ਤਾਜਾ ਖ਼ਬਰਾਂ


ਸਾਵਰਕਰ ਵਿਵਾਦ ਨੂੰ ਲੈ ਕੇ ਕਾਂਗਰਸ 'ਤੇ ਭੜਕੀ ਮਾਇਆਵਤੀ, ਦੋਹਰਾ ਚਰਿੱਤਰ ਅਪਣਾਉਣ ਦਾ ਲਾਇਆ ਦੋਸ਼
. . .  7 minutes ago
ਨਵੀਂ ਦਿੱਲੀ, 15 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ''ਮੈਂ ਸਾਵਰਕਰ ਨਹੀਂ ਹਾਂ'' ਵਾਲੇ ਬਿਆਨ 'ਤੇ ਸਿਆਸਤ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਸ਼ਿਵ ਸੈਨਾ ਤੋਂ ਬਾਅਦ ਹੁਣ ਬਸਪਾ ਪ੍ਰਧਾਨ ਮਾਇਆਵਤੀ ਨੇ ਵੀ...
ਸੀ. ਬੀ. ਆਈ. ਕਰੇਗੀ ਆਈ. ਆਈ. ਟੀ. ਵਿਦਿਆਰਥਣ ਫਾਤਿਮਾ ਲਤੀਫ਼ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ
. . .  31 minutes ago
ਚੇਨਈ, 15 ਦਸੰਬਰ- ਤਾਮਿਲਨਾਡੂ 'ਚ ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ (ਆਈ. ਆਈ. ਟੀ.) ਦੀ ਵਿਦਿਆਰਥਣ ਫਾਤਿਮਾ ਲਤੀਫ਼ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਦੀ ਜਾਂਚ ਸੀ. ਬੀ. ਆਈ. ਵਲੋਂ...
ਸ੍ਰੀਲੰਕਾਈ ਤਾਮਿਲ ਸ਼ਰਨਾਰਥੀਆਂ ਨੂੰ ਵੀ ਮਿਲਣੀ ਚਾਹੀਦੀ ਹੈ ਨਾਗਰਿਕਤਾ- ਸ਼੍ਰੀ ਸ਼੍ਰੀ ਰਵੀਸ਼ੰਕਰ
. . .  46 minutes ago
ਨਵੀਂ ਦਿੱਲੀ, 15 ਦਸੰਬਰ- ਸ਼੍ਰੀ ਸ਼੍ਰੀ ਰਵੀਸ਼ੰਕਰ ਨੇ ਨਾਗਰਿਕਤਾ ਸੋਧ ਕਾਨੂੰਨ 'ਤੇ ਕਿਹਾ ਹੈ ਕਿ ਉਹ ਉੱਤਰ-ਪੂਰਬੀ ਭਾਰਤ ਨੇ ਲੋਕਾਂ ਨੂੰ ਅਪੀਲ ਕਰਨਾ ਚਾਹੁਣਗੇ ਕਿ ਉਹ ਕਿਸੇ ਮਨੁੱਖ ਅਤੇ ਜਾਇਦਾਦ ਨੂੰ ਨੁਕਸਾਨ...
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਪਹਿਲਾ ਇੱਕ ਦਿਨਾਂ ਮੈਚ ਅੱਜ
. . .  49 minutes ago
ਚੇਨਈ, 15 ਦਸੰਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਇੱਕ ਦਿਨਾਂ ਮੈਚ ਅੱਜ ਦੁਪਹਿਰ ਤੋਂ ਚੇਨਈ 'ਚ ਖੇਡਿਆ ਜਾਵੇਗਾ। ਖ਼ਰਾਬ ਮੌਸਮ ਦੇ ਚੱਲਦਿਆਂ ਮੈਚ...
ਐੱਨ. ਆਰ. ਸੀ. ਨੂੰ ਪੂਰੇ ਦੇਸ਼ 'ਚ ਲਾਗੂ ਕੀਤਾ ਜਾਣਾ ਚਾਹੀਦਾ ਹੈ- ਗਿਰੀਰਾਜ ਸਿੰਘ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਹੈ ਕਿ ਐੱਨ. ਆਰ. ਸੀ. ਨੂੰ ਬਿਹਾਰ ਅਤੇ...
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਪ੍ਰਦਰਸ਼ਨ ਦੇ ਚੱਲਦਿਆਂ ਕਈ ਟਰੇਨਾਂ ਰੱਦ
. . .  about 1 hour ago
ਕੋਲਕਾਤਾ, 15 ਦਸੰਬਰ- ਈਸਟ ਕੋਸਟ ਰੇਲਵੇ ਦੇ ਪੀ. ਆਰ. ਓ. ਦਾ ਕਹਿਣਾ ਹੈ ਕਿ ਪ੍ਰਦਰਸ਼ਨ ਨੂੰ ਦੇਖਦਿਆਂ ਦੱਖਣੀ-ਪੂਰਬੀ ਰੇਲਵੇ ਨੇ ਹਾਵੜਾ-ਖੜਗਪੁਰ ਰੇਲਵੇ ਭਾਗ 'ਤੇ 15 ਟਰੇਨਾਂ ਨੂੰ ਰੱਦ ਕਰ ਦਿੱਤਾ...
ਸਰਦਾਰ ਵੱਲਭ ਭਾਈ ਪਟੇਲ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ 69ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ ਹੈ। ਮੋਦੀ ਨੇ ਟਵੀਟ ਕਰਕੇ ਕਿਹਾ, ''ਮਹਾਨ ਸਰਦਾਰ ਪਟੇਲ ਦੀ...
ਗੁਹਾਟੀ 'ਚ ਕਰਫ਼ਿਊ 'ਚ ਦਿੱਤੀ ਗਈ ਢਿੱਲ
. . .  about 1 hour ago
ਦਿਸਪੁਰ, 15 ਦਸੰਬਰ- ਆਸਾਮ ਦੇ ਐਡੀਸ਼ਨਲ ਡੀ. ਜੀ. ਪੀ. ਲਾਅ ਐਂਡ ਆਰਡਰ ਜੀ. ਪੀ. ਸਿੰਘ ਨੇ ਦੱਸਿਆ ਕਿ ਗੁਹਾਟੀ 'ਚ ਅੱਜ ਸਵੇਰੇ 9 ਵਜੇ ਤੋਂ ਸ਼ਾਮੀਂ 6 ਵਜੇ ਤੱਕ ਕਰਫ਼ਿਊ 'ਚ ਢਿੱਲ ਦਿੱਤੀ ਗਈ...
ਨੇਪਾਲ 'ਚ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ 12 ਲੋਕਾਂ ਦੀ ਮੌਤ
. . .  about 2 hours ago
ਕਾਠਮੰਡੂ, 15 ਦਸੰਬਰ- ਨੇਪਾਲ ਦੇ ਸਿੰਧੂਪਾਲਚੋਕ ਜ਼ਿਲ੍ਹੇ 'ਚ 40 ਯਾਤਰੀਆਂ ਨਾਲ ਭਰੀ ਇੱਕ ਬੱਸ ਹਾਦਸਾਗ੍ਰਸਤ ਹੋ ਗਈ। ਇਸ ਦੌਰਾਨ 12 ਲੋਕਾਂ ਦੀ ਮੌਤ...
ਰਾਜਸਥਾਨ 'ਚ ਵਾਪਰੇ ਸੜਕ ਹਾਦਸੇ 'ਚ ਫੌਜ ਦੇ ਪੰਜ ਜਵਾਨ ਜ਼ਖ਼ਮੀ
. . .  about 2 hours ago
ਜੈਪੁਰ, 15 ਦਸੰਬਰ- ਰਾਜਸਥਾਨ ਦੇ ਜੈਸਲਮੇਰ ਦੇ ਸੋਨੂੰ ਪਿੰਡ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਫੌਜ ਦੇ ਪੰਜ ਜਵਾਨ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ...
ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਵਰਤਿਕਾ ਸਿੰਘ ਨੇ ਗ੍ਰਹਿ ਮੰਤਰੀ ਨੂੰ ਖੂਨ ਨਾਲ ਚਿੱਠੀ ਲਿਖ ਕੇ ਕੀਤੀ ਇਹ ਮੰਗ
. . .  about 3 hours ago
ਨਵੀਂ ਦਿੱਲੀ, 15 ਦਸੰਬਰ- ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਵਰਤਿਕਾ ਸਿੰਘ ਨੇ ਇਹ ਮੰਗ ਕੀਤੀ ਹੈ ਕਿ ਨਿਰਭੈਆ ਜਬਰ ਜਨਾਹ ਦੇ ਚਾਰ ਦੋਸ਼ੀਆਂ ਨੂੰ ਇਕ ਔਰਤ ਵੱਲੋਂ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਖੂਨ ਨਾਲ ਗ੍ਰਹਿ ਮੰਤਰੀ ਅਮਿਤ...
ਪੱਛਮੀ ਬੰਗਾਲ : ਭਾਜਪਾ ਸੰਸਦ ਮੈਂਬਰ ਅਰਜੁਨ ਸਿੰਘ ਦੀ ਕਾਰ 'ਤੇ ਹੋਇਆ ਹਮਲਾ
. . .  about 4 hours ago
ਕੋਲਕਾਤਾ, 15 ਦਸੰਬਰ- ਪੱਛਮੀ ਬੰਗਾਲ ਦੇ ਬੈਰਕਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਅਰਜੁਨ ਸਿੰਘ ਦੀ ਗੱਡੀ 'ਤੇ ਹਮਲਾ ਕੀਤੇ ਜਾਣ ਦੀ ਖ਼ਬਰ ...
ਭੁੱਖ ਹੜਤਾਲ 'ਤੇ ਬੈਠੀ ਸਵਾਤੀ ਮਾਲੀਵਾਲ ਦੀ ਵਿਗੜੀ ਹਾਲਤ
. . .  about 4 hours ago
ਨਵੀਂ ਦਿੱਲੀ, 15 ਦਸੰਬਰ- ਭੁੱਖ ਹੜਤਾਲ 'ਤੇ ਬੈਠੀ ਦਿੱਲੀ ਮਹਿਲਾ ਆਯੋਗ ਦੀ ਪ੍ਰਧਾਨ ਸਵਾਤੀ ਮਾਲੀਵਾਲ ਦੀ ਹਾਲਤ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ...
ਮਦਰ ਡੇਅਰੀ ਵੱਲੋਂ ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਵਾਧਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।
ਅਧਿਆਪਕ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਹਰੀਕੇ ਪੱਤਣ, 14 ਦਸੰਬਰ (ਸੰਜੀਵ ਕੁੰਦਰਾ) - ਕਸਬੇ ਦੇ ਬਿਲਕੁਲ ਨੇੜੇ ਅੱਜ ਸ਼ਾਮ 6.30 ਵਜੇ ਦੇ ਕਰੀਬ ਪਿਸਤੌਲਧਾਰੀ 2 ਲੁਟੇਰੇ ਇੱਕ ਅਧਿਆਪਕ ਨੂੰ ਗੋਲੀ ਮਾਰ ਕੇ ਜ਼ਖਮੀ...
ਨਾਗਰਿਕਤਾ ਸੋਧ ਬਿੱਲ ਖਿਲਾਫ ਫਿਰ ਬੋਲੇ ਕੈਪਟਨ
. . .  1 day ago
5 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
. . .  1 day ago
ਜੇ.ਐਨ.ਯੂ ਦੇ ਉਪ ਕੁਲਪਤੀ 'ਤੇ ਹਮਲਾ
. . .  1 day ago
ਕਾਰ ਦੇ ਦਰਖ਼ਤ ਨਾਲ ਟਕਰਾਈ ਇਕ ਦੀ ਮੌਤ, 4 ਜ਼ਖ਼ਮੀ
. . .  1 day ago
ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਆਪਣੇ ਰੁਖ 'ਤੇ ਕਾਇਮ - ਪ੍ਰਸ਼ਾਂਤ ਕਿਸ਼ੋਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਨਹਿਰ ਦੇ ਪੁਲ ਉੱਪਰੋਂ ਨਾਜਾਇਜ਼ ਤੌਰ 'ਤੇ ਪਾਈਪ ਲਾਈਨ ਪਾਉਣ ਦਾ ਵਿਰੋਧ ਕਰਦਿਆਂ ਪਿੰਡ ਵਾਸੀਆਂ ਲਾਇਆ ਧਰਨਾ

ਲੰਬੀ, 16 ਜੂਨ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਪਿੰਡ ਲਾਲਬਾਈ ਤੋਂ ਪਿੰਡ ਅਬੁਲ ਖੁਰਾਣਾ ਸੜਕ 'ਤੇ ਰਾਜਸਥਾਨ ਨਹਿਰ ਦੇ ਪੁਲ ਉੱਪਰੋਂ ਲਿਫਟ ਪੰਪ ਦੀ ਪਾਈਪ ਲਾਈਨ ਨਾਜਾਇਜ਼ ਤੌਰ 'ਤੇ ਪਾਉਣ ਦਾ ਵਿਰੋਧ ਕਰਦਿਆਂ ਪਿੰਡ ਵਾਸੀਆਂ ਵਲੋਂ ਪੁਲ ਵਿਚਕਾਰ ਰੋਸ ਧਰਨਾ ਲਾਇਆ ਗਿਆ | ...

ਪੂਰੀ ਖ਼ਬਰ »

ਦੋ ਟਰਾਲੇ ਅਤੇ ਪਿਕਅੱਪ ਗੱਡੀ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ-6 ਜ਼ਖ਼ਮੀ

ਮਲੋਟ, 16 ਜੂਨ (ਗੁਰਮੀਤ ਸਿੰਘ ਮੱਕੜ)-ਬੀਤੀ ਦੇਰ ਰਾਤ ਪਿੰਡ ਔਲਖ ਦੇ ਨਜ਼ਦੀਕ ਮਲੋਟ-ਸ੍ਰੀ ਮੁਕਤਸਰ ਸਾਹਿਬ ਰੋਡ ਤੇ ਦੋ ਟਰਾਲਿਆਂ ਅਤੇ ਇਕ ਪਿਕਅੱਪ ਗੱਡੀ ਦੀ ਟੱਕਰ ਵਿਚ 6 ਵਿਅਕਤੀ ਜ਼ਖਮੀ ਹੋ ਗਏ ਜਦਕਿ ਇਕ ਵਿਅਕਤੀ ਦੀ ਮੌਤ ਹੋ ਗਈ | ਜ਼ਖਮੀਆਂ ਨੂੰ ਸਥਾਨਕ ਸਿਵਲ ਹਸਪਤਾਲ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਬਾਜਾਖਾਨਾ, 16 ਜੂਨ (ਜੀਵਨ ਗਰਗ)-ਥਾਣਾ ਬਾਜਾਖਾਨਾ ਦੇ ਐਸ.ਐਚ.ਓ ਰਮੇਸ਼ਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਏ.ਐਸ.ਆਈ. ਬਲਰਾਜ ਸਿੰਘ ਦੀ ਅਗਵਾਈ 'ਚ ਸਿਪਾਹੀ ਗੁਰਵਿੰਦਰ ਸਿੰਘ ਅਤੇ ਸਾਧੂ ਸਿੰਘ ਬੱਸ ਅੱਡਾ ਬਾਜਾਖਾਨਾ ਵਿਖੇ ਸ਼ੱਕੀ ਵਹੀਕਲਾਂ ਦੀ ਜਾਂਚ ਕਰ ਰਹੇ ਸਨ ...

ਪੂਰੀ ਖ਼ਬਰ »

ਗਿੱਦੜਬਾਹਾ ਦੇ ਭਾਰੂ ਚੌ ਕ ਵਿਚ ਜਨਤਕ ਪਖਾਨਾ ਨਾ ਹੋਣ ਕਰਕੇ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਦਿੱਕਤਾਂ ਦਾ ਸਾਹਮਣਾ

ਗਿੱਦੜਬਾਹਾ, 16 ਜੂਨ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਸ਼ਹਿਰ ਵਿਚ ਜਨਤਕ ਪਖਾਨੇ ਬਣਿਆਂ ਨੂੰ ਭਾਵੇਂ ਇਕ ਸਾਲ ਤੋਂ ਵੀ ਵੱਧ ਦਾ ਸਮਾਂ ਬੀਤ ਚੁੱਕਾ ਹੈ ਪਰ ਅਜੇ ਤੱਕ ਇਹ ਪਖਾਨੇ ਚਾਲੂ ਨਹੀਂ ਹੋ ਸਕੇ, ਜਿਸ ਕਾਰਨ ਲੋਕਾਂ ਨੂੰ ਸੁਵਿਧਾ ਦੇਣ ਦੀ ਬਜਾਏ ਇਹ ਪਖਾਨੇ ਲੋਕਾਂ ...

ਪੂਰੀ ਖ਼ਬਰ »

ਦੁਕਾਨ ਅੰਦਰ ਵੜ ਕੇ ਕੁੱਟਮਾਰ ਅਤੇ ਭੰਨ ਤੋੜ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ

ਮਲੋਟ, 16 ਜੂਨ (ਗੁਰਮੀਤ ਸਿੰਘ ਮੱਕੜ)-ਬੀਤੀ ਸ਼ਾਮ ਸਥਾਨਕ ਮੰਡੀ ਹਰਜ਼ੀ ਰਾਮ ਵਿਖੇ ਮੁਖੀਜਾ ਕਰਿਆਨਾ ਸਟੋਰ 'ਤੇ ਹੋਈ ਕੁੱਟਮਾਰ ਦੇ ਮਾਮਲੇ ਵਿਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਸਬੰਧਿਤ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ, ਦੂਜਾ ਫਰਾਰ

ਗਿੱਦੜਬਾਹਾ, 16 ਜੂਨ (ਬਲਦੇਵ ਸਿੰਘ ਘੱਟੋਂ)-ਥਾਣਾ ਗਿੱਦੜਬਾਹਾ ਪੁਲਿਸ ਨੇ ਦੌਰਾਨੇ ਗਸ਼ਤ ਸ਼ੱਕ ਦੇ ਅਧਾਰ 'ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 1 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਜਦਕਿ ਇਕ ਵਿਅਕਤੀ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ...

ਪੂਰੀ ਖ਼ਬਰ »

ਖਾਧ ਪਦਾਰਥਾਂ ਦੇ ਸਟੋਰ ਨੂੰ ਲੱਗੀ ਅੱਗ-ਲੱਖਾਂ ਦਾ ਨੁਕਸਾਨ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)-ਬਾਅਦ ਦੁਪਹਿਰ ਸਥਾਨਕ ਕੱਚਾ ਥਾਂਦੇਵਾਲਾ ਰੋਡ ਗਲੀ ਨੰ: 7 ਦਸ਼ਮੇਸ਼ ਨਗਰ ਵਿਖੇ ਇਕ ਖਾਧ ਪਦਾਰਥ ਦੇ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ ਚੋਰੀ ਦੀ ਕਾਰ ਸਮੇਤ ਦੋ ਕਾਬੂ

ਮਲੋਟ, 16 ਜੂਨ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਕਾਰ ਚੋਰ ਅਤੇ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਸਵੀਰ ਸਿੰਘ ਨੇ ਦੱਸਿਆ ਕਿ ਸੰਜੀਵ ਕੁਮਾਰ ਉਰਫ਼ ਸੀਪਾ, ਵਾਸੀ ਕਾਲਜ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਚਾਲਕ ਜ਼ਖ਼ਮੀ

ਦੋਦਾ, 16 ਜੂਨ (ਰਵੀਪਾਲ)-ਦੋਦਾ ਦੇ ਬੱਸ ਅੱਡੇ 'ਤੇ ਅਣਪਛਾਤੀ ਕਾਰ ਨੇ ਮੋਟਰ ਸਾਇਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਚਾਲਕ ਗੰਭੀਰ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ਮੀਤਾ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਪਿੰਡ ਦੋਦਾ ਜੋ ਕਿ ਆਪਣੇ ਮੋਟਰ ਸਾਇਕਲ 'ਤੇ ਇੱਕ ...

ਪੂਰੀ ਖ਼ਬਰ »

ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ 'ਤੇ ਪਾਬੰਦੀ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)-ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਡਾ: ਰਿਚਾ ਆਈ.ਏ.ਐਸ.ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਸ ਹੁਕਮ ਰਾਹੀਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂੂਦ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਅਮਨ ਪਸੰਦ ਅਤੇ ਧਰਮ ਨਿਰਪੱਖ ਪਾਰਟੀ ਹੈ- ਬਰਾੜ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ ਨੇ ਇੱਥੇ 'ਅਜੀਤ' ਉਪ-ਦਫਤਰ ਵਿਖੇ ਗੱਲਬਾਤ ਕਰਦਿਆਂ ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਵਿਖੇ ਔਰਤ ਦੀ ਕੁੱਟਮਾਰ ਕਰਨ ਦੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਹੋਈ

ਗਿੱਦੜਬਾਹਾ, 16 ਜੂਨ (ਬਲਦੇਵ ਸਿੰਘ ਘੱਟੋਂ)-ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜਨ ਵੈੱਲਫੇਅਰ ਸੁਸਾਇਟੀ ਗਿੱਦੜਬਾਹਾ ਦੀ ਮਹੀਨਾਵਾਰ ਮੀਟਿੰਗ ਸ੍ਰੀਮਤੀ ਗੁਰਦਿਆਲ ਕੌਰ ਮੱਲਣ ਸਾਬਕਾ ਚੇਅਰਪਰਸਨ ਪੰਜਾਬ ਐਡਵਾਈਜ਼ਰੀ ਬੋਰਡ ਦੀ ਸਰਪ੍ਰਸਤੀ ਅਤੇ ਸ: ਗੁਰਿੰਦਰ ਸਿੰਘ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਨੇ ਰਫਿਊਜ਼ਲ ਦੇ ਬਾਵਜੂਦ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਫ਼ਰੀਦਕੋਟ, 16 ਜੂਨ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ, ਕੋਟਕਪੂਰਾ ਸੰਸਥਾ ਨੇ ਪਵਨਦੀਪ ਕੌਰ ਵਾਸੀ ਰਾਮੇਆਣਾ ਦਾ ਕੈਨੇਡਾ ਸਟੱਡੀ ਵੀਜ਼ਾ ਰਫਿਊਜ਼ਲ ਦੇ ਬਾਵਜੂਦ ਯੂਨੀਵਰਸਿਟੀ ਕੈਨੇਡਾ ਵੈਸਟ, ਵੈਨਕੂਵਰ ਦਾ ਲਗਵਾਇਆ | ਪਵਨਪ੍ਰੀਤ ਕੌਰ ਨੇ ਦੱਸਿਆ ਕਿ ਮੇਰਾ ...

ਪੂਰੀ ਖ਼ਬਰ »

ਸੰਗਰਾਂਦ ਦਾ ਦਿਹਾੜਾ ਮਨਾਇਆ

ਫ਼ਰੀਦਕੋਟ, 16 ਜੂਨ (ਮਿੰਦਾ)-ਗੁਰਦੁਆਰਾ ਬਾਬਾ ਨਾਮਦੇਵ ਜੀ ਵਿਖੇ ਹਾੜ੍ਹ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਹਜ਼ੂਰੀ ਗ੍ਰੰਥੀ ਭਾਈ ਅੰਗਰੇਜ਼ ਸਿੰਘ ਨੇ ਬਾਰਾਮਾਂਹ ਦਾ ਪਾਠ ਕੀਤਾ, ਹਜ਼ੂਰੀ ਰਾਗੀ ਭਾਈ ...

ਪੂਰੀ ਖ਼ਬਰ »

ਏ.ਟੀ.ਐਮ. ਮਸ਼ੀਨ ਦੀ ਲੋਕਾਂ ਨੂੰ ਬੈਂਕ ਖੁੱਲ੍ਹਣ ਸਮੇਂ ਹੀ ਮਿਲਦੀ ਹੈ ਸਹੂਲਤ

ਰੁਪਾਣਾ, 16 ਜੂਨ (ਜਗਜੀਤ ਸਿੰਘ)-ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ ਉਪਰ ਸਥਿਤ ਪਿੰਡ ਰੁਪਾਣਾ ਦੇ ਨਾਲ ਆਸ-ਪਾਸ ਦੇ 15-20 ਪਿੰਡ ਜੁੜੇ ਹੋਏ | ਪਿੰਡਾਂ ਦੇ ਵਾਸੀਆਂ ਦੀ ਸਹੂਲਤ ਲਈ ਭਾਰਤੀਆ ਸਟੇਟ ਬੈਂਕ ਅਤੇ ਐਚ.ਡੀ.ਐਫ.ਸੀ. ਬੈਂਕਾਂ ਰੁਪਾਣਾ ਵਲੋਂ ਆਪਣੀਆਂ ਬਰਾਂਚਾਂ ਅੱਗੇ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ -ਥਾਣਾ ਮੁਖੀ

ਮਲੋਟ, 16 ਜੂਨ (ਗੁਰਮੀਤ ਸਿੰਘ ਮੱਕੜ)-ਥਾਣਾ ਸਿਟੀ ਦੇ ਨਵੇਂ ਆਏ ਮੁਖੀ ਜਸਵੀਰ ਸਿੰਘ ਨੇ ਪਹਿਲੀ ਮੁਲਾਕਾਤ ਵਿਚ ਸਪੱਸ਼ਟ ਕੀਤਾ ਕਿ ਉਹ ਕਿਸੇ ਨੂੰ ਵੀ ਨਸ਼ਾ ਵੇਚਣ ਦੀ ਇਜਾਜ਼ਤ ਨਹੀਂ ਦੇਣਗੇ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸ਼ਹਿਰ ਦੇ ਕੁੱਝ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਨੇ ਸੜਕਾਂ 'ਤੇ ਪਈਆਂ ਰੂੜੀਆਂ ਚੁਕਵਾਈਆਂ

ਮੰਡੀ ਲੱਖੇਵਾਲੀ, 16 ਜੂਨ (ਸੇਖੋਂ)-ਨੇੜਲੇ ਪਿੰਡ ਸੰਮੇਵਾਲੀ ਦੀ ਗ੍ਰਾਮ ਪੰਚਾਇਤ ਵਲੋਂ ਪਿੰਡ ਦੀਆਂ ਸੜਕਾਂ-ਗਲੀਆਂ ਤੇ ਹੋਰ ਰਸਤਿਆਂ 'ਤੇ ਪਈਆਂ ਰੂੜੀਆਂ ਜੇ.ਸੀ.ਬੀ. ਨਾਲ ਚੁਕਵਾ ਕੇ ਰਸਤਿਆਂ ਦੀ ਸਫ਼ਾਈ ਕਰਕੇ ਆਵਾਜਾਈ ਸੁਖਾਲੀ ਕੀਤੀ ਗਈ | ਪਿੰਡ ਦੇ ਸਰਪੰਚ ਸਿਮਨਦੀਪ ਸਿੰਘ ਨੇ ਦੱਸਿਆ ਕਿ ਪੰਚਾਇਤ ਨੇ ਵਿਕਾਸ ਕਾਰਜ ਕਰਨ ਲਈ ਮੀਟਿੰਗ ਕਰਕੇ ਪਹਿਲਾਂ ਸਫ਼ਾਈ ਮੁਹਿੰਮ ਅਰੰਭ ਕੀਤੀ | ਇਸ ਮੌਕੇ ਪ੍ਰਭਜੋਤ ਸਿੰਘ, ਹਰਮੀਤ ਸਿੰਘ, ਹਰਭਜਨ ਦਾਸ, ਧਰਮਪਾਲ, ਗੁਰਬਖਸ਼ ਸਿੰਘ, ਜਗਤਾਰ ਸਿੰਘ ਆਦਿ ਪੰਚਾਇਤੀ ਨੁਮਾਇੰਦੇ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਪਿੰਡਾਂ 'ਚ ਨਸ਼ਿਆਂ ਵਿਰੁੱਧ ਸੈਮੀਨਾਰ ਲਗਾਏ

ਮੰਡੀ ਲੱਖੇਵਾਲੀ, 16 ਜੂਨ (ਮਿਲਖ ਰਾਜ)-ਪੁਲਿਸ ਥਾਣਾ ਲੱਖੇਵਾਲੀ ਮੁਖੀ ਇੰਸਪੈਕਟਰ ਬੇਅੰਤ ਕੌਰ ਦੀ ਅਗਵਾਈ ਵਿਚ ਐਾਟੀ ਡਰੱਗ ਟੀਮ ਦੇ ਸਹਿਯੋਗ ਨਾਲ ਪਿੰਡ ਭੰਗਚੜੀ ਅਤੇ ਰਾਮਗੜ੍ਹ ਚੂੰਗਾਂ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ਲਗਾਏ ਗਏ | ਇਸ ਦੌਰਾਨ ਇੰਸਪੈਕਟਰ ਬੇਅੰਤ ...

ਪੂਰੀ ਖ਼ਬਰ »

ਕਾਨੂੰਨ ਨਾਲੋਂ ਕੋਈ ਵੀ ਵੱਡਾ ਨਹੀਂ-ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਸ. ਰਿਪੋ.)-ਬੀਤੇ ਦਿਨੀਂ ਸ਼ਹਿਰ ਦੇ ਬੂੜਾ ਗੁੱਜਰ ਰੋਡ 'ਤੇ ਇਕ ਔਰਤ ਦੀ ਹੋਈ ਕੁੱਟਮਾਰ ਦੇ ਸਬੰਧ ਵਿਚ ਅੱਜ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਪੀੜਤ ਪਰਿਵਾਰ ਨੂੰ ਮਿਲੇ | ਇਸ ਮੌਕੇ ਉਨ੍ਹਾਂ ਉਕਤ ਘਟਨਾ ਦੀ ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)-ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਸਥਾਨਕ ਅੰਬੇਡਕਰ ਬਸਤੀ ਵਿਖੇ ਤਿੰਨ ਦਿਨਾਂ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਧਵੀ ਦੀਕਸ਼ਾ ਭਾਰਤੀ ਨੇ ਪ੍ਰਵਚਨ ਕਰਦਿਆਂ ਕਿਹਾ ਕਿ ਸਾਡੇ ਗ੍ਰੰਥਾਂ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX