ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਅਕਾਲੀ ਦਲ ਵਲੋਂ ਦਿੱਲੀ ਦੇ ਪ੍ਰਸਿੱਧ ਸਦਰ ਬਾਜ਼ਾਰ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਤੇ ਖੁਸ਼ੀ ਨਾਲ ਮਨਾਇਆ ਗਿਆ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ...
ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਯਾਤਰੀਆਂ ਲਈ ਚੱਲ ਰਹੀ 'ਗ੍ਰਾਮੀਣ ਸੇਵਾ' ਦੀਆਂ ਗੱਡੀਆਂ ਵਾਲਿਆਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਆਪਣੀਆਂ ਆ ਰਹੀਆਂ ਸਮੱਸਿਆਵਾਂ ਬਾਰੇ ਦੱਸਿਆ ਕਿ ...
ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਅਕਾਦਮੀ ਦਿੱਲੀ ਵਲੋਂ 19 ਜੂਨ ਤੋਂ ਬਾਲ ਰੰਗਮੰਚ ਅਤੇ ਗਿੱਧਾ, ਭੰਗੜਾ ਉਤਸਵ ਕਰਵਾਇਆ ਜਾ ਰਿਹਾ ਹੈ, ਜੋ ਕਿ 19 ਜੂਨ ਨੂੰ ਟੈਕਨੀਆਂ ਆਡੀਟੋਰੀਅਮ ਮਧੂਵਨ ਚੱਕ ਰੋਹਿਣੀ, ਦਿੱਲੀ, 20 ਜੂਨ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ...
ਸ਼ਿਮਲਾ, 18 ਜੂਨ (ਹਰਮਿੰਦਰ ਸਿੰਘ)- ਸ਼ਿਮਲਾ ਦੀ ਸਿੱਖ ਸੰਗਤ ਵਿਚ ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸਦੇ ਨਬਾਲਿਗ ਬੱਚੇ 'ਤੇ ਦਿੱਲੀ ਪੁਲਿਸ ਵਲੋਂ ਕੀਤੇ ਗਏ ਤਸ਼ਦਦ 'ਤੇ ਭਾਰੀ ਰੋਸ ਪਾਇਆ ਜਾ ਰਿਹਾ ਹੈ | ਅੱਜ ਜਸਵਿੰਦਰ ਸਿੰਘ ਪ੍ਰਧਾਨ ਗੁਰਦਵਾਰਾ ਸਾਹਿਬ ਸ੍ਰੀ ਗੁਰੂ ...
ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਨਾਰਥ ਵੈਸਟ ਜ਼ਿਲ੍ਹੇ ਦੀ ਪੁਲਿਸ ਨੇ ਰਾਮ ਸਨੇਹੀ ਉਰਫ਼ ਰਾਜੂ ਨੂੰ ਗਿ੍ਫ਼ਤਾਰ ਕੀਤਾ ਹੈ ਜੋ ਕਿ ਨਜਾਇਜ਼ ਸ਼ਰਾਬ ਦੀ ਸਪਲਾਈ ਕਰਦਾ ਸੀ | ਪੁਲਿਸ ਨੇ ਇਸ ਦੀ ਗੱਡੀ ਵਿਚੋਂ 2300 ਕੁਆਰਟਰ ਨਾਜਾਇਜ਼ ਸ਼ਰਾਬ ਦੇ ਡੱਬੇ ਬਰਾਮਦ ...
ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਜਨਪਥ ਸਥਿਤ ਹੈਾਡਲੂਮ ਹਾਟ ਵਿਚ ਬੰਗਾਲ ਮੈਂਗੋ ਫੈਸਟੀਵਲ ਸ਼ੁਰੂ ਹੋ ਗਿਆ ਹੈ, ਜਿਸ ਵਿਚ ਬੰਗਾਲ ਦਾ ਮਾਲਦਾ, ਬਾਂਕੁਰਾ, ਮੁਰਸ਼ਦਾਬਾਦ, ਲੱਗੜਾ, ਅਮਰਪਾਲੀ, ਖੀਰਭੋਗ ਅੰਬਾਂ ਦੀਆਂ ਕਿਸਮਾਂ ਮੌਜੂਦ ਹਨ, ਜਿਨ੍ਹਾਂ ...
ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਇਕ ਅਪਰਾਧੀ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ ਦਾ ਨਾਂਅ ਵਰਿੰਦਰ ਉਰਫ਼ ਕਾਲਾ ਬੱਦਲ ਹੈ | ਇਹ ਅਪਰਾਧੀ ਸੰਨ੍ਹਮਾਰ, ਚੋਰੀ, ਹਥਿਆਰ ਅਤੇ ਕਤਲ ਦੇ ਕੇਸਾਂ ਵਿਚ ਸ਼ਾਮਿਲ ਹੈ | ਪੁਲਿਸ ਅਜਿਹੇ ...
ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਡਾਕਟਰਾਂ ਨੇ ਆਪਣੀ ਹੜਤਾਲ ਸਮਾਪਤ ਕਰ ਦਿੱਤੀ ਅਤੇ ਸਵਾਸਥ ਸੇਵਾਵਾਂ ਦੀ ਸ਼ੁਰੂਆਤ ਹੋ ਗਈ, ਜਿਸ ਕਰਕੇ ਸਾਰੇ ਹਸਪਤਾਲਾਂ ਦੀਆਂ ਓ.ਪੀ.ਡੀ. ਵਿਚ ਲੰਬੀਆਂ-ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ | ਦਿੱਲੀ ਦੇ ਲੋਕ ...
ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਲੋਕ ਮੰਚ ਦਿੱਲੀ (ਰਜਿ:) ਦੀ ਮਾਸਿਕ ਇਕੱਤਰਤਾ ਮਾਤਾ ਸੁੰਦਰੀ ਕਾਲਜ ਦੀ ਪਿ੍ੰਸੀਪਲ ਡਾ: ਹਰਪ੍ਰੀਤ ਕੌਰ ਦੀ ਪ੍ਰਧਾਨਗੀ ਵਿਚ ਕੀਤੀ ਗਈ ਅਤੇ ਇਸ ਵਿਚ ਡਾ: ਜਸਪਾਲ ਕੌਰ (ਦਿੱਲੀ ਯੂਨੀਵਰਸਿਟੀ ਦੀ ਪੰਜਾਬੀ ਵਿਭਾਗ ਦੀ ...
ਨਵੀਂ ਦਿੱਲੀ, 18 ਜੂਨ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਸਿੱਖ ਡਰਾਈਵਰ ਦੀ ਕੁੱਟਮਾਰ ਮਾਮਲੇ 'ਚ ਦਿੱਲੀ ਪੁਲਿਸ ਦੇ ਵਤੀਰੇ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਨਾਲ ਹੀ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ...
ਸਮਾਲਸਰ, 18 ਜੂਨ (ਕਿਰਨਦੀਪ ਸਿੰਘ ਬੰਬੀਹਾ)-ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਬਠਿੰਡਾ ਨਾਲ ਸਬੰਧਿਤ ਵੱਖ-ਵੱਖ ਅਦਾਰਿਆਂ 'ਚ ਚੱਲ ਰਹੇ ਕੋਰਸਾਂ ਦੌਰਾਨ ਵਿਦਿਆਰਥੀਆਂ ਨੂੰ ਅਨੇਕਾਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ | ਇਹ ਪ੍ਰਗਟਾਵਾ ਯੂਨੀਵਰਸਿਟੀ ਦੇ ...
• ਧੀਰਜ ਪਸ਼ੌਰੀਆ ਸੰਗਰੂਰ, 18 ਜੂਨ-ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸੰਗਰੂਰ ਜ਼ਿਲ੍ਹੇ 'ਚ ਆਮ ਆਦਮੀ ਪਾਰਟੀ ਨੂੰ ਛੱਡ ਕੇ ਬਾਕੀ ਰਾਜਨੀਤਕ ਪਾਰਟੀਆਂ ਦੀਆਂ ਸਰਗਰਮੀਆਂ ਲਗਪਗ ਠੱਪ ਹੋ ਕੇ ਰਹਿ ਗਈਆਂ ਹਨ ਜਦ ਕਿ ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ...
ਚੰਡੀਗੜ੍ਹ, 18 ਜੂਨ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਿਰਮਾਣ ਸਮਗਰੀ ਦੀਆਂ ਸੱਤਵੇਂ ਅਸਮਾਨ 'ਤੇ ਚੜ੍ਹੀਆਂ ਕੀਮਤਾਂ ਨੂੰ ਲੈ ਕੇ ਸੂਬਾ ਤੇ ਕੇਂਦਰ ਸਰਕਾਰਾਂ ਨੂੰ ...
ਸ਼ਿਵ ਸ਼ਰਮਾ ਜਲੰਧਰ, 18 ਜੂਨ-ਸਮਾਰਟ ਰਾਸ਼ਨ ਕਾਰਡ ਦੇਣ ਦੀ ਜਗ੍ਹਾ ਇਸ ਵਾਰ ਹੁਣ ਬੰਦ ਹੋ ਚੁੱਕੇ ਨੀਲੇ ਰਾਸ਼ਨ ਕਾਰਡਾਂ 'ਤੇ ਕਣਕ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਕਈ ਜ਼ਿਲਿ੍ਹਆਂ 'ਚ ਨੀਲੇ ਰੰਗ ਦੇ ਕਾਰਡਾਂ 'ਤੇ ਕਣਕ ਦੀ ਵੰਡ ਦਾ ਕੰਮ ਸ਼ੁਰੂ ਹੋ ਗਿਆ ਹੈ | ਚਾਹੇ ਕਿਸੇ ...
ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਐਸ. ਟੀ. ਏ. ਵਲੋਂ ਦਿੱਲੀ ਵਿਚ ਆਟੋ ਦੇ ਕਿਰਾਏ ਵਿਚ ਕੀਤੇ ਗਏ ਵਾਧੇ ਸਬੰਧੀ ਆਦੇਸ਼ ਜਾਰੀ ਕਰ ਦਿੱਤਾ ਹੈ | ਇਹ ਲਾਗੂ ਹੋ ਗਿਆ ਅਤੇ ਯਾਤਰੀਆਂ ਨੂੰ ਹੁਣ ਨਵਾਂ ਵਧਿਆ ਹੋਇਆ ਕਿਰਾਇਆ ਦੇਣਾ ਹੋਵੇਗਾ, ਪਰ ਇਸ ਮਾਮਲੇ ਪ੍ਰਤੀ ਆਟੋ ...
ਨਵੀਂ ਦਿੱਲੀ,18 ਜੂਨ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਅਜਿਹਾ ਸ਼ਾਨਦਾਰ 'ਬਾਗ' ਤਿਆਰ ਕਰਨ ਦਾ ਫੈਸਲਾ ਕੀਤਾ ਹੈ, ਜਿੱਥੇ ਵੱਖ-ਵੱਖ ਫੁੱਲ ਬੂਟਿਆਂ ਰਾਹੀਂ ਵਾਤਾਵਾਰਣ ...
ਨਵੀਂ ਦਿੱਲੀ, 18 ਜੂਨ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ 'ਅਸੱਭਿਅਕ' ਸ਼ਬਦਾਂ ਦੀ ਵਰਤੋਂ ਵਾਲੀ ਆਪਣੀ ਆਡਿਓ ਖ਼ੁਦ ਹੀ ਸੋਸ਼ਲ ਮੀਡੀਆ 'ਚ ...
ਨਵੀਂ ਦਿੱਲੀ, 18 ਜੂਨ (ਜਗਤਾਰ ਸਿੰਘ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਇਤਿਹਾਸਕ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਕਰਵਾਇਆ ਗਿਆ | ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ, ਇਸ ...
ਨੰਦੇੜ, 18 ਜੂਨ (ਰਵਿੰਦਰ ਸਿੰਘ ਮੋਦੀ)- ਸੰਗਰੂਰ ਜ਼ਿਲ੍ਹੇ ਦੀ ਤਹਿਸੀਲ ਧੂਰੀ ਤੋਂ ਸੰਗਤ ਵਲੋਂ ਸ੍ਰੀ ਹਜ਼ੂਰ ਸਾਹਿਬ ਦੇ ਗੁਰਦੁਆਰਾ ਲੰਗਰ ਸਾਹਿਬ ਲਈ ਕਣਕ ਦਾ 15ਵਾਂ ਟਰੱਕ ਭਰ ਕੇ ਭੇਜਿਆ ਗਿਆ ਹੈ | ਗੁਰਦਆਰਾ ਲੰਗਰ ਸਾਹਿਬ ਦੇ ਮੁਖੀ ਸੰਤ ਬਾਬਾ ਨਰਿੰਦਰ ਸਿੰਘ ਇਸ ਸਮੇਂ ...
ਮਕਸੂਦਾਂ, 18 ਜੂਨ (ਲਖਵਿੰਦਰ ਪਾਠਕ)-ਵਾਰਡ ਨੰ. 5 'ਚ ਇਕ ਭੂਤਰਿਆ ਸਾਨ੍ਹ ਲੋਕਾਂ ਲਈ ਕਈ ਦਿਨਾਂ ਤੋਂ ਮੁਸੀਬਤ ਬਣਿਆ ਹੋਇਆ ਸੀ | ਇਹ ਸਾਨ੍ਹ ਕਈ ਲੋਕਾਂ ਦਾ ਨੁਕਸਾਨ ਕਰ ਚੁੱਕਾ ਸੀ ਜਿਸ ਨੂੰ ਕੌਾਸਲਰ ਪਤੀ ਕੁਲਦੀਪ ਲੁਬਾਣਾ ਦੀ ਸ਼ਿਕਾਇਤ 'ਤੇ ਨਿਗਮ ਦੀ ਟੀਮ ਨੇ ਕਾਫੀ ਮਸ਼ੱਕਤ ...
ਫਿਲੌਰ, 18 ਜੂਨ (ਸੁਰਜੀਤ ਸਿੰਘ ਬਰਨਾਲਾ)-ਫਿਲੌਰ ਦੇ ਨਵਾਂਸ਼ਹਿਰ ਬੱਸ ਅੱਡੇ 'ਤੇ ਤੇਜ਼ ਹਨੇਰੀ ਚ ਸਫ਼ੈਦਾ ਡਿੱਗਣ ਨਾਲ ਇਕ ਰਿਕਸ਼ਾ ਚਾਲਕ ਦੀ ਮੌਤ ਹੋਣ ਦਾ ਹੋਇਆ | ਜਾਣਕਾਰੀ ਅਨੁਸਾਰ ਫਿਲੌਰ ਦੇ ਨਵਾਂਸ਼ਹਿਰ ਬੱਸ ਅੱਡੇ ਵਿਖੇ ਇਕ ਰਿਕਸ਼ਾ ਚਾਲਕ ਤੇਜ਼ ਹਨੇਰੀ 'ਚ ਆਪਣਾ ...
ਆਦਮਪੁਰ, 18 ਜੂਨ (ਹਰਪ੍ਰੀਤ ਸਿੰਘ, ਰਮਨ ਦਵੇਸਰ)-ਇਥੋਂ ਦੇ ਰੇਲਵੇ ਰੋਡ 'ਤੇ ਸਥਿਤ ਇਕ ਦੁਕਾਨ ਦਾ ਬਨੇਰਾ ਡਿੱਗ ਜਾਣ ਕਾਰਨ ਕੈਨੇਡਾ ਤੋਂ ਆਈ ਇਕ ਲੜਕੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸ਼ਾਮ ਆਈ ਤੇਜ਼ ਹਨੇਰੀ ਝੱਖੜ ਕਾਰਨ ਕਾਰਨ ਜੈਨ ਡਿਸਪੋਜੇਵਲ ਐਾਡ ਕ੍ਰੋਕਰੀ ਹਾਊਸ ...
ਜਲੰਧਰ, 18 ਜੂਨ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਹੜ੍ਹ ਮਹੀਨੇ ਦੀ ਸੰਗਰਾਂਦ ਮੌਕੇ ਵਿਸ਼ੇਸ਼ ਦੀਵਾਨ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਸਜਾਏ ਗਏ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ ਸੇਠੀ ਨੇ ਦੱਸਿਆ ...
ਲੁਧਿਆਣਾ, 18 ਜੂਨ (ਭੁਪਿੰਦਰ ਸਿੰਘ ਬਸਰਾ)-ਭਾਰਤ ਦੀ ਨਾਮੀ ਸੰਸਥਾ ਬੈਟਰਥਿੰਕ ਜੋ 1999 ਤੋਂ ਹੁਣ ਤੱਕ ਆਈਲੈਟਸ ਦੇ ਚਾਰੋਂ ਸੈਕਸ਼ਨ ਰੀਡਿੰਗ, ਰਾਇਟਿੰਗ, ਲਿਸਨਿੰਗ ਤੇ ਸਪੀਕਿੰਗ ਵਿਚ ਲਗਾਤਾਰ ਖੋਜ ਕਰਦੀ ਰਹੀ ਹੈ, ਜਿਸ ਕਾਰਨ ਵਿਦਿਆਰਥੀ ਵਧੀਆਂ ਬੈਂਡ ਪ੍ਰਾਪਤ ਕਰਦੇ ਹਨ ...
ਪੂਣੇ, 18 ਜੂਨ (ਅ.ਬ.)- ਇੰਦਰਾ ਆਈ. ਵੀ. ਐਫ਼. ਪੂਣੇ ਤੇ ਜਨਰਲ ਪ੍ਰੈਕਟਿਸ਼ਨਰਜ਼ ਐਸੋਸੀਏਸ਼ਨ ਦੁਆਰਾ ਸਾਂਝੇ ਤੌਰ 'ਤੇ ਕਰਵਾਏ 'ਬੇਟੀ ਬਚਾਓ, ਬੇਟੀ ਪੜ੍ਹਾਓ' ਪ੍ਰੋਗਰਾਮ ਦਾ ਆਯੋਜਨ ਨਹਿਰੂ ਹਾਲ ਘੋਲੋ ਰੋਡ ਪੂਣੇ 'ਚ ਕੀਤਾ ਗਿਆ | ਇਸ ਮੌਕੇ 'ਬੇਟੀ ਬਚਾਓ, ਬੇਟੀ ਪੜ੍ਹਾਓ' ...
ਜਲੰਧਰ, 18 ਜੂਨ (ਅਜੀਤ ਬਿਊਰੋ)-ਬਿ੍ਲੀਐਾਟ ਕੰਸਲਟੈਂਟਸ (ਮੁਹਾਲੀ) ਜੋ ਕਿ ਭਾਰਤ ਸਰਕਾਰ ਤੋਂ ਰਜਿਸਟਰਡ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਕੰਪਨੀ ਹੈ | ਐਸ.ਸੀ.ਓ. 22, ਫੇਜ਼ 1 ਮੁਹਾਲੀ 'ਚ ਸਥਿਤ ਹੈ | ਇਨ੍ਹਾਂ ਵਲੋਂ ਉਨ੍ਹਾਂ ਵਿਦਿਆਰਥੀਆਂ ਦਾ ਵੀ ਕੈਨੇਡਾ/ਆਸਟ੍ਰੇਲੀਆ ...
ਅੰਮਿ੍ਤਸਰ, 18 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਵਿਗਿਆਨ ਅਤੇ ਤਕਨੀਕ ਮੰਤਰੀ ਚੌਧਰੀ ਫ਼ਵਾਦ ਹੁਸੈਨ ਵਲੋਂ ਜਾਰੀ ਵਿਵਾਦਗ੍ਰਸਤ ਚੰਦ ਕੈਲੰਡਰ ਨੂੰ ਪਿਸ਼ਾਵਰ ਹਾਈਕੋਰਟ 'ਚ ਚੁਨੌਤੀ ਦਿੱਤੀ ਗਈ ਹੈ | ਪਟੀਸ਼ਨਰ ਨੇ ਕੈਲੰਡਰ ਜਾਰੀ ਕਰਨ ਵਾਲੇ ਮੰਤਰੀ ਨੂੰ ਬਰਖ਼ਾਸਤ ...
ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਤੇ ਅੰਮਿ੍ਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦਿੱਲੀ 'ਚ ਪੁਲਿਸ ਦੀ ਕੁੱਟਮਾਰ ਦਾ ਸ਼ਿਕਾਰ ਹੋਏ ...
ਜਲੰਧਰ, 18 ਜੂਨ (ਅਜੀਤ ਬਿਊਰੋ)-ਬਿ੍ਲੀਐਾਟ ਕੰਸਲਟੈਂਟਸ (ਮੁਹਾਲੀ) ਜੋ ਕਿ ਭਾਰਤ ਸਰਕਾਰ ਤੋਂ ਰਜਿਸਟਰਡ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਕੰਪਨੀ ਹੈ | ਐਸ.ਸੀ.ਓ. 22, ਫੇਜ਼ 1 ਮੁਹਾਲੀ 'ਚ ਸਥਿਤ ਹੈ | ਇਨ੍ਹਾਂ ਵਲੋਂ ਉਨ੍ਹਾਂ ਵਿਦਿਆਰਥੀਆਂ ਦਾ ਵੀ ਕੈਨੇਡਾ/ਆਸਟ੍ਰੇਲੀਆ ...
ਚੰਡੀਗੜ੍ਹ, 18 ਜੂਨ (ਐਨ.ਐਸ. ਪਰਵਾਨਾ)-ਪੰਜਾਬ ਦੇ ਕੈਬਨਿਟ ਮੰਤਰੀ ਓ. ਪੀ. ਸੋਨੀ ਨੇ ਇਸ ਪ੍ਰਭਾਵ ਨੂੰ ਗ਼ਲਤ ਕਰਾਰ ਦਿੱਤਾ ਹੈ ਕਿ ਕਿਉਂਕਿ ਮੇਰਾ ਸਕੂਲ ਸਿੱਖਿਆ ਵਿਭਾਗ ਬਦਲ ਦਿੱਤਾ ਗਿਆ ਹੈ ਜਿਸ ਤੋਂ ਗ਼ੁੱਸੇ 'ਚ ਆ ਕੇ ਮੈਂ ਆਪਣੇ ਸਾਥੀ ਮੰਤਰੀ ਨਵਜੋਤ ਸਿੰਘ ਸਿੱਧੂ ਦੀ ...
ਚੰਡੀਗੜ੍ਹ, 18 ਜੂਨ (ਐਨ.ਐਸ. ਪਰਵਾਨਾ)-ਆਮ ਆਦਮੀ ਪਾਰਟੀ ਪੰਜਾਬ ਨਾਲ ਸਬੰਧਿਤ ਵਿਧਾਇਕ ਦਲ ਦੇ ਚੀਫ਼ ਵਹਿਪ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਰਾਜ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ 'ਆਪ' ਦੇ ਲਗਪਗ ਅੱਧੀ ਦਰਜਨ ਉਨ੍ਹਾਂ ਵਿਧਾਇਕਾਂ ਬਾਰੇ ਨਰਮ ਗੋਸ਼ਾ ...
ਲੁਧਿਆਣਾ/ਚੰਡੀਗੜ੍ਹ, 18 ਜੂਨ (ਅ.ਬ)-ਟਾਟਾ ਮੋਟਰਜ਼ ਨੇ ਅੱਜ ਆਪਣੀ ਟਾਈਗਰ ਰੇਂਜ ਵਿਚ ਦੋ ਨਵੇਂ ਵੇਰੀਐਾਟਾਂ, ਐਕਸ.ਐੱਮ.ਏ. ਅਤੇ ਐਕਸ ਜ਼ੈੱਡ.ਏ. ਪਲੱਸ ਨੂੰ ਪੇਸ਼ ਕੀਤੇ ਜਾਣ ਦਾ ਐਲਾਨ ਕੀਤਾ | ਇਨ੍ਹਾਂ ਦੋਵਾਂ ਨਵੇਂ ਵੇਰੀਐਾਟਾਂ 'ਚ ਪ੍ਰੀਮੀਅਮ ਵਿਸ਼ੇਸ਼ਤਾਵਾਂ ਮੌਜੂਦ ਹਨ ...
ਨਾਭਾ, 18 ਜੂਨ (ਅਮਨਦੀਪ ਸਿੰਘ ਲਵਲੀ)-ਦੇਸ਼ 'ਚ ਹੀ ਨਹੀਂ ਬਲਕਿ ਵਿਦੇਸ਼ਾਂ 'ਚ ਵੀ ਵੱਡਾ ਨਾਮ ਖੱਟ ਚੁੱਕੀ ਕੰਬਾਈਨ ਤੇ ਟਰੈਕਟਰ ਨਿਰਮਾਤਾ ਕੰਪਨੀ ਪ੍ਰੀਤ ਗਰੁੱਪ ਵਲੋਂ ਇਕ ਨਵਾਂ ਮਾਡਲ ਪ੍ਰੀਤ 987 ਸਟੇਲਰ ਲਾਂਚ ਕੀਤਾ ਗਿਆ ਹੈ | ਇਸ ਬਾਰੇ ਗੱਲਬਾਤ ਦੌਰਾਨ ਕੰਪਨੀ ਦੇ ...
ਜਲੰਧਰ, 18 ਜੂਨ (ਅਜੀਤ ਬਿਊਰੋ)-ਦੇਸ਼ ਦੇ ਭਰੋਸੇਮੰਦ ਤੇ ਪ੍ਰਮੁੱਖ ਗਹਿਣਾ ਬ੍ਰਾਂਡ ਕਲਿਆਣ ਜਿਊਲਰਜ਼ ਨੇ ਐਲਾਨ ਕੀਤਾ ਹੈ ਕਿ ਕੰਪਨੀ ਨੇ ਕੌਮਾਂਤਰੀ ਪੱਧਰ 'ਤੇ ਚਲਾਈ ਮੁਹਿੰਮ '300 ਕਿੱਲੋਗ੍ਰਾਮ ਗੋਲਡ ਗਿਵ ਅਵੇ' ਤਹਿਤ ਕੁੱਲ 317 ਕਿੱਲੋਗ੍ਰਾਮ ਸੋਨਾ ਵੰਡਿਆ ਹੈ | ਇਹ ...
ਅੰਮਿ੍ਤਸਰ, 18 ਜੂਨ (ਸਟਾਫ ਰਿਪੋਰਟਰ)-ਸ਼ੋ੍ਰਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਗੁਜਰਾਤ ਦੇ ਮੁੱਖ ਮੰਤਰੀ ਵਿਜੇ ...
ਅਹਿਮਦਾਬਾਦ, 18 ਜੂਨ (ਏਜੰਸੀ)- ਗੁਜਰਾਤ ਤੋਂ ਰਾਜ ਸਭਾ ਦੀਆਂ ਖਾਲੀ ਹੋਈਆਂ ਦੋ ਸੀਟਾਂ ਲਈ ਜ਼ਿਮਨੀ ਚੋਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜੋ ਕਿ 5 ਜੁਲਾਈ ਨੂੰ ਹੋਵੇਗੀ | ਰਿਟਰਨਿੰਗ ਅਫਸਰ ਸੀ. ਬੀ. ਪੰਡਿਆ ਨੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਕਿ ਅਮਿਤ ...
ਅਟਾਰੀ, 18 ਜੂਨ (ਰੁਪਿੰਦਰਜੀਤ ਸਿੰਘ ਭਕਨਾ)-ਭਾਰਤ-ਪਾਕਿਸਤਾਨ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਨਜ਼ਦੀਕ ਪੈਂਦੀ ਬਾਹਰੀ ਸਰਹੱਦੀ ਚੌਕੀ ਕਾਹਨਗੜ੍ਹ ਨਜ਼ਦੀਕ ਬੀ. ਐਸ. ਐਫ. ਦੀ 88ਵੀਂ ਬਟਾਲੀਅਨ ਦੇ ਜਵਾਨਾਂ ਵਲੋਂ ਤਲਾਸ਼ੀ ਅਭਿਆਨ ਦੌਰਾਨ 10 ਕਰੋੜ ਦੇ ਕੌਮਾਂਤਰੀ ਮੁੱਲ ...
ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਸੱਤਾ ਸੰਭਾਲਦਿਆਂ ਹੀ ਰਾਜ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਸੂਬੇ ਵਿਚ ਹਲਕਾ ਇੰਚਾਰਜ ਸਿਸਟਮ ਖ਼ਤਮ ਕਰ ਦਿੱਤਾ ਗਿਆ ਹੈ ਤੇ ਲੋਕਾਂ ਵਲੋਂ ਚੁਣੇ ਨੁਮਾਇੰਦੇ ਹੀ ਆਪਣੇ ਹਲਕੇ ਦੇ ਇੰਚਾਰਜ ਹੋਣਗੇ ਪਰ ਕੈਪਟਨ ਅਮਰਿੰਦਰ ਸਿੰਘ ਆਪਣੇ ਕੀਤੇ ਇਸ ਵਾਅਦੇ ਤੋਂ ਮੁੱਕਰ ਗਿਆ ਹੈ | ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਵਿਭਾਗ ਕਾਂਗਰਸੀ ਵਿਧਾਇਕਾਂ ਤੇ ਹਲਕਾ ਇੰਚਾਰਜਾਂ ਦੀ ਕਠਪੁਤਲੀ ਬਣ ਚੁੱਕੇ ਹਨ | ਤਾਜ਼ਾ ਮਾਮਲਾ ਜ਼ਰੂਰਤਮੰਦਾਂ ਨੂੰ ਸਸਤੀ ਕਣਕ ਤੇ ਦਾਲ ਦੇਣ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਬਣਾਏ ਨੀਲੇ ਕਾਰਡਾਂ ਦਾ ਹੈ, ਹੁਣ ਕਾਂਗਰਸ ਸਰਕਾਰ ਵਲੋਂ ਪਹਿਲਾਂ ਬਣੇ ਨੀਲੇ ਕਾਰਡਾਂ ਦੀ ਵੈਰੀਫਿਕੇਸ਼ਨ ਕਰ ਕੇ ਨਵੇਂ ਸਿਰਿਓ ਕਾਰਡ ਬਣਾਏ ਜਾਣੇ ਹਨ ਜਿਸ ਵਾਸਤੇ ਫਾਰਮ ਸਬੰਧਿਤ ਵਿਭਾਗ ਭਾਵ ਪੰਜਾਬ ਫੂਡ ਸਪਲਾਈ ਵਿਭਾਗ ਵਲੋਂ ਦਿੱਤੇ ਜਾਣੇ ਬਣਦੇ ਹਨ ਪਰ ਕੈਪਟਨ ਸਰਕਾਰ ਨੇ ਇਹ ਫਾਰਮ ਸਾਰੇ ਪੰਜਾਬ 'ਚ ਕਾਂਗਰਸੀ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਭੇਜ ਦਿੱਤੇ ਹਨ ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ਇਹ ਨੀਲੇ ਕਾਰਡ ਉਨ੍ਹਾਂ ਲੋਕਾਂ ਦੇ ਹੀ ਬਣਨਗੇ ਜਿਨ੍ਹਾਂ ਦੇ ਇਹ ਕਾਂਗਰਸੀ ਹਲਕਾ ਇੰਚਾਰਜ ਬਣਾਉਣਾ ਚਾਹੁਣਗੇ | ਅਸਲ ਲੋੜਵੰਦਾਂ ਨੂੰ ਇਨ੍ਹਾਂ ਵਲੋਂ ਅਣਡਿੱਠਾ ਹੀ ਕੀਤਾ ਜਾਵੇਗਾ | ਕੈਪਟਨ ਸਰਕਾਰ ਅਜਿਹਾ ਕਰ ਕੇ ਰਾਜ ਵਾਸੀਆਂ ਦੇ ਹੱਕਾਂ ਨੂੰ ਖੋਹ ਰਹੀ ਹੈ ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ |
ਜਲੰਧਰ, 18 ਜੂਨ (ਐੱਮ. ਐੱਸ. ਲੋਹੀਆ)-ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਨਸ਼ਾ ਤਸਕਰਾਂ ਨਾਲ ਸਬੰਧ ਰੱਖਣ ਵਾਲੇ ਏ.ਐਸ.ਆਈ. ਸਰਬਜੀਤ ਸਿੰਘ ਬੈਲਟ ਨੰਬਰ-2943 ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਉਸ ਨੂੰ ਸਰਕਾਰੀ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਹੁਕਮ ...
ਜਲੰਧਰ, 18 ਜੂਨ (ਅਜੀਤ ਬਿਊਰੋ)-ਆਪਣੀ ਸਾਫ਼ ਸੁਥਰੀ ਗਾਇਕੀ ਨਾਲ ਪੰਜਾਬੀਆਂ ਦੇ ਦਿਲਾਂ 'ਚ ਧੜਕਣ ਵਾਲੇ ਪ੍ਰਸਿੱਧ ਲੋਕ ਗਾਇਕ ਮਨਮੋਹਨ ਵਾਰਿਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ਗਾਇਆ ਸੂਫ਼ੀ ਗੀਤ 'ਰੱਬ ਵਰਗਾ ਯਾਰ' ਜਿਸ ਤਰ੍ਹਾਂ ਚੈਨਲਾਂ, ...
ਚੰਡੀਗੜ੍ਹ, 18 ਜੂਨ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਇਕ ਵਫ਼ਦ ਨੇ ਅੱਜ ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਾਮੰਗ ਨੰੂ ਅਪੀਲ ਕੀਤੀ ਹੈ ਕਿ ਉਹ ਉੱਤਰੀ ਸਿੱਕਮ 'ਚ ਪੈਂਦੇ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ...
ਕੋਲਕਾਤਾ, 18 ਜੂਨ (ਰਣਜੀਤ ਸਿੰਘ ਲੁਧਿਆਣਵੀਂ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਜਪਾ 'ਚ ਸ਼ਾਮਿਲ ਹੋ ਰਹੇ ਤਿ੍੍ਰਣਮੂਲ ਕਾਂਗਰਸ ਦੇ ਨੇਤਾਵਾਂ ਨੂੰ ਲਾਲਚੀ ਤੇ ਭਿ੍ਸ਼ਟ ਕਰਾਰ ਦਿੰਦਿਆਂ ਕਿਹਾ ਕਿ ਭਗਵਾ ਪਾਰਟੀ ਸਾਡੀ ਪਾਰਟੀ ਦਾ ਕੂੜਾ ਇਕੱਠਾ ਕਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX