ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ)-ਮੀਰੀ-ਪੀਰੀ ਦੇ ਮਾਲਕ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰਕਾਸ਼ ਪੁਰਬ ਨੂੰ ...
ਪਾਤੜਾਂ, 18 ਜੂਨ (ਜਗਦੀਸ਼ ਸਿੰਘ ਕੰਬੋਜ, ਗੁਰਵਿੰਦਰ ਸਿੰਘ ਬੱਤਰਾ)-ਪਾਤੜਾਂ ਇਲਾਕੇ ਦੀ ਹੱਦ ਹਰਿਆਣਾ ਦੇ ਨਾਲ ਲੱਗਦੀ ਹੋਣ ਕਾਰਨ ਸ਼ਰਾਬ ਦੀ ਤਸਕਰੀ ਜ਼ੋਰਾਂ 'ਤੇ ਚੱਲ ਰਹੀ ਹੈ ਤੇ ਹੁਣ ਤੱਕ ਪਾਤੜਾਂ ਪੁਲਿਸ ਹਜ਼ਾਰਾਂ ਬੋਤਲਾਂ ਅਜਿਹੀ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ...
ਪਟਿਆਲਾ, 18 ਜੂਨ (ਮਨਦੀਪ ਸਿੰਘ ਖਰੋੜ)-ਪਿਛਲੇ ਦਿਨੀਂ ਸੰਗਰੂਰ ਰੋਡ 'ਤੇ ਇਕ ਟਰੱਕ ਦੀ ਤੇਲ ਵਾਲੀ ਟੈਂਕੀ ਫੱਟ ਜਾਣ ਕਾਰਨ ਅੱਗ ਦੀ ਲਪੇਟ 'ਚ ਆਏ ਇਕ ਵਿਅਕਤੀ ਦੀ ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਹਿਚਾਣ ...
ਸਮਾਣਾ, 18 ਜੂਨ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਅਮਰਇੰਦਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਅਰਾਈਾ ਮਾਜਰਾ ਸਮਾਣਾ ਨਾਂਅ ਦੇ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਤੋਂ 400 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਤੋਂ ਮਿਲੀ ...
ਰਾਜਪੁਰਾ, 18 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਲੰਘੇ ਦਿਨ ਰਾਜਪੁਰਾ ਟਾਊਨ 'ਚ ਇਕ ਮੋਟਰਸਾਈਕਲ ਸਵਾਰ ਝਪਟਮਾਰ ਇਕ ਔਰਤ ਦਾ ਪਰਸ ਖੋਹ ਕੇ ਫ਼ਰਾਰ ਹੋ ਗਿਆ | ਔਰਤ ਅਨੁਸਾਰ ਪਰਸ 'ਚ ਇਕ ਮੋਬਾਈਲ 11500 ਰੁਪਏ ਤੇ ਸੋਨੇ ਦੇ ਟਾਪਸ, ਅੰਗੂਠੀ ਤੇ ਇਕ ਚੈਨ ਸੀ | ਪੁਲਿਸ ਨੇ ਅਣਪਛਾਤੇ ...
ਬਨੂੜ, 18 ਜੂਨ (ਭੁਪਿੰਦਰ ਸਿੰਘ)-ਨੇੜਲੇ ਪਿੰਡ ਫ਼ੌਜੀ ਕਾਲੋਨੀ ਦੇ 12 ਜੂਨ ਤੋਂ ਲਾਪਤਾ ਹੋਏ 52 ਸਾਲਾ ਵਿਅਕਤੀ ਦੀ ਲਾਸ਼ ਬੀਤੀ ਸ਼ਾਮ ਬਨੂੜ ਜ਼ੀਰਕਪੁਰ ਮਾਰਗ 'ਤੇ ਸਥਿਤ ਪਿੰਡ ਛੱਤ ਨੇੜੇ ਸੜਕ ਕਿਨਾਰੇ ਝਾੜੀਆਂ 'ਚ ਪਈ ਮਿਲੀ | ਲਾਪਤਾ ਵਿਅਕਤੀ ਦੇ ਪਰਿਵਾਰਿਕ ਮੈਂਬਰਾਂ ...
ਗੂਹਲਾ ਚੀਕਾ, 18 ਜੂਨ (ਓ.ਪੀ. ਸੈਣੀ)-ਅੱਜ ਇੱਥੇ ਪਿੰਡ ਕਾਂਗਥਲੀ ਵਿਖੇ ਇੱਕ ਦਲਿਤ ਪਰਿਵਾਰ ਦੇ ਘਰ ਦੀ ਛੱਤ ਡਿਗ ਜਾਣ 'ਤੇ ਪਰਿਵਾਰ ਦੇ ਸਾਰੇ ਮੈਂਬਰ ਫੱਟੜ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਦਿੰਦਿਆਂ ਗੁਆਂਢੀ ਕੰਡਕਟਰ ਗੁਰਨਾਮ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਨੂੰ ...
ਨਾਭਾ/ਭਾਦਸੋਂ, 18 ਜੂਨ (ਅਮਨਦੀਪ ਸਿੰਘ ਲਵਲੀ, ਗੁਰਬਖਸ਼ ਸਿੰਘ ਵੜੈਚ, ਪ੍ਰਦੀਪ ਦੰਦਰਾਲਾ)-ਸੜਕ ਹਾਦਸਿਆਂ ਦੌਰਾਨ ਲਗਾਤਾਰ ਜਾਨੀ ਨੁਕਸਾਨ ਹੋਣਾ ਆਮ ਜਿਹੀ ਗੱਲ ਹੁੰਦੀ ਜਾ ਰਹੀ ਹੈ¢ ਜਿਸ ਦੇ ਚੱਲਦਿਆਂ ਹਲਕਾ ਨਾਭਾ ਦੇ ਪਿੰਡ ਜਿੰਦਲਪੁਰ ਦੇ ਵਸਨੀਕ ਨਰੇਸ਼ ਕੁਮਾਰ ਸ਼ਰਮਾ ...
ਪਟਿਆਲਾ, 18 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਲੋਕ ਸਭਾ ਚੋਣਾਂ ਦਾ ਕੰਮ ਮੁੱਕਣ ਮਗਰੋਂ ਹੁਣ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ਜਾਵੇ ਤੇ ਸਰਕਾਰੀ ਸਕੀਮਾਂ ਦਾ ਲਾਭ ਲੋੜਵੰਦਾਂ ਸਮੇਤ ਅਸਲ ਲਾਭਪਾਤਰੀਆਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ | ਪਟਿਆਲਾ ਜ਼ਿਲ੍ਹੇ ...
ਸਮਾਣਾ, 18 ਜੂਨ (ਸਾਹਿਬ ਸਿੰਘ)-ਬਲਾਕ ਸਮਾਣਾ ਦੇ ਪਿੰਡ ਫ਼ਤਿਹਪੁਰ ਦੇ ਸਰਪੰਚ ਅਮਰਿੰਦਰ ਸਿੰਘ ਦੀ ਸ਼ਿਕਾਇਤ 'ਤੇ ਪੰਜ ਵਿਅਕਤੀਆਂ 'ਤੇ ਭਾਰਤੀ ਦੰਡਾਵਲੀ ਦੀਆਂ ਗੰਭੀਰ ਧਰਾਵਾਂ ਹੇਠ ਮੁਕੱਦਮਾ ਦਰਜ ਕਰਕੇ ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ...
ਰਾਜਪੁਰਾ, 18 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਸਹੁਰਾ ਪਰਿਵਾਰ ਵਲੋਂ ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਪੀੜਤਾਂ ਦੀ ਸ਼ਿਕਾਇਤ ਦੇ ਅਧਾਰ 'ਤੇ ਪਤੀ ਸਣੇ ਸਹੁਰੇ ਪਰਿਵਾਰ ਦੇ ਮੈਂਬਰਾਂ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ...
ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਨਿਗਮ ਦੇ ਮੁੱਖ ਦਫ਼ਤਰ ਵਿਖੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਸਬੰਧੀ ਬਿਜਲੀ ਨਿਗਮ ਦੀ ਮੈਨੇਜਮੈਂਟ ਵਲੋਂ ਬਿਜਲੀ ਮੁਲਾਜ਼ਮਾਂ ਏਕਤਾ ਮੰਚ ਨਾਲ ਬੈਠਕ ਕੀਤੀ ਜਿਸ ਦੀ ਪ੍ਰਧਾਨਗੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ...
ਪਾਤੜਾਂ, 18 ਜੂਨ (ਜਗਦੀਸ਼ ਸਿੰਘ ਕੰਬੋਜ)-ਇਕ ਪਾਸੇ ਸਰਕਾਰ ਵਲੋਂ ਜਲ ਸਪਲਾਈ ਵਿਭਾਗ ਦੀਆਂ ਟੀਮਾਂ ਦੀ ਡਿਊਟੀ ਹੜ੍ਹਾਂ ਸੰਭਾਵਿਤ ਖੇਤਰਾਂ 'ਚ ਲਾ ਕੇ ਹੜ੍ਹਾਂ ਦੀ ਰੋਕਥਾਮ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਹੜ੍ਹ ਆਉਣ ਦੀ ਸੂਰਤ 'ਚ ਲੋਕਾਂ ਨੂੰ ਬਾਹਰ ਕੱਢਣ ਲਈ ...
ਨਾਭਾ, 18 ਜੂਨ (ਅਮਨਦੀਪ ਸਿੰਘ ਲਵਲੀ)-ਬੀਤੇ ਦਿਨ ਦਿੱਲੀ 'ਚ ਸਿੱਖ ਡਰਾਈਵਰ ਸਰਬਜੀਤ ਸਿੰਘ ਤੇ ਉਸ ਦੇ ਪੁੱਤਰ ਦੀ ਪੁਲਿਸ ਮੁਲਾਜ਼ਮਾਂ ਵਲੋਂ ਕੀਤੀ ਬੇਰਹਿਮੀ ਨਾਲ ਕੁੱਟਮਾਰ ਦੀ ਜਿੰਨੀ ਨਿੰਦਾ ਕੀਤੀ ਜਾਵੇ ਥੋੜ੍ਹੀ ਹੈ¢ ਉਸ ਦੇ ਹੱਕ ਵਿਚ ਪੰਥਕ ਅਖਵਾਉਣ ਵਾਲੀ ਅਕਾਲੀ ...
ਪਟਿਆਲਾ, 18 ਜੂਨ (ਜ.ਸ. ਢਿੱਲੋਂ)-ਪਟਿਆਲਾ ਤੇ ਆਸ-ਪਾਸ ਦੇ ਖੇਤਰਾਂ 'ਚ ਬੀਤੀ ਰਾਤ ਹੋਈ ਬਰਸਾਤ ਨੇ ਜਿੱਥੇ ਗਰਮੀ ਤੋਂ ਰਾਹਤ ਦਿੱਤੀ ਹੈ, ਉੱਥੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ | ਇਸ ਸਬੰਧੀ ਖੇਤੀ ਅਧਿਕਾਰੀ ਡਾ: ਅਵਨਿੰਦਰ ਸਿੰਘ ਮਾਨ ਨੇ ਦੱਸਿਆ ਕਿ ਇਹ ਬਰਸਾਤ ਬਹੁਤ ਹੀ ਚੰਗੀ ਸਾਬਤ ਹੋਈ ਹੈ | ਉਨ੍ਹਾਂ ਦੱਸਿਆ ਕਿ ਜੇਕਰ ਝੋਨੇ ਦੀ ਲੁਆਈ ਮੌਕੇ ਹੀ ਕਿਸਾਨਾਂ ਨੂੰ ਬਰਸਾਤ ਦੀ ਰਾਹਤ ਮਿਲ ਜਾਵੇ ਤਾਂ ਉਨ੍ਹਾਂ ਲਈ ਚੰਗੀ ਰਾਹਤ ਹੈ | ਉਨ੍ਹਾਂ ਆਖਿਆ ਕਿ ਜਿਸ ਤਰ੍ਹਾਂ ਦੇ ਹਲਾਤ ਹਨ ਕਿਸਾਨਾਂ ਨੂੰ ਵੀ ਹੁਣ ਭਵਿੱਖ ਲਈ ਸੋਚਣਾ ਹੋਵੇਗਾ | ਇਸ ਸਬੰਧੀ ਜ਼ਹਿਰ ਮੁਕਤ ਖੇਤੀ ਕਰਨ ਵਾਲੇ ਅਗਾਂਹਵਧੂ ਕਿਸਾਨ ਜਿਨ੍ਹਾਂ ਨੂੰ ਕੌਮੀ ਪੱਧਰ 'ਤੇ ਸਨਮਾਨ ਮਿਲ ਚੁੱਕਾ ਹੈ, ਰਾਜਮੋਹਨ ਸਿੰਘ ਕਾਲੇਕਾ ਨੇ ਦੱਸਿਆ ਕਿ ਸਰਕਾਰ ਨੇ ਹੁਣ 13 ਜੂਨ ਤੋਂ ਝੋਨੇ ਦੀ ਲੁਆਈ ਲਈ ਸਮਾਂ ਦਿੱਤਾ ਹੈ | ਇਸ ਵੇਲੇ ਤਾਪਮਾਨ 45 ਦਰਜੇ ਸੈਂਟੀਗਰੇਡ ਨੂੰ ਪਾਰ ਗਿਆ ਸੀ | ਉਸ ਨਾਲ ਪਾਣੀ ਦਾ ਵਾਸ਼ਪੀਕਰਨ ਵੀ ਵਧਦਾ ਹੈ | ਉਨ੍ਹਾਂ ਹੋਰ ਆਖਿਆ ਕਿ ਇਸ ਵੇਲੇ ਧਰਤੀ ਬਹੁਤ ਹੀ ਖ਼ੁਸ਼ਕ ਸਥਿਤੀ 'ਚ ਸੀ |
ਰਾਜਪੁਰਾ, 18 ਜੂਨ (ਜੀ.ਪੀ. ਸਿੰਘ)-ਪਿੰਡ ਬਠੋਣੀਆਂ ਕਲਾਂ ਜਿੱਥੇ ਕੁੱਝ ਦਿਨ ਪਹਿਲਾਂ ਪੇਚਸ ਕਾਰਨ ਦੋ ਮਰੀਜ਼ਾਂ ਦੀ ਮੌਤ ਹੋਣ ਉਪਰੰਤ ਹਰਕਤ 'ਚ ਆਏ ਸਿਹਤ ਵਿਭਾਗ ਵਲੋਂ ਲਗਾਤਾਰ ਲੋਕਾਂ ਦੀ ਸਿਹਤ ਸਬੰਧੀ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਇਸੇ ਦੌਰਾਨ ਸਰਕਾਰੀ ਹਸਪਤਾਲ ...
ਪਟਿਆਲਾ, 18 ਜੂਨ (ਜ.ਸ. ਢਿੱਲੋਂ)-ਸ੍ਰੀ ਅਮਰਨਾਥ ਜੀ ਦੇ ਦਰਸ਼ਨਾਂ ਲਈ ਜਾਣ ਵਾਲੇ ਯਾਤਰੀਆਂ ਲਈ ਹਰੀ ਓਮ ਸੇਵਾ ਮੰਡਲ ਪਟਿਆਲਾ ਵਲੋਂ ਬਾਲਟਾਲ ਜੰਮੂ ਕਸ਼ਮੀਰ ਵਿਖੇ ਲਗਾਏ ਜਾਣ ਵਾਲੇ 14ਵੇਂ ਵਿਸ਼ਾਲ ਭੰਡਾਰੇ ਲਈ 5 ਟਰੱਕ ਰਾਸ਼ਨ ਸਮੱਗਰੀ ਦੇ ਰਵਾਨਾ ਕੀਤੇ ਗਏ ਹਨ | ਜੰਮੂ ...
ਭਾਦਸੋਂ, 18 ਜੂਨ (ਗੁਰਬਖਸ ਸਿੰਘ ਵੜੈਚ)-ਨਗਰ ਪੰਚਾਇਤ ਭਾਦਸੋਂ ਦੀਆਂ ਹੋ ਰਹੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਾਰਡ ਨੰ. 1 ਤੋਂ ਉਮੀਦਵਾਰ ਚਰਨਜੀਤ ਕੌਰ ਅਲਕਾ, ਵਾਰਡ ਨੰ. 9 ਤੋਂ ਉਮੀਦਵਾਰ ...
ਪਟਿਆਲਾ, 18 ਜੂਨ (ਜ.ਸ. ਢਿੱਲੋਂ)-ਰਾਖਵੇਂ ਕੋਟੇ ਦੀ ਜ਼ਮੀਨ ਪ੍ਰਾਪਤੀ ਲਈ ਸੰਘਰਸ਼ ਕਰ ਰਹੀ ਸੰਗਰੂਰ ਜ਼ਿਲੇ੍ਹ ਦੇ ਪਿੰਡ ਮੀਮਸਾ ਦੀ ਇਕ ਦਲਿਤ ਔਰਤ ਮਨਜੀਤ ਕੌਰ ਦੀ ਗਿ੍ਫ਼ਤਾਰੀ ਦੇ ਵਿਰੋਧ 'ਚ ਪਿੰਡ ਦੇ ਲੋਕਾਂ ਅੰਦਰ ਛਿਪੇ ਡਰ ਤੇ ਭੈਅ ਨੂੰ ਖ਼ਤਮ ਕਰਨ ਲਈ ਪਿੰਡ 'ਚ ਰੋਸ ...
ਭਾਦਸੋਂ, 18 ਜੂਨ (ਗੁਰਬਖ਼ਸ਼ ਸਿੰਘ ਵੜੈਚ)-21 ਜੂਨ ਨੂੰ ਨਗਰ ਪੰਚਾਇਤ ਭਾਦਸੋਂ ਦੀ ਹੋ ਰਹੀ ਚੋਣ ਲਈ ਵਾਰਡ ਨੰਬਰ 4 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਚੁੰਨੀ ਲਾਲ ਭਾਦਸੋਂ ਨੂੰ ਵਾਰਡ ਵਾਸੀਆਂ ਵਲੋਂ ਲੱਡੂਆਂ ਨਾਲ ਤੋਲਿਆ ਗਿਆ | ਇਸ ਮੌਕੇ ਚੁੰਨੀ ਲਾਲ ਨੇ ਵਾਰਡ ਵਾਸੀਆਂ ...
ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ)-ਪਿਛਲੇ ਦਿਨੀਂ ਭਗਵਾਨ ਹਨੂਮਾਨ ਦੀ ਤਸਵੀਰ ਦੇ ਨਾਲ ਛੇੜਛਾੜ ਕਰਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਤੋਂ ਸ਼ਿਵ ਸੈਨਾ ਹਿੰਦੁਸਤਾਨ ਭੜਕ ਗਈ ਹੈ | ਜਿਸ ਦੇ ਚੱਲਦਿਆਂ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਮੁੱਖ ਪਵਨ ...
ਬਨੂੜ, 18 ਜੂਨ (ਭੁਪਿੰਦਰ ਸਿੰਘ)-ਪਿੰਡ ਬੁੱਢਣਪੁਰ ਦੇ ਨੌਜਵਾਨਾਂ ਨੇ ਪਿੰਡ ਨੂੰ ਹਰਾ-ਭਰਾ ਬਣਾਉਣ ਲਈ ਪਿੰਡ ਦੀਆਂ ਜਨਤਕ ਥਾਵਾਂ ਉੱਤੇ 400 ਬੂਟੇ ਲਾਉਣ ਤੇ ਉਨ੍ਹਾਂ ਦੀ ਸਾਂਭ ਸੰਭਾਲ ਯਕੀਨੀ ਬਣਾਉਣ ਦਾ ਅਹਿਦ ਲਿਆ ਹੈ | ਨੌਜਵਾਨਾਂ ਨੇ ਅੱਜ ਪਿੰਡ ਦੇ ਗੁਰਦੁਆਰਾ ਸਾਹਿਬ, ...
ਪਟਿਆਲਾ, 18 ਜੂਨ (ਜ. ਸ ਢਿੱਲੋਂ)-ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਸੂਬਾ ਪ੍ਰਧਾਨ ਇੰਜ. ਜੋਗਿੰਦਰ ਸਿੰਘ ਧਰਮਕੋਟ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਇੰਜ. ਕੁਲਦੀਪ ਸਿੰਘ ਛੱਜਲਵੱਡੀ ਨੂੰ ਸਰਪ੍ਰਸਤ, ਇੰਜ. ਜੋਗਿੰਦਰ ਸਿੰਘ ...
ਪਟਿਆਲਾ, 18 ਜੂਨ (ਚਹਿਲ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਅੰਤਰ ਜ਼ਿਲ੍ਹਾ ਅੰਡਰ-23 ਕਿ੍ਕਟ ਚੈਂਪੀਅਨਸ਼ਿਪ ਦੇ ਸ਼ੁਰੂ ਹੋਏ ਮੈਚ ਦੇ ਪਹਿਲੇ ਦਿਨ ਪਟਿਆਲਾ ਜ਼ਿਲੇ੍ਹ ਨੇ ਪ੍ਰਭਸਿਮਰਨ ਸਿੰਘ ਦੇ ਅਜੇਤੂ ਸੈਂਕੜੇ ਸਦਕਾ 70 ਓਵਰਾਂ 'ਚ 2 ਵਿਕਟਾਂ ਗੁਆ ਕੇ 351 ...
ਰਾਜਪੁਰਾ, 18 ਜੂਨ (ਰਣਜੀਤ ਸਿੰਘ)-ਹਲਕੇ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਤੇ ਵਿਕਾਸ ਦੇ ਪੱਖੋਂ ਹਲਕੇ ਦੀ ਪੰਜਾਬ ਵਿਚੋਂ ਝੰਡੀ ਹੋਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਨੇੜਲੇ ਪਿੰਡ ...
ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਕਾਮਿਆਂ ਦੀਆਂ ਪ੍ਰਮੁੱਖ ਜਥੇਬੰਦੀਆਂ 'ਤੇ ਆਧਾਰਿਤ ਬਣੇ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਵਿਚਕਾਰ ਹੋਈ ਮੀਟਿੰਗ ਬੇ-ਸਿੱਟਾ ਰਹੀ | ਮੀਟਿੰਗ 'ਚ ਮੈਨੇਜਮੈਂਟ ਵਲੋਂ ਚੇਅਰਮੈਨ ...
ਸ਼ੁਤਰਾਣਾ, 18 ਜੂਨ (ਬਲਦੇਵ ਸਿੰਘ ਮਹਿਰੋਕ)-ਸੰਗਰੂਰ ਜ਼ਿਲੇ੍ਹ ਦੇ ਪਿੰਡ ਭਗਵਾਨਪੁਰਾ ਵਿਖੇ ਬੀਤੇ ਦਿਨੀਂ 2 ਸਾਲਾ ਬੱਚੇ ਫਤਿਹਵੀਰ ਸਿੰਘ ਦੀ ਬੋਰਵੈਲ 'ਚ ਡਿੱਗ ਕੇ ਮੌਤ ਹੋ ਗਈ ਸੀ ਤੇ ਫਤਿਹਵੀਰ ਨੂੰ ਜਿੰਦਾ ਬਾਹਰ ਕੱਢਣ ਲਈ ਵਿੱਢੇ ਬਚਾਅ ਕਾਰਜ਼ਾਂ 'ਤੇ ਕਈ ਤਰ੍ਹਾਂ ਦੇ ...
ਪਾਤੜਾਂ, 18 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਇਕ ਅਜਿਹੇ ਵਿਅਕਤੀ ਨੂੰ ਕਾਬੂ ਕੀਤਾ ਹੈ ਜਿਹੜਾ ਹਰਿਆਣਾ 'ਚੋਂ ਸਮੈਕ ਲਿਆ ਕੇ ਪਾਤੜਾਂ ਇਲਾਕੇ ਦੇ ਨੌਜਵਾਨਾਂ ਨੂੰ ਵੇਚਣ ਦਾ ਧੰਦਾ ਕਰਦਾ ਸੀ | ਸਕੂਟਰੀ ਸਮੇਤ ਕਾਬੂ ਕੀਤੇ ਗਏ ਇਸ ਵਿਅਕਤੀ ਦੇ ਿਖ਼ਲਾਫ਼ ...
ਪਟਿਆਲਾ, 18 ਜੂਨ (ਜਸਪਾਲ ਸਿੰਘ ਢਿੱਲੋਂ): ਪੰਜਾਬ ਪ੍ਰਦੇਸ਼ ਵਪਾਰ ਮੰਡਲ ਦਾ ਇਕ ਵਫਦ ਅੱਜ ਪ੍ਰਧਾਨ ਰਾਕੇਸ਼ ਗੁਪਤਾ ਦੀ ਅਗਵਾਈ 'ਚ ਲਿਫ਼ਾਫ਼ਿਆਂ ਦੇ ਮਾਮਲੇ ਨੂੰ ਲੈ ਕੇ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਤੇ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਮਿਲਿਆ | ...
ਪਟਿਆਲਾ, 18 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡੀਨ ਅਕਾਦਮਿਕ ਮਾਮਲੇ ਡਾ. ਗੁਰਦੀਪ ਸਿੰਘ ਬੱਤਰਾ ਵਲੋਂ ਯੂਨੀਵਰਸਿਟੀ ਕਾਲਜ ਘੁੱਦਾ ਦਾ ਪ੍ਰਾਸਪੈਕਟਸ ਜਾਰੀ ਕੀਤਾ ਗਿਆ | ਇਨ੍ਹੀਂ ਦਿਨੀਂ ਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਦੇ ਵਿਦੇਸ਼ ...
ਪਟਿਆਲਾ, 18 ਜੂਨ (ਮਨਦੀਪ ਸਿੰਘ ਖਰੋੜ)-ਲੰਘੀ ਰਾਤ ਬੱਸ ਅੱਡਾ ਨੇੜੇ ਪਰੋਂਠਾ ਮਾਰਕੀਟ 'ਚ ਦੋ ਧੜਿਆਂ ਦੀ ਆਪਸ 'ਚ ਲੜਾਈ ਹੋਣ ਦੇ ਮਾਮਲੇ 'ਚ ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਦੋਹਾਂ ਧਿਰਾਂ ਦੇ 2 ਦਰਜਨ ਦੇ ਕਰੀਬ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪਹਿਲੇ ਧਿਰ 'ਤੇ ...
ਰਾਜਪੁਰਾ, 18 ਜੂਨ (ਰਣਜੀਤ ਸਿੰਘ)-ਬੀਤੀ ਸ਼ਾਮ ਹਲਕੇ 'ਚ ਭਰਵੀਂ ਬਾਰਸ਼ ਪੈਣ ਕਾਰਨ ਕਿਸਾਨਾਂ ਦੇ ਚਿਹਰਿਆ 'ਤੇ ਲਾਲੀ ਆ ਗਈ ਹੈ | ਝੋਨੇ ਦੀ ਲਵਾਈ ਦਾ ਸੀਜ਼ਨ ਸਿਰ 'ਤੇ ਹੋਣ ਕਾਰਨ ਬਾਰਸ਼ ਨੇ ਖੇਤਾਂ ਵਿਚ ਪਾਣੀ ਹੀ ਪਾਣੀ ਕਰ ਦਿਤਾ | ਪਰ ਹੁਣ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ...
ਪਟਿਆਲਾ, 18 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਦੇ ਅਹੁਦੇਦਾਰਾਂ ਦਾ ਵਫ਼ਦ ਜਿਸ 'ਚ ਪ੍ਰਧਾਨ ਡਾ. ਭੁਪਿੰਦਰ ਸਿੰਘ ਵਿਰਕ, ਉਪ-ਪ੍ਰਧਾਨ ਇੰਜ. ਹਰਵਿੰਦਰ ਸਿੰਘ ਧਾਲੀਵਾਲ, ਸਕੱਤਰ ਡਾ. ਜਸਦੀਪ ਸਿੰਘ ਤੂਰ ਤੇ ਸੰਯੁਕਤ ...

ਸਮਾਣਾ, 18 ਜੂਨ (ਸਾਹਿਬ ਸਿੰਘ)-ਪਬਲਿਕ ਕਾਲਜ ਸਮਾਣਾ ਦੇ ਪਿ੍ੰਸੀਪਲ ਡਾ. ਜਤਿੰਦਰ ਦੇਵ ਦੀ ਪੁਸਤਕ 'ਸਾਇੰਸਟਿਕ ਕਲਚਰ ਇੰਨ ਫਿਜ਼ੀਕਲ ਐਜੂਕੇਸ਼ਨ ਐਾਡ ਸਪੋਰਟਸ' ਡਿਪਟੀ ਕਮਿਸ਼ਨਰ ਪਟਿਆਲਾ ਤੇ ਕਾਲਜ ਕਮੇਟੀ ਦੇ ਚੇਅਰਮੈਨ ਸ੍ਰੀ ਕੁਮਾਰ ਅਮਿਤ ਨੇ ਲੋਕ ਅਰਪਣ ਕੀਤੀ | ਇਹ ...
ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਕਾਮਿਆਂ ਦੀਆਂ ਪ੍ਰਮੁੱਖ ਜਥੇਬੰਦੀਆਂ 'ਤੇ ਆਧਾਰਿਤ ਬਣੇ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਵਿਚਕਾਰ ਹੋਈ ਮੀਟਿੰਗ ਬੇ-ਸਿੱਟਾ ਰਹੀ | ਮੀਟਿੰਗ 'ਚ ਮੈਨੇਜਮੈਂਟ ਵਲੋਂ ਚੇਅਰਮੈਨ ...
ਸ਼ੁਤਰਾਣਾ, 18 ਜੂਨ (ਬਲਦੇਵ ਸਿੰਘ ਮਹਿਰੋਕ)-ਸੰਗਰੂਰ ਜ਼ਿਲੇ੍ਹ ਦੇ ਪਿੰਡ ਭਗਵਾਨਪੁਰਾ ਵਿਖੇ ਬੀਤੇ ਦਿਨੀਂ 2 ਸਾਲਾ ਬੱਚੇ ਫਤਿਹਵੀਰ ਸਿੰਘ ਦੀ ਬੋਰਵੈਲ 'ਚ ਡਿੱਗ ਕੇ ਮੌਤ ਹੋ ਗਈ ਸੀ ਤੇ ਫਤਿਹਵੀਰ ਨੂੰ ਜਿੰਦਾ ਬਾਹਰ ਕੱਢਣ ਲਈ ਵਿੱਢੇ ਬਚਾਅ ਕਾਰਜ਼ਾਂ 'ਤੇ ਕਈ ਤਰ੍ਹਾਂ ਦੇ ...
ਪਟਿਆਲਾ, 18 ਜੂਨ (ਜਸਪਾਲ ਸਿੰਘ ਢਿੱਲੋਂ): ਪੰਜਾਬ ਪ੍ਰਦੇਸ਼ ਵਪਾਰ ਮੰਡਲ ਦਾ ਇਕ ਵਫਦ ਅੱਜ ਪ੍ਰਧਾਨ ਰਾਕੇਸ਼ ਗੁਪਤਾ ਦੀ ਅਗਵਾਈ 'ਚ ਲਿਫ਼ਾਫ਼ਿਆਂ ਦੇ ਮਾਮਲੇ ਨੂੰ ਲੈ ਕੇ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਤੇ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਮਿਲਿਆ | ...
ਪਾਤੜਾਂ, 18 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਇਕ ਅਜਿਹੇ ਵਿਅਕਤੀ ਨੂੰ ਕਾਬੂ ਕੀਤਾ ਹੈ ਜਿਹੜਾ ਹਰਿਆਣਾ 'ਚੋਂ ਸਮੈਕ ਲਿਆ ਕੇ ਪਾਤੜਾਂ ਇਲਾਕੇ ਦੇ ਨੌਜਵਾਨਾਂ ਨੂੰ ਵੇਚਣ ਦਾ ਧੰਦਾ ਕਰਦਾ ਸੀ | ਸਕੂਟਰੀ ਸਮੇਤ ਕਾਬੂ ਕੀਤੇ ਗਏ ਇਸ ਵਿਅਕਤੀ ਦੇ ਿਖ਼ਲਾਫ਼ ...
ਪਟਿਆਲਾ, 18 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡੀਨ ਅਕਾਦਮਿਕ ਮਾਮਲੇ ਡਾ. ਗੁਰਦੀਪ ਸਿੰਘ ਬੱਤਰਾ ਵਲੋਂ ਯੂਨੀਵਰਸਿਟੀ ਕਾਲਜ ਘੁੱਦਾ ਦਾ ਪ੍ਰਾਸਪੈਕਟਸ ਜਾਰੀ ਕੀਤਾ ਗਿਆ | ਇਨ੍ਹੀਂ ਦਿਨੀਂ ਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਦੇ ਵਿਦੇਸ਼ ...
ਰਾਜਪੁਰਾ, 18 ਜੂਨ (ਰਣਜੀਤ ਸਿੰਘ)-ਬੀਤੀ ਸ਼ਾਮ ਹਲਕੇ 'ਚ ਭਰਵੀਂ ਬਾਰਸ਼ ਪੈਣ ਕਾਰਨ ਕਿਸਾਨਾਂ ਦੇ ਚਿਹਰਿਆ 'ਤੇ ਲਾਲੀ ਆ ਗਈ ਹੈ | ਝੋਨੇ ਦੀ ਲਵਾਈ ਦਾ ਸੀਜ਼ਨ ਸਿਰ 'ਤੇ ਹੋਣ ਕਾਰਨ ਬਾਰਸ਼ ਨੇ ਖੇਤਾਂ ਵਿਚ ਪਾਣੀ ਹੀ ਪਾਣੀ ਕਰ ਦਿਤਾ | ਪਰ ਹੁਣ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ...
ਪਟਿਆਲਾ, 18 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਦੇ ਅਹੁਦੇਦਾਰਾਂ ਦਾ ਵਫ਼ਦ ਜਿਸ 'ਚ ਪ੍ਰਧਾਨ ਡਾ. ਭੁਪਿੰਦਰ ਸਿੰਘ ਵਿਰਕ, ਉਪ-ਪ੍ਰਧਾਨ ਇੰਜ. ਹਰਵਿੰਦਰ ਸਿੰਘ ਧਾਲੀਵਾਲ, ਸਕੱਤਰ ਡਾ. ਜਸਦੀਪ ਸਿੰਘ ਤੂਰ ਤੇ ਸੰਯੁਕਤ ...
ਪਟਿਆਲਾ, 18 ਜੂਨ (ਮਨਦੀਪ ਸਿੰਘ ਖਰੋੜ)-ਲੰਘੀ ਰਾਤ ਬੱਸ ਅੱਡਾ ਨੇੜੇ ਪਰੋਂਠਾ ਮਾਰਕੀਟ 'ਚ ਦੋ ਧੜਿਆਂ ਦੀ ਆਪਸ 'ਚ ਲੜਾਈ ਹੋਣ ਦੇ ਮਾਮਲੇ 'ਚ ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਦੋਹਾਂ ਧਿਰਾਂ ਦੇ 2 ਦਰਜਨ ਦੇ ਕਰੀਬ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪਹਿਲੇ ਧਿਰ 'ਤੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX