ਤਾਜਾ ਖ਼ਬਰਾਂ


ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  49 minutes ago
ਡੇਰਾਬੱਸੀ,18 ਜੁਲਾਈ(ਗੁਰਮੀਤ ਸਿੰਘ)-ਰਵਾਲਾ ਸੜਕ ਤੇ ਸਤਿਥ ਪਿੰਡ ਰਾਮ ਪੁਰ ਸੈਣੀਆ ਵਿਖੇ ਦੇਰ ਰਾਤ ਤੇਂਦੁਆ ਵੇਖੇ ਜਾਣ ਦੀ ਅਫ਼ਵਾਹ ਨੇ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਪਿੰਡ ਵਿੱਚ ਗੁੱਗਾ ਮੈੜੀ ਧਾਰਮਿਕ ਸਥਾਨ...
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  about 3 hours ago
ਜਲੰਧਰ ,18 ਜੁਲਾਈ -ਕਬੀਰ ਨਗਰ 'ਚ ਸਫ਼ਾਈ ਕਰਦੇ ਸਮੇਂ ਇਕਦਮ ਸੀਵਰੇਜ 'ਚ ਪਾਣੀ ਆਉਣ ਕਰਕੇ ਮਜ਼ਦੂਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ , ਜਦਕਿ ਇਕ ਨੂੰ ਬਚਾ ਲਿਆ ...
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  about 3 hours ago
ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਘੱਗਰ ਦਰਿਆ ਵਿਚ ਆਏ ਹੜ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪਾਸੇ ਜਿੱਥੇ ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ...
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  about 3 hours ago
ਬੈਂਗਲੁਰੂ, 18 ਜੁਲਾਈ- ਸਦਨ ਦੀ ਕਾਰਵਾਈ ਮੁਲਤਵੀ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਅੰਦਰ ਭਾਜਪਾ ਵਿਧਾਇਕ ਮੌਜੂਦ ਹਨ। ਭਾਜਪਾ ਆਗੂ ਯੇਦੀਯੁੱਰਪਾ ਅਤੇ ਭਾਜਪਾ ਵਿਧਾਇਕਾ ਨੇ ਸਾਰੀ ਰਾਤ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ...
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  about 4 hours ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  about 4 hours ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  about 4 hours ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  about 5 hours ago
ਜੈਤੋ, 18 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਦੇ ਕਈ ਪਿੰਡਾਂ ਵਿਚ ਡਰੇਨਾਂ ਦੇ ਉਵਰਫਲੋਅ ਹੋਣ ਕਰ ਕੇ ਮੀਂਹ ਦਾ ਪਾਣੀ ਕਿਸਾਨਾਂ ਦੀ ਝੋਨਾ ਅਤੇ ਨਰਮੇ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ 'ਤੇ ਗ਼ੁੱਸੇ 'ਚ ਆਏ ਕਿਸਾਨਾਂ ਨੇ ਜੈਤੋ...
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  about 5 hours ago
ਬੈਂਗਲੁਰੂ, 18 ਜੁਲਾਈ- ਕਾਂਗਰਸ ਦੇ ਆਚ.ਕੇ.ਪਾਟਿਲ ਨੇ ਕਿਹਾ ਕਿ ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਦਖ਼ਲ ਨਹੀਂ ਦੇਣਾ ਚਾਹੀਦਾ। ਪਾਟਿਲ ਨੇ ਕਿਹਾ ਕਿ ਉਨ੍ਹਾਂ ਦੇਖਿਆ ਹੈ ਕਿ ਰਾਜਪਾਲ ਦੇ ਨੁਮਾਇੰਦੇ ਇੱਥੇ ਮੌਜੂਦ...
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ 232 ਕਿੱਲੋ ਨਕਲੀ ਦੇਸੀ ਘਿਉ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  about 5 hours ago
ਮੁੰਬਈ, 18 ਜੁਲਾਈ - ਬਾਲੀਵੁੱਡ ਅਦਾਕਾਰ ਏਜਾਜ ਖਾਨ ਨੂੰ ਮੁੰਬਈ ਪੁਲਿਸ ਨੇ ਅੱਜ ਵੀਰਵਾਰ ਗ੍ਰਿਫ਼ਤਾਰ ਕਰ ਲਿਆ। ਉਸ 'ਤੇ ਟਿਕ ਟਾਕ ਦੇ ਸਟਾਰ ਫੈਜੂ ਦੇ ਸਮਰਥਨ ਵਿਚ ਵੀਡੀਓ ਬਣਾਉਣ ਦਾ ਦੋਸ਼ ਹੈ। ਇਹ ਮਾਮਲਾ ਅਸਲ ਵਿਚ ਮਹਾਰਾਸ਼ਟਰ ਦੇ ਭੀੜ ਤੰਤਰ ਨਾਲ ਜੁੜਿਆ...
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  about 6 hours ago
ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਸੂਚੀ ਮੁਤਾਬਿਕ ਪੰਜਾਬ ਦੇ ਗਵਰਨਰ ਦੇ ਨਿਰਦੇਸ਼ਾਂ ਤਹਿਤ 6 ਆਈ.ਪੀ.ਐਸ. ਦੀ ਅਧਿਕਾਰੀਆਂ ਟਰਾਂਸਫ਼ਰ/ਪੋਸਟਿੰਗ ਕੀਤੀ ਗਈ ਹੈ। ਜਿਨ੍ਹਾਂ ਵਿਚੋਂ ਹਰਪ੍ਰੀਤ ਸਿੰਘ...
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  about 6 hours ago
ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)- ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾ ਖ਼ਿਲਾਫ਼ ਚਲ ਰਹੀ ਜਾਂਚ ਨੂੰ ਦਿੱਲੀ ਪੁਲਿਸ ਤੋਂ ਬਦਲ ਕੇ ਅਪਰਾਧ ਸ਼ਾਖਾ ਕੋਲ ਭੇਜ ਦਿੱਤਾ...
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  about 6 hours ago
ਨਾਭਾ, 18 ਜੁਲਾਈ (ਕਰਮਜੀਤ ਸਿੰਘ) - ਪੰਜਾਬ ਵਿਚ ਨਾਭਾ ਜੇਲ੍ਹ ਨੂੰ ਅਤਿ ਸੁਰੱਖਿਅਤ ਜੇਲ੍ਹ ਮੰਨਿਆ ਜਾਂਦਾ ਹੈ। ਜਿਸ ਦਾ ਅੱਜ ਰਮਨਦੀਪ ਸਿੰਘ ਭੰਗੂ ਨੇ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਜੇਲ੍ਹ ਵਿਚ ਕਈ ਖ਼ਤਰਨਾਕ ਅੱਤਵਾਦੀ, ਗੈਂਗਸਟਰਾਂ ਸਮੇਤ ਕਈ ਅਪਰਾਧੀ...
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  about 6 hours ago
ਐੱਸ. ਏ. ਐੱਸ. ਨਗਰ, 18 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ...
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  about 7 hours ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  about 7 hours ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  about 7 hours ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  about 8 hours ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਅਨੰਤਨਾਗ ਮੁਕਾਬਲੇ 'ਚ 2 ਹੋਰ ਅੱਤਵਾਦੀ ਹਲਾਕ, ਜਵਾਨ ਸ਼ਹੀਦ

ਆਈ.ਈ.ਡੀ. ਧਮਾਕੇ 'ਚ ਜ਼ਖ਼ਮੀ ਹੋਏ 2 ਜਵਾਨਾਂ ਨੇ ਦਮ ਤੋੜਿਆ ਮਨਜੀਤ ਸਿੰਘ ਸ੍ਰੀਨਗਰ 18 ਜੂਨ -ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਹੋਏ ਮੁਕਾਬਲੇ ਦੌਰਾਨ ਸੁਰਖਿਆ ਬਲਾਂ ਨੂੰ ਉਸ ਸਮੇਂ ਵੱਡੀ ਸਫ਼ਲਤਾ ਹੱਥ ਲਗੀ ਜਦ ਉਨ੍ਹਾਂ ਪੁਲਵਾਮਾ (ਲਿਤਪੋਰਾ) ਦੇ ਫਿਦਾਇਨ ...

ਪੂਰੀ ਖ਼ਬਰ »

ਓਮ ਬਿੜਲਾ ਹੋਣਗੇ ਲੋਕ ਸਭਾ ਦੇ ਸਪੀਕਰ-ਚੋਣ ਅੱਜ

• ਯੂ.ਪੀ.ਏ. ਨੇ ਦਿੱਤਾ ਸਮਰਥਨ • ਸੋਨੀਆ, ਸੁਖਬੀਰ, ਮੇਨਕਾ ਤੇ ਹੋਰ ਮੈਂਬਰਾਂ ਨੇ ਚੁੱਕੀ ਸਹੁੰਉਪਮਾ ਡਾਗਾ ਪਾਰਥ ਨਵੀਂ ਦਿੱਲੀ, 18 ਜੂਨ -ਸੰਸਦ ਦੇ ਹੇਠਲੇ ਸਦਨ ਦੇ 542 ਮੈਂਬਰਾਂ ਦੇ ਸਹੁੰ ਚੁੱਕਣ, ਲੋਕ ਸਭਾ ਸਪੀਕਰ ਅਤੇ ਸਦਨ 'ਚ ਕਾਂਗਰਸ ਦੇ ਨੇਤਾ ਦੀ ਚੋਣ ਹੋਣ ਤੋਂ ਬਾਅਦ ...

ਪੂਰੀ ਖ਼ਬਰ »

ਓਮ ਬਿੜਲਾ-ਕੋਟਾ ਦੇ ਸੰਸਦ ਮੈਂਬਰ ਤੋਂ ਸਪੀਕਰ ਤੱਕ ਦਾ ਸਫ਼ਰ

ਯੂ.ਪੀ.ਏ. ਨੇ ਦਿੱਤਾ ਸਮਰਥਨ  ਸੋਨੀਆ, ਸੁਖਬੀਰ, ਮੇਨਕਾ ਤੇ ਹੋਰ ਮੈਂਬਰਾਂ ਨੇ ਚੁੱਕੀ ਸਹੁੰ ਨਵੀਂ ਦਿੱਲੀ, 18 ਜੂਨ (ਪੀ.ਟੀ.ਆਈ.)-ਜ਼ਿਆਦਾਤਾਰ ਸੀਨੀਅਰ ਮੈਂਬਰਾਂ ਕੋਲ ਹੀ ਰਹਿਣ ਵਾਲੇ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਇਸ ਵਾਰ ਰਾਜਸਥਾਨ ਤੋਂ ਦੋ ਵਾਰ ਦੇ ...

ਪੂਰੀ ਖ਼ਬਰ »

ਅਧੀਰ ਰੰਜਨ ਸਦਨ 'ਚ ਹੋਣਗੇ ਕਾਂਗਰਸ ਦੇ ਨੇਤਾ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਲੋਕ ਸਭਾ 'ਚ ਪਾਰਟੀ ਦਾ ਨੇਤਾ ਬਣਨ ਤੋਂ ਇਨਕਾਰ ਕਰਨ ਤੋਂ ਬਾਅਦ ਕਾਂਗਰਸ ਨੇ ਇਹ ਜ਼ਿੰਮੇਵਾਰੀ ਅਧੀਰ ਰੰਜਨ ਚੌਧਰੀ ਦੇ ਸਪੁਰਦ ਕੀਤੀ ਹੈ | ਚੌਧਰੀ ਪੱਛਮੀ ਬੰਗਾਲ ਤੋਂ ਪੰਜ ਵਾਰ ਸੰਸਦ ਮੈਂਬਰ ਹਨ ਅਤੇ ਉਹ 1999 ਤੋਂ ਲੋਕ ਸਭਾ ਚੋਣ ...

ਪੂਰੀ ਖ਼ਬਰ »

ਦੂਜੇ ਦਿਨ ਪੰਜਾਬ ਦੇ 11 'ਚੋਂ 10 ਮੈਂਬਰਾਂ ਨੇ ਪੰਜਾਬੀ 'ਚ ਲਿਆ ਹਲਫ਼

ਸੰਨੀ ਦਿਓਲ ਨੇ ਅੰਗਰੇਜ਼ੀ 'ਚ ਚੁੱਕੀ ਸਹੁੰ ਨਵੀਂ ਦਿੱਲੀ, 18 ਜੂਨ (ਉਪਮਾ ਡਾਗਾ ਪਾਰਥ)-ਪੰਜਾਬ ਦੇ ਤਕਰੀਬਨ ਸਾਰੇ ਸੰਸਦ ਮੈਂਬਰਾਂ ਨੇ ਮਾਂ ਬੋਲੀ ਪੰਜਾਬੀ ਨੂੰ ਨਮਨ ਕਰਦਿਆਂ ਅੱਜ ਲੋਕ ਸਭਾ 'ਚ ਆਪਣੀ ਭਾਸ਼ਾ 'ਚ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ | ਹਾਲਾਂਕਿ ਪਹਿਲੇ ਨੰਬਰ ...

ਪੂਰੀ ਖ਼ਬਰ »

ਸਦਨ 'ਚ ਨਜ਼ਰ ਆਇਆ 'ਰੰਗਲਾ ਪੰਜਾਬ'

ਅੱਜ ਸਦਨ 'ਚ 'ਰੰਗਲੇ ਪੰਜਾਬ' ਦੀ ਝਲਕ ਉਸ ਵੇਲੇ ਵੇਖਣ ਨੂੰ ਮਿਲੀ, ਜਦ ਸਿਆਸੀ ਲੀਕਾਂ ਨੂੰ ਭੁਲਾ ਕੇ ਪੰਜਾਬ ਦੇ ਸਾਰੇ ਸੰਸਦ ਮੈਂਬਰ ਇਕੱਠੇ ਗੱਲਬਾਤ ਕਰਦੇ ਅਤੇ ਹੱਸਦੇ ਨਜ਼ਰ ਆਏ | ਸਹੁੰ ਚੁੱਕਣ ਦੇ ਕ੍ਰਮ 'ਚ ਪੰਜਾਬ ਦਾ ਪੁਡੂਚੇਰੀ ਤੋਂ ਬਾਅਦ ਦਾ ਨੰਬਰ ਹੋਣ ਕਾਰਨ ...

ਪੂਰੀ ਖ਼ਬਰ »

4 ਦੋਸ਼ੀਆਂ ਨੂੰ ਉਮਰ ਕੈਦ, 1 ਬਰੀ

ਹਮਲੇ 'ਚ 2 ਨਾਗਰਿਕਾਂ ਦੀ ਮੌਤ ਤੇ 7 ਜਵਾਨ ਹੋਏ ਸੀ ਜ਼ਖ਼ਮੀ ਪ੍ਰਯਾਗਰਾਜ/ਇਲਾਹਾਬਾਦ, 18 ਜੂਨ (ਏਜੰਸੀ)-ਅਯੁੱਧਿਆ ਦੇ ਰਾਮ ਜਨਮ ਭੂਮੀ ਅਹਾਤੇ 'ਚ 2005 ਨੂੰ ਹੋਏ ਅੱਤਵਾਦੀ ਧਮਾਕਾ ਮਾਮਲੇ 'ਚ ਅੱਜ ਵਿਸ਼ੇਸ਼ ਅਦਾਲਤ ਵਲੋਂ 4 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸਣਾਉਂਦਿਆ ਇਕ ...

ਪੂਰੀ ਖ਼ਬਰ »

ਕਾਂਗਰਸ ਤੇ ਯੂ.ਪੀ.ਏ. ਭਾਈਵਾਲ ਲੋਕ ਸਭਾ ਸਪੀਕਰ ਵਜੋਂ ਓਮ ਬਿੜਲਾ ਦਾ ਸਮਰਥਨ ਕਰਨਗੇ

ਨਵੀਂ ਦਿੱਲੀ, 18 ਜੂਨ (ਪੀ.ਟੀ.ਆਈ.)-ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਕਾਂਗਰਸ ਅਤੇ ਹੋਰ ਯੂ.ਪੀ.ਏ. ਭਾਈਵਾਲਾਂ ਨੇ ਫ਼ੈਸਲਾ ਕੀਤਾ ਹੈ ਕਿ ਉਹ ਲੋਕ ਸਭਾ ਸਪੀਕਰ ਵਜੋਂ ਭਾਜਪਾ ਦੇ ਉਮੀਦਵਾਰ ਓਮ ਬਿੜਲਾ ਦਾ ਸਮਰਥਨ ਕਰਨਗੇ। ਹਾਲਾਂਕਿ ਉਨ੍ਹਾਂ ਡਿਪਟੀ ਸਪੀਕਰ ਦੇ ...

ਪੂਰੀ ਖ਼ਬਰ »

2027 ਤੱਕ ਆਬਾਦੀ ਦੇ ਮਾਮਲੇ 'ਚ ਚੀਨ ਨੂੰ ਪਿੱਛੇ ਛੱਡ ਦੇਵੇਗਾ ਭਾਰਤ

ਨਵੀਂ ਦਿੱਲੀ, 18 ਜੂਨ (ਏਜੰਸੀ)-ਭਾਰਤ 2027 'ਚ ਆਬਾਦੀ ਦੇ ਮਾਮਲੇ 'ਚ ਚੀਨ ਨੂੰ ਪਿੱਛੇ ਛੱਡ ਜਾਵੇਗਾ | ਇਹ ਜਾਣਕਾਰੀ ਸੰਯੁਕਤ ਰਾਸ਼ਟਰ ਦੀ ਇਕ ਰਿਪੋਰਟ 'ਚ ਦਿੱਤੀ ਗਈ | ਸੰਯੁਕਤ ਰਾਸ਼ਟਰ ਦੇ ਆਰਥਿਕ ਤੇ ਸਮਾਜਿਕ ਮਾਮਲਿਆਂ ਦੇ ਵਿਭਾਗ ਦੀ ਜਨਸੰਖਿਆ ਇਕਾਈ ਵਲੋਂ ਪ੍ਰਕਾਸ਼ਿਤ 'ਦਾ ...

ਪੂਰੀ ਖ਼ਬਰ »

- ਟੈਂਪੂ ਡਰਾਈਵਰ ਕੁੱਟਮਾਰ ਮਾਮਲਾ-

ਰਾਤ ਵੀ ਥਾਣੇ ਬਾਹਰ ਡਟੇ ਰਹੇ ਸਿੱਖ ਪ੍ਰਦਰਸ਼ਨਕਾਰੀ

ਨਵੀਂ ਦਿੱਲੀ, 18 ਜੂਨ (ਜਗਤਾਰ ਸਿੰਘ)- ਸਿੱਖ ਡਰਾਈਵਰ ਨਾਲ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਸਿੱਖਾਂ ਨੇ ਬੀਤੀ ਰਾਤ ਵੀ ਮੁਖਰਜੀ ਨਗਰ ਥਾਣੇ ਦੇ ਬਾਹਰ ਧਰਨਾ ਪ੍ਰਦਰਸ਼ਨ ਜਾਰੀ ਰੱਖਿਆ | ਹਾਲਾਂਕਿ ਜਾਣਕਾਰੀ ਮੁਤਾਬਿਕ ਡਰਾਈਵਰ ਸਰਬਜੀਤ ਸਿੰਘ 'ਤੇ ਲਗਾਈ ਗਈ ਧਾਰਾ 307 ਨੂੰ ...

ਪੂਰੀ ਖ਼ਬਰ »

ਭਾਰੀ ਬਰਫ਼ਬਾਰੀ ਕਾਰਨ ਹੇਮਕੁੰਟ ਸਾਹਿਬ ਦੀ ਯਾਤਰਾ ਰੁਕੀ

ਸ੍ਰੀ ਹੇਮਕੁੰਟ ਸਾਹਿਬ, 18 ਜੂਨ (ਕਮਲ ਸ਼ਰਮਾ)-ਵਿਸ਼ਵ ਪ੍ਰਸਿੱਧ ਸਿੱਖ ਤੀਰਥ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਅਚਾਨਕ ਮੌਸਮ ਖਰਾਬ ਹੋਣ ਦੇ ਚੱਲਦਿਆਂ ਹੋਈ ਭਾਰੀ ਬਰਫ਼ਬਾਰੀ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ ਅਤੇ ...

ਪੂਰੀ ਖ਼ਬਰ »

ਕੇਂਦਰ ਵਲੋਂ 15 ਹੋਰ ਭਿ੍ਸ਼ਟ ਅਧਿਕਾਰੀ ਜਬਰੀ ਸੇਵਾਮੁਕਤ

ਨਵੀਂ ਦਿੱਲੀ, 18 ਜੂਨ (ਏਜੰਸੀ)- ਕੇਂਦਰ ਦੀ ਮੋਦੀ ਸਰਕਾਰ ਨੇ ਕੁਝ ਦਿਨ ਪਹਿਲਾਂ ਹੀ ਆਮਦਨ ਕਰ ਅਧਿਕਾਰੀਆਂ ਨੂੰ ਜਬਰੀ ਸੇਵਾਮੁਕਤ ਕਰਨ ਬਾਅਦ ਅੱਜ ਮੰਗਲਵਾਰ ਨੂੰ ਭਿ੍ਸ਼ਟਾਚਾਰ ਤੇ ਰਿਸ਼ਵਤ ਦੇ ਦੋਸ਼ਾਂ ਹੇਠ ਪਿੰ੍ਰਸੀਪਲ ਕਮਿਸ਼ਨਰ ਪੱਧਰ ਦੇ ਇਕ ਅਧਿਕਾਰੀ ਸਮੇਤ 15 ...

ਪੂਰੀ ਖ਼ਬਰ »

ਐਨ. ਸੀ. ਬੀ. ਵਲੋਂ ਪੰਜਾਬ 'ਚ ਨਸ਼ਿਆਂ ਿਖ਼ਲਾਫ਼ ਵੱਡੀ ਕਾਰਵਾਈ ਸ਼ੁਰੂ

ਨਵੀਂ ਦਿੱਲੀ, 18 ਜੂਨ (ਏਜੰਸੀ)-ਐਨ. ਸੀ. ਬੀ. (ਨਾਰਕੋਟਿਕਸ ਕੰਟਰੋਲ ਬਿਊਰੋ) ਨੇ ਪੰਜਾਬ 'ਚ ਨਸ਼ਿਆਂ ਿਖ਼ਲਾਫ਼ ਵੱਡੀ ਕਾਰਵਾਈ ਸ਼ੁਰੂ ਕਰਦਿਆਂ ਨਸ਼ਿਆਂ ਦੀ ਤਸਕਰੀ ਅਤੇ ਨਸ਼ਿਆਂ ਦੇ ਗ਼ੈਰ-ਕਾਨੰੂਨੀ ਕਾਰੋਬਾਰ ਨੂੰ ਨੱਥ ਪਾਉਣ ਲਈ ਵਿਸ਼ੇਸ਼ ਟੀਮ ਤਾਇਨਾਤ ਕੀਤੀ ਹੈ ਅਤੇ ਸੁਰੱਖਿਆ ਏਜੰਸੀਆਂ ਨੂੰ ਸੂਬੇ 'ਚ ਨਸ਼ਾ ਤਸਕਰੀ ਅਤੇ ਸਰਹੱਦ ਪਾਰੋਂ ਹੁੰਦੀ ਨਸ਼ਿਆਂ ਦੀ ਸਪਲਾਈ ਨੂੰ ਰੋਕਣ ਲਈ ਬਹੁ-ਪੜਾਵੀ ਕਾਰਵਾਈ ਕਰਨ ਲਈ ਤਿਆਰ ਕੀਤਾ ਗਿਆ ਹੈ | ਦੇਸ਼ ਭਰ 'ਚ ਨਸ਼ਿਆਂ ਸਬੰਧੀ ਜਾਂਚ ਕਰਨ ਵਾਲੀ ਸੰਘੀ ਏਜੰਸੀ ਐਨ. ਸੀ. ਬੀ. ਨੇ ਪਹਿਲੀ
ਵਾਰ 9-10 ਮੈਂਬਰੀ ਉੱਚ ਪੱਧਰੀ ਟੀਮ ਦਾ ਗਠਨ ਕੀਤਾ ਹੈ, ਜਿਸ ਦੀ ਅਗਵਾਈ ਡਿਪਟੀ ਡਾਇਰੈਕਟਰ ਜਨਰਲ ਰੈਂਕ ਦਾ ਅਧਿਕਾਰੀ ਕਰੇਗਾ | ਇਸ ਟੀਮ 'ਚ ਇਕ ਜ਼ੋਨਲ ਡਾਇਰੈਕਟਰ, ਦੋ ਡਿਪਟੀ ਡਾਇਰੈਕਟਰ, ਸੁਪਰਡੈਂਟ ਅਤੇ ਇੰਟੈਲੀਜੈਂਸ ਅਧਿਕਾਰੀ ਸ਼ਾਮਿਲ ਹੋਣਗੇ | ਟੀਮ ਦਾ ਕੈਂਪ ਅੰਮਿ੍ਤਸਰ ਵਿਖੇ ਹੋਵੇਗਾ ਅਤੇ ਇਹ ਇਥੋਂ ਘੱਟੋ-ਘੱਟ ਤਿੰਨ ਮਹੀਨਿਆਂ ਲਈ ਕੰਮ ਕਰੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੌਜੂਦਾ ਸਮੇਂ ਅੰਮਿ੍ਤਸਰ 'ਚ ਏਜੰਸੀ ਦਾ ਬਹੁਤ ਛੋਟਾ ਦਫ਼ਤਰ ਹੈ, ਕਿਉਂਕਿ ਇਥੇ ਐਨ. ਸੀ. ਬੀ. ਦੇ ਚੰਡੀਗੜ੍ਹ ਜ਼ੋਨ ਦਾ ਉੱਪ ਜ਼ੋਨਲ ਦਫ਼ਤਰ ਹੈ ਅਤੇ ਇਥੇ ਜੂਨੀਅਰ ਰੈਂਕ ਦਾ ਅਧਿਕਾਰੀ ਤਾਇਨਾਤ ਹੈ | ਹੁਣ ਨਵੀਂ ਟੀਮ 'ਚ ਸੀਨੀਅਰ ਰੈਂਕ ਦੇ ਅਧਿਕਾਰੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ | ਹਾਲ ਹੀ 'ਚ ਐਨ. ਸੀ. ਬੀ. ਦੇ ਡਾਇਰੈਕਟਰ ਜਨਰਲ ਅਭੈ ਵਲੋਂ ਪੰਜਾਬ 'ਚ ਅਤੇ ਨੇੜਲੇ ਖੇਤਰਾਂ 'ਚ ਨਸ਼ਿਆਂ ਿਖ਼ਲਾਫ਼ ਕਾਰਵਾਈ ਕਰਨ ਲਈ ਨਵੀਂ ਟੀਮ ਦੇ ਗਠਨ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ | ਐਨ. ਸੀ. ਬੀ. ਦੇ ਡਾਇਰੈਕਟਰ ਜਨਰਲ ਨੇ ਹਾਲ ਹੀ 'ਚ ਸਰਹੱਦੀ ਸ਼ਹਿਰ ਅੰਮਿ੍ਤਸਰ ਅਤੇ ਪੰਜਾਬ ਦੇ ਹੋਰਨਾਂ ਖੇਤਰਾਂ ਦਾ ਦੌਰਾ ਕੀਤਾ ਸੀ ਅਤੇ ਸੂਬੇ 'ਚ ਨਸ਼ਿਆਂ ਦੇ ਖ਼ਾਤਮੇ ਲਈ ਤਾਇਨਾਤ ਦੋ ਮਹੱਤਵਪੂਰਨ ਸੁਰੱਖਿਆ ਏਜੰਸੀਆਂ ਪੰਜਾਬ ਪੁਲਿਸ ਅਤੇ ਬੀ. ਐਸ. ਐਫ. ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਸਨ | ਇਸ ਦੌਰਾਨ ਇਹ ਫ਼ੈਸਲਾ ਕੀਤਾ ਗਿਆ ਕਿ ਸਰਹੱਦ ਪਾਰੋਂ ਹੁੰਦੀ ਨਸ਼ਿਆਂ ਦੀ ਤਸਕਰੀ ਅਤੇ ਸੂਬੇ 'ਚ ਹੁੰਦੀ ਨਸ਼ੀਲੇ ਪਦਾਰਥਾਂ ਦੀ ਸਪਲਾਈ ਨੂੰ ਰੋਕਣ ਲਈ ਐਨ. ਸੀ. ਬੀ. ਪੰਜਾਬ 'ਚ ਵਿਸ਼ੇਸ਼ ਟਾਸਕ ਫੋਰਸ (ਐਸ. ਟੀ. ਐਫ.) ਅਤੇ ਬੀ. ਐਸ. ਐਫ. ਨਾਲ ਮਿਲ ਕੇ ਕਾਰਵਾਈ ਕਰੇਗੀ | ਅਧਿਕਾਰੀ ਨੇ ਦੱਸਿਆ ਕਿ ਐਨ. ਸੀ. ਬੀ. ਦੀ ਵਿਸ਼ੇਸ਼ ਟੀਮ ਅਫ਼ੀਮ, ਹੈਰੋਇਨ, ਭੁੱਕੀ ਅਤੇ ਭੰਗ ਵਰਗੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਰੋਕਣ ਤੋਂ ਇਲਾਵਾ ਮੈਡੀਕਲ ਨਸ਼ਿਆਂ (ਨਸ਼ੇ ਲਈ ਵਰਤੀਆਂ ਜਾਂਦੀਆਂ ਦਵਾਈਆਂ) ਸਬੰਧੀ ਵੀ ਜਾਂਚ ਕਰੇਗੀ | ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੁੰਦੀ ਨਸ਼ਿਆਂ ਦੀ ਸਪਲਾਈ 'ਚ ਕੁਝ ਕਮੀ ਆਈ ਹੈ ਪਰ ਨਸ਼ੀਲੀਆਂ ਦਵਾਈਆਂ ਦੀ ਵਰਤੋਂ ਸਬੰਧੀ ਸਥਿਤੀ ਅਜੇ ਵੀ ਚਿੰਤਾਜਨਕ ਹੈ | ਉਨ੍ਹਾਂ ਦੱਸਿਆ ਕਿ ਐਨ. ਸੀ. ਬੀ. ਦੇ ਡਾਇਰੈਕਟਰ ਜਨਰਲ ਨੇ ਹਾਲ ਹੀ 'ਚ ਪੰਜਾਬ ਦੇ ਪੁਲਿਸ ਮੁਖੀ ਦਿਨਕਰ ਗੁਪਤਾ, ਸੂਬਾ ਪੁਲਿਸ ਦੀ ਨਸ਼ਿਆਂ ਵਿਰੋਧੀ ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ, ਬੀ. ਐਸ. ਐਫ. ਦੇ ਪੰਜ ਡੀ. ਆਈ. ਜੀ ਨਾਲ ਗੁਰਦਾਸਪੁਰ, ਅੰਮਿ੍ਤਸਰ, ਫ਼ਿਰੋਜ਼ਪੁਰ, ਅਬੋਹਰ ਅਤੇ ਜਲੰਧਰ ਵਿਖੇ ਉੱਚ ਪੱਧਰੀ ਮੀਟਿੰਗਾਂ ਕੀਤੀਆਂ ਸਨ |


ਖ਼ਬਰ ਸ਼ੇਅਰ ਕਰੋ

ਪਾਰਟੀ ਮੁਖੀਆਂ ਦੀ ਅੱਜ ਹੋਣ ਵਾਲੀ ਮੀਟਿੰਗ 'ਚ ਸ਼ਾਮਿਲ ਨਹੀਂ ਹੋਵੇਗੀ ਮਮਤਾ

ਨਵੀਂ ਦਿੱਲੀ/ਕੋਲਕਾਤਾ, 18 ਜੂਨ (ਪੀ.ਟੀ.ਆਈ.)-ਬੁੱਧਵਾਰ ਨੂੰ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿਆਸੀ ਪਾਰਟੀਆਂ ਦੇ ਮੁਖੀਆਂ ਨਾਲ ਹੋਣ ਵਾਲੀ ਪ੍ਰਸਤਾਵਿਤ ਮੀਟਿੰਗ 'ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ਾਮਿਲ ਹੋਣ ਤੋਂ ਇਨਕਾਰ ਕਰ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਦੇ ਹਸਪਤਾਲ 'ਚ ਦੋ ਗੁੱਟਾਂ ਵਿਚਾਲੇ ਝੜਪ, 5 ਮੌਤਾਂ

ਅੰਮਿ੍ਤਸਰ, 18 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਡਿਸਟਿ੍ਕ ਹੈੱਡਕੁਆਰਟਰ ਹਸਪਤਾਲ 'ਚ ਦੋ ਗੁੱਟਾਂ ਵਿਚਾਲੇ ਹੋਈ ਝੜਪ ਦੌਰਾਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 4 ਗੰਭੀਰ ਜ਼ਖ਼ਮੀ ਹੋ ਗਏ | ਪ੍ਰਾਪਤ ਵੇਰਵਿਆਂ ਅਨੁਸਾਰ ...

ਪੂਰੀ ਖ਼ਬਰ »

ਪੁਲਵਾਮਾ ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ, 7 ਰਾਹਗੀਰ ਜ਼ਖ਼ਮੀ

ਸ੍ਰੀਨਗਰ, 18 ਜੂਨ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਅੱਤਵਾਦ ਪ੍ਰਭਾਵਿਤ ਪੁਲਵਾਮਾ ਕਸਬੇ 'ਚ ਸ਼ੱਕੀ ਅੱਤਵਾਦੀਆਂ ਵਲੋਂ ਪੁਲਿਸ ਸਟੇਸ਼ਨ 'ਤੇ ਕੀਤੇ ਗ੍ਰਨੇਡ ਹਮਲੇ 'ਚ 7 ਆਮ ਰਾਹਗੀਰ ਜ਼ਖ਼ਮੀ ਹੋ ਗਏ | ਪੁਲਿਸ ਅਨੁਸਾਰ ਅੱਤਵਾਦੀਆਂ ਨੇ ਮੰਗਲਾਵਰ ਦੇਰ ਸ਼ਾਮ ਪੁਲਿਸ ...

ਪੂਰੀ ਖ਼ਬਰ »

ਸਰਕਾਰ ਨੇ ਡਰਾਈਵਿੰਗ ਲਾਈਸੈਂਸ ਲਈ 8ਵੀਂ ਪਾਸ ਦੀ ਸ਼ਰਤ ਹਟਾਈ

ਨਵੀਂ ਦਿੱਲੀ, 18 ਜੂਨ (ਏਜੰਸੀ)- ਸੜਕ ਆਵਾਜਾਈ ਤੇ ਰਾਜ ਮਾਰਗ ਮੰਤਰਾਲੇ ਨੇ ਟਰਾਂਸਪੋਰਟ ਵਹੀਕਲ ਨੂੰ ਚਲਾਉਣ ਲਈ ਘੱਟੋ-ਘੱਟ ਪੜ੍ਹਾਈ ਯੋਗਤਾ ਦੀ ਸ਼ਰਤ ਨੂੰ ਹਟਾਉਣ ਦਾ ਫ਼ੈਸਲਾ ਕੀਤਾ ਹੈ | ਸੈਂਟਰਲ ਮੋਟਰ ਵਹੀਕਲਜ਼ ਰੂਲਜ਼, 1989 ਦੇ ਨਿਯਮ 8 ਤਹਿਤ ਟਰਾਂਸਪੋਰਟ ਵਹੀਕਲ ...

ਪੂਰੀ ਖ਼ਬਰ »

ਚਮਕੀ ਬੁਖਾਰ ਦਾ ਜਾਇਜ਼ਾ ਲੈਣ ਮੁਜ਼ੱਫ਼ਰਪੁਰ ਪੁੱਜੇ ਨਿਤਿਸ਼ ਕੁਮਾਰ ਦਾ ਵਿਰੋਧ

ਮੁਜ਼ੱਫ਼ਰਪੁਰ, 18 ਜੂਨ (ਏਜੰਸੀ)- ਬਿਹਾਰ ਦੇ ਮੁਜ਼ੱਫ਼ਰਪੁਰ 'ਚ ਚਮਕੀ ਬੁਖ਼ਾਰ (ਏ.ਈ.ਐੱਸ.) ਕਾਰਨ 100 ਤੋਂ ਜ਼ਿਆਦਾ ਬੱਚਿਆਂ ਦੀ ਮੌਤ ਹੋ ਚੁੱਕੀ ਹੈ | ਉੱਥੇ ਹੀ ਹਾਲਾਤ ਦਾ ਜਾਇਜ਼ਾ ਲੈਣ ਲਈ ਖ਼ੁਦ ਮੁੱਖ ਮੰਤਰੀ ਨੀਤੀਸ਼ ਕੁਮਾਰ ਮੁਜ਼ੱਫ਼ਰਪੁਰ ਸਥਿਤ ਐੱਸ. ਕੇ. ਐੱਮ. ਸੀ. ਐੱਚ. ...

ਪੂਰੀ ਖ਼ਬਰ »

ਮੇਰਠ 'ਚ ਸ਼ਹੀਦ ਮੇਜਰ ਨੂੰ ਹਜ਼ਾਰਾਂ ਲੋਕਾਂ ਦਿੱਤੀ ਅੰਤਿਮ ਵਿਦਾਈ

ਮੇਰਠ, 18 ਜੂਨ (ਏਜੰਸੀ)- ਬੀਤੇ ਦਿਨ ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਤਵਾਦੀ ਮੁਕਾਬਲੇ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ (29) ਦੇ ਅੰਤਿਮ ਸੰਸਕਾਰ ਮੌਕੇ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਹਜ਼ਾਰਾਂ ਲੋਕ ਇੱਕਠੇ ਹੋਏ | ਮੇਜਰ ਸ਼ਰਮਾ ਦੀ ਮਿ੍ਤਕ ਦੇਹ ਨੂੰ ...

ਪੂਰੀ ਖ਼ਬਰ »

ਸ਼ਿਲਾਂਗ ਹਾਈ ਕੋਰਟ ਵਲੋਂ ਸਿੱਖਾਂ ਨੂੰ ਰਾਹਤ ਬਰਕਰਾਰ

ਸਰਕਾਰ ਪਾਸੋਂ ਮੰਗਿਆ ਹਲਫ਼ੀਆ ਬਿਆਨ ਨਵੀਂ ਦਿੱਲੀ, 18 ਜੂਨ (ਜਗਤਾਰ ਸਿੰਘ)-ਮੇਘਾਲਿਆ 'ਚ ਵੱਸਦੇ ਸਿੱਖਾਂ ਨੂੰ ਅਦਾਲਤ ਵਲੋਂ ਦਿੱਤੀ ਰਾਹਤ ਅਗਲੇ ਹੁਕਮਾਂ ਤੱਕ ਬਰਕਰਾਰ ਰਹੇਗੀ, ਕਿਉਂਕਿ ਅੱਜ ਸ਼ਿਲਾਂਗ ਹਾਈ ਕੋਰਟ ਨੇ ਸ਼ਿਲਾਂਗ ਮਿੳਾੂਸੀਪਲ ਬੋਰਡ ਵਲੋਂ ਪੰਜਾਬੀ ਲੇਨ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX