ਤਾਜਾ ਖ਼ਬਰਾਂ


ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਪਠਾਨਕੋਟ, 7 ਅਪ੍ਰੈਲ (ਸੰਧੂ) -ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮਹਿਲਾ ਰਾਜਰਾਨੀ ਦੀ ਕੋਰੋਨਾ ਵਾਇਰਸ ਦੀ ਚਪੇਟ 'ਚ ਆਉਣ ...
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਤਲਵੰਡੀ ਸਾਬੋ, 7 ਅਪ੍ਰੈਲ (ਰਣਜੀਤ ਸਿੰਘ ਰਾਜੂ) - ਜਿੱਥੇ ਇੱਕ ਪਾਸੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਦੀ ਨਵੀਂ ਮਿਸਾਲ...
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ
. . .  1 day ago
ਗੁਰਦੁਆਰਾ ਮਜਨੂੰ ਕਾ ਟਿੱਲਾ ਵਿਰੁੱਧ ਪਰਚਾ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਮਾਣ : ਭਾਈ ਲੌਂਗੋਵਾਲ
. . .  1 day ago
ਮੋਗਾ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ 3 ਹੋਰ ਵਿਅਕਤੀ ਪਾਏ ਗਏ ਪਾਜ਼ੀਟਿਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551

ਬਰਨਾਲਾ

ਨਾਮਦੇਵ ਮਾਰਗ ਦੀ ਖਸਤਾ ਹਾਲਤ ਅਤੇ ਖੁੱਲ੍ਹੇ ਸੀਵਰੇਜ ਨੂੰ ਲੈ ਕੇ ਲੋਕਾਂ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 18 ਜੂਨ (ਪ੍ਰਵੀਨ ਗਰਗ)-ਸਥਾਨਕ ਨਾਮਦੇਵ ਮਾਰਗ ਦੀ ਖਸਤਾ ਹਾਲਤ ਅਤੇ ਪਿਛਲੇ ਇਕ ਸਾਲ ਤੋਂ ਖੁੱਲ੍ਹੇ ਸੀਵਰੇਜ ਨੂੰ ਲੈ ਕੇ ਲੋਕਾਂ ਵਲੋਂ ਨਗਰ ਕੌਾਸਲ ਅਤੇ ਸਬੰਧਿਤ ਅਧਿਕਾਰੀਆਂ ਵਿਰੱੁਧ ਨਾਅਰੇਬਾਜ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ ਇਸ ਸਬੰਧੀ ...

ਪੂਰੀ ਖ਼ਬਰ »

ਹੰਡਿਆਇਆ ਇਲਾਕੇ 'ਚ ਮੀਂਹ ਨਾਲ ਗਰਮੀ ਤੋਂ ਰਾਹਤ

ਹੰਡਿਆਇਆ, 18 ਜੂਨ (ਗੁਰਜੀਤ ਸਿੰਘ ਖੱੁਡੀ)-ਕਸਬਾ ਹੰਡਿਆਇਆ ਅਤੇ ਇਲਾਕੇ ਦੇ ਪਿੰਡਾਂ 'ਚ ਬੀਤੀ ਰਾਤ ਤੋਂ ਲੈ ਕੇ ਸਵੇਰ ਤੱਕ ਪਏ ਮੀਂਹ ਨੇ ਜਿੱਥੇ ਮੌਸਮ ਦਾ ਮਿਜ਼ਾਜ ਬਦਲਿਆ ਹੈ, ਉੱਥੇ ਕਿਸਾਨਾਂ ਵਲੋਂ ਝੋਨੇ ਦੀ ਲਵਾਈ ਦੇ ਕੰਮ ਵਿਚ ਤੇਜ਼ੀ ਆਵੇਗੀ | ਮੀਂਹ ਪੈਣ ਨਾਲ ਲੋਕਾਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਹਿਲ ਕਲਾਂ, 18 ਜੂਨ (ਅਵਤਾਰ ਸਿੰਘ ਅਣਖੀ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਜਿਸ ਦਾ ਹਰ ਪੜਾਅ ਉੱਪਰ ਵੱਡੀ ਗਿਣਤੀ 'ਚ ਸੰਗਤਾਂ ਵਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਹਜ਼ੂਰੀ ਰਾਗੀ ਭਾਈ ਗੁਰਚਰਨ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਲਛਮਣ ਸਿੰਘ ਦੇ ਜਥੇ ਨੇ ਮਨੋਹਰ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਸਰਪੰਚ ਬਲੌਰ ਸਿੰਘ, ਭਾਈ ਇਕਬਾਲ ਸਿੰਘ ਖਾਲਸਾ, ਭਾਈ ਸ਼ੇਰ ਸਿੰਘ ਨੇ ਛੇਵੇਂ ਪਾਤਸ਼ਾਹ ਦੇ ਕੁਰਬਾਨੀਆਂ ਭਰੇ ਜੀਵਨ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਉਂਦਿਆਂ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਗੁਰਸਿੱਖੀ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ | ਪ੍ਰਸਿੱਧ ਢਾਡੀ ਇਤਿਹਾਸਕਾਰ ਜਥੇ: ਸਾਧੂ ਸਿੰਘ ਠੁੱਲੀਵਾਲ, ਬੀਬੀ ਬਲਜੀਤ ਕੌਰ ਬਡਬਰ ਆਦਿ ਜਥਿਆਂ ਨੇ ਸੂਰਮਿਆਂ ਦੀਆਂ ਵਾਰਾਂ ਪੇਸ਼ ਕੀਤੀਆਂ | ਦਸਮੇਸ਼ ਕਲੱਬ ਮਹਿਲ ਕਲਾਂ ਦੇ ਨੌਜਵਾਨਾਂ ਨੇ ਸੇਵਾ ਭਾਵਨਾ ਨਾਲ ਸੇਵਾ ਕੀਤੀ | ਇਸ ਮੌਕੇ ਭਾਈ ਹਰਬੰਸ ਸਿੰਘ ਛੰਨਾ, ਕੁਲਵੰਤ ਸਿੰਘ ਭੱਠਲ, ਨੰਬਰਦਾਰ ਮਹਿੰਦਰ ਸਿੰਘ, ਸੂਬੇਦਾਰ ਬਹਾਦਰ ਸਿੰਘ, ਰਣਜੀਤ ਸਿੰਘ ਬਿੱਟੂ, ਅਮਰਜੀਤ ਸਿੰਘ, ਹਰੀ ਸਿੰਘ, ਜਰਨੈਲ ਸਿੰਘ, ਆਤਮਾ ਸਿੰਘ, ਗੁਰਮੇਲ ਸਿੰਘ, ਪ੍ਰੇਮ ਕੁਮਾਰ ਪਾਸੀ, ਸਵਰਨ ਸਿੰਘ ਕੈਂਥ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

3 ਨੌਜਵਾਨਾਂ ਨੂੰ ਸਮੈਕ ਪੀਂਦਿਆਂ ਕੀਤਾ ਕਾਬੂ

ਬਰਨਾਲਾ, 18 ਜੂਨ (ਧਰਮਪਾਲ ਸਿੰਘ)-ਥਾਣਾ ਸਦਰ ਬਰਨਾਲਾ ਦੀ ਪੁਲਿਸ ਨੇ ਮੁਖ਼ਬਰ ਦੀ ਇਤਲਾਹ 'ਤੇ ਤਿੰਨ ਨੌਜਵਾਨਾਂ ਨੂੰ ਸਮੈਕ ਪੀਂਦਿਆਂ ਤੋਂ ਤਿੰਨ ਗ੍ਰਾਮ ਸਮੈਕ, ਪੀਣ ਵਾਲੇ ਸਾਮਾਨ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਮਲਕੀਤ ...

ਪੂਰੀ ਖ਼ਬਰ »

ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 18 ਜੂਨ (ਧਰਮਪਾਲ ਸਿੰਘ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਬਰਨਾਲਾ ਵਲੋਂ ਮਜ਼ਦੂਰ ਆਗੂ ਤੇ ਸਾਬਕਾ ਵਿਧਾਇਕ ਚੰਦ ਸਿੰਘ ਚੋਪੜਾ ਦੀ ਅਗਵਾਈ ਹੇਠ ਕਿਸਾਨ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਪੰਜਾਬ ਸਰਕਾਰ ਨੂੰ ...

ਪੂਰੀ ਖ਼ਬਰ »

ਪੁਲਿਸ ਵਲੋਂ ਮਿ੍ਤਕਾ ਦੀ ਸਹੇਲੀ ਤੇ ਇਕ ਨੌਜਵਾਨ ਿਖ਼ਲਾਫ਼ ਮਾਮਲਾ ਦਰਜ
ਵਿਦਿਆਰਥਣ ਦੇ ਖ਼ੁਦਕੁਸ਼ੀ ਮਾਮਲੇ ਨੇ ਲਿਆ ਨਵਾਂ ਮੋੜ

ਬਰਨਾਲਾ, 18 ਜੂਨ (ਧਰਮਪਾਲ ਸਿੰਘ)-ਲੰਘੀ ਰਾਤ ਸਥਾਨਕ ਪਿਆਰਾ ਕਾਲੋਨੀ ਦੀ 12ਵੀਂ 'ਚ ਪੜ੍ਹਦੀ ਵਿਦਿਆਰਥਣ ਨੇ ਆਪਣੇ ਘਰ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਸੀ, ਦੇ ਮਾਮਲੇ 'ਚ ਨਵਾਂ ਮੋੜ ਆ ਗਿਆ ਹੈ | ਇਸ ਸਬੰਧੀ ਥਾਣਾ ਸਿਟੀ-1 ਦੇ ਸਹਾਇਕ ਥਾਣੇਦਾਰ ਮੱਘਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਮਰਿੰਦਰ ਸਿੰਘ ਕਾਂਗੜ ਨੇ ਐਮ.ਡੀ. ਦੀ ਪ੍ਰੀਖਿਆ ਪਾਸ ਕੀਤੀ

ਭਦੌੜ, 18 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਸਬਾ ਭਦੌੜ ਦੇ ਡਾ: ਹਰੀ ਸਿੰਘ ਕਾਂਗੜ ਦੇ ਪੁੱਤਰ ਅਮਰਿੰਦਰ ਸਿੰਘ ਕਾਂਗੜ ਨੇ ਐਮ.ਡੀ ਦੀ ਪ੍ਰੀਖਿਆ ਦੇਸ਼ ਦੇ ਨਾਮਵਰ ਹਸਪਤਾਲ ਆਰ.ਐਮ.ਐਲ ਦਿੱਲੀ ਤੋਂ ਪਾਸ ਕੀਤੀ ਹੈ, ਡਾ: ਅਮਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਮੈਂ ਡੀ.ਐਮ. ਕਰਨ ...

ਪੂਰੀ ਖ਼ਬਰ »

ਦੜੇ ਸੱਟੇ ਦੇ ਦੋਸ਼ ਹੇਠ ਇਕ ਵਿਅਕਤੀ ਗਿ੍ਫ਼ਤਾਰ

ਧਨੌਲਾ, 18 ਜੂਨ (ਜਤਿੰਦਰ ਸਿੰਘ ਧਨੌਲਾ)-ਧਨੌਲਾ ਪੁਲਿਸ ਨੇ ਗੌਰਵ ਕੁਮਾਰ ਪੱੁਤਰ ਸੁਰਿੰਦਰ ਕੁਮਾਰ ਵਾਸੀ ਸਾਦਕਪੁਰ, ਤਹਿਸੀਲ ਨਰੈਣਗੜ੍ਹ ਜ਼ਿਲ੍ਹਾ ਅੰਬਾਲਾ ਥਾਣਾ ਸੁਜਾਤਪੁਰ ਹਾਲ ਆਬਾਦ ਸਿਵਿਆ ਵਾਲੀ ਗਲੀ ਪੱਤੀ ਬੰਗੇਹਰ ਧਨੌਲਾ ਨੂੰ ਦੜਾ ਸੱਟਾ ਲਾਉਣ ਦੇ ਦੋਸ਼ ਹੇਠ ...

ਪੂਰੀ ਖ਼ਬਰ »

ਚੋਰੀ ਦੇ ਸਬੰਧ 'ਚ 3 ਵਿਅਕਤੀਆਂ 'ਤੇ ਪਰਚਾ ਦਰਜ, ਇਕ ਗਿ੍ਫ਼ਤਾਰ

ਸ਼ਹਿਣਾ, 18 ਜੂਨ (ਸੁਰੇਸ਼ ਗੋਗੀ)-ਸ਼ਹਿਣਾ ਪੁਲਿਸ ਵਲੋਂ ਜੂਨ ਦੇ ਪਹਿਲੇ ਹਫ਼ਤੇ ਇਕ ਵਿਅਕਤੀ ਦੇ ਘਰ 20 ਹਜ਼ਾਰ ਦਾ ਸਾਮਾਨ ਚੋਰੀ ਕਰਨ ਦੇ ਦੋਸ਼ ਵਿਚ 3 ਵਿਅਕਤੀਆਂ 'ਤੇ ਪਰਚਾ ਦਰਜ ਕਰਨ ਉਪਰੰਤ ਇਕ ਨੂੰ ਗਿ੍ਫ਼ਤਾਰ ਕੀਤਾ ਹੈ | ਏ.ਐਸ.ਆਈ. ਪਵਨ ਕੁਮਾਰ ਨੇ ਦੱਸਿਆ ਕਿ 2 ਤੇ 3 ਜੂਨ ...

ਪੂਰੀ ਖ਼ਬਰ »

ਟੈਟ ਪਾਸ ਬੇਰੁਜ਼ਗਾਰ ਯੂਨੀਅਨ ਦੇ ਆਗੂ 22 ਜੂਨ ਨੂੰ ਕਰਨਗੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ

ਮਹਿਲ ਕਲਾਂ, 18 ਜੂਨ (ਤਰਸੇਮ ਸਿੰਘ ਚੰਨਣਵਾਲ)-ਅਧਿਆਪਕ ਯੋਗਤਾ ਪ੍ਰੀਖਿਆ (ਟੈਟ) ਪਾਸ ਬੇਰੁਜ਼ਗਾਰ ਯੂਨੀਅਨ ਦੇ ਹਜ਼ਾਰਾਂ ਆਗੂ ਆਪਣੀਆਂ ਜ਼ਰੂਰੀ ਮੰਗਾਂ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਨਿੱਜੀ ਰਹਾਇਸ਼ ਦਾ 22 ਜੂਨ ਨੰੂ ...

ਪੂਰੀ ਖ਼ਬਰ »

ਵਿਦਿਆਰਥਣ ਦੇ ਖ਼ੁਦਕੁਸ਼ੀ ਮਾਮਲੇ ਨੇ ਲਿਆ ਨਵਾਂ ਮੋੜ

ਬਰਨਾਲਾ, 18 ਜੂਨ (ਧਰਮਪਾਲ ਸਿੰਘ)-ਲੰਘੀ ਰਾਤ ਸਥਾਨਕ ਪਿਆਰਾ ਕਾਲੋਨੀ ਦੀ 12ਵੀਂ 'ਚ ਪੜ੍ਹਦੀ ਵਿਦਿਆਰਥਣ ਨੇ ਆਪਣੇ ਘਰ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਸੀ, ਦੇ ਮਾਮਲੇ 'ਚ ਨਵਾਂ ਮੋੜ ਆ ਗਿਆ ਹੈ | ਇਸ ਸਬੰਧੀ ਥਾਣਾ ਸਿਟੀ-1 ਦੇ ਸਹਾਇਕ ਥਾਣੇਦਾਰ ਮੱਘਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਬ-ਡਵੀਜ਼ਨ ਤਹਿਸੀਲ ਕੰਪਲੈਕਸ ਵਿਖੇ ਮੁਲਾਜ਼ਮਾਂ ਨੇ ਕੀਤੀ ਕਲਮ ਛੋੜ ਹੜਤਾਲ

ਤਪਾ ਮੰਡੀ, 18 ਜੂਨ (ਪ੍ਰਵੀਨ ਗਰਗ)-ਸਬ ਡਵੀਜ਼ਨ ਤਹਿਸੀਲ ਕੰਪਲੈਕਸ ਵਿਖੇ ਸਮੂਹ ਮਨਿਸਟਰੀਅਲ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਰੋਸ ਪ੍ਰਗਟ ਕੀਤੇ ਜਾਣ ਦਾ ਸਮਾਚਾਰ ਹੈ ¢ ਇਸ ਸਬੰਧੀ ਸਮੂਹ ਮੁਲਾਜ਼ਮਾਂ ਸੁਪਰਡੈਂਟ ਬਲਬੀਰ ...

ਪੂਰੀ ਖ਼ਬਰ »

ਝੱਖੜ ਨਾਲ ਡਿੱਗੇ ਦਰੱਖਤ ਵਾਹਨ ਚਾਲਕਾਂ ਲਈ ਬਣ ਰਹੇ ਨੇ ਰੁਕਾਵਟ

ਸੰਗਰੂਰ, 18 ਜੂਨ (ਧੀਰਜ਼ ਪਸ਼ੌਰੀਆ)-ਪਿਛਲੇ ਹਫ਼ਤੇ ਆਏ ਝੱਖੜ ਕਾਰਨ ਸੰਗਰੂਰ ਸ਼ਹਿਰ ਵਿਚ ਕਈ ਥਾਵਾਂ 'ਤੇ ਡਿੱਗੇ ਦਰੱਖ਼ਤ ਵਾਹਨ ਚਾਲਕ ਅਤੇ ਪੈਦਲ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਰਹੇ ਹਨ | ਡਿੱਗੇ ਦਰੱਖ਼ਤ ਸਰਕਾਰੀ ਥਾਵਾਂ 'ਤੇ ਹੋਣ ਕਾਰਨ ਕੋਈ ਵੀ ਪ੍ਰਾਈਵੇਟ ...

ਪੂਰੀ ਖ਼ਬਰ »

ਸਹਿਕਾਰਤਾ ਵਿਭਾਗ ਨੇ ਸੈਮੀਨਾਰ ਕਰਵਾਇਆ

ਮੂਣਕ, 18 ਜੂਨ (ਸਿੰਗਲਾ, ਭਾਰਦਵਾਜ)-ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਹਿਕਾਰਤਾ ਵਿਭਾਗ ਸੰਗਰੂਰ ਵਲੋਂ ਦੀ ਬਾਦਲਗੜ੍ਹ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮ: ਵਿਖੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੇ ਉਦੇਸ਼ ਦਰੱਖ਼ਤ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਨਗਰ ਕੌਾਸਲ ਦੇ ਪ੍ਰਬੰਧਾਂ ਦੀ ਖੁੱਲ੍ਹੀ ਪੋਲ

ਲੌਾਗੋਵਾਲ, 18 ਜੂਨ (ਸ.ਸ.ਖੰਨਾ)-ਸਥਾਨਕ ਕਸਬੇ ਅੰਦਰ ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਪੱਤੀ ਦੁੱਲਟ ਦੇ ਵਸਨੀਕ ਇੱਥੇ ਰਹਿਣ ਲਈ ਮਜਬੂਰ ਹੋ ਰਹੇ ਹਨ¢ ਇਹ ਨਾਲੀਆਂ ਦਾ ਪਾਣੀ ਪਹਿਲਾਂ ਸਾਰਾ ਇਕੱਠਾ ਹੋ ਕੇ ਲੋਕਾਂ ਦੀ ਜੋ ਨਿੱਜੀ ਜਾਇਦਾਦ ਸੀ ...

ਪੂਰੀ ਖ਼ਬਰ »

ਫ਼ਤਹਿਵੀਰ ਦੀ ਮੌਤ ਦੇ ਮਾਮਲੇ 'ਚ ਪ੍ਰਸ਼ਾਸਨ ਦੇ ਹੱਕ 'ਚ ਡਟੇ ਪਟਵਾਰ ਯੂਨੀਅਨ ਦੇ ਆਗੂ

ਧੂਰੀ, 18 ਜੂਨ (ਸੰਜੇ ਲਹਿਰੀ, ਦੀਪਕ)-ਪਿਛਲੇ ਦਿਨੀਂ ਸੁਨਾਮ ਨੇੜਲੇ ਪਿੰਡ ਭਗਵਾਨਪੁਰਾ ਵਿਖੇ ਬੋਰਵੈੱਲ ਵਿੱਚ ਡਿਗ ਕੇ ਮੌਤ ਦੇ ਮੂੰਹ 'ਚ ਜਾ ਚੁੱਕੇ ਫ਼ਤਹਿਵੀਰ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਭਾਈ ਗਈ ਭੂਮਿਕਾ 'ਤੇ ਜਿੱਥੇ ਲੋਕਾਂ ਵਲੋਂ ਕਈ ਤਰ੍ਹਾਂ ਦੇ ...

ਪੂਰੀ ਖ਼ਬਰ »

ਸਹਿਕਾਰੀ ਜਾਗਰੂਕਤਾ ਕੈਂਪ ਲਗਾਇਆ

ਸੰਗਰੂਰ 18 ਜੂਨ (ਚੌਧਰੀ ਨੰਦ ਲਾਲ ਗਾਂਧੀ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਹਿਕਾਰਤਾ ਵਿਭਾਗ ਵਲਾੋ ਪਿੰਡ ਉੱਭਾਵਾਲ ਵਿਖੇ ਅਨਿਲ ਕੁਮਾਰ ਮਲੇਰੀ, ਉਪ ਰਜਿਸਟਰਾਰ, ਸਹਿਕਾਰੀ ਸਭਾਵਾਂ, ਸੰਗਰੂਰ ਦੀ ਅਗਵਾਈ ਹੇਠ ਸਹਿਕਾਰੀ ਜਾਗਰੂਕਤਾ ਕੈਂਪ ਪਨਕੋਫੈਡ ਪੰਜਾਬ ਦੇ ...

ਪੂਰੀ ਖ਼ਬਰ »

ਪੱਤਰਕਾਰਾਂ ਨੇ ਕੀਤੀ ਐਸ.ਡੀ.ਐਮ. ਨੂੰ ਬਦਲਣ ਕਰਨ ਦੀ ਮੰਗ

ਮਲੇਰਕੋਟਲਾ, 18 ਜੂਨ (ਪਾਰਸ ਜੈਨ, ਹਨੀਫ਼ ਥਿੰਦ)-ਜਰਨਲਿਸਟ ਯੂਨੀਅਨ ਮਲੇਰਕੋਟਲਾ ਦੀ ਮੀਟਿੰਗ ਮਲੇਰਕੋਟਲਾ ਕਲੱਬ ਵਿਖੇ ਪ੍ਰਧਾਨ ਸ਼ਹਾਬੂਦੀਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਥਾਨਕ ਐਸ.ਡੀ.ਐਮ. ਵਲੋਂ ਪੱਤਰਕਾਰਾਂ ਸਮੇਤ ਆਮ ਲੋਕਾਂ ਨਾਲ ਕੀਤੇ ਜਾ ਰਹੇ ਮਾੜੇ ...

ਪੂਰੀ ਖ਼ਬਰ »

ਸਹਿਕਾਰੀ ਸਭਾ ਨੇ ਸੈਮੀਨਾਰ ਕਰਵਾਇਆ

ਮੂਨਕ, 18 ਜੂਨ (ਗਮਦੂਰ ਧਾਲੀਵਾਲ)-ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਹਿਕਾਰਤਾ ਵਿਭਾਗ ਸੰਗਰੂਰ ਵੱਲ ਦੀ ਬਾਦਲਗੜ੍ਹ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਿਖੇ ਸੈਮੀਨਾਰ ਕਰਵਾਇਆ ਗਿਆ¢ ਸੈਮੀਨਾਰ ਦੇ ਮੁੱਖ ਉਦੇਸ਼ ਦਰਖਤ ...

ਪੂਰੀ ਖ਼ਬਰ »

ਐਮ.ਐੱਡ ਦਾ ਨਤੀਜਾ ਰਿਹਾ ਸ਼ਾਨਦਾਰ

ਚੀਮਾ ਮੰਡੀ, 18 ਜੂਨ (ਜਸਵਿੰਦਰ ਸਿੰਘ ਸ਼ੇਰੋਂ)-ਮਾਡਰਨ ਕਾਲਜ ਬੀਰ ਕਲਾਂ ਦਾ ਐਮ.ਐੱਡ ਦੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਵੀ.ਕੇ ਰਾਏ ਨੇ ਦੱਸਿਆ ਕਿ ਕਾਲਜ ਦਾ ਐਮ.ਐੱਡ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਕਾਲਜ ਦੀਆਂ ਵਿਦਿਆਰਥਣਾਂ ਸੰਦੀਪ ...

ਪੂਰੀ ਖ਼ਬਰ »

ਵਾਰਡ ਨੰਬਰ 23 'ਚ ਜ਼ਿਮਨੀ ਚੋਣ ਲਈ ਸਥਿਤੀ ਬਣੀ ਦਿਲਚਸਪ

ਸੰਗਰੂਰ, 18 ਜੂਨ (ਅਮਨਦੀਪ ਸਿੰਘ ਬਿੱਟਾ)-ਸੰਗਰੂਰ ਦੇ ਵਾਰਡ ਨੰ-23 ਦੀ 21 ਜੂਨ ਨੂੰ ਹੋ ਰਹੀ ਜ਼ਿਮਨੀ ਚੋਣ ਲਈ ਰਾਜਨੀਤਿਕ ਅਖਾੜਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ | ਸੰਗਰੂਰ ਰੇਲਵੇ ਸਟੇਸ਼ਨ ਦੇ ਬਿਲਕੁਲ ਸਾਹਮਣੇ ਲਾਈਨਾਂ ਦੇ ਪਾਰ ਇਸ ਵਾਰਡ ਦੇ ਤਕਰੀਬਨ 1700 ਮਤਦਾਤਾ ਆਪਣੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX