ਤਾਜਾ ਖ਼ਬਰਾਂ


ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਪਠਾਨਕੋਟ, 7 ਅਪ੍ਰੈਲ (ਸੰਧੂ) -ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮਹਿਲਾ ਰਾਜਰਾਨੀ ਦੀ ਕੋਰੋਨਾ ਵਾਇਰਸ ਦੀ ਚਪੇਟ 'ਚ ਆਉਣ ...
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਤਲਵੰਡੀ ਸਾਬੋ, 7 ਅਪ੍ਰੈਲ (ਰਣਜੀਤ ਸਿੰਘ ਰਾਜੂ) - ਜਿੱਥੇ ਇੱਕ ਪਾਸੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਦੀ ਨਵੀਂ ਮਿਸਾਲ...
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ
. . .  1 day ago
ਗੁਰਦੁਆਰਾ ਮਜਨੂੰ ਕਾ ਟਿੱਲਾ ਵਿਰੁੱਧ ਪਰਚਾ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਮਾਣ : ਭਾਈ ਲੌਂਗੋਵਾਲ
. . .  1 day ago
ਮੋਗਾ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ 3 ਹੋਰ ਵਿਅਕਤੀ ਪਾਏ ਗਏ ਪਾਜ਼ੀਟਿਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551

ਮੋਗਾ

ਪੰਜਿ ਪਿਆਲੇ ਪੰਜਿ ਪੀਰ ਛਠਮੁ ਪੀਰੁ ਬੈਠਾ ਗੁਰੁ ਭਾਰੀ | ਅਰਜਨ ਕਾਇਆ ਪਲਟਿਕੈ ਮੂਰਤਿ ਹਰਿਗੋਬਿੰਦ ਸਵਾਰੀ |

ਛੇਵੀਂ ਪਾਤਿਸ਼ਾਹੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਬੀਬੀ ਕਾਹਨ ਕੌਰ ਮੇਨ ਬਾਜ਼ਾਰ ਮੋਗਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਵਲੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਤੇ ...

ਪੂਰੀ ਖ਼ਬਰ »

ਚੋਰੀ ਕਰਨ ਦੇ ਇਰਾਦੇ ਨਾਲ ਘਰ 'ਚ ਦਾਖ਼ਲ ਹੋਏ ਵਿਅਕਤੀ 'ਤੇ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 18 ਜੂਨ (ਪਲਵਿੰਦਰ ਸਿੰਘ ਟਿਵਾਣਾ)-ਸਥਾਨਕ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਸੇਵਾਦਾਰ ਦੀ ਡਿਊਟੀ ਕਰਦੇ ਇਕ ਮੁਲਾਜ਼ਮ ਵਲੋਂ ਹਸਪਤਾਲ ਦੇ ਮਾਲਕ ਡਾਾਕਟਰ ਦੇ ਘਰ ਰਾਤ ਸਮੇਂ ਚੋਰੀ ਕਰਨ ਦੇ ਮਨਸੇ ਨਾਲ ਦਾਖਲ ਹੋਣ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ...

ਪੂਰੀ ਖ਼ਬਰ »

ਮੰਡੀਰਾਂ ਵਾਲਾ ਨਵਾਂ ਦੀ ਨਹਿਰ 'ਚ ਪਿਆ ਪਾੜ

ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)-ਅੱਜ ਸਵੇਰੇ ਮੋਗਾ ਜ਼ਿਲ੍ਹੇ ਦੇ ਸ਼ਹਿਰ ਬਾਘਾ ਪੁਰਾਣਾ ਲਾਗਲੇ ਪਿੰਡ ਮੰਡੀਰਾਂ ਵਾਲਾ ਨਵਾਂ ਦੀ ਨਹਿਰ (ਸੂਆ) ਵਿਚ ਪਾੜ ਪੈ ਗਿਆ | ਇਹ ਪਾੜ ਕਿਸਾਨ ਹਾਕਮ ਸਿੰਘ ਦੇ ਖੇਤ ਕੋਲੋਂ ਪਿਆ | ਪਾੜ ਪੈਣ ਨਾਲ ਵੱਖ-ਵੱਖ ਕਿਸਾਨਾਂ ਦੇ ਖੇਤਾਂ ...

ਪੂਰੀ ਖ਼ਬਰ »

ਲੁਹਾਰਾ ਸਹਿਕਾਰੀ ਸਭਾ ਦੀ ਚੋਣ ਫਿਰ ਮੁਲਤਵੀ

ਕੋਟ ਈਸੇ ਖਾਂ, 18 ਜੂਨ (ਗੁਰਮੀਤ ਸਿੰਘ ਖਾਲਸਾ)-ਦੀ ਲੁਹਾਰਾ ਬਹੁਮੰਤਵੀ ਕੋਆਪਰੇਟਿਵ ਐਗਰੀਕਲਚਰ ਸਰਵਿਸ ਸੁਸਾਇਟੀ ਲਿਮਟਿਡ ਪਿੰਡ ਲੁਹਾਰਾ ਦੀ ਰੱਖੀ ਗਈ ਚੋਣ ਇਕ ਵਾਰ ਫਿਰ ਮੁਲਤਵੀ ਕਰ ਦਿੱਤੀ ਗਈ¢ ਨਵੇਂ ਮੈਂਬਰਾਾ ਦੀ ਚੋਣ ਸਬੰਧੀ ਸਬੰਧਿਤ ਅਧਿਕਾਰੀਆਂ ਵਲੋਂ ਦਿੱਤੇ ...

ਪੂਰੀ ਖ਼ਬਰ »

ਦਿੱਲੀ ਪੁਲਿਸ ਦਾ ਸਿੱਖ ਵਿਰੋਧੀ ਚਿਹਰਾ ਸਾਹਮਣੇ ਆਇਆ-ਰਾਮੂੰਵਾਲੀਆ

ਮੋਗਾ, 18 ਜੂਨ (ਜਸਪਾਲ ਸਿੰਘ ਬੱਬੀ)-ਸਵਰਨਕਾਰ ਸੰਘ ਜ਼ਿਲ੍ਹਾ ਮੋਗਾ ਦੀ ਮੀਟਿੰਗ ਪ੍ਰਧਾਨ ਬਲਬੀਰ ਸਿੰਘ ਰਾਮੂੰਵਾਲੀਆ ਦੀ ਅਗਵਾਈ ਹੇਠ ਹੋਈ ਜਿਸ ਵਿਚ ਉਨ੍ਹਾਂ ਦਿੱਲੀ ਪੁਲਿਸ ਵਲੋਂ ਇਕ ਸਿੱਖ ਟੈਂਪੂ ਚਾਲਕ ਸਰਬਜੀਤ ਸਿੰਘ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ ਸਬੰਧੀ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਅਣਮਿਥੇ ਸਮੇਂ ਲਈ ਕਲਮ ਛੱਡੋ ਹੜਤਾਲ ਸ਼ੁਰੂ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਨੇ ਸਰਕਾਰ ਵਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਰੋਸ ਵਜੋਂ ਅੱਜ ਅਣਮਿਥੇ ਸਮੇਂ ਦੀ ਕਲਮ ਛੱਡੋ ਹੜਤਾਲ ਕਰ ਕੇ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ ਜਿਸ ਨਾਲ ਡੀ.ਸੀ. ਦਫ਼ਤਰ, ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਬੰਦੀ ਬਣਾਉਣ ਿਖ਼ਲਾਫ਼ ਚਾਰ ਨਾਮਜ਼ਦ

ਮੋਗਾ, 18 ਜੂਨ (ਸ਼ਿੰਦਰ ਸਿੰਘ ਭੁਪਾਲ)-ਦਰਸ਼ਨ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਠੂਠਗੜ ਦਾ ਭਤੀਜਾ ਅਮਰਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਠੂਠਗੜ 15 ਜੂਨ ਦੀ ਸ਼ਾਮ ਨੂੰ 7:30 ਵਜੇ ਦੇ ਕਰੀਬ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਆਪਣੇ ਘਰ ਨੂੰ ਜਾ ਰਿਹਾ ਸੀ | ਰਸਤੇ ਵਿਚ ਜਸਵੀਰ ਸਿੰਘ, ਜੱਗਾ ਸਿੰਘ ਤੇ ਸੇਵਕ ਸਿੰਘ ਤਿੰਨੇ ਪੁੱਤਰ ਬਲਦੇਵ ਸਿੰਘ ਤੇ ਨੇਜੋ ਪਤਨੀ ਬਲਦੇਵ ਸਿੰਘ ਸਾਰੇ ਵਾਸੀ ਠੂਠਗੜ ਨੇ ਹਮਮਸ਼ਵਰਾ ਹੋ ਕੇ ਉਸ ਨੂੰ ਘੇਰ ਲਿਆ, ਕੁੱਟਮਾਰ ਕੀਤੀ, ਸੱਟਾਂ ਮਾਰੀਆਂ ਤੇ ਆਪਣੇ ਘਰ ਦੇ ਇਕ ਕਮਰੇ ਵਿਚ ਬੰਦੀ ਬਣਾ ਲਿਆ | ਜਦ ਦਰਸ਼ਨ ਸਿੰਘ ਉਸ ਨੂੰ ਛੁਡਾਉਣ ਲਈ ਗਿਆ ਤਾਂ ਉਨ੍ਹਾਂ ਉਸ ਦੀ ਵੀ ਕੁੱਟਮਾਰ ਕਰ ਦਿੱਤੀ | ਦਰਸ਼ਨ ਸਿੰਘ ਤੇ ਉਸ ਦੇ ਭਤੀਜੇ ਅਮਰਿੰਦਰ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੋਂ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਜਸਵੀਰ ਸਿੰਘ, ਜੱਗਾ ਸਿੰਘ, ਸੇਵਕ ਸਿੰਘ ਤੇ ਨੇਜੋ ਿਖ਼ਲਾਫ਼ ਥਾਣਾ ਧਰਮਕੋਟ ਵਿਖੇ ਮਾਮਲਾ ਦਰਜ ਕਰ ਲਿਆ ਤਾਂ ਜੋ ਉਨ੍ਹਾਂ ਿਖ਼ਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ | ਵਰਨਣਯੋਗ ਹੈ ਕਿ ਇਸ ਮਾਮਲੇ ਨਾਲ ਸਬੰਧਿਤ ਗਿ੍ਫ਼ਤਾਰੀਆਂ ਬਾਕੀ ਹਨ |
ਗ਼ਲਤ ਤੱਥਾਂ ਦੇ ਆਧਾਰ 'ਤੇ ਅਸਲ੍ਹਾ ਲਾਇਸੰਸ ਜਾਰੀ ਕਰਵਾਉਣ ਵਾਲੇ ਿਖ਼ਲਾਫ਼ ਮੁਕੱਦਮਾ ਦਰਜ
ਮੋਗਾ-ਕਪਤਾਨ ਪੁਲਿਸ ਇਨਵੈਸਟੀਗੇਸ਼ਨ ਮੋਗਾ ਦੇ ਪੱਤਰ ਨੰਬਰ 1053, 14 ਜੂਨ 2019 ਦੇ ਆਧਾਰ 'ਤੇ ਇੰਸਪੈਕਟਰ ਬਲਰਾਜ ਮੋਹਨ ਵਲੋਂ ਸੁਖਵਿੰਦਰ ਸਿੰਘ ਉਰਫ਼ ਡਰੋਲੀ ਪੁੱਤਰ ਸ਼ੇਰ ਸਿੰਘ ਵਾਸੀ ਈਲਵਾਲ, ਥਾਣਾ ਸਦਰ ਸੰਗਰੂਰ ਿਖ਼ਲਾਫ਼ ਥਾਣਾ ਸਿਟੀ ਮੋਗਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਦਰਜ ਮੁਕੱਦਮੇ ਮੁਤਾਬਿਕ ਸੁਖਵਿੰਦਰ ਸਿੰਘ ਿਖ਼ਲਾਫ਼ ਸੰਗਰੂਰ ਜ਼ਿਲ੍ਹੇ ਵਿਚ ਮੁਕੱਦਮੇ ਦਰਜ ਹੋਣ ਕਾਰਨ ਉਸ ਨੇ ਆਪਣਾ ਅਸਲਾ ਲਾਇਸੰਸ ਬਣਵਾਉਣ ਲਈ ਆਪਣੇ ਸਹੁਰੇ ਘਰ ਦਸਮੇਸ਼ ਨਗਰ ਮੋਗਾ ਨੰੂ ਆਰਜੀ ਅਡਰੈੱਸ ਦੀ ਥਾਂ 'ਤੇ ਪੱਕਾ ਪਤਾ ਦਰਸਾ ਕੇ ਅਤੇ ਜ਼ਿਲ੍ਹਾ ਸੰਗਰੂਰ ਵਿਚ ਸਜਾ ਹੋਏ ਮੁਕੱਦਮਿਆਂ ਸਬੰਧੀ ਡੀ.ਸੀ. ਮੋਗਾ ਨੂੰ ਧੋਖੇ ਵਿਚ ਰੱਖ ਕੇ ਆਪਣਾ ਅਸਲਾ ਲਾਇਸੰਸ ਡੀ.ਸੀ. ਦਫ਼ਤਰ ਮੋਗਾ ਤੋਂ ਜਾਰੀ ਕਰਵਾ ਲਿਆ | ਸੁਖਵਿੰਦਰ ਸਿੰਘ ਵਲੋਂ ਗਲਤ ਬਿਆਨੀ ਕਰਨ ਕਰਕੇ ਉਸ ਿਖ਼ਲਾਫ਼ ਥਾਣਾ ਸਿਟੀ ਮੋਗਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਜਦੋਂ ਕਿ ਉਸ ਦੀ ਗਿ੍ਫ਼ਤਾਰੀ ਬਾਕੀ ਹੈ |


ਖ਼ਬਰ ਸ਼ੇਅਰ ਕਰੋ

ਮੰਡੀਰਾਂ ਵਾਲਾ ਨਵਾਂ ਦੀ ਨਹਿਰ 'ਚ ਪਿਆ ਪਾੜ

ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)-ਅੱਜ ਸਵੇਰੇ ਮੋਗਾ ਜ਼ਿਲ੍ਹੇ ਦੇ ਸ਼ਹਿਰ ਬਾਘਾ ਪੁਰਾਣਾ ਲਾਗਲੇ ਪਿੰਡ ਮੰਡੀਰਾਂ ਵਾਲਾ ਨਵਾਂ ਦੀ ਨਹਿਰ (ਸੂਆ) ਵਿਚ ਪਾੜ ਪੈ ਗਿਆ | ਇਹ ਪਾੜ ਕਿਸਾਨ ਹਾਕਮ ਸਿੰਘ ਦੇ ਖੇਤ ਕੋਲੋਂ ਪਿਆ | ਪਾੜ ਪੈਣ ਨਾਲ ਵੱਖ-ਵੱਖ ਕਿਸਾਨਾਂ ਦੇ ਖੇਤਾਂ ...

ਪੂਰੀ ਖ਼ਬਰ »

ਰਣੀਆ ਇੰਟਰਪ੍ਰਾਈਜ਼ਜ਼ ਨੇ ਕੈਨੇਡਾ ਦਾ ਮਲਟੀਪਲ ਵੀਜ਼ਾ ਲਗਵਾਇਆ

ਮੋਗਾ, 18 ਜੂਨ (ਸ਼ਿੰਦਰ ਸਿੰਘ ਭੁਪਾਲ)-ਮਾਲਵਾ ਦੀ ਪ੍ਰਸਿੱਧ ਸੰਸਥਾ ਰਣੀਆ ਇੰਟਰਪ੍ਰਾਈਜ਼ਜ਼ ਨਜ਼ਦੀਕ ਬੀ. ਡੀ. ਪੀ. ਓ. ਦਫ਼ਤਰ ਮੋਗਾ ਨੇ ਸੁਖਰਾਜ ਸਿੰਘ ਸੰਧੂ ਪੁੱਤਰ ਜਸਵੰਤ ਸਿੰਘ ਸੰਧੂ ਟਰੈਫ਼ਿਕ ਪੁਲਿਸ ਵਾਸੀ ਪਿੰਡ ਡੱਬ ਸ਼ੇਰ ਸਿੰਘ ਵਾਲਾ ਫ਼ਰੀਦਕੋਟ ਦਾ ਕੈਨੇਡਾ ਲਈ ...

ਪੂਰੀ ਖ਼ਬਰ »

ਈ ਲਰਨਿੰਗ ਹਾਈਵੇ ਲਗਾਤਾਰ ਲਾ ਰਹੀ ਹੈ ਕੈਨੇਡਾ ਦੇ ਮਲਟੀਪਲ ਵੀਜ਼ੇ

ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)-ਈ ਲਰਨਿੰਗ ਹਾਈਵੇ ਸੰਸਥਾ ਕਈ ਸਾਲਾਂ ਤੋਂ ਇਮੀਗੇ੍ਰਸ਼ਨ ਦੇ ਖੇਤਰ ਵਿਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ | ਇਸੇ ਤਰਾਂ ਇਕ ਵਾਰ ਫਿਰ ਈ ਲਰਨਿੰਗ ਹਾਈਵੇ ਨੇ ਪਰਵਿੰਦਰ ਕੌਰ (ਬੁਢਲਾਡਾ) ਦਾ ਮਲਟੀਪਲ ਵੀਜ਼ਾ ਸਿਰਫ਼ 12 ਦਿਨਾਂ ਵਿਚ ...

ਪੂਰੀ ਖ਼ਬਰ »

ਔਰਤਾਂ ਦੀਆਂ ਵਾਲੀਆਂ ਲਾਹੁਣ ਵਾਲੇ ਨੌਜਵਾਨਾਂ ਨੂੰ ਕੀਤਾ ਕਾਬੂ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 18 ਜੂਨ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ/ਗੁਰਮੀਤ ਸਿੰਘ ਮਾਣੰੂਕੇ)-ਸਥਾਨਿਕ ਸ਼ਹਿਰ ਅਤੇ ਪਿੰਡ ਮਧੇਕੇ ਵਿਖੇ ਬੀਤੇ ਦਿਨੀਂ ਦੋ ਔਰਤਾਂ ਦੀਆਂ ਕੰਨਾਂ ਵਿਚੋਂ ਸੋਨੇ ਦੀਆਂ ਵਾਲੀਆਂ ਲਾਹੁਣ ਵਾਲੇ ਤਿੰਨ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਡਾ. ਕਿਚਲੂ ਸਕੂਲ ਵਿਖੇ ਲਾਈ ਆਰਟ ਐਾਡ ਕਰਾਫ਼ਟ ਦੀ ਪ੍ਰਦਰਸ਼ਨੀ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਘਰ ਵਿਚ ਇਸਤੇਮਾਲ ਹੋਣ ਵਾਲੀ ਕੋਈ ਵੀ ਚੀਜ਼ ਇਸਤੇਮਾਲ ਤੋਂ ਬਾਹਰ ਹੋਣ ਦੇ ਬਾਅਦ ਜਾਂ ਪੁਰਾਣੀ ਹੋਣ ਦੇ ਬਾਅਦ ਖ਼ਰਾਬ ਨਹੀਂ ਹੁੰਦੀ ਹੈ, ਬੱਸ ਸਿਰਫ਼ ਆਪ ਦੀ ਸੋਚ ਸਕਰਾਤਮਕ ਹੋਵੇ ਤਾਂ ਬੇਕਾਰ ਸਮਝੀ ਜਾਣ ਵਾਲੀ ਚੀਜ਼ਾਂ ਤੋਂ ਵੀ ...

ਪੂਰੀ ਖ਼ਬਰ »

111 ਕਿੱਲੋਗਰਾਮ ਪੋਲੀਥੀਨ ਦੇ ਲਿਫ਼ਾਫ਼ੇ ਕੀਤੇ ਗਏ ਜ਼ਬਤ-ਕੁਲਦੀਪ ਸਿੰਘ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਆਰੰਭੇ ਗਏ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਸਾਂਝੇ ...

ਪੂਰੀ ਖ਼ਬਰ »

ਜ਼ਾਲਮ ਤੇ ਭਿ੍ਸ਼ਟ ਪੁਲਿਸ ਕਰਮਚਾਰੀਆਂ ਦੀ ਨਿਆਇਕ ਜਾਂਚ ਕਰ ਕੇ ਸਖ਼ਤ ਸਜ਼ਾ ਦਿੱਤੀ ਜਾਵੇ-ਕਿਸਾਨ ਆਗੂ

ਕੋਟ ਈਸੇ ਖਾਂ, 18 ਜੂਨ (ਨਿਰਮਲ ਸਿੰਘ ਕਾਲੜਾ)-ਦਿੱਲੀ ਵਿਚ ਇਕ ਸਿੱਖ ਡਰਾਈਵਰ ਦੀ ਪੁਲਿਸ ਵਲੋਂ ਕੀਤੀ ਅੰਨ੍ਹੇਵਾਹ ਕੁੱਟਮਾਰ ਅਣਮਨੁੱਖੀ ਕਾਰਾ ਹੈ | ਅਜਿਹੇ ਜ਼ਾਲਮ ਅਤੇ ਭਿ੍ਸ਼ਟ ਪੁਲਿਸ ਕਰਮਚਾਰੀਆਂ ਦੀ ਨਿਆਇਕ ਜਾਂਚ ਕਰਕੇ ਇਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ | ...

ਪੂਰੀ ਖ਼ਬਰ »

ਕਾਲੀਆਂ ਪੱਟੀਆਂ ਬੰਨ੍ਹ ਕੇ ਕੀਤਾ ਰੋਸ ਪ੍ਰਦਰਸ਼ਨ

ਮੋਗਾ, 18 ਜੂਨ (ਜਸਪਾਲ ਸਿੰਘ ਬੱਬੀ)-ਦਫ਼ਤਰੀ ਕਰਮਚਾਰੀ ਯੂਨੀਅਨ ਪ੍ਰਧਾਨ ਵਿਪਨ ਹਾਂਡਾ ਦੀ ਅਗਵਾਈ ਹੇਠ ਨਗਰ ਨਿਗਮ ਮੋਗਾ ਦੇ ਕਰਮਚਾਰੀਆਂ/ਅਧਿਕਾਰੀਆਂ ਵਲੋਂ ਕਮਿਸ਼ਨਰ ਨਗਰ ਨਿਗਮ ਵਿਰੁੱਧ ਰੋਸ ਵਜੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਚੜਿੱਕ ਵਿਖੇ ਨਸ਼ਾ ਜਾਗਰੂਕਤਾ ਸਾਈਕਲ ਰੈਲੀ ਕੱਢੀ

ਮੋਗਾ, 18 ਜੂਨ (ਜਸਪਾਲ ਸਿੰਘ ਬੱਬੀ)-ਪਿੰਡ ਚੜਿੱਕ ਵਿਖੇ ਪੰਜਾਬ ਨਸ਼ਾ ਮੁਕਤ ਬਣਾਉਣ ਲਈ ਨਸ਼ਾ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ | ਇਸ ਮੌਕੇ ਤਹਿਸੀਲਦਾਰ ਲਖਵਿੰਦਰ ਸਿੰਘ ਗਿੱਲ, ਬੀ.ਡੀ.ਓ. ਗੁਰਪ੍ਰੀਤ ਸਿੰਘ, ਗਾਰਡੀਅਨ ਆਫ ਗਵਰਨਸ (ਜੀ.ਓ.ਜੀ.) ਦੇ ਸੂਬੇਦਾਰ ਨਾਇਬ ਸਿੰਘ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 7.5 ਬੈਂਡ ਪ੍ਰਾਪਤ ਕੀਤੇ-ਬਰਾੜ

ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਇਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਹੈ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ...

ਪੂਰੀ ਖ਼ਬਰ »

ਵਿਧਾਇਕ ਵਲੋਂ ਫਿਟਨੈੱਸ ਕੋਚਿੰਗ ਕੈਂਪ ਬਾਸਕਟ ਬਾਲ ਦਾ ਉਦਘਾਟਨ

ਮੋਗਾ, 18 ਜੂਨ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਡਾਇਰੈਕਟਰ ਸਪੋਰਟਸ ਵਿਭਾਗ ਪੰਜਾਬ ਦੇ ਹੁਕਮਾ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਖੇਡ ਅਫ਼ਸਰ ਮੋਗਾ ਦੇ ਆਦੇਸ਼ਾਂ ਅਨੁਸਾਰ ਵੱਖ-ਵੱਖ ਖੇਡਾਂ ਦੇ 15 ਰੋਜ਼ਾ ਲੋਕਲ ਫਿਟਨੈੱਸ ਕੋਚਿੰਗ ਕੈਂਪ ਲੜਕੇ ਲੜਕੀਆਂ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਸੰਭਾਲਣ ਵਾਲੀ ਖੇਤੀ ਮਸ਼ੀਨਰੀ 'ਤੇ ਸਬਸਿਡੀ ਲਈ ਕਿਸਾਨ 30 ਤੱਕ ਅਰਜ਼ੀਆਂ ਦੇਣ-ਮੁੱਖ ਖੇਤੀਬਾੜੀ ਅਫ਼ਸਰ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨੈਸ਼ਨਲ ਗਰੀਨ ਟਿ੍ਬਿਊਨਲ ਨਵੀਂ ਦਿੱਲੀ ਵਲੋਂ ਵਾਤਾਵਰਨ ਦੀ ਸੰਭਾਲ ਮੁਹਿੰਮ ਅਧੀਨ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦੇ ਹੁਕਮਾਂ ਨੂੰ ਲਾਗੂ ਕਰਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਨੇ ਸਿਮਰਨਜੀਤ ਕੌਰ ਦਾ ਲਗਵਾਇਆ ਕੈਨੇਡਾ ਦਾ ਵੀਜ਼ਾ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕ ਨਾਲ ਆਇਲਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਆਇਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ | ਸੰਸਥਾ ਵਲੋਂ ...

ਪੂਰੀ ਖ਼ਬਰ »

ਪਿ ੰਡ ਸਿੰਘਾਂਵਾਲਾ ਵਿਖੇ ਰੌਸ਼ਨੀ ਦੇ ਮੇਲੇ ਦੇ ਪਹਿਲੇ ਦਿਨ ਗਈ ਕੱਢੀ ਸ਼ੋਭਾ ਯਾਤਰਾ

ਮੋਗਾ, 18 ਜੂਨ (ਅਮਰਜੀਤ ਸਿੰਘ ਸੰਧੂ)-ਪਿੰਡ ਸਿੰਘਾਂਵਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਡੇਰਾ ਬਾਬਾ ਸਾਈਾ ਤਕੀਆ ਵਿਖੇ ਧੰਨ-ਧੰਨ ਬਾਬਾ ਤੱਕੀਆ ਦੀ ਯਾਦ ਵਿਚ ਸਾਲਾਨਾ ਰੌਸ਼ਨੀ ਦਾ ਮੇਲਾ ਅੱਜ ਮੁੱਖ ਸੇਵਾਦਾਰ ਬਾਬਾ ਕੁਲਵਿੰਦਰ ਸਾਬਰੀ ਦੀ ਸਰਪ੍ਰਸਤੀ ਹੇਠ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਨਾਮਦੇਵ ਭਵਨ ਵਿਖੇ ਆਗਮਨ ਪੁਰਬ ਮਨਾਇਆ

ਮੋਗਾ, 18 ਜੂਨ (ਸ਼ਿੰਦਰ ਸਿੰਘ ਭੁਪਾਲ)-ਗੁਰਦੁਆਰਾ ਸ੍ਰੀ ਨਾਮਦੇਵ ਭਵਨ ਅਕਾਲਸਰ ਰੋਡ ਮੋਗਾ ਵਿਖੇ ਸਿੱਖ ਪੰਥ ਦੀ ਛੇਵੀਂ ਪਾਤਸ਼ਾਹੀ, ਮੀਰੀ-ਪੀਰੀ ਦੇ ਮਾਲਕ ਧੰਨ-ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਦੇ ਸਬੰਧ ਵਿਚ ਗੁਰਬਾਣੀ, ਕਥਾ ਤੇ ਕੀਰਤਨ ਸਮਾਗਮ ...

ਪੂਰੀ ਖ਼ਬਰ »

ਮੈਕਰੋ ਗਲੋਬਲ ਇਮੀਗ੍ਰੇਸ਼ਨ ਨੇ ਪ੍ਰਭਜੋਤ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇਮੀਗੇ੍ਰਸ਼ਨ ਅਕਾਲਸਰ ਚੌਕ ਜੀ.ਟੀ. ਰੋਡ ਮੋਗਾ ਵਲੋਂ ਅਨੇਕਾਂ ਹੀ ਲੋਕਾਂ ਨੂੰ ਕੈਨੇਡਾ ਵਿਚ ਪਕੇ ਤੌਰ 'ਤੇ ਪੜ੍ਹਾਈ ਕਰਨ ਵਾਲੇ ਜਾਂ ਵਿਜ਼ਟਰ ਵੀਜ਼ਿਆਂ 'ਤੇ ਜਾਣ ...

ਪੂਰੀ ਖ਼ਬਰ »

ਧਰਤੀ 'ਤੇ ਜੀਵਨ ਦੀ ਹੋਂਦ ਬਣਾਈ ਰੱਖਣ ਲਈ ਪਾਣੀ ਦੀ ਬੱਚਤ ਜ਼ਰੂਰੀ-ਮਹਿੰਦਰ ਸਿੰਘ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਹਜ਼ਾਰਾਂ ਸਾਲ ਪਹਿਲਾਂ ਲੋਕਾਂ ਨੇ ਨਦੀਆਂ ਅਤੇ ਪਾਣੀ ਦੇ ਹੋਰ ਸਰੋਤਾਂ ਨੇੜੇ ਵਸੋਂ ਕਰਕੇ ਸ਼ਹਿਰਾਂ ਅਤੇ ਪਿੰਡਾਂ ਦਾ ਮੁੱਢ ਬੰਨਿ੍ਹਆ ਸੀ ਕਿਉਂਕਿ ਪਾਣੀ ਮਨੁੱਖ ਦੀ ਮੁੱਢਲੀ ਜ਼ਰੂਰਤ ਹੈ | ਇਸ ਲਈ ਜ਼ਿਆਦਾਤਰ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਸੰਸਥਾ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7 ਬੈਂਡ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਆਈਲਟਸ ਅਤੇ ਵੀਜ਼ਾ ਸਬੰਧੀ ਸੇਵਾਵਾਂ ਵਿਚ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ, ਉੱਥੇ ਹੀ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਨਸ਼ਾ ਛੁਡਾਉਣ ਸਬੰਧੀ ਸੈਮੀਨਾਰ ਲਗਾਇਆ

ਬੱਧਨੀ ਕਲਾਂ, 18 ਜੂਨ (ਸੰਜੀਵ ਕੋਛੜ)-ਸੂਬਾ ਸਰਕਾਰ ਵਲੋਂ ਨਸ਼ਾ ਛੜਾਉਣ ਸਬੰਧੀ ਚਲਾਈ ਗਈ ਲਹਿਰ ਤਹਿਤ ਸਿਵਲ ਸਰਜਨ ਮੋਗਾ ਡਾਕਟਰ ਜਸਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਪੱਤੋ ਹੀਰਾ ਸਿੰਘ ਡਾਕਟਰ ਸੰਦੀਪ ਕੌਰ ਦੀ ਦੇਖ-ਰੇਖ ਹੇਠ ਪਿੰਡ ...

ਪੂਰੀ ਖ਼ਬਰ »

ਨਸੀਬ ਬਾਵਾ ਐਡਵੋਕੇਟ ਨੂੰ ਸ਼ਿਕਾਇਤ ਨਿਵਾਰਨ ਕਮੇਟੀ ਦਾ ਮੈਂਬਰ ਬਣਾਉਣ 'ਤੇ ਆਮ ਆਦਮੀ ਪਾਰਟੀ ਵਲੋਂ ਸਵਾਗਤ

ਮੋਗਾ 18 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮਾਣਯੋਗ ਡਿਪਟੀ ਕਮਿਸ਼ਨਰ ਮੋਗਾ ਵਲੋਂ ਸ਼ਿਕਾਇਤ ਨਿਵਾਰਨ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਸੀਬ ਬਾਵਾ ਐਡਵੋਕੇਟ ਨੂੰ ਮੈਂਬਰ ਨਿਯੁਕਤ ਕੀਤਾ ਹੈ | ਉਨ੍ਹਾਂ ਦੀ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਮਾਰਕੀਟ ਦੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

ਬੱਧਨੀ ਕਲਾਂ, 18 ਜੂਨ (ਸੰਜੀਵ ਕੋਛੜ)-ਥਾਣਾ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਨੇ ਬੇਦੀ ਮਾਰਕੀਟ ਦੇ ਦੁਕਾਨਦਾਰਾਂ ਨਾਲ ਇਕ ਅਹਿਮ ਮੀਟਿੰਗ ਸਿੰਗਲਾ ਮਾਰਕੀਟ ਬੱਧਨੀ ਕਲਾਂ ਵਿਖੇ ਕੀਤੀ | ਇਸ ਸਮੇਂ ਸਿੰਗਲਾ ਮਾਰਕੀਟ ਅਤੇ ਬੇਦੀ ਮਾਰਕੀਟ ਦੇ ਸਮੂਹ ਦੁਕਾਨਦਾਰਾਂ ਨੇ ਥਾਣਾ ...

ਪੂਰੀ ਖ਼ਬਰ »

ਪਿੰਡ ਬੰਬੀਹਾ ਭਾਈ ਵਿਖੇ ਲਗਾਇਆ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ

ਸਮਾਲਸਰ, 18 ਜੂਨ (ਕਿਰਨਦੀਪ ਸਿੰਘ ਬੰਬੀਹਾ)-ਡੀ. ਐਸ. ਪੀ. ਬਾਘਾ ਪੁਰਾਣਾ ਜਸਪਾਲ ਸਿੰਘ ਧਾਮੀ ਦੀ ਰਹਿਨੁਮਾਈ ਹੇਠ ਅਤੇ ਇੰਸਪੈਕਟਰ ਵੇਦ ਪ੍ਰਕਾਸ਼ ਐਸ. ਐਚ. ਓ. ਸਮਾਲਸਰ ਦੀ ਅਗਵਾਈ ਹੇਠ ਬਲਾਕ ਬਾਘਾ ਪੁਰਾਣਾ ਦੇ ਮਾਹਿਰ ਡਾਕਟਰਾਾ ਦੀ ਟੀਮ ਨੂੰ ਨਾਲ ਲੈ ਕੇ ਪਿੰਡ ਬੰਬੀਹਾ ...

ਪੂਰੀ ਖ਼ਬਰ »

ਰੂਹਾਨੀ ਮਸੀਹ ਸਤਿਸੰਗ ਭਵਨ ਵਿਖੇ ਕਰਵਾਇਆ ਸਤਿਸੰਗ

ਕੋਟ ਈਸੇ ਖਾਂ, 18 ਜੂਨ (ਯਸ਼ਪਾਲ ਗੁਲਾਟੀ)-ਰੂਹਾਨੀ ਮਸੀਹ ਸਤਿਸੰਗ ਭਵਨ ਕੋਟ ਈਸੇ ਖਾਂ ਵਿਖੇ ਪਿਤਾ ਦਿਵਸ ਸਬੰਧੀ ਆਯੋਜਿਤ ਸਤਿਸੰਗ ਸਮੇਂ ਪ੍ਰਵਚਨ ਕਰਦਿਆਂ ਪਾਸਟਰ ਕਸ਼ਮੀਰ ਅਲੀਸ਼ਾ ਨੇ ਪਵਿੱਤਰ ਬਾਈਬਲ ਦੀ ਬਾਣੀ ਮੁਤਾਬਿਕ ਕਿਹਾ ਕਿ ਜੋ ਲੋਕ ਆਪਣੇ ਮਾਤਾ-ਪਿਤਾ ਨੂੰ ...

ਪੂਰੀ ਖ਼ਬਰ »

ਮੁੱਦਕੀ ਬਾਘਾ ਪੁਰਾਣਾ ਸੜਕ ਦਾ ਨਿਰਮਾਣ ਕਾਰਜ ਕੀੜੀ ਦੀ ਚਾਲ ਚੱਲਣ ਕਾਰਨ ਲੋਕ ਪ੍ਰੇਸ਼ਾਨੀਆਂ 'ਚ ਘਿਰੇ

ਨੱਥੂਵਾਲਾ ਗਰਬੀ, 18 ਜੂਨ (ਸਾਧੂ ਰਾਮ ਲੰਗੇਆਣਾ)-ਮੁੱਦਕੀ ਬਾਘਾ ਪੁਰਾਣਾ ਰੋਡ ਜਿਸ ਦਾ ਨਵੇਂ ਸਿਰੇ ਤੋਂ ਨਿਰਮਾਣ ਕਾਰਜ ਹੋ ਰਿਹਾ ਹੈ ਪਰ ਉਸ ਦਾ ਕੰਮ ਕੀੜੀ ਦੀ ਚਾਲ ਚੱਲਣ ਕਾਰਨ ਇਸ ਰੋਡ 'ਤੋਂ ਲੰਘਣ ਵਾਲੇ ਰਾਹਗੀਰ ਜਿਥੇ ਲੰਘਣ ਵੇਲੇ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਦੇ ...

ਪੂਰੀ ਖ਼ਬਰ »

ਅਰਮਾਨ ਏ ਟੂ ਜੈੱਡ ਨੇ ਲਗਵਾਇਆ ਕੈਨੇਡਾ ਦਾ 10 ਸਾਲਾ ਮਲਟੀਪਲ ਵੀਜ਼ਾ

ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਬੱਸ ਅੱਡੇ ਦੀ ਮਾਰਕੀਟ ਵਿਚ ਸਥਾਪਿਤ ਇਲਾਕੇ ਦੀ ਨਾਮਵਰ ਸੰਸਥਾ ਵਲੋਂ ਅਰਮਾਨ ਏ ਟੂ ਜੈੱਡ ਦੇ ਡਾਇਰੈਕਟਰ ਜਸਵਿੰਦਰ ਸਿੰਘ ਬਰਾੜ, ਹਰਮਿੰਦਰ ਸਿੰਘ ਗਿੱਲ, ਗੁਰਪ੍ਰੀਤ ਸਿੰਘ ਤੇ ...

ਪੂਰੀ ਖ਼ਬਰ »

ਦੋ ਲੱਖ ਸੱਠ ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲਾ ਕੀਤਾ ਕਾਬੂ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 18 ਜੂਨ (ਟਿਵਾਣਾ/ਖ਼ਾਲਸਾ/ਮਾਣੰੂਕੇ)-ਥਾਣਾ ਨਿਹਾਲ ਸਿੰਘ ਵਾਲਾ ਦੀ ਹਦੂਦ ਅੰਦਰ ਪੈਂਦੀ ਚੌਾਕੀ ਦੀਨਾ ਸਾਹਿਬ ਦੇ ਇੰਚਾਰਜ ਦੀ ਅਗਵਾਈ ਵਿਚ ਲੋਕਾਂ ਨਾਲ ਠੱਗੀ ਮਾਰਨ ਵਾਲੇ ਦੋਸ਼ੀ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ...

ਪੂਰੀ ਖ਼ਬਰ »

ਅੰਮਿ੍ਤ ਬਾਣੀ ਦਾ ਸਤਿਸੰਗ ਕਰਵਾਇਆ

ਮੋਗਾ, 18 ਜੂਨ (ਰਾਜੇਸ਼ ਕੋਛੜ)-ਚਿੰਤਪੁਰਨੀ ਮੰਦਰ ਰਾਮ ਗੰਜ ਮੰਡੀ ਮੋਗਾ ਵਿਖੇ ਸ੍ਰੀ ਰਾਮ ਸ਼ਰਨਮ ਆਸ਼ਰਮ ਮੋਗਾ ਵਲੋਂ ਅੰਮਿ੍ਤ ਬਾਣੀ ਦਾ ਸਤਿਸੰਗ ਕਰਵਾਇਆ ਗਿਆ | ਇਸ ਮੌਕੇ ਨੀਨਾ ਖੁਰਾਣਾ ਅਤੇ ਸਮੂਹ ਸਾਧਕਾਂ ਵਲੋਂ ਅੰਮਿ੍ਤ ਬਾਣੀ ਦਾ ਪਾਠ ਕੀਤਾ | ਇਸ ਮੌਕੇ ਟਿੰਕੂ ...

ਪੂਰੀ ਖ਼ਬਰ »

ਬਿਜਲੀ ਦੀ ਮਾੜੀ ਸਪਲਾਈ ਨੂੰ ਲੈ ਕੇ ਬਿਜਲੀ ਦਫ਼ਤਰ ਅੱਗੇ ਰੋਸ ਧਰਨਾ

ਨਿਹਾਲ ਸਿੰਘ ਵਾਲਾ/ਬਿਲਾਸਪੁਰ, 18 ਜੂਨ (ਪਲਵਿੰਦਰ ਸਿੰਘ ਟਿਵਾਣਾ/ਸੁਰਜੀਤ ਸਿੰਘ ਗਾਹਲਾ)-ਹਲਕੇ ਦੇ ਪਿੰਡ ਹਿੰਮਤਪੁਰਾ ਵਿਖੇ ਬੱਸ ਸਟੈਂਡ ਨੇੜਲੀ ਬਸਤੀ ਵਾਸੀਆਂ ਵਲੋਂ ਬਿਜਲੀ ਦੀ ਘੱਟ ਵੋਲਟੇਜ ਦੇ ਮੁੱਦੇ ਨੰੂ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX