ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551

ਜਲੰਧਰ

ਸ਼ਰਧਾ ਨਾਲ ਮਨਾਇਆ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

ਜਲੰਧਰ, 18 ਜੂਨ (ਹਰਵਿੰਦਰ ਸਿੰਘ ਫੁੱਲ)-ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਬਿ ਜੀ ਦਾ ਅਗਮਨ ਪੁਰਬ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ 'ਚ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸਜਾਏ ...

ਪੂਰੀ ਖ਼ਬਰ »

ਪੁਲਿਸ ਅਤੇ ਸਿਹਤ ਵਿਭਾਗ ਵੱਲੋਂ ਦਵਾਈਆਂ ਦੀਆਂ ਦੁਕਾਨਾਂ 'ਤੇ ਛਾਪੇ

ਜਲੰਧਰ, 18 ਜੂਨ (ਐੱਮ.ਐੱਸ. ਲੋਹੀਆ)- ਜ਼ਿਲ੍ਹੇ 'ਚ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਿਖ਼ਲਾਫ਼ ਕਾਰਵਾਈ ਕਰਦੇ ਹੋਏ ਪੁਲਿਸ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੇ ਸਾਂਝੇ ਤੌਰ 'ਤੇ ਕਾਰਵਾਈ ਕਰਦੇ ਹੋਏ ਵੱਡੀ ਗਿਣਤੀ 'ਚ ਬਿਨਾ ਦਸਤਾਵੇਜ਼ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਕੰਮਕਾਜ ਰੱਖਿਆ ਠੱਪ

ਜਲੰਧਰ, 18 ਜੂਨ (ਚੰਦੀਪ ਭੱਲਾ)-ਸੁਪਰਡੈਂਟਾਂ ਦੀਆਂ ਤਰੱਕੀਆਂ ਕਰਨ, ਤਰੱਕੀ ਕੋਟਾ ਵਧਾਉਣ, ਪੁਰਾਣੀ ਪੈਨਸ਼ਨ ਦੀ ਬਹਾਲੀ, ਡੀ.ਏ, ਤਨਖਾਹ ਕਮਿਸ਼ਨ ਨੂੰ ਲਾਗੂ ਕਰਨਾ ਅਤੇ ਮੁਲਾਜ਼ਮਾਂ ਸਬੰਧੀ ਹੋਰ ਮਾਰੂ ਫੈਸਲੇ ਵਾਪਸ ਲੈਣਾ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਰਾਜ ਜ਼ਿਲ੍ਹਾ ਡੀ.ਸੀ ਦਫਤਰ ਇੰਪਲਾਈਜ਼ ਯੂਨੀਅਨ ਵਲੋਂ ਪਹਿਲਾਂ ਤੋਂ ਐਲਾਨੇ ਗਏ ਸੰਘਰਸ਼ ਅਨੁਸਾਰ ਸ਼ੁਰੂ ਕੀਤੀ ਗਈ | ਅਣਮਿੱਥੇ ਸਮੇਂ ਦੀ ਕਮਲਛੋੜ ਹੜਤਾਲ ਦਾ ਅੱਜ ਭਰਪੂਰ ਅਸਰ ਵੇਖਣ ਨੂੰ ਮਿਲਿਆ ਤੇ ਡੀ.ਸੀ ਦਫਤਰ ਦੇ ਸਾਰੇ ਵਿਭਾਗਾਂ, ਰਜਿਸਟਰੀਆਂ, ਐਸ.ਡੀ.ਐਮਜ਼ ਦੇ ਦਫਤਰਾਂ ਅਤੇ ਹੋਰ ਵਿਭਾਗਾਂ 'ਚ ਕੰਮਕਾਜ਼ ਬਿਲਕੁੱਲ ਠੱਪ ਰਿਆ ਜਿਸ ਕਰਕੇ ਲੋਕਾਂ ਨੂੰ ਆਪਣੇ ਕੰਮਾਂ ਲਈ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਤੇ ਦਿਨ ਭਰ ਲੋਕ ਇਸ ਹੜਤਾਲ ਕਰਕੇ ਖੱਜਲ ਖੁਆਰ ਹੁੰਦੇ ਰਹੇ | ਸਨਿਚਰਵਾਰ ਅਤੇ ਐਤਵਾਰ ਦੀ ਪਹਿਲਾਂ ਹੀ ਛੁੱਟੀ ਸੀ ਤੇ ਸ਼ੁਕਰਵਾਰ ਨੂੰ ਕਬੀਰ ਜੈਅੰਤੀ ਕਰਕੇ ਸਰਕਾਰੀ ਛੁੱਟੀ ਸੀ ਜਿਸ ਕਰਕੇ ਲੋਕਾਂ ਦੇ ਕੰਮ ਪਹਿਲਾਂ ਹੀ ਤਿੰਨ ਦਿਨਾਂ ਤੋਂ ਨਹੀਂ ਹੋਏ ਸਨ ਤੇ ਅੱਜ ਵੀ ਕੰਮਕਾਜ਼ ਠੱਪ ਰਹਿਣ ਕਰਕੇ ਲੋਕਾਂ ਨੂੰ ਕਾਫੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪਿਆ | ਜਿਸ ਕਰਕੇ ਲੋਕ ਕਾਫੀ ਖੱਜਲ ਖੁਆਰ ਹੋਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਤੇਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਇਸ ਸਬੰਧੀ ਸੂਬਾ ਬਾਡੀ ਦੀ ਮੀਟਿੰਗ ਕਪੂਰਥਲਾ ਵਿਖੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਫੈਸਲਾ ਲਿਆ ਗਿਆ | ਉਨ੍ਹਾਂ ਦੱਸਿਆ ਕਿ ਇਸ ਕਲਮਛੋੜ ਹੜਤਾਲ ਤਹਿਤ 19 ਜੂਨ ਬੁੱਧਵਾਰ ਨੂੰ ਜ਼ਿਲ੍ਹਾ ਹੈੱਡਕੁਆਟਰਾਂ ਵਿਖੇ ਗੇਟ ਰੈਲੀਆਂ ਕੀਤੀਆਂ ਜਾਣਗੀਆਂ | ਇਸ ਤੋਂ ਬਾਅਦ 20 ਜੂਨ ਨੂੰ ਪੰਜਾਬ ਦੀ ਅਰਥੀ ਫੂਕੀ ਜਾਵੇਗੀ ਤੇ ਰੋਸ ਵਿਖਾਵਾ ਕੀਤਾ ਜਾਵੇਗਾ ਜੇਕਰ ਫਿਰ ਵੀ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਨਾ ਕੀਤੇ ਗਏ ਤਾਂ 21 ਜੂਨ ਨੂੰ ਮੋਟਰ ਸਾਈਕਲ ਮਾਰਚ ਕੀਤੇ ਜਾਣਗੇ ਇਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਅੱਜ ਦੀ ਇਸ ਹੜਤਾਲ ਦੌਰਾਨ ਯੂਨੀਅਨ ਦੇ ਅਹੁਦੇਦਾਰਾਂ ਵਲੋਂ ਪੰਜਾਬ ਸਰਕਾਰ ਦੇ ਖਿਲਾਫ ਖੂਬ ਰੋਸ ਵਿਖਾਵਾ ਕੀਤਾ ਗਿਆ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਦੌਰਾਨ ਇਨ੍ਹਾਂ ਤੋਂ ਇਲਾਵਾ ਪਵਨ ਕੁਮਾਰ ਜਨਰਲ ਸਕੱਤਰ, ਨਰੇਸ਼ ਕੁਮਾਰ ਮੁੱਖ ਸਲਾਹਕਾਰ, ਪਰਮਿੰਦਰ ਕੌਰ ਸੀਨੀਅਰ ਮੀਤ ਪ੍ਰਧਾਨ, ਮਹੇਸ਼ ਕੁਮਾਰ ਬੰਗੜ, ਸੀਨੀਅਰ ਮੀਤ ਪ੍ਰਧਾਨ, ਕਮਲਜੀਤ ਸਿੰਘ ਕਾਨੂੰਨੀ ਸਲਾਹਕਾਰ, ਸੁਖਵਿੰਦਰ ਕੌਰ ਮੀਤ ਪ੍ਰਧਾਨ, ਮੁਲਖ ਰਾਜ ਵਧੀਕ ਜਰਨਲ ਸਕੱਤਰ, ਰਾਕੇਸ਼ ਕੁਮਾਰ ਅਰੋੜਾ ਖਜਾਨਚੀ, ਸਿਸ਼ਵ ਅਰੋੜਾ ਅਤੇ ਡੀ.ਸੀ ਦਫਤਰ ਦਾ ਸਮੂਹ ਸਟਾਫ ਮੌਜੂਦ ਸੀ |


ਖ਼ਬਰ ਸ਼ੇਅਰ ਕਰੋ

ਸੜਕ ਹਾਦਸੇ 'ਚ ਔਰਤ ਦੀ ਮੌਤ, ਪਤੀ ਗੰਭੀਰ ਜ਼ਖ਼ਮੀ

ਜਲੰਧਰ, 18 ਜੂਨ (ਐੱਮ.ਐੱਸ. ਲੋਹੀਆ)- ਐਕਟਿਵਾ 'ਤੇ ਆਪਣੇ ਪਤੀ ਦੇ ਨਾਲ ਸਵੇਰ ਦੀ ਸੈਰ ਕਰਨ ਨਿਕਲੀ ਇਕ ਔਰਤ ਦੀ ਪਟੇਲ ਚੌਕ ਨੇੜੇ ਹੋਏ ਹਾਦਸੇ ਦੌਰਾਨ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਪਿੱਛੇ ਬੈਠੇ ਉਸ ਦੇ ਪਤੀ ਨੂੰ ਗੰਭੀਰ ਸੱਟਾਂ ਲਗਈਆਂ ਹਨ | ਮਾਮਲੇ ਦੀ ਜਾਂਚ ਕਰ ਰਹੇ ਥਾਣਾ ...

ਪੂਰੀ ਖ਼ਬਰ »

ਲੁੱਟੇ ਹੋਏ ਮੋਬਾਈਲਾਂ ਸਮੇਤ ਤਿੰਨ ਕਾਬੂ

ਮਕਸੂਦਾਂ,18 ਜੂਨ (ਲਖਵਿੰਦਰ ਪਾਠਕ)-ਮਕਸੂਦਾਂ ਪੁਲਿਸ ਵੱਲੋਂ ਤਿੰਨ ਲੁਟੇਰਿਆਂ ਨੂੰ ਲੁੱਟ ਕੀਤੇ ਦੋ ਮੋਬਾਈਲ ਫ਼ੋਨ ਤੇ ਇਕ ਬਿਨਾਂ ਨੰਬਰੀ ਮੋਟਰ ਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ | ਕਾਬੂ ਕੀਤੇ ਦੋਸ਼ੀਆਂ ਦੀ ਪਛਾਣ ਰਿੱਕੀ ਗਿੱਲ ਪੁੱਤਰ ਸੋਹਣ ਲਾਲ ਵਾਸੀ ਪੀਰਦਾਦ, ...

ਪੂਰੀ ਖ਼ਬਰ »

ਪਤੀ ਦੀ ਮੌਤ ਤੋਂ ਬਾਅਦ ਭਾਈਵਾਲ ਜੇਠ ਨੇ ਕੀਤਾ ਕਾਰੋਬਾਰ 'ਤੇ ਕਬਜ਼ਾ

ਜਲੰਧਰ, 18 ਜੂਨ (ਐੱਮ. ਐੱਸ. ਲੋਹੀਆ)- ਹਰਦਿਆਲ ਰੋਡ ਕੈਂਟ ਦੀ ਰਹਿਣ ਵਾਲੀ ਰਵਿੰਦਰ ਕੌਰ ਨੇ ਜਾਣਕਾਰੀ ਦਿੱਤੀ ਕਿ ਉਸ ਦੇ ਸਵਰਗਵਾਸੀ ਪਤੀ ਕੁਲਜੀਤ ਸਿੰਘ ਦਾ ਆਪਣੇ ਵੱਡੇ ਭਰਾ ਅਵਨੀਤ ਸਿੰਘ ਦੇ ਨਾਲ ਸਾਂਝਾ ਕਾਰੋਬਾਰ ਸੀ, ਪਤੀ ਦੀ ਮੌਤ ਤੋਂ ਬਾਅਦ ਜੇਠ ਨੇ ਹੌਲੀ-ਹੌਲੀ ਸਾਰੇ ...

ਪੂਰੀ ਖ਼ਬਰ »

ਕੇ. ਐਮ. ਵੀ. ਵਿਖੇ ਕਰਵਾਏ ਸਾਹਿਤਕ ਮੁਕਾਬਲੇ

ਜਲੰਧਰ, 18 ਜੂਨ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂਵਿਦਿਆਲਾ ਕਾਲਜ ਜਲੰਧਰ ਦੇ ਸੰਸਕ੍ਰਿਤ ਵਿਭਾਗ ਵੱਲੋਂ ਸੰਸਕ੍ਰਿਤ ਸੁਲੇਖ ਪ੍ਰਤੀਯੋਗਤਾ, ਸੰਸਕ੍ਰਿਤ ਪੱਤਰ-ਵਾਚਨ ਪ੍ਰਤੀਯੋਗਤਾ ਅਤੇ ਸੰਸਕ੍ਰਿਤ ਸ਼ਲੋਕ-ਉਚਾਰਨ ...

ਪੂਰੀ ਖ਼ਬਰ »

ਫੂਡ ਸਕਿਊਰਿਟੀ ਗਰੁੱਪ ਨੇ ਕੀਤੀ ਪਹਿਲੀ ਮੀਟਿੰਗ

ਚੰਡੀਗੜ੍ਹ, 18 ਜੂਨ (ਅ.ਬ.)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਆਈ. ਏ. ਐੱਸ. (ਸੇਵਾ-ਮੁਕਤ) ਵਲੋਂ ਅੱਜ ਇੱਥੇ ਪੰਜਾਬ ਭਵਨ ਵਿਖੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਪੈਂਡਿੰਗ ਮਾਮਲਿਆਂ ਦਾ ਰੀਵਿਊ ਕਰਨ ਲਈ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਪਿੰਡ ਚਿੱਟੀ 'ਚ ਮੱਝਾਂ ਚੋਰੀ

ਲਾਂਬੜਾ, 18 ਜੂਨ (ਕੁਲਜੀਤ ਸਿੰਘ ਸੰਧੂ)-ਇੱਥੋਂ ਦੇ ਨਜ਼ਦੀਕੀ ਪਿੰਡ ਚਿੱਟੀ 'ਚ ਇਕ ਡੇਅਰੀ ਤੋਂ ਬੀਤੀ ਰਾਤ ਕੀਮਤੀ ਮੱਝਾਂ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਡੇਅਰੀ ਮਾਲਕ ਜਸਵਿੰਦਰ ਕੁਮਾਰ ਪੁੱਤਰ ਭਗਤ ਰਾਮ ਨੇ ਦੱਸਿਆ ਕਿ ਬੀਤੀ ਰਾਤ ਉਹ ਕਰੀਬ 9 ਵਜੇ ਡੇਅਰੀ ...

ਪੂਰੀ ਖ਼ਬਰ »

ਨਿਗਮ ਦੀ ਪੁਲਿਸ ਕੋਲੋਂ ਨਹੀਂ ਡਰਦੇ ਲੋਕ, ਮੰਗੇ ਹਥਿਆਰ

-ਸ਼ਿਵ ਸ਼ਰਮਾ ਜਲੰਧਰ, 18 ਜੂਨ- ਨਗਰ ਨਿਗਮ ਦੇ ਪੁਲਿਸ ਮੁਲਾਜਮਾਂ ਤੋਂ ਇਸ ਵੇਲੇ ਲੋਕ ਨਹੀਂ ਡਰ ਰਹੇ ਹਨ ਜਿਸ ਕਰਕੇ ਨਿਗਮ ਨੂੰ ਹੁਣ ਸਰਕਾਰ ਤੋਂ ਉਨ੍ਹਾਂ ਲਈ ਹਥਿਆਰ ਮੰਗਣੇ ਪੈ ਰਹੇ ਹਨ | ਨਿਗਮ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਨਿਗਮ ਦੀ ਪੁਲਿਸ ਕੋਲ ਤਾਂ ਡੰਡੇ ਤੱਕ ਨਹੀਂ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਪਿੰਡ ਲਾਂਬੜੀ ਦੇ ਕਿਸਾਨ ਦੀ ਮੌਤ

ਲਾਂਬੜਾ, 18 ਜੂਨ (ਕੁਲਜੀਤ ਸਿੰਘ ਸੰਧੂ)-ਇਥੋਂ ਦੇ ਨਜ਼ਦੀਕੀ ਪਿੰਡ ਲਾਂਬੜੀ 'ਚ ਬੀਤੀ ਰਾਤ ਝੋਨੇ ਦੀ ਬਿਜਾਈ ਲਈ ਖੇਤ ਤਿਆਰ ਕਰ ਰਹੇ ਇਕ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਲਾਂਬੜੀ ਦਾ ਕਿਸਾਨ ਸਰਬਜੀਤ ...

ਪੂਰੀ ਖ਼ਬਰ »

ਲਾਂਬੜਾ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਲਾਂਬੜਾ, 18 ਜੂਨ (ਕੁਲਜੀਤ ਸਿੰਘ ਸੰਧੂ)-ਲਾਂਬੜਾ ਪੁਲਿਸ ਵਲੋਂ ਅੱਜ ਨਾਜਾਇਜ਼ ਸ਼ਰਾਬ ਸਮੇਤ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ, ਜਦਕਿ ਉਨ੍ਹਾਂ ਦਾ ਇਕ ਸਾਥੀ ਫਰਾਰ ਹੋ ਗਿਆ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਪੁਸ਼ਪ ਬਾਲੀ ਨੇ ਦੱਸਿਆ ਕਿ ਲਾਂਬੜਾ ਪੁਲਿਸ ਨੂੰ ...

ਪੂਰੀ ਖ਼ਬਰ »

ਖੇਤੀ ਵਿਭਾਗ ਵਲੋਂ ਝੋਨੇ ਦੀ ਲਵਾਈ ਮਸ਼ੀਨ ਨਾਲ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ 14 ਮਸ਼ੀਨਾਂ ਵੰਡੀਆਂ

ਜਲੰਧਰ, 18 ਜੂਨ (ਮੇਜਰ ਸਿੰਘ)-ਝੋਨੇ ਦੀ ਲਵਾਈ ਵਾਸਤੇ ਲੇਬਰ ਦੀ ਸਮੱਸਿਆ ਨਾਲ ਨਜਿੱਠਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮਸ਼ੀਨੀਕਰਨ ਦੇ ਉਪਰਾਲੇ ਨੂੰ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ | ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮਸ਼ੀਨ ਨਾਲ ਝੋਨੇ ...

ਪੂਰੀ ਖ਼ਬਰ »

ਐਚ.ਐਮ.ਵੀ. ਵਿਖੇ ਯੂ. ਜੀ. ਸੀ. ਨੇ ਬੀ.ਕਾਮ ਫਾਈਨੈਂਸ਼ੀਅਲ ਸਰਵਿਸਿਜ਼ ਕੀਤੀ ਸ਼ੁਰੂ

ਜਲੰਧਰ, 18 ਜੂਨ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾਂਵਿਦਿਆਲਾ ਦੇ ਪੀ. ਜੀ. ਵਿਭਾਗ ਕਾਮਰਸ ਅਤੇ ਮੈਨੇਜਮੈਂਟ ਵਲੋਂ ਸੈਸ਼ਨ 2019-20 ਤੋਂ ਬੀ.ਕਾਮ ਫਾਈਨੈਂਸ਼ੀਅਲ ਸਰਵਿਸਿਜ਼ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ | ਪਿ੍ੰਸੀਪਲ ਪ੍ਰੋ. ਡਾ. ਅਜੇ ਸਰੀਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਵਿਖੇ 17ਵਾਂ ਲੋਕ-ਨਾਚ ਸਿਖਲਾਈ ਕੈਂਪ ਹੋਇਆ ਸਮਾਪਤ

ਜਲੰਧਰ, 18 ਜੂਨ (ਰਣਜੀਤ ਸਿੰਘ ਸੋਢੀ)-ਸੁਰਤਾਲ ਸਭਿਆਚਾਰ ਸੱਥ ਜਲੰਧਰ ਵਲੋਂ ਕਰਵਾਏ ਗਏ 17 ਵੇਂ ਲੋਕ-ਨਾਚ ਸਿਖਲਾਈ ਕੈਂਪ ਦਾ ਸਮਾਪਤੀ ਸਮਾਰੋਹ ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨ ਦੇ ਸਰਦਾਰਨੀ ਮਨਜੀਤ ਕੌਰ ਆਡੀਟੋਰੀਅਮ ਵਿਖੇ ਕਰਵਾਇਆ ਗਿਆ | ਇਹ ਕੈਂਪ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਐਲ. ਪੀ. ਯੂ. ਵਿਖੇ ਸੂਚਨਾ ਤੇ ਪ੍ਰਸਾਰਨ ਵਿਭਾਗ ਦੇ ਸਹਿਯੋਗ ਨਾਲ ਕਰਵਾਇਆ ਗਿਆ ਪ੍ਰੀ-ਯੋਗ ਸੈਸ਼ਨ

ਜਲੰਧਰ, 18 ਜੂਨ (ਰਣਜੀਤ ਸਿੰਘ ਸੋਢੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ ਤੇ ਯੋਗ ਦੇ ਮਹੱਤਵ ਨੂੰ ਦੁਨੀਆਂ ਭਰ 'ਚ ਫੈਲਾਉਣ ਲਈ ਐਲ. ਪੀ. ਯੂ. ਦੇ ਸਕੂਲ ਆਫ਼ ਫਿਜ਼ੀਕਲ ਐਜੂਕੇਸ਼ਨ ਨੇ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਨ ਮੰਤਰਾਲਾ ਦੇ ਸਹਿਯੋਗ ਨਾਲ ਆਪਣੇ ਕੈਂਪਸ 'ਚ ...

ਪੂਰੀ ਖ਼ਬਰ »

ਡੀ.ਸੀ ਵਰਿੰਦਰ ਕੁਮਾਰ ਸ਼ਰਮਾ ਛੁੱਟੀ ਤੋਂ ਬਾਅਦ ਵਾਪਸ ਪਰਤੇ, ਕੰਮਕਾਜ ਸੰਭਾਲਿਆ

ਜਲੰਧਰ, 18 ਜੂਨ (ਚੰਦੀਪ ਭੱਲਾ)-ਲੋਕ ਸਭਾ ਚੋਣਾਂ ਤੋਂ ਬਾਅਦ ਛੁੱਟੀ 'ਤੇ ਗਏ ਡੀ.ਸੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਆਪਣੇ ਅਹੁਦੇ ਦਾ ਕੰਮਕਾਜ਼ ਦੋਬਾਰਾ ਸੰਭਾਲ ਲਿਆ ਤੇ ਅੱਜ ਦਿਨ ਭਰ ਉਹ ਕੰਮਕਾਜ਼ ਦੇ ਰੁਝੇਵਿਆਂ 'ਚ ਰਹੇ | ਜਿਕਰਯੋਗ ਹੈ ਕਿ ਚੋਣਾਂ ਤੋਂ ਬਾਅਦ ਡੀ.ਸੀ ...

ਪੂਰੀ ਖ਼ਬਰ »

ਖਪਤਕਾਰ ਅਦਾਲਤ ਦਾ ਬੈਂਕ ਦੀ ਮਹਿਲਾ ਅਧਿਕਾਰੀ ਦੇ ਖਿਲਾਫ ਅਹਿਮ ਫੈਸਲਾ

ਜਲੰਧਰ, 18 ਜੂਨ (ਚੰਦੀਪ ਭੱਲਾ)-ਜਲੰਧਰ ਦੀ ਖਪਤਕਾਰ ਅਦਾਲਤ ਨੇ ਇਕ ਅਹਿਮ ਫੈਸਲਾ ਦਿੰਦੇ ਹੋਏ ਐਸ.ਬੀ.ਆਈ ਦੀ ਅਧਿਕਾਰੀ ਯਸ਼ ਬਾਲਾ ਜੋ ਕਿ ਉਸ ਵੇਲੇ ਸਬਜ਼ੀ ਮੰਡੀ ਸਥਿਤ ਬੈਂਕ ਦੀ ਸ਼ਾਖਾ ਵਿਖੇ ਬਤੌਰ ਆਪ੍ਰੇਸ਼ਨਲ ਮੈਨੇਜਰ ਤਾਇਨਾਤ ਸੀ, ਨੂੰ ਆਪਣੀ ਡਿਊਟੀ 'ਚ ਕੋਤਾਹੀ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਚੀਰ-ਫਾੜ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 18 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਮੋਦੀ ਸਰਕਾਰ ਵਾਲੀ ਦਿੱਲੀ ਪੁਲਸ ਿਖ਼ਲਾਫ਼ ਕਿਉਂ ਨਹੀਂ ਬੋਲੀ ਹਰਸਿਮਰਤ : ਨਿਮਿਸ਼ਾ

ਜਲੰਧਰ, 18 ਜੂਨ (ਅ.ਬ)-ਦਿੱਲੀ 'ਚ ਸ਼ਰੇਆਮ ਸਿੱਖ ਪਿਓ-ਪੁੱਤ ਨਾਲ ਪੁਲਿਸ ਵਲੋਂ ਕੀਤੀ ਗਈ ਦਰਿੰਦਗੀ ਦੀ ਘਟਨਾ ਦੀ ਸਖ਼ਤ ਸ਼ਬਦਾਾ ਵਿਚ ਨਿੰਦਾ ਕਰਦਿਆਾ ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਨੇ ਕੇਂਦਰੀ ਮੰਤਰੀ ਅਤੇ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਕੌਰ ਬਾਦਲ ਨੂੰ ਤਿੱਖੇ ...

ਪੂਰੀ ਖ਼ਬਰ »

ਜਿਮਖਾਨਾ ਕਲੱਬ ਚੋਣਾਂ ਕੋਈ ਵੀ ਗਰੁੱਪ ਆਪਣੇ ਪੱਤੇ ਖੋਲ੍ਹਣ ਨੂੰ ਤਿਆਰ ਨਹੀਂ

ਜਲੰਧਰ, 18 ਜੂਨ (ਜਸਪਾਲ ਸਿੰਘ)-ਜਿਮਖਾਨਾ ਕਲੱਬ ਦੀਆਂ ਚੋਣਾਂ ਨੂੰ ਲੈ ਕੇ ਮਾਹੌਲ ਬੇਸ਼ੱਕ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ ਤੇ ਉਮੀਦਵਾਰਾਂ ਵਲੋਂ ਆਪੋ-ਆਪਣੇ ਪੱਧਰ 'ਤੇ ਚੋਣ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਗਿਆ ਹੈ ਪਰ ਅਜੇ ਉਮੀਦਵਾਰਾਂ ਨੂੰ ਲੈ ਕੇ ਦੋਵੇਂ ਗਰੁੱਪ ...

ਪੂਰੀ ਖ਼ਬਰ »

ਸ਼ਹਿਰ ਨੂੰ ਕੂੜਾ ਮੁਕਤ ਬਣਾਇਆ ਜਾਵੇਗਾ-ਲਾਕੜਾ

ਜਲੰਧਰ, 18 ਜੂਨ (ਸ਼ਿਵ)-ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਨੇ ਜਗਦੀਸ਼ ਸਮਰਾਏ ਦੇ ਵਾਰਡ ਵਿਚ ਲੋਕਾਂ ਨੂੰ ਸੁੱਕੇ ਗਿੱਲੇ ਕੂੜੇ ਨੂੰ ਅਲੱਗ-ਅਲੱਗ ਕਰਨ ਬਾਰੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਹੈ ਕਿ ਸਾਰਿਆਂ ਨੂੰ ਮਿਲ ਕੇ ਸ਼ਹਿਰ ਨੂੰ ਕੂੜਾ ਮੁਕਤ ...

ਪੂਰੀ ਖ਼ਬਰ »

ਚੌਕਾਂ 'ਤੇ 22 ਕਰੋੜ ਖਰਚਣ ਦੀ ਕੇਂਦਰ ਅਤੇ ਮੁੱਖ ਮੰਤਰੀ ਨੂੰ ਸ਼ਿਕਾਇਤ

ਜਲੰਧਰ, 18 ਜੂਨ (ਸ਼ਿਵ)-ਜਲੰਧਰ ਵਿਕਾਸ ਮੰਚ ਨੇ ਸਮਾਰਟ ਸਿਟੀ ਵਿਚ 22 ਕਰੋੜਾਂ ਦੀ ਲਾਗਤ ਨਾਲ 11 ਚੌਕਾਂ ਦੇ ਸੁੰਦਰੀਕਰਨ ਦੇ ਕੰਮ ਨੂੰ ਫ਼ਜ਼ੂਲ ਦੱਸਦੇ ਹੋਏ ਕੇਂਦਰ ਸਰਕਾਰ, ਮੁੱਖ ਮੰਤਰੀ ਤੋਂ ਇਲਾਵਾ ਹੋਰ ਅਧਿਕਾਰੀਆਂ ਨੂੰ ਇਸ ਦੀ ਸ਼ਿਕਾਇਤ ਕਰਦੇ ਹੋਏ ਕਿਹਾ ਹੈ ਕਿ ਨਿਗਮ ...

ਪੂਰੀ ਖ਼ਬਰ »

ਗ਼ੈਰ ਕਾਨੂੰਨੀ ਆਟੋ ਰਿਕਸ਼ਿਆਂ 'ਤੇ ਪ੍ਰਸ਼ਾਸਨ ਦੀ ਕਾਰਵਾਈ

ਜਲੰਧਰ, 18 ਜੂਨ (ਐੱਮ. ਐੱਸ. ਲੋਹੀਆ)- ਸ਼ਹਿਰ 'ਚ ਚੱਲਦੇ ਗ਼ੈਰ ਕਾਨੂੰਨੀ ਆਟੋ ਰਿਕਸ਼ਿਆਂ 'ਤੇ ਕਾਰਵਾਈ ਕਰਦਿਆਂ ਟਰਾਂਸਪੋਰਟ ਤੇ ਪੁਲਿਸ ਵਿਭਾਗ ਅਤੇ ਨਗਰ ਨਿਗਮ ਜਲੰਧਰ ਵਲੋਂ 7 ਆਟੋ ਰਿਕਸ਼ਿਆਂ ਦੇ ਚਲਾਨ ਕਰਦਿਆਂ 5 ਆਟੋ ਰਿਕਸ਼ੇ ਜ਼ਬਤ ਕੀਤੇ ਹਨ | ਸਕੱਤਰ ਰਿਜਨਲ ...

ਪੂਰੀ ਖ਼ਬਰ »

ਚੋਰੀ ਦੇ 3 ਮੋਟਰਸਾਈਕਲ ਬਰਾਮਦ, ਇਕ ਨਾਬਾਲਗ ਸਮੇਤ 2 ਗਿ੍ਫ਼ਤਾਰ

ਜਲੰਧਰ, 18 ਜੂਨ (ਐੱਮ. ਐੱਸ. ਲੋਹੀਆ)- ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਚੋਰੀਸ਼ੁਦਾ 3 ਮੋਟਰਸਾਈਕਲ ਬਰਾਮਦ ਕਰਕੇ ਇਕ ਨੌਜਵਾਨ ਅਤੇ ਉਸਦੇ ਨਾਬਾਲਗ ਸਾਥੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਨੌਜਵਾਨ ਦੀ ਪਹਿਚਾਣ ਸੌਰਵ ਪੁੱਤਰ ਰਾਜੇਸ਼ ਕੁਮਾਰ ਵਾਸੀ ਤਿਲਕ ਨਗਰ, ਜਲੰਧਰ ...

ਪੂਰੀ ਖ਼ਬਰ »

ਇਕੋ ਮਕਾਨ 'ਚ ਰਹਿੰਦੇ 4 ਪਰਵਾਸੀਆਂ ਦੀ ਨਗਦੀ ਅਤੇ ਮੋਬਾਈਲ ਚੋਰੀ

ਜਲੰਧਰ, 18 ਜੂਨ (ਐੱਮ. ਐੱਸ. ਲੋਹੀਆ)- ਭਾਰਗੋ ਕੈਂਪ ਦੇ ਇਕ ਮਕਾਨ 'ਚ ਰਹਿੰਦੇ 4 ਪ੍ਰਵਾਸੀਆਂ ਦੇ ਬੀਤੀ ਰਾਤ ਕਿਸੇ ਨੇ ਨਗਦੀ ਅਤੇ ਮੋਬਾਈਲ ਫੋਨ ਚੋਰੀ ਕਰ ਲਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂ.ਪੀ. ਦੇ ਰਹਿਣ ਵਾਲੇ ਮਨੋਜ ਪੁੱਤਰ ਹੁਕਮ ਚੰਦ, ਮਨੋਜ ਪੁੱਤਰ ਅਜਮੇਰ ਸਿੰਘ, ...

ਪੂਰੀ ਖ਼ਬਰ »

ਬਾਂਸਾਂਵਾਲੇ ਬਾਜ਼ਾਰ 'ਚ ਨਿਗਮ ਦਾ ਛਾਪਾ, 10 ਕੁਇੰਟਲ ਲਿਫ਼ਾਫ਼ੇ ਬਰਾਮਦ

ਜਲੰਧਰ, 18 ਜੂਨ (ਸ਼ਿਵ)- ਨਿਗਮ ਦੀ ਤਹਿਬਾਜ਼ਾਰੀ ਵਿਭਾਗ ਦੀ ਟੀਮ ਵੱਲੋਂ ਲੰਬੇ ਸਮੇਂ ਬਾਅਦ ਕਾਰਵਾਈ ਕਰਦੇ ਹੋਏ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਿੱਕਰੀ ਦੇ ਥੋਕ ਬਾਂਸਾਂਵਾਲੇ ਬਾਜ਼ਾਰ ਵਿਚੋਂ ਇਕ ਗੁਦਾਮ 'ਚੋਂ 10 ਕੁਇੰਟਲ ਪਲਾਸਟਿਕ ਦੇ ਲਿਫ਼ਾਫ਼ੇ ਕਬਜ਼ੇ ਵਿਚ ਲਏ ਹਨ | ...

ਪੂਰੀ ਖ਼ਬਰ »

ਨਿਗਮ ਵਰਕਸ਼ਾਪ ਦੇ ਆਪਣੇ ਮੁਲਾਜ਼ਮ ਪਾਣੀ ਨੂੰ ਤਰਸੇ

ਜਲੰਧਰ, 18ਜੂਨ (ਸ਼ਿਵ)- ਸ਼ਹਿਰ ਵਿਚ ਕਈ ਜਗਾ ਪਾਣੀ ਦੀ ਸਮੱਸਿਆ ਤੋਂ ਲੋਕ ਪ੍ਰੇਸ਼ਾਨ ਹੋ ਰਹੇ ਹਨ ਜਦਕਿ ਦੂਜੇ ਪਾਸੇ ਨਿਗਮ ਦੀ ਆਪਣੀ ਲੰਬਾ ਪਿੰਡ ਚੌਕ ਵਿਚ ਵਰਕਸ਼ਾਪ ਦੇ ਮੁਲਾਜ਼ਮ ਪਾਣੀ ਨੂੰ ਤਰਸ ਗਏ ਹਨ | ਦੋ ਹਫ਼ਤੇ ਪਹਿਲਾਂ ਹੀ ਪਾਣੀ ਵਾਲੀ ਮੋਟਰ ਗੱਡੀਆਂ ਧੋਣ ਅਤੇ ...

ਪੂਰੀ ਖ਼ਬਰ »

ਸ਼ਾਸਤਰੀ ਮਾਰਕੀਟ 'ਚ ਸਾਮਾਨ ਪਿੱਛੇ ਕਰਵਾਇਆ

ਜਲੰਧਰ, 18 ਜੂਨ (ਸ਼ਿਵ)-ਸ਼ਾਸਤਰੀ ਮਾਰਕੀਟ ਚੌਕ ਅਤੇ ਆਸਪਾਸ ਦੁਕਾਨਾਂ 'ਤੇ ਬਾਹਰ ਪਏ ਸਮਾਨ ਨੂੰ ਲੈ ਕੇ ਨਿਗਮ ਪ੍ਰਸ਼ਾਸਨ ਨੇ ਕਾਰਵਾਈ ਕੀਤੀ ਹੈ | ਚਾਹੇ ਅੱਜ ਸਮਾਨ ਪਿੱਛੇ ਕਰਵਾ ਦਿੱਤਾ ਗਿਆ ਪਰ ਨਿਗਮ ਦੀ ਤਹਿਬਾਜ਼ਾਰੀ ਵਿਭਾਗ ਦੇ ਸੁਪਰਡੈਂਟ ਮਨਦੀਪ ਸਿੰਘ ਮਿੱਠੂ ਨੇ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਨੇ ਜਲੰਧਰ ਦੇ ਨਾਲ ਲੱਗਦੇ ਪਿੰਡਾਂ 'ਚ ਪੱਟੀਆਂ ਧੂੜਾਂ

ਜਲੰਧਰ, 18 ਜੂਨ (ਜਸਪਾਲ ਸਿੰਘ)-ਜਲੰਧਰ ਦੇ ਨਾਲ ਲੱਗਦੇ ਪਿੰਡਾਂ 'ਚ ਨਾਜਾਇਜ਼ ਮਾਈਨਿੰਗ ਦਾ ਕੰਮ ਪਿਛਲੇ ਕਾਫੀ ਸਮੇਂ ਤੋਂ ਧੜੱਲੇ ਨਾਲ ਚੱਲ ਰਿਹਾ ਹੈ ਤੇ ਸਾਰ-ਸਾਰ ਦਿਨ ਚੱਲਦੇ ਟਿੱਪਰਾਂ ਤੇ ਟਰਾਲੀਆਂ ਤੋਂ ਉੱਡਦੀ ਧੂੜ ਨੇ ਲੋਕਾਂ ਦੇ ਨੱਕ 'ਚ ਦਮ ਕੀਤਾ ਹੋਇਆ ਹੈ | ਓਵਰਲੋਡ ...

ਪੂਰੀ ਖ਼ਬਰ »

ਸਕੂਟਰ ਅਤੇ ਕਾਰ ਡੀਲਰ ਮਾਰਕੀਟ ਰਹੇਗੀ ਬੰਦ

ਜਲੰਧਰ, 18 ਜੂਨ (ਜਸਪਾਲ ਸਿੰਘ)-ਗਰਮੀਆਂ ਦੀਆਂ ਛੁੱਟੀਆਂ ਕਾਰਨ ਸਕੂਟਰ ਅਤੇ ਕਾਰ ਡੀਲਰ ਮਾਰਕੀਟ ਜੂਨ ਦੇ ਆਖਰੀ ਹਫਤੇ ਕੁੱਝ ਦਿਨਾਂ ਲਈ ਬੰਦ ਰਹੇਗੀ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਆਟੋ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਮੋਹਨ ਚੌਹਾਨ ਅਤੇ ਤੇਜਿੰਦਰ ਸਿੰਘ ਪ੍ਰਦੇਸੀ ...

ਪੂਰੀ ਖ਼ਬਰ »

ਬੌਲੋਰ ਵਿਚ ਨਾ ਮੇਅਰ ਤੇ ਨਾ ਹੀ ਯੂਨੀਅਨ

ਜਲੰਧਰ, 18 ਜੂਨ (ਸ਼ਿਵ)- ਬੀਤੇ ਦਿਨੀਂ ਕਮਿਸ਼ਨਰ ਦੀਪਰਵਾ ਲਾਕੜਾ ਅਤੇ ਹੋਰ ਅਫ਼ਸਰਾਂ ਦੇ ਨਾਲ ਤਾਮਿਲਨਾਡੂ ਦੇ ਸ਼ਹਿਰ ਬੈਲੋਰ ਵਿਚ ਕੂੜਾ ਪ੍ਰਬੰਧਨ ਦਾ ਕੰਮ ਦੇਖਣ ਗਏ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਦਾ ਕਹਿਣਾ ਸੀ ਕਿ ਬੈਲੋਰ ਸ਼ਹਿਰ ਵਿਚ ਪਿਛਲੇ ਸਾਲਾਂ ਤੋਂ ...

ਪੂਰੀ ਖ਼ਬਰ »

ਵੱਧ ਬਿਜਲੀ ਆਉਣ ਕਾਰਨ ਕੋਟ ਰਾਮਦਾਸ ਵਿਖੇ ਸੈਂਕੜੇ ਘਰਾਂ 'ਚ ਬਿਜਲੀ ਉਪਕਰਨ ਸੜੇ

ਚੁਗਿੱਟੀ/ਜੰਡੂਸਿੰਘਾ, 18 ਜੂਨ (ਨਰਿੰਦਰ ਲਾਗੂ)-ਵਾਰਡ ਨੰ: 7 ਅਧੀਨ ਆਉਂਦੇ ਮੁਹੱਲਾ ਕੋਟ ਰਾਮਦਾਸ ਵਿਖੇ ਬੀਤੀ ਰਾਤ ਲੋਕਾਂ ਦਾ ਉਸ ਵੇਲੇ ਵੱਡਾ ਨੁਕਸਾਨ ਹੋ ਗਿਆ, ਜਦੋਂ ਵਗ ਰਹੀ ਹਨੇਰੀ ਕਾਰਨ ਇਕਦਮ ਤੇਜ਼ ਬਿਜਲੀ ਆ ਗਈ ਤੇ ਉਸ ਨਾਲ ਲੱਖਾਂ ਰੁਪਏ ਦੀਆਂ ਬਿਜਲਈ ਵਸਤਾਂ ਸੜ ...

ਪੂਰੀ ਖ਼ਬਰ »

ਗਾਰਡਨ ਕਾਲੋਨੀ 'ਚ ਕਵਾਟਰ ਤੋੜੇ

ਜਲੰਧਰ, 18 ਜੂਨ (ਸ਼ਿਵ)- ਨਿਗਮ ਦਾ ਬਿਲਡਿੰਗ ਵਿਭਾਗ ਸ਼ਹਿਰ ਵਿਚ ਨਾਜਾਇਜ਼ ਉਸਾਰੀਆਂ ਤੋੜਨ ਦੇ ਮਾਮਲੇ ਵਿਚ ਭੇਦਭਾਵ ਕਰਦਾ ਨਜ਼ਰ ਆ ਰਿਹਾ ਹੈ | ਅੱਜ ਗਾਰਡਨ ਕਾਲੋਨੀ ਵਿਚ ਨਾਜਾਇਜ਼ ਬਣਦੇ ਕਵਾਟਰਾਂ ਨੂੰ ਨਿਗਮ ਦੀ ਡਿੱਚ ਨੇ ਤੋੜ ਦਿੱਤਾ | ਨਿਗਮ ਪ੍ਰਸ਼ਾਸਨ ਨੇ ਇਸ ਤੋਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਨੂਰਮਹਿਲ, 18 ਜੂਨ (ਗੁਰਦੀਪ ਸਿੰਘ ਲਾਲੀ/ਜਸਵਿੰਦਰ ਸਿੰਘ ਲਾਂਬਾ)- ਨੂਰਮਹਿਲ ਪੁਲਿਸ ਨੇ ਇੱਕ ਵਿਆਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਬਾਰੇ ਥਾਣਾ ਮੁਖੀ ਨੂਰਮਹਿਲ ਹਰਦੀਪ ਸਿੰਘ ਮਾਨ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਪਾਰਟੀ ਨੇ ਗਸ਼ਤ ...

ਪੂਰੀ ਖ਼ਬਰ »

ਚੱਪਲਾਂ ਵੇਚਣ ਦੀ ਰੇਹੜੀ ਲਗਾਉਣ ਵਾਲਾ 10 ਗ੍ਰਾਮ ਹੈਰੋਇਨ ਸਮੇਤ ਕਾਬੂ

ਸ਼ਾਹਕੋਟ, 18 ਜੂਨ (ਸੁਖਦੀਪ ਸਿੰਘ, ਦਲਜੀਤ ਸਚਦੇਵਾ)- ਡੀ.ਐਸ.ਪੀ. ਸ਼ਾਹਕੋਟ ਲਖਵੀਰ ਸਿੰਘ ਦੀ ਅਗਵਾਈ ਅਤੇ ਮਾਡਲ ਥਾਣਾ ਸ਼ਾਹਕੋਟ ਦੇ ਐਸ.ਐਚ.ਓ. ਸੁਰਿੰਦਰ ਕੁਮਾਰ ਦੀ ਦੇਖ-ਰੇਖ ਹੇਠ ਪੁਲਿਸ ਟੀਮ ਵੱਲੋਂ 10 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ...

ਪੂਰੀ ਖ਼ਬਰ »

ਨਕੋਦਰ-ਜਲੰਧਰ ਮੁੱਖ ਮਾਰਗ 'ਤੇ ਰੋਕੋ ਕੈਂਸਰ ਵੈਨ ਪਾਰਟੀ

ਨਕੋਦਰ, 18 ਜੂਨ (ਗੁਰਵਿੰਦਰ ਸਿੰਘ)-ਨਕੋਦਰ-ਜਲੰਧਰ ਮੁੱਖ ਮਾਰਗ 'ਤੇ ਪਿੰਡ ਮੁੱਧਾਂ ਨੇੜੇ ਰੋਕੋ ਕੈਂਸਰ ਐਾਬੂਲੈਂਸ ਵੈਨ ਅਚਾਨਕ ਬੇਕਾਬੂ ਹੋ ਕੇ ਪਲਟ ਗਈ | ਇਸ ਸੜਕ ਹਾਦਸੇ 'ਚ ਵੈਨ 'ਚ ਸਵਾਰ ਚਾਲਕ ਸਮੇਤ 13 ਟੀਮ ਮੈਂਬਰ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਵੱਖ-ਵੱਖ ਥਾਵਾਂ 'ਤੇ ...

ਪੂਰੀ ਖ਼ਬਰ »

ਇਕ ਪੇਟੀ ਨਾਜਾਇਜ਼ ਸ਼ਰਾਬ ਬਰਾਮਦ

ਕਰਤਾਰਪੁਰ, 18 ਜੂਨ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਪੁਲਿਸ ਨੇ ਇਕ ਪੇਟੀ ਨਾਜਾਇਜ਼ ਸ਼ਰਾਬ ਫੜੀ ਹੈ | ਇਸ ਸਬੰਧ ਵਿਚ ਏ. ਐਸ. ਆਈ. ਗੁਰਜੀਤ ਸਿੰਘ ਨੇ ਦੱਸਿਆ ਕਿ ਮੈਂ ਪੁਲਿਸ ਪਾਰਟੀ ਸਮੇਤ ਜੰਡੇ ਸਰਾਏ ਮੌੜ ਕਰਤਾਰਪੁਰ ਵਿਖੇ ਨਾਕਾ ਲਗਾਇਆ ਸੀ, ਤਾਂ ਇਕ ਵਿਅਕਤੀ ਐਕਟਿਵਾ ...

ਪੂਰੀ ਖ਼ਬਰ »

ਬੈਲੋਰ ਵਿਚ ਨਾ ਮੇਅਰ ਤੇ ਨਾ ਹੀ ਯੂਨੀਅਨ

ਜਲੰਧਰ, 18 ਜੂਨ (ਸ਼ਿਵ)- ਬੀਤੇ ਦਿਨੀਂ ਕਮਿਸ਼ਨਰ ਦੀਪਰਵਾ ਲਾਕੜਾ ਅਤੇ ਹੋਰ ਅਫ਼ਸਰਾਂ ਦੇ ਨਾਲ ਤਾਮਿਲਨਾਡੂ ਦੇ ਸ਼ਹਿਰ ਬੈਲੋਰ ਵਿਚ ਕੂੜਾ ਪ੍ਰਬੰਧਨ ਦਾ ਕੰਮ ਦੇਖਣ ਗਏ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਦਾ ਕਹਿਣਾ ਸੀ ਕਿ ਬੈਲੋਰ ਸ਼ਹਿਰ ਵਿਚ ਪਿਛਲੇ ਸਾਲਾਂ ਤੋਂ ...

ਪੂਰੀ ਖ਼ਬਰ »

ਕਾਲਾ ਬੱਕਰਾ ਵਿਖੇ ਕਬੱਡੀ ਟੂਰਨਾਮੈਂਟ ਧੂਮਧਾਮ ਨਾਲ ਸਮਾਪਤ

ਕਿਸ਼ਨਗੜ੍ਹ, 18 ਜੂਨ (ਲਖਵਿੰਦਰ ਸਿੰਘ ਲੱਕੀ)-ਕਾਲਾ ਬੱਕਰਾ ਸਪੋਰਟਸ ਕਲੱਬ, ਸਮੂਹ ਨਗਰ ਨਿਵਾਸੀਆਂ ਅਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ ਜੋ ਅੱਜ ਧੂਮਧਾਮ ਨਾਲ ਸਮਾਪਤ ਹੋਇਆ ਜਿਸ ਵਿਚ ਫਾਈਨਲ ਮੁਕਾਬਲਿਆਂ ਵਿਚ ਕਾਲਾ ਬੱਕਰਾ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕਰਤਾਰਪੁਰ, 18 ਜੂਨ (ਜਸਵੰਤ ਵਰਮਾ, ਧੀਰਪੁਰ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅੰਮਿ੍ਤ ਵੇਲੇ ਨਗਰ ਕੀਰਤਨ ਗੁਰਦੁਆਰਾ ਚੁਬੱਚਾ ਸਾਹਿਬ ਤੋਂ ਸਜਾਇਆ ਗਿਆ | ਨਗਰ ਕੀਰਤਨ ਦਾ ਥਾਂ-ਥਾਂ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਹੋਇਆ | 10 ਵਜੇ ...

ਪੂਰੀ ਖ਼ਬਰ »

ਵੱਧ ਬਿਜਲੀ ਆਉਣ ਕਾਰਨ ਕੋਟ ਰਾਮਦਾਸ ਵਿਖੇ ਸੈਂਕੜੇ ਘਰਾਂ 'ਚ ਬਿਜਲੀ ਉਪਕਰਨ ਸੜੇ੍ਹ

ਚੁਗਿੱਟੀ/ਜੰਡੂਸਿੰਘਾ, 18 ਜੂਨ (ਨਰਿੰਦਰ ਲਾਗੂ)-ਵਾਰਡ ਨੰ: 7 ਅਧੀਨ ਆਉਂਦੇ ਮੁਹੱਲਾ ਕੋਟ ਰਾਮਦਾਸ ਵਿਖੇ ਬੀਤੀ ਰਾਤ ਲੋਕਾਂ ਦਾ ਉਸ ਵੇਲੇ ਵੱਡਾ ਨੁਕਸਾਨ ਹੋ ਗਿਆ, ਜਦੋਂ ਵਗ ਰਹੀ ਹਨੇਰੀ ਕਾਰਨ ਇਕਦਮ ਤੇਜ਼ ਬਿਜਲੀ ਆ ਗਈ ਤੇ ਉਸ ਨਾਲ ਲੱਖਾਂ ਰੁਪਏ ਦੀਆਂ ਬਿਜਲਈ ਵਸਤਾਂ ਸੜ ...

ਪੂਰੀ ਖ਼ਬਰ »

ਟ੍ਰੈਫਿਕ ਸਮੱਸਿਆਵਾਾ ਨਾਲ ਜੂਝ ਰਿਹਾ ਹੈ ਕਸਬਾ ਜੰਡਿਆਲਾ ਮੰਜਕੀ

ਜੰਡਿਆਲਾ ਮੰਜਕੀ 18 ਜੂਨ (ਸੁਰਜੀਤ ਸਿੰਘ ਜੰਡਿਆਲਾ)- ਪੁਲਿਸ ਕਮਿਸ਼ਨਰੇਟ ਜਲੰਧਰ ਅਧੀਨ ਆਉਂਦੇ ਸਥਾਨਕ ਕਸਬੇ ਵਿਚ ਪੁਲਿਸ ਪ੍ਰਸ਼ਾਸਨ ਵੱਲੋਂ ਟ੍ਰੈਫਿਕ ਪ੍ਰਬੰਧਾਂ ਦੀ ਅਣਦੇਖੀ ਕਾਰਨ ਇਲਾਕੇ ਦੇ ਕਈ ਪਿੰਡਾਂ ਦਾ ਕੇਂਦਰ ਬਿੰਦੂ, ਸਿਆਸੀ ਪੱਖੋਂ ਅਹਿਮ ਅਤੇ ਪ੍ਰਵਾਸੀ ...

ਪੂਰੀ ਖ਼ਬਰ »

ਬਾਬਾ ਹੱਕ ਮੌਜੂਦ ਦੇ ਦਰਬਾਰ 'ਤੇ ਸਾਲਾਨਾ ਮੇਲਾ

ਮਲਸੀਆਂ, 18 ਜੂਨ (ਸੁਖਦੀਪ ਸਿੰਘ)- ਮਲਸੀਆਂ ਦੀ ਪੱਤੀ ਹਵੇਲੀ ਵਿਖੇ ਬਾਬਾ ਹੱਕ ਮੌਜੂਦ ਦੇ ਦਰਬਾਰ 'ਤੇ ਸਲਾਨਾ ਮੇਲਾ ਕਰਵਾਇਆ ਗਿਆ | ਮੇਲੇ ਮੌਕੇ ਸਵੇਰ ਵੇਲੇ ਸੰਗਤਾਂ ਵੱਲੋਂ ਦਰਬਾਰ 'ਤੇ ਚਾਦਰ ਅਤੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ | ਮੇਲੇ ਮੌਕੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸ਼ਾਹਕੋਟ ਤੋਂ ਵਿਧਾਇਕ ਸ਼ੇਰੋਵਾਲੀਆ ਵਲੋਂ ਸ੍ਰੀ ਅਮਰਨਾਥ ਲਈ ਰਾਸ਼ਨ ਦੇ ਤਿੰਨ ਟਰੱਕ ਰਵਾਨਾ

ਸ਼ਾਹਕੋਟ, 18 ਜੂਨ (ਦਲਜੀਤ ਸਚਦੇਵਾ, ਸੁਖਦੀਪ ਸਿੰਘ)- ਸ਼੍ਰੀ ਅਮਰਨਾਥ ਯਾਤਰਾ ਲੰਗਰ ਸੇਵਾ ਸਮਿਤੀ ਸ਼ਾਹਕੋਟ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਅਮਰਨਾਥ ਯਾਤਰਾ ਦੇ ਲਈ ਸਾਲਾਨਾ ਲੰਗਰ ਲਗਾਇਆ ਜਾ ਰਿਹਾ ਹੈ, ਜਿਸ ਦੇ ਸਬੰਧ 'ਚ ਰਾਸ਼ਨ ਦੇ ਤਿੰਨ ਟਰੱਕ ਰਵਾਨਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਫਿਲੌਰ, 18 ਜੂਨ (ਸੁਰਜੀਤ ਸਿੰਘ ਬਰਨਾਲਾ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਬਾਉਲੀ ਸਾਹਿਬ ਫਿਲੌਰ ਵਿਖੇ ਧੰਨ ਧੰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਧੰਨ ਧੰਨ ਬਾਬਾ ਬੁੱਢਾ ਜੀ ਸੇਵਾ ਸਿਮਰਨ ਸੁਸਾਇਟੀ ਲੁਧਿਆਣਾ ...

ਪੂਰੀ ਖ਼ਬਰ »

ਦਰਬਾਰ ਰਬੀਬ ਸ਼ਾਹ ਘੋੜੇ ਵਾਲੀ ਸਰਕਾਰ ਵਿਖੇ ਸਾਲਾਨਾ ਉਰਸ ਮਨਾਇਆ

ਫਿਲੌਰ, 18 ਜੂਨ (ਸੁਰਜੀਤ ਸਿੰਘ ਬਰਨਾਲਾ)-ਦਰਬਾਰ ਰਬੀਬ ਸ਼ਾਹ ਘੋੜੇ ਵਾਲੀ ਸਰਕਾਰ ਵਿਖੇ ਦੋ ਦਿਨਾਂ ਸਾਲਾਨਾ ਉਰਸ ਮੁਬਾਰਕ ਹਰ ਸਾਲ ਦੀ ਤਰਾ ਇਸ ਸਾਲ ਵੀ ਸਮੂਹ ਸੰਗਤਾਂ ਦੇ ਸਹਿਯੋਗ ਅਤੇ ਦਰਬਾਰ ਦੇ ਗੱਦੀ ਨਸ਼ੀਨ ਸਾਈ ਤਰਸੇਮ ਲਾਲ ਦੀ ਅਗਵਾਈ 'ਚ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਆਦਮਪੁਰ ਨਗਰ ਕੌ ਾਸਲ ਦੀ ਮੀਟਿੰਗ 'ਚ ਹੋਏ 6 ਕਰੋੜ ਦੇ ਮਤੇ ਪਾਸ

ਆਦਮਪੁਰ, 18 ਜੂਨ (ਰਮਨ ਦਵੇਸਰ, ਹਰਪ੍ਰੀਤ ਸਿੰਘ)- ਆਦਮਪੁਰ ਨਗਰ ਕੌਾਸਲ ਦੀ ਇੱਕ ਅਹਿਮ ਬੈਠਕ ਨਗਰ ਕੌਾਸਲ ਪ੍ਰਧਾਨ ਪਵਿੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ¢ ਜਿਸ ਵਿੱਚ ਹਲਕਾ ਵਿਧਾਇਕ ਪਵਨ ਕੁੁਮਾਰ ਟੀਨੰੂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ¢ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਵਾਰਡ ਨੰਬਰ ਸੱਤ ਦੇ ਵਾਸੀਆਂ ਨੇ ਪੰਚਾਇਤ ਵਿਰੁੱਧ ਲਗਾਇਆ ਧਰਨਾ

ਬਿਲਗਾ, 18 ਜੂਨ (ਰਾਜਿੰਦਰ ਸਿੰਘ ਬਿਲਗਾ)-ਸਥਾਨਕ ਵਾਰਡ ਨੰਬਰ 7 ਵਿਚ ਸਥਿਤ ਘਰਾਂ ਦੇ ਗੰਦੇ ਪਾਣੀ ਦੇ ਨਿਕਾਸ ਪ੍ਰਬੰਧ ਨਾ ਹੋਣ ਕਰਕੇ ਮੁਹੱਲਾ ਵਾਸੀਆਂ ਨੇ ਨਗਰ ਪੰਚਾਇਤ ਦਫ਼ਤਰ ਬਿਲਗਾ ਅੱਗੇ ਧਰਨਾ ਲਗਾਇਆ | ਜਿਸ ਨੂੰ ਕਾਮਰੇਡ ਸੰਤੋਖ ਸਿੰਘ ਬਿਲਗਾ ਨੇ ਸੰਬੋਧਨ ਕਰਦਿਆ ...

ਪੂਰੀ ਖ਼ਬਰ »

ਹਾਦਸੇ ਦਾ ਕਾਰਨ ਬਣ ਸਕਦੀ ਹੈ ਗੰਦੇ ਪਾਣੀ ਦੇ ਖਾਲੇ ਦੀ ਖੁੱਲ੍ਹੀ ਹੌਦੀ

ਬਿਲਗਾ, 18 ਜੂਨ (ਰਾਜਿੰਦਰ ਸਿੰਘ ਬਿਲਗਾ)—ਸਥਾਨਕ ਵਾਰਡ ਨੰਬਰ ਇਕ ਵਿਚ ਨਗਰ ਪੰਚਾਇਤ ਬਿਲਗਾ ਵੱਲੋਂ ਗੰਦੇ ਪਾਣੀ ਦੇ ਖਾਲ਼ੇ ਤੋਂ ਚੁੱਕੀ ਸਲੈਬ ਕਿਸੇ ਹਾਦਸੇ ਨੂੰ ਸੱਦਾ ਦੇ ਰਹੀ ਹੈ | ਦੇਖਿਆ ਗਿਆ ਹੈ ਕਿ ਪਿਛਲੇ ਦਿਨਾਂ ਤੋਂ ਵਾਰਡ ਨੰਬਰ ਇਕ ਨਜ਼ਦੀਕ ਪੀ ਐਨ ਬੈਂਕ ਸੜਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX