ਤਾਜਾ ਖ਼ਬਰਾਂ


ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  10 minutes ago
ਨਵੀਂ ਦਿੱਲੀ, 7 ਦਸੰਬਰ- ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ ਰੇਖਾ ਸ਼ਰਮਾ ਸਫਦਰਜੰਗ ਹਸਪਤਾਲ ਪਹੁੰਚੀ ਹੈ ਜਿੱਥੇ ਦੇਰ ਰਾਤ ਉਨਾਓ ...
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  39 minutes ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਮਹਿਲਾ ਆਯੋਗ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਸਰਕਾਰ ਅਤੇ ਕੇਂਦਰ ...
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  59 minutes ago
ਰਾਂਚੀ, 7 ਦਸੰਬਰ- ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਚੋਣਾਂ ਹੋ ਰਹੀਆਂ ਹਨ। ਲੋਕ ਸਵੇਰ ਤੋਂ ਹੀ ਵੋਟ ਪਾਉਣ...
ਅੱਜ ਦਾ ਵਿਚਾਰ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551

ਪਟਿਆਲਾ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ)-ਮੀਰੀ-ਪੀਰੀ ਦੇ ਮਾਲਕ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਹਰਿਆਣਾ 'ਚੋਂ ਸ਼ਰਾਬ ਦੀ ਤਸਕਰੀ ਜ਼ੋਰਾਂ 'ਤੇ 240 ਬੋਤਲਾਂ ਸ਼ਰਾਬ ਹੋਰ ਬਰਾਮਦ

ਪਾਤੜਾਂ, 18 ਜੂਨ (ਜਗਦੀਸ਼ ਸਿੰਘ ਕੰਬੋਜ, ਗੁਰਵਿੰਦਰ ਸਿੰਘ ਬੱਤਰਾ)-ਪਾਤੜਾਂ ਇਲਾਕੇ ਦੀ ਹੱਦ ਹਰਿਆਣਾ ਦੇ ਨਾਲ ਲੱਗਦੀ ਹੋਣ ਕਾਰਨ ਸ਼ਰਾਬ ਦੀ ਤਸਕਰੀ ਜ਼ੋਰਾਂ 'ਤੇ ਚੱਲ ਰਹੀ ਹੈ ਤੇ ਹੁਣ ਤੱਕ ਪਾਤੜਾਂ ਪੁਲਿਸ ਹਜ਼ਾਰਾਂ ਬੋਤਲਾਂ ਅਜਿਹੀ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ...

ਪੂਰੀ ਖ਼ਬਰ »

ਅੱਗ ਦੀ ਲਪੇਟ 'ਚ ਆਏ ਵਿਅਕਤੀ ਦੀ ਮੌਤ

ਪਟਿਆਲਾ, 18 ਜੂਨ (ਮਨਦੀਪ ਸਿੰਘ ਖਰੋੜ)-ਪਿਛਲੇ ਦਿਨੀਂ ਸੰਗਰੂਰ ਰੋਡ 'ਤੇ ਇਕ ਟਰੱਕ ਦੀ ਤੇਲ ਵਾਲੀ ਟੈਂਕੀ ਫੱਟ ਜਾਣ ਕਾਰਨ ਅੱਗ ਦੀ ਲਪੇਟ 'ਚ ਆਏ ਇਕ ਵਿਅਕਤੀ ਦੀ ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਹਿਚਾਣ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਬਰਾਮਦ

ਸਮਾਣਾ, 18 ਜੂਨ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਅਮਰਇੰਦਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਅਰਾਈਾ ਮਾਜਰਾ ਸਮਾਣਾ ਨਾਂਅ ਦੇ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਤੋਂ 400 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »

ਔਰਤ ਤੋਂ ਪਰਸ ਖੋਹ ਮੋਟਰਸਾਈਕਲ ਸਵਾਰ ਝਪਟਮਾਰ ਫ਼ਰਾਰ

ਰਾਜਪੁਰਾ, 18 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਲੰਘੇ ਦਿਨ ਰਾਜਪੁਰਾ ਟਾਊਨ 'ਚ ਇਕ ਮੋਟਰਸਾਈਕਲ ਸਵਾਰ ਝਪਟਮਾਰ ਇਕ ਔਰਤ ਦਾ ਪਰਸ ਖੋਹ ਕੇ ਫ਼ਰਾਰ ਹੋ ਗਿਆ | ਔਰਤ ਅਨੁਸਾਰ ਪਰਸ 'ਚ ਇਕ ਮੋਬਾਈਲ 11500 ਰੁਪਏ ਤੇ ਸੋਨੇ ਦੇ ਟਾਪਸ, ਅੰਗੂਠੀ ਤੇ ਇਕ ਚੈਨ ਸੀ | ਪੁਲਿਸ ਨੇ ਅਣਪਛਾਤੇ ...

ਪੂਰੀ ਖ਼ਬਰ »

ਲਾਪਤਾ ਵਿਅਕਤੀ ਦੀ ਲਾਸ਼ ਮਿਲੀ

ਬਨੂੜ, 18 ਜੂਨ (ਭੁਪਿੰਦਰ ਸਿੰਘ)-ਨੇੜਲੇ ਪਿੰਡ ਫ਼ੌਜੀ ਕਾਲੋਨੀ ਦੇ 12 ਜੂਨ ਤੋਂ ਲਾਪਤਾ ਹੋਏ 52 ਸਾਲਾ ਵਿਅਕਤੀ ਦੀ ਲਾਸ਼ ਬੀਤੀ ਸ਼ਾਮ ਬਨੂੜ ਜ਼ੀਰਕਪੁਰ ਮਾਰਗ 'ਤੇ ਸਥਿਤ ਪਿੰਡ ਛੱਤ ਨੇੜੇ ਸੜਕ ਕਿਨਾਰੇ ਝਾੜੀਆਂ 'ਚ ਪਈ ਮਿਲੀ | ਲਾਪਤਾ ਵਿਅਕਤੀ ਦੇ ਪਰਿਵਾਰਿਕ ਮੈਂਬਰਾਂ ...

ਪੂਰੀ ਖ਼ਬਰ »

ਘਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ ਸਾਰੇ ਮੈਂਬਰ ਫੱਟੜ

ਗੂਹਲਾ ਚੀਕਾ, 18 ਜੂਨ (ਓ.ਪੀ. ਸੈਣੀ)-ਅੱਜ ਇੱਥੇ ਪਿੰਡ ਕਾਂਗਥਲੀ ਵਿਖੇ ਇੱਕ ਦਲਿਤ ਪਰਿਵਾਰ ਦੇ ਘਰ ਦੀ ਛੱਤ ਡਿਗ ਜਾਣ 'ਤੇ ਪਰਿਵਾਰ ਦੇ ਸਾਰੇ ਮੈਂਬਰ ਫੱਟੜ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਦਿੰਦਿਆਂ ਗੁਆਂਢੀ ਕੰਡਕਟਰ ਗੁਰਨਾਮ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਵਿਅਕਤੀਆਂ ਦੀ ਮੌਤ, ਮਾਮਲਾ ਦਰਜ

ਨਾਭਾ/ਭਾਦਸੋਂ, 18 ਜੂਨ (ਅਮਨਦੀਪ ਸਿੰਘ ਲਵਲੀ, ਗੁਰਬਖਸ਼ ਸਿੰਘ ਵੜੈਚ, ਪ੍ਰਦੀਪ ਦੰਦਰਾਲਾ)-ਸੜਕ ਹਾਦਸਿਆਂ ਦੌਰਾਨ ਲਗਾਤਾਰ ਜਾਨੀ ਨੁਕਸਾਨ ਹੋਣਾ ਆਮ ਜਿਹੀ ਗੱਲ ਹੁੰਦੀ ਜਾ ਰਹੀ ਹੈ¢ ਜਿਸ ਦੇ ਚੱਲਦਿਆਂ ਹਲਕਾ ਨਾਭਾ ਦੇ ਪਿੰਡ ਜਿੰਦਲਪੁਰ ਦੇ ਵਸਨੀਕ ਨਰੇਸ਼ ਕੁਮਾਰ ਸ਼ਰਮਾ (45) ਤੇ ਜਸਵੰਤ ਸਿੰਘ (32) ਦੀ ਨਾਭਾ ਭਾਦਸੋਂ ਰੋਡ 'ਤੇ ਹਾਦਸੇ ਦੌਰਾਨ ਮੌਤ ਹੋ ਗਈ¢ ਮਿਲੀ ਜਾਣਕਾਰੀ ਮੁਤਾਬਿਕ ਤੇਜ਼ ਰਫ਼ਤਾਰ ਨਾਲ ਆ ਰਹੇ ਟਰੱਕ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ ¢ ਜਿਸ ਦੌਰਾਨ ਨਰੇਸ਼ ਕੁਮਾਰ ਦੀ ਮੌਕੇ 'ਤੇ ਮੌਤ ਹੋ ਗਈ ਤੇ ਜਸਵੰਤ ਸਿੰਘ ਗੰਭੀਰ ਜ਼ਖਮੀ ਹੋ ਗਿਆ¢ ਜਿਸ ਦੀ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਚ ਲੈ ਜਾਣ ਸਮੇਂ ਰਸਤੇ 'ਚ ਹੀ ਮੌਤ ਹੋ ਗਈ¢ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ ਤੇ ਕੇਸ ਦੀ ਪੈਰਵਾਈ ਕਰ ਰਹੇ ਸਹਾਇਕ ਥਾਣੇਦਾਰ ਗੁਰਦਰਸ਼ਨ ਸਿੰਘ ਮੁਤਾਬਕ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਸੀ | ਉਸ ਦੀ ਭਾਲ ਕੀਤੀ ਜਾ ਰਹੀ ਹੈ ਤੇ ਟਰੱਕ ਨੂੰ ਕਾਬੂ ਕਰ ਲਿਆ ਗਿਆ¢


ਖ਼ਬਰ ਸ਼ੇਅਰ ਕਰੋ

ਮੁੱਖ ਮੰਤਰੀ ਵਲੋਂ ਉਲੀਕੇ ਪ੍ਰੋਗਰਾਮਾਂ ਤੇ ਸਰਕਾਰੀ ਸਕੀਮਾਂ ਦਾ ਲਾਭ ਲਾਭਪਾਤਰੀਆਂ ਤੱਕ ਪੁੱਜਦਾ ਕੀਤਾ ਜਾਵੇ-ਧਰਮਸੋਤ

ਪਟਿਆਲਾ, 18 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਲੋਕ ਸਭਾ ਚੋਣਾਂ ਦਾ ਕੰਮ ਮੁੱਕਣ ਮਗਰੋਂ ਹੁਣ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ਜਾਵੇ ਤੇ ਸਰਕਾਰੀ ਸਕੀਮਾਂ ਦਾ ਲਾਭ ਲੋੜਵੰਦਾਂ ਸਮੇਤ ਅਸਲ ਲਾਭਪਾਤਰੀਆਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ | ਪਟਿਆਲਾ ਜ਼ਿਲ੍ਹੇ ...

ਪੂਰੀ ਖ਼ਬਰ »

ਸਰਪੰਚ 'ਤੇ ਹਮਲਾ ਕਰਨ ਦੇ ਦੋਸ਼ ਹੇਠ 5 ਨਾਮਜ਼ਦ

ਸਮਾਣਾ, 18 ਜੂਨ (ਸਾਹਿਬ ਸਿੰਘ)-ਬਲਾਕ ਸਮਾਣਾ ਦੇ ਪਿੰਡ ਫ਼ਤਿਹਪੁਰ ਦੇ ਸਰਪੰਚ ਅਮਰਿੰਦਰ ਸਿੰਘ ਦੀ ਸ਼ਿਕਾਇਤ 'ਤੇ ਪੰਜ ਵਿਅਕਤੀਆਂ 'ਤੇ ਭਾਰਤੀ ਦੰਡਾਵਲੀ ਦੀਆਂ ਗੰਭੀਰ ਧਰਾਵਾਂ ਹੇਠ ਮੁਕੱਦਮਾ ਦਰਜ ਕਰਕੇ ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਪਤੀ ਸਣੇ 3 ਿਖ਼ਲਾਫ਼ ਮਾਮਲਾ ਦਰਜ

ਰਾਜਪੁਰਾ, 18 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਸਹੁਰਾ ਪਰਿਵਾਰ ਵਲੋਂ ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਪੀੜਤਾਂ ਦੀ ਸ਼ਿਕਾਇਤ ਦੇ ਅਧਾਰ 'ਤੇ ਪਤੀ ਸਣੇ ਸਹੁਰੇ ਪਰਿਵਾਰ ਦੇ ਮੈਂਬਰਾਂ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਅਸਾਮੀਆਂ ਸਬੰਧੀ ਬੈਠਕ

ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਨਿਗਮ ਦੇ ਮੁੱਖ ਦਫ਼ਤਰ ਵਿਖੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਸਬੰਧੀ ਬਿਜਲੀ ਨਿਗਮ ਦੀ ਮੈਨੇਜਮੈਂਟ ਵਲੋਂ ਬਿਜਲੀ ਮੁਲਾਜ਼ਮਾਂ ਏਕਤਾ ਮੰਚ ਨਾਲ ਬੈਠਕ ਕੀਤੀ ਜਿਸ ਦੀ ਪ੍ਰਧਾਨਗੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ...

ਪੂਰੀ ਖ਼ਬਰ »

ਕਬਾੜ ਬਣੀਆਂ ਕਿਸ਼ਤੀਆਂ ਨੇ ਪ੍ਰਸ਼ਾਸਨ ਦੇ ਹੜ੍ਹ ਰੋਕੂ ਦਾਅਵਿਆਂ ਦੀ ਖੋਲ੍ਹੀ ਪੋਲ

ਪਾਤੜਾਂ, 18 ਜੂਨ (ਜਗਦੀਸ਼ ਸਿੰਘ ਕੰਬੋਜ)-ਇਕ ਪਾਸੇ ਸਰਕਾਰ ਵਲੋਂ ਜਲ ਸਪਲਾਈ ਵਿਭਾਗ ਦੀਆਂ ਟੀਮਾਂ ਦੀ ਡਿਊਟੀ ਹੜ੍ਹਾਂ ਸੰਭਾਵਿਤ ਖੇਤਰਾਂ 'ਚ ਲਾ ਕੇ ਹੜ੍ਹਾਂ ਦੀ ਰੋਕਥਾਮ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਹੜ੍ਹ ਆਉਣ ਦੀ ਸੂਰਤ 'ਚ ਲੋਕਾਂ ਨੂੰ ਬਾਹਰ ਕੱਢਣ ਲਈ ...

ਪੂਰੀ ਖ਼ਬਰ »

ਸਰਬਜੀਤ ਤੇ ਉਸ ਦੇ ਪੁੱਤਰ ਨਾਲ ਕੁੱਟਮਾਰ ਕਰਨ 'ਤੇ ਬਾਦਲ ਪਰਿਵਾਰ ਦਿੱਲੀ ਜਾ ਕੇ ਧਰਨਾ ਕਿਉਂ ਨਹੀਂ ਲਗਾਉਂਦਾ-ਧਰਮਸੋਤ

ਨਾਭਾ, 18 ਜੂਨ (ਅਮਨਦੀਪ ਸਿੰਘ ਲਵਲੀ)-ਬੀਤੇ ਦਿਨ ਦਿੱਲੀ 'ਚ ਸਿੱਖ ਡਰਾਈਵਰ ਸਰਬਜੀਤ ਸਿੰਘ ਤੇ ਉਸ ਦੇ ਪੁੱਤਰ ਦੀ ਪੁਲਿਸ ਮੁਲਾਜ਼ਮਾਂ ਵਲੋਂ ਕੀਤੀ ਬੇਰਹਿਮੀ ਨਾਲ ਕੁੱਟਮਾਰ ਦੀ ਜਿੰਨੀ ਨਿੰਦਾ ਕੀਤੀ ਜਾਵੇ ਥੋੜ੍ਹੀ ਹੈ¢ ਉਸ ਦੇ ਹੱਕ ਵਿਚ ਪੰਥਕ ਅਖਵਾਉਣ ਵਾਲੀ ਅਕਾਲੀ ...

ਪੂਰੀ ਖ਼ਬਰ »

ਪਟਿਆਲਾ ਤੇ ਆਸ-ਪਾਸ ਹੋਈ ਬਰਸਾਤ ਨੇ ਕਿਸਾਨਾਂ ਨੂੰ ਝੋਨੇ ਦੀ ਲੁਆਈ ਲਈ ਦਿੱਤੀ ਰਾਹਤ

ਪਟਿਆਲਾ, 18 ਜੂਨ (ਜ.ਸ. ਢਿੱਲੋਂ)-ਪਟਿਆਲਾ ਤੇ ਆਸ-ਪਾਸ ਦੇ ਖੇਤਰਾਂ 'ਚ ਬੀਤੀ ਰਾਤ ਹੋਈ ਬਰਸਾਤ ਨੇ ਜਿੱਥੇ ਗਰਮੀ ਤੋਂ ਰਾਹਤ ਦਿੱਤੀ ਹੈ, ਉੱਥੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ | ਇਸ ਸਬੰਧੀ ਖੇਤੀ ਅਧਿਕਾਰੀ ਡਾ: ਅਵਨਿੰਦਰ ਸਿੰਘ ਮਾਨ ਨੇ ਦੱਸਿਆ ਕਿ ਇਹ ਬਰਸਾਤ ਬਹੁਤ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਲਗਾਏ ਕੈਂਪ ਦੌਰਾਨ ਪੇਚਸ ਦੇ 5 ਨਵੇਂ ਕੇਸ ਸਾਹਮਣੇ ਆਏ

ਰਾਜਪੁਰਾ, 18 ਜੂਨ (ਜੀ.ਪੀ. ਸਿੰਘ)-ਪਿੰਡ ਬਠੋਣੀਆਂ ਕਲਾਂ ਜਿੱਥੇ ਕੁੱਝ ਦਿਨ ਪਹਿਲਾਂ ਪੇਚਸ ਕਾਰਨ ਦੋ ਮਰੀਜ਼ਾਂ ਦੀ ਮੌਤ ਹੋਣ ਉਪਰੰਤ ਹਰਕਤ 'ਚ ਆਏ ਸਿਹਤ ਵਿਭਾਗ ਵਲੋਂ ਲਗਾਤਾਰ ਲੋਕਾਂ ਦੀ ਸਿਹਤ ਸਬੰਧੀ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਇਸੇ ਦੌਰਾਨ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

ਅਮਰਨਾਥ ਯਾਤਰੀਆਂ ਲਈ ਭੰਡਾਰੇ ਦੇ 5 ਟਰੱਕ ਰਵਾਨਾ

ਪਟਿਆਲਾ, 18 ਜੂਨ (ਜ.ਸ. ਢਿੱਲੋਂ)-ਸ੍ਰੀ ਅਮਰਨਾਥ ਜੀ ਦੇ ਦਰਸ਼ਨਾਂ ਲਈ ਜਾਣ ਵਾਲੇ ਯਾਤਰੀਆਂ ਲਈ ਹਰੀ ਓਮ ਸੇਵਾ ਮੰਡਲ ਪਟਿਆਲਾ ਵਲੋਂ ਬਾਲਟਾਲ ਜੰਮੂ ਕਸ਼ਮੀਰ ਵਿਖੇ ਲਗਾਏ ਜਾਣ ਵਾਲੇ 14ਵੇਂ ਵਿਸ਼ਾਲ ਭੰਡਾਰੇ ਲਈ 5 ਟਰੱਕ ਰਾਸ਼ਨ ਸਮੱਗਰੀ ਦੇ ਰਵਾਨਾ ਕੀਤੇ ਗਏ ਹਨ | ਜੰਮੂ ...

ਪੂਰੀ ਖ਼ਬਰ »

ਜੱਸੀ ਸੋਹੀਆਂ ਵਾਲਾ ਵਲੋਂ ਆਪ ਦੇ ਉਮੀਦਵਾਰ ਦੇ ਹੱਕ 'ਚ ਡੋਰ ਟੂ ਡੋਰ ਚੋਣ ਪ੍ਰਚਾਰ

ਭਾਦਸੋਂ, 18 ਜੂਨ (ਗੁਰਬਖਸ ਸਿੰਘ ਵੜੈਚ)-ਨਗਰ ਪੰਚਾਇਤ ਭਾਦਸੋਂ ਦੀਆਂ ਹੋ ਰਹੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਾਰਡ ਨੰ. 1 ਤੋਂ ਉਮੀਦਵਾਰ ਚਰਨਜੀਤ ਕੌਰ ਅਲਕਾ, ਵਾਰਡ ਨੰ. 9 ਤੋਂ ਉਮੀਦਵਾਰ ...

ਪੂਰੀ ਖ਼ਬਰ »

ਸੰਗਰੂਰ 'ਚ ਗੁੰਡਾਗਰਦੀ ਦਾ ਸ਼ਿਕਾਰ ਹੋਏ ਨੌਜਵਾਨਾਂ ਦਾ ਹਾਲ ਜਾਣਨ ਲਈ ਰਾਜਿੰਦਰਾ ਹਸਪਤਾਲ ਪਹੁੰਚੇ ਡਾ. ਮੱਟੂ

ਪਟਿਆਲਾ, 18 ਜੂਨ (ਜ.ਸ. ਢਿੱਲੋਂ)-ਰਾਖਵੇਂ ਕੋਟੇ ਦੀ ਜ਼ਮੀਨ ਪ੍ਰਾਪਤੀ ਲਈ ਸੰਘਰਸ਼ ਕਰ ਰਹੀ ਸੰਗਰੂਰ ਜ਼ਿਲੇ੍ਹ ਦੇ ਪਿੰਡ ਮੀਮਸਾ ਦੀ ਇਕ ਦਲਿਤ ਔਰਤ ਮਨਜੀਤ ਕੌਰ ਦੀ ਗਿ੍ਫ਼ਤਾਰੀ ਦੇ ਵਿਰੋਧ 'ਚ ਪਿੰਡ ਦੇ ਲੋਕਾਂ ਅੰਦਰ ਛਿਪੇ ਡਰ ਤੇ ਭੈਅ ਨੂੰ ਖ਼ਤਮ ਕਰਨ ਲਈ ਪਿੰਡ 'ਚ ਰੋਸ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਵਾਰਡ ਨੰਬਰ 4 ਤੋਂ ਉਮੀਦਵਾਰ ਚੁੰਨੀ ਲਾਲ ਨੂੰ ਲੱਡੂਆਂ ਨਾਲ ਤੋਲਿਆ

ਭਾਦਸੋਂ, 18 ਜੂਨ (ਗੁਰਬਖ਼ਸ਼ ਸਿੰਘ ਵੜੈਚ)-21 ਜੂਨ ਨੂੰ ਨਗਰ ਪੰਚਾਇਤ ਭਾਦਸੋਂ ਦੀ ਹੋ ਰਹੀ ਚੋਣ ਲਈ ਵਾਰਡ ਨੰਬਰ 4 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਚੁੰਨੀ ਲਾਲ ਭਾਦਸੋਂ ਨੂੰ ਵਾਰਡ ਵਾਸੀਆਂ ਵਲੋਂ ਲੱਡੂਆਂ ਨਾਲ ਤੋਲਿਆ ਗਿਆ | ਇਸ ਮੌਕੇ ਚੁੰਨੀ ਲਾਲ ਨੇ ਵਾਰਡ ਵਾਸੀਆਂ ...

ਪੂਰੀ ਖ਼ਬਰ »

ਧਾਰਮਿਕ ਤਸਵੀਰ ਨਾਲ ਛੇੜਛਾੜ ਕਰਕੇ ਸੋਸ਼ਲ ਮੀਡੀਆ 'ਤੇ ਪਾਉਣ 'ਤੇ ਐਸ.ਐਸ ਪੀ ਨੂੰ ਮੰਗ ਪੱਤਰ

ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ)-ਪਿਛਲੇ ਦਿਨੀਂ ਭਗਵਾਨ ਹਨੂਮਾਨ ਦੀ ਤਸਵੀਰ ਦੇ ਨਾਲ ਛੇੜਛਾੜ ਕਰਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਤੋਂ ਸ਼ਿਵ ਸੈਨਾ ਹਿੰਦੁਸਤਾਨ ਭੜਕ ਗਈ ਹੈ | ਜਿਸ ਦੇ ਚੱਲਦਿਆਂ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਮੁੱਖ ਪਵਨ ...

ਪੂਰੀ ਖ਼ਬਰ »

ਨੌਜਵਾਨਾਂ ਨੇ ਜੁਲਾਈ ਤੱਕ 400 ਬੂਟੇ ਲਾਉਣ ਦਾ ਮਿਥਿਆ ਟੀਚਾ

ਬਨੂੜ, 18 ਜੂਨ (ਭੁਪਿੰਦਰ ਸਿੰਘ)-ਪਿੰਡ ਬੁੱਢਣਪੁਰ ਦੇ ਨੌਜਵਾਨਾਂ ਨੇ ਪਿੰਡ ਨੂੰ ਹਰਾ-ਭਰਾ ਬਣਾਉਣ ਲਈ ਪਿੰਡ ਦੀਆਂ ਜਨਤਕ ਥਾਵਾਂ ਉੱਤੇ 400 ਬੂਟੇ ਲਾਉਣ ਤੇ ਉਨ੍ਹਾਂ ਦੀ ਸਾਂਭ ਸੰਭਾਲ ਯਕੀਨੀ ਬਣਾਉਣ ਦਾ ਅਹਿਦ ਲਿਆ ਹੈ | ਨੌਜਵਾਨਾਂ ਨੇ ਅੱਜ ਪਿੰਡ ਦੇ ਗੁਰਦੁਆਰਾ ਸਾਹਿਬ, ...

ਪੂਰੀ ਖ਼ਬਰ »

ਆਈ.ਟੀ.ਆਈ. ਇੰਪਲਾਈਜ਼ ਐਸੋ: ਨੇ ਸ਼ੇਰਗਿੱਲ ਨੂੰ ਪ੍ਰਧਾਨ ਬਣਾਇਆ

ਪਟਿਆਲਾ, 18 ਜੂਨ (ਜ. ਸ ਢਿੱਲੋਂ)-ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਸੂਬਾ ਪ੍ਰਧਾਨ ਇੰਜ. ਜੋਗਿੰਦਰ ਸਿੰਘ ਧਰਮਕੋਟ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਇੰਜ. ਕੁਲਦੀਪ ਸਿੰਘ ਛੱਜਲਵੱਡੀ ਨੂੰ ਸਰਪ੍ਰਸਤ, ਇੰਜ. ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬ ਕਿ੍ਕਟ ਚੈਂਪੀਅਨਸ਼ਿਪ: ਪਟਿਆਲਾ ਵਲੋਂ ਫ਼ਿਰੋਜ਼ਪੁਰ ਿਖ਼ਲਾਫ਼ ਵਧੀਆਂ ਸ਼ੁਰੂਆਤ

ਪਟਿਆਲਾ, 18 ਜੂਨ (ਚਹਿਲ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਅੰਤਰ ਜ਼ਿਲ੍ਹਾ ਅੰਡਰ-23 ਕਿ੍ਕਟ ਚੈਂਪੀਅਨਸ਼ਿਪ ਦੇ ਸ਼ੁਰੂ ਹੋਏ ਮੈਚ ਦੇ ਪਹਿਲੇ ਦਿਨ ਪਟਿਆਲਾ ਜ਼ਿਲੇ੍ਹ ਨੇ ਪ੍ਰਭਸਿਮਰਨ ਸਿੰਘ ਦੇ ਅਜੇਤੂ ਸੈਂਕੜੇ ਸਦਕਾ 70 ਓਵਰਾਂ 'ਚ 2 ਵਿਕਟਾਂ ਗੁਆ ਕੇ 351 ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ-ਵਿਧਾਇਕ ਕੰਬੋਜ

ਰਾਜਪੁਰਾ, 18 ਜੂਨ (ਰਣਜੀਤ ਸਿੰਘ)-ਹਲਕੇ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਤੇ ਵਿਕਾਸ ਦੇ ਪੱਖੋਂ ਹਲਕੇ ਦੀ ਪੰਜਾਬ ਵਿਚੋਂ ਝੰਡੀ ਹੋਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਨੇੜਲੇ ਪਿੰਡ ...

ਪੂਰੀ ਖ਼ਬਰ »

ਪਾਵਰ ਮੈਨੇਜਮੈਂਟ ਨਾਲ ਬਿਜਲੀ ਕਾਮਿਆਂ ਦੀ ਗੱਲਬਾਤ ਰਹੀ ਬੇ-ਸਿੱਟਾ

ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਕਾਮਿਆਂ ਦੀਆਂ ਪ੍ਰਮੁੱਖ ਜਥੇਬੰਦੀਆਂ 'ਤੇ ਆਧਾਰਿਤ ਬਣੇ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਵਿਚਕਾਰ ਹੋਈ ਮੀਟਿੰਗ ਬੇ-ਸਿੱਟਾ ਰਹੀ | ਮੀਟਿੰਗ 'ਚ ਮੈਨੇਜਮੈਂਟ ਵਲੋਂ ਚੇਅਰਮੈਨ ...

ਪੂਰੀ ਖ਼ਬਰ »

ਫ਼ਤਹਿਵੀਰ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਹਾਈਕੋਰਟ ਪੁੱਜੇ ਸਮਾਜ ਸੇਵੀ ਐਡਵੋਕੇਟ ਜੋਸ਼ੀ ਤੇ ਗੁਰਜੀਤ ਸਿੰਘ

ਸ਼ੁਤਰਾਣਾ, 18 ਜੂਨ (ਬਲਦੇਵ ਸਿੰਘ ਮਹਿਰੋਕ)-ਸੰਗਰੂਰ ਜ਼ਿਲੇ੍ਹ ਦੇ ਪਿੰਡ ਭਗਵਾਨਪੁਰਾ ਵਿਖੇ ਬੀਤੇ ਦਿਨੀਂ 2 ਸਾਲਾ ਬੱਚੇ ਫਤਿਹਵੀਰ ਸਿੰਘ ਦੀ ਬੋਰਵੈਲ 'ਚ ਡਿੱਗ ਕੇ ਮੌਤ ਹੋ ਗਈ ਸੀ ਤੇ ਫਤਿਹਵੀਰ ਨੂੰ ਜਿੰਦਾ ਬਾਹਰ ਕੱਢਣ ਲਈ ਵਿੱਢੇ ਬਚਾਅ ਕਾਰਜ਼ਾਂ 'ਤੇ ਕਈ ਤਰ੍ਹਾਂ ਦੇ ...

ਪੂਰੀ ਖ਼ਬਰ »

ਸਮੈਕ ਸਮੇਤ ਨਸ਼ਾ ਤਸਕਰ ਕਾਬੂ- ਕੇਸ ਦਰਜ

ਪਾਤੜਾਂ, 18 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਇਕ ਅਜਿਹੇ ਵਿਅਕਤੀ ਨੂੰ ਕਾਬੂ ਕੀਤਾ ਹੈ ਜਿਹੜਾ ਹਰਿਆਣਾ 'ਚੋਂ ਸਮੈਕ ਲਿਆ ਕੇ ਪਾਤੜਾਂ ਇਲਾਕੇ ਦੇ ਨੌਜਵਾਨਾਂ ਨੂੰ ਵੇਚਣ ਦਾ ਧੰਦਾ ਕਰਦਾ ਸੀ | ਸਕੂਟਰੀ ਸਮੇਤ ਕਾਬੂ ਕੀਤੇ ਗਏ ਇਸ ਵਿਅਕਤੀ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਮਾਮਲੇ 'ਚ ਵਪਾਰ ਮੰਡਲ ਦੇ ਵਫ਼ਦ ਵਲੋਂ ਮੇਅਰ ਤੇ ਕਮਿਸ਼ਨਰ ਨਾਲ ਬੈਠਕ

ਪਟਿਆਲਾ, 18 ਜੂਨ (ਜਸਪਾਲ ਸਿੰਘ ਢਿੱਲੋਂ): ਪੰਜਾਬ ਪ੍ਰਦੇਸ਼ ਵਪਾਰ ਮੰਡਲ ਦਾ ਇਕ ਵਫਦ ਅੱਜ ਪ੍ਰਧਾਨ ਰਾਕੇਸ਼ ਗੁਪਤਾ ਦੀ ਅਗਵਾਈ 'ਚ ਲਿਫ਼ਾਫ਼ਿਆਂ ਦੇ ਮਾਮਲੇ ਨੂੰ ਲੈ ਕੇ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਤੇ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਮਿਲਿਆ | ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਘੁੱਦਾ ਦਾ ਪ੍ਰਾਸਪੈਕਟਸ ਜਾਰੀ

ਪਟਿਆਲਾ, 18 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡੀਨ ਅਕਾਦਮਿਕ ਮਾਮਲੇ ਡਾ. ਗੁਰਦੀਪ ਸਿੰਘ ਬੱਤਰਾ ਵਲੋਂ ਯੂਨੀਵਰਸਿਟੀ ਕਾਲਜ ਘੁੱਦਾ ਦਾ ਪ੍ਰਾਸਪੈਕਟਸ ਜਾਰੀ ਕੀਤਾ ਗਿਆ | ਇਨ੍ਹੀਂ ਦਿਨੀਂ ਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਦੇ ਵਿਦੇਸ਼ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ 'ਚ ਦੋਹਾਂ ਧਿਰਾਂ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 18 ਜੂਨ (ਮਨਦੀਪ ਸਿੰਘ ਖਰੋੜ)-ਲੰਘੀ ਰਾਤ ਬੱਸ ਅੱਡਾ ਨੇੜੇ ਪਰੋਂਠਾ ਮਾਰਕੀਟ 'ਚ ਦੋ ਧੜਿਆਂ ਦੀ ਆਪਸ 'ਚ ਲੜਾਈ ਹੋਣ ਦੇ ਮਾਮਲੇ 'ਚ ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਦੋਹਾਂ ਧਿਰਾਂ ਦੇ 2 ਦਰਜਨ ਦੇ ਕਰੀਬ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪਹਿਲੇ ਧਿਰ 'ਤੇ ...

ਪੂਰੀ ਖ਼ਬਰ »

ਕਿਸਾਨ ਇੰਦਰ ਦੇਵਤਾ ਤੋਂ ਖ਼ੁਸ਼ ਪਰ ਲੇਬਰ ਦੀ ਘਾਟ ਤੋਂ ਨਾਖ਼ੁਸ਼

ਰਾਜਪੁਰਾ, 18 ਜੂਨ (ਰਣਜੀਤ ਸਿੰਘ)-ਬੀਤੀ ਸ਼ਾਮ ਹਲਕੇ 'ਚ ਭਰਵੀਂ ਬਾਰਸ਼ ਪੈਣ ਕਾਰਨ ਕਿਸਾਨਾਂ ਦੇ ਚਿਹਰਿਆ 'ਤੇ ਲਾਲੀ ਆ ਗਈ ਹੈ | ਝੋਨੇ ਦੀ ਲਵਾਈ ਦਾ ਸੀਜ਼ਨ ਸਿਰ 'ਤੇ ਹੋਣ ਕਾਰਨ ਬਾਰਸ਼ ਨੇ ਖੇਤਾਂ ਵਿਚ ਪਾਣੀ ਹੀ ਪਾਣੀ ਕਰ ਦਿਤਾ | ਪਰ ਹੁਣ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ...

ਪੂਰੀ ਖ਼ਬਰ »

ਪੂਟਾ ਅਹੁਦੇਦਾਰ ਉੱਚ-ਸਿੱਖਿਆ ਮੰਤਰੀ ਬਾਜਵਾ ਨੂੰ ਮਿਲੇ

ਪਟਿਆਲਾ, 18 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਦੇ ਅਹੁਦੇਦਾਰਾਂ ਦਾ ਵਫ਼ਦ ਜਿਸ 'ਚ ਪ੍ਰਧਾਨ ਡਾ. ਭੁਪਿੰਦਰ ਸਿੰਘ ਵਿਰਕ, ਉਪ-ਪ੍ਰਧਾਨ ਇੰਜ. ਹਰਵਿੰਦਰ ਸਿੰਘ ਧਾਲੀਵਾਲ, ਸਕੱਤਰ ਡਾ. ਜਸਦੀਪ ਸਿੰਘ ਤੂਰ ਤੇ ਸੰਯੁਕਤ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ-ਵਿਧਾਇਕ ਕੰਬੋਜ

ਰਾਜਪੁਰਾ, 18 ਜੂਨ (ਰਣਜੀਤ ਸਿੰਘ)-ਹਲਕੇ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਤੇ ਵਿਕਾਸ ਦੇ ਪੱਖੋਂ ਹਲਕੇ ਦੀ ਪੰਜਾਬ ਵਿਚੋਂ ਝੰਡੀ ਹੋਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਨੇੜਲੇ ਪਿੰਡ ...

ਪੂਰੀ ਖ਼ਬਰ »

ਪਬਲਿਕ ਕਾਲਜ ਦੇ ਪਿ੍ੰਸੀਪਲ ਦੀ ਪੁਸਤਕ ਲੋਕ ਅਰਪਣ

ਸਮਾਣਾ, 18 ਜੂਨ (ਸਾਹਿਬ ਸਿੰਘ)-ਪਬਲਿਕ ਕਾਲਜ ਸਮਾਣਾ ਦੇ ਪਿ੍ੰਸੀਪਲ ਡਾ. ਜਤਿੰਦਰ ਦੇਵ ਦੀ ਪੁਸਤਕ 'ਸਾਇੰਸਟਿਕ ਕਲਚਰ ਇੰਨ ਫਿਜ਼ੀਕਲ ਐਜੂਕੇਸ਼ਨ ਐਾਡ ਸਪੋਰਟਸ' ਡਿਪਟੀ ਕਮਿਸ਼ਨਰ ਪਟਿਆਲਾ ਤੇ ਕਾਲਜ ਕਮੇਟੀ ਦੇ ਚੇਅਰਮੈਨ ਸ੍ਰੀ ਕੁਮਾਰ ਅਮਿਤ ਨੇ ਲੋਕ ਅਰਪਣ ਕੀਤੀ | ਇਹ ...

ਪੂਰੀ ਖ਼ਬਰ »

ਪਾਵਰ ਮੈਨੇਜਮੈਂਟ ਨਾਲ ਬਿਜਲੀ ਕਾਮਿਆਂ ਦੀ ਗੱਲਬਾਤ ਰਹੀ ਬੇ-ਸਿੱਟਾ

ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਕਾਮਿਆਂ ਦੀਆਂ ਪ੍ਰਮੁੱਖ ਜਥੇਬੰਦੀਆਂ 'ਤੇ ਆਧਾਰਿਤ ਬਣੇ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਵਿਚਕਾਰ ਹੋਈ ਮੀਟਿੰਗ ਬੇ-ਸਿੱਟਾ ਰਹੀ | ਮੀਟਿੰਗ 'ਚ ਮੈਨੇਜਮੈਂਟ ਵਲੋਂ ਚੇਅਰਮੈਨ ...

ਪੂਰੀ ਖ਼ਬਰ »

ਫ਼ਤਹਿਵੀਰ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਹਾਈਕੋਰਟ ਪੁੱਜੇ ਸਮਾਜ ਸੇਵੀ ਐਡਵੋਕੇਟ ਜੋਸ਼ੀ ਤੇ ਗੁਰਜੀਤ ਸਿੰਘ

ਸ਼ੁਤਰਾਣਾ, 18 ਜੂਨ (ਬਲਦੇਵ ਸਿੰਘ ਮਹਿਰੋਕ)-ਸੰਗਰੂਰ ਜ਼ਿਲੇ੍ਹ ਦੇ ਪਿੰਡ ਭਗਵਾਨਪੁਰਾ ਵਿਖੇ ਬੀਤੇ ਦਿਨੀਂ 2 ਸਾਲਾ ਬੱਚੇ ਫਤਿਹਵੀਰ ਸਿੰਘ ਦੀ ਬੋਰਵੈਲ 'ਚ ਡਿੱਗ ਕੇ ਮੌਤ ਹੋ ਗਈ ਸੀ ਤੇ ਫਤਿਹਵੀਰ ਨੂੰ ਜਿੰਦਾ ਬਾਹਰ ਕੱਢਣ ਲਈ ਵਿੱਢੇ ਬਚਾਅ ਕਾਰਜ਼ਾਂ 'ਤੇ ਕਈ ਤਰ੍ਹਾਂ ਦੇ ...

ਪੂਰੀ ਖ਼ਬਰ »

ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਮਾਮਲੇ 'ਚ ਵਪਾਰ ਮੰਡਲ ਦੇ ਵਫ਼ਦ ਵਲੋਂ ਮੇਅਰ ਤੇ ਕਮਿਸ਼ਨਰ ਨਾਲ ਬੈਠਕ

ਪਟਿਆਲਾ, 18 ਜੂਨ (ਜਸਪਾਲ ਸਿੰਘ ਢਿੱਲੋਂ): ਪੰਜਾਬ ਪ੍ਰਦੇਸ਼ ਵਪਾਰ ਮੰਡਲ ਦਾ ਇਕ ਵਫਦ ਅੱਜ ਪ੍ਰਧਾਨ ਰਾਕੇਸ਼ ਗੁਪਤਾ ਦੀ ਅਗਵਾਈ 'ਚ ਲਿਫ਼ਾਫ਼ਿਆਂ ਦੇ ਮਾਮਲੇ ਨੂੰ ਲੈ ਕੇ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਤੇ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਮਿਲਿਆ | ...

ਪੂਰੀ ਖ਼ਬਰ »

ਸਮੈਕ ਸਮੇਤ ਨਸ਼ਾ ਤਸਕਰ ਕਾਬੂ- ਕੇਸ ਦਰਜ

ਪਾਤੜਾਂ, 18 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਇਕ ਅਜਿਹੇ ਵਿਅਕਤੀ ਨੂੰ ਕਾਬੂ ਕੀਤਾ ਹੈ ਜਿਹੜਾ ਹਰਿਆਣਾ 'ਚੋਂ ਸਮੈਕ ਲਿਆ ਕੇ ਪਾਤੜਾਂ ਇਲਾਕੇ ਦੇ ਨੌਜਵਾਨਾਂ ਨੂੰ ਵੇਚਣ ਦਾ ਧੰਦਾ ਕਰਦਾ ਸੀ | ਸਕੂਟਰੀ ਸਮੇਤ ਕਾਬੂ ਕੀਤੇ ਗਏ ਇਸ ਵਿਅਕਤੀ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਘੁੱਦਾ ਦਾ ਪ੍ਰਾਸਪੈਕਟਸ ਜਾਰੀ

ਪਟਿਆਲਾ, 18 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡੀਨ ਅਕਾਦਮਿਕ ਮਾਮਲੇ ਡਾ. ਗੁਰਦੀਪ ਸਿੰਘ ਬੱਤਰਾ ਵਲੋਂ ਯੂਨੀਵਰਸਿਟੀ ਕਾਲਜ ਘੁੱਦਾ ਦਾ ਪ੍ਰਾਸਪੈਕਟਸ ਜਾਰੀ ਕੀਤਾ ਗਿਆ | ਇਨ੍ਹੀਂ ਦਿਨੀਂ ਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਦੇ ਵਿਦੇਸ਼ ...

ਪੂਰੀ ਖ਼ਬਰ »

ਕਿਸਾਨ ਇੰਦਰ ਦੇਵਤਾ ਤੋਂ ਖ਼ੁਸ਼ ਪਰ ਲੇਬਰ ਦੀ ਘਾਟ ਤੋਂ ਨਾਖ਼ੁਸ਼

ਰਾਜਪੁਰਾ, 18 ਜੂਨ (ਰਣਜੀਤ ਸਿੰਘ)-ਬੀਤੀ ਸ਼ਾਮ ਹਲਕੇ 'ਚ ਭਰਵੀਂ ਬਾਰਸ਼ ਪੈਣ ਕਾਰਨ ਕਿਸਾਨਾਂ ਦੇ ਚਿਹਰਿਆ 'ਤੇ ਲਾਲੀ ਆ ਗਈ ਹੈ | ਝੋਨੇ ਦੀ ਲਵਾਈ ਦਾ ਸੀਜ਼ਨ ਸਿਰ 'ਤੇ ਹੋਣ ਕਾਰਨ ਬਾਰਸ਼ ਨੇ ਖੇਤਾਂ ਵਿਚ ਪਾਣੀ ਹੀ ਪਾਣੀ ਕਰ ਦਿਤਾ | ਪਰ ਹੁਣ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ...

ਪੂਰੀ ਖ਼ਬਰ »

ਪੂਟਾ ਅਹੁਦੇਦਾਰ ਉੱਚ-ਸਿੱਖਿਆ ਮੰਤਰੀ ਬਾਜਵਾ ਨੂੰ ਮਿਲੇ

ਪਟਿਆਲਾ, 18 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਦੇ ਅਹੁਦੇਦਾਰਾਂ ਦਾ ਵਫ਼ਦ ਜਿਸ 'ਚ ਪ੍ਰਧਾਨ ਡਾ. ਭੁਪਿੰਦਰ ਸਿੰਘ ਵਿਰਕ, ਉਪ-ਪ੍ਰਧਾਨ ਇੰਜ. ਹਰਵਿੰਦਰ ਸਿੰਘ ਧਾਲੀਵਾਲ, ਸਕੱਤਰ ਡਾ. ਜਸਦੀਪ ਸਿੰਘ ਤੂਰ ਤੇ ਸੰਯੁਕਤ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ 'ਚ ਦੋਹਾਂ ਧਿਰਾਂ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 18 ਜੂਨ (ਮਨਦੀਪ ਸਿੰਘ ਖਰੋੜ)-ਲੰਘੀ ਰਾਤ ਬੱਸ ਅੱਡਾ ਨੇੜੇ ਪਰੋਂਠਾ ਮਾਰਕੀਟ 'ਚ ਦੋ ਧੜਿਆਂ ਦੀ ਆਪਸ 'ਚ ਲੜਾਈ ਹੋਣ ਦੇ ਮਾਮਲੇ 'ਚ ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਦੋਹਾਂ ਧਿਰਾਂ ਦੇ 2 ਦਰਜਨ ਦੇ ਕਰੀਬ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪਹਿਲੇ ਧਿਰ 'ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX