ਤਾਜਾ ਖ਼ਬਰਾਂ


ਟਰੱਕ ਦੀ ਲਪੇਟ ਵਿਚ ਆਉਣ ਨਾਲ ਭੂਆ-ਭਤੀਜੀ ਦੀ ਮੌਤ
. . .  about 1 hour ago
ਫਿਰੋਜਪੁਰ ,17 ਅਗਸਤ (ਗੁਰਿੰਦਰ ਸਿੰਘ )- ਦੇਰ ਰਾਤ ਫਿਰੋਜਪੁਰ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੋਂਕ ਦੇ ਕੋਲ ਟਰੱਕ ਦੀ ਲਪੇਟ ਵਿਚ ਆਉਣ ਨਾਲ ਰਿਸ਼ਤੇ ਵਿਚ ਭੂਆ ਭਤੀਜੀ ਲੱਗਦੀਆਂ ਦੋ ਬੱਚੀਆਂ ਦੀ ਮੌਤ ਹੋ ...
ਫਿਲੌਰ ਦੇ ਸਤਲੁਜ ਦਰਿਆ ਵਿਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ ,ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਹਾਈ ਅਲਰਟ
. . .  about 1 hour ago
ਭਾਖੜਾ ਡੈਮ ਵਲੋਂ ਪਾਣੀ ਛੱਡੇ ਜਾਣ ਕਾਰਨ ਪਾਣੀ ਨੇ ਤਕਰੀਬਨ ਅੱਧੀ ਦਰਜਨ ਪਿੰਡ ਆਪਣੀ ਲਪੇਟ 'ਚ ਲਏ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ,17ਅਗਸਤ {ਨਿੱਕੂਵਾਲ਼, ਕਰਨੈਲ ਸਿੰਘ}-ਮੋਸਮ ਵਿਭਾਗ ਵਲੋਂ ਅਗਲੇ 48 ਘੰਟੇ ਭਾਰੀ ਬਾਰਿਸ਼ ਪੈਣ ਦੀ ਦਿੱਤੀ ਖਬਰ ਤੋਂ ਬਾਅਦ ਭਾਖੜਾ ਡੈਮ ਦੇ ਪ੍ਰਬੰਧਕਾਂ ਵਲੋਂ ਪੈਦਾ ਹੋਣ ਵਾਲੇ ਖਤਰੇ ਨੂੰ ...
ਲਗਾਤਾਰ ਹੋ ਰਹੀ ਵਰਖਾ ਕਾਰਨ ਸਬ-ਡਵੀਜ਼ਨ ਤਪਾ ਵਿਖੇ ਲੋਕਾਂ ਨੂੰ ਹੱਥਾਂ ਪੈਰਾਂ ਦੀ ਪਈ
. . .  about 3 hours ago
ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)- ਅੱਜ ਸ਼ਾਮ ਸਮੇਂ ਸ਼ੁਰੂ ਹੋਈ ਬਾਰਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ 'ਚੋਂ ਇਕ ਦੀ ਲਾਸ਼ ਬਰਾਮਦ
. . .  about 4 hours ago
ਸਮਾਣਾ (ਪਟਿਆਲਾ), 17 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ 'ਚੋਂ ਇਕ ਦੀ ਲਾਸ਼ ਭਾਖੜਾ 'ਚੋਂ ਬਰਾਮਦ...
ਭਾਰੀ ਮੀਂਹ ਕਾਰਨ ਹੰਡਿਆਇਆ ਹੋਇਆ ਜਲਥਲ
. . .  about 4 hours ago
ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੁੱਡੀ) - ਅੱਜ ਬਾਅਦ ਦੁਪਹਿਰ ਤੋਂ ਪੈ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਕਸਬਾ ਹੰਡਿਆਇਆ ਜਲਥਲ ਹੋ...
ਕੈਪਟਨ ਵੱਲੋਂ ਖੇਡ ਸੰਸਥਾ ਲਈ 5 ਖਿਡਾਰੀਆਂ ਦੇ ਨਾਵਾਂ ਨੂੰ ਮਨਜ਼ੂਰੀ
. . .  about 3 hours ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਉੱਘੇ ਖਿਡਾਰੀਆਂ ਦੇ ਨਾਵਾਂ ਨੂੰ ਪੰਜਾਬ ਖੇਡ ਸੰਸਥਾ ਦੀ ਸੰਚਾਲਨ ਪ੍ਰੀਸ਼ਦ ...
ਮੋਹਲ਼ੇਧਾਰ ਬਾਰਸ਼ ਕਾਰਨ ਜਲਥਲ ਹੋਇਆ ਨਾਭਾ
. . .  about 4 hours ago
ਨਾਭਾ, 17 ਅਗਸਤ (ਕਰਮਜੀਤ ਸਿੰਘ)- ਅੱਜ ਦੁਪਹਿਰ ਤੋਂ ਹੋ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਨਾਭਾ ਸ਼ਹਿਰ ਪੂਰਾ ਜਲ ਥਲ ਹੋ ਗਿਆ। ਸ਼ਹਿਰ ਦੇ ਪੁਰਾਣੇ ਇਲਾਕਿਆਂ ਤੇ ਨੀਵੇਂ ਘਰਾਂ 'ਚ ਪਾਣੀ ਦਾਖ਼ਲ ...
ਹਜ਼ੂਰ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦਾ ਪਲਟਿਆਂ ਵਾਹਨ, ਕਈ ਜ਼ਖਮੀ
. . .  1 minute ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਅਗਸਤ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਪਿੰਡ ਭਾਗੀਵਾਦਰ ਲਾਗੇ ਹਜ਼ੂਰ ਸਾਹਿਬ ਲਈ ਜਾ ਰਹੇ ਸ਼ਰਧਾਲੂਆਂ ਨੂੰ ਟਰੇਨ ਚੜ੍ਹਾਉਣ...
ਤਪਾ ਖੇਤਰ 'ਚ ਸ਼ੁਰੂ ਹੋਇਆ ਮੀਂਹ
. . .  about 5 hours ago
ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)- ਮੌਸਮ ਵਿਭਾਗ ਵੱਲੋਂ ਅਗਲੇ 48 ਤੋਂ 72 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ ਅਤੇ ਵੱਖ-ਵੱਖ ਪੰਜਾਬ ਦੇ ਜ਼ਿਲ੍ਹਿਆਂ ਨੂੰ...
ਉੱਘੇ ਪੰਜਾਬੀ ਨਾਵਲਕਾਰ ਨਿਰੰਜਨ ਤਸਨੀਮ ਦਾ ਦੇਹਾਂਤ
. . .  about 5 hours ago
ਜਲੰਧਰ, 17 ਅਗਸਤ- ਪੰਜਾਬੀ ਸਾਹਿਤ ਦੇ ਉੱਘੇ ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਅੱਜ ਦੇਹਾਂਤ ਹੋ ਗਿਆ। ਭਾਰਤੀ ਸਾਹਿਤ ਅਕਾਦਮੀ ਅਤੇ ਭਾਸ਼ਾ ਵਿਭਾਗ ਦੇ ਸਰਵੋਤਮ ਪੁਰਸਕਾਰ ਵਿਜੇਤਾ ਤਸਨੀਮ ਦਾ ਜਨਮ 1 ਮਈ, 1929 ਨੂੰ ਅੰਮ੍ਰਿਤਸਰ 'ਚ ਹੋਇਆ ਸੀ। ਉਨ੍ਹਾਂ...
ਬੀ.ਐਸ. ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 17 ਅਗਸਤ- ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ 'ਚ ...
ਜਲਦੀ ਹੀ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦਾ ਕੰਮ- ਸੁਖਬੀਰ ਬਾਦਲ
. . .  about 5 hours ago
ਫ਼ਾਜ਼ਿਲਕਾ, 17 ਅਗਸਤ (ਪ੍ਰਦੀਪ ਕੁਮਾਰ)- ਕਰਤਾਰਪੁਰ ਲਾਂਘੇ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਬਾਦਲ) ਦੇ...
ਏਮਜ਼ 'ਚ ਲੱਗੀ ਅੱਗ
. . .  about 6 hours ago
ਨਵੀਂ ਦਿੱਲੀ, 17 ਅਗਸਤ- ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਅੱਗ ਲੱਗਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ ਅੱਗ ਹਸਪਤਾਲ ਦੀ ਪਹਿਲੀ ਅਤੇ ਦੂਜੀ ਮੰਜ਼ਲ 'ਤੇ ਲੱਗੀ ਹੈ। ਮੌਕੇ 'ਤੇ ਅੱਗ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਹੋਈਆਂ ਹਨ। ਦੱਸਣਯੋਗ...
ਪਾਣੀ ਵਧਣ ਕਾਰਨ ਕੌਮੀ ਹਾਈਵੇਅ 'ਤੇ ਪੈਦਲ ਰਾਹਗੀਰਾਂ ਲਈ ਬਣਿਆ ਰਸਤਾ ਚੜ੍ਹਿਆ ਚੱਕੀ ਦਰਿਆ ਦੀ ਭੇਟ
. . .  about 6 hours ago
ਪਠਾਨਕੋਟ, 17 ਅਗਸਤ (ਸੰਧੂ)- ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਚੱਕੀ ਦਰਿਆ 'ਚ ਪਾਣੀ ਦੀ ਆਮਦ ਬਹੁਤ ਵੱਧ ਗਈ ਹੈ ਅਤੇ ਪਠਾਨਕੋਟ ਤੇ ਹਿਮਾਚਲ ਨੂੰ ਜੋੜਨ ਵਾਲੇ ਚੱਕੀ ਦਰਿਆ ਪੁਲ 'ਤੇ ਰਾਹਗੀਰਾਂ ਲਈ ਬਣਿਆ ਰਸਤਾ ਦਰਿਆ ਦੀ ਭੇਟ ਚੜ੍ਹ ਗਿਆ। ਇਸ...
ਅਫ਼ਗ਼ਾਨਿਸਤਾਨ ਹਵਾਈ ਹਮਲਿਆਂ 'ਚ 21 ਤਾਲਿਬਾਨੀ ਅੱਤਵਾਦੀ ਢੇਰ
. . .  about 6 hours ago
ਅਰੁਣ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ
. . .  about 6 hours ago
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ
. . .  about 6 hours ago
ਡਿਪਟੀ ਕਮਿਸ਼ਨਰ ਨੇ ਲਿਆ ਚੱਕੀ ਅਤੇ ਉੱਝ ਦਰਿਆ ਦਾ ਜਾਇਜ਼ਾ
. . .  about 7 hours ago
ਯੂ.ਏ.ਪੀ.ਏ. ਸੋਧ ਬਿੱਲ 2019 ਦੇ ਖ਼ਿਲਾਫ਼ ਸੁਪਰੀਮ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਤਾਜ਼ਾ ਖ਼ਬਰਾਂ

ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ

ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ਦੌਰਾਨ ਚੱਲੀ ਗੋਲੀ ਜੋ ਉਸ ਦੇ ਪਟ ਦੇ ਆਰ ਪਾਰ ਹੋ ਗਈ। ਉਸ ਨੂੰ ਜ਼ਖਮੀ ਹਾਲਤ ਵਿਚ ...

ਪੂਰੀ ਖ਼ਬਰ »

ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ

ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...

ਪੂਰੀ ਖ਼ਬਰ »

ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ

ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ਕਰ ਦਿੱਤੀ ਹੈ। ...

ਪੂਰੀ ਖ਼ਬਰ »

ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ

ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ ...

ਪੂਰੀ ਖ਼ਬਰ »

ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ

ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ 'ਚ ...

ਪੂਰੀ ਖ਼ਬਰ »

ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ

ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ । ਸ਼ਹੀਦ ਦੇ ਪੰਜ ...

ਪੂਰੀ ਖ਼ਬਰ »

ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ

ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ ...

ਪੂਰੀ ਖ਼ਬਰ »

ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ

ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ਅਧਿਕਾਰਕ ਚੈਨਲ ਵੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ

ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ ...

ਪੂਰੀ ਖ਼ਬਰ »

ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ

ਨਵੀਂ ਦਿੱਲੀ, 19 ਜੂਨ- ਆਈ.ਸੀ.ਸੀ.ਕ੍ਰਿਕਟ ਵਿਸ਼ਵ ਕੱਪ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਅੰਗੂਠੇ 'ਤੇ ਸੱਟ ਲੱਗਣ ਕਾਰਨ ਸਿਖਰ ਧਵਨ ਵਿਸ਼ਵ ਕੱਪ 'ਚੋਂ ਬਾਹਰ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਆਸਟ੍ਰੇਲੀਆ ਦੇ ਖ਼ਿਲਾਫ਼ 9 ਜੂਨ ਨੂੰ ...

ਪੂਰੀ ਖ਼ਬਰ »

ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ

ਜਗਦੇਵ ਕਲਾਂ, 19 ਜੂਨ (ਸ਼ਰਨਜੀਤ ਸਿੰਘ ਗਿੱਲ)- ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ-ਭਰੇ ਹਾਲਤਾਂ 'ਚ ਲਾਪਤਾ ਹੋਣ ਦੀ ਖ਼ਬਰ ਹੈ । ਜਿੰਨਾ ਬਾਰੇ ਬੀਤੇ ਤਿੰਨ ਦਿਨਾਂ ਤੋਂ ਕੋਈ ਪਤਾ ਨਹੀਂ ਲੱਗ ...

ਪੂਰੀ ਖ਼ਬਰ »

ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ

ਜੰਡਿਆਲਾ ਗੁਰੂ, 19 ਜੂਨ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਦੇ ਐੱਚ.ਬੀ. ਸਿੰਘ ਗੰਨ ਹਾਊਸ ਦੀ ਬੀਤੇ ਦਿਨ ਕੰਧ ਪਾੜ ਕੇ ਅਸਲਾ ਚੋਰੀ ਕਰ ਕੇ ਲੈ ਜਾਣ ਬਾਰੇ ਪਤਾ ਲਾਉਣ ਵਿਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਕੁੱਲ 4 ਦੋਸ਼ੀਆਂ 'ਚੋਂ ਇਕ ਦੋਸ਼ੀ ...

ਪੂਰੀ ਖ਼ਬਰ »

ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ

ਨਵੀਂ ਦਿੱਲੀ, 19 ਜੂਨ- ਬਿਹਾਰ ਦੇ ਮੁਜ਼ੱਫਰਪੁਰ 'ਚ ਬੱਚਿਆ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ 5 ਬੱਚਿਆ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਹੁਣ ਬੁਖ਼ਾਰ ਦੇ ਕਾਰਨ ਬੱਚਿਆ ਦੀ ਮੌਤ ਦਾ ਅੰਕੜਾ 112 ਤੱਕ ਪਹੁੰਚ ਗਈ ਹੈ। ...

ਪੂਰੀ ਖ਼ਬਰ »

ਨਸ਼ੇ ਦੀ ਹਾਲਤ 'ਚ ਛੱਪੜ ਵਿਚ ਡਿੱਗਿਆ ਵਿਅਕਤੀ, ਡੁੱਬਣ ਕਾਰਨ ਹੋਈ ਮੌਤ

ਖਡੂਰ ਸਾਹਿਬ, 19 ਜੂਨ( ਰਸ਼ਪਾਲ ਸਿੰਘ ਕੁਲਾਰ) - ਪੁਲਿਸ ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਕੁੜੀ ਵਲਾਹ ਵਿਖੇ ਇਕ ਵਿਅਕਤੀ ਦੀ ਛੱਪੜ 'ਚ ਡੁੱਬਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪੁਲਿਸ ਥਾਣਾ ਵੈਰੋਵਾਲ ਦੇ ਐੱਸ.ਐੱਚ.ਓ. ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਕਲਾਸ ਦੌਰਾਨ ਵਿਦਿਆਰਥਣਾਂ 'ਤੇ ਛੱਤ ਦਾ ਡਿੱਗਿਆ ਪਲੱਸਤਰ

ਮੁੰਬਈ, 19 ਜੂਨ- ਮਹਾਰਾਸ਼ਟਰ ਦੇ ਉਲਹਾਸਨਗਰ ਦੇ ਇਕ ਸਰਕਾਰੀ ਸਕੂਲ 'ਚ ਕਲਾਸ ਦੇ ਦੌਰਾਨ ਅਚਾਨਕ ਛੱਤ ਦਾ ਪਲੱਸਤਰ ਵਿਦਿਆਰਥਣਾਂ 'ਤੇ ਡਿਗ ਗਿਆ। ਇਸ ਦੀ ਲਪੇਟ 'ਚ ਆਉਣ ਕਾਰਨ ਕਈ ਵਿਦਿਆਰਥਣਾਂ ਜ਼ਖਮੀ ਹੋ ਗਈਆਂ। ਹਾਦਸੇ ਤੋਂ ਬਾਅਦ ਵਿਦਿਆਰਥਣਾਂ 'ਚ ਦਹਿਸ਼ਤ ਦਾ ਮਾਹੌਲ ਹੈ। ਇਸ ...

ਪੂਰੀ ਖ਼ਬਰ »

'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਬੈਠਕ

ਨਵੀਂ ਦਿੱਲੀ, 19 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ 'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ ਨੂੰ ਲੈ ਕੇ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਨੈਸ਼ਨਲ ਕਾਨਫ਼ਰੰਸ ਦੇ ਮੁਖੀ ਫ਼ਾਰੂਕ ਅਬਦੁੱਲਾ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ...

ਪੂਰੀ ਖ਼ਬਰ »

11 ਮਹੀਨਿਆਂ ਤੋਂ ਕੁਵੈਤ 'ਚ ਬੰਦੀ ਪਤਨੀ ਦੀ ਉਡੀਕ 'ਚ ਪਤੀ ਦੀ ਹੋਈ ਮੌਤ

ਧਾਰੀਵਾਲ/ਗੁਰਦਾਸਪੁਰ, 18 ਜੂਨ (ਜੇਮਸ ਨਾਹਰ/ਆਲਮਬੀਰ ਸਿੰਘ)- ਥਾਣਾ ਧਾਰੀਵਾਲ ਅਧੀਨ ਕ੍ਰਿਸ਼ਨਾ ਗਲੀ ਨੰਬਰ ਇੱਕ ਵਾਰਡ ਨੰਬਰ ਗਿਆਰਾਂ ਦੀ ਰੋਜ਼ੀ ਰੋਟੀ ਕਮਾਉਣ ਦੇ ਚੱਕਰ 'ਚ ਵਿਦੇਸ਼ ਗਈ ਔਰਤ ਗ਼ੈਰ ਜ਼ਿੰਮੇਵਾਰ ਏਜੰਟ ਦੀ ਘਟੀਆ ਕਾਰਗੁਜ਼ਾਰੀ ਕਾਰਨ ਕੁਵੈਤ 'ਚ ਪਿਛਲੇ ਗਿਆਰਾਂ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਦਿੱਤੀ ਵਧਾਈ

ਚੰਡੀਗੜ੍ਹ, 19 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ। ਇਸ ਮੌਕੇ ਕੈਪਟਨ ਟਵਿੱਟਰ 'ਤੇ ਰਾਹੁਲ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਦੀ ਸਿਹਤ ਅਤੇ ਲੰਬੇ ...

ਪੂਰੀ ਖ਼ਬਰ »

ਟੈਂਪੂ ਚਾਲਕ 'ਤੇ ਪੁਲਿਸ ਤਸ਼ੱਦਦ ਦੀ ਜਾਂਚ ਸੀ.ਬੀ.ਆਈ. ਕੋਲ ਕਰਾਉਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)- ਸਿੱਖ ਟੈਂਪੂ ਚਾਲਕ ਸਰਬਜੀਤ ਸਿੰਘ ਅਤੇ ਉਸ ਦੇ ਨਾਬਾਲਗ ਪੁੱਤਰ ਬਲਵੰਤ ਸਿੰਘ 'ਤੇ ਮੁਖਰਜੀ ਨਗਰ 'ਚ ਬੀਤੀ 17 ਜੂਨ ਨੂੰ ਹੋਈ ਪੁਲਿਸ ਤਸ਼ੱਦਦ ਦੀ ਘਟਨਾ ਦੀ ਜਾਂਚ ਸੀ. ਬੀ. ਆਈ. ਵਰਗੀ ਸੁਤੰਤਰ ਏਜੰਸੀ ਵਲੋਂ ਕਰਾਏ ਜਾਣ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਚੋਣਾਂ ਦੌਰਾਨ ਸੰਨੀ ਦਿਓਲ ਨੇ ਚੋਣ ਕਮਿਸ਼ਨ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ

ਬਟਾਲਾ, 19 ਜੂਨ (ਕਮਲ ਕਾਹਲੋਂ)- ਚੋਣ ਕਮਿਸ਼ਨ ਦੀਆਂ ਟੀਮਾਂ ਵੱਲੋਂ ਸੰਸਦੀ ਹਲਕੇ ਅੰਦਰ ਖੜ੍ਹੇ 15 ਉਮੀਦਵਾਰਾਂ ਵੱਲੋਂ ਚੋਣਾਂ ਸਮੇਂ ਕੀਤੇ ਗਏ ਖਰਚੇ ਦਾ ਹਿਸਾਬ ਕਿਤਾਬ ਇਕੱਤਰ ਕੀਤਾ ਜਾ ਰਿਹਾ ਹੈ। ਖਰਚਾ ਅਬਜ਼ਰਵਰ ਗੁਰਦਾਸਪੁਰ 'ਚ ਸਾਰੇ ਖ਼ਰਚਿਆਂ ਦੀ ਨਜ਼ਰਸਾਨੀ ਕਰ ਰਹੇ ...

ਪੂਰੀ ਖ਼ਬਰ »

ਛੱਤੀਸਗੜ੍ਹ ਦੇ ਬੀਜਾਪੁਰ 'ਚ ਸਮਾਜਵਾਦੀ ਪਾਰਟੀ ਦੇ ਨੇਤਾ ਦੀ ਮਿਲੀ ਲਾਸ਼

ਰਾਏਪੁਰ, 19 ਜੂਨ- ਕੱਲ੍ਹ ਨਕਸਲੀਆਂ ਵੱਲੋਂ ਅਗਵਾ ਕੀਤੇ ਗਏ ਸਮਾਜਵਾਦੀ ਪਾਰਟੀ ਦੇ ਨੇਤਾ ਸੰਤੋਸ਼ ਪੁਨੀਮ ਦੀ ਲਾਸ਼ 'ਚ ਛੱਤੀਸਗੜ੍ਹ ਦੇ ਬੀਜਾਪੁਰ 'ਚੋਂ ਬਰਾਮਦ ਹੋਈ ਹੈ। ਸੰਤੋਸ਼ ਨੇ ਛੱਤੀਸਗੜ੍ਹ ਦੇ ਬੀਜਾਪੁਰ ਤੋਂ ਹਾਲ ਹੀ 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਸਮਾਜਵਾਦੀ ...

ਪੂਰੀ ਖ਼ਬਰ »

ਚਿਤੌੜਗੜ੍ਹ 'ਚ ਭਾਰੀ ਮੀਂਹ ਕਾਰਨ ਨਾਲੇ 'ਚ ਫਸੀ ਬੱਸ, ਸਵਾਰ ਸਨ 35 ਯਾਤਰੀ

ਜੈਪੁਰ, 19 ਜੂਨ- ਰਾਜਸਥਾਨ ਦੇ ਚਿਤੌੜਗੜ੍ਹ ਜ਼ਿਲ੍ਹੇ ਦੇ ਬੋਦੀਆਨਾ ਪਿੰਡ 'ਚ ਬੀਤੀ ਰਾਤ ਪਏ ਮੀਂਹ ਤੋਂ ਬਾਅਦ ਇਕ ਬੱਸ ਨਾਲੇ 'ਚ ਡਿਗ ਗਈ। ਬੱਸ 'ਚ ਫਸੇ 35 ਯਾਤਰੀਆਂ ਨੂੰ ਭਾਰੀ ਮਸ਼ੱਕਤ ਤੋਂ ਬਾਅਦ ਬੱਸ 'ਚੋਂ ਸੁਰੱਖਿਅਤ ਕੱਢਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ: 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਗਏ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਦੇ ਮਾਮਲੇ 'ਚ ਦੋਸ਼ੀਆਂ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਪੁਲਿਸ ਵਲੋਂ ਦੁਬਾਰਾ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ। ਜਿਸ ਮਗਰੋਂ ਕਾਂਗਰਸੀ ਕੌਂਸਲਰ ...

ਪੂਰੀ ਖ਼ਬਰ »

ਏ.ਆਈ.ਸੀ.ਸੀ ਨੇ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਭੰਗ ਕਰਨ ਦਾ ਕੀਤਾ ਫ਼ੈਸਲਾ

ਬੈਂਗਲੁਰੂ, 19 ਜੂਨ- ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ) ਨੇ ਕਰਨਾਟਕ ਪ੍ਰਦੇਸ਼ ਦੀ ਮੌਜੂਦਾ ਕਾਂਗਰਸ ਕਮੇਟੀ ਨੂੰ ਭੰਗ ਕਰਨ ਦਾ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਦਿੱਲੀ: ਫਲਾਈਓਵਰ ਦੇ ਹੇਠਾਂ ਪਏ ਸਕਰੈਪ ਦੇ ਢੇਰ ਨੂੰ ਲੱਗੀ ਭਿਆਨਕ ਅੱਗ

ਨਵੀਂ ਦਿੱਲੀ, 19 ਜੂਨ- ਦਿੱਲੀ 'ਚ ਬਾਰਾਪੁੱਲਾ ਫਲਾਈਓਵਰ ਦੇ ਹੇਠਾਂ ਪਏ ਸਕਰੈਪ ਦੇ ਢੇਰ ਨੂੰ ਭਿਆਨਕ ਅੱਗ ਲੱਗ ਗਈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ ਤਿੰਨ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ...

ਪੂਰੀ ਖ਼ਬਰ »

ਛੱਪੜ 'ਚ ਡੁੱਬਣ ਕਾਰਨ ਦੋ ਸਾਲਾ ਬੱਚੇ ਦੀ ਮੌਤ

ਅਬੋਹਰ, 19 ਜੂਨ (ਸੁਖਜਿੰਦਰ ਸਿੰਘ ਢਿੱਲੋਂ)- ਹਲਕਾ ਬੱਲੂਆਣਾ ਦੇ ਪਿੰਡ ਧਰਮਪੁਰਾ ਵਿਖੇ ਦੋ ਸਾਲ ਦਾ ਬੱਚਾ ਖੇਡਦਾ ਖੇਡਦਾ ਛੱਪੜ 'ਚ ਡਿਗ ਪਿਆ ਜਿਸ ਕਾਰਨ ਡੁੱਬਣ ਨਾਲ ਉਸ ਦੀ ਮੌਤ ਹੋ ਗਈ । ਜਾਣਕਾਰੀ ਅਨੁਸਾਰ, ਹਰਮਨ ਦਾ ਘਰ ਛੱਪੜ ਦੇ ਕੋਲ ਹੀ ਹੈ। ਅੱਜ ਸਵੇਰੇ ਉਹ ਖੇਡਦਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਵੱਲੋਂ ਬੁਲਾਈ ਗਈ ਬੈਠਕ 'ਚ ਸ਼ਾਮਲ ਹੋਣਗੇ ਸੀਤਾ ਰਾਮ ਯੇਚੁਰੀ

ਨਵੀਂ ਦਿੱਲੀ, 19 ਜੂਨ- ਸੀ.ਪੀ.ਐਮ. ਦੇ ਜਨਰਲ ਸਕੱਤਰ ਸੀਤਾ ਰਾਮ ਯੇਚੁਰੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਸਦ 'ਚ ਬੁਲਾਈ ਗਈ ਬੈਠਕ 'ਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਮੋਦੀ ਸੰਸਦ ਦੇ ਦੋਨੋਂ ਸਦਨਾਂ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਮੁਖੀਆਂ ਨਾਲ ਗੱਲਬਾਤ ...

ਪੂਰੀ ਖ਼ਬਰ »

ਘਰੇਲੂ ਝਗੜੇ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ

ਬਠਿੰਡਾ, 19 ਜੂਨ - ਥਾਣਾ ਨੰਦਗੜ੍ਹ ਦੇ ਪਿੰਡ ਰਾਏਕੇ ਖ਼ੁਰਦ 'ਚ ਲੰਘੀ ਰਾਤ ਇੱਕ ਨੌਜਵਾਨ ਨੇ ਆਪਣੇ ਹੀ ਪਰਿਵਾਰ 'ਤੇ ਹਮਲਾ ਕਰਕੇ ਆਪਣੀ ਪਤਨੀ ਨੂੰ ਜਾਨੋ ਮਾਰ ਦਿੱਤਾ ਅਤੇ ਬਾਕੀ ਪਰਿਵਾਰ ਨੂੰ ਗਭੀਰ ਜ਼ਖ਼ਮੀ ਕਰ ਦਿੱਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚਰਨਜੀਤ ਕੌਰ ਪਿੰਡ ...

ਪੂਰੀ ਖ਼ਬਰ »

ਹਿਜ਼ਬੁਲ ਮੁਜਾਹਿਦੀਨ ਨਾਲ ਸੰਬੰਧਿਤ 5 ਅੱਤਵਾਦੀ ਗ੍ਰਿਫ਼ਤਾਰ

ਸ੍ਰੀਨਗਰ, 19 ਜੂਨ- ਜੰਮੂ-ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ 'ਚ ਪੁਲਿਸ ਨੇ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਿਦੀਨ ਨਾਲ ਸੰਬੰਧਿਤ 5 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਅੱਤਵਾਦੀਆਂ ਕੋਲੋਂ ਇਕ ਆਧੁਨਿਕ ਆਈ.ਈ.ਡੀ. ਵੀ ਬਰਾਮਦ ਕੀਤਾ ਕੀਤਾ ਗਿਆ ਹੈ। ਜਾਣਕਾਰੀ ਦੇ ਅਨੁਸਾਰ, ਅੱਤਵਾਦੀਆਂ ਵੱਲੋਂ ਇਲਾਕੇ 'ਚ ਅੰਦੋਲਨ ਦੌਰਾਨ ਵਿਸਫੋਟਕ ਲਗਾ ਕੇ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਸੀ।

 

 


ਖ਼ਬਰ ਸ਼ੇਅਰ ਕਰੋ

ਸਾਬਕਾ ਮਿਸ ਇੰਡੀਆ ਉਸ਼ੋਸ਼ੀ ਸੇਨਗੁਪਤਾ ਨਾਲ ਬਦਸਲੂਕੀ ਦੇ ਮਾਮਲੇ 'ਚ 7 ਲੋਕ ਗ੍ਰਿਫ਼ਤਾਰ

ਕੋਲਕਾਤਾ, 19 ਜੂਨ- ਕੋਲਕਾਤਾ 'ਚ ਸਾਬਕਾ ਮਿਸ ਇੰਡੀਆ ਯੂਨੀਵਰਸ ਅਤੇ ਮਾਡਲ ਤੋਂ ਅਦਾਕਾਰ ਬਣੀ ਉਸ਼ੋਸ਼ੀ ਸੇਨਗੁਪਤਾ ਨਾਲ ਸਰੇਰਾਹ ਬਦਸਲੂਕੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਸ਼ੋਸ਼ੀ ਨੇ ਦੱਸਿਆ ਕਿ 18 ਜੂਨ ਨੂੰ ਕੰਮ ਖ਼ਤਮ ਕਰ ਕੇ ਆਪਣੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX