ਤਾਜਾ ਖ਼ਬਰਾਂ


ਭੂ ਮਾਫ਼ੀਆ ਵੱਲੋਂ ਰਿਆਸਤੀ ਕਿਲ੍ਹੇ ਅਤੇ ਰਾਜ ਮਹਿਲ 'ਤੇ ਕਬਜ਼ਾ ਕਰਨ ਦੀ ਅਸਫਲ ਕੋਸ਼ਿਸ਼
. . .  8 minutes ago
ਫ਼ਰੀਦਕੋਟ, 10 ਜੁਲਾਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਰਿਆਸਤ ਦੀ ਬਹੁ ਕਰੋੜੀ ਜਾਇਦਾਦ ਅੱਜ ਫਿਰ ਸੁਰਖ਼ੀਆਂ 'ਚ ਆ ਗਈ ...
ਅੰਮ੍ਰਿਤਸਰ 'ਚ ਕੋਰੋਨਾ ਦੇ 16 ਮਾਮਲੇ ਆਏ ਸਾਹਮਣੇ, 2 ਮੌਤਾਂ
. . .  10 minutes ago
ਅੰਮ੍ਰਿਤਸਰ 30 ਜੂਨ (ਰੇਸ਼ਮ ਸਿੰਘ) ਅੰਮ੍ਰਿਤਸਰ 'ਚ ਨਾਂ ਤਾਂ ਕੋਰੋਨਾ ਦੇ ਮਾਮਲੇ ਹੀ ਰੁਕਣ ਦਾ ਨਾ ਲੈ ਰਹੇ ਹਨ ਜਿਸ ਤਹਿਤ ਅੱਜ...
ਪਿੰਡ ਮੂੰਮ (ਬਰਨਾਲਾ) 'ਚ ਇਕ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  14 minutes ago
ਮਹਿਲ ਕਲਾਂ, 10 ਜੁਲਾਈ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਮੂੰਮ ਨਾਲ ਸਬੰਧਿਤ ਇਕ 39 ਸਾਲਾ ਵਿਅਕਤੀ ...
ਤੁਲੀ ਲੈਬ ਮਾਮਲੇ 'ਚ ਵਾਰ-ਵਾਰ ਉਲਝ ਰਹੇ ਹਨ ਕਾਂਗਰਸੀ ਆਗੂ : ਮਜੀਠੀਆ
. . .  17 minutes ago
ਚੰਡੀਗੜ੍ਹ, 10 ਜੁਲਾਈ (ਸੁਰਿੰਦਰਪਾਲ)- ਅਕਾਲੀ ਦਲ ਦੇ ਨੇਤਾ ਬਿਕਰਮ ਮਜੀਠੀਆ ਨੇ ਕਿਹਾ ਕਿ ਕਾਂਗਰਸੀ ਆਗੂ ਵਾਰ-ਵਾਰ...
ਮਾੜੀ ਮੁਸਤਫ਼ਾ (ਮੋਗਾ) 'ਚ ਇੱਕ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  26 minutes ago
ਠੱਠੀ ਭਾਈ, 10 ਜੁਲਾਈ (ਜਗਰੂਪ ਸਿੰਘ ਮਠਾੜੂ)- ਪੰਜਾਬ ਵਿਚ ਦਿਨ ਬ-ਦਿਨ ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਕੋਪ ਨੂੰ ਰੋਕਣ ਲਈ ਪੰਜਾਬ ਸਰਕਾਰ...
ਹੁਸ਼ਿਆਰਪੁਰ 'ਚ ਕੋਰੋਨਾ ਦੇ ਤਿੰਨ ਮਾਮਲਿਆਂ ਦੀ ਹੋਈ ਪੁਸ਼ਟੀ
. . .  39 minutes ago
ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ ਕੋਰੋਨਾ 3 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਕੁੱਲ ...
ਜੰਡਿਆਲਾ ਗੁਰੂ ਵਿਖੇ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  43 minutes ago
ਜੰਡਿਆਲਾ ਗੁਰੂ, 10 ਜੁਲਾਈ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਵਿਖੇ ਅੱਜ ਸਵੇਰੇ ਇਕ ਵਿਅਕਤੀ ਦੀ ਕੋਰੋਨਾ ਰਿਪੋਰਟ ...
ਮਾਰਕੀਟ ਕਮੇਟੀ ਅਟਾਰੀ ਦੇ ਵਾਈਸ ਚੇਅਰਮੈਨ ਚੁਣੇ ਗਏ ਨਿਸ਼ਾਨ ਸਿੰਘ
. . .  55 minutes ago
ਬੱਚੀ ਵਿੰਡ, 10 ਜੁਲਾਈ (ਬਲਦੇਵ ਸਿੰਘ ਕੰਬੋ)- ਮਾਰਕੀਟ ਕਮੇਟੀ ਅਟਾਰੀ ਦੀ ਚੋਣ ਹੋਈ ਜਿਸ ਵਿੱਚ ਨਿਸ਼ਾਨ ਸਿੰਘ ਸ਼ਹੂਰਾ ਵਾਈਸ ....
ਅਬੋਹਰ 'ਚ ਕੋਰੋਨਾ ਦਾ ਇਕ ਹੋਰ ਨਵਾਂ ਮਾਮਲਾ ਆਇਆ ਸਾਹਮਣੇ
. . .  59 minutes ago
ਅਬੋਹਰ, 10 ਜੁਲਾਈ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦਾ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ...
ਐੱਸ.ਡੀ.ਐਮ ਦਫ਼ਤਰ ਸ਼ਾਹਕੋਟ ਦੇ ਮੁਲਾਜ਼ਮਾਂ ਸਮੇਤ 43 ਲੋਕਾਂ ਦੇ ਲਏ ਗਏ ਕੋਰੋਨਾ ਸੈਂਪਲ
. . .  about 1 hour ago
ਸ਼ਾਹਕੋਟ, 10 ਜੁਲਾਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ)- ਐੱਸ.ਡੀ.ਐਮ ਸ਼ਾਹਕੋਟ ਡਾ. ਸੰਜੀਵ ਸ਼ਰਮਾ ਦੇ ਕੋਰੋਨਾ ਪਾਜ਼ੀਟਿਵ ਆਉਣ...
ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਤੋਂ 267 ਪਾਵਨ ਸਰੂਪ ਗੁੰਮ ਹੋਣ ਸੰਬੰਧੀ ਸੇਖਵਾਂ ਵੱਲੋਂ ਜਥੇਦਾਰ ਨੂੰ ਦਿਤਾ ਗਿਆ ਮੰਗ ਪੱਤਰ
. . .  about 1 hour ago
ਅੰਮ੍ਰਿਤਸਰ, 10 ਜੁਲਾਈ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਸਾਹਿਬ ਭਵਨ ਤੌ 267 ਪਾਵਨ ਸਰੂਪ ਗੁੰਮ ਹੋਣ ਸੰਬੰਧੀ ਅਜ ਜਥੇਦਾਰ ਸ਼੍ਰੀ...
ਮਾਰਕੀਟ ਕਮੇਟੀ ਭਦੌੜ ਦੇ ਅਜੇ ਕੁਮਾਰ ਚੇਅਰਮੈਨ ਅਤੇ ਦੀਪਕ ਬਜਾਜ ਬਣੇ ਵਾਇਸ ਚੇਅਰਮੈਨ
. . .  about 1 hour ago
ਭਦੌੜ, 10 ਜੁਲਾਈ ( ਰਜਿੰਦਰ ਬੱਤਾ, ਵਿਨੋਦ ਕਲਸੀ)- ਪੰਜਾਬ ਸਰਕਾਰ ਵੱਲੋਂ ਅੱਜ ਮਾਰਕੀਟ ਕਮੇਟੀ ਭਦੌੜ ਦਾ ਚੇਅਰਮੈਨ...
ਪਤੀ ਹੱਥੋਂ ਪਤਨੀ ਦਾ ਕਤਲ
. . .  about 1 hour ago
ਆਈ.ਸੀ.ਐਸ.ਈ, ਆਈ.ਐਸ.ਸੀ. ਬੋਰਡ ਨੇ 10ਵੀਂ 12ਵੀਂ ਦੇ ਨਤੀਜੇ ਐਲਾਨੇ
. . .  1 minute ago
ਨਵੀਂ ਦਿੱਲੀ, 10 ਜੁਲਾਈ - ਆਈ.ਸੀ.ਐਸ.ਈ. ਨਤੀਜਿਆਂ ਦਾ ਇੰਤਜਾਰ ਕਰ ਰਹੇ ਵਿਦਿਆਰਥੀ ਰਿਜ਼ਲਟ ਅਧਿਕਾਰਕ ਵੈੱਬਸਾਈਟ 'ਤੇ ਚੈੱਕ ਕਰ ਸਕਦੇ ਹਨ। ਕੌਂਸਲ ਫਾਰ ਦੀ ਇੰਡੀਅਨ ਸਕੂਲ ਸਰਟੀਫਿਕੇਟ ਐਗਜਾਮਿਨੇਸ਼ਨ ਨੇ ਆਪਣੀ ਅਧਿਕਾਰਕ...
ਕੈਪਟਨ ਰਘਬੀਰ ਸਿੰਘ ਦੇ ਪਰਿਵਾਰ ਨਾਲ ਭਾਈ ਲੋਂਗੋਵਾਲ ਨੇ ਕੀਤਾ ਦੁੱਖ ਸਾਂਝਾ
. . .  about 2 hours ago
ਲੌਂਗੋਵਾਲ,10 ਜੁਲਾਈ (ਸ.ਸ.ਖੰਨਾ ,ਵਿਨੋਦ) ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਸਮਾਜ ਸੇਵੀ ਕੈਪਟਨ ਰਘਬੀਰ ਸਿੰਘ ਸਾਬਕਾ ਕੌਂਸਲਰ ਦੇ ਪਰਿਵਾਰ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੁੱਖ ਸਾਂਝਾ ਕਰਨ ਉਨ੍ਹਾਂ...
ਬਠਿੰਡਾ ਜ਼ਿਲ੍ਹੇ ਵਿੱਚ ਕੋਰੋਨਾ ਦੇ 15 ਨਵੇਂ ਪਾਜ਼ੀਟਿਵ ਮਾਮਲੇ
. . .  about 2 hours ago
ਬਠਿੰਡਾ, 10 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਜ਼ਿਲ੍ਹੇ ਵਿਚ ਕੋਰੋਨਾ ਦੇ 15 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚ ਬਠਿੰਡਾ ਸ਼ਹਿਰ ਦੇ ਮਾਡਲ ਟਾਊਨ ਦਾ, ਇਕ ਧੁੰਨੀ ਕੇ ਪਿੰਡ ਦਾ ਅਤੇ 13 ਜਣੇ ਰਾਮਾਂ ਰਿਫ਼ਾਈਨਰੀ ਨਾਲ ਸਬੰਧਿਤ ਹਨ। ਜਦਕਿ...
ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਮਗਰੋਂ ਮਰੀਜ਼ ਦੀ ਤਲਾਸ਼
. . .  about 2 hours ago
ਸੰਗਤ ਮੰਡੀ, 10 ਜੁਲਾਈ (ਦੀਪਕ ਸ਼ਰਮਾ) - ਸੰਗਤ ਮੰਡੀ ਅਧੀਨ ਪੈਂਦੇ ਪਿੰਡ ਧੁਨੀਕੇ ਵਿਖੇ ਅੱਜ ਇੱਕ ਮਰੀਜ਼ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਜਾਣਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ ਸਰਬਜੀਤ ਸਿੰਘ ਨੇ ਦਿੱਤੀ ਅਤੇ ਦੱਸਿਆ...
ਜਲੰਧਰ ਵਿਚ 50 ਹੋਰ ਆਏ ਕੋਰੋਨਾ ਪਾਜ਼ੀਟਿਵ ਕੇਸ
. . .  about 2 hours ago
ਜਲੰਧਰ, 10 ਜੁਲਾਈ (ਐਮ. ਐੱਸ. ਲੋਹੀਆ) - ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ 'ਚੋਂ 50 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਜਾਣਕਾਰੀ ਮਿਲੀ ਹੈ। ਹਾਲਾਂਕਿ ਇਨ੍ਹਾਂ 'ਚੋਂ ਜ਼ਿਲ੍ਹੇ 'ਚ ਕਿੰਨੇ ਮਰੀਜ਼ਾਂ ਦੀ ਗਿਣਤੀ...
ਤ੍ਰਿਪਤ ਰਜਿੰਦਰ ਬਾਜਵਾ ਨੇ ਕਰਾਇਆ ਕੋਰੋਨਾ ਟੈਸਟ
. . .  about 3 hours ago
ਚੰਡੀਗੜ੍ਹ, 10 ਜੁਲਾਈ (ਵਿਕਰਮਜੀਤ ਸਿੰਘ ਮਾਨ) - ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਚੰਡੀਗੜ੍ਹ 'ਚ ਆਪਣੀ ਕੋਰੋਨਾਵਾਇਰਸ ਜਾਂਚ ਕਰਵਾਈ। ਕਿਉਂਕਿ ਬੀਤੇ ਕੱਲ੍ਹ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਉਨ੍ਹਾਂ ਨੇ ਮੀਟਿੰਗ ਕੀਤੀ ਸੀ ਤੇ ਇਕ ਸੀਨੀਅਰ...
ਬੇਅਦਬੀ ਮਾਮਲੇ 'ਚ ਅਦਾਲਤ ਨੇ ਪੰਜਾਬ ਸਰਕਾਰ ਤੇ ਸ਼ਿਕਾਇਤਕਰਤਾ ਨੂੰ ਸੀ.ਬੀ.ਆਈ. ਦੀ ਅਰਜ਼ੀ ਦਾ ਜਵਾਬ ਦੇਣ ਲਈ ਕਿਹਾ
. . .  about 3 hours ago
ਐਸ.ਏ.ਐਸ. ਨਗਰ, 10 ਜੁਲਾਈ (ਜਸਬੀਰ ਸਿੰਘ ਜੱਸੀ) - ਬੇਅਦਬੀ ਮਾਮਲੇ ਵਿਚ ਸੀ.ਬੀ.ਆਈ. ਵਲੋਂ ਸਿੱਟ ਦੀ ਜਾਂਚ ਨੂੰ ਰੋਕਣ ਲਈ ਲਗਾਈ ਅਰਜੀ 'ਤੇ ਪੌਣੇ 2 ਘੰਟਿਆ ਦੀ ਬਹਿਸ 'ਚ ਸ਼ਿਕਾਇਤ ਕਰਤਾਵਾਂ ਦੇ ਵਕੀਲਾਂ ਨੇ ਸੀ.ਬੀ.ਆਈ. ਦੀ ਅਰਜ਼ੀ 'ਤੇ ਸਵਾਲ ਉਠਾਉਂਦੇ...
ਫਿਰੋਜ਼ਪੁਰ 'ਚ 5 ਪਾਜ਼ੀਟਿਵ ਕੇਸ ਆਉਣ ਕਾਰਨ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੋਈ 59
. . .  about 3 hours ago
ਫ਼ਿਰੋਜ਼ਪੁਰ, 10 ਜੁਲਾਈ (ਜਸਵਿੰਦਰ ਸਿੰਘ ਸੰਧੂ) - ਸ਼ੱਕੀਆਂ ਦੇ ਲਏ ਗਏ ਟੈਸਟ 'ਚ 5 ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਆਉਣ ਨਾਲ ਜ਼ਿਲ੍ਹੇ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ 59 ਹੋ ਗਈ ਹੈ। ਕੋਰੋਨਾ ਪਾਜ਼ੀਟਿਵ ਆਏ ਮਰੀਜਾਂ 'ਚ 2 ਤਲਵੰਡੀ ਭਾਈ, ਇੱਕ ਗੁਰੂਹਰਸਹਾਏ...
ਸੜਕ ਹਾਦਸੇ 'ਚ ਸਾਈਕਲ ਸਵਾਰ ਦੀ ਮੌਤ
. . .  about 3 hours ago
ਨਸਰਾਲਾ, 10 ਜੁਲਾਈ (ਸਤਵੰਤ ਸਿੰਘ ਥਿਆੜਾ) - ਹੁਸ਼ਿਆਰਪੁਰ-ਜਲੰਧਰ ਮੁੱਖ ਮਾਰਗ 'ਤੇ ਹੋਏ ਸੜਕ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ ਉਂਕਾਰ ਸਿੰਘ (60)ਵਾਸੀ ਮੇਘੋਵਾਲ ਗੰਜਿਆਂ ਵਜੋਂ ਹੋਈ ਹੈ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਉਂਕਾਰ ਸਿੰਘ ਸਾਈਕਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਕੋਰੋਨਾ ਮਰੀਜ਼ ਦੀ ਪੁਸ਼ਟੀ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲਾਲਾਬਾਦ ਰੋਡ ਨੇੜੇ ਹੋਲੀ ਹਾਰਟ ਸਕੂਲ ਸ੍ਰੀ ਮੁਕਤਸਰ ਸਾਹਿਬ ਦਾ...
ਪਠਾਨਕੋਟ ਦੇ 3 ਹੋਰ ਮਰੀਜ਼ ਕੋਰੋਨਾ ਪਾਜ਼ੀਟਿਵ ਆਏ
. . .  about 4 hours ago
ਪਠਾਨਕੋਟ, 10 ਜੁਲਾਈ (ਆਰ.ਸਿੰਘ) - ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਪਠਾਨਕੋਟ ਦੇ ਤਿੰਨ ਹੋਰ ਮਰੀਜਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ । ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ 218 ਸੈਂਪਲ ਅੰਮ੍ਰਿਤਸਰ...
ਸਾਈਪ੍ਰਸ ਵਿਖੇ ਫਸੇ ਪੰਜਾਬੀ 15 ਜੁਲਾਈ ਪਰਤ ਸਕਦੇ ਹਨ ਵਤਨ
. . .  about 4 hours ago
ਅਜਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਸਾਈਪ੍ਰਸ ਵਿਚ ਫ਼ਸੇ ਪੰਜਾਬੀ ਨੌਜਵਾਨ ਹੁਣ 15 ਜੁਲਾਈ ਨੂੰ ਵਾਪਸ ਘਰ ਪਹੁੰਚ ਸਕਦੇ ਹਨ। ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੇ ਤੁਰੰਤ ਕਾਰਵਾਈ ਕਰਕੇ ਭਾਰਤੀ ਹਾਈ ਕਮਿਸ਼ਨ ਸਾਈਪ੍ਰਸ ਨੂੰ ਨਿਰਦੇਸ਼ ਦਿੱਤੇ ਅਤੇ ਇਸ ਮੰਤਵ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਹਾੜ ਸੰਮਤ 551

ਓਮ ਬਿਰਲਾ ਸਰਬਸੰਮਤੀ ਨਾਲ ਸਪੀਕਰ ਚੁਣੇ

ਵਿਰੋਧੀ ਧਿਰ ਨੇ ਨਿਰਪੱਖ ਰਹਿਣ ਦੀ ਕੀਤੀ ਅਪੀਲ ਨਵੀਂ ਦਿੱਲੀ, 19 ਜੂਨ (ਉਪਮਾ ਡਾਗਾ ਪਾਰਥ)-ਭਾਜਪਾ ਦੇ ਸੀਨੀਅਰ ਸੰਸਦ ਮੈਂਬਰ ਓਮ ਬਿਰਲਾ ਸਰਬਸੰਮਤੀ ਨਾਲ 17ਵੀਂ ਲੋਕ ਸਭਾ ਦੇ ਸਪੀਕਰ ਚੁਣੇ ਗਏ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਰਲਾ ਦੇ ਨਾਂਅ ਦਾ ਪ੍ਰਸਤਾਵ ਰੱਖਿਆ, ...

ਪੂਰੀ ਖ਼ਬਰ »

ਅਠਾਵਲੇ ਦਾ ਭਾਸ਼ਣ ਸੁਣ ਹੱਸਣ ਲੱਗੇ ਮੋਦੀ, ਸੋਨੀਆ ਤੇ ਰਾਹੁਲ

ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਨੇ ਸਪੀਕਰ ਓਮ ਬਿਰਲਾ ਨੂੰ ਆਪਣੇ ਹੀ ਅੰਦਾਜ਼ 'ਚ ਵਧਾਈ ਦਿੱਤੀ | ਉਨ੍ਹਾਂ ਇਕ ਕਵਿਤਾ ਪੜ੍ਹੀ, ਜਿਸ ਨੂੰ ਸੁਣ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਸੋਨੀਆ ਗਾਂਧੀ ਮੁਸਕੁਰਾਉਣ ਲੱਗ ਪਏ | ਇਸ ਤੋਂ ...

ਪੂਰੀ ਖ਼ਬਰ »

'ਇਕ ਰਾਸ਼ਟਰ, ਇਕ ਚੋਣ' ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਬਣਾਉਣਗੇ ਕਮੇਟੀ

• ਸਰਬ ਪਾਰਟੀ ਮੀਟਿੰਗ 'ਚ ਲਿਆ ਫ਼ੈਸਲਾ • ਕਾਨੂੰਨ ਕਮਿਸ਼ਨ ਸਖ਼ਤ ਕਾਨੂੰਨੀ ਢਾਂਚੇ ਦੇ ਪੱਖ 'ਚ ਨਵੀਂ ਦਿੱਲੀ, 19 ਜੂਨ (ਏਜੰਸੀ)-'ਇਕ ਰਾਸ਼ਟਰ, ਇਕ ਚੋਣ' ਦੇ ਮੁੱਦੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਕਮੇਟੀ ਦਾ ਗਠਨ ਕਰਨਗੇ, ਜੋ ਇਸ ਦੇ ਸਾਰੇ ਪੱਖਾਂ 'ਤੇ ...

ਪੂਰੀ ਖ਼ਬਰ »

ਕਾਂਗਰਸ ਸਮੇਤ ਕਈ ਸਿਆਸੀ ਪਾਰਟੀਆਂ ਨੇ ਬੈਠਕ ਤੋਂ ਕੀਤਾ ਕਿਨਾਰਾ

ਨਵੀਂ ਦਿੱਲੀ, 19 ਜੂਨ (ਉਪਮਾ ਡਾਗਾ ਪਾਰਥ)-'ਇਕ ਰਾਸ਼ਟਰ, ਇਕ ਚੋਣ' ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ 'ਚੋਂ ਕਾਂਗਰਸ ਸਮੇਤ ਕਈ ਸਿਆਸੀ ਪਾਰਟੀਆਂ ਨੇ ਤਾਂ ਉਂਝ ਹੀ ਕਿਨਾਰਾ ਕਰ ਲਿਆ | ਮੀਟਿੰਗ 'ਚ ਸ਼ਾਮਿਲ ਹੋਈਆਂ ਖੱਬੇ ...

ਪੂਰੀ ਖ਼ਬਰ »

ਕਾਲਜ ਹੋਸਟਲ ਪ੍ਰਬੰਧਕਾਂ ਤੋਂ ਦੁਖੀ ਵਿਦਿਆਰਥਣ ਵਲੋਂ ਖ਼ੁਦਕੁਸ਼ੀ

• ਕਈ-ਕਈ ਦਿਨ ਨਹੀਂ ਮਿਲਦਾ ਸੀ ਖਾਣਾ • ਖ਼ੁਦਕੁਸ਼ੀ ਨੋਟ ਤੇ ਫ਼ੋਨ ਰਿਕਾਰਡਿੰਗ ਤੋਂ ਹੋਇਆ ਖ਼ੁਲਾਸਾ ਅਬੋਹਰ, 19 ਜੂਨ (ਕੁਲਦੀਪ ਸਿੰਘ ਸੰਧੂ)-ਰਾਜਸਥਾਨ ਦੇ ਸ੍ਰੀਗੰਗਾਨਗਰ ਦੇ ਇਕ ਨਿੱਜੀ ਮੈਡੀਕਲ ਕਾਲਜ ਦੀ ਵਿਦਿਆਰਥਣ ਨੇ ਹੋਸਟਲ ਪ੍ਰਬੰਧਕਾਂ ਤੋਂ ਦੁਖੀ ਹੋ ਕੇ ...

ਪੂਰੀ ਖ਼ਬਰ »

ਮਾਂ-ਪਿਓ, ਭਰਾ ਤੇ ਪਤਨੀ ਨੂੰ ਵੱਢਿਆ-ਪਤਨੀ ਦੀ ਮੌਤ

ਸੰਗਤ ਮੰਡੀ, 19 ਜੂਨ (ਸ਼ਾਮ ਸੁੰਦਰ ਜੋਸ਼ੀ)-ਬੀਤੀ ਰਾਤ ਬਠਿੰਡਾ ਜ਼ਿਲੇ੍ਹ ਦੇ ਪਿੰਡ ਰਾਏਕੇ ਖ਼ੁਰਦ ਵਿਖੇ ਇਕ ਕਲਯੁਗੀ ਪੁੱਤ ਨੇ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਵਿਹੜੇ 'ਚ ਸੁੱਤੇ ਪਏ ਆਪਣੀ ਮਾਂ, ਪਿਓ, ਭਰਾ ਤੇ ਪਤਨੀ ਨੂੰ ਤੇਜ਼ ਹਥਿਆਰਾਂ ਨਾਲ ਵੱਢ ਦਿੱਤਾ | ਇਸ ਹਮਲੇ 'ਚ ...

ਪੂਰੀ ਖ਼ਬਰ »

49 ਦੇ ਹੋਏ ਰਾਹੁਲ ਗਾਂਧੀ

ਮੋਦੀ ਨੇ ਲੰਬੀ ਉਮਰ ਤੇ ਚੰਗੀ ਸਿਹਤ ਦੀ ਕੀਤੀ ਕਾਮਨਾ ਨਵੀਂ ਦਿੱਲੀ, 19 ਜੂਨ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਉਨ੍ਹਾਂ ਦੀ ਲੰਬੀ ਉਮਰ ਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ | ...

ਪੂਰੀ ਖ਼ਬਰ »

ਅਸਮਾਨੀ ਚੜਿ੍ਹਆ 'ਮਸਾਲਿਆਂ ਦੀ ਰਾਣੀ' ਦਾ ਭਾਅ

• ਛੋਟੀ ਇਲਾਇਚੀ 1500 ਤੋਂ ਵਧ ਕੇ ਵਿਕ ਰਹੀ ਹੈ 3500 ਰੁਪਏ ਪ੍ਰਤੀ ਕਿੱਲੋ • ਕੇਰਲ 'ਚ ਆਏ ਹੜ੍ਹਾਂ ਕਾਰਨ ਪੈਦਾਵਾਰ ਘਟਣ ਨਾਲ ਵਧੇ ਭਾਅ ਪਰਵਿੰਦਰ ਸਿੰਘ ਜੌੜਾ ਬਠਿੰਡਾ ਛਾਉਣੀ, 19 ਜੂਨ -ਛੋਟੀ ਇਲਾਇਚੀ, ਜਿਸ ਨੂੰ ਮਸਾਲਿਆਂ ਦੀ ਰਾਣੀ ਕਿਹਾ ਜਾਂਦਾ ਹੈ, ਦਾ ਥੋਕ ਭਾਅ 1500 ਤੋਂ ...

ਪੂਰੀ ਖ਼ਬਰ »

ਕੰਟਰੋਲ ਰੇਖਾ ਨੇੜੇ ਹਮਲੇ ਦੀ ਯੋਜਨਾ ਬਣਾ ਰਹੇ ਹਨ ਪਾਕਿ ਅੱਤਵਾਦੀ

ਜੰਮੂ, 19 ਜੂਨ (ਏਜੰਸੀ)- ਪਾਕਿਸਤਾਨ ਵਲੋਂ ਦੱਖਣੀ ਕਸ਼ਮੀਰ 'ਚ ਭਾਰਤੀ ਸੁਰੱਖਿਆ ਬਲਾਂ 'ਤੇ ਸੰਭਾਵਿਤ ਹਮਲੇ ਦੀ ਚਿਤਾਵਨੀ ਦੇਣ ਦੇ ਕੁਝ ਦਿਨਾਂ ਬਾਅਦ ਭਾਰਤੀ ਖੁਫੀਆ ਏਜੰਸੀਆਂ ਵਲੋਂ ਦਿੱਤੀ ਜਾਣਕਾਰੀ ਤਹਿਤ ਲਸ਼ਕਰ-ਏ-ਤਾਇਬਾ ਤੇ ਜੈਸ਼-ਏ-ਮੁਹੰਮਦ ਵਰਗੇ ਪਾਕਿ ਅੱਤਵਾਦੀ ...

ਪੂਰੀ ਖ਼ਬਰ »

ਨਕਸਲੀਆਂ ਵਲੋਂ ਸਪਾ ਆਗੂ ਦੀ ਅਗਵਾ ਕਰ ਕੇ ਹੱਤਿਆ

ਬੀਜਾਪੁਰ, 19 ਜੂਨ (ਏਜੰਸੀ)-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ 'ਚ ਨਕਸਲੀਆਂ ਨੇ ਇਕ ਸਮਾਜਵਾਦੀ ਪਾਰਟੀ (ਸਪਾ) ਦੇ ਆਗੂ ਨੂੰ ਅਗਵਾ ਕਰਨ ਤੋਂ ਬਾਅਦ ਉਸ ਦੀ ਹੱਤਿਆ ਕਰ ਦਿੱਤੀ | ਐਸ.ਪੀ. ਦਿਵਿਆਂਗ ਪਟੇਲ ਨੇ ਦੱਸਿਆ ਕਿ ਸੰਤੋਸ਼ ਪੂਨਮ ਜੋ ਇਕ ਠੇਕੇਦਾਰ ਸਨ, ਨੂੰ ਮਰੀਮਾਲਾ ...

ਪੂਰੀ ਖ਼ਬਰ »

ਟੈਂਪੂ ਡਰਾਈਵਰ ਕੁੱਟਮਾਰ ਮਾਮਲਾ

ਹਾਈਕੋਰਟ ਨੇ ਪੁਲਿਸ ਨੂੰ ਪਾਈ ਸਖ਼ਤ ਝਾੜ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਮੁਖਰਜੀ ਨਗਰ ਇਲਾਕੇ 'ਚ ਸਿੱਖ ਆਟੋ ਚਾਲਕ ਸਰਬਜੀਤ ਸਿੰਘ ਤੇ ਉਸ ਦੇ ਨਾਬਾਲਗ ਬੇਟੇ ਦੀ ਪੁਲਿਸ ਵਲੋਂ ਕੀਤੀ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਡਾ. ਸੀਮਾ ਸਿੰਘਲ ਵਲੋਂ ਦਾਇਰ ਜਨਹਿਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਇਸ ਨੂੰ ਪੁਲਿਸ ਦੀ ਬੇਰਹਿਮੀ ਦਾ ਸਬੂਤ ਦੱਸਿਆ ਤੇ ਕਿਹਾ ਕਿ ਵਰਦੀਧਾਰੀ ਬਲ 'ਤੇ ਕਾਰਵਾਈ ਕਿਸ ਤਰ੍ਹਾਂ ਨਾ ਕੀਤੀ ਜਾਵੇ? ਜਸਟਿਸ ਜੈਯੰਤ ਨਾਥ ਤੇ ਜਸਟਿਸ ਨਾਜਮੀ ਵਜ਼ੀਰੀ ਦੇ ਬੈਂਚ ਨੇ ਕੁੱਟਮਾਰ ਦੀ ਵੀਡੀਓ ਵੇਖਣ ਤੋਂ ਬਾਅਦ ਕਿਹਾ ਕਿ ਤੁਸੀਂ 15 ਸਾਲ ਦੇ ਲੜਕੇ 'ਤੇ ਹਮਲੇ ਨੂੰ ਕਿਸ ਤਰ੍ਹਾਂ ਸਹੀ ਠਹਿਰਾ ਸਕਦੇ ਹੋ, ਜੇਕਰ ਇਹ ਪੁਲਿਸ ਦੀ ਬੇਰਹਿਮੀ ਦਾ ਸਬੂਤ ਨਹੀਂ ਤਾਂ ਤੁਹਾਨੂੰ ਹੋਰ ਕੀ ਚਾਹੀਦਾ ਹੈ | ਕੋਰਟ ਨੇ ਸਖ਼ਤ ਲਹਿਜ਼ੇ ਪੁਲਿਸ ਨੂੰ ਪੁੱਛਿਆ ਕਿ ਆਖਰ ਆਟੋ ਚਾਲਕ ਤੇ ਉਸ ਦੇ ਬੇਟੇ ਨੂੰ ਸੜਕ 'ਤੇ ਦਿਨ ਦਿਹਾੜੇ ਬੇਰਹਿਮੀ ਨਾਲ ਕਿਉਂ ਕੁੱਟਿਆ ਤੇ ਘੜੀਸਿਆ ਗਿਆ? ਪਟੀਸ਼ਨਕਰਤਾ ਨੇ ਮੰਗ ਕੀਤੀ ਸੀ ਕਿ ਇਸ ਪੂਰੇ ਕੇਸ ਦੀ ਜਾਂਚ ਅਦਾਲਤ ਦੀ ਨਿਗਰਾਨੀ ਜਾਂ ਸੀ.ਬੀ.ਆਈ. ਦੁਆਰਾ ਕੀਤੀ ਜਾਵੇ | ਬੈਂਚ ਨੇ ਦਿੱਲੀ ਪੁਲਿਸ ਨੂੰ ਇਕ ਹਫ਼ਤੇ 'ਚ ਆਪਣਾ ਜਵਾਬ ਦੇਣ ਦੇ ਨਿਰਦੇਸ਼ ਦਿੱਤੇ ਹਨ ਤੇ ਨਾਲ ਹੀ ਦਿੱਲੀ ਸਰਕਾਰ, ਕੇਂਦਰ ਸਰਕਾਰ ਤੇ ਗ੍ਰਹਿ ਮੰਤਰਾਲੇ ਕੋਲੋਂ ਵੀ ਜਵਾਬ ਮੰਗਿਆ ਹੈ | ਅਦਾਲਤ ਨੇ ਕਿਹਾ ਕਿ ਹੁਣ ਤੱਕ ਸਿਰਫ਼ 3 ਪੁਲਿਸ ਵਾਲਿਆਂ ਿਖ਼ਲਾਫ਼ ਕਾਰਵਾਈ ਕਿਉਂ ਕੀਤੀ ਗਈ, ਜਦਕਿ ਇਸ ਵੀਡੀਓ 'ਚ ਅੱਧਾ ਦਰਜਨ ਤੋਂ ਜ਼ਿਆਦਾ ਪੁਲਿਸ ਕਰਮੀ ਪਿਓ-ਪੁੱਤਰ ਦੀ ਕੁੱਟਮਾਰ ਕਰ ਰਹੇ ਹਨ | ਇਸ ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ | ਅਦਾਲਤ ਨੇ ਜਾਇੰਟ ਕਮਿਸ਼ਨਰ ਰੈਂਕ ਦੇ ਅਧਿਕਾਰੀ ਤੋਂ ਮਾਮਲੇ ਦੀ ਸੁਤੰਤਰ ਜਾਂਚ ਕਰਵਾ ਕੇ ਰਿਪੋਰਟ ਦੇਣ ਲਈ ਵੀ ਆਖਿਆ ਹੈ ਅਤੇ ਨਾਬਾਲਗ ਦਾ ਨਾਂਅ ਉਜਾਗਰ ਨਾ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ |
'ਆਪ' ਵਿਧਾਇਕ ਵਲੋਂ ਪੁਲਿਸ ਕਰਮੀਆਂ ਖਿਲਾਫ਼ ਕਾਰਵਾਈ ਦੀ ਮੰਗ
ਨਵੀਂ ਦਿੱਲੀ, (ਏਜੰਸੀ)-'ਆਪ' ਵਿਧਾਇਕ ਜਰਨੈਲ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਮੁਖਰਜੀ ਨਗਰ ਘਟਨਾ 'ਚ ਸ਼ਾਮਿਲ ਪੁਲਿਸ ਕਰਮਚਾਰੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਏ | ਸ਼ਾਹ ਨੂੰ ਲਿਖੇ ਪੱਤਰ 'ਚ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਆਸ ਹੈ ਕਿ ਗ੍ਰਹਿ ਮੰਤਰੀ ਰਾਜਧਾਨੀ 'ਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਢੁਕਵੇਂ ਕਦਮ ਚੁੱਕਣਗੇ, ਤਾਂ ਜੋ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ | ਉਨ੍ਹਾਂ ਅਪੀਲ ਕੀਤੀ ਕਿ ਉਹ ਇਸ ਘਟਨਾ 'ਚ ਸ਼ਾਮਿਲ ਪੁਲਿਸ ਕਰਮੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ |


ਖ਼ਬਰ ਸ਼ੇਅਰ ਕਰੋ

ਹਿਜ਼ਬੁਲ ਮੁਜਾਹੁਦੀਨ ਨੈੱਟਵਰਕ ਦਾ ਪਰਦਾਫਾਸ਼, 5 ਗਿ੍ਫ਼ਤਾਰ

ਸ੍ਰੀਨਗਰ, 19 ਜੂਨ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਪੁਲਿਸ ਨੇ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹੁਦੀਨ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਉਸ ਦੇ 5 ਓਵਰਗਰਾਊਾਡ ਕਾਰਕੁੰਨਾਂ ਨੂੰ ਬਾਰੂਦੀ ਸੁਰੰਗ ਧਮਾਕਾ (ਆਈ.ਈ. ਡੀ.) ਕਰਨ ਲਈ ਵਰਤੀ ...

ਪੂਰੀ ਖ਼ਬਰ »

ਕਾਂਗਰਸ ਦੀ ਕਰਨਾਟਕ ਇਕਾਈ ਭੰਗ, ਸੂਬਾ ਪ੍ਰਧਾਨ ਤੇ ਕਾਰਜਕਾਰੀ ਮੁਖੀ ਬਣੇ ਰਹਿਣਗੇ

ਨਵੀਂ ਦਿੱਲੀ, 19 ਜੂਨ (ਏਜੰਸੀ)- ਦੱਖਣੀ ਸੂਬੇ ਕਰਨਾਟਕ 'ਚ ਕਾਂਗਰਸੀ ਨੇਤਾਵਾਂ ਦੀ ਆਪਸੀ ਖਿੱਚੋਤਾਣ ਨੂੰ ਵੇਖਦਿਆਂ ਪਾਰਟੀ ਹਾਈ ਕਮਾਂਡ ਨੇ ਕਰਨਾਟਕ ਕਾਂਗਰਸ ਦੀ ਸੂਬਾ ਇਕਾਈ ਅੱਜ ਭੰਗ ਕਰ ਦਿੱਤੀ ਹੈ, ਪਰ ਕਾਂਗਰਸ ਦਾ ਸੂਬਾ ਪ੍ਰਧਾਨ ਤੇ ਕਾਰਜਕਾਰੀ ਪ੍ਰਧਾਨ ਆਪਣੇ ...

ਪੂਰੀ ਖ਼ਬਰ »

ਬਿਜਲਈ ਵਾਹਨਾਂ ਦੀ ਰਜਿਸਟ੍ਰੇਸ਼ਨ ਫੀਸ 'ਚ ਛੋਟ ਦੇਵੇਗੀ ਸਰਕਾਰ

ਨਵੀਂ ਦਿੱਲੀ, 19 ਜੂਨ (ਏਜੰਸੀ)- ਸਰਕਾਰ ਨੇ ਬਿਜਲਈ ਵਾਹਨਾਂ ਦੀ ਰਜਿਸਟ੍ਰੇਸ਼ਨ 'ਚ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ ਯਾਨੀ ਕਿ ਬਿਜਲਈ ਵਾਹਨਾਂ ਦੀ ਰਜਿਸਟ੍ਰੇਸ਼ਨ ਮੁਫ਼ਤ 'ਚ ਹੋਵੇਗੀ | ਇਸ ਸਬੰਧੀ ਜਾਣਕਾਰੀ ਇਕ ਡਰਾਫਟ ਨੋਟੀਫਿਕੇਸ਼ਨ ਜਾਰੀ ਕਰਕੇ ਦਿੱਤੀ ਗਈ ਹੈ | ਸਰਕਾਰ ...

ਪੂਰੀ ਖ਼ਬਰ »

ਫ਼ੌਜ ਦੀ ਪੱਛਮੀ ਸਰਹੱਦ ਨਾਲ ਇੰਟਗ੍ਰੇਟਿਡ ਬੈਟਲ ਗਰੁੱਪ ਸਥਾਪਤ ਕਰਨ ਦੀ ਯੋਜਨਾ

ਨਵੀਂ ਦਿੱਲੀ, 19 ਜੂਨ (ਏਜੰਸੀ)- ਭਾਰਤੀ ਫੌਜ ਵਲੋਂ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ਨਾਲ ਇੰਟੈਗ੍ਰੇਟਿਡ ਬੈਟਲ ਗਰੁੱਪ (ਆਈ.ਬੀ.ਜੀ./ਵਾਰ ਗਰੁੱਪ) ਸਥਾਪਤ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ, ਤਾਂ ਜੋ ਜੰਗ ਜਾਂ ਹਮਲਾ ਕਰਨ ਦੀ ਸੂਰਤ 'ਚ ਫੌਜ ਨੂੰ ਤੁਰੰਤ ਮਦਦ ਮਿਲ ਸਕੇ | ...

ਪੂਰੀ ਖ਼ਬਰ »

ਪੁੱਤਰ ਵਲੋਂ ਪਿਤਾ ਦੀ ਹੱਤਿਆ

ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)-ਸਿਰ 'ਚ ਮੰਜੇ ਦੇ ਸੇਰੂ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਦੀ ਹੱਤਿਆ ਕਰ ਦਿੱਤੀ | ਥਾਣਾ ਦਿਹਾਤੀ ਕੋਟਕਪੂਰਾ ਦੀ ਪੁਲਿਸ ਨੇ ਆਈ. ਪੀ. ਸੀ. ਦੀ ਧਾਰਾ 302 ਤਹਿਤ ਮੁਕੱਦਮਾ ਦਰਜ ਕਰਕੇ ਪੜਤਾਲ ਆਰੰਭ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਹਲਕਾ ...

ਪੂਰੀ ਖ਼ਬਰ »

ਸੰਨੀ ਦਿਓਲ ਦਾ ਚੋਣ ਖਰਚ ਤਹਿ ਹੱਦ ਤੋਂ ਟੱਪਿਆ

ਨੋਟਿਸ ਜਾਰੀ ਚੰਡੀਗੜ੍ਹ, 19 ਜੂਨ (ਏਜੰਸੀ)- ਫਿਲਮੀ ਅਦਾਕਾਰ ਤੇ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਨੂੰ ਲੋਕ ਸਭਾ ਚੋਣਾਂ ਦੌਰਾਨ ਕੀਤੇ ਖਰਚੇ ਦੀ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ, ਕਿਉਂਕਿ ਉਸ ਨੇ ਚੋਣਾਵੀਂ ਖਰਚ 70 ਲੱਖ ਰੁਪਏ ਦੀ ਚੋਣ ਕਮਿਸ਼ਨ ...

ਪੂਰੀ ਖ਼ਬਰ »

169 ਨਵੇਂ ਭਰਤੀ ਆਈ. ਏ. ਐਸ. ਅਫਸਰ ਕੇਂਦਰ ਸਰਕਾਰ ਦੇ ਵਿਭਾਗਾਂ 'ਚ ਸਹਾਇਕ ਸਕੱਤਰ ਵਜੋਂ ਕਰਨਗੇ ਕੰਮ

ਨਵੀਂ ਦਿੱਲੀ, 19 ਜੂਨ (ਏਜੰਸੀ)- 169 ਨਵੇਂ ਭਰਤੀ ਹੋਏ ਆਈ. ਏ. ਐਸ. ਅਫਸਰ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਪਹਿਲੀ ਜੁਲਾਈ ਤੋਂ ਸਹਾਇਕ ਸਕੱਤਰਾ ਵਜੋਂ ਆਪਣੀਆਂ ਸੇਵਾਵਾਂ ਨਿਭਾਉਣੀਆਂ ਸ਼ੁਰੂ ਕਰ ਦੇਣਗੇ | ਇਹ ਤਾਇਨਾਤੀ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਗਈ ...

ਪੂਰੀ ਖ਼ਬਰ »

'ਆਪ' 2 ਬਾਗੀ ਵਿਧਾਇਕਾਂ ਦੀ ਮੁਅੱਤਲੀ ਦੀ ਮੰਗ ਨੂੰ ਲੈ ਕੇ ਦਿੱਲੀ ਸਪੀਕਰ ਕੋਲ ਪੁੱਜੀ

ਨਵੀਂ ਦਿੱਲੀ, 19 ਜੂਨ (ਪੀ.ਟੀ.ਆਈ.)-ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਸ਼ਾਮਿਲ ਹੋਏ 'ਆਪ' ਦੇ 2 ਬਾਗੀ ਵਿਧਾਇਕਾਂ ਦੀ ਮੁਅੱਤਲੀ ਦੀ ਮੰਗ ਨੂੰ ਲੈ ਕੇ 'ਆਪ' ਨੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਕੋਲ ਪਹੁੰਚ ਕੀਤੀ ਹੈ | ਪਾਰਟੀ ਦੇ ਬੁਲਾਰੇ ਸੌਰਭ ਭਾਰਦਵਾਜ ਨੇ ਇਹ ...

ਪੂਰੀ ਖ਼ਬਰ »

ਸਪੀਕਰ ਓਮ ਬਿਰਲਾ ਵਲੋਂ ਰਾਸ਼ਟਰਪਤੀ ਤੇ ਉਪ-ਰਾਸ਼ਟਰਪਤੀ ਨਾਲ ਮੁਲਾਕਾਤ

ਨਵੀਂ ਦਿੱਲੀ, 19 ਜੂਨ (ਪੀ.ਟੀ.ਆਈ.)-ਲੋਕ ਸਭਾ ਸਪੀਕਰ ਚੁਣੇ ਜਾਣ ਤੋਂ ਬਾਅਦ ਓਮ ਬਿਰਲਾ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ-ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ | ਬਿਰਲਾ ਰਾਸ਼ਟਰਪਤੀ ਭਵਨ ਵਿਖੇ ਕੋਵਿੰਦ ਨੂੰ ਮਿਲਣ ਗਏ ਅਤੇ ਬਾਅਦ 'ਚ ਉਹ ਨਾਇਡੂ ...

ਪੂਰੀ ਖ਼ਬਰ »

ਪਾਕਿਸਤਾਨ ਦੇ ਸਭ ਤੋਂ ਭਾਰੇ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ

ਕੰਧ ਤੋੜ ਕੇ ਕੱਢਿਆ ਘਰ ਤੋਂ ਬਾਹਰ ਲਾਹੌਰ, 19 ਜੂਨ (ਏਜੰਸੀ)- ਪਾਕਿਸਤਾਨ ਦਾ ਸਭ ਤੋਂ ਭਾਰਾ ਵਿਅਕਤੀ ਜਿਸ ਦਾ ਵਜ਼ਨ 330 ਕਿੱਲੋ ਹੈ, ਨੂੰ ਫੌਜ ਵਲੋਂ ਉਸ ਦੇ ਘਰ ਦੀ ਕੰਧ ਤੋੜ ਕੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ | ਪੱਛਮੀ ਪੰਜਾਬ ਦਾ ਜ਼ਿਲ੍ਹਾ ਸਾਦੀਕਾਬਾਦ ਜੋ ਕਿ ...

ਪੂਰੀ ਖ਼ਬਰ »

ਬਿਹਾਰ 'ਚ ਚਮਕੀ ਬੁਖਾਰ ਨਾਲ ਮਰਨ ਵਾਲੇ ਬੱਚਿਆਂ ਦੀ ਗਿਣਤੀ 115 ਹੋਈ

ਮੁਜ਼ੱਫ਼ਰਪੁਰ (ਬਿਹਾਰ), 19 ਜੂਨ (ਏਜੰਸੀ)-ਬਿਹਾਰ ਦੇ ਜ਼ਿਲ੍ਹਾ ਮੁਜ਼ੱਫ਼ਰਪੁਰ 'ਚ ਚਮਕੀ ਬੁਖਾਰ (ਏ.ਈ.ਐਸ.) ਤੋਂ ਮਰਨ ਵਾਲਿਆਂ ਦੀ ਗਿਣਤੀ 115 ਹੋ ਗਈ ਹੈ | ਇਹ ਮੌਤਾਂ ਸ੍ਰੀ ਕ੍ਰਿਸ਼ਨਾ ਮੈਡੀਕਲ ਕਾਲਜ ਤੇ ਹਸਪਤਾਲ 'ਚ ਹੋਈਆਂ ਹਨ, ਜਿਥੇ ਮੰਗਲਵਾਰ ਰਾਤ ਨੂੰ ਉਕਤ ਚਮਕੀ ਬੁਖਾਰ ...

ਪੂਰੀ ਖ਼ਬਰ »

ਅਨੰਤਨਾਗ 'ਚ ਤਲਾਸ਼ੀ ਮੁਹਿੰਮ ਦੌਰਾਨ ਪਥਰਾਅ ਕਰਨ 'ਤੇ ਸੁਰੱਖਿਆ ਬਲਾਂ ਸੁੱਟੇ ਅੱਥਰੂ ਗੈਸ ਦੇ ਗੋਲੇ

ਅਨੰਤਨਾਗ, 19 ਜੂਨ (ਏਜੰਸੀ)- ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਅੱਜ ਸਵੇਰੇ ਤਲਾਸ਼ੀ ਮੁਹਿੰਮ ਦੌਰਾਨ ਪ੍ਰਦਸ਼ਨਕਾਰੀਆਂ ਵਲੋਂ ਸੁਰੱਖਿਆ ਬਲਾਂ 'ਤੇ ਪਥਰਾਅ ਕਰਨ 'ਤੇ ਉਨ੍ਹਾਂ ਨੂੰ ਖਦੇੜਨ ਲਈ ਸੁਰੱਖਿਆ ਬਲਾਂ ਨੇ ਅੱਥਰੂ ਗੈਸ ਦੇ ਗੋਲੇ ਸੁੱਟੇ ਅਤੇ ਲਾਠੀਚਾਰਜ ...

ਪੂਰੀ ਖ਼ਬਰ »

ਇਮਰਾਨ ਖ਼ਾਨ ਵਲੋਂ ਵਿੱਤੀ ਸੰਕਟ ਨਾਲ ਨਜਿੱਠਣ ਲਈ ਸਾਦਾ ਜੀਵਨ ਸ਼ੈਲੀ ਅਪਣਾਉਣ ਦੀ ਸਲਾਹ

ਅੰਮਿ੍ਤਸਰ, 19 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੇਸ਼ 'ਚ ਬਣੀ ਆਰਥਿਕ ਹਾਲਤ ਨਾਲ ਨਜਿੱਠਣ ਲਈ ਆਪਣੇ ਮੰਤਰੀ ਮੰਡਲ ਨੂੰ ਪੂਰੀ ਤਰ੍ਹਾਂ ਨਾਲ ਸਾਦਾ ਜੀਵਨ ਸ਼ੈਲੀ ਅਪਣਾਉਣ ਦੇ ਨਿਰਦੇਸ਼ ਦਿੱਤੇ ਹਨ | ਮੰਤਰੀ ਮੰਡਲ ਦੀ ਬੈਠਕ 'ਚ ਇਮਰਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX