ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  7 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਹਾਦਸੇ...
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  21 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਮੁਹਿੰਮ ਚਲਾਉਣ ਲਈ ਐੱਨ. ਡੀ. ਆਰ. ਐੱਫ. ਦੀ ਟੀਮ...
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  37 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਦੀ ਘਟਨਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 43 ਹੋ ਗਈ...
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  42 minutes ago
ਨਵੀਂ ਦਿੱਲੀ, 8 ਨਵੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ...
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਗੰਭੀਰ...
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ...
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 1 hour ago
ਬੀਜਿੰਗ, 8 ਦਸੰਬਰ- ਚੀਨ ਦੇ ਯੂਨਾਨ ਪ੍ਰਾਂਤ 'ਚ ਇਕ ਹਾਈਵੇ 'ਤੇ ਟਰੱਕ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ...
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਜਿਸ ਦੀ ਸੂਚਨਾ ਮਿਲਣ 'ਤੇ ਮੌਕੇ...
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 2 hours ago
ਲਖਨਊ, 8 ਦਸੰਬਰ - ਰਾਸ਼ਟਰੀ ਰਾਜਧਾਨੀ ਦਿੱਲੀ ਦੇ ਹਸਪਤਾਲ 'ਚ ਜਬਰ ਜਨਾਹ ਪੀੜਤਾ ਦੀ ਮੌਤ ਹੋ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਉਸ ਦੀ ਮ੍ਰਿਤਕ ਦੇਹ ਉਨਾਓ ...
ਅੱਜ ਦਾ ਵਿਚਾਰ
. . .  about 3 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਨਾਰਥ ਜ਼ੋਨ ਫ਼ਿਲਮ ਐਾਡ ਟੀ. ਵੀ. ਆਰਟਿਸਟਸ ਐਸੋਸੀਏਸ਼ਨ ਦੇ ਸਮਾਰੋਹ 'ਚ ਪੰਜਾਬੀ ਸਿਨੇਮੇ ਬਾਰੇ ਮਨਦੀਪ ਸਿੱਧੂ ਦੀ ਪੁਸਤਕ ਲੋਕ ਅਰਪਣ

ਚੰਡੀਗੜ੍ਹ, 18 ਜੂਨ (ਅਜਾਇਬ ਸਿੰਘ ਔਜਲਾ)- ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਡਾ. ਐੱਮ. ਐੱਸ. ਰੰਧਾਵਾ ਆਡੀਟੋਰੀਅਮ ਵਿਖੇ ਨਾਰਥ ਜ਼ੋਨ ਫ਼ਿਲਮ ਐਾਡ ਟੀ. ਵੀ. ਆਰਟਿਸਟ ਐਸੋਸੀਏਸ਼ਨ ਵਲੋਂ ਕਰਵਾਇਆ ਸਮਾਰੋਹ ਨਿਵੇਕਲੀਆਂ ਪੈੜਾਂ ਪਾਉਣ 'ਚ ਸਫਲ ਰਿਹਾ | ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਰੰਜਨਾ ਅਗਰਵਾਲ ਦੀ ਨਵੀਂ ਨਿਯੁਕਤੀ

ਚੰਡੀਗੜ੍ਹ, 18 ਜੂਨ (ਵਿ. ਪ੍ਰ.)-ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ ਦੇ ਰਸਾਇਣ ਵਿਗਿਆਨ ਵਿਭਾਗ ਵਿਚ ਪ੍ਰੋਫੈਸਰ ਡਾ. ਰੰਜਨਾ ਅਗਰਵਾਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਗਿਆਨ ਤੇ ਉਦਯੋਗਿਕ ਖੋਜ ਪ੍ਰੀਸ਼ਦ ਦੇ ਕੌਮੀ ਵਿਗਿਆਨ ਤਕਨਾਲੌਜੀ ਤੇ ਵਿਕਾਸ ...

ਪੂਰੀ ਖ਼ਬਰ »

2 ਲੇਖਾ ਅਧਿਕਾਰੀ ਬਦਲੇ

ਚੰਡੀਗੜ੍ਹ, 18 ਜੂਨ (ਵਿ. ਪ੍ਰ.)-ਹਰਿਆਣਾ ਸਰਕਾਰ ਨੇ ਦੋ ਲੇਖਾ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਭਿਵਾਨੀ ਦੇ ਸਿਵਲ ਸਰਜਨ ਦਫ਼ਤਰ ਦੇ ਲੇਖਾ ਅਧਿਕਾਰੀ ਅਸ਼ੋਕ ਕੁਮਾਰ ਨੂੰ ਭਿਵਾਨੀ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਨਿਯੁਕਤ ਕੀਤਾ ਗਿਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਜ਼ਖ਼ਮੀ

ਚੰਡੀਗੜ੍ਹ, 18 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-33/34/44/45 ਚੌਾਕ ਨੇੜੇ ਹੋਏ ਸੜਕ ਹਾਦਸੇ ਵਿਚ ਕਾਰ ਦੀ ਟੱਕਰ ਲੱਗਣ ਕਾਰਨ ਇਕ ਪੈਦਲ ਵਿਅਕਤੀ ਜ਼ਖ਼ਮੀ ਹੋ ਗਿਆ | ਜ਼ਖ਼ਮੀ ਦੀ ਪਛਾਣ ਸੈਕਟਰ-38 ਵੈਸਟ ਦੇ ਰਹਿਣ ਵਾਲੇ ਪ੍ਰੇਮ ਕੁਮਾਰ ਵਜੋਂ ਹੋਈ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

'ਆਪ' ਤੋਂ ਅਸਤੀਫ਼ਾ ਦੇ ਚੁੱਕੇ ਵਿਧਾਇਕਾਂ ਨੂੰ ਵਿਧਾਨ ਸਭਾ ਕਮੇਟੀਆਂ 'ਚ ਲੈ ਕੇ ਕਾਂਗਰਸ ਨੇ ਲੋਕਾਂ ਨਾਲ ਕੋਝਾ ਮਜ਼ਾਕ ਕੀਤਾ- ਸੁਖਬੀਰ

ਚੰਡੀਗੜ੍ਹ, 18 ਜੂਨ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਹੈ ਕਿ ਆਮ ਆਦਮੀ ਪਾਰਟੀ ਤੋਂ ਅਸਤੀਫ਼ੇ ਦੇ ਚੁੱਕੇ 5 ਵਿਧਾਇਕਾਂ ਨੂੰ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਮੈਂਬਰ ਨਿਯੁਕਤ ਕਰਕੇ ਕਾਂਗਰਸ ਸਰਕਾਰ ਨੇ ਪੰਜਾਬ ਦੇ ...

ਪੂਰੀ ਖ਼ਬਰ »

20 ਹਜ਼ਾਰ ਰਿਸ਼ਵਤ ਲੈਂਦੇ ਪੰਜਾਬ ਪੁਲਿਸ ਦਾ ਏ. ਐੱਸ. ਆਈ. ਗਿ੍ਫ਼ਤਾਰ

ਚੰਡੀਗੜ੍ਹ, 18 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਖ਼ੁਦ ਨੂੰ ਪੰਜਾਬ ਦਾ ਅਸਿਸਟੈਂਟ ਟਰਾਂਸਪੋਰਟ ਅਧਿਕਾਰੀ ਦੱਸ ਕੇ ਟਰੱਕ ਕਲੀਨਰ ਤੋਂ ਰਿਸ਼ਵਤ ਮੰਗਣ ਵਾਲੇ ਪੰਜਾਬ ਪੁਲਿਸ ਦੇ ਇਕ ਏ. ਐੱਸ. ਆਈ. ਨੂੰ ਸੀ. ਬੀ. ਆਈ. ਨੇ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ...

ਪੂਰੀ ਖ਼ਬਰ »

ਫੂਡ ਸਕਿਊਰਿਟੀ ਗਰੁੱਪ ਨੇ ਕੀਤੀ ਪਹਿਲੀ ਮੀਟਿੰਗ

ਚੰਡੀਗੜ੍ਹ, 18 ਜੂਨ (ਅ.ਬ.)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਆਈ. ਏ. ਐੱਸ. (ਸੇਵਾ-ਮੁਕਤ) ਵਲੋਂ ਅੱਜ ਇੱਥੇ ਪੰਜਾਬ ਭਵਨ ਵਿਖੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਪੈਂਡਿੰਗ ਮਾਮਲਿਆਂ ਦਾ ਰੀਵਿਊ ਕਰਨ ਲਈ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਵਲੋਂ ਰੀਵਿਊ ਮੀਟਿੰਗ

ਚੰਡੀਗੜ੍ਹ, 18 ਜੂਨ (ਅ.ਬ.)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਆਈ. ਏ. ਐੱਸ. (ਸੇਵਾ-ਮੁਕਤ) ਵਲੋਂ ਅੱਜ ਇੱਥੇ ਪੰਜਾਬ ਭਵਨ ਵਿਖੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਪੈਂਡਿੰਗ ਮਾਮਲਿਆਂ ਦਾ ਰੀਵਿਊ ਕਰਨ ਲਈ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਹੈਰੋਇਨ ਸਮੇਤ ਔਰਤ ਗਿ੍ਫ਼ਤਾਰ

ਚੰਡੀਗੜ੍ਹ, 18 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਔਰਤ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਔਰਤ ਸੈਕਟਰ-25 ਦੀ ਰਹਿਣ ਵਾਲੀ ਹੈ | ਪੁਲਿਸ ਥਾਣਾ ਸੈਕਟਰ-11 ਦੀ ਟੀਮ ਨੇ ਮੁਲਜ਼ਮ ਔਰਤ ਨੂੰ ਡੀ. ਬੀ. ਸੀ. ਮੋੜ ...

ਪੂਰੀ ਖ਼ਬਰ »

ਮਹਿੰਗੇ ਸੀਮੈਂਟ-ਬਜਰੀ ਕਾਰਨ ਆਮ ਲੋਕਾਂ ਨੂੰ ਘਰ ਬਣਾਉਣਾ ਹੋਇਆ ਔਖਾ-ਚੀਮਾ

ਚੰਡੀਗੜ੍ਹ, 18 ਜੂਨ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਿਰਮਾਣ ਸਮਗਰੀ ਦੀਆਂ ਸੱਤਵੇਂ ਅਸਮਾਨ 'ਤੇ ਚੜ੍ਹੀਆਂ ਕੀਮਤਾਂ ਨੂੰ ਲੈ ਕੇ ਸੂਬਾ ਤੇ ਕੇਂਦਰ ਸਰਕਾਰਾਂ ਨੂੰ ...

ਪੂਰੀ ਖ਼ਬਰ »

ਘਰ 'ਚੋਂ 3 ਲੱਖ ਨਕਦੀ ਤੇ ਗਹਿਣੇ ਚੋਰੀ

ਚੰਡੀਗੜ੍ਹ, 18 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-45 ਦੇ ਇਕ ਘਰ ਦੇ ਤਾਲੇ ਤੋੜ ਅਣਪਛਾਤੇ ਚੋਰ ਲੱਖਾਂ ਰੁਪਏ ਅਤੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ | ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਜਿਸ ਦੇ ਬਾਅਦ ਪੁਲਿਸ ਨੇ ਸਬੰਧਿਤ ਮਾਮਲਾ ਦਰਜ ਕਰਕੇ ਚੋਰਾਂ ਦੀ ...

ਪੂਰੀ ਖ਼ਬਰ »

ਨਵ ਵਿਆਹੁਤਾ ਨੂੰ ਅਗਵਾ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 18 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ 'ਚ ਇਕ ਨਵ-ਵਿਆਹੁਤਾ ਨੂੰ ਉਸ ਦੇ ਹੀ ਪਰਿਵਾਰਕ ਮੈਂਬਰਾਂ ਵਲੋਂ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕੀ ਨੇ ਆਪਣੇ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਦੂਜੀ ਜਾਤੀ ਵਿਚ ਵਿਆਹ ਕਰਵਾਇਆ ਸੀ, ਜਿਸ ਕਾਰਨ ...

ਪੂਰੀ ਖ਼ਬਰ »

ਪੀ. ਯੂ. ਵਲੋਂ ਉੱਤਰ ਪੱਤਰੀ ਵੈੱਬਸਾਈਟ 'ਤੇ ਉਪਲੱਬਧ

ਚੰਡੀਗੜ੍ਹ, 18 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਪੀ. ਯੂ.-ਸੀ. ਈ. ਟੀ. (ਪੀ.ਜੀ.) ਪ੍ਰੀਖਿਆ ਦੀ ਉੱਤਰ ਪੱਤਰੀ ਅਤੇ ਪ੍ਰਸ਼ਨ ਪੁਸਤਕ ਵੈੱਬਸਾਈਟ 'ਤੇ ਉਪਲੱਬਧ ਕਰਵਾ ਦਿੱਤੀ ਗਈ ਹੈ | ਇਹ ਪ੍ਰੀਖਿਆ 8 ਅਤੇ 9 ਜੂਨ ਨੂੰ ਲਈ ਗਈ ਸੀ | ਇਸ ਸਬੰਧੀ ਉਮੀਦਵਾਰ ਕਿਸੇ ...

ਪੂਰੀ ਖ਼ਬਰ »

ਦਰੱਖਤ ਨਾਲ ਲਟਕਦੀ ਵਿਅਕਤੀ ਦੀ ਲਾਸ਼ ਮਿਲੀ

ਚੰਡੀਗੜ੍ਹ, 18 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਨਵਾਂਗਰਾਉਂ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਲਾਸ਼ ਖੁੱਡਾ ਲਾਹੌਰਾ ਦੇ ਜੰਗਲ ਇਲਾਕੇ 'ਚ ਦਰੱਖਤ ਨਾਲ ਲਟਕਦੀ ਹੋਈ ਮਿਲੀ ਹੈ | ਪੁਲਿਸ ਦੀ ਸ਼ੁਰੂਆਤੀ ਜਾਂਚ 'ਚ ਮਾਮਲਾ ਆਤਮ ਹੱਤਿਆ ਦਾ ਲੱਗ ਰਿਹਾ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

21 ਸਾਲਾ ਲੜਕੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ, ਜੁਲਾਈ 'ਚ ਸੀ ਵਿਆਹ

ਚੰਡੀਗੜ੍ਹ, 18 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-26 ਬਾਪੂਧਾਮ ਕਾਲੋਨੀ ਦੀ ਰਹਿਣ ਵਾਲੀ ਇਕ 21 ਸਾਲਾ ਲੜਕੀ ਨੇ ਆਪਣੇ ਘਰ ਅੰਦਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਲੜਕੀ ਦਾ ਜੁਲਾਈ ਮਹੀਨੇ ਵਿਚ ਵਿਆਹ ਤੈਅ ਹੋਇਆ ਸੀ | ਪੁਲਿਸ ਸੂਤਰਾਂ ਅਨੁਸਾਰ ਮਿ੍ਤਕ ਦੀ ਪਛਾਣ ...

ਪੂਰੀ ਖ਼ਬਰ »

ਕੌਮਾਂਤਰੀ ਯੋਗ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਭਾਜਪਾ ਵਲੋਂ ਬੈਠਕ

ਚੰਡੀਗੜ੍ਹ, 18 ਜੂਨ (ਮਨਜੋਤ ਸਿੰਘ ਜੋਤ)- ਕੌਮਾਂਤਰੀ ਯੋਗ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਚੰਡੀਗੜ੍ਹ ਭਾਜਪਾ ਵਲੋਂ ਜ਼ਿਲ੍ਹਾ ਨੰਬਰ-3 ਦੀ ਬੈਠਕ ਕੀਤੀ ਗਈ | ਇਹ ਬੈਠਕ ਸੈਕਟਰ-33 'ਚ ਸਥਿਤ ਪਾਰਟੀ ਦੇ ਦਫ਼ਤਰ ਕਮਲਮ ਵਿਖੇ ਜ਼ਿਲ੍ਹਾ ਪ੍ਰਧਾਨ ਦੇਵੀ ਸਿੰਘ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਮਹਾਗ੍ਰਾਮ ਯੋਜਨਾ 'ਚ ਸ਼ਾਮਿਲ ਕਰਨ ਦਾ ਫੈਸਲਾ

ਚੰਡੀਗੜ੍ਹ, 18 ਜੂਨ (ਵਿ. ਪ੍ਰ.)- ਹਰਿਆਣਾ ਸਰਕਾਰ ਨੇ ਸੂਬੇ ਦੇ ਉਨ੍ਹਾਂ ਪਿੰਡਾਂ, ਜਿਨ੍ਹਾਂ ਦੀ ਆਬਾਦੀ 10,000 ਤੋਂ ਘੱਟ ਹੈ ਅਤੇ ਜੋ ਪਾਣੀ ਦੀ ਸਪਲਾਈ ਵਧਾਉਣ ਤੇ ਸੀਵਰੇਜ ਵਰਗੀ ਸਹੂਲਤਾਂ ਦੇ ਇੱਛੁਕ ਹਨ, ਉਨ੍ਹਾਂ ਨੂੰ ਵੀ ਮਹਾਗ੍ਰਾਮ ਯੋਜਨਾ ਦੇ ਤਹਿਤ ਸ਼ਾਮਿਲ ਕਰਨ ਦਾ ...

ਪੂਰੀ ਖ਼ਬਰ »

21 ਨੂੰ ਸੂਬੇ 'ਚ ਜ਼ਿਲ੍ਹਾ ਪੱਧਰ 'ਤੇ ਯੋਗ ਦਿਵਸ ਮਨਾਉਣ ਦਾ ਫੈਸਲਾ

ਚੰਡੀਗੜ੍ਹ, 18 ਜੂਨ (ਵਿ. ਪ੍ਰ.)- ਸਰਕਾਰੀ ਤੌਰ 'ਤੇ ਐਲਾਨ ਕੀਤਾ ਗਿਆ ਹੈ ਕਿ ਹਰਿਆਣਾ ਸਰਕਾਰ ਨੇ 21 ਜੂਨ ਨੂੰ ਸਾਰੇ ਸੂਬੇ ਵਿਚ ਜ਼ਿਲ੍ਹਾ ਪੱਧਰ 'ਤੇ ਯੋਗ ਦਿਵਸ ਮਨਾਉਣ ਦਾ ਫੈਸਲਾ ਕੀਤਾ ਹੈ, ਇਸ ਬਾਰੇ ਰਾਜ ਵਿਧਾਨ ਸਭਾ ਦੇ ਸਪੀਕਰ, ਡਿਪਟੀ ਸਪੀਕਰ ਤੇ ਮੰਤਰੀਆਂ ਦੀ ਜ਼ਿਲ੍ਹੇ ...

ਪੂਰੀ ਖ਼ਬਰ »

ਰਾਮਵੀਰ ਭੱਟੀ ਕਨਵੀਨਰ ਤੇ ਸਤਿੰਦਰ ਸਿੰਘ ਸਹਿ-ਕਨਵੀਨਰ ਨਿਯੁਕਤ

ਚੰਡੀਗੜ੍ਹ, 18 ਜੂਨ (ਮਨਜੋਤ ਸਿੰਘ ਜੋਤ)- ਭਾਜਪਾ ਵਲੋਂ ਚੰਡੀਗੜ੍ਹ 'ਚ ਮੈਂਬਰਸ਼ਿਪ ਮੁਹਿੰਮ ਲਈ ਪਾਰਟੀ ਦੇ ਪ੍ਰਦੇਸ਼ ਮੀਤ ਪ੍ਰਧਾਨ ਰਾਮਵੀਰ ਭੱਟੀ ਨੂੰ ਪ੍ਰਦੇਸ਼ ਮੈਂਬਰਸ਼ਿਪ ਦਾ ਕਨਵੀਨਰ ਅਤੇ ਸਤਿੰਦਰ ਸਿੰਘ ਨੂੰ ਸਹਿ-ਕਨਵੀਨਰ ਨਿਯੁਕਤ ਕੀਤਾ ਗਿਆ ਹੈ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਚੰਡੀਗੜ੍ਹ ਬਾਲ ਸੁਰੱਖਿਆ ਅਧਿਕਾਰ ਕਮਿਸ਼ਨ ਵਲੋਂ ਵਰਕਸ਼ਾਪ

ਚੰਡੀਗੜ੍ਹ, 18 ਜੂਨ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਬਾਲ ਸੁਰੱਖਿਆ ਅਧਿਕਾਰ ਕਮਿਸ਼ਨ (ਸੀ.ਸੀ.ਪੀ.ਸੀ.ਆਰ.) ਵਲੋਂ ਚੰਡੀਗੜ੍ਹ ਲਲਿਤ ਕਲਾ ਅਕੈਡਮੀ ਦੇ ਸਹਿਯੋਗ ਨਾਲ ਆਰਟ ਅਤੇ ਡਿਜ਼ਾਈਨ ਸਬੰਧੀ ਦੋ ਦਿਨਾਂ ਵਰਕਸ਼ਾਪ ਲਗਾਈ ਗਈ | ਚੰਡੀਗੜ੍ਹ ਲਲਿਤ ਕਲਾ ਅਕੈਡਮੀ ਦੇ ਪ੍ਰਧਾਨ ...

ਪੂਰੀ ਖ਼ਬਰ »

ਕਰਿਆਨੇ ਦੀਆਂ ਦੁਕਾਨਾਂ 2 ਦਿਨ ਰਹਿਣਗੀਆਂ ਬੰਦ

ਖਰੜ, 18 ਜੂਨ (ਮਾਨ)-ਕਰਿਆਨਾ ਮਰਚੈਂਟਸ ਐਸਸੀਏਸ਼ਨ ਖਰੜ ਨਾਲ ਜੁੜੇ ਸਮੂਹ ਦੁਕਾਨਦਾਰਾਂ ਵਲੋਂ ਗਰਮੀਆਂ ਦੀਆਂ ਛੁੱਟੀਆਂ ਦੇ ਮੱਦੇਨਜ਼ਰ ਕਰਿਆਨੇ ਦੀਆਂ ਸਾਰੀਆਂ ਦੁਕਾਨਾਂ 2 ਦਿਨਾਂ ਲਈ ਬੰਦ ਰੱਖੀਆਂ ਜਾਣਗੀਆਂ | ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਡੇਰਾਬੱਸੀ ਸੁਵਿਧਾ ਕੇਂਦਰ ਦੇ ਕਈ ਗੇੜੇ ਮਾਰਨ ਦੇ ਬਾਵਜੂਦ ਨਹੀਂ ਬਣਾਇਆ ਆਧਾਰ ਕਾਰਡ

ਡੇਰਾਬੱਸੀ, 18 ਜੂਨ (ਸ਼ਾਮ ਸਿੰਘ ਸੰਧੂ)-ਸੁਵਿਧਾ ਕੇਂਦਰ ਡੇਰਾਬੱਸੀ ਦੇ ਆਪ੍ਰੇਟਰ ਵਲੋਂ ਆਧਾਰ ਕਾਰਡ ਬਣਾਉਣ ਲਈ ਇਕ ਵਿਅਕਤੀ ਪਾਸੋਂ ਨਿੱਤ ਦਿਹਾੜੇ ਨਵਾਂ ਦਸਤਾਵੇਜ਼ ਮੰਗਣ ਤੋਂ ਪ੍ਰੇਸ਼ਾਨ ਹੋਏ ਪਿੰਡ ਖੇੜੀ ਗੁੱਜਰਾਂ ਵਾਸੀ ਰਣਜੀਤ ਸਿੰਘ ਪੁੱਤਰ ਤੇਜਾ ਰਾਮ ਨੇ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ ਮੋਟਰ ਦਾ ਜਿੰਦਰਾ ਤੋੜ ਕੇ ਅੰਦਰ ਪਏ ਸਾਮਾਨ ਨੂੰ ਲਾਈ ਅੱਗ

ਕੁਰਾਲੀ, 18 ਜੂਨ (ਹਰਪ੍ਰੀਤ ਸਿੰਘ)-ਪਿੰਡ ਸ਼ਾਹਪੁਰ ਵਿਖੇ ਸ਼ਰਾਰਤੀ ਅਨਸਰਾਂ ਨੇ ਇਕ ਕਿਸਾਨ ਦੀ ਮੋਟਰ ਦਾ ਜਿੰਦਰਾ ਤੋੜ ਕੇ ਅੰਦਰ ਪਈਆਂ ਕੀਟਨਾਸ਼ਕ ਦਵਾਈਆਂ ਅਤੇ ਹੋਰ ਸਾਮਾਨ ਨੂੰ ਅੱਗ ਲਗਾ ਦਿੱਤੀ | ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਸੁਖਵਿੰਦਰ ਸਿੰਘ ਪੁੱਤਰ ਮੋਤਾ ਸਿੰਘ ਵਾਸੀ ਸ਼ਾਹਪੁਰ ਨੇ ਦੱਸਿਆ ਕਿ ਅੱਜ ਸਵੇਰ ਸਮੇਂ ਜਦੋਂ ਉਹ ਆਪਣੇ ਖੇਤਾਂ ਵਿਚ ਮੋਟਰ 'ਤੇ ਪਹੁੰਚਿਆ ਤਾਂ ਮੋਟਰ ਵਾਲੇ ਕਮਰੇ ਦਾ ਦਰਵਾਜ਼ੇ ਦਾ ਤਾਲਾ ਟੁੱਟਾ ਹੋਇਆ ਸੀ | ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਸ ਨੇ ਅੰਦਰ ਜਾ ਕੇ ਵੇਖਿਆ ਤਾਂ ਅੰਦਰ ਪਿਆ ਬਹੁਤਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ | ਉਸ ਨੇ ਦੱਸਿਆ ਸ਼ਰਾਰਤੀ ਅਨਸਰਾਂ ਵਲੋਂ ਅੰਦਰ ਪਏ ਖਾਲੀ ਥੈਲਿਆਂ, ਸਬਜ਼ੀ ਦੇ ਕਰੇਟਾਂ ਅਤੇ ਕੀਟਨਾਸ਼ਕ ਦਵਾਈਆਂ ਨੂੰ ਇਕ ਥਾਂ ਇਕੱਠਾ ਕਰਕੇ ਅੱਗ ਲਗਾਈ ਗਈ ਸੀ | ਸੁਖਵਿੰਦਰ ਸਿੰਘ ਨੇ ਸ਼ੱਕ ਜ਼ਾਹਿਰ ਕੀਤਾ ਕਿ ਚੋਰੀ ਦੀ ਨੀਅਤ ਨਾਲ ਉਸ ਦੀ ਮੋਟਰ ਦਾ ਤਾਲਾ ਤੋੜਿਆ ਗਿਆ, ਉਪਰੰਤ ਚੋਰਾਂ ਨੂੰ ਜਦੋਂ ਉੱਥੇ ਕੋਈ ਚੀਜ਼ ਨਾ ਮਿਲੀ ਤਾਂ ਉਨ੍ਹਾਂ ਨੇ ਅੰਦਰ ਪਏ ਸਾਮਾਨ ਨੂੰ ਅੱਗ ਲੱਗਾ ਦਿੱਤੀ | ਕਿਸਾਨ ਸੁਖਵਿੰਦਰ ਸਿੰਘ ਨੇ ਇਸ ਸਬੰਧੀ ਥਾਣਾ ਸਦਰ ਕੁਰਾਲੀ ਨੂੰ ਲਿਖਤੀ ਸ਼ਿਕਾਇਤ ਕਰਦਿਆਂ ਪੁਲਿਸ ਤੋਂ ਜਾਂਚ ਅਤੇ ਦੋਸ਼ੀਆਂ ਿਖ਼ਲਾਫ਼ ਕਾਰਵਾਈ ਦੀ ਮੰਗ ਕੀਤੀ ਹੈ |


ਖ਼ਬਰ ਸ਼ੇਅਰ ਕਰੋ

ਨਰਿੰਦਰ ਮੋਦੀ ਸਰਕਾਰ ਤੋਂ ਲਕੀਰ ਖਿੱਚ ਕੇ ਪੰਜਾਬ ਹਿਤੈਸ਼ੀ ਫ਼ੈਸਲੇ ਕਰਵਾਉਣ ਜਾਂ ਫਿਰ ਭਾਜਪਾ ਨਾਲੋਂ ਨਾਤਾ ਤੋੜਨ ਬਾਦਲ- ਪ੍ਰੋ. ਬਲਜਿੰਦਰ ਕੌਰ

ਚੰਡੀਗੜ੍ਹ, 18 ਜੂਨ (ਅ.ਬ.)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਤਲਵੰਡੀ ਸਾਬੋ ਤੋਂ ਵਿਧਾਇਕਾ ਅਤੇ ਮੁੱਖ ਬੁਲਾਰਾ ਪ੍ਰੋ. ਬਲਜਿੰਦਰ ਕੌਰ ਨੇ ਬਾਦਲ ਪਰਿਵਾਰ 'ਤੇ ਫਿਰ ਤੋਂ ਡਰਾਮੇਬਾਜ਼ੀ ਕਰਨ ਦਾ ਦੋਸ਼ ਲਗਾਇਆ ਹੈ | ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਪੰਥ ਨੂੰ ਹਮੇਸ਼ਾ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਨਸ਼ਾ ਮੁਕਤ ਸਮਾਜ ਸਿਰਜਣ ਲਈ ਸਾਰੇ ਵਰਗਾਂ ਦੇ ਲੋਕਾਂ ਤੋਂ ਸਹਿਯੋਗ ਦੀ ਅਪੀਲ

ਜ਼ੀਰਕਪੁਰ, 18 ਜੂਨ (ਹਰਦੀਪ ਸਿੰਘ ਹੈਪੀ ਪੰਡਵਾਲਾ)-ਪੰਜਾਬ ਪੁਲਿਸ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਯਤਨਾਂ ਤਹਿਤ ਵਿੱਢੀ ਗਈ ਰਾਜ ਪੱਧਰੀ ਮੁਹਿੰਮ ਤਹਿਤ ਅੱਜ ਇੱਥੇ ਜ਼ੀਰਕਪੁਰ-ਪਟਿਆਲਾ ਸੜਕ 'ਤੇ ਸਥਿੱਤ ਜੀ. ਐੱਮ. ਰਿਜ਼ੋਰਟ ਵਿਖੇ ਸਬ ਡਵੀਜ਼ਨ ਪੱਧਰ ਦਾ 'ਨਸ਼ਾ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਐੱਸ. ਏ. ਐੱਸ. ਨਗਰ, 18 ਜੂਨ (ਨਰਿੰਦਰ ਸਿੰਘ ਝਾਂਮਪੁਰ)-ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਅਮਰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 303ਵਾਂ ਸ਼ਹੀਦੀ ਦਿਹਾੜਾ ਪੂਰਨ ਸ਼ਰਧਾ ਭਾਵਨਾ ਤਹਿਤ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਪ੍ਰਾਈਵੇਟ ਬੈਂਕ ਦੇ ਮੈਨੇਜਰ ਿਖ਼ਲਾਫ਼ ਥਾਣੇ 'ਚ ਦਿੱਤੀ ਸ਼ਿਕਾਇਤ

ਖਰੜ, 18 ਜੂਨ (ਗੁਰਮੁੱਖ ਸਿੰਘ ਮਾਨ)-ਇਕ ਪ੍ਰਾਈਵੇਟ ਬੈਂਕ ਮੈਨੇਜਰ ਿਖ਼ਲਾਫ਼ ਠੱਗੀ ਮਾਰਨ ਦੇ ਕਥਿਤ ਦੋਸ਼ ਤਹਿਤ ਪਿੰਡ ਭੁੱਖੜੀ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਵਲੋਂ ਥਾਣਾ ਸਦਰ ਖਰੜ ਵਿਖੇ ਸ਼ਿਕਾਇਤ ਦਿੱਤੀ ਗਈ ਹੈ | ਆਪਣੀ ਸ਼ਿਕਾਇਤ 'ਚ ਬਲਵਿੰਦਰ ਸਿੰਘ ਨੇ ਦੱਸਿਆ ਹੈ ...

ਪੂਰੀ ਖ਼ਬਰ »

750 ਗ੍ਰਾਮ ਹੈਰੋਇਨ ਸਮੇਤ ਕਬਾੜੀਆ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 18 ਜੂਨ (ਜਸਬੀਰ ਸਿੰਘ ਜੱਸੀ)- ਐੱਸ. ਟੀ. ਐੱਫ. ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਲੁਧਿਆਣਾ ਨੇੜਿਓਾ ਇਕ ਵਿਅਕਤੀ ਨੂੰ 720 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਗਈ ਹੈ, ਜਿਸ ਦੀ ਪਛਾਣ ਹਰੀ ਚੰਦ ਉਰਫ਼ ਪੱਪੀ ਵਾਸੀ ਲੁਧਿਆਣਾ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਕੇ ਸੜਕ ਹਾਦਸਿਆਂ ਨੂੰ ਪਾਈ ਜਾ ਸਕਦੀ ਹੈ ਠੱਲ੍ਹ-ਭੁੱਲਰ

ਐੱਸ. ਏ. ਐੱਸ. ਨਗਰ, 18 ਜੂਨ (ਜਸਬੀਰ ਸਿੰਘ ਜੱਸੀ)-ਟ੍ਰੈਫ਼ਿਕ ਸਿੱਖਿਆ ਸੈੱਲ ਐੱਸ. ਏ. ਐੱਸ. ਨਗਰ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਵਿਚ ਜੱੁਟਿਆ ਹੋਇਆ ਹੈ ਅਤੇ 1 ਜਨਵਰੀ ਤੋਂ 31 ਮਈ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ 149 ਸੈਮੀਨਾਰ ਕਰਵਾ ਕੇ ...

ਪੂਰੀ ਖ਼ਬਰ »

35 ਕਿੱਲੋ ਪਲਾਸਟਿਕ ਦੇ ਕੈਰੀਬੈਗ ਜ਼ਬਤ, 4 ਦੁਕਾਨਦਾਰਾਂ ਦੇ ਕੱਟੇ ਚਲਾਨ

ਖਰੜ, 18 ਜੂਨ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਿੱਕਰੀ 'ਤੇ ਲਗਾਈ ਗਈ ਮੁਕੰਮਲ ਰੋਕ ਤਹਿਤ ਜਾਰੀ ਕੀਤੇ ਗਏ ਹੁਕਮਾਂ ਦੇ ਚੱਲਦਿਆਂ ਨਗਰ ਕੌਾਸਲ ਖਰੜ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਸਾਂਝੀ ਟੀਮ ਵਲੋਂ ਖਰੜ ਸ਼ਹਿਰ ...

ਪੂਰੀ ਖ਼ਬਰ »

ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਿਖੇ ਵੱਖ-ਵੱਖ ਸੇਵਾਵਾਂ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 18 ਜੂਨ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਮੁਹਾਲੀ ਵਿਖੇ ਸੰਗਤ ਦੀ ਸਹੂਲਤ ਲਈ ਵੱਖ-ਵੱਖ ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ ਜਦਕਿ ਕੁਝ ਸੇਵਾਵਾਂ ਪਹਿਲਾਂ ਤੋਂ ਹੀ ਜਾਰੀ ਹਨ | ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ...

ਪੂਰੀ ਖ਼ਬਰ »

ਐੱਸ. ਐੱਚ. ਓ. ਵਲੋਂ ਇਲਾਕਾ ਵਾਸੀਆਂ ਨਾਲ ਵਿਸ਼ੇਸ਼ ਮੀਟਿੰਗ

ਮੁੱਲਾਂਪੁਰ ਗਰੀਬਦਾਸ, 18 ਜੂਨ (ਖੈਰਪੁਰ)-ਪੁਲਿਸ ਥਾਣਾ ਮੁੱਲਾਂਪੁਰ ਵਿਖੇ ਨਵ-ਨਿਯੁਕਤ ਐੱਸ. ਐੱਚ. ਓ. ਗੁਰਬੰਤ ਸਿੰਘ ਵਲੋਂ ਇਲਾਕੇ ਦੇ ਪੰਚਾਂ-ਸਰਪੰਚਾਂ ਅਤੇ ਹੋਰ ਮੋਹਤਬਰਾਂ ਨਾਲ ਪਿੰਡਾਂ ਵਿਚ ਚੋਰੀਆਂ ਅਤੇ ਹੋਰ ਘਟਨਾਵਾਂ ਰੋਕਣ ਲਈ ਵਿਸ਼ੇਸ਼ ਮੀਟਿੰਗ ਬੁਲਾਈ | ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਸੈਕਟਰ-70 ਵਿਖੇ ਦੂਖ ਨਿਵਾਰਨ ਦਵਾਖਾਨਾ ਸਥਾਪਿਤ

ਐੱਸ. ਏ. ਐੱਸ. ਨਗਰ, 18 ਜੂਨ (ਨਰਿੰਦਰ ਸਿੰਘ ਝਾਂਮਪੁਰ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸੈਕਟਰ-70 ਵਿਖੇ ਇਲਾਕਾ ਵਾਸੀਆਂ ਨੂੰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਦੂਖ ਨਿਵਾਰਨ ਹੈਲਥ ਸੈਂਟਰ ਸਥਾਪਿਤ ...

ਪੂਰੀ ਖ਼ਬਰ »

ਬ੍ਰਹਮਾਕੁਮਾਰੀਜ਼ ਵਿਖੇ ਯੋਗ ਦਿਵਸ ਭਲਕੇ

ਐੱਸ. ਏ. ਐੱਸ. ਨਗਰ, 18 ਜੂਨ (ਝਾਂਮਪੁਰ)-ਬ੍ਰਹਮਾਕੁਮਾਰੀਜ਼ ਦੀ ਅੰਤਰਕੌਮੀ ਸੰਸਥਾ ਦੇ ਸਥਾਨਕ ਫੇਜ਼-7 ਸਥਿਤ ਸੁੱਖ ਸ਼ਾਂਤੀ ਭਵਨ ਵਿਖੇ ਅੰਤਰਕੌਮੀ ਯੋਗ ਦਿਵਸ 20 ਜੂਨ ਨੂੰ ਮਨਾਇਆ ਜਾਵੇਗਾ | ਇਸ ਮੌਕੇ ਯੋਗ ਆਸਨ ਟੀਮ ਦਾ ਸੰਚਾਲਨ ਭੈਣ ਮੀਨਾ ਕਰਨਗੇ, ਜਦਕਿ ਸਮਾਗਮ ਦੇ ਮੁੱਖ ...

ਪੂਰੀ ਖ਼ਬਰ »

ਮਾਈਨਿੰਗ ਐਕਟ ਤਹਿਤ 3 ਿਖ਼ਲਾਫ਼ ਮਾਮਲਾ ਦਰਜ

ਡੇਰਾਬੱਸੀ, 18 ਜੂਨ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਪੁਲਿਸ ਨੇ ਪਿੰਡ ਮੁਕੰਦਪੁਰ ਵਿਖੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ 3 ਵਿਅਕਤੀਆਂ ਨੂੰ 3 ਟਿੱਪਰ ਗੱਡੀਆਂ ਸਮੇਤ ਕਾਬੂ ਕਰਕੇ ਉਨ੍ਹਾਂ ਦੇ ਿਖ਼ਲਾਫ਼ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਤਫ਼ਤੀਸ਼ੀ ...

ਪੂਰੀ ਖ਼ਬਰ »

ਭਾਜਪਾ ਮੰਡਲ ਲਾਲੜੂ ਦੀ ਮੀਟਿੰਗ

ਲਾਲੜੂ, 18 ਜੂਨ (ਰਾਜਬੀਰ ਸਿੰਘ)-ਭਾਜਪਾ ਮੰਡਲ ਲਾਲੜੂ ਦੀ ਇਕ ਮੀਟਿੰਗ ਮੰਡਲ ਪ੍ਰਧਾਨ ਰਾਜਪਾਲ ਰਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਸੰਸਦੀ ਬੋਰਡ ਦੀ ਟੀਮ ਦਾ ਧੰਨਵਾਦ ਕਰਦਿਆਂ ਭਾਜਪਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ, ਜਨਰਲ ਸਕੱਤਰ ਰਾਜੀਵ ਸ਼ਰਮਾ, ਵਾਇਸ ...

ਪੂਰੀ ਖ਼ਬਰ »

ਚਾਹੜ ਮਾਜਰਾ ਵਿਖੇ ਪੀਰ ਦੇ ਦਰਬਾਰ 'ਤੇ ਸਾਲਾਨਾ ਉਰਸ ਮਨਾਇਆ

ਮੁੱਲਾਂਪੁਰ ਗਰੀਬਦਾਸ, 18 ਜੂਨ (ਖੈਰਪੁਰ)- ਪਿੰਡ ਚਾਹੜ ਮਾਜਰਾ ਵਿਖੇ ਪੀਰ ਦੇ ਦਰਬਾਰ 'ਚ ਸਾਲਾਨਾ ਉਰਸ ਸਥਾਨਕ ਪ੍ਰਬੰਧਕ ਕਮੇਟੀ ਵਲੋਂ ਮਨਾਇਆ ਗਿਆ | ਬੀਬੀ ਲਖਵਿੰਦਰ ਕੌਰ ਗਰਚਾ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦਿਆਂ ਮੇਲੇ ਦਾ ਉਦਘਾਟਨ ਕੀਤਾ | ਇਸੇ ਦੌਰਾਨ ...

ਪੂਰੀ ਖ਼ਬਰ »

ਡਾਕਟਰਾਂ ਲਈ ਭੈਅ ਮੁਕਤ ਮਾਹੌਲ ਸਿਰਜਿਆ ਜਾਵੇਗਾ- ਕੈਬਨਿਟ ਮੰਤਰੀ ਸਿੱਧੂ

ਐੱਸ. ਏ. ਐੱਸ. ਨਗਰ, 18 ਜੂਨ (ਕੇ. ਐੱਸ. ਰਾਣਾ)-ਪੰਜਾਬ ਵਿਚ ਡਾਕਟਰਾਂ ਲਈ ਭੈਅ ਮੁਕਤ ਮਾਹੌਲ ਸਿਰਜਿਆ ਜਾਵੇਗਾ ਤਾਂ ਜੋ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਨ ਵਿਚ ਕੋਈ ਦਿੱਕਤ ਪੇਸ਼ ਨਾ ਆਵੇ | ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ...

ਪੂਰੀ ਖ਼ਬਰ »

ਨਾਜਾਇਜ਼ ਉਸਾਰੀਆਂ ਅਤੇ ਅਣ-ਅਧਿਕਾਰਤ ਕਾਲੋਨੀਆਂ ਨੇ ਵਿਗਾੜਿਆ ਸ਼ਹਿਰ ਦਾ ਬੁਨਿਆਦੀ ਢਾਂਚਾ

ਜ਼ੀਰਕਪੁਰ, 18 ਜੂਨ (ਅਵਤਾਰ ਸਿੰਘ)-ਗੇਟ ਵੇਅ ਆਫ਼ ਪੰਜਾਬ ਆਖੇ ਜਾਂਦੇ ਜ਼ੀਰਕਪੁਰ ਸ਼ਹਿਰ ਅੰਦਰ ਸ਼ਹਿਰ ਨੂੰ ਵਿਕਸਿਤ ਕਰਨ ਸਮੇਂ ਪਹਿਲਾਂ ਤਾਂ ਮਰਹੂਮ ਸਹਿਕਾਰਤਾ ਮੰਤਰੀ ਕੈਪਟਨ ਕੰਵਲਜੀਤ ਸਿੰਘ ਅਤੇ ਬਾਅਦ ਵਿਚ ਮੌਜੂਦਾ ਵਿਧਾਇਕ ਐੱਨ. ਕੇ. ਸ਼ਰਮਾ ਦੀ ਦੂਰ-ਅੰਦੇਸ਼ੀ ...

ਪੂਰੀ ਖ਼ਬਰ »

ਹੈਲਪਿੰਗ ਹੈਪਲੈੱਸ ਦੀ ਮੱਦਦ ਨਾਲ ਘਰ ਪਹੰੁਚਿਆ ਲਿਬਨਾਨ 'ਚ ਨਰਕ ਭਰੀ ਜ਼ਿੰਦਗੀ ਕੱਟ ਰਿਹਾ ਗੌਰਵ

ਐੱਸ. ਏ. ਐੱਸ. ਨਗਰ, 18 ਜੂਨ (ਕੇ. ਐੱਸ. ਰਾਣਾ)-ਸੰਸਥਾ ਹੈਲਪਿੰਗ ਹੈਪਲੈੱਸ ਦੀ ਸੰਚਾਲਕ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਦੱਸਿਆ ਕਿ ਸਾਡੀ ਐਪ ਹੈਲਪਿੰਗ ਹੈਪਲੈੱਸ 'ਤੇ ਗੌਰਵ ਨੇ ਸ਼ਿਕਾਇਤ ਪਾਈ, ਜਦੋਂ ਅਸੀਂ ਆਪਣੀ ਐਪ ਉੱਪਰ ਸ਼ਿਕਾਇਤ ਦੇਖੀ ਤਾਂ ਸਾਨੂੰ ਪਤਾ ਲੱਗਾ ਕਿ ...

ਪੂਰੀ ਖ਼ਬਰ »

-ਮਾਮਲਾ ਰੇਲਵੇ ਲਾਈਨ ਦੇ ਨੇੜਿਓਾ ਅੱਧ ਸੜੀ ਲਾਸ਼ ਮਿਲਣ ਦਾ- ਪਿੰਡ ਕੁੰਭੜਾ ਦੇ ਰਮੇਸ਼ ਵਜੋਂ ਹੋਈ ਮਰਨ ਵਾਲੇ ਦੀ ਪਛਾਣ

ਐੱਸ. ਏ. ਐੱਸ. ਨਗਰ, 18 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਸੈਕਟਰ-82 ਕੋਲੋਂ ਨਿਕਲਦੀ ਰੇਲਵੇ ਲਾਈਨ ਦੇ ਨੇੜਿਓਾ ਮਿਲੀ ਅੱਧ ਸੜੀ ਲਾਸ਼ ਦੇ ਮਾਮਲੇ 'ਚ ਪੁਲਿਸ ਨੇ ਮਿ੍ਤਕ ਦੀ ਪਛਾਣ ਕਰ ਲਈ ਹੈ | ਮਿ੍ਤਕ ਪਿੰਡ ਕੁੰਭੜਾ ਦਾ ਰਹਿਣ ਵਾਲਾ ਰਮੇਸ਼ ਦੱਸਿਆ ਜਾ ...

ਪੂਰੀ ਖ਼ਬਰ »

ਨੌਜਵਾਨ ਵਲੋਂ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ

ਖਰੜ, 18 ਜੂਨ (ਮਾਨ)-ਚੰਡੀਗੜ੍ਹ-ਲੁਧਿਆਣਾ ਰੇਲਵੇ ਲਾਈਨ 'ਤੇ ਬੀਤੇ ਦਿਨੀਂ ਨਿਆਂ ਸ਼ਹਿਰ ਬਡਾਲਾ ਨਜ਼ਦੀਕ ਇਕ ਨੌਜਵਾਨ ਵਲੋਂ ਕਥਿਤ ਤੌਰ 'ਤੇ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ | ਇਸ ਸਬੰਧੀ ਰੇਲਵੇ ਪੁਲਿਸ ਦੇ ਏ. ਐੱਸ. ਆਈ. ਹਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਪਲਸ ਪੋਲੀਓ ਮੁਹਿੰਮ ਤਹਿਤ 1,41,447 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਕੂ ਬੂੰਦਾਂ

ਐੱਸ. ਏ. ਐੱਸ. ਨਗਰ, 18 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੌਰਾਨ ਕੁੱਲ 1,41,447 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਗਈਆਂ ਹਨ | ਇਸ ਵਾਰ ਜ਼ਿਲ੍ਹੇ 'ਚ 0-5 ਸਾਲ ਤੱਕ ਦੇ 1,45,343 ਬੱਚਿਆਂ ਨੂੰ ਪੋਲੀਓ ਰੋਕੂ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਕਿਰਤ ਕਮਿਸ਼ਨ ਦੇ ਦਫ਼ਤਰ ਮੂਹਰੇ ਸੂਬਾ ਪੱਧਰੀ ਧਰਨਾ

ਐੱਸ. ਏ. ਐੱਸ. ਨਗਰ, 18 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪੇਂਡੂ ਜਲ ਘਰਾਂ ਵਿਖੇ ਨਿਗੂਣੀਆਂ ਤਨਖ਼ਾਹਾਂ 'ਤੇ ਆਪਣੀਆਂ ਸੇਵਾਵਾਂ ਦੇ ਰਹੇ ਕੰਟਰੈਕਟ ਵਰਕਰਾਂ ਨੂੰ ਕਿਰਤ-ਕਾਨੂੰਨ ਤਹਿਤ ਬਣਦੀਆਂ ਸਾਰੀਆਂ ਸਹੂਲਤਾਂ ਦੇਣ ਦੀ ਮੰਗ ...

ਪੂਰੀ ਖ਼ਬਰ »

ਡੀ. ਸੀ. ਵਲੋਂ ਸੀਵਰੇਜ ਦੇ ਗਟਰਾਂ ਦੀ ਸਫ਼ਾਈ ਦੇ ਹੁਕਮ ਜਾਰੀ

ਐੱਸ. ਏ. ਐੱਸ. ਨਗਰ, 18 ਜੂਨ (ਕੇ. ਐੱਸ. ਰਾਣਾ)-ਬਰਸਾਤ ਦੇ ਮੌਸਮ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਵਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਤੁਰੰਤ ਪ੍ਰਭਾਵ ਤੋਂ ਸੀਵਰੇਜ ਦੇ ਗਟਰਾਂ ਦੀ ਸਫ਼ਾਈ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ | ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵੱਖ-ਵੱਖ ਕੋਰਸਾਂ 'ਚ ਦਿੱਤੀਆਂ ਜਾ ਰਹੀਆਂ ਨੇ ਸ਼ਾਨਦਾਰ ਸਹੂਲਤਾਂ-ਡਾ. ਮੋਹਨਪਾਲ ਸਿੰਘ ਈਸ਼ਰ

ਸਮਾਲਸਰ, 18 ਜੂਨ (ਕਿਰਨਦੀਪ ਸਿੰਘ ਬੰਬੀਹਾ)-ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਬਠਿੰਡਾ ਨਾਲ ਸਬੰਧਿਤ ਵੱਖ-ਵੱਖ ਅਦਾਰਿਆਂ 'ਚ ਚੱਲ ਰਹੇ ਕੋਰਸਾਂ ਦੌਰਾਨ ਵਿਦਿਆਰਥੀਆਂ ਨੂੰ ਅਨੇਕਾਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ | ਇਹ ਪ੍ਰਗਟਾਵਾ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX