ਤਾਜਾ ਖ਼ਬਰਾਂ


ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ...
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਹਾੜ ਸੰਮਤ 551
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਓਮ ਬਿਰਲਾ ਸਰਬਸੰਮਤੀ ਨਾਲ ਸਪੀਕਰ ਚੁਣੇ

ਵਿਰੋਧੀ ਧਿਰ ਨੇ ਨਿਰਪੱਖ ਰਹਿਣ ਦੀ ਕੀਤੀ ਅਪੀਲ ਨਵੀਂ ਦਿੱਲੀ, 19 ਜੂਨ (ਉਪਮਾ ਡਾਗਾ ਪਾਰਥ)-ਭਾਜਪਾ ਦੇ ਸੀਨੀਅਰ ਸੰਸਦ ਮੈਂਬਰ ਓਮ ਬਿਰਲਾ ਸਰਬਸੰਮਤੀ ਨਾਲ 17ਵੀਂ ਲੋਕ ਸਭਾ ਦੇ ਸਪੀਕਰ ਚੁਣੇ ਗਏ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਰਲਾ ਦੇ ਨਾਂਅ ਦਾ ਪ੍ਰਸਤਾਵ ਰੱਖਿਆ, ...

ਪੂਰੀ ਖ਼ਬਰ »

ਅਠਾਵਲੇ ਦਾ ਭਾਸ਼ਣ ਸੁਣ ਹੱਸਣ ਲੱਗੇ ਮੋਦੀ, ਸੋਨੀਆ ਤੇ ਰਾਹੁਲ

ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਨੇ ਸਪੀਕਰ ਓਮ ਬਿਰਲਾ ਨੂੰ ਆਪਣੇ ਹੀ ਅੰਦਾਜ਼ 'ਚ ਵਧਾਈ ਦਿੱਤੀ | ਉਨ੍ਹਾਂ ਇਕ ਕਵਿਤਾ ਪੜ੍ਹੀ, ਜਿਸ ਨੂੰ ਸੁਣ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਸੋਨੀਆ ਗਾਂਧੀ ਮੁਸਕੁਰਾਉਣ ਲੱਗ ਪਏ | ਇਸ ਤੋਂ ...

ਪੂਰੀ ਖ਼ਬਰ »

'ਇਕ ਰਾਸ਼ਟਰ, ਇਕ ਚੋਣ' ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਬਣਾਉਣਗੇ ਕਮੇਟੀ

• ਸਰਬ ਪਾਰਟੀ ਮੀਟਿੰਗ 'ਚ ਲਿਆ ਫ਼ੈਸਲਾ • ਕਾਨੂੰਨ ਕਮਿਸ਼ਨ ਸਖ਼ਤ ਕਾਨੂੰਨੀ ਢਾਂਚੇ ਦੇ ਪੱਖ 'ਚ ਨਵੀਂ ਦਿੱਲੀ, 19 ਜੂਨ (ਏਜੰਸੀ)-'ਇਕ ਰਾਸ਼ਟਰ, ਇਕ ਚੋਣ' ਦੇ ਮੁੱਦੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਕਮੇਟੀ ਦਾ ਗਠਨ ਕਰਨਗੇ, ਜੋ ਇਸ ਦੇ ਸਾਰੇ ਪੱਖਾਂ 'ਤੇ ...

ਪੂਰੀ ਖ਼ਬਰ »

ਕਾਂਗਰਸ ਸਮੇਤ ਕਈ ਸਿਆਸੀ ਪਾਰਟੀਆਂ ਨੇ ਬੈਠਕ ਤੋਂ ਕੀਤਾ ਕਿਨਾਰਾ

ਨਵੀਂ ਦਿੱਲੀ, 19 ਜੂਨ (ਉਪਮਾ ਡਾਗਾ ਪਾਰਥ)-'ਇਕ ਰਾਸ਼ਟਰ, ਇਕ ਚੋਣ' ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ 'ਚੋਂ ਕਾਂਗਰਸ ਸਮੇਤ ਕਈ ਸਿਆਸੀ ਪਾਰਟੀਆਂ ਨੇ ਤਾਂ ਉਂਝ ਹੀ ਕਿਨਾਰਾ ਕਰ ਲਿਆ | ਮੀਟਿੰਗ 'ਚ ਸ਼ਾਮਿਲ ਹੋਈਆਂ ਖੱਬੇ ...

ਪੂਰੀ ਖ਼ਬਰ »

ਕਾਲਜ ਹੋਸਟਲ ਪ੍ਰਬੰਧਕਾਂ ਤੋਂ ਦੁਖੀ ਵਿਦਿਆਰਥਣ ਵਲੋਂ ਖ਼ੁਦਕੁਸ਼ੀ

• ਕਈ-ਕਈ ਦਿਨ ਨਹੀਂ ਮਿਲਦਾ ਸੀ ਖਾਣਾ • ਖ਼ੁਦਕੁਸ਼ੀ ਨੋਟ ਤੇ ਫ਼ੋਨ ਰਿਕਾਰਡਿੰਗ ਤੋਂ ਹੋਇਆ ਖ਼ੁਲਾਸਾ ਅਬੋਹਰ, 19 ਜੂਨ (ਕੁਲਦੀਪ ਸਿੰਘ ਸੰਧੂ)-ਰਾਜਸਥਾਨ ਦੇ ਸ੍ਰੀਗੰਗਾਨਗਰ ਦੇ ਇਕ ਨਿੱਜੀ ਮੈਡੀਕਲ ਕਾਲਜ ਦੀ ਵਿਦਿਆਰਥਣ ਨੇ ਹੋਸਟਲ ਪ੍ਰਬੰਧਕਾਂ ਤੋਂ ਦੁਖੀ ਹੋ ਕੇ ...

ਪੂਰੀ ਖ਼ਬਰ »

ਮਾਂ-ਪਿਓ, ਭਰਾ ਤੇ ਪਤਨੀ ਨੂੰ ਵੱਢਿਆ-ਪਤਨੀ ਦੀ ਮੌਤ

ਸੰਗਤ ਮੰਡੀ, 19 ਜੂਨ (ਸ਼ਾਮ ਸੁੰਦਰ ਜੋਸ਼ੀ)-ਬੀਤੀ ਰਾਤ ਬਠਿੰਡਾ ਜ਼ਿਲੇ੍ਹ ਦੇ ਪਿੰਡ ਰਾਏਕੇ ਖ਼ੁਰਦ ਵਿਖੇ ਇਕ ਕਲਯੁਗੀ ਪੁੱਤ ਨੇ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਵਿਹੜੇ 'ਚ ਸੁੱਤੇ ਪਏ ਆਪਣੀ ਮਾਂ, ਪਿਓ, ਭਰਾ ਤੇ ਪਤਨੀ ਨੂੰ ਤੇਜ਼ ਹਥਿਆਰਾਂ ਨਾਲ ਵੱਢ ਦਿੱਤਾ | ਇਸ ਹਮਲੇ 'ਚ ...

ਪੂਰੀ ਖ਼ਬਰ »

49 ਦੇ ਹੋਏ ਰਾਹੁਲ ਗਾਂਧੀ

ਮੋਦੀ ਨੇ ਲੰਬੀ ਉਮਰ ਤੇ ਚੰਗੀ ਸਿਹਤ ਦੀ ਕੀਤੀ ਕਾਮਨਾ ਨਵੀਂ ਦਿੱਲੀ, 19 ਜੂਨ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਉਨ੍ਹਾਂ ਦੀ ਲੰਬੀ ਉਮਰ ਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ | ...

ਪੂਰੀ ਖ਼ਬਰ »

ਅਸਮਾਨੀ ਚੜਿ੍ਹਆ 'ਮਸਾਲਿਆਂ ਦੀ ਰਾਣੀ' ਦਾ ਭਾਅ

• ਛੋਟੀ ਇਲਾਇਚੀ 1500 ਤੋਂ ਵਧ ਕੇ ਵਿਕ ਰਹੀ ਹੈ 3500 ਰੁਪਏ ਪ੍ਰਤੀ ਕਿੱਲੋ • ਕੇਰਲ 'ਚ ਆਏ ਹੜ੍ਹਾਂ ਕਾਰਨ ਪੈਦਾਵਾਰ ਘਟਣ ਨਾਲ ਵਧੇ ਭਾਅ
ਪਰਵਿੰਦਰ ਸਿੰਘ ਜੌੜਾ

ਬਠਿੰਡਾ ਛਾਉਣੀ, 19 ਜੂਨ -ਛੋਟੀ ਇਲਾਇਚੀ, ਜਿਸ ਨੂੰ ਮਸਾਲਿਆਂ ਦੀ ਰਾਣੀ ਕਿਹਾ ਜਾਂਦਾ ਹੈ, ਦਾ ਥੋਕ ਭਾਅ 1500 ਤੋਂ ਵਧ ਕੇ 3500 ਰੁਪਏ ਪ੍ਰਤੀ ਕਿੱਲੋ ਹੋ ਗਿਆ ਹੈ | ਕੁਝ ਸਮਾਂ ਪਹਿਲਾਂ ਪ੍ਰਚੂਨ ਬਾਜ਼ਾਰ 'ਚ ਛੋਟੀ ਇਲਾਇਚੀ ਦਾ ਭਾਅ 1700 ਰੁਪਏ ਪ੍ਰਤੀ ਕਿੱਲੋ ਸੀ, ਜੋ ਹੁਣ ਵਧ ਕੇ 4000 ਰੁਪਏ ਹੋ ਗਿਆ ਹੈ | ਛੋਟੀ ਇਲਾਇਚੀ ਦੇ ਭਾਅ 'ਚ 135 ਫ਼ੀਸਦੀ ਦਾ ਵਾਧਾ ਹੋਣ ਨਾਲ ਮਸਾਲਾ ਬਾਜ਼ਾਰ 'ਚ ਤਰਥੱਲੀ ਮਚੀ ਹੋਈ ਹੈ | ਖ਼ਪਤਕਾਰਾਂ ਨੇ ਵੀ ਛੋਟੀ ਇਲਾਇਚੀ ਦੀ 'ਖ਼ੁਸ਼ਬੂ' ਤੋਂ ਦੂਰੀ ਬਣਾ ਲਈ ਹੈ | ਜੇਕਰ ਕੋਈ ਖ਼ਪਤਕਾਰ ਪ੍ਰਚੂਨ ਕਰਿਆਨਾ ਦੁਕਾਨ ਤੋਂ 100 ਗ੍ਰਾਮ ਛੋਟੀ ਇਲਾਇਚੀ ਖ਼ਰੀਦਣ ਜਾਂਦਾ ਹੈ ਤਾਂ 400 ਰੁਪਏ ਭਾਅ ਸੁਣ ਕੇ 'ਸੁੰਨ' ਹੋ ਜਾਂਦਾ ਹੈ | ਮਸਾਲਿਆਂ ਤੋਂ ਇਲਾਵਾ ਚਾਹ ਦਾ ਸੁਆਦ ਬਿਹਤਰ ਬਣਾਉਣ ਲਈ ਵੀ ਛੋਟੀ ਇਲਾਇਚੀ ਦੀ ਜ਼ਿਆਦਾਤਰ ਵਰਤੋਂ ਕੀਤੀ ਜਾਂਦੀ ਹੈ, ਪਰ ਹੁਣ 'ਆਮ' ਲੋਕ ਬਿਨਾਂ ਇਲਾਇਚੀ ਵਾਲੀ ਚਾਹ ਪੀ ਕੇ ਸਬਰ ਕਰਨ ਲੱਗੇ ਹਨ | ਢਾਬਿਆਂ ਤੇ ਹੋਟਲਾਂ 'ਤੇ ਗਾਹਕਾਂ ਨੂੰ ਖਾਣਾ ਖਾਣ ਤੋਂ ਬਾਅਦ ਹੁਣ ਛੋਟੀ ਇਲਾਇਚੀ ਨਹੀਂ ਦਿੱਤੀ ਜਾਂਦੀ, ਸਗੋਂ ਸੌਾਫ ਤੇ ਮਿਸ਼ਰੀ ਦੇ ਕੇ ਹੀ ਬੁੱਤਾ ਸਾਰਿਆ ਜਾਂਦਾ ਹੈ | ਜਾਣਕਾਰੀ ਅਨੁਸਾਰ ਛੋਟੀ ਇਲਾਇਚੀ ਸਮੇਤ ਜ਼ਿਆਦਾਤਰ ਮਸਾਲਿਆਂ ਦੀ ਪੈਦਾਵਾਰ ਦੱਖਣ ਭਾਰਤੀ ਰਾਜ ਕੇਰਲ 'ਚ ਹੁੰਦੀ ਹੈ | ਪਿਛਲੇ ਸਮੇਂ ਦੌਰਾਨ ਕੇਰਲ 'ਚ ਆਏ ਭਾਰੀ ਹੜ੍ਹਾਂ ਨੇ ਵੱਡੀ ਤਬਾਹੀ ਮਚਾਈ ਸੀ, ਜਿਸ ਨਾਲ ਮਸਾਲਿਆਂ ਦੀਆਂ ਫ਼ਸਲਾਂ ਦਾ ਵੀ ਨੁਕਸਾਨ ਹੋਇਆ ਸੀ | ਪੈਦਾਵਾਰ ਘਟਣ ਕਾਰਨ ਭਾਅ 'ਅਸਮਾਨੀਂ' ਚੜ੍ਹ ਗਏ | ਜਾਣਕਾਰਾਂ ਦਾ ਕਹਿਣਾ ਹੈ ਕਿ ਸੱਟਾ ਬਾਜ਼ਾਰੀਆਂ ਤੇ ਥੋਕ ਵਪਾਰੀਆਂ ਨੇ ਮੌਕੇ ਦੀ 'ਨਜ਼ਾਕਤ' ਨੂੰ ਵੇਖਦਿਆਂ ਖ਼ੂਬ ਹੱਥ ਰੰਗੇ ਹਨ | ਪ੍ਰਚੂਨ ਦੁਕਾਨਦਾਰਾਂ ਨੇ ਵੀ ਛੋਟੀ ਇਲਾਇਚੀ ਦੀ ਮੰਗ ਘਟਾ ਦਿੱਤੀ ਹੈ | ਦੁਕਾਨਦਾਰਾਂ ਦਾ ਕਹਿਣਾ ਹੈ ਕਿ ਛੋਟੀ ਇਲਾਇਚੀ ਦਾ 'ਵੱਡਾ' ਭਾਅ ਸੁਣ ਕੇ ਗਾਹਕ ਹੱਥ ਪਿੱਛੇ ਖਿੱਚ ਲੈਂਦੇ ਹਨ | ਆਯੁਰਵੈਦ ਮੁਤਾਬਿਕ ਛੋਟੀ ਇਲਾਇਚੀ ਦੀ 'ਤਾਸੀਰ' ਠੰਢੀ ਹੁੰਦੀ ਹੈ ਤੇ ਇਸ ਦੀ ਵਰਤੋਂ ਮਸਾਲਿਆਂ ਤੋਂ ਇਲਾਵਾ ਬਹੁਤ ਸਾਰੀਆਂ ਆਯੁਰਵੈਦਿਕ ਦਵਾਈਆਂ 'ਚ ਵੀ ਕੀਤੀ ਜਾਂਦੀ ਹੈ | ਜਾਣਕਾਰਾਂ ਦਾ ਕਹਿਣਾ ਹੈ ਕਿ ਜੇਕਰ ਵਿਆਹ-ਸ਼ਾਦੀਆਂ ਮੌਕੇ ਭਾਰੀ ਭੋਜਨ ਖਾਧਾ ਹੋਵੇ ਤਾਂ ਦੋ ਛੋਟੀਆਂ ਇਲਾਇਚੀਆਂ ਚਬਾ ਲੈਣ ਨਾਲ ਖਾਣਾ ਜਲਦ ਹਜ਼ਮ ਹੁੰਦਾ ਹੈ, ਪਰ ਹੁਣ ਤਾਂ ਛੋਟੀ ਇਲਾਇਚੀ ਦੇ ਭਾਅ ਨੇ ਚੰਗਿਆਂ-ਚੰਗਿਆਂ ਦਾ 'ਹਾਜ਼ਮਾ' ਖ਼ਰਾਬ ਕਰ ਦਿੱਤਾ ਹੈ |


ਖ਼ਬਰ ਸ਼ੇਅਰ ਕਰੋ

ਕੰਟਰੋਲ ਰੇਖਾ ਨੇੜੇ ਹਮਲੇ ਦੀ ਯੋਜਨਾ ਬਣਾ ਰਹੇ ਹਨ ਪਾਕਿ ਅੱਤਵਾਦੀ

ਜੰਮੂ, 19 ਜੂਨ (ਏਜੰਸੀ)- ਪਾਕਿਸਤਾਨ ਵਲੋਂ ਦੱਖਣੀ ਕਸ਼ਮੀਰ 'ਚ ਭਾਰਤੀ ਸੁਰੱਖਿਆ ਬਲਾਂ 'ਤੇ ਸੰਭਾਵਿਤ ਹਮਲੇ ਦੀ ਚਿਤਾਵਨੀ ਦੇਣ ਦੇ ਕੁਝ ਦਿਨਾਂ ਬਾਅਦ ਭਾਰਤੀ ਖੁਫੀਆ ਏਜੰਸੀਆਂ ਵਲੋਂ ਦਿੱਤੀ ਜਾਣਕਾਰੀ ਤਹਿਤ ਲਸ਼ਕਰ-ਏ-ਤਾਇਬਾ ਤੇ ਜੈਸ਼-ਏ-ਮੁਹੰਮਦ ਵਰਗੇ ਪਾਕਿ ਅੱਤਵਾਦੀ ...

ਪੂਰੀ ਖ਼ਬਰ »

ਨਕਸਲੀਆਂ ਵਲੋਂ ਸਪਾ ਆਗੂ ਦੀ ਅਗਵਾ ਕਰ ਕੇ ਹੱਤਿਆ

ਬੀਜਾਪੁਰ, 19 ਜੂਨ (ਏਜੰਸੀ)-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ 'ਚ ਨਕਸਲੀਆਂ ਨੇ ਇਕ ਸਮਾਜਵਾਦੀ ਪਾਰਟੀ (ਸਪਾ) ਦੇ ਆਗੂ ਨੂੰ ਅਗਵਾ ਕਰਨ ਤੋਂ ਬਾਅਦ ਉਸ ਦੀ ਹੱਤਿਆ ਕਰ ਦਿੱਤੀ | ਐਸ.ਪੀ. ਦਿਵਿਆਂਗ ਪਟੇਲ ਨੇ ਦੱਸਿਆ ਕਿ ਸੰਤੋਸ਼ ਪੂਨਮ ਜੋ ਇਕ ਠੇਕੇਦਾਰ ਸਨ, ਨੂੰ ਮਰੀਮਾਲਾ ...

ਪੂਰੀ ਖ਼ਬਰ »

ਟੈਂਪੂ ਡਰਾਈਵਰ ਕੁੱਟਮਾਰ ਮਾਮਲਾ

ਹਾਈਕੋਰਟ ਨੇ ਪੁਲਿਸ ਨੂੰ ਪਾਈ ਸਖ਼ਤ ਝਾੜ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਮੁਖਰਜੀ ਨਗਰ ਇਲਾਕੇ 'ਚ ਸਿੱਖ ਆਟੋ ਚਾਲਕ ਸਰਬਜੀਤ ਸਿੰਘ ਤੇ ਉਸ ਦੇ ਨਾਬਾਲਗ ਬੇਟੇ ਦੀ ਪੁਲਿਸ ਵਲੋਂ ਕੀਤੀ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਡਾ. ਸੀਮਾ ਸਿੰਘਲ ਵਲੋਂ ਦਾਇਰ ਜਨਹਿਤ ਪਟੀਸ਼ਨ 'ਤੇ ਸੁਣਵਾਈ ...

ਪੂਰੀ ਖ਼ਬਰ »

ਹਿਜ਼ਬੁਲ ਮੁਜਾਹੁਦੀਨ ਨੈੱਟਵਰਕ ਦਾ ਪਰਦਾਫਾਸ਼, 5 ਗਿ੍ਫ਼ਤਾਰ

ਸ੍ਰੀਨਗਰ, 19 ਜੂਨ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਪੁਲਿਸ ਨੇ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹੁਦੀਨ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਉਸ ਦੇ 5 ਓਵਰਗਰਾਊਾਡ ਕਾਰਕੁੰਨਾਂ ਨੂੰ ਬਾਰੂਦੀ ਸੁਰੰਗ ਧਮਾਕਾ (ਆਈ.ਈ. ਡੀ.) ਕਰਨ ਲਈ ਵਰਤੀ ...

ਪੂਰੀ ਖ਼ਬਰ »

ਕਾਂਗਰਸ ਦੀ ਕਰਨਾਟਕ ਇਕਾਈ ਭੰਗ, ਸੂਬਾ ਪ੍ਰਧਾਨ ਤੇ ਕਾਰਜਕਾਰੀ ਮੁਖੀ ਬਣੇ ਰਹਿਣਗੇ

ਨਵੀਂ ਦਿੱਲੀ, 19 ਜੂਨ (ਏਜੰਸੀ)- ਦੱਖਣੀ ਸੂਬੇ ਕਰਨਾਟਕ 'ਚ ਕਾਂਗਰਸੀ ਨੇਤਾਵਾਂ ਦੀ ਆਪਸੀ ਖਿੱਚੋਤਾਣ ਨੂੰ ਵੇਖਦਿਆਂ ਪਾਰਟੀ ਹਾਈ ਕਮਾਂਡ ਨੇ ਕਰਨਾਟਕ ਕਾਂਗਰਸ ਦੀ ਸੂਬਾ ਇਕਾਈ ਅੱਜ ਭੰਗ ਕਰ ਦਿੱਤੀ ਹੈ, ਪਰ ਕਾਂਗਰਸ ਦਾ ਸੂਬਾ ਪ੍ਰਧਾਨ ਤੇ ਕਾਰਜਕਾਰੀ ਪ੍ਰਧਾਨ ਆਪਣੇ ...

ਪੂਰੀ ਖ਼ਬਰ »

ਬਿਜਲਈ ਵਾਹਨਾਂ ਦੀ ਰਜਿਸਟ੍ਰੇਸ਼ਨ ਫੀਸ 'ਚ ਛੋਟ ਦੇਵੇਗੀ ਸਰਕਾਰ

ਨਵੀਂ ਦਿੱਲੀ, 19 ਜੂਨ (ਏਜੰਸੀ)- ਸਰਕਾਰ ਨੇ ਬਿਜਲਈ ਵਾਹਨਾਂ ਦੀ ਰਜਿਸਟ੍ਰੇਸ਼ਨ 'ਚ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ ਯਾਨੀ ਕਿ ਬਿਜਲਈ ਵਾਹਨਾਂ ਦੀ ਰਜਿਸਟ੍ਰੇਸ਼ਨ ਮੁਫ਼ਤ 'ਚ ਹੋਵੇਗੀ | ਇਸ ਸਬੰਧੀ ਜਾਣਕਾਰੀ ਇਕ ਡਰਾਫਟ ਨੋਟੀਫਿਕੇਸ਼ਨ ਜਾਰੀ ਕਰਕੇ ਦਿੱਤੀ ਗਈ ਹੈ | ਸਰਕਾਰ ...

ਪੂਰੀ ਖ਼ਬਰ »

ਫ਼ੌਜ ਦੀ ਪੱਛਮੀ ਸਰਹੱਦ ਨਾਲ ਇੰਟਗ੍ਰੇਟਿਡ ਬੈਟਲ ਗਰੁੱਪ ਸਥਾਪਤ ਕਰਨ ਦੀ ਯੋਜਨਾ

ਨਵੀਂ ਦਿੱਲੀ, 19 ਜੂਨ (ਏਜੰਸੀ)- ਭਾਰਤੀ ਫੌਜ ਵਲੋਂ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ਨਾਲ ਇੰਟੈਗ੍ਰੇਟਿਡ ਬੈਟਲ ਗਰੁੱਪ (ਆਈ.ਬੀ.ਜੀ./ਵਾਰ ਗਰੁੱਪ) ਸਥਾਪਤ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ, ਤਾਂ ਜੋ ਜੰਗ ਜਾਂ ਹਮਲਾ ਕਰਨ ਦੀ ਸੂਰਤ 'ਚ ਫੌਜ ਨੂੰ ਤੁਰੰਤ ਮਦਦ ਮਿਲ ਸਕੇ | ...

ਪੂਰੀ ਖ਼ਬਰ »

ਪੁੱਤਰ ਵਲੋਂ ਪਿਤਾ ਦੀ ਹੱਤਿਆ

ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)-ਸਿਰ 'ਚ ਮੰਜੇ ਦੇ ਸੇਰੂ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਦੀ ਹੱਤਿਆ ਕਰ ਦਿੱਤੀ | ਥਾਣਾ ਦਿਹਾਤੀ ਕੋਟਕਪੂਰਾ ਦੀ ਪੁਲਿਸ ਨੇ ਆਈ. ਪੀ. ਸੀ. ਦੀ ਧਾਰਾ 302 ਤਹਿਤ ਮੁਕੱਦਮਾ ਦਰਜ ਕਰਕੇ ਪੜਤਾਲ ਆਰੰਭ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਹਲਕਾ ...

ਪੂਰੀ ਖ਼ਬਰ »

ਸੰਨੀ ਦਿਓਲ ਦਾ ਚੋਣ ਖਰਚ ਤਹਿ ਹੱਦ ਤੋਂ ਟੱਪਿਆ

ਨੋਟਿਸ ਜਾਰੀ ਚੰਡੀਗੜ੍ਹ, 19 ਜੂਨ (ਏਜੰਸੀ)- ਫਿਲਮੀ ਅਦਾਕਾਰ ਤੇ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਨੂੰ ਲੋਕ ਸਭਾ ਚੋਣਾਂ ਦੌਰਾਨ ਕੀਤੇ ਖਰਚੇ ਦੀ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ, ਕਿਉਂਕਿ ਉਸ ਨੇ ਚੋਣਾਵੀਂ ਖਰਚ 70 ਲੱਖ ਰੁਪਏ ਦੀ ਚੋਣ ਕਮਿਸ਼ਨ ...

ਪੂਰੀ ਖ਼ਬਰ »

169 ਨਵੇਂ ਭਰਤੀ ਆਈ. ਏ. ਐਸ. ਅਫਸਰ ਕੇਂਦਰ ਸਰਕਾਰ ਦੇ ਵਿਭਾਗਾਂ 'ਚ ਸਹਾਇਕ ਸਕੱਤਰ ਵਜੋਂ ਕਰਨਗੇ ਕੰਮ

ਨਵੀਂ ਦਿੱਲੀ, 19 ਜੂਨ (ਏਜੰਸੀ)- 169 ਨਵੇਂ ਭਰਤੀ ਹੋਏ ਆਈ. ਏ. ਐਸ. ਅਫਸਰ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਪਹਿਲੀ ਜੁਲਾਈ ਤੋਂ ਸਹਾਇਕ ਸਕੱਤਰਾ ਵਜੋਂ ਆਪਣੀਆਂ ਸੇਵਾਵਾਂ ਨਿਭਾਉਣੀਆਂ ਸ਼ੁਰੂ ਕਰ ਦੇਣਗੇ | ਇਹ ਤਾਇਨਾਤੀ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਗਈ ...

ਪੂਰੀ ਖ਼ਬਰ »

'ਆਪ' 2 ਬਾਗੀ ਵਿਧਾਇਕਾਂ ਦੀ ਮੁਅੱਤਲੀ ਦੀ ਮੰਗ ਨੂੰ ਲੈ ਕੇ ਦਿੱਲੀ ਸਪੀਕਰ ਕੋਲ ਪੁੱਜੀ

ਨਵੀਂ ਦਿੱਲੀ, 19 ਜੂਨ (ਪੀ.ਟੀ.ਆਈ.)-ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਸ਼ਾਮਿਲ ਹੋਏ 'ਆਪ' ਦੇ 2 ਬਾਗੀ ਵਿਧਾਇਕਾਂ ਦੀ ਮੁਅੱਤਲੀ ਦੀ ਮੰਗ ਨੂੰ ਲੈ ਕੇ 'ਆਪ' ਨੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਕੋਲ ਪਹੁੰਚ ਕੀਤੀ ਹੈ | ਪਾਰਟੀ ਦੇ ਬੁਲਾਰੇ ਸੌਰਭ ਭਾਰਦਵਾਜ ਨੇ ਇਹ ...

ਪੂਰੀ ਖ਼ਬਰ »

ਸਪੀਕਰ ਓਮ ਬਿਰਲਾ ਵਲੋਂ ਰਾਸ਼ਟਰਪਤੀ ਤੇ ਉਪ-ਰਾਸ਼ਟਰਪਤੀ ਨਾਲ ਮੁਲਾਕਾਤ

ਨਵੀਂ ਦਿੱਲੀ, 19 ਜੂਨ (ਪੀ.ਟੀ.ਆਈ.)-ਲੋਕ ਸਭਾ ਸਪੀਕਰ ਚੁਣੇ ਜਾਣ ਤੋਂ ਬਾਅਦ ਓਮ ਬਿਰਲਾ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ-ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ | ਬਿਰਲਾ ਰਾਸ਼ਟਰਪਤੀ ਭਵਨ ਵਿਖੇ ਕੋਵਿੰਦ ਨੂੰ ਮਿਲਣ ਗਏ ਅਤੇ ਬਾਅਦ 'ਚ ਉਹ ਨਾਇਡੂ ...

ਪੂਰੀ ਖ਼ਬਰ »

ਪਾਕਿਸਤਾਨ ਦੇ ਸਭ ਤੋਂ ਭਾਰੇ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ

ਕੰਧ ਤੋੜ ਕੇ ਕੱਢਿਆ ਘਰ ਤੋਂ ਬਾਹਰ ਲਾਹੌਰ, 19 ਜੂਨ (ਏਜੰਸੀ)- ਪਾਕਿਸਤਾਨ ਦਾ ਸਭ ਤੋਂ ਭਾਰਾ ਵਿਅਕਤੀ ਜਿਸ ਦਾ ਵਜ਼ਨ 330 ਕਿੱਲੋ ਹੈ, ਨੂੰ ਫੌਜ ਵਲੋਂ ਉਸ ਦੇ ਘਰ ਦੀ ਕੰਧ ਤੋੜ ਕੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ | ਪੱਛਮੀ ਪੰਜਾਬ ਦਾ ਜ਼ਿਲ੍ਹਾ ਸਾਦੀਕਾਬਾਦ ਜੋ ਕਿ ...

ਪੂਰੀ ਖ਼ਬਰ »

ਬਿਹਾਰ 'ਚ ਚਮਕੀ ਬੁਖਾਰ ਨਾਲ ਮਰਨ ਵਾਲੇ ਬੱਚਿਆਂ ਦੀ ਗਿਣਤੀ 115 ਹੋਈ

ਮੁਜ਼ੱਫ਼ਰਪੁਰ (ਬਿਹਾਰ), 19 ਜੂਨ (ਏਜੰਸੀ)-ਬਿਹਾਰ ਦੇ ਜ਼ਿਲ੍ਹਾ ਮੁਜ਼ੱਫ਼ਰਪੁਰ 'ਚ ਚਮਕੀ ਬੁਖਾਰ (ਏ.ਈ.ਐਸ.) ਤੋਂ ਮਰਨ ਵਾਲਿਆਂ ਦੀ ਗਿਣਤੀ 115 ਹੋ ਗਈ ਹੈ | ਇਹ ਮੌਤਾਂ ਸ੍ਰੀ ਕ੍ਰਿਸ਼ਨਾ ਮੈਡੀਕਲ ਕਾਲਜ ਤੇ ਹਸਪਤਾਲ 'ਚ ਹੋਈਆਂ ਹਨ, ਜਿਥੇ ਮੰਗਲਵਾਰ ਰਾਤ ਨੂੰ ਉਕਤ ਚਮਕੀ ਬੁਖਾਰ ...

ਪੂਰੀ ਖ਼ਬਰ »

ਅਨੰਤਨਾਗ 'ਚ ਤਲਾਸ਼ੀ ਮੁਹਿੰਮ ਦੌਰਾਨ ਪਥਰਾਅ ਕਰਨ 'ਤੇ ਸੁਰੱਖਿਆ ਬਲਾਂ ਸੁੱਟੇ ਅੱਥਰੂ ਗੈਸ ਦੇ ਗੋਲੇ

ਅਨੰਤਨਾਗ, 19 ਜੂਨ (ਏਜੰਸੀ)- ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਅੱਜ ਸਵੇਰੇ ਤਲਾਸ਼ੀ ਮੁਹਿੰਮ ਦੌਰਾਨ ਪ੍ਰਦਸ਼ਨਕਾਰੀਆਂ ਵਲੋਂ ਸੁਰੱਖਿਆ ਬਲਾਂ 'ਤੇ ਪਥਰਾਅ ਕਰਨ 'ਤੇ ਉਨ੍ਹਾਂ ਨੂੰ ਖਦੇੜਨ ਲਈ ਸੁਰੱਖਿਆ ਬਲਾਂ ਨੇ ਅੱਥਰੂ ਗੈਸ ਦੇ ਗੋਲੇ ਸੁੱਟੇ ਅਤੇ ਲਾਠੀਚਾਰਜ ...

ਪੂਰੀ ਖ਼ਬਰ »

ਇਮਰਾਨ ਖ਼ਾਨ ਵਲੋਂ ਵਿੱਤੀ ਸੰਕਟ ਨਾਲ ਨਜਿੱਠਣ ਲਈ ਸਾਦਾ ਜੀਵਨ ਸ਼ੈਲੀ ਅਪਣਾਉਣ ਦੀ ਸਲਾਹ

ਅੰਮਿ੍ਤਸਰ, 19 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੇਸ਼ 'ਚ ਬਣੀ ਆਰਥਿਕ ਹਾਲਤ ਨਾਲ ਨਜਿੱਠਣ ਲਈ ਆਪਣੇ ਮੰਤਰੀ ਮੰਡਲ ਨੂੰ ਪੂਰੀ ਤਰ੍ਹਾਂ ਨਾਲ ਸਾਦਾ ਜੀਵਨ ਸ਼ੈਲੀ ਅਪਣਾਉਣ ਦੇ ਨਿਰਦੇਸ਼ ਦਿੱਤੇ ਹਨ | ਮੰਤਰੀ ਮੰਡਲ ਦੀ ਬੈਠਕ 'ਚ ਇਮਰਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX