ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਨਹਿਰ ਦੇ ਪੁਲ ਉੱਪਰੋਂ ਨਾਜਾਇਜ਼ ਤੌਰ 'ਤੇ ਪਾਈਪ ਲਾਈਨ ਪਾਉਣ ਦਾ ਵਿਰੋਧ ਕਰਦਿਆਂ ਪਿੰਡ ਵਾਸੀਆਂ ਲਾਇਆ ਧਰਨਾ

ਲੰਬੀ, 16 ਜੂਨ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਪਿੰਡ ਲਾਲਬਾਈ ਤੋਂ ਪਿੰਡ ਅਬੁਲ ਖੁਰਾਣਾ ਸੜਕ 'ਤੇ ਰਾਜਸਥਾਨ ਨਹਿਰ ਦੇ ਪੁਲ ਉੱਪਰੋਂ ਲਿਫਟ ਪੰਪ ਦੀ ਪਾਈਪ ਲਾਈਨ ਨਾਜਾਇਜ਼ ਤੌਰ 'ਤੇ ਪਾਉਣ ਦਾ ਵਿਰੋਧ ਕਰਦਿਆਂ ਪਿੰਡ ਵਾਸੀਆਂ ਵਲੋਂ ਪੁਲ ਵਿਚਕਾਰ ਰੋਸ ਧਰਨਾ ਲਾਇਆ ਗਿਆ | ...

ਪੂਰੀ ਖ਼ਬਰ »

ਦੋ ਟਰਾਲੇ ਅਤੇ ਪਿਕਅੱਪ ਗੱਡੀ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ-6 ਜ਼ਖ਼ਮੀ

ਮਲੋਟ, 16 ਜੂਨ (ਗੁਰਮੀਤ ਸਿੰਘ ਮੱਕੜ)-ਬੀਤੀ ਦੇਰ ਰਾਤ ਪਿੰਡ ਔਲਖ ਦੇ ਨਜ਼ਦੀਕ ਮਲੋਟ-ਸ੍ਰੀ ਮੁਕਤਸਰ ਸਾਹਿਬ ਰੋਡ ਤੇ ਦੋ ਟਰਾਲਿਆਂ ਅਤੇ ਇਕ ਪਿਕਅੱਪ ਗੱਡੀ ਦੀ ਟੱਕਰ ਵਿਚ 6 ਵਿਅਕਤੀ ਜ਼ਖਮੀ ਹੋ ਗਏ ਜਦਕਿ ਇਕ ਵਿਅਕਤੀ ਦੀ ਮੌਤ ਹੋ ਗਈ | ਜ਼ਖਮੀਆਂ ਨੂੰ ਸਥਾਨਕ ਸਿਵਲ ਹਸਪਤਾਲ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਬਾਜਾਖਾਨਾ, 16 ਜੂਨ (ਜੀਵਨ ਗਰਗ)-ਥਾਣਾ ਬਾਜਾਖਾਨਾ ਦੇ ਐਸ.ਐਚ.ਓ ਰਮੇਸ਼ਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਏ.ਐਸ.ਆਈ. ਬਲਰਾਜ ਸਿੰਘ ਦੀ ਅਗਵਾਈ 'ਚ ਸਿਪਾਹੀ ਗੁਰਵਿੰਦਰ ਸਿੰਘ ਅਤੇ ਸਾਧੂ ਸਿੰਘ ਬੱਸ ਅੱਡਾ ਬਾਜਾਖਾਨਾ ਵਿਖੇ ਸ਼ੱਕੀ ਵਹੀਕਲਾਂ ਦੀ ਜਾਂਚ ਕਰ ਰਹੇ ਸਨ ...

ਪੂਰੀ ਖ਼ਬਰ »

ਗਿੱਦੜਬਾਹਾ ਦੇ ਭਾਰੂ ਚੌ ਕ ਵਿਚ ਜਨਤਕ ਪਖਾਨਾ ਨਾ ਹੋਣ ਕਰਕੇ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਦਿੱਕਤਾਂ ਦਾ ਸਾਹਮਣਾ

ਗਿੱਦੜਬਾਹਾ, 16 ਜੂਨ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਸ਼ਹਿਰ ਵਿਚ ਜਨਤਕ ਪਖਾਨੇ ਬਣਿਆਂ ਨੂੰ ਭਾਵੇਂ ਇਕ ਸਾਲ ਤੋਂ ਵੀ ਵੱਧ ਦਾ ਸਮਾਂ ਬੀਤ ਚੁੱਕਾ ਹੈ ਪਰ ਅਜੇ ਤੱਕ ਇਹ ਪਖਾਨੇ ਚਾਲੂ ਨਹੀਂ ਹੋ ਸਕੇ, ਜਿਸ ਕਾਰਨ ਲੋਕਾਂ ਨੂੰ ਸੁਵਿਧਾ ਦੇਣ ਦੀ ਬਜਾਏ ਇਹ ਪਖਾਨੇ ਲੋਕਾਂ ਲਈ ਸਿਰਦਰਦੀ ਬਣੇ ਹੋਏ ਹਨ, ਕਿਉਂਕਿ ਆਮ ਲੋਕ ਇਨ੍ਹਾਂ ਪਖਾਨਿਆਂ ਦੀ ਆੜ ਵਿਚ ਖੁੱਲੇ੍ਹ ਵਿਚ ਹੀ ਪਿਸ਼ਾਬ ਕਰਦੇ ਆਮ ਹੀ ਦੇਖੇ ਜਾ ਸਕਦੇ ਹਨ | ਜਿਸ ਨਾਲ ਨੇੜੇ ਦੇ ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਜਿੱਥੇ ਸ਼ਰਮਿੰਦੇ ਹੋਣਾ ਪੈ ਰਿਹਾ ਹੈ ਉੱਥੇ ਹੀ ਦੂਰ-ਦੂਰ ਤੱਕ ਬਦਬੂ ਮਾਰਦੀ ਰਹਿੰਦੀ ਹੈ | ਸ਼ਹਿਰ ਵਾਸੀਆਂ ਦਾ ਮੰਨਣਾ ਹੈ ਕਿ ਇਹ ਜਨਤਕ ਪਖਾਨੇ ਬਣਾਉਣ ਸਮੇਂ ਜਗ੍ਹਾ ਦੀ ਸਹੀ ਚੋਣ ਨਹੀਂ ਕੀਤੀ ਗਈ, ਕਿਉਂਕਿ ਬਣਾਏ ਗਏ ਪੰਜ ਪਖਾਨਿਆਂ ਚੋ ਤਿੰਨ ਸਕੂਲਾਂ ਦੇ ਬਿਲਕੁਲ ਨਾਲ ਹਨ | ਜਿਸ ਕਾਰਨ ਵਿਦਿਆਰਥੀਆਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੂਜੇ ਪਾਸੇ ਸ਼ਹਿਰ ਦੇ ਬੱਤੀਆਂ ਵਾਲੇ ਚੌਾਕ ਵਜੋਂ ਜਾਣੇ ਜਾਂਦੇ ਭਾਰੂ ਚੌਾਕ ਵਿਚ ਜਨਤਕ ਪਖਾਨਾ ਨਾ ਹੋਣ ਕਰਕੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਭਾਰੂ ਚੌਾਕ ਬਠਿੰਡਾ-ਗੰਗਾਨਗਰ ਨੈਸ਼ਨਲ ਹਾਈਵੇਅ ਤੇ ਹੋਣ ਕਰਕੇ ਇੱਥੇ ਹਰ-ਰੋਜ ਸੈਂਕੜੇ ਸਵਾਰੀਆਂ ਦਾ ਬਠਿੰਡਾ, ਮਲੋਟ, ਅਬੋਹਰ, ਗੰਗਾਨਗਰ ਅਤੇ ਸ੍ਰੀ ਮੁਕਤਸਰ ਸਾਹਿਬ ਵਾਲੇ ਪਾਸੇ ਪਿੰਡਾਂ ਤੋਂ ਆਉਣ-ਜਾਣ ਬਣਿਆ ਰਹਿੰਦਾ ਹੈ | ਇੱਥੇ ਜਨਤਕ ਪਖਾਨਾ ਨਾ ਹੋਣ ਕਰਕੇ ਲੋਕਾਂ ਖਾਸ ਕਰਕੇ ਔਰਤਾਂ ਤੇ ਬਜ਼ੁਰਗਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਭਾਰੂ ਚੌਾਕ ਦੇ ਦੁਕਾਨਦਾਰ ਰਿਟਾ: ਸਬ ਇੰਸਪੈਕਟਰ ਕੁਲਵੰਤ ਸਿੰਘ ਭਾਰੂ, ਸੁਖਦੀਪ ਸਿੰਘ ਕੰਗ, ਪੱਪੂ ਮਧੀਰ, ਜਸਵੰਤ ਸਿੰਘ ਭੰਗੂ, ਪੂਰਨ ਸਿੰਘ ਸੱਗੂ, ਹਰਦੀਪ ਸਿੰਘ ਸੱਗੂ, ਭੂਰਾ ਸਿੰਘ ਖ਼ਾਲਸਾ, ਬਲਹਾਰ ਪੁਰੀ ਆਦਿ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇੱਥੇ ਜਨਤਕ ਪਖਾਨਾ ਬਣਾਇਆ ਜਾਵੇ | ਜਦ ਇਸ ਸਬੰਧੀ ਕਾਰਜ ਸਾਧਕ ਅਫ਼ਸਰ ਜਗਸੀਰ ਸਿੰਘ ਧਾਲੀਵਾਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਭਾਰੂ ਚੌਾਕ ਵਿਚ ਨਗਰ ਕੌਾਸਲ ਕੋਲ ਜਗ੍ਹਾ ਨਾ ਹੋਣ ਕਰਕੇ ਉੱਥੇ ਜਨਤਕ ਪਖਾਨਾ ਨਹੀਂ ਬਣਾਇਆ ਜਾ ਸਕਿਆ | ਜਦ ਉਨ੍ਹਾਂ ਦਾ ਧਿਆਨ ਸ਼ਹਿਰ ਵਿਚ ਬਣੇ ਲੰਮੇ ਸਮੇਂ ਤੋਂ ਬੰਦ ਪਏ ਪਖਾਨਿਆਂ ਵੱਲ ਦਿਵਾਇਆ ਗਿਆ ਤਾਂ ਉਨ੍ਹਾਂ ਕਿਹਾ ਕਿ ਨਗਰ ਕੌਾਸਲ ਕੋਲ ਸਫ਼ਾਈ ਸੇਵਕਾਂ ਦੀ ਘਾਟ ਹੋਣ ਕਰਕੇ ਇਹ ਪਖਾਨੇ ਚਾਲੂ ਨਹੀਂ ਕੀਤੇ ਜਾ ਸਕੇ | ਉਨ੍ਹਾਂ ਕਿਹਾ ਕਿ ਉਹ ਕੋਸ਼ਿਸ਼ ਕਰ ਰਹੇ ਹਨ, ਕਿ ਕੋਈ ਸੰਸਥਾ ਇਨ੍ਹਾਂ ਨੂੰ ਗੋਦ ਲੈ ਕੇ ਚਲਾਵੇ |


ਖ਼ਬਰ ਸ਼ੇਅਰ ਕਰੋ

ਦੁਕਾਨ ਅੰਦਰ ਵੜ ਕੇ ਕੁੱਟਮਾਰ ਅਤੇ ਭੰਨ ਤੋੜ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ

ਮਲੋਟ, 16 ਜੂਨ (ਗੁਰਮੀਤ ਸਿੰਘ ਮੱਕੜ)-ਬੀਤੀ ਸ਼ਾਮ ਸਥਾਨਕ ਮੰਡੀ ਹਰਜ਼ੀ ਰਾਮ ਵਿਖੇ ਮੁਖੀਜਾ ਕਰਿਆਨਾ ਸਟੋਰ 'ਤੇ ਹੋਈ ਕੁੱਟਮਾਰ ਦੇ ਮਾਮਲੇ ਵਿਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਸਬੰਧਿਤ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ, ਦੂਜਾ ਫਰਾਰ

ਗਿੱਦੜਬਾਹਾ, 16 ਜੂਨ (ਬਲਦੇਵ ਸਿੰਘ ਘੱਟੋਂ)-ਥਾਣਾ ਗਿੱਦੜਬਾਹਾ ਪੁਲਿਸ ਨੇ ਦੌਰਾਨੇ ਗਸ਼ਤ ਸ਼ੱਕ ਦੇ ਅਧਾਰ 'ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 1 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਜਦਕਿ ਇਕ ਵਿਅਕਤੀ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ...

ਪੂਰੀ ਖ਼ਬਰ »

ਖਾਧ ਪਦਾਰਥਾਂ ਦੇ ਸਟੋਰ ਨੂੰ ਲੱਗੀ ਅੱਗ-ਲੱਖਾਂ ਦਾ ਨੁਕਸਾਨ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)-ਬਾਅਦ ਦੁਪਹਿਰ ਸਥਾਨਕ ਕੱਚਾ ਥਾਂਦੇਵਾਲਾ ਰੋਡ ਗਲੀ ਨੰ: 7 ਦਸ਼ਮੇਸ਼ ਨਗਰ ਵਿਖੇ ਇਕ ਖਾਧ ਪਦਾਰਥ ਦੇ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ ਚੋਰੀ ਦੀ ਕਾਰ ਸਮੇਤ ਦੋ ਕਾਬੂ

ਮਲੋਟ, 16 ਜੂਨ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਕਾਰ ਚੋਰ ਅਤੇ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਸਵੀਰ ਸਿੰਘ ਨੇ ਦੱਸਿਆ ਕਿ ਸੰਜੀਵ ਕੁਮਾਰ ਉਰਫ਼ ਸੀਪਾ, ਵਾਸੀ ਕਾਲਜ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਚਾਲਕ ਜ਼ਖ਼ਮੀ

ਦੋਦਾ, 16 ਜੂਨ (ਰਵੀਪਾਲ)-ਦੋਦਾ ਦੇ ਬੱਸ ਅੱਡੇ 'ਤੇ ਅਣਪਛਾਤੀ ਕਾਰ ਨੇ ਮੋਟਰ ਸਾਇਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਚਾਲਕ ਗੰਭੀਰ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ਮੀਤਾ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਪਿੰਡ ਦੋਦਾ ਜੋ ਕਿ ਆਪਣੇ ਮੋਟਰ ਸਾਇਕਲ 'ਤੇ ਇੱਕ ...

ਪੂਰੀ ਖ਼ਬਰ »

ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ 'ਤੇ ਪਾਬੰਦੀ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)-ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਡਾ: ਰਿਚਾ ਆਈ.ਏ.ਐਸ.ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਸ ਹੁਕਮ ਰਾਹੀਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂੂਦ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਅਮਨ ਪਸੰਦ ਅਤੇ ਧਰਮ ਨਿਰਪੱਖ ਪਾਰਟੀ ਹੈ- ਬਰਾੜ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ ਨੇ ਇੱਥੇ 'ਅਜੀਤ' ਉਪ-ਦਫਤਰ ਵਿਖੇ ਗੱਲਬਾਤ ਕਰਦਿਆਂ ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਵਿਖੇ ਔਰਤ ਦੀ ਕੁੱਟਮਾਰ ਕਰਨ ਦੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਹੋਈ

ਗਿੱਦੜਬਾਹਾ, 16 ਜੂਨ (ਬਲਦੇਵ ਸਿੰਘ ਘੱਟੋਂ)-ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜਨ ਵੈੱਲਫੇਅਰ ਸੁਸਾਇਟੀ ਗਿੱਦੜਬਾਹਾ ਦੀ ਮਹੀਨਾਵਾਰ ਮੀਟਿੰਗ ਸ੍ਰੀਮਤੀ ਗੁਰਦਿਆਲ ਕੌਰ ਮੱਲਣ ਸਾਬਕਾ ਚੇਅਰਪਰਸਨ ਪੰਜਾਬ ਐਡਵਾਈਜ਼ਰੀ ਬੋਰਡ ਦੀ ਸਰਪ੍ਰਸਤੀ ਅਤੇ ਸ: ਗੁਰਿੰਦਰ ਸਿੰਘ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਨੇ ਰਫਿਊਜ਼ਲ ਦੇ ਬਾਵਜੂਦ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਫ਼ਰੀਦਕੋਟ, 16 ਜੂਨ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ, ਕੋਟਕਪੂਰਾ ਸੰਸਥਾ ਨੇ ਪਵਨਦੀਪ ਕੌਰ ਵਾਸੀ ਰਾਮੇਆਣਾ ਦਾ ਕੈਨੇਡਾ ਸਟੱਡੀ ਵੀਜ਼ਾ ਰਫਿਊਜ਼ਲ ਦੇ ਬਾਵਜੂਦ ਯੂਨੀਵਰਸਿਟੀ ਕੈਨੇਡਾ ਵੈਸਟ, ਵੈਨਕੂਵਰ ਦਾ ਲਗਵਾਇਆ | ਪਵਨਪ੍ਰੀਤ ਕੌਰ ਨੇ ਦੱਸਿਆ ਕਿ ਮੇਰਾ ...

ਪੂਰੀ ਖ਼ਬਰ »

ਸੰਗਰਾਂਦ ਦਾ ਦਿਹਾੜਾ ਮਨਾਇਆ

ਫ਼ਰੀਦਕੋਟ, 16 ਜੂਨ (ਮਿੰਦਾ)-ਗੁਰਦੁਆਰਾ ਬਾਬਾ ਨਾਮਦੇਵ ਜੀ ਵਿਖੇ ਹਾੜ੍ਹ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਹਜ਼ੂਰੀ ਗ੍ਰੰਥੀ ਭਾਈ ਅੰਗਰੇਜ਼ ਸਿੰਘ ਨੇ ਬਾਰਾਮਾਂਹ ਦਾ ਪਾਠ ਕੀਤਾ, ਹਜ਼ੂਰੀ ਰਾਗੀ ਭਾਈ ...

ਪੂਰੀ ਖ਼ਬਰ »

ਏ.ਟੀ.ਐਮ. ਮਸ਼ੀਨ ਦੀ ਲੋਕਾਂ ਨੂੰ ਬੈਂਕ ਖੁੱਲ੍ਹਣ ਸਮੇਂ ਹੀ ਮਿਲਦੀ ਹੈ ਸਹੂਲਤ

ਰੁਪਾਣਾ, 16 ਜੂਨ (ਜਗਜੀਤ ਸਿੰਘ)-ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ ਉਪਰ ਸਥਿਤ ਪਿੰਡ ਰੁਪਾਣਾ ਦੇ ਨਾਲ ਆਸ-ਪਾਸ ਦੇ 15-20 ਪਿੰਡ ਜੁੜੇ ਹੋਏ | ਪਿੰਡਾਂ ਦੇ ਵਾਸੀਆਂ ਦੀ ਸਹੂਲਤ ਲਈ ਭਾਰਤੀਆ ਸਟੇਟ ਬੈਂਕ ਅਤੇ ਐਚ.ਡੀ.ਐਫ.ਸੀ. ਬੈਂਕਾਂ ਰੁਪਾਣਾ ਵਲੋਂ ਆਪਣੀਆਂ ਬਰਾਂਚਾਂ ਅੱਗੇ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ -ਥਾਣਾ ਮੁਖੀ

ਮਲੋਟ, 16 ਜੂਨ (ਗੁਰਮੀਤ ਸਿੰਘ ਮੱਕੜ)-ਥਾਣਾ ਸਿਟੀ ਦੇ ਨਵੇਂ ਆਏ ਮੁਖੀ ਜਸਵੀਰ ਸਿੰਘ ਨੇ ਪਹਿਲੀ ਮੁਲਾਕਾਤ ਵਿਚ ਸਪੱਸ਼ਟ ਕੀਤਾ ਕਿ ਉਹ ਕਿਸੇ ਨੂੰ ਵੀ ਨਸ਼ਾ ਵੇਚਣ ਦੀ ਇਜਾਜ਼ਤ ਨਹੀਂ ਦੇਣਗੇ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸ਼ਹਿਰ ਦੇ ਕੁੱਝ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਨੇ ਸੜਕਾਂ 'ਤੇ ਪਈਆਂ ਰੂੜੀਆਂ ਚੁਕਵਾਈਆਂ

ਮੰਡੀ ਲੱਖੇਵਾਲੀ, 16 ਜੂਨ (ਸੇਖੋਂ)-ਨੇੜਲੇ ਪਿੰਡ ਸੰਮੇਵਾਲੀ ਦੀ ਗ੍ਰਾਮ ਪੰਚਾਇਤ ਵਲੋਂ ਪਿੰਡ ਦੀਆਂ ਸੜਕਾਂ-ਗਲੀਆਂ ਤੇ ਹੋਰ ਰਸਤਿਆਂ 'ਤੇ ਪਈਆਂ ਰੂੜੀਆਂ ਜੇ.ਸੀ.ਬੀ. ਨਾਲ ਚੁਕਵਾ ਕੇ ਰਸਤਿਆਂ ਦੀ ਸਫ਼ਾਈ ਕਰਕੇ ਆਵਾਜਾਈ ਸੁਖਾਲੀ ਕੀਤੀ ਗਈ | ਪਿੰਡ ਦੇ ਸਰਪੰਚ ਸਿਮਨਦੀਪ ...

ਪੂਰੀ ਖ਼ਬਰ »

ਪਿੰਡਾਂ 'ਚ ਨਸ਼ਿਆਂ ਵਿਰੁੱਧ ਸੈਮੀਨਾਰ ਲਗਾਏ

ਮੰਡੀ ਲੱਖੇਵਾਲੀ, 16 ਜੂਨ (ਮਿਲਖ ਰਾਜ)-ਪੁਲਿਸ ਥਾਣਾ ਲੱਖੇਵਾਲੀ ਮੁਖੀ ਇੰਸਪੈਕਟਰ ਬੇਅੰਤ ਕੌਰ ਦੀ ਅਗਵਾਈ ਵਿਚ ਐਾਟੀ ਡਰੱਗ ਟੀਮ ਦੇ ਸਹਿਯੋਗ ਨਾਲ ਪਿੰਡ ਭੰਗਚੜੀ ਅਤੇ ਰਾਮਗੜ੍ਹ ਚੂੰਗਾਂ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ਲਗਾਏ ਗਏ | ਇਸ ਦੌਰਾਨ ਇੰਸਪੈਕਟਰ ਬੇਅੰਤ ...

ਪੂਰੀ ਖ਼ਬਰ »

ਕਾਨੂੰਨ ਨਾਲੋਂ ਕੋਈ ਵੀ ਵੱਡਾ ਨਹੀਂ-ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਸ. ਰਿਪੋ.)-ਬੀਤੇ ਦਿਨੀਂ ਸ਼ਹਿਰ ਦੇ ਬੂੜਾ ਗੁੱਜਰ ਰੋਡ 'ਤੇ ਇਕ ਔਰਤ ਦੀ ਹੋਈ ਕੁੱਟਮਾਰ ਦੇ ਸਬੰਧ ਵਿਚ ਅੱਜ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਪੀੜਤ ਪਰਿਵਾਰ ਨੂੰ ਮਿਲੇ | ਇਸ ਮੌਕੇ ਉਨ੍ਹਾਂ ਉਕਤ ਘਟਨਾ ਦੀ ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)-ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਸਥਾਨਕ ਅੰਬੇਡਕਰ ਬਸਤੀ ਵਿਖੇ ਤਿੰਨ ਦਿਨਾਂ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਧਵੀ ਦੀਕਸ਼ਾ ਭਾਰਤੀ ਨੇ ਪ੍ਰਵਚਨ ਕਰਦਿਆਂ ਕਿਹਾ ਕਿ ਸਾਡੇ ਗ੍ਰੰਥਾਂ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX