...
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 2 hours ago
ਭੋਪਾਲ, 17 ਨਵੰਬਰ- ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲ੍ਹੇ ਦੇ ਮੰਡਵਾੜਾ ਦੇ ਨੇੜੇ ਵਾਪਰੇ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ...
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ 'ਚ ਅੱਜ ਪਾਕਿਸਤਾਨੀ ਫ਼ੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਣ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 3 ਲੋਕ ਜ਼ਖਮੀ ਹੋਏ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਥਾਵਰਚੰਦ ਗਹਿਲੋਤ, ਅਰਜੁਨ...
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  about 3 hours ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਲਈ ਅੱਜ ਸ਼ਾਮੀਂ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ...
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ। ਇਸ ਕਾਰਨ ਹਰ...
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  about 4 hours ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551

ਹਰਿਆਣਾ ਹਿਮਾਚਲ

ਨਗਰ ਨਿਗਮ ਵਲੋਂ ਸ਼ਹਿਰ ਦੇ ਗੇਟਾਂ ਦਾ ਨਾਂਅ ਬਦਲੇ ਜਾਣ 'ਤੇ ਉ ੱਠਿਆ ਵਿਵਾਦ

ਕਰਨਾਲ, 15 ਜੂਨ (ਗੁਰਮੀਤ ਸਿੰਘ ਸੱਗੂ)- ਨਗਰ ਨਿਗਮ ਵਲੋਂ ਬੀਤੇ ਦਿਨੀਂ ਸ਼ਹਿਰ ਦੇ ਗੇਟਾਂ ਦਾ ਨਾਂਅ ਬਦਲੇ ਜਾਣ ਤੋਂ ਬਾਅਦ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ ਅਤੇ ਹੁਣ ਇਹ ਮੁੱਦਾ ਗਰਮਾਉਣ ਲੱਗ ਪਿਆ ਹੈ | ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਮੁੱਦੇ ਨੂੰ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ 6 ਮੈਂਬਰ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਲੁਟੇਰਾ ਗਰੋਹਾਂ ਦੇ 6 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਭਾਦੜਾ ਠੇਕਾ ਡਕੈਤੀ ਮਾਮਲੇ ਦਾ ਛੇਵਾਂ ਮੁਲਜ਼ਮ ਗਿ੍ਫ਼ਤਾਰ

ਕਾਲਾਂਵਾਲੀ, 16 ਜੂਨ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਭਾਦੜਾ ਦੇ ਸ਼ਰਾਬ ਦੇ ਠੇਕੇ 'ਤੇ ਹੋਈ ਡਕੈਤੀ ਦੇ ਮਾਮਲੇ ਵਿਚ ਛੇਵੇਂ ਮੁਲਜ਼ਮ ਨੂੰ ਥਾਣਾ ਰੋੜੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਫੜੇ ਗਏ ਮੁਲਜ਼ਮ ਦੀ ਪਛਾਣ ਨਿੱਕਾ ਸਿੰਘ ਵਾਸੀ ਪਿੰਡ ਝੋਰੜਰੋਹੀ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਕਰਨਾਲ, 16 ਜੂਨ (ਗੁਰਮੀਤ ਸਿੰਘ ਸੱਗੂ )- ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਸੰਤ ਬਾਬਾ ਸੱਖਾ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਸ਼ੁਰੂਆਤ ਸ੍ਰੀ ...

ਪੂਰੀ ਖ਼ਬਰ »

ਪਲਸ ਪੋਲੀਓ ਅਭਿਆਨ ਦੇ ਪਹਿਲੇ ਦਿਨ 0-5 ਸਾਲ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਦੀਆਂ ਬੂੰਦਾਂ

ਨੀਲੋਖੇੜੀ, 16 ਜੂਨ (ਅਹੂਜਾ)- ਪਲਸ ਪੋਲੀਓ ਅਭਿਆਨ ਤਹਿਤ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ 0-5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਗਈਆਂ | ਮੁੱਖ ਸਿਹਤ ਅਫ਼ਸਰ ਪ੍ਰੇਮਲਤਾ ਤੇ ਅਬਰੋਲ ਦੀ ਅਗਵਾਈ ਹੇਠ ਚਲਾਏ ਗਏ ਇਸ ਅਭਿਆਨ ਦੀ ...

ਪੂਰੀ ਖ਼ਬਰ »

ਜਨਤਾ ਵਲੋਂ ਝੰਡਾ ਬੁਲੰਦ ਕਰਨ 'ਤੇ ਸਰਗਰਮ ਹੋਈ ਹਰਿਆਣਵੀ ਖ਼ਾਕੀ

ਡੱਬਵਾਲੀ, 16 ਜੂਨ (ਇਕਬਾਲ ਸਿੰਘ ਸ਼ਾਂਤ)- ਖੇਤਰ 'ਚ ਆਮ ਜਨਤਾ ਵਲੋਂ ਨਸ਼ਿਆਂ ਿਖ਼ਲਾਫ਼ ਝੰਡਾ ਚੁੱਕਣ ਮਗਰੋਂ ਖ਼ਾਕੀ ਅਮਲਾ ਸਰਗਰਮੀ ਵਿਖਾਉਣ ਲੱਗਿਆ ਹੈ | ਸੀ.ਆਈ.ਏ. ਸਟਾਫ਼ ਡੱਬਵਾਲੀ ਨੇ ਵੱਖ-ਵੱਖ ਪੰਜ ਨੌਜਵਾਨਾਂ ਨੂੰ 120 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਬਰਾਮਦ ...

ਪੂਰੀ ਖ਼ਬਰ »

ਤਲਵਾੜਾ ਖ਼ੁਰਦ ਦੇ ਲੋਕ ਨਸ਼ੇ ਿਖ਼ਲਾਫ਼ ਹੋਏ ਲਾਮਬੰਦ

ਏਲਨਾਬਾਦ , 16 ਜੂਨ (ਜਗਤਾਰ ਸਮਾਲਸਰ)- ਪਿੰਡ ਤਲਵਾੜਾ ਖ਼ੁਰਦ ਦੇ ਲੋਕਾਂ ਨੇ ਅੱਜ ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਨਿਤਾਸ਼ਾ ਰਾਕੇਸ਼ ਸਿਹਾਗ ਦੀ ਅਗਵਾਈ ਵਿਚ ਇਕ ਰੈਲੀ ਕੱਢਕੇ ਪਿੰਡ ਵਿਚੋਂ ਨਸ਼ਿਆਂ ਨੂੰ ਖ਼ਤਮ ਕਰਨ ਦਾ ਅਹਿਦ ਲਿਆ | ਇਸ ਮੌਕੇ ਨਿਤਾਸ਼ਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਕਰਨਾਲ, 16 ਜੂਨ (ਗੁਰਮੀਤ ਸਿੰਘ ਸੱਗੂ)- ਜਰਨੈਲੀ ਸੜਕ 'ਤੇ ਸਥਿਤ ਪਿੰਡ ਉਚਾਨੀ ਨੇੜੇ ਇਕ ਆਈ-20 ਕਾਰ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਕੰਮ ਕਰ ਰਹੇ ਦੋ ਮਜਦੂਰਾਂ ਨੂੰ ਕੁਚਲਦੇ ਹੋਏ ਪਲਟ ਗਈ | ਇਸ ਹਾਦਸੇ ਵਿਚ ਇਕ ਮਜ਼ਦੂਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜਾ ...

ਪੂਰੀ ਖ਼ਬਰ »

ਯੁਵਾ ਏਕਤਾ ਸ਼ਕਤੀ ਨੇ ਲਗਾਈ ਲੱਸੀ ਦੀ ਛਬੀਲ

ਨਰਾਇਣਗੜ੍ਹ, 16 ਜੂਨ (ਪੀ ਸਿੰਘ)- ਯੁਵਾ ਏਕਤਾ ਸ਼ਕਤੀ ਸੰਸਥਾ ਬਰਸੂ ਮਾਜਰਾ ਵਲੋਂ ਨਰਾਇਣਗੜ੍ਹ-ਅੰਬਾਲਾ ਰੋਡ 'ਤੇ ਸਥਿਤ ਬੱਸ ਸਟੈਂਡ ਵਿਖੇ ਠੰਢੀ ਲੱਸੀ ਦੀ ਛਬੀਲ ਲਗਾਈ ਗਈ ਅਤੇ ਰਾਹਗੀਰਾਂ ਤੇ ਸਥਾਨਕ ਲੋਕਾਂ ਦੀ ਪਿਆਸ ਬੁਝਾਈ ਗਈ | ਸੰਸਥਾ ਦੇ ਪ੍ਰਧਾਨ ਨੀਰਜ ਸੈੈਣੀ ਨੇ ...

ਪੂਰੀ ਖ਼ਬਰ »

ਯੋਗ ਰੋਗ ਖ਼ਤਮ ਕਰਨ ਦੇ ਨਾਲ-ਨਾਲ ਸਕਾਰਾਤਮਕ ਸੋਚ ਪੈਦਾ ਕਰਦਾ ਹੈ-ਕਰਨਦੇਵ ਕੰਬੋਜ

ਕਰਨਾਲ, 16 ਜੂਨ (ਗੁਰਮੀਤ ਸਿੰਘ ਸੱਗੂ)- ਯੋਗ ਤੇ ਪ੍ਰਾਣਾਯਾਮ ਕਰਨ ਨਾਲ ਜਿੱਥੇ ਰੋਗ ਦੂਰ ਹੁੰਦੇ ਹਨ, ਉੱਥੇ ਮਨੁੱਖ ਵਿਚ ਸਕਾਰਾਤਮਕ ਸੋਚ ਵੀ ਪੈਦਾ ਹੁੰਦੀ ਹੈ | ਯੋਗ ਕਰਨ ਨਾਲ ਮਨੁੱਖ ਵਿਚ ਆਤਮ ਵਿਸ਼ਵਾਸ ਤੇ ਨਵੀ ਤਾਕਤ ਦਾ ਸੰਚਾਰ ਹੁੰਦਾ ਹੈ | ਇਹ ਪ੍ਰਗਟਾਵਾ ਸਿਵਲ ਸਪਲਾਈ ...

ਪੂਰੀ ਖ਼ਬਰ »

ਹੈਰੋਇਨ ਮਹਿਲਾ ਤਸਕਰ ਜੰਗੀਰ ਕੌਰ ਦਾ ਸਾਰਾ ਪਰਿਵਾਰ ਹੀ ਹੈਰੋਇਨ ਤਸਕਰੀ ਰੈਕੇਟ ਚਲਾ ਰਿਹਾ ਸੀ

ਟੋਹਾਣਾ, 16 ਜੂਨ (ਗੁਰਦੀਪ ਸਿੰਘ ਭੱਟੀ)- ਪਿੰਡ ਨਕਟਾ ਦੀ ਔਰਤ ਨਸ਼ਾ ਤਸਕਰ ਜਗੀਰ ਕੌਰ ਤੋਂ ਤਿੰਨ ਗਰਾਮ ਹੈਰੋਇਨ ਬਰਾਮਦ ਤੋਂ ਬਾਅਦ ਰਿਮਾਂਡ ਦੌਰਾਨ ਔਰਤ ਵਲੋਂ ਕੀਤੇ ਖੁਲਾਸੇ 'ਤੇ ਪੁਲਿਸ ਨੇ ਨਸ਼ਾ ਤਸਕਰੀ ਵਿਚ ਕਮਾਈ 802950 ਰੁਪਏ ਦੀ ਰਾਸ਼ੀ ਘਰ ਦੀ ਅਲਮਾਰੀ ਵਿਚੋਂ ਬਰਾਮਦ ...

ਪੂਰੀ ਖ਼ਬਰ »

ਅਜ਼ੀਜ਼ ਪ੍ਰਤਾਪ ਸਿੰਘ ਖੋਸਾ ਫਾੳਾੂਡੇਸ਼ਨ ਕੈਂਸਰ ਪੀੜਤ ਕਾਲੂ ਰਾਮ ਦੀ ਸਹਾਇਤਾ ਲਈ ਅੱਗੇ ਆਈ

ਏਲਨਾਬਾਦ, 16 ਜੂਨ (ਜਗਤਾਰ ਸਮਾਲਸਰ)- ਪਿੰਡ ਤਲਵਾੜਾ ਖ਼ੁਰਦ ਦੇ ਗ਼ਰੀਬ ਪਰਿਵਾਰ ਦੇ ਕੈਂਸਰ ਪੀੜਤ ਕਾਲੂ ਰਾਮ (36) ਪੁੱਤਰ ਹਰੀ ਚੰਦ ਦੀ 5 ਜੂਨ ਨੂੰ ਰੋਜ਼ਾਨਾ ਅਜੀਤ ਵਿਚ ਖ਼ਬਰ ਪ੍ਰਕਾਸ਼ਿਤ ਹੋਣ ਤੋਂ ਬਾਅਦ ਸਮਾਜ ਸੇਵੀ ਲੋਕਾਂ ਨੇ ਇਸ ਪਰਿਵਾਰ ਦੀ ਮਦਦ ਲਈ ਆਪਣੇ ਹੱਥ ਅੱਗੇ ...

ਪੂਰੀ ਖ਼ਬਰ »

ਸਮਰ ਕੈਂਪ ਦੀ ਸਮਾਪਤੀ ਮੌਕੇ ਹਰਭਜਨ ਸਿੰਘ ਵਲੋਂ ਬੱਚਿਆਂ ਦਾ ਸਨਮਾਨ

ਸ਼ਾਹਬਾਦ ਮਾਰਕੰਡਾ, 16 ਜੂਨ (ਅਵਤਾਰ ਸਿੰਘ)- ਸਿੱਖ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ | ਅੱਜ ਦੇ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਆਪਣੇ ਗੌਰਵਮਈ ਵਿਰਸੇ ਨਾਲ ਜੋੜਨ ਲਈ ਸਮਰ ਕੈਂਪ ਲਗਾਉਣ ਅਤੇ ਅਜਿਹੀ ਜਾਣਕਾਰੀ ਦੇਣ ਦੀ ਜ਼ਰੂਰਤ ਹੈ | ਇਹ ਸ਼ਬਦ ਸ਼੍ਰੋਮਣੀ ...

ਪੂਰੀ ਖ਼ਬਰ »

ਪਿੰਡ ਢਾਣੀ ਸ਼ੇਰਾ 'ਚ ਖ਼ੂਨਦਾਨ ਕੈਂਪ ਲਗਾਇਆ

ਏਲਨਾਬਾਦ, 16 ਜੂਨ (ਜਗਤਾਰ ਸਮਾਲਸਰ)-ਪਿੰਡ ਢਾਣੀ ਸ਼ੇਰਾ ਵਿਚ ਖ਼ੂਨਦਾਨ ਕੈਂਪ ਲਗਾਇਆ ਗਿਆ | ਇਹ ਖ਼ੂਨਦਾਨ ਕੈਂਪ ਸਰਪੰਚ ਪ੍ਰਤੀਨਿਧੀ ਨੱਥੂਰਾਮ ਬਰਾਵੜ ਦੀ ਅਗਵਾਈ ਵਿਚ ਮਾਨਵ ਸੁਰੱਖਿਆ ਸੰਗਠਨ ਇੰਡੀਆ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਰੈੱਡ ਕਰਾਸ ਸੁਸਾਇਟੀ ...

ਪੂਰੀ ਖ਼ਬਰ »

ਇਲਾਕੇ 'ਚ ਪਿਆ ਭਰਵਾਂ ਮੀਂਹ, ਕਿਸਾਨਾਂ ਦੇ ਚਿਹਰਿਆਂ 'ਤੇ ਆਈਆਂ ਰੌਣਕਾਂ

ਸਿਰਸਾ, 16 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਤੇ ਆਸਪਾਸ ਦੇ ਖੇਤਰ ਵਿਚ ਅੱਜ ਤੜਕੇ ਪਏ ਭਾਰੀ ਮੀਂਹ ਨਾਲ ਕਿਸਾਨਾਂ ਨੂੰ ਕਾਫ਼ੀ ਫ਼ਾਇਦਾ ਹੋਇਆ ਹੈ | ਝੋਨੇ ਦੀ ਲੁਆਈ ਦੇ ਕੰਮ ਨੇ ਜ਼ੋਰ ਫੜਿਆ ਹੈ, ਪਰ ਮਜ਼ਦੂਰਾਂ ਦੀ ਕਮੀ ਕਿਸਾਨਾਂ ਨੂੰ ਰੜਕ ਰਹੀ ਹੈ | ਮੀਂਹ ਨਾਲ ਜਿਥੇ ...

ਪੂਰੀ ਖ਼ਬਰ »

ਸੰਸਦ ਮੈਂਬਰ ਸੰਜੇ ਭਾਟੀਆ ਵਲੋਂ ਲੋਕਾਂ ਦਾ ਧੰਨਵਾਦ

ਨੀਲੋਖੇੜੀ, 16 ਜੂਨ (ਅਹੂਜਾ)- ਲੋਕ ਸਭਾ ਚੋਣਾਂ ਦੌਰਾਨ ਮਿਲੀ ਇਤਿਹਾਸਕ ਜਿੱਤ ਦੇ ਚਲਦਿਆਂ ਅੱਜ ਸੰਸਦ ਮੈਂਬਰ ਸੰਜੇ ਭਾਟੀਆ ਵਲੋਂ ਲੋਕਾਂ ਦੇ ਧੰਨਵਾਦ ਹਿਤ ਹਲਕੇ ਦੇ ਪਿੰਡ ਸੰਧੀਰ, ਸਿਕਰੀ, ਬੜਸਾਲ, ਬੜਸਾਲੂ, ਯੂਨੀਸਪੁਰ, ਬਾਕਰਪੁਰ, ਕਲਸੀ ਤੇ ਨੀਲੋਖੇੜੀ ਦੇ ਬਾਬਾ ...

ਪੂਰੀ ਖ਼ਬਰ »

ਸ਼ਸ਼ੀਪਾਲ ਮਹਿਤਾ ਪੰਜਾਬੀ ਬਿਰਾਦਰੀ ਭਵਨ ਦੇ ਚੇਅਰਮੈਨ ਨਿਯੁਕਤ

ਕਰਨਾਲ, 16 ਜੂਨ (ਗੁਰਮੀਤ ਸਿੰਘ ਸੱਗੂ)- ਸਾਬਕਾ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਸ਼ਸ਼ੀਪਾਲ ਮਹਿਤਾ ਨੂੰ ਅੱਜ ਪੰਜਾਬੀ ਬਿਰਾਦਰੀ ਭਵਨ ਸੈਕਟਰ 9 ਦਾ ਚੇਅਰਮੈਨ ਚੁਣਿਆ ਗਿਆ | ਸਰਬਸੰਮਤੀ ਨਾਲ ਚੁਣੇ ਗਏ ਮਹਿਤਾ ਨੇ ਆਪਣੀ ਚੋਣ 'ਤੇ ਸਭ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਯਮੁਨਾ ਨਗਰ ਵਿਖੇ ਪਲਸ ਪੋਲੀਓ ਅਭਿਆਨ ਨੂੰ ਇਕ ਤਿਉਹਾਰ ਦੇ ਰੂਪ 'ਚ ਮਨਾਇਆ

ਯਮੁਨਾ ਨਗਰ, 16 ਜੂਨ (ਗੁਰਦਿਆਲ ਸਿੰਘ ਨਿਮਰ)- ਯਮੁਨਾ ਨਗਰ ਵਿਖੇ ਪਹਿਲੀ ਵਾਰ ਪਲਸ ਪੋਲੀਓ ਅਭਿਆਨ ਨੂੰ ਇਕ ਤਿਉਹਾਰ ਦੇ ਰੂਪ 'ਚ ਮਨਾਇਆ ਗਿਆ | ਇਸ ਸਬੰਧੀ ਕਰਵਾਏ ਗਏ ਪ੍ਰੋਗਰਾਮਾਂ ਦੌਰਾਨ ਸਮੁੱਚੇ ਜ਼ਿਲ੍ਹੇ ਦੇ ਲੋਕ ਪ੍ਰਤੀਨਿੱਧੀਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ...

ਪੂਰੀ ਖ਼ਬਰ »

ਸਰਵ ਸਮਾਜ ਸਭਾ ਦੀ ਬੈਠਕ

ਰਤੀਆ, 16 ਜੂਨ (ਬੇਅੰਤ ਕੌਰ ਮੰਡੇਰ)- ਸਰਵ ਸਮਾਜ ਸਭਾ ਦੀ ਬੈਠਕ ਲਾਇਨਜ਼ ਕਲੱਬ ਰਤੀਆ ਟਾਊਨ ਭਵਨ ਵਿਚ ਹੋਈ | ਇਸ ਮੌਕੇ ਸਭਾ ਦੇ ਪ੍ਰਧਾਨ ਸਤਪਾਲ ਜਿੰਦਲ ਦੇ 75ਵੇਂ ਜਨਮ ਦਿਨ 'ਤੇ ਬੂਟੇ ਲਗਾ ਕੇ ਜਨਮ ਦਿਨ ਮਨਾਇਆ ਗਿਆ | ਪ੍ਰਧਾਨ ਜਿੰਦਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ...

ਪੂਰੀ ਖ਼ਬਰ »

ਟੈਂਪੂ ਟਰੈਵਲਰ ਤੇ ਕਾਰ ਦੀ ਟੱਕਰ 'ਚ 14 ਜ਼ਖ਼ਮੀ

ਰੂਪਨਗਰ, 16 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ ਬਾਈਪਾਸ ਦੇ ਨਜ਼ਦੀਕ ਚਮਕੌਰ ਸਾਹਿਬ ਚੌਕ ਦੇ ਕੋਲ ਤੜਕਸਾਰ ਸ੍ਰੀ ਚਮਕੌਰ ਸਾਹਿਬ ਤੋਂ ਆ ਰਹੀ ਟੈਂਪੂ ਟਰੈਵਲਰ ਦੀ ਕਾਰ ਨਾਲ ਟੱਕਰ ਹੋਣ ਕਾਰਨ ਟੈਂਪੂ ਟਰੈਵਲਰ ਸਵਾਰ 17 ਲੋਕਾਾ ਵਿਚੋਂ 14 ਜ਼ਖਮੀ ਹੋ ਗਏ, ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਅਮਿ੍ੰਤਾ ਪ੍ਰੀਤਮ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਸੈਮੀਨਾਰ 19 ਨੂੰ

ਟੋਹਾਣਾ, 16 ਜੂਨ (ਗੁਰਦੀਪ ਸਿੰਘ ਭੱਟੀ)- ਅਮਿ੍ੰਤਾ ਪ੍ਰੀਤਮ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ 19 ਜੂਨ ਨੂੰ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਐੱਮ. ਐੱਮ. ਕਾਲਜ ਫਤਿਹਾਬਾਦ ਪੰਜਾਬੀ ਵਿਭਾਗ ਦੇ ਪੰਜਾਬੀ ਸਾਹਿਤ ਸਭਿਆਚਾਰ ਮੰਚ ਵਲੋਂ ਐੱਮ.ਐੱਮ. ਕਾਲਜ਼ ...

ਪੂਰੀ ਖ਼ਬਰ »

ਅਗਰਵਾਲ ਯੁਵਾ ਮੰਚ ਦੀ ਬੈਠਕ ਹੋਈ

ਜਗਾਧਰੀ, 16 ਜੂਨ (ਜਗਜੀਤ ਸਿੰਘ)-ਅਗਰਵਾਲ ਯੁਵਾ ਮੰਚ ਜਗਾਧਰੀ ਦੀ ਕਾਰਜਕਾਰਨੀ ਦੀ ਬੈਠਕ ਮਧੂ ਚੌਕ ਸਥਿਤ ਇਕ ਹੋਟਲ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਅੱਗਰਵਾਲ ਵੈਸ਼ ਸਮਾਜ ਦੇ ਸੂਬਾਈ ਸਹਿ-ਸਕੱਤਰ ਅਤੇ ਸੰਸਥਾ ਦੇ ਸਰਪ੍ਰਸਤ ਪੰਕਜ ਮਿੱਤਲ ਵਲੋਂ ਕੀਤੀ ਗਈ | ਬੈਠਕ ਦੌਰਾਨ 29 ...

ਪੂਰੀ ਖ਼ਬਰ »

ਡਾਕਟਰ ਵੀ ਲਿਖਣ ਲੱਗੇ ਸਸਤੀ ਸ਼ਰਾਬ ਦੀਆਂ ਪਰਚੀਆਂ

ਨੰਗਲ, 16 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਬੌਧਿਕ ਕੰਗਾਲੀ ਅਤੇ ਸਮਾਜਿਕ ਸੁਰੱਖਿਆ ਦੀ ਘਾਟ ਕਾਰਨ ਸਮਾਜ ਚ ਵੱਧ ਤੋਂ ਵੱਧ ਧਨ ਕਮਾਉਣ ਦੀ ਦੌੜ ਲੱਗੀ ਹੋਈ ਹੈ | ਹਰ ਆਦਮੀ ਬੜੀ ਹੀ ਤੇਜ਼ੀ ਨਾਲ ਅਮੀਰ ਹੋਣਾ ਚਾਹੁੰਦਾ ਹੈ | ਇਹੀ ਕਾਰਨ ਹੈ ਕਿ ਡਾਕਟਰ ਸਾਹਿਬ ਕਲੀਨਿਕ ਚਲਾਉਣ ...

ਪੂਰੀ ਖ਼ਬਰ »

ਬੀ.ਬੀ.ਐਮ.ਬੀ. ਵਲੋਂ ਇਵਿਕਸ਼ਨ ਵਾਰੰਟ ਜਾਰੀ ਕਰਨ ਕਰਕੇ ਲੋਕਾਂ 'ਚ ਭਾਰੀ ਸਹਿਮ ਦਾ ਮਾਹੌਲ

ਨੰਗਲ, 16 ਜੂਨ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸ਼ਹਿਰ 'ਚ ਬੀ.ਬੀ.ਐਮ.ਬੀ ਵਲੋਂ ਜਾਰੀ ਕੀਤੇ ਗਏ ਇਵਿਕਸ਼ਨ ਵਾਰੰਟ (ਕਬਜ਼ੇ ਖਾਲੀ ਕਰਨ) ਕਾਰਨ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਸ ਬਾਰੇ ਬੀ.ਬੀ.ਐਮ.ਬੀ. ਦੇ ਮੁਲਾਜ਼ਮਾਂ ਵਲੋਂ ਅੱਜ ਕਿਲਨ ਏਰੀਆ ਮੁਹੱਲਾ ਵਿਚ ਲੋਕਾਂ ਦੇ ਘਰਾਂ ਵਿਚ ਘਰ ਖਾਲੀ ਕਰਨ ਲਈ ਵੀ ਆਖਿਆ ਗਿਆ ਹੈ ਜਿਸ ਮਗਰੋਂ ਲੋਕਾਂ ਵਿਚ ਸਹਿਮ ਪਾਇਆ ਜਾ ਰਿਹਾ ਹੈ | ਉਕਤ ਮੁਹੱਲੇ ਦੇ ਲੋਕਾਂ ਬਲਜੀਤ ਸਿੰਘ, ਧਰਿੰਦਰ ਸੱਭਰਵਾਲ ਨੇ ਦੱਸਿਆ ਕਿ ਮੁਲਾਜ਼ਮਾਂ ਵਲੋਂ ਕਰੀਬ 10-12 ਲੋਕਾਂ ਦੇ ਘਰਾਂ ਵਿਚ ਜਾ ਕਿ ਆਖਿਆ ਗਿਆ ਕਿ ਆਪਣੇ ਘਰ ਖਾਲੀ ਕਰ ਲਓ ਸਾਨੂੰ ਘਰ ਖਾਲੀ ਕਰਵਾ ਕੇ ਕਬਜ਼ਾ ਵਿਭਾਗ ਨੂੰ ਲੈਣ ਲਈ ਆਦੇਸ਼ ਆਏ ਹੋਏ ਹਨ | ਲੋਕਾਂ ਨੇ ਇਹ ਵੀ ਦੱਸਿਆ ਕਿ ਵਿਭਾਗ ਵਲੋਂ ਇਹ ਕਾਰਵਾਈ ਕਰਨ ਲਈ 19 ਜੂਨ ਦੀ ਤਾਰੀਖ਼ ਵੀ ਤੈਅ ਕੀਤੀ ਹੋਈ ਹੈ | ਉਨ੍ਹਾਂ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂ ਇਹ ਲੋਕ ਆਪਣੇ ਘਰਾਂ ਅਤੇ ਦੁਕਾਨਾਂ ਵਿਚ ਬੈਠੇ ਹੋਏ ਹਨ ਪਰ ਅਚਾਨਕ ਵਿਭਾਗ ਵਲੋਂ ਖਾਲੀ ਕਰਨ ਦੇ ਫ਼ੁਰਮਾਨ ਨੇ ਤਾਂ ਸਾਡੀ ਨੀਂਦ ਹਰਾਮ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਇਸ ਬਾਰੇ ਹਲਕਾ ਵਿਧਾਇਕ ਅਤੇ ਸਪੀਕਰ ਪੰਜਾਬ ਰਾਣਾ ਕੇ.ਪੀ. ਸਿੰਘ ਨੂੰ ਲੋਕਾਂ ਵਲੋਂ ਆਪਣੀ ਸਮੱਸਿਆ ਦੱਸ ਕੇ ਹੱਲ ਕਰਾਉਣ ਲਈ ਬੇਨਤੀ ਕੀਤੀ ਜਾਵੇਗੀ | ਦੂਜੇ ਪਾਸੇ ਅਤਿ ਭਰੋਸੇਯੋਗ ਵਸੀਲਿਆਂ ਨੇ ਦੱਸਿਆ ਕਿ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਜਿਨ੍ਹਾਂ ਵਿਚ ਮੇਨ ਮਾਰਕੀਟ, ਮਹਾਂਵੀਰ ਮਾਰਕੀਟ, ਅੱਡਾ ਮਾਰਕੀਟ ਅਤੇ ਪਹਾੜੀ ਮਾਰਕੀਟ, ਕਿਲਨ ਏਰੀਆ ਇਲਾਕੇ ਦੇ ਕਰੀਬ 60 ਘਰਾਂ ਸਮੇਤ ਦੁਕਾਨਾਂ ਦੀ ਸੂਚੀ ਤਿਆਰ ਕੀਤੀ ਗਈ ਹੈ ਜਿਸ ਵਾਸਤੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਕੋਲੋਂ ਵੀ ਮੱਦਦ ਮੰਗੀ ਗਈ ਹੈ |
ਕੀ ਕਹਿੰਦੇ ਹਨ ਐਸ.ਡੀ.ਐਮ ਕੰਨੂ ਗਰਗ-
ਇਸ ਬਾਰੇ ਜਦੋਂ ਐਸ.ਡੀ.ਐਮ ਮੈਡਮ ਕੰਨੂ ਗਰਗ ਨਾਲ ਗੱਲ ਕੀਤੀ ਤਾਂ ਉਨ੍ਹਾਂ ਬੀ.ਬੀ.ਐਮ.ਬੀ ਵਲੋਂ ਜਾਰੀ ਕੀਤੇ ਗਏ ਇਵਿਕਸ਼ਨ ਵਾਰੰਟ (ਕਬਜ਼ੇ ਖਾਲੀ ਕਰਨ) ਦੀ ਪੁਸ਼ਟੀ ਕਰਦਿਆਂ ਕਿਹਾ ਕਿ ਬੀ.ਬੀ.ਐਮ.ਬੀ ਵਲੋਂ ਹੀ ਇਹ ਕਾਰਵਾਈ ਕੀਤੀ ਜਾ ਰਹੀ ਹੈ | ਇਸ ਲਈ ਬੀ.ਬੀ.ਐਮ.ਬੀ ਵਲੋਂ ਤਾਂ ਸਾਨੂੰ ਅਮਨ ਕਾਨੂੰਨ ਕਾਇਮ ਰੱਖਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੀ ਮੱਦਦ ਮੰਗੀ ਸੀ ਜਿਸ ਵਾਸਤੇ ਮੈਂਨੂੰ ਓਵਰ ਆਲ ਇੰਚਾਰਜ ਬਣਾਇਆ ਗਿਆ ਹੈ ਜਦੋਂ ਕਿ ਡਿਊਟੀ ਮੈਜਿਸਟ੍ਰੇਟ ਤਹਿਸੀਲਦਾਰ ਨੰਗਲ ਇੰਦਰ ਦੇਵ ਸਿੰਘ ਨੂੰ ਨਿਯੁਕਤ ਕਰ ਦਿੱਤਾ ਗਿਆ ਹੈ ਜੋ ਕਿ ਅਜਿਹੀ ਕਾਰਵਾਈ ਕਰਨ ਲਈ ਜ਼ਰੂਰੀ ਹੁੰਦਾ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਅਮਨ ਕਾਨੂੰਨ ਹਰ ਹਾਲ ਵਿਚ ਕਾਇਮ ਰੱਖਿਆ ਜਾਵੇਗਾ |
ਕਿਸੇ ਵੀ ਕੀਮਤ 'ਤੇ ਬੀ. ਬੀ. ਐਮ. ਬੀ ਨੂੰ ਸ਼ਹਿਰ ਦਾ ਉਜਾੜਾ ਨਹੀਂ ਕਰਨ ਦਿੱਤਾ ਜਾਵੇਗਾ- ਸਪੀਕਰ ਰਾਣਾ ਕੇ.ਪੀ. ਸਿਘ
ਬੀ.ਬੀ.ਐਮ.ਬੀ ਵਲੋਂ ਸ਼ਹਿਰ ਅੰਦਰ ਲੋਕਾਂ ਨੂੰ ਆਪਣੇ ਘਰ ਅਤੇ ਦੁਕਾਨਾਂ ਖਾਲੀ ਕਰਨ ਲਈ ਦਿੱਤੀ ਗਈ ਚੇਤਾਵਨੀ (ਇਵਿਕਸ਼ਨ ਵਾਰੰਟ) ਨਾਲ ਲੋਕਾਂ ਵਿਚ ਪਾਏ ਜਾ ਰਹੇ ਸਹਿਮ ਬਾਰੇ ਜਦੋਂ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਬੀ. ਬੀ. ਐਮ. ਬੀ ਨੂੰ ਕਿਸੇ ਵੀ ਕੀਮਤ 'ਤੇ ਸ਼ਹਿਰ ਦਾ ਉਜਾੜਾ ਨਹੀਂ ਕਰਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਬਿਲਕੁੱਲ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਅਤੇ ਮੈਂ ਜਲਦ ਹੀ ਇਸ ਬਾਰੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿਆਂਗਾ | ਉਨ੍ਹਾਂ ਕਿਹਾ ਕਿ ਨੰਗਲ ਸ਼ਹਿਰ ਨੂੰ ਹਰ ਹੀਲੇ ਵਸਦਾ ਰੱਖਣਾ ਸਾਡੀ ਜਿੰਮੇਵਾਰੀ ਹੈ |


ਖ਼ਬਰ ਸ਼ੇਅਰ ਕਰੋ

ਅਣਪਛਾਤੇ ਵਾਹਨ ਦੀ ਟੱਕਰ 'ਚ 1 ਦੀ ਮੌਤ

ਰੂਪਨਗਰ, 16 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਨਜ਼ਦੀਕੀ ਪਿੰਡ ਸੋਲਖੀਆਂ ਦੇ ਕੋਲ ਮੋਟਰਸਾਈਕਲ ਸਵਾਰ ਨੂੰ ਇਕ ਅਣਪਛਾਤੀ ਗੱਡੀ ਨੇ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ | ਇਸ ਟੱਕਰ ਵਿਚ ਮੋਟਰਸਾਈਕਲ ਸਵਾਰ ਪਿਤਾ-ਪੁੱਤਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ...

ਪੂਰੀ ਖ਼ਬਰ »

ਜੰਗਲਾਤ ਲੇਬਰ ਯੂਨੀਅਨ ਵਲੋਂ ਮੁਹਾਲੀ ਵਿਖੇ ਭੁੱਖ ਹੜਤਾਲ 'ਤੇ ਬੈਠਣ ਦਾ ਐਲਾਨ

ਸ੍ਰੀ ਅਨੰਦਪੁਰ ਸਾਹਿਬ, 16 ਜੂਨ (ਦਲਜੀਤ ਸਿੰਘ)-ਜੰਗਲਾਤ ਲੇਬਰ ਯੂਨੀਅਨ ਪੰਜਾਬ ਦੀ ਅੱਜ ਇੱਥੇ ਪ੍ਰਧਾਨ ਮੇਲਾ ਸਿੰਘ ਬਰੂਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਆਪਣੀ ਮੰਗਾਂ ਦੇ ਸਬੰਧ ਵਿੱਚ ਆਉਂਦੀ 20 ਜੂਨ ਨੂੰ ਵਣ ਭਵਨ ਮੁਹਾਲੀ ਵਿਖੇ ਧਰਨਾ ਦੇਣ ਅਤੇ ਭੁੱਖ ...

ਪੂਰੀ ਖ਼ਬਰ »

ਹਾੜ ਦੀ ਸੰਗਰਾਂਦ ਮੌਕੇ ਸ੍ਰੀ ਭੱਠਾ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ

ਰੂਪਨਗਰ, 16 ਜੂਨ (ਮਨਜਿੰਦਰ ਸਿੰਘ ਚੱਕਲ)- ਅੱਜ ਹਾੜ ਮਹੀਨੇ ਦੀ ਸੰਗਰਾਂਦ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ | ਇਸ ਮੌਕੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਰਾਗੀ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ...

ਪੂਰੀ ਖ਼ਬਰ »

ਠੇਕਾ ਕਾਮੇ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ

ਮੋਰਿੰਡਾ, 16 ਜੂਨ (ਪਿ੍ਤਪਾਲ ਸਿੰਘ)-ਠੇਕੇ 'ਤੇ ਕੰਮ ਕਰਨ ਵਾਲੇ ਕਾਮਿਆਂ ਨਾਲ ਵਿਭਾਗ ਦਾ ਕੰਮ ਕਰਨ ਸਮੇਂ ਕੋਈ ਹਾਦਸਾ ਵਾਪਰਦਾ ਹੈ ਜਾਂ ਉਸ ਦੀ ਮੌਤ ਹੁੰਦੀ ਹੈ ਤਾਂ ਸਰਕਾਰ ਉਸ ਦੇ ਪਰਿਵਾਰ ਨੂੰ ਰੁਜ਼ਗਾਰ ਤੇ ਮੁਆਵਜ਼ਾ ਦੇਵੇ | ਇਹ ਵਿਚਾਰ ਸਰਕਲ ਕਮੇਟੀ ਆਗੂਆਂ ਦਵਿੰਦਰ ...

ਪੂਰੀ ਖ਼ਬਰ »

ਆਜ਼ਾਦੀ ਦੇ 72 ਸਾਲ ਬੀਤਣ ਤੋਂ ਬਾਅਦ ਵੀ ਢੰਡਾਰੀ ਇਲਾਕਾ ਨਰਕ ਹੀ ਰਿਹਾ

ਢੰਡਾਰੀ ਕਲਾਂ, 16 ਜੂਨ (ਪਰਮਜੀਤ ਸਿੰਘ ਮਠਾੜੂ)-ਆਜ਼ਾਦੀ ਦੇ 72 ਸਾਲ ਬੀਤਣ ਤੋਂ ਬਾਅਦ ਵੀ ਢੰਡਾਰੀ ਇਲਾਕੇ ਦੇ ਲੋਕ ਨਰਕ ਵਰਗੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਹਨ | ਤਕਰੀਬਨ 25 ਸਾਲ ਪਹਿਲਾਂ ਵਾਰਡ ਨੰਬਰ-28 ਢੰਡਾਰੀ ਖੁਰਦ ਦਾ ਇਲਾਕਾ ਨਗਰ ਨਿਗਮ ਦੇ ਅਧੀਨ ਆਇਆ ਸੀ, ਪਰ ਇਹ ਇਲਾਕਾ ...

ਪੂਰੀ ਖ਼ਬਰ »

ਵਿਦੇਸ਼ਾਂ 'ਚ ਸਥਾਪਤ ਹੋਣ ਵਿਚ ਵੀ ਸਹਾਈ ਹਨ ਬੀ.ਜੀ.ਆਈ.ਆਈ.ਟੀ ਦੇ ਕੋਰਸ

ਲੁਧਿਆਣਾ, 16 ਜੂਨ (ਭੁਪਿੰਦਰ ਸਿੰਘ ਬਸਰਾ)-ਤਕਨੀਕ ਦੇ ਇਸ ਯੁਗ ਵਿਚ ਕੰਪਿਊਟਰ ਦਾ ਗਿਆਨ ਤੋਂ ਬਿਨ੍ਹਾਂ ਕਿਸੇ ਵੀ ਕਿੱਤੇ ਵਿਚ ਸਫਲਤਾ ਹਾਸਲ ਕਰਨਾ ਬੜਾ ਔਖਾ ਕੰਮ ਹੈ, ਇਸੇ ਗੱਲ ਨੂੰ ਧਿਆਨ ਵਿਚ ਰੱਖਦਿਆ ਭਾਰਤ ਨਗਰ ਚੋਂਕ ਸਥਿਤ ਬੀ.ਜੀ.ਆਈ.ਆਈ.ਟੀ ਕੇਂਦਰ ਵਲੋਂ 10ਵੀਂ ਤੋਂ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਆਂਸਲ ਪਲਾਜ਼ਾ ਬ੍ਰਾਂਚ ਲੁਧਿ: ਨੇ ਕੈਨੇਡਾ ਵਿਜ਼ਟਰ ਵੀਜ਼ਾ ਲਵਾਇਆ

ਮੁੱਲਾਂਪੁਰ-ਦਾਖਾ, 16 ਜੂਨ (ਨਿਰਮਲ ਸਿੰਘ ਧਾਲੀਵਾਲ)-ਗੁਰਮਿਲਾਪ ਸਿੰਘ ਡੱਲਾ ਦੀ ਲੁਧਿਆਣਾ ਆਂਸਲ ਪਲਾਜ਼ਾ ਬ੍ਰਾਂਚ ਅੰਦਰ ਇੰਮੀਗ੍ਰੇਸ਼ਨ ਸੈਕਸ਼ਨ ਦੁਆਰਾ ਜਿੱਥੇ ਵਿਦਿਆਰਥੀਆਂ ਦੀਆਂ ਵਿਦੇਸ਼ ਪੜ੍ਹਾਈ ਲਈ ਅਪਲਾਈ ਫਾਈਲਾਂ ਦਾ ਨਤੀਜਾ ਸ਼ਾਨਦਾਰ ਆ ਰਿਹਾ, ਉੱਥੇ ...

ਪੂਰੀ ਖ਼ਬਰ »

ਮੁਹੰਮਦ ਸਦੀਕ ਵਲੋਂ ਜਿੱਤ ਦੀ ਖੁਸ਼ੀ 'ਚ ਪ੍ਰਮਾਤਮਾ ਦਾ ਸ਼ੁਕਰਾਨਾ

ਇਯਾਲੀ/ਥਰੀਕੇ, 16 ਜੂਨ (ਰਾਜ ਜੋਸ਼ੀ)- ਲੋਕ ਸਭਾ ਹਲਕਾ ਫਰੀਦਕੋਟ ਤੋਂ ਲੰਘੀਆਂ ਚੋਣਾਂ ਵਿਚ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਲਜਾਰ ਸਿੰਘ ਰਣੀਕੇ ਨੂੰ ਹਰਾ ਕੇ ਜਿੱਤ ਹਾਸਲ ਕਰਨ ਵਾਲੇ ਕਾਂਗਰਸ ਪਾਰਟੀ ਦੇ ਐਮ.ਪੀ. ਜਨਾਬ ਮੁਹੰਮਦ ਸਦੀਕ ਵਲੋਂ ਸਥਾਨਕ ...

ਪੂਰੀ ਖ਼ਬਰ »

ਮੋਟਰ-ਸਾਈਕਲ ਸਵਾਰ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਕਾਲਾਂਵਾਲੀ, 16 ਜੂਨ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਸਬਾ ਰੋੜੀ ਵਿਚ ਸੂਰਤੀਆ ਰੋਡ 'ਤੇ ਇਕ ਗੈਂਸ ਟੈਂਕਰ ਦੀ ਲਪੇਟ ਵਿਚ ਆ ਜਾਣ ਨਾਲ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ 22 ਸਾਲਾ ਛਿੰਦਾ ਸਿੰਘ ਵਾਸੀ ਰੋੜੀ ਦੇ ਰੂਪ ਵਿਚ ਹੋਈ ਹੈ | ਮਿਲੀ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਡੇਹਲੋਂ ਗੁਰਇਕਬਾਲ ਸਿੰਘ ਡੀ.ਐਸ.ਪੀ. ਬਣਿਆ

ਡੇਹਲੋਂ, 16 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਡੇਹਲੋਂ ਵਿਖੇ ਤਾਇਨਾਤ ਬੀ.ਡੀ.ਪੀ.ਓ ਗੁਰਇਕਬਾਲ ਸਿੰਘ ਪੀ.ਸੀ.ਐਸ. 2018 ਵਿਚ ਹੋਈ ਪ੍ਰੀਖਿਆ ਪਾਸ ਕਰਨ ਉਪਰੰਤ ਡੀ.ਐਸ.ਪੀ. ਬਣ ਕੇ ਇਲਾਕੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਇਹ ਦੱਸਣਯੋਗ ਹੈ ਕਿ ਗੁਰਇਕਬਾਲ ਸਿੰਘ ਨੇ ...

ਪੂਰੀ ਖ਼ਬਰ »

ਦਾਤ ਦਿਖਾ ਕੇ ਖੋਹ ਕਰਨ ਵਾਲੇ ਕਾਬੂ

ਫੁੱਲਾਂਵਾਲ, 16 ਜੂਨ (ਮਨਜੀਤ ਸਿੰਘ ਦੁੱਗਰੀ)-ਪਿਛਲੇ ਦਿਨੀਂ ਸਰਾਭਾ ਸਕੂਲ ਮੋਤੀ ਬਾਗ ਕਾਲੋਨੀ ਫੁੱਲਾਂਵਾਲ ਦੇ ਸਾਹਮਣੇ ਵਾਪਰੀ ਇਕ ਖੋਹ ਦੀ ਘਟਨਾ ਜਿਸ ਵਿਚ ਗੋਲ ਗੱਪਿਆਂ ਦਾ ਕੰਮ ਕਰਨ ਵਾਲੇ ਹਰੀ ਦਾਸ ਯਾਦਵ ਵਾਸੀ ਅਨੰਦ ਵਿਹਾਰ ਤੋਂ ਰਾਤ ਸਮੇਂ ਜਦ ਉਹ ਕੰਮ ਤੋਂ ਘਰ ...

ਪੂਰੀ ਖ਼ਬਰ »

ਤਾਜਪੁਰ ਰੋਡ 'ਤੇ ਕਬਾੜ ਦੇ ਗੋਦਾਮ ਨੂੰ ਲੱਗੀ ਅੱਗ

ਲੁਧਿਆਣਾ, 16 ਜੂਨ (ਅਮਰੀਕ ਸਿੰਘ ਬੱਤਰਾ)-ਅੱਜ ਦੇਰ ਰਾਤ ਸਥਾਨਕ ਤਾਜਪੁਰ ਰੋਡ 'ਤੇ ਇਕ ਕਬਾੜ ਦੇ ਗੋਦਾਮ ਵਿਚ ਅੱਗ ਲੱਗ ਗਈ, ਜਿਸ ਦੀਆਂ ਲਪਟਾਂ ਦੂਰ ਦੂਰ ਤੋਂ ਦਿਖ ਰਹੀਆਂ ਸਨ | ਜਾਪਦਾ ਹੈ ਕਿ ਗੋਦਾਮ ਅੰਦਰ ਪਲਾਸਟਿਕ ਅਤੇ ਹੌਜ਼ਰੀ ਦਾ ਕਬਾੜ ਮੌਜੂਦ ਸੀ | ਗੋਦਾਮ ਅੰਦਰ ਵਾਹਨ ...

ਪੂਰੀ ਖ਼ਬਰ »

6552 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਟਰੱਕ ਚਾਲਕ ਗਿ੍ਫ਼ਤਾਰ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 6552 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਏ.ਸੀ.ਪੀ. ਮਨਦੀਪ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ...

ਪੂਰੀ ਖ਼ਬਰ »

ਅਗਵਾ ਦੇ ਮਾਮਲੇ 'ਚ ਭਗੌੜਾ ਕਾਬੂ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਅਗਵਾ ਦੇ ਇਕ ਮਾਮਲੇ ਵਿਚ ਲੋੜੀਂਦੇ ਭਗੌੜੇ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਰਣਜੀਤ ਸਿੰਘ ਨੇ ਦੱਸਿਆ ਕਿ ਥਾਣਾ ਡਿਵੀਜ਼ਨ ਨੰਬਰ 8 ਦੀ ...

ਪੂਰੀ ਖ਼ਬਰ »

ਗੁਰਮਤਿ ਸਿਖਲਾਈ ਕੈਂਪ ਸ਼ੁਰੂ

ਲੁਧਿਆਣਾ, 16 ਜੂਨ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਗੁਰੂ ਅੰਗਦ ਦੇਵ ਨਗਰ ਫਲਾਵਰ ਇਨਕਲੇਵ ਦੁਗਰੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਿਖਲਾਈ ਕੈਂਪ 16 ਤੋਂ 30 ਜੂਨ ਤੱਕ ਲਗਾਇਆ ਜਾ ਰਿਹਾ ਹੈ | ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਸਨਅਤਕਾਰ ਪ੍ਰੇਮ ਸਿੰਘ ਉੱਭੀ ਨਮਿਤ ਪਾਠ ਦਾ ਭੋਗ ਅੱਜ

ਲੁਧਿਆਣਾ, 16 ਜੂਨ (ਪੁਨੀਤ ਬਾਵਾ)-ਕਾਰੋਬਾਰੀ ਤੇ ਪ੍ਰੇਮ ਮਸ਼ੀਨ ਟੂਲ ਕਾਰਪੋਰੇਸ਼ਨ ਦੇ ਮਾਲਕ ਪ੍ਰੇਮ ਸਿੰਘ ਉੱਭੀ 9 ਜੂਨ ਐਤਵਾਰ ਨੂੰ ਅਚਾਨਕ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਨਮਿਤ ਰੱਖੇ ਗਏ ਪਾਠ ਦਾ ਭੋਗ ਤੇ ਅੰਤਿਮ ਅਰਦਾਸ 17 ਜੂਨ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋਇਆ ਚੋਰ ਕਾਬੂ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਪਿੰਡ ਜੰਡਿਆਲੀ ਵਿਚ ਚੋਰੀ ਦੀ ਨੀਅਤ ਨਾਲ ਘਰ ਵਿਚ ਦਾਖਲ ਹੋਏ ਇਕ ਵਿਅਕਤੀ ਨੂੰ ਮਾਲਕ ਨੇ ਫੜ ਕੇ ਪੁਲਿਸ ਹਵਾਲੇ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜਗਪਾਲ ਸਿੰਘ ਵਾਸੀ ਪਿੰਡ ਜੰਡਿਆਲੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...

ਪੂਰੀ ਖ਼ਬਰ »

ਹੁਣ ਚੌਟਾਲਾ ਵਾਸੀ ਨਸ਼ਿਆਂ ਿਖ਼ਲਾਫ਼ ਖ਼ੁਦ ਕਰਨਗੇ 'ਚੌਕੀਦਾਰੀ'

ਡੱਬਵਾਲੀ, 16 ਜੂਨ (ਇਕਬਾਲ ਸਿੰਘ ਸ਼ਾਂਤ)- ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਸਰਹੱਦੀ ਇਲਾਕੇ ਵਿਚ ਨਸ਼ਿਆਂ ਦਾ ਬੋਲਬਾਲਾ ਹੋ ਰਿਹਾ ਹੈ | ਨੌਜਵਾਨੀ ਨਸ਼ਿਆਂ ਦੇ ਕਲਾਵੇ 'ਚ ਗ੍ਰਸੀ ਜਾ ਰਹੀ ਹੈ | ਰਾਜਸਥਾਨ ਨਾਲ ਖਹਿੰਦੇ ਸਿਆਸੀ ਪਿੰਡ ਚੌਟਾਲਾ ਵਿਚ ਹਾਲਾਤ ਇੰਨੇ ਨਿਘਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX