ਤਾਜਾ ਖ਼ਬਰਾਂ


ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  1 minute ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਪੂਰੇ ਦੇਸ਼ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇ ਕੇ...
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  9 minutes ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  11 minutes ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  12 minutes ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  12 minutes ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  15 minutes ago
ਜਲੰਧਰ, 9 ਦਸੰਬਰ (ਚਿਰਾਗ)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ
. . .  24 minutes ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  37 minutes ago
ਵੈਲਿੰਗਟਨ, 9 ਦਸੰਬਰ- ਨਿਊਜ਼ੀਲੈਂਡ ਦੇ ਪ੍ਰਸਿੱਧ ਸੈਲਾਨੀ ਟਾਪੂ ਵ੍ਹਾਈਟ ਆਈਲੈਂਡ 'ਤੇ ਅੱਜ ਜਵਾਲਾਮੁਖੀ ਫਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਨਿਊਜ਼ੀਲੈਂਡ ਪੁਲਿਸ ਵਲੋਂ ਇਹ ਜਾਣਕਾਰੀ...
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  51 minutes ago
ਨਵੀਂ ਦਿੱਲੀ, 9 ਦਸੰਬਰ- ਹੈਦਰਾਬਾਦ 'ਚ ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਮਗਰੋਂ ਬੇਰਹਿਮੀ ਨਾਲ ਹੱਤਿਆ ਕਰਨ ਦੇ ਚਾਰੋ ਦੋਸ਼ੀਆਂ ਨੂੰ ਪੁਲਿਸ ਵਲੋਂ ਮੁਠਭੇੜ ਦੌਰਾਨ ਢੇਰ ਕਰਨ ਦੇ...
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  about 1 hour ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਪੰਜਾਬ ਵਿਧਾਨ ਸਭਾ 'ਚ...
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਭਾਜਪਾ ਨੇਤਾ ਅਤੇ ਰਾਜ ਸਭਾ ਮੈਂਬਰ ਵਿਜੇ ਗੋਇਲ ਨੇ ਅੱਜ ਰਾਜ ਸਭਾ 'ਚ ਲੰਘੇ ਦਿਨ ਦਿੱਲੀ ਦੀ ਫੈਕਟਰੀ 'ਚ ਵਾਪਰੇ ਅਗਨੀਕਾਂਡ ਦਾ ਮੁੱਦਾ...
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ 'ਚ ਪਹੁੰਚ ਚੁੱਕੇ ਹਨ। ਦੱਸਣਯੋਗ ਹੈ ਕਿ ਅੱਜ ਪ੍ਰਸ਼ਨਕਾਲ ਤੋਂ ਬਾਅਦ ਉਹ...
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  about 1 hour ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ ਨਾਗਰਿਕਤਾ ਸੋਧ ਬਿੱਲ ਨੂੰ ਅੱਜ ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ...
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  about 2 hours ago
ਬੈਂਗਲੁਰੂ, 9 ਦਸੰਬਰ- ਕਰਨਾਟਕ ਦੀਆਂ 15 ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਮੁਤਾਬਕ ਭਾਜਪਾ 11 ਸੀਟਾਂ 'ਤੇ ਅੱਗੇ ਹੈ, ਜਦੋਂਕਿ ਕਾਂਗਰਸ...
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਨੂੰਹ ਦਾ ਕਤਲ
. . .  1 minute ago
ਦਿੱਲੀ ਦੀ ਅਨਾਜ ਮੰਡੀ 'ਚ ਅੱਜ ਫਿਰ ਤੋਂ ਲੱਗੀ ਅੱਗ
. . .  about 3 hours ago
ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਪਿਸਟਲ ਅਤੇ ਜ਼ਿੰਦਾ ਕਾਰਤੂਸ ਬਰਾਮਦ
. . .  about 3 hours ago
ਕਰਨਾਟਕ ਦੀਆਂ 15 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551

ਦਿੱਲੀ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਅਕਾਲੀ ਦਲ ਵਲੋਂ ਦਿੱਲੀ ਦੇ ਪ੍ਰਸਿੱਧ ਸਦਰ ਬਾਜ਼ਾਰ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਤੇ ਖੁਸ਼ੀ ਨਾਲ ਮਨਾਇਆ ਗਿਆ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ...

ਪੂਰੀ ਖ਼ਬਰ »

'ਗ੍ਰਾਮੀਣ ਸੇਵਾ' ਚਲਾਉਣ ਵਾਲਿਆਂ ਨੇ ਮੁੱਖ ਮੰਤਰੀ ਕੋਲ ਰੱਖੀਆਂ ਆਪਣੀਆਂ ਸਮੱਸਿਆਵਾਂ

ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਯਾਤਰੀਆਂ ਲਈ ਚੱਲ ਰਹੀ 'ਗ੍ਰਾਮੀਣ ਸੇਵਾ' ਦੀਆਂ ਗੱਡੀਆਂ ਵਾਲਿਆਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਆਪਣੀਆਂ ਆ ਰਹੀਆਂ ਸਮੱਸਿਆਵਾਂ ਬਾਰੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬੀ ਅਕਾਦਮੀ ਵਲੋਂ ਬਾਲ ਰੰਗਮੰਚ ਅਤੇ ਗਿੱਧਾ, ਭੰਗੜਾ ਉਤਸਵ ਅੱਜ ਤੋਂ

ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਅਕਾਦਮੀ ਦਿੱਲੀ ਵਲੋਂ 19 ਜੂਨ ਤੋਂ ਬਾਲ ਰੰਗਮੰਚ ਅਤੇ ਗਿੱਧਾ, ਭੰਗੜਾ ਉਤਸਵ ਕਰਵਾਇਆ ਜਾ ਰਿਹਾ ਹੈ, ਜੋ ਕਿ 19 ਜੂਨ ਨੂੰ ਟੈਕਨੀਆਂ ਆਡੀਟੋਰੀਅਮ ਮਧੂਵਨ ਚੱਕ ਰੋਹਿਣੀ, ਦਿੱਲੀ, 20 ਜੂਨ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ...

ਪੂਰੀ ਖ਼ਬਰ »

ਸਿੱਖ ਟੈਂਪੂ ਚਾਲਕ 'ਤੇ ਦਿੱਲੀ ਪੁਲਿਸ ਵਲੋਂ ਕੀਤੇ ਤਸ਼ੱਦਦ 'ਤੇ ਸ਼ਿਮਲਾ ਦੀ ਸਿੱਖ ਸੰਗਤ 'ਚ ਭਾਰੀ ਰੋਸ

ਸ਼ਿਮਲਾ, 18 ਜੂਨ (ਹਰਮਿੰਦਰ ਸਿੰਘ)- ਸ਼ਿਮਲਾ ਦੀ ਸਿੱਖ ਸੰਗਤ ਵਿਚ ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸਦੇ ਨਬਾਲਿਗ ਬੱਚੇ 'ਤੇ ਦਿੱਲੀ ਪੁਲਿਸ ਵਲੋਂ ਕੀਤੇ ਗਏ ਤਸ਼ਦਦ 'ਤੇ ਭਾਰੀ ਰੋਸ ਪਾਇਆ ਜਾ ਰਿਹਾ ਹੈ | ਅੱਜ ਜਸਵਿੰਦਰ ਸਿੰਘ ਪ੍ਰਧਾਨ ਗੁਰਦਵਾਰਾ ਸਾਹਿਬ ਸ੍ਰੀ ਗੁਰੂ ...

ਪੂਰੀ ਖ਼ਬਰ »

ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਬਰਾਮਦ

ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਨਾਰਥ ਵੈਸਟ ਜ਼ਿਲ੍ਹੇ ਦੀ ਪੁਲਿਸ ਨੇ ਰਾਮ ਸਨੇਹੀ ਉਰਫ਼ ਰਾਜੂ ਨੂੰ ਗਿ੍ਫ਼ਤਾਰ ਕੀਤਾ ਹੈ ਜੋ ਕਿ ਨਜਾਇਜ਼ ਸ਼ਰਾਬ ਦੀ ਸਪਲਾਈ ਕਰਦਾ ਸੀ | ਪੁਲਿਸ ਨੇ ਇਸ ਦੀ ਗੱਡੀ ਵਿਚੋਂ 2300 ਕੁਆਰਟਰ ਨਾਜਾਇਜ਼ ਸ਼ਰਾਬ ਦੇ ਡੱਬੇ ਬਰਾਮਦ ...

ਪੂਰੀ ਖ਼ਬਰ »

ਦਿੱਲੀ 'ਚ ਲੱਗਾ ਬੰਗਾਲ ਮੈਂਗੋ ਫੈਸਟੀਵਲ

ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਜਨਪਥ ਸਥਿਤ ਹੈਾਡਲੂਮ ਹਾਟ ਵਿਚ ਬੰਗਾਲ ਮੈਂਗੋ ਫੈਸਟੀਵਲ ਸ਼ੁਰੂ ਹੋ ਗਿਆ ਹੈ, ਜਿਸ ਵਿਚ ਬੰਗਾਲ ਦਾ ਮਾਲਦਾ, ਬਾਂਕੁਰਾ, ਮੁਰਸ਼ਦਾਬਾਦ, ਲੱਗੜਾ, ਅਮਰਪਾਲੀ, ਖੀਰਭੋਗ ਅੰਬਾਂ ਦੀਆਂ ਕਿਸਮਾਂ ਮੌਜੂਦ ਹਨ, ਜਿਨ੍ਹਾਂ ...

ਪੂਰੀ ਖ਼ਬਰ »

12 ਮਾਮਲਿਆਂ 'ਚ ਸ਼ਾਮਿਲ ਅਪਰਾਧੀ ਪੁਲਿਸ ਵਲੋਂ ਗਿ੍ਫ਼ਤਾਰ

ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਇਕ ਅਪਰਾਧੀ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ ਦਾ ਨਾਂਅ ਵਰਿੰਦਰ ਉਰਫ਼ ਕਾਲਾ ਬੱਦਲ ਹੈ | ਇਹ ਅਪਰਾਧੀ ਸੰਨ੍ਹਮਾਰ, ਚੋਰੀ, ਹਥਿਆਰ ਅਤੇ ਕਤਲ ਦੇ ਕੇਸਾਂ ਵਿਚ ਸ਼ਾਮਿਲ ਹੈ | ਪੁਲਿਸ ਅਜਿਹੇ ...

ਪੂਰੀ ਖ਼ਬਰ »

ਡਾਕਟਰਾਂ ਦੀ ਹੜਤਾਲ ਸਮਾਪਤ-ਹਸਪਤਾਲਾਂ 'ਚ ਮਰੀਜ਼ਾਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ

ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਡਾਕਟਰਾਂ ਨੇ ਆਪਣੀ ਹੜਤਾਲ ਸਮਾਪਤ ਕਰ ਦਿੱਤੀ ਅਤੇ ਸਵਾਸਥ ਸੇਵਾਵਾਂ ਦੀ ਸ਼ੁਰੂਆਤ ਹੋ ਗਈ, ਜਿਸ ਕਰਕੇ ਸਾਰੇ ਹਸਪਤਾਲਾਂ ਦੀਆਂ ਓ.ਪੀ.ਡੀ. ਵਿਚ ਲੰਬੀਆਂ-ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ | ਦਿੱਲੀ ਦੇ ਲੋਕ ...

ਪੂਰੀ ਖ਼ਬਰ »

ਪੰਜਾਬੀ ਲੋਕ ਮੰਚ ਦੀ ਸਾਹਿਤਕ ਇਕੱਤਰਤਾ ਹੋਈ

ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਲੋਕ ਮੰਚ ਦਿੱਲੀ (ਰਜਿ:) ਦੀ ਮਾਸਿਕ ਇਕੱਤਰਤਾ ਮਾਤਾ ਸੁੰਦਰੀ ਕਾਲਜ ਦੀ ਪਿ੍ੰਸੀਪਲ ਡਾ: ਹਰਪ੍ਰੀਤ ਕੌਰ ਦੀ ਪ੍ਰਧਾਨਗੀ ਵਿਚ ਕੀਤੀ ਗਈ ਅਤੇ ਇਸ ਵਿਚ ਡਾ: ਜਸਪਾਲ ਕੌਰ (ਦਿੱਲੀ ਯੂਨੀਵਰਸਿਟੀ ਦੀ ਪੰਜਾਬੀ ਵਿਭਾਗ ਦੀ ...

ਪੂਰੀ ਖ਼ਬਰ »

ਦਸਤਾਰ ਦੀ ਬੇਅਬਦੀ ਰੋਕਣ ਸਬੰਧੀ ਸਖ਼ਤ ਕਾਨੂੰਨ ਬਣਾਏ ਸਰਕਾਰ- ਜਸਵਿੰਦਰ ਸਿੰਘ ਮਲਸੀਆਂ

ਨਵੀਂ ਦਿੱਲੀ, 18 ਜੂਨ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਸਿੱਖ ਡਰਾਈਵਰ ਦੀ ਕੁੱਟਮਾਰ ਮਾਮਲੇ 'ਚ ਦਿੱਲੀ ਪੁਲਿਸ ਦੇ ਵਤੀਰੇ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਨਾਲ ਹੀ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵੱਖ-ਵੱਖ ਕੋਰਸਾਂ 'ਚ ਦਿੱਤੀਆਂ ਜਾ ਰਹੀਆਂ ਨੇ ਸ਼ਾਨਦਾਰ ਸਹੂਲਤਾਂ-ਡਾ. ਮੋਹਨਪਾਲ ਸਿੰਘ ਈਸ਼ਰ

ਸਮਾਲਸਰ, 18 ਜੂਨ (ਕਿਰਨਦੀਪ ਸਿੰਘ ਬੰਬੀਹਾ)-ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਬਠਿੰਡਾ ਨਾਲ ਸਬੰਧਿਤ ਵੱਖ-ਵੱਖ ਅਦਾਰਿਆਂ 'ਚ ਚੱਲ ਰਹੇ ਕੋਰਸਾਂ ਦੌਰਾਨ ਵਿਦਿਆਰਥੀਆਂ ਨੂੰ ਅਨੇਕਾਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ | ਇਹ ਪ੍ਰਗਟਾਵਾ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਸੰਗਰੂਰ ਦੀਆਂ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਠੱਪ

• ਧੀਰਜ ਪਸ਼ੌਰੀਆ ਸੰਗਰੂਰ, 18 ਜੂਨ-ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸੰਗਰੂਰ ਜ਼ਿਲ੍ਹੇ 'ਚ ਆਮ ਆਦਮੀ ਪਾਰਟੀ ਨੂੰ ਛੱਡ ਕੇ ਬਾਕੀ ਰਾਜਨੀਤਕ ਪਾਰਟੀਆਂ ਦੀਆਂ ਸਰਗਰਮੀਆਂ ਲਗਪਗ ਠੱਪ ਹੋ ਕੇ ਰਹਿ ਗਈਆਂ ਹਨ ਜਦ ਕਿ ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ...

ਪੂਰੀ ਖ਼ਬਰ »

ਮਹਿੰਗੇ ਸੀਮੈਂਟ-ਬਜਰੀ ਕਾਰਨ ਆਮ ਲੋਕਾਂ ਨੂੰ ਘਰ ਬਣਾਉਣਾ ਹੋਇਆ ਔਖਾ-ਚੀਮਾ

ਚੰਡੀਗੜ੍ਹ, 18 ਜੂਨ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਿਰਮਾਣ ਸਮਗਰੀ ਦੀਆਂ ਸੱਤਵੇਂ ਅਸਮਾਨ 'ਤੇ ਚੜ੍ਹੀਆਂ ਕੀਮਤਾਂ ਨੂੰ ਲੈ ਕੇ ਸੂਬਾ ਤੇ ਕੇਂਦਰ ਸਰਕਾਰਾਂ ਨੂੰ ...

ਪੂਰੀ ਖ਼ਬਰ »

ਸਮਾਰਟ ਰਾਸ਼ਨ ਕਾਰਡਾਂ 'ਚ ਦੇਰੀ, ਨੀਲੇ ਕਾਰਡ 'ਤੇ ਹੀ ਮਿਲੇਗੀ ਕਣਕ

ਸ਼ਿਵ ਸ਼ਰਮਾ ਜਲੰਧਰ, 18 ਜੂਨ-ਸਮਾਰਟ ਰਾਸ਼ਨ ਕਾਰਡ ਦੇਣ ਦੀ ਜਗ੍ਹਾ ਇਸ ਵਾਰ ਹੁਣ ਬੰਦ ਹੋ ਚੁੱਕੇ ਨੀਲੇ ਰਾਸ਼ਨ ਕਾਰਡਾਂ 'ਤੇ ਕਣਕ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਕਈ ਜ਼ਿਲਿ੍ਹਆਂ 'ਚ ਨੀਲੇ ਰੰਗ ਦੇ ਕਾਰਡਾਂ 'ਤੇ ਕਣਕ ਦੀ ਵੰਡ ਦਾ ਕੰਮ ਸ਼ੁਰੂ ਹੋ ਗਿਆ ਹੈ | ਚਾਹੇ ਕਿਸੇ ...

ਪੂਰੀ ਖ਼ਬਰ »

ਆਟੋ ਦਾ ਵਧਿਆ ਕਿਰਾਇਆ, ਯਾਤਰੀਆਂ ਨੂੰ ਨਵੇਂ ਕਿਰਾਏ 'ਤੇ ਕਰਨੀ ਹੋਵੇਗੀ ਅਦਾਇਗੀ

ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਐਸ. ਟੀ. ਏ. ਵਲੋਂ ਦਿੱਲੀ ਵਿਚ ਆਟੋ ਦੇ ਕਿਰਾਏ ਵਿਚ ਕੀਤੇ ਗਏ ਵਾਧੇ ਸਬੰਧੀ ਆਦੇਸ਼ ਜਾਰੀ ਕਰ ਦਿੱਤਾ ਹੈ | ਇਹ ਲਾਗੂ ਹੋ ਗਿਆ ਅਤੇ ਯਾਤਰੀਆਂ ਨੂੰ ਹੁਣ ਨਵਾਂ ਵਧਿਆ ਹੋਇਆ ਕਿਰਾਇਆ ਦੇਣਾ ਹੋਵੇਗਾ, ਪਰ ਇਸ ਮਾਮਲੇ ਪ੍ਰਤੀ ਆਟੋ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਨਦਾਰ 'ਗੁਰੂ ਨਾਨਕ ਬਾਗ' ਤਿਆਰ ਕਰਵਾਏਗੀ ਦਿੱਲੀ ਕਮੇਟੀ

ਨਵੀਂ ਦਿੱਲੀ,18 ਜੂਨ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਅਜਿਹਾ ਸ਼ਾਨਦਾਰ 'ਬਾਗ' ਤਿਆਰ ਕਰਨ ਦਾ ਫੈਸਲਾ ਕੀਤਾ ਹੈ, ਜਿੱਥੇ ਵੱਖ-ਵੱਖ ਫੁੱਲ ਬੂਟਿਆਂ ਰਾਹੀਂ ਵਾਤਾਵਾਰਣ ...

ਪੂਰੀ ਖ਼ਬਰ »

ਅਸੱਭਿਅਕ ਸ਼ਬਦਾਂ ਦੀ ਵਰਤੋਂ ਲਈ ਸੰਗਤਾਂ ਕੋਲੋ ਮੁਆਫੀ ਮੰਗੇ ਸਿਰਸਾ- ਹਰਵਿੰਦਰ ਸਿੰਘ ਸਰਨਾ

ਨਵੀਂ ਦਿੱਲੀ, 18 ਜੂਨ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ 'ਅਸੱਭਿਅਕ' ਸ਼ਬਦਾਂ ਦੀ ਵਰਤੋਂ ਵਾਲੀ ਆਪਣੀ ਆਡਿਓ ਖ਼ੁਦ ਹੀ ਸੋਸ਼ਲ ਮੀਡੀਆ 'ਚ ...

ਪੂਰੀ ਖ਼ਬਰ »

ਇਤਿਹਾਸਕ ਗੁੁਰਦੁਆਰਾ ਮਜਨੂੰ ਟਿੱਲਾ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਨਵੀਂ ਦਿੱਲੀ, 18 ਜੂਨ (ਜਗਤਾਰ ਸਿੰਘ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਇਤਿਹਾਸਕ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਕਰਵਾਇਆ ਗਿਆ | ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ, ਇਸ ...

ਪੂਰੀ ਖ਼ਬਰ »

ਪੰਜਾਬ ਦੀ ਸੰਗਤ ਨੇ ਕਣਕ ਦਾ 15ਵਾਂ ਟਰੱਕ ਸ੍ਰੀ ਹਜ਼ੂਰ ਸਾਹਿਬ ਭੇਜਿਆ

ਨੰਦੇੜ, 18 ਜੂਨ (ਰਵਿੰਦਰ ਸਿੰਘ ਮੋਦੀ)- ਸੰਗਰੂਰ ਜ਼ਿਲ੍ਹੇ ਦੀ ਤਹਿਸੀਲ ਧੂਰੀ ਤੋਂ ਸੰਗਤ ਵਲੋਂ ਸ੍ਰੀ ਹਜ਼ੂਰ ਸਾਹਿਬ ਦੇ ਗੁਰਦੁਆਰਾ ਲੰਗਰ ਸਾਹਿਬ ਲਈ ਕਣਕ ਦਾ 15ਵਾਂ ਟਰੱਕ ਭਰ ਕੇ ਭੇਜਿਆ ਗਿਆ ਹੈ | ਗੁਰਦਆਰਾ ਲੰਗਰ ਸਾਹਿਬ ਦੇ ਮੁਖੀ ਸੰਤ ਬਾਬਾ ਨਰਿੰਦਰ ਸਿੰਘ ਇਸ ਸਮੇਂ ...

ਪੂਰੀ ਖ਼ਬਰ »

ਭੂਤਰੇ ਸਾਨ੍ਹ ਨੂੰ ਨਿਗਮ ਟੀਮ ਨੇ ਕੀਤਾ ਕਾਬੂ

ਮਕਸੂਦਾਂ, 18 ਜੂਨ (ਲਖਵਿੰਦਰ ਪਾਠਕ)-ਵਾਰਡ ਨੰ. 5 'ਚ ਇਕ ਭੂਤਰਿਆ ਸਾਨ੍ਹ ਲੋਕਾਂ ਲਈ ਕਈ ਦਿਨਾਂ ਤੋਂ ਮੁਸੀਬਤ ਬਣਿਆ ਹੋਇਆ ਸੀ | ਇਹ ਸਾਨ੍ਹ ਕਈ ਲੋਕਾਂ ਦਾ ਨੁਕਸਾਨ ਕਰ ਚੁੱਕਾ ਸੀ ਜਿਸ ਨੂੰ ਕੌਾਸਲਰ ਪਤੀ ਕੁਲਦੀਪ ਲੁਬਾਣਾ ਦੀ ਸ਼ਿਕਾਇਤ 'ਤੇ ਨਿਗਮ ਦੀ ਟੀਮ ਨੇ ਕਾਫੀ ਮਸ਼ੱਕਤ ...

ਪੂਰੀ ਖ਼ਬਰ »

ਸਫ਼ੈਦਾ ਡਿੱਗਣ ਕਾਰਨ ਰਿਕਸ਼ਾ ਚਾਲਕ ਦੀ ਮੌਤ

ਫਿਲੌਰ, 18 ਜੂਨ (ਸੁਰਜੀਤ ਸਿੰਘ ਬਰਨਾਲਾ)-ਫਿਲੌਰ ਦੇ ਨਵਾਂਸ਼ਹਿਰ ਬੱਸ ਅੱਡੇ 'ਤੇ ਤੇਜ਼ ਹਨੇਰੀ ਚ ਸਫ਼ੈਦਾ ਡਿੱਗਣ ਨਾਲ ਇਕ ਰਿਕਸ਼ਾ ਚਾਲਕ ਦੀ ਮੌਤ ਹੋਣ ਦਾ ਹੋਇਆ | ਜਾਣਕਾਰੀ ਅਨੁਸਾਰ ਫਿਲੌਰ ਦੇ ਨਵਾਂਸ਼ਹਿਰ ਬੱਸ ਅੱਡੇ ਵਿਖੇ ਇਕ ਰਿਕਸ਼ਾ ਚਾਲਕ ਤੇਜ਼ ਹਨੇਰੀ 'ਚ ਆਪਣਾ ...

ਪੂਰੀ ਖ਼ਬਰ »

ਬਨੇਰਾ ਡਿੱਗਣ ਕਾਰਨ ਕੈਨੇਡਾ ਤੋਂ ਆਈ ਲੜਕੀ ਦੀ ਮੌਤ

ਆਦਮਪੁਰ, 18 ਜੂਨ (ਹਰਪ੍ਰੀਤ ਸਿੰਘ, ਰਮਨ ਦਵੇਸਰ)-ਇਥੋਂ ਦੇ ਰੇਲਵੇ ਰੋਡ 'ਤੇ ਸਥਿਤ ਇਕ ਦੁਕਾਨ ਦਾ ਬਨੇਰਾ ਡਿੱਗ ਜਾਣ ਕਾਰਨ ਕੈਨੇਡਾ ਤੋਂ ਆਈ ਇਕ ਲੜਕੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸ਼ਾਮ ਆਈ ਤੇਜ਼ ਹਨੇਰੀ ਝੱਖੜ ਕਾਰਨ ਕਾਰਨ ਜੈਨ ਡਿਸਪੋਜੇਵਲ ਐਾਡ ਕ੍ਰੋਕਰੀ ਹਾਊਸ ...

ਪੂਰੀ ਖ਼ਬਰ »

ਸ਼ਰਧਾ ਨਾਲ ਮਨਾਇਆ ਹਾੜ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ

ਜਲੰਧਰ, 18 ਜੂਨ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਹੜ੍ਹ ਮਹੀਨੇ ਦੀ ਸੰਗਰਾਂਦ ਮੌਕੇ ਵਿਸ਼ੇਸ਼ ਦੀਵਾਨ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਸਜਾਏ ਗਏ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ ਸੇਠੀ ਨੇ ਦੱਸਿਆ ...

ਪੂਰੀ ਖ਼ਬਰ »

ਬੈਟਰਥਿੰਕ ਦੇ ਵਿਦਿਆਰਥੀਆਂ ਨੇ ਆਈਲੈਟਸ ਦੀ ਪ੍ਰੀਖਿਆ 'ਚ ਫਿਰ ਮਾਰੀ ਬਾਜ਼ੀ

ਲੁਧਿਆਣਾ, 18 ਜੂਨ (ਭੁਪਿੰਦਰ ਸਿੰਘ ਬਸਰਾ)-ਭਾਰਤ ਦੀ ਨਾਮੀ ਸੰਸਥਾ ਬੈਟਰਥਿੰਕ ਜੋ 1999 ਤੋਂ ਹੁਣ ਤੱਕ ਆਈਲੈਟਸ ਦੇ ਚਾਰੋਂ ਸੈਕਸ਼ਨ ਰੀਡਿੰਗ, ਰਾਇਟਿੰਗ, ਲਿਸਨਿੰਗ ਤੇ ਸਪੀਕਿੰਗ ਵਿਚ ਲਗਾਤਾਰ ਖੋਜ ਕਰਦੀ ਰਹੀ ਹੈ, ਜਿਸ ਕਾਰਨ ਵਿਦਿਆਰਥੀ ਵਧੀਆਂ ਬੈਂਡ ਪ੍ਰਾਪਤ ਕਰਦੇ ਹਨ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ 'ਤੇ ਪ੍ਰੋਗਰਾਮ

ਪੂਣੇ, 18 ਜੂਨ (ਅ.ਬ.)- ਇੰਦਰਾ ਆਈ. ਵੀ. ਐਫ਼. ਪੂਣੇ ਤੇ ਜਨਰਲ ਪ੍ਰੈਕਟਿਸ਼ਨਰਜ਼ ਐਸੋਸੀਏਸ਼ਨ ਦੁਆਰਾ ਸਾਂਝੇ ਤੌਰ 'ਤੇ ਕਰਵਾਏ 'ਬੇਟੀ ਬਚਾਓ, ਬੇਟੀ ਪੜ੍ਹਾਓ' ਪ੍ਰੋਗਰਾਮ ਦਾ ਆਯੋਜਨ ਨਹਿਰੂ ਹਾਲ ਘੋਲੋ ਰੋਡ ਪੂਣੇ 'ਚ ਕੀਤਾ ਗਿਆ | ਇਸ ਮੌਕੇ 'ਬੇਟੀ ਬਚਾਓ, ਬੇਟੀ ਪੜ੍ਹਾਓ' ...

ਪੂਰੀ ਖ਼ਬਰ »

ਕੈਨੇਡਾ/ਆਸਟ੍ਰੇਲੀਆ ਸਟੱਡੀ ਵੀਜ਼ਾ 5.5/6 ਬੈਂਡ 'ਤੇ-ਬਿ੍ਲੀਐਾਟ ਕੰਸਲਟੈਂਟਸ (ਮੁਹਾਲੀ)

ਜਲੰਧਰ, 18 ਜੂਨ (ਅਜੀਤ ਬਿਊਰੋ)-ਬਿ੍ਲੀਐਾਟ ਕੰਸਲਟੈਂਟਸ (ਮੁਹਾਲੀ) ਜੋ ਕਿ ਭਾਰਤ ਸਰਕਾਰ ਤੋਂ ਰਜਿਸਟਰਡ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਕੰਪਨੀ ਹੈ | ਐਸ.ਸੀ.ਓ. 22, ਫੇਜ਼ 1 ਮੁਹਾਲੀ 'ਚ ਸਥਿਤ ਹੈ | ਇਨ੍ਹਾਂ ਵਲੋਂ ਉਨ੍ਹਾਂ ਵਿਦਿਆਰਥੀਆਂ ਦਾ ਵੀ ਕੈਨੇਡਾ/ਆਸਟ੍ਰੇਲੀਆ ...

ਪੂਰੀ ਖ਼ਬਰ »

ਪਾਕਿ ਸਰਕਾਰ ਦੇ ਵਿਵਾਦਿਤ ਚੰਦ ਕੈਲੰਡਰ ਨੂੰ ਲੈ ਕੇ ਪਿਸ਼ਾਵਰ ਹਾਈਕੋਰਟ 'ਚ ਪਟੀਸ਼ਨ

ਅੰਮਿ੍ਤਸਰ, 18 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਵਿਗਿਆਨ ਅਤੇ ਤਕਨੀਕ ਮੰਤਰੀ ਚੌਧਰੀ ਫ਼ਵਾਦ ਹੁਸੈਨ ਵਲੋਂ ਜਾਰੀ ਵਿਵਾਦਗ੍ਰਸਤ ਚੰਦ ਕੈਲੰਡਰ ਨੂੰ ਪਿਸ਼ਾਵਰ ਹਾਈਕੋਰਟ 'ਚ ਚੁਨੌਤੀ ਦਿੱਤੀ ਗਈ ਹੈ | ਪਟੀਸ਼ਨਰ ਨੇ ਕੈਲੰਡਰ ਜਾਰੀ ਕਰਨ ਵਾਲੇ ਮੰਤਰੀ ਨੂੰ ਬਰਖ਼ਾਸਤ ...

ਪੂਰੀ ਖ਼ਬਰ »

ਸੰਸਦ ਮੈਂਬਰ ਡਿੰਪਾ ਤੇ ਔਜਲਾ ਦਿੱਲੀ 'ਚ ਸਰਬਜੀਤ ਸਿੰਘ ਤੇ ਉਸ ਦੇ ਪੁੱਤਰ ਨੂੰ ਮਿਲੇ

ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਤੇ ਅੰਮਿ੍ਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦਿੱਲੀ 'ਚ ਪੁਲਿਸ ਦੀ ਕੁੱਟਮਾਰ ਦਾ ਸ਼ਿਕਾਰ ਹੋਏ ...

ਪੂਰੀ ਖ਼ਬਰ »

ਕੈਨੇਡਾ/ਆਸਟ੍ਰੇਲੀਆ ਸਟੱਡੀ ਵੀਜ਼ਾ 5.5/6 ਬੈਂਡ 'ਤੇ-ਬਿ੍ਲੀਐਾਟ ਕੰਸਲਟੈਂਟਸ (ਮੁਹਾਲੀ)

ਜਲੰਧਰ, 18 ਜੂਨ (ਅਜੀਤ ਬਿਊਰੋ)-ਬਿ੍ਲੀਐਾਟ ਕੰਸਲਟੈਂਟਸ (ਮੁਹਾਲੀ) ਜੋ ਕਿ ਭਾਰਤ ਸਰਕਾਰ ਤੋਂ ਰਜਿਸਟਰਡ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਕੰਪਨੀ ਹੈ | ਐਸ.ਸੀ.ਓ. 22, ਫੇਜ਼ 1 ਮੁਹਾਲੀ 'ਚ ਸਥਿਤ ਹੈ | ਇਨ੍ਹਾਂ ਵਲੋਂ ਉਨ੍ਹਾਂ ਵਿਦਿਆਰਥੀਆਂ ਦਾ ਵੀ ਕੈਨੇਡਾ/ਆਸਟ੍ਰੇਲੀਆ ...

ਪੂਰੀ ਖ਼ਬਰ »

ਮੈਂ ਕੈਪਟਨ ਦੀ ਅਗਵਾਈ ਨੂੰ ਚੁਣੌਤੀ ਨਹੀਂ ਦੇ ਰਿਹਾ-ਸੋਨੀ

ਚੰਡੀਗੜ੍ਹ, 18 ਜੂਨ (ਐਨ.ਐਸ. ਪਰਵਾਨਾ)-ਪੰਜਾਬ ਦੇ ਕੈਬਨਿਟ ਮੰਤਰੀ ਓ. ਪੀ. ਸੋਨੀ ਨੇ ਇਸ ਪ੍ਰਭਾਵ ਨੂੰ ਗ਼ਲਤ ਕਰਾਰ ਦਿੱਤਾ ਹੈ ਕਿ ਕਿਉਂਕਿ ਮੇਰਾ ਸਕੂਲ ਸਿੱਖਿਆ ਵਿਭਾਗ ਬਦਲ ਦਿੱਤਾ ਗਿਆ ਹੈ ਜਿਸ ਤੋਂ ਗ਼ੁੱਸੇ 'ਚ ਆ ਕੇ ਮੈਂ ਆਪਣੇ ਸਾਥੀ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਤਰ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਨੂੰ ਚੁਣੌਤੀ ਦੇ ਰਿਹਾਂ ਹਾਂ | ਸੰਪਰਕ ਕਰਨ 'ਤੇ ਸੋਨੀ ਨੇ ਵਿਚਾਰ ਪ੍ਰਗਟ ਕੀਤਾ ਕਿ ਮੇਰਾ ਗਿਲਾ ਤਾਂ ਪੰਜਾਬ ਸਰਕਾਰ ਦੀ ਅਫ਼ਸਰਸ਼ਾਹੀ ਨਾਲ ਹੈ, ਜਿਸ ਦੀ ਸਲਾਹ 'ਤੇ ਮੇਰਾ ਵਿਭਾਗ ਬਦਲ ਦਿੱਤਾ ਗਿਆ | ਸਾਰੀ ਦੁਨੀਆ ਜਾਣਦੀ ਹੈ ਕਿ ਮੈਂ ਆਪਣੇ 2 ਸਾਲ ਦੇ ਸਮੇਂ 'ਚ ਪੂਰੀ ਮਿਹਨਤ ਤੇ ਲਗਨ ਨਾਲ ਸਕੂਲ ਸਿੱਖਿਆ ਵਿਭਾਗ 'ਚ ਜਾਨ ਪਾ ਦਿੱਤੀ | ਮੈਂ ਤਾਂ ਕੇਵਲ ਇਹ ਜਾਣਨਾ ਚਾਹੁੰਦਾ ਹਾਂ ਕਿ ਮੇਰਾ ਕਸੂਰ ਕੀ ਹੈ? ਸੋਨੀ ਨੇ ਕਿਹਾ ਕਿ ਅੰਮਿ੍ਤਸਰ ਨਗਰ ਨਿਗਮ ਦੇ 2 ਵਾਰਡਾਂ 'ਚ ਜ਼ਿਮਨੀ ਚੋਣ ਹੋ ਰਹੀ ਹੈ, ਜਿਸ ਕਰਕੇ ਮੈਂ ਆਪਣੇ ਹਲਕੇ 'ਚ ਮਸਰੂਫ਼ ਹਾਂ | ਇਹ ਜ਼ਿਮਨੀ ਚੋਣ ਖ਼ਤਮ ਹੋਣ ਪਿੱਛੋਂ ਮੈਂ 21 ਜੂਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਸਾਰੇ ਗਿਲੇ ਸ਼ਿਕਵੇ ਦੂਰ ਕਰ ਲਵਾਂਗਾ | ਸੋਨੀ ਨੇ ਵਿਸ਼ੇਸ਼ ਤੌਰ 'ਤੇ ਇਕ ਸੀਨੀਅਰ ਅਧਿਕਾਰੀ ਦਾ ਨਾਂਅ ਲੈ ਕੇ ਕਿਹਾ ਕਿ ਉਨ੍ਹਾਂ ਦੀ ਸਲਾਹ 'ਤੇ ਹੀ ਮੁੱਖ ਮੰਤਰੀ ਨੇ ਮੇਰਾ ਵਿਭਾਗ ਬਦਲਿਆ |


ਖ਼ਬਰ ਸ਼ੇਅਰ ਕਰੋ

ਸਪੀਕਰ 'ਆਪ' ਦੇ ਦਲ ਬਦਲੂਆਂ ਬਾਰੇ ਜਲਦ ਫ਼ੈਸਲਾ ਕਰਨ-ਸੰਧਵਾਂ

ਚੰਡੀਗੜ੍ਹ, 18 ਜੂਨ (ਐਨ.ਐਸ. ਪਰਵਾਨਾ)-ਆਮ ਆਦਮੀ ਪਾਰਟੀ ਪੰਜਾਬ ਨਾਲ ਸਬੰਧਿਤ ਵਿਧਾਇਕ ਦਲ ਦੇ ਚੀਫ਼ ਵਹਿਪ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਰਾਜ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ 'ਆਪ' ਦੇ ਲਗਪਗ ਅੱਧੀ ਦਰਜਨ ਉਨ੍ਹਾਂ ਵਿਧਾਇਕਾਂ ਬਾਰੇ ਨਰਮ ਗੋਸ਼ਾ ...

ਪੂਰੀ ਖ਼ਬਰ »

ਟਾਟਾ ਮੋਟਰਜ਼ ਵਲੋਂ ਟਾਈਗਰ ਐਕਸ. ਐੱਮ. ਏ. ਅਤੇ ਟਾਈਗਰ ਐਕਸ. ਜ਼ੈੱਡ. ਏ. ਪਲੱਸ ਪੇਸ਼

ਲੁਧਿਆਣਾ/ਚੰਡੀਗੜ੍ਹ, 18 ਜੂਨ (ਅ.ਬ)-ਟਾਟਾ ਮੋਟਰਜ਼ ਨੇ ਅੱਜ ਆਪਣੀ ਟਾਈਗਰ ਰੇਂਜ ਵਿਚ ਦੋ ਨਵੇਂ ਵੇਰੀਐਾਟਾਂ, ਐਕਸ.ਐੱਮ.ਏ. ਅਤੇ ਐਕਸ ਜ਼ੈੱਡ.ਏ. ਪਲੱਸ ਨੂੰ ਪੇਸ਼ ਕੀਤੇ ਜਾਣ ਦਾ ਐਲਾਨ ਕੀਤਾ | ਇਨ੍ਹਾਂ ਦੋਵਾਂ ਨਵੇਂ ਵੇਰੀਐਾਟਾਂ 'ਚ ਪ੍ਰੀਮੀਅਮ ਵਿਸ਼ੇਸ਼ਤਾਵਾਂ ਮੌਜੂਦ ਹਨ ...

ਪੂਰੀ ਖ਼ਬਰ »

ਪ੍ਰੀਤ ਗਰੁੱਪ ਵਲੋਂ ਨਵੀਂ ਡੀਲਕਸ ਸਟੇਲਰ ਪ੍ਰੀਤ 987 ਕੰਬਾਈਨ ਹਾਰਵੈਸਟਰ ਲਾਂਚ

ਨਾਭਾ, 18 ਜੂਨ (ਅਮਨਦੀਪ ਸਿੰਘ ਲਵਲੀ)-ਦੇਸ਼ 'ਚ ਹੀ ਨਹੀਂ ਬਲਕਿ ਵਿਦੇਸ਼ਾਂ 'ਚ ਵੀ ਵੱਡਾ ਨਾਮ ਖੱਟ ਚੁੱਕੀ ਕੰਬਾਈਨ ਤੇ ਟਰੈਕਟਰ ਨਿਰਮਾਤਾ ਕੰਪਨੀ ਪ੍ਰੀਤ ਗਰੁੱਪ ਵਲੋਂ ਇਕ ਨਵਾਂ ਮਾਡਲ ਪ੍ਰੀਤ 987 ਸਟੇਲਰ ਲਾਂਚ ਕੀਤਾ ਗਿਆ ਹੈ | ਇਸ ਬਾਰੇ ਗੱਲਬਾਤ ਦੌਰਾਨ ਕੰਪਨੀ ਦੇ ...

ਪੂਰੀ ਖ਼ਬਰ »

'300 ਕਿੱਲੋਗ੍ਰਾਮ ਗੋਲਡ ਗਿਵ ਅਵੇ' ਮੁਹਿੰਮ ਤਹਿਤ ਕਲਿਆਣ ਜਿਊਲਰਜ਼ ਨੇ ਵੰਡਿਆ 317 ਕਿੱਲੋਗ੍ਰਾਮ ਸੋਨਾ

ਜਲੰਧਰ, 18 ਜੂਨ (ਅਜੀਤ ਬਿਊਰੋ)-ਦੇਸ਼ ਦੇ ਭਰੋਸੇਮੰਦ ਤੇ ਪ੍ਰਮੁੱਖ ਗਹਿਣਾ ਬ੍ਰਾਂਡ ਕਲਿਆਣ ਜਿਊਲਰਜ਼ ਨੇ ਐਲਾਨ ਕੀਤਾ ਹੈ ਕਿ ਕੰਪਨੀ ਨੇ ਕੌਮਾਂਤਰੀ ਪੱਧਰ 'ਤੇ ਚਲਾਈ ਮੁਹਿੰਮ '300 ਕਿੱਲੋਗ੍ਰਾਮ ਗੋਲਡ ਗਿਵ ਅਵੇ' ਤਹਿਤ ਕੁੱਲ 317 ਕਿੱਲੋਗ੍ਰਾਮ ਸੋਨਾ ਵੰਡਿਆ ਹੈ | ਇਹ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਮਾਗਮ 'ਚ ਸ਼ਾਮਿਲ ਹੋਣ ਲਈ ਸ਼ੋ੍ਰਮਣੀ ਕਮੇਟੀ ਨੇ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੂੰ ਦਿੱਤਾ ਸੱਦਾ

ਅੰਮਿ੍ਤਸਰ, 18 ਜੂਨ (ਸਟਾਫ ਰਿਪੋਰਟਰ)-ਸ਼ੋ੍ਰਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਗੁਜਰਾਤ ਦੇ ਮੁੱਖ ਮੰਤਰੀ ਵਿਜੇ ...

ਪੂਰੀ ਖ਼ਬਰ »

ਗੁਜਰਾਤ ਦੀਆਂ ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 5 ਨੂੰ

ਅਹਿਮਦਾਬਾਦ, 18 ਜੂਨ (ਏਜੰਸੀ)- ਗੁਜਰਾਤ ਤੋਂ ਰਾਜ ਸਭਾ ਦੀਆਂ ਖਾਲੀ ਹੋਈਆਂ ਦੋ ਸੀਟਾਂ ਲਈ ਜ਼ਿਮਨੀ ਚੋਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜੋ ਕਿ 5 ਜੁਲਾਈ ਨੂੰ ਹੋਵੇਗੀ | ਰਿਟਰਨਿੰਗ ਅਫਸਰ ਸੀ. ਬੀ. ਪੰਡਿਆ ਨੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਕਿ ਅਮਿਤ ...

ਪੂਰੀ ਖ਼ਬਰ »

ਭਾਰਤ-ਪਾਕਿ ਸਰਹੱਦ ਸਥਿਤ ਚੌਕੀ ਕਾਹਨਗੜ੍ਹ ਨੇੜਿਓਾ 10 ਕਰੋੜ ਦੀ ਹੈਰੋਇਨ ਬਰਾਮਦ

ਅਟਾਰੀ, 18 ਜੂਨ (ਰੁਪਿੰਦਰਜੀਤ ਸਿੰਘ ਭਕਨਾ)-ਭਾਰਤ-ਪਾਕਿਸਤਾਨ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਨਜ਼ਦੀਕ ਪੈਂਦੀ ਬਾਹਰੀ ਸਰਹੱਦੀ ਚੌਕੀ ਕਾਹਨਗੜ੍ਹ ਨਜ਼ਦੀਕ ਬੀ. ਐਸ. ਐਫ. ਦੀ 88ਵੀਂ ਬਟਾਲੀਅਨ ਦੇ ਜਵਾਨਾਂ ਵਲੋਂ ਤਲਾਸ਼ੀ ਅਭਿਆਨ ਦੌਰਾਨ 10 ਕਰੋੜ ਦੇ ਕੌਮਾਂਤਰੀ ਮੁੱਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਲਾਭਪਾਤਰੀਆਂ ਨੂੰ ਮਿਲਦੀਆਂ ਸਹੂਲਤਾਂ ਦਾ ਕੰਮ ਸਬੰਧਿਤ ਵਿਭਾਗਾਂ ਤੋਂ ਖੋਹ ਕੇ ਹਲਕਾ ਇੰਚਾਰਜਾਂ ਦੇ ਹਵਾਲੇ ਕੀਤਾ-ਅਮਨ ਅਰੋੜਾ

ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਸੱਤਾ ਸੰਭਾਲਦਿਆਂ ਹੀ ਰਾਜ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਸੂਬੇ ਵਿਚ ਹਲਕਾ ਇੰਚਾਰਜ ਸਿਸਟਮ ਖ਼ਤਮ ਕਰ ਦਿੱਤਾ ਗਿਆ ਹੈ ਤੇ ਲੋਕਾਂ ਵਲੋਂ ਚੁਣੇ ਨੁਮਾਇੰਦੇ ਹੀ ਆਪਣੇ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਨਾਲ ਮਿਲੀਭੁਗਤ ਕਰਨ ਵਾਲਾ ਏ.ਐਸ.ਆਈ. ਨੌਕਰੀ ਤੋਂ ਬਰਖਾਸਤ

ਜਲੰਧਰ, 18 ਜੂਨ (ਐੱਮ. ਐੱਸ. ਲੋਹੀਆ)-ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਨਸ਼ਾ ਤਸਕਰਾਂ ਨਾਲ ਸਬੰਧ ਰੱਖਣ ਵਾਲੇ ਏ.ਐਸ.ਆਈ. ਸਰਬਜੀਤ ਸਿੰਘ ਬੈਲਟ ਨੰਬਰ-2943 ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਉਸ ਨੂੰ ਸਰਕਾਰੀ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਹੁਕਮ ...

ਪੂਰੀ ਖ਼ਬਰ »

'ਰੱਬ ਵਰਗਾ ਯਾਰ' ਗੀਤ ਦੀ ਸਫ਼ਲਤਾ ਨੇ ਬੇਹੱਦ ਖ਼ੁਸ਼ੀ ਦਿੱਤੀ-ਮਨਮੋਹਨ ਵਾਰਿਸ

ਜਲੰਧਰ, 18 ਜੂਨ (ਅਜੀਤ ਬਿਊਰੋ)-ਆਪਣੀ ਸਾਫ਼ ਸੁਥਰੀ ਗਾਇਕੀ ਨਾਲ ਪੰਜਾਬੀਆਂ ਦੇ ਦਿਲਾਂ 'ਚ ਧੜਕਣ ਵਾਲੇ ਪ੍ਰਸਿੱਧ ਲੋਕ ਗਾਇਕ ਮਨਮੋਹਨ ਵਾਰਿਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ਗਾਇਆ ਸੂਫ਼ੀ ਗੀਤ 'ਰੱਬ ਵਰਗਾ ਯਾਰ' ਜਿਸ ਤਰ੍ਹਾਂ ਚੈਨਲਾਂ, ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਸਿੱਕਮ ਦੇ ਮੁੱਖ ਮੰਤਰੀ ਨੂੰ ਗੁ. ਗੁਰੂ ਡਾਂਗਮਾਰ ਸਿੱਖਾਂ ਨੰੂ ਸੌ ਾਪਣ ਦੀ ਅਪੀਲ

ਚੰਡੀਗੜ੍ਹ, 18 ਜੂਨ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਇਕ ਵਫ਼ਦ ਨੇ ਅੱਜ ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਾਮੰਗ ਨੰੂ ਅਪੀਲ ਕੀਤੀ ਹੈ ਕਿ ਉਹ ਉੱਤਰੀ ਸਿੱਕਮ 'ਚ ਪੈਂਦੇ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ...

ਪੂਰੀ ਖ਼ਬਰ »

ਟੀ. ਐਮ. ਸੀ. ਦਾ ਕੂੜਾ ਇਕੱਠਾ ਕਰ ਰਹੀ ਹੈ ਭਾਜਪਾ-ਮਮਤਾ

ਕੋਲਕਾਤਾ, 18 ਜੂਨ (ਰਣਜੀਤ ਸਿੰਘ ਲੁਧਿਆਣਵੀਂ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਜਪਾ 'ਚ ਸ਼ਾਮਿਲ ਹੋ ਰਹੇ ਤਿ੍੍ਰਣਮੂਲ ਕਾਂਗਰਸ ਦੇ ਨੇਤਾਵਾਂ ਨੂੰ ਲਾਲਚੀ ਤੇ ਭਿ੍ਸ਼ਟ ਕਰਾਰ ਦਿੰਦਿਆਂ ਕਿਹਾ ਕਿ ਭਗਵਾ ਪਾਰਟੀ ਸਾਡੀ ਪਾਰਟੀ ਦਾ ਕੂੜਾ ਇਕੱਠਾ ਕਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX